ਤਾਜਾ ਖ਼ਬਰਾਂ


ਸੰਸਦ ਦੇ ਸਰਦ ਸੈਸ਼ਨ 'ਚ ਪੇਸ਼ ਕੀਤਾ ਜਾਵੇਗਾ ਨਾਗਰਿਕਤਾ (ਸੋਧ) ਬਿੱਲ
. . .  5 minutes ago
ਕਰਨਾਟਕ ਵਿਧਾਨਸਭਾ ਉਪ ਚੋਣਾਂ : ਭਾਜਪਾ ਨੇ ਜਾਰੀ ਕੀਤੀ ਚੋਣ ਪ੍ਰਚਾਰਕਾਂ ਦੀ ਸੂਚੀ
. . .  47 minutes ago
ਬੈਂਗਲੁਰੂ, 17 ਨਵੰਬਰ- ਭਾਜਪਾ ਨੇ ਕਰਨਾਟਕ ਵਿਧਾਨਸਭਾ ਉਪ ਚੋਣਾਂ ਦੇ ਲਈ ਚੋਣ ਪ੍ਰਚਾਰਕਾਂ ਦੇ ਲਈ ਸੂਚੀ ਕਰ ਦਿੱਤੀ ਹੈ। ਇਸ ਸੂਚੀ 'ਚ 40 ਨੇਤਾਵਾਂ ਦੇ ਨਾਂਅ...
ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਹੋਈ ਖ਼ਤਮ
. . .  58 minutes ago
ਨਵੀਂ ਦਿੱਲੀ, 17 ਨਵੰਬਰ- ਸੰਸਦ ਦੇ ਸਰਦ ਰੁੱਤ ਸੈਸ਼ਨ ਤੋਂ ਪਹਿਲਾਂ ਕੇਂਦਰੀ ਪਾਰਲੀਮਾਨੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਵੱਲੋਂ ਬੁਲਾਈ ਗਈ ਸਰਬ ਪਾਰਟੀ ਬੈਠਕ ਖ਼ਤਮ ਹੋ ਗਈ ਹੈ। ਦੱਸ ਦੇਈਏ ਕਿ ਸੰਸਦ...
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 1 hour ago
ਅੰਮ੍ਰਿਤਸਰ, 17 ਨਵੰਬਰ (ਜਸਵੰਤ ਸਿੰਘ ਜੱਸ)- ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਮਿਸਟਰ ਟੋਨੀ ਐਬਟ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸੁੰਦਰ ਕੇਸਰੀ ਦਸਤਾਰ ਬੰਨ੍ਹੀ ਹੋਈ ਸੀ। ਦਰਸ਼ਨ ਕਰਨ ਉਪਰੰਤ ...
60 ਸਾਲਾ ਵਿਅਕਤੀ ਵੱਲੋਂ ਬੱਚੀ ਨਾਲ ਜਬਰ ਜਨਾਹ
. . .  about 1 hour ago
ਸਮਾਣਾ,17 ਨਵੰਬਰ (ਹਰਵਿੰਦਰ ਸਿੰਘ ਟੋਨੀ) -ਸ਼ਹਿਰ 'ਚ ਇੱਕ 60 ਸਾਲਾ ਵਿਅਕਤੀ ਵੱਲੋਂ 8 ਸਾਲਾ ਬੱਚੀ ਨਾਲ ਜਬਰ ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ...
ਬੀਬੀ ਭੱਠਲ ਨੇ ਆਯੁਰਵੈਦਿਕ ਡਿਸਪੈਂਸਰੀ ਦੀ ਬਿਲਡਿੰਗ ਦਾ ਕੀਤਾ ਉਦਘਾਟਨ
. . .  about 1 hour ago
ਛਾਹੜ, 17 ਨਵੰਬਰ (ਜਸਵੀਰ ਸਿੰਘ ਔਜਲਾ)- ਨੇੜਲੇ ਪਿੰਡ ਭਾਈ ਕੀ ਪਸੋਰ ਵਿਖੇ ਸਰਪੰਚ ਡਾਕਟਰ ਪੁਸ਼ਪਿੰਦਰ ਜੋਸ਼ੀ ਵੱਲੋਂ ਕੀਤੇ ਕਾਰਜਕਾਲ ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਦੀ ਬਿਲਡਿੰਗ ਤੇ ਜਿਉਮੈਟਰੀਕਲ ਪਾਰਕ...
ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਸਬ ਸਟੇਸ਼ਨ ਦੇ ਬਾਹਰ ਪਏ ਸਮਾਨ ਨੂੰ ਲਾਈ ਅੱਗ
. . .  about 2 hours ago
ਲਖਨਊ, 17 ਨਵੰਬਰ- ਉਤੱਰਪ੍ਰਦੇਸ਼ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ ਦੇ ਟਰਾਂਸ ਗੰਗਾ ਸਿਟੀ ਪ੍ਰਾਜੈਕਟ ਦੇ ਲਈ ਐਕਵਾਇਰ ਕੀਤੀ ਜ਼ਮੀਨ ਦੇ ਸਹੀ ਮੁਆਵਜ਼ਾ ਨਾ ਮਿਲਣ ਤੋਂ ਨਾਰਾਜ਼ ਹਜ਼ਾਰਾਂ ਕਿਸਾਨਾਂ ਨੇ ਅੱਜ ਵੀ ਵਿਰੋਧ ਪ੍ਰਦਰਸ਼ਨ ਕੀਤਾ..
ਐਕਸਾਈਜ਼ ਵਿਭਾਗ ਨੇ ਛਾਪੇਮਾਰੀ ਦੌਰਾਨ ਬਰਾਮਦ ਕੀਤੀ ਨਜਾਇਜ਼ ਸ਼ਰਾਬ
. . .  about 2 hours ago
ਨਾਭਾ, 17 ਨਵੰਬਰ (ਕਰਮਜੀਤ ਸਿੰਘ) -ਐਕਸਾਈਜ਼ ਵਿਭਾਗ ਨਾਭਾ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਲ ਹੋਈ ਜਦੋਂ 40 ਨੰਬਰ ਫਾਟਕ ਦੇ ਨੇੜੇ ਸ਼ਰਾਬ ਦੇ ਠੇਕੇ ਦੇ ਸਾਹਮਣੇ ਇੱਕ ਕਿਰਾਏ ਦੀ ਦੁਕਾਨ...
ਸੜਕ ਹਾਦਸੇ 'ਚ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ
. . .  about 2 hours ago
ਭੋਪਾਲ, 17 ਨਵੰਬਰ- ਮੱਧ ਪ੍ਰਦੇਸ਼ ਦੇ ਬਰਵਾਨੀ ਜ਼ਿਲ੍ਹੇ ਦੇ ਮੰਡਵਾੜਾ ਦੇ ਨੇੜੇ ਵਾਪਰੇ ਸੜਕ ਹਾਦਸੇ 'ਚ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ ਹੋ ਗਈ...
ਜੰਮੂ-ਕਸ਼ਮੀਰ : ਪਾਕਿਸਤਾਨ ਨੇ ਪੁਣਛ ਸੈਕਟਰ 'ਚ ਕੀਤੀ ਜੰਗਬੰਦੀ ਦੀ ਉਲੰਘਣਾ
. . .  about 2 hours ago
ਸ੍ਰੀਨਗਰ, 17 ਨਵੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਸ਼ਾਹਪੁਰ 'ਚ ਅੱਜ ਪਾਕਿਸਤਾਨੀ ਫ਼ੌਜ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਹਿਮਾਚਲ ਪ੍ਰਦੇਸ਼ : ਪੰਡੋਹ ਡੈਮ ਦੇ ਨੇੜੇ ਇਕ ਕਾਰ ਦੇ ਪਲਟਣ ਕਾਰਨ 3 ਮੌਤਾਂ, ਤਿੰਨ ਜ਼ਖਮੀ
. . .  about 3 hours ago
ਸ਼ਿਮਲਾ, 17 ਨਵੰਬਰ- ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਪੰਡੋਹ ਡੈਮ ਦੇ ਨੇੜੇ ਇਕ ਕਾਰ ਦੇ ਪਲਟਣ ਕਾਰਣ 3 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 3 ਲੋਕ ਜ਼ਖਮੀ ਹੋਏ...
ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਸ਼ੁਰੂ
. . .  about 3 hours ago
ਨਵੀਂ ਦਿੱਲੀ, 17 ਨਵੰਬਰ- ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਮੰਤਰੀ ਥਾਵਰਚੰਦ ਗਹਿਲੋਤ, ਅਰਜੁਨ...
ਅੱਜ ਬੰਦ ਹੋਣਗੇ ਬਦਰੀਨਾਥ ਮੰਦਰ ਦੇ ਕਪਾਟ
. . .  about 3 hours ago
ਦੇਹਰਾਦੂਨ, 17 ਨਵੰਬਰ- ਬਦਰੀਨਾਥ ਮੰਦਰ ਦੇ ਕਪਾਟ ਸਰਦੀਆਂ ਦੇ ਮੌਸਮ ਲਈ ਅੱਜ ਸ਼ਾਮੀਂ ਬੰਦ ਕਰ ਦਿੱਤੇ ਜਾਣਗੇ। ਇਸ ਤੋਂ ਪਹਿਲਾਂ...
ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 3 hours ago
ਸ਼ਿਮਲਾ, 17 ਨਵੰਬਰ- ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਜ਼ਿਲ੍ਹੇ ਦੇ ਕੋਕਸਰ 'ਚ ਅੱਜ ਸਵੇਰੇ ਤਾਜ਼ਾ ਬਰਫ਼ਬਾਰੀ ਹੋਈ। ਇਸ ਕਾਰਨ ਹਰ...
ਗੌਤਮ ਗੰਭੀਰ ਦੇ ਲੱਗੇ ਲਾਪਤਾ ਹੋਣ ਦੇ ਪੋਸਟਰ
. . .  about 4 hours ago
ਨਵੀਂ ਦਿੱਲੀ, 17 ਨਵੰਬਰ - ਦਿੱਲੀ 'ਚ ਭਾਜਪਾ ਦੇ ਸੰਸਦ ਮੈਂਬਰ ਤੇ ਸਾਬਕਾ ਕ੍ਰਿਕਟ ਖਿਡਾਰੀ ਗੌਤਮ ਗੰਭੀਰ ਦੇ ਲਾਪਤਾ ਹੋਣ ਦੇ ਆਈ.ਟੀ.ਓ. ਖੇਤਰ ਵਿਚ ਪੋਸਟਰ ਚਿਪਕਾ ਦਿੱਤੇ ਗਏ ਹਨ। 15 ਨਵੰਬਰ ਨੂੰ ਦਿੱਲੀ ਦੇ ਪ੍ਰਦੂਸ਼ਣ ਸਬੰਧੀ ਸ਼ਹਿਰੀ ਵਿਕਾਸ ਦੀ ਪਾਰਲੀਮੈਂਟਰੀ ਸਟੈਂਡਿੰਗ ਕਮੇਟੀ ਵੱਲੋਂ ਰੱਖੀ ਗਈ ਮੀਟਿੰਗ...
ਕਾਂਗਰਸ ਦੇ ਤੇਜ਼ ਤਰਾਰ ਬੁਲਾਰੇ ਗੌਰਵ ਵੱਲਭ ਮੁੱਖ ਮੰਤਰੀ ਖਿਲਾਫ ਲੜਨਗੇ ਚੋਣ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਝਾਰਖੰਡ ਚੋਣਾਂ : ਭਾਜਪਾ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
. . .  1 day ago
ਬਰਾਤ ਤੋਂ ਵਾਪਸ ਪਰਤੀ ਤੇਜ਼ ਰਫ਼ਤਾਰ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ
. . .  1 day ago
ਦਲਿਤ ਨੌਜਵਾਨ ਜਗਮੇਲ ਦੀ ਮੌਤ 'ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਲਗਾਇਆ ਧਰਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਜੇਠ ਸੰਮਤ 551

ਦਿੱਲੀ

ਗੁ. ਬੰਗਲਾ ਸਾਹਿਬ ਦੇ ਅਜਾਇਬ ਘਰ ਨੂੰ ਵੇਖਣ ਵਾਲੇ ਸ਼ਰਧਾਲੂਆਂ ਦੀ ਗਿਣਤੀ 5 ਸਾਲਾਂ 'ਚ 20 ਲੱਖ ਤੋਂ ਟੱਪੀ

ਨਵੀਂ ਦਿੱਲੀ, 15 ਮਈ (ਜਗਤਾਰ ਸਿੰਘ)- ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਥਾਪਿਤ 'ਬਾਬਾ ਬਘੇਲ ਸਿੰਘ ਵਿਰਾਸਤ ਮਲਟੀ ਮੀਡੀਆ ਅਜਾਇਬ ਘਰ' ਵੇਖਣ ਆਉਣ ਵਾਲੇ ਸ਼ਰਧਾਲੂਆਂ ਦੀ ਗਿਣਤੀ 5 ਸਾਲਾਂ 'ਚ 20 ਲੱਖ ਤੋਂ ਜ਼ਿਆਦਾ ਟੱਪ ਗਈ ਹੈ | ਤਕਰੀਬਨਨ 5 ਸਾਲ ਪਹਿਲਾਂ ਦਿੱਲੀ ...

ਪੂਰੀ ਖ਼ਬਰ »

ਗੈਂਗਸਟਰਾਂ 'ਤੇ ਲਗਾਮ ਲਈ ਸਖ਼ਤ ਕਾਨੂੰਨ ਬਣਾਉਣ ਸਰਕਾਰਾਂ-ਹਾਈਕੋਰਟ

ਚੰਡੀਗੜ੍ਹ, 15 ਮਈ (ਸੁਰਜੀਤ ਸਿੰਘ ਸੱਤੀ)-ਹਾਈਕੋਰਟ ਨੇ ਪੰਜਾਬ ਤੇ ਹਰਿਆਣਾ ਦੀਆਂ ਸਰਕਾਰਾਂ ਨੂੰ ਦੋਵਾਂ ਸੂਬਿਆਂ ਵਿਚ ਗੈਂਗਸਟਰ ਕਲਚਰ ਨੂੰ ਨੱਥ ਪਾਉਣ ਲਈ ਸਖ਼ਤ ਕਾਨੂੰਨ ਬਣਾਉਣ ਦੀ ਹਦਾਇਤ ਕੀਤੀ ਹੈ | ਹਾਈਕੋਰਟ ਨੇ ਕਿਹਾ ਹੈ ਕਿ ਉੱਤਰ ਪ੍ਰਦੇਸ਼ 'ਚ ਗੈਂਗਸਟਰਾਂ 'ਤੇ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦਾ ਦੋਸ਼ੀ ਕਾਬੂ

ਕੁਰੂਕਸ਼ੇਤਰ, 15 ਮਈ (ਅ.ਬ.)-ਥਾਣਾ ਲਾਡਵਾ ਪੁਲਿਸ ਨੇ ਕੁੱਟਮਾਰ ਕਰਨ ਦੇ ਇਕ ਦੋਸ਼ੀ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਮੁਤਾਬਿਕ ਬੀਤੇ ਦਿਨ ਥਾਣਾ ਲਾਡਵਾ 'ਚ ਦੀਪਕ ਕੁਮਾਰ ਵਾਸੀ ਡੁਡਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਰੋਹਿਤ ਪੰਜੇਟਾ ਵਾਸੀ ਡੁਡਾ ਨੇ ...

ਪੂਰੀ ਖ਼ਬਰ »

ਝਗੜੇ ਦੌਰਾਨ ਜ਼ਖ਼ਮੀ ਹੋਏ ਨੌਜਵਾਨ ਦੀ ਇਲਾਜ ਦੌਰਾਨ ਮੌਤ

ਕਰਨਾਲ, 15 ਮਈ (ਗੁਰਮੀਤ ਸਿੰਘ ਸੱਗੂ)-ਪਿੰਡ ਸੰਗੋਹੀ ਵਿਖੇ ਇਕ ਨੌਜਵਾਨ ਨੂੰ ਕੁੱਟ-ਕੁੱਟ ਕੇ ਮਾਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਨੂੰ ਗੰਭੀਰ ਹਾਲਤ ਵਿਚ ਕਲਪਨਾ ਚਾਵਲਾ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਜਿੱਥੇ ਉਸ ਦੀ ਮੌਤ ਹੋ ...

ਪੂਰੀ ਖ਼ਬਰ »

ਸੁਰੱਖਿਆ ਮੰਤਰਾਲੇ ਦੀ ਗੱਡੀ 'ਚ ਪੈਸੇ ਵੰਡਣ ਦਾ ਦੋਸ਼

ਕੋਲਕਾਤਾ, 15 ਮਈ (ਰਣਜੀਤ ਸਿੰਘ ਲੁਧਿਆਣਵੀ)-ਬਾਰਾਸਾਤ ਲੋਕ ਸਭਾ ਇਲਾਕੇ 'ਚ ਕੇਂਦਰੀ ਸੁਰੱਖਿਆ ਮੰਤਰਾਲੇ ਦੀ ਗੱਡੀ 'ਚ ਭਾਜਪਾ ਵਲੋਂ ਨੋਟ ਵੰਡੇ ਜਾਣ ਦਾ ਦੋਸ਼ ਲਗਾਇਆ ਗਿਆ ਹੈ | ਤਿ੍ਣਮੂਲ ਉਮੀਦਵਾਰ ਕਾਕੋਲੀ ਘੋਸ਼ ਦਸ਼ਤੀਦਾਰ ਨੇ ਇਹ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ...

ਪੂਰੀ ਖ਼ਬਰ »

ਜੇਕਰ ਪਿ੍ਅੰਕਾ ਨੂੰ ਸਿੱਖਾਂ ਨਾਲ ਸਚਮੁੱਚ ਹਮਦਰਦੀ ਹੈ ਤਾਂ ਪਹਿਲਾਂ ਟਾਈਟਲਰ ਤੇ ਕਮਲ ਨਾਥ ਨੂੰ ਪਾਰਟੀ 'ਚੋਂ ਕੱਢਿਆ ਜਾਵੇ- ਸਿਰਸਾ

ਨਵੀਂ ਦਿੱਲੀ, 15 ਮਈ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਪਿ੍ਅੰਕਾ ਗਾਂਧੀ ਪੰਜਾਬ ਅੰਦਰ ਭਾਵੁਕ ਭਾਸ਼ਣ ਦੇ ਕੇ ਆਪਣੀ ਦਾਦੀ ਇੰਦਰਾ ਗਾਂਧੀ ਤੇ ਪਿਤਾ ਰਾਜੀਵ ਗਾਂਧੀ ਵਲੋਂ ਕੀਤੇ ਗੁਨਾਹਾਂ ...

ਪੂਰੀ ਖ਼ਬਰ »

ਮੋਦੀ-ਸ਼ਾਹ ਜਿੱਤ ਗਏ ਤਾਂ ਨਹੀਂ ਹੋਵੇਗਾ ਮਤਦਾਨ, ਬਦਲ ਜਾਵੇਗਾ ਸੰਵਿਧਾਨ- ਬੁੱਧੀਜੀਵੀ

ਕੋਲਕਾਤਾ, 15 ਮਈ (ਰਣਜੀਤ ਸਿੰਘ ਲੁਧਿਆਣਵੀ)- ਭਾਰਤੀ ਜਨਤਾ ਪਾਰਟੀ ਵਿਰੁੱਧ ਬੰਗਾਲ ਦੇ ਬੁੱਧੀਜੀਵੀ ਇਕ ਵਾਰ ਫਿਰ ਸਰਗਰਮ ਹੋਏ ਹਨ | ਸਾਡਾ ਬੰਗਾਲ ਪਿਆਰ ਦਾ ਬੰਗਾਲ, ਲੁਟੇਰੇ ਅਤੇ ਸੰਪਰਦਾਇਕ ਹਮਲਾਵਰਾਂ ਨੂੰ ਰੋਕ ਦਿਓ, ਇਹ ਫਲੈਕਸ ਲਾ ਕੇ ਕੋਲਕਾਤਾ ਪ੍ਰੈੱਸ ਕਲੱਬ ਵਿਖੇ ...

ਪੂਰੀ ਖ਼ਬਰ »

ਸੁਰੱਖਿਆ ਮੰਤਰਾਲੇ ਦੀ ਗੱਡੀ 'ਚ ਪੈਸੇ ਵੰਡਣ ਦਾ ਦੋਸ਼

ਕੋਲਕਾਤਾ, 15 ਮਈ (ਰਣਜੀਤ ਸਿੰਘ ਲੁਧਿਆਣਵੀ)-ਬਾਰਾਸਾਤ ਲੋਕ ਸਭਾ ਇਲਾਕੇ 'ਚ ਕੇਂਦਰੀ ਸੁਰੱਖਿਆ ਮੰਤਰਾਲੇ ਦੀ ਗੱਡੀ 'ਚ ਭਾਜਪਾ ਵਲੋਂ ਨੋਟ ਵੰਡੇ ਜਾਣ ਦਾ ਦੋਸ਼ ਲਗਾਇਆ ਗਿਆ ਹੈ | ਤਿ੍ਣਮੂਲ ਉਮੀਦਵਾਰ ਕਾਕੋਲੀ ਘੋਸ਼ ਦਸ਼ਤੀਦਾਰ ਨੇ ਇਹ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ...

ਪੂਰੀ ਖ਼ਬਰ »

19 ਕਿੱਲੋ ਅਫ਼ੀਮ ਸਮੇਤ 2 ਕਾਬੂ

ਚੰਡੀਗੜ੍ਹ, 15 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਨਾਰਕੋਟਿਕਸ ਕੰਟਰੋਲ ਬਿਊਰੋ ਦੀ ਚੰਡੀਗੜ੍ਹ ਖੇਤਰੀ ਟੀਮ ਨੇ ਦੋ ਤਸਕਰਾਂ ਨੂੰ 19 ਕਿੱਲੋ 800 ਗਰਾਮ ਅਫ਼ੀਮ ਸਮੇਤ ਗਿ੍ਫ਼ਤਾਰ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਐਨ.ਸੀ.ਬੀ. ਦੀ ਚੰਡੀਗੜ੍ਹ ਟੀਮ ਨੂੰ ਗੁਪਤ ਸੂਚਨਾ ਮਿਲੀ ...

ਪੂਰੀ ਖ਼ਬਰ »

ਭਾਜਪਾ ਨੂੰ ਰੋਕਣ ਲਈ ਕੇਂਦਰ 'ਚ ਕਿਸੇ ਵੀ ਬਣਨ ਵਾਲੀ ਸਰਕਾਰ ਦਾ ਸਮਰਥਨ ਕਰ ਸਕਦੀ ਹੈ 'ਆਪ'-ਸਿਸੋਦੀਆ

ਚੰਡੀਗੜ੍ਹ, 15 ਮਈ (ਆਰ. ਐਸ. ਲਿਬਰੇਟ)- ਅੱਜ ਲੋਕ ਸਭਾ ਹਲਕਾ ਚੰਡੀਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੋਹਨ ਧਵਨ ਦੇ ਹੱਕ 'ਚ ਪ੍ਰਚਾਰ ਕਰਨ ਪਹੁੰਚੇ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਮੋਦੀ-ਸ਼ਾਹ ਦੀ ਜੋੜੀ ਨੂੰ ਦੇਸ਼ ਲਈ ਖ਼ਤਰਾ ਦੱਸਦੇ ਕਿਹਾ ...

ਪੂਰੀ ਖ਼ਬਰ »

ਮੁਲਜ਼ਮ ਨੂੰ ਅਦਾਲਤ ਨੇ ਨਿਆਇਕ ਹਿਰਾਸਤ 'ਚ ਭੇਜਿਆ

ਪੰਚਕੂਲਾ, 15 ਮਈ (ਕਪਿਲ)-ਪੰਚਕੂਲਾ ਦੇ ਸੈਕਟਰ-14 ਵਿਖੇ ਇਕ 5 ਸਾਲਾ ਬੱਚੀ ਨਾਲ ਜਬਰ-ਜਨਾਹ ਕਰਨ ਉਪਰੰਤ ਪੱਥਰ ਮਾਰ ਕੇ ਉਸ ਦੀ ਹੱਤਿਆ ਕਰਨ ਵਾਲੇ ਮੁਲਜ਼ਮ ਲਖਪਤੀ ਨੂੰ ਅੱਜ ਪੰਚਕੂਲਾ ਪੁਲਿਸ ਵਲੋਂ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਥੋਂ ਉਸ ਨੂੰ ਨਿਆਇਕ ਹਿਰਾਸਤ ਵਿਚ ਭੇਜ ...

ਪੂਰੀ ਖ਼ਬਰ »

ਹਰਿਆਣਾ 'ਚ ਦਸਵੀਂ ਦੀ ਸਕਾਲਰਸ਼ਿਪ ਵਿਚ ਹੋਈ ਕਰੋੜਾਂ ਦੀ ਧੋਖਾਧੜੀ

ਚੰਡੀਗੜ੍ਹ, 15 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਭਲਾਈ ਵਿਭਾਗ ਹਰਿਆਣਾ ਦੇ ਪਿੰ੍ਰਸੀਪਲ ਸਕੱਤਰ ਦੀ ਸ਼ਿਕਾਇਤ 'ਤੇ ਪੁਲਿਸ ਨੇ ਵਿਭਾਗ ਦੇ ਅਕਾੳਾੂਟੈਂਟ ਿਖ਼ਲਾਫ਼ ਤਿੰਨ ਕਰੋੜ ਤੋਂ ਵੱਧ ਦੀ ਧੋਖਾਧੜੀ ਦਾ ਮਾਮਲਾ ਦਰਜ ...

ਪੂਰੀ ਖ਼ਬਰ »

ਚੰਦਾ ਕੋਚਰ ਤੇ ਉਨ੍ਹਾਂ ਦੇ ਪਤੀ ਤੋਂ ਤੀਸਰੇ ਦਿਨ ਵੀ ਪੁੱਛਗਿੱਛ

ਨਵੀਂ ਦਿੱਲੀ, 15 ਮਈ (ਏਜੰਸੀ)-ਆਈ.ਸੀ.ਆਈ.ਸੀ.ਆਈ. ਬੈਂਕ ਦੀ ਸਾਬਕਾ ਚੇਅਰਪਰਸਨ ਚੰਦਾ ਕੋਚਰ ਤੇ ਉਨ੍ਹਾਂ ਦੇ ਪਤੀ ਦੀਪਕ ਕੋਚਰ ਤੋਂ ਤੀਸਰੇ ਦਿਨ ਵੀ ਈ.ਡੀ. ਨੇ ਵੀਡੀਓਕੋਨ ਕਰਜ਼ ਮਾਮਲੇ 'ਚ ਪੁੱਛਗਿੱਛ ਕੀਤੀ | ਕੋਚਰ ਜੋੜਾ ਇਸ ਤੋਂ ਪਹਿਲਾਂ ਮੰਗਲਵਾਰ ਨੂੰ ਜਾਂਚ ਏਜੰਸੀ ਅੱਗੇ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਫ਼ਿਰੋਜ਼ਪੁਰ ਤੇ ਬਠਿੰਡਾ ਹਲਕਿਆਂ 'ਚ ਧਾਂਦਲੀ ਦੀ ਸ਼ੰਕਾ-ਚੋਣ ਕਮਿਸ਼ਨ ਨੂੰ ਕੀਤਾ ਚੌਕਸ

• ਮੇਜਰ ਸਿੰਘ ਜਲੰਧਰ, 15 ਮਈ-ਸ਼੍ਰੋਮਣੀ ਅਕਾਲੀ ਦਲ ਨੇ ਫ਼ਿਰੋਜ਼ਪੁਰ ਤੇ ਬਠਿੰਡਾ ਹਲਕਿਆਂ ਵਿਚ ਵੱਡੀ ਪੱਧਰ 'ਤੇ ਧਾਂਦਲੀ ਅਤੇ ਹਿੰਸਾ ਕਰਵਾਏ ਜਾਣ ਦੀ ਸ਼ੰਕਾ ਜ਼ਾਹਰ ਕਰਦਿਆਂ ਚੋਣ ਕਮਿਸ਼ਨ ਨੂੰ ਚੌਕਸੀ ਵਰਤਣ ਦੀ ਅਪੀਲ ਕੀਤੀ ਤੇ ਮੰਗ ਕੀਤੀ ਕਿ ਦੋਵਾਂ ਹਲਕਿਆਂ ਨੂੰ ...

ਪੂਰੀ ਖ਼ਬਰ »

ਸ੍ਰੀਲੰਕਾ ਪੁਲਿਸ ਵਲੋਂ ਦੰਗਿਆਂ ਲਈ ਜ਼ਿੰਮੇਵਾਰ 60 ਲੋਕ ਗਿ੍ਫ਼ਤਾਰ, ਕਰਫਿਊ ਹਟਾਇਆ

ਕੋਲੰਬੋ, 15 ਮਈ (ਏਜੰਸੀ)- ਸ੍ਰੀਲੰਕਾ ਦੀ ਪੁਲਿਸ ਨੇ ਫਿਰਕੂ ਹਿੰਸਾ ਨਾਲ ਜੁੜੇ 60 ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ ਅਤੇ ਨਾਲ ਹੀ ਬੁੱਧਵਾਰ ਨੂੰ ਦੇਸ਼ ਭਰ 'ਚੋਂ ਕਰਫਿਊ ਹਟਾ ਦਿੱਤਾ ਹੈ | ਜ਼ਿਕਰਯੋਗ ਹੈ ਕਿ ਸਰਕਾਰ ਨੇ ਮੁਸਲਿਮ ਭਾਈਚਾਰੇ ਿਖ਼ਲਾਫ਼ ਹਿੰਸਾ ਭੜਕਣ ਦੇ ...

ਪੂਰੀ ਖ਼ਬਰ »

ਰਿਪਬਲਿਕ ਪਾਰਟੀ ਪੰਜਾਬ 'ਚ ਅਕਾਲੀ-ਭਾਜਪਾ ਉਮੀਦਵਾਰਾਂ ਦਾ ਸਮਰਥਨ ਕਰਦੀ ਹੈ-ਅਠਾਵਲੇ

ਅੰਮਿ੍ਤਸਰ, 15 ਮਈ (ਹਰਮਿੰਦਰ ਸਿੰਘ)-ਕੇਂਦਰੀ ਰਾਜ ਮੰਤਰੀ ਤੇ ਰਿਪਬਲਿਕ ਪਾਰਟੀ ਆਫ਼ ਇੰਡੀਆ (ਏ) ਦੇ ਕੌਮੀ ਪ੍ਰਧਾਨ ਰਾਮਦਾਸ ਅਠਾਵਲੇ ਨੇ ਕਿਹਾ ਕਿ ਉਨ੍ਹਾਂ ਦਾ ਭਾਜਪਾ ਨਾਲ ਗਠਜੋੜ ਹੈ, ਪਰ ਪਾਰਟੀ ਦੀ ਰਜਿਸਟ੍ਰੇਸ਼ਨ ਬਚਾਉਣ ਖ਼ਾਤਰ ਪੰਜਾਬ ਦੇ ਦੋ ਸ਼ਹਿਰਾਂ ਅੰਮਿ੍ਤਸਰ ...

ਪੂਰੀ ਖ਼ਬਰ »

ਚੰਦਾ ਕੋਚਰ ਤੇ ਉਨ੍ਹਾਂ ਦੇ ਪਤੀ ਤੋਂ ਤੀਸਰੇ ਦਿਨ ਵੀ ਪੁੱਛਗਿੱਛ

ਨਵੀਂ ਦਿੱਲੀ, 15 ਮਈ (ਏਜੰਸੀ)-ਆਈ.ਸੀ.ਆਈ.ਸੀ.ਆਈ. ਬੈਂਕ ਦੀ ਸਾਬਕਾ ਚੇਅਰਪਰਸਨ ਚੰਦਾ ਕੋਚਰ ਤੇ ਉਨ੍ਹਾਂ ਦੇ ਪਤੀ ਦੀਪਕ ਕੋਚਰ ਤੋਂ ਤੀਸਰੇ ਦਿਨ ਵੀ ਈ.ਡੀ. ਨੇ ਵੀਡੀਓਕੋਨ ਕਰਜ਼ ਮਾਮਲੇ 'ਚ ਪੁੱਛਗਿੱਛ ਕੀਤੀ | ਕੋਚਰ ਜੋੜਾ ਇਸ ਤੋਂ ਪਹਿਲਾਂ ਮੰਗਲਵਾਰ ਨੂੰ ਜਾਂਚ ਏਜੰਸੀ ਅੱਗੇ ...

ਪੂਰੀ ਖ਼ਬਰ »

ਰਲ ਕੇ ਚੋਣਾਂ 'ਚ ਲੜ ਰਹੇ ਹਨ ਸੁਖਬੀਰ ਤੇ ਕੈਪਟਨ-ਕੇਜਰੀਵਾਲ

ਮਾਨਸਾ/ਬੁਢਲਾਡਾ, 15 ਮਈ (ਗੁਰਚੇਤ ਸਿੰਘ ਫੱਤੇਵਾਲੀਆ/ ਸਵਰਨ ਸਿੰਘ ਰਾਹੀ)- ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਲੋਕ ਸਭਾ ਹਲਕਾ ਬਠਿੰਡਾ ਤੋਂ 'ਆਪ' ਉਮੀਦਵਾਰ ਪ੍ਰੋ: ਬਲਜਿੰਦਰ ਕੌਰ ਦੇ ਹੱਕ 'ਚ ਮਾਨਸਾ ਜ਼ਿਲੇ੍ਹ ਅੰਦਰ ਰੋਡ ਸ਼ੋਅ ਕੱਢਿਆ ਗਿਆ | ਇਸ ਦੌਰਾਨ ਉਨ੍ਹਾਂ ਜਿੱਥੇ 'ਆਪ' ਦੀ ਦਿੱਲੀ ਸਰਕਾਰ ਵਲੋਂ ਕੀਤੇ ਕੰਮਾਂ ਦੇ ਸੋਹਲੇ ਗਾਏ ਉਥੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਰਲ ਕੇ ਲੋਕ ਸਭਾ ਚੋਣਾਂ ਲੜਨ ਦਾ ਦੋਸ਼ ਲਗਾਇਆ ਜਦਕਿ 'ਆਪ' ਤੋਂ ਵੱਖ ਹੋ ਕੇ ਬਠਿੰਡਾ ਤੋਂ ਚੋਣ ਲੜਨ ਵਾਲੇ ਸੁਖਪਾਲ ਸਿੰਘ ਖਹਿਰਾ ਤੇ ਮਾਨਸਾ ਹਲਕੇ ਤੋਂ ਪਾਰਟੀ ਛੱਡਣ ਵਾਲੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਦਾ ਜ਼ਿਕਰ ਤੱਕ ਨਹੀਂ ਕੀਤਾ | ਕੇਜਰੀਵਾਲ ਦਾ ਇਹ ਰੋਡ ਸ਼ੋਅ ਬੁਢਲਾਡਾ ਹਲਕੇ ਦੇ ਪਿੰਡ ਭਾਦੜਾ ਤੋਂ ਮੀਂਹ ਕਾਰਨ ਮਿਥੇ ਸਮੇਂ ਤੋਂ ਕੁਝ ਲੇਟ ਸ਼ੁਰੂ ਹੋਇਆ ਤੇ ਕੁਝ ਕੁ ਮਿੰਟ ਅਨਾਜ ਮੰਡੀ ਬੁਢਲਾਡਾ ਵਿਖੇ ਜੁੜੇ ਇਕੱਠ ਨੂੰ ਸੰਬੋਧਨ ਕਰਨ ਉਪਰੰਤ ਉਨ੍ਹਾਂ ਮਾਨਸਾ ਸ਼ਹਿਰ ਵਿਖੇ ਰੋਡ ਸ਼ੋਅ ਦੌਰਾਨ ਹੀ ਆਪਣੇ ਵਿਚਾਰ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਤੇ ਸੁਖਬੀਰ ਸਿੰਘ ਬਾਦਲ ਨੂੰ ਲੋਕਾਂ ਦੀਆਂ ਦੁੱਖ ਤਕਲੀਫ਼ਾਂ ਨਾਲ ਕੋਈ ਵਾਸਤਾ ਨਹੀਂ ਸਗੋਂ ਦੋਵਾੇ ਪਰਿਵਾਰਕ ਮੋਹ ਲਈ ਰਲੇ ਹੋਏ ਹਨ ਕਿ 'ਤੁਮ ਮੇਰੀ ਬੀਵੀ ਕੋ ਜਿਤਾ ਦੋ ਔਰ ਮੈਂ ਤੇਰੀ ਬੀਵੀ ਕੋ' | ਇਸ ਮੌਕੇ ਪਾਰਟੀ ਦੇ ਕੋਰ ਕਮੇਟੀ ਚੇਅਰਮੈਨ ਤੇ ਹਲਕਾ ਬੁਢਲਾਡਾ ਦੇ ਵਿਧਾਇਕ ਬੁੱਧ ਰਾਮ, ਉਮੀਦਵਾਰ ਪ੍ਰੋ: ਬਲਜਿੰਦਰ ਕੌਰ, ਡਾ: ਵਿਜੈ ਕੁਮਾਰ ਸਿੰਗਲਾ ਮਾਨਸਾ, ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਦਾਤੇਵਾਸ, ਗੁਰਪ੍ਰੀਤ ਸਿੰਘ ਭੁੱਚਰ, ਪਰਮਿੰਦਰ ਕੌਰ ਮਾਨਸਾ ਅਤੇ ਦਿੱਲੀ ਸਰਕਾਰ ਦੇ ਕੁਝ ਮੰਤਰੀਆਂ ਸਮੇਤ ਜ਼ਿਲੇ੍ਹ ਦੇ ਹੋਰ ਆਗੂ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਪ੍ਰੋ: ਬਲਜਿੰਦਰ ਕੌਰ ਦੇ ਹੱਕ 'ਚ ਜ਼ਿਲ੍ਹਾ ਮਾਨਸਾ 'ਚ ਰੋਡ ਸ਼ੋਅ ਰਲ ਕੇ ਚੋਣਾਂ 'ਚ ਲੜ ਰਹੇ ਹਨ ਸੁਖਬੀਰ ਤੇ ਕੈਪਟਨ-ਕੇਜਰੀਵਾਲ

ਮਾਨਸਾ/ਬੁਢਲਾਡਾ, 15 ਮਈ (ਗੁਰਚੇਤ ਸਿੰਘ ਫੱਤੇਵਾਲੀਆ/ ਸਵਰਨ ਸਿੰਘ ਰਾਹੀ)- ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਲੋਕ ਸਭਾ ਹਲਕਾ ਬਠਿੰਡਾ ਤੋਂ 'ਆਪ' ਉਮੀਦਵਾਰ ਪ੍ਰੋ: ਬਲਜਿੰਦਰ ਕੌਰ ਦੇ ਹੱਕ 'ਚ ਮਾਨਸਾ ...

ਪੂਰੀ ਖ਼ਬਰ »

ਭਗਵੰਤ ਮਾਨ ਦੀ ਜਿੱਤ-ਹਾਰ ਪੰਜਾਬ 'ਚ 'ਆਪ' ਦਾ ਭਵਿੱਖ ਕਰੇਗੀ ਤੈਅ

ਸੰਗਰੂਰ, 15 ਮਈ (ਧੀਰਜ ਪਸ਼ੌਰੀਆ)-ਲੋਕ ਸਭਾ ਹਲਕਾ ਸੰਗਰੂਰ ਦੇ 15,39,432 ਵੋਟਰ 19 ਮਈ ਨੰੂ ਦੋ ਪਾਰਟੀਆਂ ਦੇ ਪ੍ਰਧਾਨਾਂ, ਇਕ ਵਿਧਾਇਕ, ਇਕ ਸਾਬਕਾ ਵਿਧਾਇਕ ਸਮੇਤ 25 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ | ਇਸ ਸਮੇਂ ਇਸ ਹਲਕੇ ਤੋਂ 'ਆਪ' ਦੇ ਮੌਜੂਦਾ ਸੰਸਦ ਮੈਂਬਰ ਭਗਵੰਤ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਿਖ਼ਲਾਫ਼ ਟਿੱਪਣੀ ਨੂੰ ਲੈ ਕੇ ਰਾਹੁਲ ਿਖ਼ਲਾਫ਼ ਨੋਟਿਸ ਲੈਣ ਦਾ ਅਪਰਾਧ ਨਹੀਂ ਬਣਦਾ-ਦਿੱਲੀ ਪੁਲਿਸ ਨੇ ਅਦਾਲਤ ਨੂੰ ਕਿਹਾ

ਨਵੀਂ ਦਿੱਲੀ, 15 ਮਈ (ਏਜੰਸੀਆਂ)-ਦਿੱਲੀ ਪੁਲਿਸ ਨੇ ਅੱਜ ਨਗਰ ਦੀ ਇਕ ਅਦਾਲਤ 'ਚ ਕਿਹਾ ਕਿ 2016 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਿਖ਼ਲਾਫ਼ ਕਥਿਤ ਰੂਪ 'ਚ ਅਪਮਾਨਜਨਕ ਟਿੱਪਣੀ ਕਰਨ 'ਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਿਖ਼ਲਾਫ਼ ਸ਼ਿਕਾਇਤ ਨਾਲ ਉਸ ਿਖ਼ਲਾਫ਼ ਨੋਟਿਸ ਲੈਣ ...

ਪੂਰੀ ਖ਼ਬਰ »

ਹਿਮਾਚਲ 'ਚ ਜ਼ਮੀਨ ਖਿਸਕਣ ਨਾਲ ਜੇ.ਸੀ.ਬੀ. ਮਿੱਟੀ ਹੇਠ ਦੱਬੀ, ਡਰਾਈਵਰ ਲਾਪਤਾ

ਸ਼ਿਮਲਾ, 15 ਮਈ (ਏਜੰਸੀ)- ਹਿਮਾਚਲ ਪ੍ਰਦੇਸ਼ 'ਚ ਅੱਜ ਸਵੇਰੇ ਚੰਬਾ ਨੇੜੇ ਜੋਤਮਾਰਗ ਵਿਖੇ ਜ਼ਮੀਨ ਖਿਸਕਣ ਨਾਲ ਇਕ ਜੇ.ਸੀ.ਬੀ. ਅਤੇ ਪਿਕਅੱਪ ਟਰੱਕ ਮਿੱਟੀ ਹੇਠ ਦੱਬ ਗਏ, ਜਿਸ ਦੌਰਾਨ ਪਿਕਅੱਪ ਦਾ ਡਰਾਈਵਰ ਗੰਭੀਰ ਜ਼ਖ਼ਮੀ ਹੋ ਗਿਆ ਜਦਕਿ ਜੇ.ਸੀ.ਬੀ. ਦੇ ਲਾਪਤਾ ਡਰਾਈਵਰ ਦੀ ...

ਪੂਰੀ ਖ਼ਬਰ »

ਭੱਠਲ ਨੇ ਢਿੱਲੋਂ ਨੂੰ ਜਿਤਾਉਣ ਲਈ ਹਲਕੇ 'ਚ ਡੇਰੇ ਲਾਏ

ਮੂਨਕ, 15 ਮਈ (ਗਮਦੂਰ ਧਾਲੀਵਾਲ)-ਬੀਬੀ ਰਜਿੰਦਰ ਕੌਰ ਭੱਠਲ ਸਾਬਕਾ ਮੁੱਖ ਮੰਤਰੀ ਨੇ ਕੇਵਲ ਸਿੰਘ ਢਿੱਲੋਂ ਨੂੰ ਜਿਤਾਉਣ ਲਈ ਪੂਰੀ ਤਰ੍ਹਾਂ ਜੀਅ ਜਾਨ ਲਾਈ ਹੋਈ ਹੈ | ਉਨ੍ਹਾਂ ਪਿਛਲੇ ਕਾਫ਼ੀ ਦਿਨਾਂ ਤੋਂ ਆਪਣੇ ਹਲਕੇ 'ਚ ਪੂਰੇ ਲਾਮ ਲਸ਼ਕਰ ਨਾਲ ਡੇਰੇ ਲਾਏ ਹੋਏ ਹਨ | ਸਵੇਰ ...

ਪੂਰੀ ਖ਼ਬਰ »

ਅਕਾਲੀ ਦਲ ਤੇ ਕਾਂਗਰਸ ਵੀ ਜਿੱਤ ਪ੍ਰਾਪਤ ਕਰਨ ਲਈ ਪੱਬਾਂ ਭਾਰ ਭਗਵੰਤ ਮਾਨ ਦੀ ਜਿੱਤ-ਹਾਰ ਪੰਜਾਬ 'ਚ 'ਆਪ' ਦਾ ਭਵਿੱਖ ਕਰੇਗੀ ਤੈਅ

ਸੰਗਰੂਰ, 15 ਮਈ (ਧੀਰਜ ਪਸ਼ੌਰੀਆ)-ਲੋਕ ਸਭਾ ਹਲਕਾ ਸੰਗਰੂਰ ਦੇ 15,39,432 ਵੋਟਰ 19 ਮਈ ਨੰੂ ਦੋ ਪਾਰਟੀਆਂ ਦੇ ਪ੍ਰਧਾਨਾਂ, ਇਕ ਵਿਧਾਇਕ, ਇਕ ਸਾਬਕਾ ਵਿਧਾਇਕ ਸਮੇਤ 25 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ | ਇਸ ਸਮੇਂ ਇਸ ਹਲਕੇ ਤੋਂ 'ਆਪ' ਦੇ ਮੌਜੂਦਾ ਸੰਸਦ ਮੈਂਬਰ ਭਗਵੰਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX