ਤਾਜਾ ਖ਼ਬਰਾਂ


ਚੀਨ 'ਚ ਕੋਰੋਨਾ ਦੇ 38 ਪ੍ਰਵਾਸੀ ਮਾਮਲੇ ਪਾਜ਼ੀਟਿਵ, ਇੱਕ ਦੀ ਮੌਤ
. . .  23 minutes ago
ਬੀਜਿੰਗ, 6 ਅਪ੍ਰੈਲ - ਚੀਨ 'ਚ 38 ਪ੍ਰਵਾਸੀਆਂ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਪਾਜ਼ੀਟਿਵ ਆਈ ਹੈ, ਜਦਕਿ ਇੱਕ ਦੀ ਮੌਤ ਹੋਈ...
ਮੁਹਾਲੀ ਵਿਖੇ ਕਰੋਨਾ ਵਾਇਰਸ ਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ
. . .  24 minutes ago
ਐੱਸ.ਏ.ਐੱਸ ਨਗਰ, 6 ਅਪ੍ਰੈਲ (ਕੇ ਐੱਸ ਰਾਣਾ ) - ਮੁਹਾਲੀ ਵਿਚਲੇ ਸੈਕਟਰ 68 ਵਿਖੇ ਕਰੋਨਾ ਵਾਇਰਸ ਦਾ ਇੱਕ ਮਾਮਲਾ ਸਾਹਮਣੇ ਆਇਆ ਹੈ, ਜੋ ਕਿ ਦਿੱਲੀ ਵਿਖੇ ਤਬਲੀਗ਼ੀ ਜਮਾਤ ਵਿਚ...
ਕੋਰੋਨਾ ਵਾਇਰਸ ਕਾਰਨ ਪੰਜਾਬ 'ਚ 8ਵੀਂ ਮੌਤ
. . .  30 minutes ago
ਅੰਮ੍ਰਿਤਸਰ, 6 ਅਪ੍ਰੈਲ (ਹਰਮਿੰਦਰ ਸਿੰਘ) ਸਥਾਨਕ ਫੋਰਟਿਸ ਹਸਪਤਾਲ ਵਿਖੇ ਜੇਰੇ ਇਲਾਜ ਕੋਰੋਨ ਪੀੜਤ ਵਿਅਕਤੀ ਦੀ ਅੱਜ ਸਵੇਰੇ ਮੌਤ ਹੋ ਗਈ, ਜਿਸ ਦੀ ਪਹਿਚਾਣ (65 ਸਾਲ) ਵਜੋਂ ਹੈ, ਜੋ ਕਿ ਨਗਰ ਨਿਗਮ ਅੰਮ੍ਰਿਤਸਰ ਤੋਂ ਬਤੌਰ ਨਿਗਰਾਨ ਇੰਜੀਨੀਅਰ ਸੇਵਾ ਮੁਕਤ ਹੋਇਆ...
ਜਲੰਧਰ ਜ਼ਿਲ੍ਹੇ ‘ਚ ਜਾਰੀ ਹੋਈ ਸਬਜ਼ੀਆਂ ਤੇ ਫਲਾਂ ਦੀ ਅੱਜ ਦੀ ਰੇਟ ਲਿਸਟ
. . .  about 1 hour ago
ਜਲੰਧਰ, 6 ਅਪ੍ਰੈਲ (ਚਿਰਾਗ਼ ਸ਼ਰਮਾ) - ਜਲੰਧਰ ਜ਼ਿਲ੍ਹੇ ‘ਚ ਅੱਜ ਫਲਾਂ ਤੇ ਸਬਜ਼ੀਆਂ ਦੀ ਰੇਟ ਲਿਸਟ ਜਾਰੀ ਹੋਈ ਹੈ। ਡਿਪਟੀ ਕਮਿਸ਼ਨਰ ਵੱਲੋਂ ਸਬਜ਼ੀਆਂ ਅਤੇ ਫਲ ਵੇਚਣ ਵਾਲਿਆਂ ਨੂੰ ਤੈਅ ਭਾਅ ਅਨੁਸਾਰ ਹੀ ਸਬਜ਼ੀਆਂ...
ਅੱਜ ਵੀਡੀਓ ਕਾਨਫਰੰਂਸਿੰਗ ਰਾਹੀ ਹੋਵੇਗੀ ਕੇਂਦਰੀ ਕੈਬਨਿਟ ਦੀ ਮੀਟਿੰਗ
. . .  about 1 hour ago
ਨਵੀਂ ਦਿੱਲੀ, 6 ਅਪ੍ਰੈਲ - ਕੋਰੋਨਾ ਵਾਇਰਸ ਦੇ ਚੱਲਦਿਆਂ ਕੇਂਦਰੀ ਕੈਬਨਿਟ ਦੀ ਮੀਟਿੰਗ ਅੱਜ ਦੁਪਹਿਰ 1 ਵਜੇ ਵੀਡੀਓ ਕਾਨਫਰੰਂਸਿੰਗ ਰਾਹੀ...
ਭਾਜਪਾ ਦਾ 40ਵਾਂ ਸਥਾਪਨਾ ਦਿਵਸ ਅੱਜ
. . .  about 1 hour ago
ਨਵੀਂ ਦਿੱਲੀ, 6 ਅਪ੍ਰੈਲ - ਭਾਜਪਾ ਵੱਲੋਂ ਅੱਜ ਆਪਣਾ 40ਵਾਂ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪਾਰਟੀ ਨੇ ਆਪਣੇ ਸੰਸਥਾਪਕ ਮੈਂਬਰਾਂ ਤੇ ਵਰਕਰਾਂ ਦਾ ਧੰਨਵਾਦ...
ਅਲਬਰਟਾ ਸੂਬੇ ਅੰਦਰ 1250 ਕੇਸਾਂ ਵਿਚੋਂ 23 ਮੌਤਾਂ, 279 ਕੇਸ ਹੋਏ ਤੰਦਰੁਸਤ
. . .  about 1 hour ago
ਕੈਲਗਰੀ, 6 ਅਪ੍ਰੈਲ (ਜਸਜੀਤ ਸਿੰਘ ਧਾਮੀ) - ਅਲਬਰਟਾ ਵਿਚ ਕੋਵਿਡ-19 ਨਾਲ ਪੀੜਤ 69 ਨਵੇਂ ਕੇਸ ਆਉਣ ਪਿੱਛੋਂ 24 ਘੰਟਿਆਂ ਬਾਅਦ ਆਈ ਰਿਪੋਰਟ ਵਿਚ ਗਿਣਤੀ ਹੁਣ 1250 ਹੋ ਚੁੱਕੀ ਹੈ, ਜਿਨ੍ਹਾਂ ਵਿਚੋਂ 23 ਮੌਤਾਂ ਹੋ ਚੁੱਕੀਆਂ ਹਨ। ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਸੂਚਨਾ ਮੁਤਾਬਿਕ...
ਕੋਰੋਨਾ ਦੇ ਪਾਜ਼ੀਟਿਵ ਮਰੀਜ਼ ਦੀ ਪਤਨੀ ਤੇ ਪੁੱਤਰ ਦਾ ਕੋਰੋਨਾ ਟੈਸਟ ਵੀ ਪਾਜ਼ੀਟਿਵ
. . .  about 2 hours ago
ਰੂਪਨਗਰ, 6 ਅਪ੍ਰੈਲ (ਸਤਨਾਮ ਸਿੰਘ ਸੱਤੀ) - ਰੂਪਨਗਰ ਦੇ ਪਿੰਡ ਚਤਾਮਲੀ ਦੇ ਕੋਰੋਨਾ ਪਾਜ਼ੀਟਿਵ ਮਰੀਜ਼ ਦੀ 54 ਸਾਲਾ ਪਤਨੀ ਅਤੇ 14 ਸਾਲਾ ਪੁੱਤਰ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਆਈ ਹੈ। ਇਸ ਦੀ ਪੁਸ਼ਟੀ ਡਿਪਟੀ ਕਮਿਸ਼ਨਰ...
ਖਮਾਣੋਂ 'ਚ ਕੋਰੋਨਾ ਵਾਇਰਸ ਦੇ 2 ਪਾਜ਼ੀਟਿਵ ਮਾਮਲੇ ਆਏ ਸਾਹਮਣੇ
. . .  about 2 hours ago
ਖਮਾਣੋਂ, 6 ਅਪ੍ਰੈਲ (ਮਨਮੋਹਨ ਸਿੰਘ ਕਲੇਰ, ਹਰਜੀਤ ਸਿੰਘ ਮਾਵੀ) - ਖਮਾਣੋਂ ਤਹਿਸੀਲ ਦੇ ਪਿੰਡ ਮਨੈਲੀ 'ਚ ਤਬਲੀਗ਼ੀ ਜਮਾਤ ਨਾਲ ਸਬੰਧਿਤ ਪਹੁੰਚੇ 11 ਲੋਕਾਂ 'ਚ 2 ਔਰਤਾਂ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੀਟਿਵ...
ਕਪੂਰਥਲਾ 'ਚ ਕੋਰੋਨਾ ਦਾ ਪਹਿਲਾ ਮਾਮਲਾ ਪਾਜ਼ੀਟਿਵ
. . .  about 2 hours ago
ਕਪੂਰਥਲਾ, 6 ਅਪ੍ਰੈਲ (ਅਮਰਜੀਤ ਸਿੰਘ ਸਡਾਨਾ) - ਕਪੂਰਥਲਾ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਪਹਿਲਾ ਮਾਮਲਾ ਪਾਜ਼ੀਟਿਵ ਪਾਇਆ ਗਿਆ ਹੈ। ਕੋਰੋਨਾ ਵਾਇਰਸ ਦਾ ਪੀੜਤ 17 ਸਾਲਾ ਨੌਜਵਾਨ ਤਬਲੀਗ਼ੀ ਜਮਾਤ ਨਾਲ ਸਬੰਧਿਤ ਦੱਸਿਆ ਜਾ ਰਿਹਾ ਹੈ ਜੋ ਕਿ ਕਪੂਰਥਲਾ...
ਯੂ.ਕੇ ਦੇ ਪ੍ਰਧਾਨ ਮੰਤਰੀ ਬੌਰਿਸ ਦਾ ਕੋਰੋਨਾ ਵਾਇਰਸ ਟੈਸਟ ਫਿਰ ਪਾਜ਼ੀਟਿਵ, ਹਸਪਤਾਲ ਭਰਤੀ
. . .  about 3 hours ago
ਲੰਡਨ, 6 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਯੂ.ਕੇ ਦੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਦਾ ਕੋਰੋਨਾ ਵਾਇਰਸ ਟੈਸਟ ਮੁੜ ਪਾਜ਼ੀਟਿਵ ਪਾਇਆ ਗਿਆ ਹੈ, ਜਿਸ ਤੋਂ ਬਾਅਦ ਉਹਨਾ ਨੂੰ ਲੰਡਨ...
ਅੱਜ ਦਾ ਵਿਚਾਰ
. . .  about 2 hours ago
ਅੱਜ ਦਾ ਵਿਚਾਰ
ਜਲੰਧਰ ਜ਼ਿਲ੍ਹੇ ‘ਚ ਜਾਰੀ ਹੋਈ ਸਬਜ਼ੀਆਂ ਤੇ ਫਲਾਂ ਦੀ ਅੱਜ ਦੀ ਰੇਟ ਲਿਸਟ
. . .  about 1 hour ago
ਜਲੰਧਰ, 5 ਅਪ੍ਰੈਲ (ਚਿਰਾਗ਼ ਸ਼ਰਮਾ) - ਜਲੰਧਰ ਜ਼ਿਲ੍ਹੇ ‘ਚ ਅੱਜ ਫਲਾਂ ਤੇ ਸਬਜ਼ੀਆਂ ਦੀ ਰੇਟ ਲਿਸਟ ਜਾਰੀ ਹੋਈ ਹੈ। ਜਿਸ ਮੁਤਾਬਿਕ ਲੋਕ ਕਾਲਾਬਾਜ਼ਾਰੀ ਤੋਂ ਬੱਚ ਸਕਦੇ...
ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਵੀ ਜਗਾਏ ਦੀਵੇ
. . .  1 day ago
ਨਵੀਂ ਦਿੱਲੀ, 5 ਅਪ੍ਰੈਲ - ਪੂਰੇ ਦੇਸ਼ ਭਰ ਦੇ ਨਾਲ ਨਾਲ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੀਵੇ ਜਗ੍ਹਾ ਕੇ ਕੋਰੋਨਾ ਖ਼ਿਲਾਫ਼ ਲੜਾਈ 'ਚ ਇੱਕਜੁੱਟਤਾ...
ਹਰਸਿਮਰਤ ਬਾਦਲ ਤੇ ਗੁਰਜੀਤ ਔਜਲਾ ਨੇ ਵੀ ਜਗਾਏ ਦੀਵੇ
. . .  1 day ago
ਅਜਨਾਲਾ, 5 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਪੀਲ 'ਤੇ ਕੇਂਦਰ ਮੰਤਰੀ ਹਰਸਿਮਰਤ ਕੋਰ ਬਾਦਲ ਅਤੇ ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਔਜਲਾ ਨੇ ਵੀ ਦੀਵੇ ਜਗਾ ਕੇ ਕੋਰੋਨਾ ਖ਼ਿਲਾਫ਼ ਲੜਾਈ 'ਚ ਇੱਕਜੁੱਟਤਾ ਦਾ ਸਬੂਤ ਦਿੱਤਾ।ਇਸ ਮੌਕੇ ਹਰਸਿਮਰਤ ਕੌਰ ਬਾਦਲ...
ਖ਼ਰਾਬ ਮੌਸਮ ਦੇ ਬਾਵਜੂਦ ਲੋਕਾਂ ਨੇ ਜਗਾਈਆਂ ਮੋਮਬਤੀਆਂ, ਦੀਵੇ ਤੇ ਮੋਬਾਈਲ ਲਾਈਟਾਂ
. . .  1 day ago
ਪੰਜਾਬ 'ਚ ਲੋਕਾਂ ਨੇ ਵੱਖ ਵੱਖ ਥਾਵਾਂ 'ਤੇ ਜਗਾਈਆਂ ਮੋਮਬਤੀਆਂ, ਦੀਵੇ
. . .  1 day ago
ਪ੍ਰਧਾਨ ਮੰਤਰੀ ਦੀ ਅਪੀਲ 'ਤੇ ਲੋਕਾਂ ਨੇ ਜਗਾਏ ਦੀਵੇ, ਮੋਮਬਤੀਆਂ
. . .  1 day ago
ਬੱਤੀਆਂ ਬੰਦ ਕਰਕੇ ਦੀਵੇ ਬਾਲਣ ਤੋਂ ਪਹਿਲਾਂ ਹੀ ਤੇਜ਼ ਹਨੇਰੀ ਕਾਰਨ ਸਰਹੱਦੀ ਖੇਤਰ ਦੀ ਬੱਤੀ ਹੋਈ ਗੁੱਲ
. . .  1 day ago
ਪੰਜਾਬ 'ਚ ਕੋਰੋਨਾ ਵਾਇਰਸ ਕਾਰਨ 7ਵੀਂ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਵੈਸਾਖ ਸੰਮਤ 551

ਅੰਮ੍ਰਿਤਸਰ

ਮਤਦਾਨ ਪ੍ਰਤੀ ਜਾਗਰੂਕ ਕਰਨ ਲਈ ਰੇਲਵੇ ਟਰੈਕ ਤੱਕ ਪਹੁੰਚਿਆ ਜ਼ਿਲ੍ਹਾ ਪ੍ਰਸ਼ਾਸਨ

ਅੰਮਿ੍ਤਸਰ, 18 ਅਪ੍ਰੈਲ (ਜੱਸ)¸ਮੁੱਖ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯਾਤਰੀਆਂ ਨੂੰ ਵੋਟਾਂ ਪਾਉਣ ਪ੍ਰਤੀ ਜਾਗਰੂਕ ਕਰਨ ਲਈ ਚਲਾਈ ਗਈ ਸਵੀਪ ਮੁਹਿੰਮ ਤਹਿਤ ਅੱਜ ਸਥਾਨਕ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰੇਲਵੇ ਸਟੇਸ਼ਨ 'ਤੇ ਦਸਤਕ ਦਿੱਤੀ ਗਈ, ਜਿਸ ਤਹਿਤ ਅੰਮਿ੍ਤਸਰ ...

ਪੂਰੀ ਖ਼ਬਰ »

ਵੋਟਰਾਂ ਦਾ ਉਤਸ਼ਾਹ ਵਧਾਉਣ ਲਈ ਐਸ. ਡੀ. ਐਮ. ਨੇ ਜਾਰੀ ਕੀਤੀ ਵੋਟਰ ਗਾਈਡ ਸਹਾਇਤਾ ਪੁਸਤਕ

ਅਜਨਾਲਾ, 18 ਅਪ੍ਰੈਲ (ਐਸ. ਪ੍ਰਸ਼ੋਤਮ)-ਅੱਜ ਇਥੇ ਚੋਣ ਪ੍ਰਕਿਰਿਆ ਨੂੰ ਯਕੀਨੀ ਤੌਰ 'ਤੇ ਪੋਲਿੰਗ ਬੂਥਾਂ ਤੇ ਆਜ਼ਾਦ ਤੇ ਨਿਰਪੱਖ ਰੱਖਣ ਲਈ ਭਾਰਤ ਚੋਣ ਕਮਿਸ਼ਨ ਵਲੋਂ ਪ੍ਰਕਾਸ਼ਿਤ ਕ੍ਰਮਬੱਧ ਵੋਟਰ ਸਿੱਖਿਆ ਅਤੇ ਵੋਟਰਾਂ ਦੀ ਭਾਗੀਦਾਰੀ (ਸਵੀਪ) ਹਿੱਤ ਜਾਣਕਾਰੀ ਸਹਾਇਤਾ ...

ਪੂਰੀ ਖ਼ਬਰ »

ਵਿਕਰਮਜੀਤ ਦੁੱਗਲ ਨੇ ਜ਼ਿਲ੍ਹਾ ਪੁਲਿਸ ਮੁਖੀ ਵਜੋਂ ਅਹੁਦਾ ਸੰਭਾਲਿਆ

ਅੰਮਿ੍ਤਸਰ, 18 ਅਪ੍ਰੈਲ (ਰੇਸ਼ਮ ਸਿੰਘ)-ਚੋਣ ਕਮਿਸ਼ਨ ਵਲੋਂ ਸ਼ਿਕਾਇਤ ਦੇ ਅਧਾਰ 'ਤੇ ਜ਼ਿਲ੍ਹਾ ਪੁਲਿਸ ਮੁਖੀ ਦਿਹਾਤੀ ਪਰਮਪਾਲ ਸਿੰਘ ਨੂੰ ਤਬਦੀਲ ਕੀਤੇ ਜਾਣ ਉਪਰੰਤ ਉਨ੍ਹਾਂ ਦੀ ਥਾਂ 'ਤੇ ਨਿਯੁਕਤ ਕੀਤੇ ਗਏ ਆਈ. ਪੀ. ਐਸ. ਅਧਿਕਾਰੀ ਵਿਕਰਮਜੀਤ ਦੁੱਗਲ ਨੇ ਅੱਜ ਇੱਥੇ ...

ਪੂਰੀ ਖ਼ਬਰ »

ਕੋਈ ਵੀ ਭਾਜਪਾ ਆਗੂ ਅੰਮਿ੍ਤਸਰ ਤੋਂ ਚੋਣ ਲੜਨ ਲਈ ਤਿਆਰ ਨਹੀਂ-ਔਜਲਾ

ਅੰਮਿ੍ਤਸਰ, 18 ਅਪ੍ਰੈਲ (ਰੇਸ਼ਮ ਸਿੰਘ)- ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਭਾਜਪਾ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ ਵਲੋਂ ਦਿੱਤੇ ਬਿਆਨ ਦਾ ਜਵਾਬ ਦਿੰਦਿਆਂ ਕਿਹਾ ਕਿ ਕਾਂਗਰਸ ਖਿਲਾਫ਼ ਬਿਆਨਬਾਜ਼ੀ ਕਰਨ ਤੋਂ ਪਹਿਲਾਂ ਭਾਜਪਾ ਪ੍ਰਧਾਨ ਸ੍ਰੀ ਸ਼ਵੇਤ ਮਲਿਕ ...

ਪੂਰੀ ਖ਼ਬਰ »

ਕੋਟਲਾ ਡੂੰਮ ਗੋਲੀ ਕਾਂਡ ਵਿਚ ਸ਼ਾਮਿਲ ਸਰਪੰਚ ਸਮੇਤ ਕਰੀਬ 16 ਵਿਅਕਤੀਆਂ 'ਤੇ ਪਰਚਾ ਦਰਜ

ਰਾਮ ਤੀਰਥ, 18 ਅਪ੍ਰੈਲ (ਧਰਵਿੰਦਰ ਸਿੰਘ ਔਲਖ)-ਬੀਤੇ ਕੱਲ੍ਹ ਪਿੰਡ ਕੋਟਲਾ ਡੂੰਮ ਵਿਖੇ ਹੋਈ ਗੋਲੀ ਕਾਂਡ ਵਿਚ ਅਕਾਲੀ ਧਿਰ ਦੇ ਤਿੰਨ ਵਿਅਕਤੀ ਫੁੰਮਣ ਸਿੰਘ ਪੁੱਤਰ ਫ਼ਕੀਰ ਸਿੰਘ, ਗੁਰਦੇਵ ਸਿੰਘ ਪੁੱਤਰ ਫ਼ਕੀਰ ਸਿੰਘ ਅਤੇ ਗੁਰਮੇਜ ਸਿੰਘ ਪੁੱਤਰ ਤਾਰਾ ਸਿੰਘ ਗੰਭੀਰ ...

ਪੂਰੀ ਖ਼ਬਰ »

ਨਿਊ ਅੰਮਿ੍ਤਸਰ ਵਿਖੇ ਨਜਾਇਜ਼ ਕਬਜ਼ਿਆਂ ਤੇ ਨਗਰ-ਸੁਧਾਰ ਟਰੱਸਟ ਨੇ ਕੀਤੀ ਕਾਰਵਾਈ

ਸੁਲਤਾਨਵਿੰਡ, 18 ਅਪ੍ਰੈਲ (ਗੁਰਨਾਮ ਸਿੰਘ ਬੁੱਟਰ)¸ਗੁਰੂ ਨਗਰੀ ਵਿਖੇ ਨਾਜਾਇਜ਼ ਕਬਜ਼ਿਆਂ ਿਖ਼ਲਾਫ਼ ਨਗਰ-ਸੁਧਾਰ ਟਰੱਸਟ ਵਲੋਂ ਕਾਰਵਾਈ ਕਰਦਿਆਂ ਅੱਜ ਨਿਊ ਅੰਮਿ੍ਤਸਰ ਬੀ ਬਲਾਕ ਮਾਰਕੀਟ ਵਿਖੇ ਬਣੀਆਂ ਦੁਕਾਨਾਂ ਦੇ ਕੋਰੀਡੋਰ 'ਚ ਲਗੀਆਂ ਨਾਜਾਇਜ਼ ਰੇਹੜੀਆਂ ਅਤੇ ...

ਪੂਰੀ ਖ਼ਬਰ »

ਲਿਬਰਟੀ ਮਾਰਕੀਟ 'ਚ ਸਿਹਤ ਵਿਭਾਗ ਦੀ ਟੀਮ ਨੇ ਤੰਬਾਕੂਨੋਸ਼ੀ ਕਰਨ ਵਾਲਿਆਂ ਦੇ ਚਲਾਨ ਕੱਟੇ

ਅੰਮਿ੍ਤਸਰ, 18 ਅਪ੍ਰੈਲ (ਰੇਸ਼ਮ ਸਿੰਘ)-ਤੰਬਾਕੂ ਨੋਸ਼ੀ ਕਰਨ ਵਾਲਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਵਿਸ਼ੇਸ਼ ਟੀਮ ਵਲੋਂ ਕਾਰਵਾਈ ਕਰਦਿਆਂ ਲਿਬਰਟੀ ਮਾਰਕੀਟ 'ਚ ਤੰਬਾਕੂ ਨੋਸ਼ੀ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ ਹਨ | ਇਹ ਪ੍ਰਗਟਾਵਾ ਸਿਵਲ ਸਰਜ਼ਨ ਡਾ: ਹਰਦੀਪ ...

ਪੂਰੀ ਖ਼ਬਰ »

ਡੀ. ਸੀ. ਵਲੋਂ ਡੇਂਗੂ ਤੋਂ ਬਚਾਅ ਲਈ ਸਾਰੇ ਵਿਭਾਗਾਂ ਨੂੰ ਟੀਮ ਵਜੋਂ ਕੰਮ ਕਰਨ ਦੇ ਨਿਰਦੇਸ਼

ਅੰਮਿ੍ਤਸਰ, 18 ਅਪ੍ਰੈਲ (ਰੇਸ਼ਮ ਸਿੰਘ)-'ਗਰਮੀ ਅਤੇ ਬਰਸਾਤ ਦਾ ਮੌਸਮ ਸ਼ੁਰੂ ਹੋਣ ਕਾਰਨ ਮੱਛਰ ਪੈਦਾ ਹੋਣ ਦੀ ਹਾਲਤ 'ਚ ਮਲੇਰੀਆ ਅਤੇ ਡੇਂਗੂ ਵਰਗੀਆਂ ਬਿਮਾਰੀਆਂ ਤੋਂ ਜ਼ਿਲ੍ਹਾ ਵਾਸੀਆਂ ਨੂੰ ਬਚਾਉਣ ਲਈ ਜਰੂਰੀ ਹੈ ਕਿ ਸਿਹਤ ਵਿਭਾਗ ਦੇ ਨਾਲ-ਨਾਲ ਸਾਰੇ ਵਿਭਾਗ ਇਕ ਟੀਮ ...

ਪੂਰੀ ਖ਼ਬਰ »

ਡਾ: ਦਲਬੀਰ ਸਿੰਘ ਵੇਰਕਾ ਅਕਾਲੀ ਦਲ (ਬਾਦਲ) ਤੋਂ ਹੋਏ ਖ਼ਫ਼ਾ-ਚੋਣ ਸਰਗਰਮੀਆਂ ਛੱਡ ਕੇ ਘਰ ਬੈਠੇ

ਤਰਸਿੱਕਾ, 18 ਅਪ੍ਰੈਲ (ਅਤਰ ਸਿੰਘ ਤਰਸਿੱਕਾ)-ਡਾ: ਦਲਬੀਰ ਸਿੰਘ ਵੇਰਕਾ ਸਾਬਕਾ ਵਿਧਾਇਕ ਤੇ ਕਮਿਸ਼ਨਰ ਪੰਜਾਬ ਜੋ ਹਲਕਾ ਜੰਡਿਆਲਾ ਗੁਰੂ ਦੇ ਹਲਕਾ ਇੰਚਾਰਜ਼ ਵੀ ਸਨ, ਹਲਕੇ 'ਚ ਦੋ ਸਾਬਕਾ ਵਿਧਾਇਕ ਤੇ ਇਕ ਸਾਬਕਾ ਚੇਅਰਮੈਨ ਦੀਆਂ ਹਲਕੇ 'ਚ ਸਰਗਰਮੀਆਂ ਤੋਂ ਨਾਰਾਜ਼ ਹੋ ਕੇ ...

ਪੂਰੀ ਖ਼ਬਰ »

ਵਿਸ਼ਵ ਵਿਰਾਸਤ ਦਿਹਾੜੇ ਮੌਕੇ ਵੀ ਵਿਰਾਸਤੀ ਸਮਾਰਕ ਰਹੇ ਅਣਗੌਲੇ

ਸੁਰਿੰਦਰ ਕੋਛੜ ਅੰਮਿ੍ਤਸਰ, 18 ਅਪ੍ਰੈਲ -ਲੰਬੇ ਸਮੇਂ ਤੋਂ ਰੱਖ-ਰਖਾਅ ਨਾਲ ਸਬੰਧਿਤ ਵਿਭਾਗਾਂ ਦੀ ਅਣਦੇਖੀ ਦਾ ਸ਼ਿਕਾਰ ਹੁੰਦੇ ਆ ਰਹੇ ਸਥਾਨਕ ਵਿਰਾਸਤੀ ਸਮਾਰਕਾਂ ਦੀ ਅੱਜ ਵਿਸ਼ਵ ਵਿਰਾਸਤੀ ਦਿਹਾੜੇ ਮੌਕੇ ਵੀ ਪੰਜਾਬ ਸੈਰ ਸਪਾਟਾ ਵਿਭਾਗ ਜਾਂ ਪ੍ਰਸ਼ਾਸਨ ਵਲੋਂ ਕੋਈ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਫ਼ੈਕਟਰੀ ਦੇ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ

ਅੰਮਿ੍ਤਸਰ, 18 ਅਪ੍ਰੈਲ (ਰੇਸ਼ਮ ਸਿੰਘ)¸ਇਕ ਨਿੱਜੀ ਫ਼ੈਕਟਰੀ ਦੇ 2 ਮਜ਼ਦੂਰਾਂ ਨੂੰ ਇਕ ਤੇਜ਼ ਰਫ਼ਤਾਰ ਕਾਰ ਵਲੋਂ ਕੁਚਲੇ ਜਾਣ ਕਾਰਨ ਇਕ ਦੀ ਮੌਤ ਹੋ ਗਈ, ਜਦੋਂ ਕਿ ਦੂਜਾ ਗੰਭੀਰ ਜਖ਼ਮੀ ਹੋ ਗਿਆ | ਥਾਣਾ ਮਕਬੂਲਪੁਰਾ ਦੀ ਪੁਲਿਸ ਨੂੰ ਅਨੇਜਾ ਫ਼ੂਡ ਪ੍ਰੋਡਕਟਸ ਸਿਫ਼ਤੀ ...

ਪੂਰੀ ਖ਼ਬਰ »

ਅੰਮਿ੍ਤਸਰ ਦੇ ਹਵਾਈ ਅੱਡੇ ਤੋਂ ਜੈੱਟ ਏਅਰਵੇਜ਼ ਦੀਆਂ ਸਾਰੀਆਂ ਉਡਾਨਾਂ ਬੰਦ

ਰਾਜਾਸਾਂਸੀ, 18 ਅਪ੍ਰੈਲ (ਹਰਦੀਪ ਸਿੰਘ ਖੀਵਾ)-ਜੈਟ ਏਅਰਵੇਜ ਦੀ ਹਵਾਈ ਕੰਪਨੀ ਵਲੋਂ ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਰਵਾਨਾ ਤੇ ਪੁੱਜਣ ਵਾਲੀਆਂ ਸਾਰੀਆਂ ਉਡਾਨਾਂ ਬੰਦ ਕਰ ਦਿੱਤੀਆਂ ਗਈਆਂ, ਜਦ ਕਿ ਜੈਟ ਏਅਰਵੇਜ ਦੀ ...

ਪੂਰੀ ਖ਼ਬਰ »

ਪਿੰਕ ਪਲਾਜ਼ਾ ਮਾਰਕੀਟ 'ਚ ਦੁਕਾਨਾਂ 'ਚ ਹੋਈਆਂ ਲੱਖਾਂ ਦੀਆਂ ਚੋਰੀਆਂ

ਅੰਮਿ੍ਤਸਰ, 18 ਅਪ੍ਰੈਲ (ਰੇਸ਼ਮ ਸਿੰਘ)¸ਪਿੰਕ ਪਲਾਜ਼ਾ ਮਾਰਕੀਟ 'ਚ ਦੁਕਾਨਾਂ 'ਤੇ ਚੋਰਾਂ ਵਲੋਂ ਚੋਰੀ ਕਰਕੇ ਲੱਖਾਂ ਰੁਪਿਆ ਨਕਦੀ 'ਤੇ ਹੱਥ ਸਾਫ਼ ਕੀਤੇ ਗਏ ਹਨ | ਥਾਣਾ ਡੀ. ਡਵੀਜ਼ਨ ਦੀ ਪੁਲਿਸ ਨੂੰ ਦੁਕਾਨਦਾਰ ਜਗਤਾਰ ਸਿੰਘ ਨੇ ਦੱਸਿਆ ਕਿ ਉਸ ਦੀ ਦੁਕਾਨ ਨੰਬਰ 82 ਪਿੰਕ ...

ਪੂਰੀ ਖ਼ਬਰ »

ਸਿੱਧੂ ਦੀ ਬਿਆਨਬਾਜ਼ੀ 'ਤੇ ਰਾਹੁਲ ਆਪਣੀ ਚੁੱਪ ਤੋੜਨ- ਛੀਨਾ

ਅੰਮਿ੍ਤਸਰ, 18 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)- ਭਾਰਤੀ ਜਨਤਾ ਪਾਰਟੀ ਦੇ ਨੇਤਾ ਅਤੇ ਅੰਮਿ੍ਤਸਰ ਹਲਕੇ ਤੋਂ ਭਾਜਪਾ ਦੀ ਟਿਕਟ ਦੇ ਦਾਅਵੇਦਾਰ ਸ. ਰਜਿੰਦਰ ਮੋਹਨ ਸਿੰਘ ਛੀਨਾ ਨੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਬਿਹਾਰ 'ਚ ਚੋਣ ਪ੍ਰਚਾਰ ਦੌਰਾਨ ...

ਪੂਰੀ ਖ਼ਬਰ »

ਸੁੱਖ ਸਰਕਾਰੀਆ ਵਲੋਂ ਔਜਲਾ ਦੇ ਹੱਕ 'ਚ ਚੋਣ ਪ੍ਰਚਾਰ

ਓਠੀਆਂ, 18 ਅਪ੍ਰੈਲ (ਗੁਰਵਿੰਦਰ ਸਿੰਘ ਛੀਨਾ)-ਕੈਬਨਿਟ ਮੰਤਰੀ ਸੁੱਖਬਿੰਦਰ ਸਿੰਘ ਸਰਕਾਰੀਆ ਵਲੋਂ ਲੋਕ ਸਭਾ ਚੋਣਾਂ ਦੇ ਸਬੰਧ ਵਿਚ ਸਥਾਨਕ ਕਸਬਾ ਓਠੀਆਂ ਦੇ ਸਰਪੰਚ ਸਵਿੰਦਰ ਸਿੰਘ ਦੂੱਲਾ ਦੇ ਗ੍ਰਹਿ ਵਿਖੇ ਨਾਲ ਲੱਗਦੇ ਪਿੰਡਾਂ ਦੇ ਸਰਪੰਚਾਂ ਪੰਚਾਂ ਨਾਲ ਲੋਕ ਸਭਾ ...

ਪੂਰੀ ਖ਼ਬਰ »

30 ਪਰਿਵਾਰ ਅਕਾਲੀ ਦਲ ਛੱਡ ਕੇ ਕਾਂਗਰਸ ਵਿਚ ਸ਼ਾਮਿਲ

ਜੰਡਿਆਲਾ ਗੁਰੂ, 18 ਅਪ੍ਰੈਲ (ਪ੍ਰਮਿੰਦਰ ਸਿੰਘ ਜੋਸਨ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਵਿਚ ਸ਼ੋ੍ਰਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਪਿੰਡ ਧਾਰੜ ਵਿਖੇ ਬਖਸ਼ੀਸ਼ ਸਿੰਘ ਦੇ ਗ੍ਰਹਿ ਵਿਖੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਮੌਕੇ 30 ਪਰਿਵਾਰ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਡਿੰਪਾ ਦੇ ਹੱਕ 'ਚ ਭੱਟੀ ਵਲੋਂ ਚੋਣ ਪ੍ਰਚਾਰ

ਸਠਿਆਲਾ, 18 ਅਪ੍ਰੈਲ (ਜਗੀਰ ਸਿੰਘ ਸਫਰੀ)-ਲੋਕ ਸਭਾ ਹਲਕਾ ਖ਼ਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਦੇ ਹੱਕ ਵਿਚ ਕਾਂਗਰਸੀ ਆਗੂ ਬਲਜੀਤ ਸਿੰਘ ਭੱਟੀ ਵਲੋਂ ਹਲਕਾ ਬਾਬਾ ਬਕਾਲਾ ਸਾਹਿਬ ਦੇ ਪਿੰਡਾਂ ਵਿਚ ਚੋਣ ਮੀਟਿੰਗਾਂ ਕੀਤੀਆਂ ਗਈਆਂ | ...

ਪੂਰੀ ਖ਼ਬਰ »

ਆਪ, ਟਕਸਾਲੀ ਅਤੇ ਹੋਰ ਪਾਰਟੀਆਂ ਕਾਂਗਰਸ ਦੀ 'ਬੀ' ਟੀਮ-ਬੀਬੀ ਜਗੀਰ ਕੌਰ

ਬਾਬਾ ਬਕਾਲਾ ਸਾਹਿਬ, 18 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-'ਪੰਜਾਬ ਵਿਚ ਜਿਥੇ ਕਾਂਗਰਸ ਨੇ ਸੱਤਾ ਵਿਚ ਰਹਿੰਦਿਆਂ ਲੋਕਾਂ ਨੂੰ ਦੋਵਾਂ ਹੱਥਾਂ ਨਾਲ ਲੁੱਟਿਆ ਅਤੇ ਕੁੱਟਿਆ ਹੈ, ਉਥੇ ਮੌਜੂਦਾ ਸਮੇਂ ਵਿਚ ਆਮ ਆਦਮੀ ਪਾਰਟੀ, ਟਕਸਾਲੀ ਅਕਾਲੀ ਦਲ ਅਤੇ ਹੋਰ ਨਵੇਂ ਹੋਂਦ ਵਿਚ ਆਏ ਗਠਜੋੜ, ਸਾਰੀਆਂ ਹੀ ਸਿਆਸੀ ਪਾਰਟੀਆਂ ਕਾਂਗਰਸ ਦੀ 'ਬੀ' ਕਲਾਸ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਹਰਾਉਣ ਲਈ ਅਸਿੱਧੇ ਤੌਰ 'ਤੇ ਕਾਂਗਰਸ ਦੀ ਹੀ ਮਦਦ ਵਿਚ ਲੱਗੀਆਂ ਹਨ |' ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨਜ਼ਦੀਕੀ ਪਿੰਡ ਵਡਾਲਾ ਕਲਾਂ-ਖੁਰਦ ਵਿਖੇ ਲੋਕ ਸਭਾ ਹਲਕਾ ਖ਼ਡੂਰ ਸਾਹਿਬ ਤੋਂ ਉਮੀਦਵਾਰ ਬੀਬੀ ਜਗੀਰ ਕੌਰ ਨੇ ਮਲਕੀਅਤ ਸਿੰਘ ਏ. ਆਰ. ਸਾਬਕਾ ਵਿਧਾਇਕ ਦੀ ਅਗਵਾਈ ਹੇਠ ਹੋਈ ਵਿਸ਼ਾਲ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕੀਤਾ | ਇਸ ਮੌਕੇ ਮਲਕੀਅਤ ਸਿੰਘ ਏ. ਆਰ., ਬਲਜੀਤ ਸਿੰਘ ਜਲਾਲ ਉਸਮਾਂ, ਤਰਸੇਮ ਸਿੰਘ ਪਹਿਲਵਾਨ, ਐਡਵੋਕੇਟ ਬਿਕਰਮਜੀਤ ਸਿੰਘ ਬਾਠ, ਗਗਨਦੀਪ ਸਿੰਘ ਜੱਜ, ਸ਼ਮਸ਼ੇਰ ਸਿੰਘ ਸ਼ੇਰਾ, ਸੰਦੀਪ ਸਿੰਘ ਏ. ਆਰ., ਰਾਜਿੰਦਰ ਸਿੰਘ ਲਿੱਦੜ, ਰਣਜੀਤ ਸਿੰਘ ਸੇਰੋਂ, ਮੋਹਣ ਸਿੰਘ ਕੰਗ, ਕੁਲਦੀਪ ਸਿੰਘ ਨਾਹਰਾ, ਲਖਬੀਰ ਸਿੰਘ ਸੇਖੋਂ, ਕੁਲਵਿੰਦਰ ਕੌਰ ਮੱਦ, ਰਣਜੀਤ ਕੌਰ ਰਈਆ, ਰਾਜਵਿੰਦਰ ਕੌਰ, ਆਸ਼ਾ ਭੋਰਛੀ, ਭੁਪਿੰਦਰ ਕੌਰ ਸਰਲੀ, ਮਿਲਖਾ ਸਿੰਘ ਜੇ. ਈ., ਗੁਰਦੇਵ ਸਿੰਘ ਤਿੰਮੋਵਾਲ, ਤਰਮੇਲ ਸਿੰਘ ਸੋਨੂੰ, ਅਜਮਿੰਦਰ ਸਿੰਘ ਸਾਹਬਾ, ਸੁਖਵਿੰਦਰ ਸਿੰਘ ਬੁਤਾਲਾ, ਸੁਖਬੀਰ ਸਿੰਘ ਵਡਾਲਾ, ਬਾਬਾ ਨੀਟਾ ਧਿਆਨਪੁਰ, ਜੱਸ ਵਰਪਾਲ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਲੋਕਾਂ ਨੂੰ ਗੁੰਮਰਾਹ ਕਰ ਰਹੇ ਮੋਦੀ ਤੇ ਰਾਹੁਲ ਗਾਂਧੀ-ਧਾਲੀਵਾਲ

ਅੰਮਿ੍ਤਸਰ, 18 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)- ਰਾਹੁਲ ਗਾਂਧੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕਾਂ ਅੱਗੇ ਆਪਣੀਆਂ ਨਿੱਜੀ ਰੰਜਿਸ਼ਾਂ ਰੱਖ ਕੇ ਸਿਆਸਤ ਕਰ ਰਹੇ ਹਨ ਜਿਸ ਦਾ ਸਿੱਧਾ ਮਕਸਦ ਜਨਤਾ ਨੂੰ ਦੇਸ਼ ਦੇ ਵੱਡੇ ਮੁੱਦਿਆਂ ਤੋਂ ਭਟਕਾ ਕੇ ਹੋਰਨਾਂ ...

ਪੂਰੀ ਖ਼ਬਰ »

ਸ਼ਬਦ ਗੁਰੂ ਯਾਤਰਾ ਦਾ ਟਾਹਲੀ ਸਾਹਿਬ ਵਿਖੇ ਭਰਵਾਂ ਸਵਾਗਤ

ਟਾਹਲੀ ਸਾਹਿਬ, 18 ਅਪ੍ਰੈਲ (ਪਲਵਿੰਦਰ ਸਿੰਘ ਸਰਹਾਲਾ)- 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਸ਼ਬਦ ਗੁਰੂ' ਯਾਤਰਾ ਦਾ ਅੱਜ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਜੀ ਕੱਥੂਨੰਗਲ ਤੋਂ ਗੁਰਦੁਆਰਾ ਸ਼ਹੀਦ ਬਾਬਾ ਬੀਰ ਸਿੰਘ ਟਾਹਲੀ ਸਾਹਿਬ ਵਿਖੇ ਪਹੁੰਚਣ 'ਤੇ ...

ਪੂਰੀ ਖ਼ਬਰ »

'ਸ਼ਬਦ ਗੁਰੂ ਯਾਤਰਾ' ਦਾ ਵੱਖ-ਵੱਖ ਥਾਵਾਂ 'ਤੇ ਨਿੱਘਾ ਸਵਾਗਤ

ਮਜੀਠਾ, 18 ਅਪ੍ਰੈਲ (ਮਨਿੰਦਰ ਸਿੰਘ ਸੋਖੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਸ਼ਬਦ ਗੁਰੂ ਯਾਤਰਾ' ਪਿੰਡ ਡੱਡੀਆਂ ਵਿਖੇ ਪੁੱਜੀ ਜਿਥੇ ਸੀਨੀਅਰ ਅਕਾਲੀ ਆਗੂ ਸਰਪੰਚ ਮਨਪ੍ਰੀਤ ਸਿੰਘ ਉਪਲ ਦੀ ਅਗਵਾਈ 'ਚ ਵੱਡੀ ਗਿਣਤੀ ਸੰਗਤਾਂ ਨੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ-ਤਲਬੀਰ ਗਿੱਲ

ਅੰਮਿ੍ਤਸਰ, 18 ਅਪ੍ਰੈਲ (ਜੱਸ)- ਲੋਕ ਸਭਾ ਚੋਣਾਂ ਸਬੰਧੀ ਵਿਧਾਨ ਸਭਾ ਹਲਕਾ ਅੰਮਿ੍ਤਸਰ ਦੱਖਣੀ ਦੀ ਵਾਰਡ ਨੰਬਰ 65 ਦੇ ਇਲਾਕੇ ਈਸ਼ਵਰ ਨਗਰ ਤਰਨ ਤਾਰਨ ਰੋਡ ਵਿਖੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਇਕ ਮੀਟਿੰਗ ਕੀਤੀ ਗਈ ਜਿਸ ਵਿਚ ਅਕਾਲੀ ਦਲ ਦੇ ਹਲਕਾ ਦੱਖਣੀ ਦੇ ਇੰਚਾਰਜ ...

ਪੂਰੀ ਖ਼ਬਰ »

ਫੂਲੇ ਭਾਰਤੀ ਸਾਂਝੀ ਐਕਸ਼ਨ ਕਮੇਟੀ ਨੇ ਡਾ: ਅੰਬੇਡਕਰ ਦਾ ਜਨਮ ਦਿਨ ਮਨਾਇਆ

ਅੰਮਿ੍ਤਸਰ, 18 ਅਪ੍ਰੈਲ (ਰੇਸ਼ਮ ਸਿੰਘ)-ਫੂਲੇ ਭਾਰਤੀ ਜੁਆਇੰਟ ਐਕਸ਼ਨ ਕਮੇਟੀ ਵਲੋਂ ਭਾਰਤ ਰਤਨ ਡਾ: ਭੀਮ ਰਾਓ ਅੰਬੇਦਕਰ ਦਾ 128ਵਾਂ ਜਨਮ ਦਿਨ ਇਥੇ ਕਬੀਰ ਮੰਦਰ ਮੇਹਰਪੁਰਾ ਗਲੀ ਨੰਬਰ: 21 ਵਿਖੇ ਮਨਾਇਆ ਗਿਆ ਜਿਸ 'ਚ ਕਨਵੀਨਰ ਸ੍ਰੀ ਰਵਿੰਦਰ ਹੰਸ ਨੇ ਸ਼ਿਰਕਤ ਕੀਤੀ | ਉਨ੍ਹਾਂ ...

ਪੂਰੀ ਖ਼ਬਰ »

ਦਮਦਮੀ ਟਕਸਾਲ ਵਿਖੇ 162 ਪ੍ਰਾਣੀਆਂ ਨੇ ਅੰਮਿ੍ਤ ਛਕਿਆ

ਚੌਕ ਮਹਿਤਾ, 18 ਅਪੈਲ (ਜਗਦੀਸ਼ ਸਿੰਘ ਬਮਰਾਹ)-ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਜਥਾ ਭਿੰਡਰਾਂ ਵਿਖੇ ਖ਼ਾਲਸੇ ਦੇ ਜਨਮ ਦਿਹਾੜੇ, ਵਿਸਾਖੀ ਦੇ ਪਵਿੱਤਰ ਮੌਕੇ 'ਤੇ ਅੰਮਿ੍ਤ ਸੰਚਾਰ ਕੀਤਾ ਗਿਆ, ਜਿਸ ਵਿਚ 162 ਪ੍ਰਾਣੀ ਅੰਮਿ੍ਤ ਛੱਕ ਕੇ ਗੁਰੂ ਵਾਲੇ ਬਣੇ | ਇਸ ਮੌਕੇ ...

ਪੂਰੀ ਖ਼ਬਰ »

ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਮਜੀਠਾ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ

ਮਜੀਠਾ, 18 ਅਪ੍ਰੈਲ (ਮਨਿੰਦਰ ਸਿੰਘ ਸੋਖੀ)-ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਮਜੀਠਾ ਵਿਖੇ ਚੇਅਰਮੈਨ ਜਸਪਿੰਦਰ ਸਿੰਘ ਕਾਹਲੋਂ ਦੀ ਅਗਵਾਈ ਵਿਚ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਵਿਸਾਖੀ ਦਾ ਸ਼ੁੱਭ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ | ਸਵੇਰ ਦੀ ਸਭਾ ਦੌਰਾਨ ...

ਪੂਰੀ ਖ਼ਬਰ »

ਕਰਾਟੇ ਕਲਰ ਬੈਲਟ ਟੈਸਟ ਦੌਰਾਨ ਜੇਤੂ ਬੱਚੇ ਸਨਮਾਨਿਤ

ਬਿਆਸ, 18 ਅਪ੍ਰੈਲ (ਪਰਮਜੀਤ ਸਿੰਘ ਰੱਖੜਾ)-ਕੋਕਸਾਈ ਸਪੋਰਟਸ ਕਰਾਟੇ ਇੰਡੀਆ ਚੀਫ ਸੇਹਾਨ ਮਨਿੰਦਰ ਸਿੰਘ ਭੱਟੀ ਦੀ ਅਗਵਾਈ ਵਿਚ ਸਪੋਰਟਸ ਕਰਾਟੇ ਪੰਜਾਬ ਜਰਨਲ ਸੈਕਟਰੀ ਸਨਸਾਈ ਧਲਵਿੰਦਰ ਸਿੰਘ ਫਤਿਹ ਦੁਆਰਾ ਬਿਆਸ ਵਿਚ ਕਲਰ ਬੈਲਟ ਟੈਸਟ ਕਰਵਾਇਆ ਗਿਆ ਜਿਸ ਵਿਚ ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਬਾਗ ਦੇ ਖੂਨੀ ਸਾਕੇ ਸਬੰਧੀ ਸੈਮੀਨਾਰ ਕਰਵਾਇਆ

ਚੇਤਨਪੁਰਾ, 18 ਅਪ੍ਰੈਲ (ਮਹਾਂਬੀਰ ਸਿੰਘ ਗਿੱਲ)-ਸ੍ਰੀ ਗੁਰੂ ਰਾਮਦਾਸ ਗਰੁੱਪ ਆਫ਼ ਇੰਸਟੀਚਿਊਟਸ ਪੰਧੇਰ ਵਿਖੇ ਜਲਿ੍ਹਆਂ ਵਾਲਾ ਬਾਗ ਦੇ ਖੂਨੀ ਸਾਕੇ ਦੀ ਸ਼ਤਾਬਦੀ ਅਤੇ ਵਿਸਾਖੀ ਦਿਹਾੜੇ ਨਾਲ ਸਬੰਧਤ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੌਰਾਨ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਲਾਲ ਝੰਡਾ ਪੇਂਡੂ ਚੌਕੀਦਾਰਾ ਯੂਨੀਅਨ ਵਲੋਂ ਮੰਗਾਂ ਨੂੰ ਅਣਗੌਲਿਆਂ ਕਰਨ ਦੇ ਦੋਸ਼

ਬਾਬਾ ਬਕਾਲਾ ਸਾਹਿਬ, 18 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇਥੇ ਤਹਿਸੀਲ ਕੰਪਲੈਕਸ ਵਿਖੇ ਲਾਲ ਝੰਡਾ ਪੇਂਡੂ ਚੌਾਕੀਦਾਰਾ ਯੂਨੀਅਨ (ਸੀਟੂ) ਵਲੋਂ ਤਹਿਸੀਲ ਬਾਬਾ ਬਕਾਲਾ ਸਾਹਿਬ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ...

ਪੂਰੀ ਖ਼ਬਰ »

ਗੁ: ਸ਼ਹੀਦ ਬਾਬਾ ਮਿਲਖਾ ਸਿੰਘ ਦੀ ਦਰਸ਼ਨੀ ਡਿਓੜੀ ਤੇ ਜੋੜਾ ਘਰ ਦੀਆਂ ਇਮਾਰਤਾਂ 'ਤੇ ਲੈਂਟਰ ਪਾਏ

ਸਠਿਆਲਾ, 18 ਅਪ੍ਰੈਲ (ਜਗੀਰ ਸਿੰਘ ਸਫਰੀ)-ਭਾਰਤ ਤੇ ਪਕਿਸਤਾਨ ਦੀ ਜੰਗ 1962 ਵਿਚ ਸ਼ਹੀਦ ਹੋਏ 92 ਫੀਲਡ ਸਿੱਖ ਰੈਜ਼ਮੈਂਟ ਦੇ ਸ਼ਹੀਦ ਬਾਬਾ ਮਿਲਖਾ ਸਿੰਘ ਸਠਿਆਲਾ ਦੀ ਯਾਦ ਵਿਚ ਬਣੇ ਗੁ: ਸਾਹਿਬ ਦੀ ਦਰਸ਼ਨੀ ਡਿਓੜੀ ਤੇ ਜੋੜਾ ਘਰ ਦੀ ਪਹਿਲੀ ਮੰਜ਼ਿਲ 'ਤੇ ਸੰਗਤਾਂ ਵਲੋਂ ਲੈਂਟਰ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਅੰਮਿ੍ਤਸਰ ਇਕਾਈ ਦੀ ਹੋਈ ਚੋਣ

ਅੰਮਿ੍ਤਸਰ, 18 ਅਪ੍ਰੈਲ (ਹਰਮਿੰਦਰ ਸਿੰਘ)¸ਤਰਕਸ਼ੀਲ ਸੋਸਾਇਟੀ ਪੰਜਾਬ ਇਕਾਈ ਅੰਮਿ੍ਤਸਰ ਦੀ ਚੋਣ ਜ਼ੋਨ ਆਗੂ ਮੁਖ਼ਤਾਰ ਸਿੰਘ ਗੋਪਾਲਪੁਰਾ-ਮੱਜਵਿੰਡ ਦੀ ਅਗਵਾਈ ਹੇਠ ਸਥਾਨਕ ਵਿਰਸਾ ਵਿਹਾਰ ਵਿਖੇ ਹੋਈ, ਜਿਸ 'ਚ ਸਰਵ ਸੰਮਤੀ ਨਾਲ ਸੁਮੀਤ ਸਿੰਘ ਨੂੰ ਜਥੇਬੰਧਕ ਮੁੱਖੀ, ...

ਪੂਰੀ ਖ਼ਬਰ »

ਸ਼ਬਦ ਗੁਰੂ ਯਾਤਰਾ ਦਾ ਸਰਹਾਲਾ, ਲਹਿਰਕਾ, ਤਲਵੰਡੀ, ਪਾਖਰਪੁਰਾ ਅਤੇ ਜੈਂਤੀਪੁਰ ਪਹੁੰਚਣ 'ਤੇ ਨਿੱਘਾ ਸਵਾਗਤ

ਜੈਂਤੀਪੁਰ,18 ਅਪ੍ਰੈਲ (ਬਲਵੰਤ ਸਿੰਘ ਭਗਤ)-ਸ੍ਰੀ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਸ਼ੁਰੂ ਹੋਈ ਸ਼ਬਦ ਗੁਰੂ ਯਾਤਰਾ ਦੇ ਪਿੰਡ ਸਰਹਾਲਾ, ਲਹਿਰਕਾ, ਤਲਵੰਡੀ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ ਕੀਰਤਨ ਦਰਬਾਰ

ਬਾਬਾ ਬਕਾਲਾ ਸਾਹਿਬ, 18 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ | ਸਵੇਰੇ ਸ੍ਰੀ ਅਖੰਡ ...

ਪੂਰੀ ਖ਼ਬਰ »

ਆਰਟ ਗੈਲਰੀ ਵਿਖੇ ਜ਼ਲਿ੍ਹਆਂਵਾਲਾ ਬਾਗ਼ ਦੀ ਸ਼ਤਾਬਦੀ ਨੂੰ ਸਮਰਪਿਤ ਨਾਟਕ ਮੰਚਨ ਕੱਲ੍ਹ

ਅੰਮਿ੍ਤਸਰ, 18 ਅਪ੍ਰੈਲ (ਹਰਮਿੰਦਰ ਸਿੰਘ)¸ਇੰਡੀਅਨ ਅਕੈਡਮੀ ਆਫ਼ ਫ਼ਾਈਨ ਆਰਟ (ਆਰਟ ਗੈਲਰੀ) ਵਿਖੇ ਨੌਰਥ ਜ਼ੋਨ ਕਲਚਰਲ ਸੈਂਟਰ, ਪਟਿਆਲਾ ਦੇ ਸਹਿਯੋਗ ਨਾਲ ਧਰਮ ਸਿੰਘ ਆਡੀਟੋਰੀਅਮ ਵਿਖੇ ਜ਼ਲਿ੍ਹਆਂਵਾਲਾ ਬਾਗ ਦੇ ਸ਼ਹੀਦਾਂ ਦੀ ਯਾਦ 'ਚ 'ਜ਼ਲਿ੍ਹਆਂਵਾਲਾ ਬਾਗ' ਨਾਟਕ ਦਾ ...

ਪੂਰੀ ਖ਼ਬਰ »

ਸਾਲਾਨਾ ਪੈਦਲ ਯਾਤਰਾ ਦਾ ਬਾਵਾ ਲਾਲ ਦੁਆਰ ਮਜੀਠਾ ਵਿਖੇ ਪੁੱਜਣ 'ਤੇ ਸ਼ਾਨਦਾਰ ਸਵਾਗਤ

ਮਜੀਠਾ, 18 ਅਪ੍ਰੈਲ (ਮਨਿੰਦਰ ਸਿੰਘ ਸੋਖੀ)-ਪਿਛਲੇ ਸਾਲਾਂ ਦੀ ਤਰ੍ਹਾਂ ਵਿਸਾਖੀ ਦੇ ਸ਼ੁਭ ਅਵਸਰ 'ਤੇ ਰਾਜਨ ਰਾਜਾ, ਵਿਜੇ ਕੁਮਾਰ, ਰਾਮ ਲਾਲ ਦੀ ਅਗਵਾਈ ਵਿਚ ਅੰਮਿ੍ਤਸਰ ਤੋਂ ਚੱਲ ਕੇ ਧਿਆਨਪੁਰ ਵਿਖੇ ਜਾਣ ਵਾਲੀ 25ਵੀਂ ਵਿਸ਼ਾਲ ਪੈਦਲ ਯਾਤਰਾ ਦਾ ਮਜੀਠਾ ਵਿਖੇ ਪੁੱਜਣ 'ਤੇ ...

ਪੂਰੀ ਖ਼ਬਰ »

20 ਨੂੰ ਅੰਮਿ੍ਤਸਰ ਤੇ 21 ਨੂੰ ਬਿਆਸ ਵਿਖੇ ਮਿਲੇਗੀ ਅੱਧ ਮੁੱਲ 'ਤੇ ਕੰਨ ਦੀ ਮਸ਼ੀਨ

ਅੰਮਿ੍ਤਸਰ, 18 ਅਪ੍ਰੈਲ (ਅਜੀਤ ਬਿਊਰੋ)-ਈਕੋ ਸਾਊਾਡ ਹਿਅਰਿੰਗ ਕੇਅਰ ਵਲੋਂ ਘੱਟ ਸੁਣਾਈ ਦੇਣ ਵਾਲਿਆਂ ਲਈ ਮੁਫ਼ਤ ਹਿੰਅਰਿੰਗ ਚੈਕਅੱਪ ਕੈਂਪ 20 ਅਪ੍ਰੈਲ ਦਿਨ ਸਨਿਚਰਵਾਰ ਨੂੰ ਹੋਟਲ ਆਨੰਦ, ਨੇੜੇ ਸੰਗਮ ਸਿਨੇਮਾ, ਸਾਹਮਣੇ ਬੱਸ ਸਟੈਂਡ, ਅੰਮਿ੍ਤਸਰ ਅਤੇ 21 ਅਪ੍ਰੈਲ ਦਿਨ ...

ਪੂਰੀ ਖ਼ਬਰ »

ਬਾਬਾ ਕੂੰਮਾ ਸਿੰਘ ਇੰਜੀਨੀਅਰਿੰਗ ਕਾਲਜ ਵਿਖੇ ਸਿੱਖਿਆ ਮੰਤਰੀ ਨੇ ਵੰਡੀਆਂ ਡਿਗਰੀਆਂ

ਅੰਮਿ੍ਤਸਰ, 18 ਅਪ੍ਰੈਲ (ਜੱਸ)- ਬਾਬਾ ਕੂੰਮਾ ਸਿੰਘ ਇੰਜੀਨੀਅਰਿੰਗ ਕਾਲਜ ਹੁਸ਼ਿਆਰ ਨਗਰ ਵਿਖੇ ਬੀਤੇ ਦਿਨ ਹੋਏ ਡਿਗਰੀ ਵੰਡ ਸਮਾਰੋਹ ਦੌਰਾਨ ਸਿੱਖਿਆ ਮੰਤਰੀ ਪੰਜਾਬ ਸ੍ਰੀ ਓਮ ਪ੍ਰਕਾਸ਼ ਸੋਨੀ ਵੱਲੋਂ ਵੱਖ-ਵੱਖ ਕੋਰਸਾਂ ਨਾਲ ਸਬੰਧਿਤ ਕਾਲਜ ਦੇ 250 ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

¸ ਮਾਮਲਾ ਕਿਸਾਨਾਂ ਕੋਲੋਂ ਲਏ ਖਾਲੀ ਚੈੱਕਾਂ ਦੇ ਆਧਾਰ 'ਤੇ ਠੋਕੇ ਅਦਾਲਤੀ ਮੁਕਦਮੇ ਨੂੰ ਵਾਪਸ ਕਰਵਾਉਣ ਦਾ ¸ ਸੈਂਕੜੇ ਕਿਸਾਨਾਂ ਵਲੋਂ ਕੋਟਕ ਮਹਿੰਦਰਾ ਬੈਂਕ ਬ੍ਰਾਂਚ ਦਾ ਘਿਰਾਓ

ਅਜਨਾਲਾ, 18 ਅਪ੍ਰੈਲ (ਐਸ. ਪ੍ਰਸ਼ੋਤਮ, ਸੁੱਖ ਮਾਹਲ)-ਕੋਟਕ ਮਹਿੰਦਰਾ ਬੈਂਕ ਬ੍ਰਾਂਚ ਅਜਨਾਲਾ ਤੋਂ ਖੇਤੀ ਕਰਜਾ ਲੈਣ ਵਾਲੇ 2 ਕਿਸਾਨਾਂ ਸਤਨਾਮ ਸਿੰਘ ਤੇ ਬਲਜਿੰਦਰ ਸਿੰਘ ਪੁਤਰਾਨ ਮੱਖਣ ਸਿੰਘ ਵਾਸੀ ਮਿਆਦੀਆਂ ਕੋਲੋਂ ਲਏ ਖਾਲੀ ਚੈੱਕ ਅਤੇ ਚੈੱਕਾਂ ਤੇ ਭਰੀ ਰਕਮ ਦੀ ...

ਪੂਰੀ ਖ਼ਬਰ »

ਕੋਮਲਪ੍ਰੀਤ ਨੇ ਯੂਥ ਇੰਟਰਨੈਸ਼ਨਲ ਮੁੱਕੇਬਾਜ਼ੀ ਵਿਚ ਸੋਨ ਤਗਮਾ ਜਿੱਤਿਆ

ਛੇਹਰਟਾ, 18 ਅਪ੍ਰੈਲ (ਵਡਾਲੀ)-ਪੇਂਡੂ ਖੇਤਰ ਨਾਲ ਸਬੰਧਤ ਇਕ ਕੌਮਾਂਤਰੀ ਪੱਧਰ ਦੀ ਖਿਡਾਰਨ ਨੇ ਸੀਮਤ ਸਾਧਨਾਂ ਦੇ ਬਾਵਜੂਦ ਵਿਸ਼ਵ ਖੇਡ 'ਚ ਸੋਨ ਤਗਮਾ ਜਿੱਤ ਕੇ ਕਿਰਤੀਮਾਨ ਸਥਾਪਤ ਕੀਤਾ ਹੈ | ਬੀਤੇ ਦਿਨੀ ਸਪੇਨ ਵਿਚ ਹੋਈਆਂ ਵੂਮੈਨ ਯੂਥ ਬਾਕਸਿੰਗ ਖੇਡਾਂ ਵਿਚ ਸਰਕਾਰੀ ...

ਪੂਰੀ ਖ਼ਬਰ »

ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ 20 ਨੂੰ ਮਨਾਇਆ ਜਾਵੇਗਾ ਭਗਤ ਧੰਨਾ ਜੀ ਦਾ ਜਨਮ ਦਿਹਾੜਾ

ਅੰਮਿ੍ਤਸਰ, 18 ਅਪ੍ਰੈਲ (ਜੱਸ)¸ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ ਛਾਉਣੀ ਨਿਹੰਗ ਸਿੰਘਾਂ ਵਿਖੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ 20 ਅਪ੍ਰੈਲ ਨੂੰ ਸ਼ਰਧਾ ਸਹਿਤ ਮਨਾਇਆ ਜਾਵੇਗਾ | ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਦਫ਼ਤਰ ਤੋਂ ਦਲ ਦੇ ਸਕੱਤਰ ਦਿਲਜੀਤ ...

ਪੂਰੀ ਖ਼ਬਰ »

ਐੱਨ.ਡੀ.ਏ. ਦੀ ਭਰਤੀ ਲਈ ਨਵੇਂ ਬੱਚੇ ਸ਼ੁਰੂ-ਵੇਰੋਨ ਇੰਸਟੀਚਿਊਟ

ਅੰਮਿ੍ਤਸਰ, 18 ਅਪ੍ਰੈਲ (ਅ.ਬ.)-ਸਥਾਨਕ ਰਾਣੀ ਕਾ ਬਾਗ ਸਥਿਤ ਵੇਰੋਨ ਇੰਸਟੀਚਿਊਟ ਵਿਖੇ ਡਾਇਰੈਕਟਰ ਸਾਹਿਲ ਨੈਯਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਜਿਹੜੇ ਵਿਦਿਆਰਥੀ ਆਰਮੀ, ਨੇਵੀ, ਏਅਰਫੋਰਸ 'ਚ ਦਿਲਚਸਪੀ ਰੱਖਦੇ ਹਨ ਉਨ੍ਹਾਂ ਲਈ ਐੱਨ.ਡੀ.ਏ. ਦੀ ਪ੍ਰੀਖਿਆ ਦੀ ਤਿਆਰੀ ਲਈ ...

ਪੂਰੀ ਖ਼ਬਰ »

ਸ਼ਬਦ ਗੁਰੂ ਯਾਤਰਾ ਦਾ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਚ ਪੁੱਜਣ ਨਿੱਘਾ ਸਵਾਗਤ

ਕੱਥੂਨੰਗਲ, 18 ਅਪ੍ਰੈਲ (ਦਲਵਿੰਦਰ ਸਿੰਘ ਰੰਧਾਵਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਦਾ ਅੱਜ ਹਲਕਾ ਮਜੀਠਾ ਦੇ ਇਤਹਾਸਿਕ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਪੁੱਜਣ 'ਤੇ ਸ੍ਰੀ ...

ਪੂਰੀ ਖ਼ਬਰ »

ਡਾ: ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ ਉਤਸ਼ਾਹ ਨਾਲ ਮਨਾਇਆ

ਅਜਨਾਲਾ, 18 ਅਪ੍ਰੈਲ (ਸੁੱਖ ਮਾਹਲ)¸ਸਥਾਨਕ ਸ਼ਹਿਰ ਅਜਨਾਲਾ ਦੇ ਸੱਕੀ ਨਾਲੇ ਦੇ ਕੰਢੇ 'ਤੇ ਸਥਿਤ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਯਾਦਗਰੀ ਪਾਰਕ 'ਚ ਸ਼ਹੀਦ ਬਾਬਾ ਜੀਵਨ ਸਿੰਘ ਜੀ ਵਿੱਦਿਅਕ ਅਤੇ ਭਲਾਈ ਟਰੱਸਟ ਰਜਿ. ਚੰਡੀਗੜ੍ਹ ਦੀ ਇਕਾਈ ਅਜਨਾਲਾ ਦੇ ਉਦਮਾਂ ਤਹਿਤ ਭਾਰਤ ...

ਪੂਰੀ ਖ਼ਬਰ »

ਕੋਟਲਾ ਡੂੰਮ ਗੋਲੀ ਕਾਂਡ ਵਿਚ ਸ਼ਾਮਿਲ ਸਰਪੰਚ ਸਮੇਤ ਕਰੀਬ 16 ਵਿਅਕਤੀਆਂ 'ਤੇ ਪਰਚਾ ਦਰਜ

ਰਾਮ ਤੀਰਥ, 18 ਅਪ੍ਰੈਲ (ਧਰਵਿੰਦਰ ਸਿੰਘ ਔਲਖ)-ਬੀਤੇ ਕੱਲ੍ਹ ਪਿੰਡ ਕੋਟਲਾ ਡੂੰਮ ਵਿਖੇ ਹੋਈ ਗੋਲੀ ਕਾਂਡ ਵਿਚ ਅਕਾਲੀ ਧਿਰ ਦੇ ਤਿੰਨ ਵਿਅਕਤੀ ਫੁੰਮਣ ਸਿੰਘ ਪੁੱਤਰ ਫ਼ਕੀਰ ਸਿੰਘ, ਗੁਰਦੇਵ ਸਿੰਘ ਪੁੱਤਰ ਫ਼ਕੀਰ ਸਿੰਘ ਅਤੇ ਗੁਰਮੇਜ ਸਿੰਘ ਪੁੱਤਰ ਤਾਰਾ ਸਿੰਘ ਗੰਭੀਰ ...

ਪੂਰੀ ਖ਼ਬਰ »

ਇੰਚਾਰਜ ਇਕਬਾਲ ਸਿੰਘ ਦੀ ਅਗਵਾਈ 'ਚ ਵੋਟਰ ਜਾਗਰੂਕਤਾ ਕੈਂਪ ਲਗਾਇਆ

ਅੰਮਿ੍ਤਸਰ, 18 ਅਪ੍ਰੈਲ (ਰੇਸ਼ਮ ਸਿੰਘ)¸ਭਾਰਤ ਚੋਣ ਕਮਿਸ਼ਨ ਤੇ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ-ਕਮਿਸ਼ਨਰ ਸ: ਸ਼ਿਵਦੁਲਾਰ ਸਿੰਘ ਢਿੱਲੋਂ ਦੇ ਨਿਰਦੇਸ਼ਾਂ ਤਹਿਤ ਹਲਕਾ ਦੱਖਣੀ ਦੇ ਏ. ਆਰ. ਓ. ਨਿਤਿਸ਼ ਸਿੰਗਲਾ ਦੀ ਅਗਵਾਈ 'ਚ ਬਲਾਕ ਇੰਚਾਰਜ ਸ: ਇਕਬਾਲ ਸਿੰਘ ਵੱਲੋਂ ...

ਪੂਰੀ ਖ਼ਬਰ »

ਪੁਲਿਸ ਡੀ. ਏ. ਵੀ. ਪਬਲਿਕ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ

ਅੰਮਿ੍ਤਸਰ, 18 ਅਪ੍ਰੈਲ (ਵਰਪਾਲ)¸ਪੁਲਿਸ ਡੀ. ਏ. ਵੀ. ਪਬਲਿਕ ਸਕੂਲ ਵਿਖੇ ਪ੍ਰੀ ਪ੍ਰਾਇਮਰੀ ਵਿੰਗ 'ਚ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ ਜਿਸ 'ਚ ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਪ੍ਰਭਾਵਸ਼ਾਲੀ ਪੇਸ਼ਕਾਰੀ ਦਿੰਦਿਆ ਭੰਗੜੇ ਦੇ ਜੌਹਰ ਦਿਖਾਏ | ਇਸ ਦੌਰਾਨ ਪਿ੍ੰ: ਵਿਪਨ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਚੌਹਾਨ ਵਿਖੇ ਸਾਲਾਨਾ ਸਮਾਗਮ ਕਰਵਾਇਆ

ਟਾਂਗਰਾ/ਜੰਡਿਆਲਾ ਗੁਰੂ, 18 ਅਪ੍ਰੈਲ (ਹਰਜਿੰਦਰ ਸਿੰਘ ਕਲੇਰ, ਰਣਜੀਤ ਸਿੰਘ ਜੋਸਨ)-ਸਰਕਾਰੀ ਐਲੀਮੈਂਟਰੀ ਸਕੂਲ ਚੌਹਾਨ ਵਿਖੇ ਗੁਰਮੀਤ ਕੌਰ ਮੀਰਾਂਕੋਟ ਬੀ. ਈ. ਓ. ਜੰਡਿਆਲਾ ਗੁਰੂ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਲਾਨਾ ਸਮਾਗਮ ਕਰਵਾਇਆ ਗਿਆ | ਸ੍ਰੀਮਤੀ ਮੀਰਾਂਕੋਟ ਨੇ ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਬਾਗ਼ ਦੀ ਸ਼ਤਾਬਦੀ ਨੂੰ ਸਮਰਪਿਤ ਵਿੱਦਿਅਕ ਟੂਰ ਲਗਾਇਆ

ਸਠਿਆਲਾ, 18 ਅਪ੍ਰੈਲ (ਜਗੀਰ ਸਿੰਘ ਸਫਰੀ)¸ਸਰਕਾਰੀ ਕੰਨਿਆ ਹਾਈ ਸਕੂਲ ਸਠਿਆਲਾ ਦੀਆਂ ਲੜਕੀਆਂ ਨੂੰ ਵਿਦਿਅਕ ਟੂਰ ਦੌਰਾਨ ਅਧਿਆਪਕਾਂ ਵਲੋਂ ਜਲਿ੍ਹਆਂਵਾਲਾ ਬਾਗ਼ ਵਿਖਾਇਆ ਗਿਆ | ਇਸ ਬਾਰੇ ਮੁੱਖ ਅਧਿਆਪਕਾ ਰਾਜਪਾਲ ਕੌਰ ਨੇ ਦੱਸਿਆ ਕਿ ਬੱਚਿਆਂ ਨੂੰ ਸ੍ਰੀ ਹਰਿਮੰਦਰ ...

ਪੂਰੀ ਖ਼ਬਰ »

ਬਿਜਲੀ ਘਰ ਮਜੀਠਾ ਵਿਖੇ ਬਿਜਲੀ ਮੁਲਾਜ਼ਮਾਂ ਨੇ ਕਾਲਾ ਦਿਵਸ ਮਨਾਇਆ

ਮਜੀਠਾ, 18 ਅਪ੍ਰੈਲ (ਜਗਤਾਰ ਸਿੰਘ ਸਹਿਮੀ)-ਟੈਕਨੀਕਲ ਸਰਵਿਸਜ ਯੂਨੀਅਨ ਵਲੋਂ ਸੂਬਾ ਕਮੇਟੀ ਦੇ ਫ਼ੈਸਲੇ ਮੁਤਾਬਕ ਬਿਜਲੀ ਘਰ ਮਜੀਠਾ ਵਿਖੇ ਬਿਜਲੀ ਬੋਰਡ ਤੋੜਨ ਦੇ ਵਿਰੋਧ ਵਿਚ ਕਾਲਾ ਦਿਵਸ ਮਨਾਇਆ ਗਿਆ | ਬੁਲਾਰਿਆਂ ਨੇ ਬੋਲਦਿਆਂ ਦੱਸਿਆ ਕਿ ਪੰਜਾਬ ਸਰਕਾਰ ਨੇ ...

ਪੂਰੀ ਖ਼ਬਰ »

ਬੁੱਢਾ ਥੇਹ 'ਚ ਡਾ: ਅੰਬੇਡਕਰ ਦਾ ਜਨਮ ਦਿਨ ਮਨਾਇਆ

ਬਿਆਸ, 18 ਅਪ੍ਰੈਲ (ਪਰਮਜੀਤ ਸਿੰਘ ਰੱਖੜਾ)-ਭਗਵਾਨ ਵਾਲਮੀਕ ਸੰਘਰਸ਼ ਦਲ ਵਲੋਂ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਦਕਰ ਦੇ ਜਨਮ ਦਿਨ ਨੂੰ ਸਮਰਪਿਤ ਪਿੰਡ ਬੁੱਢਾ ਥੇਹ ਵਿਖੇ ਸਾਬਕਾ ਡੀ. ਐਸ. ਪੀ. ਅਰਜਨ ਸਿੰਘ ਜਨਰਲ ਸਕੱਤਰ ਪੰਜਾਬ, ਉਪ ਚੇਅਰਮੈਨ ਪਾਖਰ ਸਿੰਘ ਬਰਾੜ ਅਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਸੈਂਸਰਾ 'ਚ 550 ਸਾਲਾ ਪ੍ਰਕਾਸ਼ ਪੁਰਬ ਨੂੰ ਧਾਰਮਿਕ ਮੁਕਾਬਲੇ ਕਰਵਾਏ

ਜਗਦੇਵ ਕਲਾਂ, 18 ਅਪ੍ਰੈਲ (ਸ਼ਰਨਜੀਤ ਸਿੰਘ ਗਿੱਲ)-ਸ੍ਰੀ ਗੁਰੂ ਨਾਨਕ ਦੇਵ ਸਹਿਬ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਸ੍ਰੀ ਹਰਿਕਿ੍ਸ਼ਨ ਪਬਲਿਕ ਸਕੂਲ ਸੈਂਸਰਾ, ਗੁਰੂ ਕਾ ਬਾਗ਼ (ਪ੍ਰਬੰਧ ਅਧੀਨ ਚੀਫ਼ ਖ਼ਾਲਸਾ ...

ਪੂਰੀ ਖ਼ਬਰ »

ਮਾਤਾ ਗੁਜਰੀ ਜੀ ਭਲਾਈ ਕੇਂਦਰ ਜੰਡਿਆਲਾ ਗੁਰੂ ਵਿਖੇ ਸਾਲਾਨਾ ਸਮਾਗਮ

ਜੰਡਿਆਲਾ ਗੁਰੂ, 18 ਅਪ੍ਰੈਲ (ਰਣਜੀਤ ਸਿੰਘ ਜੋਸਨ)-ਭਾਈ ਗੁਰਇਕਬਾਲ ਸਿੰਘ ਵਲੋਂ ਜੰਡਿਆਲਾ ਗੁਰੂ ਵਿਖੇ ਚਲਾਏ ਜਾ ਰਹੇ ਮਾਤਾ ਗੁਜਰੀ ਜੀ ਭਲਾਈ ਕੇਂਦਰ ਜੰਡਿਆਲਾ ਗੁਰੂ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਭਾਈ ਗੁਰਇਕਬਾਲ ਸਿੰਘ ਤੋਂ ਇਲਾਵਾ ਬੱਚਿਆਂ ...

ਪੂਰੀ ਖ਼ਬਰ »

ਇਨਕਲਾਬੀ ਪਾਰਟੀ ਨੇ ਡਾ. ਅੰਬੇਡਕਰ ਦਾ ਜਨਮ ਦਿਵਸ ਮਨਾਇਆ

ਰਈਆ, 18 ਅਪ੍ਰੈਲ (ਸੁੱਚਾ ਸਿੰਘ ਘੁੰਮਣ)-ਸਥਾਨਕ ਕਸਬੇ ਅੰਦਰ ਸਥਿਤ ਭਾਰਤੀ ਇਨਕਲਾਬੀ ਪਾਰਟੀ ਆਰ. ਐਮ. ਪੀ. ਆਈ. ਦੇ ਦਫਤਰੀ ਕੰਪਲੈਕਸ ਅੰਦਰ ਭਾਰਤੀ ਸੰਵਿਧਾਨ ਦੇ ਰਚੇਤਾ ਭਾਰਤ ਰਤਨ ਬਾਬਾ ਸਾਹਿਬ ਡੀਮ ਰਾਓ ਅੰਬੇਦਕਰ ਦਾ ਜਨਮ ਦਿਨ ਆਰ. ਐਮ. ਪੀ. ਆਈ. ਅਤੇ ਬਹੁਜਨ ਸਮਾਜ ਪਾਰਟੀ ...

ਪੂਰੀ ਖ਼ਬਰ »

'ਵਰਸਿਟੀ ਵਿਖੇ ਗੋਲਡਨ ਜੁਬਲੀ ਕੰਪਿਊਟਰ ਸੈਂਟਰ ਦਾ ਉਦਘਾਟਨ

ਅੰਮਿ੍ਤਸਰ, 18 ਅਪ੍ਰੈਲ (ਰੇਸ਼ਮ ਸਿੰਘ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਵੱਲੋਂ ਅੱਜ ਇੱਥੇ ਗੋਲਡਨ ਜੁਬਲੀ ਕੰਪਿਊਟਰ ਸੈਂਟਰ ਦਾ ਉਦਘਾਟਨ ਯੂਨੀਵਰਸਿਟੀ ਦੇ ਮਾਤਾ ਨਾਨਕੀ ਲੜਕੀਆਂ ਦੇ ਹੋਸਟਲ ਨੰ. 1 ਵਿਖੇ ਕੀਤਾ ਗਿਆ | ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਦੇ ਹੱਕ 'ਚ ਤਿੰਨ ਪਿੰਡਾਂ ਦੀ ਚੋਣ ਮੀਟਿੰਗ

ਰਈਆ, 18 ਅਪ੍ਰੈਲ (ਸੁੱਚਾ ਸਿੰਘ ਘੁੰਮਣ)-ਅੱਜ ਲੋਕ ਸਭਾ ਹਲਕਾ ਖ਼ਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ ਵਿਚ ਧਿਆਨਪੁਰ, ਦਨਿਆਲ ਤੇ ਕਲੇਰ ਘੁਮਾਣ ਦੀ ਸਾਂਝੀ ਚੋਣ ਮੀਟਿੰਗ ਧਿਆਨਪੁਰ ਵਿਖੇ ਹੋਈ, ਜਿਸਨੂੰ ਸੰਬੋਧਨ ਕਰਦਿਆਂ ਬੀਬੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX