ਤਾਜਾ ਖ਼ਬਰਾਂ


ਨਵੀਂ ਦਿੱਲੀ- ਬ੍ਰਾਜ਼ੀਲ ਵਿਚ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਤੋਂ ਬਾਅਦ ਭਾਰਤ ਵਾਪਸ ਆਏ ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਟਲ ਦੇ ਕਮਰੇ 'ਚੋਂ ਔਰਤ ਦੀ ਲਾਸ਼ ਮਿਲੀ
. . .  1 day ago
ਜ਼ੀਰਕਪੁਰ,15 ਨਵੰਬਰ, {ਹੈਪੀ ਪੰਡਵਾਲਾ} - ਇੱਥੋਂ ਦੇ ਬਲਟਾਣਾ ਖੇਤਰ 'ਚ ਪੈਂਦੇ ਕਲਗ਼ੀਧਰ ਐਨਕਲੇਵ ਵਿਖੇ ਇੱਕ ਹੋਟਲ ਦੇ ਕਮਰੇ 'ਚੋਂ ਔਰਤ ਦੀ ਪੱਖੇ ਨਾਲ ਲਟਕਦੀ ਲਾਸ਼ ਮਿਲੀ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ...
ਵਿਦੇਸ਼ੀ ਫੰਡਿੰਗ ਕੇਸ : ਐਮਨੇਸਟੀ ਇੰਟਰਨੈਸ਼ਨਲ ਦੇ ਦਫ਼ਤਰ 'ਤੇ ਸੀਬੀਆਈ ਦਾ ਛਾਪਾ
. . .  1 day ago
ਮਹਾਰਾਸ਼ਟਰ : ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ, 17 ਮਜ਼ਦੂਰ ਜ਼ਖ਼ਮੀ
. . .  1 day ago
ਮੁੰਬਈ, 15 ਨਵੰਬਰ - ਮਹਾਰਾਸ਼ਟਰ ਦੇ ਰਾਏਗੜ੍ਹ ਸ਼ਹਿਰ ਦੀ ਐਮਆਈਡੀਸੀ ਉਦਯੋਗਿਕ ਖੇਤਰ ਵਿਚ ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ ਹੋਣ ਨਾਲ 17 ਮਜ਼ਦੂਰ ਜ਼ਖ਼ਮੀ ਹੋ
ਹਸਪਤਾਲ ਦੇ ਐਮਰਜੈਂਸੀ ਵਿਭਾਗ 'ਚ ਕਾਂਗਰਸੀ ਸਰਪੰਚ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ
. . .  1 day ago
ਰਾਜਪੁਰਾ ,15 ਨਵੰਬਰ (ਰਣਜੀਤ ਸਿੰਘ)- ਅੱਜ ਸਿਵਲ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿਚ ਨੇੜਲੇ ਪਿੰਡ ਤਖਤੁ ਮਾਜਰਾ ਦੇ ਮੌਜੂਦਾ ਕਾਂਗਰਸੀ ਸਰਪੰਚ ਹਰ ਸੰਗਤ ਸਿੰਘ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ ਕਰਕੇ ਸਖ਼ਤ ...
ਕਾਂਗਰਸ ਦੇ ਅਹੁਦੇਦਾਰਾਂ ਦੀ ਮੀਟਿੰਗ 16 ਨੂੰ
. . .  1 day ago
ਨਵੀਂ ਦਿੱਲੀ, 15 ਨਵੰਬਰ - ਜ਼ਰੂਰੀ ਸਿਆਸੀ ਮੁੱਦਿਆਂ ਉੱਪਰ ਚਰਚਾ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰਾਂ, ਸਕੱਤਰਾਂ, ਪੀ.ਸੀ.ਸੀ ਪ੍ਰਧਾਨਾਂ ਅਤੇ ਸੀ.ਐਲ.ਪੀ ਆਗੂਆਂ ਦੀ ਮੀਟਿੰਗ 16 ਨਵੰਬਰ...
ਮਹਿਬੂਬਾ ਮੁਫ਼ਤੀ ਨੂੰ ਸਰਕਾਰੀ ਕੁਆਟਰ 'ਚ ਕੀਤਾ ਗਿਆ ਸ਼ਿਫ਼ਟ
. . .  1 day ago
ਸ੍ਰੀਨਗਰ, 15 ਨਵੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀ.ਡੀ.ਪੀ ਆਗੂ ਮਹਿਬੂਬਾ ਮੁਫ਼ਤੀ ਜਿਨ੍ਹਾਂ ਨੂੰ ਧਾਰਾ 370 ਹਟਾਏ ਜਾਣ ਤੋਂ ਬਾਅਦ ਸ੍ਰੀਨਗਰ ਦੇ ਚਸ਼ਮਾ ਸ਼ਾਹੀ ਹਟ ਵਿਚ ਨਜ਼ਰਬੰਦ ਕੀਤਾ ਗਿਆ ਸੀ ਨੂੰ ਸ੍ਰੀਨਗਰ...
ਟਰਾਈ ਵੱਲੋਂ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ
. . .  1 day ago
ਨਵੀਂ ਦਿੱਲੀ, 15 ਨਵੰਬਰ - ਟੈਲੀਕਾਮ ਰੈਗੂਲੇਟਰੀ ਅਥਾਰਿਟੀ ਆਫ਼ ਇੰਡੀਆ (ਟਰਾਈ) ਵੱਲੋਂ ਅੱਜ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ ਸਬੰਧੀ ਚਰਚਾ ਕੀਤੀ ਗਈ। ਟਰਾਈ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੇ ਹਾਸਲ ਕੀਤੀ 343 ਦੌੜਾਂ ਦੀ ਲੀਡ
. . .  1 day ago
ਇੰਦੌਰ, 15 ਨਵੰਬਰ - ਬੰਗਲਾਦੇਸ਼ ਖ਼ਿਲਾਫ਼ ਇੰਦੌਰ ਟੈਸਟ ਦੇ ਦੂਸਰੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਭਾਰਤ ਨੇ ਆਪਣੀ ਪਹਿਲੀ ਪਾਰੀ 'ਚ 6 ਵਿਕਟਾਂ ਦੇ ਨੁਕਸਾਨ 'ਤੇ 493 ਦੌੜਾਂ ਬਣਾ ਲਈਆਂ...
ਇੰਦੌਰ ਟੈੱਸਟ ਦੂਸਰਾ ਦਿਨ : ਦਿਨ ਦਾ ਖੇਡ ਖ਼ਤਮ ਹੋਣ 'ਤੇ ਭਾਰਤ 493/6
. . .  1 day ago
ਚੀਫ਼ ਜਸਟਿਸ ਰੰਜਨ ਗੋਗਈ ਨੂੰ ਦਿੱਤੀ ਜਾ ਰਹੀ ਹੈ ਨਿੱਘੀ ਵਿਦਾਇਗੀ
. . .  1 day ago
ਨਵੀਂ ਦਿੱਲੀ, 15 ਨਵੰਬਰ - ਚੀਫ਼ ਜਸਟਿਸ ਆਫ਼ ਇੰਡੀਆ ਰੰਜਨ ਗੋਗਈ ਨੂੰ ਸੁਪਰੀਮ ਕੋਰਟ ਦੇ ਗਲਿਆਰੇ 'ਚ ਨਿੱਘੀ ਵਿਦਾਇਗੀ ਦਿੱਤੀ ਜਾ ਰਹੀ ਹੈ। ਚੀਫ਼ ਜਸਟਿਸ ਆਫ਼ ਇੰਡੀਆ ਦੇ ਰੂਪ...
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
ਭਾਜਪਾ ਵੱਲੋਂ ਕਾਂਗਰਸ ਹੈੱਡਕੁਆਟਰ ਦੇ ਬਾਹਰ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 15 ਨਵੰਬਰ - ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਰਾਫੇਲ ਸਮਝੌਤੇ ਨੂੰ ਲੈ ਕੇ ਕੀਤੀ ਗਈ ਟਿੱਪਣੀ ਖ਼ਿਲਾਫ਼ ਭਾਜਪਾ ਵਰਕਰਾਂ ਨੇ ਦਿੱਲੀ ਵਿਖੇ ਕਾਂਗਰਸ ਹੈੱਡਕੁਆਟਰ ਦੇ ਬਾਹਰ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੇ ਮਯੰਕ ਅਗਰਵਾਲ ਨੇ ਠੋਕਿਆ ਦੋਹਰਾ ਸੈਂਕੜਾ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀ ਬੰਗਲਾਦੇਸ਼ 'ਤੇ ਲੀਡ 200 ਟੱਪੀ, ਸਕੋਰ 359/4
. . .  1 day ago
ਰਾਜਪਾਲ ਵੀ.ਪੀ. ਸਿੰਘ ਬਦਨੌਰ ਸਮੇਤ ਵੱਖ-ਵੱਖ ਸਖ਼ਸ਼ੀਅਤਾਂ ਵੱਲੋਂ ਖੰਨਾ ਦੀ ਮਾਤਾ ਨੂੰ ਸ਼ਰਧਾ ਦੇ ਫੁਲ ਭੇਟ
. . .  1 day ago
ਬਠਿੰਡਾ 'ਚ ਪੁਸਤਕ ਮੇਲਾ, ਨੌਜਵਾਨਾਂ 'ਚ ਉਤਸ਼ਾਹ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀਆਂ 4 ਵਿਕਟਾਂ ਆਊਟ, ਸਕੋਰ 327 (177 ਦੌੜਾਂ ਦੀ ਬੜ੍ਹਤ)
. . .  1 day ago
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਦੇ ਦਫ਼ਤਰ ਨੂੰ ਲੱਗੀ ਭਿਆਨਕ ਅੱਗ
. . .  1 day ago
ਭਾਰਤ 'ਚ ਆਮ ਲੋਕ ਹੋ ਰਹੇ ਹਨ ਗਰੀਬ - ਰਿਪੋਰਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਜੇਠ ਸੰਮਤ 551

ਦਿੱਲੀ

ਗੁ. ਬੰਗਲਾ ਸਾਹਿਬ ਦੇ ਅਜਾਇਬ ਘਰ ਨੂੰ ਵੇਖਣ ਵਾਲੇ ਸ਼ਰਧਾਲੂਆਂ ਦੀ ਗਿਣਤੀ 5 ਸਾਲਾਂ 'ਚ 20 ਲੱਖ ਤੋਂ ਟੱਪੀ

ਨਵੀਂ ਦਿੱਲੀ, 15 ਮਈ (ਜਗਤਾਰ ਸਿੰਘ)- ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਥਾਪਿਤ 'ਬਾਬਾ ਬਘੇਲ ਸਿੰਘ ਵਿਰਾਸਤ ਮਲਟੀ ਮੀਡੀਆ ਅਜਾਇਬ ਘਰ' ਵੇਖਣ ਆਉਣ ਵਾਲੇ ਸ਼ਰਧਾਲੂਆਂ ਦੀ ਗਿਣਤੀ 5 ਸਾਲਾਂ 'ਚ 20 ਲੱਖ ਤੋਂ ਜ਼ਿਆਦਾ ਟੱਪ ਗਈ ਹੈ | ਤਕਰੀਬਨਨ 5 ਸਾਲ ਪਹਿਲਾਂ ਦਿੱਲੀ ...

ਪੂਰੀ ਖ਼ਬਰ »

ਗੈਂਗਸਟਰਾਂ 'ਤੇ ਲਗਾਮ ਲਈ ਸਖ਼ਤ ਕਾਨੂੰਨ ਬਣਾਉਣ ਸਰਕਾਰਾਂ-ਹਾਈਕੋਰਟ

ਚੰਡੀਗੜ੍ਹ, 15 ਮਈ (ਸੁਰਜੀਤ ਸਿੰਘ ਸੱਤੀ)-ਹਾਈਕੋਰਟ ਨੇ ਪੰਜਾਬ ਤੇ ਹਰਿਆਣਾ ਦੀਆਂ ਸਰਕਾਰਾਂ ਨੂੰ ਦੋਵਾਂ ਸੂਬਿਆਂ ਵਿਚ ਗੈਂਗਸਟਰ ਕਲਚਰ ਨੂੰ ਨੱਥ ਪਾਉਣ ਲਈ ਸਖ਼ਤ ਕਾਨੂੰਨ ਬਣਾਉਣ ਦੀ ਹਦਾਇਤ ਕੀਤੀ ਹੈ | ਹਾਈਕੋਰਟ ਨੇ ਕਿਹਾ ਹੈ ਕਿ ਉੱਤਰ ਪ੍ਰਦੇਸ਼ 'ਚ ਗੈਂਗਸਟਰਾਂ 'ਤੇ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦਾ ਦੋਸ਼ੀ ਕਾਬੂ

ਕੁਰੂਕਸ਼ੇਤਰ, 15 ਮਈ (ਅ.ਬ.)-ਥਾਣਾ ਲਾਡਵਾ ਪੁਲਿਸ ਨੇ ਕੁੱਟਮਾਰ ਕਰਨ ਦੇ ਇਕ ਦੋਸ਼ੀ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਮੁਤਾਬਿਕ ਬੀਤੇ ਦਿਨ ਥਾਣਾ ਲਾਡਵਾ 'ਚ ਦੀਪਕ ਕੁਮਾਰ ਵਾਸੀ ਡੁਡਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਰੋਹਿਤ ਪੰਜੇਟਾ ਵਾਸੀ ਡੁਡਾ ਨੇ ...

ਪੂਰੀ ਖ਼ਬਰ »

ਝਗੜੇ ਦੌਰਾਨ ਜ਼ਖ਼ਮੀ ਹੋਏ ਨੌਜਵਾਨ ਦੀ ਇਲਾਜ ਦੌਰਾਨ ਮੌਤ

ਕਰਨਾਲ, 15 ਮਈ (ਗੁਰਮੀਤ ਸਿੰਘ ਸੱਗੂ)-ਪਿੰਡ ਸੰਗੋਹੀ ਵਿਖੇ ਇਕ ਨੌਜਵਾਨ ਨੂੰ ਕੁੱਟ-ਕੁੱਟ ਕੇ ਮਾਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਨੂੰ ਗੰਭੀਰ ਹਾਲਤ ਵਿਚ ਕਲਪਨਾ ਚਾਵਲਾ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਜਿੱਥੇ ਉਸ ਦੀ ਮੌਤ ਹੋ ...

ਪੂਰੀ ਖ਼ਬਰ »

ਸੁਰੱਖਿਆ ਮੰਤਰਾਲੇ ਦੀ ਗੱਡੀ 'ਚ ਪੈਸੇ ਵੰਡਣ ਦਾ ਦੋਸ਼

ਕੋਲਕਾਤਾ, 15 ਮਈ (ਰਣਜੀਤ ਸਿੰਘ ਲੁਧਿਆਣਵੀ)-ਬਾਰਾਸਾਤ ਲੋਕ ਸਭਾ ਇਲਾਕੇ 'ਚ ਕੇਂਦਰੀ ਸੁਰੱਖਿਆ ਮੰਤਰਾਲੇ ਦੀ ਗੱਡੀ 'ਚ ਭਾਜਪਾ ਵਲੋਂ ਨੋਟ ਵੰਡੇ ਜਾਣ ਦਾ ਦੋਸ਼ ਲਗਾਇਆ ਗਿਆ ਹੈ | ਤਿ੍ਣਮੂਲ ਉਮੀਦਵਾਰ ਕਾਕੋਲੀ ਘੋਸ਼ ਦਸ਼ਤੀਦਾਰ ਨੇ ਇਹ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ...

ਪੂਰੀ ਖ਼ਬਰ »

ਜੇਕਰ ਪਿ੍ਅੰਕਾ ਨੂੰ ਸਿੱਖਾਂ ਨਾਲ ਸਚਮੁੱਚ ਹਮਦਰਦੀ ਹੈ ਤਾਂ ਪਹਿਲਾਂ ਟਾਈਟਲਰ ਤੇ ਕਮਲ ਨਾਥ ਨੂੰ ਪਾਰਟੀ 'ਚੋਂ ਕੱਢਿਆ ਜਾਵੇ- ਸਿਰਸਾ

ਨਵੀਂ ਦਿੱਲੀ, 15 ਮਈ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਪਿ੍ਅੰਕਾ ਗਾਂਧੀ ਪੰਜਾਬ ਅੰਦਰ ਭਾਵੁਕ ਭਾਸ਼ਣ ਦੇ ਕੇ ਆਪਣੀ ਦਾਦੀ ਇੰਦਰਾ ਗਾਂਧੀ ਤੇ ਪਿਤਾ ਰਾਜੀਵ ਗਾਂਧੀ ਵਲੋਂ ਕੀਤੇ ਗੁਨਾਹਾਂ ...

ਪੂਰੀ ਖ਼ਬਰ »

ਮੋਦੀ-ਸ਼ਾਹ ਜਿੱਤ ਗਏ ਤਾਂ ਨਹੀਂ ਹੋਵੇਗਾ ਮਤਦਾਨ, ਬਦਲ ਜਾਵੇਗਾ ਸੰਵਿਧਾਨ- ਬੁੱਧੀਜੀਵੀ

ਕੋਲਕਾਤਾ, 15 ਮਈ (ਰਣਜੀਤ ਸਿੰਘ ਲੁਧਿਆਣਵੀ)- ਭਾਰਤੀ ਜਨਤਾ ਪਾਰਟੀ ਵਿਰੁੱਧ ਬੰਗਾਲ ਦੇ ਬੁੱਧੀਜੀਵੀ ਇਕ ਵਾਰ ਫਿਰ ਸਰਗਰਮ ਹੋਏ ਹਨ | ਸਾਡਾ ਬੰਗਾਲ ਪਿਆਰ ਦਾ ਬੰਗਾਲ, ਲੁਟੇਰੇ ਅਤੇ ਸੰਪਰਦਾਇਕ ਹਮਲਾਵਰਾਂ ਨੂੰ ਰੋਕ ਦਿਓ, ਇਹ ਫਲੈਕਸ ਲਾ ਕੇ ਕੋਲਕਾਤਾ ਪ੍ਰੈੱਸ ਕਲੱਬ ਵਿਖੇ ...

ਪੂਰੀ ਖ਼ਬਰ »

ਸੁਰੱਖਿਆ ਮੰਤਰਾਲੇ ਦੀ ਗੱਡੀ 'ਚ ਪੈਸੇ ਵੰਡਣ ਦਾ ਦੋਸ਼

ਕੋਲਕਾਤਾ, 15 ਮਈ (ਰਣਜੀਤ ਸਿੰਘ ਲੁਧਿਆਣਵੀ)-ਬਾਰਾਸਾਤ ਲੋਕ ਸਭਾ ਇਲਾਕੇ 'ਚ ਕੇਂਦਰੀ ਸੁਰੱਖਿਆ ਮੰਤਰਾਲੇ ਦੀ ਗੱਡੀ 'ਚ ਭਾਜਪਾ ਵਲੋਂ ਨੋਟ ਵੰਡੇ ਜਾਣ ਦਾ ਦੋਸ਼ ਲਗਾਇਆ ਗਿਆ ਹੈ | ਤਿ੍ਣਮੂਲ ਉਮੀਦਵਾਰ ਕਾਕੋਲੀ ਘੋਸ਼ ਦਸ਼ਤੀਦਾਰ ਨੇ ਇਹ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ...

ਪੂਰੀ ਖ਼ਬਰ »

19 ਕਿੱਲੋ ਅਫ਼ੀਮ ਸਮੇਤ 2 ਕਾਬੂ

ਚੰਡੀਗੜ੍ਹ, 15 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਨਾਰਕੋਟਿਕਸ ਕੰਟਰੋਲ ਬਿਊਰੋ ਦੀ ਚੰਡੀਗੜ੍ਹ ਖੇਤਰੀ ਟੀਮ ਨੇ ਦੋ ਤਸਕਰਾਂ ਨੂੰ 19 ਕਿੱਲੋ 800 ਗਰਾਮ ਅਫ਼ੀਮ ਸਮੇਤ ਗਿ੍ਫ਼ਤਾਰ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਐਨ.ਸੀ.ਬੀ. ਦੀ ਚੰਡੀਗੜ੍ਹ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ ਜਿਸ ਦੇ ਆਧਾਰ 'ਤੇ ਟੀਮ ਨੇ ਸ਼ਿਮਲਾ ਹਾਈਵੇਅ 'ਤੇ ਕ੍ਰਿਸ਼ੀ ਭਵਨ ਪੰਚਕੂਲਾ ਨੇੜੇ ਮਰੂਤੀ ਸਵਿਫ਼ਟ ਕਾਰ ਨੰਬਰ ਆਰ.ਜੇ.-20-ਸੀਸੀ-8463 ਨੂੰ ਰੋਕਿਆ ਅਤੇ ਜਾਂਚ ਦੌਰਾਨ ਕਾਰ ਅੰਦਰੋਂ 19 ਕਿੱਲੋ 800 ਗਰਾਮ ਅਫ਼ੀਮ ਬਰਾਮਦ ਹੋਈ | ਅਫ਼ੀਮ ਸਮੇਤ ਗਿ੍ਫ਼ਤਾਰ ਮੁਲਜ਼ਮ ਰਾਜਸਥਾਨ ਦੇ ਜ਼ਿਲ੍ਹਾ ਜਲਾਵਰ ਦੇ ਰਹਿਣ ਵਾਲੇ ਹਨ ਅਤੇ ਦੋਵੇਂ ਰਾਜਸਥਾਨ ਤੋਂ ਹੀ ਅਫ਼ੀਮ ਲੈ ਕੇ ਆਏ ਸਨ ਜੋ ਉਨ੍ਹਾਂ ਨੇ ਪਿੰਜੌਰ ਹਰਿਆਣਾ ਦੇ ਇਲਾਕੇ ਵਿਚ ਪਹੁੰਚਾਉਣੀ ਸੀ | ਐਨ.ਸੀ.ਬੀ. ਦੀ ਟੀਮ ਨੇ ਫ਼ਿਲਹਾਲ ਦੋਵੇਂ ਮੁਲਜ਼ਮਾਂ ਦੇ ਨਾਂਅ ਗੁਪਤ ਰੱਖੇ ਹਨ | ਸਬੰਧਤ ਮਾਮਲੇ ਦੀ ਜਾਂਚ ਜਾਰੀ ਹੈ |


ਖ਼ਬਰ ਸ਼ੇਅਰ ਕਰੋ

ਭਾਜਪਾ ਨੂੰ ਰੋਕਣ ਲਈ ਕੇਂਦਰ 'ਚ ਕਿਸੇ ਵੀ ਬਣਨ ਵਾਲੀ ਸਰਕਾਰ ਦਾ ਸਮਰਥਨ ਕਰ ਸਕਦੀ ਹੈ 'ਆਪ'-ਸਿਸੋਦੀਆ

ਚੰਡੀਗੜ੍ਹ, 15 ਮਈ (ਆਰ. ਐਸ. ਲਿਬਰੇਟ)- ਅੱਜ ਲੋਕ ਸਭਾ ਹਲਕਾ ਚੰਡੀਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੋਹਨ ਧਵਨ ਦੇ ਹੱਕ 'ਚ ਪ੍ਰਚਾਰ ਕਰਨ ਪਹੁੰਚੇ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਮੋਦੀ-ਸ਼ਾਹ ਦੀ ਜੋੜੀ ਨੂੰ ਦੇਸ਼ ਲਈ ਖ਼ਤਰਾ ਦੱਸਦੇ ਕਿਹਾ ...

ਪੂਰੀ ਖ਼ਬਰ »

ਮੁਲਜ਼ਮ ਨੂੰ ਅਦਾਲਤ ਨੇ ਨਿਆਇਕ ਹਿਰਾਸਤ 'ਚ ਭੇਜਿਆ

ਪੰਚਕੂਲਾ, 15 ਮਈ (ਕਪਿਲ)-ਪੰਚਕੂਲਾ ਦੇ ਸੈਕਟਰ-14 ਵਿਖੇ ਇਕ 5 ਸਾਲਾ ਬੱਚੀ ਨਾਲ ਜਬਰ-ਜਨਾਹ ਕਰਨ ਉਪਰੰਤ ਪੱਥਰ ਮਾਰ ਕੇ ਉਸ ਦੀ ਹੱਤਿਆ ਕਰਨ ਵਾਲੇ ਮੁਲਜ਼ਮ ਲਖਪਤੀ ਨੂੰ ਅੱਜ ਪੰਚਕੂਲਾ ਪੁਲਿਸ ਵਲੋਂ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਥੋਂ ਉਸ ਨੂੰ ਨਿਆਇਕ ਹਿਰਾਸਤ ਵਿਚ ਭੇਜ ...

ਪੂਰੀ ਖ਼ਬਰ »

ਹਰਿਆਣਾ 'ਚ ਦਸਵੀਂ ਦੀ ਸਕਾਲਰਸ਼ਿਪ ਵਿਚ ਹੋਈ ਕਰੋੜਾਂ ਦੀ ਧੋਖਾਧੜੀ

ਚੰਡੀਗੜ੍ਹ, 15 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਭਲਾਈ ਵਿਭਾਗ ਹਰਿਆਣਾ ਦੇ ਪਿੰ੍ਰਸੀਪਲ ਸਕੱਤਰ ਦੀ ਸ਼ਿਕਾਇਤ 'ਤੇ ਪੁਲਿਸ ਨੇ ਵਿਭਾਗ ਦੇ ਅਕਾੳਾੂਟੈਂਟ ਿਖ਼ਲਾਫ਼ ਤਿੰਨ ਕਰੋੜ ਤੋਂ ਵੱਧ ਦੀ ਧੋਖਾਧੜੀ ਦਾ ਮਾਮਲਾ ਦਰਜ ...

ਪੂਰੀ ਖ਼ਬਰ »

ਚੰਦਾ ਕੋਚਰ ਤੇ ਉਨ੍ਹਾਂ ਦੇ ਪਤੀ ਤੋਂ ਤੀਸਰੇ ਦਿਨ ਵੀ ਪੁੱਛਗਿੱਛ

ਨਵੀਂ ਦਿੱਲੀ, 15 ਮਈ (ਏਜੰਸੀ)-ਆਈ.ਸੀ.ਆਈ.ਸੀ.ਆਈ. ਬੈਂਕ ਦੀ ਸਾਬਕਾ ਚੇਅਰਪਰਸਨ ਚੰਦਾ ਕੋਚਰ ਤੇ ਉਨ੍ਹਾਂ ਦੇ ਪਤੀ ਦੀਪਕ ਕੋਚਰ ਤੋਂ ਤੀਸਰੇ ਦਿਨ ਵੀ ਈ.ਡੀ. ਨੇ ਵੀਡੀਓਕੋਨ ਕਰਜ਼ ਮਾਮਲੇ 'ਚ ਪੁੱਛਗਿੱਛ ਕੀਤੀ | ਕੋਚਰ ਜੋੜਾ ਇਸ ਤੋਂ ਪਹਿਲਾਂ ਮੰਗਲਵਾਰ ਨੂੰ ਜਾਂਚ ਏਜੰਸੀ ਅੱਗੇ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਫ਼ਿਰੋਜ਼ਪੁਰ ਤੇ ਬਠਿੰਡਾ ਹਲਕਿਆਂ 'ਚ ਧਾਂਦਲੀ ਦੀ ਸ਼ੰਕਾ-ਚੋਣ ਕਮਿਸ਼ਨ ਨੂੰ ਕੀਤਾ ਚੌਕਸ

• ਮੇਜਰ ਸਿੰਘ ਜਲੰਧਰ, 15 ਮਈ-ਸ਼੍ਰੋਮਣੀ ਅਕਾਲੀ ਦਲ ਨੇ ਫ਼ਿਰੋਜ਼ਪੁਰ ਤੇ ਬਠਿੰਡਾ ਹਲਕਿਆਂ ਵਿਚ ਵੱਡੀ ਪੱਧਰ 'ਤੇ ਧਾਂਦਲੀ ਅਤੇ ਹਿੰਸਾ ਕਰਵਾਏ ਜਾਣ ਦੀ ਸ਼ੰਕਾ ਜ਼ਾਹਰ ਕਰਦਿਆਂ ਚੋਣ ਕਮਿਸ਼ਨ ਨੂੰ ਚੌਕਸੀ ਵਰਤਣ ਦੀ ਅਪੀਲ ਕੀਤੀ ਤੇ ਮੰਗ ਕੀਤੀ ਕਿ ਦੋਵਾਂ ਹਲਕਿਆਂ ਨੂੰ ...

ਪੂਰੀ ਖ਼ਬਰ »

ਸ੍ਰੀਲੰਕਾ ਪੁਲਿਸ ਵਲੋਂ ਦੰਗਿਆਂ ਲਈ ਜ਼ਿੰਮੇਵਾਰ 60 ਲੋਕ ਗਿ੍ਫ਼ਤਾਰ, ਕਰਫਿਊ ਹਟਾਇਆ

ਕੋਲੰਬੋ, 15 ਮਈ (ਏਜੰਸੀ)- ਸ੍ਰੀਲੰਕਾ ਦੀ ਪੁਲਿਸ ਨੇ ਫਿਰਕੂ ਹਿੰਸਾ ਨਾਲ ਜੁੜੇ 60 ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ ਅਤੇ ਨਾਲ ਹੀ ਬੁੱਧਵਾਰ ਨੂੰ ਦੇਸ਼ ਭਰ 'ਚੋਂ ਕਰਫਿਊ ਹਟਾ ਦਿੱਤਾ ਹੈ | ਜ਼ਿਕਰਯੋਗ ਹੈ ਕਿ ਸਰਕਾਰ ਨੇ ਮੁਸਲਿਮ ਭਾਈਚਾਰੇ ਿਖ਼ਲਾਫ਼ ਹਿੰਸਾ ਭੜਕਣ ਦੇ ...

ਪੂਰੀ ਖ਼ਬਰ »

ਰਿਪਬਲਿਕ ਪਾਰਟੀ ਪੰਜਾਬ 'ਚ ਅਕਾਲੀ-ਭਾਜਪਾ ਉਮੀਦਵਾਰਾਂ ਦਾ ਸਮਰਥਨ ਕਰਦੀ ਹੈ-ਅਠਾਵਲੇ

ਅੰਮਿ੍ਤਸਰ, 15 ਮਈ (ਹਰਮਿੰਦਰ ਸਿੰਘ)-ਕੇਂਦਰੀ ਰਾਜ ਮੰਤਰੀ ਤੇ ਰਿਪਬਲਿਕ ਪਾਰਟੀ ਆਫ਼ ਇੰਡੀਆ (ਏ) ਦੇ ਕੌਮੀ ਪ੍ਰਧਾਨ ਰਾਮਦਾਸ ਅਠਾਵਲੇ ਨੇ ਕਿਹਾ ਕਿ ਉਨ੍ਹਾਂ ਦਾ ਭਾਜਪਾ ਨਾਲ ਗਠਜੋੜ ਹੈ, ਪਰ ਪਾਰਟੀ ਦੀ ਰਜਿਸਟ੍ਰੇਸ਼ਨ ਬਚਾਉਣ ਖ਼ਾਤਰ ਪੰਜਾਬ ਦੇ ਦੋ ਸ਼ਹਿਰਾਂ ਅੰਮਿ੍ਤਸਰ ...

ਪੂਰੀ ਖ਼ਬਰ »

ਚੰਦਾ ਕੋਚਰ ਤੇ ਉਨ੍ਹਾਂ ਦੇ ਪਤੀ ਤੋਂ ਤੀਸਰੇ ਦਿਨ ਵੀ ਪੁੱਛਗਿੱਛ

ਨਵੀਂ ਦਿੱਲੀ, 15 ਮਈ (ਏਜੰਸੀ)-ਆਈ.ਸੀ.ਆਈ.ਸੀ.ਆਈ. ਬੈਂਕ ਦੀ ਸਾਬਕਾ ਚੇਅਰਪਰਸਨ ਚੰਦਾ ਕੋਚਰ ਤੇ ਉਨ੍ਹਾਂ ਦੇ ਪਤੀ ਦੀਪਕ ਕੋਚਰ ਤੋਂ ਤੀਸਰੇ ਦਿਨ ਵੀ ਈ.ਡੀ. ਨੇ ਵੀਡੀਓਕੋਨ ਕਰਜ਼ ਮਾਮਲੇ 'ਚ ਪੁੱਛਗਿੱਛ ਕੀਤੀ | ਕੋਚਰ ਜੋੜਾ ਇਸ ਤੋਂ ਪਹਿਲਾਂ ਮੰਗਲਵਾਰ ਨੂੰ ਜਾਂਚ ਏਜੰਸੀ ਅੱਗੇ ...

ਪੂਰੀ ਖ਼ਬਰ »

ਰਲ ਕੇ ਚੋਣਾਂ 'ਚ ਲੜ ਰਹੇ ਹਨ ਸੁਖਬੀਰ ਤੇ ਕੈਪਟਨ-ਕੇਜਰੀਵਾਲ

ਮਾਨਸਾ/ਬੁਢਲਾਡਾ, 15 ਮਈ (ਗੁਰਚੇਤ ਸਿੰਘ ਫੱਤੇਵਾਲੀਆ/ ਸਵਰਨ ਸਿੰਘ ਰਾਹੀ)- ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਲੋਕ ਸਭਾ ਹਲਕਾ ਬਠਿੰਡਾ ਤੋਂ 'ਆਪ' ਉਮੀਦਵਾਰ ਪ੍ਰੋ: ਬਲਜਿੰਦਰ ਕੌਰ ਦੇ ਹੱਕ 'ਚ ਮਾਨਸਾ ...

ਪੂਰੀ ਖ਼ਬਰ »

ਪ੍ਰੋ: ਬਲਜਿੰਦਰ ਕੌਰ ਦੇ ਹੱਕ 'ਚ ਜ਼ਿਲ੍ਹਾ ਮਾਨਸਾ 'ਚ ਰੋਡ ਸ਼ੋਅ ਰਲ ਕੇ ਚੋਣਾਂ 'ਚ ਲੜ ਰਹੇ ਹਨ ਸੁਖਬੀਰ ਤੇ ਕੈਪਟਨ-ਕੇਜਰੀਵਾਲ

ਮਾਨਸਾ/ਬੁਢਲਾਡਾ, 15 ਮਈ (ਗੁਰਚੇਤ ਸਿੰਘ ਫੱਤੇਵਾਲੀਆ/ ਸਵਰਨ ਸਿੰਘ ਰਾਹੀ)- ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਲੋਕ ਸਭਾ ਹਲਕਾ ਬਠਿੰਡਾ ਤੋਂ 'ਆਪ' ਉਮੀਦਵਾਰ ਪ੍ਰੋ: ਬਲਜਿੰਦਰ ਕੌਰ ਦੇ ਹੱਕ 'ਚ ਮਾਨਸਾ ...

ਪੂਰੀ ਖ਼ਬਰ »

ਭਗਵੰਤ ਮਾਨ ਦੀ ਜਿੱਤ-ਹਾਰ ਪੰਜਾਬ 'ਚ 'ਆਪ' ਦਾ ਭਵਿੱਖ ਕਰੇਗੀ ਤੈਅ

ਸੰਗਰੂਰ, 15 ਮਈ (ਧੀਰਜ ਪਸ਼ੌਰੀਆ)-ਲੋਕ ਸਭਾ ਹਲਕਾ ਸੰਗਰੂਰ ਦੇ 15,39,432 ਵੋਟਰ 19 ਮਈ ਨੰੂ ਦੋ ਪਾਰਟੀਆਂ ਦੇ ਪ੍ਰਧਾਨਾਂ, ਇਕ ਵਿਧਾਇਕ, ਇਕ ਸਾਬਕਾ ਵਿਧਾਇਕ ਸਮੇਤ 25 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ | ਇਸ ਸਮੇਂ ਇਸ ਹਲਕੇ ਤੋਂ 'ਆਪ' ਦੇ ਮੌਜੂਦਾ ਸੰਸਦ ਮੈਂਬਰ ਭਗਵੰਤ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਿਖ਼ਲਾਫ਼ ਟਿੱਪਣੀ ਨੂੰ ਲੈ ਕੇ ਰਾਹੁਲ ਿਖ਼ਲਾਫ਼ ਨੋਟਿਸ ਲੈਣ ਦਾ ਅਪਰਾਧ ਨਹੀਂ ਬਣਦਾ-ਦਿੱਲੀ ਪੁਲਿਸ ਨੇ ਅਦਾਲਤ ਨੂੰ ਕਿਹਾ

ਨਵੀਂ ਦਿੱਲੀ, 15 ਮਈ (ਏਜੰਸੀਆਂ)-ਦਿੱਲੀ ਪੁਲਿਸ ਨੇ ਅੱਜ ਨਗਰ ਦੀ ਇਕ ਅਦਾਲਤ 'ਚ ਕਿਹਾ ਕਿ 2016 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਿਖ਼ਲਾਫ਼ ਕਥਿਤ ਰੂਪ 'ਚ ਅਪਮਾਨਜਨਕ ਟਿੱਪਣੀ ਕਰਨ 'ਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਿਖ਼ਲਾਫ਼ ਸ਼ਿਕਾਇਤ ਨਾਲ ਉਸ ਿਖ਼ਲਾਫ਼ ਨੋਟਿਸ ਲੈਣ ...

ਪੂਰੀ ਖ਼ਬਰ »

ਹਿਮਾਚਲ 'ਚ ਜ਼ਮੀਨ ਖਿਸਕਣ ਨਾਲ ਜੇ.ਸੀ.ਬੀ. ਮਿੱਟੀ ਹੇਠ ਦੱਬੀ, ਡਰਾਈਵਰ ਲਾਪਤਾ

ਸ਼ਿਮਲਾ, 15 ਮਈ (ਏਜੰਸੀ)- ਹਿਮਾਚਲ ਪ੍ਰਦੇਸ਼ 'ਚ ਅੱਜ ਸਵੇਰੇ ਚੰਬਾ ਨੇੜੇ ਜੋਤਮਾਰਗ ਵਿਖੇ ਜ਼ਮੀਨ ਖਿਸਕਣ ਨਾਲ ਇਕ ਜੇ.ਸੀ.ਬੀ. ਅਤੇ ਪਿਕਅੱਪ ਟਰੱਕ ਮਿੱਟੀ ਹੇਠ ਦੱਬ ਗਏ, ਜਿਸ ਦੌਰਾਨ ਪਿਕਅੱਪ ਦਾ ਡਰਾਈਵਰ ਗੰਭੀਰ ਜ਼ਖ਼ਮੀ ਹੋ ਗਿਆ ਜਦਕਿ ਜੇ.ਸੀ.ਬੀ. ਦੇ ਲਾਪਤਾ ਡਰਾਈਵਰ ਦੀ ...

ਪੂਰੀ ਖ਼ਬਰ »

ਭੱਠਲ ਨੇ ਢਿੱਲੋਂ ਨੂੰ ਜਿਤਾਉਣ ਲਈ ਹਲਕੇ 'ਚ ਡੇਰੇ ਲਾਏ

ਮੂਨਕ, 15 ਮਈ (ਗਮਦੂਰ ਧਾਲੀਵਾਲ)-ਬੀਬੀ ਰਜਿੰਦਰ ਕੌਰ ਭੱਠਲ ਸਾਬਕਾ ਮੁੱਖ ਮੰਤਰੀ ਨੇ ਕੇਵਲ ਸਿੰਘ ਢਿੱਲੋਂ ਨੂੰ ਜਿਤਾਉਣ ਲਈ ਪੂਰੀ ਤਰ੍ਹਾਂ ਜੀਅ ਜਾਨ ਲਾਈ ਹੋਈ ਹੈ | ਉਨ੍ਹਾਂ ਪਿਛਲੇ ਕਾਫ਼ੀ ਦਿਨਾਂ ਤੋਂ ਆਪਣੇ ਹਲਕੇ 'ਚ ਪੂਰੇ ਲਾਮ ਲਸ਼ਕਰ ਨਾਲ ਡੇਰੇ ਲਾਏ ਹੋਏ ਹਨ | ਸਵੇਰ ...

ਪੂਰੀ ਖ਼ਬਰ »

ਅਕਾਲੀ ਦਲ ਤੇ ਕਾਂਗਰਸ ਵੀ ਜਿੱਤ ਪ੍ਰਾਪਤ ਕਰਨ ਲਈ ਪੱਬਾਂ ਭਾਰ ਭਗਵੰਤ ਮਾਨ ਦੀ ਜਿੱਤ-ਹਾਰ ਪੰਜਾਬ 'ਚ 'ਆਪ' ਦਾ ਭਵਿੱਖ ਕਰੇਗੀ ਤੈਅ

ਸੰਗਰੂਰ, 15 ਮਈ (ਧੀਰਜ ਪਸ਼ੌਰੀਆ)-ਲੋਕ ਸਭਾ ਹਲਕਾ ਸੰਗਰੂਰ ਦੇ 15,39,432 ਵੋਟਰ 19 ਮਈ ਨੰੂ ਦੋ ਪਾਰਟੀਆਂ ਦੇ ਪ੍ਰਧਾਨਾਂ, ਇਕ ਵਿਧਾਇਕ, ਇਕ ਸਾਬਕਾ ਵਿਧਾਇਕ ਸਮੇਤ 25 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ | ਇਸ ਸਮੇਂ ਇਸ ਹਲਕੇ ਤੋਂ 'ਆਪ' ਦੇ ਮੌਜੂਦਾ ਸੰਸਦ ਮੈਂਬਰ ਭਗਵੰਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX