ਤਾਜਾ ਖ਼ਬਰਾਂ


ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਪੰਜਾਬ ਵਾਲੀਬਾਲ ਐਸੋਸੀਏਸ਼ਨ ਦੇ ਪ੍ਰਧਾਨ ਬਣੇ
. . .  1 day ago
ਅੰਮ੍ਰਿਤਸਰ -24 ਫਰਵਰੀ {ਅ.ਬ.} -ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੂੰ ਅੱਜ ਸਰਬਸੰਮਤੀ ਨਾਲ ਪੰਜਾਬ ਵਾਲੀਬਾਲ ਐਸੋਸੀਏਸ਼ਨ ਦਾ ਪ੍ਰਧਾਨ ਚੁਣਿਆ ਗਿਆ ਹੈ। ਇਸ ਮੌਕੇ ਪੱਤਰਕਾਰਾਂ ...
ਕੈਪਟਨ ਨੇ ਐੱਨ. ਸੀ. ਸੀ. ਟਰੇਨਿੰਗ ਜਹਾਜ਼ ਹਾਦਸੇ 'ਤੇ ਜਤਾਇਆ ਦੁੱਖ
. . .  1 day ago
ਚੰਡੀਗੜ੍ਹ, 24 ਫਰਵਰੀ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ 'ਚ ਐੱਨ. ਸੀ. ਸੀ. ਦੇ ਇੱਕ ਟਰੇਨਿੰਗ ਜਹਾਜ਼ ਦੇ ਹਾਦਸਾਗ੍ਰਸਤ ਹੋਣ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ ਹਾਦਸੇ ਵਿਚ...
ਯੋਗੀ ਆਦਿਤਆਨਾਥ ਨੇ ਟਰੰਪ ਨੂੰ ਭੇਟ ਕੀਤੀ ਤਾਜ ਮਹਿਲ ਦੀ ਵਿਸ਼ਾਲ ਤਸਵੀਰ
. . .  1 day ago
ਆਗਰਾ, 24੪ ਫਰਵਰੀ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਆਨਾਥ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਮੇਲਾਨੀਆ ਟਰੰਪ ਨੂੰ ਆਗਰਾ ਤੋਂ ਦਿੱਲੀ ਲਈ ਰਵਾਨਾ ਹੋਣ ਸਮੇਂ ਤਾਜ ਮਹਿਲ ਦੀ...
88.88 ਲੱਖ ਦੇ ਸੋਨੇ ਸਮੇਤ 4 ਗ੍ਰਿਫ਼ਤਾਰ
. . .  1 day ago
ਚੇਨਈ, 24 ਫਰਵਰੀ - ਕਸਟਮ ਵਿਭਾਗ ਨੇ ਚੇਨਈ ਦੇ ਹਵਾਈ ਅੱਡੇ ਤੋਂ 2.059 ਕਿੱਲੋ ਸੋਨਾ ਬਰਾਮਦ ਕਰ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 88.88 ਲੱਖ ਰੁਪਏ ਦੱਸੀ ਜਾ...
ਫ਼ੌਜ ਮੁਖੀ ਕੱਲ੍ਹ ਕਰਨਗੇ ਕਸ਼ਮੀਰ ਘਾਟੀ ਦਾ ਦੌਰਾ
. . .  1 day ago
ਨਵੀਂ ਦਿੱਲੀ, 24 ਫਰਵਰੀ - ਪਾਕਿਸਤਾਨ ਵੱਲੋਂ ਲਗਾਤਾਰ ਜੰਗਬੰਦੀ ਦੀ ਉਲੰਘਣਾ ਦੌਰਾਨ ਫ਼ੌਜ ਮੁਖੀ ਜਨਰਲ ਐਮ.ਐਮ ਨਰਵਾਣੇ ਕੱਲ੍ਹ ਕਸ਼ਮੀਰ ਘਾਟੀ ਦਾ ਦੌਰਾ ਕਰਨਗੇ। ਇਸ ਦੌਰਾਨ...
ਭਰਾ ਵੱਲੋਂ ਪਿਤਾ ਤੇ ਹੋਰਨਾਂ ਨਾਲ ਮਿਲ ਕੇ ਭਰਾ ਦਾ ਬੇਰਹਿਮੀ ਨਾਲ ਕਤਲ
. . .  1 day ago
ਤਰਨ ਤਾਰਨ, 24 ਫਰਵਰੀ (ਹਰਿੰਦਰ ਸਿੰਘ) - ਤਰਨ ਤਾਰਨ ਦੇ ਨਜ਼ਦੀਕੀ ਪਿੰਡ ਕੋਟ ਜਸਪਤ ਵਿਖੇ ਜ਼ਮੀਨੀ ਵਿਵਾਦ ਦੇ ਕਾਰਨ ਉਸ ਸਮੇਂ ਖ਼ੂਨ ਸਫ਼ੇਦ ਹੋ ਗਿਆ, ਜਦ ਭਰਾ ਨੇ ਆਪਣੇ ਪਿਤਾ, ਪੁੱਤਰਾਂ ਅਤੇ ਹੋਰਨਾਂ ਨਾਲ ਮਿਲ ਕੇ ਛੋਟੇ ਭਰਾ ਬਲਦੇਵ ਸਿੰਘ ਦਾ ਗੋਲੀਆਂ...
ਹਿੰਸਾ ਨੂੰ ਦੇਖਦੇ ਹੋਏ ਕਈ ਮੈਟਰੋ ਸਟੇਸ਼ਨਾਂ ਦੇ ਗੇਟ ਬੰਦ
. . .  1 day ago
ਨਵੀਂ ਦਿੱਲੀ, 24 ਫਰਵਰੀ - ਦਿੱਲੀ ਦੇ ਉੱਤਰ ਪੂਰਬ ਜ਼ਿਲ੍ਹੇ ਵਿਚ ਹਿੰਸਾ ਨੂੰ ਦੇਖਦੇ ਹੋਏ ਜਾਫਰਾਬਾਦ, ਮੌਜਪੁਰ-ਬਾਬਰਪੁਰ, ਗੋਕਲਪੁਰੀ, ਜੌਹਰੀ ਐਨਕਲੇਵ ਅਤੇ ਸ਼ਿਵ ਵਿਹਾਰ ਮੈਟਰੋ ਸਟੇਸ਼ਨਾਂ ਦੇ ਗੇਟ ਬੰਦ...
ਕੈਬਨਿਟ ਮੰਤਰੀ ਸਿੰਗਲਾ ਨੇ ਲੌਂਗੋਵਾਲ ਵੈਨ ਹਾਦਸੇ ਦੇ ਪੀੜਤਾਂ ਨੂੰ ਦਿੱਤੇ ਸਹਾਇਤਾ ਰਾਸ਼ੀ ਦੇ ਚੈੱਕ
. . .  1 day ago
ਲੌਂਗੋਵਾਲ, 24 ਫਰਵਰੀ (ਸ. ਸ. ਖੰਨਾ, ਵਿਨੋਦ ਸ਼ਰਮਾ)- ਬੀਤੇ ਦਿਨੀਂ ਲੌਂਗੋਵਾਲ ਵਿਖੇ ਵਾਪਰੇ ਦਰਦਨਾਕ ਵੈਨ ਹਾਦਸੇ ਵਿਚ ਮਾਰੇ ਗਏ 4 ਮਾਸੂਮ ਬੱਚਿਆਂ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਵਲੋਂ ਐਲਾਨੀ ਗਈ ਪ੍ਰਤੀ...
ਬਜਟ ਇਜਲਾਸ : ਰੌਲੇ-ਰੱਪੇ ਮਗਰੋਂ ਸਦਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ
. . .  1 day ago
ਟਰੰਪ ਦੀ ਧੀ ਅਤੇ ਜਵਾਈ ਨੇ ਕੀਤੇ ਤਾਜ ਮਹਿਲ ਦੇ ਦੀਦਾਰ
. . .  1 day ago
ਆਗਰਾ, 24 ਫਰਵਰੀ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਧੀ ਇਵਾਂਕਾ ਟਰੰਪ ਅਤੇ ਜਵਾਈ ਜੇਰੇਡ ਕੁਸ਼ਨਰ ਨੇ ਵੀ ਆਗਰਾ ਸਥਿਤ ਤਾਜ ਮਹਿਲ...
ਬਜਟ ਇਜਲਾਸ : ਮਜੀਠੀਆ ਵਲੋਂ ਸਪੀਕਰ ਵਿਰੁੱਧ ਨਾਅਰੇਬਾਜ਼ੀ ਕਰਨ ਮਗਰੋਂ ਆਪਸ 'ਚ ਉਲਝੇ ਅਕਾਲੀ ਦਲ ਅਤੇ ਕਾਂਗਰਸ ਦੇ ਵਿਧਾਇਕ
. . .  1 day ago
ਬਜਟ ਇਜਲਾਸ : ਅਕਾਲੀ-ਭਾਜਪਾ ਅਤੇ 'ਆਪ' ਵਿਧਾਇਕਾਂ ਨੇ 'ਪੰਜਾਬ ਪੁਲਿਸ ਦੀ ਗੁੰਡਾਗਰਦੀ ਬੰਦ ਕਰ' ਦੇ ਲਾਏ ਨਾਅਰੇ
. . .  1 day ago
ਬਜਟ ਇਜਲਾਸ : ਮਾਰਸ਼ਲਾਂ ਵਲੋਂ 'ਆਪ' ਵਿਧਾਇਕਾਂ ਨੂੰ ਸਦਨ 'ਚੋਂ ਬਾਹਰ ਕੱਢਣ ਦੀ ਕੋਸ਼ਿਸ਼
. . .  1 day ago
ਬਜਟ ਇਜਲਾਸ : ਸਦਨ ਦੀ ਕਾਰਵਾਈ 15 ਮਿੰਟ ਲਈ ਮੁਲਤਵੀ
. . .  1 day ago
ਬਜਟ ਇਜਲਾਸ : 'ਆਪ' ਦੇ ਵਿਧਾਇਕਾਂ ਵਲੋਂ ਮਾਰਸ਼ਲਾਂ ਦਾ ਮਹਿਲਾ ਮਾਰਸ਼ਲਾਂ ਦਾ ਸੁਰੱਖਿਆ ਘੇਰਾ ਤੋੜਨ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ
. . .  1 day ago
ਤਾਜ ਮਹਿਲ ਪਹੁੰਚੇ ਟਰੰਪ ਨੇ ਵਿਜ਼ਟਰ ਬੁੱਕ 'ਚ ਲਿਖਿਆ ਸੰਦੇਸ਼
. . .  1 day ago
ਤਾਜ ਮਹਿਲ ਦੇ ਦੀਦਾਰ ਕਰ ਰਹੇ ਹਨ ਰਾਸ਼ਟਰਪਤੀ ਟਰੰਪ ਅਤੇ ਮੇਲਾਨੀਆ
. . .  1 day ago
ਬਜਟ ਇਜਲਾਸ : ਡੀ. ਜੀ. ਪੀ. ਨੂੰ ਬਰਖ਼ਾਸਤ ਕਰਨ ਦੀ ਲਗਾਤਾਰ ਕੀਤੀ ਜਾ ਰਹੀ ਹੈ ਮੰਗ
. . .  1 day ago
ਜਲਦ ਹੀ ਤਾਜ ਮਹਿਲ 'ਚ ਪਹੁੰਚਣਗੇ ਰਾਸ਼ਟਰਪਤੀ ਟਰੰਪ ਅਤੇ ਫ਼ਸਟ ਲੇਡੀ ਮੇਲਾਨੀਆ
. . .  1 day ago
ਬਜਟ ਇਜਲਾਸ : 'ਆਪ' ਤੇ ਅਕਾਲੀ-ਭਾਜਪਾ ਵਿਧਾਇਕ ਸਰਕਾਰ ਵਿਰੁੱਧ ਕਰ ਰਹੇ ਹਨ ਨਾਅਰੇਬਾਜ਼ੀ, ਸਦਨ 'ਚ ਹੰਗਾਮਾ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਵੈਸਾਖ ਸੰਮਤ 551

ਮੋਗਾ

ਭਾਕਿਯੂ ਕ੍ਰਾਂਤੀਕਾਰੀ ਵਲੋਂ ਐਸ.ਐਫ.ਸੀ. ਸਕੂਲ ਅੱਗੇ ਨੈਸ਼ਨਲ ਹਾਈਵੇ 'ਤੇ ਰੋਸ ਧਰਨਾ

ਧਰਮਕੋਟ, 18 ਅਪ੍ਰੈਲ (ਹਰਮਨਦੀਪ ਸਿੰਘ)-ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਅੱਜ ਮੋਗਾ ਜਲੰਧਰ ਨੈਸ਼ਨਲ ਹਾਈਵੇ 'ਤੇ ਪਿੰਡ ਫਤਹਿਗੜ੍ਹ ਕੋਰੋਟਾਣਾ ਵਿਖੇ ਸਥਿਤ ਐਸ.ਐਫ.ਸੀ. ਸਕੂਲ ਦੇ ਅੱਗੇ ਲਗਾਏ ਗਏ ਰੋਸ ਧਰਨੇ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਟਹਿਲ ਸਿੰਘ ...

ਪੂਰੀ ਖ਼ਬਰ »

ਐਨ.ਆਰ.ਆਈ. ਸਰਪੰਚਣੀ ਚਲੀ ਗਈ ਕੈਨੇਡਾ ਤੇ ਉਸ ਦਾ ਪਤੀ ਜਾਅਲੀ ਕਰ ਰਿਹੈ ਦਸਤਖ਼ਤ-ਗੁਰਮੇਲ, ਸੰਦੀਪ, ਸੁਖਦੇਵ ਸਿੰਘ

ਅਜੀਤਵਾਲ, 18 ਅਪ੍ਰੈਲ (ਸ਼ਮਸ਼ੇਰ ਸਿੰਘ ਗਾਲਿਬ)-ਦੇਸ਼-ਵਿਦੇਸ਼ ਵਿਚ ਪੰਜਾਬੀਆਂ ਨੇ ਮਿਹਨਤ ਮਸ਼ੱਕਤ ਕਰਕੇ ਹਰ ਖੇਤਰ ਵਿਚ ਮੱਲਾਂ ਮਾਰੀਆਂ ਹਨ | ਰਾਜਨੀਤਿਕ ਪਿੜ ਵੀ ਪੰਜਾਬੀਆਂ ਤੋਂ ਬਚਿਆ ਨਹੀਂ, ਇਸ ਵਿਚ ਵੀ ਦੁਨੀਆਂ ਭਰ ਵਿਚ ਹਰ ਅਹੁਦੇ 'ਤੇ ਨਾਮਣਾ ਖੱਟਿਆ ਹੈ, ਉੱਥੇ ...

ਪੂਰੀ ਖ਼ਬਰ »

ਵਿਸ਼ਵ ਵਿਆਪੀ ਸੰਸਥਾ ਮਹਿਲਾ ਆਰਥਿਕ ਫੋਰਮ ਵਲੋਂ ਦਿੱਲੀ ਵਿਖੇ 6 ਰੋਜ਼ਾ ਸਮਾਗਮ ਕਰਵਾਇਆ

ਮੋਗਾ, 18 ਅਪ੍ਰੈਲ (ਸੁਰਿੰਦਰਪਾਲ ਸਿੰਘ)-ਵਿਸ਼ਵ ਵਿਆਪੀ ਸੰਸਥਾ ਮਹਿਲਾ ਆਰਥਿਕ ਫੋਰਮ ਵਲੋਂ ਦਿੱਲੀ ਦੇ ਤਾਜ ਹੋਟਲ ਵਿਖੇ 6 ਰੋਜ਼ਾ ਔਰਤਾਂ ਲਈ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਜਿਸ ਵਿਚ ਕਰੀਬ ਦੋ ਹਜ਼ਾਰ ਔਰਤਾਂ ਨੇ ਸ਼ਮੂਲੀਅਤ ਕੀਤੀ ਅਤੇ ਸੰਸਾਰ ਭਰ ਦੇ 120 ਦੇਸ਼ਾਂ ...

ਪੂਰੀ ਖ਼ਬਰ »

ਕਾਲਜ 'ਚ ਵਿਦਿਆਰਥੀਆਂ ਦੀ ਨਾਜਾਇਜ਼ ਲੁੱਟ ਿਖ਼ਲਾਫ਼ ਪੀ.ਐਸ.ਯੂ. ਵਲੋਂ ਸੰਘਰਸ਼ ਦੀ ਚਿਤਾਵਨੀ

ਨਿਹਾਲ ਸਿੰਘ ਵਾਲਾ, 18 ਅਪੈ੍ਰਲ (ਪਲਵਿੰਦਰ ਸਿੰਘ ਟਿਵਾਣਾ)-ਪੰਜਾਬ ਸਟੂਡੈਂਟ ਯੂਨੀਅਨ ਵਲੋਂ ਹਲਕੇ ਦੇ ਪਿੰਡ ਮਾਛੀਕੇ ਵਿਖੇ ਵਿਦਿਆਰਥੀਆਂ ਅਤੇ ਮਾਪਿਆਂ ਦੀ ਇਕ ਅਹਿਮ ਮੀਟਿੰਗ ਕੀਤੀ ਗਈ | ਜਿਸ ਵਿਚ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲਾਂ ਵਲੋਂ ਐਸ.ਸੀ.ਐਸ.ਟੀ. ...

ਪੂਰੀ ਖ਼ਬਰ »

ਨਾਬਾਲਗ ਲੜਕੇ ਵਲੋਂ 3 ਸਾਲਾ ਬੱਚੀ ਨਾਲ ਜਬਰ-ਜਨਾਹ

ਸਮਾਧ ਭਾਈ, 18 ਅਪ੍ਰੈਲ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਸਮਾਧ ਭਾਈ ਵਿਖੇ ਇਕ ਨਾਬਾਲਗ ਲੜਕੇ ਵਲੋਂ ਇਕ ਤਿੰਨ ਸਾਲਾ ਬੱਚੀ ਨਾਲ ਜਬਰ-ਜਨਾਹ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿਲੀ ਜਾਣਕਾਰੀ ਅਨੁਸਾਰ ਦਲਿਤ ਪਰਿਵਾਰ ਨਾਲ ਸਬੰਧ ਰੱਖਦੀ ਤਿੰਨ ਸਾਲਾ ਬੱਚੀ ਨੂੰ ਗੁਆਂਢ ਵਿਚ ਹੀ ਰਹਿੰਦਾ ਲੜਕਾ ਜੋ ਕਿ 16 ਸਾਲ ਦੇ ਕਰੀਬ ਦੱਸਿਆ ਜਾ ਰਿਹਾ ਹੈ ਨੇ ਅੱਜ ਦਿਨ ਵੇਲੇ ਲੜਕੀ ਨੂੰ ਕੋਈ ਮਿੱਠੀ ਚੀਜ਼ ਖਵਾਈ ਸੀ ਅਤੇ ਦੁਪਹਿਰ ਸਮੇਂ ਉਹ ਲੜਕੀ ਨੂੰ ਮਿੱਠੀ ਚੀਜ਼ ਦੇ ਬਹਾਨੇ ਫੁਸਲਾ ਕੇ ਆਪਣੇ ਘਰ ਲੈ ਗਿਆ ਜਿੱਥੇ ਉਸ ਨੇ ਬੱਚੀ ਨਾਲ ਜਬਰ ਜਨਾਹ ਕੀਤਾ | ਜਦ ਇਸ ਦਾ ਪਤਾ ਲੜਕੀ ਦੇ ਮਾਤਾ-ਪਿਤਾ ਨੂੰ ਲੱਗਿਆ ਤਾਂ ਉਨ੍ਹਾਂ ਨੇ ਪਿੰਡ ਦੀ ਪੰਚਾਇਤ ਨੂੰ ਸੂਚਿਤ ਕਰਨ ਦੇ ਨਾਲ ਨਾਲ ਥਾਣਾ ਬਾਘਾ ਪੁਰਾਣਾ ਵਿਖੇ ਵੀ ਸੂਚਿਤ ਕੀਤਾ ਤਾਂ ਥਾਣਾ ਬਾਘਾ ਪੁਰਾਣਾ ਦੇ ਐਸ.ਐਚ.ਓ. ਮੁਖ਼ਤਿਆਰ ਸਿੰਘ ਨੇ ਸਿਵਲ ਹਸਪਤਾਲ ਮੋਗਾ ਤੋਂ ਬੱਚੀ ਦਾ ਡਾਕਟਰੀ ਮੁਆਇਨਾ ਕਰਵਾਇਆ | ਖ਼ਬਰ ਲਿਖੇ ਜਾਣ ਤੱਕ ਪੁਲਿਸ ਇਸ ਮਾਮਲੇ ਦੀ ਤਹਿਕੀਕਾਤ ਕਰ ਰਹੀ ਸੀ |


ਖ਼ਬਰ ਸ਼ੇਅਰ ਕਰੋ

-ਮਾਮਲਾ ਆਦਰਸ਼ ਸਕੂਲ ਮਨਾਵਾਂ ਵਿਵਾਦ ਦਾ- ਸਕੂਲ ਸਟਾਫ਼, ਬੱਚਿਆਂ ਅਤੇ ਮਾਪਿਆਂ ਨੇ ਦਿੱਤਾ ਮੈਨੇਜਮੈਂਟ ਿਖ਼ਲਾਫ਼ ਰੋਸ ਧਰਨਾ

ਕੋਟ ਈਸੇ ਖਾਂ, 18 ਅਪ੍ਰੈਲ (ਗੁਰਮੀਤ ਸਿੰਘ ਖ਼ਾਲਸਾ)-ਪੰਜਾਬ ਸਰਕਾਰ ਵਲੋਂ ਖੋਲ੍ਹੇ ਗਏ ਆਦਰਸ਼ ਸਕੂਲਾਂ ਵਿੱਚੋਂ ਪਿੰਡ ਮਨਾਵਾਂ ਦਾ ਸਕੂਲ ਜਿੱਥੇ ਕਿ ਮੈਨੇਜਮੈਂਟ ਅਤੇ ਅਧਿਆਪਕਾਂ ਵਿਚਕਾਰ ਸਕੂਲ ਦੇ ਕੰਮਕਾਜ ਨੂੰ ਲੈ ਕੇ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਰੇੜਕਾ ...

ਪੂਰੀ ਖ਼ਬਰ »

ਰਾਤ ਸਮੇਂ ਬਘਿਆੜ ਨੁਮਾ ਜਾਨਵਰਾਂ ਵਲੋਂ ਹਮਲਾ ਕਰਕੇ ਬੱਕਰੀਆਂ ਨੂੰ ਮਾਰ ਮੁਕਾਇਆ

ਕੋਟ ਈਸੇ ਖਾਂ, 18 ਅਪ੍ਰੈਲ (ਯਸ਼ਪਾਲ ਗੁਲਾਟੀ)-ਨਜ਼ਦੀਕੀ ਪਿੰਡ ਤਲਵੰਡੀ ਨੌਾ ਬਹਾਰ ਵਿਖੇ ਰਾਤ ਸਮੇਂ ਕਿਸੇ ਖ਼ਤਰਨਾਕ ਜਾਨਵਰ ਵਲੋਂ ਵਾੜੇ ਅੰਦਰਲੀਆਂ ਕੁਝ ਬੱਕਰੀਆਂ ਨੂੰ ਮਾਰ ਦੇਣ ਅਤੇ ਜ਼ਖ਼ਮੀ ਕਰ ਦੇਣ ਸਦਕਾ ਉਕਤ ਅਤੇ ਨਜ਼ਦੀਕੀ ਪਿੰਡਾਂ ਦੇ ਲੋਕਾਂ ਵਿਚ ਸਹਿਮ ਦਾ ...

ਪੂਰੀ ਖ਼ਬਰ »

ਪੁਲਿਸ ਵਲੋਂ ਇਕ ਭਗੌੜਾ ਕਾਬੂ

ਬਾਘਾ ਪੁਰਾਣਾ, 18 ਅਪ੍ਰੈਲ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਪੁਲਿਸ ਵਲੋਂ ਅਦਾਲਤ ਦੁਆਰਾ ਭਗੌੜਾ ਕਰਾਰ ਦਿੱਤਾ ਹੋਇਆ ਇਕ ਵਿਅਕਤੀ ਕਾਬੂ ਕਰਨ ਦਾ ਸਮਾਚਾਰ ਮਿਲਿਆ ਹੈ | ਪੁਲਿਸ ਵਲੋਂ ਮਿਲੀ ਜਾਣਕਾਰੀ ਮੁਤਾਬਿਕ ਇਸ ਵਿਅਕਤੀ ਨੂੰ ਪੁਲਿਸ ਚੌਾਕ ਨੱਥੂਵਾਲਾ ਗਰਬੀ ਦੇ ...

ਪੂਰੀ ਖ਼ਬਰ »

ਸਿੰਘਾਂਵਾਲਾ ਵਿਚ ਮੁਹੰਮਦ ਸਦੀਕ ਨੂੰ ਲੋਕਾਂ ਵਲੋਂ ਭਾਰੀ ਸਮਰਥਨ

ਮੋਗਾ, 18 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮੁਹੰਮਦ ਸਦੀਕ ਦੀ ਚੋਣ ਮੁਹਿੰਮ ਨੂੰ ਚਾਰੇ ਪਾਸਿਓਾ ਭਾਰੀ ਸਮਰਥਨ ਮਿਲ ਰਿਹਾ ਹੈ | ਅੱਜ ਮੋਗਾ ਹਲਕੇ ਦੇ ਵਿਧਾਇਕ ਡਾ. ਹਰਜੋਤ ਕਮਲ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਗੁਰਪ੍ਰਤਾਪ ਸਿੰਘ ਖੋਸਾ ਵਲੋਂ ਮੁਹੰਮਦ ਸਦੀਕ ਦੇ ਹੱਕ 'ਚ ਵਿਸ਼ਾਲ ਮੀਟਿੰਗ

ਕੋਟ ਈਸੇ ਖਾਂ, 18 ਅਪ੍ਰੈਲ (ਨਿਰਮਲ ਸਿੰਘ ਕਾਲੜਾ)-ਹਲਕਾ ਫ਼ਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਚੋਣ ਲੜ ਰਹੇ ਉਮੀਦਵਾਰ ਮੁਹੰਮਦ ਸਦੀਕ ਵਿਚ ਕਿਸਾਨ ਅਤੇ ਖੇਤ ਮਜ਼ਦੂਰ ਸੈੱਲ ਜ਼ਿਲ੍ਹਾ ਮੋਗਾ ਦੇ ਗ੍ਰਹਿ ਬਲਖੰਡੀ ਵਿਖੇ ਵਰਕਰਾਂ ਦੀ ਵਿਸ਼ਾਲ ਮੀਟਿੰਗ ਕੀਤੀ ਗਈ | ਵਿਸ਼ਾਲ ...

ਪੂਰੀ ਖ਼ਬਰ »

ਮੁਹੰਮਦ ਸਦੀਕ ਨੇ ਤਲਵੰਡੀ ਭੰਗੇਰੀਆਂ ਵਿਖੇ ਇਕੱਠ ਨੂੰ ਕੀਤਾ ਸੰਬੋਧਨ

ਮੋਗਾ, 18 ਅਪ੍ਰੈਲ (ਸੁਰਿੰਦਰਪਾਲ ਸਿੰਘ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਸਰ ਪਾਰਟੀ ਦੇ ਉਮੀਦਵਾਰ ਮੁਹੰਮਦ ਸਦੀਕ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਹਲਕਾ ਧਰਮਕੋਟ ਦੇ ਵੱਖ-ਵੱਖ ਪਿਡਾਂ ਵਿਚ ਚੋਣ ਮੀਟਿੰਗਾਂ ਕੀਤੀਆਂ | ਇਸ ਮੌਕੇ ਉਨ੍ਹਾਂ ਨਾਲ ਬੀਬੀ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਬੀਬੀ ਭਾਗੀਕੇ ਨੇ ਕੀਤੀ ਮੁਹੰਮਦ ਸਦੀਕ ਦੇ ਹੱਕ 'ਚ ਨੁੱਕੜ ਮੀਟਿੰਗ

ਸਮਾਧ ਭਾਈ, 18 ਅਪ੍ਰੈਲ (ਗੁਰਮੀਤ ਸਿੰਘ ਮਾਣੂੰਕੇ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸੀ ਉਮੀਦਵਾਰ ਦੇ ਹੱਕ 'ਚ ਹਲਕਾ ਨਿਹਾਲ ਸਿੰਘ ਵਾਲਾ ਤੋਂ ਸਾਬਕਾ ਵਿਧਾਇਕ ਬੀਬੀ ਭਾਗੀਕੇ ਨੇ ਪਿੰਡ ਗਾਜੀਆਣਾ ਵਿਖੇ ਨੁੱਕੜ ਮੀਟਿੰਗ ਕੀਤੀ | ਇਸ ਮੌਕੇ ਸਾਬਕਾ ਵਿਧਾਇਕ ਬੀਬੀ ...

ਪੂਰੀ ਖ਼ਬਰ »

ਮੁਹੰਮਦ ਸਦੀਕ ਨੇ ਦਾਨੂੰਵਾਲਾ 'ਚ ਕੀਤਾ ਚੋਣ ਪ੍ਰਚਾਰ

ਕਿਸ਼ਨਪੁਰਾ, 18 ਅਪ੍ਰੈਲ (ਅਮੋਲਕ ਸਿੰਘ ਕਲਸੀ/ਪਰਮਿੰਦਰ ਸਿੰਘ ਗਿੱਲ)-ਫ਼ਰੀਦੋਕਟ ਤੋਂ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ ਆਪਣੇ ਚੋਣ ਪ੍ਰਚਾਰ ਲਈ ਬੀਤੀ ਦੇਰ ਸ਼ਾਮ ਪਿੰਡ ਕਿਸ਼ਨਪੁਰਾ ਖ਼ੁਰਦ (ਦਾਨੂੰਵਾਲਾ) ਵਿਚ ਚੋਣ ਜਲਸੇ ਨੂੰ ਸੰਬੋਧਨ ਕਰਨ ਪੁੱਜੇ | ਇਸ ਦੌਰਾਨ ...

ਪੂਰੀ ਖ਼ਬਰ »

ਮਜ਼ਦੂਰ ਸ਼ਕਤੀ ਪਾਰਟੀ ਦੇ ਉਮੀਦਵਾਰ ਨਿਰਮਲ ਸਿੰਘ ਨੇ ਕੀਤੀ ਚੋਣ ਮੀਟਿੰਗ

ਬੱਧਨੀ ਕਲਾਂ, 18 ਅਪ੍ਰੈਲ (ਸੰਜੀਵ ਕੋਛੜ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਮਜ਼ਦੂਰ ਸ਼ਕਤੀ ਪਾਰਟੀ ਭਾਰਤ ਦੇ ਉਮੀਦਵਾਰ ਨਿਰਮਲ ਸਿੰਘ ਰਾਜੇਆਣਾ ਨੇ ਕਸਬਾ ਬੱਧਨੀ ਕਲਾਂ ਵਿਖੇ ਚੋਣਾਂ ਸਬੰਧੀ ਕੀਤੀ ਗਈ ਮੀਟਿੰਗ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਸਮੇਂ-ਸਮੇਂ ਦੀਆਂ ...

ਪੂਰੀ ਖ਼ਬਰ »

ਦਸਮੇਸ਼ ਸਕੂਲ ਬਿਲਾਸਪੁਰ 'ਚ ਹੋਇਆ ਵੋਟਰ ਜਾਗਰੂਕਤਾ ਸੈਮੀਨਾਰ

ਨਿਹਾਲ ਸਿੰਘ ਵਾਲਾ/ਬਿਲਾਸਪੁਰ, 18 ਅਪ੍ਰੈਲ (ਪਲਵਿੰਦਰ ਸਿੰਘ ਟਿਵਾਣਾ/ਸੁਰਜੀਤ ਸਿੰਘ ਗਾਹਲਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਵੋਟਰ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਸਹਾਇਕ ...

ਪੂਰੀ ਖ਼ਬਰ »

ਬੀਬੀ ਰਾਜਵਿੰਦਰ ਕੌਰ ਭਾਗੀਕੇ ਨੇ ਮੁਹੰਮਦ ਸਦੀਕ ਦੇ ਹੱਕ ਵਿਚ ਮੰਗੀਆਂ ਵੋਟਾਂ

ਨਿਹਾਲ ਸਿੰਘ ਵਾਲਾ/ਸਮਾਧ ਭਾਈ, 18 ਅਪ੍ਰੈਲ (ਪਲਵਿੰਦਰ ਸਿੰਘ ਟਿਵਾਣਾ/ਗੁਰਮੀਤ ਸਿੰਘ ਮਾਣੂੰਕੇ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਨਾਬ ਮੁਹੰਮਦ ਸਦੀਕ ਦੇ ਹੱਕ ਵਿਚ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਬੀਬੀ ...

ਪੂਰੀ ਖ਼ਬਰ »

ਸੁਖਾਨੰਦ ਦੇ ਸਰਪੰਚ ਲਖਵੀਰ ਸਿੰਘ ਖ਼ਾਲਸਾ ਤੇ ਸਮਰਥਕਾਂ ਨੇ ਮੁਹੰਮਦ ਸਦੀਕ ਦੇ ਹੱਕ 'ਚ ਵਿੱਢੀ ਚੋਣ ਮੁਹਿੰਮ

ਠੱਠੀ ਭਾਈ, 18 ਅਪ੍ਰੈਲ (ਜਗਰੂਪ ਸਿੰਘ ਮਠਾੜੂ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਲੋਕ ਗਾਇਕ ਜਨਾਬ ਮੁਹੰਮਦ ਸਦੀਕ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਮੋਗਾ ਜ਼ਿਲ੍ਹੇ ਦੇ ਪਿੰਡ ਸੁਖਾਨੰਦ ਦੇ ਯੂਥ ਕਾਂਗਰਸੀ ਆਗੂ ਅਤੇ ਸਰਪੰਚ ਲਖਵੀਰ ...

ਪੂਰੀ ਖ਼ਬਰ »

ਰਣੀਕੇ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ-ਬਰਾੜ

ਕਿਸ਼ਨਪੁਰਾ ਕਲਾਂ, 18 ਅਪ੍ਰੈਲ (ਅਮੋਲਕ ਸਿੰਘ ਕਲਸੀ)-ਲੋਕਾਂ ਵਲੋਂ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਚੋਣ ਮੀਟਿੰਗ 'ਚ ਨੌਜਵਾਨਾਂ ਦੀ ਹਾਜ਼ਰੀ ਜਿੱਤ ਯਕੀਨੀ ਬਣਾ ਰਹੀ ਹੈ | ਇਹ ਵਿਚਾਰ ਬਰਜਿੰਦਰ ਸਿੰਘ ਬਰਾੜ ...

ਪੂਰੀ ਖ਼ਬਰ »

ਸਾਬਕਾ ਚੇਅਰਮੈਨ ਸੁਖਚਰਨ ਸਿੰਘ ਛਿੰਦਾ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਨਿਯੁਕਤ

ਠੱਠੀ ਭਾਈ, 18 ਅਪ੍ਰੈਲ (ਜਗਰੂਪ ਸਿੰਘ ਮਠਾੜੂ)-ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਨਜ਼ਦੀਕੀ ਰਹੇ ਸੀਨੀਅਰ ਟਕਸਾਲੀ ਅਕਾਲੀ ਆਗੂ ਸਵਰਗੀ ਅਜਮੇਰ ਸਿੰਘ ਕਿੰਗਰਾ ਦੇ ਪਰਿਵਾਰ ਨੂੰ ਮੁੜ ਮਾਣ ਬਖ਼ਸ਼ਦਿਆਂ ਪਿਛਲੇ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਐਕਸਫ਼ੋਰਡ ਨੇ ਲਗਵਾਇਆ ਕੈਨੇਡਾ ਦਾ ਮਲਟੀਪਲ ਵਿਜ਼ਟਰ ਵੀਜ਼ਾ

ਬਾਘਾ ਪੁਰਾਣਾ, 18 ਅਪ੍ਰੈਲ (ਬਲਰਾਜ ਸਿੰਗਲਾ)-ਐਕਸਫ਼ੋਰਡ ਇੰਗਲਿਸ਼ ਇੰਸਟੀਚਿਊਟ ਪਿਛਲੇ ਲੰਬੇ ਸਮੇਂ ਤੋਂ ਵਿਦਿਆਰਥੀਆਂ ਨੂੰ ਵਧੀਆ ਬੈਂਡ ਹਾਸਲ ਕਰਵਾ ਕੇ ਬਾਹਰ ਭੇਜਣ ਦੇ ਖੇਤਰ ਵਿਚ ਚੰਗੀ ਭੂਮਿਕਾ ਨਿਭਾ ਰਿਹਾ ਹੈ | ਇਸੇ ਲੜੀ ਤਹਿਤ ਐਕਸਫ਼ੋਰਡ ਨੇ ਰੌਾਤਾ ਨਿਵਾਸੀ ...

ਪੂਰੀ ਖ਼ਬਰ »

ਦਿਹਾਤੀ ਪੱਤਰਕਾਰ ਯੂਨੀਅਨ ਦੀ ਚੋਣ ਦੌਰਾਨ ਜਗਸੀਰ ਸ਼ਰਮਾ ਸਰਬਸੰਮਤੀ ਨਾਲ ਪ੍ਰਧਾਨ ਨਿਯੁਕਤ

ਨਿਹਾਲ ਸਿੰਘ ਵਾਲਾ/ਸਮਾਧ ਭਾਈ, 18 ਅਪ੍ਰੈਲ (ਪਲਵਿੰਦਰ ਸਿੰਘ ਟਿਵਾਣਾ/ਗੁਰਮੀਤ ਸਿੰਘ ਮਾਣੂੰਕੇ)-ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਦੇ ਹਲਕੇ 'ਚ ਕੰਮ ਕਰ ਰਹੇ ਵੱਖ-ਵੱਖ ਪੰਜਾਬੀ ਅਤੇ ਹਿੰਦੀ ਅਖ਼ਬਾਰਾਂ ਦੇ ਪੱਤਰਕਾਰਾਂ ਦੀ ਇਕ ਅਹਿਮ ਮੀਟਿੰਗ ਸੀਨੀਅਰ ਪੱਤਰਕਾਰ ਰਣਜੀਤ ...

ਪੂਰੀ ਖ਼ਬਰ »

ਗੜੇਮਾਰੀ ਦੌਰਾਨ ਹੋਏ ਨੁਕਸਾਨ ਦਾ ਸਰਕਾਰ ਪੂਰਾ ਮੁਆਵਜ਼ਾ ਦੇਵੇ-ਬੀ. ਕੇ. ਯੂ. ਮਾਨ

ਕੋਟ ਈਸੇ ਖਾਂ, 18 ਅਪੈ੍ਰਲ (ਨਿਰਮਲ ਸਿੰਘ ਕਾਲੜਾ)-ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਮਾਨ ਦੇ ਸੂਬਾ ਜਨਰਲ ਸਕੱਤਰ ਬਲਵੰਤ ਸਿੰਘ ਬਹਿਰਾਮ ਕੇ, ਸਾਰਜ ਸਿੰਘ ਪ੍ਰਚਾਰ ਸਕੱਤਰ ਨੇ ਸਾਂਝੇ ਬਿਆਨ ਰਾਹੀਂ ਦੱਸਿਆ ਕਿ ਪਿਛਲੇ ਦਿਨੀਂ ਹੋਈ ਬੇ-ਮੌਸਮੀ ...

ਪੂਰੀ ਖ਼ਬਰ »

ਸਿਰਜਣਾਤਮਿਕ ਕਾਰਜਾਂ ਨੂੰ ਲੈ ਕੇ ਆਕਸਫੋਰਡ ਸਕੂਲ ਵਿਖੇ ਹੋਇਆ ਸੈਮੀਨਾਰ

ਮੋਗਾ, 18 ਅਪ੍ਰੈਲ (ਸੁਰਿੰਦਰਪਾਲ ਸਿੰਘ)-ਦਾ ਆਕਸਫ਼ੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈ ਕਾ ਸੰਸਥਾ ਕਿਸੇ ਵੀ ਜਾਣਕਾਰੀ ਦੀ ਮੁਥਾਜ ਨਹੀਂ | ਸੰਸਥਾ ਦਾ ਟੀਚਾ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਕਰਨ ਦੇ ਨਾਲ-ਨਾਲ ਆਪਣੇ ਅਧਿਆਪਕਾਂ ਦੀ ਸ਼ਖ਼ਸੀਅਤ ਨੂੰ ਉਭਾਰਨਾ ਵੀ ...

ਪੂਰੀ ਖ਼ਬਰ »

ਦੇਸ਼ ਭਗਤ ਕਾਲਜ ਮੋਗਾ ਦਾ ਬੀ.ਬੀ.ਏ. ਦਾ ਨਤੀਜਾ ਰਿਹਾ ਸ਼ਾਨਦਾਰ

ਮੋਗਾ, 18 ਅਪ੍ਰੈਲ (ਸੁਰਿੰਦਰਪਾਲ ਸਿੰਘ)-ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦੁਆਰਾ ਐਲਾਨੇ ਗਏ ਦਸੰਬਰ 2018 ਦੇ ਨਤੀਜਿਆਂ ਵਿਚ ਦੇਸ਼ ਭਗਤ ਕਾਲਜ ਦੇ ਬੀ.ਬੀ.ਏ. ਦੇ 3 ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਜਿਸ ਵਿਚ ਸੁਖਪ੍ਰੀਤ ਕੌਰ ਨੇ 86 ...

ਪੂਰੀ ਖ਼ਬਰ »

ਜ਼ਮੀਨ ਦੀ ਮਲਕੀਅਤ ਸਾਡੇ ਨਾਂਅ 'ਤੇ ਹੈ-ਗੁਰਭਗਤ ਸਿੰਘ

ਮੋਗਾ, 18 ਅਪ੍ਰੈਲ (ਗੁਰਤੇਜ ਸਿੰਘ)-ਬੱਧਨੀ ਕਲਾਂ ਵਿਖੇ ਬੀਤੀ 14 ਅਪ੍ਰੈਲ ਦੀ ਰਾਤ ਨੂੰ ਖੜ੍ਹੀ ਕਣਕ ਵੱਢਣ ਦੇ ਮਾਮਲੇ ਵਿਚ ਗੱਲਬਾਤ ਕਰਦੇ ਹੋਏ ਆਪਣਾ ਪੱਖ ਰੱਖਦੇ ਹੋਏ ਪੁਲਿਸ ਮਾਮਲੇ ਵਿਚ ਨਾਮਜ਼ਦ ਤਜਿੰਦਰ ਸਿੰਘ ਦੇ ਪਿਤਾ ਗੁਰਭਗਤ ਸਿੰਘ ਨੇ ਆਪਣਾ ਪੱਖ ਪੇਸ਼ ਕਰਦਿਆਂ ...

ਪੂਰੀ ਖ਼ਬਰ »

ਵਾਲਮੀਕਿ-ਮਜ਼੍ਹਬੀ ਸਿੱਖ ਮਹਾਂਸਭਾ ਨੇ ਐਸ.ਐਚ.ਓ. ਨੂੰ ਬਾਬਾ ਸਾਹਿਬ ਦੀ ਤਸਵੀਰ ਕੀਤੀ ਭੇਟ

ਮੋਗਾ, 18 ਅਪ੍ਰੈਲ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਵਾਲਮੀਕਿ-ਮਜ਼੍ਹਬੀ ਸਿੱਖ ਮਹਾਂਸਭਾ ਵਲੋਂ ਮਹਾਂਸਭਾ ਦੇ ਪ੍ਰਧਾਨ ਬਲਜਿੰਦਰ ਸਿੰਘ ਧਾਲੀਵਾਲ, ਮੀਤ ਪ੍ਰਧਾਨ ਰਾਜੂ ਸਹੋਤਾ, ਵਿਨੋਦ ਘਾਰੂ ਦੀ ਅਗਵਾਈ ਵਿਚ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ...

ਪੂਰੀ ਖ਼ਬਰ »

ਭਾਈ ਰੂਪ ਚੰਦ ਮਾਡਲ ਸਕੂਲ ਦੇ ਵਿਦਿਆਰਥੀਆਂ ਦੀ ਜਵਾਹਰ ਨਵੋਦਿਆ ਸਕੂਲ 'ਚ ਹੋਈ ਚੋਣ

ਸਮਾਧ ਭਾਈ, 18 ਅਪ੍ਰੈਲ (ਗੁਰਮੀਤ ਸਿੰਘ ਮਾਣੂੰਕੇ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਾਬਾ ਭਾਈ ਰੂਪ ਚੰਦ ਮਾਡਲ ਹਾਈ ਸਕੂਲ ਸਮਾਧ ਭਾਈ ਦੀ ਵਿਦਿਆਰਥਣ ਦੀ ਜਵਾਹਰ ਨਵੋਦਿਆ ਸਕੂਲ ਲਈ ਚੋਣੀ ਹੋਈ | ਇਸ ਮੌਕੇ ਖ਼ੁਸ਼ੀ ਪ੍ਰਗਟ ਕਰਦੇ ਹੋਏ ਸਕੂਲ ਪਿ੍ੰਸੀਪਲ ਗੁਰਪ੍ਰੀਤ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਕੂਲ ਵਿਖੇ ਐਨ.ਸੀ.ਸੀ. ਜੂਨੀਅਰ ਵਿੰਗ ਲੜਕੀਆਂ ਦੀ ਕੀਤੀ ਚੋਣ

ਕੋਟ ਈਸੇ ਖਾਂ, 18 ਅਪ੍ਰੈਲ (ਯਸ਼ਪਾਲ ਗੁਲਾਟੀ)-ਪੰਜਾਬ ਗਰਲਜ਼ ਬਟਾਲੀਅਨ ਮੋਗਾ ਦੇ ਕਰਨਲ ਐਮ.ਐਸ. ਚਾਹਲ ਦੀ ਸੁਚੱਜੀ ਅਗਵਾਈ ਹੇਠ ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਖੇ ਜੂਨੀਅਰ ਵਿੰਗ ਦੀ ਨਵੀਂ ਭਰਤੀ ਦੀ ਚੋਣ ਲਈ ਕੈਂਪ ਆਯੋਜਿਤ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਰਵਦੀਪ ਸਿੰਘ ਦਾਰਾਪੁਰ ਵਲੋਂ ਅਕਾਲੀ ਉਮੀਦਵਾਰ ਰਣੀਕੇ ਦੇ ਹੱਕ 'ਚ ਚੋਣ ਪ੍ਰਚਾਰ

ਮੋਗਾ, 18 ਅਪ੍ਰੈਲ (ਸੁਰਿੰਦਰਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਮੋਗਾ ਸਰਕਲ ਘੱਲ-ਕਲਾਂ ਦੇ ਪ੍ਰਧਾਨ ਰਵਦੀਪ ਸਿੰਘ ਦਾਰਾਪੁਰ ਨੂੰ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪਿੰਡ ਕਾਲੀਏ ਵਾਲਾ ਵਿਖੇ ਅਕਾਲੀ ਆਗੂ ਗੁਰਚਰਨ ਸਿੰਘ ਦੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ...

ਪੂਰੀ ਖ਼ਬਰ »

ਰਾਜਿੰਦਰਾ ਸਕੂਲ ਵਿਚ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਜਨਮ ਦਿਵਸ ਮਨਾਇਆ

ਮੋਗਾ, 18 ਅਪ੍ਰੈਲ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਰਾਜਿੰਦਰਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਅੱਜ ਸਕੂਲ ਚੇਅਰਮੈਨ ਵਾਸੂ ਸ਼ਰਮਾ ਤੇ ਡਾਇਰੈਕਟਰ ਮੈਡਮ ਸੀਮਾ ਸ਼ਰਮਾ ਦੀ ਅਗਵਾਈ ਹੇਠ ਸ਼੍ਰੀ ਗੁਰੂ ਅੰਗਦ ਦੇਵ ਜੀ ਦਾ ਜਨਮ ਦਿਹਾੜਾ ...

ਪੂਰੀ ਖ਼ਬਰ »

ਐਸ.ਬੀ.ਆਰ.ਐਸ. ਗੁਰੂਕੁਲ ਮਹਿਣਾ ਵਿਚ ਕਰਵਾਏ ਇੰਟਰ ਹਾਊਸ ਪੋਸਟਰ ਮੁਕਾਬਲੇ

ਮੋਗਾ, 18 ਅਪ੍ਰੈਲ (ਸੁਰਿੰਦਰਪਾਲ ਸਿੰਘ)-ਮੋਗਾ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਐਸ.ਬੀ.ਆਰ.ਐਸ. ਗੁਰੂਕੁਲ ਮਹਿਣਾ ਮੋਗਾ ਜੋ ਕਿ ਚੇਅਰਮੈਨ ਦਲਜੀਤ ਸਿੰਘ ਥਿੰਦ ਕੈਨੇਡੀਅਨ ਵਾਈਸ ਚੇਅਰਮੈਨ ਸ਼ੰਮੀ ਗਰਗ ਅਤੇ ਪਿ੍ੰਸੀਪਲ ਧਵਨ ਕੁਮਾਰ ਦੀ ਅਗਵਾਈ ਹੇਠ ਚਲਾਈ ਜਾ ਰਹੀ ਹੈ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੀ ਵਿਦਿਆਰਥਣ ਨੇ ਲਏ ਈਚ 6 ਬੈਂਡ

ਬਾਘਾ ਪੁਰਾਣਾ, 18 ਅਪ੍ਰੈਲ (ਬਲਰਾਜ ਸਿੰਗਲਾ)-ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟ ਅਤੇ ਇਮੀਗ੍ਰੇਸ਼ਨ ਸੰਸਥਾ ਬਾਘਾ ਪੁਰਾਣਾ ਦੇ ਐਮ.ਡੀ. ਨਵਜੋਤ ਸਿੰਘ ਬਰਾੜ ਨੇ ਦੱਸਿਆ ਕਿ ਇਸ ਸੰਸਥਾ ਦੀ ਵਿਦਿਆਰਥਣ ਰਮਨਪ੍ਰੀਤ ਕੌਰ ਪੁੱਤਰੀ ਗੁਰਮੇਲ ਸਿੰਘ ਵਾਸੀ ਭਲੂਰ ਨੇ ...

ਪੂਰੀ ਖ਼ਬਰ »

ਸ਼ਹੀਦੀ ਜੋੜ ਮੇਲੇ ਵਿਚ ਹਜ਼ਾਰਾਂ ਦੀ ਤਾਦਾਦ ਵਿਚ ਦੇਸ਼-ਵਿਦੇਸ਼ ਤੋਂ ਸੰਗਤਾਂ ਨੇ ਕੀਤੀ ਸ਼ਿਰਕਤ

ਮੋਗਾ, 18 ਅਪ੍ਰੈਲ (ਸੁਰਿੰਦਰਪਾਲ ਸਿੰਘ/ਨਿਰਮਲ ਸਿੰਘ ਕਾਲੜਾ)-ਸ਼੍ਰੋਮਣੀ ਸ਼ਹੀਦ ਬਾਬਾ ਲਾਲ ਸਿੰਘ ਖੋਸਾ ਦੀ ਯਾਦ ਨੂੰ ਸਮਰਪਿਤ ਸ਼ਹੀਦੀ ਜੋੜ ਮੇਲਾ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਸਲੀਣਾ (ਮੋਗਾ) ਵਿਖੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਪਰਮਹੰਸ ਸੰਤ ਗੁਰਜੰਟ ...

ਪੂਰੀ ਖ਼ਬਰ »

ਬਲੌਜ਼ਮ ਕਾਨਵੈਂਟ ਸਕੂਲ ਵਿਖੇ ਰੰਗ ਭਰੋ ਮੁਕਾਬਲਾ ਕਰਵਾਇਆ

ਕਿਸ਼ਨਪੁਰਾ ਕਲਾਂ, 18 ਅਪ੍ਰੈਲ (ਅਮੋਲਕ ਸਿੰਘ ਕਲਸੀ)-ਬਲੌਜ਼ਮ ਕਾਨਵੈਂਟ ਸਕੂਲ ਸਿਧਵਾਂ ਬੇਟ ਰੋਡ ਜਗਰਾਉਂ ਵਿਖੇ ਐਲ.ਕੇ.ਜੀ. ਕਲਾਸ ਦਾ ਰੰਗ ਭਰੋ ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ ਦੌਰਾਨ ਬੱਚਿਆਂ ਨੇ ਬਹੁਤ ਹੀ ਵਧੀਆ ਕਾਰਗੁਜ਼ਾਰੀ ਦਿਖਾਈ ਅਤੇ ਉਨ੍ਹਾਂ ਨੇ ਆਪਣੀ ...

ਪੂਰੀ ਖ਼ਬਰ »

ਇੰਗਲਿਸ਼ ਸਟੂਡੀਓ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਬਾਘਾ ਪੁਰਾਣਾ, 18 ਅਪ੍ਰੈਲ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰ ਪੈਟਰੋਲ ਪੰਪ ਦੇ ਸਾਹਮਣੇ ਸਥਿਤ ਇਲਾਕੇ ਦੀ ਨਾਮਵਰ ਸੰਸਥਾ ਇੰਗਲਿਸ਼ ਸਟੂਡੀਓ ਦੇ ਮੁਖੀ ਪੰਕਜ ਬਾਂਸਲ ਅਤੇ ਗੌਰਵ ਕਾਲੜਾ ਨੇ ਦੱਸਿਆ ਕਿ ਸੰਸਥਾ ਵਲੋਂ ਸਿਮਰਨਜੀਤ ਕੌਰ ਬਰਾੜ ...

ਪੂਰੀ ਖ਼ਬਰ »

ਪੰਜਾਬ ਕਾਨਵੈਂਟ ਸੀਨੀ. ਸੈਕੰ. ਸਕੂਲ ਵਿਖੇ ਫੁੱਟਬਾਲ ਕੋਚਿੰਗ ਕੈਂਪ ਦੀ ਸ਼ੁਰੂਆਤ

ਬਾਘਾ ਪੁਰਾਣਾ, 18 ਅਪ੍ਰੈਲ (ਬਲਰਾਜ ਸਿੰਗਲਾ)-ਇਲਾਕੇ ਦੀ ਨਾਮਵਰ ਸੰਸਥਾ ਪੰਜਾਬ ਕਾਨਵੈਂਟ ਸੀਨੀ. ਸੈਕੰ. ਸਕੂਲ ਬਾਘਾ ਪੁਰਾਣਾ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਅੱਗੇ ਲੈ ਕੇ ਆਉਣ ਲਈ ਮਹੱਤਵਪੂਰਨ ਰੋਲ ਅਦਾ ਕਰ ਰਿਹਾ ਹੈ | ਸਕੂਲ ਦੇ ਬੱਚੇ ਵੱਖ-ਵੱਖ ...

ਪੂਰੀ ਖ਼ਬਰ »

ਐਸ.ਐਸ.ਜੇ. ਦੀਆਂ ਵਿਦਿਆਰਥਣਾਂ ਨੇ ਆਈਲਟਸ 'ਚੋਂ ਮਾਰੀਆਂ ਮੱਲ੍ਹਾਂ

ਧਰਮਕੋਟ, 18 ਅਪ੍ਰੈਲ (ਹਰਮਨਦੀਪ ਸਿੰਘ)-ਐਸ. ਐਸ. ਜੇ. ਐਜੂਕੇਸ਼ਨ ਸਰਵਿਸ ਜੋ ਕਿ ਸ਼ਹੀਦ ਊਧਮ ਸਿੰਘ ਚੌਕ ਧਰਮਕੋਟ ਵਿਖੇ ਸਥਿਤ ਹੈ ਦੀਆਂ ਵਿਦਿਆਰਥਣ ਮਨਦੀਪ ਸੰਧੂ ਨੇ ਆਇਲਟਸ 'ਚੋਂ 6.5 ਅਤੇ ਕਰੁਣਾ ਨੇ 6 ਬੈਂਡ ਹਾਸਲ ਕੀਤੇ¢ ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਮੈਡਮ ਨਵਜੋਤ ...

ਪੂਰੀ ਖ਼ਬਰ »

ਝੋਨੇ ਦੀ ਖੜ੍ਹੀ ਫ਼ਸਲ ਵਿਚ ਕਣਕ ਉਗਾ ਕੇ ਕਿਸਾਨ ਰਣਜੀਤਪਾਲ ਸੋਨੂੰ ਨੇ ਕੀਤੀ ਮਿਸਾਲ ਕਾਇਮ

ਫਤਹਿਗੜ੍ਹ ਪੰਜਤੂਰ, 18 ਅਪ੍ਰੈਲ (ਜਸਵਿੰਦਰ ਸਿੰਘ)-ਸਥਾਨਕ ਕਸਬੇ ਦੇ ਨਾਲ ਲਗਦੀ ਬਸਤੀ ਠਾਕਰ ਸਿੰਘ ਦੇ ਕਿਸਾਨ ਵਲੋਂ ਬਾਸਮਤੀ ਦੀ ਫ਼ਸਲ ਵਿਚੋਂ ਕਣਕ ਦੀ ਫ਼ਸਲ ਦੀ ਕਾਸ਼ਤ ਕਰਕੇ ਦੂਸਰੇ ਕਿਸਾਨਾਂ ਲਈ ਮਿਸਾਲ ਕਾਇਮ ਕੀਤੀ ਹੈ | ਨਾਗਪਾਲ ਫਾਰਮ ਦੇ ਕਿਸਾਨ ਰਣਜੀਤਪਾਲ ਸਿੰਘ ...

ਪੂਰੀ ਖ਼ਬਰ »

ਗਰੇਅ ਮੈਟਰਜ਼ ਬੱਧਨੀ ਕਲਾਂ ਦੀ ਵਿਦਿਆਰਥਣ ਨੇ ਹਾਸਲ ਕੀਤੇ 6.5 ਬੈਂਡ

ਬੱਧਨੀ ਕਲਾਂ, 18 ਅਪ੍ਰੈਲ (ਸੰਜੀਵ ਕੋਛੜ)-ਬੱਧਨੀ ਕਲਾਂ ਦੀ ਬੇਦੀ ਮਾਰਕੀਟ 'ਚ ਸੇਵਾਵਾਂ ਨਿਭਾ ਰਹੀ ਸੰਸਥਾ ਗਰੇਅ ਮੈਟਰਜ਼ ਦੀ ਹੋਣਹਾਰ ਵਿਦਿਆਰਥਣ ਕਮਲਜੀਤ ਕੌਰ ਨੇ ਆਈਲਟਸ 'ਚੋਂ 6.5 ਬੈਂਡ ਪ੍ਰਾਪਤ ਕਰਕੇ ਸੰਸਥਾ ਦਾ ਨਾਂਅ ਉੱਚਾ ਕੀਤਾ ਹੈ | ਵਿਦਿਆਰਥਣ ਕਮਲਜੀਤ ਕੌਰ ਨੇ ...

ਪੂਰੀ ਖ਼ਬਰ »

ਗੁਰੂ ਨਾਨਕ ਮੋਦੀ ਖ਼ਾਨੇ ਵਲੋਂ 177ਵਾਂ ਰਾਸ਼ਨ ਵੰਡ ਸਮਾਗਮ ਕਰਵਾਇਆ

ਮੋਗਾ, 18 ਅਪ੍ਰੈਲ (ਸੁਰਿੰਦਰਪਾਲ ਸਿੰਘ)-ਸ਼ਹਿਰ ਤੇ ਇਲਾਕੇ ਦੀ ਉੱਘੀ ਸਮਾਜ ਸੇਵੀ ਸੰਸਥਾ ਗੁਰੂ ਨਾਨਕ ਮੋਦੀ ਖ਼ਾਨਾ ਵਲੋਂ ਸੰਸਥਾ ਦੇ ਪ੍ਰਧਾਨ ਮਨਜੀਤ ਸਿੰਘ ਮਿੰਦੀ ਦੀ ਯੋਗ ਅਗਵਾਈ ਹੇਠ ਸੰਸਥਾ ਦੇ ਦਫ਼ਤਰ ਵਿਖੇ 177ਵਾਂ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ | ਇਸ ਤੋਂ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੇ ਵਫ਼ਦ ਨੇ ਐਸ.ਡੀ.ਐਮ. ਨੂੰ ਦਿੱਤਾ ਮੰਗ-ਪੱਤਰ

ਮੋਗਾ, 18 ਅਪ੍ਰੈਲ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਸਬਡਵੀਜ਼ਨ ਮੋਗਾ ਵਲੋਂ ਪੰਜਾਬ ਪੈਨਸ਼ਨਰਜ਼ ਜੁਆਇੰਟ ਫ਼ਰੰਟ ਦੁਆਰਾ ਉਲੀਕੇ ਪੋ੍ਰਗਰਾਮ ਤਹਿਤ ਗੁਰਵਿੰਦਰ ਸਿੰਘ ਜੌਹਲ ਐਸ.ਡੀ.ਐਮ. ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਮੋਗਾ ਵਿਚ ਮਨਾਇਆ ਫਾਇਰ ਸੇਫ਼ਟੀ ਹਫ਼ਤਾ

ਮੋਗਾ, 18 ਅਪ੍ਰੈਲ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਕਮਲ ਸੈਣੀ ਦੀ ਅਗਵਾਈ ਹੇਠ ਇਕ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਫਾਇਰ ਸੇਫ਼ਟੀ ਹਫ਼ਤਾ ਮਨਾਇਆ ...

ਪੂਰੀ ਖ਼ਬਰ »

ਦੇਸ਼ ਨੂੰ ਬਚਾਉਣ ਲਈ ਲੋਕ ਕੇਂਦਰ 'ਚ ਕਾਂਗਰਸ ਸਰਕਾਰ ਬਣਾਉਣਗੇ-ਮੁਹੰਮਦ ਸਦੀਕ

ਕਿਸ਼ਨਪੁਰਾ ਕਲਾਂ, 18 ਅਪ੍ਰੈਲ (ਪਰਮਿੰਦਰ ਸਿੰਘ ਗਿੱਲ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਚੋਣ ਲੜ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰ ਮੁਹੰਮਦ ਸਦੀਕ ਨੇ ਆਪਣੀ ਚੋਣ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਹਲਕਾ ਧਰਮਕੋਟ ਦੇ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਦੀ ਅਗਵਾਈ ...

ਪੂਰੀ ਖ਼ਬਰ »

ਤੇਜ਼ ਹਨੇਰੀ ਨਾਲ ਸ਼ੈਲਰ ਦਾ ਲੱਖਾਂ ਦਾ ਹੋਇਆ ਨੁਕਸਾਨ

ਕੋਟ ਈਸੇ ਖਾਂ, 18 ਅਪ੍ਰੈਲ (ਗੁਰਮੀਤ ਸਿੰਘ ਖ਼ਾਲਸਾ)-ਤੇਜ਼ ਹਨੇਰੀ ਨਾਲ ਸਥਾਨਕ ਸ਼ਹਿਰ ਨੇੜਲੇ ਸ਼ੈਲਰ ਕੋਹੇਨੂਰ ਰਾਈਸ ਮਿੱਲ ਵਿਚ ਸ਼ੈੱਡ ਟੁੱਟਣ ਨਾਲ ਲੱਖਾਂ ਦਾ ਨੁਕਸਾਨ ਹੋ ਗਿਆ¢ ਮੌਕੇ 'ਤੇ ਜਾਣਕਾਰੀ ਦਿੰਦਿਆਂ ਸ਼ੈਲਰ ਦੇ ਕਰਮੀਆਂ ਨੇ ਕਿਹਾ ਕਿ ਬੀਤੀ ਰਾਤ ਆਈ ਤੇਜ਼ ...

ਪੂਰੀ ਖ਼ਬਰ »

ਬਹੁਜਨ ਮੁਕਤੀ ਪਾਰਟੀ ਵਲੋਂ ਜਲਿ੍ਹਆਂਵਾਲਾ ਬਾਗ਼ ਸੂਬਾ ਪੱਧਰੀ ਸ਼ਤਾਬਦੀ ਸਮਾਰੋਹ ਅੱਜ

ਮੋਗਾ, 18 ਅਪ੍ਰੈਲ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਅੱਜ ਸਥਾਨਕ ਸ਼ਹਿਰ ਦੀ ਪੁਰਾਣੀ ਦਾਣਾ ਮੰਡੀ ਵਿਖੇ ਜਲਿ੍ਹਆਂ ਵਾਲਾ ਬਾਗ ਸਾਕੇ ਨੂੰ ਸਮਰਪਿਤ ਸ਼ਤਾਬਦੀ ਸਮਾਰੋਹ ਅੱਜ 19 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਪੰਜਾਬ ਪੱਧਰ 'ਤੇ ਮਨਾਇਆ ਜਾ ਰਿਹਾ ਹੈ ਜਿਸ ਵਿਚ ਬਹੁਜਨ ...

ਪੂਰੀ ਖ਼ਬਰ »

ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡਾਂ 'ਚ ਮੁਹੰਮਦ ਸਦੀਕ ਵਲੋਂ ਚੋਣ ਦੌਰਾ ਅੱਜ

ਸਮਾਧ ਭਾਈ, 18 ਅਪ੍ਰੈਲ (ਗੁਰਮੀਤ ਸਿੰਘ ਮਾਣੂੰਕੇ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਹਲਕਾ ਨਿਹਾਲ ਸਿੰਘ ਵਾਲਾ ਦੇ ਵੱਖ-ਵੱਖ ਪਿੰਡਾਂ 'ਚ ਚੋਣ ਪ੍ਰਚਾਰ ਕਰਨਗੇ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਾਬਕਾ ਵਿਧਾਇਕ ਬੀਬੀ ਰਾਜਵਿੰਦਰ ਕੌਰ ...

ਪੂਰੀ ਖ਼ਬਰ »

-ਮਾਮਲਾ ਬਾਘਾ ਪੁਰਾਣਾ-ਮੁੱਦਕੀ ਵਾਲੀ ਨਵੇਂ ਸਿਰਿਓਾ ਬਣ ਰਹੀ ਸੜਕ ਦਾ- ਲੋਕਾਂ ਵਲੋਂ ਸੜਕ ਉੱਪਰੋਂ ਪੁੱਟਿਆ ਹੋਇਆ ਮਟੀਰੀਅਲ ਨਾ ਲਗਾਉਣ ਦੀ ਮੰਗ

ਬਾਘਾ ਪੁਰਾਣਾ, 18 ਅਪ੍ਰੈਲ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਮੁਦਕੀ ਵਾਲੀ ਸੜਕ ਨੂੰ ਨਵੇਂ ਸਿਰਿਓਾ ਚੌੜੀ ਕਰਕੇ ਬਣਾਇਆ ਜਾ ਰਿਹਾ ਹੈ | ਸੜਕ ਬਣਾਉਣ ਲਈ ਪਹਿਲੋਂ ਬਣੀ ਹੋਈ ਸੜਕ ਉੱਪਰਲਾ ਪੁਰਾਣਾ ਮਟੀਰੀਅਲ ਮਸ਼ੀਨਾਂ ਰਾਹੀਂ ਪੁੱਟ ਕੇ ਟਰੱਕਾਂ ਦੇ ਵਿਚ ਭਰ ਕੇ ਲਿਜਾਇਆ ...

ਪੂਰੀ ਖ਼ਬਰ »

ਸਾਲਾਨਾ ਰੈਣ ਸਬਾਈ ਕੀਰਤਨ ਦਰਬਾਰ ਭਲਕੇ

ਧਰਮਕੋਟ, 18 ਅਪ੍ਰੈਲ (ਹਰਮਨਦੀਪ ਸਿੰਘ)-ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੈਣ ਸਬਾਈ ਕੀਰਤਨ ਦਰਬਾਰ ਅਖੰਡ ਕੀਰਤਨੀ ਜਥੇ ਵਲੋਂ ਗੁਰਦੁਆਰਾ ਨਾਨਕਸਰ ਬਾਬਾ ਪੂਰਨ ਸਿੰਘ ਧਰਮਕੋਟ ਵਿਖੇ ਕਰਵਾਇਆ ਜਾ ਰਿਹਾ ਹੈ¢ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਾ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਅੱਜ

ਮੋਗਾ, 18 ਅਪ੍ਰੈਲ (ਅਮਰਜੀਤ ਸਿੰਘ ਸੰਧੂ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਇਕਾਈ ਮੋਗਾ ਦੀ ਮੀਟਿੰਗ ਅੱਜ ਮਿਤੀ 19 ਅਪ੍ਰੈਲ ਸ਼ੁੱਕਰਵਾਰ ਨੂੰ ਸਵੇਰੇ ਠੀਕ 10 ਵਜੇ ਨੇਚਰ ਪਾਰਕ ਮੋਗਾ ਵਿਖੇ ਰੱਖੀ ਗਈ ਹੈ | ਇਹ ਜਾਣਕਾਰੀ ਦਿੰਦਿਆਂ ਸੂਬਾ ਮੀਤ ਪ੍ਰਧਾਨ ਦਰਸ਼ਨ ...

ਪੂਰੀ ਖ਼ਬਰ »

ਰਿਕਸ਼ਾ ਮਜ਼ਦੂਰ ਸੰਘ ਇੰਟਕ ਨੇ ਕਮਿਸ਼ਨਰ ਨਗਰ ਨਿਗਮ ਅਨੀਤਾ ਦਰਸ਼ੀ ਨੂੰ ਦਿੱਤਾ ਮੰਗ-ਪੱਤਰ

ਮੋਗਾ, 18 ਅਪ੍ਰੈਲ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਇੰਟਕ ਨਾਲ ਸਬੰਧਿਤ ਰਿਕਸ਼ਾ ਮਜ਼ਦੂਰ ਸੰਘ ਅਤੇ ਈ-ਰਿਕਸ਼ਾ ਮਜ਼ਦੂਰ ਸੰਘ ਮੋਗਾ ਵਲੋਂ ਜ਼ਿਲ੍ਹਾ ਇੰਟਕ ਪ੍ਰਧਾਨ ਵਿਜੇ ਧੀਰ ਐਡਵੋਕੇਟ ਦੀ ਅਗਵਾਈ ਹੇਠ ਏ.ਡੀ.ਸੀ. ਅਨੀਤਾ ਦਰਸ਼ੀ ...

ਪੂਰੀ ਖ਼ਬਰ »

ਜਲ ਸਪਲਾਈ ਸੈਨੀਟੇਸ਼ਨ ਯੂਨੀਅਨ ਦਾ ਹੋਇਆ ਇਜਲਾਸ

ਮੋਗਾ, 18 ਅਪ੍ਰੈਲ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਜਲ ਸਪਲਾਈ ਅਤੇ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਮੋਗਾ ਦਾ ਚੋਣ ਇਜਲਾਸ ਸੂਬਾ ਪ੍ਰਧਾਨ ਸੁਖਨੰਦਨ ਸਿੰਘ ਮੈਹਣੀਆਂ ਦੀ ਪ੍ਰਧਾਨਗੀ ਹੇਠ ਦਾਣਾ ਮੰਡੀ ਵਾਟਰ ਵਰਕਸ ਮੋਗਾ ਵਿਖੇ ਹੋਇਆ | ਇਸ ਸਮੇਂ ਪਿਛਲੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX