ਤਾਜਾ ਖ਼ਬਰਾਂ


ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕਰਨ ਲਈ ਸਿੱਖਿਆ ਵਿਭਾਗ ਕਰ ਰਿਹਾ ਟਾਲ-ਮਟੋਲ
. . .  48 minutes ago
ਮਲੌਦ, 22 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸਿੱਖਿਆ ਵਿਭਾਗ ਦੁਆਰਾ 2011 ਵਿਚ ਸ਼ੁਰੂ ਕੀਤੇ ਅਧਿਆਪਕ ਰਾਜ ਯੋਗਤਾ ਟੈਸਟ-2 ਵਿਚ ਬੈਠਣ ਵਾਲੇ ਬੇਰੁਜ਼ਗਾਰਾਂ ਵਲੋਂ ਕੁਝ ਪ੍ਰਸ਼ਨਾਂ ਸਬੰਧੀ ਪੰਜਾਬ ਹਰਿਆਣਾ ...
ਕੱਲ੍ਹ ਗੁਰਦਾਸਪੁਰ ਪਹੁੰਚਣਗੇ ਸੰਨੀ ਦਿਓਲ
. . .  about 1 hour ago
ਰਾਜਾਸਾਂਸੀ, 22 ਮਈ (ਹੇਰ,ਖੀਵਾ)- ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਅਕਾਲੀ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸੰਨੀ ਦਿਓਲ, ਜੋ ਕਿ ਪੰਜਾਬ ਦੇ ਸੱਤਵੇਂ ਅਤੇ ਅਖੀਰੀ ਪੜਾਅ ਤਹਿਤ ਆਪਣਾ ਚੋਣ ਪ੍ਰਚਾਰ ਕਰਨ ਅਤੇ ਵੱਖ-ਵੱਖ ਥਾਵਾਂ 'ਤੇ ਵੋਟਾਂ ਪੋਲ ਕਰਵਾਉਣ ਦਾ ...
ਸੜਕ ਹਾਦਸੇ 'ਚ ਇੰਜੀਨੀਅਰਿੰਗ ਕਰ ਰਹੇ ਵਿਦਿਆਰਥੀ ਦੀ ਮੌਤ
. . .  about 2 hours ago
ਪਠਾਨਕੋਟ, 22 ਮਈ (ਸੰਧੂ)- ਪਠਾਨਕੋਟ-ਜਲੰਧਰ ਕੌਮੀ ਸ਼ਾਹ ਮਾਰਗ ਤੇ ਸਥਿਤ ਪਿੰਡ ਤਲਵਾੜਾ ਜੱਟਾ ਦੇ ਨੇੜੇ ਤੇਜ ਰਫ਼ਤਾਰ ਟਰੱਕ ਦੀ ਚਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਕੇ ਤੇ ਮੌਤ ਹੋ ਗਈ ਤੇ ਦੂਜਾ ਗੰਭੀਰ ਤੌਰ 'ਤੇ ਜ਼ਖਮੀ ਹੋ ....
ਵੜਿੰਗ ਖਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ ਸਬੰਧੀ ਵੀਡੀਓ ਵਾਇਰਲ ਕਰਨ 'ਤੇ ਸ਼ਨੀ ਢਿੱਲੋਂ ਖਿਲਾਫ਼ ਪਰਚਾ ਦਰਜ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 22 ਮਈ (ਰਣਜੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਗਿੱਦੜਬਾਹਾ ਹਲਕੇ ਦੇ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਛੋਟੇ ਭਰਾ ਅਤੇ ਅਕਾਲੀ ਆਗੂ ਸੰਦੀਪ ਸਿੰਘ ਸ਼ਨੀ ਢਿੱਲੋਂ ਵੱਲੋਂ ਪਿਛਲੇ ਦਿਨੀਂ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਧਾਇਕ ....
ਪਿੰਡ ਸ਼ਹੂਰਾ ਵਿਖੇ 72 ਫ਼ੀਸਦੀ ਹੋਈ ਵੋਟਿੰਗ
. . .  about 3 hours ago
ਬੱਚੀ ਵਿੰਡ, 22 ਮਈ (ਬਲਦੇਵ ਸਿੰਘ ਕੰਬੋ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਸ਼ਹੂਰਾ ਵਿਖੇ ਬੂਥ ਨੰਬਰ 123 ਦੀ ਚੋਣ ਰੱਦ ਹੋ ਗਈ ਸੀ ਅੱਜ ਮੁੜ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀ ਨਾਲ ਸੰਪੰਨ ਹੋ ਗਿਆ। ਇਸ ਸਬੰਧੀ ਜਾਣਕਾਰੀ ...
ਰਾਫੇਲ ਡੀਲ: ਫਰਾਂਸ 'ਚ ਭਾਰਤੀ ਟੀਮ ਦੇ ਠਿਕਾਣਿਆਂ 'ਤੇ ਘੁਸਪੈਠ ਦੀ ਕੋਸ਼ਿਸ਼
. . .  about 3 hours ago
ਨਵੀਂ ਦਿੱਲੀ, 22 ਮਈ- ਲੋਕ ਸਭਾ ਚੋਣਾਂ ਦੇ ਦੌਰਾਨ ਹੀ ਰਾਫੇਲ ਮੁੱਦਾ ਵੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਫਰਾਂਸ 'ਚ ਕੁੱਝ ਅਣਪਛਾਤੇ ਤੱਤਾਂ ਵੱਲੋਂ ਭਾਰਤੀ ਰਾਫੇਲ ਪ੍ਰਾਜੈਕਟ ਟੀਮ 'ਚ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ ....
ਵੋਟਾਂ ਦੀ ਗਿਣਤੀ ਦੇ ਮੱਦੇਨਜ਼ਰ ਗ੍ਰਹਿ ਮੰਤਰਾਲਾ ਵੱਲੋਂ ਅਲਰਟ- ਦੰਗੇ ਭੜਕਣ ਦਾ ਡਰ
. . .  about 3 hours ago
ਨਵੀਂ ਦਿੱਲੀ, 22 ਮਈ - ਗ੍ਰਹਿ ਮੰਤਰਾਲਾ ਨੇ ਦੇਸ਼ ਦੇ ਸਾਰੇ ਰਾਜਾਂ ਦੇ ਮੁੱਖ ਸਕੱਤਰਾਂ ਤੇ ਡੀ.ਜੀ.ਪੀ. ਨੂੰ ਅਲਰਟ ਕੀਤਾ ਹੈ ਕਿ 23 ਮਈ ਨੂੰ ਗਿਣਤੀ ਵਾਲੇ ਦਿਨ ਦੇਸ਼ ਦੇ ਵੱਖ ਵੱਖ ਰਾਜਾਂ ਵਿਚ ਦੰਗੇ ਭੜਕ ਸਕਦੇ ਹਨ। ਗ੍ਰਹਿ ਮੰਤਰਾਲਾ ਨੇ ਰਾਜਾਂ ਤੇ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ 'ਚ ਕਾਨੂੰਨ...
ਧਰਮਿੰਦਰ ਨੇ ਸੁਨੀਲ ਜਾਖੜ ਦੇ ਨਾਲ ਪੁਰਾਣੇ ਰਿਸ਼ਤੇ ਬਰਕਰਾਰ ਰੱਖਣ ਲਈ ਟਵੀਟ ਰਾਹੀਂ ਭੇਜਿਆ ਪਿਆਰ ਭਰਿਆ ਸੰਦੇਸ਼
. . .  about 3 hours ago
ਪਠਾਨਕੋਟ, 22 ਮਈ (ਸੰਧੂ) - ਸੂਬੇ ਦੀ ਸਭ ਤੋਂ ਜ਼ਿਆਦਾ ਹਾਟ ਸੀਟ ਮੰਨੀ ਜਾ ਰਹੀ ਲੋਕ ਸਭਾ ਹਲਕਾ ਗੁਰਦਾਸਪੁਰ ਦੀ ਸੀਟ 'ਤੇ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਸਿਨੇ ਸਟਾਰ ਸੰਨੀ ਦਿਓਲ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਦਰਮਿਆਨ...
ਭਿਆਨਕ ਸੜਕ ਹਾਦਸੇ ਵਿਚ 2 ਵਿਅਕਤੀਆਂ ਦੀ ਦਰਦਨਾਕ ਮੌਤ
. . .  about 4 hours ago
ਰੁੜਕੀ ਕਲਾਂ 22 ਮਈ (ਜਤਿੰਦਰ ਮੰਨਵੀ) - ਆਏ ਦਿਨ ਸੜਕੀ ਹਾਦਸਿਆਂ ਵਿਚ ਵਾਧਾ ਹੋ ਰਿਹਾ ਹੈ ਜਿਸ ਕਰ ਕੇ ਇਨਸਾਨੀ ਜਾਨਾਂ ਤੇਜ਼ੀ ਨਾਲ ਜਾ ਰਹੀਆਂ ਹਨ ਭਾਵੇਂ ਕਿ ਪੁਲਿਸ ਪ੍ਰਸ਼ਾਸਨ ਤੇ ਸਰਕਾਰ ਵੱਲੋਂ ਲੋਕਾਂ ਨੂੰ ਸੜਕੀ ਹਾਦਸਿਆਂ ਤੋਂ ਬਚਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ ਪਰ...
ਨਜਾਇਜ਼ ਸਬੰਧ ਬਣਾਉਣ ਤੋਂ ਰੋਕਣ 'ਤੇ ਕਤਲ
. . .  about 4 hours ago
ਫ਼ਾਜ਼ਿਲਕਾ, 22 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਦੇ ਪਿੰਡ ਖੁਈ ਖੇੜਾ ਵਿਚ ਪਤਨੀ ਨਾਲ ਨਜਾਇਜ਼ ਸਬੰਧ ਬਣਾਉਣ ਤੋਂ ਰੋਕਣ 'ਤੇ ਨੌਜਵਾਨ ਵੱਲੋਂ ਪਤੀ ਦਾ ਕਤਲ ਕਰ ਦਿੱਤੇ ਜਾਨ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਨੀਲ ਕੁਮਾਰ ਵਾਸੀ ਪਿੰਡ ਖੁਈ ਖੇੜਾ ਦਾ...
ਇੰਡੋਨੇਸ਼ੀਆ 'ਚ ਚੋਣ ਨਤੀਜਿਆਂ ਤੋਂ ਬਾਅਦ ਹੋਈ ਝੜਪ 'ਚ 6 ਮੌਤਾਂ, 200 ਜ਼ਖਮੀ
. . .  about 4 hours ago
ਜਕਾਰਤਾ, 22 ਮਈ- ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ 'ਚ ਰਾਸ਼ਟਰਪਤੀ ਚੋਣ ਨਤੀਜਿਆਂ ਕਿ ਬਾਅਦ ਹੋਏ ਵਿਰੋਧ ਪ੍ਰਦਰਸ਼ਨਾਂ 'ਚ 6 ਲੋਕਾਂ ਦੀ ਮੌਤ ਹੋ ਗਈ ਜਦਕਿ 200 ਲੋਕ ਜ਼ਖਮੀ ਹੋਏ ਹਨ। ਇੰਡੋਨੇਸ਼ੀਆ ਡੈਮੋਕ੍ਰੇਟਿਕ ਪਾਰਟੀ ਆਫ਼ ਸਟ੍ਰਗਲ ਦੇ ਮੈਂਬਰ ਜੋਕੋ ....
ਅਰੁਣਾਚਲ ਪ੍ਰਦੇਸ਼ ਵਿਚ ਵੱਡੇ ਪੱਧਰ 'ਤੇ ਫ਼ੌਜੀ ਛਾਪੇਮਾਰੀ- ਕਿਰੇਨ ਰਿਜੀਜੂ
. . .  about 4 hours ago
ਨਵੀਂ ਦਿੱਲੀ, 22 ਮਈ - ਕੇਂਦਰੀ ਮੰਤਰੀ ਕਿਰੇਨ ਰਿਜੀਜੂ ਨੇ ਅੱਜ ਬੁੱਧਵਾਰ ਕਿਹਾ ਕਿ ਅਰੁਣਾਚਲ ਪ੍ਰਦੇਸ਼ ਵਿਚ ਅੱਤਵਾਦੀਆਂ ਖਿਲਾਫ ਵੱਡੇ ਪੱਧਰ 'ਤੇ ਫੌਜ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਸਥਾਨਕ ਸਮੂਹ ਵਿਦਰੋਹੀ ਕਾਰਵਾਈਆਂ ਵਿਚ ਸ਼ਾਮਲ ਹੋਣ ਤੇ ਅੱਤਵਾਦੀਆਂ...
ਇਕ ਕੁਇੰਟਲ ਚੂਰਾ ਪੋਸਤ ਤੇ ਅਫ਼ੀਮ ਸਮੇਤ ਦੋ ਕਾਬੂ
. . .  about 5 hours ago
ਜਲੰਧਰ, 22 ਮਈ - ਥਾਣਾ ਮਕਸੂਦਾਂ ਦੀ ਪੁਲਿਸ ਨੇ ਅਮਾਨਤਪੁਰ ਨੇੜੇ ਕੀਤੀ ਗਈ ਨਾਕੇਬੰਦੀ ਦੌਰਾਨ 2 ਕਿੱਲੋ 550 ਗਰਾਮ ਅਫ਼ੀਮ ਤੇ ਇਕ ਕੁਇੰਟਲ ਡੋਡੇ ਚੂਰਾ ਪੋਸਤ ਸਮੇਤ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ...
ਰਾਫੇਲ ਸੌਦਾ: ਪ੍ਰਸ਼ਾਂਤ ਭੂਸ਼ਨ ਅਤੇ ਹੋਰ ਪਟੀਸ਼ਨਰਾਂ ਨੇ ਸੁਪਰੀਮ ਕੋਰਟ 'ਚ ਰੱਖਿਆ ਆਪਣਾ ਪੱਖ
. . .  about 5 hours ago
ਨਵੀਂ ਦਿੱਲੀ, 22 ਮਈ- ਰਾਫੇਲ ਸੌਦੇ ਦੀ ਮੁੜ ਵਿਚਾਰ ਪਟੀਸ਼ਨ 'ਚ ਸੁਪਰੀਮ ਕੋਰਟ ਸੁਣਵਾਈ ਕਰ ਰਿਹਾ ਹੈ। ਅਦਾਲਤ ਦੀ ਬੈਂਚ ਦੇ ਸਾਹਮਣੇ ਅੱਜ ਪਟੀਸ਼ਨਰ ਪ੍ਰਸ਼ਾਂਤ ਭੂਸ਼ਨ ਅਤੇ ਹੋਰ ਨੇ ਲਿਖਤੀ ਰੂਪ 'ਚ ਆਪਣਾ ਪੱਖ ਰੱਖਿਆ ਹੈ। ਇਸ ਤੋਂ ਪਹਿਲਾਂ ਅਦਾਲਤ....
ਕੁਲਗਾਮ ਮੁੱਠਭੇੜ 'ਚ ਮਾਰੇ ਗਏ ਹਿਜ਼ਬੁਲ ਮੁਜਾਹਿਦੀਨ ਦੇ ਦੋ ਅੱਤਵਾਦੀ- ਡੀ.ਜੀ.ਆਈ
. . .  about 5 hours ago
ਸ੍ਰੀਨਗਰ, 22 ਮਈ- ਦੱਖਣੀ ਕਸ਼ਮੀਰ ਦੇ ਡੀ.ਜੀ.ਆਈ. ਅਤੁੱਲ ਕੁਮਾਰ ਗੋਇਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁਲਗਾਮ ਮੁੱਠਭੇੜ 'ਚ 2 ਅੱਤਵਾਦੀ ਢੇਰ ਹੋਏ ਹਨ ਜਿਨ੍ਹਾਂ ਦੀ ਪਹਿਚਾਣ ਸ਼ੋਪੀਆ ਵਾਸੀ ਜ਼ਾਹਿਦ ਮਾਂਟੂ ਅਤੇ ਕੁਲਗਾਮ ਦੇ ਇਰਫਾਨ ਅਹਿਮਦ ਦੇ ਰੂਪ 'ਚ ....
ਕੋਹਲੀ ਇਕੱਲੇ ਵਿਸ਼ਵ ਕੱਪ ਨਹੀਂ ਜਿਤਵਾ ਸਕਦੇ - ਤੇਂਦੁਲਕਰ
. . .  about 5 hours ago
ਸੁਪਰੀਮ ਕੋਰਟ ਨੇ ਭਾਜਪਾ ਉਮੀਦਵਾਰ ਦੀ ਗ੍ਰਿਫ਼ਤਾਰੀ 'ਤੇ 28 ਮਈ ਤੱਕ ਲਗਾਈ ਰੋਕ
. . .  about 6 hours ago
ਔਜਲਾ ਨੇ ਪੋਲਿੰਗ ਬੂਥ ਦਾ ਲਿਆ ਜਾਇਜ਼ਾ
. . .  about 6 hours ago
ਕੰਟਰੋਲ ਰੇਖਾ ਨੇੜੇ ਕੋਈ ਆਈ.ਈ.ਡੀ. ਧਮਾਕਾ ਨਹੀਂ ਹੋਇਆ - ਫੌਜ
. . .  about 6 hours ago
ਅਫ਼ਗ਼ਾਨਿਸਤਾਨ 'ਚ 16 ਅੱਤਵਾਦੀ ਹਵਾਈ ਹਮਲੇ 'ਚ ਢੇਰ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 8 ਵੈਸਾਖ ਸੰਮਤ 551

ਪਹਿਲਾ ਸਫ਼ਾ

ਚੀਫ਼ ਜਸਟਿਸ ਵਲੋਂ ਆਪਣੇ 'ਤੇ ਲੱਗੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਦੀ ਸੁਣਵਾਈ ਲਈ ਬੈਂਚ ਗਠਿਤ

ਨਿਆਂਪਾਲਿਕਾ ਨੂੰ ਬਲੀ ਦਾ ਬੱਕਰਾ ਬਣਾਇਆ ਜਾ ਰਿਹਾ ਹੈ-ਜਸਟਿਸ ਗੋਗੋਈ ਨਵੀਂ ਦਿੱਲੀ, 20 ਅਪ੍ਰੈਲ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਦੇ ਇਤਿਹਾਸ 'ਚ ਹੋਈ ਇਕ 'ਅਸਧਾਰਨ' ਅਤੇ 'ਅਨੋਖੀ' ਸੁਣਵਾਈ 'ਚ ਚੀਫ਼ ਜਸਟਿਸ ਰੰਜਨ ਗੋਗੋਈ ਨੇ ਖੁਦ 'ਤੇ ਲੱਗੇ ਕਥਿਤ ਜਿਨਸੀ ਸ਼ੋਸ਼ਣ ਦੇ ...

ਪੂਰੀ ਖ਼ਬਰ »

ਬਠਿੰਡਾ ਤੋਂ ਰਾਜਾ ਵੜਿੰਗ ਅਤੇ ਫ਼ਿਰੋਜ਼ਪੁਰ ਤੋਂ ਸ਼ੇਰ ਸਿੰਘ ਘੁਬਾਇਆ ਕਾਂਗਰਸੀ ਉਮੀਦਵਾਰ

ਕਾਂਗਰਸ ਨੇ ਹੁਣ ਤੱਕ 409 ਉਮੀਦਵਾਰ ਮੈਦਾਨ 'ਚ ਉਤਾਰੇ ਨਵੀਂ ਦਿੱਲੀ, 20 ਅਪ੍ਰੈਲ (ਏਜੰਸੀ)-ਕਾਂਗਰਸ ਨੇ ਇੰਡੀਅਨ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਬਠਿੰਡਾ ਲੋਕ ਸਭਾ ਹਲਕੇ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ | ਕਾਂਗਰਸ ਦੀ ...

ਪੂਰੀ ਖ਼ਬਰ »

ਚੋਣ ਕਮਿਸ਼ਨ ਵਲੋਂ ਸਾਧਵੀ ਨੂੰ ਨੋਟਿਸ

ਨਵੀਂ ਦਿੱਲੀ, 20 ਅਪ੍ਰੈਲ (ਉਪਮਾ ਡਾਗਾ ਪਾਰਥ)-ਚੋਣ ਕਮਿਸ਼ਨ ਨੇ ਭਾਜਪਾ ਨੇਤਾ ਪ੍ਰਗਿਆ ਠਾਕੁਰ ਦੇ ਸ਼ਹੀਦ ਹੇਮੰਤ ਕਰਕਰੇ ਬਾਰੇ ਦਿੱਤੇ ਵਿਵਾਦਤ ਬਿਆਨ 'ਤੇ ਨੋਟਿਸ ਜਾਰੀ ਕੀਤਾ ਹੈ | 26/11 ਦੇ ਮੁੰਬਈ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਹੇਮੰਤ ਕਰਕਰੇ ਬਾਰੇ ਬੋਲਦਿਆਂ ਪ੍ਰਗਿਆ ...

ਪੂਰੀ ਖ਼ਬਰ »

ਮੋਦੀ ਦੇ ਜੀਵਨ 'ਤੇ ਬਣੀ ਵੈੱਬ ਸੀਰੀਜ਼ ਰੋਕਣ ਦੇ ਆਦੇਸ਼

ਨਵੀਂ ਦਿੱਲੀ, 20 ਅਪ੍ਰੈਲ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਬਣੀ ਫ਼ਿਲਮ ਨੂੰ ਸਿਨੇਮਾ ਘਰਾਂ 'ਚ ਦਿਖਾਉਣ 'ਤੇ ਪਾਬੰਦੀ ਲਾਉਣ ਤੋਂ ਬਾਅਦ ਚੋਣ ਕਮਿਸ਼ਨ ਨੇ ਅੱਜ 'ਇਰੋਜ਼ ਕੰਪਨੀ' ਨੂੰ ਵੀ ਵੈੱਬ ਸੀਰੀਜ਼ ਰਾਹੀਂ ਪੇਸ਼ ਕੀਤੀ ਜਾ ਰਹੀ ਫ਼ਿਲਮ ...

ਪੂਰੀ ਖ਼ਬਰ »

ਦੂਜੇ ਗੇੜ ਦੀਆਂ ਚੋਣਾਂ ਤੋਂ ਬਾਅਦ 'ਦੀਦੀ' ਦੀ ਨੀਂਦ ਉੱਡੀ-ਮੋਦੀ

• ਬੰਗਾਲ 'ਚ ਚੋਣ ਰੈਲੀਆਂ ਦੌਰਾਨ ਮਮਤਾ ਬੈਨਰਜੀ 'ਤੇ ਸਾਧਿਆ ਨਿਸ਼ਾਨਾ • ਸਾਧਵੀ ਪ੍ਰਗਿਆ ਦਾ ਕੀਤਾ ਬਚਾਅ ਬੁਨਿਆਦਪੁਰ (ਪੱਛਮੀ ਬੰਗਾਲ), 20 ਅਪ੍ਰੈਲ (ਰਣਜੀਤ ਸਿੰਘ ਲੁਧਿਆਣਵੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੱਖਣੀ ਦਿਨਾਜਪੁਰ ਦੇ ਬੁਨਿਆਦਪੁਰ ਵਿਖੇ ...

ਪੂਰੀ ਖ਼ਬਰ »

ਜਗਮੀਤ ਸਿੰਘ ਬਰਾੜ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਨੇ ਬੀਤੇ ਦਿਨ ਅਕਾਲੀ ਦਲ 'ਚ ਸ਼ਾਮਿਲ ਹੋਏ ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਬਰਾੜ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ | ...

ਪੂਰੀ ਖ਼ਬਰ »

'ਆਪ' ਦੀ ਵੋਟ ਤੈਅ ਕਰੇਗੀ ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ

10 ਫ਼ੀਸਦੀ ਅਕਾਲੀ ਤੇ 7 ਫ਼ੀਸਦੀ ਕਾਂਗਰਸ ਨੂੰ ਲੱਗਾ ਸੀ ਖ਼ੋਰਾ ਮੇਜਰ ਸਿੰਘ ਜਲੰਧਰ, 20 ਅਪ੍ਰੈਲ-ਪੂਰੇ ਇਕ ਮਹੀਨੇ ਬਾਅਦ ਪੰਜਾਬ ਅੰਦਰ ਹੋਣ ਵਾਲੀ ਲੋਕ ਸਭਾ ਚੋਣ ਵਿਚ 2014 ਸਮੇਂ 'ਆਪ' ਦੇ ਉਮੀਦਵਾਰਾਂ ਨੂੰ ਪਈ ਵੋਟ ਦਾ ਵਹਿਣ ਕਿਧਰ ਮੁੜਦਾ ਹੈ, ਇਹ ਗੱਲ ਵੱਖ-ਵੱਖ ਪਾਰਟੀਆਂ ...

ਪੂਰੀ ਖ਼ਬਰ »

ਜਥੇਦਾਰ ਟੌਹੜਾ ਦਾ ਪਰਿਵਾਰ ਮੁੜ ਅਕਾਲੀ ਦਲ 'ਚ ਸ਼ਾਮਿਲ

ਅਕਾਲੀ ਦਲ ਕਿਸੇ ਇਕ ਪਰਿਵਾਰ ਦੀ ਜਾਇਦਾਦ ਨਹੀਂ, ਇਹ ਪੰਥ ਦੀ ਅਮਾਨਤ-ਸੁਖਬੀਰ ਪਟਿਆਲਾ, 20 ਅਪ੍ਰੈਲ (ਜਸਪਾਲ ਸਿੰਘ ਢਿੱਲੋਂ, ਅਮਰਬੀਰ ਸਿੰਘ ਆਹਲੂਵਾਲੀਆ)-ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਦਾਮਾਦ ਹਰਮੇਲ ਸਿੰਘ ਟੌਹੜਾ ਨੂੰ ਸ਼ੋ੍ਰਮਣੀ ਅਕਾਲੀ ਦਲ 'ਚ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਦੇਸ਼ ਵਿਰੋਧੀ ਹਨ-ਸਿੱਧੂ

ਕਿਹਾ, ਸਰਕਾਰੀ ਕੰਪਨੀਆਂ ਨੂੰ ਤਬਾਹ ਕਰ ਕੇ ਨਿੱਜੀ ਕੰਪਨੀਆਂ ਨੂੰ ਪਹੁੰਚਾ ਰਹੇ ਹਨ ਫ਼ਾਇਦਾ ਨਵੀਂ ਦਿੱਲੀ, 20 ਅਪ੍ਰੈਲ (ਉਪਮਾ ਡਾਗਾ ਪਾਰਥ)-ਕਾਂਗਰਸੀ ਆਗੂ ਸ: ਨਵਜੋਤ ਸਿੰਘ ਸਿੱਧੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਸਿੱਧਾ ਹਮਲਾ ਕਰਦਿਆਂ ਉਨ੍ਹਾਂ 'ਤੇ ਦੇਸ਼ ...

ਪੂਰੀ ਖ਼ਬਰ »

ਸਮਾਣਾ ਨੇੜੇ ਦਿਨ-ਦਿਹਾੜੇ ਬੈਂਕ 'ਚੋਂ ਸਵਾ 7 ਲੱਖ ਲੁੱਟੇ

ਸਮਾਣਾ, 20 ਅਪ੍ਰੈਲ (ਸਾਹਿਬ ਸਿੰਘ)-ਸਮਾਣਾ ਨੇੜੇ ਸਮਾਣਾ-ਭਵਾਨੀਗੜ੍ਹ ਸੜਕ 'ਤੇ ਸਥਿਤ ਓਰੀਐਾਟਲ ਬੈਂਕ ਆਫ਼ ਕਾਮਰਸ ਦੀ ਬੰਮਣਾ ਸ਼ਾਖਾ 'ਚੋਂ ਦਿਨ-ਦਿਹਾੜੇ ਚਾਰ ਹਥਿਆਰਬੰਦ ਲੁਟੇਰੇ ਸਵਾ 7 ਲੱਖ ਰੁਪਏ ਤੋਂ ਵੱਧ ਦੀ ਰਕਮ ਲੁੱਟ ਕੇ ਫ਼ਰਾਰ ਹੋ ਗਏ | ਜ਼ਿਲ੍ਹਾ ਪੁਲਿਸ ਮੁਖੀ ਸ. ...

ਪੂਰੀ ਖ਼ਬਰ »

ਫ਼ੌਜ ਦੀ ਗਸ਼ਤ ਪਾਰਟੀ 'ਤੇ ਹਮਲਾ-ਅੱਤਵਾਦੀ ਹਲਾਕ

ਸ੍ਰੀਨਗਰ, 20 ਅਪ੍ਰੈਲ (ਮਨਜੀਤ ਸਿੰਘ)-ਉੱਤਰੀ ਕਸ਼ਮੀਰ ਦੇ ਜ਼ਿਲ੍ਹਾ ਬਾਰਾਮੂਲਾ ਦੇ ਰਫ਼ੀਆਬਾਦ ਇਲਾਕੇ 'ਚ ਬੀਤੀ ਦੇਰ ਰਾਤ ਇਕ ਅੱਤਵਾਦੀ ਗਰੁੱਪ ਨੇ ਫ਼ੌਜ ਦੀ ਗਸ਼ਤੀ ਪਾਰਟੀ 'ਤੇ ਗੋਲੀਬਾਰੀ ਕਰ ਦਿੱਤੀ | ਇਸ ਦੇ ਜਵਾਬ 'ਚ ਫ਼ੌਜ ਵਲੋਂ ਕੀਤੀ ਕਾਰਵਾਈ ਦੌਰਾਨ ਇਕ ਅੱਤਵਾਦੀ ...

ਪੂਰੀ ਖ਼ਬਰ »

ਗ੍ਰਹਿ ਮੰਤਰਾਲੇ ਵਲੋਂ ਪੰਜਾਬ 'ਚ ਨੀਮ ਫ਼ੌਜੀ ਬਲਾਂ ਦੀਆਂ 215 ਕੰਪਨੀਆਂ ਦੇਣ ਨੂੰ ਮਨਜ਼ੂਰੀ

ਚੰਡੀਗੜ੍ਹ, 20 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)- ਪੰਜਾਬ 'ਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਨੂੰ ਧਿਆਨ 'ਚ ਰੱਖਦਿਆਂ ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ 'ਚ 215 ਨੀਮ ਫ਼ੌਜੀ ਬਲਾਂ ਦੀਆਂ ਕੰਪਨੀਆਂ ਦੇਣ ਦੀ ਮਨਜ਼ੂਰੀ ਦੇ ਦਿੱਤੀ ਹੈ ¢ ਇਸ ਸਬੰਧੀ ਪੰਜਾਬ ਸਰਕਾਰ ਨੇ ...

ਪੂਰੀ ਖ਼ਬਰ »

ਮੌਸਮ 'ਚ ਤਬਦੀਲੀ ਨਾਲ ਘੱਟ ਬਿਜਲੀ ਖਪਤ ਦਾ ਰਿਕਾਰਡ ਟੁੱਟਾ

ਪਟਿਆਲਾ 20 ਅਪੈ੍ਰਲ (ਜਸਪਾਲ ਸਿੰਘ ਢਿੱਲੋਂ)-ਕਈ ਦਹਾਕਿਆਂ ਤੋਂ ਬਾਅਦ ਅਪੈ੍ਰਲ ਦੇ ਤੀਜੇ ਹਫ਼ਤੇ ਤੋਂ ਬਾਅਦ ਵੀ ਮੌਸਮ 'ਚ ਉਹ ਗਰਮਾਹਟ ਨਹੀਂ ਆਈ ਜੋ ਅਕਸਰ ਇਨ੍ਹਾਂ ਦਿਨਾਂ 'ਚ ਆ ਜਾਂਦੀ ਸੀ | ਮੌਸਮ ਦੀ ਤਬਦੀਲੀ ਕਾਰਨ ਹੀ ਇਸ ਵੇਲੇ ਤਾਪਮਾਨ ਅੰਦਾਜ਼ਨ 35 ਤੋਂ 37 ਡਿਗਰੀ ਦੇ ਕਰੀਬ ਹੀ ਚੱਲ ਰਿਹਾ ਹੈ | ਕੁਝ ਦਿਨ ਪਹਿਲਾਂ ਇਹ ਤਾਪਮਾਨ ਦਾ ਅੰਕੜਾ 33 ਡਿਗਰੀ ਦੇ ਕਰੀਬ ਸੀ | ਇਸ ਦਾ ਅਸਰ ਸਿੱਧੇ ਰੂਪ 'ਚ ਬਿਜਲੀ ਦੀ ਖ਼ਪਤ ਦੇ ਅੰਕੜੇ 'ਤੇ ਪਿਆ ਹੈ | ਮੌਸਮ ਕਾਰਨ ਬਿਜਲੀ ਦੀ ਖਪਤ ਦਾ ਅੰਕੜਾ 4000 ਮੈਗਾਵਾਟ ਦੇ ਕਰੀਬ ਆ ਗਿਆ ਸੀ, ਜੋ ਹੁਣ ਕਰੀਬ 4900 ਮੈਗਾਵਾਟ ਦੇ ਕਰੀਬ ਹੈ, ਜਦੋਂ ਕਿ ਇਨ੍ਹਾਂ ਦਿਨਾਂ 'ਚ ਅਕਸਰ ਬਿਜਲੀ ਦੀ ਖਪਤ ਦਾ ਅੰਕੜਾ 6000 ਮੈਗਾਵਾਟ ਜਾ ਪੁੱਜਦਾ ਸੀ | ਬਿਜਲੀ ਨਿਗਮ ਦੇ ਸੂਤਰਾਂ ਮੁਤਾਬਿਕ ਬਿਜਲੀ ਦੀ ਖਪਤ ਦਾ ਇਹ ਅੰਕੜਾ ਕਈ ਦਹਾਕਿਆਂ ਪਿੱਛੋਂ ਹੇਠਲੇ ਪੱਧਰ 'ਤੇ ਦੱਸਿਆ ਜਾ ਰਿਹਾ ਹੈ | ਇਸ ਦਾ ਸਭ ਤੋਂ ਵੱਧ ਅਸਰ ਬਿਜਲੀ ਨਿਗਮ ਦੇ ਸਰਕਾਰੀ ਤਾਪ ਬਿਜਲੀ ਘਰਾਂ 'ਤੇ ਪਿਆ ਹੈ | ਇਸ ਵੇਲੇ ਗੁਰੂ ਨਾਨਕ ਦੇਵ ਤਾਪ ਬਿਜਲੀ ਘਰ ਨੂੰ ਬਿਜਲੀ ਨਿਗਮ ਨੇ ਪਹਿਲਾਂ ਹੀ ਬੰਦ ਕੀਤਾ ਹੋਇਆ ਹੈ | ਗੌਰਤਲਬ ਹੈ ਕਿ ਪਿਛਲੀ ਸਾਲ ਸਰਕਾਰ ਮੌਕੇ ਇਸ ਤਾਪ ਬਿਜਲੀ ਘਰ ਨੂੰ ਨਵਿਆਇਆ ਗਿਆ ਸੀ ਜਿਸ 'ਤੇ ਕਰੀਬ 700 ਕਰੋੜ ਤੋਂ ਵੱਧ ਖ਼ਰਚਿਆ ਗਿਆ ਪਰ ਉਹ ਕਿਸੇ ਕੰਮ ਨਾ ਆਇਆ | ਇਸ ਨੂੰ ਬੰਦ ਕਰਨ ਦੀ ਕਿਸੇ ਨੂੰ ਸਮਝ ਨਹੀਂ ਆਈ | ਬਿਜਲੀ ਨਿਗਮ ਨੇ ਇਸ ਵੇਲੇ ਲਹਿਰਾ ਮੁਹੱਬਤ ਤਾਪ ਬਿਜਲੀ ਘਰ ਤੇ ਗੁਰੂ ਗੋਬਿੰਦ ਸਿੰਘ ਸੁਪਰ ਤਾਪ ਬਿਜਲੀ ਘਰ ਦਾ ਉਤਪਾਦਨ ਵੀ ਬੰਦ ਕੀਤਾ ਹੋਇਆ ਹੈ | ਬਿਜਲੀ ਨਿਗਮ ਦਾ ਸਾਰਾ ਬੋਝ ਸਿਰਫ਼ ਨਿੱਜੀ ਤਾਪ ਬਿਜਲੀ ਘਰਾਂ 'ਤੇ ਨਿਰਭਰ ਹੈ ਕਿਉਂਕਿ ਉਨ੍ਹਾਂ ਨਾਲ ਲੰਬੇ ਸਮੇਂ ਦੇ ਸਮਝੌਤੇ ਕੀਤੇ ਹੋਏ ਹਨ |


ਖ਼ਬਰ ਸ਼ੇਅਰ ਕਰੋ

ਵਿੰਗ ਕਮਾਂਡਰ ਅਭਿਨੰਦਨ ਲਈ 'ਵੀਰ ਚੱਕਰ' ਦੀ ਸਿਫ਼ਾਰਸ਼ ਕਰੇਗੀ ਹਵਾਈ ਫ਼ੌਜ

ਨਵੀਂ ਦਿੱਲੀ, 20 ਅਪ੍ਰੈਲ (ਏਜੰਸੀਆਂ)-ਪਾਕਿਸਤਾਨ ਨਾਲ ਹਵਾਈ ਜੰਗ 'ਚ ਉਸ ਦੇ ਐਫ਼-16 ਲੜਾਕੂ ਜਹਾਜ਼ ਨੂੰ ਸੁੱਟਣ ਲਈ ਵੀਰਤਾਪੂਰਨ ਕਾਰਵਾਈ ਲਈ ਹਵਾਈ ਫ਼ੌਜ ਵਿੰਗ ਕਮਾਂਡਰ ਅਭਿਨੰਦਨ ਨੂੰ ਵੀਰ ਚੱਕਰ ਪ੍ਰਦਾਨ ਕਰਨ ਦੀ ਸਿਫ਼ਾਰਸ਼ ਕਰੇਗੀ | ਯੁੱਧ ਦੇ ਸਮੇਂ ਦੌਰਾਨ ਯੋਗਦਾਨ ...

ਪੂਰੀ ਖ਼ਬਰ »

ਪੂਰਵਾ ਐਕਸਪ੍ਰੈੱਸ ਦੇ 12 ਡੱਬੇ ਪਟੜੀ ਤੋਂ ਉਤਰੇ-15 ਜ਼ਖ਼ਮੀ

ਕਾਨਪੁਰ, 20 ਅਪ੍ਰੈਲ (ਏਜੰਸੀ)- ਉੱਤਰ ਪ੍ਰਦੇਸ਼ 'ਚ ਕਾਨਪੁਰ ਨੇੜੇ ਹਾਵੜਾ-ਨਵੀਂ ਦਿੱਲੀ ਪੂਰਵਾ ਐਕਸਪ੍ਰੈੱਸ ਦੇ 12 ਡੱਬੇ ਪਟੜੀ ਤੋਂ ਉੱਤਰ ਗਏ, ਜਿਸ 'ਚ 15 ਲੋਕ ਜ਼ਖ਼ਮੀ ਹੋ ਗਏ | ਸਵੇਰੇ 12.50 ਦੇ ਲਗਪਗ ਕਾਨਪੁਰ ਨਗਰ ਜ਼ਿਲ੍ਹੇ 'ਚ ਇਥੋਂ 20 ਕੁ ਕਿੱਲੋਮੀਟਰ 'ਤੇ ਰੋਮਾ ਰੇਲਵੇ ...

ਪੂਰੀ ਖ਼ਬਰ »

ਭਾਰਤ ਨੇ ਸਮੁੰਦਰ 'ਚ ਉਤਾਰਿਆ ਗਾਈਡਿਡ ਮਿਜ਼ਾਈਲ ਨੂੰ ਤਬਾਹ ਕਰਨ ਵਾਲਾ ਬੇੜਾ

ਮੁੰਬਈ, 20 ਅਪ੍ਰੈਲ (ਏਜੰਸੀ)-ਭਾਰਤੀ ਜਲ ਸੈਨਾ ਨੇ ਅੱਜ ਇੱਥੇ ਮਝਗਾਓਾ ਡਾਕ ਸ਼ਿਪਬਿਲਡਰ ਵਿਚ ਗਾਈਡਿਡ ਮਿਜ਼ਾਈਲ ਤਬਾਹ ਕਰਨ ਵਾਲੇ ਸਮੁੰਦਰੀ ਜਹਾਜ਼ 'ਇੰਫਾਲ' ਨੂੰ ਸਮੁੰਦਰ 'ਚ ਉਤਾਰਿਆ | ਪ੍ਰਾਜੈਕਟ 15-ਬੀ ਤਹਿਤ ਤੀਸਰੇ ਸਮੁੰਦਰੀ ਜਹਾਜ਼ ਇੰਫਾਲ ਨੂੰ ਦੁਪਹਿਰ 12.20 ਵਜੇ ...

ਪੂਰੀ ਖ਼ਬਰ »

ਭਾਜਪਾ ਮੁੜ ਸੱਤਾ ਵਿਚ ਆਈ ਤਾਂ ਕਾਂਗਰਸ ਹੋਵੇਗੀ ਕਸੂਰਵਾਰ-ਸਿਸੋਦੀਆ

ਨਵੀਂ ਦਿੱਲੀ, 20 ਅਪ੍ਰੈਲ (ਜਗਤਾਰ ਸਿੰਘ)-ਦਿੱਲੀ 'ਚ ਕਾਂਗਰਸ ਤੇ 'ਆਪ' ਗੱਠਜੋੜ ਦੀਆਂ ਸੰਭਾਵਨਾਵਾਂ ਬਾਰੇ ਰੋਜ਼ਾਨਾ ਹੀ 'ਹਾਂ-ਨਾ' 'ਹਾਂ-ਨਾ' ਦੀ ਗੁੰਝਲਦਾਰ ਸਥਿਤੀ ਬਣੀ ਹੋਈ ਹੈ | ਅੱਜ ਦਿੱਲੀ ਦੇ ਉਪ-ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX