ਤਾਜਾ ਖ਼ਬਰਾਂ


ਆਰ.ਐੱਸ.ਐੱਸ ਨੇ ਭਾਜਪਾ ਦੀ ਜਿੱਤ ਦਾ ਕੀਤਾ ਸਵਾਗਤ
. . .  1 day ago
ਨਵੀਂ ਦਿੱਲੀ, 23 ਮਈ - ਆਰ.ਐੱਸ.ਐੱਸ ਨੇ ਭਾਜਪਾ ਦੀ ਲੋਕ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਦਾ ਸਵਾਗਤ ਕਰਦਿਆ ਇਸ ਨੂੰ ਕੌਮੀ ਤਾਕਤਾਂ ਦੀ ਜਿੱਤ...
ਵਕੀਲ ਦੇ ਅਗਵਾ ਹੋਏ ਕਲਰਕ ਦਾ ਕਤਲ ਕਰ ਕੇ ਲਾਸ਼ ਨੂੰ ਨਹਿਰ 'ਚ ਸੁੱਟਿਆ
. . .  1 day ago
ਤਰਨ ਤਾਰਨ, 23 ਮਈ (ਹਰਿੰਦਰ ਸਿੰਘ) — ਬੀਤੇ ਦਿਨ ਤੋਂ ਅਗਵਾ ਹੋਏ ਤਰਨ ਤਾਰਨ ਦੇ ਇਕ ਨਾਮੀ ਵਕੀਲ ਦੇ ਕਲਰਕ ਦਾ ਕਤਲ ਕਰ ਕੇ ਉਸ ਨੂੰ ਨਹਿਰ ਵਿਚ ਸੁੱਟ ਦਿੱਤਾ ਗਿਆ। ਪੁਲਿਸ ਨੇ ਕਲਰਕ ਦੀ ਲਾਸ਼ ਸਥਾਨਕ ਰਸੂਲਪੁਰ ਨਹਿਰ 'ਚੋਂ ਬਰਾਮਦ ਕਰ ਕੇ ਅਣਪਛਾਤੇ ਵਿਅਕਤੀਆਂ...
ਅਸੀ ਸਾਰੇ ਮਿਲ ਕੇ ਬਣਾਵਾਂਗੇ ਮਜ਼ਬੂਤ ਭਾਰਤ - ਮੋਦੀ
. . .  1 day ago
ਨਵੀਂ ਦਿੱਲੀ, 23 ਮਈ - ਲੋਕ ਸਭਾ ਚੋਣਾਂ 'ਚ ਭਾਜਪਾ ਨੂੰ ਮਿਲੀ ਸ਼ਾਨਦਾਰ ਜਿੱਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਹੈੱਡਕੁਆਟਰ ਵਿਖੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆ...
ਵਿਧਾਨ ਸਭਾ ਹਲਕਾ ਡੇਰਾਬੱਸੀ ਤੋਂ ਸੁਰਜੀਤ ਸਿੰਘ ਰੱਖੜਾ ਨੂੰ 17050 ਵੋਟਾਂ ਦੀ ਮਿਲੀ ਲੀਡ
. . .  1 day ago
ਫ਼ਾਜ਼ਿਲਕਾ ਜ਼ਿਲ੍ਹੇ ਦੇ ਕੁੱਲ 7,23,522 ਵੋਟਰਾਂ 'ਚੋ ਸੁਖਬੀਰ ਬਾਦਲ ਦੇ ਹੱਕ 'ਚ ਭੁਗਤੇ 3,16,126 ਵੋਟਰ
. . .  1 day ago
ਫ਼ਾਜ਼ਿਲਕਾ, 23 ਮਈ (ਪ੍ਰਦੀਪ ਕੁਮਾਰ) - ਲੋਕ ਸਭਾ ਹਲਕਾ ਫ਼ਿਰੋਜ਼ਪੁਰ ਅਧੀਨ ਪੈਂਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਚਾਰ ਵਿਧਾਨ ਸਭਾ ਹਲਕਿਆਂ ਫ਼ਾਜ਼ਿਲਕਾ, ਜਲਾਲਾਬਾਦ, ਅਬੋਹਰ ਅਤੇ ਬੱਲੂਆਣਾ ਲਈ ਫ਼ਾਜ਼ਿਲਕਾ ਵਿਖੇ ਬਣਾਏ ਗਏ ਦੋ ਗਿਣਤੀ ਕੇਂਦਰਾਂ 'ਚ ਅੱਜ ਗਿਣਤੀ .....
50 ਸਾਲਾਂ ਬਾਅਦ ਪੂਰੇ ਬਹੁਮਤ ਨਾਲ ਦੁਬਾਰਾ ਬਣਿਆ ਕੋਈ ਪ੍ਰਧਾਨ ਮੰਤਰੀ- ਅਮਿਤ ਸ਼ਾਹ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਭਾਜਪਾ ਨੂੰ ਇਤਿਹਾਸਿਕ ਜਿੱਤ ਹੋਈ ਪ੍ਰਾਪਤ - ਅਮਿਤ ਸ਼ਾਹ
. . .  1 day ago
ਜਿੱਤ ਤੋਂ ਬਾਅਦ ਭਾਜਪਾ ਦਫ਼ਤਰ 'ਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰ ਰਹੇ ਹਨ ਅਮਿਤ ਸ਼ਾਹ
. . .  1 day ago
ਭਾਜਪਾ ਦੇ ਮੁੱਖ ਦਫ਼ਤਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਕਾਂਗਰਸ ਪਾਰਟੀ ਦੇ ਕੌਮੀ ਅਤੇ ਸੂਬਾ ਪ੍ਰਧਾਨ ਦੀ ਹਾਰ ਕਾਂਗਰਸ ਪਾਰਟੀ ਲਈ ਸ਼ਰਮ ਦੀ ਗੱਲ- ਢਿੱਲੋਂ
. . .  1 day ago
ਨਾਭਾ, 23 ਮਈ (ਕਰਮਜੀਤ ਸਿੰਘ)- ਜਿਸ ਪਾਰਟੀ ਦਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਅਤੇ ਸੂਬਾ ਪ੍ਰਧਾਨ ਸੁਨੀਲ ਜਾਖੜ ਹੀ ਹਾਰ ਗਿਆ ਹੋਵੇ ਉਸ ਕਾਂਗਰਸ ਪਾਰਟੀ ਲਈ ਇਸ ਤੋਂ ਵੱਡੀ ਸ਼ਰਮ ਦੀ ਗੱਲ ਹੋਰ ਕੀ ਹੋ ਸਕਦੀ ਹੈ। ਇਹ ਗੱਲ ਪਾਰਟੀ ਦੇ ਸੂਬਾ ਕਾਰਜਕਾਰੀ....
ਗੋਰਖਪੁਰ ਤੋਂ ਭਾਜਪਾ ਉਮੀਦਵਾਰ ਰਵੀ ਕਿਸ਼ਨ 3,01,664 ਵੋਟਾਂ ਨਾਲ ਰਹੇ ਜੇਤੂ
. . .  1 day ago
ਗੋਰਖਪੁਰ ਤੋਂ ਭਾਜਪਾ ਉਮੀਦਵਾਰ ਰਵੀ ਕਿਸ਼ਨ 3,01,664 ਵੋਟਾਂ ਨਾਲ ਰਹੇ ਜੇਤੂ
ਕੈਪਟਨ ਨੇ ਮੋਦੀ ਨੂੰ ਦਿੱਤੀਆਂ ਵਧਾਈਆਂ
. . .  1 day ago
ਚੰਡੀਗੜ੍ਹ, 23 ਮਈ (ਵਿਕਰਮਜੀਤ ਸਿੰਘ ਮਾਨ) - ਐਨ.ਡੀ.ਏ. ਦੀ ਲੋਕ ਸਭਾ ਚੋਣਾਂ ਵਿਚ ਸ਼ਾਨਦਾਰ ਜਿੱਤ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈਆਂ ਦਿੱਤੀਆਂ ਹਨ ਤੇ ਇਸ ਸਬੰਧੀ ਟਵੀਟ...
ਨਾਭਾ ਹਲਕੇ ਤੋਂ ਕਾਂਗਰਸ 14,825 ਵੱਧ ਵੋਟਾਂ ਲੈ ਕੇ ਹਲਕੇ 'ਚੋਂ ਰਹੀ ਮੋਹਰੀ
. . .  1 day ago
ਨਾਭਾ, 23 ਮਈ (ਕਰਮਜੀਤ ਸਿੰਘ)- ਲੋਕ ਸਭਾ ਹਲਕਾ ਪਟਿਆਲਾ ਦੇ ਹਲਕਾ ਨਾਭਾ ਤੋਂ ਕਾਂਗਰਸ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮ ਸੋਤ ਦੀ ਅਗਵਾਈ 'ਚ ਵਿਰੋਧੀ ਧਿਰ ਸ਼੍ਰੋਮਣੀ ਅਕਾਲੀ ਦਲ ਅਤੇ ਪਿਛਲੇ ਲੋਕ ਸਭਾ ਦੇ ਮੈਂਬਰ ਧਰਮਵੀਰ ....
ਭਗਵੰਤ ਮਾਨ ਦੀ ਜਿੱਤ ਸੰਗਰੂਰ ਦੇ ਲੋਕਾਂ ਦੀ ਜਿੱਤ - ਚੀਮਾ
. . .  1 day ago
ਸੰਗਰੂਰ, 23 ਮਈ(ਧੀਰਜ ਪਸ਼ੋਰੀਆ) - ਸੰਗਰੂਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਦੀ ਜਿੱਤ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਜਿੱਤ ਸੰਗਰੂਰ ਦੇ ਲੋਕਾਂ ਦੀ ਜਿੱਤ...
ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਕਰੀਬ 1 ਲੱਖ 3 ਵੋਟਾਂ ਦੇ ਫ਼ਰਕ ਨਾਲ ਰਹੇ ਜੇਤੂ
. . .  1 day ago
ਅੰਮ੍ਰਿਤਸਰ, 23 ਮਈ (ਜਸਵੰਤ ਸਿੰਘ ਜੱਸ)- ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਭਾਜਪਾ ਦੇ ਉਮੀਦਵਾਰ ਹਰਦੀਪ ਸਿੰਘ ਪੁਰੀ ਨੂੰ ਕਰੀਬ 1 ਲੱਖ 3 ਵੋਟਾਂ ਦੇ ਫ਼ਰਕ ਨਾਲ ਹਰਾ ਕੇ ਜੇਤੂ ਰਹੇ ਹਨ ਅੰਮ੍ਰਿਤਸਰ.....
ਸੁਖਬੀਰ ਬਾਦਲ 1 ਲੱਖ 98 ਹਜ਼ਾਰ 136 ਵੋਟਾਂ ਨਾਲ ਰਹੇ ਜੇਤੂ
. . .  1 day ago
ਫ਼ਰੀਦਕੋਟ ਤੋਂ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ ਦੀ ਜਿੱਤ, ਬੱਸ ਐਲਾਨ ਬਾਕੀ
. . .  1 day ago
ਮੁਹੰਮਦ ਸਦੀਕ ਦੀ ਜਿੱਤ 'ਤੇ ਵਰਕਰਾਂ ਨੇ ਜਸ਼ਨ ਮਨਾਉਂਦਿਆਂ ਇਕ ਦੂਜੇ 'ਤੇ ਰੰਗ ਪਾ ਕੇ ਪਾਏ ਭੰਗੜੇ
. . .  1 day ago
ਵੀਅਤਨਾਮ ਦੇ ਪ੍ਰਧਾਨ ਮੰਤਰੀ ਨੇ ਜਿੱਤ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿੱਤੀ ਵਧਾਈ
. . .  1 day ago
ਜਿੱਤਣ ਤੋਂ ਬਾਅਦ ਵਰਕਰਾਂ ਦਾ ਧੰਨਵਾਦ ਕਰਨ ਫ਼ਾਜ਼ਿਲਕਾ ਪੁੱਜੇ ਸੁਖਬੀਰ ਬਾਦਲ 
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 8 ਵੈਸਾਖ ਸੰਮਤ 551

ਪਹਿਲਾ ਸਫ਼ਾ

ਚੀਫ਼ ਜਸਟਿਸ ਵਲੋਂ ਆਪਣੇ 'ਤੇ ਲੱਗੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਦੀ ਸੁਣਵਾਈ ਲਈ ਬੈਂਚ ਗਠਿਤ

ਨਿਆਂਪਾਲਿਕਾ ਨੂੰ ਬਲੀ ਦਾ ਬੱਕਰਾ ਬਣਾਇਆ ਜਾ ਰਿਹਾ ਹੈ-ਜਸਟਿਸ ਗੋਗੋਈ ਨਵੀਂ ਦਿੱਲੀ, 20 ਅਪ੍ਰੈਲ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਦੇ ਇਤਿਹਾਸ 'ਚ ਹੋਈ ਇਕ 'ਅਸਧਾਰਨ' ਅਤੇ 'ਅਨੋਖੀ' ਸੁਣਵਾਈ 'ਚ ਚੀਫ਼ ਜਸਟਿਸ ਰੰਜਨ ਗੋਗੋਈ ਨੇ ਖੁਦ 'ਤੇ ਲੱਗੇ ਕਥਿਤ ਜਿਨਸੀ ਸ਼ੋਸ਼ਣ ਦੇ ...

ਪੂਰੀ ਖ਼ਬਰ »

ਬਠਿੰਡਾ ਤੋਂ ਰਾਜਾ ਵੜਿੰਗ ਅਤੇ ਫ਼ਿਰੋਜ਼ਪੁਰ ਤੋਂ ਸ਼ੇਰ ਸਿੰਘ ਘੁਬਾਇਆ ਕਾਂਗਰਸੀ ਉਮੀਦਵਾਰ

ਕਾਂਗਰਸ ਨੇ ਹੁਣ ਤੱਕ 409 ਉਮੀਦਵਾਰ ਮੈਦਾਨ 'ਚ ਉਤਾਰੇ ਨਵੀਂ ਦਿੱਲੀ, 20 ਅਪ੍ਰੈਲ (ਏਜੰਸੀ)-ਕਾਂਗਰਸ ਨੇ ਇੰਡੀਅਨ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਬਠਿੰਡਾ ਲੋਕ ਸਭਾ ਹਲਕੇ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ | ਕਾਂਗਰਸ ਦੀ ...

ਪੂਰੀ ਖ਼ਬਰ »

ਚੋਣ ਕਮਿਸ਼ਨ ਵਲੋਂ ਸਾਧਵੀ ਨੂੰ ਨੋਟਿਸ

ਨਵੀਂ ਦਿੱਲੀ, 20 ਅਪ੍ਰੈਲ (ਉਪਮਾ ਡਾਗਾ ਪਾਰਥ)-ਚੋਣ ਕਮਿਸ਼ਨ ਨੇ ਭਾਜਪਾ ਨੇਤਾ ਪ੍ਰਗਿਆ ਠਾਕੁਰ ਦੇ ਸ਼ਹੀਦ ਹੇਮੰਤ ਕਰਕਰੇ ਬਾਰੇ ਦਿੱਤੇ ਵਿਵਾਦਤ ਬਿਆਨ 'ਤੇ ਨੋਟਿਸ ਜਾਰੀ ਕੀਤਾ ਹੈ | 26/11 ਦੇ ਮੁੰਬਈ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਹੇਮੰਤ ਕਰਕਰੇ ਬਾਰੇ ਬੋਲਦਿਆਂ ਪ੍ਰਗਿਆ ...

ਪੂਰੀ ਖ਼ਬਰ »

ਮੋਦੀ ਦੇ ਜੀਵਨ 'ਤੇ ਬਣੀ ਵੈੱਬ ਸੀਰੀਜ਼ ਰੋਕਣ ਦੇ ਆਦੇਸ਼

ਨਵੀਂ ਦਿੱਲੀ, 20 ਅਪ੍ਰੈਲ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਬਣੀ ਫ਼ਿਲਮ ਨੂੰ ਸਿਨੇਮਾ ਘਰਾਂ 'ਚ ਦਿਖਾਉਣ 'ਤੇ ਪਾਬੰਦੀ ਲਾਉਣ ਤੋਂ ਬਾਅਦ ਚੋਣ ਕਮਿਸ਼ਨ ਨੇ ਅੱਜ 'ਇਰੋਜ਼ ਕੰਪਨੀ' ਨੂੰ ਵੀ ਵੈੱਬ ਸੀਰੀਜ਼ ਰਾਹੀਂ ਪੇਸ਼ ਕੀਤੀ ਜਾ ਰਹੀ ਫ਼ਿਲਮ ...

ਪੂਰੀ ਖ਼ਬਰ »

ਦੂਜੇ ਗੇੜ ਦੀਆਂ ਚੋਣਾਂ ਤੋਂ ਬਾਅਦ 'ਦੀਦੀ' ਦੀ ਨੀਂਦ ਉੱਡੀ-ਮੋਦੀ

• ਬੰਗਾਲ 'ਚ ਚੋਣ ਰੈਲੀਆਂ ਦੌਰਾਨ ਮਮਤਾ ਬੈਨਰਜੀ 'ਤੇ ਸਾਧਿਆ ਨਿਸ਼ਾਨਾ • ਸਾਧਵੀ ਪ੍ਰਗਿਆ ਦਾ ਕੀਤਾ ਬਚਾਅ ਬੁਨਿਆਦਪੁਰ (ਪੱਛਮੀ ਬੰਗਾਲ), 20 ਅਪ੍ਰੈਲ (ਰਣਜੀਤ ਸਿੰਘ ਲੁਧਿਆਣਵੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੱਖਣੀ ਦਿਨਾਜਪੁਰ ਦੇ ਬੁਨਿਆਦਪੁਰ ਵਿਖੇ ...

ਪੂਰੀ ਖ਼ਬਰ »

ਜਗਮੀਤ ਸਿੰਘ ਬਰਾੜ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਨੇ ਬੀਤੇ ਦਿਨ ਅਕਾਲੀ ਦਲ 'ਚ ਸ਼ਾਮਿਲ ਹੋਏ ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਬਰਾੜ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ | ...

ਪੂਰੀ ਖ਼ਬਰ »

'ਆਪ' ਦੀ ਵੋਟ ਤੈਅ ਕਰੇਗੀ ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ

10 ਫ਼ੀਸਦੀ ਅਕਾਲੀ ਤੇ 7 ਫ਼ੀਸਦੀ ਕਾਂਗਰਸ ਨੂੰ ਲੱਗਾ ਸੀ ਖ਼ੋਰਾ ਮੇਜਰ ਸਿੰਘ ਜਲੰਧਰ, 20 ਅਪ੍ਰੈਲ-ਪੂਰੇ ਇਕ ਮਹੀਨੇ ਬਾਅਦ ਪੰਜਾਬ ਅੰਦਰ ਹੋਣ ਵਾਲੀ ਲੋਕ ਸਭਾ ਚੋਣ ਵਿਚ 2014 ਸਮੇਂ 'ਆਪ' ਦੇ ਉਮੀਦਵਾਰਾਂ ਨੂੰ ਪਈ ਵੋਟ ਦਾ ਵਹਿਣ ਕਿਧਰ ਮੁੜਦਾ ਹੈ, ਇਹ ਗੱਲ ਵੱਖ-ਵੱਖ ਪਾਰਟੀਆਂ ...

ਪੂਰੀ ਖ਼ਬਰ »

ਜਥੇਦਾਰ ਟੌਹੜਾ ਦਾ ਪਰਿਵਾਰ ਮੁੜ ਅਕਾਲੀ ਦਲ 'ਚ ਸ਼ਾਮਿਲ

ਅਕਾਲੀ ਦਲ ਕਿਸੇ ਇਕ ਪਰਿਵਾਰ ਦੀ ਜਾਇਦਾਦ ਨਹੀਂ, ਇਹ ਪੰਥ ਦੀ ਅਮਾਨਤ-ਸੁਖਬੀਰ
ਪਟਿਆਲਾ, 20 ਅਪ੍ਰੈਲ (ਜਸਪਾਲ ਸਿੰਘ ਢਿੱਲੋਂ, ਅਮਰਬੀਰ ਸਿੰਘ ਆਹਲੂਵਾਲੀਆ)-ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਦਾਮਾਦ ਹਰਮੇਲ ਸਿੰਘ ਟੌਹੜਾ ਨੂੰ ਸ਼ੋ੍ਰਮਣੀ ਅਕਾਲੀ ਦਲ 'ਚ ਸ਼ਾਮਿਲ ਕਰਾਉਣ ਲਈ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਉਨ੍ਹਾਂ ਦੇ ਘਰ ਪਹੁੰਚੇ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਸ਼ੋ੍ਰਮਣੀ ਅਕਾਲੀ ਦਲ ਕਿਸੇ ਇਕ ਪਰਿਵਾਰ ਦੀ ਜਾਇਦਾਦ ਨਹੀਂ ਇਹ ਪੰਥ ਦੀ ਅਮਾਨਤ ਹੈ | ਉਨ੍ਹਾਂ ਆਖਿਆ ਕਿ ਟੌਹੜਾ ਪਰਿਵਾਰ ਕਿਸੇ ਕਾਰਨ ਕਰਕੇ ਪਾਰਟੀ ਤੋਂ ਪਾਸੇ ਹੋ ਗਿਆ ਸੀ ਪਰ ਹੁਣ ਇਨ੍ਹਾਂ ਦੇ ਪਾਰਟੀ 'ਚ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਵੱਡਾ ਬਲ ਮਿਲਿਆ ਹੈ | ਇਸ ਮੌਕੇ ਸ. ਟੌਹੜਾ ਦੀ ਪਤਨੀ ਬੀਬੀ ਕੁਲਦੀਪ ਕੌਰ ਤੇ ਜਥੇਦਾਰ ਟੌਹੜਾ ਦਾ ਦੋਹਤਾ ਹਰਿੰਦਰਪਾਲ ਸਿੰਘ ਟੌਹੜਾ ਵੀ ਹਾਜ਼ਰ ਸਨ | ਇਸ ਮੌਕੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਹਲਕਾ ਇੰਚਾਰਜ ਘਨੌਰ ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ, ਬਾਬੂ ਕਬੀਰ ਦਾਸ ਇੰਚਾਰਜ ਹਲਕਾ ਨਾਭਾ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਸਾਬਕਾ ਚੇਅਰਮੈਨ ਇੰਦਰ ਮੋਹਨ ਸਿੰਘ ਬਜਾਜ, ਸਾਬਕਾ ਮੇਅਰ ਅਮਰਿੰਦਰ ਸਿੰਘ ਬਜਾਜ ਤੇ ਅਜੀਤ ਪਾਲ ਸਿੰਘ ਕੋਹਲੀ, ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ, ਸਾਬਕਾ ਮੰਤਰੀ ਅਜਾਇਬ ਸਿੰਘ ਮੁਖਮੈਲਪੁਰ, ਜਥੇਦਾਰ ਹਰਬੰਸ ਸਿੰਘ ਲੰਗ, ਸਾਬਕਾ ਗੁਰਮੀਤ ਸਿੰਘ ਫਗਣਮਾਜਰਾ, ਵਿਕਰਮ ਚੌਹਾਨ, ਰਣਧੀਰ ਸਿੰਘ ਰੱਖੜਾ, ਇੰਦਰਜੀਤ ਸਿੰਘ ਰੱਖੜਾ ਯੂਥ ਦੇ ਦਿਹਾਤੀ ਪ੍ਰਧਾਨ, ਜਥੇਦਾਰ ਜਸਮੇਲ ਸਿੰਘ ਲਾਛੜੂ ਮੈਂਬਰ ਸ਼ੋ੍ਰਮਣੀ ਕਮੇਟੀ, ਸਾਬਕਾ ਕੌਾਸਲਰ ਸੁਖਵਿੰਦਰਪਾਲ ਸਿੰਘ ਮਿੰਟਾ, ਹਰਪਾਲ ਜੁਨੇਜਾ ਸ਼ਹਿਰੀ ਪ੍ਰਧਾਨ, ਸੁਖਦੇਵ ਸਿੰਘ ਪੰਡਤਾਂ ਪੀ.ਏ, ਸੁਖਵਿੰਦਰ ਸਿੰਘ ਬੋਬੀ ਐਡਵੋਕੇਟ, ਹਰਦੇਵ ਸਿੰਘ ਮੈਂਬਰ ਸਾਬਕਾ ਬਲਾਕ ਸੰਮਤੀ, ਜਸਵੀਰ ਸਿੰਘ ਫਗਣਮਾਜਰਾ, ਬਲਵੰਤ ਸਿੰਘ ਬਾਰਨ, ਜਸਵਿੰਦਰ ਸਿੰਘ ਮੋਹਣੀ ਸੀਨੀਅਰ ਮੀਤ ਪ੍ਰਧਾਨ, ਜਗਜੀਤ ਸਿੰਘ ਫਗਣਮਾਜਰਾ ਪੰਚ, ਸਤਨਾਮ ਸਿੰਘ ਲਚਕਾਣੀ ਸਾਬਕਾ ਸਰਪੰਚ, ਅਵਤਾਰ ਸਿੰਘ ਲੰਗ, ਸਾਬਕਾ ਸਰਪੰਚ ਹਰਿੰਦਰ ਸਿੰਘ ਹਰਦਾਸਪੁਰ, ਜਸਪਾਲ ਸਿੰਘ ਤੇ ਧਨਾ ਸਿੰਘ ਸਿਊਣਾ, ਰਿੰਕੂ ਮਰੋੜ ਐਸ.ਓ.ਆਈ. ਸਾਬਕਾ ਪ੍ਰਧਾਨ, ਬਲਵਿੰਦਰ ਸਿੰਘ ਹਿਰਦਾਪੁਰ, ਬਲਵੀਰ ਸਿੰਘ ਮੈਂਬਰ ਬਲਾਕ ਸੰਮਤੀ ਸਾਬਕਾ, ਦਵਿੰਦਰ ਸਿੰਘ ਕਾਕਾ ਅਤੇ ਬਹੁਤ ਸਾਰੇ ਆਗੂ ਹਾਜ਼ਰ ਸਨ | ਇਸ ਮੌਕੇ ਹਰਮੇਲ ਸਿੰਘ ਟੌਹੜਾ ਨੇ ਆਖਿਆ ਕਿ ਉਹ ਬਿਨਾਂ ਕਿਸੇ ਸ਼ਰਤ ਦੇ ਅਕਾਲੀ ਦਲ 'ਚ ਆਏ ਹਨ ਤੇ ਪੰਥ ਦੀ ਚੜ੍ਹਦੀ ਕਲਾ ਲਈ ਕੰਮ ਕਰਨਗੇ | ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਹੋਣਗੇ |


ਖ਼ਬਰ ਸ਼ੇਅਰ ਕਰੋ

ਪ੍ਰਧਾਨ ਮੰਤਰੀ ਦੇਸ਼ ਵਿਰੋਧੀ ਹਨ-ਸਿੱਧੂ

ਕਿਹਾ, ਸਰਕਾਰੀ ਕੰਪਨੀਆਂ ਨੂੰ ਤਬਾਹ ਕਰ ਕੇ ਨਿੱਜੀ ਕੰਪਨੀਆਂ ਨੂੰ ਪਹੁੰਚਾ ਰਹੇ ਹਨ ਫ਼ਾਇਦਾ ਨਵੀਂ ਦਿੱਲੀ, 20 ਅਪ੍ਰੈਲ (ਉਪਮਾ ਡਾਗਾ ਪਾਰਥ)-ਕਾਂਗਰਸੀ ਆਗੂ ਸ: ਨਵਜੋਤ ਸਿੰਘ ਸਿੱਧੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਸਿੱਧਾ ਹਮਲਾ ਕਰਦਿਆਂ ਉਨ੍ਹਾਂ 'ਤੇ ਦੇਸ਼ ...

ਪੂਰੀ ਖ਼ਬਰ »

ਸਮਾਣਾ ਨੇੜੇ ਦਿਨ-ਦਿਹਾੜੇ ਬੈਂਕ 'ਚੋਂ ਸਵਾ 7 ਲੱਖ ਲੁੱਟੇ

ਸਮਾਣਾ, 20 ਅਪ੍ਰੈਲ (ਸਾਹਿਬ ਸਿੰਘ)-ਸਮਾਣਾ ਨੇੜੇ ਸਮਾਣਾ-ਭਵਾਨੀਗੜ੍ਹ ਸੜਕ 'ਤੇ ਸਥਿਤ ਓਰੀਐਾਟਲ ਬੈਂਕ ਆਫ਼ ਕਾਮਰਸ ਦੀ ਬੰਮਣਾ ਸ਼ਾਖਾ 'ਚੋਂ ਦਿਨ-ਦਿਹਾੜੇ ਚਾਰ ਹਥਿਆਰਬੰਦ ਲੁਟੇਰੇ ਸਵਾ 7 ਲੱਖ ਰੁਪਏ ਤੋਂ ਵੱਧ ਦੀ ਰਕਮ ਲੁੱਟ ਕੇ ਫ਼ਰਾਰ ਹੋ ਗਏ | ਜ਼ਿਲ੍ਹਾ ਪੁਲਿਸ ਮੁਖੀ ਸ. ...

ਪੂਰੀ ਖ਼ਬਰ »

ਫ਼ੌਜ ਦੀ ਗਸ਼ਤ ਪਾਰਟੀ 'ਤੇ ਹਮਲਾ-ਅੱਤਵਾਦੀ ਹਲਾਕ

ਸ੍ਰੀਨਗਰ, 20 ਅਪ੍ਰੈਲ (ਮਨਜੀਤ ਸਿੰਘ)-ਉੱਤਰੀ ਕਸ਼ਮੀਰ ਦੇ ਜ਼ਿਲ੍ਹਾ ਬਾਰਾਮੂਲਾ ਦੇ ਰਫ਼ੀਆਬਾਦ ਇਲਾਕੇ 'ਚ ਬੀਤੀ ਦੇਰ ਰਾਤ ਇਕ ਅੱਤਵਾਦੀ ਗਰੁੱਪ ਨੇ ਫ਼ੌਜ ਦੀ ਗਸ਼ਤੀ ਪਾਰਟੀ 'ਤੇ ਗੋਲੀਬਾਰੀ ਕਰ ਦਿੱਤੀ | ਇਸ ਦੇ ਜਵਾਬ 'ਚ ਫ਼ੌਜ ਵਲੋਂ ਕੀਤੀ ਕਾਰਵਾਈ ਦੌਰਾਨ ਇਕ ਅੱਤਵਾਦੀ ...

ਪੂਰੀ ਖ਼ਬਰ »

ਗ੍ਰਹਿ ਮੰਤਰਾਲੇ ਵਲੋਂ ਪੰਜਾਬ 'ਚ ਨੀਮ ਫ਼ੌਜੀ ਬਲਾਂ ਦੀਆਂ 215 ਕੰਪਨੀਆਂ ਦੇਣ ਨੂੰ ਮਨਜ਼ੂਰੀ

ਚੰਡੀਗੜ੍ਹ, 20 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)- ਪੰਜਾਬ 'ਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਨੂੰ ਧਿਆਨ 'ਚ ਰੱਖਦਿਆਂ ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ 'ਚ 215 ਨੀਮ ਫ਼ੌਜੀ ਬਲਾਂ ਦੀਆਂ ਕੰਪਨੀਆਂ ਦੇਣ ਦੀ ਮਨਜ਼ੂਰੀ ਦੇ ਦਿੱਤੀ ਹੈ ¢ ਇਸ ਸਬੰਧੀ ਪੰਜਾਬ ਸਰਕਾਰ ਨੇ ...

ਪੂਰੀ ਖ਼ਬਰ »

ਮੌਸਮ 'ਚ ਤਬਦੀਲੀ ਨਾਲ ਘੱਟ ਬਿਜਲੀ ਖਪਤ ਦਾ ਰਿਕਾਰਡ ਟੁੱਟਾ

ਪਟਿਆਲਾ 20 ਅਪੈ੍ਰਲ (ਜਸਪਾਲ ਸਿੰਘ ਢਿੱਲੋਂ)-ਕਈ ਦਹਾਕਿਆਂ ਤੋਂ ਬਾਅਦ ਅਪੈ੍ਰਲ ਦੇ ਤੀਜੇ ਹਫ਼ਤੇ ਤੋਂ ਬਾਅਦ ਵੀ ਮੌਸਮ 'ਚ ਉਹ ਗਰਮਾਹਟ ਨਹੀਂ ਆਈ ਜੋ ਅਕਸਰ ਇਨ੍ਹਾਂ ਦਿਨਾਂ 'ਚ ਆ ਜਾਂਦੀ ਸੀ | ਮੌਸਮ ਦੀ ਤਬਦੀਲੀ ਕਾਰਨ ਹੀ ਇਸ ਵੇਲੇ ਤਾਪਮਾਨ ਅੰਦਾਜ਼ਨ 35 ਤੋਂ 37 ਡਿਗਰੀ ਦੇ ...

ਪੂਰੀ ਖ਼ਬਰ »

ਵਿੰਗ ਕਮਾਂਡਰ ਅਭਿਨੰਦਨ ਲਈ 'ਵੀਰ ਚੱਕਰ' ਦੀ ਸਿਫ਼ਾਰਸ਼ ਕਰੇਗੀ ਹਵਾਈ ਫ਼ੌਜ

ਨਵੀਂ ਦਿੱਲੀ, 20 ਅਪ੍ਰੈਲ (ਏਜੰਸੀਆਂ)-ਪਾਕਿਸਤਾਨ ਨਾਲ ਹਵਾਈ ਜੰਗ 'ਚ ਉਸ ਦੇ ਐਫ਼-16 ਲੜਾਕੂ ਜਹਾਜ਼ ਨੂੰ ਸੁੱਟਣ ਲਈ ਵੀਰਤਾਪੂਰਨ ਕਾਰਵਾਈ ਲਈ ਹਵਾਈ ਫ਼ੌਜ ਵਿੰਗ ਕਮਾਂਡਰ ਅਭਿਨੰਦਨ ਨੂੰ ਵੀਰ ਚੱਕਰ ਪ੍ਰਦਾਨ ਕਰਨ ਦੀ ਸਿਫ਼ਾਰਸ਼ ਕਰੇਗੀ | ਯੁੱਧ ਦੇ ਸਮੇਂ ਦੌਰਾਨ ਯੋਗਦਾਨ ...

ਪੂਰੀ ਖ਼ਬਰ »

ਪੂਰਵਾ ਐਕਸਪ੍ਰੈੱਸ ਦੇ 12 ਡੱਬੇ ਪਟੜੀ ਤੋਂ ਉਤਰੇ-15 ਜ਼ਖ਼ਮੀ

ਕਾਨਪੁਰ, 20 ਅਪ੍ਰੈਲ (ਏਜੰਸੀ)- ਉੱਤਰ ਪ੍ਰਦੇਸ਼ 'ਚ ਕਾਨਪੁਰ ਨੇੜੇ ਹਾਵੜਾ-ਨਵੀਂ ਦਿੱਲੀ ਪੂਰਵਾ ਐਕਸਪ੍ਰੈੱਸ ਦੇ 12 ਡੱਬੇ ਪਟੜੀ ਤੋਂ ਉੱਤਰ ਗਏ, ਜਿਸ 'ਚ 15 ਲੋਕ ਜ਼ਖ਼ਮੀ ਹੋ ਗਏ | ਸਵੇਰੇ 12.50 ਦੇ ਲਗਪਗ ਕਾਨਪੁਰ ਨਗਰ ਜ਼ਿਲ੍ਹੇ 'ਚ ਇਥੋਂ 20 ਕੁ ਕਿੱਲੋਮੀਟਰ 'ਤੇ ਰੋਮਾ ਰੇਲਵੇ ...

ਪੂਰੀ ਖ਼ਬਰ »

ਭਾਰਤ ਨੇ ਸਮੁੰਦਰ 'ਚ ਉਤਾਰਿਆ ਗਾਈਡਿਡ ਮਿਜ਼ਾਈਲ ਨੂੰ ਤਬਾਹ ਕਰਨ ਵਾਲਾ ਬੇੜਾ

ਮੁੰਬਈ, 20 ਅਪ੍ਰੈਲ (ਏਜੰਸੀ)-ਭਾਰਤੀ ਜਲ ਸੈਨਾ ਨੇ ਅੱਜ ਇੱਥੇ ਮਝਗਾਓਾ ਡਾਕ ਸ਼ਿਪਬਿਲਡਰ ਵਿਚ ਗਾਈਡਿਡ ਮਿਜ਼ਾਈਲ ਤਬਾਹ ਕਰਨ ਵਾਲੇ ਸਮੁੰਦਰੀ ਜਹਾਜ਼ 'ਇੰਫਾਲ' ਨੂੰ ਸਮੁੰਦਰ 'ਚ ਉਤਾਰਿਆ | ਪ੍ਰਾਜੈਕਟ 15-ਬੀ ਤਹਿਤ ਤੀਸਰੇ ਸਮੁੰਦਰੀ ਜਹਾਜ਼ ਇੰਫਾਲ ਨੂੰ ਦੁਪਹਿਰ 12.20 ਵਜੇ ...

ਪੂਰੀ ਖ਼ਬਰ »

ਭਾਜਪਾ ਮੁੜ ਸੱਤਾ ਵਿਚ ਆਈ ਤਾਂ ਕਾਂਗਰਸ ਹੋਵੇਗੀ ਕਸੂਰਵਾਰ-ਸਿਸੋਦੀਆ

ਨਵੀਂ ਦਿੱਲੀ, 20 ਅਪ੍ਰੈਲ (ਜਗਤਾਰ ਸਿੰਘ)-ਦਿੱਲੀ 'ਚ ਕਾਂਗਰਸ ਤੇ 'ਆਪ' ਗੱਠਜੋੜ ਦੀਆਂ ਸੰਭਾਵਨਾਵਾਂ ਬਾਰੇ ਰੋਜ਼ਾਨਾ ਹੀ 'ਹਾਂ-ਨਾ' 'ਹਾਂ-ਨਾ' ਦੀ ਗੁੰਝਲਦਾਰ ਸਥਿਤੀ ਬਣੀ ਹੋਈ ਹੈ | ਅੱਜ ਦਿੱਲੀ ਦੇ ਉਪ-ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX