ਤਾਜਾ ਖ਼ਬਰਾਂ


ਜਲੰਧਰ : ਅਬਾਦਪੁਰਾ 'ਚ ਘਰ ਦੇ ਬਾਹਰ ਖੜ੍ਹੇ ਨੌਜਵਾਨ 'ਤੇ ਚੱਲੀ ਗੋਲੀ
. . .  1 day ago
ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ
. . .  1 day ago
ਰਾਜਾਸਾਂਸੀ, 25 ਮਈ (ਹੇਰ/ਹਰਦੀਪ ਸਿੰਘ ਖੀਵਾ) ਅੰਮ੍ਰਿਤਸਰ ਤੋਂ ਦੁਬਈ ਵਿਚਾਲੇ ਚੱਲਣ ਵਾਲੀ ਇੰਡੀਗੋ ਏਅਰ ਲਾਇਨ ਦੀ ਉਡਾਣ ਰਾਹੀਂ ਸਫ਼ਰ ਕਰਕੇ ਦੁਬਈ ਤੋਂ ਏਥੇ ਪੁੱਜੇ ਇੱਕ ਯਾਤਰੀ ਕੋਲੋਂ ਕਸਟਮ ...
ਕਾਰ ਅਚਾਨਕ ਟਰੱਕ ਨਾਲ ਜਾ ਟਕਰਾਈ,ਪੁੱਤਰ ਦੀ ਮੌਤ-ਮਾਪੇ ਗੰਭੀਰ ਜ਼ਖਮੀ
. . .  1 day ago
ਫ਼ਤਿਹਗੜ੍ਹ ਸਾਹਿਬ, 25 ਮਈ (ਅਰੁਣ ਅਹੂਜਾ)- ਸਥਾਨਕ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਪਰਿਵਾਰ ਦੇ ਇਕ ਜੀਅ ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋ ਜਾਣ ਦੀ ਜਾਣਕਾਰੀ ਮਿਲੀ ...
ਛੱਪੜ ਦੀ ਖ਼ੁਦਾਈ ਦੌਰਾਨ ਮਿਲੇ ਤਕਰੀਬਨ 500 ਚੱਲੇ ਅਤੇ ਕੁੱਝ ਅਣ ਚੱਲੇ ਕਾਰਤੂਸ
. . .  1 day ago
ਗੋਨਿਆਣਾ, 25 ਮਈ (ਬਰਾੜ ਆਰ. ਸਿੰਘ)- ਸਥਾਨਕ ਸ਼ਹਿਰ ਦੇ ਲਾਗਲੇ ਪਿੰਡ ਬਲਾਹੜ ਵਿੰਝੂ ਅੰਦਰ ਛੱਪੜ ਦੀ ਚੱਲ ਰਹੀ ਖ਼ੁਦਾਈ ਦੌਰਾਨ ਇਸ ਦੀ ਤਹਿ ਥੱਲਿਓਂ ਤਕਰੀਬਨ 500 ਚੱਲੇ ਅਤੇ ਕੁੱਝ ...
ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  1 day ago
ਕੋਟਕਪੂਰਾ, 25 ਮਈઠ(ਮੋਹਰ ਸਿੰਘ ਗਿੱਲ)- ਸਥਾਨਕ ਸ਼ਹਿਰ 'ਚ ਇਕ ਔਰਤ ਵਲੋਂ ਆਪਣੇ ਆਪ ਨੂੰ ਅੱਗ ਲਾਏ ਜਾਣ ਦੀ ਸੂਚਨਾ ਹੈ। ਮਿਲੀ ਜਾਣਕਾਰੀ ਅਨੁਸਾਰ ਜਲਾਲੇਆਣਾ ਸੜਕ 'ਤੇ ਸਥਿਤ ਬੰਗਾਲੀ ਬਸਤੀ ਦੇ ਵਸਨੀਕ ਇਕ ਰਾਜੂ ਨਾਂਅ ਦੇ ਮਜ਼ਦੂਰ ਦੀ ਪਤਨੀ ...
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  1 day ago
ਮੁੰਬਈ, 25 ਮਈ- ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਇਮੀਗ੍ਰੇਸ਼ਨ ਅਥਾਰਿਟੀ ਵੱਲੋਂ ਸ਼ਨੀਵਾਰ ਨੂੰ ਵਿਦੇਸ਼ ਜਾਣ ਤੋਂ ਰੋਕੇ ਜਾਣ ਦੀ ਖ਼ਬਰ ਮਿਲੀ ਹੈ। ਦੱਸ ਦੇਈਏ ਕਿ ਉਹ ਆਪਣੀ ਪਤਨੀ ਨਾਲ ਵਿਦੇਸ਼ ਜਾ ਰਹੇ...
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  1 day ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ ....
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਈ ਇੰਨੀ ਵੋਟਿੰਗ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰਾਂ ਨੂੰ ਸੋਚ ਸਮਝ ਕੇ ਬੋਲਣ ਦੀ ਦਿੱਤੀ ਸਲਾਹ
. . .  1 day ago
ਮੋਦੀ ਹੀ ਮੋਦੀ ਲਈ ਹੈ ਚੁਨੌਤੀ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  1 day ago
ਜ਼ੀਰਾ, 25 ਮਈ (ਮਨਜੀਤ ਸਿੰਘ ਢਿੱਲੋਂ)- ਇਕ ਪਾਸੇ ਜਿੱਥੇ ਸਰਕਾਰ ਵਲੋਂ ਨਸ਼ੇ ਨੂੰ ਠੱਲ੍ਹ ਪਾਏ ਜਾਣ ਦੇ ਵੱਡੇ-ਵੱਡੇ ਬਿਆਨ ਦਿੱਤੇ ਜਾ ਰਹੇ ਹਨ, ਉੱਥੇ ਪੰਜਾਬ 'ਚ ਨਸ਼ੇ ਕਾਰਨ ਆਏ ਦਿਨ ਨੌਜਵਾਨਾਂ ਦੀ ਮੌਤਾਂ ਹੋਣੀਆਂ ਜਾਰੀ ਹਨ, ਜੋ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ....
ਨਾਗਾਲੈਂਡ: ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ
. . .  1 day ago
ਨਵੀਂ ਦਿੱਲੀ, 25 ਮਈ- ਨਾਗਾਲੈਂਡ ਦੇ ਕੋਹਿਮਾ 'ਚ ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ ਹੋਏ ਹਨ ਜਦਕਿ 4 ਜਵਾਨ ਜ਼ਖਮੀ....
2019 ਦੀਆਂ ਲੋਕ ਸਭਾ ਚੋਣਾਂ ਨੇ ਨਵੇਂ ਯੁੱਗ ਦੀ ਕੀਤੀ ਸ਼ੁਰੂਆਤ- ਮੋਦੀ
. . .  1 day ago
2019 ਲੋਕ ਸਭਾ ਚੋਣਾਂ ਨੇ ਦੀਵਾਰਾਂ ਨੂੰ ਤੋੜ ਕੇ ਦਿਲਾਂ ਨੂੰ ਜੋੜਨ ਦਾ ਕੀਤਾ ਕੰਮ- ਪ੍ਰਧਾਨ ਮੰਤਰੀ ਮੋਦੀ
. . .  1 day ago
ਜਨਤਾ ਦੀ ਸੇਵਾ ਪ੍ਰਮਾਤਮਾ ਦੀ ਸੇਵਾ- ਪ੍ਰਧਾਨ ਮੰਤਰੀ ਮੋਦੀ
. . .  1 day ago
ਐਨ.ਡੀ.ਏ. ਦੇ ਨੇਤਾ ਚੁਣੇ ਜਾਣ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਸਿਆਸੀ ਆਗੂਆਂ ਦਾ ਕੀਤਾ ਧੰਨਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  1 day ago
ਸੰਨੀ ਦਿਓਲ ਦੇ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਦੀਆਂ 6 ਮਹਿਲਾ ਮੈਂਬਰ ਗ੍ਰਿਫ਼ਤਾਰ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਸਰਬ ਸੰਮਤੀ ਨਾਲ ਚੁਣੇ ਗਏ ਐਨ.ਡੀ.ਏ ਦੇ ਨੇਤਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਜੇਠ ਸੰਮਤ 551
ਵਿਚਾਰ ਪ੍ਰਵਾਹ: ਇਸਤਰੀ ਦੇ ਸਨਮਾਨ ਨਾਲ ਹੀ ਸੱਭਿਅਤਾ ਦੀ ਪਛਾਣ ਹੁੰਦੀ ਹੈ। -ਕਰਟਿਸ

ਪਹਿਲਾ ਸਫ਼ਾ

ਰਾਜਾ ਵੜਿੰਗ ਦੇ ਹੱਕ 'ਚ ਬਠਿੰਡਾ 'ਚ ਰੈਲੀ

ਜਨਤਾ ਦੇ 'ਰਡਾਰ' 'ਤੇ ਜੱਗ ਜ਼ਾਹਰ ਹੋਈ ਜੁਮਲੇਬਾਜ਼ ਮੋਦੀ ਸਰਕਾਰ ਦੀ ਸਚਾਈ-ਪਿ੍ਯੰਕਾ

ਕਿਹਾ, ਪੰਜਾਬੀ ਕੌਮ ਨੇ ਹਰ ਮੁਸੀਬਤ ਦਾ ਡਟ ਕੇ ਸਾਹਮਣਾ ਕੀਤਾ • ਆਪਣੇ ਕੰਮਕਾਰ ਛੱਡ ਕੇ ਬੀਬੀ ਨੂੰ ਸਬਕ ਸਿਖਾਉਣ 'ਚ ਜੁਟ ਜਾਣ ਲੋਕ-ਕੈਪਟਨ • ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਨਾ ਦਿਵਾ ਸਕਿਆ ਤਾਂ ਮੇਰੀ ਰੂਹ ਭਟਕਦੀ ਰਹੇਗੀ-ਸਿੱਧੂ ਬਠਿੰਡਾ, 14 ਮਈ ਕੰਵਲਜੀਤ ...

ਪੂਰੀ ਖ਼ਬਰ »

ਪਰਿਵਾਰਵਾਦ ਦੀ ਬਜਾਏ ਰਾਸ਼ਟਰ ਹਿੱਤਾਂ ਨੂੰ ਤਰਜੀਹ ਚਾਹੁੰਦੇ ਹਨ ਦੇਸ਼ ਵਾਸੀ-ਮੋਦੀ

• ਕਿਰਨ ਖੇਰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ • ਕਿਹਾ, 'ਚੌਕੀਦਾਰ' ਦੀ ਸੁਰੱਖਿਆ ਦੇਸ਼ ਵਾਸੀ ਚੌਕੀਦਾਰ ਬਣ ਕੇ ਕਰਨਗੇ ਚੰਡੀਗੜ੍ਹ, 14 ਮਈ (ਮਨਜੋਤ ਸਿੰਘ ਜੋਤ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਚੰਡੀਗੜ੍ਹ ਵਿਖੇ ਭਾਜਪਾ ਉਮੀਦਵਾਰ ਸ੍ਰੀਮਤੀ ਕਿਰਨ ਖੇਰ ਦੇ ਹੱਕ ...

ਪੂਰੀ ਖ਼ਬਰ »

ਬੱਚੀ ਨਾਲ ਜਬਰ ਜਨਾਹ ਦੇ ਵਿਰੋਧ 'ਚ ਵਿਦਿਆਰਥੀਆਂ ਵਲੋਂ ਰੋਸ ਮੁਜ਼ਾਹਰੇ

ਜਬਰ ਜਨਾਹ ਦੀ ਇਕ ਹੋਰ ਘਟਨਾ, ਦੋਸ਼ੀ ਗਿ੍ਫ਼ਤਾਰ ਸ੍ਰੀਨਗਰ, 14 ਮਈ (ਮਨਜੀਤ ਸਿੰਘ)- ਉਧਰ ਬਾਂਦੀਪੋਰਾ ਦੇ ਸੁੰਬਲ ਇਲਾਕੇ 'ਚ 3 ਸਾਲ ਦੀ ਬੱਚੀ ਨਾਲ ਹੋਏ ਜਬਰ ਜਨਾਹ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ ਜਾਰੀ ਹਨ | ਸ੍ਰੀਨਗਰ ਸਮੇਤ ਵਾਦੀ ਦੇ ਕੰਗਨ, ਉੜੀ, ਕਸ਼ਮੀਰ ਯੂਨੀਵਰਸਿਟੀ ...

ਪੂਰੀ ਖ਼ਬਰ »

ਬਾਲਾਕੋਟ ਹਮਲੇ ਦੌਰਾਨ ਬੱਦਲ ਹੋਣ ਦੇ ਬਿਆਨ 'ਤੇ ਰਾਹੁਲ ਨੇ ਮੋਦੀ ਨੂੰ ਘੇਰਿਆ

ਕਿਹਾ, ਜਦ ਭਾਰਤ 'ਚ ਬਾਰਿਸ਼ ਹੁੰਦੀ ਹੈ ਤਾਂ ਕੀ ਸਾਰੇ ਜਹਾਜ਼ ਰਡਾਰ ਤੋਂ ਗਾਇਬ ਹੋ ਜਾਂਦੇ ਹਨ? ਨੀਮਚ (ਮੱਧ ਪ੍ਰਦੇਸ਼), 14 ਮਈ (ਪੀ. ਟੀ. ਆਈ.)-ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਉਨ੍ਹਾਂ ਦੇ ਉਸ ਬਿਆਨ 'ਤੇ ਘੇਰਿਆ, ਜਿਸ 'ਚ ਉਨ੍ਹਾਂ ਕਿਹਾ ਸੀ ਕਿ ...

ਪੂਰੀ ਖ਼ਬਰ »

ਇਮਰਾਨ ਖਾਨ ਪਾਕਿ 'ਚੋਂ ਅੱਤਵਾਦ ਦਾ ਪੂਰੀ ਤਰ੍ਹਾਂ ਸਫਾਇਆ ਕਰੇ-ਰਾਜਨਾਥ

ਨਵੀਂ ਦਿੱਲੀ, 14 ਮਈ (ਏਜੰਸੀ)- ਕੇਂਦਰੀ ਮੰਤਰੀ ਰਾਜਨਾਥ ਸਿੰਘ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵਲੋਂ ਕੀਤੀ ਟਿੱਪਣੀ 'ਜੇਕਰ ਮੋਦੀ ਦੁਬਾਰਾ ਪ੍ਰਧਾਨ ਮੰਤਰੀ ਬਣਦੇ ਹਨ ਤਾਂ ਭਾਰਤ-ਪਾਕਿ 'ਚ ਗੱਲਬਾਤ ਦੀ ਉਮੀਦ ਵਧੇਗੀ, ਦਾ ਜਵਾਬ ਦਿੰਦਿਆਂ ਕਿਹਾ ਕਿ ਇਮਰਾਨ ...

ਪੂਰੀ ਖ਼ਬਰ »

ਐਨ.ਜੀ.ਟੀ. ਨੇ ਸਾਫ਼ ਕੀਤੇ ਗੰਦੇ ਪਾਣੀ ਦੇ ਇਸਤੇਮਾਲ ਸਬੰਧੀ ਕਾਰਵਾਈ ਯੋਜਨਾ ਪੇਸ਼ ਕਰਨ ਨੂੰ ਕਿਹਾ

ਨਵੀਂ ਦਿੱਲੀ, 14 ਮਈ (ਏਜੰਸੀ)-ਨੈਸ਼ਨਲ ਗ੍ਰੀਨ ਟਿ੍ਬਿਊਨਲ (ਐਨ.ਜੀ.ਟੀ.) ਨੇ ਦੇਸ਼ ਭਰ 'ਚ ਜ਼ਮੀਨੀ ਪਾਣੀ ਦੇ ਸ੍ਰੋਤਾਂ 'ਤੇ ਦਬਾਅ ਘੱਟ ਕਰਨ ਅਤੇ ਸਾਫ਼ ਕੀਤੇ ਗੰਦੇ ਪਾਣੀ ਦੇ ਉਪਯੋਗ ਨੂੰ ਯਕੀਨੀ ਬਣਾਉਣ ਲਈ ਮੰਗਲਵਾਰ ਨੂੰ 18 ਰਾਜਾਂ ਅਤੇ 2 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ...

ਪੂਰੀ ਖ਼ਬਰ »

ਸੁਪਰੀਮ ਕੋਰਟ ਨੇ ਭਾਜਪਾ ਵਰਕਰ ਪਿ੍ਅੰਕਾ ਨੂੰ ਦਿੱਤੀ ਜ਼ਮਾਨਤ-ਮੁਆਫ਼ੀ ਮੰਗਣ ਲਈ ਕਿਹਾ

ਮਮਤਾ ਬੈਨਰਜੀ ਦੀ ਤਸਵੀਰ ਨਾਲ ਛੇੜਛਾੜ ਦਾ ਮਾਮਲਾ ਨਵੀਂ ਦਿੱਲੀ, 14 ਮਈ (ਜਗਤਾਰ ਸਿੰਘ)-ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਤਸਵੀਰ ਨਾਲ ਛੇੜਛਾੜ ਕਰਕੇ ਉਸ ਨੂੰ ਸੋਸ਼ਲ ਮੀਡੀਆ 'ਤੇ ਸਾਂਝੀ ਕਰਨ ਦੇ ਮਾਮਲੇ 'ਚ ਗਿ੍ਫ਼ਤਾਰ ਭਾਜਪਾ ਵਰਕਰ ਪਿ੍ਅੰਕਾ ਸ਼ਰਮਾ ...

ਪੂਰੀ ਖ਼ਬਰ »

'84 ਸਿੱਖ ਕਤਲੇਆਮ ਮਾਮਲੇ 'ਚ ਬੀਬੀ ਜਗਦੀਸ਼ ਕੌਰ ਨੇ ਰਾਜੀਵ ਗਾਂਧੀ ਤੇ ਹੋਰਨਾਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਸ਼ਿਕਾਇਤ ਦਾ ਸਿਆਸਤ ਨਾਲ ਕੋਈ ਵਾਸਤਾ ਨਹੀਂ-ਬੀਬੀ ਜਗਦੀਸ਼ ਕੌਰ ਨਵੀਂ ਦਿੱਲੀ, 14 ਮਈ (ਜਗਤਾਰ ਸਿੰਘ)-1984 ਦੇ ਸਿੱਖ ਕਤਲੇਆਮ ਦੀ ਪੀੜਤ ਅਤੇ ਗਵਾਹ ਬੀਬੀ ਜਗਦੀਸ਼ ਕੌਰ ਵਲੋਂ ਥਾਣਾ ਸੰਸਦ ਮਾਰਗ ਵਿਖੇ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਰਾਜੀਵ ਗਾਂਧੀ ਅਤੇ ਹੋਰਨਾਂ ਵਿਰੁੱਧ ...

ਪੂਰੀ ਖ਼ਬਰ »

ਮੌਨਸੂਨ ਦੇ ਤਿੰਨ ਦਿਨ ਦੀ ਦੇਰੀ ਨਾਲ 4 ਜੂਨ ਨੂੰ ਕੇਰਲਾ ਪੁੱਜਣ ਦੀ ਸੰਭਾਵਨਾ-ਸਕਾਈਮੇਟ

ਨਵੀਂ ਦਿੱਲੀ, 14 ਮਈ (ਏਜੰਸੀ)- ਮੌਸਮ ਦੀ ਭਵਿੱਖਬਾਣੀ ਕਰਨ ਵਾਲੀ ਨਿੱਜੀ ਕੰਪਨੀ ਸਕਾਈਮੇਟ ਨੇ ਇਸ ਸਾਲ ਮੌਨਸੂਨ ਦੇ ਤਿੰਨ ਦਿਨ ਦੀ ਦੇਰੀ ਨਾਲ 4 ਜੂਨ ਨੂੰ ਕੇਰਲਾ ਪੁੱਜਣ ਦੀ ਸੰਭਾਵਨਾ ਪ੍ਰਗਟਾਈ ਹੈ, ਆਮ ਤੌਰ 'ਤੇ ਕੇਰਲਾ 'ਚ 1 ਜੂਨ ਨੂੰ ਮੌਨਸੂਨ ਪੁੱਜ ਜਾਂਦੀ ਹੈ | ਸਕਾਈਮੇਟ ...

ਪੂਰੀ ਖ਼ਬਰ »

ਦਿੱਲੀ ਪੁਲਿਸ ਵਲੋਂ ਜੈਸ਼ ਦਾ ਇਨਾਮੀ ਅੱਤਵਾਦੀ ਸ੍ਰੀਨਗਰ ਤੋਂ ਗਿ੍ਫ਼ਤਾਰ

ਸ੍ਰੀਨਗਰ, 14 ਮਈ (ਮਨਜੀਤ ਸਿੰਘ)- ਦਿੱਲੀ ਪੁਲਿਸ ਵਲੋਂ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ 2 ਲੱਖ ਦੇ ਇਨਾਮੀ ਅੱਤਵਾਦੀ ਨੂੰ ਸ੍ਰੀਨਗਰ ਤੋਂ ਗਿ੍ਫ਼ਤਾਰ ਕੀਤਾ ਗਿਆ ਹੈ | ਪੁਲਿਸ ਨੇ ਦੱਸਿਆ ਕਿ ਅਬਦੁਲ ਮਜੀਦ ਬਾਬਾ ਵਾਸੀ ਮਾਗਰੇਪੋਰਾ ਸੋਪੋਰ ਨੂੰ ਸ੍ਰੀਨਗਰ ਦੇ ਡਾਊਨ ਟਾਊਨ ਦੇ ਸੋਵਰਾ ਇਲਾਕੇ ਤੋਂ ਬੀਤੇ ਸਨਿਚਰਵਾਰ ਨੂੰ ਗਿ੍ਫ਼ਤਾਰ ਕੀਤਾ ਗਿਆ ਸੀ, ਜੋ ਪਿਛਲੇ 5 ਸਾਲ ਤਾੋ ਫਰਾਰ ਸੀ ਅਤੇ ਉਸ ਦੇ ਸਿਰ 'ਤੇ 2 ਲੱਖ ਦਾ ਇਨਾਮ ਹੈ | ਜ਼ਿਕਰਯੋਗ ਹੈ ਕਿ ਬਾਬਾ ਨੂੰ 2007 'ਚ 3 ਹੋਰ ਅੱਤਵਾਦੀਆਂ- ਸਾਹਿਦ ਗਫੂਰ, ਬਸ਼ੀਰ ਅਹਿਮਦ, ਫਿਆਜ਼ ਅਹਿਮਦ ਲੌਨ ਨਾਲ ਦਿੱਲੀ ਦੇ ਰਣਜੀਤ ਨਗਰ ਫਲਾਈਓਵਰ ਨੇੜੇ ਮੁਕਾਬਲੇ ਦੌਰਾਨ ਗਿ੍ਫ਼ਤਾਰ ਕੀਤਾ ਗਿਆ ਸੀ | 2013 'ਚ ਇਕ ਉੱਚ ਅਦਾਲਤ ਨੇ ਇਨ੍ਹਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ, ਭਾਵੇਂ ਹੇਠਲੀ ਅਦਾਲਤ ਨੇ ਇਨ੍ਹਾਂ ਨੂੰ ਛੱਡ ਦਿੱਤਾ ਸੀ | ਇਸ ਦਾ ਇਕ ਹੋਰ ਸਾਥੀ ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਵਲੋਂ ਗਿ੍ਫ਼ਤਾਰ ਕੀਤਾ ਗਿਆ ਸੀ | ਬਾਬਾ ਨੂੰ ਸ੍ਰੀਨਗਰ 'ਚ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੇ ਸਾਹਮਣੇ ਪੇਸ਼ ਕਰਨ ਉਪਰੰਤ ਦਿੱਲੀ ਪੁਲਿਸ ਟਰਾਂਜ਼ਿਟ ਰਿਮਾਂਡ 'ਤੇ ਪੁੱਛਗਿੱਛ ਲਈ ਦਿੱਲੀ ਲੈ ਗਈ ਹੈ |


ਖ਼ਬਰ ਸ਼ੇਅਰ ਕਰੋ

ਆਸਮਾਨੀ ਬਿਜਲੀ ਡਿਗਣ ਨਾਲ 2 ਸਕੇ ਭਰਾਵਾਂ ਦੀ ਮੌਤ, 2 ਹੋਰ ਜ਼ਖ਼ਮੀ

ਸ੍ਰੀਨਗਰ, 14 ਮਈ (ਮਨਜੀਤ ਸਿੰਘ)- ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਕੋਕਰਨਾਗ ਇਲਾਕੇ ਦੇ ਪੋਹਰੂ ਪਿੰਡ 'ਚ ਆਸਮਾਨੀ ਬਿਜਲੀ ਦੇ ਡਿੱਗਣ ਕਾਰਨ 2 ਸਕੇ ਭਰਾਵਾਂ ਦੀ ਮੌਤ ਹੋ ਗਈ ਜਦਕਿ ਇਸ ਨਾਲ 2 ਹੋਰ ਲੋਕ ਜ਼ਖ਼ਮੀ ਹੋ ਗਏ | ਸੋਮਵਾਰ ਦੀ ਦੇਰ ਰਾਤ ਕੁਕਰਨਾਗ ਦੇ ਜੰਗਲੀ ...

ਪੂਰੀ ਖ਼ਬਰ »

ਕਮਲ ਹਸਨ ਿਖ਼ਲਾਫ਼ ਤਾਮਿਲਨਾਡੂ ਪੁਲਿਸ ਵਲੋਂ ਐਫ਼.ਆਈ.ਆਰ. ਦਰਜ

ਤਾਮਿਲਨਾਡੂ, 14 ਮਈ (ਏਜੰਸੀਆਂ)-ਸਥਾਨਕ ਪੁਲਿਸ ਨੇ ਜਾਣਕਾਰੀ ਦਿੱਤੀ ਹੈ ਕਿ ਐਮ.ਐਨ.ਐਮ. ਦੇ ਪ੍ਰਧਾਨ ਕਮਲ ਹਸਨ ਵਲੋਂ ਦਿੱਤੇ ਗਏ ਵਿਵਾਦਿਤ ਬਿਆਨ ਕਾਰਨ ਐਫ਼.ਆਈ.ਆਰ. ਦਰਜ ਕੀਤੀ ਗਈ | ਉਨ੍ਹਾਂ ਕਿਹਾ ਕਿ ਕਮਲ ਹਸਨ ਿਖ਼ਲਾਫ਼ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਅਤੇ ਵੱਖ-ਵੱਖ ...

ਪੂਰੀ ਖ਼ਬਰ »

ਅਮਿਤ ਸ਼ਾਹ ਦੇ ਕੋਲਕਾਤਾ 'ਚ ਰੋਡ ਸ਼ੋਅ ਦੌਰਾਨ ਝੜਪਾਂ

ਕੋਲਕਾਤਾ, 14 ਮਈ (ਰਣਜੀਤ ਸਿੰਘ ਲੁਧਿਆਣਵੀ, ਏਜੰਸੀ)-ਪੱਛਮੀ ਬੰਗਾਲ ਦੇ ਕੋਲਕਾਤਾ ਵਿਚ ਭਾਜਪਾ ਪ੍ਰਧਾਨ ਅਮਿਤ ਸ਼ਾਹ ਵਲੋਂ ਮੰਗਲਵਾਰ ਨੂੰ ਰੋਡ ਸ਼ੋਅ ਕੀਤਾ ਗਿਆ ਜਿਸ ਦੌਰਾਨ ਭਾਜਪਾ ਸਮਰਥਕਾਂ ਨਾਲ ਖੱਬੇ ਪੱਖੀਆਂ ਤੇ ਤਿ੍ਣਮੂਲ ਕਾਂਗਰਸ ਵਿਦਿਆਰਥੀ ਪ੍ਰੀਸ਼ਦ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX