ਤਾਜਾ ਖ਼ਬਰਾਂ


ਭਤੀਜੇ ਵੱਲੋਂ ਚਾਚੇ ਦੀ ਗੋਲੀ ਮਾਰ ਕੇ ਹੱਤਿਆ
. . .  1 minute ago
ਓਠੀਆਂ, 6 ਜੂਨ (ਗੁਰਵਿੰਦਰ ਸਿੰਘ ਛੀਨਾ) - ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਓਠੀਆਂ ਵਿਖੇ ਜ਼ਮੀਨ ਦੇ ਝਗੜੇ ਤੋਂ ਕੋਈ ਲੜਾਈ....
ਪੰਜ ਡੇਰਾ ਪ੍ਰੇਮੀਆਂ ਨੂੰ 20 ਜੁਲਾਈ ਤੱਕ ਭੇਜਿਆ ਗਿਆ ਜੇਲ੍ਹ
. . .  9 minutes ago
ਫ਼ਰੀਦਕੋਟ, 6 ਜੁਲਾਈ (ਜਸਵੰਤ ਸਿੰਘ ਪੁਰਬਾ)-ਬੇਅਦਬੀ ਕਾਂਡ ਵਿਚ ਵਿਸ਼ੇਸ਼ ਜਾਂਚ ਟੀਮ ਵੱਲੋਂ ਰਿਮਾਂਡ 'ਤੇ ਲਏ ਗਏ 5 ਡੇਰਾ ਪ੍ਰੇਮੀਆਂ ...
ਕ੍ਰਿਕਟ ਮੈਚ ਦਾ ਆਨਲਾਈਨ ਸੱਟਾ ਲਗਾਉਣ ਦੇ ਮਾਮਲੇ 'ਚ ਇਕ ਕਾਬੂ
. . .  12 minutes ago
ਐੱਸ.ਏ.ਐੱਸ ਨਗਰ, 6 ਜੁਲਾਈ (ਜਸਬੀਰ ਸਿੰਘ ਜੱਸੀ)- ਸ਼੍ਰੀ ਲੰਕਾ ਦੀ ਟੀ-20 ਟੀਮ ਕ੍ਰਿਕਟ ਮੈਚ ਜੋ ਕਿ ਫ਼ਰਜ਼ੀ ਮੈਚ ਮੁਹਾਲੀ ਦੇ ਪਿੰਡ ਸਵਾੜਾ ਵਿੱਚ ਕਰਵਾਇਆ ...
ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ 'ਚ ਕੋਰੋਨਾ ਨਾਲ ਪਹਿਲੀ ਮੌਤ
. . .  35 minutes ago
ਫ਼ਤਿਹਗੜ੍ਹ ਸਾਹਿਬ, 6 ਜੁਲਾਈ (ਬਲਜਿੰਦਰ ਸਿੰਘ) - ਸਿਵਲ ਸਰਜਨ ਫ਼ਤਿਹਗੜ੍ਹ ਸਾਹਿਬ ਡਾ. ਐਨ.ਕੇ ਅਗਰਵਾਲ ਨੇ ਦੱਸਿਆ ਕਿ ਕੋਰੋਨਾ ਪੀੜਤ ਇੱਕ 53 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ ਜੋ ਕਿ ਮੰਡੀ ਗੋਬਿੰਦਗੜ੍ਹ ਦੇ ਮੁਹੱਲਾ ਸ਼ਾਮ ਨਗਰ...
ਪਾਕਿ ਰੇਲ ਹਾਦਸੇ 'ਚ ਮਾਰੇ ਗਏ ਸਿੱਖ ਸ਼ਰਧਾਲੂਆਂ ਨੂੰ ਐਸ.ਜੀ.ਪੀ.ਸੀ ਵੱਲੋਂ ਸ਼ਰਧਾਂਜਲੀ ਭੇਟ
. . .  48 minutes ago
ਅੰਮ੍ਰਿਤਸਰ 6 ਜੁਲਾਈ (ਜਸਵੰਤ ਸਿੰਘ ਜੱਸ)- ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਦਰਸ਼ਨ ਦੀਦਾਰੇ ਕਰਨ ਉਪਰੰਤ ਗੁਰਦਵਾਰਾ ਸੱਚਾ ਸੌਦਾ...
ਕਰਿਆਨਾ ਸਟੋਰ 'ਚ ਅੱਗ ਲੱਗਣ ਨਾਲ ਲੱਖਾਂ ਦਾ ਹੋਇਆ ਨੁਕਸਾਨ
. . .  about 1 hour ago
ਜਮਸ਼ੇਰ ਖ਼ਾਸ, 6 ਜੁਲਾਈ (ਰਾਜ ਕਪੂਰ) - ਸਥਾਨਕ ਕਸਬੇ ਦੇ ਇੱਕ ਸਟੋਰ 'ਚ ਦੇਰ ਰਾਤ ਅੱਗ ਲੱਗਣ ਨਾਲ ਲੱਖਾਂ ਦਾ ਕਰਿਆਨਾ ਸੜ...
ਜਲੰਧਰ 'ਚ ਤਿੰਨ ਬੱਚਿਆਂ ਸਮੇਤ 5 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 1 hour ago
ਜਲੰਧਰ, 6 ਜੁਲਾਈ (ਐਮ. ਐੱਸ. ਲੋਹੀਆ) - ਅੱਜ ਦੁਪਹਿਰ ਤੱਕ ਆਈਆਂ ਰਿਪੋਰਟਾਂ ਅਨੁਸਾਰ ਜਲੰਧਰ 'ਚ 5 ਕੋਰੋਨਾ ...
ਸੰਸਦ ਮੈਂਬਰ ਡਿੰਪਾ ਨੇ ਸੜਕ ਬਣਾਉਣ ਦਾ ਕੀਤਾ ਉਦਘਾਟਨ
. . .  about 1 hour ago
ਖਡੂਰ ਸਾਹਿਬ, 6 ਜੁਲਾਈ (ਰਸ਼ਪਾਲ ਸਿੰਘ ਕੁਲਾਰ) - ਖਡੂਰ ਸਾਹਿਬ ਤੋਂ ਨਾਗੋਕੇ ਮੋੜ ਵਾਇਆ ਖਲਚੀਆ ਨੂੰ ਜਾਂਦੀ ਟੁੱਟੀ ਸੜਕ ...
ਪਠਾਨਕੋਟ 'ਚ ਕੋਰੋਨਾ ਦੇ ਦੋ ਹੋਰ ਮਰੀਜ਼ਾਂ ਦੀ ਹੋਈ ਪੁਸ਼ਟੀ
. . .  about 1 hour ago
ਪਠਾਨਕੋਟ, 6 ਜੁਲਾਈ (ਸੰਧੂ)- ਪਠਾਨਕੋਟ 'ਚ ਅੱਜ ਸਿਹਤ ਵਿਭਾਗ ਨੂੰ 270 ਵਿਅਕਤੀਆਂ ਦੀ ਕੋਰੋਨਾ ਜਾਂਚ ਰਿਪੋਰਟ ਪ੍ਰਾਪਤ ਹੋਈ ਹੈ ਜਿਸ 'ਚ 268 ਲੋਕਾਂ...
ਸਿਧਵਾਂ ਬੇਟ ਦੇ ਪੰਚ ਲਖਵਿੰਦਰ ਸਿੰਘ ਬੱਬੂ ਦੀ ਕਰੰਟ ਲੱਗਣ ਕਾਰਨ ਹੋਈ ਮੌਤ
. . .  about 1 hour ago
ਸਿਧਵਾਂ ਬੇਟ, 6 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)- ਵਿਧਾਇਕ ਮਨਪ੍ਰੀਤ ਸਿੰਘ ਇਆਲ਼ੀ ਦੇ ਨਜ਼ਦੀਕੀ ਸਾਥੀ ਕਸਬਾ ਸਿਧਵਾਂ ਬੇਟ ਦੇ ਪੰਚ ਕਾਮਰੇਡ...
ਭਵਾਨੀਗੜ੍ਹ (ਸੰਗਰੂਰ) ਦੀ ਗਰਭਵਤੀ ਲੜਕੀ ਨੂੰ ਹੋਇਆ ਕੋਰੋਨਾ
. . .  about 2 hours ago
ਭਵਾਨੀਗੜ੍ਹ, 6 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)- ਭਵਾਨੀਗੜ੍ਹ ਦੇ ਦਸਮੇਸ਼ ਨਗਰ ਦੀ ਗਰਭਵਤੀ ਲੜਕੀ ਨੂੰ ਕੋਰੋਨਾ...
ਨਸਰਾਲਾ ਨਜ਼ਦੀਕ ਟਰੱਕ ਅਤੇ ਇਨੋਵਾ ਵਿਚਾਲੇ ਹੋਈ ਟੱਕਰ 1 ਦੀ ਮੌਤ
. . .  about 2 hours ago
ਨਸਰਾਲਾ, 6 ਜੁਲਾਈ (ਸਤਵੰਤ ਸਿੰਘ ਥਿਆੜਾ)- ਹੁਸ਼ਿਆਰਪੁਰ-ਜਲੰਧਰ ਰੋਡ ਤੇ ਸੋਨਾਲੀਕਾ ਟਰੈਕਟਰ ਫ਼ੈਕਟਰੀ ਨਸਰਾਲਾ ਦੇ ਗੇਟ ਅੱਗੇ ਵਾਪਰੇ ਸੜਕ ਹਾਦਸੇ '...
ਸੁਸ਼ਾਂਤ ਖ਼ੁਦਕੁਸ਼ੀ ਮਾਮਲਾ : ਪੁੱਛਗਿੱਛ ਦੇ ਲਈ ਬਾਂਦਰਾ ਥਾਣੇ ਪਹੁੰਚੇ ਸੰਜੇ ਲੀਲਾ ਭੰਸਾਲੀ
. . .  about 2 hours ago
ਮੁੰਬਈ, 6 ਜੁਲਾਈ - ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਖ਼ੁਦਕੁਸ਼ੀ ਮਾਮਲੇ 'ਚ ਪੁੱਛਗਿੱਛ ...
ਸੁਖਬੀਰ ਸਿੰਘ ਬਾਦਲ ਪਹੁੰਚੇ ਬਰਨਾਲਾ ਦੇ ਪਿੰਡ ਬੀਹਲਾ
. . .  about 2 hours ago
ਟੱਲੇਵਾਲ, 6 ਜੁਲਾਈ (ਸੋਨੀ ਚੀਮਾ)- ਸੁਖਪਾਲ ਸਿੰਘ ਖਹਿਰਾ ਦੀ ਸੱਜੀ ਬਾਹ ਦਵਿੰਦਰ ਸਿੰਘ ਬੀਹਲਾ ਨੂੰ ...
ਯੂਥ ਅਕਾਲੀ ਦਲ ਦੇ ਵਰਕਰ 7 ਜੁਲਾਈ ਦੇ ਰੋਸ ਧਰਨਿਆਂ 'ਚ ਸ਼ਮੂਲੀਅਤ ਕਰਨਗੇ - ਅੰਮੂ ਚੀਮਾ
. . .  about 2 hours ago
ਘੁਮਾਣ, 6 ਜੁਲਾਈ(ਬੰਮਰਾਹ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠਾ ...
ਸਰਹੱਦ ਤੋਂ ਸਾਢੇ 7 ਕਿੱਲੋ ਹੈਰੋਇਨ, ਇੱਕ ਪਿਸਟਲ, ਮੈਗਜ਼ੀਨ, ਰਾਊਂਡ ਤੇ 2 ਸਿੰਮ ਬਰਾਮਦ
. . .  about 3 hours ago
ਸਿੱਖ ਨੌਜਵਾਨਾਂ ਨੂੰ ਆਈ.ਏ.ਐੱਸ ਆਦਿ ਦੀ ਕੋਚਿੰਗ ਮੁਹੱਈਆ ਕਰਵਾਏਗੀ ਐੱਸ.ਜੀ.ਪੀ.ਸੀ-ਲੌਂਗੋਵਾਲ
. . .  about 3 hours ago
ਤਲਵੰਡੀ ਸਾਬੋ, 6 ਜੁਲਾਈ (ਰਣਜੀਤ ਸਿੰਘ ਰਾਜੂ) - ਪੰਜਾਬ 'ਚ ਸਰਕਾਰੀ ਨੌਕਰੀਆਂ 'ਚ ਬਾਹਰਲੇ ਨੌਜਵਾਨਾਂ ਨੂੰ ਵੱਧ ਮੌਕੇ ਮਿਲਣ ਦੀਆਂ ...
ਕਾਂਗਰਸ ਨੂੰ ਅਲਵਿਦਾ ਕਹਿ ਢੀਂਡਸਾ ਗਰੁੱਪ 'ਚ ਸ਼ਾਮਲ ਹੋਏ ਤੇਜਿੰਦਰਪਾਲ ਸਿੰਘ ਸੰਧੂ
. . .  about 3 hours ago
ਬਹਾਦੁਰਗੜ੍ਹ, 6 ਜੁਲਾਈ (ਕੁਲਵੀਰ ਸਿੰਘ ਧਾਲੀਵਾਲ) - ਰਾਜਨੀਤੀ 'ਚ ਲਗਾਤਾਰ ਫੇਰਬਦਲ ਜਾਰੀ ਹੈ। ਉੱਥੇ ਹੀ ਅੱਜ ਕਾਂਗਰਸ ਦਾ ਪੱਲਾ ਛੱਡ ਕੇ ...
ਗੈੱਸ ਏਜੰਸੀ ਦੇ ਕਰਿੰਦੇ ਤੋਂ ਲੁਟੇਰੇ ਸਵਾ 11 ਲੱਖ ਦੀ ਨਗਦੀ ਲੁੱਟ ਕੇ ਹੋਏ ਫ਼ਰਾਰ
. . .  about 3 hours ago
ਟਰਾਲੇ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਇਕ ਦੀ ਮੌਤ
. . .  about 3 hours ago
ਬੀਜਾ, 6 ਜੁਲਾਈ (ਅਵਤਾਰ ਸਿੰਘ ਜੰਟੀ ਮਾਨ )-ਬੀਤੀ ਰਾਤ ਬੀਜਾਂ ਨੇੜੇ ਟਰਾਲੇ ਅਤੇ ਕਾਰ ਦੀ ਟੱਕਰ ਕਾਰਨ ਇਕ ਭਿਆਨਕ ਸੜਕ ਹਾਦਸਾ ਵਾਪਰ ...
ਦਿੱਲੀ ਹਾਈਕੋਰਟ ਨੇ ਇਕ ਪਟੀਸ਼ਨ 'ਤੇ ਕੇਂਦਰ ਅਤੇ ਦਿੱਲੀ ਸਰਕਾਰ ਦੇ ਸੰਬੰਧਿਤ ਅਧਿਕਾਰੀਆਂ ਨੂੰ ਕੀਤਾ ਤਲਬ
. . .  about 3 hours ago
ਨਵੀਂ ਦਿੱਲੀ, 6 ਜੁਲਾਈ (ਜਗਤਾਰ ਸਿੰਘ)- ਨਿੱਜੀ ਹਸਪਤਾਲਾਂ ਅਤੇ ਨਰਸਿੰਗ ਹੋਮ ਚ ਕਥਿਤ ਤੌਰ 'ਤੇ ਨਰਸਾਂ ਨੂੰ ਪੀ.ਪੀ.ਈ ਕਿਟਸ ਅਤੇ ਮਾਸਕ ਨਾ....
ਸਿੱਖਿਆ ਵਿਭਾਗ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਆਨ-ਲਾਈਨ ਵਿੱਦਿਅਕ ਮੁਕਾਬਲਿਆਂ ਦੀ ਸ਼ੁਰੂਆਤ
. . .  about 3 hours ago
ਅੰਮ੍ਰਿਤਸਰ, 6 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ...
ਅਣਪਛਾਤੇ ਵਿਅਕਤੀਆਂ ਵੱਲੋਂ ਪਸ਼ੂ ਵਪਾਰੀ ਦੀ ਬੇਰਹਿਮੀ ਨਾਲ ਹੱਤਿਆ
. . .  about 4 hours ago
ਖੰਨਾ, 6 ਜੁਲਾਈ (ਹਰਜਿੰਦਰ ਸਿੰਘ ਲਾਲ)- ਅੱਜ ਸਵੇਰੇ ਪਿੰਡ ਕਲਾਲਮਾਜਰਾ 'ਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਸਵੇਰੇ ਕਰੀਬ ਪੌਣੇ 8 ਵਜੇ ਪਤਾ ...
800 ਗ੍ਰਾਮ ਹੈਰੋਇਨ ਸਮੇਤ 3 ਕਾਬੂ
. . .  about 4 hours ago
ਭਵਾਨੀਗੜ੍ਹ, 6 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)- ਸਥਾਨਕ ਪੁਲਿਸ ਨੇ 800 ਗ੍ਰਾਮ ਹੈਰੋਇਨ ਬਰਾਮਦ ਕਰਦਿਆਂ ...
ਪਿੱਛਲੇ 24 ਘੰਟਿਆਂ ਦੌਰਾਨ ਟੈਸਟ ਕੀਤੇ ਗਏ ਕੋਰੋਨਾ ਦੇ 1,80,595 ਨਮੂਨੇ : ਆਈ.ਸੀ.ਐਮ.ਆਰ
. . .  about 4 hours ago
ਨਵੀਂ ਦਿੱਲੀ, 6 ਜੁਲਾਈ- ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈ.ਸੀ.ਐਮ.ਆਰ) ਨੇ ਦੱਸਿਆ ਕਿ 5 ਜੁਲਾਈ ਤੱਕ ਕੋਰੋਨਾ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਜੇਠ ਸੰਮਤ 551

ਰੂਪਨਗਰ

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੇਤਨਾ ਮਾਰਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਇਆ ਸਮਾਪਤ

ਸ੍ਰੀ ਅਨੰਦਪੁਰ ਸਾਹਿਬ, 15 ਮਈ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਕੈਨੇਡਾ ਦੇ ਸਿੱਖ ਮੋਟਰਸਾਈਕਲ ਕਲੱਬ ਵਲੋਂ ਕੈਨੇਡਾ ਦੇ ਸ਼ਹਿਰ ਸਰੀ ਦੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਰਪਿਤ ਰਵਾਨਾ ਹੋਇਆ ਚੇਤਨਾ ...

ਪੂਰੀ ਖ਼ਬਰ »

ਅਕਾਲੀ ਦਲ-ਭਾਜਪਾ ਵਲੋਂ ਨੂਰਪੁਰ ਬੇਦੀ ਵਿਖੇ ਚੰਦੂਮਾਜਰਾ ਦੇ ਹੱਕ 'ਚ ਰੈਲੀ

ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ)-ਲੋਕ ਸਭਾ ਚੋਣਾਂ ਨੰੂ ਲੈ ਕੇ ਅੱਜ ਅਕਾਲੀ ਦਲ ਤੇ ਭਾਜਪਾ ਵਲੋਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ 'ਚ ਨੂਰਪੁਰ ਬੇਦੀ ਦੀ ਪਿਲਕਣ ਵਿਖੇ ਰੈਲੀ ਕੀਤੀ ਗਈ ਜਿਸ ਵਿਚ ਖ਼ੁਦ ਪ੍ਰੋ. ...

ਪੂਰੀ ਖ਼ਬਰ »

ਮੈਨੂੰ ਸੰਸਦ ਮੈਂਬਰ ਬਣਾਓ ਮੈਂ ਨੰਗਲ 'ਚ ਵੱਡਾ ਕਾਰਖ਼ਾਨਾ ਸਥਾਪਤ ਕਰਾਂਗਾ ਅਤੇ ਸ਼ਹਿਰ ਵਾਸੀਆਂ ਦਾ ਲਟਕਦਾ ਲੀਜ਼ ਮਸਲਾ ਹੱਲ ਕਰਾਵਾਂਗਾ-ਮੁਨੀਸ਼ ਤਿਵਾੜੀ
ਦੇਸ਼ ਅੰਦਰ ਕੀਤੀ ਨੋਟਬੰਦੀ ਨੂੰ ਦੱਸਿਆ ਵੱਡਾ ਘੁਟਾਲਾ

ਨੰਗਲ, 15 ਮਈ (ਪ੍ਰੀਤਮ ਸਿੰਘ ਬਰਾਰੀ)-ਤੁਸੀਂ ਮੈਨੂੰ ਜਿਤਾ ਕੇ ਸੰਸਦ ਮੈਂਬਰ ਬਣਾਓ ਮੈਂ ਨੰਗਲ ਵਰਗੇ ਖ਼ੂਬਸੂਰਤ ਪਰ ਪਛੜੇ ਹੋਏ ਸ਼ਹਿਰ ਅੰਦਰ ਕੋਈ ਵੱਡਾ ਕਾਰਖ਼ਾਨਾ ਸਥਾਪਿਤ ਕਰਵਾ ਕੇ ਬੇਰੁਜ਼ਗਾਰੀ ਦੂਰ ਕਰਨ ਲਈ ਅਤੇ ਪੌਣੀ ਸਦੀ ਤੋਂ ਸ਼ਹਿਰਵਾਸੀਆਂ ਦਾ ਬੀ. ਬੀ. ਐਮ. ਬੀ. ...

ਪੂਰੀ ਖ਼ਬਰ »

ਜੇਤੇਵਾਲ ਵਿਖੇ ਪਹਿਲਾ ਨਾਈਟ ਵਾਲੀਬਾਲ ਟੂਰਨਾਮੈਂਟ 30 ਤੋਂ

ਨੂਰਪੁਰ ਬੇਦੀ, 15 ਮਈ (ਹਰਦੀਪ ਢੀਂਡਸਾ, ਰਾਜੇਸ਼ ਚੌਧਰੀ)-ਗਰਾਮ ਪੰਚਾਇਤ ਜੇਤੇਵਾਲ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਵ. ਅਜਮੇਰ ਸਿੰਘ, ਸਵ. ਮਨਮੋਹਨ ਸਿੰਘ, ਸਵ. ਕੇਸਰ ਸਿੰਘ ਅਤੇ ਸਵ. ਦੀਦਾਰ ਸਿੰਘ ਦੀ ਯਾਦ 'ਚ ਪਹਿਲਾ ਨਾਈਟ ਟੂਰਨਾਮੈਂਟ ਕਰਵਾਉਣ ਦਾ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਸ੍ਰੀ ਅਨੰਦਪੁਰ ਸਾਹਿਬ, 15 ਮਈ (ਨਿੱਕੂਵਾਲ, ਕਰਨੈਲ ਸਿੰਘ)-ਕੋਟਲਾ ਪਾਵਰ ਹਾਊਸ ਨਹਿਰ ਦੇ ਵਿਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਹੈ | ਇਸ ਬਾਰੇ ਏ.ਐਸ.ਆਈ ਮਹਿੰਦਰ ਪਾਲ ਸਿੰਘ ਨੇ ਦੱਸਿਆ ਕਿ ਕੋਟਲਾ ਦੇ ਕੋਲ ਨਹਿਰ ਵਿਚੋਂ ਇਕ ਅਗਿਆਤ ਵਿਅਕਤੀ ਦੀ ਲਾਸ਼ ਮਿਲੀ ਹੈ ਜਿਸ ਦਾ ਕੱਦ 5 ਫੁੱਟ ਕਾਲੇ ਰੰਗ ਦੀ ਲੋਅਰ, ਪੀਲੀ ਚੈੱਕਦਾਰ ਨਿੱਕਰ ਪਾਈ ਹੋਈ ਹੈ | ਉਨ੍ਹਾਂ ਨੇ ਦੱਸਿਆ ਕਿ ਲਾਸ਼ ਤਕਰੀਬਨ 10 ਤੋਂ 15 ਦਿਨ ਪੁਰਾਣੀ ਲੱਗਦੀ ਹੈ ਅਤੇ ਲਾਸ਼ ਨੂੰ ਪਹਿਚਾਣ ਦੇ ਲਈ 72 ਘੰਟੇ ਲਈ ਭਾਈ ਜੈਤਾ ਜੀ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਰੱਖ ਦਿੱਤਾ ਗਿਆ ਹੈ |


ਖ਼ਬਰ ਸ਼ੇਅਰ ਕਰੋ

ਲੜਕੀ ਨਾਲ ਛੇੜਛਾੜ ਅਤੇ ਮਾਰਕੁਟ ਕਰਨ ਵਾਲੇ ਨੌਜਵਾਨ ਵਿਰੁੱਧ ਮਾਮਲਾ ਦਰਜ

ਨੰਗਲ, 15 ਮਈ (ਪ੍ਰੋ. ਅਵਤਾਰ ਸਿੰਘ)-ਨੰਗਲ ਪੁਲਿਸ ਵਲੋੋਂ ਇਕ ਸਕੂਲੀ ਵਿਦਿਆਰਥਣ ਨਾਲ ਛੇੜਛਾੜ ਅਤੇ ਮਾਰਕੁਟ ਕਰਨ ਵਾਲੇ ਇਕ ਨੌਜਵਾਨ ਉੱਤੇ 'ਤੇ ਵੱਖ-ਵੱਖ ਧਾਰਾਵਾਂ ਸਣੇ ਪੋਸਕੋ ਐਕਟ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ | ਪੀੜਤ ਸਕੂਲੀ ਵਿਦਿਆਰਥਣ ਨੇ ਆਪਣੇ ਬਿਆਨਾਂ ਵਿਚ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 15 ਮਈ (ਜਗਮੋਹਣ ਸਿੰਘ ਨਾਰੰਗ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਨੂੰ ਸਮਰਪਿਤ 21 ਮਈ ਨੂੰ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ...

ਪੂਰੀ ਖ਼ਬਰ »

ਦੁਕਾਨ 'ਚੋਂ ਟਾਇਰ ਚੋਰੀ

ਰੂਪਨਗਰ, 15 ਮਈ (ਹੁੰਦਲ)-ਬੀਤੇ ਦਿਨ ਫ਼ੌਜੀ ਟਾਇਰ ਸਰਵਿਸ ਨਾਮਕ ਦੁਕਾਨ ਵਿਚੋਂ ਟਾਇਰ ਚੋਰੀ ਕਰ ਕੇ ਨੌਜਵਾਨ ਰਫੂਚੱਕਰ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਵੀਰ ਸਿੰਘ ਨੇ ਦੱਸਿਆ ਕਿ ਸ਼ਾਮ ਵੇਲੇ ਉਹ ਦੁਕਾਨ 'ਤੇ ਕੰਮ ਕਰ ਰਹੇ ਸਨ ਕਿ ਚਿੱਟੇ ਰੰਗ ਦੇ ਸਕੂਟਰ 'ਤੇ ਆਏ ...

ਪੂਰੀ ਖ਼ਬਰ »

ਐਕਟਿਵਾ ਚੋਰੀ

ਰੂਪਨਗਰ, 15 ਮਈ (ਹੁੰਦਲ)-ਗਿਆਨੀ ਜ਼ੈਲ ਸਿੰਘ ਨਗਰ ਵਿਖੇ ਸਥਿਤ ਮਾਰਕਫੈੱਡ ਦਫ਼ਤਰ ਦੇ ਪਿੱਛੇ ਘਰ ਦੇ ਬਾਹਰ ਇਕ ਐਕਟਿਵਾ ਸਕੂਟਰ ਚੋਰੀ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਨੁਰਾਗ ਸੈਣੀ ਨਿਵਾਸੀ ਜ਼ੈਲ ਸਿੰਘ ਨਗਰ ਨੇ ਦੱਸਿਆ ਕਿ ਉਹ ਮਾਰਕਫੈੱਡ ਦਫ਼ਤਰ ਕੋਲ ਆਪਣੇ ...

ਪੂਰੀ ਖ਼ਬਰ »

ਕਾਂਗਰਸ ਉਮੀਦਵਾਰ ਮਨੀਸ਼ ਤਿਵਾੜੀ ਨਾਲ ਸਿਆਸੀ ਮੁਲਾਕਾਤ

ਰੂਪਨਗਰ, 15 ਮਈ (ਸਤਨਾਮ ਸਿੰਘ ਸੱਤੀ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮਨੀਸ਼ ਤਿਵਾੜੀ ਨਾਲ ਸਿਆਸੀ ਮੁਲਾਕਾਤ ਦੇ ਅੰਸ਼ ਪੇਸ਼ ਕਰ ਰਹੇ ਹਾਂ | ਪ੍ਰਸ਼ਨ: ਤੁਹਾਡਾ ਸਿਆਸੀ ਤੇ ਪਰਿਵਾਰਕ ਪਿਛੋਕੜ ਕੀ ਹੈ? ਉੱਤਰ: ਸਾਡੀ ਤੀਜੀ ...

ਪੂਰੀ ਖ਼ਬਰ »

ਐਮ. ਪੀ. ਫ਼ੰਡਾਂ ਬਾਰੇ ਤਿਵਾੜੀ ਦੇ ਦੋਸ਼ ਝੂਠ ਦਾ ਪੁਲੰਦਾ-ਚੰਦੂਮਾਜਰਾ

ਸ੍ਰੀ ਚਮਕੌਰ ਸਾਹਿਬ, 15 ਮਈ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਾਂਗਰਸ ਪਾਰਟੀ ਦੇ ਉਮੀਦਵਾਰ ਮੁਨੀਸ਼ ਤਿਵਾੜੀ ਵਲੋਂ ਇਲਾਕਾ ਵਿਕਾਸ ਫ਼ੰਡ ਦੇ ਪੈਸੇ ਹਲਕੇ ਤੋਂ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਚੰਨੀ ਵਲੋਂ ਵੱਖ-ਵੱਖ ਪਿੰਡਾਂ 'ਚ ਭਰਵੀਆਂ ਚੋਣ ਮੀਟਿੰਗਾਂ

ਮੋਰਿੰਡਾ, 15 ਮਈ (ਪਿ੍ਤਪਾਲ ਸਿੰਘ)-ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮੁਨੀਸ਼ ਤਿਵਾੜੀ ਦੇ ਹੱਕ ਵਿਚ ਵੱਖ-ਵੱਖ ਪਿੰਡਾਂ 'ਚ ਚੋਣ ਮੀਟਿੰਗਾਂ ਕੀਤੀਆਂ ਗਈਆਂ | ਇਸ ਮੌਕੇ ਪਿੰਡ ਬੂਰਮਾਜਰਾ ...

ਪੂਰੀ ਖ਼ਬਰ »

ਸਪੀਕਰ ਨੇ ਮੁਹੱਲਾ ਰਾਜ ਨਗਰ 'ਚ ਤਿਵਾੜੀ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਨੰਗਲ, 15 ਮਈ (ਪ੍ਰੋ. ਅਵਤਾਰ ਸਿੰਘ)-ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਸਿਆਸੀ ਅਖਾੜੇ ਵਿਚ ਮਨੀਸ਼ ਤਿਵਾੜੀ ਅਤੇ ਪ੍ਰੋ. ਚੰਦੂਮਾਜਰਾ ਦਾ ਮੁਕਾਬਲਾ ਹੈ | ਕੁਝ ਜੰਨਸੰਘੀਆਂ ਨੇ ਤਾਂ ਪਹਿਲਾਂ ਹੀ ਪ੍ਰੋ: ਚੰਦੂਮਾਜਰੇ ਨੂੰ ਮੁਕਾਬਲੇ ਤੋਂ ਬਾਹਰ ਕਰ ਦਿੱਤਾ ਹੈ ਤੇ ਮੋਦੀ ਦੇ ...

ਪੂਰੀ ਖ਼ਬਰ »

ਸੀ.ਪੀ.ਆਈ ਛੱਡ ਕਾਂਗਰਸ 'ਚ ਸ਼ਾਮਿਲ ਹੋਏ ਆਗੂ

ਸੁਖਸਾਲ, 15 ਮਈ (ਧਰਮ ਪਾਲ)- ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ ਦੀ ਚੋਣ ਮੁਹਿੰਮ ਨੂੰ ਓਦੋਂ ਭਾਰੀ ਬਲ ਮਿਲਿਆ ਜਦੋਂ ਸੀ.ਪੀ.ਆਈ ਦੇ ਸਰਗਰਮ ਆਗੂ ਕਾਮਰੇਡ ਸਰਵਨ ਸਿੰਘ ਬੇਲਾ ਧਿਆਨੀ ਰਾਣਾ ਕੇ.ਪੀ ਸਿੰਘ ਦੀ ਅਗਵਾਈ ਹੇਠ ਆਪਣੇ ਸਾਥੀਆਂ ਸਮੇਤ ਪਿੰਡ ਗੋਹਲਣੀ ਵਿਖੇ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਚੰਨੀ ਵਲੋਂ ਮਨੀਸ਼ ਤਿਵਾੜੀ ਦੇ ਹੱਕ 'ਚ ਚੋਣ ਮੀਟਿੰਗਾਂ

ਸ੍ਰੀ ਚਮਕੌਰ ਸਾਹਿਬ, 15 ਮਈ (ਜਗਮੋਹਣ ਸਿੰਘ ਨਾਰੰਗ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਹੱਕ ਵਿਚ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੱਖ-ਵੱਖ ਪਿੰਡਾਂ ਵਿਚ ਭਰਵੀਆਂ ਮੀਟਿੰਗਾਂ ਕਰਕੇ ਸਤਿਵਾੜੀ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਆਗੂਆਂ ਨੇ ਨਰਿੰਦਰ ਸਿੰਘ ਸ਼ੇਰਗਿੱਲ ਦੇ ਹੱਕ 'ਚ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਘਨੌਲੀ, 15 ਮਈ (ਜਸਵੀਰ ਸਿੰਘ ਸੈਣੀ)-ਆਮ ਆਦਮੀ ਪਾਰਟੀ ਦੇ ਸਰਕਲ ਪ੍ਰਧਾਨ ਗੁਰਮੇਲ ਸਿੰਘ ਥਲੀ ਦੀ ਅਗਵਾਈ 'ਚ ਅਨੰਦਪੁਰ ਸਾਹਿਬ ਹਲਕੇ ਤੋਂ 'ਆਪ' ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਲਈ ਪਿੰਡ ਥਲੀ ਖ਼ੁਰਦ, ਥਲੀ ਕਲਾਂ, ਘਨੌਲੀ, ਸਿੰਘਪੁਰਾ ਪਿੰਡਾਂ ਵਿਚ ਜਾ ਕੇ ਵੋਟਾਂ ...

ਪੂਰੀ ਖ਼ਬਰ »

ਟਿੱਬਾ ਟੱਪਰੀਆਂ ਵਿਖੇ ਤਿਵਾੜੀ ਦੇ ਹੱਕ 'ਚ ਬਰਿੰਦਰ ਢਿੱਲੋਂ ਦੀ ਅਗਵਾਈ 'ਚ ਚੋਣ ਜਲਸਾ

ਨੂਰਪੁਰ ਬੇਦੀ, 15 ਮਈ (ਵਿੰਦਰ ਝਾਂਡੀਆਂ, ਰਾਜੇਸ਼ ਚੌਧਰੀ, ਹਰਦੀਪ ਢੀਂਡਸਾ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਹੱਕ 'ਚ ਪਿੰਡ ਟਿੱਬਾ ਟੱਪਰੀਆਂ ਵਿਖੇ ਸਰਪੰਚ ਪਵਨਜੀਤ ਭਾਟੀਆ ਵਲੋਂ ਕਾਂਗਰਸ ਕਮੇਟੀ ...

ਪੂਰੀ ਖ਼ਬਰ »

ਭਾਜਪਾ ਆਗੂ ਜਗਦੇਵ ਬਿੱਟੂ ਦੀ ਅਗਵਾਈ 'ਚ ਚੋਣ ਮੀਟਿੰਗ

ਮੋਰਿੰਡਾ, 15 ਮਈ (ਪਿ੍ਤਪਾਲ ਸਿੰਘ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋ ਸ਼ੋ੍ਰਮਣੀ ਅਕਾਲੀ ਦਲ-ਭਾਜਪਾ ਦੇ ਸਾਂਝੇ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ 'ਚ ਵਾਰਡ ਨੰਬਰ 6 ਮੋਰਿੰਡਾ ਵਿਖੇ ਜਗਦੇਵ ਸਿੰਘ ਬਿੱਟੂ ਸਾਬਕਾ ਪ੍ਰਧਾਨ ਭਾਜਪਾ ਮੰਡਲ ਦੀ ...

ਪੂਰੀ ਖ਼ਬਰ »

ਬੀਰਦਵਿੰਦਰ ਸਿੰਘ ਵਲੋਂ ਇਲਾਕੇ ਦੇ ਪਿੰਡਾਂ 'ਚ ਪ੍ਰਚਾਰ

ਪੁਰਖਾਲੀ, 15 ਮਈ (ਬੰਟੀ)-ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਹਲਕੇ ਤੋਂ ਉਮੀਦਵਾਰ ਬੀਰਦਵਿੰਦਰ ਸਿੰਘ ਵਲੋਂ ਇਲਾਕੇ ਦੇ ਪਿੰਡਾਂ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਵਲੋਂ ਮੀਆਂਪੁਰ ਅਤੇ ਭੱਦਲ ਵਿਖੇ ਚੋਣ ਜਲਸੇ ਕੀਤੇ ਗਏ | ਇਸ ਮੌਕੇ ਉਨ੍ਹਾਂ ਬੋਲਦਿਆਂ ਕਿਹਾ ਕਿ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਨੇ ਚੰਗਰ ਇਲਾਕੇ ਦੀ ਸਭ ਤੋਂ ਪੁਰਾਣੀ ਮੰਗ ਪੂਰੀ ਕਰਕੇ ਆਪਣਾ ਵਾਅਦਾ ਪੂਰਾ ਕੀਤਾ-ਮਨੀਸ਼ ਤਿਵਾੜੀ

ਕੀਰਤਪੁਰ ਸਾਹਿਬ, 15 ਮਈ (ਬੀਰਅੰਮਿ੍ਤਪਾਲ ਸਿੰਘ ਸੰਨੀ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮੁਨੀਸ਼ ਤਿਵਾੜੀ ਦੇ ਹੱਕ ਵਿਚ ਮੱਸੇਵਾਲ ਵਿਖੇ ਚੰਗਰ ਇਲਾਕੇ ਦਾ ਭਰਵਾਂ ਚੋਣ ਜਲਸਾ ਹੋਇਆ | ਇਸ ਜਲਸੇ ਵਿਚ ਉਮੀਦਵਾਰ ਮੁਨੀਸ਼ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਦੌਰਾਨ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ 16 ਲੱਖ 89 ਹਜ਼ਾਰ 933 ਵੋਟਰ ਕਰਨਗੇ ਆਪਣੀ ਵੋਟ ਦਾ ਇਸਤੇਮਾਲ

ਰੂਪਨਗਰ, 15 ਮਈ (ਮਨਜਿੰਦਰ ਸਿੰਘ ਚੱਕਲ)-19 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਮੌਕੇ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ 16 ਲੱਖ 89 ਹਜ਼ਾਰ 933 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰ ਸਕਣਗੇ | ਹਲਕੇ ਵਿਚ ਪੈਂਦੇ 9 ਵਿਧਾਨ ਸਭਾ ਹਲਕਿਆਂ ਵਿਚ 1943 ਪੋਲਿੰਗ ਬੂਥ ਬਣਾਏ ...

ਪੂਰੀ ਖ਼ਬਰ »

ਕਾਮਰੇਡ ਰਘੂਨਾਥ ਦੇ ਹੱਕ 'ਚ ਵੱਖ-ਵੱਖ ਪਿੰਡਾਂ 'ਚ ਚੋਣ ਜਲਸੇ

ਨੂਰਪੁਰ ਬੇਦੀ, 15 ਮਈ (ਰਾਜੇਸ਼ ਚੌਧਰੀ ਤਖ਼ਤਗੜ੍ਹ, ਹਰਦੀਪ ਢੀਂਡਸਾ, ਵਿੰਦਰਪਾਲ ਝਾਂਡੀਆਂ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸੀ.ਪੀ.ਆਈ.ਐਮ. ਦੇ ਉਮੀਦਵਾਰ ਕਾਮਰੇਡ ਰਘੂਨਾਥ ਸਿੰਘ ਦੇ ਹੱਕ 'ਚ ਅੱਜ ਵੱਖ-ਵੱਖ ਪਿੰਡਾਂ 'ਚ ਚੋਣ ਜਲਸੇ ਕੀਤੇ ਗਏ | ਇਸ ਦੌਰਾਨ ਪਿੰਡ ...

ਪੂਰੀ ਖ਼ਬਰ »

ਸਕੂਲ ਦੇ ਨਵ ਨਿਰਮਾਣ ਸਬੰਧੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 15 ਮਈ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਚੂਹੜ ਮਾਜਰਾ ਵਿਖੇ, ਸਰਕਾਰੀ ਪ੍ਰਾਇਮਰੀ ਸਕੂਲ 'ਚ ਚੱਲ ਰਹੇ ਨਵ-ਨਿਰਮਾਣ ਕਾਰਜਾਂ ਦਾ ਜਾਇਜ਼ਾ ਲੈਣ ਲਈ ਗਰਾਮ ਪੰਚਾਇਤ ਅਤੇ ਸਿੱਖਿਆ ਸੁਧਾਰ ਕਮੇਟੀ ਦੇ ਨੁਮਾਇੰਦਿਆਂ ਵਲੋਂ ਮੀਟਿੰਗ ਕੀਤੀ ਗਈ | ...

ਪੂਰੀ ਖ਼ਬਰ »

ਡਾ: ਚਰਨਜੀਤ ਸਿੰਘ ਵਲਾੋ ਨਰਿੰਦਰ ਸ਼ੇਰਗਿੱਲ ਦੇ ਹੱਕ 'ਚ ਚੋਣ ਮੀਟਿੰਗਾਂ

ਮੋਰਿੰਡਾ, 15 ਮਈ (ਪਿ੍ਤਪਾਲ ਸਿੰਘ)-ਹਲਕਾ ਸ੍ਰੀ ਚਮਕੌਰ ਸਾਹਿਬ ਤੋ ਆਮ ਆਦਮੀ ਪਾਰਟੀ ਦੇ ਪ੍ਰਧਾਨ ਡਾ. ਚਰਨਜੀਤ ਸਿੰਘ ਵਲੋ ਸਾਥੀਆਂ ਨਾਲ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਦੇ ਹੱਕ 'ਚ ਭਰਵੀਆਂ ਚੋਣ ਮੀਟਿੰਗਾਂ ...

ਪੂਰੀ ਖ਼ਬਰ »

ਚੋਣ ਰੈਲੀ ਦੌਰਾਨ ਪ੍ਰੋ: ਚੰਦੂਮਾਜਰਾ, ਮਿੱਤਲ ਸਮੇਤ ਕਈ ਨੇਤਾਵਾਂ ਨੇ ਕੀਤਾ ਲੋਕਾਂ ਨੂੰ ਸੰਬੋਧਨ
ਸਰਕਾਰ ਦੀ ਕਾਰਗੁਜ਼ਾਰੀ ਪ੍ਰਤੀ ਹੁਣ ਵੀ ਅਕਾਲੀ-ਭਾਜਪਾ ਨੂੰ ਸਹਿਯੋਗ ਦਿਓ-ਪ੍ਰੋ: ਚੰਦੂਮਾਜਰਾ

ਭਰਤਗੜ੍ਹ, 15 ਮਈ (ਜਸਬੀਰ ਸਿੰਘ ਬਾਵਾ)-ਲੋਕ ਸਭਾ ਹਲਕਾ ਅਨੰਦਪੁਰ ਸਾਹਿਬ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਸਾਡੀ ਸਰਕਾਰ ਦੇਸ਼ ਦੇ ਲੋਕਾਂ ਦੀਆਂ ...

ਪੂਰੀ ਖ਼ਬਰ »

ਅਕਾਲੀ ਪਾਰਟੀ ਦਾ ਮੁਕਾਬਲਾ ਕੇਵਲ ਕਾਂਗਰਸ ਨਾਲ ਹੈ-ਚੀਮਾ

ਰੂਪਨਗਰ, 15 ਮਈ (ਸਟਾਫ਼ ਰਿਪੋਰਟਰ)-ਰੂਪਨਗਰ ਸ਼ਹਿਰ 'ਚ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ 'ਚ ਸ਼ੋ੍ਰਮਣੀ ਅਕਾਲੀ ਦਲ ਤੇ ਭਾਜਪਾ ਵਰਕਰਾਂ ਵਲੋਂ ਵੱਡੇ ਪੱਧਰ 'ਤੇ ਚੋਣ ਪ੍ਰਚਾਰ ਜਾਰੀ ਹੈ | ਡਾ. ਦਲਜੀਤ ਸਿੰਘ ਚੀਮਾ ਵਲੋਂ ਰੂਪਨਗਰ ਦੇ 3 ਵੱਡੇ ਚੋਣ ਜਲਸੇ ਵਾਰਡ ਨੰ.3 ...

ਪੂਰੀ ਖ਼ਬਰ »

ਭਾਕਿਯੂ (ਲੱਖੋਵਾਲ) ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 15 ਮਈ (ਜਗਮੋਹਣ ਸਿੰਘ ਨਾਰੰਗ)-ਭਾਰਤੀ ਕਿਸਾਨ ਯੂਨੀਅਨ (ਲੱਖੇਵਾਲ) ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਸਥਾਨਕ ਗੁ: ਸ੍ਰੀ ਕਤਲਗੜ੍ਹ ਸਾਹਿਬ ਦੇ ਦੀਵਾਨ ਹਾਲ ਵਿਚ ਬਲਾਕ ਪ੍ਰਧਾਨ ਗੁਰਨਾਮ ਸਿੰਘ ਜਟਾਣਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ...

ਪੂਰੀ ਖ਼ਬਰ »

ਗੁਰੂ ਸਾਹਿਬਾਨ ਦੇ ਦਰਸਾਏ ਧਰਮ ਦੇ ਰਸਤੇ 'ਤੇ ਚੱਲਕੇ ਕੰਮ ਕਰਾਂਗਾ-ਸੋਢੀ ਬਿਕਰਮ

ਮੋਰਿੰਡਾ, 15 ਮਈ (ਪਿ੍ਤਪਾਲ ਸਿੰਘ)-ਕਾਂਗਰਸ ਤੇ ਅਕਾਲੀ ਭਾਜਪਾ ਨੇ ਧਰਮ ਅਤੇ ਜਾਤੀ ਦੇ ਆਧਾਰ 'ਤੇ ਰਾਜਨੀਤੀ ਕਰ ਕੇ ਲੋਕਾਂ 'ਚ ਪਾੜ ਪਾਇਆ ਹੈ ਜਦਕਿ ਮੈਂ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਦਰਸਾਏ ਮਾਰਗ 'ਤੇ ਚੱਲ ਕੇ ਧਰਮ ਦੇ ਰਸਤੇ ਚੱਲ ਕੇ ਰਾਜਨੀਤੀ ...

ਪੂਰੀ ਖ਼ਬਰ »

ਪਾਰਟੀ ਨੇ ਕਦੇ ਵੀ ਟਿਕਟ ਦੇਣ ਲਈ ਪੈਸਿਆਂ ਦੀ ਮੰਗ ਨਹੀਂ ਕੀਤੀ-ਸੰਜੀਵ ਰਾਣਾ

ਢੇਰ, 15 ਮਈ (ਸ਼ਿਵ ਕੁਮਾਰ ਕਾਲੀਆ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਮਾਜ ਸੇਵੀ ਨੌਜਵਾਨ ਸੰਜੀਵ ਰਾਣਾ ਐਮ. ਸੀ. ਨੇ ਢੇਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇਨ੍ਹਾਂ ਗੱਲਾਂ ਦਾ ਖੰਡਨ ਕੀਤਾ ਕਿ ਪਾਰਟੀ ਹਾਈ ਕਮਾਂਡ ਨੇ ਕਦੇ ਉਨ੍ਹਾਂ ਕੋਲੋਂ ਟਿਕਟ ਦੇਣ ਲਈ ...

ਪੂਰੀ ਖ਼ਬਰ »

ਸਰਬ ਭਾਰਤੀ ਮਜ਼ਦੂਰ ਦਲ ਦਾ ਐਲਾਨ, ਚੰਦੂਮਾਜਰਾ ਨੂੰ ਜਿਤਾਵਾਂਗੇ

ਰੂਪਨਗਰ, 15 ਮਈ (ਸਤਨਾਮ ਸਿੰਘ ਸੱਤੀ)-ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਗੱਠਜੋੜ ਦੇ ਰੂਪਨਗਰ ਦਫ਼ਤਰ ਵਿਖੇ ਗੁਰਦੀਪ ਸਿੰਘ ਢੀਂਗੀ ਪ੍ਰਧਾਨ ਸਰਬ ਭਾਰਤੀ ਮਜ਼ਦੂਰ ਦਲ ਨੇ ਐਲਾਨ ਕੀਤਾ ਕਿ ਸਾਡੇ ਦਲ ਨੇ ਪ੍ਰੇਮ ਸਿੰਘ ਚੰਦੂਮਾਜਰਾ ਲੋਕ ਸਭਾ ਉਮੀਦਵਾਰ ਹਲਕਾ ਅਨੰਦਪੁਰ ...

ਪੂਰੀ ਖ਼ਬਰ »

ਚੋਣਾਂ 'ਚ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਬਿਖਰ ਜਾਵੇਗੀ- ਪ੍ਰੋ.ਚੰਦੂਮਾਜਰਾ

ਮੋਰਿੰਡਾ, 15 ਮਈ (ਪਿ੍ਤਪਾਲ ਸਿੰਘ)-ਸ਼ੋ੍ਰਮਣੀ ਅਕਾਲੀ-ਭਾਜਪਾ ਗੱਠਜੋੜ ਦੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਪੰਜਾਬ 'ਚ ਕਾਂਗਰਸ ਪਾਰਟੀ ਦਾ ਲੋਕ ਸਭਾ ਦੀ ਚੋਣ 'ਚ ਕਰਾਰੀ ਹਾਰ ਤੋਂ ਬਾਅਦ ਬਿੱਖਰ ਜਾਣਾ ਹੈ ...

ਪੂਰੀ ਖ਼ਬਰ »

ਜਾਗਰੂਕਤਾ ਕੈਂਪ ਲਗਾਇਆ

ਸੁਖਸਾਲ, 14 ਮਈ (ਧਰਮ ਪਾਲ)-ਐਸ. ਐਮ. ਓ. ਡਾ. ਰਾਮ ਪ੍ਰਕਾਸ਼ ਸਰੋਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਹਰਪ੍ਰੀਤ ਕੌਰ ਦੀ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਕੁਲਗਰਾਂ ਵਿਖੇ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ, ਚਿਕਨਗੁਨੀਆ, ਡੇਂਗੂ ਅਤੇ ਮਲੇਰੀਏ ਦੇ ਬਚਾਅ ਅਤੇ ਇਸ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਅੰਦਰ ਗੁੱਟਬਾਜ਼ੀ ਸਿਖਰਾਂ 'ਤੇ

ਨੂਰਪੁਰ ਬੇਦੀ, 15 ਮਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਜ਼ਿਲ੍ਹਾ ਕਾਂਗਰਸ ਅੰਦਰ ਗੁੱਟਬੰਦੀ ਸਿਖ਼ਰਾਂ 'ਤੇ ਪੁੱਜ ਗਈ ਹੈ ਜੋ ਕਿ ਹੁਣ ਭਾਂਬੜ ਬਣਕੇ ਸਾਹਮਣੇ ਆ ਰਹੀ ਹੈ | ਭਾਵੇਂ ਕਾਂਗਰਸ ਹਾਈ ਕਮਾਨ ਦੁਆਰਾ ਜ਼ਿਲ੍ਹਾ ਰੂਪਨਗਰ ਅੰਦਰ ਕਿਸੀ ਵੀ ਗੁੱਟਬੰਦੀ ਤੋਂ ਇਨਕਾਰ ਕੀਤਾ ...

ਪੂਰੀ ਖ਼ਬਰ »

ਪਿੰਡ ਮਾਂਗੇਵਾਲ ਦੇ ਕਬੱਡੀ ਖਿਡਾਰੀ ਹਰਮਨਜੀਤ ਸਿੰਘ ਦੀ ਪ੍ਰੋ. ਕਬੱਡੀ ਲੀਗ ਲਈ ਹੋਈ ਚੋਣ

ਸ੍ਰੀ ਅਨੰਦਪੁਰ ਸਾਹਿਬ, 15 ਮਈ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਦੇ ਨੇੜਲੇ ਪਿੰਡ ਮਾਂਗੇਵਾਲ (ਬਾਗ਼) ਦੇ ਪ੍ਰਸਿੱਧ ਕਬੱਡੀ ਖਿਡਾਰੀ ਹਰਮਨਜੀਤ ਸਿੰਘ ਪੁੱਤਰ ਹਰਬੰਸ ਸਿੰਘ ਕਬੱਡੀ ਕੋਚ ਦੀ ਪ੍ਰੋ. ਕਬੱਡੀ ਲੀਗ ਦੀ ਟੀਮ ਗੁਜਰਾਤ ਫਾਰਚੂਰ ...

ਪੂਰੀ ਖ਼ਬਰ »

ਸੋਢੀ ਬਿਕਰਮ ਸਿੰਘ ਦੇ ਹੱਕ 'ਚ ਚੋਣ ਪ੍ਰਚਾਰ

ਨੂਰਪੁਰ ਬੇਦੀ, 15 ਮਈ (ਵਿੰਦਰਪਾਲ ਝਾਂਡੀਆਂ, ਹਰਦੀਪ ਢੀਂਡਸਾ, ਰਾਜੇਸ਼ ਚੌਧਰੀ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਪੰਜਾਬ ਡੈਮੋਕਰੈਟਿਕ ਗੱਠਜੋੜ ਦੇ ਸਾਂਝੇ ਉਮੀਦਵਾਰ ਸੋਢੀ ਬਿਕਰਮ ਸਿੰਘ ਦੇ ਹੱਕ 'ਚ ਅੱਜ ਇਲਾਕੇ 'ਚ ਚੋਣ ਪ੍ਰਚਾਰ ਤੇਜ਼ ਕਰਦਿਆਂ ਆਗੂਆਂ ਤੇ ...

ਪੂਰੀ ਖ਼ਬਰ »

ਯੂਥ ਕਲੱਬ ਨੇ ਵੋਟ ਪਾਉਣ ਲਈ ਜਾਗਰੂਕਤਾ ਰੈਲੀ ਕੱਢੀ

ਨੂਰਪੁਰ ਬੇਦੀ, 15 ਮਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸ੍ਰੀ ਗੁਰੂ ਨਾਨਕ ਦੇਵ ਯੂਥ ਕਲੱਬ ਵਲੋਂ ਨਹਿਰੂ ਯੁਵਾ ਕੇਂਦਰ ਰੂਪਨਗਰ ਦੇ ਸਹਿਯੋਗ ਨਾਲ ਪਿੰਡ ਨੂਰਪੁਰ ਖੁਰਦ ਵਿਖੇ ਕਲੱਬ ਦੇ ਪ੍ਰਧਾਨ ਨਰਿੰਦਰ ਕੁਮਾਰ ਦੀ ਅਗਵਾਈ ਹੇਠ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ | ਇਸ ਰੈਲੀ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਰੂਪਨਗਰ ਵਿਖੇ 200 ਮੀਟਰ ਟਰੈਕ ਦਾ ਉਦਘਾਟਨ

ਰੂਪਨਗਰ, 15 ਮਈ (ਮਨਜਿੰਦਰ ਸਿੰਘ ਚੱਕਲ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਸ. ਕੰ. ਸ.ਸ.ਸ. ਰੂਪਨਗਰ ਵਿਖੇ ਐਸ.ਐਮ.ਐਲ. ਈਸੁਜੂ ਦੇ ਸਹਿਯੋਗ ਨਾਲ ਬਣੇ 200 ਮੀਟਰ ਟਰੈਕ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਐਸ.ਐਲ.ਐਲ. (ਈਸੁਜੂ) ਦੇ ਹੋਲ ਟਾਈਮ ਡਾਇਰੈਕਟ ਗੋਪਾਲ ...

ਪੂਰੀ ਖ਼ਬਰ »

ਸਵ. ਵਿਜੇ ਪਾਲ ਸਿੰਘ ਢਿੱਲੋਂ ਦੀ ਯਾਦ 'ਚ ਦੂਜਾ ਖ਼ੂਨਦਾਨ ਕੈਂਪ ਲਗਾਇਆ

ਕੀਰਤਪੁਰ ਸਾਹਿਬ, 15 ਮਈ (ਬੀਰਅੰਮਿ੍ਤਪਾਲ ਸਿੰਘ ਸੰਨੀ)-ਪ੍ਰੈੱਸ ਕਲੱਬ ਕੀਰਤਪੁਰ ਸਾਹਿਬ ਦੇ ਸਾਬਕਾ ਪ੍ਰਧਾਨ ਅਤੇ ਅਧਿਆਪਕ ਆਗੂ ਸਵ: ਪੱਤਰਕਾਰ ਵਿਜੇਪਾਲ ਸਿੰਘ ਢਿੱਲੋਂ ਦੀ ਯਾਦ ਵਿਚ ਗੁ: ਬਾਬਾ ਗੁਰਦਿੱਤਾ ਜੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ...

ਪੂਰੀ ਖ਼ਬਰ »

ਬੇਲਾ ਕਾਲਜ ਵਿਚ ਚਾਰ ਮੁਫ਼ਤ ਕੋਰਸ ਸ਼ੁਰੂ

ਬੇਲਾ, 15 ਮਈ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ ਅੱਜ ਇੱਕ ਮਹੀਨੇ ਦੇ ਚਾਰ ਕੋਰਸ ਬਿਲਕੁਲ ਮੁਫ਼ਤ ਸ਼ੁਰੂ ਹੋ ਚੁੱਕੇ ਹਨ | ਕਾਲਜ ਪਿ੍ੰਸੀਪਲ ਸੁਰਮੁੱਖ ਸਿੰਘ ਨੇ ਦੱਸਿਆ ਕਿ ਬੇਸਿਕ ਕੰਪਿਊਟਰ, ਸਪੋਕਨ ...

ਪੂਰੀ ਖ਼ਬਰ »

ਡਾ. ਚੀਮਾ ਵਲੋਂ ਨੂਰਪੁਰ ਬੇਦੀ ਇਲਾਕੇ ਦੇ ਵੱਖ-ਵੱਖ ਪਿੰਡਾਾ ਵਿਚ ਚੋਣ ਮੀਟਿੰਗਾਾ

ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ, ਵਿੰਦਰਪਾਲ ਝਾਂਡੀਆਂ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਉਮੀਦਵਾਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਤੇ ਭਾਈ ਨੰਦ ਲਾਲ ਸਕੂਲਾਂ ਦੀਆਂ ਟੀਮਾਂ ਨੇ ਖੇਡਿਆ ਹਾਕੀ ਮੈਚ

ਸ੍ਰੀ ਅਨੰਦਪੁਰ ਸਾਹਿਬ, 15 ਮਈ (ਨਿੱਕੂਵਾਲ, ਕਰਨੈਲ ਸਿੰਘ)-ਐਸ. ਜੀ. ਐਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ, ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਨੰਦ ਲਾਲ ਸਕੂਲ ਅਤੇ ਐਸ. ਜੀ. ਐਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ 14 ਸਾਲ ਵਰਗ ਦੇ ਵਿਦਿਆਰਥੀਆਂ ਵਿਚਕਾਰ ਦੋਸਤਾਨਾ ...

ਪੂਰੀ ਖ਼ਬਰ »

ਵੋਟਰ ਕਾਰਡ ਤੋਂ ਵਾਂਝੇ ਮਤਦਾਤਾ 11 ਹੋਰ ਦਸਤਾਵੇਜ਼ਾਂ 'ਚੋਂ ਕਿਸੇ ਇੱਕ ਰਾਹੀਂ ਮਤਦਾਨ ਕਰ ਸਕਣਗੇ

ਨਵਾਂਸ਼ਹਿਰ, 15 ਮਈ (ਗੁਰਬਖ਼ਸ਼ ਸਿੰਘ ਮਹੇ)-ਜ਼ਿਲ੍ਹਾ ਚੋਣ ਅਫ਼ਸਰ ਵਿਨੈ ਬਬਲਾਨੀ ਅਨੁਸਾਰ ਵੋਟਰ ਸ਼ਨਾਖ਼ਤੀ ਕਾਰਡ ਤੋਂ ਵਾਂਝੇ ਮਤਦਾਤਾ ਚੋਣ ਕਮਿਸ਼ਨ ਵਲੋਂ ਪ੍ਰਵਾਨਿਤ 11 ਹੋਰ ਦਸਤਾਵੇਜ਼ਾਂ ਰਾਹੀਂ 19 ਮਈ ਨੂੰ ਪੋਲਿੰਗ ਬੂਥ 'ਤੇ ਮਤਦਾਨ ਕਰ ਸਕਦੇ ਹਨ | ਉਨ੍ਹਾਂ ਦੱਸਿਆ ...

ਪੂਰੀ ਖ਼ਬਰ »

ਲੋਕ ਅਕਾਲੀ-ਭਾਜਪਾ ਤੋਂ ਦੁਖੀ- ਡਾ: ਸਵਤੰਤਰ ਸੈਣੀ

ਬਲਾਚੌਰ, 15 ਮਈ (ਦੀਦਾਰ ਸਿੰਘ ਬਲਾਚੌਰੀਆ)-ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਭਾਰਤੀ ਜਨਤਾ ਪਾਰਟੀ ਤੋਂ ਸਾਰੇ ਵਰਗਾਂ ਦੇ ਲੋਕ ਬੇਹੱਦ ਦੁਖੀ ਹੋ ਚੁੱਕੇ ਹਨ | ਇਹ ਵਿਚਾਰ ਜ਼ਿਲ੍ਹਾ ਜਨਰਲ ਸਕੱਤਰ ਕਾਂਗਰਸ ਕਮੇਟੀ ਰੂਪਨਗਰ ਨੇ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਕਾਂਗਰਸ ਹੀ ...

ਪੂਰੀ ਖ਼ਬਰ »

ਚੰਦੂਮਾਜਰਾ ਦੇ ਹੱਕ 'ਚ ਚੋਣ ਮੀਟਿੰਗ

ਬਲਾਚੌਰ,15 ਮਈ (ਦੀਦਾਰ ਸਿੰਘ ਬਲਾਚੌਰੀਆ)-ਦੇਸ਼ ਦੀ ਏਕਤਾ, ਅਖੰਡਤਾ ਦੀ ਮਜ਼ਬੂਤੀ ਅਤੇ ਸਰਬਪੱਖੀ ਵਿਕਾਸ ਲਈ ਐਨਡੀਏ ਨੂੰ ਮੁੜ ਲਿਆਉਣ ਦੀ ਜ਼ਰੂਰਤ ਹੈ | ਇਹ ਵਿਚਾਰ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਅਕਾਲੀ ਭਾਜਪਾ ਗੱਠਜੋੜ ਦੇ ਉਮੀਦਵਾਰ ਸ.ਪ੍ਰੇਮ ਸਿੰਘ ...

ਪੂਰੀ ਖ਼ਬਰ »

ਸੋਢੀ ਬਿਕਰਮ ਸਿੰਘ ਦੇ ਹੱਕ 'ਚ ਚੋਣ ਪ੍ਰਚਾਰ

ਘੁੰਮਣਾਂ, 15 ਮਈ (ਮਹਿੰਦਰ ਪਾਲ ਸਿੰਘ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਬਸਪਾ ਦੇ ਉਮੀਦਵਾਰ ਸੋਢੀ ਬਿਕਰਮ ਸਿੰਘ ਦੇ ਹੱਕ 'ਚ ਹਰਬਲਾਸ ਬਸਰਾ ਜਨਰਲ ਸਕੱਤਰ ਵਲੋਂ ਪਿੰਡ ਮੇਹਲੀਆਣਾ, ਮਾਂਗਟਾ- ਡੀਗਰੀਆਂ 'ਚ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਮਜ਼ਦੂਰਾਂ ਤੇ ...

ਪੂਰੀ ਖ਼ਬਰ »

ਚੰਦੂਮਾਜਰਾ ਦੇ ਹੱਕ 'ਚ ਮੀਟਿੰਗ

ਬੰਗਾ, 15 ਮਈ (ਜਸਬੀਰ ਸਿੰਘ ਨੂਰਪੁਰ)-ਕੈਪਟਨ ਸਰਕਾਰ ਨੇ ਲੋਕਾਂ ਨਾਲ ਕੀਤਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ | ਇਹ ਸਰਕਾਰ ਸਭ ਤੋਂ ਨਿਕੰਮੀ ਸਾਬਿਤ ਹੋਈ | ਇਹ ਪ੍ਰਗਟਾਵਾ ਪਿੰਡ ਕਜਲਾ ਵਿਖੇ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ ਵਿਚ ਡਾ: ਸੁਖਵਿੰਦਰ ਕੁਮਾਰ ਸੁੱਖੀ ...

ਪੂਰੀ ਖ਼ਬਰ »

ਭਾਜਪਾ ਦੇ ਕੌ ਾਸਲਰ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਬੰਗਾ, 15 ਮਈ (ਜਸਬੀਰ ਸਿੰਘ ਨੂਰਪੁਰ)-ਬੰਗਾ ਵਿਖੇ ਭਾਜਪਾ ਦੇ ਕੌਾਸਲਰ ਸਚਿਨ ਘਈ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਲ ਹੋ ਗਏ | ਉਨ੍ਹਾਂ ਦਾ ਹਲਕਾ ਇੰਚਾਰਜ ਸਤਵੀਰ ਸਿੰਘ ਪੱਲੀ ਝਿੱਕੀ ਨੇ ਸਵਾਗਤ ਕੀਤਾ | ਸਚਿਨ ਘਈ ਨੇ ਆਖਿਆ ਕਿ ਭਾਜਪਾ ਨੇ ਜੋ ਵੀ ਵਾਅਦੇ ਕੀਤੇ ਉਹ ਸਾਰੇ ...

ਪੂਰੀ ਖ਼ਬਰ »

ਵਿਧਾਇਕ ਅੰਗਦ ਸਿੰਘ ਵਲੋਂ ਮੁਨੀਸ਼ ਤਿਵਾੜੀ ਦੇ ਹੱਕ 'ਚ ਚੋਣ ਪ੍ਰਚਾਰ

ਸਾਹਲੋਂ, 15 ਮਈ (ਜਰਨੈਲ ਸਿੰਘ ਨਿੱਘ੍ਹਾ)-ਹਲਕਾ ਲੋਕ ਸਭਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮੁਨੀਸ਼ ਤਿਵਾੜੀ ਦੇ ਹੱਕ 'ਚ ਪਿੰਡ ਭੰਗਲ ਕਲਾਂ ਵਿਖੇ ਵਿਧਾਇਕ ਅੰਗਦ ਸਿੰਘ ਨੇ ਚੋਣ ਪ੍ਰਚਾਰ ਕੀਤਾ | ਇਸ ਮੌਕੇ ਉਨ੍ਹਾਂ ਇਕੱਠ ਨੂੰ ਸੰਬੋਧਨ ...

ਪੂਰੀ ਖ਼ਬਰ »

ਪੰਥਕ ਸੋਚ ਤੇ ਪੰਥਕ ਏਜੰਡੇ ਨੂੰ ਬਚਾਉਣ ਲਈ ਬਾਦਲਾਂ ਨੂੰ ਸਬਕ ਸਿਖਾਉਣਾ ਜ਼ਰੂਰੀ -ਬ੍ਰਹਮਪੁਰਾ

ਬੰਗਾ, 15 ਮਈ (ਜਸਬੀਰ ਸਿੰਘ ਨੂਰਪੁਰ)-ਪੰਥਕ ਮਸਲਿਆਂ ਤੇ ਪੰਥਕ ਏਜੰਡੇ ਪ੍ਰਤੀ ਬਾਦਲਾਂ ਨੇ ਹਮੇਸ਼ਾ ਪਿੱਠ ਵਿਖਾ ਕੇ ਪੰਥ ਵਿਰੋਧੀ ਤਾਕਤਾਂ ਦਾ ਸਾਥ ਦਿੱਤਾ | ਬਿਨ੍ਹਾਂ ਮੁਆਫੀ ਮੰਗੇ ਸੌਦਾ ਸਾਧ ਨੂੰ ਮੁਆਫ਼ੀ ਦਿੱਤੀ | ਇਸ ਸਮੇਂ ਪੰਥਕ ਸੋਚ ਨੂੰ ਬਚਾਉਣ ਲਈ ਬਾਦਲਾਂ ਨੂੰ ...

ਪੂਰੀ ਖ਼ਬਰ »

ਲੋਕ ਅਕਾਲੀ-ਭਾਜਪਾ ਤੋਂ ਦੁਖੀ- ਡਾ: ਸਵਤੰਤਰ ਸੈਣੀ

ਬਲਾਚੌਰ, 15 ਮਈ (ਦੀਦਾਰ ਸਿੰਘ ਬਲਾਚੌਰੀਆ)-ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਭਾਰਤੀ ਜਨਤਾ ਪਾਰਟੀ ਤੋਂ ਸਾਰੇ ਵਰਗਾਂ ਦੇ ਲੋਕ ਬੇਹੱਦ ਦੁਖੀ ਹੋ ਚੁੱਕੇ ਹਨ | ਇਹ ਵਿਚਾਰ ਜ਼ਿਲ੍ਹਾ ਜਨਰਲ ਸਕੱਤਰ ਕਾਂਗਰਸ ਕਮੇਟੀ ਰੂਪਨਗਰ ਨੇ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਕਾਂਗਰਸ ਹੀ ...

ਪੂਰੀ ਖ਼ਬਰ »

ਅੱਜ ਫ਼ਿਰਕਾਪ੍ਰਸਤ ਆਗੂਆਂ ਤੋਂ ਦੇਸ਼ ਨੂੰ ਬਚਾਉਣ ਦੀ ਲੋੜ-ਕਾਮਰੇਡ ਤਾਰੀ

ਮਜਾਰੀ/ਸਾਹਿਬਾ, 15 ਮਈ (ਨਿਰਮਲਜੀਤ ਸਿੰਘ ਚਾਹਲ)-ਸੀ.ਪੀ.ਆਈ.ਐਮ.ਐਲ.ਨਿਊ ਡੈਮੇਕਰੇਸੀ ਦੇ ਉਮੀਦਵਾਰ ਅਵਤਾਰ ਸਿੰਘ ਤਾਰੀ ਵਲੋਂ ਪਿੰਡ ਰੱਕੜਾਂ ਢਾਹਾਂ ਵਿਖੇ ਪਿੰਡ ਵਾਸੀਆਂ ਦੇ ਭਰਵੇਂ ਇਕੱਠ 'ਚ ਉਨ੍ਹਾਂ ਕਿਹਾ ਕਿ ਦੇਸ਼ 'ਤੇ ਵਾਰੋ ਵਾਰੀ ਰਾਜ ਕਰਨ ਵਾਲੀਆਂ ਪਾਰਟੀਆਂ ਨੇ ...

ਪੂਰੀ ਖ਼ਬਰ »

ਜੇਕਰ ਹਲਕਾ ਵਾਸੀਆਂ ਨੇ ਮਾਣ ਬਖ਼ਸ਼ਿਆ ਤਾਂ ਗੁਰੂਆਂ ਦੀ ਧਰਤੀ ਨੂੰ ਸਵਰਗ ਬਣਾਵਾਂਗਾ-ਤਿਵਾੜੀ

ਭੱਦੀ, 15 ਮਈ (ਨਰੇਸ਼ ਧੌਲ)- ਜੇਕਰ ਹਲਕਾ ਵਾਸੀਆਂ ਨੇ ਮਾਣ ਬਖ਼ਸ਼ਿਆ ਤਾਂ ਗੁਰੂਆਂ ਦੀ ਧਰਤੀ ਸ੍ਰੀ ਅਨੰਦਪੁਰ ਸਾਹਿਬ ਹਲਕੇ ਨੂੰ ਸਵਰਗ ਬਣਾਉਣ ਲਈ ਪੂਰੀ ਵਾਹ ਲਗਾਵਾਂਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸੀ ...

ਪੂਰੀ ਖ਼ਬਰ »

ਬੀਬੀ ਸੰਤੋਸ਼ ਕਟਾਰੀਆ ਵਲੋਂ ਮਨੀਸ਼ ਤਿਵਾੜੀ ਦੇ ਹੱਕ 'ਚ ਚੋਣ ਪ੍ਰਚਾਰ

ਪੋਜੇਵਾਲ ਸਰਾਂ, 15 ਮਈ (ਰਮਨ ਭਾਟੀਆ)- ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋ ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ ਦੇ ਹੱਕ ਵਿਚ ਜ਼ਿਲ੍ਹਾ ਪ੍ਰੀਸ਼ਦ ਸ਼ਹੀਦ ਭਗਤ ਸਿੰਘ ਨਗਰ ਦੀ ਸਾਬਕਾ ਚੇਅਰਪਰਸਨ ਬੀਬੀ ਸੰਤੋਸ਼ ਕਟਾਰੀਆ ਵਲੋਂ ਪਿੰਡ ਕਰੀਮਪੁਰ ਚਾਹਵਾਲਾ ਵਿਖੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਬਲਾਚੌਰ ਹਲਕੇ 'ਚ ਰੋਡ ਸ਼ੋਅ

ਬਲਾਚੌਰ, 15 ਮਈ (ਦੀਦਾਰ ਸਿੰਘ ਬਲਾਚੌਰੀਆ)- ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਵੱਲੋਂ ਬਲਾਚੌਰ ਵਿਧਾਨ ਸਭਾ ਹਲਕੇ ਵਿਚ ਰੋਡ ਸ਼ੋਅ ਕੱਢਿਆ ਗਿਆ | ਜ਼ਿਲ੍ਹਾ ਪ੍ਰਧਾਨ ਸ਼ਿਵਕਰਨ ਸਿੰਘ ਚੇਚੀ ਅਤੇ ...

ਪੂਰੀ ਖ਼ਬਰ »

ਸਾਬਕਾ ਕੇਂਦਰੀ ਮੰਤਰੀ ਸੰਤੋਸ਼ ਚੌਧਰੀ ਨੇ ਮਨੀਸ਼ ਤਿਵਾੜੀ ਲਈ ਮੰਗੀਆਂ ਵੋਟਾਂ

ਰਾਹੋਂ, 15 ਮਈ (ਬਲਬੀਰ ਸਿੰਘ ਰੂਬੀ)-ਸਾਬਕਾ ਕੇਂਦਰੀ ਮੰਤਰੀ ਹੈਲਥ ਐਾਡ ਫੈਮਲੀ ਵੈੱਲਫੇਅਰ ਮੈਡਮ ਸੰਤੋਸ਼ ਚੌਧਰੀ ਨੇ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਵਲੋਂ ਚੋਣ ਲੜ ਰਹੇ ਮਨੀਸ਼ ਤਿਵਾੜੀ ਲਈ ਵੋਟਾਂ ਮੰਗੀਆਂ | ਮਾਛੀਵਾੜਾ ਰੋਡ 'ਤੇ ਰੱਖੀ ਮੀਟਿੰਗ ਵਿਚ ਉਨ੍ਹਾਂ ...

ਪੂਰੀ ਖ਼ਬਰ »

ਫਿਰਕਾਪ੍ਰਸਤ ਪਾਰਟੀਆਂ ਲਈ ਭਾਰਤ 'ਚ ਕੋਈ ਜਗ੍ਹਾ ਨਹੀਂ-ਰਾਣਾ ਗੁਰਜੀਤ ਸਿੰਘ

ਮੇਹਲੀ, 15 ਮਈ (ਸੰਦੀਪ ਸਿੰਘ)-ਭਾਰਤ ਇਕ ਧਰਮ ਨਿਰਪੱਖ ਦੇਸ਼ ਹੈ, ਇੱਥੇ ਫਿਰਕਾ ਪ੍ਰਸਤ ਪਾਰਟੀਆਂ ਲਈ ਕੋਈ ਜਗ੍ਹਾ ਨਹੀਂ ਹੈ ਜੋ ਦੇਸ਼ ਵਿਚ ਵੰਡੀਆਂ ਪਾਉਂਦੀਆਂ ਹਨ | ਸਾਰੇ ਧਰਮਾਂ ਨੂੰ ਇਕ ਮੰਚ 'ਤੇ ਨਾਲ ਲੈ ਕੇ ਧਰਮ-ਨਿਰਪੱਖ ਰਾਜ ਜਿਹੜੀ ਪਾਰਟੀ ਦੇ ਸਕਦੀ ਹੈ, ਉਹ ਸਿਰਫ਼ ਤੇ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲ੍ਹੇ ਦੀ ਹਦੂਦ ਅੰਦਰ ਕੱਲ੍ਹ ਤੋਂ 23ਤੱਕ 'ਡਰਾਈ ਡੇਅ' ਦੇ ਹੁਕਮ ਜਾਰੀ

ਨਵਾਂਸ਼ਹਿਰ, 15 ਮਈ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ੍ਰੀ ਵਿਨੈ ਬਬਲਾਨੀ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਤੇ ਲੋਕ ਪ੍ਰਤੀਨਿਧਤਾ ਐਕਟ 1951 ਦੇ ਸੈਕਸ਼ਨ 135 ਸੀ ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ...

ਪੂਰੀ ਖ਼ਬਰ »

ਪਿੰਡ ਚੰਦਿਆਣੀ ਖ਼ੁਰਦ ਵਿਖੇ ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ 'ਚ ਹੋਏ ਇਕੱਠ ਨੇ ਰੈਲੀ ਦਾ ਰੂਪ ਧਾਰਿਆ

ਪੋਜੇਵਾਲ ਸਰਾਂ, 15 ਮਈ (ਰਮਨ ਭਾਟੀਆ)- ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਸ੍ਰ: ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ ਵਿਚ ਪਿੰਡ ਚੰਦਿਆਣੀ ਖ਼ੁਰਦ ਵਿਖੇ ਅਕਾਲੀ ਆਗੂ ਗੁਰਚਰਨ ਚੇਚੀ ਤੇ ਸਰਪੰਚ ਸੁਰਿੰਦਰ ਮਾਨਾ ਭਾਟੀਆ ਦੀ ...

ਪੂਰੀ ਖ਼ਬਰ »

10 ਸਾਲਾਂ ਵਿਚ ਅਕਾਲੀਆਂ ਤੇ ਕੇਂਦਰ 'ਚ ਮੋਦੀ ਨੇ ਕੁਝ ਨਹੀਂ ਕੀਤਾ- ਰਾਣਾ ਗੁਰਜੀਤ ਸਿੰਘ

ਪੋਜੇਵਾਲ ਸਰਾਂ, 15 ਮਈ (ਰਮਨ ਭਾਟੀਆ)- ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤਾੋ ਕਾਂਗਰਸ ਪਾਰਟੀ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਹੱਕ ਵਿਚ ਪਿੰਡ ਮਾਲੇਵਾਲ ਵਿਖੇ ਸਰਪੰਚ ਦਰਸ਼ਨ ਲਾਲ ਨਕੋਦਰ ਤੇ ਬਾਬੂ ਸਤਪਾਲ ਭੂੰਬਲਾ ਦੀ ਅਗਵਾਈ ਹੇਠ ਹੋਏ ਇਕੱਠ ਨੂੰ ਸੰਬੋਧਨ ...

ਪੂਰੀ ਖ਼ਬਰ »

ਸੋਢੀ ਬਿਕਰਮ ਸਿੰਘ ਦੇ ਹੱਕ 'ਚ ਚੋਣ ਮਾਰਚ

ਬੰਗਾ, 15 ਮਈ (ਜਸਬੀਰ ਸਿੰਘ ਨੂਰਪੁਰ) - ਬਹੁਜਨ ਸਮਾਜ ਪਾਰਟੀ ਅਤੇ ਜਮਹੂਰੀ ਗਠਜੋੜ ਦੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਂਝੇ ਉਮੀਦਵਾਰ ਸੋਢੀ ਬਿਕਰਮ ਸਿੰਘ ਦੇ ਹੱਕ 'ਚ ਚੋਣ ਮਾਰਚ ਬੰਗਾ ਤੋਂ ਸ਼ੁਰੂ ਕੀਤਾ ਗਿਆ ਜਿਸ ਵਿਚ ਵੱਡੀ ਗਿਣਤੀ 'ਚ ਪਾਰਟੀ ਵਰਕਰਾਂ ਨੇ ਗੱਡੀਆਂ ...

ਪੂਰੀ ਖ਼ਬਰ »

ਰਾਹਗੀਰ ਦੀ ਕੁੱਟਮਾਰ ਕਰਕੇ ਨਕਦੀ ਲੁੱਟੀ

ਸੈਲਾ ਖੁਰਦ, 15 ਮਈ (ਹਰਵਿੰਦਰ ਸਿੰਘ ਬੰਗਾ)- ਅਣਪਛਾਤੇ ਲੁਟੇਰਿਆਂ ਵਲੋਂ ਮੋਟਰਸਾਈਕਲ 'ਤੇ ਜਾ ਰਹੇ ਰਾਹਗੀਰ ਦੀ ਕੁੱਟਮਾਰ ਕਰਕੇ ਨਕਦੀ ਖੋਹਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਮਨਜੀਤ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਪਿੰਡ ਜੀਵਨਪੁਰ ਜੱਟਾਂ ਨੇ ਦੱਸਿਆ ਕਿ ਉਹ ਕਸਬਾ ...

ਪੂਰੀ ਖ਼ਬਰ »

10 ਸਾਲਾਂ ਵਿਚ ਅਕਾਲੀਆਂ ਤੇ ਕੇਂਦਰ 'ਚ ਮੋਦੀ ਨੇ ਕੁਝ ਨਹੀਂ ਕੀਤਾ- ਰਾਣਾ ਗੁਰਜੀਤ ਸਿੰਘ

ਪੋਜੇਵਾਲ ਸਰਾਂ, 15 ਮਈ (ਰਮਨ ਭਾਟੀਆ)- ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤਾੋ ਕਾਂਗਰਸ ਪਾਰਟੀ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਹੱਕ ਵਿਚ ਪਿੰਡ ਮਾਲੇਵਾਲ ਵਿਖੇ ਸਰਪੰਚ ਦਰਸ਼ਨ ਲਾਲ ਨਕੋਦਰ ਤੇ ਬਾਬੂ ਸਤਪਾਲ ਭੂੰਬਲਾ ਦੀ ਅਗਵਾਈ ਹੇਠ ਹੋਏ ਇਕੱਠ ਨੂੰ ਸੰਬੋਧਨ ...

ਪੂਰੀ ਖ਼ਬਰ »

ਲਾਊਡ ਸਪੀਕਰਾਂ ਦੀਆਂ ਕੰਨ ਪਾੜਵੀਆਂ ਆਵਾਜ਼ਾਂ ਤੋਂ ਅੱਕੇ ਨਵਾਂਸ਼ਹਿਰ ਦੇ ਲੋਕ

ਨਵਾਂਸ਼ਹਿਰ, 15 ਮਈ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 'ਚ ਸ਼ੋਰ ਪ੍ਰਦੂਸ਼ਣ ਕਾਰਨ ਲੋਕ ਪ੍ਰੇਸ਼ਾਨ ਹਨ, ਲੇਕਿਨ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਤੇ ਧਾਰਮਿਕ ਸਥਾਨਾਂ ਦੇ ਪ੍ਰਬੰਧਕ ਲੋਕਾਂ ਦੀ ਪ੍ਰੇਸ਼ਾਨੀ ਤੋਂ ਬੇਪ੍ਰਵਾਹ ਹਨ | ਉੱਚੀ ਆਵਾਜ਼ 'ਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX