ਤਾਜਾ ਖ਼ਬਰਾਂ


ਨਿਰਭੈਆ ਮਾਮਲਾ : ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਦੁਪਹਿਰ 2.30 ਵਜੇ ਸੁਣਾਇਆ ਜਾਵੇਗਾ ਫ਼ੈਸਲਾ
. . .  1 minute ago
ਨਵੀਂ ਦਿੱਲੀ, 20 ਜਨਵਰੀ- ਨਿਰਭੈਆ ਮਾਮਲੇ 'ਚ ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਸੁਣਵਾਈ ਤੋਂ ਬਾਅਦ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਅਦਾਲਤ ਵਲੋਂ ਦੁਪਹਿਰ 2.30 ਵਜੇ ਇਸ...
ਨਿਰਭੈਆ ਮਾਮਲਾ : ਦੋਸ਼ੀ ਭਵਨ ਦੀ ਭੂਮਿਕਾ ਨੂੰ ਨਾਬਾਲਗ ਵਜੋਂ ਮੰਨ ਕੇ ਚੱਲਿਆ ਜਾਵੇ- ਵਕੀਲ
. . .  5 minutes ago
ਨਵੀਂ ਦਿੱਲੀ, 20 ਜਨਵਰੀ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਪਵਨ ਕੇ ਗੁਪਤਾ ਦੇ ਵਕੀਲ ਏ.ਪੀ ਸਿੰਘ ਨੇ ਸੁਪਰੀਮ ਕੋਰਟ ਦੇ 3 ਜੱਜਾਂ ਦੀ ਬੈਂਚ ਸਾਹਮਣੇ ਕਿਹਾ ਕਿ ਜਿਸ...
ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਕੇਜਰੀਵਾਲ ਵੱਲੋਂ ਰੋਡ ਸ਼ੋਅ
. . .  29 minutes ago
ਨਵੀਂ ਦਿੱਲੀ, 20 ਜਨਵਰੀ - ਦਿਲੀ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਰੋਡ ਸ਼ੋਅ ਕੱਢਿਆ ਜਾ ਰਿਹਾ ਹੈ।
ਪ੍ਰੀਖਿਆ 'ਤੇ ਚਰਚਾ ਦੌਰਾਨ ਬੋਲੇ ਪ੍ਰਧਾਨ ਮੰਤਰੀ ਮੋਦੀ- ਸਿਰਫ਼ ਪ੍ਰੀਖਿਆ ਦੇ ਅੰਕ ਹੀ ਜ਼ਿੰਦਗੀ ਨਹੀਂ
. . .  37 minutes ago
ਨਵੀਂ ਦਿੱਲੀ, 20 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦਿੱਲੀ ਦੇ ਤਾਲਕਟੋਰਾ ਸਟੇਡੀਅਮ 'ਚ ਵਿਦਿਆਰਥੀਆਂ ਨਾਲ 'ਪ੍ਰੀਖਿਆ 'ਤੇ ਚਰਚਾ 2020' ਪ੍ਰੋਗਰਾਮ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਨੇ...
ਨਾਗਰਿਕਤਾ ਕਾਨੂੰਨ ਸਣੇ ਕਈ ਮੁੱਦਿਆਂ 'ਤੇ ਰਾਹੁਲ ਗਾਂਧੀ ਜੈਪੁਰ 'ਚ 28 ਜਨਵਰੀ ਨੂੰ ਕਰਨਗੇ ਬੈਠਕ
. . .  about 1 hour ago
ਨਵੀਂ ਦਿੱਲੀ, 20 ਜਨਵਰੀ- ਕਾਂਗਰਸ ਨੇਤਾ ਰਾਹੁਲ ਗਾਂਧੀ 28 ਜਨਵਰੀ ਨੂੰ ਰਾਜਸਥਾਨ ਦੀ ਰਾਜਧਾਨੀ ਜੈਪੁਰ 'ਚ ਵਿਦਿਆਰਥੀਆਂ, ਨੌਜਵਾਨਾਂ ਅਤੇ ਕਿਸਾਨਾਂ ਨਾਲ ਨਾਗਰਿਕਤਾ ਸੋਧ...
ਸ਼ੋਪੀਆਂ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  about 1 hour ago
ਸ੍ਰੀਨਗਰ, 20 ਜਨਵਰੀ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਪੈਂਦੇ ਸ਼ੋਪੀਆਂ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਸੁਰੱਖਿਆ ਬਲਾਂ ਨੇ...
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਮਹਿਲਾ ਨਕਸਲੀ ਢੇਰ
. . .  about 1 hour ago
ਰਾਏਪੁਰ, 20 ਜਨਵਰੀ- ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ 'ਚ ਜੰਗਲਾਂ 'ਚ ਸੀ. ਆਰ. ਪੀ. ਐੱਫ. ਦੀ ਅਗਵਾਈ 'ਚ ਸੁਰੱਖਿਆ ਬਲਾਂ ਦੀ ਇੱਕ ਸਾਂਝੀ ਟੀਮ ਨੇ ਮੁਠਭੇੜ ਦੌਰਾਨ ਇੱਕ ਮਹਿਲਾ...
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 2 hours ago
ਸ੍ਰੀਨਗਰ, 20 ਜਨਵਰੀ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਪੈਂਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਦੀ ਖ਼ਬਰ ਹੈ। ਦੱਸਿਆ ਜਾ...
ਪ੍ਰੀਖਿਆ 'ਤੇ ਚਰਚਾ : ਅਸਫਲਤਾ ਤੋਂ ਬਾਅਦ ਅੱਗੇ ਵਧਣ ਨਾਲ ਹੀ ਸਫਲਤਾ ਮਿਲਦੀ ਹੈ- ਮੋਦੀ
. . .  about 2 hours ago
ਪ੍ਰੀਖਿਆ 'ਤੇ ਚਰਚਾ : ਮੈਂ ਆਪਣੇ ਵਿਗਿਆਨੀਆਂ ਦਾ ਹੌਂਸਲਾ ਵਧਾਇਆ- ਮੋਦੀ
. . .  about 2 hours ago
ਪ੍ਰੀਖਿਆ 'ਤੇ ਚਰਚਾ : ਚੰਦਰਯਾਨ ਦੇਖਣ ਲਈ ਪੂਰਾ ਦੇਸ਼ ਜਾਵੇਗਾ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਖ਼ਾਸ ਹੈ- ਮੋਦੀ
. . .  about 2 hours ago
ਪ੍ਰੀਖਿਆ 'ਤੇ ਚਰਚਾ : ਮਨ 'ਤੇ ਕਾਬੂ ਰੱਖਣਾ ਬਹੁਤ ਜ਼ਰੂਰੀ ਹੈ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਪ੍ਰੀਖਿਆ 'ਤੇ ਚਰਚਾ : ਪ੍ਰੀਖਿਆ 'ਚ 'ਮੂਡ ਆਫ਼' ਲਈ ਬਾਹਰ ਦੇ ਹਾਲਾਤ ਵਧੇਰੇ ਜ਼ਿੰਮੇਵਾਰ- ਮੋਦੀ
. . .  about 2 hours ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ ਹਿੰਦੁਸਤਾਨ ਲਈ ਮਹੱਤਵਪੂਰਨ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਪ੍ਰਧਾਨ ਮੰਤਰੀ ਮੋਦੀ ਦੀ ਵਿਦਿਆਰਥੀਆਂ ਨਾਲ ਪ੍ਰੀਖਿਆ 'ਤੇ ਚਰਚਾ ਸ਼ੁਰੂ
. . .  about 2 hours ago
ਇਲਾਹਾਬਾਦ ਦਾ ਨਾਂ ਬਦਲ ਕੇ ਪ੍ਰਯਾਗਰਾਜ ਰੱਖਣ 'ਤੇ ਸੁਪਰੀਮ ਕੋਰਟ ਨੇ ਯੋਗੀ ਸਰਕਾਰ ਨੂੰ ਭੇਜਿਆ ਨੋਟਿਸ
. . .  about 2 hours ago
ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ 'ਚ ਬਜ਼ੁਰਗ ਦਾ ਕਤਲ
. . .  about 2 hours ago
ਰਣਦੀਪ ਸੁਰਜੇਵਾਲਾ ਦੇ ਪਿਤਾ ਸ਼ਮਸ਼ੇਰ ਸਿੰਘ ਸੁਰਜੇਵਾਲਾ ਦਾ ਦੇਹਾਂਤ
. . .  1 minute ago
ਉੱਤਰ ਪ੍ਰਦੇਸ਼ 'ਚ ਸ਼ੱਕੀ ਆਈ. ਐੱਸ. ਆਈ. ਏਜੰਟ ਗ੍ਰਿਫ਼ਤਾਰ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਜੇਠ ਸੰਮਤ 551

ਪਹਿਲਾ ਸਫ਼ਾ

ਪਰਿਵਾਰਵਾਦ ਦੀ ਬਜਾਏ ਰਾਸ਼ਟਰ ਹਿੱਤਾਂ ਨੂੰ ਤਰਜੀਹ ਚਾਹੁੰਦੇ ਹਨ ਦੇਸ਼ ਵਾਸੀ-ਮੋਦੀ

• ਕਿਰਨ ਖੇਰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ • ਕਿਹਾ, 'ਚੌਕੀਦਾਰ' ਦੀ ਸੁਰੱਖਿਆ ਦੇਸ਼ ਵਾਸੀ ਚੌਕੀਦਾਰ ਬਣ ਕੇ ਕਰਨਗੇ ਚੰਡੀਗੜ੍ਹ, 14 ਮਈ (ਮਨਜੋਤ ਸਿੰਘ ਜੋਤ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਚੰਡੀਗੜ੍ਹ ਵਿਖੇ ਭਾਜਪਾ ਉਮੀਦਵਾਰ ਸ੍ਰੀਮਤੀ ਕਿਰਨ ਖੇਰ ਦੇ ਹੱਕ ...

ਪੂਰੀ ਖ਼ਬਰ »

ਰਾਜਾ ਵੜਿੰਗ ਦੇ ਹੱਕ 'ਚ ਬਠਿੰਡਾ 'ਚ ਰੈਲੀ

ਜਨਤਾ ਦੇ 'ਰਡਾਰ' 'ਤੇ ਜੱਗ ਜ਼ਾਹਰ ਹੋਈ ਜੁਮਲੇਬਾਜ਼ ਮੋਦੀ ਸਰਕਾਰ ਦੀ ਸਚਾਈ-ਪਿ੍ਯੰਕਾ

ਕਿਹਾ, ਪੰਜਾਬੀ ਕੌਮ ਨੇ ਹਰ ਮੁਸੀਬਤ ਦਾ ਡਟ ਕੇ ਸਾਹਮਣਾ ਕੀਤਾ • ਆਪਣੇ ਕੰਮਕਾਰ ਛੱਡ ਕੇ ਬੀਬੀ ਨੂੰ ਸਬਕ ਸਿਖਾਉਣ 'ਚ ਜੁਟ ਜਾਣ ਲੋਕ-ਕੈਪਟਨ • ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਨਾ ਦਿਵਾ ਸਕਿਆ ਤਾਂ ਮੇਰੀ ਰੂਹ ਭਟਕਦੀ ਰਹੇਗੀ-ਸਿੱਧੂ ਬਠਿੰਡਾ, 14 ਮਈ ਕੰਵਲਜੀਤ ...

ਪੂਰੀ ਖ਼ਬਰ »

ਬੱਚੀ ਨਾਲ ਜਬਰ ਜਨਾਹ ਦੇ ਵਿਰੋਧ 'ਚ ਵਿਦਿਆਰਥੀਆਂ ਵਲੋਂ ਰੋਸ ਮੁਜ਼ਾਹਰੇ

ਜਬਰ ਜਨਾਹ ਦੀ ਇਕ ਹੋਰ ਘਟਨਾ, ਦੋਸ਼ੀ ਗਿ੍ਫ਼ਤਾਰ ਸ੍ਰੀਨਗਰ, 14 ਮਈ (ਮਨਜੀਤ ਸਿੰਘ)- ਉਧਰ ਬਾਂਦੀਪੋਰਾ ਦੇ ਸੁੰਬਲ ਇਲਾਕੇ 'ਚ 3 ਸਾਲ ਦੀ ਬੱਚੀ ਨਾਲ ਹੋਏ ਜਬਰ ਜਨਾਹ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ ਜਾਰੀ ਹਨ | ਸ੍ਰੀਨਗਰ ਸਮੇਤ ਵਾਦੀ ਦੇ ਕੰਗਨ, ਉੜੀ, ਕਸ਼ਮੀਰ ਯੂਨੀਵਰਸਿਟੀ ...

ਪੂਰੀ ਖ਼ਬਰ »

ਬਾਲਾਕੋਟ ਹਮਲੇ ਦੌਰਾਨ ਬੱਦਲ ਹੋਣ ਦੇ ਬਿਆਨ 'ਤੇ ਰਾਹੁਲ ਨੇ ਮੋਦੀ ਨੂੰ ਘੇਰਿਆ

ਕਿਹਾ, ਜਦ ਭਾਰਤ 'ਚ ਬਾਰਿਸ਼ ਹੁੰਦੀ ਹੈ ਤਾਂ ਕੀ ਸਾਰੇ ਜਹਾਜ਼ ਰਡਾਰ ਤੋਂ ਗਾਇਬ ਹੋ ਜਾਂਦੇ ਹਨ? ਨੀਮਚ (ਮੱਧ ਪ੍ਰਦੇਸ਼), 14 ਮਈ (ਪੀ. ਟੀ. ਆਈ.)-ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਉਨ੍ਹਾਂ ਦੇ ਉਸ ਬਿਆਨ 'ਤੇ ਘੇਰਿਆ, ਜਿਸ 'ਚ ਉਨ੍ਹਾਂ ਕਿਹਾ ਸੀ ਕਿ ...

ਪੂਰੀ ਖ਼ਬਰ »

ਇਮਰਾਨ ਖਾਨ ਪਾਕਿ 'ਚੋਂ ਅੱਤਵਾਦ ਦਾ ਪੂਰੀ ਤਰ੍ਹਾਂ ਸਫਾਇਆ ਕਰੇ-ਰਾਜਨਾਥ

ਨਵੀਂ ਦਿੱਲੀ, 14 ਮਈ (ਏਜੰਸੀ)- ਕੇਂਦਰੀ ਮੰਤਰੀ ਰਾਜਨਾਥ ਸਿੰਘ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵਲੋਂ ਕੀਤੀ ਟਿੱਪਣੀ 'ਜੇਕਰ ਮੋਦੀ ਦੁਬਾਰਾ ਪ੍ਰਧਾਨ ਮੰਤਰੀ ਬਣਦੇ ਹਨ ਤਾਂ ਭਾਰਤ-ਪਾਕਿ 'ਚ ਗੱਲਬਾਤ ਦੀ ਉਮੀਦ ਵਧੇਗੀ, ਦਾ ਜਵਾਬ ਦਿੰਦਿਆਂ ਕਿਹਾ ਕਿ ਇਮਰਾਨ ...

ਪੂਰੀ ਖ਼ਬਰ »

ਐਨ.ਜੀ.ਟੀ. ਨੇ ਸਾਫ਼ ਕੀਤੇ ਗੰਦੇ ਪਾਣੀ ਦੇ ਇਸਤੇਮਾਲ ਸਬੰਧੀ ਕਾਰਵਾਈ ਯੋਜਨਾ ਪੇਸ਼ ਕਰਨ ਨੂੰ ਕਿਹਾ

ਨਵੀਂ ਦਿੱਲੀ, 14 ਮਈ (ਏਜੰਸੀ)-ਨੈਸ਼ਨਲ ਗ੍ਰੀਨ ਟਿ੍ਬਿਊਨਲ (ਐਨ.ਜੀ.ਟੀ.) ਨੇ ਦੇਸ਼ ਭਰ 'ਚ ਜ਼ਮੀਨੀ ਪਾਣੀ ਦੇ ਸ੍ਰੋਤਾਂ 'ਤੇ ਦਬਾਅ ਘੱਟ ਕਰਨ ਅਤੇ ਸਾਫ਼ ਕੀਤੇ ਗੰਦੇ ਪਾਣੀ ਦੇ ਉਪਯੋਗ ਨੂੰ ਯਕੀਨੀ ਬਣਾਉਣ ਲਈ ਮੰਗਲਵਾਰ ਨੂੰ 18 ਰਾਜਾਂ ਅਤੇ 2 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ...

ਪੂਰੀ ਖ਼ਬਰ »

ਸੁਪਰੀਮ ਕੋਰਟ ਨੇ ਭਾਜਪਾ ਵਰਕਰ ਪਿ੍ਅੰਕਾ ਨੂੰ ਦਿੱਤੀ ਜ਼ਮਾਨਤ-ਮੁਆਫ਼ੀ ਮੰਗਣ ਲਈ ਕਿਹਾ

ਮਮਤਾ ਬੈਨਰਜੀ ਦੀ ਤਸਵੀਰ ਨਾਲ ਛੇੜਛਾੜ ਦਾ ਮਾਮਲਾ ਨਵੀਂ ਦਿੱਲੀ, 14 ਮਈ (ਜਗਤਾਰ ਸਿੰਘ)-ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਤਸਵੀਰ ਨਾਲ ਛੇੜਛਾੜ ਕਰਕੇ ਉਸ ਨੂੰ ਸੋਸ਼ਲ ਮੀਡੀਆ 'ਤੇ ਸਾਂਝੀ ਕਰਨ ਦੇ ਮਾਮਲੇ 'ਚ ਗਿ੍ਫ਼ਤਾਰ ਭਾਜਪਾ ਵਰਕਰ ਪਿ੍ਅੰਕਾ ਸ਼ਰਮਾ ...

ਪੂਰੀ ਖ਼ਬਰ »

'84 ਸਿੱਖ ਕਤਲੇਆਮ ਮਾਮਲੇ 'ਚ ਬੀਬੀ ਜਗਦੀਸ਼ ਕੌਰ ਨੇ ਰਾਜੀਵ ਗਾਂਧੀ ਤੇ ਹੋਰਨਾਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਸ਼ਿਕਾਇਤ ਦਾ ਸਿਆਸਤ ਨਾਲ ਕੋਈ ਵਾਸਤਾ ਨਹੀਂ-ਬੀਬੀ ਜਗਦੀਸ਼ ਕੌਰ ਨਵੀਂ ਦਿੱਲੀ, 14 ਮਈ (ਜਗਤਾਰ ਸਿੰਘ)-1984 ਦੇ ਸਿੱਖ ਕਤਲੇਆਮ ਦੀ ਪੀੜਤ ਅਤੇ ਗਵਾਹ ਬੀਬੀ ਜਗਦੀਸ਼ ਕੌਰ ਵਲੋਂ ਥਾਣਾ ਸੰਸਦ ਮਾਰਗ ਵਿਖੇ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਰਾਜੀਵ ਗਾਂਧੀ ਅਤੇ ਹੋਰਨਾਂ ਵਿਰੁੱਧ ...

ਪੂਰੀ ਖ਼ਬਰ »

ਮੌਨਸੂਨ ਦੇ ਤਿੰਨ ਦਿਨ ਦੀ ਦੇਰੀ ਨਾਲ 4 ਜੂਨ ਨੂੰ ਕੇਰਲਾ ਪੁੱਜਣ ਦੀ ਸੰਭਾਵਨਾ-ਸਕਾਈਮੇਟ

ਨਵੀਂ ਦਿੱਲੀ, 14 ਮਈ (ਏਜੰਸੀ)- ਮੌਸਮ ਦੀ ਭਵਿੱਖਬਾਣੀ ਕਰਨ ਵਾਲੀ ਨਿੱਜੀ ਕੰਪਨੀ ਸਕਾਈਮੇਟ ਨੇ ਇਸ ਸਾਲ ਮੌਨਸੂਨ ਦੇ ਤਿੰਨ ਦਿਨ ਦੀ ਦੇਰੀ ਨਾਲ 4 ਜੂਨ ਨੂੰ ਕੇਰਲਾ ਪੁੱਜਣ ਦੀ ਸੰਭਾਵਨਾ ਪ੍ਰਗਟਾਈ ਹੈ, ਆਮ ਤੌਰ 'ਤੇ ਕੇਰਲਾ 'ਚ 1 ਜੂਨ ਨੂੰ ਮੌਨਸੂਨ ਪੁੱਜ ਜਾਂਦੀ ਹੈ | ਸਕਾਈਮੇਟ ...

ਪੂਰੀ ਖ਼ਬਰ »

ਦਿੱਲੀ ਪੁਲਿਸ ਵਲੋਂ ਜੈਸ਼ ਦਾ ਇਨਾਮੀ ਅੱਤਵਾਦੀ ਸ੍ਰੀਨਗਰ ਤੋਂ ਗਿ੍ਫ਼ਤਾਰ

ਸ੍ਰੀਨਗਰ, 14 ਮਈ (ਮਨਜੀਤ ਸਿੰਘ)- ਦਿੱਲੀ ਪੁਲਿਸ ਵਲੋਂ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ 2 ਲੱਖ ਦੇ ਇਨਾਮੀ ਅੱਤਵਾਦੀ ਨੂੰ ਸ੍ਰੀਨਗਰ ਤੋਂ ਗਿ੍ਫ਼ਤਾਰ ਕੀਤਾ ਗਿਆ ਹੈ | ਪੁਲਿਸ ਨੇ ਦੱਸਿਆ ਕਿ ਅਬਦੁਲ ਮਜੀਦ ਬਾਬਾ ਵਾਸੀ ਮਾਗਰੇਪੋਰਾ ਸੋਪੋਰ ਨੂੰ ਸ੍ਰੀਨਗਰ ਦੇ ਡਾਊਨ ...

ਪੂਰੀ ਖ਼ਬਰ »

ਆਸਮਾਨੀ ਬਿਜਲੀ ਡਿਗਣ ਨਾਲ 2 ਸਕੇ ਭਰਾਵਾਂ ਦੀ ਮੌਤ, 2 ਹੋਰ ਜ਼ਖ਼ਮੀ

ਸ੍ਰੀਨਗਰ, 14 ਮਈ (ਮਨਜੀਤ ਸਿੰਘ)- ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਕੋਕਰਨਾਗ ਇਲਾਕੇ ਦੇ ਪੋਹਰੂ ਪਿੰਡ 'ਚ ਆਸਮਾਨੀ ਬਿਜਲੀ ਦੇ ਡਿੱਗਣ ਕਾਰਨ 2 ਸਕੇ ਭਰਾਵਾਂ ਦੀ ਮੌਤ ਹੋ ਗਈ ਜਦਕਿ ਇਸ ਨਾਲ 2 ਹੋਰ ਲੋਕ ਜ਼ਖ਼ਮੀ ਹੋ ਗਏ | ਸੋਮਵਾਰ ਦੀ ਦੇਰ ਰਾਤ ਕੁਕਰਨਾਗ ਦੇ ਜੰਗਲੀ ਇਲਾਕੇ ਨੇੜੇੇ ਪੋਹਰੂ ਪਿੰਡ 'ਚ ਨਾਲਾ ਬਰੰਗੀ ਨੂੰ ਪਾਰ ਕਰਨ ਸਮੇਂ 4 ਲੋਕਾਂ 'ਤੇ ਆਸਮਾਨ ਬਿਜਲੀ ਡਿੱਗਣ ਨਾਲ 2 ਸਕੇ ਭਰਾ ਆਰਿਫ ਅਹਿਮਦ ਲੌਨ ਅਤੇ ਸਮੀਰ ਅਹਿਮਦ ਲੌਨ ਪੁੱਤਰ ਇਬਰਾਹਮ ਲੌਨ ਵਾਸੀ ਪੋਹਰੂ ਕੋਕਰਨਾਗ ਮੌਕੇ 'ਤੇ ਦਮ ਤੋੜ ਗਏ ਜਦਕਿ ਹੋਰ 2 ਜਣਿਆਂ ਨੂੰ ਬਚਾ ਲਿਆ ਗਿਆ ਹੈ | ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਬਿਜਲੀ ਦਾ ਝਟਕਾ ਇਨ੍ਹਾਂ ਜ਼ੋਰਦਾਰ ਸੀ ਕਿ ਦੋਵੇਂ ਭਰਾ ਬੁਰੀ ਤਰ੍ਹਾਂ ਝੁਲਸ ਗਏ ਅਤੇ ਨਾਲੇ 'ਚ ਜਾ ਡਿੱਗੇ | ਇਸ ਦੁਖਦਾਈ ਘਟਨਾ ਕਾਰਨ ਇਲਾਕੇ 'ਚ ਚੁਫੇਰੇ ਸੋਗ ਫੈਲ ਗਿਆ ਹੈ |
ਅੱਤਵਾਦੀਆਂ ਨੇ ਨੈਸ਼ਨਲ ਕਾਨਫਰੰਸ ਵਰਕਰ ਨੂੰ ਗੋਲੀ ਮਾਰੀ
ਦੱਖਣੀ ਕਸ਼ਮੀਰ ਦੇ ਸ਼ੌਪੀਆਂ ਜ਼ਿਲ੍ਹੇ ਦੇ ਚਿਤਰਾਗਾਮ ਕਲਾਂ ਪਿੰਡ 'ਚ ਬੀਤੀ ਦੇਰ ਰਾਤ ਸ਼ੱਕੀ ਅੱਤਵਾਦੀਆਂ ਨੇ ਨੈਸ਼ਨਲ ਕਾਂਨਫਰੰਸ ਦੇ 2 ਵਰਕਰ ਦੇ ਘਰਾਂ 'ਚ ਦਾਖਲ ਹੋ ਕੇ ਸਜਾਦ ਅਹਿਮਦ ਗਨਾਈ (38) ਨੂੰ ਨੇੜੇ ਤਾੋ ਗੋਲੀਆਂ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਅਤੇ ਦੂਸਰੇ ਨਾਲ ਮਾਰਕੁੱਟ ਕਰਨ ਬਾਅਦ ਫਰਾਰ ਹੋ ਗਏ | ਸਜਾਦ ਨੂੰ ਨੇੜੇ ਦੇ ਜ਼ੇਨਾਪੋਰਾ ਹਸਪਤਾਲ ਭਰਤੀ ਕਰਵਾਇਆ ਗਿਆ ਹੈ | ਸੁਰੱਖਿਆ ਬਲਾਂ ਵਲੋਂ ਇਲਾਕੇ ਨੂੰ ਘੇਰ ਕੇ ਅੱਤਵਾਦੀਆਂ ਦੀ ਭਾਲ ਕੀਤੀ ਜਾ ਰਹੀ ਹੈ |


ਖ਼ਬਰ ਸ਼ੇਅਰ ਕਰੋ

ਕਮਲ ਹਸਨ ਿਖ਼ਲਾਫ਼ ਤਾਮਿਲਨਾਡੂ ਪੁਲਿਸ ਵਲੋਂ ਐਫ਼.ਆਈ.ਆਰ. ਦਰਜ

ਤਾਮਿਲਨਾਡੂ, 14 ਮਈ (ਏਜੰਸੀਆਂ)-ਸਥਾਨਕ ਪੁਲਿਸ ਨੇ ਜਾਣਕਾਰੀ ਦਿੱਤੀ ਹੈ ਕਿ ਐਮ.ਐਨ.ਐਮ. ਦੇ ਪ੍ਰਧਾਨ ਕਮਲ ਹਸਨ ਵਲੋਂ ਦਿੱਤੇ ਗਏ ਵਿਵਾਦਿਤ ਬਿਆਨ ਕਾਰਨ ਐਫ਼.ਆਈ.ਆਰ. ਦਰਜ ਕੀਤੀ ਗਈ | ਉਨ੍ਹਾਂ ਕਿਹਾ ਕਿ ਕਮਲ ਹਸਨ ਿਖ਼ਲਾਫ਼ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਅਤੇ ਵੱਖ-ਵੱਖ ...

ਪੂਰੀ ਖ਼ਬਰ »

ਅਮਿਤ ਸ਼ਾਹ ਦੇ ਕੋਲਕਾਤਾ 'ਚ ਰੋਡ ਸ਼ੋਅ ਦੌਰਾਨ ਝੜਪਾਂ

ਕੋਲਕਾਤਾ, 14 ਮਈ (ਰਣਜੀਤ ਸਿੰਘ ਲੁਧਿਆਣਵੀ, ਏਜੰਸੀ)-ਪੱਛਮੀ ਬੰਗਾਲ ਦੇ ਕੋਲਕਾਤਾ ਵਿਚ ਭਾਜਪਾ ਪ੍ਰਧਾਨ ਅਮਿਤ ਸ਼ਾਹ ਵਲੋਂ ਮੰਗਲਵਾਰ ਨੂੰ ਰੋਡ ਸ਼ੋਅ ਕੀਤਾ ਗਿਆ ਜਿਸ ਦੌਰਾਨ ਭਾਜਪਾ ਸਮਰਥਕਾਂ ਨਾਲ ਖੱਬੇ ਪੱਖੀਆਂ ਤੇ ਤਿ੍ਣਮੂਲ ਕਾਂਗਰਸ ਵਿਦਿਆਰਥੀ ਪ੍ਰੀਸ਼ਦ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX