ਤਾਜਾ ਖ਼ਬਰਾਂ


ਨਵੀਂ ਦਿੱਲੀ- ਬ੍ਰਾਜ਼ੀਲ ਵਿਚ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਤੋਂ ਬਾਅਦ ਭਾਰਤ ਵਾਪਸ ਆਏ ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਟਲ ਦੇ ਕਮਰੇ 'ਚੋਂ ਔਰਤ ਦੀ ਲਾਸ਼ ਮਿਲੀ
. . .  1 day ago
ਜ਼ੀਰਕਪੁਰ,15 ਨਵੰਬਰ, {ਹੈਪੀ ਪੰਡਵਾਲਾ} - ਇੱਥੋਂ ਦੇ ਬਲਟਾਣਾ ਖੇਤਰ 'ਚ ਪੈਂਦੇ ਕਲਗ਼ੀਧਰ ਐਨਕਲੇਵ ਵਿਖੇ ਇੱਕ ਹੋਟਲ ਦੇ ਕਮਰੇ 'ਚੋਂ ਔਰਤ ਦੀ ਪੱਖੇ ਨਾਲ ਲਟਕਦੀ ਲਾਸ਼ ਮਿਲੀ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ...
ਵਿਦੇਸ਼ੀ ਫੰਡਿੰਗ ਕੇਸ : ਐਮਨੇਸਟੀ ਇੰਟਰਨੈਸ਼ਨਲ ਦੇ ਦਫ਼ਤਰ 'ਤੇ ਸੀਬੀਆਈ ਦਾ ਛਾਪਾ
. . .  1 day ago
ਮਹਾਰਾਸ਼ਟਰ : ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ, 17 ਮਜ਼ਦੂਰ ਜ਼ਖ਼ਮੀ
. . .  1 day ago
ਮੁੰਬਈ, 15 ਨਵੰਬਰ - ਮਹਾਰਾਸ਼ਟਰ ਦੇ ਰਾਏਗੜ੍ਹ ਸ਼ਹਿਰ ਦੀ ਐਮਆਈਡੀਸੀ ਉਦਯੋਗਿਕ ਖੇਤਰ ਵਿਚ ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ ਹੋਣ ਨਾਲ 17 ਮਜ਼ਦੂਰ ਜ਼ਖ਼ਮੀ ਹੋ
ਹਸਪਤਾਲ ਦੇ ਐਮਰਜੈਂਸੀ ਵਿਭਾਗ 'ਚ ਕਾਂਗਰਸੀ ਸਰਪੰਚ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ
. . .  1 day ago
ਰਾਜਪੁਰਾ ,15 ਨਵੰਬਰ (ਰਣਜੀਤ ਸਿੰਘ)- ਅੱਜ ਸਿਵਲ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿਚ ਨੇੜਲੇ ਪਿੰਡ ਤਖਤੁ ਮਾਜਰਾ ਦੇ ਮੌਜੂਦਾ ਕਾਂਗਰਸੀ ਸਰਪੰਚ ਹਰ ਸੰਗਤ ਸਿੰਘ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ ਕਰਕੇ ਸਖ਼ਤ ...
ਕਾਂਗਰਸ ਦੇ ਅਹੁਦੇਦਾਰਾਂ ਦੀ ਮੀਟਿੰਗ 16 ਨੂੰ
. . .  1 day ago
ਨਵੀਂ ਦਿੱਲੀ, 15 ਨਵੰਬਰ - ਜ਼ਰੂਰੀ ਸਿਆਸੀ ਮੁੱਦਿਆਂ ਉੱਪਰ ਚਰਚਾ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰਾਂ, ਸਕੱਤਰਾਂ, ਪੀ.ਸੀ.ਸੀ ਪ੍ਰਧਾਨਾਂ ਅਤੇ ਸੀ.ਐਲ.ਪੀ ਆਗੂਆਂ ਦੀ ਮੀਟਿੰਗ 16 ਨਵੰਬਰ...
ਮਹਿਬੂਬਾ ਮੁਫ਼ਤੀ ਨੂੰ ਸਰਕਾਰੀ ਕੁਆਟਰ 'ਚ ਕੀਤਾ ਗਿਆ ਸ਼ਿਫ਼ਟ
. . .  1 day ago
ਸ੍ਰੀਨਗਰ, 15 ਨਵੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀ.ਡੀ.ਪੀ ਆਗੂ ਮਹਿਬੂਬਾ ਮੁਫ਼ਤੀ ਜਿਨ੍ਹਾਂ ਨੂੰ ਧਾਰਾ 370 ਹਟਾਏ ਜਾਣ ਤੋਂ ਬਾਅਦ ਸ੍ਰੀਨਗਰ ਦੇ ਚਸ਼ਮਾ ਸ਼ਾਹੀ ਹਟ ਵਿਚ ਨਜ਼ਰਬੰਦ ਕੀਤਾ ਗਿਆ ਸੀ ਨੂੰ ਸ੍ਰੀਨਗਰ...
ਟਰਾਈ ਵੱਲੋਂ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ
. . .  1 day ago
ਨਵੀਂ ਦਿੱਲੀ, 15 ਨਵੰਬਰ - ਟੈਲੀਕਾਮ ਰੈਗੂਲੇਟਰੀ ਅਥਾਰਿਟੀ ਆਫ਼ ਇੰਡੀਆ (ਟਰਾਈ) ਵੱਲੋਂ ਅੱਜ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ ਸਬੰਧੀ ਚਰਚਾ ਕੀਤੀ ਗਈ। ਟਰਾਈ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੇ ਹਾਸਲ ਕੀਤੀ 343 ਦੌੜਾਂ ਦੀ ਲੀਡ
. . .  1 day ago
ਇੰਦੌਰ, 15 ਨਵੰਬਰ - ਬੰਗਲਾਦੇਸ਼ ਖ਼ਿਲਾਫ਼ ਇੰਦੌਰ ਟੈਸਟ ਦੇ ਦੂਸਰੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਭਾਰਤ ਨੇ ਆਪਣੀ ਪਹਿਲੀ ਪਾਰੀ 'ਚ 6 ਵਿਕਟਾਂ ਦੇ ਨੁਕਸਾਨ 'ਤੇ 493 ਦੌੜਾਂ ਬਣਾ ਲਈਆਂ...
ਇੰਦੌਰ ਟੈੱਸਟ ਦੂਸਰਾ ਦਿਨ : ਦਿਨ ਦਾ ਖੇਡ ਖ਼ਤਮ ਹੋਣ 'ਤੇ ਭਾਰਤ 493/6
. . .  1 day ago
ਚੀਫ਼ ਜਸਟਿਸ ਰੰਜਨ ਗੋਗਈ ਨੂੰ ਦਿੱਤੀ ਜਾ ਰਹੀ ਹੈ ਨਿੱਘੀ ਵਿਦਾਇਗੀ
. . .  1 day ago
ਨਵੀਂ ਦਿੱਲੀ, 15 ਨਵੰਬਰ - ਚੀਫ਼ ਜਸਟਿਸ ਆਫ਼ ਇੰਡੀਆ ਰੰਜਨ ਗੋਗਈ ਨੂੰ ਸੁਪਰੀਮ ਕੋਰਟ ਦੇ ਗਲਿਆਰੇ 'ਚ ਨਿੱਘੀ ਵਿਦਾਇਗੀ ਦਿੱਤੀ ਜਾ ਰਹੀ ਹੈ। ਚੀਫ਼ ਜਸਟਿਸ ਆਫ਼ ਇੰਡੀਆ ਦੇ ਰੂਪ...
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
ਭਾਜਪਾ ਵੱਲੋਂ ਕਾਂਗਰਸ ਹੈੱਡਕੁਆਟਰ ਦੇ ਬਾਹਰ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 15 ਨਵੰਬਰ - ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਰਾਫੇਲ ਸਮਝੌਤੇ ਨੂੰ ਲੈ ਕੇ ਕੀਤੀ ਗਈ ਟਿੱਪਣੀ ਖ਼ਿਲਾਫ਼ ਭਾਜਪਾ ਵਰਕਰਾਂ ਨੇ ਦਿੱਲੀ ਵਿਖੇ ਕਾਂਗਰਸ ਹੈੱਡਕੁਆਟਰ ਦੇ ਬਾਹਰ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੇ ਮਯੰਕ ਅਗਰਵਾਲ ਨੇ ਠੋਕਿਆ ਦੋਹਰਾ ਸੈਂਕੜਾ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀ ਬੰਗਲਾਦੇਸ਼ 'ਤੇ ਲੀਡ 200 ਟੱਪੀ, ਸਕੋਰ 359/4
. . .  1 day ago
ਰਾਜਪਾਲ ਵੀ.ਪੀ. ਸਿੰਘ ਬਦਨੌਰ ਸਮੇਤ ਵੱਖ-ਵੱਖ ਸਖ਼ਸ਼ੀਅਤਾਂ ਵੱਲੋਂ ਖੰਨਾ ਦੀ ਮਾਤਾ ਨੂੰ ਸ਼ਰਧਾ ਦੇ ਫੁਲ ਭੇਟ
. . .  1 day ago
ਬਠਿੰਡਾ 'ਚ ਪੁਸਤਕ ਮੇਲਾ, ਨੌਜਵਾਨਾਂ 'ਚ ਉਤਸ਼ਾਹ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀਆਂ 4 ਵਿਕਟਾਂ ਆਊਟ, ਸਕੋਰ 327 (177 ਦੌੜਾਂ ਦੀ ਬੜ੍ਹਤ)
. . .  1 day ago
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਦੇ ਦਫ਼ਤਰ ਨੂੰ ਲੱਗੀ ਭਿਆਨਕ ਅੱਗ
. . .  1 day ago
ਭਾਰਤ 'ਚ ਆਮ ਲੋਕ ਹੋ ਰਹੇ ਹਨ ਗਰੀਬ - ਰਿਪੋਰਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 5 ਵੈਸਾਖ ਸੰਮਤ 551

ਫਰੀਦਕੋਟ / ਮੁਕਤਸਰ

ਗੜਿਆਂ ਦੇ ਨਾਲ ਤੇਜ਼ ਮੀਂਹ ਪੈਣ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾਏ

ਫ਼ਰੀਦਕੋਟ, 17 ਅਪ੍ਰੈਲ (ਹਰਮਿੰਦਰ ਸਿੰਘ ਮਿੰਦਾ)-ਫ਼ਰੀਦਕੋਟ ਦੇ ਸਾਦਿਕ ਰੋਡ 'ਤੇ ਸਥਿਤ ਵੋਹਰਾ ਸੋਲਵੈਕਸ ਪ੍ਰਾਈਵੇਟ ਲਿਮਟਿਡ ਦੇ ਪਲਾਂਟ 'ਚ ਪਿਛਲੀ ਰਾਤ ਆਈ ਤੇਜ਼ ਹਨੇ੍ਹਰੀ ਅਤੇ ਮੀਂਹ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਪੁੱਜਿਆ | ਇਸ ਤੇਜ਼ ਹਨ੍ਹੇਰੀ 'ਚ ਵੋਹਰਾ ...

ਪੂਰੀ ਖ਼ਬਰ »

ਉਪਿੰਦਰ ਸਿੰਘ ਪੱਪੂ ਵਿਰਕ ਸਿੱਖ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਬਣੇ

ਮਲੋਟ, 17 ਅਪ੍ਰੈਲ (ਗੁਰਮੀਤ ਸਿੰਘ ਮੱਕੜ)-ਮਾਨਵਤਾ ਦੀ ਭਲਾਈ ਲਈ ਨਵੀਂ ਬਣਾਈ ਗਈ ਸੰਸਥਾ ਸਿੱਖ ਵੈੱਲਫੇਅਰ ਸੁਸਾਇਟੀ ਦੇ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ | ਸੰਸਥਾ ਦੀ ਚੋਣ ਦੌਰਾਨ ਉਪਿੰਦਰ ਸਿੰਘ ਪੱਪੂ ਵਿਰਕ ਨੂੰ ਪ੍ਰਧਾਨ, ਮੁਖਤਿਆਰ ਸਿੰਘ ਯੂਕੋ ਬੈਂਕ ...

ਪੂਰੀ ਖ਼ਬਰ »

ਅਸਲ੍ਹਾ ਜਮ੍ਹਾਂ ਨਾ ਕਰਵਾਉਣ ਵਾਲਿਆਂ ਿਖ਼ਲਾਫ਼ ਹੋਵੇਗੀ ਸਖ਼ਤ ਕਾਰਵਾਈ-ਥਾਣਾ ਮੁਖੀ

ਮੰਡੀ ਲੱਖੇਵਾਲੀ, 17 ਅਪ੍ਰੈਲ (ਮਿਲਖ ਰਾਜ)-ਪੁਲਿਸ ਥਾਣਾ ਲੱਖੇਵਾਲੀ ਦੀ ਥਾਣਾ ਮੁਖੀ ਬੇਅੰਤ ਕੌਰ ਨੇ ਥਾਣੇ ਦੀ ਹਦੂਦ ਅਧੀਨ ਪੈਂਦੇ ਪਿੰਡਾਂ ਦੇ ਅਸਲਾ ਧਾਰਕਾਂ ਨੂੰ ਚਿਤਾਵਨੀ ਦਿੱਤੀ ਕਿ ਉਹ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਰਕਾਰ ਦੀਆਂ ਹਦਾਇਤਾਂ 'ਤੇ ਆਪਣਾ ਅਸਲਾ ...

ਪੂਰੀ ਖ਼ਬਰ »

ਪ੍ਰੀਜ਼ਾਈਡਿੰਗ ਅਫ਼ਸਰਾਂ ਨੂੰ ਈ. ਵੀ. ਐਮ./ ਵੀ. ਵੀ. ਪੈਟ ਦੀ ਵਿਸ਼ੇਸ਼ ਸਿਖਲਾਈ ਦਿੱਤੀ

ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਐਮ.ਕੇ. ਅਰਾਵਿੰਦ ਕੁਮਾਰ ਆਈ.ਏ.ਐਸ. ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਹਾਇਕ ਰਿਟਰਨਿੰਗ ਅਫ਼ਸਰ ਕਮ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਰਣਦੀਪ ਸਿੰਘ ਦੀ ...

ਪੂਰੀ ਖ਼ਬਰ »

ਲਿਫ਼ਟ ਆਪ੍ਰੇਟਰਾਂ ਦੀ ਛਾਂਟੀ ਦੇ ਹੁਕਮ ਤੁਰੰਤ ਵਾਪਸ ਲਵੇ ਸਰਕਾਰ-ਪੁਰੀ

ਫ਼ਰੀਦਕੋਟ, 17 ਅਪ੍ਰੈਲ (ਸਤੀਸ਼ ਬਾਗ਼ੀ)-ਪੰਜਾਬ ਯੂ.ਟੀ. ਅਤੇ ਪੈਨਸ਼ਨਰ ਸੰਘਰਸ਼ ਕਮੇਟੀ ਦੀ ਸਾਂਝੀ ਮੀਟਿੰਗ ਵੀਰਇੰਦਰਜੀਤ ਸਿੰਘ ਪੁਰੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਦੇ ਆਗੂ ਹਰਪ੍ਰੀਤ ਸਿੰਘ, ਕਿਰਨ ਮਹਿਤਾ, ਅਸ਼ੋਕ ਕੌਸਲ, ਜਤਿੰਦਰ ...

ਪੂਰੀ ਖ਼ਬਰ »

ਸਿੱਖ ਸੰਗਤ ਨੇ ਬੁਰਜ ਜਵਾਹਰ ਸਿੰਘ ਵਾਲਾ ਤੋਂ ਬਹਿਬਲ ਕਲਾਂ ਤੱਕ ਇਨਸਾਫ਼ ਮਾਰਚ ਕੱਢਿਆ

ਬਰਗਾੜੀ, 17 ਅਪ੍ਰੈਲ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ) ਜਥੇਦਾਰ ਜਗਤਾਰ ਸਿੰਘ ਹਵਾਰਾ (ਨਜ਼ਰਬੰਦ ਤਿਹਾੜ ਜੇਲ੍ਹ) ਅਤੇ 21 ਮੈਂਬਰੀ ਕਮੇਟੀ ਦੀ ਅਗਵਾਈ ਹੇਠ ਸਿੱਖ ਸੰਗਤ ਵਲੋਂ ਅੱਜ ਬਰਗਾੜੀ ਬੇਅਦਬੀ, ਨਕੋਦਰ, ਬਹਿਬਲ ਕਲਾਂ ਕੋਟਕਪੂਰਾ ਗੋਲੀਕਾਂਡ ਦੇ ਦੋਸ਼ੀਆਂ ਦੀ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਵਾਸੀਆਂ ਨੂੰ 48 ਘੰਟੇ ਚੌਕਸ ਰਹਿਣ ਦੀ ਅਪੀਲ

ਫ਼ਰੀਦਕੋਟ, 17 ਅਪ੍ਰੈਲ ( ਜਸਵੰਤ ਸਿੰਘ ਪੁਰਬਾ)-ਮੌਸਮ ਵਿਭਾਗ ਵਲੋਂ ਆਉਣ ਵਾਲੇ 48 ਘੰਟਿਆਂ ਦੌਰਾਨ ਸੂਬੇ 'ਚ ਭਾਰੀ ਮੀਂਹ ਅਤੇ ਗੜੇਮਾਰੀ ਆਦਿ ਦੀ ਚਿਤਾਵਨੀ ਨੂੰ ਵੇਖਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਡਿਪਟੀ ਕਮਿਸ਼ਨਰ ਕੁਮਾਰ ...

ਪੂਰੀ ਖ਼ਬਰ »

ਭਗਵਾਨ ਮਹਾਂਵੀਰ ਸਵਾਮੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਫ਼ਰੀਦਕੋਟ, 17 ਅਪ੍ਰੈਲ (ਸਤੀਸ਼ ਬਾਗ਼ੀ)-ਐਸ.ਐਸ. ਜੈਨ ਸਭਾ ਦੇ ਪ੍ਰਧਾਨ ਐਡਵੋਕੇਟ ਅਵੰਤਾ ਕੁਮਾਰ ਜੈਨ ਦੀ ਅਗਵਾਈ ਹੇਠ ਅੱਜ ਭਗਵਾਨ ਮਹਾਂਵੀਰ ਸਵਾਮੀ ਜੀ ਦਾ 2618ਵਾਂ ਕਲਿਆਣਕਾਰੀ ਜਨਮ ਦਿਹਾੜਾ ਬਹੁਤ ਸ਼ਰਧਾਪੂਰਵਕ ਅਤੇ ਧੂਮ ਧਾਮ ਨਾਲ ਮਨਾਇਆ ਗਿਆ | ਇਸ ਸਬੰਧੀ ਅੱਜ ਐਸ.ਐਸ. ...

ਪੂਰੀ ਖ਼ਬਰ »

ਵੋਟ ਲਈ ਰਿਸ਼ਵਤ ਲੈਣ ਅਤੇ ਦੇਣ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ-ਡੀ.ਈ.ਓ.

ਫ਼ਰੀਦਕੋਟ, 17 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਨੇ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਚੋਣਾਂ ਦੌਰਾਨ ਜੇਕਰ ਕੋਈ ਵੀ ਵਿਅਕਤੀ ਕਿਸੇ ਵੀ ਤਰ੍ਹਾਂ ਦੀ ਰਿਸ਼ਵਤ ਵੋਟਰ ਨੂੰ ਪੇਸ਼ ਕਰਦਾ ਹੈ ਤਾਂ ਉਹ ...

ਪੂਰੀ ਖ਼ਬਰ »

ਦਸਮੇਸ਼ ਡੈਂਟਲ ਕਾਲਜ ਦੀ ਡਾ: ਵੈਸ਼ਾਲੀ ਨੈਸ਼ਨਲ ਐਵਾਰਡ ਨਾਲ ਸਨਮਾਨਿਤ

ਫ਼ਰੀਦਕੋਟ, 17 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਪਦਮ ਸ੍ਰੀ ਓਲੰਪੀਅਨ ਮਿਲਖਾ ਸਿੰਘ ਫ਼ਲਾਇੰਗ ਸਿੱਖ, ਡਾਇਰੈਕਟਰ ਜਨਰਲ ਹੈਲਥ ਸਰਵਿਸਿਜ਼ ਹਰਿਆਣਾ ਡਾ: ਸਤੀਸ਼ ਅਗਰਵਾਲ ਨੇ ਦਸਮੇਸ਼ ਡੈਂਟਲ ਕਾਲਜ ਫ਼ਰੀਦਕੋਟ ਦੀ ਡਾ: ਵੈਸ਼ਾਲੀ ਨੂੰ ਜ਼ੀਰਕਪੁਰ ਦੇ 'ਵੈਲਵਟ ਕਲਾਰਕ ...

ਪੂਰੀ ਖ਼ਬਰ »

ਚਰਚ ਮੈਂਬਰਾਂ ਵਲੋਂ ਸਫ਼ਾਈ ਵਿਵਸਥਾ ਬਣਾਈ ਰੱਖਣ ਦੀ ਮੰਗ

ਫ਼ਰੀਦਕੋਟ, 17 ਅਪ੍ਰੈਲ (ਸਤੀਸ਼ ਬਾਗ਼ੀ)-ਚਰਚ ਕਮੇਟੀ ਮੈਂਬਰਾਂ ਯੂਸਫ਼ ਮਸੀਹ, ਮੋਹਨ ਲਾਲ, ਗੁਰਮੀਤ ਅਤੇ ਵਿਕਟਰ ਜੌਨ ਤੋਂ ਇਲਾਵਾ ਹੋਰਨਾਂ ਨੇ ਸਥਾਨਕ ਨਗਰ ਕੌਸਲ ਦੇ ਕਾਰਜ ਸਾਧਕ ਅਫ਼ਸਰ ਨੂੰ ਪੱਤਰ ਲਿਖੇ ਕੇ ਜਾਣੂੰ ਕਰਵਾਇਆ ਕਿ ਈਸਾਈ ਭਾਈਚਾਰੇ ਦਾ ਪਵਿੱਤਰ ਦਿਹਾੜਾ ...

ਪੂਰੀ ਖ਼ਬਰ »

ਸੁੰਦਰ ਲਿਖਾਈ ਦੀ ਵਰਕਸ਼ਾਪ 24 ਤੋਂ

ਕੋਟਕਪੂਰਾ, 17 ਅਪੈ੍ਰਲ (ਮੋਹਰ ਸਿੰਘ ਗਿੱਲ)-ਮਾਂ ਬੋਲੀ ਪੰਜਾਬੀ ਦੇ ਪ੍ਰਚਾਰ ਪ੍ਰਸਾਰ ਲਈ ਯਤਨਸ਼ੀਲ ਚਨਾਬ ਗਰੁੱਪ ਆਫ਼ ਐਜੂਕੇਸ਼ਨ ਕੋਟਕਪੂਰਾ ਵਲੋਂ ਬੱਚਿਆਂ ਅਤੇ ਮਾਪਿਆਂ ਨੂੰ ਪੰਜਾਬੀ ਸੁੰਦਰ ਲਿਖਾਈ ਸਿਖਾਉਣ ਦੇ ਮੰਤਵ ਨਾਲ ਚਾਰ ਰੋਜ਼ਾ ਮੁਫ਼ਤ ਵਰਕਸ਼ਾਪ ਬਾਬਾ ...

ਪੂਰੀ ਖ਼ਬਰ »

ਪ੍ਰੀਖਿਆ 'ਚ ਵਧੀਆ ਸਥਾਨ ਹਾਸਲ ਕਰਨ ਵਾਲੇ ਵੱਖ-ਵੱਖ ਸਕੂਲਾਂ ਦੇ ਬੱਚੇ ਸਨਮਾਨਿਤ

ਫ਼ਰੀਦਕੋਟ, 17 ਅਪ੍ਰੈਲ (ਸਤੀਸ਼ ਬਾਗ਼ੀ)-ਪੰਜਾਬ ਸਕੂਲ ਸਿੱਖਿਆ ਬੋਰਡ ਦੀ 8ਵੀਂ ਦੀ ਪ੍ਰੀਖਿਆ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਸੀਨੀਅਰ ਸਿਟੀਜ਼ਨ ਵੈਲਫ਼ੇਅਰ ਐਸੋਸੀਏਸ਼ਨ ਵਲੋਂ ਮਹਾਤਮਾਂ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਮਾਗਮ ਕਰਵਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਵਜੋਂ ਚੇਅਰਮੈਨ ਗੁਰਚਰਨ ਦਾਸ ਸੂਰੀ ਨੇ ਸ਼ਿਰਕਤ ਕੀਤੀ | ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਪਿ੍ੰਸੀਪਲ ਸੇਵਾ ਸਿੰਘ ਚਾਵਲਾ, ਓ.ਪੀ.ਛਾਬੜਾ, ਡਾ: ਪੀ.ਐੱਸ.ਗਿੱਲ, ਪਿ੍ੰਸੀਪਲ ਐਨ.ਕੇ. ਗੁਪਤਾ, ਡਾ: ਆਰ.ਕੇ. ਆਨੰਦ, ਡਾ: ਨਿਰਮਲ ਕੌਸ਼ਿਕ, ਸੀਨੀਅਰ ਐਡਵੋਕੇਟ ਆਰ.ਸੀ.ਜੈਨ, ਇੰਜੀ: ਜੀਤ ਸਿੰਘ, ਪਿ੍ਤਪਾਲ ਸਿੰਘ, ਤੇਜਿੰਦਰ ਸਿੰਘ ਸੇਠੀ, ਸ਼ਾਮ ਸੁੰਦਰ ਰਿਹਾਨ, ਬਿਸ਼ਨ ਕੁਮਾਰ ਅਰੋੜਾ, ਗੋਪਾਲ ਸਿੰਘ, ਇੰਦਰਜੀਤ ਸਿੰਘ ਖੀਵਾ, ਮੁਨੀਸ਼ ਕੁਮਾਰ ਮੌਾਗਾ, ਬਲਵਿੰਦਰ ਸਿੰਘ, ਬੁੱਧ ਸਿੰਘ ਮਾਂਗਟ, ਸੰਤ ਸਿੰਘ ਅਤੇ ਮਹਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਿਦਿਆਰਥੀ/ ਵਿਦਿਆਰਥਣਾਂ ਮੌਜੂਦ ਸਨ | ਮੁੱਖ ਮਹਿਮਾਨ ਚੇਅਰਮੈਨ ਗੁਰਚਰਨ ਦਾਸ ਸੂਰੀ ਨੇ 8ਵੀਂ ਜਮਾਤ ਵਿਚ ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਬੱਚਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਜਿਹੜੇ ਬੱਚੇ ਸਾਲਾਨਾ ਪ੍ਰੀਖਿਆਵਾਂ ਵਿਚ ਪੁਜੀਸ਼ਨਾਂ ਹਾਸਲ ਕਰਦੇ ਹਨ ਉਹ ਆਪਣੇ ਮਾਤਾ ਪਿਤਾ ਦੇ ਨਾਲ-ਨਾਲ ਸਬੰਧਿਤ ਵਿੱਦਿਅਕ ਸੰਸਥਾਵਾਂ ਦਾ ਨਾਂਅ ਵੀ ਰੌਸ਼ਨ ਕਰਦੇ ਹਨ | ਇਸ ਮੌਕੇ ਪਿ੍ੰਸੀਪਲ ਸੇਵਾ ਸਿੰਘ ਚਾਵਲਾ ਨੇ ਦੱਸਿਆ ਕਿ ਐਸੋਸੀਏਸ਼ਨ ਵਲੋਂ ਇਹ ਉਪਰਾਲਾ ਸਕੂਲੀ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਕੀਤਾ ਗਿਆ ਹੈ ਤਾਂ ਜੋ ਇਹ ਬੱਚੇ ਆਗਾਮੀ ਇਮਤਿਹਾਨਾਂ ਵਿਚ ਹੋਰ ਵੀ ਮੱਲ੍ਹਾਂ ਮਾਰ ਸਕਣ | ਇਸ ਮੌਕੇ ਮੁੱਖ ਮਹਿਮਾਨ ਸੂਰੀ, ਪ੍ਰਧਾਨ ਚਾਵਲਾ ਅਤੇ ਮੈਬਰਾਂ ਵਲੋਂ 8ਵੀਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਪ੍ਰੀਖਿਆ ਵਿਚ ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਵੱਖ-ਵੱਖ ਸਕੂਲਾਂ ਦੇ 40 ਦੇ ਕਰੀਬ ਬੱਚਿਆਂ ਨੂੰ ਸਨਮਾਨਿਤ ਕੀਤਾ |


ਖ਼ਬਰ ਸ਼ੇਅਰ ਕਰੋ

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਜੈਤੋ, 17 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ (ਪੰਜਾਬ) ਬਲਾਕ ਜੈਤੋ ਦੇ ਪ੍ਰਧਾਨ ਡਾ: ਹਰਭਜਨ ਸਿੰਘ ਸੇਵੇਵਾਲਾ ਦੀ ਪ੍ਰਧਾਨਗੀ ਹੇਠ ਇਕ ਅਹਿਮ ਮੀਟਿੰਗ ਸਥਾਨਕ ਕੋਟਕਪੂਰਾ ਰੋਡ 'ਤੇ ਸਥਿਤ ਬਾਬਾ ਵਿਸ਼ਵਕਰਮਾ ਧਰਮਸ਼ਾਲਾ/ਮੰਦਰ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਰਨਰਜ਼ ਐਸੋਸੀਏਸ਼ਨ ਬਲਾਕ ਕੋਟਕਪੂਰਾ ਦੀ ਮੀਟਿੰਗ

ਕੋਟਕਪੂਰਾ, 17 ਅਪ੍ਰੈਲ (ਮੇਘਰਾਜ)-ਪੰਜਾਬ ਗੌਰਮਿੰਟ ਪੈਨਸ਼ਰਨਰਜ਼ ਐਸੋਸੀਏਸ਼ਨ ਬਲਾਕ ਕੋਟਕਪੂਰਾ ਦੀ ਮੀਟਿੰਗ ਪ੍ਰਧਾਨ ਰਣਜੀਤ ਸਿੰਘ ਕੰਵਲ ਦੀ ਪ੍ਰਧਾਨਗੀ ਹੇਠ ਮੁੱਖ ਦਫ਼ਤਰ ਵਿਖੇ ਹੋਈ | ਮੀਟਿੰਗ ਦੇ ਆਰੰਭ 'ਚ ਸਾਰੇ ਮੈਂਬਰਾਂ ਨੇ ਸਵ: ਰਾਜਿੰਦਰ ਸਿੰਘ ਰਾਜਾ ਪੁੱਤਰ ...

ਪੂਰੀ ਖ਼ਬਰ »

ਬਾਬਾ ਜੀਵਨ ਸਿੰਘ ਪਬਲਿਕ ਸਕੂਲ ਵਲੋਂ ਹੋਣਹਾਰ ਬੱਚਿਆਂ ਦਾ ਸਨਮਾਨ

ਫ਼ਰੀਦਕੋਟ, 17 ਅਪ੍ਰੈਲ (ਹਰਮਿੰਦਰ ਸਿੰਘ ਮਿੰਦਾ)-ਬਾਬਾ ਜੀਵਨ ਸਿੰਘ ਪਬਲਿਕ ਸਕੂਲ ਫ਼ਰੀਦਕੋਟ ਵਲੋਂ ਸ਼ੈਸ਼ਨ 2018-19 ਦੀਆਂ ਸਾਲਾਨਾ ਪ੍ਰੀਖਿਆਵਾਂ 'ਚ ਛੇਵੀਂ, ਸੱਤਵੀਂ, ਅੱਠਵੀਂ, ਨੌਵੀਂ, ਗਿਆਰ੍ਹਵੀਂ ਜਮਾਤ 'ਚੋਂ ਅਹਿਮ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ...

ਪੂਰੀ ਖ਼ਬਰ »

ਦੇਸ਼ ਦੇ ਅਗਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੀ ਬਣਨਗੇ-ਰਣੀਕੇ

ਕੋਟਕਪੂਰਾ, 17 ਅਪ੍ਰੈਲ (ਮੇਘਰਾਜ)-ਲੋਕ ਸਭਾ ਚੋਣਾਂ 'ਚ ਨਰਿੰਦਰ ਮੋਦੀ ਹੀ ਦੇਸ਼ ਦੇ ਅਗਲੇ ਪ੍ਰਧਾਨ ਮੰਤਰੀ ਬਣਨਗੇ ਕਿਉਂਕਿ ਉਨ੍ਹਾਂ ਨੇ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਸਮੇਂ ਦੇਸ਼ ਨੂੰ ਤਰੱਕੀ ਦੀਆਂ ਨਵੀਂਆਂ ਲੀਹਾਂ 'ਤੇ ਤੋਰਿਆ ਹੈ | ਇਹ ਪ੍ਰਗਟਾਵਾ ਲੋਕ ਸਭਾ ਹਲਕਾ ...

ਪੂਰੀ ਖ਼ਬਰ »

ਪਾਣੀ ਜਮ੍ਹਾਂ ਹੋਣ ਕਾਰਨ ਰਾਹੀਆਂ ਨੂੰ ਕਰਨਾ ਪੈ ਰਿਹਾ ਪ੍ਰੇਸ਼ਾਨੀ ਦਾ ਸਾਹਮਣਾ

ਜੈਤੋ, 17 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਕੱਲ੍ਹ ਤੋਂ ਹੋ ਰਹੀ ਵਰਖਾ ਨਾਲ ਸ਼ਹਿਰ ਦੇ ਨੀਵਿਆਂ ਇਲਾਕਿਆਂ ਵਿਚ ਪਾਣੀ ਜਮ੍ਹਾਂ ਹੋਣ ਕਰਕੇ ਰਾਹੀਆਂ ਨੂੰ ਲੰਘਣ 'ਚ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਸ਼ਹਿਰ ਵਿਚ ਚੱਲ ਰਹੇ ਨਵੇਂ ਸਵੀਰਜ ਪਾਉਣ ਦੇ ਕੰਮ ਕਾਰਨ ...

ਪੂਰੀ ਖ਼ਬਰ »

ਸਰਕਾਰੀ ਬਹੁ-ਤਕਨੀਕੀ ਕਾਲਜ 'ਚ ਰੋਬੋਟਿਕਸ ਵਰਕਸ਼ਾਪ ਲੱਗੀ

ਕੋਟਕਪੂਰਾ, 17 ਅਪ੍ਰੈਲ (ਮੋਹਰ ਸਿੰਘ ਗਿੱਲ)-ਸਰਕਾਰੀ ਬਹੁਤਕਨੀਕੀ ਕਾਲਜ ਕੋਟਕਪੂਰਾ ਵਿਖੇ ਮੈਡਮ ਪੁਨੀਤ ਮਿੱਤਲ ਦੀ ਅਗਵਾਈ 'ਚ ਵਿਦਿਆਰਥੀਆਂ ਦੇ ਬੌਧਿਕ ਗਿਆਨ ਵਿਚ ਵਾਧੇ ਦੇ ਲਈ ਰੋਬੋਟਿਕਸ ਵਰਕਸ਼ਾਪ ਲਗਾਈ ਗਈ | ਬਾਬਾ ਫ਼ਰੀਦ ਗਰੁੱਪ ਆਫ ਇੰਸਟੀਚਿਊਸ਼ਨਜ਼ 'ਚ ...

ਪੂਰੀ ਖ਼ਬਰ »

ਵਿਭਾਗ ਵਲੋਂ ਟੀਮਾਂ ਬਣਾ ਕੇ ਲੋਕਾਂ ਤੋਂ ਬਿੱਲਾਂ ਦੀ ਉਗਰਾਹੀ ਸ਼ੁਰੂ

ਕੋਟਕਪੂਰਾ,17 ਅਪ੍ਰੈਲ (ਮੋਹਰ ਸਿੰਘ ਗਿੱਲ)-ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਵਲੋਂ ਘਰ-ਘਰ ਜਾ ਕੇ ਲੋਕਾਂ ਤੋਂ ਪਾਣੀ ਅਤੇ ਸੀਵਰੇਜ ਦੇ ਬਿੱਲ ਵਸੂਲੇ ਜਾ ਰਹੇ ਹਨ | ਸ਼ਹਿਰ 'ਚ ਘਰਾਂ ਅਤੇ ਦੁਕਾਨਾਂ 'ਤੇ ਜਾ ਕੇ ਬਿੱਲ ਵਸੂਲ ਰਹੇ ਵਿਭਾਗ ਦੇ ਜੇ.ਈ. ਹਰਰਾਏ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX