ਤਾਜਾ ਖ਼ਬਰਾਂ


ਸਿਆਚਿਨ : ਗਲੇਸ਼ੀਅਰ 'ਚ 8 ਫਸੇ ਜਵਾਨ, ਬਚਾਅ ਕਾਰਜ ਜਾਰੀ
. . .  1 day ago
ਪੰਜਾਬੀ ਫ਼ਿਲਮ ਅਦਾਕਾਰ ਜਸਵਿੰਦਰ ਭੱਲਾ ਦੇ ਸਾਲੇ ਵੱਲੋਂ ਖ਼ੁਦਕੁਸ਼ੀ, ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  1 day ago
ਲੁਧਿਆਣਾ, 18 ਨਵੰਬਰ (ਰੁਪੇਸ਼)- ਪੰਜਾਬੀ ਫ਼ਿਲਮ ਇੰਡਸਟਰੀ ਦੇ ਮਸ਼ਹੂਰ ਹਾਸਰਸ ਅਦਾਕਾਰ ਜਸਵਿੰਦਰ ਭੱਲੇ ਦੇ ਸਾਲੇ ਅਲੋਕ ਦੀਪ ਸਿੰਘ (35) ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਖ਼ੁਦਕੁਸ਼ੀ ਲਈ ਉਸ ਨੇ ਤਿੰਨ ਲੋਕਾਂ ...
ਸੜਕ ਹਾਦਸੇ 'ਚ ਦੋ ਮਾਸੂਮ ਬੱਚਿਆਂ ਦੀ ਹੋਈ ਮੌਤ
. . .  1 day ago
ਮਹਿਲ ਕਲਾਂ/ਟੱਲੇਵਾਲ, 18 ਨਵੰਬਰ (ਤਰਸੇਮ ਸਿੰਘ ਚੰਨਣਵਾਲ/ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪੁਲਿਸ ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਗਹਿਲ ਨਜ਼ਦੀਕ ਮਾਸੀ ਦੇ ਵਿਆਹ ਤੋਂ ਘਰ ਪਰਤਦਿਆਂ ਸੜਕ ਹਾਦਸੇ...
ਤੀਰ-ਅੰਦਾਜ਼ ਆਰਤੀ ਬਣੀ ਗੋਲਡ ਮੈਡਲਿਸਟ
. . .  1 day ago
ਜ਼ੀਰਕਪੁਰ, 18 ਨਵੰਬਰ (ਹੈਪੀ ਪੰਡਵਾਲਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਪੰਜਾਬ ਰਾਜ ਖੇਡਾਂ ਅੰਡਰ-25 ਔਰਤਾਂ ਦੇ ਮਾਨਸਾ ਵਿਖੇ ਕਰਵਾਏ ਮੁਕਾਬਲਿਆਂ 'ਚ ਦਸਮੇਸ਼ ਖ਼ਾਲਸਾ...
ਜੰਮੂ-ਕਸ਼ਮੀਰ : ਰਾਜੌਰੀ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 18 ਨਵੰਬਰ- ਜੰਮੂ-ਕਸ਼ਮੀਰ ਦੇ ਸੁਦੰਰਬਾਨੀ ਦੇ ਰਾਜੌਰੀ ਜ਼ਿਲ੍ਹੇ 'ਚ ਕੰਟਰੋਲ ਰੇਖਾ 'ਤੇ ਪਾਕਿਸਤਾਨੀ ਫ਼ੌਜ ਵੱਲੋਂ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ....
ਚੰਗਾਲੀਵਾਲਾ ਕਾਂਡ : ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ 20 ਲੱਖ ਰੁਪਏ ਮੁਆਵਜ਼ਾ ਅਤੇ ਨੌਕਰੀ ਦੇਣ ਦਾ ਐਲਾਨ
. . .  1 day ago
ਚੰਡੀਗੜ੍ਹ, 18 ਨਵੰਬਰ (ਵਿਕਰਮਜੀਤ ਸਿੰਘ ਮਾਨ) - ਪਿੰਡ ਚੰਗਾਲੀਵਾਲਾ ਦੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਮੌਤ ਹੋਣ ਮਗਰੋਂ ਵੱਖ ਵੱਖ ਜਥੇਬੰਦੀਆਂ ਵੱਲੋਂ ਲਗਾਏ ਧਰਨੇ ਦੇ ਚੱਲਦਿਆਂ ਸਰਕਾਰ ਨੇ ਪਰਿਵਾਰ ਦੀਆਂ ਮੰਗਾਂ ਨੂੰ...
ਬਿਲ ਗੇਟਸ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਨਵੰਬਰ- ਮਾਈਕ੍ਰੋਸੋਫਟ ਦੇ ਸਹਿ-ਸੰਸਥਾਪਕ ਬਿਲ ਗੇਟਸ ਨੇ ਅੱਜ ਰਾਜਧਾਨੀ ਦਿੱਲੀ 'ਚ...
ਸੋਨੀਆ ਗਾਂਧੀ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਮਿਲਣ ਪਹੁੰਚੇ ਸ਼ਰਦ ਪਵਾਰ
. . .  1 day ago
ਨਵੀਂ ਦਿੱਲੀ, 18 ਨਵੰਬਰ- ਦਿੱਲੀ 'ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲਣ ਦੇ ਲਈ ਉਨ੍ਹਾਂ ਦੀ ਰਿਹਾਇਸ਼ 'ਤੇ ਐਨ.ਐਸ.ਪੀ ਮੁਖੀ ਸ਼ਰਦ ਪਵਾਰ ਪਹੁੰਚੇ ਹਨ। ਦੱਸਿਆ ਜਾ ਰਿਹਾ ਹੈ ਕਿ ਦੋਹਾਂ ਨੇਤਾਵਾਂ...
ਬਿਹਾਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 6 ਬੱਚਿਆਂ 'ਤੇ ਪਲਟਿਆ 18 ਟਾਇਰੀ ਟਰੱਕ
. . .  1 day ago
ਪਟਨਾ, 18 ਨਵੰਬਰ- ਬਿਹਾਰ ਦੇ ਗੋਪਾਲਗੰਜ ਜ਼ਿਲ੍ਹੇ 'ਚ ਅੱਜ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇੱਥੇ ਮਾਰਬਲ ਨਾਲ ਲੱਦਿਆ 18 ਟਾਇਰੀ ਟਰੱਕ ਸੜਕ 'ਤੇ ਪਲਟ ਗਿਆ, ਜਿਸ ਦੇ...
ਹੈਰੋਇਨ ਸਮੇਤ ਫ਼ੌਜ 'ਚੋ ਸੇਵਾ ਮੁਕਤ ਕੈਪਟਨ ਅਤੇ ਪੁਲਿਸ ਮੁਲਾਜ਼ਮ ਕਾਬੂ
. . .  1 day ago
ਪਠਾਨਕੋਟ, 18 ਨਵੰਬਰ (ਸੰਧੂ)- ਨਸ਼ੇ ਦੇ ਕਾਰੋਬਾਰੀਆਂ ਦੇ ਖ਼ਿਲਾਫ਼ ਪੰਜਾਬ ਪੁਲਿਸ ਵੱਲੋਂ ਚਲਾਈ ਗਈ ਮੁਹਿੰਮ ਦੇ ਤਹਿਤ ਜ਼ਿਲ੍ਹਾ ਪਠਾਨਕੋਟ ਪੁਲਿਸ ਦੇ ਹੱਥ ਵੱਡੀ ਸਫਲਤਾ ...
ਜੇ. ਐੱਨ. ਯੂ. ਦੇ ਵਿਦਿਆਰਥੀਆਂ ਨਾਲ ਅਸੀਂ ਗੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ- ਦਿੱਲੀ ਪੁਲਿਸ
. . .  1 day ago
ਨਵੀਂ ਦਿੱਲੀ, 18 ਨਵੰਬਰ- ਦਿੱਲੀ ਪੁਲਿਸ ਦੇ ਬੁਲਾਰੇ ਮਨਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੁਲਿਸ ਵਿਦਿਆਰਥੀਆਂ ਨਾਲ ਉਨ੍ਹਾਂ ਦੀਆਂ ਮੰਗਾਂ ਦੇ ਬਾਰੇ 'ਚ ਗੱਲ ਕਰਨ ਦੀ ਕੋਸ਼ਿਸ਼ ਕਰ...
ਸ਼ਿਵ ਸੈਨਾ, ਟੀ.ਐਮ.ਸੀ ਸਮੇਤ ਹੋਰ ਪਾਰਟੀਆਂ ਦਾ ਰਾਜਸਭਾ ਦੇ ਸਪੀਕਰ ਨੂੰ ਨੋਟਿਸ ਜਾਰੀ
. . .  1 day ago
ਨਵੀਂ ਦਿੱਲੀ, 18 ਨਵੰਬਰ- ਸ਼ਿਵ ਸੈਨਾ ਅਤੇ ਤ੍ਰਿਣਮੂਲ ਕਾਂਗਰਸ ਸਮੇਤ ਹੋਰ ਵਿਰੋਧੀ ਦਲਾਂ ਨੇ ਰਾਜ ਸਭਾ ਦੇ ਸਪੀਕਰ ਵੈਂਕਈਆ ਨਾਇਡੂ ਨੂੰ ਨੋਟਿਸ ...
ਜੇ. ਐੱਨ. ਯੂ. ਵਿਦਿਆਰਥੀਆਂ ਦੇ ਮਾਰਚ ਨੂੰ ਪੁਲਿਸ ਨੇ ਸਫਦਰਜੰਗ ਮਕਬਰੇ ਨੇੜੇ ਰੋਕਿਆ
. . .  1 day ago
ਨਵੀਂ ਦਿੱਲੀ, 18 ਨਵੰਬਰ- ਆਪਣੀ ਮੰਗਾਂ ਨੂੰ ਲੈ ਕੇ ਜਵਾਹਰ ਲਾਲ ਯੂਨੀਵਰਸਿਟੀ ਦੇ ਵਿਦਿਆਰਥੀਆਂ (ਜੇ. ਐੱਨ. ਯੂ.) ਵਲੋਂ ਸੰਸਦ ਤੱਕ ਕੱਢੇ ਜਾ ਰਹੇ ਮਾਰਚ...
11 ਨਮੂਨਿਆਂ ਦੇ ਆਧਾਰ 'ਤੇ ਦਿੱਲੀ ਦੇ ਪਾਣੀ ਦੀ ਗੁਣਵੱਤਾ ਦਾ ਨਹੀਂ ਲਗਾਇਆ ਜਾ ਸਕਦਾ ਅੰਦਾਜ਼ਾ : ਕੇਜਰੀਵਾਲ
. . .  1 day ago
ਨਵੀਂ ਦਿੱਲੀ, 18 ਨਵੰਬਰ- ਦਿੱਲੀ 'ਚ ਪ੍ਰਦੂਸ਼ਣ ਅਤੇ ਔਡ-ਇਵਨ ਤੋਂ ਬਾਅਦ ਹੁਣ ਪਾਣੀ 'ਤੇ ਸਿਆਸੀ ਆਗੂਆਂ ਵੱਲੋਂ ਰਾਜਨੀਤੀ ਕੀਤੀ ਜਾ ਰਹੀ ਹੈ। ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...
ਵਾਇਰਲ ਫੋਟੋ 'ਤੇ ਬੋਲੇ ਗੰਭੀਰ- ਜੇਕਰ ਜਲੇਬੀ ਖਾਣ ਨਾਲ ਦਿੱਲੀ 'ਚ ਵਧਿਆ ਪ੍ਰਦੂਸ਼ਣ ਤਾਂ ਨਹੀਂ ਖਾਵਾਂਗਾ
. . .  1 day ago
ਨਵੀਂ ਦਿੱਲੀ, 18 ਨਵੰਬਰ- ਪੂਰਬੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਜਲੇਬੀ ਖਾਣ ਵਾਲੀ ਆਪਣੀ ਤਸਵੀਰ 'ਤੇ ਸਫ਼ਾਈ ਦਿੱਤੀ ਹੈ। ਇਸ ਸੰਬੰਧੀ ਪੱਤਰਕਾਰਾਂ ਨਾਲ...
ਪਾਕਿਸਤਾਨ : ਸਤਲੁਜ ਦਰਿਆ 'ਚ ਕਿਸ਼ਤੀ ਪਲਟਣ ਕਾਰਨ ਅੱਠ ਲੋਕਾਂ ਦੀ ਮੌਤ
. . .  1 day ago
ਦੇਸ਼ ਦੀ ਬਿਹਤਰੀ ਲਈ ਰਾਜ ਸਭਾ ਹਮੇਸ਼ਾ ਰਹੀ ਹੈ ਤਿਆਰ : ਪ੍ਰਧਾਨ ਮੰਤਰੀ ਮੋਦੀ
. . .  1 day ago
ਦਲਿਤ ਨੌਜਵਾਨ ਜਗਮੇਲ ਦੇ ਪਰਿਵਾਰਕ ਮੈਂਬਰਾਂ ਵਲੋਂ ਕੈਪਟਨ ਸੰਧੂ ਨਾਲ ਮੁਲਾਕਾਤ
. . .  1 day ago
ਬੂਹ ਹਥਾੜ ਖੇਤਰ 'ਚ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਵੱਡੀ ਕਾਰਵਾਈ
. . .  1 day ago
ਸੰਸਦ ਭਾਰਤ ਦੀ ਵਿਕਾਸ ਯਾਤਰਾ ਦਾ ਪ੍ਰਤੀਬਿੰਬ ਹੈ- ਮੋਦੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 12 ਵੈਸਾਖ ਸੰਮਤ 551

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਰਾਹਗੀਰ ਪ੍ਰੇਸ਼ਾਨ

ਭੱਦੀ, 24 ਅਪ੍ਰੈਲ (ਨਰੇਸ਼ ਧੌਲ)- ਭੱਦੀ ਬਲਾਚੌਰ ਮੁੱਖ ਸੜਕ ਤੋਂ ਪਿੰਡ ਧੌਲ ਅਤੇ ਥੋਪੀਆ ਮੋੜ ਦੇ ਵਿਚਕਾਰ ਤੋਂ ਨੋਗੱਜਾ ਪੀਰ, ਮੰਢਿਆਣੀ ਨੂੰ ਜਾਂਦੀ ਲਿੰਕ ਸੜਕ ਉੱਤੇ ਅਤੇ ਫ਼ੈਕਟਰੀਆਂ ਅਤੇ ਹੋਰ ਆਸ-ਪਾਸ ਦੇ ਰਸਤੇ 'ਤੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਸਮੁੱਚੇ ...

ਪੂਰੀ ਖ਼ਬਰ »

ਰਾਮ ਕਿਸ਼ਨ ਬੁਰਜ ਫਾਂਬੜਾ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਿਚ ਸ਼ਾਮਿਲ

ਨਵਾਂਸ਼ਹਿਰ, 24 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਸ਼੍ਰੋਮਣੀ ਅਕਾਲੀ ਟਕਸਾਲੀ ਦੇ ਮੀਤ ਪ੍ਰਧਾਨ ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ ਨੇ ਕਿਹਾ ਕਿ ਰਾਮ ਕਿਸ਼ਨ ਬੁਰਜ ਫਾਂਬੜਾ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਬਾਦਲ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਿਚ ...

ਪੂਰੀ ਖ਼ਬਰ »

ਫ਼ੌਜ ਦੀ ਭਰਤੀ ਵਾਸਤੇ ਮੁਫ਼ਤ ਪ੍ਰੀ-ਟ੍ਰੇਨਿੰਗ ਕੈਂਪ ਸ਼ੁਰੂ

ਰਾਹੋਂ, 24 ਅਪ੍ਰੈਲ (ਬਲਬੀਰ ਸਿੰਘ ਰੂਬੀ)- ਜ਼ਿਲ੍ਹਾ ਨਵਾਂਸ਼ਹਿਰ ਅਤੇ ਹੁਸ਼ਿਆਰਪੁਰ ਦੇ ਯੁਵਕਾਂ ਦੀ ਭਰਤੀ ਅਗਸਤ ਵਿਚ ਹੋਣ ਜਾ ਰਹੀ ਹੈ ਜਿਸ ਲਈ ਸੀ-ਪਾਈਟ ਕੈਂਪ ਨਵਾਂਸ਼ਹਿਰ ਵਿਖੇ ਭਰਤੀ ਲਈ ਪ੍ਰੀ-ਟ੍ਰੇਨਿੰਗ ਕੈਂਪ ਸ਼ੁਰੂ ਹੈ | ਜਿਸ ਵਿਚ ਜ਼ਿਲ੍ਹਾ ਨਵਾਂਸ਼ਹਿਰ ਅਤੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਦੇ 5ਵੇਂ ਦਿਨ ਭਾਈ ਮਨਜੀਤ ਸਿੰਘ ਨੇ ਰਸ ਭਿੰਨਾ ਕੀਰਤਨ ਕੀਤਾ

ਨਵਾਂਸ਼ਹਿਰ, 24 ਅਪ੍ਰੈਲ (ਹਰਮਿੰਦਰ ਸਿੰਘ ਪਿੰਟੂ)- ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ, ਸ੍ਰੀ ਗੁਰੂ ਅੰਗਦ ਦੇਵ ਜੀ, ਸ੍ਰੀ ਗੁਰੂ ਅਰਜਨ ਦੇਵ ਜੀ, ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੱਲ ਰਹੇ ਸਮਾਗਮਾਂ ਦੀ ਲੜੀ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ

ਨਵਾਂਸ਼ਹਿਰ, 24 ਅਪ੍ਰੈਲ (ਹਰਮਿੰਦਰ ਸਿੰਘ ਪਿੰਟੂ)-ਹਿੰਦ ਦੀ ਚਾਦਰ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਮੰਜੀ ਸਾਹਿਬ ਬੰਗਾ ਰੋਡ ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੀ ਦੇਖ ਰੇਖ ...

ਪੂਰੀ ਖ਼ਬਰ »

ਗੁਰਦੁਆਰਾ ਮੰਜੀ ਸਾਹਿਬ ਵਿਖੇ ਕਰਵਾਇਆ ਪਹਿਲਾ ਗਤਕਾ ਕੱਪ

ਨਵਾਂਸ਼ਹਿਰ, 24 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਹਿਲਾ ਗਤਕਾ ਕੱਪ ਦਲੇਰ ਖ਼ਾਲਸਾ ਗਤਕਾ ਗਰੁੱਪ ਨਵਾਂਸ਼ਹਿਰ ਵਲੋਂ, ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾ, ਬਾਬਾ ਨਿਰਮਲ ਸਿੰਘ ਅਤੇ ਇਲਾਕੇ ...

ਪੂਰੀ ਖ਼ਬਰ »

ਗ਼ੈਰ-ਕਾਨੂੰਨੀ ਰੇਤ ਤੇ ਮਿੱਟੀ ਦੀ ਮਾਈਨਿੰਗ ਚਿੰਤਾ ਦਾ ਵਿਸ਼ਾ-ਰਘੂਨਾਥ ਸਿੰਘ

ਕਾਠਗੜ੍ਹ, 24 ਅਪ੍ਰੈਲ (ਬਲਦੇਵ ਸਿੰਘ ਪਨੇਸਰ)- ਕਸਬਾ ਕਾਠਗੜ੍ਹ ਦੇ ਲਾਗਲੇ ਪਿੰਡਾਂ ਵਿਚ ਹੋ ਰਹੀ ਗੈਰ-ਕਾਨੂੰਨੀ ਰੇਤ ਅਤੇ ਮਿੱਟੀ ਦੀ ਮਾਈਨਿੰਗ ਚਿੰਤਾ ਦਾ ਵਿਸ਼ਾ ਹੈ | ਪ੍ਰਸ਼ਾਸਨ ਤੁਰੰਤ ਇਸ ਕੰਮ ਨੂੰ ਰੋਕ ਕੇ ਇਲਾਕੇ ਦੀ ਵਿਗੜ ਰਹੀ ਭੂਗੋਲਿਕ ਸਥਿਤੀ ਨੂੰ ਬਚਾਵੇ ...

ਪੂਰੀ ਖ਼ਬਰ »

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਲੋਕ ਸਭਾ ਚੋਣਾਂ ਦੇ ਮਤਦਾਨ ਕੇਂਦਰਾਂ ਤੇ ਹੋਰ ਤਿਆਰੀਆਾ ਲਈ ਏ.ਆਰ.ਓਜ਼. ਨਾਲ ਮੀਟਿੰਗ

ਨਵਾਂਸ਼ਹਿਰ, 24 ਅਪੈ੍ਰਲ (ਗੁਰਬਖਸ਼ ਸਿੰਘ ਮਹੇ)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਨੈ ਬਬਲਾਨੀ ਵਲੋਂ ਅੱਜ ਸਹਾਇਕ ਰਿਟਰਨਿੰਗ ਅਫ਼ਸਰਾਂ ਨਾਲ ਮੀਟਿੰਗ ਕਰਕੇ, ਉਨ੍ਹਾਂ ਪਾਸੋਂ ਉਨ੍ਹਾਂ ਦੇ ਹਲਕਿਆਾ 'ਚ ਲੋਕ ਸਭਾ ਚੋਣਾਂ ਦੀ ਤਿਆਰੀ ਲਈ ਕੀਤੇ ਗਏ ...

ਪੂਰੀ ਖ਼ਬਰ »

ਨਸ਼ੀਲੇ ਕੈਪਸੂਲ ਸਮੇਤ ਕਾਬੂ

ਬੰਗਾ, 24 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)-ਬੰਗਾ ਪੁਲਿਸ ਨੇ ਪਿੰਡ ਸੋਤਰਾਂ ਲਾਗੇ ਲਗਾਏ ਨਾਕੇ ਦੌਰਾਨ ਇਕ ਨੌਜਵਾਨ ਨੂੰ 79 ਨਸ਼ੀਲੇ ਕੈਪਸੂਲਾਂ ਸਮੇਤ ਕਾਬੂ ਕੀਤਾ | ਮਨਜੀਤ ਸਿੰਘ ਐਸ. ਆਈ ਅਤੇ ਸੁਨੀਲ ਦੱਤ ਏ. ਐਸ. ਆਈ ਨੇ ਦੱਸਿਆ ਕਿ ਸੰਜੀਵ ਕੁਮਾਰ ਪੁੱਤਰ ਚਮਨ ਲਾਲ ਵਾਸੀ ...

ਪੂਰੀ ਖ਼ਬਰ »

ਹਵੇਲੀ 'ਚ ਖੜ੍ਹੇ ਟਰੈਕਟਰ ਦੀ ਬੈਟਰੀ ਹੋਈ ਚੋਰੀ

ਸਮੁੰਦੜਾ, 24 ਅਪ੍ਰੈਲ (ਤੀਰਥ ਸਿੰਘ ਰੱਕੜ)- ਪਿੰਡ ਨਾਜ਼ਰਪੁਰ ਵਿਖੇ ਇਕ ਕਿਸਾਨ ਦੀ ਹਵੇਲੀ 'ਚ ਖੜੇ ਟਰੈਕਟਰ ਦੀ ਬੈਟਰੀ ਚੋਰੀ ਕਰ ਲਏ ਜਾਣ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਚਰਨਜੀਤ ਸਿੰਘ ਪੁੱਤਰ ਅਵਤਾਰ ਸਿੰਘ ਨੇ ਦੱਸਿਆ ਕਿ ਉਸ ਨੇ ਆਪਣੇ ਟਰੈਕਟਰ ਨੰ: ਪੀ.ਬੀ. 24-9423 ਨਾਲ ...

ਪੂਰੀ ਖ਼ਬਰ »

ਬੰਗਾ ਪੁਲਿਸ ਵਲੋਂ ਭਗੌੜਾ ਕਾਬੂ

ਬੰਗਾ, 24 ਅਪੈ੍ਰਲ (ਨੂਰਪੁਰ)–ਬੰਗਾ ਪੁਲਿਸ ਨੇ ਇਕ ਕੇਸ 'ਚ ਭਗੌੜੇ ਹੰਸ ਰਾਜ ਪੁੱਤਰ ਚਰਨ ਦਾਸ ਵਾਸੀ ਮੁਕਤਪੁਰਾ ਮੁਹੱਲਾ ਬੰਗਾ ਨੂੰ ਕਾਬੂ ਕਰ ਲਿਆ | ਇਸ ਕਥਿਤ ਦੋਸ਼ੀ ਨੂੰ ਹੈੱਡ ਕਾਂਸਟੇਬਲ ਜਰਨੈਲ ਸਿੰਘ ਅਤੇ ਹਰਪ੍ਰੀਤ ਸਿੰਘ ਨੇ ਗਿ੍ਫਤਾਰ ਕੀਤਾ ਅਤੇ ਜੇਜ ਨਵਦੀਪ ਕੌਰ ...

ਪੂਰੀ ਖ਼ਬਰ »

ਬਾਰਿਸ਼ ਨੇ ਬਲਾਚੌਰ ਦੇ ਨੀਵੇਂ ਇਲਾਕੇ ਕੀਤੇ ਜਲ-ਥਲ

ਬਲਾਚੌਰ, 24 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)- ਅਸਮਾਨ 'ਤੇ ਕਾਲੀ ਘਟਾ ਛਾਅ ਜਾਣ ਤੋਂ ਬਾਅਦ 10-15 ਕੁ ਮਿੰਟ ਦੱਬ ਕੇ ਹੋਈ ਬਾਰਸ਼ ਕਾਰਨ ਬਲਾਚੌਰ ਦੇ ਨੀਵੇਂ ਇਲਾਕੇ ਜਲ ਥਲ ਕਰਕੇ ਰੱਖ ਦਿੱਤੇ | ਜਦੋਂ ਕਾਲੀ ਘਟਾ ਛਾਅ ਜਾਣ ਕਾਰਨ ਹਨੇਰਾ ਹੋ ਗਿਆ ਤਾਂ ਵਾਹਨ ਚਾਲਕਾਂ ਨੂੰ ...

ਪੂਰੀ ਖ਼ਬਰ »

ਸੋਢੀ ਵਿਕਰਮ ਸਿੰਘ ਦੇ ਹੱਕ 'ਚ ਲੋਕਾਂ ਵਲੋਂ ਭਰਵਾਂ ਹੁੰਗਾਰਾ-ਪ੍ਰਵੀਨ ਬੰਗਾ

ਬੰਗਾ, 24 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)-ਪੰਜਾਬ ਜਮਹੂਰੀ ਗੱਠਜੋੜ ਅਤੇ ਬਹੁਜਨ ਸਮਾਜ ਪਾਰਟੀ ਦੇ ਹਲਕਾ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਸੋਢੀ ਵਿਕਰਮ ਸਿੰਘ ਨੂੰ ਪਿੰਡਾਂ 'ਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਇਹ ਪ੍ਰਗਟਾਵਾ ਲੋਕ ਸਭਾ ਹਲਕਾ ਅਨੰਦਪੁਰ ਸਾਹਿਬ ਦੇ ...

ਪੂਰੀ ਖ਼ਬਰ »

ਭੂਤਾਂ 'ਚ ਚੰਦੂਮਾਜਰਾ ਵਲੋਂ ਚੋਣ ਪ੍ਰਚਾਰ

ਮੱਲਪੁਰ ਅੜਕਾਂ, 24 ਅਪ੍ਰੈਲ (ਮਨਜੀਤ ਸਿੰਘ ਜੱਬੋਵਾਲ) – ਪਿੰਡ ਭੂਤਾਂ ਵਿਖੇ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਅਕਾਲੀ-ਭਾਜਪਾ ਦੇ ਉਮੀਦਵਾਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਚੋਣ ਪ੍ਰਚਾਰ ਕੀਤਾ ਗਿਆ | ਉਨ੍ਹਾਂ ਇਕੱਠ ਨੂੰ ਸੰਬੋਧਨ ਕਰਦਿਆਂ ਕੇਂਦਰ ਸਰਕਾਰ ਵਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਦੱਸਿਆ | ਉਨ੍ਹਾਂ ਕਿਹਾ ਕਿ ਸੂਬੇ ਦੀ ਕਾਂਗਰਸ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਝੂਠੇ ਲਾਰੇ ਲਾ ਕੇ ਕੰਗਾਲ ਕੀਤਾ | ਇਸ ਮੌਕੇ ਡਾ: ਸੁਖਵਿੰਦਰ ਕੁਮਾਰ ਸੁੱਖੀ ਵਿਧਾਇਕ, ਸੋਹਣ ਲਾਲ ਢੰਡਾ ਜ਼ਿਲ੍ਹਾ ਪ੍ਰਧਾਨ ਐਸ. ਸੀ ਵਿੰਗ, ਸਤਨਾਮ ਸਿੰਘ ਲਾਦੀਆਂ ਪ੍ਰਧਾਨ ਕਿਸਾਨ ਵਿੰਗ, ਸ਼ੇਰ ਸਿੰਘ, ਕਰਨਬੀਰ, ਕਰਮਜੀਤ ਸਿੰਘ ਕਰਨਾਣਾ, ਗੁਰਚਰਨ ਸਿੰਘ ਚੀਮਾ, ਜੱਥੇਦਾਰ ਗੁਰਮੀਤ ਸਿੰਘ, ਨਿਰੰਜਣ ਸਿੰਘ, ਕੇਹਰ ਸਿੰਘ ਪਨੇਸਰ, ਰੇਸ਼ਮ ਸਿੰਘ, ਅੰਮਿ੍ਤਪਾਲ ਸਿੰਘ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਕਾਂਗਰਸ ਨੇ ਪੰਜਾਬ ਨੂੰ ਆਰਥਿਕ ਪੱਖੋਂ ਕਮਜ਼ੋਰ ਕੀਤਾ-ਡਾ: ਸੁੱਖੀ

ਬੰਗਾ, 24 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)-ਕੈਪਟਨ ਸਰਕਾਰ ਨੇ ਦੋ ਸਾਲਾਂ 'ਚ ਪੰਜਾਬ ਨੂੰ ਆਰਥਿਕ ਪੱਖੋਂ ਕਮਜੋਰ ਸੂਬਾ ਬਣਾ ਦਿੱਤਾ ਅਤੇ ਸਾਰੇ ਵਿਕਾਸ ਕਾਰਜ ਠੱਪ ਕਰ ਦਿੱਤੇ | ਇਹ ਪ੍ਰਗਟਾਵਾ ਡਾ: ਸੁਖਵਿੰਦਰ ਕੁਮਾਰ ਸੁੱਖੀ ਨੇ ਪਿੰਡ ਥਾਂਦੀਆਂ, ਪੂੰਨੀਆ, ਮੰਢਾਲੀ, ...

ਪੂਰੀ ਖ਼ਬਰ »

ਮੋਦੀ ਸਰਕਾਰ ਨੇ ਤਾਂ ਲੋਕਾਂ ਨੂੰ ਜੁਮਲੇ ਵਿਖਾਏ-ਤਿਵਾੜੀ

ਬੰਗਾ, 24 ਅਪ੍ਰੈਲ (ਜਸਬੀਰ ਸਿੰਘ ਨੂਰਪੁਰ) – ਕੇਂਦਰ ਦੀ ਮੋਦੀ ਸਰਕਾਰ ਨੇ ਪੰਜ ਸਾਲ ਲੋਕਾਂ ਨੂੰ ਜੁਮਲੇ ਹੀ ਵਿਖਾਏ ਤੇ ਕੋਈ ਵੀ ਦੇਸ਼ ਨੂੰ ਮਜ਼ਬੂਤ ਕਰਨ ਵਾਲਾ ਕੰਮ ਨਹੀਂ ਕੀਤਾ | ਇਹ ਪ੍ਰਗਟਾਵਾ ਮੁਨੀਸ਼ ਤਿਵਾੜੀ ਸਾਬਕਾ ਕੇਂਦਰੀ ਮੰਤਰੀ ਅਤੇ ਉਮੀਦਵਾਰ ਕਾਂਗਰਸ ...

ਪੂਰੀ ਖ਼ਬਰ »

ਪੋ੍ਰ: ਚੰਦੂਮਾਜਰਾ ਨੇ ਹਰ ਵਰਗ ਦੀ ਆਵਾਜ਼ ਲੋਕ ਸਭਾ 'ਚ ਉਠਾਈ-ਜਥੇ: ਲਾਡੀ

ਬੰਗਾ, 24 ਅਪ੍ਰੈਲ (ਲਾਲੀ ਬੰਗਾ) - ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਬਣਨ ਤੋਂ ਬਾਅਦ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੇ ਲੋਕ ਸਭਾ ਵਿਚ ਪਹੁੰਚ ਕੇ ਹਰ ਵਰਗ ਦੀ ਆਵਾਜ਼ ਬੁਲੰਦ ਕੀਤੀ | ਚਾਹੇ ਉਹ ਕਿਸਾਨਾਂ ਦੀ ਸਮੱਸਿਆ ਹੋਵੇ ਜਾਂ ਮੁਲਾਜ਼ਮਾਂ ਦੀ ਜਾਂ ...

ਪੂਰੀ ਖ਼ਬਰ »

ਗੁਰਦੀਪ ਸਿੰਘ ਖੋਥੜਾ ਕਾਂਗਰਸ 'ਚ ਸ਼ਾਮਿਲ

ਮੇਹਲੀ, 24 ਅਪ੍ਰੈਲ (ਸੰਦੀਪ ਸਿੰਘ) - ਗੁਰਦੀਪ ਸਿੰਘ ਖੌਥੜਾਂ ਬੰਗਾ ਵਿਖੇ ਕਾਂਗਰਸ ਪਾਰਟੀ ਵਲੋਂ ਕਰਵਾਏ ਸਮਾਗਮ ਦੌਰਾਨ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਮਨੀਸ਼ ਤਿਵਾੜੀ ਦੀ ਹਾਜ਼ਰੀ ਵਿਚ ਆਪਣੇ ਸਾਥੀਆਂ ਸਮੇਤ ਕਾਂਗਰਸ ਵਿਚ ਸ਼ਾਮਿਲ ਹੋਏ | ਇਸ ...

ਪੂਰੀ ਖ਼ਬਰ »

ਮੋਦੀ ਨੇ ਦੇਸ਼ ਨੂੰ ਤਰੱਕੀ ਤੇ ਖੁਸ਼ਾਹਲੀ ਦੀਆਂ ਲੀਹਾਂ 'ਤੇ ਲਿਆਂਦਾ-ਚੰਦੂਮਾਜਰਾ

ਬੰਗਾ, 24 ਅਪੈ੍ਰਲ (ਜਸਬੀਰ ਸਿੰਘ ਨੂਰਪੁਰ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੋ੍ਰਮਣੀ ਅਕਾਲੀ ਦਲ -ਭਾਜਪਾ ਦੇ ਉਮੀਦਵਾਰ ਪੋ੍ਰ: ਪ੍ਰੇਮ ਸਿੰਘ ਚੰਦੂਮਾਜਰਾ ਮੈਂਬਰ ਪਾਰਲੀਮੈਂਟ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਆਖਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ...

ਪੂਰੀ ਖ਼ਬਰ »

ਪਿੰਡ ਵਾਸੀਆਂ ਨੇ ਤਿਆਰ ਕੀਤੀ ਮਿੰਨੀ ਫਾਇਰ ਬਿ੍ਗੇਡ

ਔੜ/ਝਿੰਗੜਾਂ, 24 ਅਪ੍ਰੈਲ (ਕੁਲਦੀਪ ਸਿੰਘ ਝਿੰਗੜ)- ਗਰਾਮ ਪੰਚਾਇਤ ਝਿੰਗੜਾਂ ਵਲੋਂ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਕਣਕ ਦੀ ਪੱਕੀ ਫ਼ਸਲ ਨੂੰ ਮੁੱਖ ਰੱਖਦਿਆਂ ਅਤੇ ਅੱਗ ਦੀਆਂ ਘਟਨਾਵਾਂ ਤੋਂ ਬਚਣ ਲਈ ਆਪਣੇ ਪੱਧਰ 'ਤੇ ਮਿੰਨੀ ਫਾਇਰ ਬਿ੍ਗੇਡ ਤਿਆਰ ਕੀਤੀ ਹੈ | ਸਰਪੰਚ ...

ਪੂਰੀ ਖ਼ਬਰ »

ਕਾਂਗਰਸ ਉਮੀਦਵਾਰ ਮਨੀਸ਼ ਤਿਵਾੜੀ ਗੁ: ਨਿਰਮਲ ਬੁੰਗਾ ਪਠਲਾਵਾ ਵਿਖੇ ਨਤਮਸਤਕ ਹੋਏ

ਬੰਗਾ, 24 ਅਪ੍ਰੈਲ (ਕਰਮ ਲਧਾਣਾ) - ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਤੇ ਪਾਰਟੀ ਦੇ ਟਕਸਾਲੀ ਆਗੂ ਮਨੀਸ਼ ਤਿਵਾੜੀ ਅਤੇ ਉਨ੍ਹਾਂ ਦੇ ਸਮਰਥਕਾਂ ਅਤੇ ਦੂਜੇ ਕਾਂਗਰਸ ਦੇ ਸਿਰਕੱਢ ਆਗੂਆਂ ਵਲੋਂ ਚੋਣ ਮੁਹਿੰਮ ਨੂੰ ਸਫ਼ਲਤਾ ...

ਪੂਰੀ ਖ਼ਬਰ »

ਸਿਹਤ ਮਹਿਕਮੇ ਦੀ ਟੀਮ ਨੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ

ਨਵਾਂਸ਼ਹਿਰ, 24 ਅਪ੍ਰੈਲ (ਹਰਮਿੰਦਰ ਸਿੰਘ ਪਿੰਟੂ)-ਸਿਹਤ ਵਿਭਾਗ ਦੀ ਟੀਮ ਵਲੋਂ ਗੜ੍ਹਸ਼ੰਕਰ ਰੋਡ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ | ਇਸ ਮੌਕੇ ਸਿਹਤ ਵਿਭਾਗ ਤਰਸੇਮ ਲਾਲ ਵਲੋਂ ਗੜ੍ਹਸ਼ੰਕਰ ਰੋਡ ਦੇ ਆਸ-ਪਾਸ ਲਾਰਵੇ ਦੀ ਵੀ ਚੈਕਿੰਗ ...

ਪੂਰੀ ਖ਼ਬਰ »

ਡਾ: ਰਾਣੂੰ ਵਲੋਂ ਅਨੰਦਪੁਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ

ਐੱਸ. ਏ. ਐੱਸ. ਨਗਰ, 24 ਅਪ੍ਰੈਲ (ਕੇ. ਐੱਸ. ਰਾਣਾ)-ਸਹਿਜਧਾਰੀ ਸਿੱਖ ਪਾਰਟੀ ਦੇ ਕੌਮੀ ਪ੍ਰਧਾਨ ਡਾ: ਪਰਮਜੀਤ ਸਿੰਘ ਰਾਣੂੰ ਨੇ ਲੋਕ ਸਭਾ ਹਲਕਾ ਅਨੰਦਪੁਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕਰਕੇ ਸਿਆਸੀ ਫ਼ਿਜ਼ਾ ਵਿਚ ਵੱਡੀ ਚਰਚਾ ਛੇੜ ਦਿੱਤੀ ਹੈ | ਡਾ: ...

ਪੂਰੀ ਖ਼ਬਰ »

ਆਈ.ਆਈ.ਟੀ. ਰੋਪੜ ਦਾ ਐਮ.ਆਈ.ਟੀ. ਨਾਲ ਸਮਝੌਤਾ

ਰੂਪਨਗਰ, 24 ਅਪ੍ਰੈਲ (ਸ.ਰ.)-ਆਈ. ਆਈ. ਟੀ ਰੋਪੜ ਵਲੋਂ ਖੋਜ ਸਹਿਯੋਗ ਕਾਇਮ ਕਰਨ ਹਿਤ ਮੈਸਾਚੁਸੇਟਸ ਇੰਸਟੀਚਿਊਟ ਆਫ਼ ਟੈਕਨਾਲੋਜੀ (ਐਮ. ਆਈ. ਟੀ.) ਵਿਖੇ ਸਥਿਤ ਅਬਦੁਲ ਲਤੀਫ਼ ਜੇਮੀਲ ਵਾਟਰ ਐਾਡ ਫੂਡ ਸਿਸਟਮ ਲੈਬ (ਜੇ-ਡਬਲਿਯੂ ਏ ਐਫ ਐੱਸ) ਨਾਲ ਸਮਝੌਤੇ 'ਤੇ ਹਸਤਾਖ਼ਰ ਕੀਤੇ ਗਏ ...

ਪੂਰੀ ਖ਼ਬਰ »

ਨਸ਼ਿਆਂ ਦੇ ਿਖ਼ਲਾਫ਼ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਨਵਾਂਸ਼ਹਿਰ, 24 ਅਪ੍ਰੈਲ (ਹਰਮਿੰਦਰ ਸਿੰਘ ਪਿੰਟੂ)-ਜੈ ਸੰਧੂ ਸੀਨੀਅਰ ਸੈਕੰਡਰੀ ਸਕੂਲ ਪਿੰਡ ਲੰਗੜੋਆ ਵਿਖੇ ਬੱਡੀ ਗਰੁੱਪ ਤਹਿਤ ਨਸ਼ਿਆਂ ਦੇ ਿਖ਼ਲਾਫ਼ ਪੋਸਟਰ ਮੇਕਿੰਗ ਮੁਕਾਬਲੇ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ | ਜਿਸ ਵਿਚ ਵਿਦਿਆਰਥੀਆਂ ਨੇ ਨਸ਼ੇ ਦੇ ਮਾੜੇ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੂੰ ਇਕ ਲੱਖ ਦੀ ਸਹਾਇਤਾ

ਬੰਗਾ, 24 ਅਪ੍ਰੈਲ (ਜਸਬੀਰ ਸਿੰਘ ਨੂਰਪੁਰ) - ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੀ 35ਵੇਂ ਸਥਾਪਨਾ ਦਿਵਸ 'ਤੇ ਇਕ ਲੱਖ ਰੁਪਏ ਦਾ ਦਾਨ ਦੇ ਕੇ ਗੁਰਾਇਆਂ ਜ਼ਿਲ੍ਹਾ ਜਲੰਧਰ ਦੇ ਜੱਦੀ ਅਤੇ ਕੈਨੇਡਾ ਦੇ ਸ਼ਹਿਰ ਸਰੀ ਦੇ ਨਿਵਾਸੀ ਸ. ਅਮਰੀਕ ਸਿੰਘ ਢਿੱਲੋਂ ਪੁੱਤਰ ਸ: ...

ਪੂਰੀ ਖ਼ਬਰ »

ਸਾਹਿਤਕ ਸਭਾ ਵਲੋਂ ਕਵੀਆਂ ਅਤੇ ਗਾਇਕਾਂ ਦਾ ਸਨਮਾਨ

ਮੁਕੰਦਪੁਰ, 24 ਅਪ੍ਰੈਲ (ਦੇਸ ਰਾਜ ਬੰਗਾ) - ਪੰਜਾਬ ਸਾਹਿਤ ਸਭਾ ਵਲੋਂ ਇਕ ਸਾਹਿਤਕ ਅਤੇ ਸਨਮਾਨ ਸਮਾਰੋਹ ਸੰਸਥਾ ਦੇ ਪ੍ਰਧਾਨ ਗੁਰਚਰਨ ਬੱਧਣ ਦੀ ਅਗਵਾਈ ਵਿਚ ਕਰਵਾਇਆ ਗਿਆ | ਇਸ ਮੌਕੇ ਵੱਖ-ਵੱਖ ਕਵੀਆਂ ਵਲੋਂ ਦੇਸ਼ ਪ੍ਰੇਮ ਅਤੇ ਸਮਾਜਿਕ ਸਰੋਕਾਰਾਂ ਨਾਲ ਸਬੰਧਤ ...

ਪੂਰੀ ਖ਼ਬਰ »

ਲੱ੍ਹਲ ਜਠੇਰਿਆਂ ਦਾ ਮੇਲਾ ਸ਼ਰਧਾ ਨਾਲ ਮਨਾਇਆ

ਮੁਕੰਦਪੁਰ, 24 ਅਪ੍ਰੈਲ (ਦੇਸ ਰਾਜ ਬੰਗਾ) - ਪਿੰਡ ਰਟੈਂਡਾ ਵਿਖੇ ਲੱ੍ਹਲ ਖਾਨਦਾਨ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਮੌਕੇ ਸਮੂਹ ਸੰਗਤਾਂ ਵਲੋਂ ਮੇਲੇ ਦੇ ਪਹਿਲੇ ਦਿਨ ਨਿਸ਼ਾਨ ਸਾਹਿਬ ਜੀ ਦੇ ਚੋਲਾ ਸਾਹਿਬ ਪਹਿਨਾਏ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਅੱਖਰ ਗਿਆਨ ਵਾਲੀ ਵਿੱਦਿਆ ਦੇ ਨਾਲ-ਨਾਲ ਧਾਰਮਿਕ ਵਿੱਦਿਆ ਵੀ ਦਿੱਤੀ ਜਾਵੇ-ਸਵਾਮੀ ਚੇਤਨਾ ਨੰਦ ਜੀ ਭੂਰੀ ਵਾਲੇ

ਬਲਾਚੌਰ, 24 ਅਪ੍ਰੈਲ (ਗੁਰਦੇਵ ਸਿੰਘ ਗਹੂੰਣ)- 'ਗੁਰੂ ਦਾ ਰੁਤਬਾ ਸਮਾਜ ਵਿਚ ਸਭ ਤੋਂ ਉੱਚਾ ਰੁਤਬਾ ਹੈ, ਜੋ ਕਿ ਆਪਣੇ ਸ਼ਿਸ਼ ਰੂਪੀ ਵਿਦਿਆਰਥੀਆਂ ਨੂੰ ਹਨੇਰੇ ਤੋਂ ਉਜਾਲੇ ਵੱਲ ਭਾਵ ਅਗਿਆਨ ਤੋਂ ਗਿਆਨ ਰੂਪੀ ਗੰਗਾ ਵਿਚ ਲਿਜਾਉਣ ਦਾ ਪ੍ਰਤੀਕ ਹੈ,' ਇਹ ਵਿਚਾਰ ਐਮ.ਆਰ.ਸਿਟੀ ...

ਪੂਰੀ ਖ਼ਬਰ »

ਦਾਣਾ ਮੰਡੀ ਕਾਠਗੜ੍ਹ ਵਿਚ ਕਿਸਾਨਾਂ ਨੇ ਕੀਤਾ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਕਾਠਗੜ੍ਹ, 24 ਅਪ੍ਰੈਲ (ਬਲਦੇਵ ਸਿੰਘ ਪਨੇਸਰ)-ਦਾਣਾ ਮੰਡੀ ਕਾਠਗੜ੍ਹ ਵਿਚ ਕਣਕ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨ ਭਾਰੀ ਪ੍ਰੇਸ਼ਾਨੀ ਵਿਚ ਘਿਰੇ ਹੋਏ ਹਨ | ਕਾਠਗੜ੍ਹ ਦੀ ਦਾਣਾ ਮੰਡੀ ਵਿਖੇ ਗੁੱਸੇ ਨਾਲ ਭਰੇ ਕਿਸਾਨਾਂ ਨੇ ਆਪਣੀ ਹੱਡ-ਬੀਤੀ ਸੁਣਾਉਂਦਿਆਂ ਸਰਕਾਰ ...

ਪੂਰੀ ਖ਼ਬਰ »

ਚੋਣ ਜਾਬਤੇ ਦੀ ਉਲੰਘਣਾ ਰੋਕਣ ਹਿੱਤ ਸਟੈਟਿਕ ਸਰਵੀਲੈਂਸ ਟੀਮਾਂ ਤਾਇਨਾਤ

ਬੰਗਾ, 24 ਅਪ੍ਰੈਲ (ਲਾਲੀ ਬੰਗਾ)-19 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੈਡਮ ਦੀਪ ਸ਼ਿਖਾ ਸ਼ਰਮਾ ਆਈ. ਏ. ਐਸ, ਐਸ. ਡੀ. ਐਮ ਬੰਗਾ ਦੀ ਸੁਯੋਗ ਅਗਵਾਈ ਹੇਠ ਆਦਰਸ਼ ਚੋਣ ਜਾਬਤੇ ਦੀ ਪਾਲਣਾ ਕਰਵਾਉਣ ਤੇ ਉਲੰਘਣਾ ...

ਪੂਰੀ ਖ਼ਬਰ »

ਖਾਨਖਾਨਾ ਮੇਲੇ ਦਾ ਪੋਸਟਰ ਜਾਰੀ

ਮੁਕੰਦਪੁਰ, 24 ਅਪ੍ਰੈਲ (ਦੇਸ ਰਾਜ ਬੰਗਾ) - ਪਿੰਡ ਖਾਨਖਾਨਾ ਵਿਖੇ ਮਸਤ ਜੋਗਿੰਦਰ ਭਾਜੀ ਦੀ ਯਾਦ ਵਿਚ ਮਿਤੀ 5 ਮਈ ਨੂੰ ਕਰਵਾਏ ਜਾ ਰਹੇ ਮੇਲੇ ਦਾ ਪੋਸਟਰ ਮੇਲੇ ਦੇ ਮੁੱਖ ਪ੍ਰਬੰਧਕ ਅਤੇ ਦਰਬਾਰ ਜੋਤ ਬਾਂਸਲ ਦੇ ਮੁੱਖ ਸੇਵਾਦਾਰ ਬਿੱਟੂ ਦੀ ਅਗਵਾਈ ਵਿਚ ਜਾਰੀ ਕੀਤਾ ਗਿਆ | ...

ਪੂਰੀ ਖ਼ਬਰ »

ਘਾਗ ਸਿਆਸਤਦਾਨ ਚੌਧਰੀ ਨੰਦ ਲਾਲ ਆਪਣੀ ਇਮਾਨਦਾਰੀ, ਵਫ਼ਾਦਾਰੀ ਅਤੇ ਉਸਾਰੂ ਸੋਚ ਸਦਕਾ ਸਦਾ ਹੀ ਲੋਕਾਂ ਲਈ ਆਦਰਸ਼ ਬਣਦੇ ਰਹਿਣਗੇ

ਭੱਦੀ, 24 ਅਪ੍ਰੈਲ (ਨਰੇਸ਼ ਧੌਲ)- ਨਾਮਵਰ ਸ਼ਖ਼ਸੀਅਤ ਘਾਗ ਸਿਆਸਤਦਾਨ ਸਾਬਕਾ ਵਿਧਾਇਕ ਅਤੇ ਮੁੱਖ ਸੰਸਦੀ ਸਕੱਤਰ ਪੰਜਾਬ ਸਰਕਾਰ ਸਵ: ਚੌਧਰੀ ਨੰਦ ਲਾਲ ਭਾਵੇਂ ਅੱਜ ਸਾਡੇ ਦਰਮਿਆਨ ਨਹੀਂ ਹਨ ਪ੍ਰੰਤੂ ਉਨ੍ਹਾਂ ਦੀ ਉਸਾਰੂ ਸੋਚ, ਇਮਾਨਦਾਰੀ ਅਤੇ ਵਫ਼ਾਦਾਰੀ ਸਦਕਾ ਸਦਾ ਹੀ ...

ਪੂਰੀ ਖ਼ਬਰ »

ਧਾਰਮਿਕ ਪ੍ਰੀਖਿਆ 'ਚ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਨਵਾਂਸ਼ਹਿਰ, 24 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੇ ਸ਼ਹੀਦ ਭਗਤ ਸਿੰਘ ਨਗਰ ਜ਼ੋਨ ਵਲੋਂ ਸੰਤ ਬਾਬਾ ਖੇਮ ਸਿੰਘ ਹਾਈ ਸਕੂਲ ਅਲਾਚੌਰ ਦੇ ਵਿਦਿਆਰਥੀਆਂ ਦੀ ਨਵੰਬਰ 2018 ਵਿਚ ਲਈ ਗਈ ਧਾਰਮਿਕ ਪ੍ਰੀਖਿਆ ਵਿਚ ਸਫਲ ਹੋਏ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਬਲਵੰਤ ਸਿੰਘ ਸਰਹਾਲ ਦੀ ਬਰਸੀ ਸਬੰਧੀ ਮੀਟਿੰਗ

ਬੰਗਾ, 24 ਅਪ੍ਰੈਲ (ਜਸਬੀਰ ਸਿੰਘ ਨੂਰਪੁਰ) - ਬੰਗਾ ਹਲਕੇ ਦੇ ਸਾਬਕਾ ਵਿਧਾਇਕ ਅਤੇ ਸਮਾਲ ਸਕੇਲ ਇੰਡਸਟਰੀ ਪੰਜਾਬ ਦੇ ਸਾਬਕਾ ਚੇਅਰਮੈਨ ਬਲਵੰਤ ਸਿੰਘ ਸਰਹਾਲ ਦੀ ਬਰਸੀ ਮਨਾਉਣ ਸਬੰਧੀ ਪਿੰਡ ਨੂਰਪੁਰ ਵਿਖੇ ਕੁਲਜੀਤ ਸਿੰਘ ਸਰਹਾਲ ਮੈਂਬਰ ਬਲਾਕ ਸੰਮਤੀ ਦੀ ਅਗਵਾਈ 'ਚ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਹਸਪਤਾਲ ਨੂੰ ਸਹਾਇਤਾ ਭੇਟ

ਬੰਗਾ, 24 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)-ਗੁਰੂ ਅਰਜਨ ਦੇਵ ਮਿਸ਼ਨ ਹਸਪਤਾਲ ਟਰੱਸਟ ਪੱਟੀ ਮਸੰਦਾਂ ਬੰਗਾ ਨੂੰ ਦਾਨੀ ਸੱਜਣ ਅਵਤਾਰ ਸਿੰਘ ਮਾਹਿਲ ਅਤੇ ਸ੍ਰੀਮਤੀ ਰਸ਼ਪਾਲ ਕੌਰ ਅਮਰੀਕਾ ਨੇ 200 ਡਾਲਰ ਗਰੀਬ ਅਤੇ ਲੋੜਵੰਦ ਮਰੀਜਾਂ ਦੀ ਮਦਦ ਵਾਸਤੇ ਭੇਟ ਕੀਤੇ | ਜਗਜੀਤ ...

ਪੂਰੀ ਖ਼ਬਰ »

ਰਿਆਤ ਪਬਲਿਕ ਸਕੂਲ ਵਿਚ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ

ਰੈਲਮਾਜਰਾ, 24 ਅਪ੍ਰੈਲ (ਰਾਕੇਸ਼ ਰੋਮੀ)- ਵਿਦਿਆਰਥੀਆਂ ਵਿਚ ਛੁਪੀ ਪ੍ਰਤਿਭਾ ਨੂੰ ਬਾਹਰ ਕੱਢਣ ਅਤੇ ਉਸ ਨੂੰ ਨਿਖਾਰਨ ਲਈ ਰਿਆਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੈਲਮਾਜਰਾ ਵਿਖੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ ਗਏ | ਸਕੂਲ ਪਿ੍ੰਸੀਪਲਡਾ: ਪੱਲਵੀ ਪੰਡਤ ਨੇ ਦੱਸਿਆ ...

ਪੂਰੀ ਖ਼ਬਰ »

ਸਮਾਜ ਸੇਵੀ ਨਿਰਮਲ ਸਿੰਘ ਸੰਧੂ ਤੇ ਮੋਹਣ ਸਿੰਘ ਸੰਧੂ ਵਲੋਂ ਗੁਰੂ ਘਰ ਨੂੰ ਜੇ.ਸੀ.ਬੀ. ਮਸ਼ੀਨ ਭੇਟ

ਸੰਧਵਾਂ, 24 ਅਪ੍ਰੈਲ (ਪ੍ਰੇਮੀ ਸੰਧਵਾਂ) - ਇੰਡੀਅਨ ਓਵਰਸੀਜ਼ ਡਿਵੈਲਪ ਕਮੇਟੀ ਯੂ. ਕੇ ਦੇ ਜਨਰਲ ਸਕੱਤਰ ਸੈਕਟਰੀ ਸ: ਨਿਰਮਲ ਸਿੰਘ ਸੰਧੂ ਯੂ. ਕੇ ਹਾਲ ਵਾਸੀ ਪਿੰਡ ਸੰਧਵਾਂ ਤੇ ਕਮੇਟੀ ਦੇ ਚੇਅਰਮੈਨ ਸ: ਮੋਹਣ ਸਿੰਘ ਸੰਧੂ ਭਗਤਾਂ ਦਾ ਆਦਿ ਪ੍ਰਵਾਸੀ ਭਾਰਤੀਆਂ ਵਲੋਂ ਅਰੰਭੀ ...

ਪੂਰੀ ਖ਼ਬਰ »

ਐਮ.ਡੀ.ਐਮ. ਐਸ ਪਰਮਾਰ ਨਮਿਤ ਸ਼ਰਧਾਂਜਲੀ ਸਮਾਗਮ 27 ਨੂੰ

ਸੰਧਵਾਂ, 24 ਅਪ੍ਰੈਲ (ਪ੍ਰੇਮੀ ਸੰਧਵਾਂ) - ਡਾ: ਭੀਮ ਰਾਓ ਅੰਬੇਡਕਰ ਮੈਮੋਰੀਅਲ ਕਮੇਟੀ ਪੰਜਾਬ ਦੇ ਪ੍ਰਧਾਨ ਐਮ. ਐਸ. ਪਰਮਾਰ ਐਮ. ਡੀ ਕਲਗੀਧਰ ਆਈ. ਟੀ. ਆਈ ਮਾਹਿਲਪੁਰ ਦਾ ਪਿਛਲੇ ਦਿਨੀਂ ਸੰਖੇਪ ਬਿਮਾਰੀ ਪਿਛੋਂ ਦਿਹਾਂਤ ਹੋ ਗਿਆ ਸੀ | ਉਨ੍ਹਾਂ ਨਮਿੱਤ ਸ਼ਰਧਾਂਜਲੀ ਸਮਾਗਮ ...

ਪੂਰੀ ਖ਼ਬਰ »

ਅੰਗਰੇਜ਼ੀ ਕਵਿਤਾ ਉਚਾਰਨ ਮੁਕਾਬਲੇ ਕਰਵਾਏ

ਬਲਾਚੌਰ, 24 ਅਪ੍ਰੈਲ (ਗੁਰਦੇਵ ਸਿੰਘ ਗਹੂੰਣ)- ਐਮ.ਆਰ.ਸਿਟੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਲਾਚੌਰ ਵਿਖੇ ਤੀਜੀ ਤੋਂ ਪੰਜਵੀਂ ਜਮਾਤਾਂ ਦੇ ਵਿਦਿਆਰਥੀਆਂ ਦੇ ਅੰਗਰੇਜ਼ੀ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ | ਬੱਚਿਆਂ ਨੇ ਬੜੇ ਹੀ ਆਤਮ ਵਿਸ਼ਵਾਸ ਅਤੇ ਜੋਸ਼ ਨਾਲ ...

ਪੂਰੀ ਖ਼ਬਰ »

ਦਲੇਰ ਖ਼ਾਲਸਾ ਗਤਕਾ ਗਰੁੱਪ ਵਲੋਂ ਟ੍ਰੈਫਿਕ ਇੰਚਾਰਜ ਰਤਨ ਸਿੰਘ ਦਾ ਸਨਮਾਨ

ਨਵਾਂਸ਼ਹਿਰ, 24 ਅਪ੍ਰੈਲ (ਗੁਰਬਖਸ਼ ਸਿੰਘ ਮਹੇ)-ਅੱਜ ਨਵਾਂਸ਼ਹਿਰ ਵਿਖੇ ਦਲੇਰ ਖ਼ਾਲਸਾ ਗਤਕਾ ਗਰੁੱਪ ਦੇ ਅਹੁਦੇਦਾਰ ਅਤੇ ਮੈਂਬਰਾਂ ਵਲੋਂ ਇੱਥੋਂ ਦੇ ਟ੍ਰੈਫਿਕ ਇੰਚਾਰਜ ਸਬ ਇੰਸਪੈਕਟਰ ਰਤਨ ਸਿੰਘ ਦਾ ਉਨ੍ਹਾਂ ਦੀਆਂ ਬਿਹਤਰੀਨ ਸੇਵਾਵਾਂ ਬਦਲੇ ਸਨਮਾਨ ਕੀਤਾ ਗਿਆ | ...

ਪੂਰੀ ਖ਼ਬਰ »

ਗੁੱਜਰ ਸਮਾਜ ਕਲਿਆਣ ਪ੍ਰੀਸ਼ਦ ਦੇ ਮੈਂਬਰਾਂ ਵਲੋਂ ਪੋਜੇਵਾਲ ਵਿਖੇ ਚੱਲ ਰਹੇ ਕਾਰਜਾਂ ਦੇ ਦੌਰ

ਪੇਜੇਵਾਲ, 24 ਅਪ੍ਰੈਲ (ਰਮਨ ਭਾਟੀਆ)-ਗੁੱਜਰ ਸਮਾਜ ਕਲਿਆਣ ਪ੍ਰੀਸ਼ਦ ਚੰਡੀਗੜ੍ਹ ਦੇ ਮੈਂਬਰਾਂ ਵਲੋਂ ਸਤਿਗੁਰ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬ ਦਾਸੀ ਸੰਪਰਦਾਇ) ਵਰਤਮਾਨ ਗੱਦੀਨਸ਼ੀਨ ਵੇਦਾਂਦ ਅਚਾਰੀਆ ਸਵਾਮੀ ਚੇਤਨਾ ਨੰਦ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ...

ਪੂਰੀ ਖ਼ਬਰ »

ਮੁਫ਼ਤ ਆਯੁਰਵੈਦਿਕ ਮੈਡੀਕਲ ਜਾਂਚ ਕੈਂਪ ਲਾਇਆ

ਸਾਹਲੋਂ, 24 ਅਪ੍ਰੈਲ (ਜਰਨੈਲ ਸਿੰਘ ਨਿੱਘ੍ਹਾ)- ਪਿੰਡ ਘਟਾਰੋਂ 'ਚ ਬਾਬਾ ਸ੍ਰੀ ਚੰਦ ਦੇ ਧਾਰਮਿਕ ਅਸਥਾਨ ਵਿਖੇ ਰਾਜੀਵ ਕੁਮਾਰ ਭੱਠੇ ਵਾਲਿਆਂ ਵਲੋਂ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ: ਊਸ਼ਾ ਸ਼ਰਮਾ ਦੀ ਅਗਵਾਈ 'ਚ 7ਵਾਂ ਮੁਫ਼ਤ ਆਯੁਰਵੈਦਿਕ ਮੈਡੀਕਲ ਜਾਂਚ ...

ਪੂਰੀ ਖ਼ਬਰ »

ਚੌਧਰੀ ਨੰਦ ਲਾਲ ਦੀਆਂ ਅਸਥੀਆਂ ਹਰਿਦੁਆਰ ਵਿਖੇ ਜਲ ਪ੍ਰਵਾਹ

ਪੋਜੇਵਾਲ ਸਰਾਂ, 24 ਅਪ੍ਰੈਲ (ਰਮਨ ਭਾਟੀਆ)-ਹਲਕਾ ਬਲਾਚੌਰ ਦੇ ਲਗਾਤਾਰ 4 ਵਾਰ ਵਿਧਾਇਕ ਤੇ ਦੋ ਵਾਰ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਵਿਚ ਮੁੱਖ ਸੰਸਦੀ ਸਕੱਤਰ ਰਹੇ ਚੌਧਰੀ ਨੰਦ ਲਾਲ ਦੀਆਂ ਅਸਥੀਆਂ ਉਨ੍ਹਾਂ ਦੇ ਸਪੁੱਤਰ ਚੌਧਰੀ ਅਸ਼ੋਕ ਬਜਾੜ ਚੇਅਰਮੈਨ ਦੀ ਸੈਂਟਰਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX