ਤਾਜਾ ਖ਼ਬਰਾਂ


ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਪੰਜਾਬ ਵਾਲੀਬਾਲ ਐਸੋਸੀਏਸ਼ਨ ਦੇ ਪ੍ਰਧਾਨ ਬਣੇ
. . .  1 day ago
ਅੰਮ੍ਰਿਤਸਰ -24 ਫਰਵਰੀ {ਅ.ਬ.} -ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੂੰ ਅੱਜ ਸਰਬਸੰਮਤੀ ਨਾਲ ਪੰਜਾਬ ਵਾਲੀਬਾਲ ਐਸੋਸੀਏਸ਼ਨ ਦਾ ਪ੍ਰਧਾਨ ਚੁਣਿਆ ਗਿਆ ਹੈ। ਇਸ ਮੌਕੇ ਪੱਤਰਕਾਰਾਂ ...
ਕੈਪਟਨ ਨੇ ਐੱਨ. ਸੀ. ਸੀ. ਟਰੇਨਿੰਗ ਜਹਾਜ਼ ਹਾਦਸੇ 'ਤੇ ਜਤਾਇਆ ਦੁੱਖ
. . .  1 day ago
ਚੰਡੀਗੜ੍ਹ, 24 ਫਰਵਰੀ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ 'ਚ ਐੱਨ. ਸੀ. ਸੀ. ਦੇ ਇੱਕ ਟਰੇਨਿੰਗ ਜਹਾਜ਼ ਦੇ ਹਾਦਸਾਗ੍ਰਸਤ ਹੋਣ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ ਹਾਦਸੇ ਵਿਚ...
ਯੋਗੀ ਆਦਿਤਆਨਾਥ ਨੇ ਟਰੰਪ ਨੂੰ ਭੇਟ ਕੀਤੀ ਤਾਜ ਮਹਿਲ ਦੀ ਵਿਸ਼ਾਲ ਤਸਵੀਰ
. . .  1 day ago
ਆਗਰਾ, 24੪ ਫਰਵਰੀ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਆਨਾਥ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਮੇਲਾਨੀਆ ਟਰੰਪ ਨੂੰ ਆਗਰਾ ਤੋਂ ਦਿੱਲੀ ਲਈ ਰਵਾਨਾ ਹੋਣ ਸਮੇਂ ਤਾਜ ਮਹਿਲ ਦੀ...
88.88 ਲੱਖ ਦੇ ਸੋਨੇ ਸਮੇਤ 4 ਗ੍ਰਿਫ਼ਤਾਰ
. . .  1 day ago
ਚੇਨਈ, 24 ਫਰਵਰੀ - ਕਸਟਮ ਵਿਭਾਗ ਨੇ ਚੇਨਈ ਦੇ ਹਵਾਈ ਅੱਡੇ ਤੋਂ 2.059 ਕਿੱਲੋ ਸੋਨਾ ਬਰਾਮਦ ਕਰ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 88.88 ਲੱਖ ਰੁਪਏ ਦੱਸੀ ਜਾ...
ਫ਼ੌਜ ਮੁਖੀ ਕੱਲ੍ਹ ਕਰਨਗੇ ਕਸ਼ਮੀਰ ਘਾਟੀ ਦਾ ਦੌਰਾ
. . .  1 day ago
ਨਵੀਂ ਦਿੱਲੀ, 24 ਫਰਵਰੀ - ਪਾਕਿਸਤਾਨ ਵੱਲੋਂ ਲਗਾਤਾਰ ਜੰਗਬੰਦੀ ਦੀ ਉਲੰਘਣਾ ਦੌਰਾਨ ਫ਼ੌਜ ਮੁਖੀ ਜਨਰਲ ਐਮ.ਐਮ ਨਰਵਾਣੇ ਕੱਲ੍ਹ ਕਸ਼ਮੀਰ ਘਾਟੀ ਦਾ ਦੌਰਾ ਕਰਨਗੇ। ਇਸ ਦੌਰਾਨ...
ਭਰਾ ਵੱਲੋਂ ਪਿਤਾ ਤੇ ਹੋਰਨਾਂ ਨਾਲ ਮਿਲ ਕੇ ਭਰਾ ਦਾ ਬੇਰਹਿਮੀ ਨਾਲ ਕਤਲ
. . .  1 day ago
ਤਰਨ ਤਾਰਨ, 24 ਫਰਵਰੀ (ਹਰਿੰਦਰ ਸਿੰਘ) - ਤਰਨ ਤਾਰਨ ਦੇ ਨਜ਼ਦੀਕੀ ਪਿੰਡ ਕੋਟ ਜਸਪਤ ਵਿਖੇ ਜ਼ਮੀਨੀ ਵਿਵਾਦ ਦੇ ਕਾਰਨ ਉਸ ਸਮੇਂ ਖ਼ੂਨ ਸਫ਼ੇਦ ਹੋ ਗਿਆ, ਜਦ ਭਰਾ ਨੇ ਆਪਣੇ ਪਿਤਾ, ਪੁੱਤਰਾਂ ਅਤੇ ਹੋਰਨਾਂ ਨਾਲ ਮਿਲ ਕੇ ਛੋਟੇ ਭਰਾ ਬਲਦੇਵ ਸਿੰਘ ਦਾ ਗੋਲੀਆਂ...
ਹਿੰਸਾ ਨੂੰ ਦੇਖਦੇ ਹੋਏ ਕਈ ਮੈਟਰੋ ਸਟੇਸ਼ਨਾਂ ਦੇ ਗੇਟ ਬੰਦ
. . .  1 day ago
ਨਵੀਂ ਦਿੱਲੀ, 24 ਫਰਵਰੀ - ਦਿੱਲੀ ਦੇ ਉੱਤਰ ਪੂਰਬ ਜ਼ਿਲ੍ਹੇ ਵਿਚ ਹਿੰਸਾ ਨੂੰ ਦੇਖਦੇ ਹੋਏ ਜਾਫਰਾਬਾਦ, ਮੌਜਪੁਰ-ਬਾਬਰਪੁਰ, ਗੋਕਲਪੁਰੀ, ਜੌਹਰੀ ਐਨਕਲੇਵ ਅਤੇ ਸ਼ਿਵ ਵਿਹਾਰ ਮੈਟਰੋ ਸਟੇਸ਼ਨਾਂ ਦੇ ਗੇਟ ਬੰਦ...
ਕੈਬਨਿਟ ਮੰਤਰੀ ਸਿੰਗਲਾ ਨੇ ਲੌਂਗੋਵਾਲ ਵੈਨ ਹਾਦਸੇ ਦੇ ਪੀੜਤਾਂ ਨੂੰ ਦਿੱਤੇ ਸਹਾਇਤਾ ਰਾਸ਼ੀ ਦੇ ਚੈੱਕ
. . .  1 day ago
ਲੌਂਗੋਵਾਲ, 24 ਫਰਵਰੀ (ਸ. ਸ. ਖੰਨਾ, ਵਿਨੋਦ ਸ਼ਰਮਾ)- ਬੀਤੇ ਦਿਨੀਂ ਲੌਂਗੋਵਾਲ ਵਿਖੇ ਵਾਪਰੇ ਦਰਦਨਾਕ ਵੈਨ ਹਾਦਸੇ ਵਿਚ ਮਾਰੇ ਗਏ 4 ਮਾਸੂਮ ਬੱਚਿਆਂ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਵਲੋਂ ਐਲਾਨੀ ਗਈ ਪ੍ਰਤੀ...
ਬਜਟ ਇਜਲਾਸ : ਰੌਲੇ-ਰੱਪੇ ਮਗਰੋਂ ਸਦਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ
. . .  1 day ago
ਟਰੰਪ ਦੀ ਧੀ ਅਤੇ ਜਵਾਈ ਨੇ ਕੀਤੇ ਤਾਜ ਮਹਿਲ ਦੇ ਦੀਦਾਰ
. . .  1 day ago
ਆਗਰਾ, 24 ਫਰਵਰੀ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਧੀ ਇਵਾਂਕਾ ਟਰੰਪ ਅਤੇ ਜਵਾਈ ਜੇਰੇਡ ਕੁਸ਼ਨਰ ਨੇ ਵੀ ਆਗਰਾ ਸਥਿਤ ਤਾਜ ਮਹਿਲ...
ਬਜਟ ਇਜਲਾਸ : ਮਜੀਠੀਆ ਵਲੋਂ ਸਪੀਕਰ ਵਿਰੁੱਧ ਨਾਅਰੇਬਾਜ਼ੀ ਕਰਨ ਮਗਰੋਂ ਆਪਸ 'ਚ ਉਲਝੇ ਅਕਾਲੀ ਦਲ ਅਤੇ ਕਾਂਗਰਸ ਦੇ ਵਿਧਾਇਕ
. . .  1 day ago
ਬਜਟ ਇਜਲਾਸ : ਅਕਾਲੀ-ਭਾਜਪਾ ਅਤੇ 'ਆਪ' ਵਿਧਾਇਕਾਂ ਨੇ 'ਪੰਜਾਬ ਪੁਲਿਸ ਦੀ ਗੁੰਡਾਗਰਦੀ ਬੰਦ ਕਰ' ਦੇ ਲਾਏ ਨਾਅਰੇ
. . .  1 day ago
ਬਜਟ ਇਜਲਾਸ : ਮਾਰਸ਼ਲਾਂ ਵਲੋਂ 'ਆਪ' ਵਿਧਾਇਕਾਂ ਨੂੰ ਸਦਨ 'ਚੋਂ ਬਾਹਰ ਕੱਢਣ ਦੀ ਕੋਸ਼ਿਸ਼
. . .  1 day ago
ਬਜਟ ਇਜਲਾਸ : ਸਦਨ ਦੀ ਕਾਰਵਾਈ 15 ਮਿੰਟ ਲਈ ਮੁਲਤਵੀ
. . .  1 day ago
ਬਜਟ ਇਜਲਾਸ : 'ਆਪ' ਦੇ ਵਿਧਾਇਕਾਂ ਵਲੋਂ ਮਾਰਸ਼ਲਾਂ ਦਾ ਮਹਿਲਾ ਮਾਰਸ਼ਲਾਂ ਦਾ ਸੁਰੱਖਿਆ ਘੇਰਾ ਤੋੜਨ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ
. . .  1 day ago
ਤਾਜ ਮਹਿਲ ਪਹੁੰਚੇ ਟਰੰਪ ਨੇ ਵਿਜ਼ਟਰ ਬੁੱਕ 'ਚ ਲਿਖਿਆ ਸੰਦੇਸ਼
. . .  1 day ago
ਤਾਜ ਮਹਿਲ ਦੇ ਦੀਦਾਰ ਕਰ ਰਹੇ ਹਨ ਰਾਸ਼ਟਰਪਤੀ ਟਰੰਪ ਅਤੇ ਮੇਲਾਨੀਆ
. . .  1 day ago
ਬਜਟ ਇਜਲਾਸ : ਡੀ. ਜੀ. ਪੀ. ਨੂੰ ਬਰਖ਼ਾਸਤ ਕਰਨ ਦੀ ਲਗਾਤਾਰ ਕੀਤੀ ਜਾ ਰਹੀ ਹੈ ਮੰਗ
. . .  1 day ago
ਜਲਦ ਹੀ ਤਾਜ ਮਹਿਲ 'ਚ ਪਹੁੰਚਣਗੇ ਰਾਸ਼ਟਰਪਤੀ ਟਰੰਪ ਅਤੇ ਫ਼ਸਟ ਲੇਡੀ ਮੇਲਾਨੀਆ
. . .  1 day ago
ਬਜਟ ਇਜਲਾਸ : 'ਆਪ' ਤੇ ਅਕਾਲੀ-ਭਾਜਪਾ ਵਿਧਾਇਕ ਸਰਕਾਰ ਵਿਰੁੱਧ ਕਰ ਰਹੇ ਹਨ ਨਾਅਰੇਬਾਜ਼ੀ, ਸਦਨ 'ਚ ਹੰਗਾਮਾ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਵੈਸਾਖ ਸੰਮਤ 551

ਕਪੂਰਥਲਾ / ਫਗਵਾੜਾ

ਚੋਣ ਲੜ ਰਹੇ ਉਮੀਦਵਾਰ ਨੂੰ ਚੋਣ ਖ਼ਰਚੇ ਦਾ ਪੂਰਾ ਹਿਸਾਬ ਰੱਖਣਾ ਪਵੇਗਾ- ਇੰਜ. ਖਰਬੰਦਾ

ਕਪੂਰਥਲਾ, 18 ਅਪ੍ਰੈਲ (ਅਮਰਜੀਤ ਕੋਮਲ)- ਲੋਕ ਸਭਾ ਦੀ ਚੋਣ ਲੜ ਰਿਹਾ ਉਮੀਦਵਾਰ ਚੋਣ ਦੌਰਾਨ 70 ਲੱਖ ਤੋਂ ਵੱਧ ਰਕਮ ਖ਼ਰਚ ਨਹੀਂ ਕਰ ਸਕੇਗਾ ਤੇ ਇਹ ਖ਼ਰਚ ਕੀਤੀ ਜਾਣ ਵਾਲੀ ਰਾਸ਼ੀ ਦੇ ਵਸੀਲੇ ਵੀ ਉਮੀਦਵਾਰ ਨੂੰ ਦੱਸਣੇ ਪੈਣਗੇ | ਇਹ ਗੱਲ ਇੰਜ: ਡੀ.ਪੀ.ਐੱਸ. ਖਰਬੰਦਾ ਜ਼ਿਲ੍ਹਾ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਚ ਦੋ ਧਿਰਾਂ ਦਰਮਿਆਨ ਹੋਈ ਖ਼ੂਨੀ ਝੜਪ

ਕਪੂਰਥਲਾ, 18 ਅਪ੍ਰੈਲ (ਸਡਾਨਾ)-ਅੱਜ ਸਵੇਰੇ ਇਕ ਜਿੰਮ ਦੇ ਬਾਹਰ ਦੋ ਨੌਜਵਾਨਾਂ ਦੀ ਮਾਰਕੁੱਟ ਸਬੰਧੀ ਦੇਰ ਰਾਤ ਸਿਵਲ ਹਸਪਤਾਲ ਦੇ ਸਰਜੀਕਲ ਵਿਚ ਦੋਵੇਂ ਧਿਰਾਂ ਦੇ ਵਿਅਕਤੀ ਰਾਜੀਨਾਮੇ ਲਈ ਇਕੱਤਰ ਹੋਏ ਸਨ ਪਰ ਗੱਲ ਕਿਸੇ ਸਿਰੇ ਨਹੀਂ ਲੱਗੀ ਤਾਂ ਇਕ ਧਿਰ ਵਲੋਂ ਆਏ 25-30 ...

ਪੂਰੀ ਖ਼ਬਰ »

ਸਾਰੇ ਬੱਚਿਆਂ ਨੂੰ ਵਰਦੀਆਂ ਨਾ ਦੇਣ 'ਤੇ ਮਾਪਿਆਂ 'ਚ ਰੋਸ

ਫਗਵਾੜਾ, 18 ਅਪ੍ਰੈਲ (ਤਰਨਜੀਤ ਸਿੰਘ ਕਿੰਨੜਾ)- ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਜ਼ਿਲ੍ਹਾ ਕਪੂਰਥਲਾ ਦੇ ਪੈੱ੍ਰਸ ਸਕੱਤਰ ਗੁਰਦਿਆਲ ਸਿੰਘ ਮਾਨਾਂਵਾਲੀ ਨੇ ਇਕ ਬਿਆਨ ਵਿਚ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲ ਦੇ ਵਿਦਿਆਰਥੀ ਨੂੰ ਇਸ ਵਾਰੀ ਵਰਦੀਆਂ ਦੇਣ ਦੇ ...

ਪੂਰੀ ਖ਼ਬਰ »

ਬੇਗੋਵਾਲ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਬੇਗੋਵਾਲ, 18 ਅਪ੍ਰੈਲ (ਸੁਖਜਿੰਦਰ ਸਿੰਘ)- ਕਸਬਾ ਬੇਗੋਵਾਲ ਦੇ ਲਿਬਨਾਨ ਗਏ ਨੌਜਵਾਨ ਦੀ ਕੰਮ ਕਰਦੇ ਸਮੇਂ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ | ਇਸ ਸਬੰਧੀ ਮਿ੍ਤਕ ਸੁਖਵਿੰਦਰ ਸਿੰਘ (35) ਦੇ ਪਿਤਾ ਮਹਿੰਦਰ ਸਿੰਘ ਵਾਸੀ ਵਾਰਡ ਨੰਬਰ-11 ਬੇਗੋਵਾਲ ਨੇ ...

ਪੂਰੀ ਖ਼ਬਰ »

ਅਤਿ ਸੰਵੇਦਨਸ਼ੀਲ ਬੂਥਾਂ ਦੀ ਅਧਿਕਾਰੀਆਂ ਵਲੋਂ ਚੈਕਿੰਗ

ਭੰਡਾਲ ਬੇਟ, 18 ਅਪ੍ਰੈਲ (ਜਾਤੀਕੇ)- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਰਕਾਰੀ ਹਦਾਇਤਾਂ ਅਨੁਸਾਰ ਹਲਕਾ ਭੁਲੱਥ ਦੇ ਕੁੱਝ ਸੰਵੇਦਨਸ਼ੀਲ ਬੂਥਾ ਦਾ ਤਹਿਸੀਲਦਾਰ ਢਿਲਵਾਂ ਜਸਵੀਰ ਕੁਮਾਰ, ਮਨਜੀਤ ਸਿੰਘ ਬਾਜਵਾ ਸੁਪਰਵਾਈਜ਼ਰ, ਐੱਸ. ਐੱਚ. ਓ. ਢਿਲਵਾਂ ਜੋਗਿੰਦਰ ਸ਼ਰਮਾ ਨੇ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਬੱਲ ਨੇ ਨਵੀਂ ਦਾਣਾ ਮੰਡੀ ਸੁਲਤਾਨਪੁਰ ਲੋਧੀ ਵਿਖੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ

ਸੁਲਤਾਨਪੁਰ ਲੋਧੀ, 18 ਅਪ੍ਰੈਲ (ਨਰੇਸ਼ ਹੈਪੀ, ਥਿੰਦ)- ਕਿਸਾਨਾਂ ਤੇ ਆੜ੍ਹਤੀਆਂ ਨੂੰ ਮੰਡੀਆਂ ਵਿਚ ਕੋਈ ਵੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਤੇ ਮੰਡੀਆਂ ਵਿਚੋਂ ਸਮੇਂ ਸਿਰ ਕਣਕ ਦੀ ਚੁਕਾਈ ਤੇ ਭੁਗਤਾਨ ਕਰਵਾਇਆ ਜਾਵੇਗਾ | ਇਹ ਸ਼ਬਦ ਐੱਸ. ਡੀ. ਐੱਮ. ...

ਪੂਰੀ ਖ਼ਬਰ »

ਪੰਜਾਬ ਪੁਲਿਸ ਦਾ ਸਿਪਾਹੀ ਗਿ੍ਫ਼ਤਾਰ, 16 ਪਾਸਪੋਰਟ, 1 ਸਵਿਫ਼ਟ ਕਾਰ ਤੇ 10 ਹਜ਼ਾਰ ਦੀ ਨਕਦੀ ਬਰਾਮਦ

ਐੱਮ. ਐੱਸ. ਲੋਹੀਆ ਜਲੰਧਰ, 18 ਅਪ੍ਰੈਲ - ਭੋਲੇ-ਭਾਲੇ ਲੋਕਾਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਨ੍ਹਾਂ ਕੋਲੋਂ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲਾ ਪੰਜਾਬ ਪੁਲਿਸ ਦਾ ਸਿਪਾਹੀ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦੀ ਪਹਿਚਾਣ ਬਿਕਰਮਪਾਲ ਸਿੰਘ (28) ਪੁੱਤਰ ਸਵ. ਧਰਮ ਪਾਲ ...

ਪੂਰੀ ਖ਼ਬਰ »

ਪੰਜਾਬ ਮੰਡੀਕਰਨ ਬੋਰਡ ਦੇ ਜਨਰਲ ਮੈਨੇਜਰ ਰੰਧਾਵਾ ਵਲੋਂ ਸੁਲਤਾਨਪੁਰ ਲੋਧੀ ਦੀ ਮੁੱਖ ਦਾਣਾ ਮੰਡੀ ਦਾ ਦੌਰਾ

ਸੁਲਤਾਨਪੁਰ ਲੋਧੀ, 18 ਅਪ੍ਰੈਲ (ਥਿੰਦ, ਹੈਪੀ)- ਕਣਕ ਦੀ ਖ਼ਰੀਦ ਲਈ ਦਾਣਾ ਮੰਡੀ ਸੁਲਤਾਨਪੁਰ ਲੋਧੀ ਤੇ ਇਸ ਦੇ ਅਧੀਨ ਪੈਂਦੀਆਂ ਹੋਰ ਮੰਡੀਆਂ ਵਿਚ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਮੰਡੀਕਰਨ ਬੋਰਡ ਦੇ ਜਨਰਲ ਮੈਨੇਜਰ ਗੁਰਿੰਦਰਪਾਲ ਸਿੰਘ ਰੰਧਾਵਾ ...

ਪੂਰੀ ਖ਼ਬਰ »

ਜਾਅਲੀ ਨੋਟ ਦੇ ਚੱਲਣ ਨਾਲ ਲੋਕਾਂ 'ਚ ਸਹਿਮ

ਫਗਵਾੜਾ, 18 ਅਪ੍ਰੈਲ (ਚਾਵਲਾ)- ਡੁਪਲੀਕੇਟ ਕਰੰਸੀ ਨੋਟ ਫਿਰ ਚਲਨ ਵਿਚ ਆਉਣ ਦੀਆਂ ਮਿਲ ਰਹੀਆਂ ਸੂਚਨਾਵਾਂ ਨਾਲ ਲੋਕਾਂ 'ਚ ਸਹਿਮ ਦਾ ਮਾਹੌਲ ਹੈ | ਕੱਲ੍ਹ ਇੱਥੇ ਰੇਲਵੇ ਰੋਡ ਵਾਸੀ ਜਸਵੀਰ ਸਿੰਘ ਨੇ ਦੱਸਿਆ ਕਿ ਦੋ ਹਜ਼ਾਰ ਰੁਪਏ ਦਾ ਇਕ ਨਵਾਂ ਨੋਟ ਬੈਂਕ ਅਧਿਕਾਰੀਆਂ ਨੇ ਇਸ ...

ਪੂਰੀ ਖ਼ਬਰ »

ਚੂਰਾ ਪੋਸਤ ਸਮੇਤ ਇਕ ਕਾਬੂ

ਕਪੂਰਥਲਾ, 18 ਅਪ੍ਰੈਲ (ਸਡਾਨਾ)- ਸੀ.ਆਈ.ਏ. ਸਟਾਫ਼ ਦੇ ਇੰਚਾਰਜ ਬਲਵਿੰਦਰਪਾਲ ਸਿੰਘ ਦੀ ਅਗਵਾਈ ਹੇਠ ਏ.ਐੱਸ.ਆਈ. ਸਵਰਨ ਸਿੰਘ ਨੇ ਇਕ ਵਿਅਕਤੀ ਨੂੰ ਚੂਰਾ ਪੋਸਤ ਸਮੇਤ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਸਟਾਫ਼ ਦੀ ਪੁਲਿਸ ਪਾਰਟੀ ਨੇ ਪਿੰਡ ਬੂਟਾਂ ਨੇੜੇ ...

ਪੂਰੀ ਖ਼ਬਰ »

ਜਿੰਮ ਦੇ ਬਾਹਰ ਗੁਰਸਿੱਖ ਨੌਜਵਾਨਾਂ ਦੀ ਮਾਰਕੁੱਟ ਕਰਨ ਵਾਲਿਆਂ ਵਿਰੁੱਧ ਕੇਸ ਦਰਜ

ਕਪੂਰਥਲਾ, 18 ਅਪ੍ਰੈਲ (ਸਡਾਨਾ)- ਅੱਜ ਸਵੇਰ ਸਮੇਂ ਨੰਨ੍ਹਾ ਕੰਪਲੈਕਸ 'ਚ ਬਣੇ ਇਕ ਜਿੰਮ ਦੇ ਬਾਹਰ ਦੋ ਗੁਰਸਿੱਖ ਨੌਜਵਾਨਾਂ ਦੀ ਮਾਰਕੁੱਟ ਕਰਨ ਦੇ ਮਾਮਲੇ ਸਬੰਧੀ ਥਾਣਾ ਸਿਟੀ ਪੁਲਿਸ ਨੇ ਪੰਜ ਨੌਜਵਾਨਾਂ ਤੇ ਇਨ੍ਹਾਂ ਦੇ ਦੋ ਤਿੰਨ ਸਾਥੀਆਂ ਵਿਰੁੱਧ ਇਰਾਦਾ ਕਤਲ ਤੇ ...

ਪੂਰੀ ਖ਼ਬਰ »

ਸੰਪਰਕ ਸੜਕ 'ਤੇ ਚੱਲਦੇ ਤੇਜ਼ ਰਫ਼ਤਾਰ ਟਿੱਪਰਾਂ ਤੋਂ ਲੋਕ ਪ੍ਰੇਸ਼ਾਨ

ਢਿਲਵਾਂ, 18 ਅਪ੍ਰੈਲ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)- ਜੀ. ਟੀ. ਰੋਡ ਬੱਸ ਅੱਡਾ ਢਿਲਵਾਂ ਤੋਂ ਉੱਚਾ ਬੇਟ ਨੂੰ ਜਾਂਦੀ ਸੰਪਰਕ ਸੜਕ 'ਤੇ ਚੱਲਦੇ ਰੇਤ/ਬਜਰੀ ਦੇ ਭਰੇ ਤੇਜ਼ ਰਫ਼ਤਾਰ ਟਿੱਪਰਾਂ ਦੇ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ...

ਪੂਰੀ ਖ਼ਬਰ »

ਵਿਦੇਸ਼ਾਂ ਤੋਂ ਆਏ ਪੈਸੇ ਗ਼ਲਤ ਸ਼ਨਾਖ਼ਤੀ ਕਾਰਡਾਂ ਰਾਹੀਂ ਵੰਡਣ ਵਾਲੇ ਿਖ਼ਲਾਫ਼ ਧੋਖਾਧੜੀ ਦਾ ਕੇਸ ਦਰਜ

ਫਗਵਾੜਾ, 18 ਅਪ੍ਰੈਲ (ਹਰੀਪਾਲ ਸਿੰਘ)- ਲੋਕਾਂ ਦੇ ਸ਼ਨਾਖ਼ਤੀ ਕਾਰਡਾਂ ਦੀ ਵਰਤੋਂ ਕਰਕੇ ਜਾਅਲੀ ਦਸਤਖ਼ਤਾਂ 'ਤੇ ਵਿਦੇਸ਼ਾਂ ਤੋਂ ਪੈਸੇ ਮੰਗਵਾ ਕੇ ਵੰਡਣ ਵਾਲੇ ਦੁਕਾਨਦਾਰ ਦੇ ਿਖ਼ਲਾਫ਼ ਥਾਣਾ ਸਿਟੀ ਪੁਲਿਸ ਨੇ ਧੋਖਾਧੜੀ ਦਾ ਕੇਸ ਦਰਜ਼ ਕਰ ਲਿਆ ਹੈ | ਪੁਲਿਸ ਵਲੋਂ ...

ਪੂਰੀ ਖ਼ਬਰ »

ਰਾਣਾ ਵਲੋਂ ਡਾ. ਰਾਜ ਕੁਮਾਰ ਦੇ ਹੱਕ 'ਚ ਮੀਟਿੰਗ

ਭੁਲੱਥ, 18 ਅਪ੍ਰੈਲ (ਮਨਜੀਤ ਸਿੰਘ ਰਤਨ)- ਰਣਜੀਤ ਸਿੰਘ ਰਾਣਾ ਹਲਕਾ ਇੰਚਾਰਜ ਭੁਲੱਥ ਵਲੋਂ ਪਿੰਡ ਰਾਏਪੁਰ ਪੀਰਬਖਸ਼ ਵਾਲਾ ਵਿਖੇ ਕਾਂਗਰਸੀ ਆਗੂ ਸੁਖਦੇਵ ਸਿੰਘ ਲਾਲੀਆ ਦੇ ਘਰ ਵਿਚ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਕਾਂਗਰਸ ਦੇ ਉਮੀਦਵਾਰ ਡਾ. ਰਾਜ ਕੁਮਾਰ ਚੱਬੇਵਾਲ ...

ਪੂਰੀ ਖ਼ਬਰ »

ਡਿੰਪਾ ਨੇ ਪਿੰਡ ਟਿੱਬਾ ਵਿਖੇ ਚੋਣ ਜਲਸੇ ਨੂੰ ਕੀਤਾ ਸੰਬੋਧਨ

ਤਲਵੰਡੀ ਚੌਧਰੀਆਂ, 18 ਅਪ੍ਰੈਲ (ਪਰਸਨ ਲਾਲ ਭੋਲਾ)- ਬਾਦਲ ਪਰਿਵਾਰ ਨੇ ਟਰਾਂਸਪੋਰਟਰਾਂ, ਕੇਵਲ ਮਾਲਕਾਂ, ਫਾਸਟਵੇਅਰ, ਰੇਤ ਬਜਰੀ ਦੇ ਕਾਰੋਬਾਰ ਦੇ ਮਾਲਕਾਂ ਦੀ ਅੰਨੀ ਲੁੱਟ ਕੀਤੀ ਤੇ ਉਨ੍ਹਾਂ ਨੂੰ ਕੰਮ ਤੋਂ ਹੱਥਲ ਕਰਕੇ ਰੱਖ ਦਿੱਤਾ | ਵੋਟਾਂ ਦੀ ਖ਼ਾਤਰ ਸੌਦਾ ਸਾਧ ਨੂੰ ...

ਪੂਰੀ ਖ਼ਬਰ »

ਅੱਛੇ ਦਿਨਾਂ ਦਾ ਲਾਲਚ ਦੇ ਕੇ ਮੋਦੀ ਨੇ ਪੰਜਾਬ ਦਾ ਬੇੜਾ ਗਰਕ ਕੀਤਾ- ਡਿੰਪਾ

ਸੁਲਤਾਨਪੁਰ ਲੋਧੀ, 18 ਅਪ੍ਰੈਲ (ਨਰੇਸ਼ ਹੈਪੀ)- ਸਾਨੂੰ ਚੰਗੇ ਦਿਨਾਂ ਦੀ ਆਮਦ ਲਿਆਉਣ ਲਈ ਇਕਜੁੱਟ ਹੋ ਕੇ ਮੋਦੀ ਸਰਕਾਰ ਨੂੰ ਚੱਲਦਾ ਕਰਨਾ ਚਾਹੀਦਾ ਹੈ, ਕਿਉਂਕਿ ਅੱਛੇ ਦਿਨਾਂ ਦਾ ਲਾਲਚ ਦੇ ਕੇ ਮੋਦੀ ਨੇ ਜਾਂ ਤਾਂ ਵਿਦੇਸ਼ਾਂ ਦੀਆਂ ਯਾਤਰਾਵਾਂ ਕੀਤੀਆਂ ਤੇ ਜਾਂ ਦੇਸ਼ ...

ਪੂਰੀ ਖ਼ਬਰ »

ਪੰਜਾਬ ਅੰਦਰ ਕਾਂਗਰਸ ਦੇ ਹੱਕ 'ਚ ਹਵਾ ਚੱਲ ਰਹੀ ਹੈ- ਚੀਮਾ

ਸੁਲਤਾਨਪੁਰ ਲੋਧੀ, 18 ਅਪ੍ਰੈਲ (ਨਰੇਸ਼ ਹੈਪੀ)- ਪੰਜਾਬ ਅੰਦਰ ਕਾਂਗਰਸ ਦੇ ਹੱਕ ਵਿਚ ਹਵਾ ਚੱਲ ਰਹੀ ਹੈ ਤੇ ਲੋਕ ਅਕਾਲੀ-ਭਾਜਪਾ ਨੂੰ ਮੂੰਹ ਨਹੀਂ ਲਗਾਉਣਗੇ, ਜਿੱਥੋਂ ਤੱਕ 'ਆਪ' ਦੀ ਗੱਲ ਹੈ, ਉਸ ਦਾ ਵਜੂਦ ਪੂਰੀ ਤਰ੍ਹਾਂ ਖ਼ਤਮ ਹੋ ਚੁੱਕਾ ਹੈ | ਇਹ ਸ਼ਬਦ ਵਿਧਾਇਕ ਨਵਤੇਜ ...

ਪੂਰੀ ਖ਼ਬਰ »

ਜੱਸ ਭੁੱਲਰ ਐੱਸ. ਓ. ਆਈ. ਦੁਆਬਾ ਜ਼ੋਨ ਦੇ ਸਕੱਤਰ ਜਨਰਲ ਨਿਯੁਕਤ

ਕਪੂਰਥਲਾ, 18 ਅਪ੍ਰੈਲ (ਸਡਾਨਾ)- ਬੀਤੇ ਲੰਮੇ ਸਮੇਂ ਤੋਂ ਅਕਾਲੀ ਦਲ ਦੇ ਵਿਦਿਆਰਥੀ ਵਿੰਗ ਐੱਸ. ਓ. ਆਈ. ਨਾਲ ਜੁੜੇ ਨੌਜਵਾਨ ਆਗੂ ਜੱਸ ਭੁੱਲਰ ਨੂੰ ਐੱਸ.ਓ.ਆਈ. ਵਲੋਂ ਦੁਆਬਾ ਜ਼ੋਨ ਦਾ ਸਕੱਤਰ ਜਨਰਲ ਨਿਯੁਕਤ ਕੀਤਾ ਗਿਆ ਹੈ | ਦੁਆਬਾ ਜ਼ੋਨ ਐਸ.ਓ.ਆਈ. ਦੇ ਪ੍ਰਧਾਨ ਅੰਮਿ੍ਤਪਾਲ ...

ਪੂਰੀ ਖ਼ਬਰ »

ਡਾ. ਰਾਜ ਕੁਮਾਰ ਚੱਬੇਵਾਲ ਦੇ ਹੱਕ 'ਚ ਢਿਲਵਾਂ ਵਿਖੇ ਮੀਟਿੰਗ

ਢਿਲਵਾਂ, 18 ਅਪ੍ਰੈਲ (ਪਲਵਿੰਦਰ ਸਿੰਘ)- ਲੋਕ ਸਭਾ ਚੋਣਾਂ ਸਬੰਧੀ ਵਿਧਾਇਕ ਤੇ ਹਲਕਾ ਭੁਲੱਥ ਦੇ ਇੰਚਾਰਜ ਰਮਨਜੀਤ ਸਿੰਘ ਸਿੱਕੀ ਦੇ ਦਿਸ਼ਾਂ-ਨਿਰਦੇਸ਼ਾਂ 'ਤੇ ਕਸਬਾ ਢਿਲਵਾਂ ਵਿਖੇ ਨਗਰ ਪੰਚਾਇਤ ਢਿਲਵਾਂ ਦੀ ਪ੍ਰਧਾਨ ਕਿਰਨ ਕੁਮਾਰੀ ਦੇ ਘਰ ਇਕ ਚੋਣ ਮੀਟਿੰਗ ਕੀਤੀ ਗਈ | ...

ਪੂਰੀ ਖ਼ਬਰ »

ਡਾ. ਰਾਜ ਕੁਮਾਰ ਨੂੰ ਭਾਰੀ ਬਹੁਮਤ ਨਾਲ ਜਿਤਾਵਾਂਗੇ- ਭੁੱਲਰ

ਢਿਲਵਾਂ, 18 ਅਪ੍ਰੈਲ (ਗੋਬਿੰਦ ਸੁਖੀਜਾ)- 'ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪਿਛਲੇ ਸਮੇਂ ਦੌਰਾਨ ਪਿੰਡਾਂ/ਸ਼ਹਿਰਾਂ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਸਮੂਹ ਪੰਜਾਬ ਵਾਸੀ ਖੁਸ਼ ਹਨ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ...

ਪੂਰੀ ਖ਼ਬਰ »

ਡਾ. ਚੱਬੇਵਾਲ ਦੇ ਹੱਕ 'ਚ ਜ਼ੋਰਦਾਰ ਪ੍ਰਚਾਰ ਮੁਹਿੰਮ ਜਲਦ- ਖਲਵਾੜਾ

ਖਲਵਾੜਾ, 18 ਅਪ੍ਰੈਲ (ਮਨਦੀਪ ਸਿੰਘ ਸੰਧੂ)- ਕਾਂਗਰਸ ਪਾਰਟੀ ਜ਼ੋਨ ਖਲਵਾੜਾ ਦੀ ਇਕ ਮੀਟਿੰਗ ਜ਼ੋਨ ਇੰਚਾਰਜ ਕਸ਼ਮੀਰ ਸਿੰਘ ਖਲਵਾੜਾ ਦੀ ਅਗਵਾਈ ਹੇਠ ਪਿੰਡ ਢੱਕ ਪੰਡੋਰੀ ਵਿਖੇ ਹੋਈ, ਜਿਸ ਵਿਚ ਹਲਕਾ ਲੋਕ ਸਭਾ ਹੁਸ਼ਿਆਰਪੁਰ ਤੋਂ ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ...

ਪੂਰੀ ਖ਼ਬਰ »

ਪਿੰਡ ਸੁੰਨੜਾ 'ਚ ਰਾਣੀ ਸੋਢੀ ਨੇ ਵੋਟਰਾਂ ਨਾਲ ਕੀਤਾ ਰਾਬਤਾ

ਫਗਵਾੜਾ, 18 ਅਪ੍ਰੈਲ (ਤਰਨਜੀਤ ਸਿੰਘ ਕਿੰਨੜਾ)- ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੀ ਪ੍ਰਧਾਨ ਬਲਵੀਰ ਰਾਣੀ ਸੋਢੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੂੰ ਪਤਾ ਲੱਗ ਗਿਆ ਹੈ ਕਿ ਦੇਸ਼ ਦੀ ਜਨਤਾ ਵਿਚ ਝੂਠੇ ਸਬਜ਼ਬਾਗ ਦਿਖਾਉਣ ਕਰਕੇ ਭਾਜਪਾ ਅਤੇ ਐੱਨ.ਡੀ.ਏ. ...

ਪੂਰੀ ਖ਼ਬਰ »

ਡਾ. ਚੱਬੇਵਾਲ ਦੀ ਜਿੱਤ ਯਕੀਨੀ- ਡਾਲਾ

ਨਡਾਲਾ, 18 ਅਪ੍ਰੈਲ (ਮਾਨ)- ਸੀਨੀਅਰ ਕਾਂਗਰਸੀ ਆਗੂ ਤੇ ਪਿੰਡ ਡਾਲਾ ਨੇ ਸਰਪੰਚ ਮੋਹਨ ਸਿੰਘ ਡਾਲਾ ਨੇ ਕਿਹਾ ਕਿ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਕਾਂਗਰਸ ਦੇ ਉਮੀਦਵਾਰ ਡਾ. ਰਾਜ ਕੁਮਾਰ ਚੱਬੇਵਾਲ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਸੰਸਦ ਵਿਚ ਦਾਖ਼ਲਾ ਕਰਨਗੇ | ਉਨ੍ਹਾਂ ...

ਪੂਰੀ ਖ਼ਬਰ »

ਵਾਲਮੀਕਿ ਮਜ਼੍ਹਬੀ ਸਿੱਖ ਵੈੱਲਫੇਅਰ ਸੰਗਠਨ ਦੇ ਆਗੂ ਮੁੱਖ ਮੰਤਰੀ ਨੂੰ ਮਿਲੇ

ਕਪੂਰਥਲਾ, 18 ਅਪ੍ਰੈਲ (ਵਿ.ਪ੍ਰ.)- ਵਾਲਮੀਕਿ ਮਜ਼੍ਹਬੀ ਸਿੱਖ ਵੈੱਲਫੇਅਰ ਸੰਗਠਨ ਦੀ ਸੂਬਾਈ ਚੇਅਰਮੈਨ ਕਿੱਟੂ ਗਰੇਵਾਲ, ਪ੍ਰਧਾਨ ਅੰਮਿ੍ਤ ਖੋਸਲਾ, ਉਪ ਚੇਅਰਮੈਨ ਰੌਸ਼ਨ ਸਭਰਵਾਲ ਦੀ ਅਗਵਾਈ ਵਿਚ ਸੰਗਠਨ ਦੇ ਮੈਂਬਰਾਂ ਦੀ ਇਕ ਮੀਟਿੰਗ ਪੰਜਾਬ ਦੇ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਪਵਿੱਤਰ ਵੇਈਾ 'ਚ ਪੈਂਦੇ ਦੂਸ਼ਿਤ ਪਾਣੀ ਨੂੰ ਰੋਕਣ ਲਈ ਢੁਕਵੀਂ ਕਾਰਵਾਈ ਕੀਤੀ ਜਾਵੇ- ਇੰਜ: ਖਰਬੰਦਾ

ਕਪੂਰਥਲਾ, 18 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)- ਪਵਿੱਤਰ ਵੇਈਾ 'ਚ ਜਿਹੜੇ ਪਿੰਡਾਂ ਜਾਂ ਸ਼ਹਿਰਾਂ ਦਾ ਦੂਸ਼ਿਤ ਪਾਣੀ ਪੈ ਰਿਹਾ ਹੈ, ਉਸ ਸਬੰਧੀ ਢੁਕਵੀਂ ਕਾਰਵਾਈ ਕੀਤੀ ਜਾਵੇ, ਇਹ ਸ਼ਬਦ ਇੰਜ: ਡੀ.ਪੀ.ਅੱੈਸ. ਖਰਬੰਦਾ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਨੈਸ਼ਨਲ ਗਰੀਨ ...

ਪੂਰੀ ਖ਼ਬਰ »

ਕੈਂਸਰ ਤੇ ਹੋਰ ਬਿਮਾਰੀਆਂ ਸਬੰਧੀ ਮੁਫ਼ਤ ਕੈਂਪ 21 ਨੂੰ

ਕਾਲਾ ਸੰਘਿਆਂ, 18 ਅਪ੍ਰੈਲ (ਸੰਘਾਂ)- ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਵਲੋਂ 21 ਅਪ੍ਰੈਲ ਨੂੰ ਮੁਫ਼ਤ ਮੈਡੀਕਲ ਕੈਂਪ ਪਿੰਡ ਖ਼ਾਨਪੁਰ ਢੱਡਾ ਵਿਖੇ ਐੱਨ.ਆਈ. ਵੀਰਾਂ ਦੇ ਸਹਿਯੋਗ ਨਾਲ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਲਗਾਇਆ ਜਾ ਰਿਹਾ ਹੈ | ਜਿਸ ਵਿਚ ਔਰਤਾਂ ਅਤੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਆਪਣੀ ਰੁਚੀ ਮੁਤਾਬਿਕ ਕੋਰਸ ਦੀ ਚੋਣ ਕਰਨੀ ਚਾਹੀਦੀ ਹੈ- ਡਾ. ਰੇਖਾ ਕਾਲੀਆ

ਕਪੂਰਥਲਾ, 18 ਅਪ੍ਰੈਲ (ਅਮਰਜੀਤ ਕੋਮਲ)- ਵਿਦਿਆਰਥੀਆਂ ਨੂੰ ਆਪਣੀ ਰੁਚੀ ਮੁਤਾਬਿਕ ਕੋਰਸ ਦੀ ਚੋਣ ਕਰਨੀ ਚਾਹੀਦੀ ਹੈ ਤਾਂ ਹੀ ਉਹ ਉਸ ਕੋਰਸ ਵਿਚ ਸਖ਼ਤ ਮਿਹਨਤ ਤੇ ਲਗਨ ਨਾਲ ਪੜ੍ਹਾਈ ਕਰਕੇ ਸ਼ਾਨਦਾਰ ਪ੍ਰਾਪਤੀਆਂ ਕਰ ਸਕਦੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਾ. ...

ਪੂਰੀ ਖ਼ਬਰ »

ਦਸਤਾਰ ਸਿਖਲਾਈ ਕੈਂਪ ਪ੍ਰਤੀ ਨੌਜਵਾਨਾਂ 'ਚ ਭਾਰੀ ਉਤਸ਼ਾਹ

ਕਪੂਰਥਲਾ, 18 ਅਪ੍ਰੈਲ (ਸਡਾਨਾ)- ਵਿਸ਼ਵ ਦਸਤਾਰ ਦਿਵਸ ਨੂੰ ਸਮਰਪਿਤ ਸ਼ਹਿਰ ਦੀਆਂ ਸਮੂਹ ਧਾਰਮਿਕ ਜਥੇਬੰਦੀਆਂ ਵਲੋਂ 27 ਅਪ੍ਰੈਲ ਨੂੰ ਵਿਸ਼ਾਲ ਦਸਤਾਰ ਮਾਰਚ ਸਜਾਇਆ ਜਾ ਰਿਹਾ ਹੈ | ਜਿਸ ਸਬੰਧੀ ਬੀਤੀ 14 ਅਪ੍ਰੈਲ ਤੋਂ ਰੋਜ਼ਾਨਾ ਸ਼ਾਮ ਸਾਢੇ 5 ਵਜੇ ਤੋਂ ਸਾਢੇ 7 ਵਜੇ ਤੱਕ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਆਪਣੀ ਰੁਚੀ ਮੁਤਾਬਿਕ ਕੋਰਸ ਦੀ ਚੋਣ ਕਰਨੀ ਚਾਹੀਦੀ ਹੈ- ਡਾ. ਰੇਖਾ ਕਾਲੀਆ

ਕਪੂਰਥਲਾ, 18 ਅਪ੍ਰੈਲ (ਅਮਰਜੀਤ ਕੋਮਲ)- ਵਿਦਿਆਰਥੀਆਂ ਨੂੰ ਆਪਣੀ ਰੁਚੀ ਮੁਤਾਬਿਕ ਕੋਰਸ ਦੀ ਚੋਣ ਕਰਨੀ ਚਾਹੀਦੀ ਹੈ ਤਾਂ ਹੀ ਉਹ ਉਸ ਕੋਰਸ ਵਿਚ ਸਖ਼ਤ ਮਿਹਨਤ ਤੇ ਲਗਨ ਨਾਲ ਪੜ੍ਹਾਈ ਕਰਕੇ ਸ਼ਾਨਦਾਰ ਪ੍ਰਾਪਤੀਆਂ ਕਰ ਸਕਦੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਾ. ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਡੀ. ਸੀ. ਦਫ਼ਤਰ ਮੂਹਰੇ ਧਰਨਾ

ਕਪੂਰਥਲਾ, 18 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)- ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਪੰਜਾਬ ਦੇ ਸੱਦੇ 'ਤੇ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਰਜਿ: ਕਪੂਰਥਲਾ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਕਪੂਰਥਲਾ ਦੇ ਦਫ਼ਤਰ ਮੂਹਰੇ ...

ਪੂਰੀ ਖ਼ਬਰ »

ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਵਿਅਕਤੀ ਦੀ ਮੌਤ

ਮਕਸੂਦਾਂ, 18 ਅਪ੍ਰੈਲ (ਲਖਵਿੰਦਰ ਪਾਠਕ)-ਸ਼ੀਤਲ ਨਗਰ ਨੇੜੇ ਰੇਲਵੇ ਲਾਈਨਾਂ ਤੇ ਰੇਲਗੱਡੀ ਦੀ ਲਪੇਟ 'ਚ ਆਉਣ ਕਾਰਨ ਸ਼ਾਮ 6 ਵਜੇ ਦੇ ਕਰੀਬ ਲਾਈਨਾਂ ਪਾਰ ਕਰ ਰਹੇ ਇਕ ਵਿਅਕਤੀ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਰਵੀ (40) ਪੁੱਤਰ ਇੰਦਰਜੀਤ ਸਿੰਘ ਵਾਸੀ ਬਸਤੀਆਂ ਦੇ ਤੌਰ 'ਤੇ ...

ਪੂਰੀ ਖ਼ਬਰ »

ਜ਼ਮੀਨ ਦੇ ਮਾਮਲੇ 'ਚ ਹੇਰਾ-ਫੇਰੀ ਕਰਨ ਵਾਲੇ ਤਿੰਨ ਵਿਅਕਤੀਆਂ ਿਖ਼ਲਾਫ਼ ਕੇਸ ਦਰਜ

ਫਗਵਾੜਾ, 18 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)- ਫਰਜ਼ੀ ਦਸਖ਼ਤ ਕਰਕੇ ਜ਼ਮੀਨ ਦੇ ਮਾਮਲੇ ਵਿਚ ਹੇਰਾ-ਫੇਰੀ ਕਰਨ ਵਾਲੇ ਸਾਬਕਾ ਪੰਚਾਇਤ ਮੈਂਬਰ ਸਮੇਤ ਤਿੰਨ ਵਿਅਕਤੀਆਂ ਦੇ ਿਖ਼ਲਾਫ਼ ਪੁਲਿਸ ਨੇ ਧੋਖਾਧੜੀ ਦਾ ਕੇਸ ਦਰਜ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਰਵਿੰਦਰ ਕੁਮਾਰ ਪੁੱਤਰ ਸੁਰਿੰਦਰ ਕੁਮਾਰ ਵਾਸੀ ਮੰਢਾਲੀ ਨੇ ਪੁਲਿਸ ਨੂੰ ਦੱਸਿਆ ਕੇ ਜ਼ਮੀਨ ਦੇ ਇਕ ਬਿਆਨੇ ਵਿਚ ਗੁਰਮਿੰਦਰ ਸਿੰਘ ਪੁੱਤਰ ਦਵਿੰਦਰ ਸਿੰਘ, ਸੁਖਵਿੰਦਰ ਸਿੰਘ ਪੁੱਤਰ ਸ਼ਿੰਗਾਰਾ ਰਾਮ ਦੋਵੇਂ ਵਾਸੀਆਂ ਪਿੰਡ ਸਰਹਾਲਾਂ ਰਾਣੂੰਆਂ ਤੇ ਪਿੰਡ ਕੋਟਰਾਣੀ ਦੇ ਸਾਬਕਾ ਪੰਚਾਇਤ ਮੈਂਬਰ ਪਿਆਰਾ ਸੰਧੂ ਨੇ ਸਾਜਿਸ਼ਨ ਗ਼ਲਤ ਦਸਖ਼ਤ ਕਰਕੇ ਉਸ ਦੇ ਨਾਲ ਹੇਰਾ-ਫੇਰੀ ਕੀਤੀ ਹੈ | ਇਸ ਤੋਂ ਇਲਾਵਾ ਉਕਤ ਸ਼ਿਕਾਇਤਕਰਤਾ ਵੱਲੋਂ ਹੋਰ ਵੀ ਦੋਸ਼ ਲਗਾਏ ਹਨ | ਥਾਣਾ ਸਿਟੀ ਪੁਲਿਸ ਨੇ ਉਕਤ ਤਿੰਨੇ ਵਿਅਕਤੀਆਂ ਦੇ ਿਖ਼ਲਾਫ਼ ਧੋਖਾਧੜੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ |


ਖ਼ਬਰ ਸ਼ੇਅਰ ਕਰੋ

ਬਿਨਾਂ ਸੂਚਨਾ ਦਿੱਤੇ ਰੇਲਵੇ ਫਾਟਕ ਰਿਹਾ ਬੰਦ, ਰਾਹਗੀਰ ਹੋਏ ਤੰਗ

ਢਿਲਵਾਂ, 18 ਅਪ੍ਰੈਲ (ਸੁਖੀਜਾ, ਪ੍ਰਵੀਨ)- ਢਿਲਵਾਂ ਰੇਲਵੇ ਕਰਾਸਿੰਗ ਫਾਟਕ ਸਾਰਾ ਦਿਨ ਬੰਦ ਰਹਿਣ ਕਾਰਨ ਰੋਜ਼ਾਨਾ ਸਫ਼ਰ ਕਰਨ ਵਾਲਿਆਂ ਤੇ ਰਾਹਗੀਰਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨ ਪਿਆ | ਮੌਕੇ 'ਤੇ ਜਾ ਕੇ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਰੇਲਵੇ ...

ਪੂਰੀ ਖ਼ਬਰ »

ਸੋਹਣ ਸਹਿਜਲ ਦੀ ਪੁਸਤਕ 'ਸੋਚ ਨੂੰ ਸਿਜਦਾ' ਰਿਲੀਜ਼

ਫਗਵਾੜਾ, 18 ਅਪ੍ਰੈਲ (ਤਰਨਜੀਤ ਸਿੰਘ ਕਿੰਨੜਾ)- ਮਿਸ਼ਨਰੀ ਪੰਜਾਬੀ ਸਾਹਿਤਕਾਰ ਸੋਹਣ ਸਹਿਜਲ ਵਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ 128ਵੇਂ ਜਨਮ ਦਿਨ ਨੂੰ ਸਮਰਪਿਤ ਲਿਖੇ ਕਾਵਿ ਸੰਗ੍ਰਹਿ 'ਸੋਚ ਨੂੰ ਸਿਜਦਾ' ਡਾ. ਅੰਬੇਡਕਰ ਮਿਸ਼ਨ ਸੁਸਾਇਟੀ ਰਜਿ. ਅਠੌਲੀ ਦੇ ...

ਪੂਰੀ ਖ਼ਬਰ »

ਬਲਾਕ ਨਡਾਲਾ 'ਚ ਬੂਟੇ ਲਗਾਉਣ ਦੀ ਹੋਵੇਗੀ ਪਹਿਲਕਦਮੀ- ਚੇਅਰਮੈਨ ਖੱਖ

ਨਡਾਲਾ, 18 ਅਪੈ੍ਰਲ (ਮਾਨ)- ਕਾਂਗਰਸੀ ਆਗੂ ਬਲਵਿੰਦਰ ਸਿੰਘ ਬਿੱਟੂ ਖੱਖ ਤੇ ਬਲਰਾਮ ਸਿੰਘ ਰੰਧਾਵਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ਹਾੜੀ ਦੀ ਫ਼ਸਲ ਕਟਾਈ ਤੋਂ ਬਾਅਦ ਬਚੇ-ਖੁਚੇ ਨਾੜ ਨੂੰ ਅੱਗ ਲਗਾ ਦਿੰਦੇ ਹਨ, ਜਿਸ ਨਾਲ ਕਈ ਹਰੇ ਭਰੇ ਬੂਟੇ ਤੇ ਸੜਕ ਕਿਨਾਰੇ ਲੱਗੇ ...

ਪੂਰੀ ਖ਼ਬਰ »

ਸਤਿਕਰਤਾਰ ਸਕੂਲ 'ਚ ਡਾਂਸ ਮੁਕਾਬਲੇ ਕਰਵਾਏ

ਭੁਲੱਥ, 18 ਅਪ੍ਰੈਲ (ਮਨਜੀਤ ਸਿੰਘ ਰਤਨ)- ਸਤਿਕਰਤਾਰ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਵਿਖੇ ਡਾਂਸ ਮੁਕਾਬਲੇ ਕਰਵਾਏ ਗਏ, ਜਿਸ ਵਿਚ ਸਕੂਲ ਦੇ 48 ਵਿਦਿਆਰਥੀਆਂ ਨੇ ਭਾਗ ਲਿਆ | ਡਾਂਸ ਮੁਕਾਬਲੇ ਲਈ ਵਿਦਿਆਰਥੀਆਂ ਦੇ ਤਿੰਨ ਗਰੁੱਪ ਬਣਾਏ ਗਏ | ਵੱਖ-ਵੱਖ ਹਿੰਦੀ ...

ਪੂਰੀ ਖ਼ਬਰ »

ਰਾਇਲ ਗਰੀਨ ਫੀਡ ਵਲੋਂ ਸੂਰ ਪਾਲਕਾਂ ਲਈ ਜਾਗਰੂਕਤਾ ਕੈਂਪ

ਡਡਵਿੰਡੀ, 18 ਅਪ੍ਰੈਲ (ਬਲਬੀਰ ਸੰਧਾ)- ਰਾਇਲ ਗਰੀਨ ਫੀਡ ਵਲੋਂ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਦੇ ਸੂਰ ਪਾਲਕਾਂ ਲਈ ਸੂਰਾਂ ਦੀ ਖ਼ੁਰਾਕ ਬਾਰੇ ਕਿਸਾਨ ਜਾਗਰੂਕਤਾ ਕੈਂਪ ਰਾਇਲ ਗਰੀਨ ਫੀਡ ਦੇ ਡਿਸਟਿ੍ਬਿਊਟਰ ਪਰਮਿੰਦਰਜੀਤ ਸਿੰਘ ਕਾਲੇਵਾਲ ਦੀ ਅਗਵਾਈ ਹੇਠ ਲਗਾਇਆ ਗਿਆ | ...

ਪੂਰੀ ਖ਼ਬਰ »

ਡਾ. ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਆਰ. ਸੀ. ਐੱਫ 'ਚ ਸਮਾਗਮ

ਹੁਸੈਨਪੁਰ, 18 ਅਪ੍ਰੈਲ (ਸੋਢੀ)- ਡਾ. ਬੀ. ਆਰ ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਆਲ ਇੰਡੀਆ ਐੱਸ. ਸੀ. ਐੱਸ. ਟੀ. ਰੇਲਵੇ ਇੰਪਲਾਈਜ਼ ਐਸੋਸੀਏਸ਼ਨ ਰੇਲ ਕੋਚ ਫ਼ੈਕਟਰੀ ਵਲੋਂ ਵਾਰਿਸ਼ ਹਾਲ ਆਰ. ਸੀ. ਐੱਫ. ਵਿਚ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਬਾਬਾ ...

ਪੂਰੀ ਖ਼ਬਰ »

ਦਸਤਾਰ ਮੁਕਾਬਲੇ ਤੇ ਖੇਡ ਮੇਲੇ ਵੱਧ ਗਿਣਤੀ 'ਚ ਹੋਣੇ ਚਾਹੀਦੇ ਹਨ- ਸੰਤ ਦਇਆ ਸਿੰਘ

ਕਾਲਾ ਸੰਘਿਆਂ, 18 ਅਪ੍ਰੈਲ (ਬਲਜੀਤ ਸਿੰਘ ਸੰਘਾ)- ਖੇਡ ਮੇਲੇ ਤੇ ਸੁੰਦਰ ਦਸਤਾਰ ਮੁਕਾਬਲੇ ਨੌਜਵਾਨਾਂ 'ਚ ਉਤਸ਼ਾਹ ਤੇ ਜੋਸ਼ ਭਰਦੇ ਹਨ | ਇਹ ਸ਼ਬਦ ਧੰਨ ਧੰਨ ਬਾਬਾ ਕਾਹਨ ਦਾਸ ਫੁੱਟਬਾਲ ਕਲੱਬ ਕਾਲਾ ਸੰਘਿਆਂ ਵਲੋਂ ਕਰਵਾਏ ਗਏ 12ਵੇਂ ਸਾਲਾਨਾ ਫੁੱਟਬਾਲ ਤੇ ਵਾਲੀਬਾਲ ਦੇ ...

ਪੂਰੀ ਖ਼ਬਰ »

ਸਾਬਕਾ ਸਰਪੰਚ ਬਖ਼ਸ਼ੀਸ਼ ਸਿੰਘ ਨਹੀਂ ਰਹੇ

ਡਡਵਿੰਡੀ, 18 ਅਪ੍ਰੈਲ (ਬਲਬੀਰ ਸੰਧਾ)- ਡਡਵਿੰਡੀ ਦੇ ਸਾਬਕਾ ਸਰਪੰਚ ਬਖ਼ਸ਼ੀਸ਼ ਸਿੰਘ ਸੰਧਾ ਦਾ ਦਿਲ ਦਾ ਦੌਰਾ ਪੈਣ ਨਾਲ ਅਚਾਨਕ ਦਿਹਾਂਤ ਹੋ ਗਿਆ | ਉਹ 65 ਵਰਿ੍ਹਆ ਦੇ ਸਨ | ਉਨ੍ਹਾਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਵਿਦੇਸ਼ ਰਹਿੰਦੇ ਪੁੱਤਰ ਦੇ ਆਉਣ ਉਪਰੰਤ ਕੀਤਾ ਜਾਵੇਗਾ ...

ਪੂਰੀ ਖ਼ਬਰ »

ਕਾਵਿ ਸੰਗ੍ਰਹਿ 'ਮੋਰਾਂ' ਦੀ ਘੁੰਡ ਚੁਕਾਈ ਸਬੰਧੀ ਸਮਾਗਮ 21 ਨੂੰ

ਕਪੂਰਥਲਾ, 18 ਅਪ੍ਰੈਲ (ਵਿ.ਪ੍ਰ.)- ਸਿਰਜਣਾ ਕੇਂਦਰ ਕਪੂਰਥਲਾ ਵਲੋਂ 21 ਅਪ੍ਰੈਲ ਨੂੰ ਸਵੇਰੇ 10 ਵਜੇ ਕੇਂਦਰ ਦੇ ਦਫ਼ਤਰ ਵਿਰਸਾ ਵਿਹਾਰ 'ਚ ਪਿ੍ੰਸੀਪਲ ਪ੍ਰੋਮਿਲਾ ਅਰੋੜਾ ਤੇ ਡਾ. ਧਰਮਪਾਲ ਸਾਹਿਲ ਵਲੋਂ ਅਨੁਵਾਦ ਕੀਤੇ ਕਾਵਿ ਸੰਗ੍ਰਹਿ 'ਮੋਰਾਂ' ਦੀ ਘੁੰਡ ਚੁਕਾਈ ਸਬੰਧੀ ਇਕ ...

ਪੂਰੀ ਖ਼ਬਰ »

ਸਰਕਾਰੀ ਹੁਕਮਾਂ ਨੂੰ ਟਿੱਚ ਜਾਣਦੇ ਨੇ ਨਿੱਜੀ ਸਕੂਲਾਂ ਦੇ ਪ੍ਰਬੰਧਕ

ਮਲਸੀਆਂ/ਸ਼ਾਹਕੋਟ, 18 ਅਪ੍ਰੈਲ (ਸੁਖਦੀਪ ਸਿੰਘ)-ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੌਰਾਨ ਚਾਹੇ ਕਿ ਸਾਰੇ ਸਰਕਾਰੀ, ਨਿੱਜੀ ਜਾਂ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਕਰਨ ਸਬੰਧੀ ਹੁਕਮ ਜਾਰੀ ਹੋਏ ਹਨ, ਪਰ ਇਸਦੇ ਉਲਟ ਕਈ ...

ਪੂਰੀ ਖ਼ਬਰ »

ਚੋਣਾਂ ਦੇ ਮੱਦੇ ਨਜ਼ਰ ਸੁਰੱਖਿਆ ਬਲਾਂ ਦੀ ਮੰਗ ਦਾ ਫ਼ੈਸਲਾ ਸ਼ਲਾਘਾਯੋਗ-ਕਟਾਰੀਆ

ਕਪੂਰਥਲਾ, 18 ਅਪ੍ਰੈਲ (ਵਿ. ਪ੍ਰ.)- ਪੰਜਾਬ ਸਰਕਾਰ ਵਲੋਂ ਲੋਕ ਸਭਾ ਚੋਣਾਂ ਪਾਰਦਰਸ਼ੀ ਤੇ ਬਿਨਾਂ ਕਿਸੇ ਡਰ ਭੈਅ ਦੇ ਕਰਵਾਉਣ ਲਈ ਕੇਂਦਰ ਸਰਕਾਰ ਤੋਂ ਹੋਰ ਸੁਰੱਖਿਆ ਬਲਾਂ ਦੀ ਮੰਗ ਕੀਤੇ ਜਾਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਸ਼ਿਵ ਸੈਨਾ ਬਾਲ ਠਾਕਰੇ ਪੰਜਾਬ ਦੇ ਉਪ ...

ਪੂਰੀ ਖ਼ਬਰ »

ਬਜਾਜ ਦੀ ਪਹਿਲੀ ਕਵਾਡਰੀ ਸਾਈਕਲ 'ਕਿਊਟ' ਜਲੰਧਰ 'ਚ ਲਾਂਚ

ਜਲੰਧਰ, 18 ਅਪ੍ਰੈਲ (ਹਰਵਿੰਦਰ ਸਿੰਘ ਫੁੱਲ)-ਤੇਜ਼ੀ ਨਾਲ ਵੱਧ ਰਹੇ ਸ਼ਹਿਰੀਕਰਨ ਕਾਰਨ ਸੜਕਾਂ 'ਤੇ ਵੱਧ ਰਹੀ ਟ੍ਰੈਫਿਕ ਦੇ ਦਬਾਅ ਤੇ ਪ੍ਰਦੂਸ਼ਣ ਦੀ ਸਮੱਸਿਆ ਦੀਆਂ ਚਨੌਤੀਆਂ ਨਾਲ ਨਜਿੱਠਣ ਲਈ ਬਜਾਜ ਕੰਪਨੀ ਦੇ ਕਵਾਡਰੀ ਸਾਈਕਲ 'ਕਿਊਟ' ਦੀ ਘੁੰਢ ਚੁਕਾਈ ਜਲੰਧਰ ਦੇ ਦਾਦਾ ...

ਪੂਰੀ ਖ਼ਬਰ »

ਭਾਈ ਘਨੱਈਆ ਵੈੱਲਫੇਅਰ ਸੁਸਾਇਟੀ ਨੇ ਚਾਚੋਵਾਲ 'ਚ ਬੱਚਿਆਂ ਨੂੰ ਕਿੱਟਾਂ ਵੰਡੀਆਂ

ਜਲੰਧਰ ਛਾਉਣੀ, 18 ਅਪ੍ਰੈਲ (ਪਵਨ ਖਰਬੰਦਾ)-ਹਲਕਾ ਜਲੰਧਰ ਛਾਉਣੀ ਅਧੀਨ ਆਉਂਦੇ ਪਿੰਡ ਚਾਚੋਵਾਲ ਵਿਖੇ ਹਰਦੋ ਫਰਾਲਾ ਪਿੰਡ ਦੀ ਭਾਈ ਘਨੱਈਆ ਵੈਲਫੇਅਰ ਸੁਸਾਇਟੀ (ਐਨ.ਆਰ.ਆਈ.) ਵਲੋਂ ਪ੍ਰਾਇਮਰੀ ਸਕੂਲ ਦੇ 42 ਬੱਚਿਆਂ ਨੂੰ ਕਿੱਟਾਂ ਤੇ ਸਟੇਸ਼ਨਰੀ ਦਾ ਸਾਮਾਨ ਦਿੱਤਾ ਗਿਆ | ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਮੁਲਾਜ਼ਮਾਂ ਵਲੋਂ ਮੰਗਾਂ ਨਾ ਮੰਨੇ ਜਾਣ 'ਤੇ ਸੰਘਰਸ਼ ਦੀ ਚਿਤਾਵਨੀ

ਜਲੰਧਰ, 18 ਅਪ੍ਰੈਲ (ਹਰਵਿੰਦਰ ਸਿੰਘ ਫੁੱਲ)-ਪੰਜਾਬ ਰੋਡਵੇਜ ਮਲਾਜ਼ਮਾਂ ਦੀ ਸਾਂਝੀ ਐਕਸ਼ਨ ਕਮੇਟੀ ਦੇ ਆਗੂਆਂ ਮੰਗਤ ਖਾਨ ਅਤੇ ਹੋਰਾਂ ਨੇ ਸਥਾਨਕ ਪੰਜਾਬ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕੈਪਟਨ ਸਰਕਾਰ ਆਪਣੇ ਕੀਤੇ ਹੋਏ ਵਾਅਦਿਆਂ ...

ਪੂਰੀ ਖ਼ਬਰ »

ਮੌਸਮ ਠੀਕ ਰਿਹਾ ਤਾਂ ਅੱਜ ਸ਼ੁਰੂ ਹੋਵੇਗਾ ਸੜਕਾਂ ਦਾ ਕੰਮ

ਜਲੰਧਰ, 18 ਅਪ੍ਰੈਲ (ਸ਼ਿਵ)-ਜੇਕਰ ਮੌਸਮ ਠੀਕ ਰਿਹਾ ਤਾਂ ਸ਼ੁੱਕਰਵਾਰ ਨੂੰ ਕਈ ਸੜਕਾਂ ਬਣਾਉਣ ਦਾ ਕੰਮ ਸ਼ੁਰੂ ਹੋ ਸਕਦਾ ਹੈ | ਜਿਹੜੀ ਸੜਕ ਦਾ ਕੰਮ ਸ਼ੁਰੂ ਕੀਤਾ ਜਾਣਾ ਹੈ, ਉਸ ਵਿਚ ਬੀ. ਐਮ. ਸੀ. ਚੌਕ ਤੋਂ ਲੈ ਕੇ ਨਾਮਦੇਵ ਚੌਕ ਤੱਕ ਦੀ ਸੜਕ ਦਾ ਕੰਮ ਹੈ ਜਿਹੜਾ ਕਿ ਮੌਸਮ ...

ਪੂਰੀ ਖ਼ਬਰ »

ਨਸਬੰਦੀ ਲਈ ਲਿਆਂਦੇ ਕੁੱਤੇ ਨੰਗਲ ਸ਼ਾਮਾਂ 'ਚ ਹੀ ਛੱਡਣ ਕਾਰਨ ਲੋਕ ਪ੍ਰੇਸ਼ਾਨ

ਸ਼ਿਵ ਸ਼ਰਮਾ ਜਲੰਧਰ, 18 ਅਪ੍ਰੈਲ-ਅਵਾਰਾ ਕੁੱਤਿਆਂ ਤੋਂ ਬਚਾਅ ਲਈ ਚਾਹੇ ਨੰਗਲ ਸ਼ਾਮਾਂ ਦੇ ਡਾਗ ਪੌਾਡ 'ਚ ਆਵਾਰਾ ਕੁੱਤਿਆਂ ਦੇ ਆਪ੍ਰੇਸ਼ਨ ਕਰਨ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਪਰ ਇਸ ਦੇ ਆਸਪਾਸ ਵਾਰਡਾਂ ਵਾਲੇ ਕਈ ਕੌਾਸਲਰ ਕਾਫ਼ੀ ਪ੍ਰੇਸ਼ਾਨ ਦੱਸੇ ਜਾ ਰਹੇ ਹਨ | ...

ਪੂਰੀ ਖ਼ਬਰ »

ਮੇਹਰ ਚੰਦ ਬਹੁਤਕਨੀਕੀ ਕਾਲਜ ਦੇ 50 ਵਿਦਿਆਰਥੀਆਂ ਦੀ ਵੱਖ-ਵੱਖ ਕੰਪਨੀਆਂ ਵਲੋਂ ਨੌਕਰੀ ਲਈ ਚੋਣ

ਜਲੰਧਰ, 18 ਅਪ੍ਰੈਲ (ਰਣਜੀਤ ਸਿੰਘ ਸੋਢੀ)-ਮੇਹਰ ਚੰਦ ਬਹੁਤਕਨੀਕੀ ਕਾਲਜ ਜਲੰਧਰ ਦੇ ਪਿ੍ੰਸੀਪਲ ਡਾ. ਜਗਰੂਪ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੰਸਥਾ ਦੇ 50 ਵਿਦਿਆਰਥੀਆਂ ਦੀ ਵੱਖ-ਵੱਖ ਕੰਪਨੀਆਂ ਨੇ ਨੌਕਰੀ ਵਾਸਤੇ ਚੋਣ ਕੀਤੀ ਹੈ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਡਾ. ਅਜੈ ਸ਼ਰਮਾ ਦਾ ਨਾਵਲ 'ਮਹਾਮਿ੍ਤਯੂ ਦਾ ਬਲੈਕ ਹੋਲ' ਰਿਲੀਜ਼

ਜਲੰਧਰ 18 ਅਪ੍ਰੈਲ (ਰਣਜੀਤ ਸਿੰਘ ਸੋਢੀ)-ਦੋਆਬਾ ਕਾਲਜ ਦੀ ਹਿੰਦੀ ਸਾਹਿਤ ਸਭਾ ਵਲੋਂ ਦੇਸ਼ ਦੇ ਪ੍ਰਸਿੱਧ ਨਾਵਲਕਾਰ ਡਾ. ਅਜੈ ਸ਼ਰਮਾ ਦੇ 11ਵੇਂ ਨਾਵਲ 'ਮਹਾਮਿ੍ਤਯੂ ਦਾ ਬਲੈਕ ਹੋਲ' ਸਬੰਧੀ ਸਮਾਰੋਹ ਕਰਵਾਇਆ ਗਿਆ ਜਿਸ ਵਿਚ ਡਾ. ਅਜੈ ਸ਼ਰਮਾ, ਡਾ. ਸਿਮਰ ਸਦੋਸ਼ ਨਾਵਲਕਾਰ, ...

ਪੂਰੀ ਖ਼ਬਰ »

ਕੋਟਪਾ ਐਕਟ ਦੀ ਪਾਲਣਾ ਨਾ ਕਰਨ ਵਾਲੇ 9 ਦੁਕਾਨਦਾਰਾਂ ਦੇ ਕੱਟੇ ਚਲਾਨ

ਜਲੰਧਰ, 18 ਅਪ੍ਰੈਲ (ਐੱਮ. ਐੱਸ. ਲੋਹੀਆ) - ਸਿਹਤ ਵਿਭਾਗ ਦੀ ਇਕ ਟੀਮ ਨੇ ਅੱਜ ਸ਼ਹਿਰ ਦੇ ਵੱਖ-ਵੱਖ ਖੇਤਰਾਂ 'ਚ ਜਾ ਕੇ ਤੰਬਾਕੂ ਵੇਚਣ ਵਾਲੀਆਂ ਦੁਕਾਨਾਂ ਤੇ ਖੋਖਿਆਂ 'ਤੇ ਕਾਰਵਾਈ ਕਰਦੇ ਹੋਏ ਤੰਬਾਕੂ ਕੰਟਰੋਲ ਐਕਟ ਦੀ ਪਾਲਣਾ ਨਾ ਕਰਨ ਵਾਲੇ 9 ਦੁਕਾਨਦਾਰਾਂ ਦੇ ਚਾਲਾਨ ਕੱਟ ...

ਪੂਰੀ ਖ਼ਬਰ »

ਬੇਕਾਬੂ ਸਾਨ੍ਹ ਨੇ ਕਾਰ ਦਾ ਕੀਤਾ ਨੁਕਸਾਨ

ਜਲੰਧਰ, 18 ਅਪ੍ਰੈਲ (ਸ਼ਿਵ)- ਅਰਬਨ ਅਸਟੇਟ ਫੇਸ-1 'ਚ ਇਕ ਸਾਨ੍ਹ ਉਸ ਵੇਲੇ ਬੇਕਾਬੂ ਹੋ ਗਿਆ ਜਦੋਂ ਨਿਗਮ ਦੀ ਇਕ ਟੀਮ ਨੇ ਉਸ ਨੂੰ ਕਾਬੂ ਕਰਨ ਲਈ ਆਪਣਾ ਜਾਲ ਵਿਛਾਇਆ ਸੀ | ਨਿਗਮ ਦੀ ਟੀਮ ਸਾਨ੍ਹਾਂ ਨੂੰ ਕਾਬੂ ਕਰਕੇ ਫ਼ਰੀਦਕੋਟ ਦੀ ਗਊਸ਼ਾਲਾ 'ਚ ਭੇਜਣ ਲਈ ਲਿ ਜਾ ਰਹੀ ਸੀ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX