ਭੱਦੀ, 24 ਅਪ੍ਰੈਲ (ਨਰੇਸ਼ ਧੌਲ)- ਭੱਦੀ ਬਲਾਚੌਰ ਮੁੱਖ ਸੜਕ ਤੋਂ ਪਿੰਡ ਧੌਲ ਅਤੇ ਥੋਪੀਆ ਮੋੜ ਦੇ ਵਿਚਕਾਰ ਤੋਂ ਨੋਗੱਜਾ ਪੀਰ, ਮੰਢਿਆਣੀ ਨੂੰ ਜਾਂਦੀ ਲਿੰਕ ਸੜਕ ਉੱਤੇ ਅਤੇ ਫ਼ੈਕਟਰੀਆਂ ਅਤੇ ਹੋਰ ਆਸ-ਪਾਸ ਦੇ ਰਸਤੇ 'ਤੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਸਮੁੱਚੇ ...
ਨਵਾਂਸ਼ਹਿਰ, 24 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਸ਼੍ਰੋਮਣੀ ਅਕਾਲੀ ਟਕਸਾਲੀ ਦੇ ਮੀਤ ਪ੍ਰਧਾਨ ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ ਨੇ ਕਿਹਾ ਕਿ ਰਾਮ ਕਿਸ਼ਨ ਬੁਰਜ ਫਾਂਬੜਾ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਬਾਦਲ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਿਚ ...
ਰਾਹੋਂ, 24 ਅਪ੍ਰੈਲ (ਬਲਬੀਰ ਸਿੰਘ ਰੂਬੀ)- ਜ਼ਿਲ੍ਹਾ ਨਵਾਂਸ਼ਹਿਰ ਅਤੇ ਹੁਸ਼ਿਆਰਪੁਰ ਦੇ ਯੁਵਕਾਂ ਦੀ ਭਰਤੀ ਅਗਸਤ ਵਿਚ ਹੋਣ ਜਾ ਰਹੀ ਹੈ ਜਿਸ ਲਈ ਸੀ-ਪਾਈਟ ਕੈਂਪ ਨਵਾਂਸ਼ਹਿਰ ਵਿਖੇ ਭਰਤੀ ਲਈ ਪ੍ਰੀ-ਟ੍ਰੇਨਿੰਗ ਕੈਂਪ ਸ਼ੁਰੂ ਹੈ | ਜਿਸ ਵਿਚ ਜ਼ਿਲ੍ਹਾ ਨਵਾਂਸ਼ਹਿਰ ਅਤੇ ...
ਨਵਾਂਸ਼ਹਿਰ, 24 ਅਪ੍ਰੈਲ (ਹਰਮਿੰਦਰ ਸਿੰਘ ਪਿੰਟੂ)- ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ, ਸ੍ਰੀ ਗੁਰੂ ਅੰਗਦ ਦੇਵ ਜੀ, ਸ੍ਰੀ ਗੁਰੂ ਅਰਜਨ ਦੇਵ ਜੀ, ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੱਲ ਰਹੇ ਸਮਾਗਮਾਂ ਦੀ ਲੜੀ ...
ਨਵਾਂਸ਼ਹਿਰ, 24 ਅਪ੍ਰੈਲ (ਹਰਮਿੰਦਰ ਸਿੰਘ ਪਿੰਟੂ)-ਹਿੰਦ ਦੀ ਚਾਦਰ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਮੰਜੀ ਸਾਹਿਬ ਬੰਗਾ ਰੋਡ ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੀ ਦੇਖ ਰੇਖ ...
ਨਵਾਂਸ਼ਹਿਰ, 24 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਹਿਲਾ ਗਤਕਾ ਕੱਪ ਦਲੇਰ ਖ਼ਾਲਸਾ ਗਤਕਾ ਗਰੁੱਪ ਨਵਾਂਸ਼ਹਿਰ ਵਲੋਂ, ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾ, ਬਾਬਾ ਨਿਰਮਲ ਸਿੰਘ ਅਤੇ ਇਲਾਕੇ ...
ਕਾਠਗੜ੍ਹ, 24 ਅਪ੍ਰੈਲ (ਬਲਦੇਵ ਸਿੰਘ ਪਨੇਸਰ)- ਕਸਬਾ ਕਾਠਗੜ੍ਹ ਦੇ ਲਾਗਲੇ ਪਿੰਡਾਂ ਵਿਚ ਹੋ ਰਹੀ ਗੈਰ-ਕਾਨੂੰਨੀ ਰੇਤ ਅਤੇ ਮਿੱਟੀ ਦੀ ਮਾਈਨਿੰਗ ਚਿੰਤਾ ਦਾ ਵਿਸ਼ਾ ਹੈ | ਪ੍ਰਸ਼ਾਸਨ ਤੁਰੰਤ ਇਸ ਕੰਮ ਨੂੰ ਰੋਕ ਕੇ ਇਲਾਕੇ ਦੀ ਵਿਗੜ ਰਹੀ ਭੂਗੋਲਿਕ ਸਥਿਤੀ ਨੂੰ ਬਚਾਵੇ ...
ਨਵਾਂਸ਼ਹਿਰ, 24 ਅਪੈ੍ਰਲ (ਗੁਰਬਖਸ਼ ਸਿੰਘ ਮਹੇ)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਨੈ ਬਬਲਾਨੀ ਵਲੋਂ ਅੱਜ ਸਹਾਇਕ ਰਿਟਰਨਿੰਗ ਅਫ਼ਸਰਾਂ ਨਾਲ ਮੀਟਿੰਗ ਕਰਕੇ, ਉਨ੍ਹਾਂ ਪਾਸੋਂ ਉਨ੍ਹਾਂ ਦੇ ਹਲਕਿਆਾ 'ਚ ਲੋਕ ਸਭਾ ਚੋਣਾਂ ਦੀ ਤਿਆਰੀ ਲਈ ਕੀਤੇ ਗਏ ...
ਬੰਗਾ, 24 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)-ਬੰਗਾ ਪੁਲਿਸ ਨੇ ਪਿੰਡ ਸੋਤਰਾਂ ਲਾਗੇ ਲਗਾਏ ਨਾਕੇ ਦੌਰਾਨ ਇਕ ਨੌਜਵਾਨ ਨੂੰ 79 ਨਸ਼ੀਲੇ ਕੈਪਸੂਲਾਂ ਸਮੇਤ ਕਾਬੂ ਕੀਤਾ | ਮਨਜੀਤ ਸਿੰਘ ਐਸ. ਆਈ ਅਤੇ ਸੁਨੀਲ ਦੱਤ ਏ. ਐਸ. ਆਈ ਨੇ ਦੱਸਿਆ ਕਿ ਸੰਜੀਵ ਕੁਮਾਰ ਪੁੱਤਰ ਚਮਨ ਲਾਲ ਵਾਸੀ ...
ਸਮੁੰਦੜਾ, 24 ਅਪ੍ਰੈਲ (ਤੀਰਥ ਸਿੰਘ ਰੱਕੜ)- ਪਿੰਡ ਨਾਜ਼ਰਪੁਰ ਵਿਖੇ ਇਕ ਕਿਸਾਨ ਦੀ ਹਵੇਲੀ 'ਚ ਖੜੇ ਟਰੈਕਟਰ ਦੀ ਬੈਟਰੀ ਚੋਰੀ ਕਰ ਲਏ ਜਾਣ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਚਰਨਜੀਤ ਸਿੰਘ ਪੁੱਤਰ ਅਵਤਾਰ ਸਿੰਘ ਨੇ ਦੱਸਿਆ ਕਿ ਉਸ ਨੇ ਆਪਣੇ ਟਰੈਕਟਰ ਨੰ: ਪੀ.ਬੀ. 24-9423 ਨਾਲ ...
ਬੰਗਾ, 24 ਅਪੈ੍ਰਲ (ਨੂਰਪੁਰ)ਬੰਗਾ ਪੁਲਿਸ ਨੇ ਇਕ ਕੇਸ 'ਚ ਭਗੌੜੇ ਹੰਸ ਰਾਜ ਪੁੱਤਰ ਚਰਨ ਦਾਸ ਵਾਸੀ ਮੁਕਤਪੁਰਾ ਮੁਹੱਲਾ ਬੰਗਾ ਨੂੰ ਕਾਬੂ ਕਰ ਲਿਆ | ਇਸ ਕਥਿਤ ਦੋਸ਼ੀ ਨੂੰ ਹੈੱਡ ਕਾਂਸਟੇਬਲ ਜਰਨੈਲ ਸਿੰਘ ਅਤੇ ਹਰਪ੍ਰੀਤ ਸਿੰਘ ਨੇ ਗਿ੍ਫਤਾਰ ਕੀਤਾ ਅਤੇ ਜੇਜ ਨਵਦੀਪ ਕੌਰ ...
ਬਲਾਚੌਰ, 24 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)- ਅਸਮਾਨ 'ਤੇ ਕਾਲੀ ਘਟਾ ਛਾਅ ਜਾਣ ਤੋਂ ਬਾਅਦ 10-15 ਕੁ ਮਿੰਟ ਦੱਬ ਕੇ ਹੋਈ ਬਾਰਸ਼ ਕਾਰਨ ਬਲਾਚੌਰ ਦੇ ਨੀਵੇਂ ਇਲਾਕੇ ਜਲ ਥਲ ਕਰਕੇ ਰੱਖ ਦਿੱਤੇ | ਜਦੋਂ ਕਾਲੀ ਘਟਾ ਛਾਅ ਜਾਣ ਕਾਰਨ ਹਨੇਰਾ ਹੋ ਗਿਆ ਤਾਂ ਵਾਹਨ ਚਾਲਕਾਂ ਨੂੰ ...
ਬੰਗਾ, 24 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)-ਪੰਜਾਬ ਜਮਹੂਰੀ ਗੱਠਜੋੜ ਅਤੇ ਬਹੁਜਨ ਸਮਾਜ ਪਾਰਟੀ ਦੇ ਹਲਕਾ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਸੋਢੀ ਵਿਕਰਮ ਸਿੰਘ ਨੂੰ ਪਿੰਡਾਂ 'ਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਇਹ ਪ੍ਰਗਟਾਵਾ ਲੋਕ ਸਭਾ ਹਲਕਾ ਅਨੰਦਪੁਰ ਸਾਹਿਬ ਦੇ ...
ਮੱਲਪੁਰ ਅੜਕਾਂ, 24 ਅਪ੍ਰੈਲ (ਮਨਜੀਤ ਸਿੰਘ ਜੱਬੋਵਾਲ) ਪਿੰਡ ਭੂਤਾਂ ਵਿਖੇ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਅਕਾਲੀ-ਭਾਜਪਾ ਦੇ ਉਮੀਦਵਾਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਚੋਣ ਪ੍ਰਚਾਰ ਕੀਤਾ ਗਿਆ | ਉਨ੍ਹਾਂ ਇਕੱਠ ਨੂੰ ਸੰਬੋਧਨ ਕਰਦਿਆਂ ਕੇਂਦਰ ...
ਬੰਗਾ, 24 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)-ਕੈਪਟਨ ਸਰਕਾਰ ਨੇ ਦੋ ਸਾਲਾਂ 'ਚ ਪੰਜਾਬ ਨੂੰ ਆਰਥਿਕ ਪੱਖੋਂ ਕਮਜੋਰ ਸੂਬਾ ਬਣਾ ਦਿੱਤਾ ਅਤੇ ਸਾਰੇ ਵਿਕਾਸ ਕਾਰਜ ਠੱਪ ਕਰ ਦਿੱਤੇ | ਇਹ ਪ੍ਰਗਟਾਵਾ ਡਾ: ਸੁਖਵਿੰਦਰ ਕੁਮਾਰ ਸੁੱਖੀ ਨੇ ਪਿੰਡ ਥਾਂਦੀਆਂ, ਪੂੰਨੀਆ, ਮੰਢਾਲੀ, ...
ਬੰਗਾ, 24 ਅਪ੍ਰੈਲ (ਜਸਬੀਰ ਸਿੰਘ ਨੂਰਪੁਰ) ਕੇਂਦਰ ਦੀ ਮੋਦੀ ਸਰਕਾਰ ਨੇ ਪੰਜ ਸਾਲ ਲੋਕਾਂ ਨੂੰ ਜੁਮਲੇ ਹੀ ਵਿਖਾਏ ਤੇ ਕੋਈ ਵੀ ਦੇਸ਼ ਨੂੰ ਮਜ਼ਬੂਤ ਕਰਨ ਵਾਲਾ ਕੰਮ ਨਹੀਂ ਕੀਤਾ | ਇਹ ਪ੍ਰਗਟਾਵਾ ਮੁਨੀਸ਼ ਤਿਵਾੜੀ ਸਾਬਕਾ ਕੇਂਦਰੀ ਮੰਤਰੀ ਅਤੇ ਉਮੀਦਵਾਰ ਕਾਂਗਰਸ ...
ਬੰਗਾ, 24 ਅਪ੍ਰੈਲ (ਲਾਲੀ ਬੰਗਾ) - ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਬਣਨ ਤੋਂ ਬਾਅਦ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੇ ਲੋਕ ਸਭਾ ਵਿਚ ਪਹੁੰਚ ਕੇ ਹਰ ਵਰਗ ਦੀ ਆਵਾਜ਼ ਬੁਲੰਦ ਕੀਤੀ | ਚਾਹੇ ਉਹ ਕਿਸਾਨਾਂ ਦੀ ਸਮੱਸਿਆ ਹੋਵੇ ਜਾਂ ਮੁਲਾਜ਼ਮਾਂ ਦੀ ਜਾਂ ...
ਮੇਹਲੀ, 24 ਅਪ੍ਰੈਲ (ਸੰਦੀਪ ਸਿੰਘ) - ਗੁਰਦੀਪ ਸਿੰਘ ਖੌਥੜਾਂ ਬੰਗਾ ਵਿਖੇ ਕਾਂਗਰਸ ਪਾਰਟੀ ਵਲੋਂ ਕਰਵਾਏ ਸਮਾਗਮ ਦੌਰਾਨ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਮਨੀਸ਼ ਤਿਵਾੜੀ ਦੀ ਹਾਜ਼ਰੀ ਵਿਚ ਆਪਣੇ ਸਾਥੀਆਂ ਸਮੇਤ ਕਾਂਗਰਸ ਵਿਚ ਸ਼ਾਮਿਲ ਹੋਏ | ਇਸ ...
ਬੰਗਾ, 24 ਅਪੈ੍ਰਲ (ਜਸਬੀਰ ਸਿੰਘ ਨੂਰਪੁਰ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੋ੍ਰਮਣੀ ਅਕਾਲੀ ਦਲ -ਭਾਜਪਾ ਦੇ ਉਮੀਦਵਾਰ ਪੋ੍ਰ: ਪ੍ਰੇਮ ਸਿੰਘ ਚੰਦੂਮਾਜਰਾ ਮੈਂਬਰ ਪਾਰਲੀਮੈਂਟ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਆਖਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ...
ਔੜ/ਝਿੰਗੜਾਂ, 24 ਅਪ੍ਰੈਲ (ਕੁਲਦੀਪ ਸਿੰਘ ਝਿੰਗੜ)- ਗਰਾਮ ਪੰਚਾਇਤ ਝਿੰਗੜਾਂ ਵਲੋਂ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਕਣਕ ਦੀ ਪੱਕੀ ਫ਼ਸਲ ਨੂੰ ਮੁੱਖ ਰੱਖਦਿਆਂ ਅਤੇ ਅੱਗ ਦੀਆਂ ਘਟਨਾਵਾਂ ਤੋਂ ਬਚਣ ਲਈ ਆਪਣੇ ਪੱਧਰ 'ਤੇ ਮਿੰਨੀ ਫਾਇਰ ਬਿ੍ਗੇਡ ਤਿਆਰ ਕੀਤੀ ਹੈ | ਸਰਪੰਚ ...
ਬੰਗਾ, 24 ਅਪ੍ਰੈਲ (ਕਰਮ ਲਧਾਣਾ) - ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਤੇ ਪਾਰਟੀ ਦੇ ਟਕਸਾਲੀ ਆਗੂ ਮਨੀਸ਼ ਤਿਵਾੜੀ ਅਤੇ ਉਨ੍ਹਾਂ ਦੇ ਸਮਰਥਕਾਂ ਅਤੇ ਦੂਜੇ ਕਾਂਗਰਸ ਦੇ ਸਿਰਕੱਢ ਆਗੂਆਂ ਵਲੋਂ ਚੋਣ ਮੁਹਿੰਮ ਨੂੰ ਸਫ਼ਲਤਾ ਪੂਰਵਕ ਅੱਗੇ ਵਧਾਉਣ ਸਮੇਂ ਇਲਾਕੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਨਿਰਮਲ ਬੁੰਗਾ ਤਪ ਅਸਥਾਨ ਸੰਤ ਬਾਬਾ ਘਨੱਯਾ ਸਿੰਘ ਜੀ ਵਿਖੇ ਓਟ ਆਸਰਾ ਲੈਣ ਹਿੱਤ ਮੱਥਾ ਟੇਕਿਆ | ਇਸ ਮੌਕੇ ਅਸਥਾਨੀ ਮਹਾਂਪੁਰਸ਼ਾਂ ਨੇ ਆਸ਼ੀਰਵਾਦ ਵਜੋਂ ਉਨ੍ਹਾਂ ਨੂੰ ਸਿਰੋਪਾਓ ਭੇਟ ਕੀਤਾ | ਇਸ ਮੌਕੇ ਤਿਵਾੜੀ ਨਾਲ ਹੋਰਨਾਂ ਕਾਂਗਰਸੀ ਆਗੂਆਂ ਅਤੇ ਸਮਰਥਕਾਂ ਵਿਚ ਵਿਧਾਨ ਸਭਾ ਹਲਕਾ ਬੰਗਾ ਦੇ ਇੰਚਾਰਜ ਸਤਵੀਰ ਸਿੰਘ ਪੱਲੀ ਝਿੱਕੀ, ਸਾਬਕਾ ਵਿਧਾਇਕ ਚੌਧਰੀ ਤਰਲੋਚਨ ਸਿੰਘ ਸੂੰਢ, ਡਾ: ਬਖਸ਼ੀਸ਼ ਸਿੰਘ, ਸਾਬਕਾ ਵਿਧਾਇਕ ਚੌਧਰੀ ਮੋਹਣ ਸਿੰਘ, ਮਲਕੀਤ ਸਿੰਘ ਦਾਖਾ ਸਾਬਕਾ ਵਿਧਾਇਕ, ਤੀਰਥ ਸਿੰਘ ਚਾਹਲ, ਡਾ: ਹਰਪ੍ਰੀਤ ਸਿੰਘ ਕੈਂਥ, ਭੁਪਿੰਦਰ ਸਿੰਘ ਗਹੂੰਣੀਆ ਸੀਨੀਅਰ ਆਗੂ, ਡਾ: ਅਮਰੀਕ ਸਿੰਘ ਸੋਢੀ ਜੋਨ ਇੰਚਾਰਜ ਲਧਾਣਾ ਉੱਚਾ, ਹਰਪਾਲ ਸਿੰਘ ਸਰਪੰਚ ਪਠਲਾਵਾ, ਸੁਰਜੀਤ ਸਿੰਘ ਖਾਲਸਾ ਸੀਨੀਅਰ ਆਗੂ ਆਦਿ ਹਾਜ਼ਰ ਸਨ |
ਨਵਾਂਸ਼ਹਿਰ, 24 ਅਪ੍ਰੈਲ (ਹਰਮਿੰਦਰ ਸਿੰਘ ਪਿੰਟੂ)-ਸਿਹਤ ਵਿਭਾਗ ਦੀ ਟੀਮ ਵਲੋਂ ਗੜ੍ਹਸ਼ੰਕਰ ਰੋਡ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ | ਇਸ ਮੌਕੇ ਸਿਹਤ ਵਿਭਾਗ ਤਰਸੇਮ ਲਾਲ ਵਲੋਂ ਗੜ੍ਹਸ਼ੰਕਰ ਰੋਡ ਦੇ ਆਸ-ਪਾਸ ਲਾਰਵੇ ਦੀ ਵੀ ਚੈਕਿੰਗ ...
ਐੱਸ. ਏ. ਐੱਸ. ਨਗਰ, 24 ਅਪ੍ਰੈਲ (ਕੇ. ਐੱਸ. ਰਾਣਾ)-ਸਹਿਜਧਾਰੀ ਸਿੱਖ ਪਾਰਟੀ ਦੇ ਕੌਮੀ ਪ੍ਰਧਾਨ ਡਾ: ਪਰਮਜੀਤ ਸਿੰਘ ਰਾਣੂੰ ਨੇ ਲੋਕ ਸਭਾ ਹਲਕਾ ਅਨੰਦਪੁਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕਰਕੇ ਸਿਆਸੀ ਫ਼ਿਜ਼ਾ ਵਿਚ ਵੱਡੀ ਚਰਚਾ ਛੇੜ ਦਿੱਤੀ ਹੈ | ਡਾ: ...
ਰੂਪਨਗਰ, 24 ਅਪ੍ਰੈਲ (ਸ.ਰ.)-ਆਈ. ਆਈ. ਟੀ ਰੋਪੜ ਵਲੋਂ ਖੋਜ ਸਹਿਯੋਗ ਕਾਇਮ ਕਰਨ ਹਿਤ ਮੈਸਾਚੁਸੇਟਸ ਇੰਸਟੀਚਿਊਟ ਆਫ਼ ਟੈਕਨਾਲੋਜੀ (ਐਮ. ਆਈ. ਟੀ.) ਵਿਖੇ ਸਥਿਤ ਅਬਦੁਲ ਲਤੀਫ਼ ਜੇਮੀਲ ਵਾਟਰ ਐਾਡ ਫੂਡ ਸਿਸਟਮ ਲੈਬ (ਜੇ-ਡਬਲਿਯੂ ਏ ਐਫ ਐੱਸ) ਨਾਲ ਸਮਝੌਤੇ 'ਤੇ ਹਸਤਾਖ਼ਰ ਕੀਤੇ ਗਏ ...
ਨਵਾਂਸ਼ਹਿਰ, 24 ਅਪ੍ਰੈਲ (ਹਰਮਿੰਦਰ ਸਿੰਘ ਪਿੰਟੂ)-ਜੈ ਸੰਧੂ ਸੀਨੀਅਰ ਸੈਕੰਡਰੀ ਸਕੂਲ ਪਿੰਡ ਲੰਗੜੋਆ ਵਿਖੇ ਬੱਡੀ ਗਰੁੱਪ ਤਹਿਤ ਨਸ਼ਿਆਂ ਦੇ ਿਖ਼ਲਾਫ਼ ਪੋਸਟਰ ਮੇਕਿੰਗ ਮੁਕਾਬਲੇ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ | ਜਿਸ ਵਿਚ ਵਿਦਿਆਰਥੀਆਂ ਨੇ ਨਸ਼ੇ ਦੇ ਮਾੜੇ ...
ਬੰਗਾ, 24 ਅਪ੍ਰੈਲ (ਜਸਬੀਰ ਸਿੰਘ ਨੂਰਪੁਰ) - ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੀ 35ਵੇਂ ਸਥਾਪਨਾ ਦਿਵਸ 'ਤੇ ਇਕ ਲੱਖ ਰੁਪਏ ਦਾ ਦਾਨ ਦੇ ਕੇ ਗੁਰਾਇਆਂ ਜ਼ਿਲ੍ਹਾ ਜਲੰਧਰ ਦੇ ਜੱਦੀ ਅਤੇ ਕੈਨੇਡਾ ਦੇ ਸ਼ਹਿਰ ਸਰੀ ਦੇ ਨਿਵਾਸੀ ਸ. ਅਮਰੀਕ ਸਿੰਘ ਢਿੱਲੋਂ ਪੁੱਤਰ ਸ: ...
ਮੁਕੰਦਪੁਰ, 24 ਅਪ੍ਰੈਲ (ਦੇਸ ਰਾਜ ਬੰਗਾ) - ਪੰਜਾਬ ਸਾਹਿਤ ਸਭਾ ਵਲੋਂ ਇਕ ਸਾਹਿਤਕ ਅਤੇ ਸਨਮਾਨ ਸਮਾਰੋਹ ਸੰਸਥਾ ਦੇ ਪ੍ਰਧਾਨ ਗੁਰਚਰਨ ਬੱਧਣ ਦੀ ਅਗਵਾਈ ਵਿਚ ਕਰਵਾਇਆ ਗਿਆ | ਇਸ ਮੌਕੇ ਵੱਖ-ਵੱਖ ਕਵੀਆਂ ਵਲੋਂ ਦੇਸ਼ ਪ੍ਰੇਮ ਅਤੇ ਸਮਾਜਿਕ ਸਰੋਕਾਰਾਂ ਨਾਲ ਸਬੰਧਤ ...
ਮੁਕੰਦਪੁਰ, 24 ਅਪ੍ਰੈਲ (ਦੇਸ ਰਾਜ ਬੰਗਾ) - ਪਿੰਡ ਰਟੈਂਡਾ ਵਿਖੇ ਲੱ੍ਹਲ ਖਾਨਦਾਨ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਮੌਕੇ ਸਮੂਹ ਸੰਗਤਾਂ ਵਲੋਂ ਮੇਲੇ ਦੇ ਪਹਿਲੇ ਦਿਨ ਨਿਸ਼ਾਨ ਸਾਹਿਬ ਜੀ ਦੇ ਚੋਲਾ ਸਾਹਿਬ ਪਹਿਨਾਏ ...
ਬਲਾਚੌਰ, 24 ਅਪ੍ਰੈਲ (ਗੁਰਦੇਵ ਸਿੰਘ ਗਹੂੰਣ)- 'ਗੁਰੂ ਦਾ ਰੁਤਬਾ ਸਮਾਜ ਵਿਚ ਸਭ ਤੋਂ ਉੱਚਾ ਰੁਤਬਾ ਹੈ, ਜੋ ਕਿ ਆਪਣੇ ਸ਼ਿਸ਼ ਰੂਪੀ ਵਿਦਿਆਰਥੀਆਂ ਨੂੰ ਹਨੇਰੇ ਤੋਂ ਉਜਾਲੇ ਵੱਲ ਭਾਵ ਅਗਿਆਨ ਤੋਂ ਗਿਆਨ ਰੂਪੀ ਗੰਗਾ ਵਿਚ ਲਿਜਾਉਣ ਦਾ ਪ੍ਰਤੀਕ ਹੈ,' ਇਹ ਵਿਚਾਰ ਐਮ.ਆਰ.ਸਿਟੀ ...
ਕਾਠਗੜ੍ਹ, 24 ਅਪ੍ਰੈਲ (ਬਲਦੇਵ ਸਿੰਘ ਪਨੇਸਰ)-ਦਾਣਾ ਮੰਡੀ ਕਾਠਗੜ੍ਹ ਵਿਚ ਕਣਕ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨ ਭਾਰੀ ਪ੍ਰੇਸ਼ਾਨੀ ਵਿਚ ਘਿਰੇ ਹੋਏ ਹਨ | ਕਾਠਗੜ੍ਹ ਦੀ ਦਾਣਾ ਮੰਡੀ ਵਿਖੇ ਗੁੱਸੇ ਨਾਲ ਭਰੇ ਕਿਸਾਨਾਂ ਨੇ ਆਪਣੀ ਹੱਡ-ਬੀਤੀ ਸੁਣਾਉਂਦਿਆਂ ਸਰਕਾਰ ...
ਬੰਗਾ, 24 ਅਪ੍ਰੈਲ (ਲਾਲੀ ਬੰਗਾ)-19 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੈਡਮ ਦੀਪ ਸ਼ਿਖਾ ਸ਼ਰਮਾ ਆਈ. ਏ. ਐਸ, ਐਸ. ਡੀ. ਐਮ ਬੰਗਾ ਦੀ ਸੁਯੋਗ ਅਗਵਾਈ ਹੇਠ ਆਦਰਸ਼ ਚੋਣ ਜਾਬਤੇ ਦੀ ਪਾਲਣਾ ਕਰਵਾਉਣ ਤੇ ਉਲੰਘਣਾ ...
ਮੁਕੰਦਪੁਰ, 24 ਅਪ੍ਰੈਲ (ਦੇਸ ਰਾਜ ਬੰਗਾ) - ਪਿੰਡ ਖਾਨਖਾਨਾ ਵਿਖੇ ਮਸਤ ਜੋਗਿੰਦਰ ਭਾਜੀ ਦੀ ਯਾਦ ਵਿਚ ਮਿਤੀ 5 ਮਈ ਨੂੰ ਕਰਵਾਏ ਜਾ ਰਹੇ ਮੇਲੇ ਦਾ ਪੋਸਟਰ ਮੇਲੇ ਦੇ ਮੁੱਖ ਪ੍ਰਬੰਧਕ ਅਤੇ ਦਰਬਾਰ ਜੋਤ ਬਾਂਸਲ ਦੇ ਮੁੱਖ ਸੇਵਾਦਾਰ ਬਿੱਟੂ ਦੀ ਅਗਵਾਈ ਵਿਚ ਜਾਰੀ ਕੀਤਾ ਗਿਆ | ...
ਭੱਦੀ, 24 ਅਪ੍ਰੈਲ (ਨਰੇਸ਼ ਧੌਲ)- ਨਾਮਵਰ ਸ਼ਖ਼ਸੀਅਤ ਘਾਗ ਸਿਆਸਤਦਾਨ ਸਾਬਕਾ ਵਿਧਾਇਕ ਅਤੇ ਮੁੱਖ ਸੰਸਦੀ ਸਕੱਤਰ ਪੰਜਾਬ ਸਰਕਾਰ ਸਵ: ਚੌਧਰੀ ਨੰਦ ਲਾਲ ਭਾਵੇਂ ਅੱਜ ਸਾਡੇ ਦਰਮਿਆਨ ਨਹੀਂ ਹਨ ਪ੍ਰੰਤੂ ਉਨ੍ਹਾਂ ਦੀ ਉਸਾਰੂ ਸੋਚ, ਇਮਾਨਦਾਰੀ ਅਤੇ ਵਫ਼ਾਦਾਰੀ ਸਦਕਾ ਸਦਾ ਹੀ ...
ਨਵਾਂਸ਼ਹਿਰ, 24 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੇ ਸ਼ਹੀਦ ਭਗਤ ਸਿੰਘ ਨਗਰ ਜ਼ੋਨ ਵਲੋਂ ਸੰਤ ਬਾਬਾ ਖੇਮ ਸਿੰਘ ਹਾਈ ਸਕੂਲ ਅਲਾਚੌਰ ਦੇ ਵਿਦਿਆਰਥੀਆਂ ਦੀ ਨਵੰਬਰ 2018 ਵਿਚ ਲਈ ਗਈ ਧਾਰਮਿਕ ਪ੍ਰੀਖਿਆ ਵਿਚ ਸਫਲ ਹੋਏ ਵਿਦਿਆਰਥੀਆਂ ਨੂੰ ...
ਬੰਗਾ, 24 ਅਪ੍ਰੈਲ (ਜਸਬੀਰ ਸਿੰਘ ਨੂਰਪੁਰ) - ਬੰਗਾ ਹਲਕੇ ਦੇ ਸਾਬਕਾ ਵਿਧਾਇਕ ਅਤੇ ਸਮਾਲ ਸਕੇਲ ਇੰਡਸਟਰੀ ਪੰਜਾਬ ਦੇ ਸਾਬਕਾ ਚੇਅਰਮੈਨ ਬਲਵੰਤ ਸਿੰਘ ਸਰਹਾਲ ਦੀ ਬਰਸੀ ਮਨਾਉਣ ਸਬੰਧੀ ਪਿੰਡ ਨੂਰਪੁਰ ਵਿਖੇ ਕੁਲਜੀਤ ਸਿੰਘ ਸਰਹਾਲ ਮੈਂਬਰ ਬਲਾਕ ਸੰਮਤੀ ਦੀ ਅਗਵਾਈ 'ਚ ...
ਬੰਗਾ, 24 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)-ਗੁਰੂ ਅਰਜਨ ਦੇਵ ਮਿਸ਼ਨ ਹਸਪਤਾਲ ਟਰੱਸਟ ਪੱਟੀ ਮਸੰਦਾਂ ਬੰਗਾ ਨੂੰ ਦਾਨੀ ਸੱਜਣ ਅਵਤਾਰ ਸਿੰਘ ਮਾਹਿਲ ਅਤੇ ਸ੍ਰੀਮਤੀ ਰਸ਼ਪਾਲ ਕੌਰ ਅਮਰੀਕਾ ਨੇ 200 ਡਾਲਰ ਗਰੀਬ ਅਤੇ ਲੋੜਵੰਦ ਮਰੀਜਾਂ ਦੀ ਮਦਦ ਵਾਸਤੇ ਭੇਟ ਕੀਤੇ | ਜਗਜੀਤ ...
ਰੈਲਮਾਜਰਾ, 24 ਅਪ੍ਰੈਲ (ਰਾਕੇਸ਼ ਰੋਮੀ)- ਵਿਦਿਆਰਥੀਆਂ ਵਿਚ ਛੁਪੀ ਪ੍ਰਤਿਭਾ ਨੂੰ ਬਾਹਰ ਕੱਢਣ ਅਤੇ ਉਸ ਨੂੰ ਨਿਖਾਰਨ ਲਈ ਰਿਆਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੈਲਮਾਜਰਾ ਵਿਖੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ ਗਏ | ਸਕੂਲ ਪਿ੍ੰਸੀਪਲਡਾ: ਪੱਲਵੀ ਪੰਡਤ ਨੇ ਦੱਸਿਆ ...
ਸੰਧਵਾਂ, 24 ਅਪ੍ਰੈਲ (ਪ੍ਰੇਮੀ ਸੰਧਵਾਂ) - ਇੰਡੀਅਨ ਓਵਰਸੀਜ਼ ਡਿਵੈਲਪ ਕਮੇਟੀ ਯੂ. ਕੇ ਦੇ ਜਨਰਲ ਸਕੱਤਰ ਸੈਕਟਰੀ ਸ: ਨਿਰਮਲ ਸਿੰਘ ਸੰਧੂ ਯੂ. ਕੇ ਹਾਲ ਵਾਸੀ ਪਿੰਡ ਸੰਧਵਾਂ ਤੇ ਕਮੇਟੀ ਦੇ ਚੇਅਰਮੈਨ ਸ: ਮੋਹਣ ਸਿੰਘ ਸੰਧੂ ਭਗਤਾਂ ਦਾ ਆਦਿ ਪ੍ਰਵਾਸੀ ਭਾਰਤੀਆਂ ਵਲੋਂ ਅਰੰਭੀ ...
ਸੰਧਵਾਂ, 24 ਅਪ੍ਰੈਲ (ਪ੍ਰੇਮੀ ਸੰਧਵਾਂ) - ਡਾ: ਭੀਮ ਰਾਓ ਅੰਬੇਡਕਰ ਮੈਮੋਰੀਅਲ ਕਮੇਟੀ ਪੰਜਾਬ ਦੇ ਪ੍ਰਧਾਨ ਐਮ. ਐਸ. ਪਰਮਾਰ ਐਮ. ਡੀ ਕਲਗੀਧਰ ਆਈ. ਟੀ. ਆਈ ਮਾਹਿਲਪੁਰ ਦਾ ਪਿਛਲੇ ਦਿਨੀਂ ਸੰਖੇਪ ਬਿਮਾਰੀ ਪਿਛੋਂ ਦਿਹਾਂਤ ਹੋ ਗਿਆ ਸੀ | ਉਨ੍ਹਾਂ ਨਮਿੱਤ ਸ਼ਰਧਾਂਜਲੀ ਸਮਾਗਮ ...
ਬਲਾਚੌਰ, 24 ਅਪ੍ਰੈਲ (ਗੁਰਦੇਵ ਸਿੰਘ ਗਹੂੰਣ)- ਐਮ.ਆਰ.ਸਿਟੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਲਾਚੌਰ ਵਿਖੇ ਤੀਜੀ ਤੋਂ ਪੰਜਵੀਂ ਜਮਾਤਾਂ ਦੇ ਵਿਦਿਆਰਥੀਆਂ ਦੇ ਅੰਗਰੇਜ਼ੀ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ | ਬੱਚਿਆਂ ਨੇ ਬੜੇ ਹੀ ਆਤਮ ਵਿਸ਼ਵਾਸ ਅਤੇ ਜੋਸ਼ ਨਾਲ ...
ਨਵਾਂਸ਼ਹਿਰ, 24 ਅਪ੍ਰੈਲ (ਗੁਰਬਖਸ਼ ਸਿੰਘ ਮਹੇ)-ਅੱਜ ਨਵਾਂਸ਼ਹਿਰ ਵਿਖੇ ਦਲੇਰ ਖ਼ਾਲਸਾ ਗਤਕਾ ਗਰੁੱਪ ਦੇ ਅਹੁਦੇਦਾਰ ਅਤੇ ਮੈਂਬਰਾਂ ਵਲੋਂ ਇੱਥੋਂ ਦੇ ਟ੍ਰੈਫਿਕ ਇੰਚਾਰਜ ਸਬ ਇੰਸਪੈਕਟਰ ਰਤਨ ਸਿੰਘ ਦਾ ਉਨ੍ਹਾਂ ਦੀਆਂ ਬਿਹਤਰੀਨ ਸੇਵਾਵਾਂ ਬਦਲੇ ਸਨਮਾਨ ਕੀਤਾ ਗਿਆ | ...
ਪੇਜੇਵਾਲ, 24 ਅਪ੍ਰੈਲ (ਰਮਨ ਭਾਟੀਆ)-ਗੁੱਜਰ ਸਮਾਜ ਕਲਿਆਣ ਪ੍ਰੀਸ਼ਦ ਚੰਡੀਗੜ੍ਹ ਦੇ ਮੈਂਬਰਾਂ ਵਲੋਂ ਸਤਿਗੁਰ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬ ਦਾਸੀ ਸੰਪਰਦਾਇ) ਵਰਤਮਾਨ ਗੱਦੀਨਸ਼ੀਨ ਵੇਦਾਂਦ ਅਚਾਰੀਆ ਸਵਾਮੀ ਚੇਤਨਾ ਨੰਦ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ...
ਸਾਹਲੋਂ, 24 ਅਪ੍ਰੈਲ (ਜਰਨੈਲ ਸਿੰਘ ਨਿੱਘ੍ਹਾ)- ਪਿੰਡ ਘਟਾਰੋਂ 'ਚ ਬਾਬਾ ਸ੍ਰੀ ਚੰਦ ਦੇ ਧਾਰਮਿਕ ਅਸਥਾਨ ਵਿਖੇ ਰਾਜੀਵ ਕੁਮਾਰ ਭੱਠੇ ਵਾਲਿਆਂ ਵਲੋਂ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ: ਊਸ਼ਾ ਸ਼ਰਮਾ ਦੀ ਅਗਵਾਈ 'ਚ 7ਵਾਂ ਮੁਫ਼ਤ ਆਯੁਰਵੈਦਿਕ ਮੈਡੀਕਲ ਜਾਂਚ ...
ਪੋਜੇਵਾਲ ਸਰਾਂ, 24 ਅਪ੍ਰੈਲ (ਰਮਨ ਭਾਟੀਆ)-ਹਲਕਾ ਬਲਾਚੌਰ ਦੇ ਲਗਾਤਾਰ 4 ਵਾਰ ਵਿਧਾਇਕ ਤੇ ਦੋ ਵਾਰ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਵਿਚ ਮੁੱਖ ਸੰਸਦੀ ਸਕੱਤਰ ਰਹੇ ਚੌਧਰੀ ਨੰਦ ਲਾਲ ਦੀਆਂ ਅਸਥੀਆਂ ਉਨ੍ਹਾਂ ਦੇ ਸਪੁੱਤਰ ਚੌਧਰੀ ਅਸ਼ੋਕ ਬਜਾੜ ਚੇਅਰਮੈਨ ਦੀ ਸੈਂਟਰਲ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX