ਤਾਜਾ ਖ਼ਬਰਾਂ


ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ 'ਚ ਕੋਰੋਨਾ ਨਾਲ ਪਹਿਲੀ ਮੌਤ
. . .  3 minutes ago
ਫ਼ਤਿਹਗੜ੍ਹ ਸਾਹਿਬ, 6 ਜੁਲਾਈ (ਬਲਜਿੰਦਰ ਸਿੰਘ) - ਸਿਵਲ ਸਰਜਨ ਫ਼ਤਿਹਗੜ੍ਹ ਸਾਹਿਬ ਡਾ. ਐਨ.ਕੇ ਅਗਰਵਾਲ ਨੇ ਦੱਸਿਆ ਕਿ ਕੋਰੋਨਾ ਪੀੜਤ ਇੱਕ 53 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ ਜੋ ਕਿ ਮੰਡੀ ਗੋਬਿੰਦਗੜ੍ਹ ਦੇ ਮੁਹੱਲਾ ਸ਼ਾਮ ਨਗਰ...
ਪਾਕਿ ਰੇਲ ਹਾਦਸੇ 'ਚ ਮਾਰੇ ਗਏ ਸਿੱਖ ਸ਼ਰਧਾਲੂਆਂ ਨੂੰ ਐਸ.ਜੀ.ਪੀ.ਸੀ ਵੱਲੋਂ ਸ਼ਰਧਾਂਜਲੀ ਭੇਟ
. . .  16 minutes ago
ਅੰਮ੍ਰਿਤਸਰ 6 ਜੁਲਾਈ (ਜਸਵੰਤ ਸਿੰਘ ਜੱਸ)- ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਦਰਸ਼ਨ ਦੀਦਾਰੇ ਕਰਨ ਉਪਰੰਤ ਗੁਰਦਵਾਰਾ ਸੱਚਾ ਸੌਦਾ...
ਕਰਿਆਨਾ ਸਟੋਰ 'ਚ ਅੱਗ ਲੱਗਣ ਨਾਲ ਲੱਖਾਂ ਦਾ ਹੋਇਆ ਨੁਕਸਾਨ
. . .  30 minutes ago
ਜਮਸ਼ੇਰ ਖ਼ਾਸ, 6 ਜੁਲਾਈ (ਰਾਜ ਕਪੂਰ) - ਸਥਾਨਕ ਕਸਬੇ ਦੇ ਇੱਕ ਸਟੋਰ 'ਚ ਦੇਰ ਰਾਤ ਅੱਗ ਲੱਗਣ ਨਾਲ ਲੱਖਾਂ ਦਾ ਕਰਿਆਨਾ ਸੜ...
ਜਲੰਧਰ 'ਚ ਤਿੰਨ ਬੱਚਿਆਂ ਸਮੇਤ 5 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  51 minutes ago
ਜਲੰਧਰ, 6 ਜੁਲਾਈ (ਐਮ. ਐੱਸ. ਲੋਹੀਆ) - ਅੱਜ ਦੁਪਹਿਰ ਤੱਕ ਆਈਆਂ ਰਿਪੋਰਟਾਂ ਅਨੁਸਾਰ ਜਲੰਧਰ 'ਚ 5 ਕੋਰੋਨਾ ...
ਸੰਸਦ ਮੈਂਬਰ ਡਿੰਪਾ ਨੇ ਸੜਕ ਬਣਾਉਣ ਦਾ ਕੀਤਾ ਉਦਘਾਟਨ
. . .  56 minutes ago
ਖਡੂਰ ਸਾਹਿਬ, 6 ਜੁਲਾਈ (ਰਸ਼ਪਾਲ ਸਿੰਘ ਕੁਲਾਰ) - ਖਡੂਰ ਸਾਹਿਬ ਤੋਂ ਨਾਗੋਕੇ ਮੋੜ ਵਾਇਆ ਖਲਚੀਆ ਨੂੰ ਜਾਂਦੀ ਟੁੱਟੀ ਸੜਕ ...
ਪਠਾਨਕੋਟ 'ਚ ਕੋਰੋਨਾ ਦੇ ਦੋ ਹੋਰ ਮਰੀਜ਼ਾਂ ਦੀ ਹੋਈ ਪੁਸ਼ਟੀ
. . .  about 1 hour ago
ਪਠਾਨਕੋਟ, 6 ਜੁਲਾਈ (ਸੰਧੂ)- ਪਠਾਨਕੋਟ 'ਚ ਅੱਜ ਸਿਹਤ ਵਿਭਾਗ ਨੂੰ 270 ਵਿਅਕਤੀਆਂ ਦੀ ਕੋਰੋਨਾ ਜਾਂਚ ਰਿਪੋਰਟ ਪ੍ਰਾਪਤ ਹੋਈ ਹੈ ਜਿਸ 'ਚ 268 ਲੋਕਾਂ...
ਸਿਧਵਾਂ ਬੇਟ ਦੇ ਪੰਚ ਲਖਵਿੰਦਰ ਸਿੰਘ ਬੱਬੂ ਦੀ ਕਰੰਟ ਲੱਗਣ ਕਾਰਨ ਹੋਈ ਮੌਤ
. . .  about 1 hour ago
ਸਿਧਵਾਂ ਬੇਟ, 6 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)- ਵਿਧਾਇਕ ਮਨਪ੍ਰੀਤ ਸਿੰਘ ਇਆਲ਼ੀ ਦੇ ਨਜ਼ਦੀਕੀ ਸਾਥੀ ਕਸਬਾ ਸਿਧਵਾਂ ਬੇਟ ਦੇ ਪੰਚ ਕਾਮਰੇਡ...
ਭਵਾਨੀਗੜ੍ਹ (ਸੰਗਰੂਰ) ਦੀ ਗਰਭਵਤੀ ਲੜਕੀ ਨੂੰ ਹੋਇਆ ਕੋਰੋਨਾ
. . .  about 1 hour ago
ਭਵਾਨੀਗੜ੍ਹ, 6 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)- ਭਵਾਨੀਗੜ੍ਹ ਦੇ ਦਸਮੇਸ਼ ਨਗਰ ਦੀ ਗਰਭਵਤੀ ਲੜਕੀ ਨੂੰ ਕੋਰੋਨਾ...
ਨਸਰਾਲਾ ਨਜ਼ਦੀਕ ਟਰੱਕ ਅਤੇ ਇਨੋਵਾ ਵਿਚਾਲੇ ਹੋਈ ਟੱਕਰ 1 ਦੀ ਮੌਤ
. . .  about 1 hour ago
ਨਸਰਾਲਾ, 6 ਜੁਲਾਈ (ਸਤਵੰਤ ਸਿੰਘ ਥਿਆੜਾ)- ਹੁਸ਼ਿਆਰਪੁਰ-ਜਲੰਧਰ ਰੋਡ ਤੇ ਸੋਨਾਲੀਕਾ ਟਰੈਕਟਰ ਫ਼ੈਕਟਰੀ ਨਸਰਾਲਾ ਦੇ ਗੇਟ ਅੱਗੇ ਵਾਪਰੇ ਸੜਕ ਹਾਦਸੇ '...
ਸੁਸ਼ਾਂਤ ਖ਼ੁਦਕੁਸ਼ੀ ਮਾਮਲਾ : ਪੁੱਛਗਿੱਛ ਦੇ ਲਈ ਬਾਂਦਰਾ ਥਾਣੇ ਪਹੁੰਚੇ ਸੰਜੇ ਲੀਲਾ ਭੰਸਾਲੀ
. . .  about 2 hours ago
ਮੁੰਬਈ, 6 ਜੁਲਾਈ - ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਖ਼ੁਦਕੁਸ਼ੀ ਮਾਮਲੇ 'ਚ ਪੁੱਛਗਿੱਛ ...
ਸੁਖਬੀਰ ਸਿੰਘ ਬਾਦਲ ਪਹੁੰਚੇ ਬਰਨਾਲਾ ਦੇ ਪਿੰਡ ਬੀਹਲਾ
. . .  about 2 hours ago
ਟੱਲੇਵਾਲ, 6 ਜੁਲਾਈ (ਸੋਨੀ ਚੀਮਾ)- ਸੁਖਪਾਲ ਸਿੰਘ ਖਹਿਰਾ ਦੀ ਸੱਜੀ ਬਾਹ ਦਵਿੰਦਰ ਸਿੰਘ ਬੀਹਲਾ ਨੂੰ ...
ਯੂਥ ਅਕਾਲੀ ਦਲ ਦੇ ਵਰਕਰ 7 ਜੁਲਾਈ ਦੇ ਰੋਸ ਧਰਨਿਆਂ 'ਚ ਸ਼ਮੂਲੀਅਤ ਕਰਨਗੇ - ਅੰਮੂ ਚੀਮਾ
. . .  about 2 hours ago
ਘੁਮਾਣ, 6 ਜੁਲਾਈ(ਬੰਮਰਾਹ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠਾ ...
ਸਰਹੱਦ ਤੋਂ ਸਾਢੇ 7 ਕਿੱਲੋ ਹੈਰੋਇਨ, ਇੱਕ ਪਿਸਟਲ, ਮੈਗਜ਼ੀਨ, ਰਾਊਂਡ ਤੇ 2 ਸਿੰਮ ਬਰਾਮਦ
. . .  about 2 hours ago
ਸਿੱਖ ਨੌਜਵਾਨਾਂ ਨੂੰ ਆਈ.ਏ.ਐੱਸ ਆਦਿ ਦੀ ਕੋਚਿੰਗ ਮੁਹੱਈਆ ਕਰਵਾਏਗੀ ਐੱਸ.ਜੀ.ਪੀ.ਸੀ-ਲੌਂਗੋਵਾਲ
. . .  about 2 hours ago
ਤਲਵੰਡੀ ਸਾਬੋ, 6 ਜੁਲਾਈ (ਰਣਜੀਤ ਸਿੰਘ ਰਾਜੂ) - ਪੰਜਾਬ 'ਚ ਸਰਕਾਰੀ ਨੌਕਰੀਆਂ 'ਚ ਬਾਹਰਲੇ ਨੌਜਵਾਨਾਂ ਨੂੰ ਵੱਧ ਮੌਕੇ ਮਿਲਣ ਦੀਆਂ ...
ਕਾਂਗਰਸ ਨੂੰ ਅਲਵਿਦਾ ਕਹਿ ਢੀਂਡਸਾ ਗਰੁੱਪ 'ਚ ਸ਼ਾਮਲ ਹੋਏ ਤੇਜਿੰਦਰਪਾਲ ਸਿੰਘ ਸੰਧੂ
. . .  about 3 hours ago
ਬਹਾਦੁਰਗੜ੍ਹ, 6 ਜੁਲਾਈ (ਕੁਲਵੀਰ ਸਿੰਘ ਧਾਲੀਵਾਲ) - ਰਾਜਨੀਤੀ 'ਚ ਲਗਾਤਾਰ ਫੇਰਬਦਲ ਜਾਰੀ ਹੈ। ਉੱਥੇ ਹੀ ਅੱਜ ਕਾਂਗਰਸ ਦਾ ਪੱਲਾ ਛੱਡ ਕੇ ...
ਗੈੱਸ ਏਜੰਸੀ ਦੇ ਕਰਿੰਦੇ ਤੋਂ ਲੁਟੇਰੇ ਸਵਾ 11 ਲੱਖ ਦੀ ਨਗਦੀ ਲੁੱਟ ਕੇ ਹੋਏ ਫ਼ਰਾਰ
. . .  about 3 hours ago
ਟਰਾਲੇ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਇਕ ਦੀ ਮੌਤ
. . .  about 3 hours ago
ਬੀਜਾ, 6 ਜੁਲਾਈ (ਅਵਤਾਰ ਸਿੰਘ ਜੰਟੀ ਮਾਨ )-ਬੀਤੀ ਰਾਤ ਬੀਜਾਂ ਨੇੜੇ ਟਰਾਲੇ ਅਤੇ ਕਾਰ ਦੀ ਟੱਕਰ ਕਾਰਨ ਇਕ ਭਿਆਨਕ ਸੜਕ ਹਾਦਸਾ ਵਾਪਰ ...
ਦਿੱਲੀ ਹਾਈਕੋਰਟ ਨੇ ਇਕ ਪਟੀਸ਼ਨ 'ਤੇ ਕੇਂਦਰ ਅਤੇ ਦਿੱਲੀ ਸਰਕਾਰ ਦੇ ਸੰਬੰਧਿਤ ਅਧਿਕਾਰੀਆਂ ਨੂੰ ਕੀਤਾ ਤਲਬ
. . .  about 3 hours ago
ਨਵੀਂ ਦਿੱਲੀ, 6 ਜੁਲਾਈ (ਜਗਤਾਰ ਸਿੰਘ)- ਨਿੱਜੀ ਹਸਪਤਾਲਾਂ ਅਤੇ ਨਰਸਿੰਗ ਹੋਮ ਚ ਕਥਿਤ ਤੌਰ 'ਤੇ ਨਰਸਾਂ ਨੂੰ ਪੀ.ਪੀ.ਈ ਕਿਟਸ ਅਤੇ ਮਾਸਕ ਨਾ....
ਸਿੱਖਿਆ ਵਿਭਾਗ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਆਨ-ਲਾਈਨ ਵਿੱਦਿਅਕ ਮੁਕਾਬਲਿਆਂ ਦੀ ਸ਼ੁਰੂਆਤ
. . .  about 3 hours ago
ਅੰਮ੍ਰਿਤਸਰ, 6 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ...
ਅਣਪਛਾਤੇ ਵਿਅਕਤੀਆਂ ਵੱਲੋਂ ਪਸ਼ੂ ਵਪਾਰੀ ਦੀ ਬੇਰਹਿਮੀ ਨਾਲ ਹੱਤਿਆ
. . .  about 3 hours ago
ਖੰਨਾ, 6 ਜੁਲਾਈ (ਹਰਜਿੰਦਰ ਸਿੰਘ ਲਾਲ)- ਅੱਜ ਸਵੇਰੇ ਪਿੰਡ ਕਲਾਲਮਾਜਰਾ 'ਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਸਵੇਰੇ ਕਰੀਬ ਪੌਣੇ 8 ਵਜੇ ਪਤਾ ...
800 ਗ੍ਰਾਮ ਹੈਰੋਇਨ ਸਮੇਤ 3 ਕਾਬੂ
. . .  about 3 hours ago
ਭਵਾਨੀਗੜ੍ਹ, 6 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)- ਸਥਾਨਕ ਪੁਲਿਸ ਨੇ 800 ਗ੍ਰਾਮ ਹੈਰੋਇਨ ਬਰਾਮਦ ਕਰਦਿਆਂ ...
ਪਿੱਛਲੇ 24 ਘੰਟਿਆਂ ਦੌਰਾਨ ਟੈਸਟ ਕੀਤੇ ਗਏ ਕੋਰੋਨਾ ਦੇ 1,80,595 ਨਮੂਨੇ : ਆਈ.ਸੀ.ਐਮ.ਆਰ
. . .  about 3 hours ago
ਨਵੀਂ ਦਿੱਲੀ, 6 ਜੁਲਾਈ- ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈ.ਸੀ.ਐਮ.ਆਰ) ਨੇ ਦੱਸਿਆ ਕਿ 5 ਜੁਲਾਈ ਤੱਕ ਕੋਰੋਨਾ....
ਭਾਰਤ 'ਚ ਪਿੱਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 24,348 ਮਾਮਲੇ ਆਏ ਸਾਹਮਣੇ
. . .  about 4 hours ago
ਨਵੀਂ ਦਿੱਲੀ, 6 ਜੁਲਾਈ- ਭਾਰਤ 'ਚ ਪਿੱਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 24,248 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ....
ਸੰਗਰੂਰ 'ਚ ਕੋਰੋਨਾ ਦੇ 17 ਮਾਮਲਿਆਂ ਦੀ ਪੁਸ਼ਟੀ, 1 ਮੌਤ
. . .  about 4 hours ago
ਸੰਗਰੂਰ, 6 ਜੁਲਾਈ (ਧੀਰਜ ਪਸ਼ੋਰੀਆ)- ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਨਾਲ 15ਵੀਂ ਮੌਤ ਹੋ ਗਈ ...
ਬਾਬਾ ਬਕਾਲਾ ਸਾਹਿਬ ਵਿਖੇ ਨਿਹੰਗ ਮੁਖੀ ਅਜੀਤ ਸਿੰਘ ਪੂਹਲਾ ਦੇ ਡੇਰੇ 'ਤੇ ਨਿਹੰਗ ਰਣਜੀਤ ਸਿੰਘ ਰਣੀਆ ਨੇ ਕੀਤਾ ਹਮਲਾ
. . .  about 4 hours ago
ਬਾਬਾ ਬਕਾਲਾ ਸਾਹਿਬ, 6 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ) -ਅੱਜ ਇੱਥੇ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਤੜਕੇ ਵਜੇ ਦੇ ਕਰੀਬ ਮੇਨ ਬਟਾਲਾ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਜੇਠ ਸੰਮਤ 551

ਜਲੰਧਰ

ਪੱਛਮੀ ਬੰਗਾਲ 'ਚ ਹਿੰਸਾ ਿਖ਼ਲਾਫ਼ ਜਲੰਧਰ 'ਚ ਭਾਜਪਾ ਵਲੋਂ ਧਰਨਾ

ਜਲੰਧਰ, 15 ਮਈ (ਸ਼ਿਵ)- ਪੱਛਮੀ ਬੰਗਾਲ 'ਚ ਪਾਰਟੀ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਦੇ ਰੋਡ ਸ਼ੋਅ ਦੌਰਾਨ ਹੋਈ ਹਿੰਸਾ ਦੇ ਰੋਸ ਵਜੋਂ ਜਲੰਧਰ 'ਚ ਪ੍ਰਧਾਨ ਰਮਨ ਪੱਬੀ ਦੀ ਅਗਵਾਈ ਵਿਚ ਡੀ. ਸੀ. ਦਫ਼ਤਰ ਸਾਹਮਣੇ ਰੋਸ ਧਰਨਾ ਦਿੱਤਾ ਗਿਆ ਤੇ ਮੰਗ ਕੀਤੀ ਗਈ ਕਿ ਚੋਣ ਕਮਿਸ਼ਨ ਨੂੰ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਜਲੰਧਰ ਛਾਉਣੀ ਦਾ ਮਾਮਲਾ ਮੁੜ ਗਰਮਾਇਆ

ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਗੁਰਦੁਆਰਾ ਸਿੰਘ ਸਭਾ ਜਲੰਧਰ ਛਾਉਣੀ ਦੀ ਪ੍ਰਬੰਧਕ ਕਮੇਟੀ ਦੀ ਚੋਣ ਨੂੰ ਲੈ ਕੇ ਅੱਜ ਇਕ ਵਾਰ ਫਿਰ ਇਹ ਮਾਮਲਾ ਗਰਮਾ ਗਿਆ ਹੈ, ਜਿਸ ਦੇ ਤਹਿਤ ਦੂਸਰੀ ਧਿਰ ਦੇ ਕੁਝ ਲੋਕਾਂ ਵਲੋਂ ਗੁਰਦੁਆਰਾ ਸਿੰਘ ਸਭਾ ਜਲੰਧਰ ਛਾਉਣੀ ਦੇ ਬਾਹਰ ਹੱਥ 'ਚ ...

ਪੂਰੀ ਖ਼ਬਰ »

ਜੈਮਲ ਨਗਰ 'ਚ ਹੋਏ ਝਗੜੇ ਦਾ ਇਕ ਮੁਲਜ਼ਮ ਗਿ੍ਫ਼ਤਾਰ r ਗੋਲੀਆਂ ਚੱਲਣ ਸਬੰਧੀ ਕੀਤੀ ਜਾ ਰਹੀ ਹੈ ਜਾਂਚ - ਡੀ.ਸੀ.ਪੀ.

ਜਲੰਧਰ, 15 ਮਈ (ਐੱਮ. ਐੱਸ. ਲੋਹੀਆ) - ਬੀਤੀ ਰਾਤ ਜੈਮਲ ਨਗਰ 'ਚ ਹੋਏ ਝਗੜੇ ਦੇ ਇਕ ਮੁਲਜ਼ਮ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦੀ ਪਹਿਚਾਣ ਰਾਹੁਲ ਅਰੋੜਾ ਪੁੱਤਰ ਵਰਿੰਦਰ ਅਰੋੜਾ ਵਾਸੀ ਅਜੀਤ ਨਗਰ, ਜਲੰਧਰ ਵਜੋਂ ਦੱਸੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਭੋਗਪੁਰ 'ਚ ਡੀ.ਐੱਮ.ਯੂ. ਦੇ ਇੰਜਣ ਨੂੰ ਲੱਗੀ ਅੱਗ

ਭੋਗਪੁਰ/ਕਿਸ਼ਨਗੜ੍ਹ, 15 ਮਈ (ਕਮਲਜੀਤ ਸਿੰਘ ਡੱਲੀ, ਕੁਲਦੀਪ ਸਿੰਘ ਪਾਬਲਾ, ਲਖਵਿੰਦਰ ਸਿੰਘ ਲੱਕੀ)- ਅੱਜ ਭੋਗਪੁਰ ਵਿਖੇ ਰੇਲਵੇ ਸਟੇਸ਼ਨ 'ਤੇ ਉਸ ਸਮੇਂ ਅਫਰਾ-ਤਫਰੀ ਦਾ ਮਾਹੌਲ ਬਣ ਗਿਆ ਜਦੋਂ ਜਲੰਧਰ ਤੋਂ ਪਠਾਨਕੋਟ ਜਾ ਰਹੀ ਡੀ.ਐੱਮ.ਯੂ. ਟਰੇਨ ਨੰਬਰ 11055 ਦੇ ਇੰਜਣ ਨੂੰ ...

ਪੂਰੀ ਖ਼ਬਰ »

ਜ਼ੋਰਾ ਸਿੰਘ ਮਾਨ ਦੇ ਹੱਕ 'ਚ ਮਨੀਸ਼ ਸਿਸੋਦੀਆ ਵਲੋਂ ਰੋਡ ਸ਼ੋਅ

ਜਲੰਧਰ, 15 ਮਈ (ਸ਼ਿਵ ਸ਼ਰਮਾ) -ਜਲੰਧਰ ਲੋਕ-ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੇਵਾਮੁਕਤ ਜਸਟਿਸ ਜ਼ੋਰਾ ਸਿੰਘ ਮਾਨ ਦੇ ਹੱਕ ਵਿਚ ਦਿੱਲੀ ਦੇ ਉਪ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਦੀ ਅਗਵਾਈ 'ਚ ਜਲੰਧਰ 'ਚ ਰੋਡ ਸ਼ੋਅ ਕੱਢਿਆ ਜਿੱਥੇ ਲੋਕਾਂ ...

ਪੂਰੀ ਖ਼ਬਰ »

ਚੌਧਰੀ ਸੰਤੋਖ ਸਿੰਘ ਦੇ ਹੱਕ 'ਚ ਕੀਤਾ ਪ੍ਰਚਾਰ

ਚੁਗਿੱਟੀ/ਜੰਡੂਸਿੰਘਾ, 15 ਮਈ (ਨਰਿੰਦਰ ਲਾਗੂ)-ਗੁਰੂ ਗੋਬਿੰਦ ਸਿੰਘ ਐਵੇਨਿਊ ਵਿਖੇ ਲੋਕ ਸਭਾ ਹਲਕਾ ਜਲੰਧਰ ਤੋਂ ਕਾਂਗਰਸੀ ਉਮੀਦਵਾਰ ਚੌਧਰੀ ਸੰਤੋਖ ਸਿੰਘ ਦੇ ਹੱਕ 'ਚ ਉਨ੍ਹਾਂ ਦੇ ਹਮਾਇਤੀਆਂ ਵਲੋਂ ਚੋਣ ਪ੍ਰਚਾਰ ਕੀਤਾ ਗਿਆ | ਇਸ ਮੌਕੇ ਹਲਕਾ ਵਿਧਾਇਕ ਰਜਿੰਦਰ ਬੇਰੀ ...

ਪੂਰੀ ਖ਼ਬਰ »

ਪਿੰਡਾਂ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਸ਼ਹਿਰੀ ਹਲਕੇ 'ਚ ਵੀ ਮਿਲ ਰਿਹੈ ਭਰਵਾਂ ਹੁੰਗਾਰਾ-ਮੰਨਣ r ਸ਼ਹਿਰੀ ਲੋਕਾਂ ਨਾਲ ਕੀਤੀਆਂ ਜਾ ਰਹੀਆਂ ਬੈਠਕਾਂ

ਚੁਗਿੱਟੀ/ਜੰਡੂਸਿੰਘਾ, 15 ਮਈ (ਨਰਿੰਦਰ ਲਾਗੂ)-ਸ਼੍ਰੋਮਣੀ ਅਕਾਲੀ ਦਲ ਨੂੰ ਅਜੋਕੀਆਂ ਲੋਕ ਸਭਾ ਚੋਣਾਂ 'ਚ ਇਸ ਵਾਰ ਪਿੰਡਾਂ ਦੇ ਨਾਲ-ਨਾਲ ਸ਼ਹਿਰੀ ਖ਼ੇਤਰ ਦੇ ਲੋਕਾਂ ਵਲੋਂ ਵੀ ਭਰਪੂਰ ਹੁੰਗਾਰਾ ਦਿੱਤਾ ਜਾ ਰਿਹਾ ਹੈ | ਇਹ ਪ੍ਰਗਟਾਵਾ ਅੱਜ ਅਕਾਲੀ ਦਲ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਅਟਵਾਲ ਦੀ ਸਫ਼ਲਤਾ ਲਈ ਲੋਕਾਂ ਨੇ ਮਨ ਬਣਾਇਆ-ਰਾਣਾ

ਚੁਗਿੱਟੀ/ਜੰਡੂਸਿੰਘਾ, 15 ਮਈ (ਨਰਿੰਦਰ ਲਾਗੂ)-ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸਰਕਾਰ ਬਣਾਉਣ ਵਾਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਲਾਰਿਆਂ ਤੋਂ ਸਾਰੇ ਵਰਗਾਂ ਦੇ ਲੋਕ ਦੁਖੀ ਹਨ | ਇਸ ਕਰਕੇ ਉਹ ਫਿਰ ਤੋਂ ਸੂਬੇ 'ਚ ਅਕਾਲੀ-ਭਾਜਪਾ ਗੱਠਜੋੜ ਨੂੰ ਮੁੜ ਸੱਤਾ 'ਚ ...

ਪੂਰੀ ਖ਼ਬਰ »

ਅਟਵਾਲ ਦੇ ਹੱਕ 'ਚ ਨਿਊ ਵਿਨੈ ਨਗਰ ਵਿਖੇ ਹਮਾਇਤੀਆਂ ਵਲੋਂ ਭਰਵਾਂ ਇਕੱਠ

ਚੁਗਿੱਟੀ/ਜੰਡੂਸਿੰਘਾ, 15 ਮਈ (ਨਰਿੰਦਰ ਲਾਗੂ)-ਲੋਕ ਸਭਾ ਹਲਕਾ ਜਲੰਧਰ ਤੋਂ ਖੜ੍ਹੇ ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਡਾ: ਚਰਨਜੀਤ ਸਿੰਘ ਅਟਵਾਲ ਵੋਟਾਂ ਦੇ ਵੱਡੇ ਫਰਕ ਨਾਲ ਜਿੱਤ ਕੇ ਸਾਹਮਣੇ ਆਉਣਗੇ | ਇਹ ਦਾਅਵਾ ਉਨ੍ਹਾਂ ਦੇ ਹਮਾਇਤੀਆਂ ਵਲੋਂ ਮੁਹੱਲਾ ...

ਪੂਰੀ ਖ਼ਬਰ »

ਜੌਹਲਾਂ 'ਚ ਕੇ.ਪੀ. ਨੇ ਚੌਧਰੀ ਲਈ ਮੰਗੀਆਂ ਵੋਟਾਂ

ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਕਾਂਗਰਸ ਪਾਰਟੀ ਦੇ ਜਲੰਧਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਚੌਧਰੀ ਸੰਤੋਖ ਸਿੰਘ ਦੀ ਚੋਣ ਮੁੰਹਿਮ ਨੂੰ ਅੱਜ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ ਜਦੋਂ ਹਲਕਾ ਆਦਮਪੁਰ ਅਧੀਨ ਆਉਂਦੇ ਪਿੰਡ ਜੌਹਲਾਂ ਵਿਖੇ ਯੂਥ ਕਾਂਗਰਸੀ ਆਗੂ ...

ਪੂਰੀ ਖ਼ਬਰ »

ਹੈਨਰੀ ਦੀ ਅਗਵਾਈ ਹੇਠ ਚੌਧਰੀ ਦੇ ਹੱਕ 'ਚ ਹੋਇਆ ਭਰਵਾਂ ਇਕੱਠ

ਜਲੰਧਰ, 15 ਮਈ (ਜਸਪਾਲ ਸਿੰਘ)-ਨਗਰ ਨਿਗਮ ਦੇ ਵਾਰਡ ਨੰਬਰ-3 ਅਧੀਨ ਆਉਂਦੇ ਗਦਈਪੁਰ 'ਚ ਸਾਬਕਾ ਕੈਬਨਿਟ ਮੰਤਰੀ ਅਵਤਾਰ ਹੈਨਰੀ ਦੀ ਅਗਵਾਈ ਹੇਠ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਚੌਧਰੀ ਸੰਤੋਖ ਸਿੰਘ ਦੇ ਹੱਕ 'ਚ ਭਰਵਾਂ ਇਕੱਠ ਹੋਇਆ, ਜਿਸ ਨੂੰ ਸੰਬੋਧਨ ਕਰਦੇ ਹੋਏ ਅਵਤਾਰ ...

ਪੂਰੀ ਖ਼ਬਰ »

ਚੋਣਾਂ ਤੋਂ ਪਹਿਲਾਂ 72 ਘੰਟੇ ਨਾਜ਼ੁਕ, ਸਖਤ ਨਿਗ੍ਹਾ ਰੱਖਣ ਦੀ ਲੋੜ-ਆਬਜ਼ਰਵਰ, ਡੀ.ਸੀ, ਪੁਲਿਸ ਕਮਿਸ਼ਨਰ

ਜਲੰਧਰ, 15 ਮਈ (ਚੰਦੀਪ ਭੱਲਾ)-ਜਲੰਧਰ ਲੋਕ ਸਭਾ ਹਲਕੇ ਲਈ 19 ਮਈ ਨੂੰ ਪੈਣ ਵਾਲੀਆਂ ਵੋਟਾਂ ਦੇ 72 ਘੰਟੇ ਪਹਿਲਾਂ ਆਬਜ਼ਰਵਰਾਂ ਨੇ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਸਾਰੇ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕਿਹਾ ਹੈ | ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਸਹਾਇਕ ...

ਪੂਰੀ ਖ਼ਬਰ »

ਪੰਜਾਬ ਦੀ ਜਨਤਾ ਚੋਣਾਂ 'ਚ ਕੈਪਟਨ ਸਰਕਾਰ ਨੂੰ ਸਿਖਾਏਗੀ ਸਬਕ-ਡਾ. ਅਟਵਾਲ

ਮਲਸੀਆਂ, 15 ਮਈ (ਸੁਖਦੀਪ ਸਿੰਘ)-ਲੋਕ ਸਭਾ ਹਲਕਾ ਜਲੰਧਰ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਡਾ. ਚਰਨਜੀਤ ਸਿੰਘ ਅਟਵਾਲ ਦੇ ਹੱਕ 'ਚ ਅੱਜ ਪਿੰਡ ਕਾਂਗਣਾ ਵਿਖੇ ਸਰਪੰਚ ਰਾਜ ਕੁਮਾਰ ਦੀ ਅਗਵਾਈ 'ਚ ਭਰਵੀਂ ਮੀਟਿੰਗ ਹੋਈ | ਇਸ ਮੌਕੇ ਪਾਰਟੀ ਉਮੀਦਵਾਰ ਡਾ. ਚਰਨਜੀਤ ਸਿੰਘ ...

ਪੂਰੀ ਖ਼ਬਰ »

ਸਰਫੇਸ ਵਾਟਰ ਪ੍ਰਾਜੈਕਟ ਲਈ ਚਾਰ ਕੰਪਨੀਆਂ ਕੰਮ ਲਈ ਤਿਆਰ

ਜਲੰਧਰ, 15 ਮਈ (ਸ਼ਿਵ)- ਆਦਮਪੁਰ ਤੋਂ ਪਾਈਪਾਂ ਰਾਹੀਂ ਸ਼ਹਿਰੀਆਂ ਲਈ ਪਾਣੀ ਲਿਆਉਣ ਦੇ 1400 ਕਰੋੜ ਦੇ ਪ੍ਰਾਜੈਕਟ 'ਤੇ ਕੰਮ ਕਰਨ ਲਈ ਚਾਰ ਕੰਪਨੀਆਂ ਚਾਹਵਾਨ ਦੱਸੀਆਂ ਜਾ ਰਹੀਆਂ ਹਨ | ਸੀਵਰੇਜ ਬੋਰਡ ਵਲੋਂ 16 ਮਈ ਨੂੰ ਪ੍ਰਾਜੈਕਟ ਦੇ ਤਕਨੀਕੀ ਟੈਂਡਰ ਖੋਲ੍ਹੇ ਜਾਣੇ ਸੀ ਪਰ ਇਕ ...

ਪੂਰੀ ਖ਼ਬਰ »

ਯੂਨਾਈਟਿਡ ਪਾਸਟਰ ਐਸੋਸੀਏਸ਼ਨ ਦੀ ਮੀਟਿੰਗ

ਜਲੰਧਰ, 15 ਮਈ (ਅਜੀਤ ਬਿਊਰੋ)-ਯੂਨਾਈਟਿਡ ਪਾਸਟਰ ਐਸੋਸੀਏਸ਼ਨ ਦੀ ਮੀਟਿੰਗ ਯੂ. ਪੀ. ਏ. ਦੇ ਚੇਅਰਮੈਨ ਪਾਸਟਰ ਜੀਤ ਮਸੀਹ ਧੀਣਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪਾਸਟਰ ਅਲੀਆਜਰ ਜੋ ਕਿ ਯੂ. ਪੀ. ਏ. ਦਾ ਮੌਜੂਦਾ ਪ੍ਰਧਾਨ ਸਨ | ਉਨ੍ਹਾਂ ਦੀ ਪਿਛਲੇ ਕਈ ਮਹੀਨਿਆਂ ਤੋਂ ਯੂ. ਪੀ. ...

ਪੂਰੀ ਖ਼ਬਰ »

ਬੀ.ਡੀ. ਆਰੀਆ ਕਾਲਜੀਏਟ ਸਕੂਲ ਦੀ ਸਪੋਰਟਸ ਮੀਟ ਕਰਵਾਈ

ਜਲੰਧਰ, 15 ਮਈ (ਜਤਿੰਦਰ ਸਾਬੀ)-ਬੀ.ਡੀ.ਆਰੀਆ ਕਾਲਜੀਏਟ ਸਕੂਲ ਦੀ ਸਾਲਾਨਾ ਸਪੋਰਟਸ ਮੀਟ ਕਰਵਾਈ ਗਈ | ਇਸ ਵਿਚ ਟੱਗ ਆਫ ਵਾਰ, ਥਰੀ ਲੈਗ ਰੇਸ, ਲੈਮਨ ਰੇਸ, ਹਰਡਲ ਰੇਸ ਦੇ 100 ਮੀਟਰ ਦੌੜ ਦੇ ਮੁਕਾਬਲੇ ਕਰਵਾਏ ਗਏ ਤੇ ਲੜਕੇ ਵਰਗ 'ਚੋਂ ਮੋਹਿਤ ਤੇ ਲੜਕੀਆਂ ਦੇ ਵਰਗ 'ਚੋਂ ਊਧਮਪ੍ਰੀਤ ...

ਪੂਰੀ ਖ਼ਬਰ »

ਰਾਇਲ ਕ੍ਰਿਕਟ ਕਲੱਬ ਵਲੋਂ ਜਿੱਤ ਦਰਜ

ਜਲੰਧਰ, 15 ਮਈ (ਜਤਿੰਦਰ ਸਾਬੀ) ਰਾਇਲ ਕ੍ਰਿਕਟ ਕਲੱਬ ਬਨਾਮ ਪਿਮਸ ਇਲੈਵਨ ਦਰਮਿਆਨ ਖੇਡੇ ਗਏ ਕ੍ਰਿਕਟ ਮੈਚ ਵਿਚੋਂ ਰਾਇਲ ਕ੍ਰਿਕਟ ਕਲੱਬ ਨੇ 20 ਓਵਰਾਂ 'ਚ 172 ਦੌੜਾਂ ਬਣਾਈਆਂ ਤੇ ਇਸ ਦੇ ਮੁਕਾਬਲੇ 'ਚ ਪਿਮਸ ਇਲੈਵਨ ਨੇ 20 ਓਵਰਾਂ 'ਚ 167 ਦੌੜਾਂ ਹੀ ਬਣਾਈਆਂ ਤੇ ਇਸ ਤਰÉ੍ਹਾਂ ਨਾਲ ...

ਪੂਰੀ ਖ਼ਬਰ »

ਰਾਜੇਸ਼ ਕੱਕੜ ਇਨਕਮ ਟੈਕਸ ਬਾਰ ਦੇ ਪ੍ਰਧਾਨ ਬਣੇ

ਜਲੰਧਰ, 15 ਮਈ (ਸ਼ਿਵ)- ਰਾਜੇਸ਼ ਕੱਕੜ ਨੂੰ ਸਾਲ 2019-20 ਲਈ ਇਨਕਮ ਟੈਕਸ ਬਾਰ ਐਸੋਸੀਏਸ਼ਨ ਦਾ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਿਆ ਗਿਆ ਹੈ | ਨਵੀਂ ਟੀਮ ਦਾ ਐਲਾਨ ਏ. ਜੀ. ਐਮ. ਦੀ ਮੀਟਿੰਗ 'ਚ ਕੀਤਾ ਗਿਆ | ਮਹਿਮਾਨ ਬੁਲਾਰੇ ਐਮ. ਆਰ. ਭਗਤ ਨੇ ਇਸ ਮੌਕੇ ਮੈਂਬਰਾਂ ਦੇ ਸਵਾਲਾਂ ਦੇ ...

ਪੂਰੀ ਖ਼ਬਰ »

ਸੁਰੱਖਿਆ ਪ੍ਰਬੰਧਾਂ ਨੂੰ ਪੁਖਤਾ ਬਣਾਉਣ ਲਈ 2500 ਵਾਧੂ ਜਵਾਨ ਤੇ ਅਧਿਕਾਰੀ ਕੀਤੇ ਗਏ ਤਾਇਨਾਤ- ਐਸ.ਐਸ.ਪੀ. ਮਾਹਲ

ਜਲੰਧਰ, 15 ਮਈ (ਐੱਮ. ਐੱਸ. ਲੋਹੀਆ)-19 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਸੂਬੇ 'ਚ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਗਏ ਹਨ | ਇਸ ਤਹਿਤ ਜਲੰਧਰ ਦਿਹਾਤੀ ਦੇ ਖੇਤਰ 'ਚ ਵੀ ਸੁਰੱਖਿਆ ਦੇ ਪ੍ਰਬੰਧ ਪੁੱਖਤਾ ਕਰਨ ਲਈ ਵਾਧੂ ਸੁਰੱਖਿਆ ਬੱਲ ਤਾਇਨਾਤ ਕੀਤਾ ਗਿਆ ...

ਪੂਰੀ ਖ਼ਬਰ »

ਨਿਰਮਲ ਕੁਟੀਆ ਜੌਹਲਾਂ ਵਿਖੇ ਸੰਗਰਾਂਦ ਸਬੰਧੀ ਸਜਾਏ ਗਏ ਭਾਰੀ ਦੀਵਾਨ

ਚੁਗਿੱਟੀ/ਜੰਡੂ ਸਿੰਘਾ, 15 ਮਈ(ਨਰਿੰਦਰ ਲਾਗੂ)- ਜਲੰਧਰ-ਹੁਸ਼ਿਆਰਪੁਰ ਮਾਰਗ 'ਤੇ ਸਥਿਤ ਸੰਤ ਬਾਬਾ ਬਸੰਤ ਸਿੰਘ ਦੇ ਤਪ ਅਸਥਾਨ ਨਿਰਮਲ ਕੁਟੀਆ ਜੌਹਲਾਂ ਵਿਖੇ ਅੱਜ ਜੇਠ ਮਹੀਨੇ ਦੀ ਸੰਗਰਾਂਦ ਦੇ ਸਬੰਧ 'ਚ ਦੀਵਾਨ ਸਜਾਏ ਗਏ | ਇਨ੍ਹਾਂ ਸਮਾਗਮਾਂ ਦੌਰਾਨ ਪਰਸੋਂ ਵਾਲੇ ਰੋਜ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਦੇ ਮਾਮਲੇ 'ਚ ਮਹਿਲਾ ਤਸਕਰ ਨੂੰ 5 ਸਾਲ ਦੀ ਕੈਦ

ਜਲੰਧਰ, 15 ਮਈ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਮਹਿਲਾ ਤਸਕਰ ਨਗਮਾ ਪਤਨੀ ਕੰਨਾ ਵਾਸੀ ਸੰਤੋਸ਼ੀ ਨਗਰ, ਜਲੰਧਰ ਨੂੰ 5 ਸਾਲ ਦੀ ਕੈਦ ਅਤੇ 40 ਹਜ਼ਾਰ ਜੁਰਮਾਨੇ ...

ਪੂਰੀ ਖ਼ਬਰ »

ਜਵਾਹਰ ਨਵੋਦਿਆ ਵਿਦਿਆਲਿਆ 'ਚ 11ਵੀਂ ਜਮਾਤ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ

ਮਲਸੀਆਂ, 15 ਮਈ (ਸੁਖਦੀਪ ਸਿੰਘ)-ਭਾਰਤ ਸਰਕਾਰ ਦੇ ਮਨੁੱਖੀ ਸਰੋਤ ਤੇ ਵਿਕਾਸ ਮੰਤਰਾਲੇ ਵਲੋਂ ਚਲਾਏ ਜਾ ਰਹੇ ਜਵਾਹਰ ਨਵੋਦਿਆ ਵਿਦਿਆਲਿਆ, ਤਲਵੰਡੀ ਮਾਧੋ (ਜਲੰਧਰ) 'ਚ 11ਵੀਂ ਜਮਾਤ 'ਚ ਖਾਲੀ ਪਈਆਂ ਸੀਟਾਂ ਭਰਨ ਲਈ ਦਾਖਲ ਫਾਰਮ ਭਰਨ ਦੀ ਆਨਲਾਈਨ ਪ੍ਰਕਿਰਿਆ ਸ਼ੁਰੂ ਹੋ ...

ਪੂਰੀ ਖ਼ਬਰ »

ਕਾਰ ਤੇ ਐਕਟਿਵਾ ਦੀ ਟੱਕਰ 'ਚ ਅਧਿਆਪਕਾ ਦੀ ਮੌਤ, ਇਕ ਜ਼ਖ਼ਮੀ

ਆਦਮਪੁਰ, ਡਰੋਲੀ ਕਲਾਂ, 15 ਮਈ (ਰਮਨ ਦਵੇਸਰ, ਹਰਪ੍ਰੀਤ ਸਿੰਘ, ਸੰਤੋਖ ਸਿੰਘ )-ਆਦਮਪੁਰ-ਭੋਗਪੁਰ ਰੋਡ 'ਤੇ ਪਿੰਡ ਡੀਂਗਰੀਆਾ ਨੇੜੇ ਕਾਰ ਤੇ ਐਕਟਿਵਾ ਵਿਚਕਾਰ ਹੋਏ ਹਾਦਸੇ 'ਚ ਇਕ ਅਧਿਆਪਕਾ ਦੀ ਮੌਤ ਹੋ ਗਈ ਤੇ ਇਕ ਔਰਤ ਜਖਮੀ ਹੋ ਗਈ | ਜਾਣਕਾਰੀ ਅਨੁਸਾਰ ਸਕੂਲ ਅਧਿਆਪਕਾ ...

ਪੂਰੀ ਖ਼ਬਰ »

ਕਰਿਆਨੇ ਦੀ ਦੁਕਾਨ 'ਚ ਲੱਗੀ ਅੱਗ, ਪਿਓ-ਧੀ ਨੇ ਦੂਸਰੀ ਮੰਜ਼ਿਲ ਤੋਂ ਛਾਲ ਮਾਰ ਕੇ ਨੇ ਬਚਾਈ ਜਾਨ

ਮਕਸੂਦਾਂ, 15 ਮਈ (ਲਖਵਿੰਦਰ ਪਾਠਕ)-ਥਾਣਾ 8 ਅਧੀਨ ਆਉਂਦੇ ਬਚਿੰਤ ਨਗਰ 'ਚ ਰਾਤ 12 ਵਜੇ ਦੇ ਕਰੀਬ ਉਸ ਸਮੇਂ ਹਾਹਾਕਾਰ ਮੱਚ ਗਈ ਜਦ ਇਕ ਕਰਿਆਨੇ ਦੀ ਦੁਕਾਨ 'ਚ ਭਿਆਨਕ ਅੱਗ ਲੱਗ ਗਈ ਤੇ ਦੁਕਾਨ ਦੀ ਦੂਜੀ ਮੰਜ਼ਿਲ 'ਚ ਮੌਜੂਦ ਪਿਓ-ਧੀ ਨੂੰ ਆਪਣੀ ਜਾਣ ਬਚਾਉਣ ਦਾ ਕੋਈ ਰਸਤਾ ਨਹੀਂ ...

ਪੂਰੀ ਖ਼ਬਰ »

ਛਾਉਣੀ 'ਚ ਮੱਕੜ ਤੇ ਟੱਕਰ ਨੇ ਅਟਵਾਲ ਲਈ ਘਰੋ-ਘਰੀ ਮੰਗੀਆਂ ਵੋਟਾਂ

ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਜਲੰਧਰ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੇ ਸਾਂਝੇ ਉਮੀਦਵਾਰ ਡਾ. ਚਰਨਜੀਤ ਸਿੰਘ ਅਟਵਾਲ ਦੀ ਚੋਣ ਮੁਹਿੰਮ ਨੂੰ ਅੱਜ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਜਲੰਧਰ ...

ਪੂਰੀ ਖ਼ਬਰ »

ਤਲਵੰਡੀ ਸੰਘੇੜਾ ਸਕੂਲ 'ਚ ਬੱਚਿਆਂ ਨੂੰ ਟੈਟਨੱਸ ਦੇ ਟੀਕੇ ਲਗਾਏ

ਸ਼ਾਹਕੋਟ, 15 ਮਈ (ਦਲਜੀਤ ਸਿੰਘ ਸਚਦੇਵਾ)-ਸਰਕਾਰੀ ਡਿਸਪੈਂਸਰੀ ਤਲਵੰਡੀ ਸੰਘੇੜਾ (ਸ਼ਾਹਕੋਟ) ਦੇ ਮੈਡੀਕਲ ਅਫ਼ਸਰ ਡਾ. ਗੁਰਪ੍ਰੀਤ ਸਿੰਘ ਪਿ੍ੰਸ ਦੀ ਅਗਵਾਈ ਹੇਠ ਸਿਹਤ ਵਿਭਾਗ ਦੇ ਮੁਲਾਜ਼ਮਾਂ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਤਲਵੰਡੀ ਸੰਘੇੜਾ ਵਿਖੇ ਬੱਚਿਆਂ ਨੂੰ ...

ਪੂਰੀ ਖ਼ਬਰ »

ਇਨੋਸੈਂਟ ਹਾਰਟਸ ਗਰੁੱਪ ਦੀਆਂ ਸੰਸਥਾਵਾਂ 'ਚ ਕਵਿਤਾ ਉਚਾਰਨ ਮੁਕਾਬਲੇ

ਜਲੰਧਰ, 15 ਮਈ (ਰਣਜੀਤ ਸਿੰਘ ਸੋਢੀ)-ਇਨੋਸੈਂਟ ਹਾਰਟਸ ਦੇ ਇਨੋਕਿਡਜ਼ ਜੀ.ਐਮ.ਟੀ., ਲੁਹਾਰਾਂ, ਕੈਂਟ ਜੰਡਿਆਲਾ ਰੋਡ ਅਤੇ ਰਾਇਲ ਵਰਲਡ ਵਿਚ ਕੇ.ਜੀ-1 ਅਤੇ ਕੇ.ਜੀ-2 ਦੇ ਨੰਨ੍ਹੇ ਬੱਚਿਆਂ ਨੇ ਅੰਗਰੇਜ਼ੀ ਕਵਿਤਾ ਗਾਇਨ ਮੁਕਾਬਲੇ 'ਚ ਕਵਿਤਾਵਾਂ ਸੁਣਾਈਆਂ | ਬੱਚਿਆਂ ਨੇ ਸੇਵ ਗਰਲ ...

ਪੂਰੀ ਖ਼ਬਰ »

ਚਰਨਜੀਤ ਸਿੰਘ ਅਟਵਾਲ ਲਈ ਵੋਟਾਂ ਮੰਗਣ ਪੁੱਜੀ ਧੀ ਤਿ੍ਪਤ ਕੌਰ ਅਟਵਾਲ

ਭੋਗਪੁਰ, 15 ਮਈ (ਕੁਲਦੀਪ ਸਿੰਘ ਪਾਬਲਾ)-ਲੋਕ ਸਭਾ ਹਲਕਾ ਜਲੰਧਰ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਦੀ ਧੀ ਤਿ੍ਪਤ ਕੌਰ ਅਟਵਾਲ ਨੇ ਅੱਜ ਵਿਧਾਇਕ ਪਵਨ ਕੁਮਾਰ ਟੀਨੂੰ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਆਦਮਪੁਰ ਦੇ ਵੱਖ-ਵੱਕ ਪਿੰਡਾਂ ਵਿੱਚ ...

ਪੂਰੀ ਖ਼ਬਰ »

ਵੁੱਡਬਰੀ ਸਕੂਲ ਭੋਗਪੁਰ 'ਚ ਵਿਦਿਆਰਥੀ ਕੌਾਸਲ ਦੀ ਚੋਣ

ਭੋਗਪੁਰ, 15 ਮਈ (ਕੁਲਦੀਪ ਸਿੰਘ ਪਾਬਲਾ)- ਵੁੱਡਬਰੀ ਇੰਟਰਨੈਸ਼ਨਲ ਪਬਲਿਕ ਸਕੂਲ ਭੋਗਪੁਰ 'ਚ ਵਿਦਿਆਰਥੀ ਕੌਾਸਲ ਦੀ ਚੋਣ ਕਰਦੇ ਹੋਏ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਪਹਿਲੀ ਤੋਂ ਲੈ ਕੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਵਿਚੋ ਮਾਨੀਟਰ ਤੇ ਪ੍ਰੈਜੀਡੈਂਟ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਉਮੀਦਵਾਰਾਂ ਨੂੰ ਮੋਦੀ ਸਰਕਾਰ ਦੀ ਬਦੌਲਤ ਵੱਡੀ ਨਮੋਸ਼ੀ ਝੱਲਣੀ ਪਵੇਗੀ- ਉੱਪਲ

ਸ਼ਾਹਕੋਟ, 15 ਮਈ (ਸੁਖਦੀਪ ਸਿੰਘ)- ਦੇਸ਼ ਦੇ ਲੋਕਾਂ ਨੇ ਦੇਸ਼ ਦੀ ਖੁਸ਼ਹਾਲੀ ਨੂੰ ਬਰਕਰਾਰ ਰੱਖਣ ਲਈ ਦੇਸ਼ ਦੀ ਵਾਗਡੋਰ ਮੋਦੀ ਸਰਕਾਰ ਦੇ ਹੱਥ ਦਿੱਤੀ ਸੀ, ਪਰ ਮੋਦੀ ਸਰਕਾਰ ਨੇ ਕਿਸੇ ਵੀ ਵਰਗ ਦੀ ਸਾਰ ਤੱਕ ਨਹੀਂ ਲਈ ਤੇ ਲੋਕਾਂ ਨੂੰ ਧੋਖੇ ਵਿੱਚ ਰੱਖ ਕੇਵਲ ਵੋਟਾਂ ਹੀ ...

ਪੂਰੀ ਖ਼ਬਰ »

ਵਿਕਰਮ ਕੌਸ਼ਲ ਦੋਆਬਾ ਜ਼ੋਨ ਦੇ ਚੇਅਰਮੈਨ ਬਣੇ

ਜਲੰਧਰ, 15 ਮਈ (ਸ਼ਿਵ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਣ ਕਲਿਆਣ ਤੇ ਪ੍ਰਚਾਰ ਸੈੱਲ ਦੇ ਪ੍ਰਦੇਸ਼ ਚੇਅਰਮੈਨ ਹਰਪ੍ਰੀਤ ਸਿੰਘ ਕੰਵਰ ਨੇ ਆਪਣੇ ਸੈੱਲ ਦੇ ਦੋਆਬਾ ਜ਼ੋਨ 2 ਦੇ ਚੇਅਰਮੈਨ ਵਿਕਰਮ ਕੌਸ਼ਲ ਵਿਕੀ ਨੂੰ ਕਾਂਗਰਸ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਵਿਕਰਮ ਕੌਸ਼ਲ ਨੂੰ ਸਾਰੇ ਦੋਆਬਾ ਜ਼ੋਨ ਦਾ ਚੇਅਰਮੈਨ ਨਿਯੁਕਤ ਕੀਤਾ ਹੈ | ਵਿਕਰਮ ਕੌਸ਼ਲ ਲੰਬੇ ਸਮੇਂ ਤੋਂ ਕਾਂਗਰਸ ਨਾਲ ਜੁੜੇ ਹਨ ਤੇ ਐਨ. ਐੱਸ. ਯੂ. ਆਈ., ਯੂਥ ਕਾਂਗਰਸ, ਜ਼ਿਲ੍ਹਾ ਕਾਂਗਰਸ ਕਮੇਟੀ 'ਚ ਵੀ ਸੇਵਾਵਾਂ ਦਿੰਦੇ ਰਹੇ ਹਨ |
ਹਰੀਪਾਲ ਸੌਾਧੀ ਸਕੱਤਰ ਬਣੇ
ਜਲੰਧਰ, 15 ਮਈ (ਸ਼ਿਵ)- ਧਾਰਮਿਕ, ਸਮਾਜਿਕ ਅਤੇ ਸਿਆਸੀ ਖੇਤਰ 'ਚ ਲੰਬੇ ਸਮੇਂ ਤੋਂ ਸਰਗਰਮ ਸਾਬਕਾ ਕੌਾਸਲਰ ਤੇ ਟਰੱਸਟ ਵਰਿੰਦਾ ਦੇਵੀ ਮੰਦਿਰ ਕੋਟ ਕਿਸ਼ਨ ਚੰਦ ਦੇ ਚੇਅਰਮੈਨ ਹਰੀਪਾਲ ਸੋਂਧੀ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਉਨ੍ਹਾਂ ਨੂੰ ਪੰਜਾਬ ਕਾਂਗਰਸ ਦਾ ਸਕੱਤਰ ਨਿਯੁਕਤ ਕੀਤਾ ਹੈ |


ਖ਼ਬਰ ਸ਼ੇਅਰ ਕਰੋ

ਸਵੈ-ਸੇਵੀ ਸੰਸਥਾਵਾਂ ਦੇ ਆਗੂਆਂ ਵਲੋਂ ਸਕੂਲ ਨੂੰ 4 ਪੱਖੇ ਭੇਟ

ਸ਼ਾਹਕੋਟ, 15 ਮਈ (ਦਲਜੀਤ ਸਿੰਘ ਸਚਦੇਵਾ)- ਸ਼ਾਹਕੋਟ ਦੀਆਂ ਵੱਖ-ਵੱਖ ਸਵੈ-ਸੇਵੀ ਸੰਸਥਾਵਾਂ ਦੇ ਆਗੂਆਂ ਵਲੋਂ ਸੁਰਿੰਦਰਪਾਲ ਸਿੰਘ ਪ੍ਰਧਾਨ ਵਾਤਾਵਰਨ ਸੁਸਾਇਟੀ ਸ਼ਾਹਕੋਟ ਦੀ ਪ੍ਰੇਰਨਾ ਸਦਕਾ ਸਰਕਾਰੀ ਮਿਡਲ ਸਕੂਲ ਸ਼ਾਹਕੋਟ (ਲੜਕੇ) ਨੂੰ ਚਾਰ ਪੱਖੇ ਭੇਟ ਕੀਤੇ ਗਏ ਹਨ | ...

ਪੂਰੀ ਖ਼ਬਰ »

ਸਰਪੰਚ ਤੇ ਸਾਥੀਆਂ ਨੇ ਜ਼ਖ਼ਮੀ ਹਿਰਨ ਨੂੰ ਕਾਬੂ ਕਰ ਕੇ ਕੀਤਾ ਵਣ ਵਿਭਾਗ ਹਵਾਲੇ ਕੀਤਾ

ਫਿਲੌਰ, 15 ਮਈ (ਇੰਦਰਜੀਤ ਚੰਦੜ੍ਹ) - ਨਜ਼ਦੀਕੀ ਪਿੰਡ ਰਾਮਗੜ੍ਹ ਵਿਖੇ ਅੱਜ ਸਵੇਰੇ 7.30 ਵਜੇ ਦੇ ਕਰੀਬ ਇਕ ਹਿਰਨ ਪਿੰਡ ਅੰਦਰ ਆ ਵੜਿਆ ਜਿਸ ਦੇ ਮਗਰ ਅਵਾਰਾ ਕੁੱਤੇ ਲੱਗੇ ਹੋਏ ਸਨ ਤੇ ਹਿਰਨ ਕਾਫੀ ਜਖਮੀ ਹੋ ਚੁੱਕਾ ਸੀ ਜਿਸ ਤੋਂ ਬਾਅਦ ਪਿੰਡ ਦੇ ਸਰਪੰਚ ਸਰਬਜੀਤ ਸਾਬੀ, ਜਸਵੀਰ ...

ਪੂਰੀ ਖ਼ਬਰ »

ਅਸ਼ੋਕ ਗੁਪਤਾ ਦੀ ਅਗਵਾਈ ਹੇਠ ਚੌਧਰੀ ਦੇ ਹੱਕ 'ਚ ਹੋਇਆ ਭਰਵਾਂ ਇਕੱਠ

ਜਲੰਧਰ, 15 ਮਈ (ਜਸਪਾਲ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਅਸ਼ੋਕ ਗੁਪਤਾ ਦੀ ਰਿਹਾਇਸ਼ ਮਾਸਟਰ ਤਾਰਾ ਸਿੰਘ ਨਗਰ ਵਿਖੇ ਕਾਂਗਰਸ ਦੇ ਉਮੀਦਵਾਰ ਚੌਧਰੀ ਸੰਤੋਖ ਸਿੰਘ ਦੇ ਹੱਕ 'ਚ ਭਰਵਾਂ ਇਕੱਠ ਹੋਇਆ | ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਚੌਧਰੀ ...

ਪੂਰੀ ਖ਼ਬਰ »

ਵਿਧਾਇਕ ਸ਼ੇਰੋਵਾਲੀਆ ਵਲੋਂ ਚੌਧਰੀ ਦੇ ਹੱਕ 'ਚ ਸੱਦੀ ਚੋਣ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ

ਮਹਿਤਪੁਰ, 15 ਮਈ ( ਰੰਧਾਵਾ )-ਲੋਕ ਸਭਾ ਹਲਕਾ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚੌਧਰੀ ਸੰਤੋਖ ਸਿੰਘ ਦੇ ਹੱਕ 'ਚ ਮਹਿਤਪੁਰ ਵਿਖੇ ਵਿਧਾਇਕ ਸ਼ੇਰੋਵਾਲੀਆ ਵਲੋਂ ਸੱਦੀ ਚੋਣ ਮੀਟਿੰਗ ਰੈਲੀ ਦਾ ਰੂਪ ਧਾਰ ਗਈ | ਇਸ ਮੌਕੇ ਬੋਲਦਿਆਂ ਹਰਦੇਵ ਸਿੰਘ ਲਾਡੀ ਸ਼ੇਰੋਂਵਾਲੀਆ ਨੇ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਵਰਕਰਾਂ ਵਲੋਂ ਅਟਵਾਲ ਦੇ ਹੱਕ 'ਚ ਚੋਣ ਪ੍ਰਚਾਰ ਜ਼ੋਰਾਂ ਤੇ

ਲਾਂਬੜਾ, 15 ਮਈ (ਕੁਲਜੀਤ ਸਿੰਘ ਸੰਧੂ)-ਲੋਕ ਸਭਾ ਹਲਕਾ ਜਲੰਧਰ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਦੇ ਹੱਕ 'ਚ ਅਕਾਲੀ ਆਗੂ ਹਰਪ੍ਰੀਤ ਸਿੰਘ ਡਿੰਪੀ ਤੇ ਜਗਜੀਤ ਸਿੰਘ ਜੱਗੀ ਸੰਮੀਪੁਰ ਦੀ ਅਗਵਾਈ 'ਚ ਚੋਣ ਪ੍ਰਚਾਰ ਪੂਰੇ ਵਰਕਰਾਂ ਵਲੋਂ ਅੱਜ ...

ਪੂਰੀ ਖ਼ਬਰ »

ਅਵਲਪ੍ਰੀਤ ਨੂੰ ਸਰਬੋਤਮ ਖਿਡਾਰੀ ਐਲਾਨਿਆ

ਜਲੰਧਰ, 15 ਮਈ (ਜਤਿੰਦਰ ਸਾਬੀ)-ਇੰਟਰਨੈਸ਼ਨਲ ਮੇਨਸੂਰੀਆ ਅਕੈਡਮੀ ਵਲੋਂ ਕਰਵਾਈ ਤਾਈਕਵਾਂਡੋ ਚੈਂਪੀਅਨਸ਼ਿਪ 'ਚੋਂ ਸਵਾਮੀ ਮੋਹਨ ਦਾਸ ਮਾਡਲ ਸਕੂਲ ਦੇ ਖਿਡਾਰੀਆਂ ਨੇ ਚੰਗਾ ਪ੍ਰਦਰਸ਼ਨ ਕੀਤਾ ਤੇ ਵੱਖ ਵੱਖ ਵਰਗਾਂ 'ਚ 4 ਸੋਨ, 3 ਚਾਂਦੀ ਤੇ 4 ਕਾਂਸੀ ਦੇ ਤਗਮੇ ਹਾਸਲ ਕੀਤੇ ...

ਪੂਰੀ ਖ਼ਬਰ »

ਲਾਲੀ ਇੰਫੋਸਿਸ ਤੇ ਫਿਕਰ-ਏ-ਹੋਂਦ ਨੇ ਵੋਟ ਜਾਗਰੂਕਤਾ ਮੁਹਿੰਮ ਚਲਾਈ

ਜਲੰਧਰ, 15 ਮਈ (ਹਰਵਿੰਦਰ ਸਿੰਘ ਫੁੱਲ)-ਲਾਲੀ ਇੰਫੋਸਿਸ ਅਤੇ ਸਮਾਜ ਸੇਵੀ ਸੰਸਥਾ ਇਕਰ-ਏ-ਹੋਂਦ ਜੋ ਸਮੇਂ ਸਮੇਂ 'ਤੇ ਸਮਾਜ ਭਲਾਈ ਦੇ ਕੰਮ ਕਰਦੇ ਰਹਿਦੇ ਹਨ, ਨੇ ਮਿਲ ਕੇ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਇਕ ਹਸਤਾਖਰ ਮੁਹਿੰਮ ਚਲਾਈ ਹੈ, ਜਿਸ 'ਚ ਲੋਕਾਂ ਨੇ ਵੱਧ ਚੜ੍ਹ ...

ਪੂਰੀ ਖ਼ਬਰ »

ਪੈਰਾ ਮੈਡੀਕਲ ਸਟਾਫ਼ ਵੈੱਲਫੇਅਰ ਐਸੋਸੀਏਸ਼ਨ ਨੇ ਡੀ.ਸੀ. ਨੂੰ ਦਿੱਤਾ ਮੰਗ-ਪੱਤਰ

ਜਲੰਧਰ, 15 ਮਈ (ਐੱਮ.ਐੱਸ. ਲੋਹੀਆ) - ਪੈਰਾ ਮੈਡੀਕਲ ਸਟਾਫ਼ ਵੈਲਫੇਅਰ ਐਸੋਸੀਏਸਨ ਦੇ ਇਕ ਵਫ਼ਦ ਨੇ ਅੱਜ ਡੀ.ਸੀ. ਵਰਿੰਦਰ ਕੁਮਾਰ ਸ਼ਰਮਾ ਨੂੰ ਮਿਲ ਕੇ ਇਕ ਮੰਗ ਪੱਤਰ ਸੌਾਪਿਆ | ਐਸੋਸੀਏਸ਼ਨ ਦੇ ਪ੍ਰਧਾਨ ਤਰਸੇਮ ਮਸੀਹ ਕਾਹਨੂੰਵਾਨ ਦੀ ਅਗਵਾਈ 'ਚ ਮਿਲੇ ਇਸ ਵਫ਼ਦ ਨੇ ਡੀ.ਸੀ. ...

ਪੂਰੀ ਖ਼ਬਰ »

ਦਕੋਹਾ 'ਚ ਅਟਵਾਲ ਲਈ ਪੁੱਤਰ ਰੌਕੀ ਨੇ ਮੰਗੀਆਂ ਵੋਟਾਂ

ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਜਲੰਧਰ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੇ ਸਾਂਝੇ ਉਮੀਦਵਾਰ ਡਾ. ਚਰਨਜੀਤ ਸਿੰਘ ਅਟਵਾਲ ਦੀ ਚੋਣ ਮੁਹਿੰਮ ਨੂੰ ਅੱਜ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ ਜਦੋਂ ਉਨ੍ਹਾਂ ਦੇ ਪੁੱਤਰ ਰੋਕੀ ਅਟਵਾਲ ...

ਪੂਰੀ ਖ਼ਬਰ »

r ਬਿਨਾਂ ਦਸਤਾਵੇਜ਼ਾਂ ਦੇ ਰੱਖੀਆਂ ਸਨ ਨਸ਼ੇ ਲਈ ਵਰਤੀਆਂ ਜਾਣ ਵਾਲੀਆਂ ਦਵਾਈਆਂ ਗੁਰੂ ਕ੍ਰਿਪਾ ਆਯੁਰਵੈਦਿਕ ਮੈਡੀਸਨ ਕੰਪਨੀ ਤੋਂ ਬਰਾਮਦ ਹੋਈਆਂ ਸਵਾ ਦੋ ਲੱਖ ਰੁਪਏ ਦੀਆਂ ਦਵਾਈਆਂ

ਜਲੰਧਰ, 15 ਮਈ (ਐੱਮ.ਐੱਸ. ਲੋਹੀਆ) - ਬੰਦਾ ਬਹਾਦੁਰ ਨਗਰ 'ਚ ਚੱਲ ਰਹੀ ਗੁਰੂ ਕ੍ਰਿਪਾ ਆਯੂਰਵੈਦਿਕ ਮੈਡੀਸਨ ਕੰਪਨੀ 'ਤੇ ਡਰੱਗ ਵਿਭਾਗ ਦੀ ਟੀਮ ਵੱਲੋਂ ਕੀਤੀ ਕਾਰਵਾਈ ਦੌਰਾਨ ਸਵਾ ਦੋ ਲੱਖ ਰੁਪਏ ਦੀਆਂ ਦਵਾਈਆਂ ਬਰਾਮਦ ਹੋਈਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਰੱਗ ...

ਪੂਰੀ ਖ਼ਬਰ »

ਵੋਟ ਪਾਉਣ ਲਈ ਵਰਤੇ ਜਾਣ ਵਾਲੇ 12 ਬਦਲਵੇਂ ਦਸਤਾਵੇਜ਼ਾਂ ਸਬੰਧੀ ਡੀ.ਸੀ. ਵਲੋਂ ਪੋਸਟਰ ਜਾਰੀ

ਜਲੰਧਰ, 15 ਮਈ (ਚੰਦੀਪ ਭੱੱਲਾ)-ਵੋਟਰਾਂ ਤੇ ਚੋਣ ਅਮਲੇ ਨੂੰ ਚੋਣਾਂ ਵਾਲੇ ਦਿਨ ਵੋਟ ਪਾਉਣ ਲਈ ਵਰਤੇ ਜਾਣ ਵਾਲੇ12 ਬਦਲਵੇਂ ਦਸਤਾਵੇਜ਼ਾਂ ਤੋਂ ਜਾਣੂੰ ਕਰਵਾਉਣ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਜ਼ਿਲ੍ਹਾ ...

ਪੂਰੀ ਖ਼ਬਰ »

ਗੁਰੂ ਕ੍ਰਿਪਾ ਆਯੁਰਵੈਦਿਕ ਮੈਡੀਸਨ ਕੰਪਨੀ ਤੋਂ ਬਰਾਮਦ ਹੋਈਆਂ ਸਵਾ ਦੋ ਲੱਖ ਰੁਪਏ ਦੀਆਂ ਦਵਾਈਆਂ

ਜਲੰਧਰ, 15 ਮਈ (ਐੱਮ.ਐੱਸ. ਲੋਹੀਆ) - ਬੰਦਾ ਬਹਾਦੁਰ ਨਗਰ 'ਚ ਚੱਲ ਰਹੀ ਗੁਰੂ ਕ੍ਰਿਪਾ ਆਯੂਰਵੈਦਿਕ ਮੈਡੀਸਨ ਕੰਪਨੀ 'ਤੇ ਡਰੱਗ ਵਿਭਾਗ ਦੀ ਟੀਮ ਵੱਲੋਂ ਕੀਤੀ ਕਾਰਵਾਈ ਦੌਰਾਨ ਸਵਾ ਦੋ ਲੱਖ ਰੁਪਏ ਦੀਆਂ ਦਵਾਈਆਂ ਬਰਾਮਦ ਹੋਈਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਰੱਗ ...

ਪੂਰੀ ਖ਼ਬਰ »

ਰਾਣਾ ਕੁਕਿੰਗ ਸਕੂਲ 'ਚ ਮਨਾਇਆ ਮਾਂ ਦਿਵਸ

ਜਲੰਧਰ, 15 ਮਈ (ਹਰਵਿੰਦਰ ਸਿੰਘ ਫੁੱਲ)-ਰਾਣਾ ਕੁਕਿੰਗ ਸਕੂਲ ਲਾਡੋਵਾਲੀ ਰੋਡ ਜਲੰਧਰ ਜਿਸ ਨੂੰ (ਆਰ.ਸੀ.ਐਸ) ਦੇ ਨਾਂਅ ਨਾਲ ਵੀ ਜਾਣਿਆ ਜਾਂਦਾ ਹੈ ਵਿਖੇ ਮਾਂ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ 'ਮੈਂ ਤੇ ਮੇਰੀ ਮਾਂ' ਦੇ ਸਿਰਲੇਖ ਹੇਠ ਕੁਕਿੰਗ ਮਕਾਬਲੇ ਕਰਵਾਏ ...

ਪੂਰੀ ਖ਼ਬਰ »

ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ ਪੁਰਬ ਨੂੰ ਸਮਰਪਿਤ ਸ਼ਬਦ ਚੌਾਕੀ ਸਜਾਈ

ਜਲੰਧਰ, 15 ਮਈ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰਦੇਵ ਨਗਰ ਵਲੋਂ ਸ਼ਬਦ ਚੌਾਕੀ ਸਜਾਈ ਗਈ | ਜੋ ਗੁਰਦੁਆਰਾ ਸਹਿਬ ਤੋਂ ਅਰੰਭ ਹੋ ਕੇ ਗਾਜੀ ਗੁੱਲਾ, ਕਰਾਰ ਖਾਂ, ਮੁਹੱਲਾ ਬੋਹੜ ਵਾਲਾ ...

ਪੂਰੀ ਖ਼ਬਰ »

ਕੈਨੇਡਾ ਦੇ ਡੈਲੀਗੇਟਾਂ ਨੇ ਡਿਪਸ ਮੈਨੇਜਮੈਂਟ ਨਾਲ ਕੀਤੀ ਵਿਚਾਰ-ਚਰਚਾ

ਜਲੰਧਰ, 15 ਮਈ (ਰਣਜੀਤ ਸਿੰਘ ਸੋਢੀ)-ਡਿਪਸ ਸਕੂਲ ਅਰਬਨ ਅਸਟੇਟ ਜਲੰਧਰ ਵਿਖੇ 'ਦ ਇਸੈਸ਼ੀਅਲ ਸਕਿਲ ਗਰੁੱਪ ਦੇ ਪ੍ਰਤੀਨਿਧੀ ਮਾਈਕਲ ਹਰਜ਼ਾਗਾ ਤੇ ਕਲੀਅਰਪੋਟ ਇੰਟਰਨੈਸ਼ਨਲ ਦੇ ਲਾਇਲ ਟਾਮੀ ' ਕੈਨੇਡਾ ਦੇ ਡੈਲੀਗੇਟਾਂ ਨੇ ਡਿਪਸ ਸੰਥਾਵਾਂ ਦੇ ਐਮ. ਡੀ. ਤਰਵਿੰਦਰ ਸਿੰਘ, ਸੀ. ...

ਪੂਰੀ ਖ਼ਬਰ »

ਸ਼ਿਵ ਜਯੋਤੀ ਪਬਲਿਕ ਸਕੂਲ ਵਿਖੇ ਅੰਤਰਰਾਸ਼ਟਰੀ ਪਰਿਵਾਰ ਦਿਵਸ ਮਨਾਇਆ

ਜਲੰਧਰ, 15 ਮਈ (ਰਣਜੀਤ ਸਿੰਘ ਸੋਢੀ)-ਸ਼ਿਵ ਜਯੋਤੀ ਪਬਲਿਕ ਸਕੂਲ ਵਿਖੇ ਪਿ੍ੰਸੀਪਲ ਡਾ. ਰਵੀ ਸੁਤਾ ਦੀ ਅਗਵਾਈ 'ਚ ਵਿਦਿਆਰਥੀਆਂ ਨੂੰ ਨੈਤਿਕ ਗੁਣਾਂ ਪ੍ਰਤੀ ਜਾਗਰੂਕ ਕਰਨ ਲਈ ਅੰਤਰਰਾਸ਼ਟਰੀ ਪਰਿਵਾਰ ਦਿਵਸ ਮਨਾਇਆ ਗਿਆ, ਜਿਸ 'ਚ ਗਿਆਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ...

ਪੂਰੀ ਖ਼ਬਰ »

ਜੂਡੋ ਖਿਡਾਰਨਾਂ ਨੂੰ ਕੀਤਾ ਸਨਮਾਨਿਤ

ਜਲੰਧਰ, 15 ਮਈ (ਜਤਿੰਦਰ ਸਾਬੀ)-ਸਰਕਾਰੀ ਕੰਨਿਆ ਸੈਕੰਡਰੀ ਸਕੂਲ ਲਾਡੋਵਾਲੀ ਰੋਡ ਜਲੰਧਰ ਦੀ ਰਾਸ਼ਟਰ ਪੱਧਰ ਦੀ ਜੂਡੋ ਖਿਡਾਰਨ ਅਰਸ਼ਪ੍ਰੀਤ ਕੌਰ ਨੂੰ ਪਿ੍ੰਸੀਪਲ ਸੁਨੀਤਾ ਸਹੋਤਾ ਰੰਧਾਵਾ ਤੇ ਕੋਚ ਸੁਰਿੰਦਰ ਕੁਮਾਰ ਨੇ ਸਨਮਾਨਿਤ ਕੀਤਾ ਗਿਆ ਤੇ ਇਸ ਨੇ 12ਵੀ ਕਲਾਸ ...

ਪੂਰੀ ਖ਼ਬਰ »

ਮਸਕਟ ਗਈ ਪਤਨੀ ਨੂੰ ਵਾਪਸ ਲਿਆਉਣ ਦੀ ਮੰਗ

ਜਲੰਧਰ, 15 ਮਈ (ਐੱਮ. ਐੱਸ. ਲੋਹੀਆ)-ਫਿਲੌਰ ਦੇ ਪਿੰਡ ਰੁੜਕਾ ਖੁਰਦ ਦੇ ਰਹਿਣ ਵਾਲੇ ਸੁਦਰਸ਼ਨ ਕੁਮਾਰ ਪੁੱਤਰ ਸੋਹਣ ਲਾਲ ਨੇ ਅੱਜ ਇਕ ਪੱਤਰਕਾਰ ਸੰਮੇਲਨ ਕਰਕੇ ਪ੍ਰਸ਼ਾਸ਼ਨ ਤੋਂ ਮੰਗ ਕੀਤੀ ਹੈ ਕਿ ਨੌਕਰੀ ਕਰਨ ਲਈ ਮਸਕਟ ਗਈ ਉਸ ਦੀ ਪਤਨੀ ਜੀਵਨ ਜੋਤੀ ਨੂੰ ਵਾਪਸ ਲਿਆਉਂਦਾ ...

ਪੂਰੀ ਖ਼ਬਰ »

ਫੋਲੜੀਵਾਲ ਦੀ ਜਗ੍ਹਾ ਸੂਰੀਆ ਇਨਕਲੇਵ 'ਚ ਗਾਰ ਸੁੱਟਣ ਦਾ ਮਾਮਲਾ ਫੜਿਆ 8 ਸ਼ਹਿਰ ਦੇ ਸੀਵਰਾਂ ਦੀ ਸੁਪਰ ਸਕਸ਼ਨ ਮਸ਼ੀਨਾਂ ਨਾਲ ਸਫ਼ਾਈ ਦਾ ਚੱਲ ਰਿਹੈ ਕੰਮ

ਜਲੰਧਰ, 15 ਮਈ (ਸ਼ਿਵ ਸ਼ਰਮਾ)- ਸ਼ਹਿਰ ਦੇ ਸੀਵਰਾਂ ਨੂੰ ਸਾਫ਼ ਕਰਨ ਦੇ ਮਾਮਲੇ ਵਿਚ ਹੁਣ ਸ਼ਹਿਰ ਵਿਚ ਗਾਰ ਸੁੱਟਣ ਦੇ ਮਾਮਲੇ ਦਾ ਖ਼ੁਲਾਸਾ ਹੋਇਆ ਹੈ | ਇਸ ਮਾਮਲੇ ਵਿਚ ਨਿਗਮ ਪ੍ਰਸ਼ਾਸਨ ਵੱਲੋਂ ਕਾਰਵਾਈ ਕੀਤੇ ਜਾਣ ਦੀ ਸੰਭਾਵਨਾ ਹੈ | ਇਲਾਕਾ ਵਾਸੀਆਂ ਨੇ ਇਸ ਦੀ ਸ਼ਿਕਾਇਤ ...

ਪੂਰੀ ਖ਼ਬਰ »

ਲੁਬਾਣਾ ਨੇ ਕਰਵਾਏ ਕਾਂਗਰਸੀ ਵਰਕਰ ਅਕਾਲੀ ਦਲ 'ਚ ਸ਼ਾਮਿਲ

ਮਕਸੂਦਾਂ, 15 ਮਈ (ਲਖਵਿੰਦਰ ਪਾਠਕ)-ਵਾਰਡ ਨੰ. 5 ਦੇ ਕੌਾਸਲਰ ਪਤੀ ਕੁਲਦੀਪ ਸਿੰਘ ਲੁਬਾਣਾ ਨੇ ਕਾਂਗਰਸੀ ਵਰਕਰ ਮੋਹਨੀ ਭੱਟੀ ਨੂੰ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਲ ਕਰਵਾਇਆ ਜਿਸ ਨੂੰ ਸ਼ਹਿਰੀ ਅਕਾਲੀ ਦਲ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਮੌਕੇ ਸਾਬਕਾ ...

ਪੂਰੀ ਖ਼ਬਰ »

ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਕਥਾ ਦਰਬਾਰ ਕਰਵਾਇਆ

ਜਲੰਧਰ, 15 ਮਈ (ਐੱਮ.ਐੱਸ. ਲੋਹੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ ਕਥਾ ਦਰਬਾਰ ਕਰਵਾਇਆ ਗਿਆ | ਇਸ ਦੌਰਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ, ਸੁਲਤਾਨਪੁਰ ਲੋਧੀ ਦੇ ਮੁੱਖ ...

ਪੂਰੀ ਖ਼ਬਰ »

ਕਣਕ ਦੇ ਨਾੜ ਨੂੰ ਅੱਗ ਨਾ ਲਗਾਈ ਜਾਵੇ: ਡਾ: ਨਾਜਰ ਸਿੰਘ

ਜਲੰਧਰ, 15 ਮਈ (ਮੇਜਰ ਸਿੰਘ)-ਜਿਲ੍ਹਾ ਭਰ ਦੇ ਕਿਸਾਨ ਵੀਰਾਂ ਨੂੰ ਅਪੀਲ ਕਰਦਿਆਂ ਡਾ: ਨਾਜਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ, ਜਲੰਧਰ ਨੇ ਕਿਹਾ ਕਿ ਕਣਕ ਦੀ ਵਾਢੀ ਤੋਂ ਬਾਅਦ ਬਚੇ ਨਾੜ ਨੂੰ ਅੱਗ ਨਾ ਲਗਾਈ ਜਾਵੇ, ਬਲਕਿ ਇਸ ਨਾੜ ਨੂੰ ਜ਼ਮੀਨ ਵਿਚ ਹੀ ਵਾਹ ਕੇ ਜ਼ਮੀਨ ਦੀ ...

ਪੂਰੀ ਖ਼ਬਰ »

ਕਨੈਕਟ ਬ੍ਰਾਡਬੈਂਡ ਨੇ ਇੰਟਰਪ੍ਰਾਈਜ਼ ਸਲਿਊਸ਼ਨ ਲਈ ਹੁਆਵੇਈ ਨਾਲ ਕੀਤਾ ਇਕਰਾਰ

ਜਲੰਧਰ, 15 ਮਈ (ਹਰਵਿੰਦਰ ਸਿੰਘ ਫੁੱਲ)-ਪੰਜਾਬ ਦੀ ਮੋਹਰੀ ਬ੍ਰਾਡਬੈਂਡ ਪ੍ਰਦਾਤਾ ਕਨੈਕਟ ਬ੍ਰਾਡਬੈਂਡ ਨੇ ਦੁਨੀਆਂ ਦੀ ਇਕ ਹੋਰ ਮੋਹਰੀ ਕੰਪਨੀ ਹੁਆਵੇਈ ਨਾਲ ਮਿਲ ਕੇ ਸਥਾਨਕ ਹੋਟਲ ਵਿਖੇ 'ਟੈੱਕ-ਡੇਅ' 'ਤੇ ਪੰਜਾਬ 'ਚ ਆਪਣੇ ਗਾਹਕਾਂ ਲਈ ਨਵੇਂ ਇੰਟਰਪ੍ਰਾਈਜ਼ ਸਲਿਊਸ਼ਨਜ਼ ...

ਪੂਰੀ ਖ਼ਬਰ »

ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਵਿਸ਼ੇਸ਼ ਗੁਰਮਤਿ ਸਮਾਗਮ ਕੱਲ੍ਹ

ਜਲੰਧਰ 15 ਮਈ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਦੀ ਪ੍ਰਬੰਧਕ ਕਮੇਟੀ ਦੀ ਮੀਟਿੰਗ ਹੋਈ | ਜਿਸ 'ਚ ਕਮੇਟੀ ਦੇ ਪ੍ਰਧਾਨ ਅਜੀਤ ਸਿੰਘ ਸੇਠੀ ਤੇ ਸਮੂਹ ਪ੍ਰਬੰਧਕ ਕਮੇਟੀ ਮੈਂਬਰਾਂ ਨੇ ਦੱਸਿਆ ਕਿ ਗੁਰੁੂ ਅਮਰਦਾਸ ਪਬਲਿਕ ਸਕੂਲ ਮਾਡਲ ...

ਪੂਰੀ ਖ਼ਬਰ »

ਐਸ.ਡੀ.ਐਮ. ਦੀ ਸਰਕਾਰੀ ਗੱਡੀ ਨੂੰ ਪਾਰਕਿੰਗ 'ਚ ਲਗਾਉਣ ਤੋਂ ਰੋਕਣ ਨੂੰ ਲੈ ਕੇ ਹੋਈ ਤਕਰਾਰ

ਜਲੰਧਰ, 15 ਮਈ (ਚੰਦੀਪ ਭੱਲਾ)-ਤਹਿਸੀਲ ਕੰਪਲੈਕਸ ਵਿਖੇ ਐਸ.ਡੀ.ਐਮ ਜਲੰਧਰ-2 ਪਰਮਵੀਰ ਸਿੰਘ ਦੀ ਸਰਕਾਰੀ ਗੱਡੀ ਨੂੰ ਪਾਰਕਿੰਗ 'ਚ ਲਗਾਉਣ 'ਤੇ ਰੋਕਣ 'ਤੇ ਐਸ.ਡੀ.ਐਮ ਦੇ ਤਰਾਈਵਰ ਅਤੇ ਪਾਰਕਿੰਗ ਠੇਕੇਦਾਰ ਦੇ ਕਰਿੰਦੇ 'ਚ ਆਪਸ 'ਚ ਤਕਰਾਰ ਹੋ ਗਈ ਤੇ ਉਕਤ ਕਰਿੰਦੇ ਨੇ ਕਿਹਾ ਕਿ ...

ਪੂਰੀ ਖ਼ਬਰ »

'ਅਬ ਨਹੀਂ' ਸੰਸਥਾ ਆਗੂਆਂ ਵਲੋਂ ਚੌਧਰੀ ਨੂੰ ਮੰਗ ਪੱਤਰ

ਜਲੰਧਰ, 15 ਮਈ (ਮੇਜਰ ਸਿੰਘ)-'ਅਬ ਨਹੀਂ' ਲੋਕਲ ਅਤੇ ਐੱਨ.ਆਰ.ਆਈ. ਧੋਖੇਬਾਜ਼ ਲਾੜਿਆਂ ਦੇ ਿਖ਼ਲਾਫ਼ ਲੜਨ ਵਾਲੀ ਸੰਘਰਸ਼ੀ ਸੰਸਥਾ ਦੇ ਫਿਲੌਰ ਸਿਟੀ ਅਤੇ ਦਿਹਾਤੀ ਦੇ ਸਰਗਰਮ ਮੈਂਬਰਾਂ ਨਿਸ਼ਾ, ਨੀਤੂ ਥਾਪਰ, ਕਰੀਨਾ ਅਤੇ ਚਰਨਕੰਵਲ ਕੌਰ ਵਲੋਂ ਅੱਜ ਫਿਲੌਰ ਵਿਖੇ ਐੱਮ.ਪੀ. ਤੇ ...

ਪੂਰੀ ਖ਼ਬਰ »

ਐੱਸ. ਡੀ. ਫੁੱਲਰਵਾਨ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੈਜ ਸੈਰਾਮਨੀ

ਜਲੰਧਰ, 15 ਮਈ (ਰਣਜੀਤ ਸਿੰਘ ਸੋਢੀ)-ਐੱਸ. ਫੁੱਲਰਵਾਨ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਟੂਡੈਂਟ ਕੌਾਸਲ ਦਾ ਗਠਨ ਕੀਤਾ ਗਿਆ, ਇਹ ਸਮਾਗਮ ਦਿਵਿਆ ਦਿ੍ਸ਼ਟੀ ਸਮਾਜ ਸੇਵੀ ਸੰਸਥਾ ਦੀ ਪ੍ਰਧਾਨ ਪ੍ਰਵੀਨ ਅਬਰੋਲ ਤੇ ਪਿ੍ੰਸੀਪਲ ਨੀਰਜ ਸੈਣੀ ਦੀ ਅਗਵਾਈ 'ਚ ਕਰਵਾਇਆ ਗਿਆ, ...

ਪੂਰੀ ਖ਼ਬਰ »

ਗੁਰੂ ਨਾਨਕ ਸੇਵਾ ਸੰਸਥਾ ਨੱਲ੍ਹ ਵਲੋਂ ਸੜੀ ਕਣਕ ਦੇ ਪ੍ਰਭਾਵਿਤ ਕਿਸਾਨਾਂ ਨੂੰ ਸਹਾਇਤਾ ਭੇਟ

ਲੋਹੀਆਂ ਖਾਸ, 15 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ) ਪਿੱਛਲੇ ਦਿਨੀ ਨੇੜਲੇ ਪਿੰਡ ਨੱਲ੍ਹ ਵਿਖੇ ਅਚਾਨਕ ਲੱਗੀ ਅੱਗ ਨਾਲ ਕਈ ਕਿਸਾਨ ਪਰਿਵਾਰਾਂ ਦੀ ਕਣਕ ਸੜਕੇ ਸੁਆਹ ਹੋ ਗਈ ਸੀ, ਜਿਸ ਦੇ ਪ੍ਰਭਾਵ ਨੂੰ ਘੱਟ ਕਰਨ ਲਈ ਪਹਿਲਾਂ ਤੋਂ ਹੀ ਸਮਾਜ ਸੇਵੀ ਕੰਮਾਂ ਲਈ ਗਠਤ ਪ੍ਰਸਿੱਧ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਵਲੋਂ ਅਟਵਾਲ ਦੇ ਹੱਕ 'ਚ ਚੋਣ ਮੀਟਿੰਗ

ਭੋਗਪੁਰ, 15 ਮਈ (ਕੁਲਦੀਪ ਸਿੰਘ ਪਾਬਲਾ)- ਲੋਕ ਸਭਾ ਹਲਕਾ ਆਦਮਪੁਰ ਤੋਂ ਅਕਾਲੀ ਵਿਧਾਇਕ ਪਵਨ ਕੁਮਾਰ ਟੀਨੂੰ ਨੇ ਲੋਕ ਸਭਾ ਹਲਕਾ ਜਲੰਧਰ ਤੋਂ ਅਕਾਲੀ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਦੇ ਹੱਕ 'ਚ ਯੂਥ ਅਕਾਲੀ ਦਲ ਵਲੋਂ ਘੁਮੰਣ ਮਾਰਕੀਟ ਭੋਗਪੁਰ ਵਿਚ ਰੱਖੀ ਮੀਟਿੰਗ ਨੂੰ ...

ਪੂਰੀ ਖ਼ਬਰ »

ਆੜ੍ਹਤੀਏ ਤੇ ਮਜ਼ਦੂਰਾਂ ਤੋਂ ਬਾਅਦ ਟਰੱਕ ਯੂਨੀਅਨ ਵੀ ਕਣਕ ਦੀ ਲਿਫਟਿੰਗ ਤੋਂ ਪ੍ਰੇਸ਼ਾਨ

ਲੋਹੀਆਂ ਖਾਸ, 15 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ)-ਬੀਤੇ ਦਿਨ ਮਾਰਕੀਟ ਕਮੇਟੀ ਲੋਹੀਆਂ ਅਧੀਨ ਆਉਂਦੀ ਦਾਣਾ ਮੰਡੀ ਗਿੱਦੜਪਿੰਡੀ ਦੇ ਆੜ੍ਹਤੀਆਂ ਅਤੇ ਮਜ਼ਦੂਰਾਂ ਵਲੋਂ ਮੀਡੀਆ ਨੂੰ ਦਿੱਤੀਆਂ ਖ਼ਬਰਾਂ ਤੋਂ ਬਾਅਦ 'ਦੀ ਲੋਹੀਆ ਟਰੱਕ ਆਪ੍ਰੇਟਰ ਵੈੱਲਫੇਅਰ ਸੁਸਾਇਟੀ, ...

ਪੂਰੀ ਖ਼ਬਰ »

ਲੋਕ ਸਭਾ ਉਮੀਦਵਾਰ ਅਟਵਾਲ ਤੇ ਵਿਧਾਇਕ ਵਡਾਲਾ ਨੇ ਕੀਤਾ ਪਿੰਡਾਂ ਦਾ ਦੌਰਾ

ਨਕੋਦਰ, 15 ਮਈ (ਗੁਰਵਿੰਦਰ ਸਿੰਘ)-ਜਲੰਧਰ ਲੋਕ ਸਭਾ ਸੀਟ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਡਾ: ਚਰਨਜੀਤ ਸਿੰਘ ਅਟਵਾਲ ਅਤੇ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਵਲੋਂ ਪਿੰਡ ਮਾਲੜੀ, ਕਾਂਗੜਾ, ਗਾਂਧਰਾ, ਟੁੱਟ ਕਲਾਂ, ਸ਼ੰਕਰ, ਸਰੀਂਹ ...

ਪੂਰੀ ਖ਼ਬਰ »

ਪੰਜਾਬ 'ਚ ਸਿਆਸੀ ਹਵਾ ਕਾਂਗਰਸ ਦੇ ਪੱਖ਼ 'ਚ-ਟੁਰਨਾ

ਸ਼ਾਹਕੋਟ, 15 ਮਈ (ਬਾਂਸਲ)-ਪੂਰੇ ਪੰਜਾਬ ਵਿਚ ਸਿਆਸੀ ਹਵਾ ਕਾਂਗਰਸ ਦੇ ਪੱਖ ਵਿਚ ਚੱਲ ਰਹੀ ਹੈ ਤੇ ਸੂਬੇ ਦੇ ਲੋਕਾਂ ਨੇ ਭਾਜਪਾ ਦੀਆਂ ਲੋਕ ਮਾਰੂ ਨੀਤੀਆਂ ਤੋਂ ਦੁਖੀ ਹੋ ਕੇ ਕਾਂਗਰਸ ਦੇ ਹੱਕ 'ਚ ਭੁਗਤਣ ਦਾ ਮਨ ਬਣਾ ਲਿਆ ਹੈ | ਇਹ ਵਿਚਾਰ ਸਾਬਕਾ ਮੁੱਖ ਮੰਤਰੀ ਪੰਜਾਬ ਬੀਬੀ ...

ਪੂਰੀ ਖ਼ਬਰ »

ਦਲਿਤ ਵੋਟਰਾਂ ਨੇ ਇਕ ਵਾਰ ਫਿਰ ਬੀ.ਐੱਸ.ਪੀ. ਵੱਲ ਮੁੱਖ ਮੋੜਿਆ

ਨੂਰਮਹਿਲ, 15 ਮਈ (ਜਸਵਿੰਦਰ ਸਿੰਘ ਲਾਂਬਾ)-ਪਿਛਲੇ ਲੰਬੇ ਸਮੇਂ ਤੋਂ ਹਾਸ਼ੀਏ 'ਤੇ ਜਾ ਚੁੱਕੀ ਬਹੁਜਨ ਸਮਾਜ ਪਾਰਟੀ ਇਨ੍ਹਾਂ ਚੋਣਾਂ ਵਿਚ ਇਕ ਵਾਰ ਫਿਰ ਉੱਭਰ ਕੇ ਸਾਹਮਣੇ ਆ ਰਹੀ ਹੈ | ਪੰਜਾਬ ਵਿਚ ਤੀਸਰੇ ਬਦਲ ਪੀ.ਡੀ.ਏ. ਦੇ ਵੱਡੇ ਹਿੱਸੇ ਵਜੋਂ ਜਾਣੀ ਜਾਂਦੀ ਬੀ.ਐੱਸ.ਪੀ. ...

ਪੂਰੀ ਖ਼ਬਰ »

ਪੰਜਾਬ ਪੁਲਿਸ ਵਲੋਂ ਭੋਗਪੁਰ'ਚ ਫਲੈਗ ਮਾਰਚ

ਭੋਗਪੁਰ, 15 ਮਈ (ਕੁਲਦੀਪ ਸਿੰਘ ਪਾਬਲਾ)- ਲੋਕ ਸਭਾ ਚੋਣਾਂ ਦੇ ਮੱਦੇਨਜਰ ਪੰਜਾਬ ਪੁਲਿਸ ਤੇ ਕੇਂਦਰੀ ਰਿਜ਼ਰਵ ਪੁਲਿਸ ਦੇ ਜਵਾਨਾਂ ਵੱਲੋਂ ਡੀ.ਐਸ.ਪੀ ਸਬ-ਡਵੀਜਨ ਆਦਮਪੁਰ ਗੁਰਦੇਵ ਸਿੰਘ ਦੀ ਅਗਵਾਈ ਤੇ ਭੋਗਪੁਰ ਪੁਲਿਸ ਥਾਣਾ ਮੱਖੀ ਦਵਿੰਦਰ ਸਿੰਘ ਦੀ ਦੇਖ-ਰੇਖ ਹੇਠ ...

ਪੂਰੀ ਖ਼ਬਰ »

ਟਰੱਕ 'ਚੋਂ ਮਿਲੀ ਡਰਾਈਵਰ ਦੀ ਲਾਸ਼

ਗੁਰਾਇਆ,15ਮਈ (ਬਲਵਿੰਦਰ ਸਿੰਘ)-ਇੱਥੇ ਹਾਈਵੇ 'ਤੇ ਸਥਿਤ ਇੱਕ ਢਾਬੇ ਤੇ ਖੜ੍ਹੇ ਟਰੱਕ 'ਚੋਂ ਲਾਸ਼ ਮਿਲੀ ਹੈ | ਜਾਣਕਾਰੀ ਮੁਤਾਬਿਕ ਸੁਖਦੇਵ ਸਿੰਘ ਪੁੱਤਰ ਸ਼ਾਮ ਸਿੰਘ ਵਾਸੀ ਪਿੰਡ ਗੱਗੜ ਭਾਣਾ ਜ਼ਿਲ੍ਹਾ ਅੰਮਿ੍ਤਸਰ ਜੋ ਹਰਿਆਣਾ ਦੀ ਇੱਕ ਕੰਪਨੀ ਦਾ ਟਰੱਕ ਨੰਬਰ ਐੱਚ ਆਰ ...

ਪੂਰੀ ਖ਼ਬਰ »

ਚੌਧਰੀ ਸੰਤੋਖ ਸਿੰਘ ਨੂੰ ਮਿਲ ਰਿਹਾ ਪਿੰਡਾਂ 'ਚ ਭਰਵਾਂ ਹੁੰਗਾਰਾ

ਫਿਲੌਰ, 15 ਮਈ (ਬੀ. ਐੱਸ. ਕੈਨੇਡੀ)-ਲੋਕ ਸਭਾ ਹਲਕਾ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚੌਧਰੀ ਸੰਤੋਖ ਸਿੰਘ ਦੀ ਚੋਣ ਮੁਹਿੰਮ ਨੂੰ ਪਿੰਡਾਂ 'ਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਅੱਜ ਪਿੰਡ ਮੋਤੀਪੁਰ ਖ਼ਾਲਸਾ ਦੇ ਗ੍ਰਹਿ ਵਿਖੇ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ...

ਪੂਰੀ ਖ਼ਬਰ »

ਸੰਤ ਨਿਰੰਕਾਰੀ ਭਵਨ ਨਕੋਦਰ ਵਿਖੇ ਸਮਰਪਣ ਦਿਵਸ ਮਨਾਇਆ

ਨਕੋਦਰ, 15 ਮਈ (ਭੁਪਿੰਦਰ ਅਜੀਤ ਸਿੰਘ)-ਨਿਰੰਕਾਰੀ ਭਵਨ ਨਕੋਦਰ ਵਿਖੇ ਅੱਜ ਬਾਬਾ ਹਰਦੇਵ ਸਿੰਘ ਦੀ ਯਾਦ ਵਿਚ ਸਮਰਪਣ ਦਿਵਸ ਮਨਾਇਆ ਗਿਆ | ਅੱਜ ਦੇ ਦਿਨ 13 ਮਈ ਨੂੰ ਬਾਬਾ ਹਰਦੇਵ ਸਿੰਘ ਨੇ ਆਪਣੇ ਨਸ਼ਵਰ ਸਰੀਰ ਨੂੰ ਤਿਆਗਿਆ ਸੀ | ਅੱਜ ਸਮਰਪਣ ਦਿਵਸ ਮੌਕੇ ਉਨ੍ਹਾਂ ਦੀਆਂ ...

ਪੂਰੀ ਖ਼ਬਰ »

ਨਕੋਦਰ 'ਚ ਅਟਵਾਲ ਦੇ ਹੱਕ 'ਚ ਘਰ-ਘਰ ਪ੍ਰਚਾਰ

ਨਕੋਦਰ, 15 ਮਈ (ਭੁਪਿੰਦਰ ਅਜੀਤ ਸਿੰਘ)-ਲੋਕ ਸਭਾ ਹਲਕਾ ਜਲੰਧਰ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਡਾ: ਚਰਨਜੀਤ ਸਿੰਘ ਅਟਵਾਲ ਦੇ ਹੱਕ ਵਿਚ ਵੋਟਰਾਂ ਨੂੰ ਅਪੀਲ ਕਰਨ ਲਈ ਅੱਜ ਨਕੋਦਰ ਦੇ ਵਾਰਡ ਨੰ: 3 ਵਿਚ ਵਰਕਰਾਂ ਵਲੋਂ ਘਰ-ਘਰ ਜਾ ਕੇ ਵੋਟ ਪਾਉਣ ਲਈ ਕਿਹਾ ਗਿਆ | ਅਪੀਲ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਨੇ ਕੀਤਾ ਡੋਰ ਟੂ ਡੋਰ ਸੰਪਰਕ

ਨੂਰਮਹਿਲ, 15 ਮਈ (ਜਸਵਿੰਦਰ ਸਿੰਘ ਲਾਂਬਾ)-ਜਲੰਧਰ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਡਾ: ਚਰਨਜੀਤ ਸਿੰਘ ਅਟਵਾਲ ਦੀ ਮੁਹਿੰਮ ਨੂੰ ਤੇਜ਼ ਕਰਦਿਆਂ ਅਕਾਲੀ-ਭਾਜਪਾ ਦੇ ਆਗੂਆਂ ਨੇ ਨੂਰਮਹਿਲ ਵਿਚ ਲੋਕਾਂ ਨਾਲ ਡੋਰ ਟੂ ਡੋਰ ਸੰਪਰਕ ...

ਪੂਰੀ ਖ਼ਬਰ »

ਕੱਚੇ ਮੁਲਾਜ਼ਮਾਂ ਨੂੰ ਵੀ ਉਲਝਾਇਆ ਵੋਟਾਂ ਦੇ ਕੰਮਾਂ 'ਚ

ਮਲਸੀਆਂ, 15 ਮਈ (ਸੁਖਦੀਪ ਸਿੰਘ)-ਲੋਕ ਸਭਾ ਚੋਣਾਂ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਈ ਕੱਚੇ ਮੁਲਾਜ਼ਮਾਂ ਨੂੰ ਵੀ ਵੋਟਾਂ ਦੇ ਕੰਮਾਂ 'ਚ ਉਲਝਾ ਕੇ ਉਨ੍ਹਾਂ ਨੂੰ ਨਵੀਂ ਪ੍ਰੇਸ਼ਾਨੀ 'ਚ ਪਾ ਦਿੱਤਾ ਹੈ | ਇਹ ਮੁਲਾਜ਼ਮ ਜਿੱਥੇ ਪਹਿਲਾਂ ਹੀ ਤਨਖਾਹਾਂ ਘੱਟ ਹੋਣ ਪੱਖੋ ਤੇ ...

ਪੂਰੀ ਖ਼ਬਰ »

ਚੌਧਰੀ ਸੰਤੋਖ ਸਿੰਘ ਵਲੋਂ ਪਿੰਡਾਂ 'ਚ ਮੀਟਿੰਗਾਂ ਤੇ ਫਿਲੌਰ ਵਿਖੇ ਰੋਡ ਸ਼ੋਅ

ਫਿਲੌਰ, 15 ਮਈ (ਸੁਰਜੀਤ ਸਿੰਘ ਬਰਨਾਲਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਝੂਠ ਦੀ ਪੰਡ ਕਰਾਰ ਦਿੰਦਿਆਂ ਜਲੰਧਰ ਤੋਂ ਚੋਣ ਲੜ ਰਹੇ ਕਾਂਗਰਸੀ ਉਮੀਦਵਾਰ ਚੌਧਰੀ ਸੰਤੋਖ ਸਿੰਘ ਨੇ ਕਿਹਾ ਹੈ ਕਿ ਮੋਦੀ ਝੂਠ ਦੀ ਪੰਡ ਤੋਂ ਇਲਾਵਾ ਕੁੱਝ ਵੀ ਨਹੀਂ ਹਨ |ਫਿਲੌਰ ਵਿਧਾਨਸਭਾ ...

ਪੂਰੀ ਖ਼ਬਰ »

ਚੌਧਰੀ ਸੰਤੋਖ ਸਿੰਘ ਦੇ ਹੱਕ 'ਚ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਵਲੋਂ ਮੀਟਿੰਗ

ਕਰਤਾਰਪੁਰ, 15 ਮਈ (ਜਸਵੰਤ ਵਰਮਾ, ਧੀਰਪੁਰ)-ਲੋਕ ਸਭਾ ਹਲਕਾ ਜਲੰਧਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਚੌਧਰੀ ਸੰਤੋਖ ਸਿੰਘ ਦੇ ਹੱਕ 'ਚ ਕਰਤਾਰਪੁਰ ਦੇ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਲਗਾਤਾਰ ਪਿੰਡਾਂ ਤੇ ਸ਼ਹਿਰ ਵਿਚ ਮੀਟਿੰਗਾਂ ਕਰਕੇ ਚੌਧਰੀ ਸੰਤੋਖ ਸਿੰਘ ਲਈ ...

ਪੂਰੀ ਖ਼ਬਰ »

ਟੋਏ 'ਚ ਪਲਟਨੋ ਬਚਿਆ ਮਾਲ ਦਾ ਭਰਿਆ ਟਰੱਕ

ਆਦਮਪੁਰ 15 ਮਈ (ਰਮਨ ਦਵੇਸਰ ) ਆਦਮਪੁਰ ਮੇਨ ਰੋਡ 'ਤੇ ਪਿਛਲੇ ਕਈ ਮਹੀਨਿਆਂ ਤੋਂ ਬਣ ਰਹੇ ਫਲਾਈ ਓਵਰ 'ਤੇ ਕੰਪਨੀ ਵਲੋਂ ਕਛੂਏ ਦੀ ਚਾਲੇ ਕੰਮ ਕਰਵਾਇਆ ਜਾ ਰਿਹਾ ਹੈ¢ ਕੰਪਨੀ ਵਲੋਂ ਮੇਂਨ ਰੋਡ ਦੇ ਵਿਚਕਾਰ ਪੁਲ ਲਈ ਪਿੱਲਰ ਬਣਾਏ ਜਾ ਰਹੇ ਹਨ¢ ਆਦਮਪੁਰ ਮੇਨ ਰੋਡ 'ਤੇ ਇਕ ਵੱਡਾ ...

ਪੂਰੀ ਖ਼ਬਰ »

ਐੱਸ.ਟੀ.ਐੱਸ.ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਸਹੋਦਿਆ ਪੈਨਲ ਡਿਸਕਸ਼ਨ ਮੁਕਾਬਲੇ 'ਚ ਮਾਰੀ ਬਾਜ਼ੀ

ਰੁੜਕਾ ਕਲਾਂ, 15 ਮਈ (ਦਵਿੰਦਰ ਸਿੰਘ ਖ਼ਾਲਸਾ)- ਸਹੋਦਿਆ ਵਲੋਂ 'ਆਰਟੀਫੀਸ਼ਲ ਇੰਟੈਲੀਜ਼ੇਸੀ' ਵਿਸ਼ੇ 'ਤੇ ਪੈਨਲ ਡਿਸਕਸ਼ਨ ਫਗਵਾੜਾ ਦੇ 'ਕਮਲਾ ਨਹਿਰੂ ਸਕੂਲ' ਵਿਖੇ ਕਰਵਾਈ ਗਈ | ਜਿਸ ਵਿੱਚ ਲਗਭਗ 30 ਸਕੂਲਾਂ ਨੇ ਭਾਗ ਲਿਆ | ਇਸ ਮੁਕਾਬਲੇ 'ਚ ਐੱਸ.ਟੀ.ਐੱਸ.ਵਰਲਡ ਸਕੂਲ ਦੀਆਂ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਵਲੋਂ ਚਰਨਜੀਤ ਸਿੰਘ ਅਟਵਾਲ ਦੇ ਹੱਕ 'ਚ ਮੀਟਿੰਗ

ਭੋਗਪੁਰ, 15 ਮਈ (ਕੁਲਦੀਪ ਸਿੰਘ ਪਾਬਲਾ)-ਭਾਵੇਂ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਅੱਗੇ ਝੂਠ ਬੋਲ ਕੇ ਸੂਬੇ ਦੀ ਸੱਤਾ ਹਾਸਲ ਕਰ ਲਈ , ਪਰ ਕਾਂਗਰਸ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਰਕੇ ਪੰਜਾਬ ਦੇ ਲੋਕ ਮੁੜ ਅਕਾਲੀ ਦਲ ਦੇ ਬੈਨਰ ਹੇਠ ਜੁੜ ਰਹੇ ਹਨ |ਇਹ ...

ਪੂਰੀ ਖ਼ਬਰ »

ਚੋਣਾਂ ਦੇ ਮੱਦੇਨਜ਼ਰ ਕਿਸੇ ਕਿਸਮ ਦੀ ਢਿੱਲ ਨਾ ਵਰਤੀ ਜਾਵੇ-ਡੀ.ਐਸ.ਪੀ. ਲਖਵੀਰ ਸਿੰਘ

ਮਲਸੀਆਂ, 15 ਮਈ (ਸੁਖਦੀਪ ਸਿੰਘ)- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧ ਵਧਾਉਣ ਲਈ ਪੰਜਾਬ ਪੁਲਿਸ ਤੇ ਸੀ.ਆਈ.ਐਸ.ਐਫ਼. ਦੇ ਜਵਾਨਾਂ ਦੀ ਜਗ੍ਹਾ-ਜਗ੍ਹਾ ਤਾਇਨਾਤੀ ਕਰ ਦਿੱਤੀ ਗਈ ਹੈ ਤੇ ਡੀ.ਐਸ.ਪੀ. ਸ਼ਾਹਕੋਟ ਲਖਵੀਰ ਸਿੰਘ ਵੱਲੋਂ ਸੁਰੱਖਿਆ ਪ੍ਰਬੰਧਾਂ ਨੂੰ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਦੀ ਲੜਾਈ ਲੜਨ ਵਾਲੇ ਸੀਤਲ ਦਰਾਵੜ ਭੇਦਭਰੇ ਹਾਲਾਤ 'ਚ ਲਾਪਤਾ

ਫਿਲੌਰ, 15 ਮਈ ( ਸੁਰਜੀਤ ਸਿੰਘ ਬਰਨਾਲਾ )-ਬੀਤੇ ਦਿਨ ਸਫ਼ਾਈ ਮਜ਼ਦੂਰ ਫੈਡਰੇਸ਼ਨ ਵਲ਼ੋਂ ਮੰਗ ਕੀਤੀ ਗਈ ਸੀ ਕਿ ਨਗਰ ਕੌਾਸਲ ਫਿਲੌਰ ਵਲੋਂ ਡੋਰ ਟੂ ਡੋਰ ਕੂੜਾ ਕਰਕਟ ਚੁੱਕਣ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ ਉਸ ਨੂੰ ਤੁਰੰਤ ਬੰਦ ਕੀਤਾ ਜਾਵੇ | ਜਿਸ ਦੇ ਵਿਰੋਧ 'ਚ ਸਫ਼ਾਈ ...

ਪੂਰੀ ਖ਼ਬਰ »

ਭਾਜਪਾ ਆਗੂ ਸੁਸ਼ੀਲ ਪ੍ਰਭਾਕਰ ਹਲਕਾ ਆਦਮਪੁਰ ਦੇ ਇੰਚਾਰਜ ਨਿਯੁਕਤ

ਭੋਗਪੁਰ, 15 ਮਈ (ਕੁਲਦੀਪ ਸਿੰਘ ਪਾਬਲਾ)- ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਭਾਰਤੀ ਜਨਤਾ ਪਾਰਟੀ ਵਲੋਂ ਭਾਜਪਾ ਆਗੂ ਸੁਸ਼ੀਲ ਪ੍ਰਭਾਕਰ ਨੂੰ ਵਿਧਾਨ ਸਭਾ ਹਲਕਾ ਆਦਮਪੁਰ ਦਾ ਇੰਚਾਰਜ ਨਿਯੁਕਤ ਕੀਤਾ ਹੈ |ਭਾਜਪਾ ਦੇ ਰਾਸ਼ਟਰੀ ਮੀਤ ਪ੍ਰਧਾਨ ਅਵਿਨਾਸ਼ ਰਾਏ ਖੰਨਾ ...

ਪੂਰੀ ਖ਼ਬਰ »

ਅਕਾਲੀ ਉਮੀਦਵਾਰ ਦੇ ਹੱਕ ਵਿਚ ਕਰਤਾਰਪੁਰ ਹਲਕੇ 'ਚ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ

ਕਰਤਾਰਪੁਰ, 15 ਮਈ (ਭਜਨ ਸਿੰਘ ਧੀਰਪੁਰ, ਵਰਮਾ)-ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਜਲੰਧਰ ਤੋਂ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਦੀ ਚੋਣ ਮੁਹਿੰਮ ਦਿਨੋਂ-ਦਿਨ ਜ਼ੋਰ ਫੜਦੀ ਜਾ ਰਹੀ ਹੈ | ਉਸ ਦੇ ਹੱਕ ਵਿਚ ਅਕਾਲੀ-ਭਾਜਪਾ ਵਰਕਪਾਂ ਵਲੋਂ ਦਿਨ-ਰਾਤ ਮੀਟਿੰਗਾਂ ਦਾ ਦੌਰ ...

ਪੂਰੀ ਖ਼ਬਰ »

ਚੌਧਰੀ ਸੰਤੋਖ ਸਿੰਘ ਭਾਰੀ ਬਹੁਮਤ ਨਾਲ ਜਿੱਤਣਗੇ- ਪੀਟਾ, ਥਿੰਦ

ਸ਼ਾਹਕੋਟ, 15 ਮਈ (ਦਲਜੀਤ ਸਿੰਘ ਸਚਦੇਵਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੀਆਂ ਨੀਤੀਆਂ ਤੋਂ ਲੋਕ ਬਹੁਤ ਖ਼ੁਸ਼ ਹਨ, ਜਿਸ ਕਾਰਨ ਕਾਂਗਰਸ ਦੇ ਉਮੀਦਵਾਰ ਚੌਧਰੀ ਸੰਤੋਖ ਸਿੰਘ ਭਾਰੀ ਬਹੁਮਤ ਨਾਲ ਜਿੱਤਣਗੇ | ਇਹ ...

ਪੂਰੀ ਖ਼ਬਰ »

ਰੋਜੀ ਨੇ ਸੋਨੀ ਨੂੰ ਚਿੱਤ ਕਰ ਕੇ ਪਟਕਾ ਆਪਣੇ ਨਾਂਅ ਕੀਤਾ

ਸ਼ਾਹਕੋਟ, 15 ਮਈ (ਸੁਖਦੀਪ ਸਿੰਘ)-ਡੇਰਾ ਮਾਤਾ ਪੰਜਾਬ ਕੌਰ ਜੀ ਨੰਗਲ ਅੰਬੀਆਂ (ਸ਼ਾਹਕੋਟ) ਵਿਖੇ ਸਾਲਾਨਾ ਧਾਰਮਿਕ ਮੇਲੇ ਮੌਕੇ ਕੁਸ਼ਤੀ ਮੁਕਾਬਲੇ ਕਰਵਾਏ ਗਏ | ਇਸ ਮੌਕੇ ਚੋਟੀ ਦੇ ਪਹਿਲਵਾਨਾਂ ਨੇ ਆਪਣੀ ਭਲਵਾਨੀ ਦੇ ਜ਼ੌਹਰ ਵਿਖਾਏ | ਪਟਕੇ ਦੀ ਪਹਿਲੀ ਕੁਸ਼ਤੀ ਰੋਜੀ ...

ਪੂਰੀ ਖ਼ਬਰ »

ਰਾਸ਼ਨ ਵੰਡ ਸਮਾਗਮ ਕਰਵਾਇਆ

ਆਦਮਪੁਰ 15 ਮਈ (ਰਮਨ ਦਵੇਸਰ )-ਧਾਰਮਿਕ ਉਤਸਵ ਕਮੇਟੀ ਆਦਮਪੁਰ ਵਲੋਂ ਕਰਵਾਏ ਰਾਸ਼ਨ ਵੰਡ ਸਮਾਰੋਹ ਦੇ ਮੁੱਖ ਮਹਿਮਾਨ ਸਮਾਜ ਸੇਵਕ ਪ੍ਰਵੀਨ ਕੁਮਾਰ ਉੱਪਲ ਨੇ ਪ੍ਰਚੀਨ ਸ਼ਿਵ ਮੰਦਰ ਅਲਾਵਲਪੁਰ ਰੋਡ (ਐਸ.ਡੀ. ਸਕੂਲ) ਆਦਮਪੁਰ ਵਿਖੇ ਸਮਾਰੋਹ ਦੌਰਾਨ ਕਿਹਾ ਕਿ ਧਾਰਮਿਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX