ਤਾਜਾ ਖ਼ਬਰਾਂ


ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਪੰਜਾਬ ਵਾਲੀਬਾਲ ਐਸੋਸੀਏਸ਼ਨ ਦੇ ਪ੍ਰਧਾਨ ਬਣੇ
. . .  1 day ago
ਅੰਮ੍ਰਿਤਸਰ -24 ਫਰਵਰੀ {ਅ.ਬ.} -ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੂੰ ਅੱਜ ਸਰਬਸੰਮਤੀ ਨਾਲ ਪੰਜਾਬ ਵਾਲੀਬਾਲ ਐਸੋਸੀਏਸ਼ਨ ਦਾ ਪ੍ਰਧਾਨ ਚੁਣਿਆ ਗਿਆ ਹੈ। ਇਸ ਮੌਕੇ ਪੱਤਰਕਾਰਾਂ ...
ਕੈਪਟਨ ਨੇ ਐੱਨ. ਸੀ. ਸੀ. ਟਰੇਨਿੰਗ ਜਹਾਜ਼ ਹਾਦਸੇ 'ਤੇ ਜਤਾਇਆ ਦੁੱਖ
. . .  1 day ago
ਚੰਡੀਗੜ੍ਹ, 24 ਫਰਵਰੀ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ 'ਚ ਐੱਨ. ਸੀ. ਸੀ. ਦੇ ਇੱਕ ਟਰੇਨਿੰਗ ਜਹਾਜ਼ ਦੇ ਹਾਦਸਾਗ੍ਰਸਤ ਹੋਣ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ ਹਾਦਸੇ ਵਿਚ...
ਯੋਗੀ ਆਦਿਤਆਨਾਥ ਨੇ ਟਰੰਪ ਨੂੰ ਭੇਟ ਕੀਤੀ ਤਾਜ ਮਹਿਲ ਦੀ ਵਿਸ਼ਾਲ ਤਸਵੀਰ
. . .  1 day ago
ਆਗਰਾ, 24੪ ਫਰਵਰੀ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਆਨਾਥ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਮੇਲਾਨੀਆ ਟਰੰਪ ਨੂੰ ਆਗਰਾ ਤੋਂ ਦਿੱਲੀ ਲਈ ਰਵਾਨਾ ਹੋਣ ਸਮੇਂ ਤਾਜ ਮਹਿਲ ਦੀ...
88.88 ਲੱਖ ਦੇ ਸੋਨੇ ਸਮੇਤ 4 ਗ੍ਰਿਫ਼ਤਾਰ
. . .  1 day ago
ਚੇਨਈ, 24 ਫਰਵਰੀ - ਕਸਟਮ ਵਿਭਾਗ ਨੇ ਚੇਨਈ ਦੇ ਹਵਾਈ ਅੱਡੇ ਤੋਂ 2.059 ਕਿੱਲੋ ਸੋਨਾ ਬਰਾਮਦ ਕਰ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 88.88 ਲੱਖ ਰੁਪਏ ਦੱਸੀ ਜਾ...
ਫ਼ੌਜ ਮੁਖੀ ਕੱਲ੍ਹ ਕਰਨਗੇ ਕਸ਼ਮੀਰ ਘਾਟੀ ਦਾ ਦੌਰਾ
. . .  1 day ago
ਨਵੀਂ ਦਿੱਲੀ, 24 ਫਰਵਰੀ - ਪਾਕਿਸਤਾਨ ਵੱਲੋਂ ਲਗਾਤਾਰ ਜੰਗਬੰਦੀ ਦੀ ਉਲੰਘਣਾ ਦੌਰਾਨ ਫ਼ੌਜ ਮੁਖੀ ਜਨਰਲ ਐਮ.ਐਮ ਨਰਵਾਣੇ ਕੱਲ੍ਹ ਕਸ਼ਮੀਰ ਘਾਟੀ ਦਾ ਦੌਰਾ ਕਰਨਗੇ। ਇਸ ਦੌਰਾਨ...
ਭਰਾ ਵੱਲੋਂ ਪਿਤਾ ਤੇ ਹੋਰਨਾਂ ਨਾਲ ਮਿਲ ਕੇ ਭਰਾ ਦਾ ਬੇਰਹਿਮੀ ਨਾਲ ਕਤਲ
. . .  1 day ago
ਤਰਨ ਤਾਰਨ, 24 ਫਰਵਰੀ (ਹਰਿੰਦਰ ਸਿੰਘ) - ਤਰਨ ਤਾਰਨ ਦੇ ਨਜ਼ਦੀਕੀ ਪਿੰਡ ਕੋਟ ਜਸਪਤ ਵਿਖੇ ਜ਼ਮੀਨੀ ਵਿਵਾਦ ਦੇ ਕਾਰਨ ਉਸ ਸਮੇਂ ਖ਼ੂਨ ਸਫ਼ੇਦ ਹੋ ਗਿਆ, ਜਦ ਭਰਾ ਨੇ ਆਪਣੇ ਪਿਤਾ, ਪੁੱਤਰਾਂ ਅਤੇ ਹੋਰਨਾਂ ਨਾਲ ਮਿਲ ਕੇ ਛੋਟੇ ਭਰਾ ਬਲਦੇਵ ਸਿੰਘ ਦਾ ਗੋਲੀਆਂ...
ਹਿੰਸਾ ਨੂੰ ਦੇਖਦੇ ਹੋਏ ਕਈ ਮੈਟਰੋ ਸਟੇਸ਼ਨਾਂ ਦੇ ਗੇਟ ਬੰਦ
. . .  1 day ago
ਨਵੀਂ ਦਿੱਲੀ, 24 ਫਰਵਰੀ - ਦਿੱਲੀ ਦੇ ਉੱਤਰ ਪੂਰਬ ਜ਼ਿਲ੍ਹੇ ਵਿਚ ਹਿੰਸਾ ਨੂੰ ਦੇਖਦੇ ਹੋਏ ਜਾਫਰਾਬਾਦ, ਮੌਜਪੁਰ-ਬਾਬਰਪੁਰ, ਗੋਕਲਪੁਰੀ, ਜੌਹਰੀ ਐਨਕਲੇਵ ਅਤੇ ਸ਼ਿਵ ਵਿਹਾਰ ਮੈਟਰੋ ਸਟੇਸ਼ਨਾਂ ਦੇ ਗੇਟ ਬੰਦ...
ਕੈਬਨਿਟ ਮੰਤਰੀ ਸਿੰਗਲਾ ਨੇ ਲੌਂਗੋਵਾਲ ਵੈਨ ਹਾਦਸੇ ਦੇ ਪੀੜਤਾਂ ਨੂੰ ਦਿੱਤੇ ਸਹਾਇਤਾ ਰਾਸ਼ੀ ਦੇ ਚੈੱਕ
. . .  1 day ago
ਲੌਂਗੋਵਾਲ, 24 ਫਰਵਰੀ (ਸ. ਸ. ਖੰਨਾ, ਵਿਨੋਦ ਸ਼ਰਮਾ)- ਬੀਤੇ ਦਿਨੀਂ ਲੌਂਗੋਵਾਲ ਵਿਖੇ ਵਾਪਰੇ ਦਰਦਨਾਕ ਵੈਨ ਹਾਦਸੇ ਵਿਚ ਮਾਰੇ ਗਏ 4 ਮਾਸੂਮ ਬੱਚਿਆਂ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਵਲੋਂ ਐਲਾਨੀ ਗਈ ਪ੍ਰਤੀ...
ਬਜਟ ਇਜਲਾਸ : ਰੌਲੇ-ਰੱਪੇ ਮਗਰੋਂ ਸਦਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ
. . .  1 day ago
ਟਰੰਪ ਦੀ ਧੀ ਅਤੇ ਜਵਾਈ ਨੇ ਕੀਤੇ ਤਾਜ ਮਹਿਲ ਦੇ ਦੀਦਾਰ
. . .  1 day ago
ਆਗਰਾ, 24 ਫਰਵਰੀ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਧੀ ਇਵਾਂਕਾ ਟਰੰਪ ਅਤੇ ਜਵਾਈ ਜੇਰੇਡ ਕੁਸ਼ਨਰ ਨੇ ਵੀ ਆਗਰਾ ਸਥਿਤ ਤਾਜ ਮਹਿਲ...
ਬਜਟ ਇਜਲਾਸ : ਮਜੀਠੀਆ ਵਲੋਂ ਸਪੀਕਰ ਵਿਰੁੱਧ ਨਾਅਰੇਬਾਜ਼ੀ ਕਰਨ ਮਗਰੋਂ ਆਪਸ 'ਚ ਉਲਝੇ ਅਕਾਲੀ ਦਲ ਅਤੇ ਕਾਂਗਰਸ ਦੇ ਵਿਧਾਇਕ
. . .  1 day ago
ਬਜਟ ਇਜਲਾਸ : ਅਕਾਲੀ-ਭਾਜਪਾ ਅਤੇ 'ਆਪ' ਵਿਧਾਇਕਾਂ ਨੇ 'ਪੰਜਾਬ ਪੁਲਿਸ ਦੀ ਗੁੰਡਾਗਰਦੀ ਬੰਦ ਕਰ' ਦੇ ਲਾਏ ਨਾਅਰੇ
. . .  1 day ago
ਬਜਟ ਇਜਲਾਸ : ਮਾਰਸ਼ਲਾਂ ਵਲੋਂ 'ਆਪ' ਵਿਧਾਇਕਾਂ ਨੂੰ ਸਦਨ 'ਚੋਂ ਬਾਹਰ ਕੱਢਣ ਦੀ ਕੋਸ਼ਿਸ਼
. . .  1 day ago
ਬਜਟ ਇਜਲਾਸ : ਸਦਨ ਦੀ ਕਾਰਵਾਈ 15 ਮਿੰਟ ਲਈ ਮੁਲਤਵੀ
. . .  1 day ago
ਬਜਟ ਇਜਲਾਸ : 'ਆਪ' ਦੇ ਵਿਧਾਇਕਾਂ ਵਲੋਂ ਮਾਰਸ਼ਲਾਂ ਦਾ ਮਹਿਲਾ ਮਾਰਸ਼ਲਾਂ ਦਾ ਸੁਰੱਖਿਆ ਘੇਰਾ ਤੋੜਨ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ
. . .  1 day ago
ਤਾਜ ਮਹਿਲ ਪਹੁੰਚੇ ਟਰੰਪ ਨੇ ਵਿਜ਼ਟਰ ਬੁੱਕ 'ਚ ਲਿਖਿਆ ਸੰਦੇਸ਼
. . .  1 day ago
ਤਾਜ ਮਹਿਲ ਦੇ ਦੀਦਾਰ ਕਰ ਰਹੇ ਹਨ ਰਾਸ਼ਟਰਪਤੀ ਟਰੰਪ ਅਤੇ ਮੇਲਾਨੀਆ
. . .  1 day ago
ਬਜਟ ਇਜਲਾਸ : ਡੀ. ਜੀ. ਪੀ. ਨੂੰ ਬਰਖ਼ਾਸਤ ਕਰਨ ਦੀ ਲਗਾਤਾਰ ਕੀਤੀ ਜਾ ਰਹੀ ਹੈ ਮੰਗ
. . .  1 day ago
ਜਲਦ ਹੀ ਤਾਜ ਮਹਿਲ 'ਚ ਪਹੁੰਚਣਗੇ ਰਾਸ਼ਟਰਪਤੀ ਟਰੰਪ ਅਤੇ ਫ਼ਸਟ ਲੇਡੀ ਮੇਲਾਨੀਆ
. . .  1 day ago
ਬਜਟ ਇਜਲਾਸ : 'ਆਪ' ਤੇ ਅਕਾਲੀ-ਭਾਜਪਾ ਵਿਧਾਇਕ ਸਰਕਾਰ ਵਿਰੁੱਧ ਕਰ ਰਹੇ ਹਨ ਨਾਅਰੇਬਾਜ਼ੀ, ਸਦਨ 'ਚ ਹੰਗਾਮਾ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਵੈਸਾਖ ਸੰਮਤ 551

ਸੰਗਰੂਰ

ਦੁਖੀ ਹੋਏ ਗੰਨਾ ਕਾਸ਼ਤਕਾਰਾਂ ਨੇ ਡੀ. ਸੀ. ਦਫ਼ਤਰ ਘੇਰਿਆ

ਸੰਗਰੂਰ, 18 ਅਪ੍ਰੈਲ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਡਿਪਟੀ ਕਮਿਸ਼ਨਰ ਦਫ਼ਤਰ 'ਚ ਸਥਿਤੀ ਅੱਜ ਉਸ ਵੇਲੇ ਬੇਹੱਦ ਤਣਾਅ ਵਾਲੀ ਬਣ ਗਈ ਜਦ ਤਕਰੀਬਨ ਅੱਧੀ ਦਰਜਨ ਗੰਨਾ ਕਾਸ਼ਤਕਾਰ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਘਣਸ਼ਿਆਮ ...

ਪੂਰੀ ਖ਼ਬਰ »

ਸਕੂਲ ਦੇ ਮੁੱਖ ਗੇਟ ਅੱਗੇ ਖਿੱਲਰਿਆ ਕੂੜਾ ਸਵੱਛ ਭਾਰਤ ਮੁਹਿੰਮ ਦਾ ਚਿੜਾ ਰਿਹੈ ਮੂੰਹ

ਧਾਲੀਵਾਲ, ਭੁੱਲਰ ਸੁਨਾਮ ਊਧਮ ਸਿੰਘ ਵਾਲਾ, 18 ਅਪ੍ਰੈਲ-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ ਮੁੱਖ ਗੇਟ ਅੱਗੇ ਪਏ ਕੂੜੇ ਦੇ ਢੇਰ ਸਵੱਛ ਭਾਰਤ ਮੁਹਿੰਮ ਦਾ ਮੂੰਹ ਚਿੜਾ ਰਹੇ ਹਨ | ਸ਼ਹਿਰ ਦੇ ਉੱਘੇ ਸਮਾਜ ਸੇਵਕ ਤੇ ਆਰ.ਟੀ.ਆਈ. ਕਾਰਕੁਨ ਜਤਿੰਦਰ ਜੈਨ ਦਾ ...

ਪੂਰੀ ਖ਼ਬਰ »

ਮੈਂ ਭਾਜਪਾ 'ਚ ਨਹੀਂ ਜਾ ਰਹੀ, ਆਖ਼ਰੀ ਸਾਹ ਤੱਕ ਕਾਂਗਰਸ ਪ੍ਰਤੀ ਵਫ਼ਾਦਾਰ ਰਹਾਂਗੀ-ਭੱਠਲ

ਚੋਟੀਆਂ, 18 ਅਪ੍ਰੈਲ (ਪ੍ਰਵੀਨ ਖੋਖਰ)-ਕੁਝ ਰਾਜਨੀਤਕ ਪਾਰਟੀਆਂ/ਆਗੂ ਆਪਣੇ ਸੋੜੇ ਹਿਤਾਂ ਦੀ ਪੂਰਤੀ ਲਈ ਮੇਰੇ ਜਾਂ ਮੇਰੇ ਪਰਿਵਾਰਕ ਮੈਂਬਰਾਂ ਵਿਰੁੱਧ ਕਾਂਗਰਸ ਛੱਡ ਕੇ ਭਾਰਤੀ ਜਨਤਾ ਪਾਰਟੀ 'ਚ ਜਾਣ ਦੀਆਂ ਝੂਠੀਆਂ ਅਤੇ ਮਨਘੜਤ ਅਫ਼ਵਾਹਾਂ ਫੈਲਾ ਤੇ ਤਰ੍ਹਾਂ-ਤਰ੍ਹਾਂ ...

ਪੂਰੀ ਖ਼ਬਰ »

ਲੌ ਾਗੋਵਾਲ ਸ਼ੋ੍ਰਮਣੀ ਕਮੇਟੀ ਦੇ ਮੁਖੀ ਹਨ ਨਾ ਕਿ ਕਿਸੇ ਸਿਆਸੀ ਪਾਰਟੀ ਦੇ-ਮਾਨ

ਸੰਗਰੂਰ, 18 ਅਪ੍ਰੈਲ (ਸੁਖਵਿੰਦਰ ਸਿੰਘ ਫੁੱਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਾਰਮਿਕ ਸੰਸਥਾ ਸਮੁੱਚੀ ਸਿੱਖ ਕੌਮ ਦੀ ਸੰਸਥਾ ਹੈ, ਨਾ ਕਿ ਕਿਸੇ ਇਕ ਸਿਆਸੀ ਪਾਰਟੀ ਦੀ | ਇਸ ਲਈ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਗੋਬਿੰਦ ਸਿੰਘ ਲੌਾਗੋਵਾਲ ਵਲੋਂ ...

ਪੂਰੀ ਖ਼ਬਰ »

ਸਿਹਤ ਵਿਭਾਗ ਇਸ ਵਾਰ ਡੇਂਗੂ ਦੀ ਰੋਕਥਾਮ ਲਈ ਅਗਾਉਂ ਹੋਇਆ ਮੁਸਤੈਦ

ਸੰਗਰੂਰ, 18 ਅਪ੍ਰੈਲ (ਧੀਰਜ ਪਸ਼ੌਰੀਆ)-ਜ਼ਿਲ੍ਹਾ ਸੰਗਰੂਰ ਵਿਖੇ ਪਿਛਲੇ ਸਾਲ ਹਜ਼ਾਰਾਂ ਵਿਅਕਤੀ ਡੇਂਗੂ ਦਾ ਸ਼ਿਕਾਰ ਹੋਏ ਸਨ ਤੇ ਇਸ ਬੁਖਾਰ ਨੇ ਕਈਆਂ ਨੂੰ ਨਿਗਲ ਲਿਆ ਸੀ ਨੂੰ ਲੈ ਕੇ ਜ਼ਿਲ੍ਹੇ ਦਾ ਸਿਹਤ ਵਿਭਾਗ ਇਸ ਵਾਰ ਅਗਾਉਂ ਹੀ ਮੁਸਤੈਦ ਹੋ ਗਿਆ | ਜ਼ਿਲ੍ਹਾ ਸਿਹਤ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ ਸ਼੍ਰੋਮਣੀ ਕਮੇਟੀ ਦੀ ਕੋਈ ਭੂਮਿਕਾ ਨਹੀਂ ਨਿੱਜੀ ਹੈਸੀਅਤ 'ਚ ਪ੍ਰਚਾਰ ਕਰਾਂਗਾ-ਭਾਈ ਲੌ ਾਗੋਵਾਲ

ਸੰਗਰੂਰ, 18 ਅਪ੍ਰੈਲ (ਦਮਨਜੀਤ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਕਿਹਾ ਹੈ ਕਿ ਲੋਕ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕੋਈ ਭੂਮਿਕਾ ਨਹੀਂ ਹੋਵੇਗੀ ਤੇ ਨਾ ਹੀ ਕਿਸੇ ...

ਪੂਰੀ ਖ਼ਬਰ »

ਇਰਾਦਾ ਕਤਲ ਦੇ ਦੋਸ਼ਾਂ 'ਚੋਂ 10 ਵਿਅਕਤੀ ਬਰੀ

ਸੰਗਰੂਰ, 18 ਅਪ੍ਰੈਲ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਜਸਵਿੰਦਰ ਸਿਮਾਰ ਦੀ ਅਦਾਲਤ ਨੇ ਇਰਾਦਾ ਕਤਲ ਦੇ ਇਕ ਮਾਮਲੇ 'ਚੋਂ ਦਸ ਵਿਅਕਤੀਆਂ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਉੱਘੇ ਵਕੀਲ ਸੁਰਜੀਤ ਸਿੰਘ ਗਰੇਵਾਲ ਅਤੇ ਅਮਨਦੀਪ ਸਿੰਘ ਗਰੇਵਾਲ ਨੇ ...

ਪੂਰੀ ਖ਼ਬਰ »

ਬੇਮੌਸਮੀ ਬਾਰਿਸ਼ ਤੇ ਮੌਸਮ ਵਿਭਾਗ ਦੀਆਂ ਚਿਤਾਵਨੀਆਂ ਨੇ ਵਧਾਈ ਕਿਸਾਨਾਂ ਦੀ ਚਿੰਤਾ

ਧੂਰੀ, 18 ਅਪ੍ਰੈਲ (ਸੰਜੇ ਲਹਿਰੀ, ਦੀਪਕ)-ਬੀਤੇ ਕੱਲ੍ਹ ਸੂਬੇ ਭਰ 'ਚ ਹੋਈ ਬੇਮੌਸਮੀ ਭਾਰੀ ਬਰਸਾਤ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ | ਇਸ ਬੇਮੌਸਮੀ ਬਰਸਾਤ ਨੇ ਮੰਡੀਆਂ 'ਚ ਪਈ ਫ਼ਸਲ, ਖੇਤਾਂ ਵਿਚ ਪਈ ਵੱਢੀ ਫ਼ਸਲ ਤੇ ਖੇਤਾਂ ਵਿਚ ਖੜ੍ਹੀ ਹੋਈ ਫ਼ਸਲ ਦਾ ਭਾਰੀ ...

ਪੂਰੀ ਖ਼ਬਰ »

ਇਰਾਦਾ ਕਤਲ ਦੇ ਦੋਸ਼ਾਂ 'ਚੋਂ 10 ਵਿਅਕਤੀ ਬਰੀ

ਸੰਗਰੂਰ, 18 ਅਪ੍ਰੈਲ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਜਸਵਿੰਦਰ ਸਿਮਾਰ ਦੀ ਅਦਾਲਤ ਨੇ ਇਰਾਦਾ ਕਤਲ ਦੇ ਇਕ ਮਾਮਲੇ 'ਚੋਂ ਦਸ ਵਿਅਕਤੀਆਂ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਉੱਘੇ ਵਕੀਲ ਸੁਰਜੀਤ ਸਿੰਘ ਗਰੇਵਾਲ ਅਤੇ ਅਮਨਦੀਪ ਸਿੰਘ ਗਰੇਵਾਲ ਨੇ ...

ਪੂਰੀ ਖ਼ਬਰ »

ਪੁੱਤਰ ਨੇ ਕਤਲ ਕਰਨ ਮਗਰੋਂ ਆਮ ਮੌਤ ਦੱਸ ਕੇ ਪਿਤਾ ਦੀ ਮਿ੍ਤਕ ਦੇਹ ਦਾ ਕੀਤਾ ਸਸਕਾਰ

ਲਹਿਰਾਗਾਗਾ, 18 ਅਪ੍ਰੈਲ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਪਿੰਡ ਲਹਿਲ ਖ਼ੁਰਦ ਵਿਖੇ ਇਕ ਵਿਅਕਤੀ ਵਲੋਂ ਆਪਣੇ ਬਜ਼ੁਰਗ ਪਿਤਾ ਦੀ ਸਿਰ 'ਚ ਇੱਟ ਮਾਰ ਕੇ ਜ਼ਖ਼ਮੀ ਕਰਨ ਤੋਂ ਬਾਅਦ ਹੋਈ ਮੌਤ ਨੂੰ ਅਚਾਨਕ ਮੌਤ ਦੱਸ ਕੇ ਸੰਸਕਾਰ ਕਰਨ ਮਗਰੋਂ ਮਿ੍ਤਕ ਦੇ ਭਾਣਜੇ ਨੇ ...

ਪੂਰੀ ਖ਼ਬਰ »

ਟਰਾਂਸਫ਼ਾਰਮਰ ਤੋਂ ਸਪਾਰਕ ਹੋਣ ਕਾਰਨ ਕਿਸਾਨ ਦੀ ਕਣਕ ਸੜ ਕੇ ਸੁਆਹ

ਘਰਾਚੋਂ, 18 ਅਪ੍ਰੈਲ (ਘੁਮਾਣ)-ਇੱਥੋਂ ਨੇੜੇ ਪਿੰਡ ਝਨੇੜੀ ਵਿਖੇ ਟਰਾਂਸਫਾਰਮਰ ਤੋਂ ਸਪਾਰਕ ਦੇਣ ਕਾਰਨ ਅੱਗ ਨਾਲ ਢਾਈ ਤਿੰਨ ਵਿੱਘੇ ਖੜੀ ਕਣਕ ਸੜ ਕੇ ਸੁਆਹ ਹੋ ਗਈ | ਪਰ ਕੱਲ੍ਹ ਸ਼ਾਮ ਨੂੰ ਪਈ ਭਾਰੀ ਬਾਰਿਸ਼ ਕਾਰਨ ਕਣਕ ਅਜੇ ਗਿੱਲੀ ਸੀ | ਜੇ ਸੁੱਕੀ ਹੰੁਦੀ ਤਾਂ ਅੱਗ ਨੇ ...

ਪੂਰੀ ਖ਼ਬਰ »

ਸੁਨਾਮ 'ਚ ਗ੍ਰੰਥੀ ਮਹਿਤਾਬ ਸਿੰਘ ਬੇਸਹਾਰਾ ਬਿਰਧ ਆਸ਼ਰਮ ਦਾ ਉਦਘਾਟਨ

ਸੁਨਾਮ ਊਧਮ ਸਿੰਘ ਵਾਲਾ, 18 ਅਪ੍ਰੈਲ (ਭੁੱਲਰ, ਧਾਲੀਵਾਲ)-ਗ੍ਰੰਥੀ ਮਹਿਤਾਬ ਸਿੰਘ ਬੇਸਹਾਰਾ ਬਿਰਧ ਆਸ਼ਰਮ ਚੈਰੀਟੇਬਲ ਸੁਸਾਇਟੀ ਤੇ ਗੁਰਦੁਆਰਾ ਪਾਤਸ਼ਾਹੀ ਪਹਿਲੀ ਵਲੋਂ ਸਾਹਮਣੇ ਸਥਾਨਕ ਸ਼ਹੀਦ ਊਧਮ ਸਿੰਘ ਪ੍ਰਾਇਮਰੀ ਸਕੂਲ (ਖੇਡ ਮੈਦਾਨ) ਗੁਰਦੁਆਰਾ ਪਾਤਸ਼ਾਹੀ ...

ਪੂਰੀ ਖ਼ਬਰ »

ਮਾਨ ਦੇ ਹੱਕ 'ਚ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ

ਸ਼ੇਰਪੁਰ, 18 ਅਪ੍ਰੈਲ (ਸੁਰਿੰਦਰ ਚਹਿਲ)-ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਦੇ ਹੱਕ 'ਚ ਬਲਾਕ ਸ਼ੇਰਪੁਰ ਦੇ ਪਿੰਡ ਬੜੀ, ਟਿੱਬਾ, ਫਤਹਿਗੜ੍ਹ, ਪੰਜਗਰਾਈਆਂ, ਮਾਹਮਦਪੁਰ, ਅਲੀਪੁਰ ਖ਼ਾਲਸਾ ਵਿਖੇ ...

ਪੂਰੀ ਖ਼ਬਰ »

ਡਾ. ਅਮਰ ਸਿੰਘ ਦੀ ਚੋਣ ਮੁਹਿੰਮ ਸਬੰਧੀ ਮੀਟਿੰਗ

ਅਹਿਮਦਗੜ੍ਹ, 18 ਅਪ੍ਰੈਲ (ਰਣਧੀਰ ਸਿੰਘ ਮਹੋਲੀ)-ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ. ਅਮਰ ਸਿੰਘ ਦੀ ਚੋਣ ਮੁਹਿੰਮ ਨੂੰ ਦਿਹਾਤੀ ਖੇਤਰ ਵਿਚ ਵੱਡੀ ਪੱਧਰ 'ਤੇ ਚਲਾਉਣ ਲਈ ਕਾਂਗਰਸ ਜ਼ਿਲ੍ਹਾ ਜਨਰਲ ਸਕੱਤਰ ਸਰਪੰਚ ਹਰਦੀਪ ਸਿੰਘ ...

ਪੂਰੀ ਖ਼ਬਰ »

ਕਰਨ ਘੁਮਾਣ ਪਿੰਡ-ਪਿੰਡ ਜਾ ਕੇ ਵੋਟਰਾਂ ਨੂੰ ਕਰ ਰਹੇ ਨੇ ਲਾਮਬੰਦ

ਕੌਹਰੀਆਂ, 18 ਅਪੈ੍ਰਲ (ਮਾਲਵਿੰਦਰ ਸਿੰਘ ਸਿੱਧੂ)-ਹਲਕੇ ਦੇ ਨੌਜਵਾਨਾਂ ਨੂੰ ਪਰਮਿੰਦਰ ਸਿੰਘ ਢੀਂਡਸਾ ਦੀ ਚੋਣ ਮੁਹਿੰਮ ਨਾਲ ਜੋੜਨ ਲਈ ਕਰਨ ਘੁਮਾਣ ਕੈਨੇਡਾ ਕੌਮੀ ਜਥੇਬੰਧਕ ਸਕੱਤਰ ਸ਼ੋ੍ਰਮਣੀ ਅਕਾਲੀ ਦਲ ਪਿੰਡ-ਪਿੰਡ ਜਾ ਕੇ ਮੀਟਿੰਗਾਂ ਰਾਹੀਂ ਵੋਟਰਾਂ ਨਾਲ ਸਿੱਧਾ ...

ਪੂਰੀ ਖ਼ਬਰ »

ਢੀਂਡਸਾ ਦਾ ਕਰਨ ਘੁਮਾਣ ਕੈਨੇਡਾ ਦੀ ਅਗਵਾਈ ਹੇਠ ਭਰਵਾਂ ਸਵਾਗਤ

ਦਿੜ੍ਹਬਾ ਮੰਡੀ, 18 ਅਪ੍ਰੈਲ (ਪਰਵਿੰਦਰ ਸੋਨੂੰ)-ਲੋਕ ਸਭਾ ਹਲਕਾ ਸੰਗਰੂਰ ਤੋਂ ਅਕਾਲੀ ਭਾਜਪਾ ਦੇ ਸਾਂਝੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਦਾ ਗੀਤਾ ਭਵਨ ਧਰਮਸਾਲਾ ਦਿੜ੍ਹਬਾ ਵਿਖੇ ਪੁੱਜਣ 'ਤੇ ਸ਼ਹਿਰ ਨਿਵਾਸੀਆਂ ਵਲੋਂ ਕੌਮੀ ਜਥੇਬੰਦਕ ਸਕੱਤਰ ਕਰਨ ਘੁਮਾਣ ...

ਪੂਰੀ ਖ਼ਬਰ »

ਤਰੱਕੀ ਦੇ ਖਾਲਾਂ 'ਚ ਭਿ੍ਸ਼ਟਾਚਾਰ ਦੀਆਂ ਖੱਡਾਂ-ਭਗਵੰਤ ਮਾਨ

ਲਹਿਰਾਗਾਗਾ, 18 ਅਪ੍ਰੈਲ (ਕੰਵਲਜੀਤ ਸਿੰਘ ਢੀਂਡਸਾ)-ਨੇੜਲੇ ਪਿੰਡ ਗਾਗਾ ਅਤੇ ਚੰਗਾਲੀਵਾਲਾ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਸੰਗਰੂਰ ਤੋਂ ਉਮੀਦਵਾਰ ਭਗਵੰਤ ਮਾਨ ਨੇ ਬੀਤੀ ਦੇਰ ਰਾਤ ਤਕ ਪ੍ਰਚਾਰ ਕੀਤਾ | ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਆਪਣੇ ਅੰਦਾਜ਼ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਵਾਅਦਿਆਂ ਤੋਂ ਮੁੱਕਰੀ-ਢੀਂਡਸਾ

ਲਹਿਰਾਗਾਗਾ, 18 ਅਪ੍ਰੈਲ (ਸੂਰਜ ਭਾਨ ਗੋਇਲ)-ਅਕਾਲੀ ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੇ ਸੰਗਤਪੁਰਾ, ਗਾਗਾ ਅਤੇ ਲਦਾਲ ਪਿੰਡਾਂ ਵਿਚ ਚੋਣ ਰੈਲੀਆਂ ਕੀਤੀਆਂ | ਉਨ੍ਹਾਂ ਚੋਣ ਜਲਸਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ...

ਪੂਰੀ ਖ਼ਬਰ »

ਢੀਂਡਸਾ ਵਲੋਂ ਪਿੰਡਾਂ ਦਾ ਚੋਣ ਦੌਰਾ

ਲੌਾਗੋਵਾਲ, 18 ਅਪ੍ਰੈਲ (ਵਿਨੋਦ)-ਲੋਕ ਸਭਾ ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਲੌਾਗੋਵਾਲ ਕਾਨੰੂਨ ਗੋਈ ਦੇ ਪਿੰਡਾਂ ਬੁੱਗਰਾਂ, ਮੰਡੇਰ ਖ਼ੁਰਦ, ਸਾਹੋਕੇ, ਦਿਆਲਗੜ੍ਹ, ਤੋਗਾਵਾਲ, ਢੱਡਰੀਆਂ, ਲੋਹਾ ਖੇੜਾ, ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਤੋਂ ਅੱਕ ਚੁੱਕੇ ਲੋਕ ਅਕਾਲੀ-ਭਾਜਪਾ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਕਾਹਲੇ-ਢੀਂਡਸਾ

ਮਸਤੂਆਣਾ ਸਾਹਿਬ, 18 ਅਪ੍ਰੈਲ (ਦਮਦਮੀ)-ਹਲਕਾ ਲੋਕ ਸਭਾ ਸੰਗਰੂਰ ਤੋਂ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੇ ਵੱਖ-ਵੱਖ ਪਿੰਡਾਂ ਵਿਚ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਦੀਆਂ ਨੀਤੀਆਂ ਤੋਂ ਅੱਕ ਚੁੱਕੇ ਲੋਕ ਹੁਣ ...

ਪੂਰੀ ਖ਼ਬਰ »

ਇੰਡਸਟਰੀ, ਯੂਨੀਵਰਸਿਟੀ ਤੇ ਵਧੀਆ ਸਿਹਤ ਸਹੂਲਤਾਂ ਕੇਂਦਰ 'ਚੋਂ ਲਿਆਉਣ ਲਈ ਦਿਨ ਰਾਤ ਇਕ ਕਰ ਦੇਵਾਗਾਂ-ਢਿੱਲੋਂ

ਦਿੜ੍ਹਬਾ ਮੰਡੀ, 18 ਅਪ੍ਰੈਲ (ਹਰਬੰਸ ਸਿੰਘ ਛਾਜਲੀ)-ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਹੱਕ 'ਚ ਹਲਕਾ ਦਿੜ੍ਹਬਾ ਦੇ ਕਾਂਗਰਸ ਦੋ ਧੜਿਆਂ ਨੇ ਵੱਖ-ਵੱਖ ਦੋ ਚੋਣ ਮੀਟਿੰਗਾਂ ਕੀਤੀਆਂ | ਹਲਕਾ ਇੰਚਾਰਚ ਮਾਸਟਰ ਅਜੈਬ ਸਿੰਘ ਰਟੋਲ ...

ਪੂਰੀ ਖ਼ਬਰ »

ਢੀਂਡਸਾ ਦੀ ਚੋਣ ਮੁਹਿੰਮ ਨੂੰ ਤਰਤੀਬ 'ਚ ਚਲਾਉਣ ਲਈ ਅਕਾਲੀਆਂ ਵਲੋਂ ਮੀਟਿੰਗ

ਮਲੇਰਕੋਟਲਾ, 18 ਅਪ੍ਰੈਲ (ਕੁਠਾਲਾ)-ਲੋਕ ਸਭਾ ਹਲਕਾ ਸੰਗਰੂਰ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਦੀ ਹਲਕਾ ਮਲੇਰਕੋਟਲਾ ਅੰਦਰ ਚੋਣ ਮੁਹਿੰਮ ਨੂੰ ਤਰਤੀਬ ਦੇਣ ਤੇ ਸਥਾਨਕ ਅਕਾਲੀ ਆਗੂਆਂ ਦੀਆਂ ਚੋਣ ਜ਼ਿੰਮੇਵਾਰੀਆਂ ਨਿਰਧਾਰਤ ਕਰਨ ਲਈ ...

ਪੂਰੀ ਖ਼ਬਰ »

ਧੀਮਾਨ ਅਤੇ ਦਿੜ੍ਹਬਾ ਕੇਵਲ ਸਿੰਘ ਢਿੱਲੋਂ ਦੀਆਂ ਰੈਲੀਆਂ 'ਚੋਂ ਗ਼ੈਰ-ਹਾਜ਼ਰ

ਦਿੜ੍ਹਬਾ ਮੰਡੀ, 18 ਅਪ੍ਰੈਲ (ਹਰਬੰਸ ਸਿੰਘ ਛਾਜਲੀ)-ਦਿੜ੍ਹਬਾ ਵਿਖੇ ਕੇਵਲ ਸਿੰਘ ਢਿੱਲੋਂ ਦੀਆਂ ਚੋਣ ਰੈਲੀਆਂ 'ਚ ਹਲਕਾ ਅਮਰਗੜ੍ਹ ਦੇ ਵਿਧਾਇਕ ਸੁਰਜੀਤ ਸਿੰਘ ਧੀਮਾਨ ਅਤੇ ਸਾਬਕਾ ਮੰਤਰੀ ਗੁਰਚਰਨ ਸਿੰਘ ਦਿੜ੍ਹਬਾ ਗ਼ੈਰਹਾਜ਼ਰ ਰਹੇ | ਸ. ਧੀਮਾਨ ਅਤੇ ਸ. ਦਿੜ੍ਹਬਾ ਦੇ ...

ਪੂਰੀ ਖ਼ਬਰ »

ਆਬਕਾਰੀ ਮੁਕੱਦਮੇ 'ਚ ਸ਼ਾਮਿਲ ਤਫ਼ਤੀਸ਼ ਦੋਸ਼ੀ ਵਲੋਂ ਪੁਲਿਸ ਮੁਲਾਜ਼ਮਾਂ ਦੀ ਕੁੱਟਮਾਰ

ਫ਼ਿਰੋਜ਼ਪੁਰ, 18 ਅਪ੍ਰੈਲ (ਤਪਿੰਦਰ ਸਿੰਘ)- ਆਬਕਾਰੀ ਮੁਕੱਦਮੇ 'ਚ ਸ਼ਾਮਿਲ ਤਫ਼ਤੀਸ਼ ਦੋਸ਼ੀ ਪਿੰਡ ਆਰਿਫ਼ ਕੇ ਵਾਸੀ ਸੁਲੱਖਣ ਸਿੰਘ ਪੁੱਤਰ ਬਲਬੀਰ ਸਿੰਘ ਿਖ਼ਲਾਫ਼ ਪੰਜਾਬ ਪੁਲਿਸ ਦੇ ਸਬ-ਇੰਸਪੈਕਟਰ ਜਗਦੀਪ ਸਿੰਘ ਅਤੇ ਸਿਪਾਈ ਦਰਸ਼ਨ ਸਿੰਘ ਦੀ ਕੁੱਟਮਾਰ ਕਰਨ ਦੇ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਫ਼ਾਰ ਵੂਮੈਨ 'ਚ ਕਰਵਾਇਆ ਇਕ ਰੋਜ਼ਾ ਰਾਸ਼ਟਰੀ ਸੈਮੀਨਾਰ

ਫ਼ਿਰੋਜ਼ਪੁਰ, 18 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਸ਼ਹਿਰ ਵਿਖੇ ਪਿ੍ੰਸੀਪਲ ਡਾ: ਮਧੂ ਪਰਾਸ਼ਰ ਦੀ ਅਗਵਾਈ ਹੇਠ ਅਰਥ ਸ਼ਾਸਤਰ ਵਿਭਾਗ ਵਲੋਂ ਇੰਡੀਅਨ ਕੌਾਸਲ ਆਫ਼ ਸੋਸ਼ਲ ਸਾਇੰਸ ਰਿਸਰਚ ਦੇ ਸਹਿਯੋਗ ਨਾਲ ਇਕ ਰੋਜ਼ਾ ...

ਪੂਰੀ ਖ਼ਬਰ »

ਬਾਰਿਸ਼ ਕਾਰਨ ਕਣਕ ਦੀ ਫ਼ਸਲ ਬੁਰੀ ਤਰ੍ਹਾਂ ਪ੍ਰਭਾਵਿਤ

ਮੁੱਦਕੀ, 18 ਅਪ੍ਰੈਲ (ਭਾਰਤ ਭੂਸ਼ਨ ਅਗਰਵਾਲ)- ਲਗਾਤਾਰ ਦੋ ਦਿਨ ਹੋਈ ਬੇਮੌਸਮੀ ਬਾਰਿਸ਼ ਅਤੇ ਤੇਜ਼ ਹਨੇਰੀ ਨਾਲ ਨਾਲ ਕਿਸਾਨਾਂ ਵਲੋਂ ਪੁੱਤਾਂ ਵਾਂਗ ਪਾਲੀ ਕਣਕ ਦੀ ਫ਼ਸਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ, ਜਿਸ ਕਰਕੇ ਕਿਸਾਨਾਂ ਦੇ ਚਿਹਰੇ ਮੁਰਝਾ ਗਏ ਹਨ | ਦੱਸਣਯੋਗ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ

ਜ਼ੀਰਾ, 18 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)- ਜ਼ੀਰਾ-ਫ਼ਿਰੋਜ਼ਪੁਰ ਰੋਡ 'ਤੇ ਸਥਿਤ ਫਨ ਸਲੈਪ ਵਿਚ ਗਏ ਇਕ ਵਿਅਕਤੀ ਦਾ ਮੋਟਰਸਾਈਕਲ ਚੋਰੀ ਹੋ ਗਿਆ | ਇਸ ਸਬੰਧੀ ਵੈੈਭਵ ਪੁੱਤਰ ਰਵਨਜੀਤ ਸਿੰਘ ਹਾਂਡਾ ਵਾਸੀ ਝਤਰਾ ਰੋਡ ਮਾਡਲ ਟਾਊਨ ਕਾਲੋਨੀ ਜ਼ੀਰਾ ਨੇ ਦੱਸਿਆ ਕਿ ਕਿ ਉਹ ...

ਪੂਰੀ ਖ਼ਬਰ »

ਮਾਲਬਰੋਜ ਇੰਟਰਨੈਸ਼ਨਲ ਦੇ ਕਰਮਚਾਰੀਆਂ ਨੂੰ ਅੱਗ 'ਤੇ ਕਾਬੂ ਪਾਉਣ ਸਬੰਧੀ ਦਿੱਤੀ ਜਾਣਕਾਰੀ

ਜ਼ੀਰਾ, 18 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)- ਅਗਨੀ ਸੁਰੱਖਿਆ ਹਫ਼ਤੇ ਤਹਿਤ ਪਿੰਡ ਮਨਸੂਰਵਾਲ ਕਲਾਂ, ਜ਼ੀਰਾ ਵਿਖੇ ਮਾਲਬਰੋਜ ਇੰਟਰਨੈਸ਼ਨਲ ਪ੍ਰਾਈਵੇਟ ਲਿਮਟਿਡ ਮਜ਼ਦੂਰ ਅਤੇ ਕਰਮਚਾਰੀਆਂ ਨੂੰ ਅੱਗ ਬੁਝਾਊ ਯੰਤਰਾਂ ਦੀ ਵਰਤੋਂ ਅਤੇ ਅੱਗ 'ਤੇ ਕਾਬੂ ਪਾਉਣ ਸਬੰਧੀ ...

ਪੂਰੀ ਖ਼ਬਰ »

ਸਰਕਾਰੀ ਸਕੂਲ ਕੱਸੋਆਣਾ ਵਿਖੇ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ

ਜ਼ੀਰਾ, 18 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਸੋਆਣਾ ਵਿਖੇ ਸਵੀਪ ਯੁਵਕ ਮੇਲਾ ਕਰਵਾਇਆ ਗਿਆ | ਪਿ੍ੰਸੀਪਲ ਨੀਲਮ ਧਵਨ ਦੀ ਅਗਵਾਈ 'ਚ ਕਰਵਾਏ ਸਵੀਪ ਯੁਵਕ ਮੇਲੇ ਦੌਰਾਨ ਵਿਸ਼ੇਸ਼ ਤੌਰ 'ਤੇ ਪੁੱਜੇ ਨੋਡਲ ਅਫ਼ਸਰ ਮੈਡਮ ਗੁਰਪ੍ਰੀਤ ਕੌਰ ...

ਪੂਰੀ ਖ਼ਬਰ »

ਖਾਈ-ਮਮਦੋਟ ਸੜਕ ਦੀਆਂ ਬਰਮਾਂ ਰੂੜੀ ਤੇ ਮਲਬੇ ਦੇ ਢੇਰਾਂ ਦੀ ਭੇਟ ਚੜ੍ਹਨ ਲੱਗੀਆਂ

ਮਮਦੋਟ, 18 ਅਪ੍ਰੈਲ (ਜਸਬੀਰ ਸਿੰਘ ਕੰਬੋਜ)- ਕਸਬਾ ਮਮਦੋਟ ਅਤੇ ਹੋਰ ਸਰਹੱਦੀ ਪਿੰਡਾਂ ਨੂੰ ਫ਼ਿਰੋਜ਼ਪੁਰ ਸਮੇਤ ਦੇਸ਼ ਦੇ ਹੋਰਨਾਂ ਭਾਗਾਂ ਨਾਲ ਜੋੜਨ ਵਾਲੀ ਖਾਈ-ਮਮਦੋਟ ਸੜਕ ਦੀਆਂ ਬਰਮਾਂ ਮਹਿਕਮੇ ਅਤੇ ਪ੍ਰਸ਼ਾਸਨ ਦੀ ਅਣਗਹਿਲੀ ਕਾਰਨ ਰੂੜੀ ਅਤੇ ਮਲਬੇ ਦੇ ਢੇਰਾਂ ਦੀ ...

ਪੂਰੀ ਖ਼ਬਰ »

ਮੀਂਹ ਨਾਲ ਬਰਬਾਦ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਤੁਰੰਤ ਦੇਵੇ ਸਰਕਾਰ-ਪੀੜਤ ਕਿਸਾਨ

ਮਮਦੋਟ, 18 ਅਪ੍ਰੈਲ (ਸੁਖਦੇਵ ਸਿੰਘ ਸੰਗਮ)- ਮਮਦੋਟ ਨੇੜਲੇ ਲਗਭਗ ਅੱਧਾ ਦਰਜਨ ਤੋਂ ਵੱਧ ਪਿੰਡਾਂ ਦੇ ਕਿਸਾਨਾਂ ਨੇ ਮੀਂਹ ਤੇ ਗੜੇਮਾਰੀ ਨਾਲ ਪ੍ਰਭਾਵਿਤ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਤੁਰੰਤ ਦੇਣ ਦੀ ਸਰਕਾਰ ਤੋਂ ਮੰਗ ਕੀਤੀ ਹੈ | ਪਿੰਡ ਜਾਮਾ ਰੱਖਈਆਂ ਹਿਠਾੜ ਦੇ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਵਲੋਂ ਇਕੱਤਰਤਾ ਕਰਕੇ 14 ਨੂੰ ਰਾਜ ਭਵਨ ਘੇਰਨ ਦਾ ਐਲਾਨ

ਗੋਲੂ ਕਾ ਮੋੜ, 18 ਅਪ੍ਰੈਲ (ਸੁਰਿੰਦਰ ਸਿੰਘ ਲਾਡੀ)- ਕਿਸਾਨ ਸੰਘਰਸ਼ ਕਮੇਟੀ ਜ਼ੋਨ ਗੁਰੂਹਰਸਹਾਏ ਦੀ ਮੀਟਿੰਗ ਜ਼ੋਨ ਪ੍ਰਧਾਨ ਧਰਮ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਮਾਦੀ ਕੇ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ...

ਪੂਰੀ ਖ਼ਬਰ »

ਮੀਂਹ ਤੇ ਗੜੇਮਾਰੀ ਕਾਰਨ ਹੋਏ ਫ਼ਸਲਾਂ ਦੇ ਨੁਕਸਾਨ ਦਾ ਪ੍ਰਤੀ ਏਕੜ 20 ਹਜ਼ਾਰ ਮੁਆਵਜ਼ਾ ਦਿੱਤਾ ਜਾਵੇ-ਕਾਮਰੇਡ ਗੋਲਡਨ

ਫ਼ਿਰੋਜ਼ਪੁਰ, 18 ਅਪ੍ਰੈਲ (ਤਪਿੰਦਰ ਸਿੰਘ)- ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਪੰਜਾਬ ਜਮਹੂਰੀ ਗੱਠਜੋੜ (ਪੀ.ਡੀ.ਏ) ਵਲੋਂ ਸੀ.ਪੀ.ਆਈ ਦੇ ਐਲਾਨੇ ਗਏ ਉਮੀਦਵਾਰ ਕਾਮਰੇਡ ਹੰਸਰਾਜ ਗੋਲਡਨ ਨੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਹਾਲ ਹੀ ਵਿਚ ਪਏ ਭਾਰੀ ਮੀਂਹ ਅਤੇ ...

ਪੂਰੀ ਖ਼ਬਰ »

ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਫੈੱਡਰੇਸ਼ਨ ਦੀ ਮੀਟਿੰਗ

ਫ਼ਿਰੋਜ਼ਪੁਰ, 18 ਅਪ੍ਰੈਲ (ਤਪਿੰਦਰ ਸਿੰਘ)- ਪੀ.ਐੱਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਦੀ ਮੀਟਿੰਗ ਪ੍ਰਧਾਨ ਬਲਵਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜਨਰਲ ਸਕੱਤਰ ਸਿਕੰਦਰ ਨਾਥ ਨੇ ਦੱਸਿਆ ਕਿ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ...

ਪੂਰੀ ਖ਼ਬਰ »

ਆਲ ਇੰਡੀਆ ਖੱਤਰੀ ਸਭਾ ਤੇ ਪੰਜਾਬ ਪ੍ਰਦੇਸ਼ ਖੱਤਰੀ ਸਭਾ ਵਲੋਂ ਮੀਟਿੰਗ

ਫ਼ਿਰੋਜ਼ਪੁਰ, 18 ਅਪ੍ਰੈਲ (ਤਪਿੰਦਰ ਸਿੰਘ)- ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਲ ਇੰਡੀਆ ਖੱਤਰੀ ਸਭਾ ਤੇ ਪੰਜਾਬ ਪ੍ਰਦੇਸ਼ ਖੱਤਰੀ ਸਭਾ ਨੇ ਰਾਣਾ ਸੋਢੀ ਪਰਿਵਾਰ ਨੂੰ ਫ਼ਿਰੋਜ਼ਪੁਰ ਤੋਂ ਟਿਕਟ ਦੇ ਕੇ ਲੋਕ ...

ਪੂਰੀ ਖ਼ਬਰ »

1947 ਦੀ ਵੰਡ ਦਾ ਮੌਖਿਕ ਇਤਿਹਾਸ ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਅਮਰਗੜ੍ਹ, 18 ਅਪ੍ਰੈਲ (ਸੁਖਜਿੰਦਰ ਸਿੰਘ ਝੱਲ)-ਸਰਕਾਰੀ ਕਾਲਜ ਅਮਰਗੜ੍ਹ ਵਿਖੇ 1947 ਦੀ ਵੰਡ ਦਾ ਮੌਖਿਕ ਇਤਿਹਾਸ ਸਾਂਭਣ ਲਈ ਪਿ੍ੰਸੀਪਲ ਡਾ: ਮੁਹੰਮਦ ਜਮੀਲ (ਸਟੇਟ ਐਵਾਰਡੀ) ਦੀ ਅਗਵਾਈ ਹੇਠ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ 1947 ਆਰਕਾਈਵ ਦੇ ਪ੍ਰਤੀਨਿਧ ਮਲਕੀਤ ਸਿੰਘ ...

ਪੂਰੀ ਖ਼ਬਰ »

ਮਜ਼ਦੂਰਾਂ ਦਾ ਵਫ਼ਦ ਬੀ.ਡੀ.ਪੀ.ਓ. ਨੂੰ ਮਿਲਿਆ

ਸੁਨਾਮ ਊਧਮ ਸਿੰਘ ਵਾਲਾ, 18 ਅਪ੍ਰੈਲ (ਭੁੱਲਰ, ਧਾਲੀਵਾਲ)-ਪਿੰਡ ਬਿਗੜਵਾਲ, ਦੌਲਾ ਸਿੰਘ ਵਾਲਾ, ਮੈਦੇਵਾਸ, ਮੌਜੋਵਾਲ, ਭੈਣੀ, ਗੰਢੂਆਂ, ਚੱਠੇ ਨਨਹੇੜ੍ਹਾ, ਫਲੇੜ੍ਹਾ ਅਤੇ ਫਤਹਿਗੜ੍ਹ ਦੇ ਦਲਿਤ ਭਾਈਚਾਰੇ ਦੇ ਮਜ਼ਦੂਰਾਂ ਦਾ ਇੱਕ ਵਫ਼ਦ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ...

ਪੂਰੀ ਖ਼ਬਰ »

ਅਕਾਲੀ ਦਲ ਨੇ ਚੋਣ ਸਬੰਧੀ ਕਮੇਟੀਆਂ ਬਣਾਉਣ ਦਾ ਫ਼ੈਸਲਾ ਲਿਆ

ਅਹਿਮਦਗੜ੍ਹ, 18 ਅਪ੍ਰੈਲ (ਪੁਰੀ)-ਫ਼ਤਹਿਗੜ੍ਹ ਸਾਹਿਬ ਲੋਕ ਸਭਾ ਹਲਕਾ ਤੋਂ ਅਕਾਲੀ ਉਮੀਦਵਾਰ ਦਰਬਾਰਾ ਸਿੰਘ ਗੁਰੂ ਦੀ ਚੋਣ ਮੁਹਿੰਮ ਸੁਚਾਰੂ ਢੰਗ ਨਾਲ ਚਲਾਉਣ ਲਈ ਹਲਕਾ ਅਮਰਗੜ੍ਹ ਦੇ ਇੰਚਾਰਜ ਇਕਬਾਲ ਸਿੰਘ ਝੂੰਦਾਂ ਨੇ ਅੱਜ ਸਥਾਨਕ ਅਕਾਲੀ ਭਾਜਪਾ ਆਗੂਆਂ ਨਾਲ ...

ਪੂਰੀ ਖ਼ਬਰ »

ਆੜ੍ਹਤੀ ਭਾਈਚਾਰੇ ਨੇ ਧਾਰਮਿਕ ਸਮਾਗਮ ਕਰਵਾ ਕੀਤੀ ਹਾੜੀ ਸੀਜ਼ਨ ਦੀ ਆਰੰਭਤਾ

ਅਮਰਗੜ੍ਹ, 18 ਅਪ੍ਰੈਲ (ਸੁਖਜਿੰਦਰ ਸਿੰਘ ਝੱਲ)-ਅਨਾਜ ਮੰਡੀ ਅਮਰਗੜ੍ਹ ਨਾਲ ਸਬੰਧਿਤ ਆੜ੍ਹਤੀ ਭਾਈਚਾਰੇ ਨੇ ਗੁ: ਸਿੰਘ ਸਭਾ ਅਮਰਗੜ੍ਹ ਵਿਖੇ ਧਾਰਮਿਕ ਸਮਾਗਮ ਕਰਵਾ ਕੇ ਹਾੜੀ ਦੇ ਸੀਜ਼ਨ ਦੀ ਆਰੰਭਤਾ ਕੀਤੀ | ਇਸ ਸਬੰਧੀ ਹਰੀ ਸਿੰਘ ਖੇੜੀ ਸੋਢੀਆਂ ਪ੍ਰਧਾਨ ਸਮਾਜ ਸੁਧਾਰ ...

ਪੂਰੀ ਖ਼ਬਰ »

ਚਿੱਟਫੰਡ ਕੰਪਨੀਆਂ ਿਖ਼ਲਾਫ਼ ਲੜਾਈ ਲੜ ਰਹੇ ਦਾਨਗੜ੍ਹ ਨੇ ਵੀ ਚੋਣ ਮੁਹਿੰਮ ਭਖਾਈ

ਸੰਗਰੂਰ, 18 ਅਪ੍ਰੈਲ (ਅਮਨਦੀਪ ਸਿੰਘ ਬਿੱਟਾ)-ਭਾਰਤੀ ਲੋਕ ਸੇਵਾ ਦਲ ਦੇ ਪ੍ਰਧਾਨ ਅਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਪਾਰਟੀ ਦੀ ਟਿਕਟ 'ਤੇ ਚੋਣ ਲੜ ਰਹੇ ਮਹਿੰਦਰਪਾਲ ਸਿੰਘ ਦਾਨਗੜ੍ਹ ਨੇ ਕਿਹਾ ਕਿ ਉਨ੍ਹਾਂ ਹਲਕੇ ਦੇ ਤਕਰੀਬਨ 200 ਪਿੰਡਾਂ ਦਾ ਚੋਣ ਦੌਰਾ ਮੁਕੰਮਲ ਕਰ ਲਿਆ ...

ਪੂਰੀ ਖ਼ਬਰ »

ਜੱਸੀ ਜਸਰਾਜ ਨੇ ਮਹਿਲ ਕਲਾਂ 'ਚ ਦਲਿਤ ਆਗੂ ਤੋਂ ਕਰਵਾਇਆ ਚੋਣ ਦਫ਼ਤਰ ਦਾ ਉਦਘਾਟਨ

ਮਹਿਲ ਕਲਾਂ, 18 ਅਪ੍ਰੈਲ (ਅਵਤਾਰ ਸਿੰਘ ਅਣਖੀ)-ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਲਈ ਹੋਰਾਂ ਸੂਬਿਆਂ ਦੀ ਤਰਜ਼ 'ਤੇ ਪੰਜਾਬ 'ਚ ਪੋਸਤ ਖੇਤੀ ਨੂੰ ਲਾਗੂ ਕਰਵਾ ਕੇ ਭੁੱਕੀ ਤੇ ਅਫ਼ੀਮ ਦੇ ਠੇਕੇ ਖੋਲ੍ਹੇ ਜਾਣਗੇ | ਇਹ ਪ੍ਰਗਟਾਵਾ ਪੰਜਾਬ ਜਮਹੂਰੀ ਗਠਜੋੜ ਦੇ ਲੋਕ ...

ਪੂਰੀ ਖ਼ਬਰ »

ਨੈਸ਼ਨਲ ਹਾਕੀ ਚੈਂਪੀਅਨਸ਼ਿਪ 'ਚ ਨਨਕਾਣਾ ਸਾਹਿਬ ਸਕੂਲ ਨੇ ਜਿੱਤਿਆ ਸੋਨ ਤਗਮਾ

ਅਮਰਗੜ੍ਹ, 18 ਅਪ੍ਰੈਲ (ਸੁਖਜਿੰਦਰ ਸਿੰਘ ਝੱਲ)-64ਵੀਆਂ ਸਕੂਲ ਨੈਸ਼ਨਲ ਖੇਡਾਂ ਜੋ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਗਰਾਊਾਡ ਵਿਖੇ ਹੋਈਆਂ, ਉਨ੍ਹਾਂ ਵਿਚ ਨਨਕਾਣਾ ਸਾਹਿਬ ਸਕੂਲ ਰਾਮਪੁਰਾ ਛੰਨਾ ਦੀ ਖਿਡਾਰਨ ਕੋਮਲਪ੍ਰੀਤ ਕੌਰ ਕੌਰ ਨੇ ਪੰਜਾਬ ਦੀ ਟੀਮ ...

ਪੂਰੀ ਖ਼ਬਰ »

22 ਤੋਂ ਸ਼ੁਰੂ ਹੋਵੇਗੀ ਚੋਣ ਪ੍ਰਕਿਰਿਆ 70 ਲੱਖ ਤੱਕ ਹੀ ਖ਼ਰਚ ਕਰ ਸਕੇਗਾ ਉਮੀਦਵਾਰ

ਸੰਗਰੂਰ, 18 ਅਪ੍ਰੈਲ (ਚੌਧਰੀ ਨੰਦ ਲਾਲ ਗਾਂਧੀ)-ਲੋਕ ਸਭਾ ਚੋਣਾਂ ਦੌਰਾਨ ਉਮੀਦਵਾਰਾਂ ਵਲੋਂ ਕੀਤੇ ਜਾਣ ਵਾਲੇ ਚੋਣ ਖ਼ਰਚਿਆਂ 'ਤੇ ਤਿੱਖੀ ਨਜ਼ਰ ਰੱਖਣ ਲਈ ਅੱਜ ਆਡੀਟੋਰੀਅਮ ਵਿਖੇ ਖ਼ਰਚਿਆਂ ਨਾਲ ਸਬੰਧਿਤ ਵੱਖ-ਵੱਖ ਟੀਮਾਂ ਨੂੰ ਵਿਸਤਿ੍ਤ ਸਿਖਲਾਈ ਦਿੱਤੀ ਗਈ | ...

ਪੂਰੀ ਖ਼ਬਰ »

ਜ਼ਿਆਦਾ ਨਮੀ ਹੋਣ ਕਾਰਨ ਇਕ ਵੀ ਕਣਕ ਦੀ ਢੇਰੀ ਨਹੀਂ ਵਿਕੀ, ਕਿਸਾਨ ਪ੍ਰੇਸ਼ਾਨ

ਮੂਣਕ, 18 ਅਪ੍ਰੈਲ (ਕੇਵਲ ਸਿੰਗਲਾ)-ਅਨਾਜ ਮੰਡੀ ਮੂਣਕ ਵਿਖੇ ਕਣਕ ਦੀ ਆਮਦ ਸ਼ੁਰੂ ਹੋ ਚੁੱਕੀ ਹੈ ਅਤੇ ਮੰਡੀ ਦਾ ਸਾਰਾ ਫੜ੍ਹ ਕਣਕ ਦੀਆਂ ਢੇਰੀਆਂ ਨਾਲ ਭਰ ਚੁੱਕਾ ਹੈ ਪਰ ਕਣਕ ਵਿਚ ਨਮੀ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਇਕ ਵੀ ਕਣਕ ਦੀ ਢੇਰੀ ਦੀ ਵਿੱਕਰੀ ਨਹੀਂ ਹੋ ਸਕੀ | ...

ਪੂਰੀ ਖ਼ਬਰ »

ਕੈਨੇਡਾ ਦੀਆਂ 2 ਮੁਟਿਆਰਾਂ ਪਾਣੀ ਦਾ ਹੋਕਾ ਦੇਣ ਲਈ ਪੰਜਾਬ 'ਚ ਹੋਈਆਂ ਸਰਗਰਮ ਸਕੂਲਾਂ, ਕਾਲਜਾਂ 'ਚ ਸੈਮੀਨਾਰ ਲਗਾ ਕੇ ਕੀਤਾ ਜਾ ਰਿਹੈ ਜਾਗਰੂਕ

ਲਹਿਰਾਗਾਗਾ, 18 ਅਪ੍ਰੈਲ (ਕੰਵਲਜੀਤ ਸਿੰਘ ਢੀਂਡਸਾ)-ਬੀਤੇ ਕਈ ਦਿਨਾਂ ਤੋਂ ਕੈਨੇਡਾ ਸਰਕਾਰ ਦੇ ਸਭ ਤੋਂ ਉੱਚੇ ਸਿਵਲੀਅਨ ਐਵਾਰਡ ਗਵਰਨਰ ਜਨਰਲ ਐਵਾਰਡ ਆਫ਼ ਕੈਨੇਡਾ ਜੇਤੂ ਪ੍ਰਭਜੋਤ ਕੈਂਥ ਅਤੇ ਯੂਨੀਵਰਸਿਟੀ ਆਫ਼ ਟੋਰਾਂਟੋ ਦੇ ਵਾਤਾਵਰਨ ਵਿਭਾਗ ਦੀ ਪ੍ਰੋਫੈਸਰ ਡਾ. ਰੋਮੀਲਾ ਵਰਮਾ ਪੰਜਾਬ ਅੰਦਰ ਪਾਣੀ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਪਟਿਆਲਾ, ਸੰਗਰੂਰ ਦੇ ਪਿੰਡਾਂ ਅੰਦਰ ਸਕੂਲਾਂ, ਕਾਲਜਾਂ, ਸਮਾਜ ਸੇਵੀ ਸੰਸਥਾਵਾਂ ਨਾਲ ਤਾਲਮੇਲ ਕਰਕੇ ਪਾਣੀ ਪ੍ਰਤੀ ਆਪਣੀ ਖੋਜ ਨੂੰ ਲੋਕਾਂ ਅੰਦਰ ਜਾਗਰੂਕਤਾ ਲਈ ਸੈਮੀਨਾਰ ਅਤੇ ਮੁਹਿੰਮ ਚਲਾ ਰਹੀਆਂ ਹਨ | ਪ੍ਰਭਜੋਤ ਕੈਂਥ ਯੌਰਕ ਯੂਨੀਵਰਸਿਟੀ ਕੈਨੇਡਾ ਤੋਂ ਵਾਤਾਵਰਨ ਦੀ ਪੋਸਟ ਗ੍ਰੈਜੂਏਟ ਅਤੇ ਯੂ.ਐਨ.ਓ ਤੋਂ ਸਸਟੇਨਏਬਲ ਵਿਕਾਸ ਦੀ ਟ੍ਰੇਨਿੰਗ ਉਪਰੰਤ ਪਿਛਲੇ ਪੰਜ ਸਾਲਾਂ ਤੋਂ ਪੰਜਾਬ ਦੇ ਪਾਣੀ ਲਈ ਕੰਮ ਕਰ ਰਹੀ ਹੈ | ਉਹ 2014 ਵਿਚ 3 ਮਹੀਨੇ, 2015 ਵਿਚ 6 ਮਹੀਨੇ, 2017 ਵਿਚ 2 ਮਹੀਨੇ, 2018 ਵਿਚ 3 ਮਹੀਨੇ ਅਤੇ 2019 ਵਿਚ 1 ਮਹੀਨਾ ਆਪਣੇ ਖ਼ਰਚੇ ਉੱਪਰ ਪੰਜਾਬ ਅੰਦਰ ਕੰਮ ਕਰ ਰਹੀ ਹੈ | ਇਸ ਤੋਂ ਇਲਾਵਾ ਪਾਣੀ ਦੀ ਸੈਂਪਲਿੰਗ ਤੋਂ ਲੈ ਕੇ ਟੈਸਟਿੰਗ ਅਤੇ ਦਿੱਲੀ ਯੂਨੀਵਰਸਿਟੀ ਦੇ ਸਹਿਯੋਗ ਨਾਲ ਇਹ ਦੋਨੋਂ ਪ੍ਰਾਜੈਕਟ ਚਲਾ ਰਹੀਆਂ ਹਨ | ਉਸ ਨੇ ਦੱਸਿਆ ਕਿ 2012 ਵਿਚ ਦਿੱਲੀ ਦੇ ਇਕ ਯੂਥ ਪ੍ਰੋਗਰਾਮ ਦੌਰਾਨ ਹੀ ਪਹਿਲੀ ਵਾਰ ਉਸ ਨੂੰ ਪੰਜਾਬ ਦੇ ਪਾਣੀਆਂ ਦੀ ਤਰਾਸਦੀ ਬਾਰੇ ਜਾਣ ਕੇ ਉਸ ਦੇ ਮਨ ਅੰਦਰ ਪੰਜਾਬ ਦੇ ਪਾਣੀਆਂ ਲਈ ਕੰਮ ਕਰਨ ਦਾ ਜਜ਼ਬਾ ਉੱਠਿਆ | ਇਸੇ ਤਰ੍ਹਾਂ ਡਾ. ਰੋਮੀਲਾ ਵਰਮਾ ਦਿੱਲੀ ਸਕੂਲ ਆਫ਼ ਇਕਨਾਮਿਕਸ ਵਿਚ ਭੂਗੋਲ ਦੇ ਮਾਸਟਰ ਕਰਨ ਤੋਂ ਬਾਅਦ ਕੈਨੇਡਾ 'ਚ ਪੜ੍ਹਾਉਣਾ ਸ਼ੁਰੂ ਕੀਤਾ | ਉਹ ਪੰਜਾਬ 'ਚ ਪਹਿਲੀ ਵਾਰ ਆਈ ਹੈ ਪਰ ਪਾਣੀ ਦੇ ਮਾਮਲੇ 'ਚ ਉਸ ਦੀ ਪਕੜ ਬਹੁਤ ਡੂੰਘੀ ਹੈ ਤੇ ਪਾਣੀ ਦੀ ਲੋੜ ਅਤੇ ਸਮੱਸਿਆ ਨੂੰ ਸੌਖੇ ਸ਼ਬਦਾਂ ਵਿਚ ਸਮਝਾਉਂਦੀ ਵੀ ਹੈ | ਉਹ ਸਥਾਨਕ ਸੀਬਾ ਸਕੂਲ ਤੋਂ ਇਲਾਵਾ ਸਰਕਾਰੀ ਸਕੂਲ ਰਾਮਗੜ੍ਹ, ਛਾਜਲੀ ਅਤੇ ਪਟਿਆਲਾ ਜ਼ਿਲ੍ਹੇ ਅੰਦਰ ਵੀ ਕਈ ਥਾਵਾਂ ਉੱਪਰ ਆਪਣੇ ਮਿਸ਼ਨ ਅਧੀਨ ਵਾਰਤਾਲਾਪ ਕਰ ਚੁੱਕੀ ਹੈ |


ਖ਼ਬਰ ਸ਼ੇਅਰ ਕਰੋ

ਧਾਰਮਿਕ ਪ੍ਰੀਖਿਆ ਤੇ ਕੇਸ਼ ਮੁਕਾਬਲੇ ਕਰਵਾਏ

ਕੌਹਰੀਆਂ, 18 ਅਪੈ੍ਰਲ (ਮਾਲਵਿੰਦਰ ਸਿੰਘ ਸਿੱਧੂ)-ਭਾਈ ਲਾਲੋ ਜੀ ਦੇ 567ਵੇਂ ਜਨਮ ਦਿਹਾੜੇ ਨੂੰ ਸਮਰਪਿਤ ਭਾਈ ਬਰਮਾ ਸਿੰਘ ਜ਼ਿਲ੍ਹਾ ਜਥੇਦਾਰ ਪੰਥਕ ਸੇਵਾ ਲਹਿਰ ਦੀ ਅਗਵਾਈ ਵਿਚ ਧਾਰਮਿਕ ਪ੍ਰੀਖਿਆ ਤੇ ਲੰਮੇ ਕੇਸ਼ ਮੁਕਾਬਲੇ ਗੁਰਦੁਆਰਾ ਸਿੰਘ ਸਭਾ ਪਿੰਡ ਰੋਗਲਾ 'ਚ ...

ਪੂਰੀ ਖ਼ਬਰ »

ਹਲਕਾ ਇੰਚਾਰਜ ਬਾਹਰੋਂ ਥੋਪਣ ਦਾ ਖ਼ਮਿਆਜ਼ਾ ਪਾਰਟੀ ਨੂੰ ਚੋਣਾਂ 'ਚ ਪਵੇਗਾ ਭੁਗਤਣਾ-ਠੇਕੇਦਾਰ ਬਿੱਕਰ ਸਿੰਘ

ਦਿੜ੍ਹਬਾ ਮੰਡੀ, 18 ਅਪ੍ਰੈਲ (ਪਰਵਿੰਦਰ ਸੋਨੂੰ, ਹਰਬੰਸ ਸਿੰਘ ਛਾਜਲੀ)-ਵਿਧਾਨ ਸਭਾ ਹਲਕਾ ਦਿੜ੍ਹਬਾ (ਰਾਖਵਾਂ) ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਵਿਚ ਪਹਿਲਾ ਹੀ ਧੜੇਬੰਦੀ ਕਾਰਨ ਸਭ ਕੁੱਝ ਠੀਕ ਨਹੀਂ ਚੱਲ ਰਿਹਾ ਤੇ ਹੁਣ ਅਕਾਲੀ ਦਲ ਦੇ ਐਸ. ਸੀ. ਵਿੰਗ ਵਲੋਂ ਹਲਕਾ ਇੰਚਾਰਜ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਦੀ ਮੀਟਿੰਗ 'ਚ ਮਸਲੇ ਵਿਚਾਰੇ

ਅਮਰਗੜ੍ਹ, 18 ਅਪ੍ਰੈਲ (ਬਲਵਿੰਦਰ ਸਿੰਘ ਭੁੱਲਰ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮਹੀਨਾਵਾਰ ਮੀਟਿੰਗ ਕੁਲਦੀਪ ਸਿੰਘ ਇਮਾਮਗੜ੍ਹ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸ਼ਾਮਲ ਕਿਸਾਨਾਂ ਨੇ ਕਈ ਮੁੱਦਿਆਂ ਤੇ ਵਿਚਾਰ ਚਰਚਾ ਕੀਤੀ | ਇਸ ਮੀਟਿੰਗ 'ਚ ਸਭ ਤੋਂ ਪਹਿਲਾਂ ...

ਪੂਰੀ ਖ਼ਬਰ »

ਢਿੱਲੋਂ ਰਿਕਾਰਡ ਤੋੜ ਵੋਟਾਂ ਨਾਲ ਜਿੱਤਣਗੇ-ਬੀਰ ਕਲਾਂ

ਸੰਗਰੂਰ, 18 ਅਪ੍ਰੈਲ (ਅਮਨਦੀਪ ਸਿੰਘ ਬਿੱਟਾ)-ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਰਾਜਿੰਦਰ ਸਿੰਘ ਰਾਜਾ ਬੀਰ ਕਲਾਂ ਨੇ ਕਿਹਾ ਕਿ ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਵੱਡੇ ਅੰਤਰ ਨਾਲ ਜੇਤੂ ਰਹਿਣਗੇ | ਅੱਜ ਇੱਥੇ ਗੁਰੂ ਨਾਨਕ ...

ਪੂਰੀ ਖ਼ਬਰ »

ਗੁਰਦਾਸ ਸਿੰਘ ਬਾਬਾ ਖ਼ਵਾਜਾ ਪੀਰ ਮੰਦਰ ਤੇ ਬਾਬਾ ਮੋਤੀ ਰਾਮ ਮਹਿਰਾ ਕਮੇਟੀ ਦੇ ਪ੍ਰਧਾਨ ਬਣੇ

ਤਪਾ ਮੰਡੀ, 18 ਅਪ੍ਰੈਲ (ਪ੍ਰਵੀਨ ਗਰਗ)-ਸਥਾਨਕ ਬਾਬਾ ਖ਼ਵਾਜਾ ਪੀਰ ਮੰਦਰ ਤੇ ਬਾਬਾ ਮੋਤੀ ਰਾਮ ਮਹਿਰਾ ਕਮੇਟੀ ਦੀ ਇਕ ਮੀਟਿੰਗ ਮੰਦਰ ਵਿਖੇ ਕੀਤੀ ਗਈ ¢ ਜਿਸ 'ਚ ਸਰਬਸੰਮਤੀ ਨਾਲ ਗੁਰਦਾਸ ਸਿੰਘ ਨੂੰ ਕਮੇਟੀ ਦਾ ਪ੍ਰਧਾਨ ਅਤੇ ਨਛੱਤਰ ਸਿੰਘ ਨੂੰ ਚੇਅਰਮੈਨ ਥਾਪਿਆ ਗਿਆ ¢ ਇਸ ...

ਪੂਰੀ ਖ਼ਬਰ »

ਭਦੌੜ ਖੇਤਰ 'ਚ ਅਧਿਕਾਰੀਆਂ ਨੇ ਲਿਆ ਨੁਕਸਾਨੀਆਂ ਫ਼ਸਲਾਂ ਦਾ ਜਾਇਜ਼ਾ

ਭਦੌੜ, 18 ਅਪ੍ਰੈਲ (ਰਜਿੰਦਰ ਬੱਤਾ, ਵਿਨੋਦ ਕਲਸੀ)-ਭਦੌੜ ਇਲਾਕੇ ਵਿਚ ਲੰਘੀ ਕੱਲ੍ਹ ਹੋਈ ਗੜੇਮਾਰੀ ਅਤੇ ਭਾਰੀ ਮੀਂਹ ਕਾਰਨ ਕਿਸਾਨਾਂ ਦੇ ਸਾਹ ਸੂਤੇ ਗਏ ਹਨ | ਉਨ੍ਹਾਂ ਦੀ ਫ਼ਸਲ ਜੋ ਪੱਕ ਕੇ ਬਿਲਕੁਲ ਤਿਆਰ ਸੀ ਇਸ ਗੜੇਮਾਰੀ ਕਾਰਨ ਕਾਫੀ ਪ੍ਰਭਾਵਿਤ ਹੋਈ ਹੈ | ਨੁਕਸਾਨੀਆਂ ...

ਪੂਰੀ ਖ਼ਬਰ »

ਢਿੱਲੋਂ 'ਆਪ' ਯੂਥ ਵਿੰਗ ਦੇ ਬਣੇ ਜ਼ਿਲ੍ਹਾ ਜਨਰਲ ਸਕੱਤਰ

ਸੰਗਰੂਰ, 18 ਅਪ੍ਰੈਲ (ਧੀਰਜ ਪਸ਼ੌਰੀਆ)-ਮਸਤਾਨ ਢਿੱਲੋਂ ਨੂੰ 'ਆਪ' ਯੂਥ ਵਿੰਗ ਦਾ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ | ਯੂਥ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਸ੍ਰੀ ਢਿਲੋਂ ਸਮੇਤ ਬਾਕੀ ਵਿਧਾਨ ਸਭਾ ਹਲਕਿਆਂ 'ਚ ਨਿਯੁਕਤ ਕੀਤੇ ...

ਪੂਰੀ ਖ਼ਬਰ »

ਅਕਾਲੀ ਵਰਕਰਾਂ ਵਲੋਂ ਢੀਂਡਸਾ ਦੇ ਚੋਣ ਪ੍ਰਚਾਰ ਲਈ ਮੀਟਿੰਗ

ਚੀਮਾ ਮੰਡੀ, 18 ਅਪ੍ਰੈਲ (ਜਸਵਿੰਦਰ ਸਿੰਘ ਸ਼ੇਰੋਂ)-ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਜਿੱਥੇ ਖ਼ੁਦ ਪਿੰਡ-ਪਿੰਡ ਜਾ ਕੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰ ਰਹੇ ਹਨ, ਉੱਥੇ ਚੀਮਾ ਮੰਡੀ ਦੇ ਅਕਾਲੀ ਵਰਕਰਾਂ ਤੇ ਆਗੂਆਂ ਵਲੋਂ ਢੀਂਡਸਾ ...

ਪੂਰੀ ਖ਼ਬਰ »

ਮਨੋਜ ਕੁਮਾਰ ਮਨੀ ਐਸ. ਓ. ਆਈ. ਵਿੰਗ ਦੇ ਹਲਕਾ ਇੰਚਾਰਜ ਨਿਯੁਕਤ

ਅਮਰਗੜ੍ਹ, 18 ਅਪ੍ਰੈਲ (ਬਲਵਿੰਦਰ ਸਿੰਘ ਭੁੱਲਰ)-ਚੌਾਦਾ ਪਿੰਡ ਦੇ ਨੌਜਵਾਨ ਚਿਹਰੇ ਮਨੋਜ ਕੁਮਾਰ ਮਨੀ ਚੌਾਦਾ ਨੂੰ ਅਕਾਲੀ ਦਲ ਦੇ ਐਸ. ਓ. ਆਈ. ਵਿੰਗ ਹਲਕਾ ਅਮਰਗੜ੍ਹ ਦਾ ਇੰਚਾਰਜ ਲਗਾਇਆ ਗਿਆ ਹੈ | ਐਸ. ਓ. ਆਈ. ਵਿੰਗ ਮਾਲਵਾ ਜ਼ੋਨ-2 ਦੇ ਇੰਚਾਰਜ ਗੁਰਸੇਵਕ ਸਿੰਘ ਗੋਲੂ ਨੇ ਇਸ ...

ਪੂਰੀ ਖ਼ਬਰ »

ਕੈਂਸਰ ਜਾਂਚ ਕੈਂਪ 'ਚ 100 ਮਰੀਜ਼ਾਂ ਦੀ ਜਾਂਚ

ਮਲੇਰਕੋਟਲਾ, 18 ਅਪ੍ਰੈਲ (ਪਾਰਸ ਜੈਨ)-ਰੋਟਰੀ ਕਲੱਬ ਮਲੇਰਕੋਟਲਾ, ਰੋਟਰੀ ਕਲੱਬ (ਮਿਡ ਟਾਊਨ) ਅਤੇ ਰੋਟਰੀ ਕਲੱਬ ਧੂਰੀ ਵਲੋਂ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਫ਼ਰੀਦਕੋਟ ਸਿਹਤ ਵਿਭਾਗ, ਪੰਜਾਬ ਅਤੇ ਰੋਟਰੀ ਫਾਊਾਡੇਸ਼ਨ ਦੀ ਗਲੋਬਲ ਗਰਾਂਟ ਦੀ ...

ਪੂਰੀ ਖ਼ਬਰ »

ਹਿੰਦੂ ਦੇਵੀ ਦੇਵਤਾਵਾਂ ਦੇ ਅਪਮਾਨ ਵਿਰੁੱਧ ਚਿਤਾਵਨੀ

ਮਲੇਰਕੋਟਲਾ, 18 ਅਪ੍ਰੈਲ (ਪਾਰਸ ਜੈਨ)-ਲੁਧਿਆਣਾ ਦੇ ਇੱਕ ਸਰਕਾਰੀ ਕਾਲਜ 'ਚ ਹੋਈ ਐਲੁਮਿਨੀ ਮੀਟ ਦੌਰਾਨ ਹਿੰਦੂ ਧਰਮ ਦੇ ਦੇਵੀ ਦੇਵਤਾ ਲਈ ਵਰਤੀ ਅਪਮਾਨਜਨਕ ਸ਼ਬਦਾਵਲੀ ਦੀ ਸਥਾਨਕ ਕਈ ਧਾਰਮਿਕ ਤੇ ਸਿਆਸੀ ਆਗੂਆਂ ਵਲੋਂ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਗਈ ਹੈ | ਵਿਸ਼ਵ ...

ਪੂਰੀ ਖ਼ਬਰ »

ਸਕੂਲ ਮੁਖੀਆਂ ਦੀ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 18 ਅਪ੍ਰੈਲ (ਧਾਲੀਵਾਲ, ਭੁੱਲਰ)-ਸਥਾਨਕ ਡੀ.ਏ.ਵੀ.ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਵੀ.ਪੀ.ਗੁਪਤਾ ਦੀ ਅਗਵਾਈ 'ਚ ਸਹੋਦਿਆ ਸਕੂਲ ਸੰਗਰੂਰ ਦੇ ਸਹਿਯੋਗ ਨਾਲ ਹੋਈ ਮੀਟਿੰਗ ਵਿਚ ਵੱਖ-ਵੱਖ ਸਕੂਲਾਂ ਦੇ ਮੁਖੀਆਂ ਨੇ ਭਾਗ ਲਿਆ | ਮੀਟਿੰਗ ਨੂੰ ...

ਪੂਰੀ ਖ਼ਬਰ »

ਸੇਹਕੇ ਦੇ ਸਕੂਲ ਵਿਖੇ ਸਾਲਾਨਾ ਸਮਾਗਮ ਕਰਵਾਇਆ

ਮਾਲੇਰਕੋਟਲਾ, 18 ਅਪ੍ਰੈਲ (ਹਨੀਫ਼ ਥਿੰਦ)-ਸਰਕਾਰੀ ਮਿਡਲ ਸਕੂਲ ਪਿੰਡ ਸੇਹਕੇ ਵਿਖੇ ਸਕੂਲ ਇੰਚਾਰਜ ਰਾਜਬੀਰ ਕੌਰ ਦੀ ਅਗਵਾਈ ਹੇਠ ਸਕੂਲ ਦਾ ਸਾਲਾਨਾ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਬੱਚਿਆਂ ਵਲੋਂ ਪੰਜਾਬ ਦਾ ਲੋਕ-ਨਾਚ ਗਿੱਧਾ-ਭੰਗੜਾਂ, ਸਕਿੱਟ ਅਤੇ ਲੋਕ ਗੀਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX