ਤਾਜਾ ਖ਼ਬਰਾਂ


ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਗੁਰੂ ਹਰ ਸਹਾਏ ,22 ਜਨਵਰੀ {ਕਪਿਲ ਕੰਧਾਰੀ } -ਅੱਜ ਪਿੰਡ ਮਾਦੀ ਕੇ ਵਿਖੇ ਸਤਸੰਗ ਘਰ ਦੇ ਲਾਗੇ ਚੌਕ ਵਿਚ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੀ ਟੱਕਰ ਹੋ ਜਾਣ ਦੀ ਖ਼ਬਰ ਮਿਲੀ ਹੈ ਜਿਸ ਵਿਚ ਇੱਕ ਮੋਟਰਸਾਈਕਲ ਸਵਾਰ ਦਰਸ਼ਨ ...
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਬਟਾਲਾ , 22 ਜਨਵਰੀ { ਡਾ. ਕਮਲ ਕਾਹਲੋਂ}- ਬਟਾਲਾ ਜਲੰਧਰ ਰੋਡ 'ਤੇ ਪੈਂਦੇ ਅੱਡਾ ਅੰਮੋਨੰਗਲ ਵਿਖੇ ਅੱਜ ਖੜ੍ਹੇ ਟਰਾਲੇ ਵਿਚ ਬੱਸ ਵੱਜਣ ਕਾਰਨ ਕਰੀਬ ਦਸ ਤੋਂ ਪੰਦਰਾਂ ਦੇ ਸਵਾਰੀਆਂ ਗੰਭੀਰ ਜ਼ਖ਼ਮੀ ਹੋਈਆਂ ਹਨ । ਪਨ ਬੱਸ ਜਲੰਧਰ ਤੋਂ ਬਟਾਲੇ ...
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਤਰਨ ਤਾਰਨ, 22 ਜਨਵਰੀ (ਹਰਿੰਦਰ ਸਿੰਘ)ਂਸੀ.ਆਈ.ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਇਕ ਅੰਤਰਰਾਜੀ ਵਾਹਨ ਚੋਰ ਗਰੋਹ ਦਾ ਪਰਦਾਫਾਸ਼ ਕਰਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਵੱਖ-ਵੱਖ ਰਾਜਾਂ ਤੋਂ ਚੋਰੀ ਕੀਤੀਆਂ 15 ਲਗਜ਼ਰੀ ...
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
ਡੇਰਾਬਸੀ, 22 ਜਨਵਰੀ ( ਸ਼ਾਮ ਸਿੰਘ ਸੰਧੂ )-ਅੰਬਾਲਾ- ਕਾਲਕਾ ਰੇਲਵੇ ਲਾਈਨ 'ਤੇ ਡੇਰਾਬਸੀ ਨੇੜਲੇ ਪਿੰਡ ਜਵਾਹਰ ਪੁਰ ਨੇੜੇ ਇੱਕ ਬਜ਼ੁਰਗ ਨੇ ਰੇਲ ਗੱਡੀ ਅੱਗੇ ਲੇਟ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਰਾਜਿੰਦਰ ਸਿੰਘ ...
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਚੰਡੀਗੜ੍ਹ, 22 ਜਨਵਰੀ - ਹਵਾ ਪ੍ਰਦੂਸ਼ਣ ਨਾਲ ਨਜਿੱਠਣ ਦੇ ਮੱਦੇਨਜ਼ਰ ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਵਾਤਾਵਰਨ ਤੇ ਜਲਵਾਯੂ ਵਿਭਾਗ ਨੇ 15 ਸਾਲ ਪੁਰਾਣੇ 3 ਪਹੀਆ ਵਾਹਨਾਂ ਨੂੰ...
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਮੁੱਦਕੀ, 22 ਜਨਵਰੀ (ਭੁਪਿੰਦਰ ਸਿੰਘ) - ਇੱਥੋਂ ਨਜ਼ਦੀਕੀ ਪਿੰਡ ਕੱਬਰ ਵੱਛਾ ਤੋਂ ਕੈਲਾਸ਼ 'ਤੇ ਸਰਹਿੰਦ ਫੀਡਰ ਅਤੇ ਰਾਜਸਥਾਨ ਫੀਡਰ (ਨਹਿਰ) ਦੇ ਪੁਲ ਕੋਲ ਰਾਜਸਥਾਨ ਫੀਡਰ (ਨਹਿਰ ) ਵਿਚ ਤਿੰਨ ਜਣਿਆਂ...
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮੋਰਿੰਡਾ, 22 ਜਨਵਰੀ - (ਤਰਲੋਚਨ ਸਿੰਘ ਕੰਗ,ਪ੍ਰਿਤਪਾਲ ਸਿੰਘ) - ਵਿਜੀਲੈਂਸ ਬਿਉਰੋ ਰੂਪਨਗਰ ਨੇ ਅੱਜ ਬੀ.ਡੀ.ਪੀ.ਓ ਦਫ਼ਤਰ ਮੋਰਿੰਡਾ ਵਿਖੇ ਛਾਪਾ ਮਾਰ ਕੇ ਬੀ.ਡੀ.ਪੀ.ਓ ਅਮਰਦੀਪ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਰ ਲਿਆ। ਇਸ ਸਬੰਧੀ...
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਮਲੌਦ, 22 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ) - ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਕਮਲਜੀਤ ਸਿੰਘ ਸਿਆੜ ਤੇ ਉਪ-ਚੇਅਰਮੈਨ ਗੁਰਦੀਪ ਸਿੰਘ ਜ਼ੁਲਮਗੜ...
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  1 day ago
ਨਵੀਂ ਦਿੱਲੀ, 22 ਜਨਵਰੀ - ਉੱਤਰ ਰੇਲਵੇ ਦੇ ਜਨ ਸੰਪਰਕ ਅਧਿਕਾਰੀ ਦੀਪਕ ਕੁਮਾਰ ਨੇ ਦੱਸਿਆ ਕਿ ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ 23 ਜਨਵਰੀ ਅਤੇ 26 ਜਨਵਰੀ ਨੂੰ ਇੱਕ ਟਰੇਨ ਰੱਦ...
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  1 day ago
ਚੇਨਈ, 22 ਜਨਵਰੀ - ਕਸਟਮ ਵਿਭਾਗ ਨੇ ਚੇਨਈ ਹਵਾਈ ਅੱਡੇ ਵਿਖੇ ਆਬੂ ਧਾਬੀ ਤੋਂ ਆਏ ਇੱਕ ਯਾਤਰੀ ਤੋਂ 2.6 ਕਿੱਲੋ ਸੋਨਾ ਬਰਾਮਦ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 1.1 ਕਰੋੜ...
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  1 day ago
ਮੋਗਾ, 22 ਜਨਵਰੀ (ਗੁਰਤੇਜ ਬੱਬੀ)- ਅੱਜ ਮੋਗਾ 'ਚ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਮੈਡਮ ਅੰਜਨਾ ਦੀ ਅਦਾਲਤ ਨੇ ਔਰਤ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਮਸਤ ਬਾਬਾ ਜੀਵਨ ਸਿੰਘ ਨੂੰ ਦੋਸ਼ ਸਾਬਤ...
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  1 day ago
ਪਟਿਆਲਾ, 22 ਜਨਵਰੀ (ਅਮਨਦੀਪ ਸਿੰਘ)- ਲੰਡਨ 'ਚ ਕਤਲ ਹੋਏ ਨੌਜਵਾਨ ਹਰਿੰਦਰ ਕੁਮਾਰ ਦੇ ਘਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਪਹੁੰਚੇ। ਇਸ...
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  1 day ago
ਫ਼ਾਜ਼ਿਲਕਾ, 22 ਜਨਵਰੀ (ਪ੍ਰਦੀਪ ਕੁਮਾਰ)- ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਵਲੋਂ ਸਰਹੱਦੀ ਇਲਾਕੇ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਸਰਹੱਦ ਦੇ ਨਾਲ ਲੱਗਦੀ ਸੈਕਿੰਡ ਡਿਫੈਂਸ ਲਾਈਨ...
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  1 day ago
ਨਵੀਂ ਦਿੱਲੀ, 22 ਜਨਵਰੀ- ਇੰਟਰਪੋਲ ਨੇ ਗੁਜਰਾਤ ਪੁਲਿਸ ਦੇ ਕਹਿਣ 'ਤੇ ਨਿਤਿਆਨੰਦ ਵਿਰੁੱਧ 'ਬਲੂ ਨੋਟਿਸ' ਜਾਰੀ ਕੀਤਾ ਹੈ। ਇਹ ਨੋਟਿਸ ਗੁੰਮਸ਼ੁਦਾ ਜਾਂ...
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  1 day ago
ਜ਼ੀਰਾ, 22 ਜਨਵਰੀ (ਪ੍ਰਤਾਪ ਸਿੰਘ ਹੀਰਾ)- ਜ਼ੀਰਾ-ਅੰਮ੍ਰਿਤਸਰ ਰੋਡ 'ਤੇ ਬਸਤੀ ਹਾਜੀਵਾਲੀ ਦੇ ਨਜ਼ਦੀਕ ਅੱਜ ਆਲਟੋ ਕਾਰ ਨੇ ਖੜ੍ਹੇ ਟਰੱਕ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਕਾਰ ਸਵਾਰ...
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  1 day ago
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  1 day ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  1 day ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਜੇਠ ਸੰਮਤ 551

ਹੁਸ਼ਿਆਰਪੁਰ / ਮੁਕੇਰੀਆਂ

ਜ਼ਿਲ੍ਹਾ ਪ੍ਰਸ਼ਾਸਨ ਨੇ ਹੁਣ ਤੱਕ 2.98 ਕਰੋੜ ਦੇ ਨਸ਼ੀਲੇ ਪਦਾਰਥਾਂ ਸਮੇਤ ਗੈਰ-ਕਾਨੂੰਨੀ ਪਦਾਰਥ ਕੀਤੇ ਜ਼ਬਤ-ਈਸ਼ਾ ਕਾਲੀਆ

ਹੁਸ਼ਿਆਰਪੁਰ, 18 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਦੀ ਅਗਵਾਈ 'ਚ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਵਲੋਂ ਨਸ਼ਿਆਂ ਿਖ਼ਲਾਫ਼ ਵੱਡੀ ਕਾਰਵਾਈ ਕਰਦਿਆਂ ਜਿਥੇ ਹੁਣ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 2 ਨੌਜਵਾਨਾਂ ਦੀ ਮੌਤ

ਹੁਸ਼ਿਆਰਪੁਰ, 18 ਮਈ (ਬਲਜਿੰਦਰਪਾਲ ਸਿੰਘ)- ਸੜਕ ਹਾਦਸੇ 'ਚ ਦੋ ਸ਼ਰਧਾਲੂਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਪਿੰਡ ਨਾਰੂ ਨੰਗਲ ਦੇ ਵਾਸੀ ਰਾਜਿੰਦਰ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਸ ਦਾ ਲੜਕਾ ਕੁਲਵਿੰਦਰ ਸਿੰਘ ਆਪਣੇ ਦੋਸਤ ਰਵੀ ਕੁਮਾਰ ਨਾਲ ਪੀਰ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ

ਹੁਸ਼ਿਆਰਪੁਰ, 18 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਵਲੋਂ ਵੱਖ-ਵੱਖ ਪਾਬੰਦੀਆਂ ਦੇ 12 ਹੁਕਮ ਜਾਰੀ ਕੀਤੇ ਗਏ ਹਨ | ਜਾਰੀ ਕੀਤੇ ਪਹਿਲੇ ਹੁਕਮ ਅਨੁਸਾਰ ਜ਼ਿਲ੍ਹੇ ਅੰਦਰ ਹਰੇ ਅੰਬ ਦੇ ਦਰਖੱਤਾਂ ਦੀ ਕਟਾਈ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਨੇ ਹੁਣ ਤੱਕ 2.98 ਕਰੋੜ ਦੇ ਨਸ਼ੀਲੇ ਪਦਾਰਥਾਂ ਸਮੇਤ ਗੈਰ-ਕਾਨੂੰਨੀ ਪਦਾਰਥ ਕੀਤੇ ਜ਼ਬਤ-ਈਸ਼ਾ ਕਾਲੀਆ

ਹੁਸ਼ਿਆਰਪੁਰ, 18 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਦੀ ਅਗਵਾਈ 'ਚ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਵਲੋਂ ਨਸ਼ਿਆਂ ਿਖ਼ਲਾਫ਼ ਵੱਡੀ ਕਾਰਵਾਈ ਕਰਦਿਆਂ ਜਿਥੇ ਹੁਣ ਤੱਕ 2 ਕਰੋੜ 98 ਲੱਖ ਰੁਪਏ ਦੇ ਨਸ਼ੀਲੇ ਪਦਾਰਥਾਂ ਸਮੇਤ ਹੋਰ ਗੈਰ-ਕਾਨੂੰਨੀ ਪਦਾਰਥ ਜ਼ਬਤ ਕੀਤੇ ਗਏ ਹਨ, ਉਥੇ ਬੀਤੀ ਰਾਤ 1 ਲੱਖ 86 ਹਜ਼ਾਰ 750 ਮਿਲੀਲੀਟਰ ਨਾਜਾਇਜ਼ ਸ਼ਰਾਬ ਜ਼ਬਤ ਕੀਤੀ ਗਈ ਹੈ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਬੀਤੀ ਰਾਤ ਕਰੀਬ 12 ਵਜੇ ਫਲਾਇੰਗ ਸੁਕਾਇਡ ਟੀਮ ਅਤੇ ਸਟੈਟਿਕ ਸਰਵੇਲੈਂਸ ਟੀਮ ਨੇ ਸੂਚਨਾ ਦੇ ਅਧਾਰ 'ਤੇ ਢੋਲਵਾਹਾ ਰੋਡ, ਹਰਿਆਣਾ ਦੀ ਵਰਕਸ਼ਾਪ ਦੀ ਪੁਲਿਸ ਪਾਰਟੀ ਸਮੇਤ ਜਾਂਚ ਕੀਤੀ | ਜਾਂਚ ਦੌਰਾਨ ਪਾਇਆ ਗਿਆ ਕਿ ਵਰਕਸ਼ਾਪ ਵਿਚ ਨਾਜਾਇਜ਼ ਸ਼ਰਾਬ ਹੈ ਤੇ ਵਰਕਸ਼ਾਪ ਵਿਚ ਮੌਜੂਦ ਤਿੰਨ ਵਿਅਕਤੀਆਂ ਨੇ ਟੀਮ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕੀਤੀ | ਪੁਲਿਸ ਨੇ ਮੌਕੇ 'ਤੇ ਹੀ ਤਿੰਨਾਂ ਵਿਅਕਤੀਆਂ ਨੂੰ ਹਿਰਾਸਤ ਵਿਚ ਲੈ ਕੇ ਸ਼ਰਾਬ ਨੂੰ ਕਬਜ਼ੇ 'ਚ ਲੈ ਲਿਆ | ਉਨ੍ਹਾਂ ਦੱਸਿਆ ਕਿ ਥਾਣਾ ਹਰਿਆਣਾ ਪੁਲਿਸ ਨੇ ਕਥਿਤ ਦੋਸ਼ੀਆਂ ਕੁਲਵੀਰ ਸਿੰਘ ਪੁੱਤਰ ਹਰੀ ਸਿੰਘ ਵਾਸੀ ਢੋਲਵਾਹਾ, ਚਰਨਜੀਤ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਲੇਹਲਾ ਤੇ ਸੰਦੀਪ ਕੁਮਾਰ ਪੁੱਤਰ ਸੁਰਿੰਦਰ ਸਿੰਘ ਵਾਸੀ ਲੱਬਰ ਿਖ਼ਲਾਫ਼ ਪੰਜਾਬ ਐਕਸਾਈਜ਼ ਐਕਟ 1914 ਦੀ ਧਾਰਾ 61-1-14 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ | ਈਸ਼ਾ ਕਾਲੀਆ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਨਸ਼ਿਆਂ ਿਖ਼ਲਾਫ਼ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ ਤੇ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਕਿਸੇ ਵੀ ਮਾੜੇ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਚੋਣਾਂ ਪਾਰਦਰਸ਼ੀ ਅਤੇ ਸ਼ਾਂਤੀਪੂਰਵਕ ਕਰਵਾਈਆਂ ਜਾਣਗੀਆਂ ਤੇ ਸ਼ਰਾਬ ਦੀ ਨਾਜਾਇਜ਼ ਵਰਤੋਂ ਕਰਨ ਵਾਲਿਆਂ 'ਤੇ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਉਨ੍ਹਾਂ ਜ਼ਿਲ੍ਹਾ ਪੁਲਿਸ ਅਤੇ ਆਬਕਾਰੀ ਵਿਭਾਗ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵੱਡੇ ਪੱਧਰ 'ਤੇ ਜਾਂਚ ਯਕੀਨੀ ਬਣਾਈ ਜਾਵੇ | ਸਹਾਇਕ ਰਿਟਰਨਿੰਗ ਅਫ਼ਸਰ ਸ਼ਾਮਚੁਰਾਸੀ-ਕਮ-ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸਰਬਜੀਤ ਸਿੰਘ ਬੈਂਸ ਨੇ ਦੱਸਿਆ ਕਿ ਵਰਕਸ਼ਾਪ ਵਿਚੋਂ 8 ਪੇਟੀਆਂ ਸ਼ਰਾਬ ਮਾਰਕਾ ਕੈਸ਼ ਵਿਸਕੀ, 8 ਪੇਟੀਆਂ ਮਾਰਕਾ ਪੰਜਾਬ ਕਲੱਬ ਰਮ, 30 ਬੋਤਲਾਂ ਸ਼ਰਾਬ ਗਰੈਂਡ ਅਫੇਅਰ, 18 ਬੋਤਲਾਂ ਮਾਰਕਾ ਆਫਿਸਰ ਚੁਆਇਸ ਅਤੇ 9 ਬੋਤਲਾਂ ਮਾਰਕਾ ਇੰਡੀਅਨ ਬਲਿਊ ਸ਼ਰਾਬ ਬਰਾਮਦ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਇਹ ਸ਼ਰਾਬ ਨਾਜਾਇਜ਼ ਤੌਰ 'ਤੇ ਬਿਨਾਂ ਪਰਮਿਟ ਤੇ ਬਿਨਾਂ ਲਾਇਸੈਂਸ ਦੇ


ਖ਼ਬਰ ਸ਼ੇਅਰ ਕਰੋ

ਭਾਰਤੀ ਖਾਦ ਨਿਗਮ ਨਸਰਾਲਾ ਡੀਪੂ ਦੇ ਬਾਹਰੋਂ ਕਣਕ ਦਾ ਭਰਿਆ ਟਰੱਕ ਚੋਰੀ

ਹੁਸ਼ਿਆਰਪੁਰ, 18 ਮਈ (ਬਲਜਿੰਦਰਪਾਲ ਸਿੰਘ)- ਭਾਰਤੀ ਖਾਦ ਨਿਗਮ ਨਸਰਾਲਾ ਡੀਪੂ ਦੇ ਬਾਹਰ ਖੜ੍ਹੇ ਟਰੱਕ ਨੂੰ ਚੋਰੀ ਕਰਨ ਤੋਂ ਬਾਅਦ ਅਣਪਛਾਤੇ ਚੋਰ ਗਰੋਹ ਵਲੋਂ 180 ਕੁਇੰਟਲ ਸਰਕਾਰੀ ਕਣਕ ਚੋਰੀ ਕਰਨ ਦੀ ਖ਼ਬਰ ਹੈ | ਚੋਰੀ ਕੀਤੀ ਗਈ ਕਣਕ ਦੀ ਕੀਮਤ ਸਾਢੇ ਤਿੰਨ ਲੱਖ ਰੁਪਏ ...

ਪੂਰੀ ਖ਼ਬਰ »

ਬਸਪਾ ਵਲੋਂ 'ਪੇਡ ਨਿਊਜ਼' ਲਗਾਉਣ ਵਜੋਂ ਚਰਚਿਤ ਅਖ਼ਬਾਰ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ

ਗੜ੍ਹਸ਼ੰਕਰ, 18 ਮਈ (ਧਾਲੀਵਾਲ)- ਗੜ੍ਹਸ਼ੰਕਰ ਦੇ ਬੰਗਾ ਚੌਕ ਵਿਖੇ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਰਸ਼ਪਾਲ ਸਿੰਘ ਰਾਜੂ ਦੀ ਅਗਵਾਈ ਹੇਠ ਬਸਪਾ ਤੇ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਦੇ ਵਰਕਰਾਂ ਵਲੋਂ ਪੇਂਡ ਨਿਊਜ਼ ਲਗਾਉਣ ਅੇ ਅਸ਼ਲੀਲਤਾ ਪ੍ਰੋਸਣ ਵਜੋਂ ...

ਪੂਰੀ ਖ਼ਬਰ »

ਅੱਜ ਲੋਕ ਸਭਾ ਹਲਕਾ ਹੁਸ਼ਿਆਰਪੁਰ ਦੇ 15 ਲੱਖ 79 ਹਜ਼ਾਰ 618 ਵੋਟਰ ਕਰਨਗੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ-ਜ਼ਿਲ੍ਹਾ ਚੋਣ ਅਫ਼ਸਰ

ਹੁਸ਼ਿਆਰਪੁਰ, 18 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਕਿਹਾ ਕਿ ਹੁਸ਼ਿਆਰਪੁਰ ਲੋਕ ਸਭਾ ਹਲਕੇ ਵਿਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ 8 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਲਈ 19 ਮਈ ਨੂੰ 15 ਲੱਖ 79 ...

ਪੂਰੀ ਖ਼ਬਰ »

ਹਲਕੇ ਦੇ ਵਿਕਾਸ 'ਚ ਕੋਈ ਕਸਰ ਨਹੀਂ ਛੱਡਾਂਗਾ-ਡਾ: ਰਾਜ ਕੁਮਾਰ

ਹੁਸ਼ਿਆਰਪੁਰ, 18 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਮੈਂ ਹਲਕਾ ਹੁਸ਼ਿਆਰਪੁਰ ਦੇ ਸਰਬਪੱਖੀ ਵਿਕਾਸ ਲਈ ਯਤਨਸ਼ੀਲ ਰਹਾਂਗਾ ਤੇ ਇਥੋਂ ਦੇ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਨੂੰ ਕੇਂਦਰ ਤੱਕ ਪਹੁੰਚਾ ਕੇ ਪਹਿਲ ਦੇ ਆਧਾਰ 'ਤੇ ...

ਪੂਰੀ ਖ਼ਬਰ »

ਮੋਰਾਂਵਾਲੀ 'ਚ ਆਗੂਆਂ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਗੜ੍ਹਸ਼ੰਕਰ, 18 ਮਈ (ਧਾਲੀਵਾਲ)- ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਅਕਾਲੀ - ਭਾਜਪਾ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ ਵਿਚ ਪਿੰਡ ਮੋਰਾਂਵਾਲੀ ਵਿਖੇ ਅਕਾਲੀ ਆਗੂ ਅਮਰਜੀਤ ਸਿੰਘ ਮੋਰਾਂਵਾਲੀ, ਕਮਲਜੀਤ ਸਿੰਘ ਮੋਰਾਂਵਾਲੀ ਤੇ ਹੋਰ ਸਮਰਥਕਾਂ ...

ਪੂਰੀ ਖ਼ਬਰ »

ਪਿੰਡ ਨਾਰਾ 'ਚ ਡਾ: ਰਾਜ ਲਈ ਵੋਟਾਂ ਮੰਗੀਆਂ

ਹੁਸ਼ਿਆਰਪੁਰ, 18 ਮਈ (ਬਲਜਿੰਦਰਪਾਲ ਸਿੰਘ)- ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ: ਰਾਜ ਕੁਮਾਰ ਦੇ ਹੱਕ 'ਚ ਪਿੰਡ ਨਾਰਾ ਵਿਖੇ ਘਰ-ਘਰ ਜਾ ਕੇ ਵੋਟਾਂ ਮੰਗੀਆਂ ਗਈਆਂ | ਇਸ ਮੌਕੇ ਕਾਂਗਰਸੀ ਆਗੂਆਂ ਨੇ ਕਿਹਾ ਕਿ ਡਾ: ਰਾਜ ਕੁਮਾਰ ਨੇ ਆਪਣੇ ਦੋ ...

ਪੂਰੀ ਖ਼ਬਰ »

ਡਾ: ਰਾਜ ਕੁਮਾਰ ਨੂੰ ਵੱਡੀ ਲੀਡ ਨਾਲ ਜਿਤਾਇਆ ਜਾਵੇਗਾ-ਅਰੋੜਾ, ਨੰਦਾ

ਹੁਸ਼ਿਆਰਪੁਰ, 18 ਮਈ (ਬਲਜਿੰਦਰਪਾਲ ਸਿੰਘ)- ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ: ਰਾਜ ਕੁਮਾਰ ਦੇ ਹੱਕ 'ਚ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ, ਡਾ: ਕੁਲਦੀਪ ਨੰਦਾ ਜ਼ਿਲ੍ਹਾ ਪ੍ਰਧਾਨ ਕਾਂਗਰਸ, ਰਜਨੀਸ਼ ਟੰਡਨ ਜਨਰਲ ਸਕੱਤਰ ਦੀ ਅਗਵਾਈ ...

ਪੂਰੀ ਖ਼ਬਰ »

ਜਵਾਹਰ ਖੁਰਾਣਾ ਵਲੋਂ ਭਾਜਪਾ 'ਚ ਸ਼ਾਮਿਲ ਹੋਣ ਵਾਲਿਆਂ ਦਾ ਸਨਮਾਨ

ਅੱਡਾ ਸਰਾਂ, 18 ਮਈ (ਹਰਜਿੰਦਰ ਸਿੰਘ ਮਸੀਤੀ)- ਪਿੰਡ ਭਾਗੀਆਂ ਵਿਖੇ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਭਾਜਪਾ ਦੇ ਉਮੀਦਵਾਰ ਸੋਮ ਪ੍ਰਕਾਸ਼ ਦੇ ਹੱਕ 'ਚ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਜਵਾਹਰ ਲਾਲ ਖੁਰਾਣਾ ਨੇ ਵੋਟਰਾਂ ਨੂੰ ਲਾਮਬੰਦ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਡਾ: ਰਾਜ ਦੇ ਹੱਕ 'ਚ ਵੋਟਰਾਂ ਨੂੰ ਕੀਤਾ ਲਾਮਬੰਦ

ਹੁਸ਼ਿਆਰਪੁਰ, 18 ਮਈ (ਬਲਜਿੰਦਰਪਾਲ ਸਿੰਘ)- ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਕਾਂਗਰਸ ਦੇ ਉਮੀਦਵਾਰ ਡਾ: ਰਾਜ ਕੁਮਾਰ ਦੇ ਹੱਕ 'ਚ ਪਿੰਡ ਖੇੜਾ-ਠੱਕਰਵਾਲ 'ਚ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਸਵਿੰਦਰ ਸਿੰਘ ਦੀ ਅਗਵਾਈ 'ਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਡਾ: ਰਾਜ ਦੇ ਹੱਕ 'ਚ ਘਰ-ਘਰ ਜਾ ਕੇ ਵੋਟਰਾਂ ਨੂੰ ਲਾਮਬੰਦ ਕੀਤਾ

ਚੱਬੇਵਾਲ, 18 ਮਈ (ਸਖ਼ੀਆ)- ਕਾਂਗਰਸ ਪਾਰਟੀ ਦੇ ਉਮੀਦਵਾਰ ਡਾ: ਰਾਜ ਕੁਮਾਰ ਦੇ ਹੱਕ ਵਿਚ ਕਸਬਾ ਚੱਬੇਵਾਲ ਵਿਖੇ ਪਰਮਜੀਤ ਸਿੰਘ ਚੱਬੇਵਾਲ ਪ੍ਰਵਾਸੀ ਭਾਰਤੀ ਦੀ ਅਗਵਾਈ ਹੇਠ ਪਿੰਡ ਵਾਸੀਆਂ ਨੂੰ ਘਰ-ਘਰ ਜਾ ਕੇ ਪ੍ਰੇਰਿਆ ਗਿਆ | ਇਸ ਮੌਕੇ ਪਰਮਜੀਤ ਸਿੰਘ, ਸਾਬਕਾ ਸਰਪੰਚ ...

ਪੂਰੀ ਖ਼ਬਰ »

ਚੰਦੂਮਾਜਰਾ ਸ਼ਾਨਦਾਰ ਜਿੱਤ ਦਰਜ ਕਰਨਗੇ-ਰਾਠਾਂ

ਗੜ੍ਹਸ਼ੰਕਰ, 18 ਮਈ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਕਿਹਾ ਕਿ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਪ੍ਰੇਮ ਸਿੰਘ ...

ਪੂਰੀ ਖ਼ਬਰ »

ਬੀਬੀ ਜੋਸ਼ ਤੇ ਐਡਵੋਕੇਟ ਧਾਮੀ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਸ਼ਾਮਚੁਰਾਸੀ, 18 ਮਈ (ਗੁਰਮੀਤ ਸਿੰਘ ਖ਼ਾਨਪੁਰੀ)- ਚੋਣ ਪ੍ਰਚਾਰ ਦੇ ਆਖਰੀ ਦਿਨ ਸਾਬਕਾ ਸੰਸਦੀ ਸਕੱਤਰ ਬੀਬੀ ਮਹਿੰਦਰ ਕੌਰ ਜੋਸ਼ ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੈਂਬਰ ਸ਼੍ਰੋਮਣੀ ਕਮੇਟੀ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਤੂਫਾਨੀ ਦੌਰੇ ਕੀਤੇ ਤੇ ਪਿਛਲੇ ...

ਪੂਰੀ ਖ਼ਬਰ »

ਚੋਣ ਜਿੱਤਣ ਉਪਰੰਤ ਲੋਕਾਂ ਦੀ ਆਵਾਜ਼ ਬਣ ਕੇ ਹਲਕੇ ਦਾ ਵਿਕਾਸ ਕਰਾਂਗਾ-ਡਾ: ਰਵਜੋਤ ਸਿੰਘ

ਹੁਸ਼ਿਆਰਪੁਰ, 18 ਮਈ (ਬਲਜਿੰਦਰਪਾਲ ਸਿੰਘ)- ਕੇਂਦਰ ਤੇ ਸੂਬੇ 'ਚ ਸਮੇਂ ਦੀਆਂ ਸਰਕਾਰਾਂ ਨੇ ਦੇਸ਼ ਦਾ ਵਿਕਾਸ ਕਰਨ ਦੇ ਨਾਂਅ 'ਤੇ ਲੋਕਾਂ ਨੂੰ ਸਿਰਫ਼ ਗੁੰਮਰਾਹ ਹੀ ਕੀਤਾ ਹੈ, ਜਦਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਵਲੋਂ ਦਿੱਲੀ 'ਚ ਕੀਤੇ ਵਿਕਾਸ ਕਾਰਜਾਂ ...

ਪੂਰੀ ਖ਼ਬਰ »

ਰਾਣਾ ਵਰਿੰਦਰ ਸਿੰਘ ਨੇ ਘਰ-ਘਰ ਜਾ ਕੇ ਵੋਟਰਾਂ ਨੂੰ ਕੀਤਾ ਲਾਮਬੰਦ

ਗੜ੍ਹਸ਼ੰਕਰ 18 ਮਈ (ਸੁਮੇਸ਼ ਬਾਲੀ)- ਪਿੰਡ ਇਬਰਾਹੀਮਪੁਰ ਤੇ ਬਗਵਾਂਈ 'ਚ ਸੀਨੀਅਰ ਕਾਂਗਰਸੀ ਆਗੂ ਹਰਵੇਲ ਸਿੰਘ ਸੈਣੀ ਦੀ ਅਗਵਾਈ 'ਚ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਰਾਣਾ ਵਰਿੰਦਰ ਸਿੰਘ ਵਲੋਂ ਘਰ-ਘਰ ਜਾ ਕੇ ਵੋਟਰਾਂ ਨੂੰ ਲਾਮਬੰਦ ਕੀਤਾ ਗਿਆ | ਇਸ ਮੌਕੇ ਰਾਣਾ ਵਰਿੰਦਰ ...

ਪੂਰੀ ਖ਼ਬਰ »

ਡਾ: ਰਾਜ ਕੁਮਾਰ ਨੇ ਆੜ੍ਹਤੀਆਂ ਤੇ ਕਿਸਾਨਾਂ ਨੂੰ ਕੀਤਾ ਲਾਮਬੰਦ

ਹੁਸ਼ਿਆਰਪੁਰ, 18 ਮਈ (ਬਲਜਿੰਦਰਪਾਲ ਸਿੰਘ)- ਵੋਟਰਾਂ ਨੂੰ ਘਰ-ਘਰ ਜਾ ਕੇ ਲਾਮਬੰਦ ਕਰਨ ਤਹਿਤ ਕਾਂਗਰਸੀ ਉਮੀਦਵਾਰ ਡਾ: ਰਾਜ ਕੁਮਾਰ ਨੇ ਕਣਕ ਮੰਡੀ ਹੁਸ਼ਿਆਰਪੁਰ ਦਾ ਦੌਰਾ ਕੀਤਾ | ਮੰਡੀ 'ਚ ਪਹੰੁਚਣ 'ਤੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸੁਧੀਰ ਸੂਦ ਵਲੋਂ ਉਨ੍ਹਾਂ ਦਾ ...

ਪੂਰੀ ਖ਼ਬਰ »

ਡਾ: ਰਾਜ ਨੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ

ਹੁਸ਼ਿਆਰਪੁਰ, 18 ਮਈ (ਹਰਪ੍ਰੀਤ ਕੌਰ)- ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਕਾਂਗਰਸ ਦੇ ਉਮੀਦਵਾਰ ਡਾ: ਰਾਜ ਕੁਮਾਰ ਨੇ ਘਰ-ਘਰ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕਰਕੇ ਉਨ੍ਹਾਂ ਨੂੰ ਵੋਟ ਦੀ ਅਪੀਲ ਕੀਤੀ | ਡਾ: ਰਾਜ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਦਾ ਨਤੀਜਾ ਸ਼ਾਨਦਾਰ ਰਿਹਾ

ਦਸੂਹਾ, 18 ਮਈ (ਕੌਸ਼ਲ)- ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਦੇ ਵਿਦਿਆਰਥੀਆਂ ਨੇ ਆਈ. ਜੀ. ਸੀ. ਐਸ. ਈ. ਮਾਰਚ 2019 ਦੇ ਹਿੰਦੀ ਦੇ ਪ੍ਰੀਖਿਆ ਦੇ ਐਲਾਨੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਆਈ. ਜੀ. ਸੀ. ਐਸ. ਈ. ਹਿੰਦੀ ਵਿਸ਼ੇ ਦੀ ਪ੍ਰੀਖਿਆ ਵਿਚ ਸਾਰੇ ਵਿਦਿਆਰਥੀਆਂ ...

ਪੂਰੀ ਖ਼ਬਰ »

ਨਵੇਂ ਉਸਾਰੇ ਜਾ ਰਹੇ ਗੁਰੂ ਰਵਿਦਾਸ ਲੰਗਰ ਹਾਲ ਲਈ ਡੋਗਰਾ ਪੈਰਾਮੈਡੀਕਲ ਨੇ 51 ਹਜ਼ਾਰ ਰੁਪਏ ਦਿੱਤੇ

ਨੰਗਲ ਬਿਹਾਲਾਂ, 18 ਮਈ (ਵਿਨੋਦ ਮਹਾਜਨ)- ਸ੍ਰੀ ਗੁਰੂ ਰਵਿਦਾਸ ਧਾਰਮਿਕ ਸਭਾ ਨੰਗਲ ਬਿਹਾਲਾਂ ਵਲੋਂ ਸ੍ਰੀ ਗੁਰੂ ਰਵਿਦਾਸ ਮੰਦਰ ਵਿਚ ਨਵੇਂ ਉਸਾਰੇ ਜਾ ਰਹੇ ਲੰਗਰ ਹਾਲ ਲਈ ਐਨ. ਜੀ. ਓ. ਡੋਗਰਾ ਪੈਰਾਮੈਡੀਕਲ ਸੁਸਾਇਟੀ ਦੇ ਸਲਾਹਕਾਰ ਡਾ. ਵਿਨੋਦ ਮਹਾਜਨ ਤੇ ਰੂਪ ਲਾਲ ਨੇ ...

ਪੂਰੀ ਖ਼ਬਰ »

ਚੇਅਰਮੈਨ ਭੁੱਲਾ ਰਾਮ ਤੇਜੀ ਵਲੋਂ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਐਮਾਂ ਮਾਂਗਟ, 18 ਮਈ (ਗੁਰਾਇਆ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਮੀਣ ਵਿਖੇ ਐਸ. ਐਮ. ਸੀ. ਦੇ ਚੇਅਰਮੈਨ ਭੁੱਲਾ ਰਾਮ ਤੇਜੀ ਵਲੋਂ ਦਸਵੀਂ ਜਮਾਤ ਵਿਚ 92.3% ਨੰਬਰ ਹਾਸਲ ਕਰਨ ਵਾਲੇ ਵਿਦਿਆਰਥੀ ਮਨਪ੍ਰੀਤ ਸਿੰਘ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਅਮਨਦੀਪ ਸੀਹਰਾ ਸਾਥੀਆਂ ਸਮੇਤ ਲੋਕ ਇਨਸਾਫ ਪਾਰਟੀ 'ਚ ਸ਼ਾਮਿਲ

ਹੁਸ਼ਿਆਰਪੁਰ, 18 ਮਈ (ਹਰਪ੍ਰੀਤ ਕੌਰ)- ਲੋਕ ਇਨਸਾਫ ਪਾਰਟੀ ਦੇ ਓ. ਬੀ. ਸੀ. ਵਿੰਗ ਦੇ ਸੂਬਾ ਪ੍ਰਧਾਨ ਹਰਦੇਵ ਸਿੰਘ ਕੌਾਸਲ ਦੀ ਪ੍ਰੇਰਨਾ ਤੇ ਮੈਂਬਰ ਪੀ. ਏ. ਸੀ. ਗੁਰਿੰਦਰਜੀਤ ਸਿੰਘ ਬੋਦਲ ਦੀ ਹਾਜ਼ਰੀ ਵਿਚ ਅਮਨਦੀਪ ਸਿੰਘ ਸੀਹਰਾ ਸਾਥੀਆਂ ਸਮੇਤ ਲੋਕ ਇਨਸਾਫ ਪਾਰਟੀ ਵਿਚ ...

ਪੂਰੀ ਖ਼ਬਰ »

ਮਾਤਾ ਗੰਗਾ ਜੀ ਵੈੱਲਫੇਅਰ ਸੁਸਾਇਟੀ ਸ਼ਲਾਘਾਯੋਗ ਕਾਰਜ ਕਰ ਰਹੀ-ਬਾਬਾ ਨਿਹਾਲ ਸਿੰਘ

ਟਾਂਡਾ ਉੜਮੁੜ, 18 ਮਈ (ਭਗਵਾਨ ਸਿੰਘ ਸੈਣੀ)- ਸਮਾਜ ਸੇਵੀ ਕੰਮਾਂ ਨੂੰ ਸਮਰਪਿਤ ਮਾਤਾ ਗੰਗਾ ਜੀ ਵੈੱਲਫੇਅਰ ਸੁਸਾਇਟੀ ਦੇ ਨਵੇਂ ਚੁਣੇ ਗਏ ਪ੍ਰਧਾਨ ਜਸਪ੍ਰੀਤ ਸਿੰਘ ਹਰਸੀ ਪਿੰਡ ਤੇ ਅਹੁਦੇਦਾਰਾਂ ਲਈ ਗੁਰੂ ਘਰ ਦੇ ਸੇਵਾਦਾਰ ਹਰਪ੍ਰੀਤ ਸਿੰਘ ਤੇ ਬਾਬਾ ਕੁਲਦੀਪ ਸਿੰਘ ...

ਪੂਰੀ ਖ਼ਬਰ »

ਐਨ. ਡੀ. ਏ. ਦੇ ਹੱਕ 'ਚ ਲਹਿਰ ਚਲ ਰਹੀ-ਮਹਿੰਦਰ ਸਿੰਘ ਡੁਮਾਣਾ

ਮਿਆਣੀ, 18 ਮਈ (ਹਰਜਿੰਦਰ ਸਿੰਘ ਮੁਲਤਾਨੀ)- ਪਿੰਡ ਡੁਮਾਣਾ ਵਿਖੇ ਹਲਕਾ ਹੁਸ਼ਿਆਰਪੁਰ ਤੋਂ ਅਕਾਲੀ ਭਾਜਪਾ ਦੇ ਉਮੀਦਵਾਰ ਸੋਮ ਪ੍ਰਕਾਸ ਦੇ ਹੱਕ ਵਿਚ ਮੀਟਿੰਗ ਸਰਕਲ ਪ੍ਰਧਾਨ ਮਿਆਣੀ ਮਹਿੰਦਰ ਸਿੰਘ ਡੁਮਾਣਾ ਦੀ ਅਗਵਾਈ ਵਿਚ ਹੋਈ, ਜਿਸ ਦੌਰਾਨ ਉਮੀਦਵਾਰ ਸੋਮ ਪ੍ਰਕਾਸ਼, ...

ਪੂਰੀ ਖ਼ਬਰ »

10 ਹਜ਼ਾਰ ਦੀ ਨਕਦੀ ਤੇ ਸਾਮਾਨ ਚੋਰੀ

ਸੈਲਾ ਖੁਰਦ, 18 ਮਈ (ਹਰਵਿੰਦਰ ਸਿੰਘ ਬੰਗਾ)- ਸਥਾਨਕ ਕਸਬੇ 'ਚ ਚੋਰਾਂ ਵਲੋਂ ਇਕ ਕੋਠੀ ਨੂੰ ਨਿਸ਼ਾਨਾ ਬਣਾ ਕੇ ਨਕਦੀ ਤੇ ਹੋਰ ਸਾਮਾਨ ਚੋਰੀ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਠੇਕੇਦਾਰ ਚੰਨੀ ਕੁਆਟਮ ਪੇਪਰ ਮਿੱਲ ਸੈਲਾ ਖੁਰਦ 'ਚ ਕੰਮ ਕਰਦਾ ਹੈ | ਉਹ ਗੋਪਾਲ ਨਗਰ ਬਸਤੀ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਤੇ ਗੁੱਜਰ ਬਰਾਦਰੀ ਵਲੋਂ ਡਾ: ਰਵਜੋਤ ਦੇ ਸਮਰਥਨ ਦਾ ਐਲਾਨ

ਹੁਸ਼ਿਆਰਪੁਰ, 18 ਮਈ (ਬਲਜਿੰਦਰਪਾਲ ਸਿੰਘ)- ਲਾਇਨਜ਼ ਕਲੱਬਜ਼ ਇੰਟਰਨੈਸ਼ਨਲ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਲਾਇਨਜ਼ ਕਲੱਬ ਰਿਹਾਣਾ ਜੱਟਾਂ ਕੋਹਿਨੂਰ ਦੇ ਚੁਣੇ ਗਏ ਪ੍ਰਧਾਨ ਲਾਇਨ ਡਾ: ਰਵਜੋਤ ਸਿੰਘ ਜੋ ਕਿ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦੇ ...

ਪੂਰੀ ਖ਼ਬਰ »

ਰੋਟਰੀ ਆਈ ਬੈਂਕ ਐਾਡ ਕਾਰਨੀਅਲ ਟਰਾਂਸਪਲਾਟੇਸ਼ਨ ਸੁਸਾਇਟੀ ਦੀ ਮੀਟਿੰਗ

ਹੁਸ਼ਿਆਰਪੁਰ, 18 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਰੋਟਰੀ ਆਈ ਬੈਂਕ ਐਾਡ ਕਾਰਨੀਅਲ ਟਰਾਂਸਪਲਾਟੇਸ਼ਨ ਸੁਸਾਇਟੀ ਦੀ ਮੀਟਿੰਗ ਪ੍ਰਧਾਨ ਜੇ. ਬੀ. ਬਹਿਲ ਦੀ ਅਗਵਾਈ 'ਚ ਹੋਈ | ਇਸ ਮੌਕੇ ਸੰਸਥਾ ਵਲੋਂ ਅਪ੍ਰੈਲ ਮਹੀਨੇ 'ਚ ਕੀਤੇ ਗਏ ਕੰਮਾਂ ਸਬੰਧੀ ਵਿਚਾਰ ਚਰਚਾ ਕੀਤੀ ...

ਪੂਰੀ ਖ਼ਬਰ »

'ਸਸਟੇਨਏਬਲ ਡਿਵੈੱਲਪਮੈਂਟ ਗੋਲਸ' ਸਬੰਧੀ ਤਿੰਨ ਦਿਨਾ ਮੁਕਾਬਲਾ

ਹੁਸ਼ਿਆਰਪੁਰ, 18 ਮਈ (ਬਲਜਿੰਦਰਪਾਲ ਸਿੰਘ)- ਸੇਂਟ ਪਾੱਲ ਮਿੱਤਲ ਸਕੂਲ ਲੁਧਿਆਣਾ ਵਿਖੇ ਵਿਦਿਆਰਥੀਆਂ ਲਈ 'ਸਸਟੇਨਏਬਲ ਡਿਵੈਲਪਮੈਂਟ ਗੋਲਸ' ਸਬੰਧੀ 3 ਦਿਨਾਂ ਮੁਕਾਬਲਾ ਕਰਵਾਇਆ ਗਿਆ | ਜਿਸ 'ਚ 38 ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਮੁਕਾਬਲੇ 'ਚ ਵੁੱਡਲੈਂਡ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ

ਗੜ੍ਹਦੀਵਾਲਾ, 18 ਮਈ (ਕੁਲਦੀਪ ਸਿੰਘ ਗੋਂਦਪੁਰ)- ਸੰਤ ਹਰਨਾਮ ਸਿੰਘ ਰਾਮਪੁਰ ਖੇੜਾ ਵਾਲਿਆਂ ਵਲੋਂ ਮਾਨਵਤਾ ਦੇ ਭਲੇ ਹਿੱਤ ਚਲਾਏ ਪਰਉਪਕਾਰੀ ਕਾਰਜਾਂ ਨੂੰ ਜਾਰੀ ਰੱਖਦੇ ਹੋਏ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਮੁੱਖ ਸੇਵਾਦਾਰ ਬਾਬਾ ਸੇਵਾ ਸਿੰਘ ਦੀ ਰਹਿਨੁਮਾਈ ...

ਪੂਰੀ ਖ਼ਬਰ »

ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਹਰ ਮੁਸ਼ਕਿਲ 'ਚ ਨਾਲ ਖੜ੍ਹੀ ਹੈ ਐਨ. ਡੀ. ਏ.- ਖੰਨਾ

ਹੁਸ਼ਿਆਰਪੁਰ, 18 ਮਈ (ਬਲਜਿੰਦਰਪਾਲ ਸਿੰਘ)- ਭਾਜਪਾ ਦੇ ਕੌਮੀ ਮੀਤ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੇ ਸਿੱਖ ਰੈਜੀਮੈਂਟ ਦੇ ਸੈਨਿਕ ਰੱਜਤ ਸਿੰਘ ਦੇ ਭੇਦਭਰੀ ਹਾਲਤ 'ਚ ਲਾਪਤਾ ਹੋਣ 'ਤੇ ਕੇਂਦਰੀ ਗ੍ਰਹਿ ਮੰਤਰਾਲੇ ਨਾਲ ਮਿਲ ਕੇ ਉਨ੍ਹਾਂ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ ...

ਪੂਰੀ ਖ਼ਬਰ »

ਨਵੀਂ ਸਰਕਾਰ ਚੁਣਨ ਲਈ ਅੰਗਹੀਣ ਵੋਟਰ ਵੱਧ ਚੜ੍ਹ ਕੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ-ਸਹੋਤਾ

ਦਸੂਹਾ, 18 ਮਈ (ਭੁੱਲਰ)- ਦੇਸ਼ ਵਿਚ 17ਵੀਂ ਲੋਕ ਸਭਾ ਦੇ ਗਠਨ ਲਈ 19 ਮਈ ਨੂੰ ਹੋ ਰਹੀਆਂ ਚੋਣਾਂ ਵਿਚ ਅੰਗਹੀਣ ਵੋਟਰ ਵਧ ਚੜ੍ਹ ਕੇ ਆਪਣੀ ਵੋਟ ਦੀ ਵਰਤੋਂ ਕਰਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਡਿਸਏਬਲਿਡ ਪਰਸਨਜ਼ ਵੈੱਲਫੇਅਰ ਸੁਸਾਇਟੀ ਦੇ ਜਨਰਲ ਸਕੱਤਰ ...

ਪੂਰੀ ਖ਼ਬਰ »

ਕੈਂਬਿ੍ਜ ਓਵਰਸੀਜ਼ ਸਕੂਲ 'ਚ ਵਿੱਦਿਅਕ ਮੁਕਾਬਲੇ

ਮੁਕੇਰੀਆਂ, 18 ਮਈ (ਰਾਮਗੜ੍ਹੀਆ)- ਕੈਂਬਿ੍ਜ ਓਵਰਸੀਜ਼ ਸਕੂਲ ਮੁਕੇਰੀਆਂ ਵਿਖੇ ਪਹਿਲੀ ਤੋਂ ਲੈ ਕੇ ਨੌਵੀਂ ਜਮਾਤ ਤੱਕ ਦੇ ਬੱਚਿਆਂ ਦਾ 'ਸਟੋਰੀ ਟੈਲਿੰਗ' ਅਤੇ 'ਗਰੁੱਪ ਸਾਂਗ' ਦੇ ਮੁਕਾਬਲੇ ਸਕੂਲ ਦੇ ਐਮ. ਡੀ. ਸਚਿਨ ਸਮਿਆਲ ਤੇ ਚੇਅਰਪਰਸਨ ਸ਼ਿਖਾ ਸਮਿਆਲ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਇਲਾਕੇ ਲਈ ਚਾਨਣ ਮੁਨਾਰਾ ਹੈ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ

ਦਸੂਹਾ, 18 ਮਈ (ਕੌਸ਼ਲ)- ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਵਿਚ ਬੀ. ਏ./ ਬੀ. ਸੀ. ਏ./ ਬੀ. ਕਾਮ/ਬੀ. ਐਸ. ਸੀ./ਐਮ. ਏ. ਪੰਜਾਬੀ/ਹਿੰਦੀ, ਹਿਸਟਰੀ/ ਰਾਜਨੀਤੀ ਸ਼ਾਸਤਰ ਤੇ ਪੀ. ਜੀ. ਡੀ. ਸੀ. ਏ. ਦੇ ਕੋਰਸ ਚੱਲ ਰਹੇ ਹਨ | ਬੀ. ਏ. ਦੇ ਵਿਦਿਆਰਥੀਆਂ ਲਈ ਰੁਜ਼ਗਾਰ ਦੇ ...

ਪੂਰੀ ਖ਼ਬਰ »

ਸਕੂਲ 'ਚ ਪੇਟਿੰਗ ਕਰਵਾਉਣ ਲਈ ਰਾਸ਼ੀ ਭੇਟ

ਗੜ੍ਹਦੀਵਾਲਾ, 18 ਮਈ (ਚੱਗਰ- ਸਰਕਾਰੀ ਐਲੀਮੈਂਟਰੀ ਸਕੂਲ ਰਾਜਾ ਕਲਾਂ ਵਿਖੇ ਸਮਾਜ ਸੇਵੀ ਤੇ ਐਨ. ਆਰ. ਆਈ. ਬਿਕਰਮਜੀਤ ਸਿੰਘ ਅਮਰੀਕਾ ਵਲੋਂ ਸਕੂਲ ਵਿਚ ਪੇਂਟਿੰਗ ਕਰਵਾਉਣ ਲਈ 13750 ਰੁਪਏ ਦੀ ਰਾਸ਼ੀ ਭੇਜੀ ਗਈ | ਉਕਤ ਰਾਸ਼ੀ ਸਮਾਜ ਸੇਵੀ ਬਿਕਰਮਜੀਤ ਸਿੰਘ ਦੇ ਤਾਏ ਮੋਹਨ ...

ਪੂਰੀ ਖ਼ਬਰ »

ਖ਼ਾਲਸਾ ਮਿਊਜ਼ੀਕਲ ਅਕੈਡਮੀ ਇੰਟਰਨੈਸ਼ਨਲ ਦਾ ਉਦਘਾਟਨ

ਗੜ੍ਹਦੀਵਾਲਾ, 18 ਮਈ (ਚੱਗਰ)- ਗੁਰੂ ਨਾਨਕ ਪਬਲਿਕ ਹਾਈ ਸਕੂਲ ਟਾਹਲੀ ਮੋੜ ਥਿੰਦਾ-ਚਿੱਪੜਾ ਵਿਖੇ ਖਾਲਸਾ ਮਿਊਜ਼ੀਕਲ ਅਕੈਡਮੀ ਇੰਟਰਨੈਸ਼ਨਲ ਵਲੋਂ ਸਕੂਲ ਤੇ ਇਲਾਕੇ ਦੇ ਬੱਚਿਆ ਨੂੰ ਸੰਗੀਤਕ ਸਿੱਖਿਆ ਦੇਣ ਲਈ ਸਕੂਲ ਵਿਖੇ ਖੋਲ੍ਹੀ ਗਈ ਅਕੈਡਮੀ ਦੇ ਉਦਘਾਟਨ ਸਬੰਧੀ ...

ਪੂਰੀ ਖ਼ਬਰ »

ਨਵੀਂ ਸਰਕਾਰ ਚੁਣਨ ਲਈ ਅੰਗਹੀਣ ਵੋਟਰ ਵੱਧ ਚੜ੍ਹ ਕੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ-ਸਹੋਤਾ

ਦਸੂਹਾ, 18 ਮਈ (ਭੁੱਲਰ)- ਦੇਸ਼ ਵਿਚ 17ਵੀਂ ਲੋਕ ਸਭਾ ਦੇ ਗਠਨ ਲਈ 19 ਮਈ ਨੂੰ ਹੋ ਰਹੀਆਂ ਚੋਣਾਂ ਵਿਚ ਅੰਗਹੀਣ ਵੋਟਰ ਵਧ ਚੜ੍ਹ ਕੇ ਆਪਣੀ ਵੋਟ ਦੀ ਵਰਤੋਂ ਕਰਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਡਿਸਏਬਲਿਡ ਪਰਸਨਜ਼ ਵੈੱਲਫੇਅਰ ਸੁਸਾਇਟੀ ਦੇ ਜਨਰਲ ਸਕੱਤਰ ...

ਪੂਰੀ ਖ਼ਬਰ »

ਵਿਕਟੋਰੀਆ ਇੰਟਰਨੈਸ਼ਨਲ ਸਕੂਲ 'ਚ ਮਾਂ ਦਿਵਸ ਮਨਾਇਆ

ਅੱਡਾ ਸਰਾਂ, 18 ਮਈ (ਹਰਜਿੰਦਰ ਸਿੰਘ ਮਸੀਤੀ)- ਵਿਕਟੋਰੀਆ ਇੰਟਰਨੈਸ਼ਨਲ ਸਕੂਲ ਬੈਂਚਾਂ ਵਿਖੇ ਮਾਂ ਦਿਵਸ ਮਨਾਇਆ ਗਿਆ | ਸਕੂਲ ਦੇ ਡਾਇਰੈਕਟਰ ਜੀ. ਐਸ. ਮੁਲਤਾਨੀ ਤੇ ਨੀਰੂ ਮੁਲਤਾਨੀ ਦੇ ਦਿਸ਼ਾ-ਨਿਰਦੇਸ਼ਾਂ ਤੇ ਸਕੂਲ ਕੋਆਰਡੀਨੇਟਰ ਸਿਮਰਨ ਕੌਰ ਦੀ ਅਗਵਾਈ 'ਚ ਕਰਵਾਏ ਗਏ ...

ਪੂਰੀ ਖ਼ਬਰ »

ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਹਰ ਮੁਸ਼ਕਿਲ 'ਚ ਨਾਲ ਖੜ੍ਹੀ ਹੈ ਐਨ. ਡੀ. ਏ.- ਖੰਨਾ

ਹੁਸ਼ਿਆਰਪੁਰ, 18 ਮਈ (ਬਲਜਿੰਦਰਪਾਲ ਸਿੰਘ)- ਭਾਜਪਾ ਦੇ ਕੌਮੀ ਮੀਤ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੇ ਸਿੱਖ ਰੈਜੀਮੈਂਟ ਦੇ ਸੈਨਿਕ ਰੱਜਤ ਸਿੰਘ ਦੇ ਭੇਦਭਰੀ ਹਾਲਤ 'ਚ ਲਾਪਤਾ ਹੋਣ 'ਤੇ ਕੇਂਦਰੀ ਗ੍ਰਹਿ ਮੰਤਰਾਲੇ ਨਾਲ ਮਿਲ ਕੇ ਉਨ੍ਹਾਂ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ ...

ਪੂਰੀ ਖ਼ਬਰ »

ਦਿੱਲੀ ਇੰਟਰਨੈਸ਼ਨਲ ਸਕੂਲ 'ਚ ਮਾਂ ਦਿਵਸ ਮਨਾਇਆ

ਹੁਸ਼ਿਆਰਪੁਰ, 18 ਮਈ (ਬਲਜਿੰਦਰਪਾਲ ਸਿੰਘ)- ਦਿੱਲੀ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ 'ਚ ਕੇ. ਜੀ. ਵਿੰਗ 'ਚ ਪਿ੍ੰਸੀਪਲ ਜੀ. ਮਾਰੀਆ ਜਾੱਨ ਦੀ ਪ੍ਰਧਾਨਗੀ 'ਚ ਡਾਇਰੈਕਟਰ ਅਨੁਜ ਤੋਲਾ ਤੇ ਅਮਿਤ ਤੋਲਾ ਦੀ ਅਗਵਾਈ 'ਚ ਮਾਂ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸੰਤ ਵੀਰ ਸਿੰਘ ਨੌਰੰਗਾਬਾਦ ਦੇ ਸ਼ਹੀਦੀ ਦਿਹਾੜੇ ਸਬੰਧੀ ਗੁਰਮਤਿ ਸਮਾਗਮ

ਹੁਸ਼ਿਆਰਪੁਰ, 18 ਮਈ (ਨਰਿੰਦਰ ਸਿੰਘ ਬੱਡਲਾ)- ਸੰਤ ਬਾਬਾ ਉਦੈ ਸਿੰਘ ਦੇ ਅਸਥਾਨ ਗੁਰਦੁਆਰਾ ਅੰਗੀਠਾ ਸਾਹਿਬ ਪਿੰਡ ਮੁੱਖਲਿਆਣਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਸੰਤ ਵੀਰ ਸਿੰਘ ਨੌਰੰਗਾਬਾਦ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ...

ਪੂਰੀ ਖ਼ਬਰ »

ਕੋਟਫਤੂਹੀ ਸਮੇਤ ਇਲਾਕੇ ਦੇ ਪਿੰਡਾਂ ਦੀਆਂ ਸੰਪਰਕ ਸੜਕਾਂ ਦੀ ਹਾਲਤ ਖ਼ਸਤਾ

ਕੋਟਫਤੂਹੀ, 18 ਮਈ (ਅਮਰਜੀਤ ਸਿੰਘ ਰਾਜਾ)- ਕੋਟਫਤੂਹੀ ਸਮੇਤ ਇਲਾਕੇ ਦੇ ਪਿੰਡਾਂ ਦੀਆਂ ਹਾਲੋਂ-ਬੇਹਾਲ ਹੋਈਆਂ ਸੰਪਰਕ ਸੜਕਾਂ ਸਰਕਾਰ ਦੇ ਵਿਕਾਸ ਦੇ ਖੋਖਲੇ ਦਾਅਵਿਆਂ ਦਾ ਮੂੰਹ ਚਿੜਾ ਰਹੀਆਂ ਹਨ | ਕੋਟਫਤੂਹੀ ਪਿੰਡ ਤੋਂ ਬੱਸ ਅੱਡੇ ਵਾਲੀ, ਸਥਾਨਕ ਬਾਜ਼ਾਰ 'ਚੋਂ ਬਾਬਾ ...

ਪੂਰੀ ਖ਼ਬਰ »

ਕੌਮੀ ਡੇਂਗੂ ਦਿਵਸ ਸਬੰਧੀ ਜਾਗਰੂਕਤਾ ਸਮਾਗਮ

ਚੱਬੇਵਾਲ, 18 ਮਈ (ਸਖ਼ੀਆ)- ਪ੍ਰਾਇਮਰੀ ਹੈਲਥ ਸੈਂਟਰ ਚੱਬੇਵਾਲ ਵਿਖੇ ਸਿਵਲ ਸਰਜਨ ਡਾ: ਰੇਨੂੰ ਸੂਦ ਦੇ ਨਿਰਦੇਸ਼ਾਂ ਅਨੁਸਾਰ ਐਸ. ਐਮ. ਓ. ਡਾ: ਸੰਦੀਪ ਖਰਬੰਦਾ ਸਰਜੀਕਲ ਮਾਹਿਰ ਦੀ ਅਗਵਾਈ ਹੇਠ ਕੌਮੀ ਡੇਂਗੂ ਦਿਵਸ ਮਨਾਇਆ ਗਿਆ | ਇਸ ਮੌਕੇ ਉਨ੍ਹਾਂ ਦੱਸਿਆ ਕਿ ਡੇਂਗੂ ਦੀ ਦਾ ...

ਪੂਰੀ ਖ਼ਬਰ »

ਜੈਮਸ ਕੈਂਬਰਿਜ ਸਕੂਲ ਦੇ ਵਿਸ਼ਰੁਤ ਜੈਨ ਦਾ ਆਈ. ਜੀ. ਸੀ. ਐਸ. ਈ. ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ

ਹੁਸ਼ਿਆਰਪੁਰ, 18 ਮਈ (ਬਲਜਿੰਦਰਪਾਲ ਸਿੰਘ)- ਆਈ ਲੀਗ ਐਜੂਕੇਸ਼ਨ ਵਲੋਂ ਚਲਾਏ ਜਾ ਰਹੇ ਜੈਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ 'ਚ ਕੈਂਬਰਿਜ ਅਸੈਸਮੈਂਟ ਇੰਟਰਨੈਸ਼ਨਲ (ਸੀ. ਏ. ਆਈ. ਈ.) ਬੋਰਡ ਵਲੋਂ ਚਲਾਏ ਜਾ ਰਹੇ ਆਈ. ਜੀ. ਸੀ. ਐਸ. ਈ. ਪੋ੍ਰਗਰਾਮ ਤਹਿਤ ਸੈਸ਼ਨ 2017-19 'ਚ ਪੰਜ ...

ਪੂਰੀ ਖ਼ਬਰ »

ਹਾਦਸੇ ਦੌਰਾਨ ਹੋਏ ਜ਼ਖ਼ਮੀਆਂ ਦੇ ਇਲਾਜ ਲਈ ਮੀਰੀ ਪੀਰੀ ਸੁਸਾਇਟੀ ਅੱਗੇ ਆਈ

ਦਸੂਹਾ, 18 ਮਈ (ਭੁੱਲਰ)- ਬੀਤੇ ਦਿਨੀਂ ਪੀਰ ਨਿਗਾਹੇ ਤੋਂ ਵਾਪਸ ਆ ਰਹੇ ਸ਼ਰਧਾਲੂਆਂ ਦੀ ਗੱਡੀ ਨਾਲ ਹੁਸ਼ਿਆਰਪੁਰ ਵਿਖੇ ਵਾਪਰੇ ਹਾਦਸੇ ਦੌਰਾਨ ਪਿੰਡ ਉਸਮਾਨ ਸ਼ਹੀਦ ਦੇ ਗੰਭੀਰ ਜ਼ਖ਼ਮੀਆਂ ਦੇ ਇਲਾਜ ਲਈ ਮੀਰੀ ਪੀਰੀ ਸੇਵਾ ਸੁਸਾਇਟੀ ਬੋਦਲ ਸ੍ਰੀ ਗਰਨਾ ਸਾਹਿਬ ਅੱਗੇ ਆਈ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਡੇਂਗੂ ਜਾਗਰੂਕਤਾ ਸਮਾਗਮ

ਖੁੱਡਾ, 18 ਮਈ (ਸਰਬਜੀਤ ਸਿੰਘ)- ਸਿਹਤ ਵਿਭਾਗ ਵਲੋਂ ਪਿੰਡ ਖੁੱਡਾ ਵਿਚ ਮਹੰਤ ਲਾਲ ਸਿੰਘ ਮਾਡਲ ਸਕੂਲ ਵਿਚ ਡੇਂਗੂ ਜਾਗਰੂਕਤਾ ਸਮਾਗਮ ਕਰਵਾਇਆ ਗਿਆ | ਐੱਸ. ਐੱਮ. ਓ. ਡਾ: ਕੇਵਲ ਸਿੰਘ ਦੀ ਅਗਵਾਈ ਵਿਚ ਕਰਵਾਏ ਸਮਾਗਮ ਦੌਰਾਨ ਡੇਰਾ ਗੁਰੂਸਰ ਦੇ ਮਹੰਤ ਤੇਜਾ ਸਿੰਘ ਮੁੱਖ ...

ਪੂਰੀ ਖ਼ਬਰ »

ਮੰਡੀ 'ਚ ਲਿਫ਼ਟਿੰਗ ਨਾ ਹੋਣ ਕਰਕੇ ਲੇਬਰ ਤੇ ਆੜ੍ਹਤੀ ਪ੍ਰੇਸ਼ਾਨ

ਘੋਗਰਾ, 18 ਮਈ (ਆਰ. ਐੱਸ. ਸਲਾਰੀਆ)- ਇਕ ਪਾਸੇ ਤਾਂ ਪੰਜਾਬ ਸਰਕਾਰ ਦੇ ਮੰਤਰੀ ਸਟੇਜਾਂ ਉਤੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕਰ ਰਹੇ ਹਨ ਕਿ ਕਿਸਾਨਾਂ ਦਾ ਦਾਣਾ ਸਰਕਾਰ ਵਲੋਂ ਚੁੱਕਿਆ ਜਾਵੇਗਾ, ਪਰ ਦੂਜੇ ਪਾਸੇ ਮੰਡੀਆਂ ਵਿਚ ਲਿਫ਼ਟਿੰਗ ਨਾ ਹੋਣ ਕਾਰਨ ਲੇਬਰ ਭਾਰੀ ...

ਪੂਰੀ ਖ਼ਬਰ »

ਓਟ ਕਲੀਨਿਕ ਦਸੂਹਾ ਨੇ ਜ਼ਿਲ੍ਹੇ 'ਚ ਨਸ਼ਾ ਪੀੜਤਾਂ ਦਾ ਸਭ ਤੋਂ ਵੱਧ ਇਲਾਜ ਕੀਤਾ

ਦਸੂਹਾ, 18 ਮਈ (ਭੁੱਲਰ)- ਨਸ਼ਾ ਛੁਡਾਊ ਕੇਂਦਰ ਦਸੂਹਾ ਵਿਖੇ ਚੱਲ ਰਿਹਾ ਓਟ ਕਲੀਨਿਕ ਦਸੂਹਾ ਇਸ ਸਾਲ ਦੌਰਾਨ ਜ਼ਿਲ੍ਹੇ ਭਰ ਵਿਚੋਂ ਨਸ਼ਾ ਪੀੜਤਾਂ ਦੇ ਪੰਜੀਕਰਨ ਵਿਚ ਅੱਵਲ ਰਿਹਾ ਹੈ | ਸਿਵਲ ਹਸਪਤਾਲ ਦਸੂਹਾ ਦੇ ਐਸ. ਐਮ. ਓ. ਡਾ. ਦਵਿੰਦਰ ਕੁਮਾਰ ਪੁਰੀ ਨੇ ਦੱਸਿਆ ਕਿ 17 ਮਈ 2018 ...

ਪੂਰੀ ਖ਼ਬਰ »

ਸਿਵਲ ਹਸਪਤਾਲ ਦਸੂਹਾ ਵਿਖੇ ਕੌਮੀ ਡੇਂਗੂ ਦਿਵਸ ਮਨਾਇਆ

ਦਸੂਹਾ, 18 ਮਈ (ਭੁੱਲਰ)- ਸਿਵਲ ਸਰਜਨ ਹੁਸ਼ਿਆਰਪੁਰ ਡਾਕਟਰ ਰੇਨੂੰ ਸੂਦ ਦੇ ਦਿਸ਼ਾ ਅਨੁਸਾਰ ਐਸ. ਐਮ. ਓ. ਡਾ: ਦਵਿੰਦਰ ਕੁਮਾਰ ਪੁਰੀ ਦੀ ਅਗਵਾਈ ਹੇਠ ਸਿਵਲ ਹਸਪਤਾਲ ਦਸੂਹਾ ਵਿਖੇ ਕੌਮੀ ਡੇਂਗੂ ਦਿਵਸ ਮਨਾਇਆ ਗਿਆ | ਇਸ ਮੌਕੇ ਲੋਕਾਂ ਨੂੰ ਡੇਂਗੂ ਦੇ ਰੋਗ, ਬਚਾਓ, ਲੱਛਣ ਤੇ ...

ਪੂਰੀ ਖ਼ਬਰ »

ਜਲ ਸਰੋਤ ਸੇਵਾ ਮੁਕਤ ਮੁਲਾਜ਼ਮਾਂ ਯੂਨੀਅਨ ਵਲੋਂ ਮੀਟਿੰਗ

ਹੁਸ਼ਿਆਰਪੁਰ, 18 ਮਈ (ਬਲਜਿੰਦਰਪਾਲ ਸਿੰਘ)- ਪੰਜਾਬ ਜਲ ਸਰੋਤ ਸੇਵਾ ਮੁਕਤ ਮੁਲਾਜ਼ਮ ਯੂਨੀਅਨ ਹੁਸ਼ਿਆਰਪੁਰ ਵਿਖੇ ਸਾਥੀ ਤਾਰਾ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਸਥਾਨਕ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਮੀਟਿੰਗ ਹੋਈ, ਜਿਸ 'ਚ ਸੋਹਣ ਸਿੰਘ ਭੂੰਨੋ ਜਨਰਲ ਸਕੱਤਰ ਪੰਜਾਬ ...

ਪੂਰੀ ਖ਼ਬਰ »

ਸ਼ਾਂਗਲਾ ਹਿੱਲ ਸਕੂਲ 'ਚ ਮਮਤਾ ਦਿਵਸ ਮਨਾਇਆ

ਹੁਸ਼ਿਆਰਪੁਰ, 18 ਮਈ (ਬਲਜਿੰਦਰਪਾਲ ਸਿੰਘ)- ਸ਼ਾਂਗਲਾ ਹਿੱਲ ਗੁਰੂ ਨਾਨਕ ਗਰਲਜ਼ ਸੀਨੀ: ਸੈਕੰਡਰੀ ਸਕੂਲ ਗੜ੍ਹਦੀਵਾਲਾ ਵਿਖੇ ਮਮਤਾ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ 'ਚ ਮਮਤਾ ਦਿਵਸ ਸਬੰਧੀ ਗੀਤ ਗਾਉਣ, ਸੁੰਦਰ ਕਾਰਡ ਬਣਾਉਣ, ਕਵਿਤਾ ਉਚਾਰਣ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX