ਤਾਜਾ ਖ਼ਬਰਾਂ


ਲੌਂਗੋਵਾਲ ਵੈਨ ਹਾਦਸੇ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਸਿਮਰਜੀਤ ਬੈਂਸ ਨੇ
. . .  about 1 hour ago
ਲੌਂਗੋਵਾਲ 19 ਫਰਵਰੀ (ਵਿਨੋਦ, ਸ.ਸ. ਖੰਨਾ) - ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਅੱਜ ਲੌਂਗੋਵਾਲ ਪੁੱਜ ਕੇ ਵੈਨ ਹਾਦਸੇ ਵਿਚ ਮਾਰੇ ਗਏ ਮਾਸੂਮ ਬੱਚਿਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਹੈ। ਉਨਾਂ ਪਰਿਵਾਰ ਨਾਲ ...
ਚੰਡੀਗੜ੍ਹ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ 5 ਮਾਰਚ ਤੋਂ ਹਵਾਈ ਉਡਾਣ ਸ਼ੁਰੂ ਹੋਵੇਗੀ-ਪ੍ਰੋ. ਚੰਦੂਮਾਜਰਾ
. . .  about 1 hour ago
ਗੜ੍ਹਸ਼ੰਕਰ, 19 ਫਰਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਲੰਮੇ ਅਰਸੇ ਤੋਂ ਲੋਕਾਂ ਵੱਲੋਂ ਚੰਡੀਗੜ੍ਹ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ ਹਫਾਈ ...
ਡੇਰਾਬਸੀ ਰੇਲਵੇ ਲਾਈਨ ਤੋਂ ਨੌਜਵਾਨ ਦੀ ਬਿਨਾਂ ਸਿਰ ਮਿਲੀ ਲਾਸ਼
. . .  about 2 hours ago
ਡੇਰਾਬਸੀ ,19 ਫਰਵਰੀ (ਸ਼ਾਮ ਸਿੰਘ ਸੰਧੂ)-ਡੇਰਾਬਸੀ ਕੈਂਟਰ ਯੂਨੀਅਨ ਨੇੜਿਉਂ ਲੰਘਦੀ ਰੇਲਵੇ ਲਾਈਨ ਤੋਂ ਇੱਕ 19 ਸਾਲਾਂ ਦੇ ਨੌਜਵਾਨ ਦੀ ਸ਼ੱਕੀ ਹਾਲਤ 'ਚ ਬਿਨਾਂ ਸਿਰ ਤੋਂ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਅਮਿਤ ਪੁੱਤਰ ਰਾਜੂ ਮੁਗ਼ਲ...
ਭਗਵੰਤ ਮਾਨ ਦੀ ਹਾਜ਼ਰੀ 'ਚ ਬਲਾਚੌਰ 'ਚ ਹੋਈ ਸਿਆਸੀ ਹਲਚਲ
. . .  about 3 hours ago
ਬਲਾਚੌਰ, 19 ਫਰਵਰੀ (ਦੀਦਾਰ ਸਿੰਘ ਬਲਾਚੌਰੀਆ)- ਸਾਬਕਾ ਵਿਧਾਇਕ ਬਲਾਚੌਰ ਐਡਵੋਕੇਟ ਰਾਮ ਕਿਸ਼ਨ ਕਟਾਰੀਆ ਅਤੇ ਉਨ੍ਹਾਂ ਦੀ ਨੂੰਹ ਸੰਤੋਸ਼ ਕਟਾਰੀਆ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅੱਜ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਦੇ ਸਿਰਮੌਰ ਆਗੂਆਂ ਹਰਪਾਲ ਸਿੰਘ...
ਸੈਸ਼ਨ ਵਧਾਉਣ ਵਿਚ ਕੋਈ ਦਿੱਕਤ ਨਹੀਂ ਹੈ ਪਰ ਅਕਾਲੀ ਦਲ ਸੈਸ਼ਨ ਵਿਚ ਆਉਂਦਾ ਹੀ ਨਹੀਂ - ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ
. . .  about 3 hours ago
ਫ਼ਾਜ਼ਿਲਕਾ, 19 ਫਰਵਰੀ (ਪ੍ਰਦੀਪ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ ਕਰਕੇ ਬਜਟ ਇਜਲਾਸ ਦੇ ਸੈਸ਼ਨ ਨੂੰ ਵਧਾਉਣ ਦੀ ਮੰਗ ਤੇ ਫ਼ਾਜ਼ਿਲਕਾ ਫੇਰੀ ਦੌਰਾਨ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਾਂਗਰਸ ਪਾਰਟੀ ਤੋਂ ਪੰਜਾਬ...
ਅਕਾਲੀ ਦਲ ਬਾਦਲਾਂ ਤੋਂ ਮੁਕਤ ਤੇ ਸ਼੍ਰੋਮਣੀ ਕਮੇਟੀ ਮਸੰਦਾਂ ਤੋਂ ਮੁਕਤ ਕਰਵਾਉਣਾ ਸਾਡਾ ਮੁੱਖ ਮਕਸਦ - ਸਿਮਰਜੀਤ ਸਿੰਘ ਬੈਂਸ
. . .  about 3 hours ago
ਲੌਂਗੋਵਾਲ,19 ਫਰਵਰੀ (ਸ.ਸ.ਖੰਨਾ,ਵਿਨੋਦ) - ਸਥਾਨਕ ਕਸਬੇ ਅੰਦਰ ਅੱਜ ਕਰਨੈਲ ਸਿੰਘ ਦੁੱਲਟ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਸਿਮਰਜੀਤ ਸਿੰਘ ਬੈਂਸ ਲੋਕ ਇਨਸਾਫ਼ ਪਾਰਟੀ ਪੰਜਾਬ ਦੇ ਪ੍ਰਧਾਨ ਵਿਸ਼ੇਸ਼ ਤੌਰ ਤੇ ਪਹੁੰਚੇ ਉੱਥੇ ਉਨ੍ਹਾਂ ਅਜੀਤ ਨਾਲ ਗੱਲਬਾਤ...
ਭਾਰਤ ਪਾਕਿਸਤਾਨ ਸਰਹੱਦ ਤੋਂ 20 ਕਰੋੜ ਦੀ ਹੈਰੋਇਨ, ਇਕ ਪਿਸਟਲ, ਦੋ ਮੈਗਜ਼ੀਨ, 56 ਗ੍ਰਾਮ ਅਫ਼ੀਮ, 25 ਰੌਂਦ ਬਰਾਮਦ
. . .  about 3 hours ago
ਤਰਨ ਤਾਰਨ, 19 ਫਰਵਰੀ (ਹਰਿੰਦਰ ਸਿੰਘ)—ਤਰਨ ਤਾਰਨ ਪੁਲਿਸ ਨੇ ਭਾਰਤ ਪਾਕਿਸਤਾਨ ਸਰਹੱਦ 'ਤੇ ਸਥਿਤ ਜ਼ੀਰੋ ਲਾਈਨ 'ਤੇ ਬਾਬਾ ਸ਼ੇਖ ਬ੍ਰਹਮ ਜੀ ਦੀ ਮਜ਼ਾਰ ਦੇ ਕੋਲ ਪਾਕਿਸਤਾਨੀ ਸਮਗਲਰਾਂ ਵਲੋਂ ਭਾਰਤੀ ਸਮਗਲਰਾਂ ਲਈ ਭੇਜੀ 4 ਕਿੱਲੋ ਹੈਰੋਇਨ, ਇਕ ਪਿਸਟਲ...
194 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ਵਿਚ ਅਕਾਲੀ ਆਗੂ ਅਨਵਰ ਮਸੀਹ ਨੂੰ ਕੀਤਾ ਗ੍ਰਿਫ਼ਤਾਰ
. . .  about 3 hours ago
ਅੰਮ੍ਰਿਤਸਰ, 19 ਫਰਵਰੀ (ਅਜੀਤ ਬਿਉਰੋ) - 194 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ਵਿਚ ਅੱਜ ਐੱਸ.ਟੀ. ਐੱਫ ਵੱਲੋਂ ਅਕਾਲੀ ਆਗੂ ਅਨਵਰ ਮਸੀਹ ਨੂੰ ਗ੍ਰਿਫ਼ਤਾਰ ਕਰਕੇ ਮਾਣਯੋਗ ਅਦਾਲਤ ਵਿਚ ਪੇਸ਼ ਕਰਨ ਉਪਰੰਤ ਦੋ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਹੈ, ਦੱਸਣਯੋਗ...
ਗ੍ਰਹਿ ਮੰਤਰੀ ਨਾਲ ਸ਼ਹੀਨ ਬਾਗ 'ਤੇ ਕੋਈ ਗੱਲਬਾਤ ਨਹੀਂ ਹੋਈ - ਕੇਜਰੀਵਾਲ
. . .  about 4 hours ago
ਨਵੀਂ ਦਿੱਲੀ, 19 ਫਰਵਰੀ - ਦਿੱਲੀ ਵਿਧਾਨ ਸਭਾ ਚੋਣਾਂ ਵਿਚ ਜਿੱਤ ਹਾਸਲ ਕਰਨ ਤੋਂ ਬਾਅਦ ਪਹਿਲੀ ਵਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਬੁੱਧਵਾਰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਉੱਥੇ ਹੀ, ਮੁਲਾਕਾਤ ਤੋਂ ਬਾਅਦ ਪ੍ਰੈਸ ਕਾਨਫ਼ਰੰਸ ਕਰਦੇ ਹੋਏ...
ਖੇਮਕਰਨ 'ਚ ਹੈਰੋਇਨ ਦੀ ਵੱਡੀ ਖੇਪ ਬਰਾਮਦ
. . .  about 4 hours ago
ਖੇਮਕਰਨ, 19 ਫਰਵਰੀ (ਸੰਦੀਪ ਮਹਿਤਾ)- ਤਰਨਤਾਰਨ ਦੇ ਸੈਕਟਰ ਖੇਮਕਰਨ ਵਿਖੇ ਭਾਰਤੀ ਸਰਹੱਦੀ ਚੌਕੀ ਮੀਆਂਵਾਲਾ ਦੇ ਇਲਾਕੇ ਤੋਂ ਬੀ. ਐੱਸ. ਐੱਫ. ਅਤੇ ਪੁਲਿਸ ਦੇ ਸਾਂਝੇ ਸਰਚ ਆਪਰੇਸ਼ਨ ਦੌਰਾਨ...
ਸਕਾਰਪੀਓ ਅਤੇ ਟੈਂਪੂ ਦੀ ਟੱਕਰ 'ਚ ਇੱਕ ਦੀ ਮੌਤ, ਅੱਧੀ ਦਰਜਨ ਲੋਕ ਜ਼ਖ਼ਮੀ
. . .  about 5 hours ago
ਗੜ੍ਹਸ਼ੰਕਰ , 19 ਫਰਵਰੀ (ਧਾਲੀਵਾਲ)- ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਪਿੰਡ ਸਤਨੌਰ ਵਿਖੇ ਗੜ੍ਹਸ਼ੰਕਰ ਤੋਂ ਹੁਸ਼ਿਆਰਪੁਰ ਵੱਲ ਨੂੰ ਜਾ ਰਹੀ ਇੱਕ ਸਕਾਰਪੀਓ ਗੱਡੀ ਦੀ ਟੈਂਪੂ ਨਾਲ ਟੱਕਰ ਹੋ ਗਈ। ਇਸ ਹਾਦਸੇ 'ਚ...
ਲੌਂਗੋਵਾਲ ਵੈਨ ਹਾਦਸੇ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ 22 ਫਰਵਰੀ ਤੋਂ ਸੰਘਰਸ਼ ਦਾ ਐਲਾਨ
. . .  about 5 hours ago
ਲੌਂਗੋਵਾਲ 19 ਫਰਵਰੀ (ਵਿਨੋਦ, ਸ. ਸ. ਖੰਨਾ)- ਇਲਾਕੇ ਦੀਆਂ ਜਮਹੂਰੀ ਜਨਤਕ ਇਨਕਲਾਬੀ ਅਤੇ ਲੋਕਪੱਖੀ ਜਥੇਬੰਦੀਆਂ ਵਲੋਂ ਲੌਂਗੋਵਾਲ ਵੈਨ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਅਤੇ ਦੋਸ਼ੀ ਪ੍ਰਸ਼ਾਸਨਿਕ...
ਜ਼ਿਲ੍ਹਾ ਪ੍ਰਬੰਧਕੀ ਪ੍ਰਸ਼ਾਸਨ 'ਚ ਨਿਯੁਕਤੀਆਂ ਅਤੇ ਤਾਇਨਾਤੀਆਂ
. . .  about 5 hours ago
ਜਲੰਧਰ, 19 ਫਰਵਰੀ (ਚੰਦੀਪ ਭੱਲਾ)- ਪ੍ਰਬੰਧਕੀ ਜ਼ਰੂਰਤਾਂ/ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਡਾਇਰੈਕਟਰ ਪ੍ਰਾਸੀਕਿਊਸ਼ਨ ਤੇ ਲਿਟੀਗੇਸ਼ਨ ਵਿਭਾਗ 'ਚ ਕੰਮ ਕਰ ਰਹੇ ਅਧਿਕਾਰੀਆਂ ਅਤੇ ਉਪ ਜ਼ਿਲ੍ਹਾ...
ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ ਦੇ ਹਜ਼ੂਰੀ ਰਾਗੀ ਰਬਾਬੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 5 hours ago
ਅੰਮ੍ਰਿਤਸਰ, 19 ਫਰਵਰੀ (ਰਾਜੇਸ਼ ਕੁਮਾਰ ਸੰਧੂ)- ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ ਦੇ ਹਜ਼ੂਰੀ ਰਾਗੀ ਰਬਾਬੀ ਭਾਈ ਇਨਾਮ ਅਲੀ, ਭਾਈ ਸ਼ਾਹਬਾਜ਼ ਅਲੀ, ਨਜ਼ਾਕਤ ਅਲੀ ਅਤੇ ਵਸੀਮ ਅੱਬਾਸ ਅਲੀ ਅੱਜ ਸ੍ਰੀ ਹਰਿਮੰਦਰ ਸਾਹਿਬ...
ਸ਼੍ਰੋਮਣੀ ਅਕਾਲੀ ਦਲ ਵਲੋਂ ਗੰਨਾਂ ਕਾਸ਼ਤਕਾਰਾਂ ਦੇ ਹੱਕ ਭੋਗਪੁਰ ਖੰਡ ਮਿੱਲ ਅੱਗੇ ਧਰਨਾ
. . .  about 6 hours ago
ਭੋਗਪੁਰ, 19 ਫਰਵਰੀ (ਕੁਲਦੀਪ ਸਿੰਘ ਪਾਬਲਾ)- ਪੰਜਾਬ ਦੀਆਂ ਸਹਿਕਾਰੀ ਅਤੇ ਪ੍ਰਾਈਵੇਟ ਖੰਡ ਮਿੱਲਾਂ ਵਲੋਂ ਗੰਨਾ ਕਾਸ਼ਤਕਾਰਾਂ ਦੀਆਂ ਪਿਛਲੇ ਸਾਲ ਦੀਆਂ ਅਦਾਇਗੀਆਂ ਨਾ ਕੀਤੇ ਜਾਣ ਵਿਰੁੱਧ ਸੰਘਰਸ਼ ਦਾ ਝੰਡਾ ਬੁਲੰਦ..
ਕੇਜਰੀਵਾਲ ਨੂੰ ਗ਼ਲਤ ਬੋਲਣ ਵਾਲੇ ਖਹਿਰਾ ਕਿਸ ਮੂੰਹ ਨਾਲ ਆਉਣਗੇ 'ਆਪ' 'ਚ- ਭਗਵੰਤ ਮਾਨ
. . .  about 5 hours ago
ਛੱਪੜ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  about 6 hours ago
ਇਲਾਜ ਲਈ ਹਸਪਤਾਲ ਲਿਆਂਦਾ ਗਿਆ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਹੋਇਆ ਫ਼ਰਾਰ
. . .  about 7 hours ago
ਸ਼ਾਹੀਨ ਬਾਗ ਪਹੁੰਚੇ ਸੁਪਰੀਮ ਕੋਰਟ ਵਲੋਂ ਨਿਯੁਕਤ ਕੀਤੇ ਗਏ ਵਾਰਤਾਕਾਰ, ਹੱਲ ਨਿਕਲਣ ਦੀ ਜਤਾਈ ਉਮੀਦ
. . .  about 7 hours ago
ਲੌਂਗੋਵਾਲ ਵੈਨ ਹਾਦਸੇ 'ਚ ਮਾਰੇ ਬੱਚਿਆਂ ਦੇ ਪਰਿਵਾਰਾਂ ਨਾਲ ਢੀਂਡਸਾ ਨੇ ਵੰਡਾਇਆ ਦੁੱਖ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 5 ਵੈਸਾਖ ਸੰਮਤ 551

ਕਪੂਰਥਲਾ / ਫਗਵਾੜਾ

ਬੇਲੋੜੇ ਮੀਂਹ ਨੇ ਕਿਸਾਨਾਂ ਦੀਆਂ ਆਸਾਂ 'ਤੇ ਪਾਣੀ ਫੇਰਿਆ

ਨਡਾਲਾ, 17 ਅਪ੍ਰੈਲ (ਮਾਨ)-ਲੰਘੇ ਦਿਨ ਤੋਂ ਪੈ ਰਹੇ ਬੇਲੋੜੇ ਮੀਂਹ ਨੇ ਕਿਸਾਨਾਂ ਦੀਆਂ ਆਸਾਂ ਉਮੀਦਾਂ 'ਤੇ ਪਾਣੀ ਫੇਰ ਕੇ ਰੱਖ ਦਿੱਤਾ ਹੈ | ਰਾਤ ਸਮੇਂ ਆਏ ਹਨੇਰੀ ਝੱਖੜ ਕਾਰਨ ਬਹੁਤੀ ਥਾਈਾ ਨੀਵੇਂ ਖੇਤਾਂ 'ਚ ਪੱਕ ਕੇ ਤਿਆਰ ਖੜੀ ਸੋਨੇ ਵਰਗੀ ਫ਼ਸਲ ਹੇਠਾਂ ਡਿੱਗ ਗਈ ਹੈ | ਇਸ ...

ਪੂਰੀ ਖ਼ਬਰ »

ਕਾਰ ਦਰੱਖ਼ਤ ਵਿਚ ਵੱਜਣ ਨਾਲ ਚਾਲਕ ਜ਼ਖ਼ਮੀ

ਸੁਲਤਾਨਪੁਰ ਲੋਧੀ, 17 ਅਪ੍ਰੈਲ (ਪ. ਪ.)-ਅੱਜ ਸਵੇਰੇ 10.30 ਵਜੇ ਦੇ ਕਰੀਬ ਟਿੱਬਾ ਆਰ.ਸੀ.ਐਫ. ਰੋਡ 'ਤੇ ਪਿੰਡ ਮੁਰਾਦਪੁਰ ਨੇੜੇ ਇਕ ਮਾਰੂਤੀ ਜੈੱਨ ਕਾਰ ਜਿਸ ਨੂੰ ਤਲਵੰਡੀ ਚੌਧਰੀਆਂ ਨਿਵਾਸੀ ਸੁਖਵਿੰਦਰ ਸਿੰਘ ਪੁੱਤਰ ਚਰਨ ਸਿੰਘ ਚਲਾ ਰਹੇ ਸਨ, ਅਚਾਨਕ ਦਰਖ਼ਤ ਵਿਚ ਵੱਜ ਗਈ, ...

ਪੂਰੀ ਖ਼ਬਰ »

ਐਕਟਿਵਾ ਅਤੇ ਮੋਬਾਈਲ ਸਮੇਤ ਲੁਟੇਰਾ ਕਾਬੂ

ਢਿਲਵਾਂ, 17 ਅਪ੍ਰੈਲ (ਸੁਖੀਜਾ, ਪਲਵਿੰਦਰ, ਪ੍ਰਵੀਨ) –ਥਾਣਾ ਢਿਲਵਾਂ ਦੀ ਪੁਲਿਸ ਨੇ ਮਾਰਚ ਮਹੀਨੇ ਵਿਚ ਹੋਈ ਮੋਬਾਈਲ ਦੀ ਲੁੱਟ-ਖੋਹ ਕਰਨ ਵਾਲੇ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਥਾਣਾ ਮੁਖੀ ਜੋਗਿੰਦਰ ਕੁਮਾਰ, ਏ.ਐਸ. ਆਈ. ਪਰਮਜੀਤ ਸਿੰਘ, ਮੁੱਖ ...

ਪੂਰੀ ਖ਼ਬਰ »

ਹਿੰਦੂ ਕੰਨਿਆ ਕਾਲਜ ਦੇੇ 50ਵੇਂ ਸਥਾਪਨਾ ਦਿਵਸ 'ਤੇ ਕਰਵਾਇਆ ਸਮਾਗਮ

ਕਪੂਰਥਲਾ, 17 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਹਿੰਦੂ ਕੰਨਿਆ ਕਾਲਜ ਕਪੂਰਥਲਾ ਦੇ 50ਵੇਂ ਸਥਾਪਨਾ ਦਿਵਸ ਸਬੰਧੀ ਕਾਲਜ ਵਿਚ ਇਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਰਾਹੁਲ ਚਾਬਾ ਵਧੀਕ ਡਿਪਟੀ ਕਮਿਸ਼ਨਰ ਜਨਰਲ ਮੁੱਖ ਮਹਿਮਾਨ ਵਜੋਂ ਤੇ ਰੇਲ ਟੈੱਕ ਦੇ ਐਮ.ਡੀ. ਸੁਰੇਸ਼ ਜੈਨ ...

ਪੂਰੀ ਖ਼ਬਰ »

ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਵਿਅਕਤੀ ਵਿਰੁੱਧ ਕੇਸ ਦਰਜ

ਫਗਵਾੜਾ, 17 ਅਪ੍ਰੈਲ (ਹਰੀਪਾਲ ਸਿੰਘ)-ਖੁਦਕੁਸ਼ੀ ਲਈ ਮਜ਼ਬੂਰ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਇਕ ਵਿਅਕਤੀ ਦੇ ਿਖ਼ਲਾਫ਼ ਕੇਸ ਦਰਜ਼ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਰਾਕੇਸ਼ ਕੁਮਾਰ ਪੁੱਤਰ ਨਾਨਕ ਚੰਦ ਵਾਸੀ ਖੰਗੂੜਾ ਨੇ ਪੁਲਿਸ ਨੂੰ ਦੱਸਿਆ ਕੇ ਉਸ ਦੀ ...

ਪੂਰੀ ਖ਼ਬਰ »

ਮੀਂਹ ਕਾਰਨ ਕਿਸਾਨ ਹੋਏ ਚਿੰਤਤ

ਫਗਵਾੜਾ, 17 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਬੀਤੀ ਦੇਰ ਰਾਤ ਤੋਂ ਪਏ ਮੀਂਹ ਨੇ ਕਿਸਾਨਾਂ ਨੂੰ ਚਿੰਤਾਵਾਂ 'ਚ ਪਾ ਦਿੱਤਾ | ਬੇਮੌਸਮੀ ਬਾਰਿਸ਼ ਕਾਰਨ ਫ਼ਸਲਾਂ ਦੇ ਹੋਣ ਵਾਲੇ ਨੁਕਸਾਨ ਨੇ ਕਿਸਾਨਾਂ ਦੇ ਚਿਹਰਿਆਂ ਦੀਆ ਰੌਣਕਾਂ ਹੀ ਉਡਾ ਦਿੱਤੀਆਂ | ਕਣਕ ਦੀ ਫ਼ਸਲ ਪੱਕ ਕੇ ...

ਪੂਰੀ ਖ਼ਬਰ »

ਸਰਕਾਰੀ ਕਾਲਜ ਦੇ ਵਿਦਿਆਰਥੀਆਂ ਨੇ ਜਾਗਰੂਕਤਾ ਰੈਲੀ ਕੱਢੀ

ਕਪੂਰਥਲਾ, 17 ਅਪ੍ਰੈਲ (ਸਡਾਨਾ)- ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਵਲੋਂ ਜਲਿ੍ਹਆਵਾਲਾ ਬਾਗ਼ ਦੇ ਸ਼ਹੀਦੀ ਸ਼ਤਾਬਦੀ ਸਮਾਗਮ ਸਬੰਧੀ ਪਿ੍ੰਸੀਪਲ ਡਾ: ਵੀ. ਕੇ. ਸਿੰਘ ਦੀ ਦੇਖ ਰੇਖ ਹੇਠ ਜਾਗਰੂਕਤਾ ਰੈਲੀ ਕੱਢੀ ਗਈ | ਇਸ ਮੌਕੇ ਸਰਕਾਰੀ ਕਾਲਜ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਬਾਹਰੀ ਵਸੀਲਿਆਂ ਤੋਂ ਕੰਮ ਕਰਵਾਉਣ ਦੇ ਵਿਰੋਧ 'ਚ ਆਰ.ਸੀ.ਐਫ. 'ਚ ਸੰਕੇਤਕ ਧਰਨਾ 25 ਨੂੰ

ਕਪੂਰਥਲਾ, 17 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਰੇਲ ਕੋਚ ਫ਼ੈਕਟਰੀ ਕਪੂਰਥਲਾ ਵਿਚ ਵਧ ਰਹੇ ਬਾਹਰੀ ਵਸੀਲਿਆਂ ਤੋਂ ਕੰਮ ਕਰਵਾਉਣ ਦੇ ਰੁਝਾਨ ਦੇ ਵਿਰੋਧ ਵਿਚ ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਨੇ 25 ਅਪ੍ਰੈਲ ਨੂੰ ਆਰ.ਸੀ.ਐਫ. ਵਿਚ ਇਕ ਦਿਨ ਦਾ ਸੰਕੇਤਕ ਧਰਨਾ ਦੇਣ ਦਾ ਫ਼ੈਸਲਾ ...

ਪੂਰੀ ਖ਼ਬਰ »

ਬੀਬੀ ਖਾਲੜਾ ਨੂੰ ਸੰਸਦ ਵਿਚ ਪਹੁੰਚਾ ਕੇ ਮਨੁੱਖੀ ਅਧਿਕਾਰਾਂ ਦੀ ਆਵਾਜ਼ ਬੁਲੰਦ ਕੀਤੀ ਜਾ ਸਕਦੀ ਹੈ-ਡਾ. ਅਜਨਾਲਾ

ਅਮਰਕੋਟ/ਖੇਮਕਰਨ, 17 ਅਪ੍ਰੈਲ (ਬਿੱਲਾ, ਭੱਟੀ)- ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਲੋਂ ਅੱਜ ਜਿਲ੍ਹਾ ਤਰਨ ਤਾਰਨ ਦੇ ਕਸਬਾ ਅਮਰਕੋਟ ਵਿਖੇ ਖੇਮਕਰਨ ਹਲਕਾ ਇੰਚਾਰਜ ਸ੍ਰ. ਦਲਜੀਤ ਸਿੰਘ ਗਿੱਲ ਅਮਰਕੋਟ ਦੁਆਰਾ ਆਯੋਜਿਤ ਇੱਕ ਨਿੱਜੀ ਸਮਾਗਮ ਦੌਰਾਨ ਸੰਗਤ ਦੇ ਵਿਸ਼ਾਲ ਇਕੱਠ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਰਗਲਾ ਕੇ ਲੈ ਜਾਣ ਦੇ ਮਾਮਲੇ 'ਚ ਕੇਸ ਦਰਜ

ਫਗਵਾੜਾ, 17 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਇਕ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਜਾਣ ਦੇ ਮਾਮਲੇ ਵਿਚ ਪੁਲਿਸ ਨੇ ਇਕ ਨੌਜਵਾਨ ਦੇ ਿਖ਼ਲਾਫ਼ ਕੇਸ ਦਰਜ਼ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਪਿੰਡ ਪਲਾਹੀ ਦੀ ਵਸਨੀਕ ਇਕ ਔਰਤ ਸੰਤੋਸ਼ ਕੁਮਾਰੀ ਪਤਨੀ ਰਾਮ ...

ਪੂਰੀ ਖ਼ਬਰ »

ਰਵਾਇਤੀ ਪਾਰਟੀਆਂ ਨੂੰ ਹਰਾਉਣ ਦਾ ਪੰਜਾਬੀਆਂ ਕੋਲ ਵੱਡਾ ਮੌਕਾ-ਸੁਖਪਾਲ ਸਿੰਘ ਖਹਿਰਾ

ਸੁਲਤਾਨਪੁਰ ਲੋਧੀ, 17 ਅਪ੍ਰੈਲ (ਪ. ਪ.)-ਜਮਹੂਰੀ ਗੱਠਜੋੜ ਪੰਜਾਬ ਦੇ ਹਲਕਾ ਖਡੂਰ ਸਾਹਿਬ ਤੋਂ ਸਾਂਝੇ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਦੇ ਹੱਕ ਵਿਚ ਅੱਜ ਪਿੰਡ ਨਸੀਰਪੁਰ ਵਿਖੇ ਨੌਜਵਾਨ ਆਗੂ ਪੁਸ਼ਪਿੰਦਰ ਸਿੰਘ ਗੋਲਡੀ, ਸਤਿੰਦਰਪਾਲ ਸਿੰਘ ਖ਼ਾਲਸਾ ਤੇ ਨਿਰਮਲ ...

ਪੂਰੀ ਖ਼ਬਰ »

ਇਨਸਾਫ਼ ਦੀ ਮੰਗ ਨੂੰ ਲੈ ਕੇ ਸ਼ਹਿਰ 'ਚ ਕੀਤਾ ਰੋਸ ਮਾਰਚ

ਕਪੂਰਥਲਾ, 17 ਅਪ੍ਰੈਲ (ਸਡਾਨਾ)-ਬੀਤੇ ਮਹੀਨੇ ਇਕ ਦੁਕਾਨ ਤੇ ਕਮਲੇਸ਼ਵਰ ਵਾਲਮੀਕ ਐਜੂਕੇਸ਼ਨਲ ਟਰੱਸਟ ਦੇ ਦਫ਼ਤਰ ਦੀ ਭੰਨਤੋੜ ਕਰਨ ਦੇ ਮਾਮਲੇ ਸਬੰਧੀ ਕਾਨੂੰਨੀ ਕਾਰਵਾਈ ਦੀ ਮੰਗ ਨੂੰ ਲੈ ਕੇ ਅੱਜ ਸ਼ਹਿਰ ਵਿਚ ਰੋਸ ਮਾਰਚ ਕੀਤਾ ਗਿਆ | ਜਿਸ ਉਪਰੰਤ ਪੰਜਾਬ ਦੇ ਗਵਰਨਰ ਦੇ ...

ਪੂਰੀ ਖ਼ਬਰ »

ਮੋਦੀ ਸਰਕਾਰ ਦੀ ਨੋਟਬੰਦੀ ਦੇ ਸਤਾਏ ਲੋਕ ਅੱਜ ਤੱਕ ਤਾਬੇ ਨਹੀਂ ਆਏ-ਡਿੰਪਾ

ਹੁਸੈਨਪੁਰ, 17 ਅਪ੍ਰੈਲ (ਸੋਢੀ)-ਮੋਦੀ ਸਰਕਾਰ ਦੀ ਨੋਟਬੰਦੀ ਦੇ ਸਤਾਏ ਲੋਕ ਅੱਜ ਤੱਕ ਤਾਬੇ ਨਹੀਂ ਆ ਸਕੇ ਅਤੇ ਮੋਦੀ ਸਰਕਾਰ ਦੀ ਮਾੜੀ ਸੋਚ ਕਾਰਨ ਅੱਜ ਦੇਸ਼ ਦਾ ਵਪਾਰੀ ਵਰਗ, ਕਿਸਾਨ ਅਤੇ ਮਜ਼ਦੂਰ ਦੋ ਟੁੱਕ ਦੀ ਰੋਟੀ ਨੂੰ ਵੀ ਕਮਲਾ ਹੋਇਆ ਫਿਰਦਾ ਹੈ | ਇਹ ਸ਼ਬਦ ਜਸਬੀਰ ...

ਪੂਰੀ ਖ਼ਬਰ »

ਪ੍ਰਮਾਤਮਾ ਦੀ ਕ੍ਰਿਪਾ ਪ੍ਰਾਪਤ ਕਰਨ ਲਈ ਸਾਧਨਾ ਦੀ ਲੋੜ-ਸ਼ੁਕਦੇਵ ਮੁਨੀ

ਫਗਵਾੜਾ, 17 ਅਪ੍ਰੈਲ (ਚਾਵਲਾ)-ਬੀਤੇ ਦਿਨੀਂ ਚੇਤ ਨਵਰਾਤਰੇ ਤੇ ਅਸ਼ਟਮੀ, ਰਾਮ ਨੌਵੀਂ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਸ੍ਰੀ ਕ੍ਰਿਸ਼ਨ ਗੀਤਾ ਗਿਆਨ ਮੰਦਿਰ ਅਤੇ ਮਹਾਨਭਾਵ ਟਰੱਸਟ ਵਲੋਂ ਨਿਊ ਹਰਕ੍ਰਿਸ਼ਨ ਨਗਰ ਵਿਚ ਮਨਾਇਆ ਗਿਆ | ਰੋਜ਼ ਸ਼ਾਮ ਦੀ ਕਥਾ ਅਤੇ ਪੂਜਾ ...

ਪੂਰੀ ਖ਼ਬਰ »

ਰਣਜੀਤ ਸਿੰਘ ਰਾਣਾ ਦੀ ਅਗਵਾਈ 'ਚ ਕਾਂਗਰਸੀ ਉਮੀਦਵਾਰ ਚੱਬੇਵਾਲ ਦੇ ਹੱਕ ਵਿਚ ਚੋਣ ਮੀਟਿੰਗ

ਭੁਲੱਥ, 17 ਅਪ੍ਰੈਲ (ਸੁਖਜਿੰਦਰ ਸਿੰਘ ਮੁਲਤਾਨੀ)-ਰਣਜੀਤ ਸਿੰਘ ਰਾਣਾ ਇੰਚਾਰਜ ਹਲਕਾ ਭੁਲੱਥ ਵਲੋਂ ਲੋਕ ਸਭਾ ਚੋਣਾਾ ਦੇ ਮੱਦੇਨਜ਼ਰ ਮਿਸ਼ਨ 13 ਨੂੰ ਕਾਮਯਾਬ ਕਰਨ ਲਈ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ: ਰਾਜ ਕੁਮਾਰ ਚੱਬੇਵਾਲ ਦੇ ਹੱਕ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਦੇ ਹੱਕ 'ਚ ਪਿੰਡ-ਪਿੰਡ ਨੁੱਕੜ ਮੀਟਿੰਗਾਂ

ਢਿਲਵਾਂ, 17 ਅਪ੍ਰੈਲ (ਪਲਵਿੰਦਰ ਸਿੰਘ)-ਆਉਣ ਵਾਲੀਆਂ ਲੋਕ ਸਭਾ ਲਈ ਵੱਖ-ਵੱਖ ਪਾਰਟੀਆਂ ਵੱਲੋਂ ਜਗਾ ਜਗਾ ਨੁੱਕੜ ਮੀਟਿੰਗਾਂ ਸ਼ੁਰੂ ਹੋ ਗਈਆਂ ਹਨ | ਇਸ ਸਬੰਧੀ ਅੱਜ ਵਿਧਾਇਕ ਅਤੇ ਹਲਕਾ ਭੁਲੱਥ ਦੇ ਇੰਚਾਰਜ ਰਮਨਜੀਤ ਸਿੰਘ ਸਿੱਕੀ ਦੇ ਦਿਸ਼ਾ -ਨਿਰਦੇਸ਼ਾਂ 'ਤੇ ਵੱਖ ਵੱਖ ...

ਪੂਰੀ ਖ਼ਬਰ »

ਡਾ. ਰਾਜਕੁਮਾਰ ਚੱਬੇਵਾਲ ਨੂੰ ਵੱਡੀ ਲੀਡ ਨਾਲ ਜਿਤਾਵਾਂਗੇ-ਰਾਣਾ ਹਲਕਾ ਇੰਚਾਰਜ

ਢਿਲਵਾਂ, 17 ਅਪ੍ਰੈਲ (ਗੋਬਿੰਦ ਸੁਖੀਜਾ)-ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਨੂੰ ਹਲਕਾ ਭੁਲੱਥ ਦੇ ਸਮੂਹ ਵੋਟਰਾਂ ਵੱਲੋਂ ਭਰਵਾਂ ਹੰੁਗਾਰਾ ਮਿਲ ਰਿਹਾ ਹੈ | ਡਾ. ਚੱਬੇਵਾਲ ਨੂੰ ਵੱਡੀ ਲੀਡ ਨਾਲ ਜਿਤਾਉਣ ਲਈ ...

ਪੂਰੀ ਖ਼ਬਰ »

ਚੋਣ ਪ੍ਰਚਾਰ ਮੁਹਿੰਮ ਨੂੰ ਮੋਦੀ ਸਰਕਾਰ ਦੀਆਂ ਨਾਕਾਮੀਆਂ ਤੇ ਕੈਪਟਨ ਸਰਕਾਰ ਦੀਆਂ ਪ੍ਰਾਪਤੀਆਂ 'ਤੇ ਕੇਂਦਰਿਤ ਰੱਖਿਆ ਜਾਵੇ-ਡਾ. ਚੱਬੇਵਾਲ

ਫਗਵਾੜਾ, 17 ਅਪ੍ਰੈਲ (ਤਰਨਜੀਤ ਸਿੰਘ ਕਿੰਨੜਾ)-ਹਲਕਾ ਲੋਕ-ਸਭਾ ਹੁਸ਼ਿਆਰਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਨੇ ਅੱਜ ਫਗਵਾੜਾ ਵਿਖੇ ਕਾਂਗਰਸ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਨਾਲ ਮੀਟਿੰਗ ਕਰਕੇ ਚੋਣ ਪ੍ਰਚਾਰ ਮੁਹਿੰਮ ਨੂੰ ...

ਪੂਰੀ ਖ਼ਬਰ »

ਟਰੈਕਟਰ ਤੇ ਟੈਂਪੂ ਦੀ ਟੱਕਰ ਵਿਚ 10 ਜ਼ਖਮੀ

ਸੁਲਤਾਨਪੁਰ ਲੋਧੀ, 17 ਅਪ੍ਰੈਲ (ਥਿੰਦ, ਹੈਪੀ)-ਅੱਜ ਪਿੰਡ ਡੱਲਾ ਦੇ ਨਜ਼ਦੀਕ ਥਿੰਦ ਰਾਈਸ ਮਿੱਲ ਦੇ ਸਾਹਮਣੇ ਟਰੈਕਟਰ ਤੇ ਟੈਂਪੂ ਦੀ ਸਿੱਧੀ ਟੱਕਰ ਹੋ ਜਾਣ ਕਾਰਨ 4 ਔਰਤਾਂ ਸਮੇਤ 10 ਵਿਅਕਤੀ ਜ਼ਖ਼ਮੀ ਹੋ ਗਏ | ਜਿਨ੍ਹਾਂ ਵਿਚੋਂ ਤਿੰਨ ਵਿਅਕਤੀਆਂ ਦੀ ਹਾਲਤ ਗੰਭੀਰ ਹੈ | ...

ਪੂਰੀ ਖ਼ਬਰ »

ਦੇਸ਼ ਨੂੰ ਬਚਾਉਣ ਲਈ ਕਾਂਗਰਸ ਪਾਰਟੀ ਨੂੰ ਵੋਟਾਂ ਪਾਓ- ਡਿੰਪਾ

ਸੁਲਤਾਨਪੁਰ ਲੋਧੀ, 17 ਅਪ੍ਰੈਲ (ਨਰੇਸ਼ ਹੈਪੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਕ ਸਾਲ ਵਿਚ 200 ਦਿਨ ਤਾਂ ਵਿਦੇਸ਼ਾਂ ਦੀ ਸੈਰ 'ਤੇ ਰਹੇ | ਜਿਸ ਕਰਕੇ ਦੇਸ਼ ਨੂੰ ਅੱਗੇ ਲਿਜ਼ਾਣ ਲਈ ਉਨ੍ਹਾਂ ਕੋਈ ਉਪਰਾਲਾ ਨਹੀਂ ਕੀਤਾ, ਜਦਕਿ ਅਕਾਲੀ ਦਲ ਨੇ ਹਮੇਸ਼ਾ ਪੰਥ ਨੂੰ ਖ਼ਤਰੇ ਵਿਚ ...

ਪੂਰੀ ਖ਼ਬਰ »

ਚੋਣਾਂ ਸਬੰਧੀ ਗੁਬਾਰਾ ਚੜ੍ਹਾਉਣ ਦੀ ਰਸਮ ਐਸ.ਡੀ.ਐਮ. ਨੇ ਕੀਤੀ

ਸੁਲਤਾਨਪੁਰ ਲੋਧੀ, 17 ਅਪ੍ਰੈਲ (ਸੋਨੀਆ)-ਅਗਾਮੀ ਲੋਕ ਸਭਾ ਚੋਣਾਂ ਦੌਰਾਨ ਵੋਟਰਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨ ਦੇ ਮਨੋਰਥ ਨਾਲ ਅੱਜ ਐਸ.ਡੀ.ਐਮ. ਸੁਲਤਾਨਪੁਰ ਲੋਧੀ ਨਵਨੀਤ ਕੌਰ ਬੱਲ ਨੇ ਐਸ.ਡੀ.ਐਮ. ਦਫ਼ਤਰ ਸੁਲਤਾਨਪੁਰ ਲੋਧੀ ਤੋਂ ਚੋਣਾਂ ਸਬੰਧੀ ਗੁਬਾਰਾ ...

ਪੂਰੀ ਖ਼ਬਰ »

ਤਿਲਕਰਾਜ ਬਿੱਲਾ ਖਲਵਾੜਾ ਬਣੇ ਸ਼ੋ੍ਰਮਣੀ ਅਕਾਲੀ ਦਲ (ਬ) ਫਗਵਾੜਾ ਦੇ ਸਦਰ ਇੰਚਾਰਜ

ਖਲਵਾੜਾ, 17 ਅਪ੍ਰੈਲ (ਮਨਦੀਪ ਸਿੰਘ ਸੰਧੂ)-ਸ਼ੋ੍ਰਮਣੀ ਅਕਾਲੀ ਦਲ (ਬ) ਐਸ.ਸੀ. ਵਿੰਗ ਦੀ ਮੀਟਿੰਗ ਇੱਥੇ ਜਥੇਦਾਰ ਸਰਵਨ ਸਿੰਘ ਕੁਲਾਰ ਪੀ.ਏ.ਸੀ. ਮੈਂਬਰ ਪੰਜਾਬ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਤਿਲਕਰਾਜ ਬਿੱਲਾ ਖਲਵਾੜਾ ਨੂੰ ਇੰਚਾਰਜ ਸਦਰ ਐਸ.ਸੀ. ਵਿੰਗ ਐਲਾਨਿਆ ...

ਪੂਰੀ ਖ਼ਬਰ »

ਰਾਜ ਕੁਮਾਰ ਸ਼ਰਮਾ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਕਪੂਰਥਲਾ, 17 ਅਪ੍ਰੈਲ (ਵਿ.ਪ੍ਰ.)-ਡਾ: ਵਿਕਾਸ ਸ਼ਰਮਾ ਦੇ ਪਿਤਾ ਰਾਜ ਕੁਮਾਰ ਸ਼ਰਮਾ ਨਮਿੱਤ ਸ੍ਰੀ ਗਰੁੜ ਪੁਰਾਣ ਦੇ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਕਪੂਰਥਲਾ ਵਿਚ ਕਰਵਾਈ ਗਈ | ਇਸ ਮੌਕੇ ਪੰਜਾਬ ਪੁਲਿਸ ਦੇ ਸੇਵਾ ਮੁਕਤ ਆਈ.ਜੀ. ਆਰ.ਪੀ. ਮਿੱਤਲ, ਅਰਬਨ ਅਸਟੇਟ ਵੈੱਲਫੇਅਰ ...

ਪੂਰੀ ਖ਼ਬਰ »

ਵਿਦਿਆਰਥੀ ਅਧਿਆਪਕਾਂ, ਮਾਪਿਆਂ ਤੇ ਵਿਦਵਾਨ ਵਿਅਕਤੀਆਂ ਨੂੰ ਆਪਣੇ ਪਥਪ੍ਰਦਰਸ਼ਕ ਬਣਾਉਣ-ਮਾਨ

ਕਪੂਰਥਲਾ, 17 ਅਪ੍ਰੈਲ (ਵਿ. ਪ੍ਰ.)-ਵਿਦਿਆਰਥੀਆਂ ਨੂੰ ਆਪਣੇ ਅਧਿਆਪਕਾਂ, ਮਾਤਾ ਪਿਤਾ ਤੇ ਵਿਦਵਾਨ ਵਿਅਕਤੀਆਂ ਨੂੰ ਆਪਣੇ ਪਥਪ੍ਰਦਰਸ਼ਕ ਬਣਾਉਣਾ ਚਾਹੀਦਾ ਹੈ | ਇਹ ਸ਼ਬਦ ਹਰਅਵਤਾਰ ਸਿੰਘ ਮਾਨ ਡਾਇਰੈਕਟਰ ਸੇਂਟ ਸੋਲਜ਼ਰ ਗਰੁੱਪ ਨੇ ਐਮ.ਜੀ.ਐਨ. ਪਬਲਿਕ ਸਕੂਲ ਕਪੂਰਥਲਾ ...

ਪੂਰੀ ਖ਼ਬਰ »

ਗੁਰਦੁਆਰਾ ਬੇਰ ਸਾਹਿਬ ਦੇ ਲੰਗਰ ਹਾਲ 'ਤੇ ਲੈੈਂਟਰ ਪਾਉਣ ਲਈ ਸੰਗਤਾਂ 'ਚ ਰਿਹਾ ਭਾਰੀ ਉਤਸ਼ਾਹ

ਸੁਲਤਾਨਪੁਰ ਲੋਧੀ, 17 ਅਪ੍ਰੈਲ (ਨਰੇਸ਼ ਹੈਪੀ)-ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੀ ਦੇਖ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ

ਨਡਾਲਾ, 17 ਅਪ੍ਰੈਲ (ਮਾਨ)-ਸਰਕਾਰੀ ਮਿਡਲ ਸਕੂਲ ਤਲਵੰਡੀ ਕੂਕਾ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਹੈੱਡ ਮਾਸਟਰ ਸੁਰਜੀਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਪਹੁੰਚ ਕੇ ਵੱਖ-ਵੱਖ ਖੇਤਰਾਂ ਵਿਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ | ...

ਪੂਰੀ ਖ਼ਬਰ »

ਅੱਜ ਉਡੀਕ ਖ਼ਤਮ ਕਰੇਗਾ ਸਿੰਗਲ ਟਰੈਕ 'ਦਿਲ ਦੀ ਗੱਲ'

ਕਾਲਾ ਸੰਘਿਆਂ, 17 ਅਪ੍ਰੈਲ (ਸੰਘਾ)- ਸਾ-ਰੇ-ਗਾ-ਮਾਂ-ਪਾ ਲਿਟਲਚੈਂਪ ਅਤੇ ਦਾ ਵਾਇਸ ਦੀ ਵਿਨਰ ਗਾਇਕਾ ਸੰਜਨਾ ਭੋਲਾ ਦਾ ਲੰਬੀ ਉਡੀਕ ਉਪਰੰਤ ਪਹਿਲਾ ਸਿੰਗਲ ਟਰੈਕ 'ਦਿਲ ਦੀ ਗੱਲ' ਸੀਡ ਰਿਕਾਡਜ ਵੱਲੋਂ 18 ਅਪ੍ਰੈਲ ਨੂੰ ਰਿਲੀਜ਼ ਕੀਤਾ ਜਾ ਰਿਹਾ ਹੈ ਜੋ ਸਵੇਰ ਤੋਂ ਵੱਖ-ਵੱਖ ਟੀ ...

ਪੂਰੀ ਖ਼ਬਰ »

ਗੁਰੂ ਅਮਰਦਾਸ ਪਬਲਿਕ ਸਕੂਲ 'ਚ ਬੱਚਿਆਂ ਦੇ ਅੰਤਰ ਹਾਊਸ ਮੁਕਾਬਲੇ ਕਰਵਾਏ

ਕਪੂਰਥਲਾ, 17 ਅਪ੍ਰੈਲ (ਵਿ. ਪ੍ਰ.)-ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਵਿਖੇ ਬੱਚਿਆਂ ਦੇ ਅੰਤਰ ਹਾਊਸ ਵਾਦ ਵਿਵਾਦ, ਸ਼ੋਅ ਐਾਡ ਟੈੱਲ ਤੇ ਬਾਲ ਮੈਗਜ਼ੀਨ ਦੇ ਮੁਕਾਬਲੇ ਕਰਵਾਏ ਗਏ | ਵਾਦ ਵਿਵਾਦ ਦੇ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਸਿੱਖਿਆ ਨਾਲ ਸਬੰਧਿਤ ਵਿਸ਼ੇ 'ਤੇ ...

ਪੂਰੀ ਖ਼ਬਰ »

ਇੰਡੀਅਨ ਓਵਰਸੀਜ਼ ਕਾਂਗਰਸ ਯੂ.ਕੇ. ਲੋਕ ਸਭਾ ਚੋਣਾਂ 'ਚ ਅਹਿਮ ਭੂਮਿਕਾ ਨਿਭਾਏਗੀ-ਜੈਨਪੁਰ

ਸੁਲਤਾਨਪੁਰ ਲੋਧੀ, 17 ਅਪ੍ਰੈਲ (ਪ. ਪ.)-ਪੰਜਾਬ ਵਿਚ ਹੋ ਰਹੀਆਂ ਲੋਕ ਸਭਾ ਚੋਣਾਂ ਦੌਰਾਨ ਇੰਡੀਅਨ ਓਵਰਸੀਜ਼ ਕਾਂਗਰਸ ਯੂ.ਕੇ. ਵਲੋਂ ਅਹਿਮ ਭੂਮਿਕਾ ਨਿਭਾਈ ਜਾਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਇੰਡੀਅਨ ਓਵਰਸੀਜ਼ ਕਾਂਗਰਸ ਯੂ.ਕੇ. ਦੇ ਸੀਨੀਅਰ ਮੀਤ ਪ੍ਰਧਾਨ ...

ਪੂਰੀ ਖ਼ਬਰ »

ਸੰਤ ਬਾਬਾ ਰਣਜੀਤ ਸਿੰਘ ਭੋਗਪੁਰ ਵਾਲਿਆਂ ਦੇ ਬਰਸੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਫਗਵਾੜਾ, 17 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਭੋਗਪੁਰ ਵਾਲਿਆਂ ਦੀ 22 ਵੀਂ ਬਰਸੀ ਦੇ ਸਬੰਧ ਵਿਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਸਰਵਣ ਸਿੰਘ ਕੁਲਾਰ ਅਤੇ ਐਡਵੋਕੇਟ ਜਰਨੈਲ ਸਿੰਘ ਵਾਹਦ ਦੀ ਅਗਵਾਈ ...

ਪੂਰੀ ਖ਼ਬਰ »

ਚੋਰਾਂ ਨੇ 2 ਮੱਝਾਂ ਤੇ 1 ਝੋਟਾ ਕੀਤਾ ਚੋਰੀ

ਨਡਾਲਾ, 17 ਅਪ੍ਰੈਲ (ਮਾਨ)-ਪਿੰਡ ਤਲਵੰਡੀ ਪੁਰਦਲ ਵਿਖੇ ਬੀਤੀ ਰਾਤ ਚੋਰਾਂ ਨੇ ਦੋ ਮੱਝਾਂ ਤੇ ਇਕ ਝੋਟਾ ਚੋਰੀ ਕਰ ਲਿਆ | ਇਸ ਸਬੰਧੀ ਗੁਰਦੀਪ ਸਿੰਘ ਪੁੱਤਰ ਪ੍ਰੀਤਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਮਾਨਾ ਤਲਵੰਡੀ ਸੜਕ 'ਤੇ ਡੰਗਰਾਂ ਦੀ ਹਵੇਲੀ ਹੈ | ਬੀਤੀ ਦੇਰ ਸ਼ਾਮ ਕਰੀਬ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ 'ਚ ਕਰਵਾਏ ਵੱਖ-ਵੱਖ ਮੁਕਾਬਲੇ

ਕਪੂਰਥਲਾ, 17 ਅਪ੍ਰੈਲ (ਵਿ.ਪ੍ਰ.)-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ.ਸੀ.ਐਫ. ਵਿਚ ਸਕੂਲ ਦੀ ਪਿ੍ੰਸੀਪਲ ਪ੍ਰਭਦੀਪ ਮੌਾਗਾ ਦੀ ਅਗਵਾਈ ਵਿਚ ਵਿਦਿਆਰਥੀਆਂ ਦਾ ਡਿਬੇਟ ਤੇ ਬ੍ਰੇਨਵੀਟਾ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਸਕੂਲ ਦੀ ਡਾਇਰੈਕਟਰ ਇੰਜ: ...

ਪੂਰੀ ਖ਼ਬਰ »

ਲੋਕ ਸੇਵਾ ਦਲ ਵਲੋਂ ਸਕੂਲੀ ਬੱਚਿਆਂ ਨੂੰ ਬੈਗ ਤੇ ਸਟੇਸ਼ਨਰੀ ਭੇਟ

ਫਗਵਾੜਾ, 17 ਅਪ੍ਰੈਲ (ਚਾਵਲਾ)-ਲੋਕ ਸੇਵਾ ਦਲ ਰਜਿ: ਫਗਵਾੜਾ ਵਲੋਂ ਚਲਾਏ ਜਾ ਰਹੇ ਸਰਵ ਸਿੱਖਿਆ ਅਭਿਆਨ ਤਹਿਤ ਬੀਤੇ ਦਿਨੀਂ ਭਗਤਪੁਰਾ ਸਰਕਾਰੀ ਪ੍ਰਾਇਮਰੀ ਸਕੂਲ ਦੇ 65 ਬੱਚਿਆਂ ਨੂੰ ਸਕੂਲ ਬੈਗ, ਕਾਪੀਆਂ ਤੇ ਸਟੇਸ਼ਨਰੀ ਭੇਟ ਕੀਤੀ ਗਈ | ਇਸ ਮੌਕੇ ਹੋਏ ਸਮਾਗਮ ਦਾ ਉਦਘਾਟਨ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮੀਟਿੰਗ

ਭੁਲੱਥ, 17 ਅਪ੍ਰੈਲ (ਮਨਜੀਤ ਸਿੰਘ ਰਤਨ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮਹੀਨਾਵਾਰ ਮੀਟਿੰਗ ਇੱਥੇ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਕੰਗ ਦੀ ਅਗਵਾਈ ਹੇਠ ਹੋਈ, ਜਿਸ ਵਿਚ ਵਿਚਾਰ ਕੀਤਾ ਗਿਆ ਕਿ ਕਿਸਾਨ ਦੀ ਫ਼ਸਲ ਜਦ ਮੰਡੀ ਵਿਚ ਪਹੁੰਚ ਜਾਂਦੀ ਹੈ ਤਾਂ ਲਿਫ਼ਟ ...

ਪੂਰੀ ਖ਼ਬਰ »

ਪਿੰਡ ਛੰਨਾ ਸ਼ੇਰ ਸਿੰਘ ਦੀ ਖਸਤਾ ਹਾਲਤ ਨੇ ਲੋਕਾਂ ਦਾ ਜਿਊਣਾ ਕੀਤਾ ਮੁਹਾਲ

ਸੁਲਤਾਨਪੁਰ ਲੋਧੀ, 17 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਮੰਡ ਖੇਤਰ ਦੇ ਪਿੰਡ ਛੰਨਾ ਸ਼ੇਰ ਸਿੰਘ ਦੀ ਖਸਤਾ ਹਾਲਤ ਨੇ ਉੱਥੋਂ ਦੇ ਲੋਕਾਂ ਦਾ ਜਿਊਣਾ ਮੁਹਾਲ ਕੀਤਾ ਹੋਇਆ ਹੈ ਤੇ ਪਿੰਡ ਦੀ ਫਿਰਨੀ ਦੇ ਵੱਡੇ ਹਿੱਸੇ 'ਤੇ ਰੇਤ ਮਿੱਟੀ ਹੋਣ ਕਰਕੇ ਉੱਥੋਂ ਦੀ ਲੰਘਣਾ ਬਹੁਤ ਮੁਸ਼ਕਲ ਹੈ | ਮੌਕੇ 'ਤੇ ਗਈ ਅਜੀਤ ਦੀ ਟੀਮ ਨੂੰ ਸਰਪੰਚ ਗੁਰਮੇਜ ਸਿੰਘ ਤੇ ਸੰਮਤੀ ਮੈਂਬਰ ਪ੍ਰੀਤਮ ਸਿੰਘ ਨੇ ਦੱਸਿਆ ਕਿ ਪਿੰਡ ਦੇ ਵਿਕਾਸ ਲਈ ਵੱਡੀ ਪੱਧਰ 'ਤੇ ਗਰਾਂਟ ਦੀ ਲੋੜ ਹੈ, ਕਿਉਂਕਿ ਪਿੰਡ ਵਿਚ ਫਿਰਨੀ ਪੱਕੀ ਕਰਨ ਤੋਂ ਇਲਾਵਾ ਗਲੀਆਂ-ਨਾਲੀਆਂ ਕੱਚੀਆਂ ਹਨ, ਪ੍ਰਾਇਮਰੀ ਸਕੂਲ ਤੋਂ ਹਾਈ ਸਕੂਲ ਦਾ ਰਸਤਾ ਕੱਚਾ ਹੈ, ਸਕੂਲ ਦੀ ਚਾਰਦੀਵਾਰੀ ਨਹੀਂ ਹੈ ਤੇ ਜੰਜ ਘਰ ਵੀ ਨਹੀਂ ਹੈ | ਉਨ੍ਹਾਂ ਦੱਸਿਆ ਕਿ ਪਿਛਲੇ 2 ਸਾਲਾਂ ਤੋਂ ਨਰੇਗਾ ਦੇ ਪੈਸੇ ਨਹੀਂ ਆ ਰਹੇ ਹਨ ਤੇ ਸ਼ਮਸ਼ਾਨਘਾਟ ਵਿਖੇ ਨਾ ਸ਼ੈੱਡ ਹੈ ਤੇ ਨਾ ਹੀ ਚਾਰਦੀਵਾਰੀ | ਉਨ੍ਹਾਂ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਉਕਤ ਪਿੰਡ ਦੇ ਰਹਿੰਦੇ ਵਿਕਾਸ ਕਾਰਜਾਂ ਨੂੰ ਪੂਰਾ ਕਰਵਾਉਣ ਲਈ 15 ਲੱਖ ਰੁਪਏ ਗਰਾਂਟ ਦਿੱਤੀ ਜਾਵੇ | ਉਨ੍ਹਾਂ ਇਹ ਵੀ ਦੱਸਿਆ ਕਿ ਚੋਣਾਂ ਤੋਂ ਪਹਿਲਾਂ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਉਨ੍ਹਾਂ ਨੂੰ 50 ਹਜ਼ਾਰ ਰੁਪਏ ਗਰਾਂਟ ਦਿੱਤੀ ਹੈ, ਜੋ ਕਿ ਬਹੁਤ ਹੀ ਘੱਟ ਹੈ | ਉਨ੍ਹਾਂ ਦੱਸਿਆ ਕਿ ਵਿਧਾਇਕ ਚੀਮਾ ਨੇ ਉਨ੍ਹਾਂ ਨੂੰ ਚੋਣਾਂ ਮਗਰੋਂ ਹੋਰ ਵੀ ਗਰਾਂਟ ਦੇਣ ਦਾ ਭਰੋਸਾ ਦਿਵਾਇਆ ਹੈ | ਸੰਮਤੀ ਮੈਂਬਰ ਪ੍ਰੀਤਮ ਸਿੰਘ ਤੇ ਗੁਰਮੇਜ ਸਿੰਘ ਸਰਪੰਚ ਨੇ ਦੱਸਿਆ ਕਿ ਉਨ੍ਹਾਂ ਦਾ ਪਿੰਡ ਭਾਵੇਂ ਪਛੜੇ ਖੇਤਰ ਵਿਚ ਪੈਂਦਾ ਹੈ, ਪ੍ਰੰਤੂ ਚੋਣਾਂ ਸਮੇਂ ਉਹ ਵੱਧ ਚੜ੍ਹ ਕੇ ਸਰਕਾਰ ਬਣਾਉਣ ਵਿਚ ਆਪਣਾ ਯੋਗਦਾਨ ਪਾਉਂਦੇ ਹਨ ਤੇ ਪਿਛਲੀਆਂ ਸਮੂਹ ਚੋਣਾਂ ਵਿਚ ਵੀ ਪਾਇਆ ਹੈ | ਉਨ੍ਹਾਂ ਪੰਜਾਬ ਸਰਕਾਰ ਤੇ ਵਿਧਾਇਕ ਨਵਤੇਜ ਸਿੰਘ ਚੀਮਾ ਪਾਸੋਂ ਮੰਗ ਕੀਤੀ ਕਿ ਚੋਣਾਂ ਮਗਰੋਂ ਉਨ੍ਹਾਂ ਨੂੰ ਵੱਡੇ ਪੱਧਰ 'ਤੇ ਗਰਾਂਟਾਂ ਮੁਹੱਈਆ ਕਰਵਾਉਣ ਤਾਂ ਜੋ ਉਹ ਪਿੰਡ ਦਾ ਵਿਕਾਸ ਕਰਵਾ ਸਕਣ | ਇਸ ਮੌਕੇ ਪੰਚ ਸੋਨਾ ਸਿੰਘ, ਪੰਚ ਬਲਵੰਤ ਸਿੰਘ, ਸਾਬਕਾ ਸਰਪੰਚ ਮਹਿੰਦਰ ਸਿੰਘ, ਸਾਬਕਾ ਸਰਪੰਚ ਜਗਦੀਸ਼ ਸਿੰਘ, ਬਾਬਾ ਜਗਜੀਤ ਸਿੰਘ ਚੇਅਰਮੈਨ ਲੋਕ ਭਲਾਈ ਬੋਰਡ, ਵੀਰ ਸਿੰਘ, ਦੇਬਾ, ਅਮਰੀਕ ਸਿੰਘ, ਗੁਰਨਾਮ ਸਿੰਘ ਸੈਕਟਰੀ, ਗੁਰਮੇਲ ਸਿੰਘ ਸੈਕਟਰੀ, ਚੂਹੜ ਸਿੰਘ, ਹਰਨਾਮ ਸਿੰਘ, ਗੁਰਦੀਪ ਸਿੰਘ, ਸ਼ਿੰਦਰ ਸਿੰਘ, ਕਰਨੈਲ ਸਿੰਘ, ਜੀਤ ਸਿੰਘ, ਰਾਜ ਸਿੰਘ, ਅਮਰ ਸਿੰਘ, ਪੰਚ ਗੁਰਬਚਨ ਸਿੰਘ ਆਦਿ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਡਾ. ਅੰਬੇਡਕਰ ਦੇ ਮਿਸ਼ਨ ਨਾਲ ਨੌਜਵਾਨਾਂ ਨੂੰ ਜਾਣੂ ਕਰਵਾਉਣ ਦੇ ਮਕਸਦ ਨਾਲ ਕੀਤਾ ਲਾਇਬ੍ਰੇਰੀ ਦਾ ਉਦਘਾਟਨ

ਫਗਵਾੜਾ, 17 ਅਪ੍ਰੈਲ (ਤਰਨਜੀਤ ਸਿੰਘ ਕਿੰਨੜਾ)-ਡਾ. ਬੀ.ਆਰ. ਅੰਬੇਡਕਰ ਸਪੋਰਟਸ ਐਾਡ ਵੈੱਲਫੇਅਰ ਸੁਸਾਇਟੀ ਰਜਿ. ਪਿੰਡ ਗੰਢਵਾ ਵਲੋਂ ਪਿੰਡ ਵਿਖੇ ਨੌਜਵਾਨਾਂ ਨੂੰ ਬਾਬਾ ਸਾਹਿਬ ਦੇ ਜੀਵਨ, ਸੰਘਰਸ਼ ਅਤੇ ਉਨ੍ਹਾਂ ਦੀ ਵਿਚਾਰਧਾਰਾ ਨਾਲ ਜਾਣੂ ਕਰਵਾਉਣ ਦੇ ਮਕਸਦ ਨਾਲ ...

ਪੂਰੀ ਖ਼ਬਰ »

ਹੈਲਪਿੰਗ ਹੈਂਡਜ਼ ਆਰਗਨਾਈਜ਼ੇਸ਼ਨ ਨੇ ਅੱਖਾਂ ਦੇ ਤਾਰੇ ਸਮਾਗਮ ਕਰਵਾਇਆ

ਫਗਵਾੜਾ, 17 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)- ਹੈਲਪਿੰਗ ਹੈਂਡਜ਼ ਆਰਗਨਾਈਜ਼ੇਸ਼ਨ ਫਗਵਾੜਾ ਵਲੋਂ ਪੰਜਾਬ ਰੇਡਿਓ ਲੰਡਨ ਦੇ ਸਹਿਯੋਗ ਨਾਲ ਸਥਾਨਕ ਰਾਮਗੜ੍ਹੀਆ ਆਰਟਸ ਕਾਲਜ ਸਤਨਾਮਪੁਰਾ ਫਗਵਾੜਾ ਵਿਖੇ ਅੱਖਾਂ ਦੇ ਤਾਰੇ ਪ੍ਰੋਜੈਕਟ ਕਰਵਾਇਆ ਗਿਆ, ਜਿਸ ਵਿਚ ਮੁੱਖ ...

ਪੂਰੀ ਖ਼ਬਰ »

ਮਾਸਿਕ ਰਾਸ਼ਨ ਵੰਡ ਸਮਾਗਮ ਕਰਵਾਇਆ

ਫਗਵਾੜਾ, 17 ਅਪ੍ਰੈਲ (ਚਾਵਲਾ)-ਬੀਤੇ ਦਿਨ ਇੱਥੇ ਬਲੱਡ ਬੈਂਕ ਵਿਚ ਮਾਸਿਕ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸਮਾਜ ਸੇਵੀ ਬੀਬੀ ਦਪਿੰਦਰ ਕੌਰ ਚਾਨਾ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਤੇ 65 ਲੋੜਵੰਦ ਲੋਕਾਂ ਨੂੰ ਰਾਸ਼ਨ ਵੰਡਿਆ | ਸਮਾਗਮ ਦਾ ਸੰਚਾਲਨ ...

ਪੂਰੀ ਖ਼ਬਰ »

ਮੋਟਰਾਂ ਤੇ ਸਟਾਟਰ ਚੋਰੀ ਕਰਨ ਵਾਲਾ ਦੂਜਾ ਦੋਸ਼ੀ ਵੀ ਕਾਬੂ

ਤਲਵੰਡੀ ਚੌਧਰੀਆਂ, 17 ਅਪ੍ਰੈਲ (ਪਰਸਨ ਲਾਲ ਭੋਲਾ)-ਐਸ.ਐਚ.ਓ. ਇੰਸਪੈਕਟਰ ਬਲਜੀਤ ਸਿੰਘ ਥਾਣਾ ਤਲਵੰਡੀ ਚੌਧਰੀਆਂ ਵਲੋਂ ਮਾੜੇ ਅਨਸਰਾਂ ਿਖ਼ਲਾਫ਼ ਛੇੜੀ ਮੁਹਿੰਮ ਤਹਿਤ ਬੀਤੇ ਦਿਨੀਂ ਮੋਟਰਾਂ ਦੀਆਂ ਚੋਰੀਆਂ ਕਰਨ ਵਿਚ ਕੁਲਵੰਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵਲੋਂ ਅੱਖਾਂ ਦਾ ਇਲਾਜ ਕਰਵਾਉਣ ਲਈ ਦਿੱਤੀ ਮਾਲੀ ਸਹਾਇਤਾ

ਭੁਲੱਥ, 17 ਅਪ੍ਰੈਲ (ਸੁਖਜਿੰਦਰ ਸਿੰਘ ਮੁਲਤਾਨੀ)-ਲਾਇਨਜ਼ ਕਲੱਬ ਭੁਲੱਥ ਵਿਸ਼ਵਾਸ ਵਲੋਂ ਸਮਾਜ ਸੇਵੀ ਗਤੀਵਿਧੀਆਂ ਨੂੰ ਤੇਜ਼ ਕਰਦੇ ਹੋਏ ਪ੍ਰਧਾਨ ਗੁਰਦੀਪ ਸਿੰਘ ਤੇ ਡਾਇਰੈਕਟਰ ਰਾਧੇ ਸ਼ਿਆਮ ਅਰੋੜਾ ਵਲੋਂ ਇਕ ਲੋੜਵੰਦ ਮਰੀਜ਼ ਨੂੰ ਅੱਖਾਂ ਦਾ ਇਲਾਜ ਕਰਵਾਉਣ ਵਾਸਤੇ ...

ਪੂਰੀ ਖ਼ਬਰ »

ਟੀਮ ਨੇ ਦੁੱਧ ਅਤੇ ਹੋਰ ਖਾਧ ਪਦਾਰਥਾਂ ਦੇ ਭਰੇ ਸੈਂਪਲ

ਢਿਲਵਾਂ, 17 ਅਪ੍ਰੈਲ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)-ਲੋਕਾਂ ਨੂੰ ਸ਼ੁੱਧ ਅਤੇ ਮਿਲਾਵਟ ਰਹਿਤ ਭੋਜਨ ਪਦਾਰਥ ਮੁਹੱਈਆ ਕਰਵਾਉਣ ਦੇ ਮਕਸਦ ਨਾਲ 'ਕਮਿਸ਼ਨਰ ਫੂਡ ਐਾਡ ਡਰੱਗਜ਼ ਐਡਮਨਿਸਟੇ੍ਰਸ਼ਨ ਪੰਜਾਬ' ਕਾਹਨ ਸਿੰਘ ਪੰਨੂੰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਦੇ ਹੱਕ 'ਚ ਦੋਨਾ ਖੇਤਰ ਦੇ 5 ਜ਼ੋਨਾਂ 'ਚ ਚੋਣ ਮੀਟਿੰਗਾਂ ਕੱਲ੍ਹ

ਕਪੂਰਥਲਾ/ਕਾਲਾ ਸੰਘਿਆਂ, 17 ਅਪ੍ਰੈਲ (ਵਿ.ਪ੍ਰ., ਪ.ਪ੍ਰ.)-ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਅਕਾਲੀ ਭਾਜਪਾ ਗੱਠਜੋੜ ਦੀ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ ਵਿਚ ਦੋਨਾ ਖੇਤਰ ਦੇ ਪੰਜ ਜ਼ੋਨਾਂ ਵਿਚ 19 ਅਪ੍ਰੈਲ ਨੂੰ ਚੋਣ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਹਲਕਾ ਸੁਲਤਾਨਪੁਰ ਲੋਧੀ ਦੇ ਕਿਸਾਨ 20 ਜੂਨ ਦੀ ਥਾਂ 1 ਜੂਨ ਨੂੰ ਝੋਨੇ ਦੀ ਬਿਜਾਈ ਕਰ ਸਕਦੇ ਹਨ-ਪੱਪਾ

ਸੁਲਤਾਨਪੁਰ ਲੋਧੀ, 17 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਪੰਜਾਬ ਅੰਦਰ ਜਿੱਥੇ ਝੋਨਾ ਬੀਜਣ ਦੀ ਤਾਰੀਕ 20 ਜੂਨ ਪੰਜਾਬ ਸਰਕਾਰ ਵਲੋਂ ਮੁਕੱਰਰ ਕੀਤੀ ਗਈ ਹੈ ਉੱਥੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਹਲਕਾ ਸੁਲਤਾਨਪੁਰ ਲੋਧੀ ...

ਪੂਰੀ ਖ਼ਬਰ »

ਸੋਚ ਚੈਰੀਟੇਬਲ ਟਰੱਸਟ ਵਲੋਂ ਸਕੂਲ ਨੂੰ ਆਰ.ਓ. ਭੇਟ

ਬੇਗੋਵਾਲ, 17 ਅਪ੍ਰੈਲ (ਸੁਖਜਿੰਦਰ ਸਿੰਘ)-ਬੀਤੇ ਦਿਨ ਸਰਕਾਰੀ ਐਲੀਮੈਂਟਰੀ ਸਕੂਲ ਮਿਆਣੀ ਭੱਗੂਪੁਰੀਆ ਵਿਚ ਸੋਚ ਚੈਰੀਟੇਬਲ ਟਰੱਸਟ ਵਲੋਂ ਪ੍ਰਵਾਸੀ ਭਾਰਤੀ ਦੇ ਸਹਿਯੋਗ ਨਾਲ ਸਕੂਲ ਨੂੰ ਆਰ.ਓ. ਤੇ ਕਾਪੀਆਂ ਦਿੱਤੀਆਂ | ਇਸ ਮੌਕੇ ਟਰੱਸਟ ਦੇ ਪ੍ਰਧਾਨ ਸਰਬਜੀਤ ਸਿੰਘ ...

ਪੂਰੀ ਖ਼ਬਰ »

ਜਲਿ੍ਹਆਂਵਾਲੇ ਬਾਗ਼ ਦੇ ਸਾਕੇ ਨੂੰ ਸਮਰਪਿਤ ਨਾਟਕ ਮੇਲਾ ਕਰਵਾਇਆ

ਕਪੂਰਥਲਾ, 17 ਅਪ੍ਰੈਲ (ਸਡਾਨਾ)- ਜਲਿ੍ਹਆ ਵਾਲੇ ਬਾਗ ਦੇ ਖੂਨੀ ਸਾਕੇ ਦੀ 100ਵੀਂ ਵਰ੍ਹੇਗੰਢ ਸਬੰਧੀ ਲੋਕ ਕਲਾ ਮੰਚ ਆਰ. ਸੀ. ਐੱਫ. ਵਲੋਂ ਸ਼ਹੀਦ ਬਾਬਾ ਦੀਪ ਸਿੰਘ ਨਗਰ ਦੀ ਪੰਚਾਇਤ ਦੇ ਸਹਿਯੋਗ ਨਾਲ ਆਰ.ਸੀ.ਐੱਫ. ਦੇ ਸ਼ਾਪਿੰਗ ਕੰਪਲੈਕਸ ਵਿਖੇ ਵਿਸਾਖੀ ਮੇਲਾ ਮਨਾਇਆ ਗਿਆ | ...

ਪੂਰੀ ਖ਼ਬਰ »

ਆਯੁਰਵੈਦਿਕ ਚੈੱਕਅਪ ਕੈਂਪ ਲਗਾਇਆ

ਫਗਵਾੜਾ, 17 ਅਪ੍ਰੈਲ (ਕਿੰਨੜਾ, ਚਾਵਲਾ)- ਫਗਵਾੜਾ ਵਿਖੇ ਇਨਵਾਇਰਨਮੈਂਟ ਐਸੋਸੀਏਸ਼ਨ ਵਲੋਂ ਹਰ ਮਹੀਨੇ ਆਯੁਰਵੈਦਿਕ ਪ੍ਰਣਾਲੀ ਨਾਲ ਇਲਾਜ ਕਰਨ ਲਈ ਲੋਕਾਂ ਦੀ ਸੇਵਾ ਵਿਚ ਮੁਫ਼ਤ ਆਯੁਰਵੈਦਿਕ ਮੈਡੀਕਲ ਚੈੱਕਅਪ ਕੈਂਪ ਲਗਾਇਆ ਜਾਂਦਾ ਹੈ, ਜਿਸ ਤਹਿਤ ਅੱਜ ਇਕ ਕੈਂਪ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ

ਭੁਲੱਥ, 17 ਅਪ੍ਰੈਲ (ਮੁਲਤਾਨੀ)- ਗੁਰਦੁਆਰਾ ਸਿੰਘ ਸਭਾ ਭੁਲੱਥ ਗਰਬੀ ਵਿਖੇ ਵਿਸਾਖੀ ਦਾ ਪਵਿੱਤਰ ਦਿਹਾੜਾ ਮਨਾਇਆ ਗਿਆ | ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਮੁੱਖ ਗ੍ਰੰਥੀ ਭਾਈ ਜਸਵਿੰਦਰ ਸਿੰਘ ਨੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਖ਼ਾਲਸਾ ਸਿਰਜਣਾ ਦੀ ਮਹੱਤਤਾ ...

ਪੂਰੀ ਖ਼ਬਰ »

ਡਿੰਪਾ ਨੂੰ ਸੁਲਤਾਨਪੁਰ ਲੋਧੀ ਹਲਕੇ ਤੋਂ ਪੂਰੀ ਸ਼ਾਨ ਨਾਲ ਜਿਤਾਇਆ ਜਾਵੇਗਾ-ਨਵਤੇਜ ਸਿੰਘ ਚੀਮਾ

ਹੁਸੈਨਪੁਰ/ਸੁਲਤਾਨਪੁਰ ਲੋਧੀ, 17 ਅਪ੍ਰੈਲ (ਪੱਤਰ ਪ੍ਰੇਰਕਾਂ ਰਾਹੀਂ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਜਸਬੀਰ ਸਿੰਘ ਡਿੰਪਾ ਸ਼ਾਨ ਨਾਲ ਜਿੱਤਣਗੇ ਤੇ ਅਕਾਲੀ ਦਲ ਦਾ ਹਲਕੇ ਅੰਦਰੋਂ ਪੂਰੀ ਤਰ੍ਹਾਂ ਸਫ਼ਾਇਆ ਹੋ ਜਾਵੇਗਾ | ਇਹ ਸ਼ਬਦ ਵਿਧਾਇਕ ...

ਪੂਰੀ ਖ਼ਬਰ »

ਖ਼ਾਲਸੇ ਦੇ ਸਾਜਣਾ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਏ

ਸੁਲਤਾਨਪੁਰ ਲੋਧੀ, 17 ਅਪ੍ਰੈਲ (ਥਿੰਦ, ਹੈਪੀ, ਸੋਨੀਆ)-ਖ਼ਾਲਸੇ ਦੇ ਸਾਜਣਾ ਦਿਵਸ ਨੂੰ ਸਮਰਪਿਤ ਤੇ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਸਥਾਨਕ ਅਕਾਲ ਗਲੈਕਸੀ ਕਾਨਵੈਂਟ ਸਕੂਲ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ | ਇਸ ਉਪਰੰਤ ਵਿਦਿਆਰਥੀਆਂ ਵਲੋਂ ਸ਼ਬਦ ...

ਪੂਰੀ ਖ਼ਬਰ »

ਐਸ.ਡੀ.ਓ. ਭੁਲੱਥ ਨੇ ਜੇ.ਈ. ਦੇ ਦੋਸ਼ਾਂ ਨੂੰ ਦੱਸਿਆ ਬੇਬੁਨਿਆਦ

ਬੇਗੋਵਾਲ, 17 ਅਪ੍ਰੈਲ (ਸੁਖਜਿੰਦਰ ਸਿੰਘ)-ਅੱਜ ਇੱਥੇ ਐਸ.ਡੀ.ਓ. ਭੁਲੱਥ ਵਲੋਂ ਇਕ ਲਿਖਤੀ ਪ੍ਰੈੱਸ ਬਿਆਨ ਰਾਹੀਂ ਜੇ.ਈ. ਵਲੋਂ ਉਸ 'ਤੇ ਹਮਲੇ ਦੇ ਲਗਾਏ ਦੋਸ਼ਾਂ ਨੂੰ ਸਚਾਈ ਤੋਂ ਕੋਹਾ ਦੂਰ ਤੇ ਬੇਬੁਨਿਆਦ ਦੱਸਿਆ | ਐਸ.ਡੀ.ਓ. ਭੁਲੱਥ ਨੇ ਪ੍ਰੈੱਸ ਨੋਟ ਰਾਹੀਂ ਇਹ ਵੀ ਕਿਹਾ ਕਿ ...

ਪੂਰੀ ਖ਼ਬਰ »

ਦੇਸ਼ ਦੇ ਲੋਕ ਚੋਣਾਂ 'ਚ ਭਾਜਪਾ ਨੂੰ ਮੂੰਹ ਨਹੀਂ ਲਗਾਉਣਗੇ- ਡਿੰਪਾ

ਸੁਲਤਾਨਪੁਰ ਲੋਧੀ, 17 ਅਪ੍ਰੈਲ (ਨਰੇਸ਼ ਹੈਪੀ)- ਦੇਸ਼ ਦੇ ਲੋਕ ਇਨ੍ਹਾਂ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਨੂੰ ਮੂੰਹ ਨਹੀਂ ਲਗਾਉਣਗੇ, ਕਿਉਂਕਿ ਮੋਦੀ ਸਰਕਾਰ ਨੇ ਪਿਛਲੇ 5 ਵਰਿ੍ਹਆ ਦੌਰਾਨ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ, ਜਿਸ ਕਰਕੇ ਅੱਜ ਦੇਸ਼ ਦਾ ਹਰ ਵਰਗ ਮੋਦੀ ...

ਪੂਰੀ ਖ਼ਬਰ »

ਡਿੰਪਾ ਦੇ ਹੱਕ 'ਚ ਕੀਤੀ ਚੋਣ ਮੀਟਿੰਗ

ਸ਼ਾਹਬਾਜ਼ਪੁਰ, 17 ਅਪ੍ਰੈਲ (ਪ੍ਰਦੀਪ ਬੇਗੇਪੁਰ)- ਲੋਕ ਸਭਾ ਚੋਣਾਂ ਲਈ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਸਬੀਰ ਸਿੰਘ ਗਿੱਲ ਡਿੰਪਾ ਦੇ ਹੱਕ 'ਚ ਪਿੰਡ ਬੇਗੇਪੁਰ ਵਿਖੇ ਚੋਣ ਮੀਟਿੰਗ ਹੋਈ | ਇਸ ਮੌਕੇ ਪਹੁੰਚੇ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ...

ਪੂਰੀ ਖ਼ਬਰ »

ਡੀ.ਐੱਸ.ਪੀ. ਮੰਡ ਨੇ ਕ੍ਰਿਮੀਨਲ ਇੰਟੈਲੀਜੈਂਸ ਦਾ ਵਾਧੂ ਚਾਰਜ ਸੰਭਾਲਿਆ

ਕਪੂਰਥਲਾ, 17 ਅਪ੍ਰੈਲ (ਸਡਾਨਾ)- ਡੀ. ਐੱਸ. ਪੀ. ਸਪੈਸ਼ਲ ਬਰਾਂਚ ਵਜੋਂ ਆਪਣੀਆਂ ਸੇਵਾਵਾਂ ਦੇ ਰਹੇ ਪੁਲਿਸ ਅਧਿਕਾਰੀ ਸੰਦੀਪ ਸਿੰਘ ਮੰਡ ਨੂੰ ਕ੍ਰਿਮੀਨਲ ਇੰਟੈਲੀਜੈਂਸ ਕਪੂਰਥਲਾ ਦਾ ਵੀ ਚਾਰਜ ਦਿੱਤਾ ਗਿਆ ਹੈ, ਜਿਨ੍ਹਾਂ ਨੇ ਇਸ ਅਹੁਦੇ ਸਬੰਧੀ ਵੀ ਆਪਣਾ ਕੰਮ ਆਰੰਭ ਕਰ ...

ਪੂਰੀ ਖ਼ਬਰ »

ਚੌਧਰੀ ਸੰਤੋਖ ਸਿੰਘ ਵਲੋਂ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ

ਆਦਮਪੁਰ , 17 ਅਪ੍ਰੈਲ (ਰਮਨ ਦਵੇਸਰ )-ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਚੌਧਰੀ ਸੰਤੋਖ ਸਿੰਘ ਨੇ ਆਦਮਪੁਰ 'ਚ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਕੀਤੀ ਜਿਸ 'ਚ ਸਾਬਕਾ ਵਿਧਾਇਕ ਕੰਵਲਜੀਤ ਸਿੰਘ ਲਾਲੀ, ਜਲੰਧਰ ਦਿਹਾਤੀ ਪ੍ਰਧਾਨ ਸੁਖਵਿੰਦਰ ਲਾਲੀ ...

ਪੂਰੀ ਖ਼ਬਰ »

ਨੂਰਮਹਿਲ ਵਿਖੇ ਚੌਧਰੀ ਸੰਤੋਖ ਸਿੰਘ ਦੇ ਹੱਕ 'ਚ ਮੀਟਿੰਗ

ਨੂਰਮਹਿਲ,17 ਅਪ੍ਰੈਲ(ਗੁਰਦੀਪ ਸਿੰਘ ਲਾਲੀ)-ਲੋਕ ਸਭਾ ਚੋਣਾਂ ਹਿੱਤ ਹਲਕਾ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚੌਧਰੀ ਸੰਤੋਖ ਸਿੰਘ ਦੇ ਹੱਕ 'ਚ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਦੀ ਦੇਖ ਰੇਖ ਹੇਠ ਨੂਰਮਹਿਲ ਵਿਖੇ ਇਕ ਨਿਜੀ ਪੈਲੇਸ 'ਚ ਮੀਟਿੰਗ ਹੋਈ ਜਿਸ ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX