ਤਾਜਾ ਖ਼ਬਰਾਂ


ਦੁਕਾਨਦਾਰ ਦੀ ਅੰਨ੍ਹੇਵਾਹ ਗੋਲੀਆਂ ਮਾਰ ਕੇ ਹੱਤਿਆ
. . .  24 minutes ago
ਮੋਗਾ, 14 ਜੁਲਾਈ (ਗੁਰਤੇਜ ਸਿੰਘ ਬੱਬੀ) - ਮੋਗਾ ਦੇ ਭੀੜ ਭਾੜ ਵਾਲੇ ਇਲਾਕੇ ਨਿਊ ਟਾਊਨ ਗਲੀ ਵਿਚ ਮੋਟਰਸਾਈਕਲ ਸਵਾਰ 2 ਨਕਾਬਪੋਸ਼ਾਂ ਨੇ ਦੁਕਾਨ ਅੰਦਰ ਵੜ ਕੇ ਦੁਕਾਨਦਾਰ ਨੂੰ ਅੰਨ੍ਹੇਵਾਹ ਗੋਲੀਆਂ ਮਾਰ ਕੇ ਜ਼ਖਮੀ ਕਰ ਦਿੱਤਾ। ਜ਼ਖਮੀ ਹਾਲਤ ਵਿਚ ਦੁਕਾਨਦਾਰ ਤਜਿੰਦਰ ਸਿੰਘ ਉਰਫ ਪਿੰਕਾ ਪੁੱਤਰ ਦਰਸ਼ਨ ਸਿੰਘ ਵਾਸੀ ਬਾਗ ਗਲੀ ਮੋਗਾ ਨੂੰ ਸਿਵਲ ਹਸਪਤਾਲ...
ਕਾਲੀ ਸੂਚੀ 'ਚ ਸ਼ਾਮਲ ਪਰਮਜੀਤ ਪੰਮਾ ਦੀ ਰਿਹਾਇਸ਼ 'ਚ ਐਨ.ਆਈ.ਏ ਵਲੋਂ ਲਈ ਗਈ ਤਲਾਸ਼ੀ
. . .  51 minutes ago
ਐੱਸ.ਏ.ਐੱਸ ਨਗਰ, 12 ਜੁਲਾਈ (ਜਸਬੀਰ ਸਿੰਘ ਜੱਸੀ)- ਕੇਂਦਰ ਸਰਕਾਰ ਵੱਲੋਂ ਕਾਲੀ ਸੂਚੀ 'ਚ ਸ਼ਾਮਲ ਕੀਤੇ ਪਰਮਜੀਤ....
ਪਟਿਆਲਾ 'ਚ 78 ਹੋਰ ਵਿਅਕਤੀਆਂ ਨੂੰ ਹੋਇਆ ਕੋਰੋਨਾ
. . .  54 minutes ago
ਪਟਿਆਲਾ, 14 ਜੁਲਾਈ (ਮਨਦੀਪ ਸਿੰਘ ਖਰੋੜ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਦੇ 4 ਹੋਰ ਮਰੀਜ਼ਾਂ ਦੀ ਪੁਸ਼ਟੀ
. . .  59 minutes ago
ਸ੍ਰੀ ਮੁਕਤਸਰ ਸਾਹਿਬ, 14 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ 4 ਹੋਰ ਕੋਰੋਨਾ ਮਰੀਜ਼ਾਂ...
ਕਪੂਰਥਲਾ 'ਚ ਕੋਰੋਨਾ ਦੇ ਦੋ ਨਵੇਂ ਮਾਮਲੇ ਆਏ ਸਾਹਮਣੇ
. . .  1 minute ago
ਕਪੂਰਥਲਾ, 14 ਜੁਲਾਈ (ਅਮਰਜੀਤ ਸਿੰਘ ਸਡਾਨਾ)- ਕਪੂਰਥਲਾ ਜ਼ਿਲ੍ਹੇ 'ਚ ਅੱਜ ਦੋ ਕੋਰੋਨਾ ਪਾਜ਼ੀਟਿਵ ਦੇ ਕੇਸ ...
ਦੂਸਰੇ ਟੈਸਟ 'ਚ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 1 hour ago
ਜਲੰਧਰ, 14 ਜੁਲਾਈ (ਪਵਨ)- ਦੁਨੀਆ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਪੰਜਾਬ ਦੇ...
ਲੁਧਿਆਣਾ 'ਚ ਕੋਰੋਨਾ ਦੇ 106 ਮਾਮਲੇ ਆਏ ਸਾਹਮਣੇ, 5 ਮੌਤਾਂ
. . .  about 1 hour ago
ਲੁਧਿਆਣਾ, 14 ਜੁਲਾਈ (ਸਿਹਤ ਪ੍ਰਤੀਨਿਧੀ) - ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਅੱਜ ਕੋਰੋਨਾ ਤੋਂ ਪ੍ਰਭਾਵਿਤ ...
ਨਵਾਂਸ਼ਹਿਰ 'ਚ 4 ਔਰਤਾਂ ਸਮੇਤ 9 ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 1 hour ago
ਨਵਾਂਸ਼ਹਿਰ, 14 ਜੁਲਾਈ (ਗੁਰਬਖ਼ਸ਼ ਸਿੰਘ ਮਹੇ)- ਨਵਾਂਸ਼ਹਿਰ ਦੇ ਵੱਖ-ਵੱਖ ਮੁਹੱਲਿਆਂ 'ਚ ਵੀ ਹੁਣ ਕੋਰੋਨਾ ਵਾਇਰਸ ਨੇ ਲੋਕਾਂ ਨੂੰ ਜਕੜਨਾ ਸ਼ੁਰੂ ਕਰ ਦਿੱਤਾ....
ਹੁਸ਼ਿਆਰਪੁਰ ਨਾਲ ਸਬੰਧਿਤ ਨਿਆਇਕ ਅਧਿਕਾਰੀ ਕੋਰੋਨਾ ਪਾਜ਼ੀਟਿਵ
. . .  about 1 hour ago
ਹੁਸ਼ਿਆਰਪੁਰ, 14 ਜੁਲਾਈ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ ਸ਼ਹਿਰ ਨਾਲ ਸਬੰਧਿਤ ਇੱਕ ਨਿਆਇਕ ਅਧਿਕਾਰੀ...
ਪੰਜਾਬ ਪੁਲਿਸ ਦੇ ਮੁਲਾਜ਼ਮ ਸਮੇਤ ਫ਼ਾਜ਼ਿਲਕਾ 'ਚ ਕੋਰੋਨਾ ਦੇ ਦੋ ਨਵੇਂ ਮਾਮਲੇ ਆਏ ਸਾਹਮਣੇ
. . .  47 minutes ago
ਮੰਡੀ ਅਰਨੀਵਾਲਾ/ਫ਼ਾਜ਼ਿਲਕਾ ,14 ਜੁਲਾਈ (ਨਿਸ਼ਾਨ ਸਿੰਘ ਸੰਧੂ/ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ ਵਿਚ ਪੰਜਾਬ ..
ਪ੍ਰੈੱਸ ਕਾਨਫ਼ਰੰਸ ਦੌਰਾਨ ਮਹੇਸ਼ਇੰਦਰ ਗਰੇਵਾਲ ਨੇ ਰੰਧਾਵਾ 'ਤੇ ਸਾਧਿਆ ਨਿਸ਼ਾਨਾ
. . .  1 minute ago
ਚੰਡੀਗੜ੍ਹ, 14 ਜੁਲਾਈ (ਸੁਰਿੰਦਰਪਾਲ)- ਅਕਾਲੀ ਦਲ ਦੇ ਨੇਤਾ ਮਹੇਸ਼ ਇੰਦਰ ਗਰੇਵਾਲ ਨੇ ਕਿਹਾ ਕਿ ਹੁਣ ਡੇਰੇ ਦੀ ਸਥਿਤੀ...
ਜਲੰਧਰ 'ਚ ਆਏ 63 ਕੋਰੋਨਾ ਮਰੀਜ਼ਾਂ 'ਚੋਂ 7 ਸ਼ਾਹਕੋਟ ਨਾਲ ਹਨ ਸਬੰਧਿਤ
. . .  about 2 hours ago
ਸ਼ਾਹਕੋਟ, 14 ਜੁਲਾਈ (ਦਲਜੀਤ ਸਚਦੇਵਾ)- ਸ਼ਾਹਕੋਟ ਇਲਾਕੇ 'ਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ...
ਕੋਰੋਨਾ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਦੀਆਂ ਬੈਠਕਾਂ ਅਗਲੇ 15 ਦਿਨਾਂ ਲਈ ਮੁਲਤਵੀ
. . .  about 2 hours ago
ਚੰਡੀਗੜ੍ਹ, 14 ਜੁਲਾਈ (ਅ.ਬ)- ਸ਼੍ਰੋਮਣੀ ਅਕਾਲੀ ਦਲ ਨੇ ਕੋਰੋਨਾ ਮਹਾਂਮਾਰੀ ਨੂੰ ਧਿਆਨ 'ਚ ਰੱਖਦਿਆਂ ਪਾਰਟੀਆਂ ਦੀਆਂ...
ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀ ਗੋਲੀ 'ਚ ਦੋ ਜ਼ਖਮੀ
. . .  about 2 hours ago
ਗੁਰੂਹਰਸਹਾਏ, 14 ਜੁਲਾਈ (ਹਰਚਰਨ ਸਿੰਘ ਸੰਧੂ)- ਹਲਕਾ ਗੁਰੂਹਰਸਹਾਏ ਦੇ ਪਿੰਡ ਚੱਕ ਪੰਜੇ ਕੇ ਵਿਖੇ ਪੁਰਾਣੇ ਜ਼ਮੀਨੀ...
ਕੋਰੋਨਾ ਕਾਰਨ ਲੁਧਿਆਣਾ 'ਚ ਇੱਕ ਹੋਰ ਮਰੀਜ਼ ਦੀ ਮੌਤ
. . .  about 2 hours ago
ਲੁਧਿਆਣਾ, 14 ਜੁਲਾਈ (ਸਿਹਤ ਪ੍ਰਤੀਨਿਧੀ)- ਲੁਧਿਆਣਾ 'ਚ ਕੋਰੋਨਾ ਵਾਇਰਸ ਤੋਂ ਪੀੜਤ ਇੱਕ ਹੋਰ ਮਰੀਜ਼ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਉਕਤ ਮਰੀਜ਼ ਨੂੰ ਸਿਵਲ ਹਸਪਤਾਲ...
ਡੇਰਾ ਸੱਚਾ ਸੌਦਾ ਅਤੇ ਕਾਂਗਰਸ ਵਲੋਂ ਅਕਾਲੀ ਦਲ 'ਤੇ ਲਾਏ ਗਏ ਦੋਸ਼ ਬੇਬੁਨਿਆਦ- ਬਲਵਿੰਦਰ ਭੂੰਦੜ
. . .  about 2 hours ago
ਚੰਡੀਗੜ੍ਹ, 14 ਜੁਲਾਈ (ਸੁਰਿੰਦਰਪਾਲ ਸਿੰਘ)- ਅਕਾਲੀ ਦਲ ਦੇ ਨੇਤਾ ਬਲਵਿੰਦਰ ਸਿੰਘ ਭੂੰਦੜ ਨੇ ਅੱਜ ਕਿਹਾ ਹੈ ਕਿ ਬੀਤੇ ਦਿਨ ਡੇਰਾ ਸੱਚਾ ਸੌਦਾ ਅਤੇ ਅੱਜ ਕਾਂਗਰਸ ਨੇਤਾ ਸੁਨੀਲ ਜਾਖੜ ਨੇ ਪ੍ਰੈੱਸ ਕਾਨਫ਼ਰੰਸ...
ਜੰਮੂ-ਕਸ਼ਮੀਰ ਭਾਜਪਾ ਪ੍ਰਧਾਨ ਨੂੰ ਹੋਇਆ ਕੋਰੋਨਾ, ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਖ਼ੁਦ ਨੂੰ ਕੀਤਾ ਇਕਾਂਤਵਾਸ
. . .  about 3 hours ago
ਨਵੀਂ ਦਿੱਲੀ, 14 ਜੁਲਾਈ- ਜੰਮੂ-ਕਸ਼ਮੀਰ ਦੇ ਭਾਜਪਾ ਪ੍ਰਧਾਨ ਰਵਿੰਦਰ ਰੈਨਾ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਉਨ੍ਹਾਂ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ। ਜਾਣਕਾਰੀ ਮੁਤਾਬਕ ਉਨ੍ਹਾਂ ਨੂੰ ਕਟੜਾ...
ਹੁਸ਼ਿਆਰਪੁਰ 'ਚ ਕੋਰੋਨਾ ਦੇ ਦੋ ਹੋਰ ਮਾਮਲੇ ਆਏ ਸਾਹਮਣੇ
. . .  about 3 hours ago
ਹੁਸ਼ਿਆਰਪੁਰ, 14 ਜੁਲਾਈ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ ਦੋ ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਤੋਂ ਬਾਅਦ ਪਾਜ਼ੀਟਿਵ ਮਰੀਜ਼ਾਂ ਦੀ ਕੁੱਲ ਗਿਣਤੀ 209 ਹੋ ਗਈ ਹੈ। ਇਸ ਸੰਬੰਧੀ...
ਅੰਮ੍ਰਿਤਸਰ 'ਚ ਕੋਰੋਨਾ ਦੇ 15 ਨਵੇਂ ਮਾਮਲੇ ਆਏ ਸਾਹਮਣੇ, ਇੱਕ ਮਰੀਜ਼ ਦੀ ਮੌਤ
. . .  about 3 hours ago
ਅੰਮ੍ਰਿਤਸਰ, 14 ਜੁਲਾਈ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ ਜ਼ਿਲ੍ਹੇ 'ਚ 15 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ...
ਅਕਾਲ ਤਖ਼ਤ ਦੇ ਜਥੇਦਾਰ ਨੇ 267 ਪਾਵਨ ਸਰੂਪ ਘੱਟ ਹੋਣ ਦੇ ਮਾਮਲੇ ਸੰਬੰਧੀ ਰਿਕਾਰਡ ਸੀਲ ਕਰਵਾਇਆ
. . .  about 3 hours ago
ਅੰਮ੍ਰਿਤਸਰ, 14 ਜੁਲਾਈ ( ਜਸਵੰਤ ਸਿੰਘ ਜੱਸ, ਰਾਜੇਸ਼ ਕੁਮਾਰ ਸੰਧੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪਬਲੀਕੇਸ਼ਨ ਵਿਭਾਗ 'ਚੋਂ 267 ਪਾਵਨ ਸਰੂਪ ਘੱਟ ਪਾਏ ਜਾਣ ਦੇ ਮਾਮਲੇ ਦੀ ਜਾਂਚ ਸ਼੍ਰੋਮਣੀ ਕਮੇਟੀ...
ਸੁਨਾਮ 'ਚ ਦਰਾਣੀ-ਜਠਾਣੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 3 hours ago
ਸੁਨਾਮ ਊਧਮ ਸਿੰਘ ਵਾਲਾ, 14 ਜੁਲਾਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਅੱਜ ਸੁਨਾਮ ਸ਼ਹਿਰ ਦੇ (ਰਾਮ ਨਗਰ) ਇੰਦਰਾ ਬਸਤੀ ਦੀਆਂ ਆਪਸ 'ਚ ਦਰਾਣੀ-ਜਠਾਣੀ ਦੱਸੀਆਂ ਜਾਂਦੀਆਂ...
ਜਲੰਧਰ 'ਚ ਕੋਰੋਨਾ ਦੇ 63 ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਜਲੰਧਰ, 14 ਜੁਲਾਈ (ਐੱਮ. ਐੱਸ. ਲੋਹੀਆ)- ਅੱਜ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ 'ਚੋਂ 63 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਜਾਣਕਾਰੀ ਮਿਲੀ ਹੈ। ਹਾਲਾਂਕਿ ਇਨ੍ਹਾਂ 'ਚੋਂ ਜ਼ਿਲ੍ਹੇ...
ਬਠਿੰਡਾ ਕੇਂਦਰੀ ਜੇਲ੍ਹ 'ਚ ਬੰਦ ਚਾਰ ਗੈਂਗਸਟਰਾਂ ਨੇ ਬਾਂਹਾਂ ਦੀਆਂ ਨਸਾਂ ਕੱਟ ਕੇ ਖ਼ੁਦ ਨੂੰ ਕੀਤਾ ਜ਼ਖ਼ਮੀ
. . .  about 4 hours ago
ਬਠਿੰਡਾ, 14 ਜੁਲਾਈ (ਨਾਇਬ ਸਿੱਧੂ)- ਬਠਿੰਡਾ ਕੇਂਦਰੀ ਜੇਲ੍ਹ 'ਚ ਬੰਦ ਚਾਰ ਗੈਂਗਸਟਰਾਂ ਨੇ ਬਾਂਹਾਂ ਦੀਆਂ ਨਸਾਂ ਕੱਟ ਕੇ ਖ਼ੁਦ ਨੂੰ ਜ਼ਖ਼ਮੀ ਕਰ ਲਿਆ ਹੈ। ਪੁਲਿਸ ਵਲੋਂ ਉਨ੍ਹਾਂ ਨੂੰ ਬਠਿੰਡਾ ਦੇ ਸਿਵਲ ਹਸਪਤਾਲ...
ਹਥਿਆਰਾਂ ਸਣੇ ਦੋ ਨਾਮੀ ਗੈਂਗਸਟਰ ਗ੍ਰਿਫ਼ਤਾਰ
. . .  about 4 hours ago
ਚੰਡੀਗੜ੍ਹ, 14 ਜੁਲਾਈ- ਪੰਜਾਬ ਪੁਲਿਸ ਨੇ ਕੌਮਾਂਤਰੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਅਤੇ ਹਾਈਵੇਅਜ਼ 'ਤੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕਰਦਿਆਂ...
ਕੋਰੋਨਾ ਦੇ ਵੱਧ ਰਹੇ ਪ੍ਰਕੋਪ ਦੇ ਮੱਦੇਨਜ਼ਰ ਬਿਹਾਰ 'ਚ ਮੁੜ ਲੱਗੇਗਾ ਲਾਕਡਾਊਨ
. . .  about 4 hours ago
ਪਟਨਾ, 14 ਜੁਲਾਈ- ਕੋਰੋਨਾ ਵਾਇਰਸ ਦੇ ਵੱਧ ਰਹੇ ਪ੍ਰਕੋਪ ਦੇ ਮੱਦੇਨਜ਼ਰ ਬਿਹਾਰ ਸਰਕਾਰ ਨੇ ਸੂਬੇ 'ਚ ਇੱਕ ਵਾਰ ਫਿਰ ਲਾਕਡਾਊਨ ਲਗਾਉਣ ਦਾ ਫ਼ੈਸਲਾ ਕੀਤਾ ਹੈ। ਬਿਹਾਰ 'ਚ 16 ਜੁਲਾਈ ਤੋਂ ਲੈ ਕੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਜੇਠ ਸੰਮਤ 551

ਦਿੱਲੀ / ਹਰਿਆਣਾ

ਗੁ. ਬੰਗਲਾ ਸਾਹਿਬ ਦੇ ਅਜਾਇਬ ਘਰ ਨੂੰ ਵੇਖਣ ਵਾਲੇ ਸ਼ਰਧਾਲੂਆਂ ਦੀ ਗਿਣਤੀ 5 ਸਾਲਾਂ 'ਚ 20 ਲੱਖ ਤੋਂ ਟੱਪੀ

ਨਵੀਂ ਦਿੱਲੀ, 15 ਮਈ (ਜਗਤਾਰ ਸਿੰਘ)- ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਥਾਪਿਤ 'ਬਾਬਾ ਬਘੇਲ ਸਿੰਘ ਵਿਰਾਸਤ ਮਲਟੀ ਮੀਡੀਆ ਅਜਾਇਬ ਘਰ' ਵੇਖਣ ਆਉਣ ਵਾਲੇ ਸ਼ਰਧਾਲੂਆਂ ਦੀ ਗਿਣਤੀ 5 ਸਾਲਾਂ 'ਚ 20 ਲੱਖ ਤੋਂ ਜ਼ਿਆਦਾ ਟੱਪ ਗਈ ਹੈ | ਤਕਰੀਬਨਨ 5 ਸਾਲ ਪਹਿਲਾਂ ਦਿੱਲੀ ...

ਪੂਰੀ ਖ਼ਬਰ »

ਗੈਂਗਸਟਰਾਂ 'ਤੇ ਲਗਾਮ ਲਈ ਸਖ਼ਤ ਕਾਨੂੰਨ ਬਣਾਉਣ ਸਰਕਾਰਾਂ-ਹਾਈਕੋਰਟ

ਚੰਡੀਗੜ੍ਹ, 15 ਮਈ (ਸੁਰਜੀਤ ਸਿੰਘ ਸੱਤੀ)-ਹਾਈਕੋਰਟ ਨੇ ਪੰਜਾਬ ਤੇ ਹਰਿਆਣਾ ਦੀਆਂ ਸਰਕਾਰਾਂ ਨੂੰ ਦੋਵਾਂ ਸੂਬਿਆਂ ਵਿਚ ਗੈਂਗਸਟਰ ਕਲਚਰ ਨੂੰ ਨੱਥ ਪਾਉਣ ਲਈ ਸਖ਼ਤ ਕਾਨੂੰਨ ਬਣਾਉਣ ਦੀ ਹਦਾਇਤ ਕੀਤੀ ਹੈ | ਹਾਈਕੋਰਟ ਨੇ ਕਿਹਾ ਹੈ ਕਿ ਉੱਤਰ ਪ੍ਰਦੇਸ਼ 'ਚ ਗੈਂਗਸਟਰਾਂ 'ਤੇ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦਾ ਦੋਸ਼ੀ ਕਾਬੂ

ਕੁਰੂਕਸ਼ੇਤਰ, 15 ਮਈ (ਅ.ਬ.)-ਥਾਣਾ ਲਾਡਵਾ ਪੁਲਿਸ ਨੇ ਕੁੱਟਮਾਰ ਕਰਨ ਦੇ ਇਕ ਦੋਸ਼ੀ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਮੁਤਾਬਿਕ ਬੀਤੇ ਦਿਨ ਥਾਣਾ ਲਾਡਵਾ 'ਚ ਦੀਪਕ ਕੁਮਾਰ ਵਾਸੀ ਡੁਡਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਰੋਹਿਤ ਪੰਜੇਟਾ ਵਾਸੀ ਡੁਡਾ ਨੇ ...

ਪੂਰੀ ਖ਼ਬਰ »

ਝਗੜੇ ਦੌਰਾਨ ਜ਼ਖ਼ਮੀ ਹੋਏ ਨੌਜਵਾਨ ਦੀ ਇਲਾਜ ਦੌਰਾਨ ਮੌਤ

ਕਰਨਾਲ, 15 ਮਈ (ਗੁਰਮੀਤ ਸਿੰਘ ਸੱਗੂ)-ਪਿੰਡ ਸੰਗੋਹੀ ਵਿਖੇ ਇਕ ਨੌਜਵਾਨ ਨੂੰ ਕੁੱਟ-ਕੁੱਟ ਕੇ ਮਾਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਨੂੰ ਗੰਭੀਰ ਹਾਲਤ ਵਿਚ ਕਲਪਨਾ ਚਾਵਲਾ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਜਿੱਥੇ ਉਸ ਦੀ ਮੌਤ ਹੋ ...

ਪੂਰੀ ਖ਼ਬਰ »

ਸੁਰੱਖਿਆ ਮੰਤਰਾਲੇ ਦੀ ਗੱਡੀ 'ਚ ਪੈਸੇ ਵੰਡਣ ਦਾ ਦੋਸ਼

ਕੋਲਕਾਤਾ, 15 ਮਈ (ਰਣਜੀਤ ਸਿੰਘ ਲੁਧਿਆਣਵੀ)-ਬਾਰਾਸਾਤ ਲੋਕ ਸਭਾ ਇਲਾਕੇ 'ਚ ਕੇਂਦਰੀ ਸੁਰੱਖਿਆ ਮੰਤਰਾਲੇ ਦੀ ਗੱਡੀ 'ਚ ਭਾਜਪਾ ਵਲੋਂ ਨੋਟ ਵੰਡੇ ਜਾਣ ਦਾ ਦੋਸ਼ ਲਗਾਇਆ ਗਿਆ ਹੈ | ਤਿ੍ਣਮੂਲ ਉਮੀਦਵਾਰ ਕਾਕੋਲੀ ਘੋਸ਼ ਦਸ਼ਤੀਦਾਰ ਨੇ ਇਹ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ...

ਪੂਰੀ ਖ਼ਬਰ »

ਜੇਕਰ ਪਿ੍ਅੰਕਾ ਨੂੰ ਸਿੱਖਾਂ ਨਾਲ ਸਚਮੁੱਚ ਹਮਦਰਦੀ ਹੈ ਤਾਂ ਪਹਿਲਾਂ ਟਾਈਟਲਰ ਤੇ ਕਮਲ ਨਾਥ ਨੂੰ ਪਾਰਟੀ 'ਚੋਂ ਕੱਢਿਆ ਜਾਵੇ- ਸਿਰਸਾ

ਨਵੀਂ ਦਿੱਲੀ, 15 ਮਈ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਪਿ੍ਅੰਕਾ ਗਾਂਧੀ ਪੰਜਾਬ ਅੰਦਰ ਭਾਵੁਕ ਭਾਸ਼ਣ ਦੇ ਕੇ ਆਪਣੀ ਦਾਦੀ ਇੰਦਰਾ ਗਾਂਧੀ ਤੇ ਪਿਤਾ ਰਾਜੀਵ ਗਾਂਧੀ ਵਲੋਂ ਕੀਤੇ ਗੁਨਾਹਾਂ ...

ਪੂਰੀ ਖ਼ਬਰ »

ਮੋਦੀ-ਸ਼ਾਹ ਜਿੱਤ ਗਏ ਤਾਂ ਨਹੀਂ ਹੋਵੇਗਾ ਮਤਦਾਨ, ਬਦਲ ਜਾਵੇਗਾ ਸੰਵਿਧਾਨ- ਬੁੱਧੀਜੀਵੀ

ਕੋਲਕਾਤਾ, 15 ਮਈ (ਰਣਜੀਤ ਸਿੰਘ ਲੁਧਿਆਣਵੀ)- ਭਾਰਤੀ ਜਨਤਾ ਪਾਰਟੀ ਵਿਰੁੱਧ ਬੰਗਾਲ ਦੇ ਬੁੱਧੀਜੀਵੀ ਇਕ ਵਾਰ ਫਿਰ ਸਰਗਰਮ ਹੋਏ ਹਨ | ਸਾਡਾ ਬੰਗਾਲ ਪਿਆਰ ਦਾ ਬੰਗਾਲ, ਲੁਟੇਰੇ ਅਤੇ ਸੰਪਰਦਾਇਕ ਹਮਲਾਵਰਾਂ ਨੂੰ ਰੋਕ ਦਿਓ, ਇਹ ਫਲੈਕਸ ਲਾ ਕੇ ਕੋਲਕਾਤਾ ਪ੍ਰੈੱਸ ਕਲੱਬ ਵਿਖੇ ...

ਪੂਰੀ ਖ਼ਬਰ »

ਸੁਰੱਖਿਆ ਮੰਤਰਾਲੇ ਦੀ ਗੱਡੀ 'ਚ ਪੈਸੇ ਵੰਡਣ ਦਾ ਦੋਸ਼

ਕੋਲਕਾਤਾ, 15 ਮਈ (ਰਣਜੀਤ ਸਿੰਘ ਲੁਧਿਆਣਵੀ)-ਬਾਰਾਸਾਤ ਲੋਕ ਸਭਾ ਇਲਾਕੇ 'ਚ ਕੇਂਦਰੀ ਸੁਰੱਖਿਆ ਮੰਤਰਾਲੇ ਦੀ ਗੱਡੀ 'ਚ ਭਾਜਪਾ ਵਲੋਂ ਨੋਟ ਵੰਡੇ ਜਾਣ ਦਾ ਦੋਸ਼ ਲਗਾਇਆ ਗਿਆ ਹੈ | ਤਿ੍ਣਮੂਲ ਉਮੀਦਵਾਰ ਕਾਕੋਲੀ ਘੋਸ਼ ਦਸ਼ਤੀਦਾਰ ਨੇ ਇਹ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ...

ਪੂਰੀ ਖ਼ਬਰ »

19 ਕਿੱਲੋ ਅਫ਼ੀਮ ਸਮੇਤ 2 ਕਾਬੂ

ਚੰਡੀਗੜ੍ਹ, 15 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਨਾਰਕੋਟਿਕਸ ਕੰਟਰੋਲ ਬਿਊਰੋ ਦੀ ਚੰਡੀਗੜ੍ਹ ਖੇਤਰੀ ਟੀਮ ਨੇ ਦੋ ਤਸਕਰਾਂ ਨੂੰ 19 ਕਿੱਲੋ 800 ਗਰਾਮ ਅਫ਼ੀਮ ਸਮੇਤ ਗਿ੍ਫ਼ਤਾਰ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਐਨ.ਸੀ.ਬੀ. ਦੀ ਚੰਡੀਗੜ੍ਹ ਟੀਮ ਨੂੰ ਗੁਪਤ ਸੂਚਨਾ ਮਿਲੀ ...

ਪੂਰੀ ਖ਼ਬਰ »

ਭਾਜਪਾ ਨੂੰ ਰੋਕਣ ਲਈ ਕੇਂਦਰ 'ਚ ਕਿਸੇ ਵੀ ਬਣਨ ਵਾਲੀ ਸਰਕਾਰ ਦਾ ਸਮਰਥਨ ਕਰ ਸਕਦੀ ਹੈ 'ਆਪ'-ਸਿਸੋਦੀਆ

ਚੰਡੀਗੜ੍ਹ, 15 ਮਈ (ਆਰ. ਐਸ. ਲਿਬਰੇਟ)- ਅੱਜ ਲੋਕ ਸਭਾ ਹਲਕਾ ਚੰਡੀਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੋਹਨ ਧਵਨ ਦੇ ਹੱਕ 'ਚ ਪ੍ਰਚਾਰ ਕਰਨ ਪਹੁੰਚੇ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਮੋਦੀ-ਸ਼ਾਹ ਦੀ ਜੋੜੀ ਨੂੰ ਦੇਸ਼ ਲਈ ਖ਼ਤਰਾ ਦੱਸਦੇ ਕਿਹਾ ...

ਪੂਰੀ ਖ਼ਬਰ »

ਮੁਲਜ਼ਮ ਨੂੰ ਅਦਾਲਤ ਨੇ ਨਿਆਇਕ ਹਿਰਾਸਤ 'ਚ ਭੇਜਿਆ

ਪੰਚਕੂਲਾ, 15 ਮਈ (ਕਪਿਲ)-ਪੰਚਕੂਲਾ ਦੇ ਸੈਕਟਰ-14 ਵਿਖੇ ਇਕ 5 ਸਾਲਾ ਬੱਚੀ ਨਾਲ ਜਬਰ-ਜਨਾਹ ਕਰਨ ਉਪਰੰਤ ਪੱਥਰ ਮਾਰ ਕੇ ਉਸ ਦੀ ਹੱਤਿਆ ਕਰਨ ਵਾਲੇ ਮੁਲਜ਼ਮ ਲਖਪਤੀ ਨੂੰ ਅੱਜ ਪੰਚਕੂਲਾ ਪੁਲਿਸ ਵਲੋਂ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਥੋਂ ਉਸ ਨੂੰ ਨਿਆਇਕ ਹਿਰਾਸਤ ਵਿਚ ਭੇਜ ...

ਪੂਰੀ ਖ਼ਬਰ »

ਹਰਿਆਣਾ 'ਚ ਦਸਵੀਂ ਦੀ ਸਕਾਲਰਸ਼ਿਪ ਵਿਚ ਹੋਈ ਕਰੋੜਾਂ ਦੀ ਧੋਖਾਧੜੀ

ਚੰਡੀਗੜ੍ਹ, 15 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਭਲਾਈ ਵਿਭਾਗ ਹਰਿਆਣਾ ਦੇ ਪਿੰ੍ਰਸੀਪਲ ਸਕੱਤਰ ਦੀ ਸ਼ਿਕਾਇਤ 'ਤੇ ਪੁਲਿਸ ਨੇ ਵਿਭਾਗ ਦੇ ਅਕਾੳਾੂਟੈਂਟ ਿਖ਼ਲਾਫ਼ ਤਿੰਨ ਕਰੋੜ ਤੋਂ ਵੱਧ ਦੀ ਧੋਖਾਧੜੀ ਦਾ ਮਾਮਲਾ ਦਰਜ ...

ਪੂਰੀ ਖ਼ਬਰ »

ਚੰਦਾ ਕੋਚਰ ਤੇ ਉਨ੍ਹਾਂ ਦੇ ਪਤੀ ਤੋਂ ਤੀਸਰੇ ਦਿਨ ਵੀ ਪੁੱਛਗਿੱਛ

ਨਵੀਂ ਦਿੱਲੀ, 15 ਮਈ (ਏਜੰਸੀ)-ਆਈ.ਸੀ.ਆਈ.ਸੀ.ਆਈ. ਬੈਂਕ ਦੀ ਸਾਬਕਾ ਚੇਅਰਪਰਸਨ ਚੰਦਾ ਕੋਚਰ ਤੇ ਉਨ੍ਹਾਂ ਦੇ ਪਤੀ ਦੀਪਕ ਕੋਚਰ ਤੋਂ ਤੀਸਰੇ ਦਿਨ ਵੀ ਈ.ਡੀ. ਨੇ ਵੀਡੀਓਕੋਨ ਕਰਜ਼ ਮਾਮਲੇ 'ਚ ਪੁੱਛਗਿੱਛ ਕੀਤੀ | ਕੋਚਰ ਜੋੜਾ ਇਸ ਤੋਂ ਪਹਿਲਾਂ ਮੰਗਲਵਾਰ ਨੂੰ ਜਾਂਚ ਏਜੰਸੀ ਅੱਗੇ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਫ਼ਿਰੋਜ਼ਪੁਰ ਤੇ ਬਠਿੰਡਾ ਹਲਕਿਆਂ 'ਚ ਧਾਂਦਲੀ ਦੀ ਸ਼ੰਕਾ-ਚੋਣ ਕਮਿਸ਼ਨ ਨੂੰ ਕੀਤਾ ਚੌਕਸ

• ਮੇਜਰ ਸਿੰਘ
ਜਲੰਧਰ, 15 ਮਈ-ਸ਼੍ਰੋਮਣੀ ਅਕਾਲੀ ਦਲ ਨੇ ਫ਼ਿਰੋਜ਼ਪੁਰ ਤੇ ਬਠਿੰਡਾ ਹਲਕਿਆਂ ਵਿਚ ਵੱਡੀ ਪੱਧਰ 'ਤੇ ਧਾਂਦਲੀ ਅਤੇ ਹਿੰਸਾ ਕਰਵਾਏ ਜਾਣ ਦੀ ਸ਼ੰਕਾ ਜ਼ਾਹਰ ਕਰਦਿਆਂ ਚੋਣ ਕਮਿਸ਼ਨ ਨੂੰ ਚੌਕਸੀ ਵਰਤਣ ਦੀ ਅਪੀਲ ਕੀਤੀ ਤੇ ਮੰਗ ਕੀਤੀ ਕਿ ਦੋਵਾਂ ਹਲਕਿਆਂ ਨੂੰ ਸੰਵੇਦਨਸ਼ੀਲ ਐਲਾਨ ਕੇ ਹਰ ਵਿਧਾਨ ਸਭਾ ਹਲਕੇ 'ਚ ਇਕ-ਇਕ ਅਬਜ਼ਰਵਰ ਲਗਾਇਆ ਜਾਵੇ ਤੇ ਵੀਡੀਓ ਟੀਮਾਂ ਦੀ ਗਿਣਤੀ ਵਧਾਈ ਜਾਵੇ | ਅਕਾਲੀ ਦਲ ਦੇ ਜਨਰਲ ਸਕੱਤਰ ਤੇ ਬੁਲਾਰੇ ਸ੍ਰੀ ਨਰੇਸ਼ ਕੁਮਾਰ ਗੁਜਰਾਲ ਨੇ ਸੋਮਵਾਰ ਨੂੰ ਦਿੱਲੀ ਵਿਖੇ ਚੋਣ ਕਮਿਸ਼ਨ ਨੂੰ ਮਿਲ ਕੇ ਦੋਵਾਂ ਹਲਕਿਆਂ ਦੇ ਹਾਲਾਤ ਤੋਂ ਜਾਣੂ ਕਰਵਾਇਆ | ਉਨ੍ਹਾਂ ਦੱਸਿਆ ਕਿ ਕਾਂਗਰਸ ਨੇ ਅਕਾਲੀ ਦਲ ਨੂੰ ਨੁਕਸਾਨ ਪਹੁੰਚਾਉਣ ਲਈ ਵੱਡੇ ਪੱਧਰ 'ਤੇ ਵਿਉਂਤਬੰਦੀ ਕੀਤੀ ਹੈ ਤੇ ਉਹ ਬਾਦਲ ਪਰਿਵਾਰ ਦੇ ਉਮੀਦਵਾਰਾਂ ਨੂੰ ਹਰਾ ਕੇ ਅਕਾਲੀ ਦਲ ਨੂੰ ਸੱਟ ਮਾਰਨਾ ਚਾਹੁੰਦੇ ਹਨ, ਪਰ ਹਣ ਜ਼ਮੀਨੀ ਹਾਲਤ ਇਹ ਹੈ ਕਿ ਫਿਰੋਜ਼ਪੁਰ ਤੇ ਬਠਿੰਡਾ ਹਲਕਿਆਂ 'ਚ ਅਕਾਲੀ ਦਲ ਦੇ ਉਮੀਦਵਾਰ ਸ: ਸੁਖਬੀਰ ਸਿੰਘ ਬਾਦਲ ਅਤੇ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਵੱਡੇ ਫਰਕ ਨਾਲ ਜਿੱਤ ਵੱਲ ਵਧ ਰਹੇ ਹਨ ਤੇ ਪਾਰਟੀ ਉਮੀਦਵਾਰਾਂ ਦੀ ਜਿੱਤ ਪੰਜਾਬ ਵਿਚ ਕਾਂਗਰਸ ਸਰਕਾਰ ਦੇ ਪੈਰ ਉਖੇੜ ਦੇਵੇਗੀ | ਇਸ ਕਰਕੇ ਸਾਨੂੰ ਪਤਾ ਲੱਗਾ ਹੈ ਕਿ ਕਾਂਗਰਸ ਵਲੋਂ ਹੁਣ ਦੋਵਾਂ ਹਲਕਿਆਂ ਵਿਚ ਵੋਟਾਂ ਵਾਲੇ ਦਿਨ ਧਾਂਦਲੀ ਮਚਾਉਣ ਤੇ ਹਿੰਸਾ ਭੜਕਾਉਣ ਦੀ ਯੋਜਨਾ ਬਣਾਈ ਜਾ ਰਹੀ ਹੈ | ਅਕਾਲੀ ਆਗੂ ਨੇ ਕਮਿਸ਼ਨ ਦੇ ਧਿਆਨ ਵਿਚ ਲਿਆਂਦਾ ਕਿ ਦੋਵਾਂ ਹਲਕਿਆਂ ਨੂੰ ਸੰਵੇਦਨਸ਼ੀਲ ਐਲਾਨ ਕੇ ਹਰ ਵਿਧਾਨ ਸਭਾ ਹਲਕੇ ਲਈ ਅਬਜ਼ਰਵਰ ਲਗਾਇਆ ਜਾਵੇ ਤੇ ਵੀਡੀਓ ਟੀਮਾਂ ਦੀ ਗਿਣਤੀ ਵਧਾਈ ਜਾਵੇ | ਚੋਣ ਕਮਿਸ਼ਨ ਨੇ ਉਨ੍ਹਾਂ ਨੂੰ ਭਰੋਸਾ ਦੁਆਇਆ ਕਿ ਉਹ ਸਾਰੇ ਮਾਮਲੇ 'ਤੇ ਗੌਰ ਕਰਨਗੇ ਤੇ ਵੋਟਾਂ ਪੈਣ ਵਾਲੇ ਦਿਨ ਐਤਵਾਰ ਹੋਣ ਦੇ ਬਾਵਜੂਦ ਸਾਰਾ ਦਿਨ ਦਫ਼ਤਰ ਰਹਿਣਗੇ | ਸ੍ਰੀ ਗੁਜਰਾਲ ਨੇ ਕਿਹਾ ਕਿ ਜੇਕਰ ਪੰਜਾਬ ਵਿਚ ਅਕਾਲੀ ਦਲ ਦੇ ਕਈ ਉਮੀਦਵਾਰ ਜਿੱਤ ਜਾਂਦੇ ਹਨ ਤਾਂ ਕਾਂਗਰਸ ਅੰਦਰਲੀ ਧੜੇਬੰਦੀ ਮੁੜ ਉੱਭਰ ਸਕਦੀ ਹੈ | ਉਨ੍ਹਾਂ ਕਿਹਾ ਕਿ ਗੁਰਦਾਸਪੁਰ ਤੇ ਪਟਿਆਲਾ ਹਲਕਿਆਂ ਵਿਚ ਵੀ ਕਾਂਗਰਸ ਨੂੰ ਹਾਰ ਦਿਖਾਈ ਦੇਣ ਲੱਗੀ ਹੈ, ਜਿਸ ਕਰਕੇ ਕਾਂਗਰਸ ਆਗੂ ਬੁਖ਼ਲਾਹਟ ਵਿਚ ਆਏ ਹੋਏ ਹਨ | ਸ੍ਰੀ ਗੁਜਰਾਲ ਨੇ ਦੱਸਿਆ ਕਿ ਉਹ ਦਿੱਲੀ ਵਿਖੇ ਮੀਡੀਆ ਨੂੰ ਵੀ ਅਪੀਲ ਕਰਕੇ ਆਏ ਹਨ ਕਿ ਉਹ ਆਪਣੀਆਂ ਵਧੇਰੇ ਟੀਮਾਂ ਪੰਜਾਬ ਦੇ ਦੋ ਹਲਕਿਆਂ ਵਿਚ ਭੇਜਣ | ਇਸੇ ਤਰ੍ਹਾਂ ਉਨ੍ਹਾਂ ਪੰਜਾਬ ਦੇ ਮੀਡੀਆ ਨੂੰ ਵੀ ਦੋਵਾਂ ਹਲਕਿਆਂ 'ਤੇ ਆਪਣੀ ਬਾਜ ਅੱਖ ਰੱਖਣ ਦੀ ਅਪੀਲ ਕੀਤੀ |


ਖ਼ਬਰ ਸ਼ੇਅਰ ਕਰੋ

ਸ੍ਰੀਲੰਕਾ ਪੁਲਿਸ ਵਲੋਂ ਦੰਗਿਆਂ ਲਈ ਜ਼ਿੰਮੇਵਾਰ 60 ਲੋਕ ਗਿ੍ਫ਼ਤਾਰ, ਕਰਫਿਊ ਹਟਾਇਆ

ਕੋਲੰਬੋ, 15 ਮਈ (ਏਜੰਸੀ)- ਸ੍ਰੀਲੰਕਾ ਦੀ ਪੁਲਿਸ ਨੇ ਫਿਰਕੂ ਹਿੰਸਾ ਨਾਲ ਜੁੜੇ 60 ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ ਅਤੇ ਨਾਲ ਹੀ ਬੁੱਧਵਾਰ ਨੂੰ ਦੇਸ਼ ਭਰ 'ਚੋਂ ਕਰਫਿਊ ਹਟਾ ਦਿੱਤਾ ਹੈ | ਜ਼ਿਕਰਯੋਗ ਹੈ ਕਿ ਸਰਕਾਰ ਨੇ ਮੁਸਲਿਮ ਭਾਈਚਾਰੇ ਿਖ਼ਲਾਫ਼ ਹਿੰਸਾ ਭੜਕਣ ਦੇ ...

ਪੂਰੀ ਖ਼ਬਰ »

ਰਿਪਬਲਿਕ ਪਾਰਟੀ ਪੰਜਾਬ 'ਚ ਅਕਾਲੀ-ਭਾਜਪਾ ਉਮੀਦਵਾਰਾਂ ਦਾ ਸਮਰਥਨ ਕਰਦੀ ਹੈ-ਅਠਾਵਲੇ

ਅੰਮਿ੍ਤਸਰ, 15 ਮਈ (ਹਰਮਿੰਦਰ ਸਿੰਘ)-ਕੇਂਦਰੀ ਰਾਜ ਮੰਤਰੀ ਤੇ ਰਿਪਬਲਿਕ ਪਾਰਟੀ ਆਫ਼ ਇੰਡੀਆ (ਏ) ਦੇ ਕੌਮੀ ਪ੍ਰਧਾਨ ਰਾਮਦਾਸ ਅਠਾਵਲੇ ਨੇ ਕਿਹਾ ਕਿ ਉਨ੍ਹਾਂ ਦਾ ਭਾਜਪਾ ਨਾਲ ਗਠਜੋੜ ਹੈ, ਪਰ ਪਾਰਟੀ ਦੀ ਰਜਿਸਟ੍ਰੇਸ਼ਨ ਬਚਾਉਣ ਖ਼ਾਤਰ ਪੰਜਾਬ ਦੇ ਦੋ ਸ਼ਹਿਰਾਂ ਅੰਮਿ੍ਤਸਰ ...

ਪੂਰੀ ਖ਼ਬਰ »

ਚੰਦਾ ਕੋਚਰ ਤੇ ਉਨ੍ਹਾਂ ਦੇ ਪਤੀ ਤੋਂ ਤੀਸਰੇ ਦਿਨ ਵੀ ਪੁੱਛਗਿੱਛ

ਨਵੀਂ ਦਿੱਲੀ, 15 ਮਈ (ਏਜੰਸੀ)-ਆਈ.ਸੀ.ਆਈ.ਸੀ.ਆਈ. ਬੈਂਕ ਦੀ ਸਾਬਕਾ ਚੇਅਰਪਰਸਨ ਚੰਦਾ ਕੋਚਰ ਤੇ ਉਨ੍ਹਾਂ ਦੇ ਪਤੀ ਦੀਪਕ ਕੋਚਰ ਤੋਂ ਤੀਸਰੇ ਦਿਨ ਵੀ ਈ.ਡੀ. ਨੇ ਵੀਡੀਓਕੋਨ ਕਰਜ਼ ਮਾਮਲੇ 'ਚ ਪੁੱਛਗਿੱਛ ਕੀਤੀ | ਕੋਚਰ ਜੋੜਾ ਇਸ ਤੋਂ ਪਹਿਲਾਂ ਮੰਗਲਵਾਰ ਨੂੰ ਜਾਂਚ ਏਜੰਸੀ ਅੱਗੇ ...

ਪੂਰੀ ਖ਼ਬਰ »

ਰਲ ਕੇ ਚੋਣਾਂ 'ਚ ਲੜ ਰਹੇ ਹਨ ਸੁਖਬੀਰ ਤੇ ਕੈਪਟਨ-ਕੇਜਰੀਵਾਲ

ਮਾਨਸਾ/ਬੁਢਲਾਡਾ, 15 ਮਈ (ਗੁਰਚੇਤ ਸਿੰਘ ਫੱਤੇਵਾਲੀਆ/ ਸਵਰਨ ਸਿੰਘ ਰਾਹੀ)- ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਲੋਕ ਸਭਾ ਹਲਕਾ ਬਠਿੰਡਾ ਤੋਂ 'ਆਪ' ਉਮੀਦਵਾਰ ਪ੍ਰੋ: ਬਲਜਿੰਦਰ ਕੌਰ ਦੇ ਹੱਕ 'ਚ ਮਾਨਸਾ ...

ਪੂਰੀ ਖ਼ਬਰ »

ਪ੍ਰੋ: ਬਲਜਿੰਦਰ ਕੌਰ ਦੇ ਹੱਕ 'ਚ ਜ਼ਿਲ੍ਹਾ ਮਾਨਸਾ 'ਚ ਰੋਡ ਸ਼ੋਅ ਰਲ ਕੇ ਚੋਣਾਂ 'ਚ ਲੜ ਰਹੇ ਹਨ ਸੁਖਬੀਰ ਤੇ ਕੈਪਟਨ-ਕੇਜਰੀਵਾਲ

ਮਾਨਸਾ/ਬੁਢਲਾਡਾ, 15 ਮਈ (ਗੁਰਚੇਤ ਸਿੰਘ ਫੱਤੇਵਾਲੀਆ/ ਸਵਰਨ ਸਿੰਘ ਰਾਹੀ)- ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਲੋਕ ਸਭਾ ਹਲਕਾ ਬਠਿੰਡਾ ਤੋਂ 'ਆਪ' ਉਮੀਦਵਾਰ ਪ੍ਰੋ: ਬਲਜਿੰਦਰ ਕੌਰ ਦੇ ਹੱਕ 'ਚ ਮਾਨਸਾ ...

ਪੂਰੀ ਖ਼ਬਰ »

ਭਗਵੰਤ ਮਾਨ ਦੀ ਜਿੱਤ-ਹਾਰ ਪੰਜਾਬ 'ਚ 'ਆਪ' ਦਾ ਭਵਿੱਖ ਕਰੇਗੀ ਤੈਅ

ਸੰਗਰੂਰ, 15 ਮਈ (ਧੀਰਜ ਪਸ਼ੌਰੀਆ)-ਲੋਕ ਸਭਾ ਹਲਕਾ ਸੰਗਰੂਰ ਦੇ 15,39,432 ਵੋਟਰ 19 ਮਈ ਨੰੂ ਦੋ ਪਾਰਟੀਆਂ ਦੇ ਪ੍ਰਧਾਨਾਂ, ਇਕ ਵਿਧਾਇਕ, ਇਕ ਸਾਬਕਾ ਵਿਧਾਇਕ ਸਮੇਤ 25 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ | ਇਸ ਸਮੇਂ ਇਸ ਹਲਕੇ ਤੋਂ 'ਆਪ' ਦੇ ਮੌਜੂਦਾ ਸੰਸਦ ਮੈਂਬਰ ਭਗਵੰਤ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਿਖ਼ਲਾਫ਼ ਟਿੱਪਣੀ ਨੂੰ ਲੈ ਕੇ ਰਾਹੁਲ ਿਖ਼ਲਾਫ਼ ਨੋਟਿਸ ਲੈਣ ਦਾ ਅਪਰਾਧ ਨਹੀਂ ਬਣਦਾ-ਦਿੱਲੀ ਪੁਲਿਸ ਨੇ ਅਦਾਲਤ ਨੂੰ ਕਿਹਾ

ਨਵੀਂ ਦਿੱਲੀ, 15 ਮਈ (ਏਜੰਸੀਆਂ)-ਦਿੱਲੀ ਪੁਲਿਸ ਨੇ ਅੱਜ ਨਗਰ ਦੀ ਇਕ ਅਦਾਲਤ 'ਚ ਕਿਹਾ ਕਿ 2016 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਿਖ਼ਲਾਫ਼ ਕਥਿਤ ਰੂਪ 'ਚ ਅਪਮਾਨਜਨਕ ਟਿੱਪਣੀ ਕਰਨ 'ਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਿਖ਼ਲਾਫ਼ ਸ਼ਿਕਾਇਤ ਨਾਲ ਉਸ ਿਖ਼ਲਾਫ਼ ਨੋਟਿਸ ਲੈਣ ...

ਪੂਰੀ ਖ਼ਬਰ »

ਹਿਮਾਚਲ 'ਚ ਜ਼ਮੀਨ ਖਿਸਕਣ ਨਾਲ ਜੇ.ਸੀ.ਬੀ. ਮਿੱਟੀ ਹੇਠ ਦੱਬੀ, ਡਰਾਈਵਰ ਲਾਪਤਾ

ਸ਼ਿਮਲਾ, 15 ਮਈ (ਏਜੰਸੀ)- ਹਿਮਾਚਲ ਪ੍ਰਦੇਸ਼ 'ਚ ਅੱਜ ਸਵੇਰੇ ਚੰਬਾ ਨੇੜੇ ਜੋਤਮਾਰਗ ਵਿਖੇ ਜ਼ਮੀਨ ਖਿਸਕਣ ਨਾਲ ਇਕ ਜੇ.ਸੀ.ਬੀ. ਅਤੇ ਪਿਕਅੱਪ ਟਰੱਕ ਮਿੱਟੀ ਹੇਠ ਦੱਬ ਗਏ, ਜਿਸ ਦੌਰਾਨ ਪਿਕਅੱਪ ਦਾ ਡਰਾਈਵਰ ਗੰਭੀਰ ਜ਼ਖ਼ਮੀ ਹੋ ਗਿਆ ਜਦਕਿ ਜੇ.ਸੀ.ਬੀ. ਦੇ ਲਾਪਤਾ ਡਰਾਈਵਰ ਦੀ ...

ਪੂਰੀ ਖ਼ਬਰ »

ਭੱਠਲ ਨੇ ਢਿੱਲੋਂ ਨੂੰ ਜਿਤਾਉਣ ਲਈ ਹਲਕੇ 'ਚ ਡੇਰੇ ਲਾਏ

ਮੂਨਕ, 15 ਮਈ (ਗਮਦੂਰ ਧਾਲੀਵਾਲ)-ਬੀਬੀ ਰਜਿੰਦਰ ਕੌਰ ਭੱਠਲ ਸਾਬਕਾ ਮੁੱਖ ਮੰਤਰੀ ਨੇ ਕੇਵਲ ਸਿੰਘ ਢਿੱਲੋਂ ਨੂੰ ਜਿਤਾਉਣ ਲਈ ਪੂਰੀ ਤਰ੍ਹਾਂ ਜੀਅ ਜਾਨ ਲਾਈ ਹੋਈ ਹੈ | ਉਨ੍ਹਾਂ ਪਿਛਲੇ ਕਾਫ਼ੀ ਦਿਨਾਂ ਤੋਂ ਆਪਣੇ ਹਲਕੇ 'ਚ ਪੂਰੇ ਲਾਮ ਲਸ਼ਕਰ ਨਾਲ ਡੇਰੇ ਲਾਏ ਹੋਏ ਹਨ | ਸਵੇਰ ...

ਪੂਰੀ ਖ਼ਬਰ »

ਅਕਾਲੀ ਦਲ ਤੇ ਕਾਂਗਰਸ ਵੀ ਜਿੱਤ ਪ੍ਰਾਪਤ ਕਰਨ ਲਈ ਪੱਬਾਂ ਭਾਰ ਭਗਵੰਤ ਮਾਨ ਦੀ ਜਿੱਤ-ਹਾਰ ਪੰਜਾਬ 'ਚ 'ਆਪ' ਦਾ ਭਵਿੱਖ ਕਰੇਗੀ ਤੈਅ

ਸੰਗਰੂਰ, 15 ਮਈ (ਧੀਰਜ ਪਸ਼ੌਰੀਆ)-ਲੋਕ ਸਭਾ ਹਲਕਾ ਸੰਗਰੂਰ ਦੇ 15,39,432 ਵੋਟਰ 19 ਮਈ ਨੰੂ ਦੋ ਪਾਰਟੀਆਂ ਦੇ ਪ੍ਰਧਾਨਾਂ, ਇਕ ਵਿਧਾਇਕ, ਇਕ ਸਾਬਕਾ ਵਿਧਾਇਕ ਸਮੇਤ 25 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ | ਇਸ ਸਮੇਂ ਇਸ ਹਲਕੇ ਤੋਂ 'ਆਪ' ਦੇ ਮੌਜੂਦਾ ਸੰਸਦ ਮੈਂਬਰ ਭਗਵੰਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX