ਤਾਜਾ ਖ਼ਬਰਾਂ


ਅਯੁੱਧਿਆ 'ਚ ਲਗਾਈ ਗਈ ਧਾਰਾ 144 ,ਸ਼ਹਿਰ ਛਾਉਣੀ 'ਚ ਤਬਦੀਲ
. . .  1 day ago
14 ਲੱਖ ਰੁਪਏ ਦੇ ਨਕਲੀ ਨੋਟ ਬਰਾਮਦ
. . .  1 day ago
ਨਵੀਂ ਦਿੱਲੀ 13 ਅਕਤੂਬਰ - ਤਾਮਿਲਨਾਡੂ ਵਿਚ ਕੋਇੰਬਟੂਰ 'ਚੋਂ 1 4 ਲੱਖ ਰੁਪਏ ਮੁੱਲ ਦੇ ਨਕਲੀ ਨੋਟ ਬਰਾਮਦ ਹੋਏ ਹਨ ।ਇਸ ਸਬੰਧੀ 5 ਲੋਕਾਂ ਤੋਂ ਪੁੱਛਗਿੱਛ ਹੋ ਰਹੀ ਹੈ ।
ਉੱਤਰਾਖੰਡ: ਚਮੋਲੀ 'ਚ ਕੇਲ ਨਦੀ ਵਿਚ ਵਾਹਨ ਡਿੱਗਣ ਨਾਲ 3 ਵਿਅਕਤੀਆਂ ਦੀ ਮੌਤ, ਬਚਾਅ ਕਾਰਜ ਜਾਰੀ
. . .  1 day ago
ਦੋ ਟਰੱਕ ਯੂਨੀਅਨ ਦੀ ਲੜਾਈ 'ਚ ਅਕਾਲੀ ਧੜੇ ਦੇ ਤਿੰਨ ਵਿਅਕਤੀ ਜ਼ਖਮੀ
. . .  1 day ago
ਸਰਦੂਲਗੜ੍ਹ, 13 ਅਕਤੂਬਰ (ਜੀ.ਐਮ.ਅਰੋੜਾ ਨਿ.ਪ.ਪ) - ਸਰਦੂਲਗੜ੍ਹ ਦੀ ਅਡੀਸ਼ਨਲ ਅਨਾਜ ਮੰਡੀ 'ਚ ਬਣੀ ਟਰੱਕ ਯੂਨੀਅਨ 'ਚ ਲੜਾਈ ਦੌਰਾਨ ਅਕਾਲੀ ਧੜੇ ਨਾਲ ਸਬੰਧਿਤ ਤਿੰਨ ਵਿਅਕਤੀ...
ਚੀਨ ਦੇ ਇਕ ਰੈਸਟੋਰੈਂਟ 'ਚ ਹੋਇਆ ਧਮਾਕਾ, 9 ਮੌਤਾਂ
. . .  1 day ago
ਬੀਜਿੰਗ, 13 ਅਕਤੂਬਰ- ਚੀਨ ਦੇ ਪੂਰਬੀ ਪ੍ਰਾਂਤ ਜਿਯਾਂਗਸੂ 'ਚ ਐਤਵਾਰ ਨੂੰ ਇਕ ਰੈਸਟੋਰੈਂਟ 'ਚ ਧਮਾਕਾ ਹੋਣ ਦੀ ਖ਼ਬਰ ...
ਜ਼ੀਰਕਪੁਰ 'ਚ ਗੁਰਦਾਸ ਮਾਨ ਦਾ ਅੱਜ ਹੋਣ ਵਾਲਾ ਸ਼ੋਅ ਰੱਦ
. . .  1 day ago
ਜ਼ੀਰਕਪੁਰ,13 ਅਕਤੂਬਰ (ਹੈਪੀ ਪੰਡਵਾਲਾ) - ਜ਼ੀਰਕਪੁਰ-ਅੰਬਾਲਾ ਸੜਕ 'ਤੇ ਇਕ ਵਪਾਰਕ ਅਦਾਰੇ ਵਲੋਂ ਚੱਕਦੇ ਬੀਟਸ ਬੈਨਰ ਹੇਠ ਪ੍ਰਸਿੱਧ ਪੰਜਾਬੀ ਗਾਇਕਾਂ...
ਨਦੀ 'ਚ ਇਕ ਵਾਹਨ ਦੇ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ
. . .  1 day ago
ਦੇਹਰਾਦੂਨ, 13 ਅਕਤੂਬਰ- ਉੱਤਰਾਖੰਡ ਦੇ ਚਮੋਲੀ 'ਚ ਯਾਤਰੀਆਂ ਨਾਲ ਭਰੇ ਇਕ ਵਾਹਨ ਦੇ ਨਦੀ 'ਚ ਡਿੱਗਣ ਦੀ ਖ਼ਬਰ ...
ਚੋਣ ਪ੍ਰਚਾਰ ਕਰਨ ਪਹੁੰਚੇ ਤੇਜਸਵੀ ਯਾਦਵ ਦੀ ਰੈਲੀ 'ਚ ਹੰਗਾਮਾ, ਲੋਕਾਂ ਨੇ ਇੱਕ-ਦੂਜੇ 'ਤੇ ਵਰ੍ਹਾਈਆਂ ਕੁਰਸੀਆਂ
. . .  1 day ago
ਪਟਨਾ, 13 ਅਕਤੂਬਰ- ਬਿਹਾਰ ਦੇ ਸਹਰਸਾ ਜ਼ਿਲ੍ਹੇ 'ਚ ਆਰ. ਜੇ. ਡੀ. ਨੇਤਾ ਤੇਜਸਵੀ ਯਾਦਵ ਦੀ ਚੋਣ ਰੈਲੀ 'ਚ ਅੱਜ ਰੱਜ ਕੇ ਹੰਗਾਮਾ ਹੋਇਆ। ਤੇਜਸਵੀ ਯਾਦਵ ਜ਼ਿਲ੍ਹੇ ਦੇ ਸਿਮਰੀ ਬਖਤਿਆਰਪੁਰ 'ਚ ਚੋਣ ਪ੍ਰਚਾਰ ਲਈ...
ਮਹਾਰਾਸ਼ਟਰ 'ਚ ਅਮਿਤ ਸ਼ਾਹ ਨੇ ਕੱਢਿਆ ਰੋਡ ਸ਼ੋਅ
. . .  1 day ago
ਮੁੰਬਈ, 13 ਅਕਤੂਬਰ- ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮਹਾਰਾਸ਼ਟਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...
ਰਾਜਨਾਥ ਸਿੰਘ ਦੀ ਪਾਕਿਸਤਾਨ ਨੂੰ ਨਸੀਹਤ- ਨਹੀਂ ਬਦਲੀ ਸੋਚ ਤਾਂ ਟੁਕੜੇ-ਟੁਕੜੇ ਹੋ ਜਾਣਗੇ
. . .  1 day ago
ਚੰਡੀਗੜ੍ਹ, 13 ਅਕਤੂਬਰ- ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਹਰਿਆਣਾ ਪਹੁੰਚੇ ਹੋਏ ਹਨ। ਇੱਥੇ ਪਟੌਦੀ 'ਚ ਇੱਕ ਚੋਣ ਰੈਲੀ ਨੂੰ ਸੰਬੋਧਿਤ ਕਰਦਿਆਂ ਉਨ੍ਹਾਂ ਨੇ...
ਜਾਪਾਨ 'ਚ ਤੂਫ਼ਾਨ 'ਹੇਜਿਬੀਸ' ਦਾ ਕਹਿਰ ਜਾਰੀ, 25 ਲੋਕਾਂ ਦੀ ਮੌਤ
. . .  1 day ago
ਟੋਕੀਓ, 13 ਅਕਤੂਬਰ- ਜਾਪਾਨ ਦੀ ਰਾਜਧਾਨੀ ਟੋਕੀਓ ਸਮੇਤ ਦੇਸ਼ ਦੇ ਹੋਰ ਹਿੱਸਿਆਂ 'ਚ ਭਿਆਨਕ ਤੂਫ਼ਾਨ 'ਹੇਜਿਬੀਸ' ਕਾਰਨ ਹੁਣ ਤੱਕ 25 ਲੋਕਾਂ ਦੀ ਮੌਤ ਚੁੱਕੀ ਹੈ। ਉੱਥੇ ਹੀ ਇਸ ਕਾਰਨ ਕਈ ਲੋਕ ਲਾਪਤਾ...
ਰਵੀਸ਼ੰਕਰ ਪ੍ਰਸਾਦ ਨੇ ਆਰਥਿਕ ਮੰਦੀ 'ਤੇ ਦਿੱਤੇ ਬਿਆਨ ਨੂੰ ਲਿਆ ਵਾਪਸ
. . .  1 day ago
ਨਵੀਂ ਦਿੱਲੀ, 13 ਅਕਤੂਬਰ- ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਆਰਥਿਕ ਮੰਦੀ ਅਤੇ ਫ਼ਿਲਮਾਂ ਦੀ ਕਮਾਈ 'ਤੇ ਦਿੱਤੇ ਬਿਆਨ 'ਤੇ ਹੰਗਾਮਾ ਮਚਣ ਤੋਂ ਬਾਅਦ ਆਪਣਾ ਬਿਆਨ ਵਾਪਸ ਲੈ ਲਿਆ ਹੈ। ਉਨ੍ਹਾਂ ਨੇ...
ਖਰੜ-ਲੁਧਿਆਣਾ ਹਾਈਵੇਅ 'ਤੇ ਪਿੰਡ ਭਾਗੋਮਾਜਰਾ ਨੇੜੇ ਬਣੇ ਹਾਈਵੇਅ 'ਤੇ ਫੇਰੀ ਗਈ ਸਿਆਹੀ
. . .  1 day ago
ਖਰੜ, 13 ਅਕਤੂਬਰ (ਗੁਰਮੁੱਖ ਸਿੰਘ ਮਾਨ)- ਖਰੜ-ਲੁਧਿਆਣਾ ਹਾਈਵੇਅ 'ਤੇ ਪਿੰਡ ਭਾਗੋਮਾਜਰਾ ਨੇੜੇ ਬਣੇ ਟੋਲ ਪਲਾਜ਼ਾ 'ਤੇ ਜਾਣਕਾਰੀ ਹਿੰਦੀ ਅਤੇ ਅੰਗਰੇਜ਼ੀ ਭਾਸ਼ਾ 'ਚ ਲਿਖਣ ਅਤੇ ਪੰਜਾਬੀ ਭਾਸ਼ਾ ਨਾ...
ਪੁਣੇ ਟੈਸਟ 'ਚ ਭਾਰਤ ਦੀ ਸ਼ਾਨਦਾਰ ਜਿੱਤ, ਲੜੀ 'ਤੇ ਵੀ ਕਬਜ਼ਾ
. . .  1 day ago
ਪੁਣੇ, 13 ਅਕਤੂਬਰ- ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਪੁਣੇ 'ਚ ਖੇਡੇ ਗਏ ਦੂਜੇ ਟੈਸਟ ਮੈਚ 'ਚ ਪਾਰੀ ਅਤੇ 137 ਦੌੜਾਂ ਨਾਲ ਕਰਾਰੀ ਮਾਤ ਦੇ ਕੇ ਤਿੰਨ ਟੈਸਟ ਮੈਚਾਂ ਦੀ ਲੜੀ 'ਚ 2-0 ਨਾਲ ਜੇਤੂ ਬੜਤ...
ਸਾਢੇ 15 ਕਰੋੜ ਰੁਪਏ ਦੀ ਹੈਰੋਇਨ ਸਣੇ ਚਾਰ ਗ੍ਰਿਫ਼ਤਾਰ
. . .  1 day ago
ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਐੱਸ. ਟੀ. ਐੱਫ. ਦੀ ਪੁਲਿਸ ਨੇ ਅੱਜ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ...
ਵਿਸ਼ਵ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਗੋਲਡ ਤੋਂ ਖੁੰਝੀ ਮੰਜੂ ਰਾਣੀ
. . .  1 day ago
ਪੁਣੇ ਟੈਸਟ : ਭਾਰਤ ਨੇ ਇੱਕ ਪਾਰੀ ਅਤੇ 137 ਦੌੜਾਂ ਨਾਲ ਦੱਖਣੀ ਅਫ਼ਰੀਕਾ ਨੂੰ ਹਰਾਇਆ
. . .  1 day ago
ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੰਗ-ਬਿਰੰਗੇ ਫੁੱਲਾਂ ਨਾਲ ਸਜਾਵਟ ਸ਼ੁਰੂ
. . .  1 day ago
ਸ੍ਰੀ ਅਕਾਲ ਤਖ਼ਤ ਸਾਹਿਬ ਨੇੜੇ ਖ਼ਜ਼ਾਨਾ ਡਿਉੜੀ ਦੀ ਸਾਂਭ-ਸੰਭਾਲ ਦੀ ਸੇਵਾ ਆਰੰਭ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਵਿਰੋਧੀ ਧਿਰਾਂ ਨੂੰ ਚੁਣੌਤੀ- ਹਿੰਮਤ ਹੈ ਤਾਂ ਧਾਰਾ 370 ਨੂੰ ਵਾਪਸ ਲਿਆਉਣ ਦਾ ਵਾਅਦਾ ਕਰੋ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 8 ਵੈਸਾਖ ਸੰਮਤ 551

ਪਹਿਲਾ ਸਫ਼ਾ

ਚੀਫ਼ ਜਸਟਿਸ ਵਲੋਂ ਆਪਣੇ 'ਤੇ ਲੱਗੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਦੀ ਸੁਣਵਾਈ ਲਈ ਬੈਂਚ ਗਠਿਤ

ਨਿਆਂਪਾਲਿਕਾ ਨੂੰ ਬਲੀ ਦਾ ਬੱਕਰਾ ਬਣਾਇਆ ਜਾ ਰਿਹਾ ਹੈ-ਜਸਟਿਸ ਗੋਗੋਈ ਨਵੀਂ ਦਿੱਲੀ, 20 ਅਪ੍ਰੈਲ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਦੇ ਇਤਿਹਾਸ 'ਚ ਹੋਈ ਇਕ 'ਅਸਧਾਰਨ' ਅਤੇ 'ਅਨੋਖੀ' ਸੁਣਵਾਈ 'ਚ ਚੀਫ਼ ਜਸਟਿਸ ਰੰਜਨ ਗੋਗੋਈ ਨੇ ਖੁਦ 'ਤੇ ਲੱਗੇ ਕਥਿਤ ਜਿਨਸੀ ਸ਼ੋਸ਼ਣ ਦੇ ...

ਪੂਰੀ ਖ਼ਬਰ »

ਬਠਿੰਡਾ ਤੋਂ ਰਾਜਾ ਵੜਿੰਗ ਅਤੇ ਫ਼ਿਰੋਜ਼ਪੁਰ ਤੋਂ ਸ਼ੇਰ ਸਿੰਘ ਘੁਬਾਇਆ ਕਾਂਗਰਸੀ ਉਮੀਦਵਾਰ

ਕਾਂਗਰਸ ਨੇ ਹੁਣ ਤੱਕ 409 ਉਮੀਦਵਾਰ ਮੈਦਾਨ 'ਚ ਉਤਾਰੇ ਨਵੀਂ ਦਿੱਲੀ, 20 ਅਪ੍ਰੈਲ (ਏਜੰਸੀ)-ਕਾਂਗਰਸ ਨੇ ਇੰਡੀਅਨ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਬਠਿੰਡਾ ਲੋਕ ਸਭਾ ਹਲਕੇ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ | ਕਾਂਗਰਸ ਦੀ ...

ਪੂਰੀ ਖ਼ਬਰ »

ਚੋਣ ਕਮਿਸ਼ਨ ਵਲੋਂ ਸਾਧਵੀ ਨੂੰ ਨੋਟਿਸ

ਨਵੀਂ ਦਿੱਲੀ, 20 ਅਪ੍ਰੈਲ (ਉਪਮਾ ਡਾਗਾ ਪਾਰਥ)-ਚੋਣ ਕਮਿਸ਼ਨ ਨੇ ਭਾਜਪਾ ਨੇਤਾ ਪ੍ਰਗਿਆ ਠਾਕੁਰ ਦੇ ਸ਼ਹੀਦ ਹੇਮੰਤ ਕਰਕਰੇ ਬਾਰੇ ਦਿੱਤੇ ਵਿਵਾਦਤ ਬਿਆਨ 'ਤੇ ਨੋਟਿਸ ਜਾਰੀ ਕੀਤਾ ਹੈ | 26/11 ਦੇ ਮੁੰਬਈ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਹੇਮੰਤ ਕਰਕਰੇ ਬਾਰੇ ਬੋਲਦਿਆਂ ਪ੍ਰਗਿਆ ...

ਪੂਰੀ ਖ਼ਬਰ »

ਮੋਦੀ ਦੇ ਜੀਵਨ 'ਤੇ ਬਣੀ ਵੈੱਬ ਸੀਰੀਜ਼ ਰੋਕਣ ਦੇ ਆਦੇਸ਼

ਨਵੀਂ ਦਿੱਲੀ, 20 ਅਪ੍ਰੈਲ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਬਣੀ ਫ਼ਿਲਮ ਨੂੰ ਸਿਨੇਮਾ ਘਰਾਂ 'ਚ ਦਿਖਾਉਣ 'ਤੇ ਪਾਬੰਦੀ ਲਾਉਣ ਤੋਂ ਬਾਅਦ ਚੋਣ ਕਮਿਸ਼ਨ ਨੇ ਅੱਜ 'ਇਰੋਜ਼ ਕੰਪਨੀ' ਨੂੰ ਵੀ ਵੈੱਬ ਸੀਰੀਜ਼ ਰਾਹੀਂ ਪੇਸ਼ ਕੀਤੀ ਜਾ ਰਹੀ ਫ਼ਿਲਮ ...

ਪੂਰੀ ਖ਼ਬਰ »

ਦੂਜੇ ਗੇੜ ਦੀਆਂ ਚੋਣਾਂ ਤੋਂ ਬਾਅਦ 'ਦੀਦੀ' ਦੀ ਨੀਂਦ ਉੱਡੀ-ਮੋਦੀ

• ਬੰਗਾਲ 'ਚ ਚੋਣ ਰੈਲੀਆਂ ਦੌਰਾਨ ਮਮਤਾ ਬੈਨਰਜੀ 'ਤੇ ਸਾਧਿਆ ਨਿਸ਼ਾਨਾ • ਸਾਧਵੀ ਪ੍ਰਗਿਆ ਦਾ ਕੀਤਾ ਬਚਾਅ ਬੁਨਿਆਦਪੁਰ (ਪੱਛਮੀ ਬੰਗਾਲ), 20 ਅਪ੍ਰੈਲ (ਰਣਜੀਤ ਸਿੰਘ ਲੁਧਿਆਣਵੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੱਖਣੀ ਦਿਨਾਜਪੁਰ ਦੇ ਬੁਨਿਆਦਪੁਰ ਵਿਖੇ ...

ਪੂਰੀ ਖ਼ਬਰ »

ਜਗਮੀਤ ਸਿੰਘ ਬਰਾੜ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਨੇ ਬੀਤੇ ਦਿਨ ਅਕਾਲੀ ਦਲ 'ਚ ਸ਼ਾਮਿਲ ਹੋਏ ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਬਰਾੜ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ | ...

ਪੂਰੀ ਖ਼ਬਰ »

'ਆਪ' ਦੀ ਵੋਟ ਤੈਅ ਕਰੇਗੀ ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ

10 ਫ਼ੀਸਦੀ ਅਕਾਲੀ ਤੇ 7 ਫ਼ੀਸਦੀ ਕਾਂਗਰਸ ਨੂੰ ਲੱਗਾ ਸੀ ਖ਼ੋਰਾ ਮੇਜਰ ਸਿੰਘ ਜਲੰਧਰ, 20 ਅਪ੍ਰੈਲ-ਪੂਰੇ ਇਕ ਮਹੀਨੇ ਬਾਅਦ ਪੰਜਾਬ ਅੰਦਰ ਹੋਣ ਵਾਲੀ ਲੋਕ ਸਭਾ ਚੋਣ ਵਿਚ 2014 ਸਮੇਂ 'ਆਪ' ਦੇ ਉਮੀਦਵਾਰਾਂ ਨੂੰ ਪਈ ਵੋਟ ਦਾ ਵਹਿਣ ਕਿਧਰ ਮੁੜਦਾ ਹੈ, ਇਹ ਗੱਲ ਵੱਖ-ਵੱਖ ਪਾਰਟੀਆਂ ...

ਪੂਰੀ ਖ਼ਬਰ »

ਜਥੇਦਾਰ ਟੌਹੜਾ ਦਾ ਪਰਿਵਾਰ ਮੁੜ ਅਕਾਲੀ ਦਲ 'ਚ ਸ਼ਾਮਿਲ

ਅਕਾਲੀ ਦਲ ਕਿਸੇ ਇਕ ਪਰਿਵਾਰ ਦੀ ਜਾਇਦਾਦ ਨਹੀਂ, ਇਹ ਪੰਥ ਦੀ ਅਮਾਨਤ-ਸੁਖਬੀਰ ਪਟਿਆਲਾ, 20 ਅਪ੍ਰੈਲ (ਜਸਪਾਲ ਸਿੰਘ ਢਿੱਲੋਂ, ਅਮਰਬੀਰ ਸਿੰਘ ਆਹਲੂਵਾਲੀਆ)-ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਦਾਮਾਦ ਹਰਮੇਲ ਸਿੰਘ ਟੌਹੜਾ ਨੂੰ ਸ਼ੋ੍ਰਮਣੀ ਅਕਾਲੀ ਦਲ 'ਚ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਦੇਸ਼ ਵਿਰੋਧੀ ਹਨ-ਸਿੱਧੂ

ਕਿਹਾ, ਸਰਕਾਰੀ ਕੰਪਨੀਆਂ ਨੂੰ ਤਬਾਹ ਕਰ ਕੇ ਨਿੱਜੀ ਕੰਪਨੀਆਂ ਨੂੰ ਪਹੁੰਚਾ ਰਹੇ ਹਨ ਫ਼ਾਇਦਾ ਨਵੀਂ ਦਿੱਲੀ, 20 ਅਪ੍ਰੈਲ (ਉਪਮਾ ਡਾਗਾ ਪਾਰਥ)-ਕਾਂਗਰਸੀ ਆਗੂ ਸ: ਨਵਜੋਤ ਸਿੰਘ ਸਿੱਧੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਸਿੱਧਾ ਹਮਲਾ ਕਰਦਿਆਂ ਉਨ੍ਹਾਂ 'ਤੇ ਦੇਸ਼ ...

ਪੂਰੀ ਖ਼ਬਰ »

ਸਮਾਣਾ ਨੇੜੇ ਦਿਨ-ਦਿਹਾੜੇ ਬੈਂਕ 'ਚੋਂ ਸਵਾ 7 ਲੱਖ ਲੁੱਟੇ

ਸਮਾਣਾ, 20 ਅਪ੍ਰੈਲ (ਸਾਹਿਬ ਸਿੰਘ)-ਸਮਾਣਾ ਨੇੜੇ ਸਮਾਣਾ-ਭਵਾਨੀਗੜ੍ਹ ਸੜਕ 'ਤੇ ਸਥਿਤ ਓਰੀਐਾਟਲ ਬੈਂਕ ਆਫ਼ ਕਾਮਰਸ ਦੀ ਬੰਮਣਾ ਸ਼ਾਖਾ 'ਚੋਂ ਦਿਨ-ਦਿਹਾੜੇ ਚਾਰ ਹਥਿਆਰਬੰਦ ਲੁਟੇਰੇ ਸਵਾ 7 ਲੱਖ ਰੁਪਏ ਤੋਂ ਵੱਧ ਦੀ ਰਕਮ ਲੁੱਟ ਕੇ ਫ਼ਰਾਰ ਹੋ ਗਏ | ਜ਼ਿਲ੍ਹਾ ਪੁਲਿਸ ਮੁਖੀ ਸ. ...

ਪੂਰੀ ਖ਼ਬਰ »

ਫ਼ੌਜ ਦੀ ਗਸ਼ਤ ਪਾਰਟੀ 'ਤੇ ਹਮਲਾ-ਅੱਤਵਾਦੀ ਹਲਾਕ

ਸ੍ਰੀਨਗਰ, 20 ਅਪ੍ਰੈਲ (ਮਨਜੀਤ ਸਿੰਘ)-ਉੱਤਰੀ ਕਸ਼ਮੀਰ ਦੇ ਜ਼ਿਲ੍ਹਾ ਬਾਰਾਮੂਲਾ ਦੇ ਰਫ਼ੀਆਬਾਦ ਇਲਾਕੇ 'ਚ ਬੀਤੀ ਦੇਰ ਰਾਤ ਇਕ ਅੱਤਵਾਦੀ ਗਰੁੱਪ ਨੇ ਫ਼ੌਜ ਦੀ ਗਸ਼ਤੀ ਪਾਰਟੀ 'ਤੇ ਗੋਲੀਬਾਰੀ ਕਰ ਦਿੱਤੀ | ਇਸ ਦੇ ਜਵਾਬ 'ਚ ਫ਼ੌਜ ਵਲੋਂ ਕੀਤੀ ਕਾਰਵਾਈ ਦੌਰਾਨ ਇਕ ਅੱਤਵਾਦੀ ...

ਪੂਰੀ ਖ਼ਬਰ »

ਗ੍ਰਹਿ ਮੰਤਰਾਲੇ ਵਲੋਂ ਪੰਜਾਬ 'ਚ ਨੀਮ ਫ਼ੌਜੀ ਬਲਾਂ ਦੀਆਂ 215 ਕੰਪਨੀਆਂ ਦੇਣ ਨੂੰ ਮਨਜ਼ੂਰੀ

ਚੰਡੀਗੜ੍ਹ, 20 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)- ਪੰਜਾਬ 'ਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਨੂੰ ਧਿਆਨ 'ਚ ਰੱਖਦਿਆਂ ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ 'ਚ 215 ਨੀਮ ਫ਼ੌਜੀ ਬਲਾਂ ਦੀਆਂ ਕੰਪਨੀਆਂ ਦੇਣ ਦੀ ਮਨਜ਼ੂਰੀ ਦੇ ਦਿੱਤੀ ਹੈ ¢ ਇਸ ਸਬੰਧੀ ਪੰਜਾਬ ਸਰਕਾਰ ਨੇ ...

ਪੂਰੀ ਖ਼ਬਰ »

ਮੌਸਮ 'ਚ ਤਬਦੀਲੀ ਨਾਲ ਘੱਟ ਬਿਜਲੀ ਖਪਤ ਦਾ ਰਿਕਾਰਡ ਟੁੱਟਾ

ਪਟਿਆਲਾ 20 ਅਪੈ੍ਰਲ (ਜਸਪਾਲ ਸਿੰਘ ਢਿੱਲੋਂ)-ਕਈ ਦਹਾਕਿਆਂ ਤੋਂ ਬਾਅਦ ਅਪੈ੍ਰਲ ਦੇ ਤੀਜੇ ਹਫ਼ਤੇ ਤੋਂ ਬਾਅਦ ਵੀ ਮੌਸਮ 'ਚ ਉਹ ਗਰਮਾਹਟ ਨਹੀਂ ਆਈ ਜੋ ਅਕਸਰ ਇਨ੍ਹਾਂ ਦਿਨਾਂ 'ਚ ਆ ਜਾਂਦੀ ਸੀ | ਮੌਸਮ ਦੀ ਤਬਦੀਲੀ ਕਾਰਨ ਹੀ ਇਸ ਵੇਲੇ ਤਾਪਮਾਨ ਅੰਦਾਜ਼ਨ 35 ਤੋਂ 37 ਡਿਗਰੀ ਦੇ ...

ਪੂਰੀ ਖ਼ਬਰ »

ਵਿੰਗ ਕਮਾਂਡਰ ਅਭਿਨੰਦਨ ਲਈ 'ਵੀਰ ਚੱਕਰ' ਦੀ ਸਿਫ਼ਾਰਸ਼ ਕਰੇਗੀ ਹਵਾਈ ਫ਼ੌਜ

ਨਵੀਂ ਦਿੱਲੀ, 20 ਅਪ੍ਰੈਲ (ਏਜੰਸੀਆਂ)-ਪਾਕਿਸਤਾਨ ਨਾਲ ਹਵਾਈ ਜੰਗ 'ਚ ਉਸ ਦੇ ਐਫ਼-16 ਲੜਾਕੂ ਜਹਾਜ਼ ਨੂੰ ਸੁੱਟਣ ਲਈ ਵੀਰਤਾਪੂਰਨ ਕਾਰਵਾਈ ਲਈ ਹਵਾਈ ਫ਼ੌਜ ਵਿੰਗ ਕਮਾਂਡਰ ਅਭਿਨੰਦਨ ਨੂੰ ਵੀਰ ਚੱਕਰ ਪ੍ਰਦਾਨ ਕਰਨ ਦੀ ਸਿਫ਼ਾਰਸ਼ ਕਰੇਗੀ | ਯੁੱਧ ਦੇ ਸਮੇਂ ਦੌਰਾਨ ਯੋਗਦਾਨ ਲਈ ਦਿੱਤੇ ਜਾਣ ਵਾਲੇ ਸਨਮਾਨਾਂ 'ਚ ਇਹ ਤੀਸਰਾ ਸਰਬੋਤਮ ਸਨਮਾਨ ਹੈ | ਪਰਮਵੀਰ ਚੱਕਰ ਅਤੇ ਮਹਾਵੀਰ ਚੱਕਰ ਤੋਂ ਬਾਅਦ ਵੀਰ ਚੱਕਰ ਦਾ ਸਥਾਨ ਆਉਂਦਾ ਹੈ | ਅਭਿਨੰਦਨ ਨੂੰ ਵੀਰ ਚੱਕਰ ਦੇਣ ਦੀ ਸਿਫ਼ਾਰਸ਼ ਦੇ ਇਲਾਵਾ ਹਵਾਈ ਫ਼ੌਜ ਨੇ ਪਾਕਿ ਦੇ ਬਾਲਾਕੋਟ 'ਚ ਹਵਾਈ ਹਮਲਾ ਕਰਨ ਵਾਲੇ ਮਿਰਾਜ 2000 ਲੜਾਕੂ ਜਹਾਜ਼ਾਂ ਦੇ 12 ਪਾਇਲਟਾਂ ਲਈ ਵੀ ਹਵਾਈ ਫ਼ੌਜ ਮੈਡਲ ਦਾ ਫ਼ੈਸਲਾ ਕੀਤਾ ਹੈ | ਇਸ ਦੌਰਾਨ ਵਿੰਗ ਕਮਾਂਡਰ ਅਭਿਨੰਦਨ ਦਾ ਹਵਾਈ ਫ਼ੌਜ ਨੇ ਸੁਰੱਖਿਆ ਕਾਰਨਾਂ ਦੇ ਚਲਦੇ ਕਸ਼ਮੀਰ ਤੋਂ ਟਰਾਂਸਫ਼ਰ ਕਰ ਦਿੱਤਾ ਹੈ | ਉਹ ਸ੍ਰੀਨਗਰ ਸਥਿਤ ਏਅਰਬੇਸ 'ਤੇ ਤਾਇਨਾਤ ਸਨ ਪਰ ਸੁਰੱਖਿਆ ਕਾਰਨਾਂ ਕਰ ਕੇ ਉਨ੍ਹਾਂ ਦਾ ਤਬਾਦਲਾ ਕੀਤਾ ਗਿਆ ਹੈ |


ਖ਼ਬਰ ਸ਼ੇਅਰ ਕਰੋ

ਪੂਰਵਾ ਐਕਸਪ੍ਰੈੱਸ ਦੇ 12 ਡੱਬੇ ਪਟੜੀ ਤੋਂ ਉਤਰੇ-15 ਜ਼ਖ਼ਮੀ

ਕਾਨਪੁਰ, 20 ਅਪ੍ਰੈਲ (ਏਜੰਸੀ)- ਉੱਤਰ ਪ੍ਰਦੇਸ਼ 'ਚ ਕਾਨਪੁਰ ਨੇੜੇ ਹਾਵੜਾ-ਨਵੀਂ ਦਿੱਲੀ ਪੂਰਵਾ ਐਕਸਪ੍ਰੈੱਸ ਦੇ 12 ਡੱਬੇ ਪਟੜੀ ਤੋਂ ਉੱਤਰ ਗਏ, ਜਿਸ 'ਚ 15 ਲੋਕ ਜ਼ਖ਼ਮੀ ਹੋ ਗਏ | ਸਵੇਰੇ 12.50 ਦੇ ਲਗਪਗ ਕਾਨਪੁਰ ਨਗਰ ਜ਼ਿਲ੍ਹੇ 'ਚ ਇਥੋਂ 20 ਕੁ ਕਿੱਲੋਮੀਟਰ 'ਤੇ ਰੋਮਾ ਰੇਲਵੇ ...

ਪੂਰੀ ਖ਼ਬਰ »

ਭਾਰਤ ਨੇ ਸਮੁੰਦਰ 'ਚ ਉਤਾਰਿਆ ਗਾਈਡਿਡ ਮਿਜ਼ਾਈਲ ਨੂੰ ਤਬਾਹ ਕਰਨ ਵਾਲਾ ਬੇੜਾ

ਮੁੰਬਈ, 20 ਅਪ੍ਰੈਲ (ਏਜੰਸੀ)-ਭਾਰਤੀ ਜਲ ਸੈਨਾ ਨੇ ਅੱਜ ਇੱਥੇ ਮਝਗਾਓਾ ਡਾਕ ਸ਼ਿਪਬਿਲਡਰ ਵਿਚ ਗਾਈਡਿਡ ਮਿਜ਼ਾਈਲ ਤਬਾਹ ਕਰਨ ਵਾਲੇ ਸਮੁੰਦਰੀ ਜਹਾਜ਼ 'ਇੰਫਾਲ' ਨੂੰ ਸਮੁੰਦਰ 'ਚ ਉਤਾਰਿਆ | ਪ੍ਰਾਜੈਕਟ 15-ਬੀ ਤਹਿਤ ਤੀਸਰੇ ਸਮੁੰਦਰੀ ਜਹਾਜ਼ ਇੰਫਾਲ ਨੂੰ ਦੁਪਹਿਰ 12.20 ਵਜੇ ...

ਪੂਰੀ ਖ਼ਬਰ »

ਭਾਜਪਾ ਮੁੜ ਸੱਤਾ ਵਿਚ ਆਈ ਤਾਂ ਕਾਂਗਰਸ ਹੋਵੇਗੀ ਕਸੂਰਵਾਰ-ਸਿਸੋਦੀਆ

ਨਵੀਂ ਦਿੱਲੀ, 20 ਅਪ੍ਰੈਲ (ਜਗਤਾਰ ਸਿੰਘ)-ਦਿੱਲੀ 'ਚ ਕਾਂਗਰਸ ਤੇ 'ਆਪ' ਗੱਠਜੋੜ ਦੀਆਂ ਸੰਭਾਵਨਾਵਾਂ ਬਾਰੇ ਰੋਜ਼ਾਨਾ ਹੀ 'ਹਾਂ-ਨਾ' 'ਹਾਂ-ਨਾ' ਦੀ ਗੁੰਝਲਦਾਰ ਸਥਿਤੀ ਬਣੀ ਹੋਈ ਹੈ | ਅੱਜ ਦਿੱਲੀ ਦੇ ਉਪ-ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX