ਤਾਜਾ ਖ਼ਬਰਾਂ


ਪਠਾਨਕੋਟ 'ਚ ਕੋਰੋਨਾ ਦੇ ਦੋ ਹੋਰ ਮਰੀਜ਼ਾਂ ਦੀ ਹੋਈ ਪੁਸ਼ਟੀ
. . .  6 minutes ago
ਪਠਾਨਕੋਟ, 6 ਜੁਲਾਈ (ਸੰਧੂ)- ਪਠਾਨਕੋਟ 'ਚ ਅੱਜ ਸਿਹਤ ਵਿਭਾਗ ਨੂੰ 270 ਵਿਅਕਤੀਆਂ ਦੀ ਕੋਰੋਨਾ ਜਾਂਚ ਰਿਪੋਰਟ ਪ੍ਰਾਪਤ ਹੋਈ ਹੈ ਜਿਸ 'ਚ 268 ਲੋਕਾਂ...
ਸਿਧਵਾਂ ਬੇਟ ਦੇ ਪੰਚ ਲਖਵਿੰਦਰ ਸਿੰਘ ਬੱਬੂ ਦੀ ਕਰੰਟ ਲੱਗਣ ਕਾਰਨ ਹੋਈ ਮੌਤ
. . .  15 minutes ago
ਸਿਧਵਾਂ ਬੇਟ, 6 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)- ਵਿਧਾਇਕ ਮਨਪ੍ਰੀਤ ਸਿੰਘ ਇਆਲ਼ੀ ਦੇ ਨਜ਼ਦੀਕੀ ਸਾਥੀ ਕਸਬਾ ਸਿਧਵਾਂ ਬੇਟ ਦੇ ਪੰਚ ਕਾਮਰੇਡ...
ਭਵਾਨੀਗੜ੍ਹ (ਸੰਗਰੂਰ) ਦੀ ਗਰਭਵਤੀ ਲੜਕੀ ਨੂੰ ਹੋਇਆ ਕੋਰੋਨਾ
. . .  27 minutes ago
ਭਵਾਨੀਗੜ੍ਹ, 6 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)- ਭਵਾਨੀਗੜ੍ਹ ਦੇ ਦਸਮੇਸ਼ ਨਗਰ ਦੀ ਗਰਭਵਤੀ ਲੜਕੀ ਨੂੰ ਕੋਰੋਨਾ...
ਨਸਰਾਲਾ ਨਜ਼ਦੀਕ ਟਰੱਕ ਅਤੇ ਇਨੋਵਾ ਵਿਚਾਲੇ ਹੋਈ ਟੱਕਰ 1 ਦੀ ਮੌਤ
. . .  36 minutes ago
ਨਸਰਾਲਾ, 6 ਜੁਲਾਈ (ਸਤਵੰਤ ਸਿੰਘ ਥਿਆੜਾ)- ਹੁਸ਼ਿਆਰਪੁਰ-ਜਲੰਧਰ ਰੋਡ ਤੇ ਸੋਨਾਲੀਕਾ ਟਰੈਕਟਰ ਫ਼ੈਕਟਰੀ ਨਸਰਾਲਾ ਦੇ ਗੇਟ ਅੱਗੇ ਵਾਪਰੇ ਸੜਕ ਹਾਦਸੇ '...
ਸੁਸ਼ਾਂਤ ਖ਼ੁਦਕੁਸ਼ੀ ਮਾਮਲਾ : ਪੁੱਛਗਿੱਛ ਦੇ ਲਈ ਬਾਂਦਰਾ ਥਾਣੇ ਪਹੁੰਚੇ ਸੰਜੇ ਲੀਲਾ ਭੰਸਾਲੀ
. . .  about 1 hour ago
ਮੁੰਬਈ, 6 ਜੁਲਾਈ - ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਖ਼ੁਦਕੁਸ਼ੀ ਮਾਮਲੇ 'ਚ ਪੁੱਛਗਿੱਛ ...
ਸੁਖਬੀਰ ਸਿੰਘ ਬਾਦਲ ਪਹੁੰਚੇ ਬਰਨਾਲਾ ਦੇ ਪਿੰਡ ਬੀਹਲਾ
. . .  about 1 hour ago
ਟੱਲੇਵਾਲ, 6 ਜੁਲਾਈ (ਸੋਨੀ ਚੀਮਾ)- ਸੁਖਪਾਲ ਸਿੰਘ ਖਹਿਰਾ ਦੀ ਸੱਜੀ ਬਾਹ ਦਵਿੰਦਰ ਸਿੰਘ ਬੀਹਲਾ ਨੂੰ ...
ਯੂਥ ਅਕਾਲੀ ਦਲ ਦੇ ਵਰਕਰ 7 ਜੁਲਾਈ ਦੇ ਰੋਸ ਧਰਨਿਆਂ 'ਚ ਸ਼ਮੂਲੀਅਤ ਕਰਨਗੇ - ਅੰਮੂ ਚੀਮਾ
. . .  about 1 hour ago
ਘੁਮਾਣ, 6 ਜੁਲਾਈ(ਬੰਮਰਾਹ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠਾ ...
ਸਰਹੱਦ ਤੋਂ ਸਾਢੇ 7 ਕਿੱਲੋ ਹੈਰੋਇਨ, ਇੱਕ ਪਿਸਟਲ, ਮੈਗਜ਼ੀਨ, ਰਾਊਂਡ ਤੇ 2 ਸਿੰਮ ਬਰਾਮਦ
. . .  about 1 hour ago
ਸਿੱਖ ਨੌਜਵਾਨਾਂ ਨੂੰ ਆਈ.ਏ.ਐੱਸ ਆਦਿ ਦੀ ਕੋਚਿੰਗ ਮੁਹੱਈਆ ਕਰਵਾਏਗੀ ਐੱਸ.ਜੀ.ਪੀ.ਸੀ-ਲੌਂਗੋਵਾਲ
. . .  about 1 hour ago
ਤਲਵੰਡੀ ਸਾਬੋ, 6 ਜੁਲਾਈ (ਰਣਜੀਤ ਸਿੰਘ ਰਾਜੂ) - ਪੰਜਾਬ 'ਚ ਸਰਕਾਰੀ ਨੌਕਰੀਆਂ 'ਚ ਬਾਹਰਲੇ ਨੌਜਵਾਨਾਂ ਨੂੰ ਵੱਧ ਮੌਕੇ ਮਿਲਣ ਦੀਆਂ ...
ਕਾਂਗਰਸ ਨੂੰ ਅਲਵਿਦਾ ਕਹਿ ਢੀਂਡਸਾ ਗਰੁੱਪ 'ਚ ਸ਼ਾਮਲ ਹੋਏ ਤੇਜਿੰਦਰਪਾਲ ਸਿੰਘ ਸੰਧੂ
. . .  about 1 hour ago
ਬਹਾਦੁਰਗੜ੍ਹ, 6 ਜੁਲਾਈ (ਕੁਲਵੀਰ ਸਿੰਘ ਧਾਲੀਵਾਲ) - ਰਾਜਨੀਤੀ 'ਚ ਲਗਾਤਾਰ ਫੇਰਬਦਲ ਜਾਰੀ ਹੈ। ਉੱਥੇ ਹੀ ਅੱਜ ਕਾਂਗਰਸ ਦਾ ਪੱਲਾ ਛੱਡ ਕੇ ...
ਗੈੱਸ ਏਜੰਸੀ ਦੇ ਕਰਿੰਦੇ ਤੋਂ ਲੁਟੇਰੇ ਸਵਾ 11 ਲੱਖ ਦੀ ਨਗਦੀ ਲੁੱਟ ਕੇ ਹੋਏ ਫ਼ਰਾਰ
. . .  about 2 hours ago
ਟਰਾਲੇ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਇਕ ਦੀ ਮੌਤ
. . .  about 2 hours ago
ਬੀਜਾ, 6 ਜੁਲਾਈ (ਅਵਤਾਰ ਸਿੰਘ ਜੰਟੀ ਮਾਨ )-ਬੀਤੀ ਰਾਤ ਬੀਜਾਂ ਨੇੜੇ ਟਰਾਲੇ ਅਤੇ ਕਾਰ ਦੀ ਟੱਕਰ ਕਾਰਨ ਇਕ ਭਿਆਨਕ ਸੜਕ ਹਾਦਸਾ ਵਾਪਰ ...
ਦਿੱਲੀ ਹਾਈਕੋਰਟ ਨੇ ਇਕ ਪਟੀਸ਼ਨ 'ਤੇ ਕੇਂਦਰ ਅਤੇ ਦਿੱਲੀ ਸਰਕਾਰ ਦੇ ਸੰਬੰਧਿਤ ਅਧਿਕਾਰੀਆਂ ਨੂੰ ਕੀਤਾ ਤਲਬ
. . .  about 2 hours ago
ਨਵੀਂ ਦਿੱਲੀ, 6 ਜੁਲਾਈ (ਜਗਤਾਰ ਸਿੰਘ)- ਨਿੱਜੀ ਹਸਪਤਾਲਾਂ ਅਤੇ ਨਰਸਿੰਗ ਹੋਮ ਚ ਕਥਿਤ ਤੌਰ 'ਤੇ ਨਰਸਾਂ ਨੂੰ ਪੀ.ਪੀ.ਈ ਕਿਟਸ ਅਤੇ ਮਾਸਕ ਨਾ....
ਸਿੱਖਿਆ ਵਿਭਾਗ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਆਨ-ਲਾਈਨ ਵਿੱਦਿਅਕ ਮੁਕਾਬਲਿਆਂ ਦੀ ਸ਼ੁਰੂਆਤ
. . .  about 2 hours ago
ਅੰਮ੍ਰਿਤਸਰ, 6 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ...
ਅਣਪਛਾਤੇ ਵਿਅਕਤੀਆਂ ਵੱਲੋਂ ਪਸ਼ੂ ਵਪਾਰੀ ਦੀ ਬੇਰਹਿਮੀ ਨਾਲ ਹੱਤਿਆ
. . .  about 2 hours ago
ਖੰਨਾ, 6 ਜੁਲਾਈ (ਹਰਜਿੰਦਰ ਸਿੰਘ ਲਾਲ)- ਅੱਜ ਸਵੇਰੇ ਪਿੰਡ ਕਲਾਲਮਾਜਰਾ 'ਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਸਵੇਰੇ ਕਰੀਬ ਪੌਣੇ 8 ਵਜੇ ਪਤਾ ...
800 ਗ੍ਰਾਮ ਹੈਰੋਇਨ ਸਮੇਤ 3 ਕਾਬੂ
. . .  about 2 hours ago
ਭਵਾਨੀਗੜ੍ਹ, 6 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)- ਸਥਾਨਕ ਪੁਲਿਸ ਨੇ 800 ਗ੍ਰਾਮ ਹੈਰੋਇਨ ਬਰਾਮਦ ਕਰਦਿਆਂ ...
ਪਿੱਛਲੇ 24 ਘੰਟਿਆਂ ਦੌਰਾਨ ਟੈਸਟ ਕੀਤੇ ਗਏ ਕੋਰੋਨਾ ਦੇ 1,80,595 ਨਮੂਨੇ : ਆਈ.ਸੀ.ਐਮ.ਆਰ
. . .  about 2 hours ago
ਨਵੀਂ ਦਿੱਲੀ, 6 ਜੁਲਾਈ- ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈ.ਸੀ.ਐਮ.ਆਰ) ਨੇ ਦੱਸਿਆ ਕਿ 5 ਜੁਲਾਈ ਤੱਕ ਕੋਰੋਨਾ....
ਭਾਰਤ 'ਚ ਪਿੱਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 24,348 ਮਾਮਲੇ ਆਏ ਸਾਹਮਣੇ
. . .  about 3 hours ago
ਨਵੀਂ ਦਿੱਲੀ, 6 ਜੁਲਾਈ- ਭਾਰਤ 'ਚ ਪਿੱਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 24,248 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ....
ਸੰਗਰੂਰ 'ਚ ਕੋਰੋਨਾ ਦੇ 17 ਮਾਮਲਿਆਂ ਦੀ ਪੁਸ਼ਟੀ, 1 ਮੌਤ
. . .  about 3 hours ago
ਸੰਗਰੂਰ, 6 ਜੁਲਾਈ (ਧੀਰਜ ਪਸ਼ੋਰੀਆ)- ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਨਾਲ 15ਵੀਂ ਮੌਤ ਹੋ ਗਈ ...
ਬਾਬਾ ਬਕਾਲਾ ਸਾਹਿਬ ਵਿਖੇ ਨਿਹੰਗ ਮੁਖੀ ਅਜੀਤ ਸਿੰਘ ਪੂਹਲਾ ਦੇ ਡੇਰੇ 'ਤੇ ਨਿਹੰਗ ਰਣਜੀਤ ਸਿੰਘ ਰਣੀਆ ਨੇ ਕੀਤਾ ਹਮਲਾ
. . .  about 3 hours ago
ਬਾਬਾ ਬਕਾਲਾ ਸਾਹਿਬ, 6 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ) -ਅੱਜ ਇੱਥੇ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਤੜਕੇ ਵਜੇ ਦੇ ਕਰੀਬ ਮੇਨ ਬਟਾਲਾ ...
ਨਵਾਂਸ਼ਹਿਰ 'ਚ ਪੁਲਿਸ ਮੁਲਾਜ਼ਮ ਸਮੇਤ ਦੋ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 4 hours ago
ਨਵਾਂਸ਼ਹਿਰ, 6 ਜੁਲਾਈ (ਗੁਰਬਖ਼ਸ਼ ਸਿੰਘ ਮਹੇ)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਰੁਕਣ ਦਾ ਨਾਮ ...
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਿਖਿਆ ਵਿਭਾਗ ਵੱਲੋਂ ਕਰਵਾਏ ਜਾਣਗੇ ਵਿੱਦਿਅਕ ਮੁਕਾਬਲੇ
. . .  about 4 hours ago
ਅੰਮ੍ਰਿਤਸਰ, 6 ਜੁਲਾਈ (ਰਾਜੇਸ਼ ਸੰਧੂ)- ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਜਿੱਥੇ ਸ਼੍ਰੋਮਣੀ ਗੁਰਦੁਆਰਾ ...
32 ਦੇਸ਼ਾਂ ਦੇ ਵਿਗਿਆਨੀਆਂ ਵੱਲੋਂ ਡਬਲ ਯੂ.ਐੱਚ.ਓ ਤੋਂ ਸਿਫ਼ਾਰਸ਼ਾਂ 'ਚ ਸੋਧ ਦੀ ਮੰਗ
. . .  about 5 hours ago
ਨਵੀਂ ਦਿੱਲੀ, 6 ਜੁਲਾਈ -ਕੋਰੋਨਾ ਵਾਇਰਸ ਨੂੰ ਲੈ ਕੇ ਵਿਸ਼ਵ ਭਰ ਦੇ 239 ਵਿਗਿਆਨੀਆਂ ਨੇ ਦਾਅਵਾ ਕੀਤਾ ਇਹ ਵਾਇਰਸ ਹਵਾ ...
ਕਾਰ ਦੇ ਖੱਡ 'ਚ ਡਿੱਗਣ ਕਾਰਨ ਦੋ ਲੋਕਾਂ ਦੀ ਹੋਈ ਮੌਤ
. . .  about 5 hours ago
ਦੇਹਰਾਦੂਨ, 6 ਜੁਲਾਈ- ਉੱਤਰਾਖੰਡ ਦੇ ਮਸੂਰੀ ਰੋਡ ਨੇੜੇ ਇਕ ਕਾਰ ਦੇ ਖੱਡ 'ਚ ਡਿੱਗਣ ਕਾਰਨ ਦੋ ਲੋਕਾਂ ਦੀ ਮੌਤ ...
ਰੁਜ਼ਗਾਰ ਦੀ ਮੰਗ ਨੂੰ ਲੈ ਕੇ ਟੈਲੀਫ਼ੋਨ ਟਾਵਰ 'ਤੇ ਚੜ੍ਹੇ ਦੋ ਬਜ਼ੁਰਗ
. . .  about 5 hours ago
ਸ਼ਾਹਪੁਰ ਕੰਢੀ, 6 ਜੁਲਾਈ (ਰਣਜੀਤ ਸਿੰਘ)- ਸ਼ਾਹਪੁਰ ਕੰਢੀ ਬਰਾਜ ਔਸਤੀ ਸੰਘਰਸ਼ ਕਮੇਟੀ ਜੈਨੀ ਜੁਗਿਆਲਾ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਜੇਠ ਸੰਮਤ 551

ਬਰਨਾਲਾ

ਘਣਸ਼ਾਮ ਕਾਂਸਲ ਬਣੇ ਸੰਗਰੂਰ ਜ਼ੋਨ ਦੇ ਕਨਵੀਨਰ

ਸੁਨਾਮ ਊਧਮ ਸਿੰਘ ਵਾਲਾ, 15 ਮਈ (ਭੁੱਲਰ, ਧਾਲੀਵਾਲ)-ਇੰਡਸਟਰੀ ਚੈਂਬਰ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਘਣਸ਼ਾਮ ਕਾਂਸਲ ਵਲੋਂ ਪਿਛਲੇ ਸਮੇਂ ਤੋਂ ਉਦਯੋਗਾਂ ਤੇ ਉਦਯੋਗਪਤੀਆਂ ਪ੍ਰਤੀ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਨੂੰ ਮੁੱਖ ਰੱਖਦਿਆਂ ਪੀ. ਐਚ. ਡੀ. ਦੇ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਨੇ ਸੂਬਾ ਆਗੂ ਨੂੰ ਮੰਗਾਂ ਸਬੰਧੀ ਕਰਵਾਇਆ ਜਾਣੂ

ਸੰਗਰੂਰ, 15 ਮਈ (ਅਮਨਦੀਪ ਸਿੰਘ ਬਿੱਟਾ)-ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ (ਕੇਸਰੀ ਝੰਡਾ) ਯੂਨਿਟ ਸੰਗਰੂਰ ਵਲੋਂ ਇਕ ਮੰਗ ਪੱਤਰ ਸੂਬਾਈ ਆਗੂ ਪੂਰਨ ਸਿੰਘ ਖਾਈ ਨੰੂ ਦਿੱਤਾ | ਮੰਗ ਪੱਤਰ ਵਿਚ ਭਰਤੀ ਹੋਏ ਮੁਲਾਜਮਾਂ ਨੰੂ ਰੈਗੂਲਰ ਕਰਵਾਉਣਾ, ਪੰਜਾਬ ਸਰਕਾਰ ...

ਪੂਰੀ ਖ਼ਬਰ »

1984 ਸਿੱਖ ਕਤਲੇਆਮ ਕਰਨ ਵਾਲਿਆਂ ਨੂੰ ਕਾਂਗਰਸ ਨੇ ਸਜ਼ਾ ਨਾ ਦੇ ਕੇ ਤਰੱਕੀਆਂ ਬਖਸ਼ੀਆਂ-ਸਮਿ੍ਤੀ ਇਰਾਨੀ

ਬਰਨਾਲਾ, 15 ਮਈ (ਗੁਰਪ੍ਰੀਤ ਸਿੰਘ ਲਾਡੀ)-ਕੇਂਦਰੀ ਮੰਤਰੀ ਸਮਿ੍ਤੀ ਇਰਾਨੀ ਵਲੋਂ ਅੱਜ ਬਰਨਾਲਾ ਵਿਖੇ ਲੋਕ ਸਭਾ ਹਲਕਾ ਸੰਗਰੂਰ ਤੋਂ ਅਕਾਲੀ-ਭਾਜਪਾ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਦੇ ਹੱਕ 'ਚ ਚੋਣ ਰੈਲੀ ਕੀਤੀ ਗਈ | ਰੈਲੀ ਨੂੰ ਸੰਬੋਧਨ ਕਰਦਿਆਂ ਸਮਿ੍ਤੀ ਇਰਾਨੀ ਨੇ ...

ਪੂਰੀ ਖ਼ਬਰ »

ਮਹਿਲ ਕਲਾਂ ਸੋਢੇ 'ਚ ਢਿੱਲੋਂ ਲਈ ਘਰ-ਘਰ ਜਾ ਕੇ ਮੰਗੀਆਂ ਵੋਟਾਂ

ਮਹਿਲ ਕਲਾਂ, 15 ਮਈ (ਤਰਸੇਮ ਸਿੰਘ ਚੰਨਣਵਾਲ)-ਕਾਂਗਰਸੀ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੂੰ ਪਿੰਡ ਮਹਿਲ ਕਲਾਂ ਸੋਢੇ 'ਚੋਂ ਵੱਡੀ ਲੀਡ ਦੇਣ ਲਈ ਸਾਬਕਾ ਸਰਪੰਚ ਤੇ ਕਾਂਗਰਸੀ ਆਗੂ ਹਰਭੁਪਿੰਦਰਜੀਤ ਸਿੰਘ ਲਾਡੀ ਦੀ ਅਗਵਾਈ ਹੇਠ ਗ੍ਰਾਮ ਪੰਚਾਇਤ ਮਹਿਲ ਕਲਾਂ ਸੋਢੇ ਵਲੋਂ ...

ਪੂਰੀ ਖ਼ਬਰ »

23 ਨੂੰ ਅਕਾਲੀ-ਭਾਜਪਾ ਗਠਜੋੜ ਦਾ ਭੋਗ ਪੈ ਜਾਵੇਗਾ-ਢਿੱਲੋਂ

ਟੱਲੇਵਾਲ, 15 ਮਈ (ਸੋਨੀ ਚੀਮਾ)-ਅੱਜ ਦੇਸ਼ ਦਾ ਹਰ ਵਰਗ ਕੇਂਦਰ ਦੀ ਮੋਦੀ ਸਰਕਾਰ ਤੋਂ ਦੁਖੀ ਹੈ ਤੇ 23 ਮਈ ਚੋਣਾਂ ਦੇ ਨਤੀਜਿਆਂ ਦੇ ਸ਼ੁਰੂ ਹੋਣ 'ਤੇ ਹੀ ਅਕਾਲੀ ਦਲ ਅਤੇ ਭਾਜਪਾ ਗਠਜੋੜ ਦਾ ਪੰਜਾਬ ਸਮੇਤ ਸਮੁੱਚੇ ਸੂਬਿਆਂ 'ਚ ਰਾਜਸੀ ਭੋਗ ਪੈ ਜਾਵੇਗਾ | ਇਹ ਸ਼ਬਦ ਕੇਵਲ ਸਿੰਘ ...

ਪੂਰੀ ਖ਼ਬਰ »

ਮੌੜਾਂ ਵਿਖੇ ਕਾਂਗਰਸ ਪਾਰਟੀ ਵਲੋਂ ਚੋਣ ਰੈਲੀ

ਸ਼ਹਿਣਾ, 15 ਮਈ (ਸੁਰੇਸ਼ ਗੋਗੀ)-ਪਿੰਡ ਮੌੜਾਂ ਨਾਲ ਸਬੰਧਿਤ ਪੰਚਾਇਤਾਂ ਤੇ ਕਾਂਗਰਸੀ ਆਗੂਆਂ ਵਲੋਂ ਸਾਂਝੇ ਤੌਰ 'ਤੇ ਜੰਡਵਾਲੀ ਧਰਮਸਾਲਾ ਵਿਖੇ ਰੱਖੀ ਗਈ ਚੋਣ ਰੈਲੀ ਨੂੰ ਕੰਵਰ ਸਿੰਘ ਢਿੱਲੋਂ ਤੇ ਲੋਕ ਗਾਇਕ ਬਲਕਾਰ ਸਿੱਧੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਗਵੰਤ ਮਾਨ ...

ਪੂਰੀ ਖ਼ਬਰ »

ਸਾਬਕਾ ਸੈਨਿਕ ਵਿੰਗ ਵਲੋਂ ਪਰਮਿੰਦਰ ਸਿੰਘ ਢੀਂਡਸਾ ਦੇ ਹੱਕ 'ਚ ਰੈਲੀ

ਬਰਨਾਲਾ, 15 ਮਈ (ਗੁਰਪ੍ਰੀਤ ਸਿੰਘ ਲਾਡੀ)-ਸਾਬਕਾ ਸੈਨਿਕ ਵਿੰਗ ਸ਼੍ਰੋਮਣੀ ਅਕਾਲੀ ਦੇ ਕੌਮੀ ਪ੍ਰਧਾਨ ਇੰਜ: ਗੁਰਜਿੰਦਰ ਸਿੰਘ ਸਿੱਧੂ ਵਲੋਂ ਅਕਾਲੀ-ਭਾਜਪਾ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਦੇ ਹੱਕ 'ਚ ਸਥਾਨਕ ਪ੍ਰਾਰਥਨਾ ਹਾਲ ਵਿਖੇ ਰੈਲੀ ਕੀਤੀ ਗਈ | ਰੈਲੀ ਦੌਰਾਨ ...

ਪੂਰੀ ਖ਼ਬਰ »

ਗਹਿਲ ਵਿਖੇ ਢੀਂਡਸਾ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਟੱਲੇਵਾਲ, 15 ਮਈ (ਸੋਨੀ ਚੀਮਾ)-ਸ਼ੋ੍ਰਮਣੀ ਅਕਾਲੀ ਦਲ ਤੇ ਭਾਜਪਾ ਗਠਜੋੜ ਲੋਕ ਸਭਾ ਚੋਣਾਂ 'ਚ ਸ਼ਾਨਦਾਰ ਜਿੱਤਾ ਪ੍ਰਾਪਤ ਕਰੇਗਾ | ਇਹ ਸ਼ਬਦ ਕੈਨੇਡੀਅਨ ਹਰਜਿੰਦਰ ਸਿੰਘ ਧਾਲੀਵਾਲ, ਗੁਰਮੇਲ ਸਿੰਘ ਸੰਧੂ ਪ੍ਰਧਾਨ ਅਤੇ ਨਿਸਾਨ ਭੋਲਾ ਸਿੰਘ ਗਹਿਲ ਨੇ ਪਿੰਡ ਵਿਚ ਪਰਮਿੰਦਰ ...

ਪੂਰੀ ਖ਼ਬਰ »

ਵਾਲਮੀਕਿ ਭਾਈਚਾਰੇ ਵਲੋਂ ਢਿੱਲੋਂ ਦੀ ਹਮਾਇਤ ਦਾ ਐਲਾਨ

ਧਨੌਲਾ, 15 ਮਈ (ਚੰਗਾਲ)-ਭਾਰਤੀਯ ਬਾਲਮੀਕ ਧਰਮ ਸਮਾਜ ਦੇ ਰਾਸ਼ਟਰੀ ਮੁੱਖ ਸੰਚਾਲਕ ਨਰੇਸ਼ ਧੀਂਗਾਨ ਵਲੋਂ ਅੱਜ ਕਾਂਗਰਸ ਪਾਰਟੀ ਦੇ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੂੰ ਵਾਲਮੀਕਿ ਭਾਈਚਾਰੇ ਵਲੋਂ ਸਮਰਥਨ ਦੇਣ ਦਾ ਭਰੋਸਾ ਦਿਵਾਇਆ ਗਿਆ | ਸ: ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਦੇ ਹੱਕ 'ਚ ਲੱਖਾ ਸਿਧਾਣਾ ਨੇ ਕੀਤਾ ਰੋਡ ਸ਼ੋਅ

ਹੰਡਿਆਇਆ, 15 ਮਈ (ਗੁਰਜੀਤ ਸਿੰਘ ਖੱੁਡੀ)-ਲੋਕ ਸਭਾ ਹਲਕਾ ਸੰਗਰੂਰ ਤੋਂ ਸ਼ੋ੍ਰਮਣੀ ਅਕਾਲੀ ਦਲ (ਅ) ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਦੇ ਹੱਕ ਵਿਚ ਸਮਾਜ ਸੇਵੀ ਲੱਖਾ ਸਿਧਾਣਾ ਨੇ ਕਸਬਾ ਹੰਡਿਆਇਆ ਦੇ ਪਿੰਡਾਂ 'ਚ ਰੋਡ ਸ਼ੋਅ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਸ: ਮਾਨ ...

ਪੂਰੀ ਖ਼ਬਰ »

ਹਲਕਾ ਸੰਗਰੂਰ ਨੂੰ ਵਿਕਾਸ ਪੱਖੋਂ ਨੰਬਰ ਇੱਕ ਬਣਾਇਆ ਜਾਵੇਗਾ-ਢੀਂਡਸਾ

ਮਹਿਲ ਕਲਾਂ, 15 ਮਈ (ਅਵਤਾਰ ਸਿੰਘ ਅਣਖੀ)-ਲੋਕਾਂ ਵਲੋਂ ਬਖ਼ਸ਼ੀ ਜਾਣ ਵਾਲੀ ਤਾਕਤ ਦੇ ਸਦਕਾ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਲੋਕ ਸਭਾ ਹਲਕਾ ਸੰਗਰੂਰ ਨੂੰ ਵਿਕਾਸ ਪੱਖੋਂ ਨੰਬਰ 1 ਹਲਕਾ ਬਣਾਇਆ ਜਾਵੇਗਾ | ਇਹ ਪ੍ਰਗਟਾਵਾ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਪਰਮਿੰਦਰ ...

ਪੂਰੀ ਖ਼ਬਰ »

ਕੰਵਰ ਢਿੱਲੋਂ ਨੇ ਸੈਂਕੜੇ ਸਮਰਥਕਾਂ ਸਮੇਤ ਮੇਨ ਬਾਜ਼ਾਰ ਦੇ ਦੁਕਾਨਦਾਰਾਂ ਤੱਕ ਕੀਤੀ ਪਹੁੰਚ ਮੰਡੀ ਨਿਵਾਸੀਆਂ ਵਲੋਂ ਭਰਵਾਂ ਹੁੰਗਾਰਾ ਮਿਲਿਆ

ਧਨੌਲਾ, 15 ਮਈ (ਜਤਿੰਦਰ ਸਿੰਘ ਧਨੌਲਾ, ਚੰਗਾਲ)-ਸ੍ਰੀ ਕੰਵਰ ਸਿੰਘ ਢਿੱਲੋਂ ਨੇ ਆਪਣੇ ਪਿਤਾ ਸ: ਕੇਵਲ ਸਿੰਘ ਢਿੱਲੋਂ ਦੀ ਚੋਣ ਮੁਹਿੰਮ ਨੂੰ ਹੁਲਾਰਾ ਦਿੰਦਿਆਂ ਮੰਡੀ ਧਨੌਲਾ ਦੇ ਮੱੁਖ ਬਾਜ਼ਾਰ ਦੀ ਇਕ-ਇਕ ਦੁਕਾਨ 'ਤੇ ਜਾ ਕੇ ਵੋਟਾਂ ਦੀ ਮੰਗ ਕੀਤੀ | ਮੰਡੀ ਦੇ ਉੱਘੇ ...

ਪੂਰੀ ਖ਼ਬਰ »

ਸਾਡਾ ਮੱੁਖ ਮੁਕਾਬਲਾ ਰਿਸ਼ਵਤਖ਼ੋਰੀ ਤੇ ਨਸ਼ੇ ਨਾਲ ਹੈ-ਜੱਸੀ ਜਸਰਾਜ

ਤਪਾ ਮੰਡੀ, 15 ਮਈ (ਵਿਜੇ ਸ਼ਰਮਾ)-ਪੰਜਾਬ ਡੈਮੋਕ੍ਰੇਟਿਕ ਗਠਜੋੜ ਅਤੇ ਲੋਕ ਇਨਸਾਫ਼ ਪਾਰਟੀ ਤੋਂ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਜੱਸੀ ਜਸਰਾਜ ਨੇ ਤਪਾ ਦੇ ਬਾਜ਼ਾਰਾਂ 'ਚ ਖੁੱਲ੍ਹੀ ਜੀਪ ਰਾਹੀਂ ਵੋਟਰਾਂ ਨੂੰ ਅਪੀਲ ਕਰਦਿਆਂ ਆਖਿਆ ਕਿ ਸਾਡਾ ਮੱੁਖ ਮੁਕਾਬਲਾ ...

ਪੂਰੀ ਖ਼ਬਰ »

ਬੱਚੇ ਦੀ ਕੁੱਟਮਾਰ ਦੀ ਵੀਡੀਓ ਸਬੰਧੀ ਬਾਲ- ਅਧਿਕਾਰ ਕਮਿਸ਼ਨ ਚੰਡੀਗੜ੍ਹ ਨੇ ਲਿਆ ਨੋਟਿਸ ਅੱਜ ਡੀ. ਐਸ. ਪੀ. ਤਪਾ ਤੇ ਥਾਣਾ ਮੁਖੀ ਨੂੰ ਕਮਿਸ਼ਨ ਦੇ ਹਾਜ਼ਰ ਹੋ ਕੇ ਮੰਗੀ ਰਿਪੋਰਟ

ਰੂੜੇਕੇ ਕਲਾਂ, 15 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿਛਲੇ ਦਿਨੀਂ ਪਿੰਡ ਧੌਲਾ ਦੀ ਅਨਾਜ ਮੰਡੀ ਵਿਚ ਇਕ ਵਿਅਕਤੀ ਵਲੋਂ ਨਾਬਾਲਗ ਤੇ ਮੰਦਬੁੱਧੀ ਬੱਚੇ ਦੀ ਅੰਨ੍ਹੇਵਾਹ ਕੀਤੀ ਜਾ ਰਹੀ ਕੁੱਟਮਾਰ ਸਬੰਧੀ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ 14 ਮਿੰਟਾਂ ਦੀ ਵੀਡੀਓ ਸਬੰਧੀ ...

ਪੂਰੀ ਖ਼ਬਰ »

ਜਗਮੀਤ ਸਿੰਘ ਜੱਗਾ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਮਹਿਲ ਕਲਾਂ, 15 ਮਈ (ਅਵਤਾਰ ਸਿੰਘ ਅਣਖੀ)-ਯੂਥ ਅਕਾਲੀ ਦਲ ਦੇ ਇੰਚਾਰਜ ਬਿਕਰਮਜੀਤ ਸਿੰਘ ਮਜੀਠੀਆ, ਅਕਾਲੀ ਭਾਜਪਾ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਲਵਾ ਜ਼ੋਨ 2 ਦੇ ਪ੍ਰਧਾਨ ਸਤਬੀਰ ਸਿੰਘ ਖੱਟੜਾ, ਹਲਕਾ ਇੰਚਾਰਜ ਸੰਤ ਬਲਵੀਰ ...

ਪੂਰੀ ਖ਼ਬਰ »

ਮਾ: ਰਾਜਵੀਰ ਸਿੰਘ ਦੇ ਬਣਦੇ ਹੱਕ ਦਿਵਾਉਣ ਲਈ ਡੀ.ਸੀ. ਦਫ਼ਤਰ ਅੱਗੇ ਰੋਸ ਰੈਲੀ

ਬਰਨਾਲਾ, 15 ਮਈ (ਅਸ਼ੋਕ ਭਾਰਤੀ)-ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੌਰਾਨ 14 ਸਤੰਬਰ 2018 ਨੂੰ ਚੋਣ ਡਿਊਟੀ ਸਮੇਂ ਸੜਕ ਹਾਦਸੇ ਦਾ ਸ਼ਿਕਾਰ ਹੋਏ ਮਾ: ਰਾਜਵੀਰ ਸਿੰਘ (ਬੀ.ਐਲ.ਓ.) ਪੱਖੋਂ ਕਲਾਂ ਨੂੰ ਪ੍ਰਸ਼ਾਸਨ ਵਲੋਂ ਕੀਤੇ ਗਏ ਲਿਖਤੀ ਵਾਅਦੇ ਨੂੰ ਲਾਗੂ ਕਰਵਾਉਣ ...

ਪੂਰੀ ਖ਼ਬਰ »

ਓ.ਟੀ.ਪੀ. ਹੈਕ ਕਰ ਕੇ ਨੌਜਵਾਨ ਦੇ ਖਾਤੇ 'ਚੋਂ 9 ਹਜ਼ਾਰ ਰੁਪਏ ਉਡਾਏ

ਤਪਾ ਮੰਡੀ, 15 ਮਈ (ਪ੍ਰਵੀਨ ਗਰਗ)-ਤਪਾ ਸ਼ਹਿਰ ਦੇ ਇਕ ਨੌਜਵਾਨ ਵਲੋਂ ਆਪਣੇ ਮੋਬਾਈਲ ਜ਼ਰੀਏ ਬੀ.ਏ.ਐਮ. ਐਪ ਰਾਹੀਂ ਹਰਿਦੁਆਰ ਦੀ ਟਿਕਟ ਆਨਲਾਈਨ ਬੁੱਕ ਕਰਵਾਉਣੀ ਚਾਹੀ ਤਾਂ ਉਸੇ ਸਮੇਂ ਕਿਸੇ ਠੱਗ ਵਲੋਂ ਉਸ ਦਾ ਓ.ਟੀ.ਪੀ. ਹੈੱਕ ਕਰ ਕੇ ਖਾਤੇ 'ਚੋਂ 9 ਹਜ਼ਾਰ ਰੁਪਏ ਉਡਾ ਲਏ ਜਾਣ ...

ਪੂਰੀ ਖ਼ਬਰ »

ਇਲਾਕੇ 'ਚ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪੁਲਿਸ ਵਲੋਂ ਫਲਾਇੰਗ ਮਾਰਚ

ਮਹਿਲ ਕਲਾਂ, 15 ਮਈ (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਚੰਨਣਵਾਲ)-ਪੰਜਾਬ 'ਚ 19 ਮਈ ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ 'ਚ ਇਲਾਕੇ ਅੰਦਰ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਪੁਲਿਸ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੀ.ਐਸ.ਪੀ. ਮਹਿਲ ਕਲਾਂ ...

ਪੂਰੀ ਖ਼ਬਰ »

ਬੀ.ਜੀ.ਐਸ. 'ਚ ਅਧਿਆਪਕਾਂ ਨੂੰ ਟ੍ਰੇਨਿੰਗ ਦੇ ਕੇ ਬੱਚਿਆਂ ਨੂੰ ਪੜ੍ਹਾਉਣ ਦੇ ਗੁਰ ਦੱਸੇ

ਮਹਿਲ ਕਲਾਂ, 15 ਮਈ (ਤਰਸੇਮ ਸਿੰਘ ਚੰਨਣਵਾਲ)-ਕਸਬਾ ਮਹਿਲ ਕਲਾਂ ਦੀ ਉੱਘੀ ਵਿੱਦਿਅਕ ਸੰਸਥਾ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਮਹਿਲ ਕਲਾਂ ਵਿਖੇ ਸਕੂਲ ਪਿ੍ੰਸੀਪਲ ਹਿਮਾਂਸ਼ੂ ਦੱਤ ਸ਼ਰਮਾ ਦੀ ਅਗਵਾਈ ਹੇਠ ਅਧਿਆਪਕਾਂ ਨੰੂ ਸਿੱਖਿਅਤ ਕਰਨ ਲਈ ਵਿਸ਼ੇਸ਼ ਸੈਮੀਨਾਰ ...

ਪੂਰੀ ਖ਼ਬਰ »

36 ਬੋਤਲਾਂ ਠੇਕਾ ਸ਼ਰਾਬ ਦੇਸੀ, ਸਕੂਟਰੀ ਸਮੇਤ ਇਕ ਗਿ੍ਫ਼ਤਾਰ, ਇਕ ਫ਼ਰਾਰ

ਬਰਨਾਲਾ, 15 ਮਈ (ਰਾਜ ਪਨੇਸਰ)-ਥਾਣਾ ਸਿਟੀ-1 ਵਲੋਂ ਵਿਅਕਤੀ ਨੂੰ 36 ਬੋਤਲਾਂ ਠੇਕਾ ਸ਼ਰਾਬ ਦੇਸੀ, ਸਕੂਟਰੀ ਸਮੇਤ ਗਿ੍ਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਸਹਾਇਕ ਥਾਣੇਦਾਰ ਚਰਨਜੀਤ ਸਿੰਘ ਨੇ ਦੱਸਿਆ ਕਿ ਪੂਰੀ ਟੀਮ ਸਮੇਤ ਫੁਹਾਰਾ ਚੌਕ ਬਰਨਾਲਾ ਵਿਖੇ ਮੁਖ਼ਬਰੀ ਦੇ ...

ਪੂਰੀ ਖ਼ਬਰ »

ਭਾਰਤ ਸਰਕਾਰ ਦੀ ਟੀਮ ਵਲੋਂ ਹੈਲਥ ਐਾਡ ਵੈਲਨੈੱਸ ਸੈਂਟਰ ਬਖ਼ਤਗੜ੍ਹ ਦਾ ਦੌਰਾ

ਟੱਲੇਵਾਲ, 15 ਮਈ (ਸੋਨੀ ਚੀਮਾ)-ਭਾਰਤ ਸਰਕਾਰ ਦੇ ਨੈਸ਼ਨਲ ਹੈਲਥ ਸਿਸਟਮ ਰਿਸੋਰਸ ਸੈਂਟਰ ਦੀ ਟੀਮ ਵਲੋਂ ਹੈਲਥ ਐਾਡ ਵੈਲਨੈਸ ਸੈਂਟਰ ਬਖਤਗੜ੍ਹ ਤੇ ਉਗੋਕੇ ਦਾ ਦੌਰਾ ਕੀਤਾ ਗਿਆ | ਜਿਸ ਦੌਰਾਨ ਉਨ੍ਹਾਂ ਮਲਟੀਪਰਪਜ਼ ਸਟਾਫ਼ ਦੇ ਕੰਮ ਤੇ ਟਰੇਨਿੰਗ ਸਬੰਧੀ ਸਟੱਡੀ ਕੀਤੀ ਗਈ¢ ...

ਪੂਰੀ ਖ਼ਬਰ »

ਢਿੱਲੋਂ ਦੀ ਅਗਵਾਈ 'ਚ ਬੀਹਲਾ ਦੇ ਦਰਜਨ ਤੋਂ ਵੱਧ ਨੌਜਵਾਨ ਕਾਂਗਰਸ 'ਚ ਸ਼ਾਮਿਲ

ਟੱਲੇਵਾਲ, 15 ਮਈ (ਸੋਨੀ ਚੀਮਾ)-ਪੰਜਾਬ ਅਤੇ ਦੇਸ ਵਿਚ ਕਾਂਗਰਸ ਪਾਰਟੀ ਦੇ ਹੱਕ ਵਿਚ ਹਨੇਰੀ ਝੱੁਲ ਰਹੀ ਹੈ | ਇਹ ਸ਼ਬਦ ਕੇਵਲ ਸਿੰਘ ਢਿੱਲੋਂ ਉਮੀਦਵਾਰ ਲੋਕ ਸਭਾ ਹਲਕਾ ਸੰਗਰੂਰ ਨੇ ਹਲਕਾ ਮਹਿਲ ਕਲਾਂ ਦੇ ਪਿੰਡ ਬੀਹਲਾ ਵਿਖੇ ਸਰਪੰਚ ਕਿਰਨਜੀਤ ਸਿੰਘ ਮਿੰਟੂ ਦੀ ਪੇ੍ਰਰਨਾ ...

ਪੂਰੀ ਖ਼ਬਰ »

ਪਿੰਡ ਉਗੋਕੇ ਵਾਸੀਆਂ ਨੇ 4 ਸ਼ੱਕੀ ਵਿਅਕਤੀ ਕਾਬੂ ਕਰ ਕੇ ਪੁਲਿਸ ਨੂੰ ਸੌਾਪੇ

ਸ਼ਹਿਣਾ, 15 ਮਈ (ਸੁਰੇਸ਼ ਗੋਗੀ)-ਪਿੰਡ ਉਗੋਕੇ ਦੇ ਸ਼ਮਸ਼ਾਨਘਾਟ 'ਚ ਬੈਠੇ ਚਾਰ ਸ਼ੱਕੀ ਨੌਜਵਾਨਾਂ ਨੂੰ ਪਿੰਡ ਵਾਸੀਆਂ ਨੇ ਫੜ ਕੇ ਸ਼ਹਿਣਾ ਪੁਲਿਸ ਨੂੰ ਸੌਾਪਿਆ | ਜਾਣਕਾਰੀ ਦਿੰਦਿਆਂ ਯੂਥ ਆਗੂ ਜਤਿੰਦਰ ਸਿੰਘ ਗੋਲੂ ਨੇ ਦੱਸਿਆ ਕਿ ਅੱਜ ਪਿੰਡ ਉਗੋਕੇ ਤੋਂ ਜਗਜੀਤਪੁਰਾ ...

ਪੂਰੀ ਖ਼ਬਰ »

ਜੀ. ਹੋਲੀ ਹਾਰਟ ਸਕੂਲ 'ਚ ਵਿਦਿਆਰਥੀਆਂ ਦੇ ਮਾਪੇ ਸਨਮਾਨਿਤ

ਮਹਿਲ ਕਲਾਂ, 15 ਮਈ (ਅਵਤਾਰ ਸਿੰਘ ਅਣਖੀ)-ਨਾਮਵਰ ਵਿੱਦਿਅਕ ਸੰਸਥਾ ਜੀ. ਹੋਲੀ ਹਾਰਟ ਪਬਲਿਕ ਸਕੂਲ ਮਹਿਲ ਕਲਾਂ ਵਿਖੇ ਵਿਦਿਆਰਥੀਆਂ ਦੇ ਮਾਪਿਆਂ ਨੰੂ ਸਨਮਾਨਿਤ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਇਸ ਸਮੇਂ ਪ੍ਰਬੰਧਕ ਕਮੇਟੀ ਦੇ ਮੈਨੇਜਿੰਗ ਡਾਇਰੈਕਟਰ ...

ਪੂਰੀ ਖ਼ਬਰ »

ਕਰਮਗੜ੍ਹ ਸਕੂਲ ਦਾ ਬਾਰ੍ਹਵੀਂ ਕਲਾਸ ਦਾ ਨਤੀਜਾ ਸ਼ਾਨਦਾਰ

ਮਹਿਲ ਕਲਾਂ, 15 ਮਈ (ਤਰਸੇਮ ਸਿੰਘ ਚੰਨਣਵਾਲ)-ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਰਮਗੜ੍ਹ ਦਾ ਬਾਰ੍ਹਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਸਕੂਲ ਪਿ੍ੰਸੀਪਲ ਮੈਡਮ ਹਰਵਿੰਦਰ ਕੌਰ ਨੇ ਦੱਸਿਆ ਕਿ ਕਲਾਸ 'ਚੋਂ ਜਸਕੀਰਤ ਸਿੰਘ ਨੇ 90 ਫ਼ੀਸਦੀ ਅੰਕ ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਮਹਿਲ ਕਲਾਂ, 15 ਮਈ (ਅਵਤਾਰ ਸਿੰਘ ਅਣਖੀ)-ਪੰਜਾਬ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ 'ਚ ਗੁਰੂ ਹਰਿਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਗੜ੍ਹ-ਦੱਧਾਹੂਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ਪ੍ਰਾਪਤ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ...

ਪੂਰੀ ਖ਼ਬਰ »

ਭਗਤਪੁਰਾ ਵਿਖੇ ਕਨਵਰ ਢਿੱਲੋਂ ਨੂੰ ਲੱਡੂਆਂ ਨਾਲ ਤੋਲਿਆ

ਸ਼ਹਿਣਾ, 15 ਮਈ (ਸੁਰੇਸ਼ ਗੋਗੀ)-ਪਿੰਡ ਭਗਤਪੁਰ ਵਿਖੇ ਸਰਪੰਚ ਅੰਗਰੇਜ਼ ਸਿੰਘ ਦੀ ਅਗਵਾਈ ਵਿਚ ਕੇਵਲ ਸਿੰਘ ਢਿੱਲੋਂ ਦੇ ਸਪੱੁਤਰ ਕਨਵਰ ਢਿੱਲੋਂ ਨੂੰ ਲੱਡੂਆਂ ਨਾਲ ਤੋਲਿਆ ਗਿਆ | ਸਰਪੰਚ ਅੰਗਰੇਜ਼ ਸਿੰਘ ਨੇ ਵਾਅਦਾ ਕਰਦਿਆਂ ਕਿਹਾ ਕਿ ਪਿੰਡ ਦੀ 80 ਫ਼ੀਸਦੀ ਵੋਟ ਕਾਂਗਰਸ ਦੇ ਹੱਕ ਵਿਚ ਭੁਗਤੇਗੀ | ਇਸ ਸਮੇਂ ਕੰਵਰ ਢਿੱਲੋਂ ਨੇ ਕਿਹਾ ਕਿ ਕਾਂਗਰਸ ਦੇ ਹੱਕ ਵਿਚ ਵੱਧ ਵੋਟ ਭੁਗਤਾਉਣ ਵਾਲੇ ਸਰਪੰਚ ਹੀ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾਉਣਗੇ | ਇਸ ਮੌਕੇ ਨਿਰਮਲ ਸਿੰਘ ਨਿੰਮਾ ਸਾਬਕਾ ਵਿਧਾਇਕ, ਜਸਵੰਤ ਸਿੰਘ ਸਾਬਕਾ ਸਰਪੰਚ, ਹਰਵਿੰਦਰ ਕੌਰ ਬਲਾਕ ਸੰਮਤੀ ਮੈਂਬਰ, ਰਾਜਿੰਦਰ ਸਿੰਘ ਪੰਚ, ਕੁਲਦੀਪ ਸਿੰਘ ਪੰਚ, ਮੱਘਰ ਸਿੰਘ ਪੰਚ, ਬੂਟਾ ਸਿੰਘ ਪੰਚ, ਸਿਮਰਜੀਤ ਸਿੰਘ ਪੰਚ, ਅਮਨਦੀਪ ਸਿੰਘ, ਗੁਰਤੇਜ ਸਿੰਘ, ਅਜਮੇਰ ਸਿੰਘ, ਨਿਰਮਲ ਸਿੰਘ, ਜਗਜੀਤ ਸਿੰਘ, ਦਲੀਪ ਸਿੰਘ, ਬਲਕਾਰ ਸਿੰਘ, ਤੋਤੀ ਸਿੰਘ, ਕੁਲਵਿੰਦਰ ਸਿੰਘ, ਭੂਰਾ ਸਿੰਘ, ਮੇਜਰ ਸਿੰਘ ਆਦਿ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਜੀ. ਹੋਲੀ ਹਾਰਟ ਪਬਲਿਕ ਸਕੂਲ 'ਚ ਆਈਲਟਸ ਲੈਬ ਦੀ ਸ਼ੁਰੂਆਤ

ਮਹਿਲ ਕਲਾਂ, 15 ਮਈ (ਅਵਤਾਰ ਸਿੰਘ ਅਣਖੀ)-ਨਾਮਵਰ ਵਿੱਦਿਅਕ ਸੰਸਥਾ ਜੀ.ਹੋਲੀ ਹਾਰਟ ਪਬਲਿਕ ਸਕੂਲ ਮਹਿਲ ਕਲਾਂ ਵਿਖੇ ਅੱਠਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਦੂਸਰੀ ਆਈਲਟਸ ਲੈਬ ਦੀ ਸ਼ੁਰੂਆਤ ਕੀਤੀ ਗਈ | ਇਸ ਲੈਬ ਦਾ ਉਦਘਾਟਨ ਸਕੂਲ ਦੇ ਚੇਅਰਮੈਨ ...

ਪੂਰੀ ਖ਼ਬਰ »

ਖ਼ਾਲਸਾ ਮਾਡਲ ਸੀਨੀਅਰ ਸੈਕੰ: ਸਕੂਲ ਧਨੌਲਾ ਦਾ ਨਤੀਜਾ ਸ਼ਾਨਦਾਰ ਰਿਹਾ

ਧਨੌਲਾ, 15 ਮਈ (ਜਤਿੰਦਰ ਸਿੰਘ ਧਨੌਲਾ)-ਖ਼ਾਲਸਾ ਮਾਡਲ ਸੀਨੀਅਰ ਸੈਕੰ: ਸਕੂਲ ਧਨੌਲਾ ਦੇ ਵਿਦਿਆਰਥੀਆਂ ਦਾ ਬਾਰ੍ਹਵੀ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਉਮਰਿੰਦਰ ਸਿੰਗਲਾ ਨੇ ਦੱਸਿਆ ਕਿ ਗਗਨਦੀਪ ਕੌਰ ਪੱੁਤਰੀ ਕਰਮਜੀਤ ਸਿੰਘ ਨੇ 80.6 ਫ਼ੀਸਦੀ, ਮਨਪ੍ਰੀਤ ਕੌਰ ...

ਪੂਰੀ ਖ਼ਬਰ »

ਸੈਕਰਡ ਹਾਰਟ ਸਕੂਲ ਵਿਖੇ ਸ਼ਹੀਦ ਸੁਖਦੇਵ ਦਾ ਜਨਮ ਦਿਨ ਮਨਾਇਆ

ਬਰਨਾਲਾ, 15 ਮਈ (ਅਸ਼ੋਕ ਭਾਰਤੀ)-ਸੈਕਰਡ ਹਾਰਟ ਕਾਨਵੈਂਟ ਸਕੂਲ ਬਰਨਾਲਾ ਵਿਖੇ ਮਹਾਨ ਸ਼ਹੀਦ ਸੁਖਦੇਵ ਦਾ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਦੇਸ ਭਗਤੀ ਨਾਲ ਸਬੰਧਤ ਗੀਤ, ਸੰਗੀਤ, ਕੋਰੀਓਗ੍ਰਾਫੀ, ਨਾਟਕ ਪੇਸ਼ ਕੀਤੇ ਗਏ ਅਤੇ ਵਿਦਿਆਰਥੀਆਂ ਦੇ ਚਾਰਟ ...

ਪੂਰੀ ਖ਼ਬਰ »

ਸੁਮਨਦੀਪ ਕੌਰ ਨੂੰ ਪ੍ਰਤੀਯੋਗਤਾ 'ਚ ਬੈਸਟ ਵਿਦਿਆਰਥੀ ਐਲਾਨਿਆ

ਤਪਾ ਮੰਡੀ, 15 ਮਈ (ਵਿਜੇ ਸ਼ਰਮਾ)-ਸਥਾਨਕ ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਿਚਕਾਰ ਕਿ ਪੰਜ ਸਾਲਾਂ ਬਾਦ ਚੋਣਾਂ ਹੋਣੀਆਂ ਚਾਹੀਦੀਆਂ ਹਨ ਅਤੇ ਕੀ ਹਰੇਕ ਭਾਰਤੀ ਨਾਗਰਿਕ ਦਾ ਵੋਟ ਪਾਉਣਾ ਨੈਤਿਕ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਇੰਡੋ ਫਾਰਮ ਟਰੈਕਟਰ ਏਜੰਸੀ ਦਾ ਮਹੂਰਤ

ਹੰਡਿਆਇਆ, 15 ਮਈ (ਗੁਰਜੀਤ ਸਿੰਘ ਖੱੁਡੀ)-ਜ਼ਿਲ੍ਹਾ ਬਰਨਾਲਾ ਦੇ ਕਸਬਾ ਹੰਡਿਆਇਆ ਦੇ ਸਟੈਂਡਰਡ ਚੌਕ ਵਿਖੇ ਇੰਡੋ ਫਾਰਮ ਟਰੈਕਟਰ ਦੀ ਜੇ.ਡੀ. ਟਰੈਕਟਰਜ਼ ਏਜੰਸੀ ਦਾ ਸ਼ੁੱਭ ਮਹੂਰਤ ਬਰਨਾਲਾ ਦੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ, ਕੰਪਨੀ ਦੇ ਸੀ.ਈ.ਓ. ਸ੍ਰੀ ਡੀ.ਆਰ. ਰਾਣਾ ...

ਪੂਰੀ ਖ਼ਬਰ »

ਸਾਬਕਾ ਯੂਨਾਈਟਿਡ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ

ਬਰਨਾਲਾ, 15 ਮਈ (ਰਾਜ ਪਨੇਸਰ)-ਸਾਬਕਾ ਸੈਨਿਕ ਵੈਲਫੇਅਰ ਸੁਸਾਇਟੀ ਦੀ ਮੀਟਿੰਗ ਪ੍ਰਧਾਨ ਸੂਬੇਦਾਰ ਮੇਜਰ ਹਰਦੀਪ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸੁਸਾਇਟੀ ਆਪਣੇ ਮੈਂਬਰਾਂ ਦੇ ਕੰਮਾਂ ਲਈ ਹਮੇਸ਼ਾ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਵਿਖੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਸ਼ਹਿਣਾ, 15 ਮਈ (ਸੁਰੇਸ਼ ਗੋਗੀ)-ਸ਼ਹੀਦ ਬੁੱਧੂ ਖ਼ਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਵਿਖੇ ਪੜ੍ਹਾਈ ਵਿਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਪਿ੍ੰਸੀਪਲ ਇਕਬਾਲ ਕੌਰ ਉਦਾਸੀ ਦੀ ਅਗਵਾਈ ਵਿਚ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵਿਦਿਆਰਥੀ ਹਰਿੰਦਰ ਸਿੰਘ, ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਛਲ-ਕਪਟ ਦੀ ਮਾਂ ਪਾਰਟੀ ਬਣ ਕੇ ਰਹਿ ਗਈ-ਹਰਜੀਤ ਕੌਰ ਢੀਂਡਸਾ

ਧਨੌਲਾ, 15 ਮਈ (ਜਤਿੰਦਰ ਸਿੰਘ ਧਨੌਲਾ)-ਕਾਂਗਰਸ ਪਾਰਟੀ ਛਲ-ਕਪਟ ਦੀ ਮਾਂ ਪਾਰਟੀ ਬਣ ਕੇ ਰਹਿ ਗਈ ਹੈ | ਜਦਕਿ ਸ਼ੋ੍ਰਮਣੀ ਅਕਾਲੀ ਦਲ ਨੇ ਜੋ ਕਿਹਾ ਸੋ ਲੋਕ ਹਿਤ ਲਈ ਕਰ ਕੇ ਦਿਖਾਇਆ | ਇਹ ਪ੍ਰਗਟਾਵਾ ਬੀਬੀ ਹਰਜੀਤ ਕੌਰ ਢੀਂਡਸਾ ਨੇ ਗੁਰਦੁਆਰਾ ਸ਼ਹੀਦ ਬਾਬਾ ਨੱਥਾ ਸਿੰਘ ਵਿਖੇ ...

ਪੂਰੀ ਖ਼ਬਰ »

ਪਿੰਡ ਛਾਪਾ 'ਚ ਸੰਤ ਸਿੰਘ ਨੇ ਢਿੱਲੋਂ ਲਈ ਮੰਗੀਆਂ ਵੋਟਾਂ

ਮਹਿਲ ਕਲਾਂ, 15 ਮਈ (ਤਰਸੇਮ ਸਿੰਘ ਚੰਨਣਵਾਲ)-ਬਲਾਕ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਛਾਪਾ ਵਿਖੇ ਹਲਕਾ ਮਹਿਲ ਕਲਾਂ ਤੋਂ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਬੀਬੀ ਹਰਚੰਦ ਕੌਰ ਘਨੌਰੀ ਦੇ ਪਤੀ ਤੇ ਸੂਬਾ ਕਾਂਗਰਸੀ ਆਗੂ ਸੰਤ ਸਿੰਘ ਧੂਰੀ ਨੇ ਕਾਂਗਰਸੀ ਆਗੂਆਂ ਅਤੇ ...

ਪੂਰੀ ਖ਼ਬਰ »

ਪਿੰਡ ਮੱਝੂਕੇ ਵਿਖੇ ਕੇਵਲ ਸਿੰਘ ਢਿੱਲੋਂ ਦੇ ਹੱਕ 'ਚ ਚੋਣ ਜਲਸਾ

ਭਦੌੜ, 15 ਮਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਲੋਕ ਸਭਾ ਹਲਕਾ ਸੰਗਰੂਰ ਅਧੀਨ ਪੈਂਦੇ ਪਿੰਡ ਮੱਝੂਕੇ ਵਿਖੇ ਕਾਂਗਰਸ ਪਾਰਟੀ ਵਲੋਂ ਕੇਵਲ ਸਿੰਘ ਢਿੱਲੋਂ ਦੇ ਹੱਕ ਵਿਚ ਮੀਟਿੰਗ ਕੀਤੀ ਗਈ, ਜਿਸ ਵਿਚ ਪਾਰਟੀ ਆਗੂ ਅਜੇ ਕੁਮਾਰ ਭਦੌੜ, ਸਾਬਕਾ ਸਰਪੰਚ ਗੁਰਸੇਵਕ ਸਿੰਘ ...

ਪੂਰੀ ਖ਼ਬਰ »

ਕਨਵਰ ਢਿੱਲੋਂ ਵਲੋਂ ਕਸਬਾ ਭਦੌੜ ਵਿਖੇ ਪੈਦਲ ਰੋਡ ਸ਼ੋਅ

ਭਦੌੜ, 15 ਮਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਪੁੱਤਰ ਕਨਵਰ ਢਿੱਲੋਂ ਵਲੋਂ ਅੱਜ ਕਸਬਾ ਭਦੌੜ ਦੀਆ ਮੁੱਖ ਸੜਕਾਂ ਅਤੇ ਬਾਜ਼ਾਰਾਂ 'ਚ ਪੂਰੇ ਜੋਰ-ਸ਼ੋਰ ਨਾਲ ਪੈਦਲ ਰੋਡ ਸ਼ੋਅ ਕੀਤਾ ਗਿਆ ਅਤੇ ਕਾਂਗਰਸ ਪਾਰਟੀ ਲਈ ...

ਪੂਰੀ ਖ਼ਬਰ »

ਢੀਂਡਸਾ ਦੇ ਹੱਕ 'ਚ ਕੀਤੀਆਂ ਮੀਟਿੰਗਾਂ

ਰੂੜੇਕੇ ਕਲਾਂ, 15 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)-ਸ਼੍ਰੋਮਣੀ ਅਕਾਲੀ ਦਲ ਭਾਜਪਾ ਦੇ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਦੇ ਹੱਕ ਵਿਚ ਹਲਕਾ ਭਦੌੜ ਦੇ ਇੰਚਾਰਜ ਵਕੀਲ ਸਤਨਾਮ ਸਿੰਘ ਰਾਹੀ ਦੀ ਅਗਵਾਈ 'ਚ ਸਾਬਕਾ ਜ਼ਿਲ੍ਹਾ ਪ੍ਰੀਸ਼ਦ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX