ਤਾਜਾ ਖ਼ਬਰਾਂ


ਇੰਦੌਰ ਟੈਸਟ : ਬੰਗਲਾਦੇਸ਼ ਨੇ ਚਾਰ ਵਿਕਟਾਂ ਦੇ ਨੁਕਸਾਨ 'ਤੇ 100 ਦੌੜਾਂ ਕੀਤੀਆਂ ਮੁਕੰਮਲ
. . .  1 minute ago
ਮੁੰਬਈ ਦੇ ਸਕੂਲੀ ਬੱਚਿਆਂ ਨਾਲ ਪ੍ਰਿੰਸ ਚਾਰਲਸ ਨੇ ਮਨਾਇਆ ਜਨਮ ਦਿਨ
. . .  7 minutes ago
ਮੁੰਬਈ, 14 ਨਵੰਬਰ - ਭਾਰਤ ਦੌਰੇ 'ਤੇ ਆਏ ਇੰਗਲੈਂਡ ਦੇ ਸ਼ਹਿਜ਼ਾਦੇ ਪ੍ਰਿੰਸ ਆਫ਼ ਵੇਲਜ਼-ਪ੍ਰਿੰਸ ਚਾਰਲਸ ਨੇ ਮੁੰਬਈ ਵਿਚ ਸਕੂਲੀ ਬੱਚਿਆਂ ਨਾਲ ਆਪਣਾ 71ਵਾਂ ਜਨਮ ਦਿਨ...
ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾਕਟਰ ਨਾਲ ਬਦਸਲੂਕੀ, ਸਾਰੇ ਡਾਕਟਰ ਹੋਏ ਇਕਜੁੱਟ
. . .  44 minutes ago
ਜਲੰਧਰ, 14 ਨਵੰਬਰ (ਹੈਪੀ)- ਬੀਤੇ ਕੱਲ੍ਹ 13 ਨਵੰਬਰ ਦੀ ਸ਼ਾਮ ਨੂੰ ਇਕ ਮਰੀਜ਼ ਤੇ ਉਸ ਨਾਲ ਆਏ ਰਿਸ਼ਤੇਦਾਰਾਂ ਜਾਂ ਸਾਥੀਆਂ ਵੱਲੋਂ ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾ. ਰਾਜ ਕੁਮਾਰ ਨਾਲ ਬਦਸਲੂਕੀ ਕਰਨ ਤੇ ਉਨ੍ਹਾਂ ਨੂੰ ਧਮਕਾਉਣ ਦਾ ਮਾਮਲਾ ਸਾਹਮਣੇ ਆਇਆ। ਜਿਸ...
2 ਕਰੋੜ 82 ਲੱਖ ਦੀ ਹੈਰੋਇਨ ਸਮੇਤ ਇਕ ਕਾਬੂ
. . .  about 1 hour ago
ਨਵਾਂਸ਼ਹਿਰ,14 ਨਵੰਬਰ (ਗੁਰਬਖਸ਼ ਸਿੰਘ ਮਹੇ) - ਸੀ.ਆਈ.ਏ ਸਟਾਫ਼ ਨਵਾਂਸ਼ਹਿਰ ਦੀ ਪੁਲਿਸ ਵੱਲੋਂ 2 ਕਰੋੜ 82 ਲੱਖ ਅੰਤਰਰਾਸ਼ਟਰੀ ਕੀਮਤ ਦੀ ਹੈਰੋਇਨ ਸਮੇਤ ਇਕ ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਐਸ.ਪੀ ਵਜ਼ੀਰ ਸਿੰਘ ਖਹਿਰਾ ਨੇ ਦੱਸਿਆ ਕਿ ਸਬੰਧਿਤ ਵਿਅਕਤੀ...
ਮਹਾਨ ਗਣਿਤ ਮਾਹਰ ਵਸ਼ਿਸ਼ਟ ਨਰਾਇਣ ਸਿੰਘ ਦਾ ਹੋਇਆ ਦਿਹਾਂਤ
. . .  about 1 hour ago
ਪਟਨਾ, 14 ਨਵੰਬਰ - ਗਣਿਤ ਦੇ ਮਹਾਨ ਸ਼ਾਸਤਰੀ ਵਸ਼ਿਸ਼ਟ ਨਰਾਇਣ ਸਿੰਘ ਦਾ ਅੱਜ ਵੀਰਵਾਰ ਨੂੰ ਪਟਨਾ ਵਿਖੇ ਦਿਹਾਂਤ ਹੋ ਗਿਆ। ਉਹ 74 ਸਾਲਾ ਦੇ ਸਨ। ਉਹ ਪਿਛਲੇ 40 ਸਾਲਾ ਤੋਂ ਸਿਜੋਫਰੇਨੀਆ ਨਾਮਕ ਬਿਮਾਰੀ ਤੋਂ...
ਇੰਦੌਰ ਟੈੱਸਟ : ਬੰਗਲਾਦੇਸ਼ ਦੀ ਖ਼ਰਾਬ ਸ਼ੁਰੂਆਤ - ਸਕੋਰ 53/3
. . .  about 1 hour ago
ਮੌਸਮ ਖ਼ਰਾਬ ਹੋਣ ਕਾਰਨ ਸਰਹੱਦ ਤੋਂ ਨਿਰਾਸ਼ ਪਰਤੀਆਂ ਸੰਗਤਾਂ
. . .  about 1 hour ago
ਡੇਰਾ ਬਾਬਾ ਨਾਨਕ, 14 ਨਵੰਬਰ (ਹੀਰਾ ਸਿੰਘ ਮਾਂਗਟ) - ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਅੰਤਰਰਾਸ਼ਟਰੀ ਸਰਹੱਦ ਤੋਂ ਦੂਰਬੀਨ ਰਾਹੀਂ ਦਰਸ਼ਨ ਕਰਨ ਵਾਲੀਆਂ ਸੰਗਤਾਂ ਨੂੰ ਅੱਜ ਨਿਰਾਸ਼ ਹੋ ਕੇ ਵਾਪਸ ਪਰਤਣਾ ਪੈ ਰਿਹਾ ਹੈ। ਕਿਉਂਕਿ...
ਰਾਫੇਲ 'ਤੇ ਮੋਦੀ ਸਰਕਾਰ ਨੂੰ ਵੱਡੀ ਰਾਹਤ, ਰਾਹੁਲ ਗਾਂਧੀ ਦਾ ਮੁਆਫੀਨਾਮਾ ਮਨਜ਼ੂਰ
. . .  about 1 hour ago
ਨਵੀਂ ਦਿੱਲੀ, 14 ਨਵੰਬਰ - ਰਾਫੇਲ ਮਾਮਲੇ 'ਤੇ ਮੋਦੀ ਸਰਕਾਰ ਨੂੰ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਪੁਨਰ ਵਿਚਾਰ ਪਟੀਸ਼ਨਾਂ ਨੂੰ ਖ਼ਾਰਜ ਕਰ...
ਸਬਰੀਮਾਲਾ ਮਾਮਲਾ : ਸੁਪਰੀਮ ਕੋਰਟ ਨੇ ਵੱਡੀ ਬੈਂਚ ਨੂੰ ਸੌਂਪਿਆ ਮਾਮਲਾ
. . .  about 2 hours ago
ਨਵੀਂ ਦਿੱਲੀ, 14 ਨਵੰਬਰ - ਸੁਪਰੀਮ ਕੋਰਟ ਨੇ ਫ਼ੈਸਲਾ ਸੁਣਾਉਂਦੇ ਹੋਏ ਸਬਰੀਮਾਲਾ ਮਾਮਲੇ ਨੂੰ ਵੱਡੀ ਬੈਂਚ ਨੂੰ ਸੌਂਪ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਮੰਦਰ ਤੱਕ ਮਹਿਦੂਦ ਨਹੀਂ ਹੈ ਇਹ ਮਾਮਲਾ। ਹੁਣ ਇਸ ਮਾਮਲੇ ਦੀ 7 ਜੱਜਾਂ ਦੀ ਬੈਂਚ ਸੁਣਵਾਈ...
ਪੰਡਿਤ ਜਵਾਹਰ ਲਾਲ ਨਹਿਰੂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 2 hours ago
ਨਵੀਂ ਦਿੱਲੀ, 14 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਡਾ. ਮਨਮੋਹਨ ਸਿੰਘ, ਰਾਹੁਲ ਗਾਂਧੀ, ਪ੍ਰਣਵ ਮੁਖਰਜੀ ਸਮੇਤ ਵੱਖ ਵੱਖ ਆਗੂਆਂ ਨੇ ਅੱਜ ਪੰਡਿਤ ਜਵਾਹਰ ਲਾਲ ਨਹਿਰੂ ਦੇ 130ਵੇਂ ਜਨਮ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ...
ਭਾਰਤ ਬੰਗਲਾਦੇਸ਼ ਇੰਦੌਰ ਟੈਸਟ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, 12 ਦੌੜਾਂ 'ਤੇ 2 ਖਿਡਾਰੀ ਆਊਟ
. . .  about 2 hours ago
ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਿਸ 'ਤੇ ਡਾਂਗਾਂ ਨਾਲ ਹਮਲਾ, ਇਕ ਮੁਲਾਜ਼ਮ ਜ਼ਖਮੀ
. . .  about 3 hours ago
ਬਠਿੰਡਾ, 14 ਨਵੰਬਰ (ਨਾਇਬ ਸਿੱਧੂ) - ਬਠਿੰਡਾ ਪੁਲਿਸ ਪਿੰਡ ਸਿਵੀਆਂ ਵਿਖੇ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ, ਤਾਂ ਦੋਸ਼ੀਆਂ ਨੇ ਪੁਲਿਸ 'ਤੇ ਡਾਂਗਾਂ ਨਾਲ ਹਮਲਾ ਕਰ ਦਿੱਤਾ ਜਿਸ ਵਿਚ ਇਕ ਕਾਂਸਟੇਬਲ ਜ਼ਖ਼ਮੀ ਹੋ ਗਿਆ। ਪੁਲਿਸ ਨੇ ਤਕਰੀਬਨ ਇੱਕ ਦਰਜਨ ਲੋਕਾਂ 'ਤੇ ਮਾਮਲਾ ਦਰਜ ਕਰ...
ਬੰਗਲਾਦੇਸ਼ ਨੇ ਜਿੱਤੀ ਟਾਸ, ਭਾਰਤ ਕਰੇਗਾ ਪਹਿਲਾ ਗੇਂਦਬਾਜ਼ੀ
. . .  about 3 hours ago
ਇੰਦੌਰ, 14 ਨਵੰਬਰ - ਅੱਜ ਭਾਰਤ ਤੇ ਬੰਗਲਾਦੇਸ਼ ਵਿਚਾਲੇ ਲੜੀ ਦਾ ਪਹਿਲਾ ਟੈੱਸਟ ਮੈਚ ਇੰਦੌਰ ਵਿਖੇ ਖੇਡਿਆ ਜਾ ਰਿਹਾ ਹੈ। ਬੰਗਲਾਦੇਸ਼ ਦੀ ਟੀਮ ਵੱਲੋਂ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਲਿਆ ਗਿਆ...
ਅੱਜ ਵੱਡੇ ਮਾਮਲਿਆਂ 'ਤੇ ਸੁਪਰੀਮ ਕੋਰਟ ਸੁਣਾਏਗਾ ਫ਼ੈਸਲਾ
. . .  about 4 hours ago
ਨਵੀਂ ਦਿੱਲੀ, 14 ਨਵੰਬਰ - ਅਯੁੱਧਿਆ ਵਿਵਾਦ ਤੇ ਕਰਨਾਟਕਾ ਦੇ 17 ਵਿਧਾਇਕਾਂ 'ਤੇ ਫ਼ੈਸਲੇ ਸੁਣਾਉਣ ਮਗਰੋਂ ਸੁਪਰੀਮ ਕੋਰਟ ਅੱਜ ਤਿੰਨ ਵੱਡੇ ਮਾਮਲਿਆਂ 'ਚ ਆਪਣੇ ਅਹਿਮ ਫ਼ੈਸਲੇ ਸੁਣਾਏਗਾ। ਉੱਥੇ ਹੀ, ਦਿੱਲੀ ਦੇ ਸਾਕੇਤ ਕੋਰਟ ਵਿਚ ਮੁਜੱਫਰਪੁਰ ਮਾਮਲੇ ਵਿਚ ਵੀ ਫ਼ੈਸਲਾ ਸੁਣਾਇਆ ਜਾਵੇਗਾ। ਜ਼ਿਕਰਯੋਗ...
ਦਿੱਲੀ 'ਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪੁੱਜਿਆ
. . .  about 4 hours ago
ਨਵੀਂ ਦਿੱਲੀ, 14 ਨਵੰਬਰ - ਰਾਜਧਾਨੀ ਦਿੱਲੀ ਵਿਚ ਹਵਾ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪਹੁੰਚ ਗਿਆ ਹੈ। ਜਿਸ ਕਾਰਨ ਭਲਕੇ ਤੱਕ ਸਾਰੇ ਸਕੂਲ ਬੰਦ ਕਰਨ ਦਾ ਆਦੇਸ਼ ਜਾਰੀ ਕੀਤਾ ਗਿਆ ਹੈ। ਦਿੱਲੀ ਵਿਚ ਅੱਜ ਸਵੇਰੇ ਹਵਾ ਗੁਣਵੱਤਾ ਦਰਜਾ 453 ਪੀ.ਐਮ. ਪੱਧਰ 2.5 ਰਿਹਾ। ਇਸ ਤੋਂ ਇਲਾਵਾ ਨੋਇਡਾ ਵਿਚ 569...
ਅੱਜ ਦਾ ਵਿਚਾਰ
. . .  about 5 hours ago
ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ਆਏ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਮੁਲਾਇਮ ਸਿੰਘ ਯਾਦਵ ਦੀ ਤਬੀਅਤ ਵਿਗੜੀ , ਹਸਪਤਾਲ ਭਰਤੀ
. . .  1 day ago
2 ਨਸ਼ਾ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਘਰ, ਸਾਮਾਨ, ਕਾਰ ਆਦਿ ਪੁਲਿਸ ਨੇ ਕੀਤਾ ਜ਼ਬਤ
. . .  1 day ago
ਸ਼ਿਵ ਸੈਨਾ ਦੀਆਂ ਮੰਗਾਂ ਸਾਨੂੰ ਮਨਜ਼ੂਰ ਨਹੀਂ - ਅਮਿਤ ਸ਼ਾਹ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਜੇਠ ਸੰਮਤ 551

ਦਿੱਲੀ

ਗੁ. ਬੰਗਲਾ ਸਾਹਿਬ ਦੇ ਅਜਾਇਬ ਘਰ ਨੂੰ ਵੇਖਣ ਵਾਲੇ ਸ਼ਰਧਾਲੂਆਂ ਦੀ ਗਿਣਤੀ 5 ਸਾਲਾਂ 'ਚ 20 ਲੱਖ ਤੋਂ ਟੱਪੀ

ਨਵੀਂ ਦਿੱਲੀ, 15 ਮਈ (ਜਗਤਾਰ ਸਿੰਘ)- ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਥਾਪਿਤ 'ਬਾਬਾ ਬਘੇਲ ਸਿੰਘ ਵਿਰਾਸਤ ਮਲਟੀ ਮੀਡੀਆ ਅਜਾਇਬ ਘਰ' ਵੇਖਣ ਆਉਣ ਵਾਲੇ ਸ਼ਰਧਾਲੂਆਂ ਦੀ ਗਿਣਤੀ 5 ਸਾਲਾਂ 'ਚ 20 ਲੱਖ ਤੋਂ ਜ਼ਿਆਦਾ ਟੱਪ ਗਈ ਹੈ | ਤਕਰੀਬਨਨ 5 ਸਾਲ ਪਹਿਲਾਂ ਦਿੱਲੀ ...

ਪੂਰੀ ਖ਼ਬਰ »

ਗੈਂਗਸਟਰਾਂ 'ਤੇ ਲਗਾਮ ਲਈ ਸਖ਼ਤ ਕਾਨੂੰਨ ਬਣਾਉਣ ਸਰਕਾਰਾਂ-ਹਾਈਕੋਰਟ

ਚੰਡੀਗੜ੍ਹ, 15 ਮਈ (ਸੁਰਜੀਤ ਸਿੰਘ ਸੱਤੀ)-ਹਾਈਕੋਰਟ ਨੇ ਪੰਜਾਬ ਤੇ ਹਰਿਆਣਾ ਦੀਆਂ ਸਰਕਾਰਾਂ ਨੂੰ ਦੋਵਾਂ ਸੂਬਿਆਂ ਵਿਚ ਗੈਂਗਸਟਰ ਕਲਚਰ ਨੂੰ ਨੱਥ ਪਾਉਣ ਲਈ ਸਖ਼ਤ ਕਾਨੂੰਨ ਬਣਾਉਣ ਦੀ ਹਦਾਇਤ ਕੀਤੀ ਹੈ | ਹਾਈਕੋਰਟ ਨੇ ਕਿਹਾ ਹੈ ਕਿ ਉੱਤਰ ਪ੍ਰਦੇਸ਼ 'ਚ ਗੈਂਗਸਟਰਾਂ 'ਤੇ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦਾ ਦੋਸ਼ੀ ਕਾਬੂ

ਕੁਰੂਕਸ਼ੇਤਰ, 15 ਮਈ (ਅ.ਬ.)-ਥਾਣਾ ਲਾਡਵਾ ਪੁਲਿਸ ਨੇ ਕੁੱਟਮਾਰ ਕਰਨ ਦੇ ਇਕ ਦੋਸ਼ੀ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਮੁਤਾਬਿਕ ਬੀਤੇ ਦਿਨ ਥਾਣਾ ਲਾਡਵਾ 'ਚ ਦੀਪਕ ਕੁਮਾਰ ਵਾਸੀ ਡੁਡਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਰੋਹਿਤ ਪੰਜੇਟਾ ਵਾਸੀ ਡੁਡਾ ਨੇ ...

ਪੂਰੀ ਖ਼ਬਰ »

ਝਗੜੇ ਦੌਰਾਨ ਜ਼ਖ਼ਮੀ ਹੋਏ ਨੌਜਵਾਨ ਦੀ ਇਲਾਜ ਦੌਰਾਨ ਮੌਤ

ਕਰਨਾਲ, 15 ਮਈ (ਗੁਰਮੀਤ ਸਿੰਘ ਸੱਗੂ)-ਪਿੰਡ ਸੰਗੋਹੀ ਵਿਖੇ ਇਕ ਨੌਜਵਾਨ ਨੂੰ ਕੁੱਟ-ਕੁੱਟ ਕੇ ਮਾਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਨੂੰ ਗੰਭੀਰ ਹਾਲਤ ਵਿਚ ਕਲਪਨਾ ਚਾਵਲਾ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਜਿੱਥੇ ਉਸ ਦੀ ਮੌਤ ਹੋ ...

ਪੂਰੀ ਖ਼ਬਰ »

ਸੁਰੱਖਿਆ ਮੰਤਰਾਲੇ ਦੀ ਗੱਡੀ 'ਚ ਪੈਸੇ ਵੰਡਣ ਦਾ ਦੋਸ਼

ਕੋਲਕਾਤਾ, 15 ਮਈ (ਰਣਜੀਤ ਸਿੰਘ ਲੁਧਿਆਣਵੀ)-ਬਾਰਾਸਾਤ ਲੋਕ ਸਭਾ ਇਲਾਕੇ 'ਚ ਕੇਂਦਰੀ ਸੁਰੱਖਿਆ ਮੰਤਰਾਲੇ ਦੀ ਗੱਡੀ 'ਚ ਭਾਜਪਾ ਵਲੋਂ ਨੋਟ ਵੰਡੇ ਜਾਣ ਦਾ ਦੋਸ਼ ਲਗਾਇਆ ਗਿਆ ਹੈ | ਤਿ੍ਣਮੂਲ ਉਮੀਦਵਾਰ ਕਾਕੋਲੀ ਘੋਸ਼ ਦਸ਼ਤੀਦਾਰ ਨੇ ਇਹ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ...

ਪੂਰੀ ਖ਼ਬਰ »

ਜੇਕਰ ਪਿ੍ਅੰਕਾ ਨੂੰ ਸਿੱਖਾਂ ਨਾਲ ਸਚਮੁੱਚ ਹਮਦਰਦੀ ਹੈ ਤਾਂ ਪਹਿਲਾਂ ਟਾਈਟਲਰ ਤੇ ਕਮਲ ਨਾਥ ਨੂੰ ਪਾਰਟੀ 'ਚੋਂ ਕੱਢਿਆ ਜਾਵੇ- ਸਿਰਸਾ

ਨਵੀਂ ਦਿੱਲੀ, 15 ਮਈ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਪਿ੍ਅੰਕਾ ਗਾਂਧੀ ਪੰਜਾਬ ਅੰਦਰ ਭਾਵੁਕ ਭਾਸ਼ਣ ਦੇ ਕੇ ਆਪਣੀ ਦਾਦੀ ਇੰਦਰਾ ਗਾਂਧੀ ਤੇ ਪਿਤਾ ਰਾਜੀਵ ਗਾਂਧੀ ਵਲੋਂ ਕੀਤੇ ਗੁਨਾਹਾਂ ...

ਪੂਰੀ ਖ਼ਬਰ »

ਮੋਦੀ-ਸ਼ਾਹ ਜਿੱਤ ਗਏ ਤਾਂ ਨਹੀਂ ਹੋਵੇਗਾ ਮਤਦਾਨ, ਬਦਲ ਜਾਵੇਗਾ ਸੰਵਿਧਾਨ- ਬੁੱਧੀਜੀਵੀ

ਕੋਲਕਾਤਾ, 15 ਮਈ (ਰਣਜੀਤ ਸਿੰਘ ਲੁਧਿਆਣਵੀ)- ਭਾਰਤੀ ਜਨਤਾ ਪਾਰਟੀ ਵਿਰੁੱਧ ਬੰਗਾਲ ਦੇ ਬੁੱਧੀਜੀਵੀ ਇਕ ਵਾਰ ਫਿਰ ਸਰਗਰਮ ਹੋਏ ਹਨ | ਸਾਡਾ ਬੰਗਾਲ ਪਿਆਰ ਦਾ ਬੰਗਾਲ, ਲੁਟੇਰੇ ਅਤੇ ਸੰਪਰਦਾਇਕ ਹਮਲਾਵਰਾਂ ਨੂੰ ਰੋਕ ਦਿਓ, ਇਹ ਫਲੈਕਸ ਲਾ ਕੇ ਕੋਲਕਾਤਾ ਪ੍ਰੈੱਸ ਕਲੱਬ ਵਿਖੇ ...

ਪੂਰੀ ਖ਼ਬਰ »

ਸੁਰੱਖਿਆ ਮੰਤਰਾਲੇ ਦੀ ਗੱਡੀ 'ਚ ਪੈਸੇ ਵੰਡਣ ਦਾ ਦੋਸ਼

ਕੋਲਕਾਤਾ, 15 ਮਈ (ਰਣਜੀਤ ਸਿੰਘ ਲੁਧਿਆਣਵੀ)-ਬਾਰਾਸਾਤ ਲੋਕ ਸਭਾ ਇਲਾਕੇ 'ਚ ਕੇਂਦਰੀ ਸੁਰੱਖਿਆ ਮੰਤਰਾਲੇ ਦੀ ਗੱਡੀ 'ਚ ਭਾਜਪਾ ਵਲੋਂ ਨੋਟ ਵੰਡੇ ਜਾਣ ਦਾ ਦੋਸ਼ ਲਗਾਇਆ ਗਿਆ ਹੈ | ਤਿ੍ਣਮੂਲ ਉਮੀਦਵਾਰ ਕਾਕੋਲੀ ਘੋਸ਼ ਦਸ਼ਤੀਦਾਰ ਨੇ ਇਹ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ...

ਪੂਰੀ ਖ਼ਬਰ »

19 ਕਿੱਲੋ ਅਫ਼ੀਮ ਸਮੇਤ 2 ਕਾਬੂ

ਚੰਡੀਗੜ੍ਹ, 15 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਨਾਰਕੋਟਿਕਸ ਕੰਟਰੋਲ ਬਿਊਰੋ ਦੀ ਚੰਡੀਗੜ੍ਹ ਖੇਤਰੀ ਟੀਮ ਨੇ ਦੋ ਤਸਕਰਾਂ ਨੂੰ 19 ਕਿੱਲੋ 800 ਗਰਾਮ ਅਫ਼ੀਮ ਸਮੇਤ ਗਿ੍ਫ਼ਤਾਰ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਐਨ.ਸੀ.ਬੀ. ਦੀ ਚੰਡੀਗੜ੍ਹ ਟੀਮ ਨੂੰ ਗੁਪਤ ਸੂਚਨਾ ਮਿਲੀ ...

ਪੂਰੀ ਖ਼ਬਰ »

ਭਾਜਪਾ ਨੂੰ ਰੋਕਣ ਲਈ ਕੇਂਦਰ 'ਚ ਕਿਸੇ ਵੀ ਬਣਨ ਵਾਲੀ ਸਰਕਾਰ ਦਾ ਸਮਰਥਨ ਕਰ ਸਕਦੀ ਹੈ 'ਆਪ'-ਸਿਸੋਦੀਆ

ਚੰਡੀਗੜ੍ਹ, 15 ਮਈ (ਆਰ. ਐਸ. ਲਿਬਰੇਟ)- ਅੱਜ ਲੋਕ ਸਭਾ ਹਲਕਾ ਚੰਡੀਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੋਹਨ ਧਵਨ ਦੇ ਹੱਕ 'ਚ ਪ੍ਰਚਾਰ ਕਰਨ ਪਹੁੰਚੇ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਮੋਦੀ-ਸ਼ਾਹ ਦੀ ਜੋੜੀ ਨੂੰ ਦੇਸ਼ ਲਈ ਖ਼ਤਰਾ ਦੱਸਦੇ ਕਿਹਾ ...

ਪੂਰੀ ਖ਼ਬਰ »

ਮੁਲਜ਼ਮ ਨੂੰ ਅਦਾਲਤ ਨੇ ਨਿਆਇਕ ਹਿਰਾਸਤ 'ਚ ਭੇਜਿਆ

ਪੰਚਕੂਲਾ, 15 ਮਈ (ਕਪਿਲ)-ਪੰਚਕੂਲਾ ਦੇ ਸੈਕਟਰ-14 ਵਿਖੇ ਇਕ 5 ਸਾਲਾ ਬੱਚੀ ਨਾਲ ਜਬਰ-ਜਨਾਹ ਕਰਨ ਉਪਰੰਤ ਪੱਥਰ ਮਾਰ ਕੇ ਉਸ ਦੀ ਹੱਤਿਆ ਕਰਨ ਵਾਲੇ ਮੁਲਜ਼ਮ ਲਖਪਤੀ ਨੂੰ ਅੱਜ ਪੰਚਕੂਲਾ ਪੁਲਿਸ ਵਲੋਂ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਥੋਂ ਉਸ ਨੂੰ ਨਿਆਇਕ ਹਿਰਾਸਤ ਵਿਚ ਭੇਜ ...

ਪੂਰੀ ਖ਼ਬਰ »

ਹਰਿਆਣਾ 'ਚ ਦਸਵੀਂ ਦੀ ਸਕਾਲਰਸ਼ਿਪ ਵਿਚ ਹੋਈ ਕਰੋੜਾਂ ਦੀ ਧੋਖਾਧੜੀ

ਚੰਡੀਗੜ੍ਹ, 15 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਭਲਾਈ ਵਿਭਾਗ ਹਰਿਆਣਾ ਦੇ ਪਿੰ੍ਰਸੀਪਲ ਸਕੱਤਰ ਦੀ ਸ਼ਿਕਾਇਤ 'ਤੇ ਪੁਲਿਸ ਨੇ ਵਿਭਾਗ ਦੇ ਅਕਾੳਾੂਟੈਂਟ ਿਖ਼ਲਾਫ਼ ਤਿੰਨ ਕਰੋੜ ਤੋਂ ਵੱਧ ਦੀ ਧੋਖਾਧੜੀ ਦਾ ਮਾਮਲਾ ਦਰਜ ...

ਪੂਰੀ ਖ਼ਬਰ »

ਚੰਦਾ ਕੋਚਰ ਤੇ ਉਨ੍ਹਾਂ ਦੇ ਪਤੀ ਤੋਂ ਤੀਸਰੇ ਦਿਨ ਵੀ ਪੁੱਛਗਿੱਛ

ਨਵੀਂ ਦਿੱਲੀ, 15 ਮਈ (ਏਜੰਸੀ)-ਆਈ.ਸੀ.ਆਈ.ਸੀ.ਆਈ. ਬੈਂਕ ਦੀ ਸਾਬਕਾ ਚੇਅਰਪਰਸਨ ਚੰਦਾ ਕੋਚਰ ਤੇ ਉਨ੍ਹਾਂ ਦੇ ਪਤੀ ਦੀਪਕ ਕੋਚਰ ਤੋਂ ਤੀਸਰੇ ਦਿਨ ਵੀ ਈ.ਡੀ. ਨੇ ਵੀਡੀਓਕੋਨ ਕਰਜ਼ ਮਾਮਲੇ 'ਚ ਪੁੱਛਗਿੱਛ ਕੀਤੀ | ਕੋਚਰ ਜੋੜਾ ਇਸ ਤੋਂ ਪਹਿਲਾਂ ਮੰਗਲਵਾਰ ਨੂੰ ਜਾਂਚ ਏਜੰਸੀ ਅੱਗੇ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਫ਼ਿਰੋਜ਼ਪੁਰ ਤੇ ਬਠਿੰਡਾ ਹਲਕਿਆਂ 'ਚ ਧਾਂਦਲੀ ਦੀ ਸ਼ੰਕਾ-ਚੋਣ ਕਮਿਸ਼ਨ ਨੂੰ ਕੀਤਾ ਚੌਕਸ

• ਮੇਜਰ ਸਿੰਘ ਜਲੰਧਰ, 15 ਮਈ-ਸ਼੍ਰੋਮਣੀ ਅਕਾਲੀ ਦਲ ਨੇ ਫ਼ਿਰੋਜ਼ਪੁਰ ਤੇ ਬਠਿੰਡਾ ਹਲਕਿਆਂ ਵਿਚ ਵੱਡੀ ਪੱਧਰ 'ਤੇ ਧਾਂਦਲੀ ਅਤੇ ਹਿੰਸਾ ਕਰਵਾਏ ਜਾਣ ਦੀ ਸ਼ੰਕਾ ਜ਼ਾਹਰ ਕਰਦਿਆਂ ਚੋਣ ਕਮਿਸ਼ਨ ਨੂੰ ਚੌਕਸੀ ਵਰਤਣ ਦੀ ਅਪੀਲ ਕੀਤੀ ਤੇ ਮੰਗ ਕੀਤੀ ਕਿ ਦੋਵਾਂ ਹਲਕਿਆਂ ਨੂੰ ...

ਪੂਰੀ ਖ਼ਬਰ »

ਸ੍ਰੀਲੰਕਾ ਪੁਲਿਸ ਵਲੋਂ ਦੰਗਿਆਂ ਲਈ ਜ਼ਿੰਮੇਵਾਰ 60 ਲੋਕ ਗਿ੍ਫ਼ਤਾਰ, ਕਰਫਿਊ ਹਟਾਇਆ

ਕੋਲੰਬੋ, 15 ਮਈ (ਏਜੰਸੀ)- ਸ੍ਰੀਲੰਕਾ ਦੀ ਪੁਲਿਸ ਨੇ ਫਿਰਕੂ ਹਿੰਸਾ ਨਾਲ ਜੁੜੇ 60 ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ ਅਤੇ ਨਾਲ ਹੀ ਬੁੱਧਵਾਰ ਨੂੰ ਦੇਸ਼ ਭਰ 'ਚੋਂ ਕਰਫਿਊ ਹਟਾ ਦਿੱਤਾ ਹੈ | ਜ਼ਿਕਰਯੋਗ ਹੈ ਕਿ ਸਰਕਾਰ ਨੇ ਮੁਸਲਿਮ ਭਾਈਚਾਰੇ ਿਖ਼ਲਾਫ਼ ਹਿੰਸਾ ਭੜਕਣ ਦੇ ...

ਪੂਰੀ ਖ਼ਬਰ »

ਰਿਪਬਲਿਕ ਪਾਰਟੀ ਪੰਜਾਬ 'ਚ ਅਕਾਲੀ-ਭਾਜਪਾ ਉਮੀਦਵਾਰਾਂ ਦਾ ਸਮਰਥਨ ਕਰਦੀ ਹੈ-ਅਠਾਵਲੇ

ਅੰਮਿ੍ਤਸਰ, 15 ਮਈ (ਹਰਮਿੰਦਰ ਸਿੰਘ)-ਕੇਂਦਰੀ ਰਾਜ ਮੰਤਰੀ ਤੇ ਰਿਪਬਲਿਕ ਪਾਰਟੀ ਆਫ਼ ਇੰਡੀਆ (ਏ) ਦੇ ਕੌਮੀ ਪ੍ਰਧਾਨ ਰਾਮਦਾਸ ਅਠਾਵਲੇ ਨੇ ਕਿਹਾ ਕਿ ਉਨ੍ਹਾਂ ਦਾ ਭਾਜਪਾ ਨਾਲ ਗਠਜੋੜ ਹੈ, ਪਰ ਪਾਰਟੀ ਦੀ ਰਜਿਸਟ੍ਰੇਸ਼ਨ ਬਚਾਉਣ ਖ਼ਾਤਰ ਪੰਜਾਬ ਦੇ ਦੋ ਸ਼ਹਿਰਾਂ ਅੰਮਿ੍ਤਸਰ ...

ਪੂਰੀ ਖ਼ਬਰ »

ਚੰਦਾ ਕੋਚਰ ਤੇ ਉਨ੍ਹਾਂ ਦੇ ਪਤੀ ਤੋਂ ਤੀਸਰੇ ਦਿਨ ਵੀ ਪੁੱਛਗਿੱਛ

ਨਵੀਂ ਦਿੱਲੀ, 15 ਮਈ (ਏਜੰਸੀ)-ਆਈ.ਸੀ.ਆਈ.ਸੀ.ਆਈ. ਬੈਂਕ ਦੀ ਸਾਬਕਾ ਚੇਅਰਪਰਸਨ ਚੰਦਾ ਕੋਚਰ ਤੇ ਉਨ੍ਹਾਂ ਦੇ ਪਤੀ ਦੀਪਕ ਕੋਚਰ ਤੋਂ ਤੀਸਰੇ ਦਿਨ ਵੀ ਈ.ਡੀ. ਨੇ ਵੀਡੀਓਕੋਨ ਕਰਜ਼ ਮਾਮਲੇ 'ਚ ਪੁੱਛਗਿੱਛ ਕੀਤੀ | ਕੋਚਰ ਜੋੜਾ ਇਸ ਤੋਂ ਪਹਿਲਾਂ ਮੰਗਲਵਾਰ ਨੂੰ ਜਾਂਚ ਏਜੰਸੀ ਅੱਗੇ ...

ਪੂਰੀ ਖ਼ਬਰ »

ਰਲ ਕੇ ਚੋਣਾਂ 'ਚ ਲੜ ਰਹੇ ਹਨ ਸੁਖਬੀਰ ਤੇ ਕੈਪਟਨ-ਕੇਜਰੀਵਾਲ

ਮਾਨਸਾ/ਬੁਢਲਾਡਾ, 15 ਮਈ (ਗੁਰਚੇਤ ਸਿੰਘ ਫੱਤੇਵਾਲੀਆ/ ਸਵਰਨ ਸਿੰਘ ਰਾਹੀ)- ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਲੋਕ ਸਭਾ ਹਲਕਾ ਬਠਿੰਡਾ ਤੋਂ 'ਆਪ' ਉਮੀਦਵਾਰ ਪ੍ਰੋ: ਬਲਜਿੰਦਰ ਕੌਰ ਦੇ ਹੱਕ 'ਚ ਮਾਨਸਾ ...

ਪੂਰੀ ਖ਼ਬਰ »

ਪ੍ਰੋ: ਬਲਜਿੰਦਰ ਕੌਰ ਦੇ ਹੱਕ 'ਚ ਜ਼ਿਲ੍ਹਾ ਮਾਨਸਾ 'ਚ ਰੋਡ ਸ਼ੋਅ ਰਲ ਕੇ ਚੋਣਾਂ 'ਚ ਲੜ ਰਹੇ ਹਨ ਸੁਖਬੀਰ ਤੇ ਕੈਪਟਨ-ਕੇਜਰੀਵਾਲ

ਮਾਨਸਾ/ਬੁਢਲਾਡਾ, 15 ਮਈ (ਗੁਰਚੇਤ ਸਿੰਘ ਫੱਤੇਵਾਲੀਆ/ ਸਵਰਨ ਸਿੰਘ ਰਾਹੀ)- ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਲੋਕ ਸਭਾ ਹਲਕਾ ਬਠਿੰਡਾ ਤੋਂ 'ਆਪ' ਉਮੀਦਵਾਰ ਪ੍ਰੋ: ਬਲਜਿੰਦਰ ਕੌਰ ਦੇ ਹੱਕ 'ਚ ਮਾਨਸਾ ...

ਪੂਰੀ ਖ਼ਬਰ »

ਭਗਵੰਤ ਮਾਨ ਦੀ ਜਿੱਤ-ਹਾਰ ਪੰਜਾਬ 'ਚ 'ਆਪ' ਦਾ ਭਵਿੱਖ ਕਰੇਗੀ ਤੈਅ

ਸੰਗਰੂਰ, 15 ਮਈ (ਧੀਰਜ ਪਸ਼ੌਰੀਆ)-ਲੋਕ ਸਭਾ ਹਲਕਾ ਸੰਗਰੂਰ ਦੇ 15,39,432 ਵੋਟਰ 19 ਮਈ ਨੰੂ ਦੋ ਪਾਰਟੀਆਂ ਦੇ ਪ੍ਰਧਾਨਾਂ, ਇਕ ਵਿਧਾਇਕ, ਇਕ ਸਾਬਕਾ ਵਿਧਾਇਕ ਸਮੇਤ 25 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ | ਇਸ ਸਮੇਂ ਇਸ ਹਲਕੇ ਤੋਂ 'ਆਪ' ਦੇ ਮੌਜੂਦਾ ਸੰਸਦ ਮੈਂਬਰ ਭਗਵੰਤ ਮਾਨ ਫਿਰ ਤੋਂ ਉਮੀਦਵਾਰ ਹਨ | ਹਲਕਾ ਲਹਿਰਾ ਤੋਂ ਅਕਾਲੀ ਦਲ ਦੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਹੁਣ ਲੋਕ ਸਭਾ ਦੀਆਂ ਪੌੜੀਆਂ ਚੜ੍ਹਨ ਲਈ ਇਸ ਹਲਕੇ ਤੋਂ ਆਪਣੀ ਕਿਸਮਤ ਅਜਮਾ ਰਹੇ ਹਨ ਜਦਕਿ ਕਾਂਗਰਸ ਵਲੋਂ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਮੈਦਾਨ 'ਚ ਹਨ | ਗੱਲ ਤੀਜੀ ਧਿਰ ਆਪ ਦੀ ਕਰੀਏ ਤਾਂ 'ਆਪ' ਨੇ ਸੂਬੇ 'ਚ ਆਪਣੀ ਸਾਖ ਬਚਾਉਣ ਲਈ ਇਸ ਲੋਕ ਸਭਾ ਸੀਟ ਨੰੂ ਜਿੱਤਣ ਲਈ ਪੂਰਾ ਜ਼ੋਰ ਲਗਾਇਆ ਹੋਇਆ ਹੈ | 2014 'ਚ ਇਸ ਸੀਟ ਤੋਂ ਭਗਵੰਤ ਮਾਨ ਨੇ 533237 ਵੋਟਾਂ ਪ੍ਰਾਪਤ ਕਰਕੇ ਜਿੱਤ ਪ੍ਰਾਪਤ ਕੀਤੀ ਸੀ | 2019 'ਚ ਸਥਿਤੀ ਇਹ ਹੈ ਕਿ ਭਦੌੜ ਹਲਕੇ ਤੋਂ ਪਾਰਟੀ ਦਾ ਇਕ ਵਿਧਾਇਕ ਪਿਰਮਲ ਸਿੰਘ ਖ਼ਾਲਸਾ ਬਾਗੀ ਧੜੇ ਦੇ ਨਾਲ ਖੜ੍ਹਾ ਹੈ ਜਦਕਿ ਕਈ ਆਗੂ ਤਾਂ ਪੰਜਾਬ ਏਕਤਾ ਪਾਰਟੀ 'ਚ ਸ਼ਾਮਿਲ ਹੋ ਗਏ ਹਨ ਜਦਕਿ ਕਈਆਂ ਨੇ ਅਕਾਲੀ ਦਲ ਦਾ ਪੱਲਾ ਫੜ੍ਹ ਲਿਆ ਹੈ | ਅਜਿਹੀ ਸਥਿਤੀ 'ਚ 'ਆਪ' ਲਈ ਲੋਕ ਸਭਾ 2014 ਜਾਂ ਵਿਧਾਨ ਸਭਾ ਚੋਣਾਂ 2017 ਵਾਲੀ ਸਥਿਤੀ ਨੰੂ ਬਰਕਰਾਰ ਰੱਖਣਾ ਵੱਡੀ ਚੁਣੌਤੀ ਹੋਵੇਗੀ | ਜੇਕਰ ਗੱਲ ਅਕਾਲੀ ਦਲ ਦੀ ਕਰੀਏ ਤਾਂ ਅਕਾਲੀ ਦਲ 2004 ਤੋਂ ਬਾਅਦ 15 ਸਾਲਾਂ ਦੇ ਵਕਫੇ ਪਿੱਛੋਂ ਮੁੜ ਪਹਿਲੇ ਨੰਬਰ 'ਤੇ ਆਉਣ ਲਈ ਪੂਰੀ ਤਰ੍ਹਾਂ ਇਕਮੁੱਠ ਹੈ | 2004 'ਚ ਲੋਕ ਸਭਾ ਹਲਕਾ ਸੰਗਰੂਰ ਤੋਂ ਸੁਖਦੇਵ ਸਿੰਘ ਢੀਂਡਸਾ ਨੇ 286828 ਵੋਟਾਂ ਪ੍ਰਾਪਤ ਕਰਕੇ ਜਿੱਤ ਪ੍ਰਾਪਤ ਕੀਤੀ ਸੀ, ਉਸ ਤੋਂ ਬਾਅਦ ਹੋਈਆਂ ਤਿੰਨ ਵਿਧਾਨ ਸਭਾ ਚੋਣਾਂ ਤੇ ਦੋ ਲੋਕ ਸਭਾ ਚੋਣਾਂ ਦੌਰਾਨ ਪਾਰਟੀ ਦੇ ਕੁਝ ਅੰਦਰੂਨੀ ਕਾਰਨਾਂ ਕਰਕੇ ਲੋਕ ਸਭਾ ਹਲਕੇ ਦੀਆਂ ਕੁੱਲ ਵੋਟਾਂ ਦੀ ਗਿਣਤੀ ਮੁਤਾਬਿਕ ਪਾਰਟੀ ਦੂਜੇ ਪਾਏਦਾਨ 'ਤੇ ਹੀ ਰਹੀ, ਪਰ ਵਿਧਾਨ ਸਭਾ ਚੋਣਾਂ 2017 'ਚ ਪਾਰਟੀ ਦਾ ਪ੍ਰਦਰਸ਼ਨ ਕਾਫ਼ੀ ਠੀਕ ਰਿਹਾ | ਮੌਜੂਦਾ ਚੋਣ 'ਚ ਅਕਾਲੀ ਦਲ ਦੇ ਸਾਰੇ ਆਗੂ ਇਕਜੁੱਟ ਹੋ ਕੇ ਪਰਮਿੰਦਰ ਸਿੰਘ ਢੀਂਡਸਾ ਦੀ ਚੋਣ ਮੁਹਿੰਮ ਨੰੂ ਚਲਾ ਰਹੇ ਹਨ | ਉਧਰ 1992 ਤੋਂ ਬਾਅਦ ਸਿਰਫ਼ 2009 'ਚ ਇਹ ਸੀਟ ਕਾਂਗਰਸ ਦੀ ਝੋਲੀ ਪਈ ਹੈ | 1992 'ਚ ਕੁਝ ਧਿਰਾਂ ਵਲੋਂ ਲੋਕ ਸਭਾ ਚੋਣਾਂ ਦੇ ਬਾਈਕਾਟ ਕਾਰਨ ਮਾਤਰ 43908 ਵੋਟਾਂ ਪ੍ਰਾਪਤ ਕਰਕੇ ਗੁਰਚਰਨ ਸਿੰਘ ਦੱਦਾਹੂਰ ਇਸ ਸੀਟ ਤੋਂ ਜਿੱਤੇ ਸਨ | 2009 'ਚ ਵਿਜੈਇੰਦਰ ਸਿੰਗਲਾ ਉਸ ਸਮੇਂ ਲੋਕ ਸਭਾ ਦੀ ਸੀਟ ਜਿੱਤੇ ਸਨ ਜਦੋਂ ਉਨ੍ਹਾਂ ਦੇ ਮੁਕਾਬਲੇ ਇਸ ਸੀਟ ਤੋਂ ਜਿੱਤ ਚੁੱਕੇ ਤਿੰਨ ਸਾਬਕਾ ਲੋਕ ਸਭਾ ਮੈਂਬਰ ਮੈਦਾਨ 'ਚ ਸਨ, ਪਰ ਉਸ ਤੋਂ ਬਾਅਦ ਬੇਸ਼ੱਕ ਵਿਜੈਇੰਦਰ ਸਿੰਗਲਾ 2014 ਦੀਆਂ ਲੋਕ ਸਭਾ ਚੋਣਾਂ 'ਚ ਆਪਣੀ ਜ਼ਮਾਨਤ ਨਾ ਬਚਾ ਸਕੇ, ਪਰ 2012 ਤੇ 2017 ਦੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਦਾ ਪ੍ਰਦਰਸ਼ਨ ਵਧੀਆ ਰਿਹਾ ਹੈ | ਇਸ ਵਾਰ ਵੀ ਕਾਂਗਰਸੀ ਆਗੂ ਸਾਰੇ ਗਿਲੇ ਸ਼ਿਕਵੇ ਭੁਲਾ ਕੇ ਕੇਵਲ ਸਿੰਘ ਢਿੱਲੋਂ ਦੀ ਜਿੱਤ ਲਈ ਦਿਨ ਰਾਤ ਇਕ ਕਰ ਰਹੇ ਹਨ | ਇਸ ਚੋਣ 'ਚ ਸ਼ੋ੍ਰਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੀ ਮੈਦਾਨ 'ਚ ਹਨ ਜੋ ਤੇਜ਼ੀ ਨਾਲ ਲੋਕਾਂ 'ਚ ਆਪਣਾ ਆਧਾਰ ਬਣਾ ਰਹੇ ਹਨ | ਇਸੇ ਦੌਰਾਨ ਸਾਰੇ ਸਿਆਸੀ ਮਾਹਿਰਾਂ ਦੀਆਂ ਨਜ਼ਰਾਂ ਭਗਵੰਤ ਮਾਨ 'ਤੇ ਲੱਗੀਆਂ ਹੋਈਆਂ ਹਨ ਕਿਉਂਕਿ ਉਨ੍ਹਾਂ ਦੀ ਜਿੱਤ-ਹਾਰ ਪਾਰਟੀ ਦੇ ਪੰਜਾਬ 'ਚ ਰਾਜਨੀਤਿਕ ਭਵਿੱਖ ਨੰੂ ਤੈਅ ਕਰੇਗੀ |


ਖ਼ਬਰ ਸ਼ੇਅਰ ਕਰੋ

ਪ੍ਰਧਾਨ ਮੰਤਰੀ ਿਖ਼ਲਾਫ਼ ਟਿੱਪਣੀ ਨੂੰ ਲੈ ਕੇ ਰਾਹੁਲ ਿਖ਼ਲਾਫ਼ ਨੋਟਿਸ ਲੈਣ ਦਾ ਅਪਰਾਧ ਨਹੀਂ ਬਣਦਾ-ਦਿੱਲੀ ਪੁਲਿਸ ਨੇ ਅਦਾਲਤ ਨੂੰ ਕਿਹਾ

ਨਵੀਂ ਦਿੱਲੀ, 15 ਮਈ (ਏਜੰਸੀਆਂ)-ਦਿੱਲੀ ਪੁਲਿਸ ਨੇ ਅੱਜ ਨਗਰ ਦੀ ਇਕ ਅਦਾਲਤ 'ਚ ਕਿਹਾ ਕਿ 2016 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਿਖ਼ਲਾਫ਼ ਕਥਿਤ ਰੂਪ 'ਚ ਅਪਮਾਨਜਨਕ ਟਿੱਪਣੀ ਕਰਨ 'ਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਿਖ਼ਲਾਫ਼ ਸ਼ਿਕਾਇਤ ਨਾਲ ਉਸ ਿਖ਼ਲਾਫ਼ ਨੋਟਿਸ ਲੈਣ ...

ਪੂਰੀ ਖ਼ਬਰ »

ਹਿਮਾਚਲ 'ਚ ਜ਼ਮੀਨ ਖਿਸਕਣ ਨਾਲ ਜੇ.ਸੀ.ਬੀ. ਮਿੱਟੀ ਹੇਠ ਦੱਬੀ, ਡਰਾਈਵਰ ਲਾਪਤਾ

ਸ਼ਿਮਲਾ, 15 ਮਈ (ਏਜੰਸੀ)- ਹਿਮਾਚਲ ਪ੍ਰਦੇਸ਼ 'ਚ ਅੱਜ ਸਵੇਰੇ ਚੰਬਾ ਨੇੜੇ ਜੋਤਮਾਰਗ ਵਿਖੇ ਜ਼ਮੀਨ ਖਿਸਕਣ ਨਾਲ ਇਕ ਜੇ.ਸੀ.ਬੀ. ਅਤੇ ਪਿਕਅੱਪ ਟਰੱਕ ਮਿੱਟੀ ਹੇਠ ਦੱਬ ਗਏ, ਜਿਸ ਦੌਰਾਨ ਪਿਕਅੱਪ ਦਾ ਡਰਾਈਵਰ ਗੰਭੀਰ ਜ਼ਖ਼ਮੀ ਹੋ ਗਿਆ ਜਦਕਿ ਜੇ.ਸੀ.ਬੀ. ਦੇ ਲਾਪਤਾ ਡਰਾਈਵਰ ਦੀ ...

ਪੂਰੀ ਖ਼ਬਰ »

ਭੱਠਲ ਨੇ ਢਿੱਲੋਂ ਨੂੰ ਜਿਤਾਉਣ ਲਈ ਹਲਕੇ 'ਚ ਡੇਰੇ ਲਾਏ

ਮੂਨਕ, 15 ਮਈ (ਗਮਦੂਰ ਧਾਲੀਵਾਲ)-ਬੀਬੀ ਰਜਿੰਦਰ ਕੌਰ ਭੱਠਲ ਸਾਬਕਾ ਮੁੱਖ ਮੰਤਰੀ ਨੇ ਕੇਵਲ ਸਿੰਘ ਢਿੱਲੋਂ ਨੂੰ ਜਿਤਾਉਣ ਲਈ ਪੂਰੀ ਤਰ੍ਹਾਂ ਜੀਅ ਜਾਨ ਲਾਈ ਹੋਈ ਹੈ | ਉਨ੍ਹਾਂ ਪਿਛਲੇ ਕਾਫ਼ੀ ਦਿਨਾਂ ਤੋਂ ਆਪਣੇ ਹਲਕੇ 'ਚ ਪੂਰੇ ਲਾਮ ਲਸ਼ਕਰ ਨਾਲ ਡੇਰੇ ਲਾਏ ਹੋਏ ਹਨ | ਸਵੇਰ ...

ਪੂਰੀ ਖ਼ਬਰ »

ਅਕਾਲੀ ਦਲ ਤੇ ਕਾਂਗਰਸ ਵੀ ਜਿੱਤ ਪ੍ਰਾਪਤ ਕਰਨ ਲਈ ਪੱਬਾਂ ਭਾਰ ਭਗਵੰਤ ਮਾਨ ਦੀ ਜਿੱਤ-ਹਾਰ ਪੰਜਾਬ 'ਚ 'ਆਪ' ਦਾ ਭਵਿੱਖ ਕਰੇਗੀ ਤੈਅ

ਸੰਗਰੂਰ, 15 ਮਈ (ਧੀਰਜ ਪਸ਼ੌਰੀਆ)-ਲੋਕ ਸਭਾ ਹਲਕਾ ਸੰਗਰੂਰ ਦੇ 15,39,432 ਵੋਟਰ 19 ਮਈ ਨੰੂ ਦੋ ਪਾਰਟੀਆਂ ਦੇ ਪ੍ਰਧਾਨਾਂ, ਇਕ ਵਿਧਾਇਕ, ਇਕ ਸਾਬਕਾ ਵਿਧਾਇਕ ਸਮੇਤ 25 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ | ਇਸ ਸਮੇਂ ਇਸ ਹਲਕੇ ਤੋਂ 'ਆਪ' ਦੇ ਮੌਜੂਦਾ ਸੰਸਦ ਮੈਂਬਰ ਭਗਵੰਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX