ਤਾਜਾ ਖ਼ਬਰਾਂ


ਮਨਪ੍ਰੀਤ ਸਿੰਘ ਇਯਾਲੀ 9ਵੇਂ ਰਾਊਂਡ ਵਿਚ 78022 ਵੋਟਾਂ ਨਾਲ ਅੱਗੇ
. . .  2 minutes ago
ਫਗਵਾੜਾ : 10ਵੇਂ ਰਾਊਂਡ ਮਗਰੋਂ ਧਾਲੀਵਾਲ 10788 ਵੋਟਾਂ ਨਾਲ ਅੱਗੇ
. . .  4 minutes ago
ਬਟਾਲਾ ਪਹੁੰਚੇ ਕੈਪਟਨ ਅਮਰਿੰਦਰ ਸਿੰਘ
. . .  2 minutes ago
ਬਟਾਲਾ, 24 ਅਕਤੂਬਰ (ਕਾਹਲੋਂ)- ਕੈਬਨਿਟ ਦੀ ਬੈਠਕ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
11ਵੇਂ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 10504 ਵੋਟਾਂ ਨਾਲ ਅੱਗੇ
. . .  6 minutes ago
ਮੁੱਖ ਸਕੱਤਰ ਪੰਜਾਬ ਕਰਨ ਅਵਤਾਰ ਸਿੰਘ ਨੇ ਲਿਆ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ
. . .  10 minutes ago
ਬਟਾਲਾ, 24 ਅਕਤੂਬਰ (ਕਾਹਲੋਂ)- ਅੱਜ ਮੁੱਖ ਸਕੱਤਰ ਪੰਜਾਬ ਕਰਨ ਅਵਤਾਰ ਸਿੰਘ ਕਰਤਾਰਪੁਰ ਲਾਂਘੇ 'ਤੇ ਪਹੁੰਚੇ। ਇੱਥੇ ਉਨ੍ਹਾਂ ਨੇ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ...
ਮਹਾਰਾਸ਼ਟਰ ਚੋਣਾਂ : ਨਾਗਪੁਰ ਦੱਖਣੀ-ਪੱਛਮੀ ਹਲਕੇ ਤੋਂ ਮੁੱਖ ਮੰਤਰੀ ਦੇਵੇਂਦਰ ਫੜਨਵੀਸ 8398 ਵੋਟਾਂ ਨਾਲ ਅੱਗੇ
. . .  15 minutes ago
ਅੱਠਵੇਂ ਰਾਊਂਡ ਤੋਂ ਬਾਅਦ ਮੁਕੇਰੀਆਂ ਤੋਂ ਇੰਦੂ ਬਾਲਾ 2132 ਵੋਟਾਂ ਨਾਲ ਅੱਗੇ
. . .  16 minutes ago
ਫਗਵਾੜਾ : ਸੱਤਵੇਂ ਰਾਊਂਡ ਮਗਰੋਂ ਧਾਲੀਵਾਲ 8149 ਵੋਟਾਂ ਨਾਲ ਅੱਗੇ
. . .  20 minutes ago
ਹਰਿਆਣਾ ਚੋਣਾਂ : ਸੱਤਵੇਂ ਰਾਊਂਡ ਮਗਰੋਂ ਕੈਥਲ ਤੋਂ ਕਾਂਗਰਸੀ ਉਮੀਦਵਾਰ ਸੁਰਜੇਵਾਲਾ 5014 ਵੋਟਾਂ ਨਾਲ ਅੱਗੇ
. . .  20 minutes ago
ਹਰਿਆਣਾ ਚੋਣਾਂ : ਪੀਹੋਵਾ ਤੋਂ ਸਾਬਕਾ ਹਾਕੀ ਕਪਤਾਨ ਅਤੇ ਭਾਜਪਾ ਉਮੀਦਵਾਰ ਸੰਦੀਪ ਸਿੰਘ 1606 ਵੋਟਾਂ ਨਾਲ ਅੱਗੇ
. . .  26 minutes ago
ਦਸਵੇਂ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 10240 ਵੋਟਾਂ 'ਤੇ ਅੱਗੇ
. . .  29 minutes ago
ਫਗਵਾੜਾ : 6ਵੇਂ ਰਾਊਂਡ ਮਗਰੋਂ ਕਾਂਗਰਸ 5976 ਵੋਟਾਂ ਨਾਲ ਅੱਗੇ
. . .  31 minutes ago
ਹਰਿਆਣਾ ਚੋਣਾਂ : ਉਚਾਨਾ ਤੋਂ ਜੇ. ਜੇ. ਪੀ. ਦੇ ਮੁਖੀ ਦੁਸ਼ਿਯੰਤ ਚੌਟਾਲਾ 15000 ਵੋਟਾਂ ਨਾਲ ਅੱਗੇ
. . .  32 minutes ago
ਮੁਕੇਰੀਆਂ : ਸੱਤਵੇਂ ਗੇੜ ਵਿਚ ਕਾਂਗਰਸ 2684 ਵੋਟਾਂ ਨਾਲ ਅੱਗੇ
. . .  34 minutes ago
ਹਰਿਆਣਾ ਚੋਣਾਂ : 6ਵੇਂ ਰਾਊਂਡ ਤੋਂ ਬਾਅਦ ਅਭੈ ਚੌਟਾਲਾ 3743 ਵੋਟਾਂ ਨਾਲ ਅੱਗੇ
. . .  34 minutes ago
ਨੌਵੇਂ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 9203 ਵੋਟਾਂ ਨਾਲ ਅੱਗੇ
. . .  35 minutes ago
ਹਰਿਆਣਾ ਚੋਣਾਂ : ਨਰਵਾਨਾ 'ਚ ਚੌਥੇ ਰਾਊਂਡ ਤੋਂ ਬਾਅਦ ਜੇ. ਜੇ. ਪੀ. ਉਮੀਦਵਾਰ ਰਾਮਨਿਵਾਸ ਅੱਗੇ
. . .  36 minutes ago
ਹਰਿਆਣਾ ਚੋਣਾਂ : ਪੰਜਵੇਂ ਰਾਊਂਡ ਤੋਂ ਬਾਅਦ ਬਾਦਲੀ ਹਲਕੇ ਤੋਂ ਭਾਜਪਾ ਉਮੀਦਵਾਰ ਓ. ਪੀ. ਧਨਖੜ ਕਰੀਬ 4900 ਵੋਟਾਂ ਨਾਲ ਪੱਛੜੇ
. . .  39 minutes ago
ਫਗਵਾੜਾ : ਛੇਵੇਂ ਰਾਊਂਡ ਮਗਰੋਂ ਕਾਂਗਰਸ 2674, ਭਾਜਪਾ 765, ਬਸਪਾ 1610 ਤੇ ਆਪ 102 'ਤੇ
. . .  39 minutes ago
ਮੁਕੇਰੀਆਂ ਹਲਕਾ ਦੀ ਜ਼ਿਮਨੀ ਚੋਣ ਦੌਰਾਨ ਕਾਂਗਰਸ ਪਾਰਟੀ 2064 ਵੋਟਾਂ ਨਾਲ ਛੇਵੇਂ ਰਾਊਂਡ ਵਿਚ ਅੱਗੇ ਚੱਲ ਰਹੀ ਹੈ
. . .  43 minutes ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 8 ਵੈਸਾਖ ਸੰਮਤ 551

ਪਹਿਲਾ ਸਫ਼ਾ

ਚੀਫ਼ ਜਸਟਿਸ ਵਲੋਂ ਆਪਣੇ 'ਤੇ ਲੱਗੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਦੀ ਸੁਣਵਾਈ ਲਈ ਬੈਂਚ ਗਠਿਤ

ਨਿਆਂਪਾਲਿਕਾ ਨੂੰ ਬਲੀ ਦਾ ਬੱਕਰਾ ਬਣਾਇਆ ਜਾ ਰਿਹਾ ਹੈ-ਜਸਟਿਸ ਗੋਗੋਈ ਨਵੀਂ ਦਿੱਲੀ, 20 ਅਪ੍ਰੈਲ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਦੇ ਇਤਿਹਾਸ 'ਚ ਹੋਈ ਇਕ 'ਅਸਧਾਰਨ' ਅਤੇ 'ਅਨੋਖੀ' ਸੁਣਵਾਈ 'ਚ ਚੀਫ਼ ਜਸਟਿਸ ਰੰਜਨ ਗੋਗੋਈ ਨੇ ਖੁਦ 'ਤੇ ਲੱਗੇ ਕਥਿਤ ਜਿਨਸੀ ਸ਼ੋਸ਼ਣ ਦੇ ...

ਪੂਰੀ ਖ਼ਬਰ »

ਬਠਿੰਡਾ ਤੋਂ ਰਾਜਾ ਵੜਿੰਗ ਅਤੇ ਫ਼ਿਰੋਜ਼ਪੁਰ ਤੋਂ ਸ਼ੇਰ ਸਿੰਘ ਘੁਬਾਇਆ ਕਾਂਗਰਸੀ ਉਮੀਦਵਾਰ

ਕਾਂਗਰਸ ਨੇ ਹੁਣ ਤੱਕ 409 ਉਮੀਦਵਾਰ ਮੈਦਾਨ 'ਚ ਉਤਾਰੇ ਨਵੀਂ ਦਿੱਲੀ, 20 ਅਪ੍ਰੈਲ (ਏਜੰਸੀ)-ਕਾਂਗਰਸ ਨੇ ਇੰਡੀਅਨ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਬਠਿੰਡਾ ਲੋਕ ਸਭਾ ਹਲਕੇ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ | ਕਾਂਗਰਸ ਦੀ ...

ਪੂਰੀ ਖ਼ਬਰ »

ਚੋਣ ਕਮਿਸ਼ਨ ਵਲੋਂ ਸਾਧਵੀ ਨੂੰ ਨੋਟਿਸ

ਨਵੀਂ ਦਿੱਲੀ, 20 ਅਪ੍ਰੈਲ (ਉਪਮਾ ਡਾਗਾ ਪਾਰਥ)-ਚੋਣ ਕਮਿਸ਼ਨ ਨੇ ਭਾਜਪਾ ਨੇਤਾ ਪ੍ਰਗਿਆ ਠਾਕੁਰ ਦੇ ਸ਼ਹੀਦ ਹੇਮੰਤ ਕਰਕਰੇ ਬਾਰੇ ਦਿੱਤੇ ਵਿਵਾਦਤ ਬਿਆਨ 'ਤੇ ਨੋਟਿਸ ਜਾਰੀ ਕੀਤਾ ਹੈ | 26/11 ਦੇ ਮੁੰਬਈ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਹੇਮੰਤ ਕਰਕਰੇ ਬਾਰੇ ਬੋਲਦਿਆਂ ਪ੍ਰਗਿਆ ...

ਪੂਰੀ ਖ਼ਬਰ »

ਮੋਦੀ ਦੇ ਜੀਵਨ 'ਤੇ ਬਣੀ ਵੈੱਬ ਸੀਰੀਜ਼ ਰੋਕਣ ਦੇ ਆਦੇਸ਼

ਨਵੀਂ ਦਿੱਲੀ, 20 ਅਪ੍ਰੈਲ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਬਣੀ ਫ਼ਿਲਮ ਨੂੰ ਸਿਨੇਮਾ ਘਰਾਂ 'ਚ ਦਿਖਾਉਣ 'ਤੇ ਪਾਬੰਦੀ ਲਾਉਣ ਤੋਂ ਬਾਅਦ ਚੋਣ ਕਮਿਸ਼ਨ ਨੇ ਅੱਜ 'ਇਰੋਜ਼ ਕੰਪਨੀ' ਨੂੰ ਵੀ ਵੈੱਬ ਸੀਰੀਜ਼ ਰਾਹੀਂ ਪੇਸ਼ ਕੀਤੀ ਜਾ ਰਹੀ ਫ਼ਿਲਮ ...

ਪੂਰੀ ਖ਼ਬਰ »

ਦੂਜੇ ਗੇੜ ਦੀਆਂ ਚੋਣਾਂ ਤੋਂ ਬਾਅਦ 'ਦੀਦੀ' ਦੀ ਨੀਂਦ ਉੱਡੀ-ਮੋਦੀ

• ਬੰਗਾਲ 'ਚ ਚੋਣ ਰੈਲੀਆਂ ਦੌਰਾਨ ਮਮਤਾ ਬੈਨਰਜੀ 'ਤੇ ਸਾਧਿਆ ਨਿਸ਼ਾਨਾ • ਸਾਧਵੀ ਪ੍ਰਗਿਆ ਦਾ ਕੀਤਾ ਬਚਾਅ ਬੁਨਿਆਦਪੁਰ (ਪੱਛਮੀ ਬੰਗਾਲ), 20 ਅਪ੍ਰੈਲ (ਰਣਜੀਤ ਸਿੰਘ ਲੁਧਿਆਣਵੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੱਖਣੀ ਦਿਨਾਜਪੁਰ ਦੇ ਬੁਨਿਆਦਪੁਰ ਵਿਖੇ ...

ਪੂਰੀ ਖ਼ਬਰ »

ਜਗਮੀਤ ਸਿੰਘ ਬਰਾੜ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਨੇ ਬੀਤੇ ਦਿਨ ਅਕਾਲੀ ਦਲ 'ਚ ਸ਼ਾਮਿਲ ਹੋਏ ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਬਰਾੜ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ | ...

ਪੂਰੀ ਖ਼ਬਰ »

'ਆਪ' ਦੀ ਵੋਟ ਤੈਅ ਕਰੇਗੀ ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ

10 ਫ਼ੀਸਦੀ ਅਕਾਲੀ ਤੇ 7 ਫ਼ੀਸਦੀ ਕਾਂਗਰਸ ਨੂੰ ਲੱਗਾ ਸੀ ਖ਼ੋਰਾ ਮੇਜਰ ਸਿੰਘ ਜਲੰਧਰ, 20 ਅਪ੍ਰੈਲ-ਪੂਰੇ ਇਕ ਮਹੀਨੇ ਬਾਅਦ ਪੰਜਾਬ ਅੰਦਰ ਹੋਣ ਵਾਲੀ ਲੋਕ ਸਭਾ ਚੋਣ ਵਿਚ 2014 ਸਮੇਂ 'ਆਪ' ਦੇ ਉਮੀਦਵਾਰਾਂ ਨੂੰ ਪਈ ਵੋਟ ਦਾ ਵਹਿਣ ਕਿਧਰ ਮੁੜਦਾ ਹੈ, ਇਹ ਗੱਲ ਵੱਖ-ਵੱਖ ਪਾਰਟੀਆਂ ...

ਪੂਰੀ ਖ਼ਬਰ »

ਜਥੇਦਾਰ ਟੌਹੜਾ ਦਾ ਪਰਿਵਾਰ ਮੁੜ ਅਕਾਲੀ ਦਲ 'ਚ ਸ਼ਾਮਿਲ

ਅਕਾਲੀ ਦਲ ਕਿਸੇ ਇਕ ਪਰਿਵਾਰ ਦੀ ਜਾਇਦਾਦ ਨਹੀਂ, ਇਹ ਪੰਥ ਦੀ ਅਮਾਨਤ-ਸੁਖਬੀਰ ਪਟਿਆਲਾ, 20 ਅਪ੍ਰੈਲ (ਜਸਪਾਲ ਸਿੰਘ ਢਿੱਲੋਂ, ਅਮਰਬੀਰ ਸਿੰਘ ਆਹਲੂਵਾਲੀਆ)-ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਦਾਮਾਦ ਹਰਮੇਲ ਸਿੰਘ ਟੌਹੜਾ ਨੂੰ ਸ਼ੋ੍ਰਮਣੀ ਅਕਾਲੀ ਦਲ 'ਚ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਦੇਸ਼ ਵਿਰੋਧੀ ਹਨ-ਸਿੱਧੂ

ਕਿਹਾ, ਸਰਕਾਰੀ ਕੰਪਨੀਆਂ ਨੂੰ ਤਬਾਹ ਕਰ ਕੇ ਨਿੱਜੀ ਕੰਪਨੀਆਂ ਨੂੰ ਪਹੁੰਚਾ ਰਹੇ ਹਨ ਫ਼ਾਇਦਾ
ਨਵੀਂ ਦਿੱਲੀ, 20 ਅਪ੍ਰੈਲ (ਉਪਮਾ ਡਾਗਾ ਪਾਰਥ)-ਕਾਂਗਰਸੀ ਆਗੂ ਸ: ਨਵਜੋਤ ਸਿੰਘ ਸਿੱਧੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਸਿੱਧਾ ਹਮਲਾ ਕਰਦਿਆਂ ਉਨ੍ਹਾਂ 'ਤੇ ਦੇਸ਼ ਵਿਰੋਧੀ ਹੋਣ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਸਰਕਾਰੀ ਕੰਪਨੀਆਂ ਦੇ ਹਿੱਤਾਂ ਨੂੰ ਮਾਰ ਕੇ ਨਿੱਜੀ ਕੰਪਨੀਆਂ ਨੂੰ ਫ਼ਾਇਦਾ ਪਹੁੰਚਾਇਆ ਹੈ | ਨਵੀਂ ਦਿੱਲੀ 'ਚ ਕਾਂਗਰਸ ਦੇ ਮੁੱਖ ਦਫ਼ਤਰ 'ਚ ਕੀਤੀ ਪ੍ਰੈੱਸ ਕਾਨਫ਼ਰੰਸ 'ਚ ਸ: ਸਿੱਧੂ ਨੇ ਆਪਣੇ ਅੰਦਾਜ਼ 'ਚ ਪ੍ਰਧਾਨ ਮੰਤਰੀ 'ਤੇ ਤਾਬੜਤੋੜ ਹਮਲੇ ਕਰਦਿਆਂ ਕਿਹਾ ਕਿ ਪਿਛਲੇ 5 ਸਾਲਾਂ ਦੇ ਕਾਰਜਕਾਲ 'ਚ ਆਪਣੇ ਕੀਤੇ ਵਾਅਦਿਆਂ ਨੂੰ ਪੂਰਾ ਕਰਨ 'ਚ ਨਾਕਾਮ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਅਸਲੀ ਮੁੱਦਿਆਂ ਤੋਂ ਜਨਤਾ ਦਾ ਧਿਆਨ ਭਟਕਾਉਣ ਲਈ ਰਾਸ਼ਟਰਵਾਦ ਅਤੇ ਰਾਸ਼ਟਰੀ ਸੁਰੱਖਿਆ ਜਿਹੇ ਮੁੱਦੇ ਸਾਹਮਣੇ ਲਿਆ ਰਹੇ ਹਨ | ਸ: ਸਿੱਧੂ ਨੇ ਅੰਕੜਿਆਂ ਅਤੇ ਤਸਵੀਰਾਂ ਰਾਹੀਂ ਦਾਅਵਾ ਕਰਦਿਆਂ ਕਿਹਾ ਕਿ ਪਿਛਲੇ 5 ਸਾਲਾਂ 'ਚ ਮੋਦੀ ਜੀ ਨੇ 55 ਦੇਸ਼ਾਂ ਦਾ ਦੌਰਾ ਕੀਤਾ ਅਤੇ ਕੁਝ ਕਾਰੋਬਾਰੀਆਂ ਨੂੰ ਫ਼ਾਇਦਾ ਪਹੁੰਚਾਉਣ ਲਈ ਹਮੇਸ਼ਾ ਆਪਣੇ ਨਾਲ ਲੈ ਕੇ ਗਏ | ਸਿੱਧੂ ਨੇ ਦਾਅਵਾ ਕਰਦਿਆਂ ਕਿਹਾ ਕਿ ਅੰਬਾਨੀ, ਅਡਾਨੀ ਜਿਹੇ ਕਾਰੋਬਾਰੀਆਂ ਨੂੰ 5 ਸਾਲਾਂ 'ਚ ਉਨ੍ਹਾਂ 18 ਦੇਸ਼ਾਂ ਤੋਂ ਕਈ ਸੌਦੇ ਹਾਸਲ ਹੋਏ ਹਨ, ਜਿੱਥੇ ਉਹ ਪ੍ਰਧਾਨ ਮੰਤਰੀ ਦੇ ਨਾਲ ਗਏ | ਪੰਜਾਬ ਸਰਕਾਰ 'ਚ ਮੰਤਰੀ ਨੇ ਪ੍ਰਧਾਨ ਮੰਤਰੀ 'ਤੇ ਸਰਕਾਰੀ ਕੰਪਨੀਆਂ ਨੂੰ ਤਬਾਹ ਕਰਨ ਅਤੇ ਨਿੱਜੀ ਕੰਪਨੀਆਂ ਨੂੰ ਉਤਸ਼ਾਹਿਤ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਉਹ ਦੇਸ਼ ਦੇ ਹਿੱਤਾਂ ਨੂੰ ਅਣਗੌਲ ਕੇ ਦੇਸ਼ ਵਿਰੋਧੀ ਬਣੇ ਹਨ ਅਤੇ ਇਸ ਨਾਲ ਹੀ ਉਨ੍ਹਾਂ ਦੇ ਮੂੰਹ ਤੋਂ ਇਹ ਮਖੌਟਾ ਵੀ ਉਤਰ ਗਿਆ, ਜਿਸ ਨੂੰ ਪਾ ਕੇ ਉਹ ਕਹਿੰਦੇ ਸਨ ਕਿ 'ਨਾ ਖਾਵਾਂਗਾ ਨਾ ਖਾਣ ਦੇਵਾਂਗਾ |' ਰੂਸ, ਫ਼ਰਾਂਸ, ਇਜ਼ਰਾਈਲ, ਬੰਗਲਾਦੇਸ਼, ਮਲੇਸ਼ੀਆ, ਈਰਾਨ, ਮੰਜ਼ਬਿਕ, ਓਮਾਨ, ਮਿਆਂਮਾਰ ਤੇ ਚੀਨ ਸਮੇਤ ਕਈ ਦੇਸ਼ਾਂ 'ਚ ਅਡਾਨੀ ਅਤੇ ਅੰਬਾਨੀ ਨੂੰ ਮਿਲੇ ਕੰਟੈ੍ਰਕਟਾਂ ਦਾ ਹਵਾਲਾ ਦਿੰਦਿਆਂ ਸਿੱਧੂ ਨੇ ਸੁਆਲੀਆ ਅੰਦਾਜ਼ 'ਚ ਕਿਹਾ ਕਿ ਕਿਸੇ ਵੀ ਵਿਦੇਸ਼ੀ ਦੌਰੇ 'ਚ ਸਰਕਾਰੀ ਕੰਪਨੀਆਂ ਜਿਨ੍ਹਾਂ ਦਾ ਤਜਰਬਾ ਪ੍ਰਾਈਵੇਟ ਕੰਪਨੀਆਂ ਤੋਂ ਕਿਤੇ ਜ਼ਿਆਦਾ ਹੈ ਦੇ ਅਧਿਕਾਰੀਆਂ ਨੂੰ ਤਰਜੀਹ ਕਿਉਂ ਨਹੀਂ ਦਿੱਤੀ ਗਈ | ਸਿੱਧੂ ਨੇ ਤਿੱਖੇ ਸ਼ਬਦਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਮੋਦੀ ਜੀ, ਜੋ ਦੇਸ਼ ਦੇ ਚੌਕੀਦਾਰ ਹੋਣ ਦਾ ਦਾਅਵਾ ਕਰਦੇ ਹਨ ਉਹ ਅੰਬਾਨੀ, ਅਡਾਨੀ ਦੇ ਕੰਪਨੀ ਮੈਨੇਜਰ ਬਣ ਕੇ ਰਹਿ ਗਏ ਹਨ | ਸਿੱਧੂ ਨੇ ਕਾਨਫ਼ਰੰਸ 'ਚ ਰਾਫ਼ੇਲ ਦੇ ਜ਼ਿਕਰ ਤੋਂ ਇਲਾਵਾ ਫ਼ਸਲ ਬੀਮਾ ਯੋਜਨਾ ਦਾ ਵੀ ਵਿਸ਼ੇਸ਼ ਜ਼ਿਕਰ ਕਰਦਿਆਂ ਕਿਹਾ ਕਿ ਕਿਸਾਨਾਂ ਦਾ ਫ਼ਾਇਦਾ ਕਰਨ ਦੀ ਥਾਂ ਮੋਦੀ ਸਿਰਫ਼ ਨਿੱਜੀ ਕੰਪਨੀਆਂ ਦਾ ਫ਼ਾਇਦਾ ਕਰ ਰਹੇ ਹਨ, ਜੋ ਕਿ ਇਸ ਯੋਜਨਾ ਰਾਹੀਂ ਕਰੋੜਾਂ ਰੁਪਏ ਕਮਾ ਰਹੇ ਹਨ |
ਚੋਣ ਕਮਿਸ਼ਨ ਵਲੋਂ ਸਿੱਧੂ ਨੂੰ ਨੋਟਿਸ
ਨਵੀਂ ਦਿੱਲੀ, 20 ਅਪ੍ਰੈਲ (ਏਜੰਸੀ)-ਚੋਣ ਕਮਿਸ਼ਨ ਨੇ ਕਾਂਗਰਸੀ ਨੇਤਾ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਹਰਾਉਣ ਲਈ ਮੁਸਲਿਮ ਭਾਈਚਾਰੇ ਨੂੰ ਵੋਟ ਪਾਉਣ ਦੀ ਕੀਤੀ ਅਪੀਲ ਦੇ ਸਬੰਧ 'ਚ ਜਵਾਬ ਮੰਗਿਆ ਹੈ | ਚੋਣ ਕਮਿਸ਼ਨ ਦਾ ਕਹਿਣਾ ਹੈ ਕਿ ਸ. ਸਿੱਧੂ ਨੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਨਾਲ-ਨਾਲ ਸੁਪਰੀਮ ਕੋਰਟ ਵਲੋਂ ਸਿਆਸੀ ਲਾਹੇ ਲਈ ਧਰਮ ਦੀ ਵਰਤੋਂ ਨਾ ਕਰਨ ਦੇ ਆਦੇਸ਼ਾਂ ਨੂੰ ਵੀ ਅਣਗੋਲਿਆਂ ਕੀਤਾ ਹੈ | ਸਿੱਧੂ ਨੂੰ ਆਪਣਾ ਜਵਾਬ ਦੇਣ ਲਈ 24 ਘੰਟਿਆਂ ਦਾ ਸਮਾਂ ਦਿੱਤਾ ਗਿਆ ਹੈ |


ਖ਼ਬਰ ਸ਼ੇਅਰ ਕਰੋ

ਸਮਾਣਾ ਨੇੜੇ ਦਿਨ-ਦਿਹਾੜੇ ਬੈਂਕ 'ਚੋਂ ਸਵਾ 7 ਲੱਖ ਲੁੱਟੇ

ਸਮਾਣਾ, 20 ਅਪ੍ਰੈਲ (ਸਾਹਿਬ ਸਿੰਘ)-ਸਮਾਣਾ ਨੇੜੇ ਸਮਾਣਾ-ਭਵਾਨੀਗੜ੍ਹ ਸੜਕ 'ਤੇ ਸਥਿਤ ਓਰੀਐਾਟਲ ਬੈਂਕ ਆਫ਼ ਕਾਮਰਸ ਦੀ ਬੰਮਣਾ ਸ਼ਾਖਾ 'ਚੋਂ ਦਿਨ-ਦਿਹਾੜੇ ਚਾਰ ਹਥਿਆਰਬੰਦ ਲੁਟੇਰੇ ਸਵਾ 7 ਲੱਖ ਰੁਪਏ ਤੋਂ ਵੱਧ ਦੀ ਰਕਮ ਲੁੱਟ ਕੇ ਫ਼ਰਾਰ ਹੋ ਗਏ | ਜ਼ਿਲ੍ਹਾ ਪੁਲਿਸ ਮੁਖੀ ਸ. ...

ਪੂਰੀ ਖ਼ਬਰ »

ਫ਼ੌਜ ਦੀ ਗਸ਼ਤ ਪਾਰਟੀ 'ਤੇ ਹਮਲਾ-ਅੱਤਵਾਦੀ ਹਲਾਕ

ਸ੍ਰੀਨਗਰ, 20 ਅਪ੍ਰੈਲ (ਮਨਜੀਤ ਸਿੰਘ)-ਉੱਤਰੀ ਕਸ਼ਮੀਰ ਦੇ ਜ਼ਿਲ੍ਹਾ ਬਾਰਾਮੂਲਾ ਦੇ ਰਫ਼ੀਆਬਾਦ ਇਲਾਕੇ 'ਚ ਬੀਤੀ ਦੇਰ ਰਾਤ ਇਕ ਅੱਤਵਾਦੀ ਗਰੁੱਪ ਨੇ ਫ਼ੌਜ ਦੀ ਗਸ਼ਤੀ ਪਾਰਟੀ 'ਤੇ ਗੋਲੀਬਾਰੀ ਕਰ ਦਿੱਤੀ | ਇਸ ਦੇ ਜਵਾਬ 'ਚ ਫ਼ੌਜ ਵਲੋਂ ਕੀਤੀ ਕਾਰਵਾਈ ਦੌਰਾਨ ਇਕ ਅੱਤਵਾਦੀ ...

ਪੂਰੀ ਖ਼ਬਰ »

ਗ੍ਰਹਿ ਮੰਤਰਾਲੇ ਵਲੋਂ ਪੰਜਾਬ 'ਚ ਨੀਮ ਫ਼ੌਜੀ ਬਲਾਂ ਦੀਆਂ 215 ਕੰਪਨੀਆਂ ਦੇਣ ਨੂੰ ਮਨਜ਼ੂਰੀ

ਚੰਡੀਗੜ੍ਹ, 20 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)- ਪੰਜਾਬ 'ਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਨੂੰ ਧਿਆਨ 'ਚ ਰੱਖਦਿਆਂ ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ 'ਚ 215 ਨੀਮ ਫ਼ੌਜੀ ਬਲਾਂ ਦੀਆਂ ਕੰਪਨੀਆਂ ਦੇਣ ਦੀ ਮਨਜ਼ੂਰੀ ਦੇ ਦਿੱਤੀ ਹੈ ¢ ਇਸ ਸਬੰਧੀ ਪੰਜਾਬ ਸਰਕਾਰ ਨੇ ...

ਪੂਰੀ ਖ਼ਬਰ »

ਮੌਸਮ 'ਚ ਤਬਦੀਲੀ ਨਾਲ ਘੱਟ ਬਿਜਲੀ ਖਪਤ ਦਾ ਰਿਕਾਰਡ ਟੁੱਟਾ

ਪਟਿਆਲਾ 20 ਅਪੈ੍ਰਲ (ਜਸਪਾਲ ਸਿੰਘ ਢਿੱਲੋਂ)-ਕਈ ਦਹਾਕਿਆਂ ਤੋਂ ਬਾਅਦ ਅਪੈ੍ਰਲ ਦੇ ਤੀਜੇ ਹਫ਼ਤੇ ਤੋਂ ਬਾਅਦ ਵੀ ਮੌਸਮ 'ਚ ਉਹ ਗਰਮਾਹਟ ਨਹੀਂ ਆਈ ਜੋ ਅਕਸਰ ਇਨ੍ਹਾਂ ਦਿਨਾਂ 'ਚ ਆ ਜਾਂਦੀ ਸੀ | ਮੌਸਮ ਦੀ ਤਬਦੀਲੀ ਕਾਰਨ ਹੀ ਇਸ ਵੇਲੇ ਤਾਪਮਾਨ ਅੰਦਾਜ਼ਨ 35 ਤੋਂ 37 ਡਿਗਰੀ ਦੇ ...

ਪੂਰੀ ਖ਼ਬਰ »

ਵਿੰਗ ਕਮਾਂਡਰ ਅਭਿਨੰਦਨ ਲਈ 'ਵੀਰ ਚੱਕਰ' ਦੀ ਸਿਫ਼ਾਰਸ਼ ਕਰੇਗੀ ਹਵਾਈ ਫ਼ੌਜ

ਨਵੀਂ ਦਿੱਲੀ, 20 ਅਪ੍ਰੈਲ (ਏਜੰਸੀਆਂ)-ਪਾਕਿਸਤਾਨ ਨਾਲ ਹਵਾਈ ਜੰਗ 'ਚ ਉਸ ਦੇ ਐਫ਼-16 ਲੜਾਕੂ ਜਹਾਜ਼ ਨੂੰ ਸੁੱਟਣ ਲਈ ਵੀਰਤਾਪੂਰਨ ਕਾਰਵਾਈ ਲਈ ਹਵਾਈ ਫ਼ੌਜ ਵਿੰਗ ਕਮਾਂਡਰ ਅਭਿਨੰਦਨ ਨੂੰ ਵੀਰ ਚੱਕਰ ਪ੍ਰਦਾਨ ਕਰਨ ਦੀ ਸਿਫ਼ਾਰਸ਼ ਕਰੇਗੀ | ਯੁੱਧ ਦੇ ਸਮੇਂ ਦੌਰਾਨ ਯੋਗਦਾਨ ...

ਪੂਰੀ ਖ਼ਬਰ »

ਪੂਰਵਾ ਐਕਸਪ੍ਰੈੱਸ ਦੇ 12 ਡੱਬੇ ਪਟੜੀ ਤੋਂ ਉਤਰੇ-15 ਜ਼ਖ਼ਮੀ

ਕਾਨਪੁਰ, 20 ਅਪ੍ਰੈਲ (ਏਜੰਸੀ)- ਉੱਤਰ ਪ੍ਰਦੇਸ਼ 'ਚ ਕਾਨਪੁਰ ਨੇੜੇ ਹਾਵੜਾ-ਨਵੀਂ ਦਿੱਲੀ ਪੂਰਵਾ ਐਕਸਪ੍ਰੈੱਸ ਦੇ 12 ਡੱਬੇ ਪਟੜੀ ਤੋਂ ਉੱਤਰ ਗਏ, ਜਿਸ 'ਚ 15 ਲੋਕ ਜ਼ਖ਼ਮੀ ਹੋ ਗਏ | ਸਵੇਰੇ 12.50 ਦੇ ਲਗਪਗ ਕਾਨਪੁਰ ਨਗਰ ਜ਼ਿਲ੍ਹੇ 'ਚ ਇਥੋਂ 20 ਕੁ ਕਿੱਲੋਮੀਟਰ 'ਤੇ ਰੋਮਾ ਰੇਲਵੇ ...

ਪੂਰੀ ਖ਼ਬਰ »

ਭਾਰਤ ਨੇ ਸਮੁੰਦਰ 'ਚ ਉਤਾਰਿਆ ਗਾਈਡਿਡ ਮਿਜ਼ਾਈਲ ਨੂੰ ਤਬਾਹ ਕਰਨ ਵਾਲਾ ਬੇੜਾ

ਮੁੰਬਈ, 20 ਅਪ੍ਰੈਲ (ਏਜੰਸੀ)-ਭਾਰਤੀ ਜਲ ਸੈਨਾ ਨੇ ਅੱਜ ਇੱਥੇ ਮਝਗਾਓਾ ਡਾਕ ਸ਼ਿਪਬਿਲਡਰ ਵਿਚ ਗਾਈਡਿਡ ਮਿਜ਼ਾਈਲ ਤਬਾਹ ਕਰਨ ਵਾਲੇ ਸਮੁੰਦਰੀ ਜਹਾਜ਼ 'ਇੰਫਾਲ' ਨੂੰ ਸਮੁੰਦਰ 'ਚ ਉਤਾਰਿਆ | ਪ੍ਰਾਜੈਕਟ 15-ਬੀ ਤਹਿਤ ਤੀਸਰੇ ਸਮੁੰਦਰੀ ਜਹਾਜ਼ ਇੰਫਾਲ ਨੂੰ ਦੁਪਹਿਰ 12.20 ਵਜੇ ...

ਪੂਰੀ ਖ਼ਬਰ »

ਭਾਜਪਾ ਮੁੜ ਸੱਤਾ ਵਿਚ ਆਈ ਤਾਂ ਕਾਂਗਰਸ ਹੋਵੇਗੀ ਕਸੂਰਵਾਰ-ਸਿਸੋਦੀਆ

ਨਵੀਂ ਦਿੱਲੀ, 20 ਅਪ੍ਰੈਲ (ਜਗਤਾਰ ਸਿੰਘ)-ਦਿੱਲੀ 'ਚ ਕਾਂਗਰਸ ਤੇ 'ਆਪ' ਗੱਠਜੋੜ ਦੀਆਂ ਸੰਭਾਵਨਾਵਾਂ ਬਾਰੇ ਰੋਜ਼ਾਨਾ ਹੀ 'ਹਾਂ-ਨਾ' 'ਹਾਂ-ਨਾ' ਦੀ ਗੁੰਝਲਦਾਰ ਸਥਿਤੀ ਬਣੀ ਹੋਈ ਹੈ | ਅੱਜ ਦਿੱਲੀ ਦੇ ਉਪ-ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX