ਤਾਜਾ ਖ਼ਬਰਾਂ


ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਗੁਰੂ ਹਰ ਸਹਾਏ ,22 ਜਨਵਰੀ {ਕਪਿਲ ਕੰਧਾਰੀ } -ਅੱਜ ਪਿੰਡ ਮਾਦੀ ਕੇ ਵਿਖੇ ਸਤਸੰਗ ਘਰ ਦੇ ਲਾਗੇ ਚੌਕ ਵਿਚ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੀ ਟੱਕਰ ਹੋ ਜਾਣ ਦੀ ਖ਼ਬਰ ਮਿਲੀ ਹੈ ਜਿਸ ਵਿਚ ਇੱਕ ਮੋਟਰਸਾਈਕਲ ਸਵਾਰ ਦਰਸ਼ਨ ...
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਬਟਾਲਾ , 22 ਜਨਵਰੀ { ਡਾ. ਕਮਲ ਕਾਹਲੋਂ}- ਬਟਾਲਾ ਜਲੰਧਰ ਰੋਡ 'ਤੇ ਪੈਂਦੇ ਅੱਡਾ ਅੰਮੋਨੰਗਲ ਵਿਖੇ ਅੱਜ ਖੜ੍ਹੇ ਟਰਾਲੇ ਵਿਚ ਬੱਸ ਵੱਜਣ ਕਾਰਨ ਕਰੀਬ ਦਸ ਤੋਂ ਪੰਦਰਾਂ ਦੇ ਸਵਾਰੀਆਂ ਗੰਭੀਰ ਜ਼ਖ਼ਮੀ ਹੋਈਆਂ ਹਨ । ਪਨ ਬੱਸ ਜਲੰਧਰ ਤੋਂ ਬਟਾਲੇ ...
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਤਰਨ ਤਾਰਨ, 22 ਜਨਵਰੀ (ਹਰਿੰਦਰ ਸਿੰਘ)ਂਸੀ.ਆਈ.ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਇਕ ਅੰਤਰਰਾਜੀ ਵਾਹਨ ਚੋਰ ਗਰੋਹ ਦਾ ਪਰਦਾਫਾਸ਼ ਕਰਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਵੱਖ-ਵੱਖ ਰਾਜਾਂ ਤੋਂ ਚੋਰੀ ਕੀਤੀਆਂ 15 ਲਗਜ਼ਰੀ ...
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
ਡੇਰਾਬਸੀ, 22 ਜਨਵਰੀ ( ਸ਼ਾਮ ਸਿੰਘ ਸੰਧੂ )-ਅੰਬਾਲਾ- ਕਾਲਕਾ ਰੇਲਵੇ ਲਾਈਨ 'ਤੇ ਡੇਰਾਬਸੀ ਨੇੜਲੇ ਪਿੰਡ ਜਵਾਹਰ ਪੁਰ ਨੇੜੇ ਇੱਕ ਬਜ਼ੁਰਗ ਨੇ ਰੇਲ ਗੱਡੀ ਅੱਗੇ ਲੇਟ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਰਾਜਿੰਦਰ ਸਿੰਘ ...
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਚੰਡੀਗੜ੍ਹ, 22 ਜਨਵਰੀ - ਹਵਾ ਪ੍ਰਦੂਸ਼ਣ ਨਾਲ ਨਜਿੱਠਣ ਦੇ ਮੱਦੇਨਜ਼ਰ ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਵਾਤਾਵਰਨ ਤੇ ਜਲਵਾਯੂ ਵਿਭਾਗ ਨੇ 15 ਸਾਲ ਪੁਰਾਣੇ 3 ਪਹੀਆ ਵਾਹਨਾਂ ਨੂੰ...
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਮੁੱਦਕੀ, 22 ਜਨਵਰੀ (ਭੁਪਿੰਦਰ ਸਿੰਘ) - ਇੱਥੋਂ ਨਜ਼ਦੀਕੀ ਪਿੰਡ ਕੱਬਰ ਵੱਛਾ ਤੋਂ ਕੈਲਾਸ਼ 'ਤੇ ਸਰਹਿੰਦ ਫੀਡਰ ਅਤੇ ਰਾਜਸਥਾਨ ਫੀਡਰ (ਨਹਿਰ) ਦੇ ਪੁਲ ਕੋਲ ਰਾਜਸਥਾਨ ਫੀਡਰ (ਨਹਿਰ ) ਵਿਚ ਤਿੰਨ ਜਣਿਆਂ...
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮੋਰਿੰਡਾ, 22 ਜਨਵਰੀ - (ਤਰਲੋਚਨ ਸਿੰਘ ਕੰਗ,ਪ੍ਰਿਤਪਾਲ ਸਿੰਘ) - ਵਿਜੀਲੈਂਸ ਬਿਉਰੋ ਰੂਪਨਗਰ ਨੇ ਅੱਜ ਬੀ.ਡੀ.ਪੀ.ਓ ਦਫ਼ਤਰ ਮੋਰਿੰਡਾ ਵਿਖੇ ਛਾਪਾ ਮਾਰ ਕੇ ਬੀ.ਡੀ.ਪੀ.ਓ ਅਮਰਦੀਪ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਰ ਲਿਆ। ਇਸ ਸਬੰਧੀ...
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਮਲੌਦ, 22 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ) - ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਕਮਲਜੀਤ ਸਿੰਘ ਸਿਆੜ ਤੇ ਉਪ-ਚੇਅਰਮੈਨ ਗੁਰਦੀਪ ਸਿੰਘ ਜ਼ੁਲਮਗੜ...
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  1 day ago
ਨਵੀਂ ਦਿੱਲੀ, 22 ਜਨਵਰੀ - ਉੱਤਰ ਰੇਲਵੇ ਦੇ ਜਨ ਸੰਪਰਕ ਅਧਿਕਾਰੀ ਦੀਪਕ ਕੁਮਾਰ ਨੇ ਦੱਸਿਆ ਕਿ ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ 23 ਜਨਵਰੀ ਅਤੇ 26 ਜਨਵਰੀ ਨੂੰ ਇੱਕ ਟਰੇਨ ਰੱਦ...
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  1 day ago
ਚੇਨਈ, 22 ਜਨਵਰੀ - ਕਸਟਮ ਵਿਭਾਗ ਨੇ ਚੇਨਈ ਹਵਾਈ ਅੱਡੇ ਵਿਖੇ ਆਬੂ ਧਾਬੀ ਤੋਂ ਆਏ ਇੱਕ ਯਾਤਰੀ ਤੋਂ 2.6 ਕਿੱਲੋ ਸੋਨਾ ਬਰਾਮਦ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 1.1 ਕਰੋੜ...
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  1 day ago
ਮੋਗਾ, 22 ਜਨਵਰੀ (ਗੁਰਤੇਜ ਬੱਬੀ)- ਅੱਜ ਮੋਗਾ 'ਚ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਮੈਡਮ ਅੰਜਨਾ ਦੀ ਅਦਾਲਤ ਨੇ ਔਰਤ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਮਸਤ ਬਾਬਾ ਜੀਵਨ ਸਿੰਘ ਨੂੰ ਦੋਸ਼ ਸਾਬਤ...
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  1 day ago
ਪਟਿਆਲਾ, 22 ਜਨਵਰੀ (ਅਮਨਦੀਪ ਸਿੰਘ)- ਲੰਡਨ 'ਚ ਕਤਲ ਹੋਏ ਨੌਜਵਾਨ ਹਰਿੰਦਰ ਕੁਮਾਰ ਦੇ ਘਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਪਹੁੰਚੇ। ਇਸ...
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  1 day ago
ਫ਼ਾਜ਼ਿਲਕਾ, 22 ਜਨਵਰੀ (ਪ੍ਰਦੀਪ ਕੁਮਾਰ)- ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਵਲੋਂ ਸਰਹੱਦੀ ਇਲਾਕੇ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਸਰਹੱਦ ਦੇ ਨਾਲ ਲੱਗਦੀ ਸੈਕਿੰਡ ਡਿਫੈਂਸ ਲਾਈਨ...
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  1 day ago
ਨਵੀਂ ਦਿੱਲੀ, 22 ਜਨਵਰੀ- ਇੰਟਰਪੋਲ ਨੇ ਗੁਜਰਾਤ ਪੁਲਿਸ ਦੇ ਕਹਿਣ 'ਤੇ ਨਿਤਿਆਨੰਦ ਵਿਰੁੱਧ 'ਬਲੂ ਨੋਟਿਸ' ਜਾਰੀ ਕੀਤਾ ਹੈ। ਇਹ ਨੋਟਿਸ ਗੁੰਮਸ਼ੁਦਾ ਜਾਂ...
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  1 day ago
ਜ਼ੀਰਾ, 22 ਜਨਵਰੀ (ਪ੍ਰਤਾਪ ਸਿੰਘ ਹੀਰਾ)- ਜ਼ੀਰਾ-ਅੰਮ੍ਰਿਤਸਰ ਰੋਡ 'ਤੇ ਬਸਤੀ ਹਾਜੀਵਾਲੀ ਦੇ ਨਜ਼ਦੀਕ ਅੱਜ ਆਲਟੋ ਕਾਰ ਨੇ ਖੜ੍ਹੇ ਟਰੱਕ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਕਾਰ ਸਵਾਰ...
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  1 day ago
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  1 day ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  1 day ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਜੇਠ ਸੰਮਤ 551

ਅੰਮ੍ਰਿਤਸਰ

ਅੰਮਿ੍ਤਸਰ ਜ਼ਿਲ੍ਹੇ ਦੇ ਕਰੀਬ 15 ਲੱਖ ਵੋਟਰ ਕਰਨਗੇ ਵੋਟ ਦੇ ਹੱਕ ਦੀ ਵਰਤੋਂ

ਅੰਮਿ੍ਤਸਰ, 18 ਮਈ (ਜਸਵੰਤ ਸਿੰਘ ਜੱਸ)- ਅੰਮਿ੍ਤਸਰ ਜ਼ਿਲੇ੍ਹ ਵਿਚ 19 ਮਈ ਨੂੰ ਲੋਕ ਸਭਾ ਚੋਣਾਂ ਲਈ ਪੈਣ ਵਾਲੀਆਂ ਵੋਟਾਂ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਏ ਗਏ ਹਨ | ਜ਼ਿਲੇ੍ਹ ਦੇ 15 ਲੱਖ 940 ਵੋਟਰ, ਜਿਨਾਂ ਵਿਚ 8 ਲੱਖ ਇੱਕ ਹਜ਼ਾਰ 639 ਮਰਦ ਤੇ 7 ਲੱਖ ਛੇ ਹਜ਼ਾਰ 178 ਔਰਤ ...

ਪੂਰੀ ਖ਼ਬਰ »

ਝੰਡੀਆਂ, ਗੁਬਾਰੇ ਅਤੇ ਵਿਸ਼ੇਸ਼ ਗੇਟ ਕਰਨਗੇ ਵੋਟਰਾਂ ਦਾ ਸਵਾਗਤ

ਅੰਮਿ੍ਤਸਰ, 18 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਭਾਰਤੀ ਚੋਣ ਕਮਿਸ਼ਨ ਵਲੋਂ ਕੀਤੀ ਗਈ ਵਿਲੱਖਣ ਪਹਿਲ ਦੇ ਚਲਦਿਆਂ ਲੋਕ ਸਭਾ ਚੋਣਾਂ ਲਈ ਵੋਟਾਂ ਪਾਉਣ ਵਾਲੇ ਬਣਾਏ ਗਏ ਪੋਲਿੰਗ ਬੂਥ ਨੂੰ ਖ਼ਾਸ ਤੌਰ 'ਤੇ ਸ਼ਿੰਗਾਰਿਆ ਗਿਆ ਹੈ ਜਿਸ 'ਚ ਪੋਲਿੰਗ ਬੂਥ ਦੇ ਬਹਾਰ ਦਿਲਕਸ਼ ...

ਪੂਰੀ ਖ਼ਬਰ »

ਅੰਮਿ੍ਤਸਰ 'ਚ ਹੋਣਗੇ 11 ਗੁਲਾਬੀ ਬੂਥ, ਕਮਾਂਡ ਔਰਤਾਂ ਦੇ ਹਵਾਲੇ

ਅੰਮਿ੍ਤਸਰ, 18 ਮਈ (ਰੇਸ਼ਮ ਸਿੰਘ)- ਚੋਣ ਕਮਿਸ਼ਨ ਵਲੋਂ ਚੋਣਾਂ ਦੇ ਅਮਲ 'ਚ ਔਰਤਾਂ ਦੀ ਭਾਈਵਾਲੀ ਤੋਂ ਇਲਾਵਾ ਕੁਝ ਬੂਥਾਂ ਦੀ ਸਮੁਚੀ ਕਮਾਂਡ ਔਰਤਾਂ ਦੇ ਹੱਥਾਂ 'ਚ ਦੇਣ ਦਾ ਫੈਸਲਾ ਲਿਆ ਗਿਆ ਹੈ ਇਸੇ ਤਹਿਤ ਹੀ ਅੰਮਿ੍ਤਸਰ 'ਚ ਵੀ ਹਰੇਕ ਵਿਧਾਨ ਸਭਾ ਹਲਕੇ 'ਚੋਂ ਇਕ ਬੂਥ ਦੀ ...

ਪੂਰੀ ਖ਼ਬਰ »

ਹਰਦੀਪ ਸਿੰਘ ਪੁਰੀ ਨੇ ਚਖਿਆ ਅੰਮਿ੍ਤਸਰੀ ਕੁਲਚੇ ਤੇ ਕਚੌਰੀਆਂ ਦਾ ਸੁਆਦ

ਅੰਮਿ੍ਤਸਰ, 18 ਮਈ (ਜਸਵੰਤ ਸਿੰਘ ਜੱਸ)-ਭਾਜਪਾ ਵਲੋਂ ਅੰਮਿ੍ਤਸਰ ਤੋਂ ਚੋਣ ਲੜ ਰਹੇ ਸਾਬਕਾ ਕੇਂਦਰੀ ਸ਼ਹਿਰੀ ਵਿਕਾਸ ਮੰਤਰੀ ਸ: ਹਰਦੀਪ ਸਿੰਘ ਪੁਰੀ ਨੇ ਤਿੰਨ ਹਫ਼ਤਿਆਂ ਦੇ ਚੋਣ ਪ੍ਰਚਾਰ ਦੀ ਥਕਾਣ ਉਤਾਰਦਿਆਂ ਸੁਹਾਵਣੇ ਮੌਸਮ ਵਿਚ ਅੰਮਿ੍ਤਸਰ ਦੇ ਪ੍ਰਸਿੱਧ ਕੁਲਚੇ ...

ਪੂਰੀ ਖ਼ਬਰ »

ਚੋਣਾਂ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਸਖ਼ਤ ਸੁਰੱਖਿਆ ਪ੍ਰਬੰਧ

ਅੰਮਿ੍ਤਸਰ, 18 ਮਈ (ਰੇਸ਼ਮ ਸਿੰਘ)-ਲੋਕ ਸਭਾ ਚੋਣਾਂ ਲਈ ਪੁਲਿਸ ਵਲੋਂ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ ਅਤੇ ਹਰੇਕ ਪੋਿਲੰਗ ਬੂਥ 'ਤੇ ਪੁਲਿਸ ਦਾ ਸਖ਼ਤ ਪਹਿਰਾ ਬਿਠਾ ਦਿੱਤਾ ਗਿਆ ਹੈ ਤਾਂ ਕਿ ਚੋਣਾਂ ਦਾ ਅਮਲ ਅਮਨ ਅਮਾਨ ਨਾਲ ਨੇਪਰੇ ਚਾੜਿਆ ਜਾ ਸਕੇ | ...

ਪੂਰੀ ਖ਼ਬਰ »

ਭਕਨਾ ਕਲਾਂ ਵਾਸੀਆਂ ਨੇ ਪੁਰੀ ਦੇ ਹੱਕ 'ਚ ਘਰ-ਘਰ ਵੋਟਾਂ ਮੰਗੀਆਂ

ਅਟਾਰੀ, 18 ਮਈ (ਰੁਪਿੰਦਰਜੀਤ ਸਿੰਘ ਭਕਨਾ)¸ਪਿੰਡ ਭਕਨਾ ਕਲਾਂ 'ਚ ਉਸ ਵੇਲੇ ਭਾਜਪਾ ਉਮੀਦਵਾਰ ਹਰਦੀਪ ਸਿੰਘ ਪੁਰੀ ਦੀ ਚੋਣ ਮੁਹਿੰਮ ਨੂੰ ਵੱਡਾ ਹੁਲਾਰਾ ਮਿਲਿਆ ਜਦੋ ਭਕਨਾ ਕਲਾਂ ਦੀ ਸਮੁੱਚੀ ਸਾਬਕਾ ਪੰਚਾਇਤ ਨੇ ਆਪਣੇ ਵੱਡੀ ਗਿਣਤੀ ਸਾਥੀਆਂ ਨਾਲ ਉਨ੍ਹਾਂ ਦੇ ਹੱਕ ...

ਪੂਰੀ ਖ਼ਬਰ »

ਚੋਣਾਂ ਦੇ ਮੱਦੇਨਜ਼ਰ ਸਰਹੱਦੀ ਇਲਾਕੇ ਅੰਦਰ ਸੁਰੱਖਿਆ ਚਾਕਬੰਦ

ਅਟਾਰੀ, 18 ਮਈ (ਰੁਪਿੰਦਰਜੀਤ ਸਿੰਘ ਭਕਨਾ)-ਮੁੱਖ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਵਿਚ ਲੋਕ ਸਭਾ ਚੋਣਾਂ ਨੂੰ ਨਿਰਪੱਖ ਤਰੀਕੇ ਨਾਲ ਨੇਪੇਰੇ ਚੜਾਉਣ ਦੇ ਮਕਸਦ ਨਾਲ ਐਸ. ਐਸ. ਪੀ. ਅੰਮਿ੍ਤਸਰ ਦਿਹਾਤੀ ਦੀਆਂ ਹਿਦਾਇਤਾਂ 'ਤੇ ਸਰਹੱਦੀ ਇਲਾਕੇ ਵਿਚ ਖਾਸ ਨਾਕੇ ...

ਪੂਰੀ ਖ਼ਬਰ »

ਈ. ਵੀ. ਐਮ. ਨਾਲ ਚੋਣਾਂ ਦਾ ਵਿਰੋਧ ਕਰ ਰਹੇ ਆਗੂ ਹੰਸ ਵਲੋਂ ਧਰਨਾ

ਅੰਮਿ੍ਤਸਰ, 18 ਮਈ (ਰੇਸ਼ਮ ਸਿੰਘ)¸ਈ. ਵੀ. ਐਮ. ਮਸ਼ੀਨਾਂ 'ਚ ਗੜਬੜੀ ਦੇ ਦੋਸ਼ ਲਾ ਕੇ ਪਿਛਲੇ ਲੰਮੇਂ ਸਮੇਂ ਤੋਂ ਵਿਰੋਧ ਕਰ ਰਹੇ ਫੂਲੇ ਭਾਰਤੀ ਜੁਆਇੰਟ ਐਕਸ਼ਨ ਕਮੇਟੀ ਦੇ ਆਗੂ ਸ੍ਰੀ ਰਵਿੰਦਰ ਹੰਸ ਵਲੋਂ ਅੱਜ ਤੋਂ ਧਰਨਾ ਮੁੜ ਸ਼ੁਰੂ ਕਰ ਦਿੱਤਾ ਗਿਆ ਹੈ | ਇਥੇ ਕੋਤਵਾਲੀ ...

ਪੂਰੀ ਖ਼ਬਰ »

ਡਾ: ਵੇਰਕਾ ਨੇ ਬੀਬੀ ਜਗੀਰ ਕੌਰ ਲਈ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਤਰਸਿੱਕਾ, 18 ਮਈ (ਅਤਰ ਸਿੰਘ ਤਰਸਿੱਕਾ)-ਲੋਕ ਸਭਾ ਹਲਕਾ ਖਡੂਰ ਸਾਹਿਬ 'ਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਜਗੀਰ ਕੌਰ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਹਲਕਾ ਜੰਡਿਆਲਾ ਗੁਰੂ ਦੇ ਚੋਣ ਇੰਚਾਰਜ ਡਾ: ਦਲਬੀਰ ਸਿੰਘ ਵੇਰਕਾ ਨੇ ਆਪਣੇ ਸਾਥੀਆਂ ਨਾਲ ਬਲਾਕ ...

ਪੂਰੀ ਖ਼ਬਰ »

ਭੁਪਿੰਦਰ ਸਿੰਘ ਰਿੰਪੀ ਨੇ ਸਾਥੀਆਂ ਨਾਲ ਵਾਰਡ ਨੰਬਰ 54 'ਚ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਛੇਹਰਟਾ, 18 ਮਈ (ਵਡਾਲੀ)-ਪੰਜਾਬ ਪ੍ਰਦੇਸ਼ ਕਾਗਰਸ ਦੇ ਜ਼ਿਲ੍ਹਾ ਅੰਮਿ੍ਤਸਰ ਸ਼ਹਿਰੀ ਦੇ ਜਨਰਲ ਸਕੱਤਰ ਭੁਪਿੰਦਰ ਸਿੰਘ ਰਿੰਪੀ ਵਲੋਂ ਸਾਥੀਆਂ ਨਾਲ ਵਾਰਡ ਨੰਬਰ 54 ਦੇ ਵੱਖ-ਵੱਖ ਇਲਾਕਿਆਂ 'ਚ ਲੋਕ ਸਭਾ ਹਲਕਾ ਅੰਮਿ੍ਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ...

ਪੂਰੀ ਖ਼ਬਰ »

ਗੁਰਦੇਵ ਸਿੰਘ ਸ਼ਹੂਰਾ ਨੇ ਔਜਲਾ ਲਈ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਬੱਚੀਵਿੰਡ, 18 ਮਈ (ਬਲਦੇਵ ਸਿੰਘ ਕੰਬੋ)- ਲੋਕ ਸਭਾ ਚੋਣਾਂ ਦਾ ਖੁੱਲ੍ਹਾ ਚੋਣ ਪ੍ਰਚਾਰ ਬੰਦ ਉਪਰੰਤ ਵੋਟਰਾਂ ਨੂੰ ਆਪਣੀ ਪਾਰਟੀ ਦੇ ਹੱਕ 'ਚ ਵੋਟ ਪਾਉਣ ਲਈ ਪ੍ਰੇਰਿਤ ਕਰਨ ਲਈ ਸਮਰਥਕ ਪੱਬਾਂ ਭਾਰ ਹੋ ਗਏ ਹਨ¢ ਇਸ ਤਹਿਤ ਹੀ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਦੇਵ ਸਿੰਘ ...

ਪੂਰੀ ਖ਼ਬਰ »

ਅਮਰਜੀਤ ਸਿੰਘ ਬੰਡਾਲਾ ਨੇ ਘਰ-ਘਰ ਜਾ ਵੋਟਰਾਂ ਨਾਲ ਸੰਪਰਕ ਕੀਤਾ

ਬੰਡਾਲਾ, 18 ਮਈ (ਅਮਰਪਾਲ ਸਿੰਘ ਬੱਬੂ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ-ਭਾਜਪਾ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ 'ਚ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਮਰਜੀਤ ਸਿੰਘ ਬੰਡਾਲਾ ਵਲੋਂ ਪਿੰਡ ਬੰਡਾਲਾ ਦੀਆਂ ਵੱਖ-ਵੱਖ ਵਾਰਡਾਂ ਅਤੇ ਮੁਹੱਲਿਆਂ 'ਚ ...

ਪੂਰੀ ਖ਼ਬਰ »

ਪਖੰਡੀਆਂ ਤੇ ਅੰਧ ਵਿਸ਼ਵਾਸ ਫ਼ੈਲਾਉਣ ਵਾਲਿਆਂ ਿਖ਼ਲਾਫ਼ ਸਿਆਸੀ ਆਗੂ ਅੱਗੇ ਆਉਣ-ਤਰਕਸ਼ੀਲ ਸੁਸਇਟੀ

ਅੰਮਿ੍ਤਸਰ, 18 ਮਈ (ਹਰਮਿੰਦਰ ਸਿੰਘ)-ਤਰਕਸ਼ੀਲ ਸੁਸਾਇਟੀ ਪੰਜਾਬ ਨੇ ਕਿਹਾ ਕਿ ਮੌਜੂਦਾ ਸਿਆਸਤ ਲੋਕ ਸੇਵਾ ਨਾ ਹੋ ਕੇ ਲਾਹੇਵੰਦ ਧੰਦਾ ਬਣ ਚੁੱਕੀ ਹੈ | ਚੋਣ ਲੜਣ ਵਾਲੇ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰ ਵਲੋਂ ਆਪਣੇ ਵਿਰੋਧੀਆਂ ਦੇ ਿਖ਼ਲਾਫ਼ ਝੂਠੀਆਂ ਅਤੇ ਘਟੀਆ ...

ਪੂਰੀ ਖ਼ਬਰ »

ਅੰਮਿ੍ਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਸੀ. ਆਈ. ਐਸ. ਐਫ, ਏਅਰ ਫ਼ੋਰਸ ਤੇ ਪੰਜਾਬ ਪੁਲਿਸ ਵਲੋਂ ਸੁਰੱਖਿਆ ਪ੍ਰਬੰਧ ਸਖ਼ਤ

ਰਾਜਾਸਾਂਸੀ, 18 ਮਈ (ਹਰਦੀਪ ਸਿੰਘ ਖੀਵਾ)-ਪੰਜਾਬ ਵਿਚ 19 ਮਈ ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਸੁਰੱਖਿਆ ਫ਼ੋਰਸਾਂ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕਰ ...

ਪੂਰੀ ਖ਼ਬਰ »

ਮੰਨਾ ਅਤੇ ਡਾ: ਹਰਜੀਤ ਵਲੋਂ ਪਾਰਟੀ ਵਰਕਰਾਂ ਦਾ ਧੰਨਵਾਦ

ਰਈਆ, 18 ਮਈ (ਸ਼ਰਨਬੀਰ ਸਿੰਘ ਕੰਗ)-ਰਈਆ ਵਿਖੇ ਬੀਤੇ ਕੱਲ੍ਹ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਮੀਆਵਿੰਡ ਦੀ ਅਗਵਾਈ ਹੇਠ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਭਾਜਪਾ ਦੇ ਚੋਣ ਲੜ ਰਹੇ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ 'ਚ ਵਿਸ਼ਾਲ ਚੋਣ ਰੈਲੀ ਕਰਵਾਈ ਗਈ | ਇਸ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਹਸਪਤਾਲ ਦੇ ਨਰਸਿੰਗ ਸਟਾਫ ਨੇ ਫਲੋਰੈਂਸ ਨਾਈਟਿੰਗੇਲਜ਼ ਦਾ ਜਨਮ ਦਿਨ ਮਨਾਇਆ

ਅੰਮਿ੍ਤਸਰ, 18 ਮਈ (ਰੇਸ਼ਮ ਸਿੰਘ)-ਗੁਰੂ ਨਾਨਕ ਦੇਵ ਹਸਪਤਾਲ ਵਿਖੇ ਨਰਸਿੰਗ ਐਸੋਸੀਏਸ਼ਨ ਵਲੋਂ ਫਲੋਰੈਂਸ ਨਾਈਟਿੰਗੈਲਜ ਦਾ 199 ਜਨਮ ਦਿਨ ਮਨਾਇਆ ਗਿਆ, ਜਿਸ ਦੀ ਪ੍ਰਧਾਨਗੀ ਐਸੋਸੀਏਸ਼ਨ ਦੀ ਪ੍ਰਧਾਨ ਸ੍ਰੀਮਤੀ ਨਰਿੰਦਰ ਕੌਰ ਬੁੱਟਰ ਨੇ ਕੀਤੀ | ਇਸ ਮੌਕੇ ਮੁਖ ਮਹਿਮਾਨ ...

ਪੂਰੀ ਖ਼ਬਰ »

ਦਿੱਲੀ 'ਚ ਮੌਸਮ ਖ਼ਰਾਬ ਹੋਣ ਕਾਰਨ ਵੱਖ-ਵੱਖ 13 ਉਡਾਣਾਂ ਨੂੰ ਅੰਮਿ੍ਤਸਰ ਉਤਾਰਿਆ

ਰਾਜਾਸਾਂਸੀ, 18 ਮਈ (ਹੇਰ/ਹਰਦੀਪ ਸਿੰਘ ਖੀਵਾ)-ਦੇਸ਼ ਦੀ ਰਾਜਧਾਨੀ ਦਿੱਲੀ 'ਚ ਬੀਤੀ ਰਾਤ ਅਚਾਨਕ ਮੌਸਮ ਖ਼ਰਾਬ ਹੋਣ ਕਾਰਨ ਦਿੱਲੀ ਪੁੱਜਣ ਵਾਲੀਆਂ ਕੌਮਾਂਤਰੀ ਤੇ ਘਰੇਲੂ 13 ਉਡਾਣਾਂ ਦਾ ਮੁੱਖ ਅੰਮਿ੍ਤਸਰ ਵੱਲ ਮੋੜਦਿਆਂ ਅੰਮਿ੍ਤਸਰ ਦੇ ਹਵਾਈ ਅੱਡੇ 'ਤੇ ਉਤਾਰਣਾ ਪਿਆ | ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਦੇ ਹੱਕ 'ਚ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਸਠਿਆਲਾ, 18 ਮਈ (ਜਗੀਰ ਸਿੰਘ ਸਫਰੀ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਦਲ (ਬ) ਦੇ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ 'ਚ ਸਰਪੰਚ ਦਲਵਿੰਦਰ ਸਿੰਘ ਨੇ ਅਕਾਲੀ ਵਰਕਰਾਂ ਸਮੇਤ ਕਸਬਾ ਸਠਿਆਲਾ ਵਿਖੇ ਘਰ-ਘਰ ਵੋਟਾਂ ਮੰਗੀਆਂ | ਉਨ੍ਹਾਂ ਦੱਸਿਆ ਕਿ ਅਕਾਲੀ ਦਲ (ਬ) ਦੀ ...

ਪੂਰੀ ਖ਼ਬਰ »

ਕਿਸਾਨੀ ਮੰਗਾਂ ਦੇ ਹੱਲ ਲਈ ਡੀ. ਸੀ. ਦਫ਼ਤਰ ਅੱਗੇ ਜ਼ਿਲ੍ਹਾ ਪੱਧਰੀ ਰੋਸ ਧਰਨਾ 27 ਨੂੰ

ਅਜਨਾਲਾ, 18 ਮਈ (ਐਸ. ਪ੍ਰਸ਼ੋਤਮ)- ਇਥੇ ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਕਨਵੀਨਰ ਜਤਿੰਦਰ ਸਿੰਘ ਛੀਨਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਕਾਰਜਕਾਰਨੀ ਅਹੁਦੇਦਾਰਾਂ ਤੇ ਸਰਗਰਮ ਕਾਰਕੁੰਨਾਂ ਹੋਈ ਮੀਟਿੰਗ 'ਚ ਬੈਂਕਾਂ ਵਲੋਂ ਕਰਜਾਈ ਕਿਸਾਨਾਂ ਦੇ ਅਦਾਲਤਾਂ 'ਚ ਚੈੱਕ ...

ਪੂਰੀ ਖ਼ਬਰ »

ਸਵਿੰਦਰ ਸਿੰਘ ਛੱਜਲਵੱਡੀ ਅਤੇ ਸਾਥੀਆਂ ਨੇ ਬੀਬੀ ਖ਼ਾਲੜਾ ਲਈ ਪਿੰਡਾਂ ਵਿਚ ਵੋਟਾਂ ਮੰਗੀਆਂ

ਰਈਆ, 18 ਮਈ (ਸ਼ਰਨਬੀਰ ਸਿੰਘ ਕੰਗ)-ਲੋਕ ਸਭਾ ਹਲਕਾ ਖ਼ਡੂਰ ਸਾਹਿਬ ਤੋਂ ਪੰਜਾਬ ਜਮਹੂਰੀ ਗਠਜੋੜ ਵਲੋਂ ਚੋਣ ਲੜ ਰਹੇ ਬੀਬੀ ਪਰਮਜੀਤ ਕੌਰ ਖ਼ਾਲੜਾ ਦੇ ਹੱਕ ਵਿਚ ਬਸਪਾ ਦੇ ਜ਼ਿਲ੍ਹਾ ਅੰਮਿ੍ਤਸਰ ਦੇ ਇੰਚਾਰਜ ਸਵਿੰਦਰ ਸਿੰਘ ਛੱਜਲਵੱਡੀ ਅਤੇ ਸਾਥੀਆਂ ਵਲੋਂ ਦਰਜਨਾਂ ...

ਪੂਰੀ ਖ਼ਬਰ »

ਲੋਕਾਂ ਵਲੋਂ ਮਿਲ ਰਿਹਾ ਪਿਆਰ ਹੀ ਮੇਰੀ ਜਿੱਤ ਦਾ ਪ੍ਰਤੀਕ-ਬੀਬੀ ਜਗੀਰ ਕੌਰ

ਜੰਡਿਆਲਾ ਗੁਰੂ, 18 ਮਈ (ਰਣਜੀਤ ਸਿੰਘ ਜੋਸਨ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਭਾਜਪਾ ਗਠਜੋੜ ਦੇ ਉਮੀਦਵਾਰ ਬੀਬੀ ਜਗੀਰ ਕੌਰ ਨੇ ਹਲਕਾ ਜੰਡਿਆਲਾ ਗੁਰੂ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਨ ਤੋਂ ਬਾਅਦ ਅੱਜ ਚੋਣ ਪ੍ਰਚਾਰ ਦੇ ਆਖਰੀ ਦਿਨ 'ਅਜੀਤ' ਨਾਲ ਗੱਲਬਾਤ ...

ਪੂਰੀ ਖ਼ਬਰ »

ਚੋਣ ਪ੍ਰਚਾਰ ਬੰਦ ਹੋਣ ਮਗਰੋਂ ਅੰਮਿ੍ਤਸਰ ਪੁੱਜੇ ਨਵਜੋਤ ਸਿੰਘ ਸਿੱਧੂ

ਰਾਜਾਸਾਂਸੀ, 18 ਮਈ (ਹੇਰ, ਹਰਦੀਪ ਸਿੰਘ ਖੀਵਾ)-ਪੰਜਾਬ ਦੇ ਕੈਬਨਿਟ ਮੰਤਰੀ ਤੇ ਕਾਂਗਰਸ ਦੇ ਸਟਾਰ ਪ੍ਰਚਾਰਕ ਨਵਜੋਤ ਸਿੰਘ ਸਿੱਧੂ ਲੋਕ ਸਭਾ ਦੀਆਂ ਚੋਣਾਂ ਦੌਰਾਨ ਦੇਸ਼ ਭਰ 'ਚ ਕਾਂਗਰਸ ਪਾਰਟੀ ਦੇ ਵੱਖ-ਵੱਖ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਉਪਰੰਤ ਅੱਜ ਉਹ ...

ਪੂਰੀ ਖ਼ਬਰ »

ਜ਼ਿਲ੍ਹਾ ਚੋਣ ਅਧਿਕਾਰੀ ਸ਼ਿਵਦਿਆਲ ਸਿੰਘ ਢਿੱਲੋਂ ਵਲੋਂ ਬਾਬਾ ਬਕਾਲਾ ਹਲਕੇ ਦਾ ਅਚਨਚੇਤੀ ਦੌਰਾ

ਬਾਬਾ ਬਕਾਲਾ ਸਾਹਿਬ, 18 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਧਿਕਾਰੀ ਕਮ ਡੀ. ਸੀ. ਅੰਮਿ੍ਤਸਰ ਸ: ਸ਼ਿਵਦੁਲਾਰ ਸਿੰਘ ਢਿੱਲੋਂ ਵਲੋਂ ਲੋਕ ਸਭਾ ਹਲਕਾ ਖ਼ਡੂਰ ਸਾਹਿਬ ਅਧੀਨ ਆਉਂਦੇ ਵਿਧਾਨ ਸਭਾ ਹਲਕਾ ਬਾਬਾ ...

ਪੂਰੀ ਖ਼ਬਰ »

ਜੋਸ਼ੀ ਨੇ ਪੁਰੀ ਲਈ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਅੰਮਿ੍ਤਸਰ, 18 ਮਈ (ਹਰਮਿੰਦਰ ਸਿੰਘ)-ਲੋਕ ਸਭਾ ਹਲਕਾ ਅੰਮਿ੍ਤਸਰ ਤੋਂ ਭਾਜਪਾ ਉਮੀਦਵਾਰ ਸ: ਹਰਦੀਪ ਸਿੰਘ ਪੁਰੀ ਦੇ ਹੱਕ 'ਚ ਸਾਬਕਾ ਮੰਤਰੀ ਸ੍ਰੀ ਅਨਿਲ ਜੋਸ਼ੀ ਵਲੋਂ ਵੱਖ-ਵੱਖ ਇਲਾਕਿਆਂ 'ਚ ਚੋਣ ਪ੍ਰਚਾਰ ਕੀਤਾ | ਇਸ ਦੌਰਾਨ ਸ੍ਰੀ ਜੋਸ਼ੀ ਨੇ ਘਰ-ਘਰ ਜਾ ਕੇ ਵੋਟਰਾਂ ਨਾਲ ...

ਪੂਰੀ ਖ਼ਬਰ »

ਔਜਲਾ ਲਈ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਲੋਪੋਕੇ, 18 ਮਈ (ਗੁਰਵਿੰਦਰ ਸਿੰਘ ਕਲਸੀ)-ਕੈਬਨਿਟ ਮੰਤਰੀ ਸੁੱਖ ਸਰਕਾਰੀਆ ਵਲੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਲਈ ਘਰ-ਘਰ 'ਚੋਂ ਵੋਟਾਂ ਮੰਗਣ ਤਹਿਤ ਚਲਾਈ ਮੁਹਿੰਮ ਤਹਿਤ ਅੱਜ ਬਲਾਕ ਸੰਮਤੀ ਮੈਂਬਰ ਅਤੇ ਸਾਬਕਾ ਸਰਪੰਚ ਦਲਬੀਰ ਸਿੰਘ ਕੋਹਾਲਾ ਦੀ ਅਗਵਾਈ ...

ਪੂਰੀ ਖ਼ਬਰ »

ਜੋਧ ਸਿੰਘ ਸਮਰਾ ਨੇ ਪੁਰੀ ਲਈ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਅਜਨਾਲਾ, 18 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਹਥਿਆਉਣ ਵਾਲੀ ਕਾਂਗਰਸ ਪਾਰਟੀ ਨੂੰ 19 ਮਈ ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ 'ਚ ਸਬਕ ਸਿਖਾਉਣਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਹਲਕਾ ...

ਪੂਰੀ ਖ਼ਬਰ »

ਕਿਸੇ ਵੀ ਪਾਰਟੀ ਨੇ ਕਸਬਾ ਜੈਂਤੀਪੁਰ ਤੱਕ ਨਹੀਂ ਕੀਤੀ ਪਹੁੰਚ

ਜੈਂਤੀਪੁਰ, 18 ਮਈ (ਬਲਵੰਤ ਸਿੰਘ ਭਗਤ)- ਲੋਕ ਸਭਾ ਹਲਕਾ ਅੰਮਿ੍ਤਸਰ ਦੇ ਹਲਕਾ ਮਜੀਠਾ ਦੇ ਅਹਿਮ ਕਸਬੇ ਜੈਂਤੀਪੁਰ ਵਿਖੇ 19 ਮਈ ਨੂੰ ਹੋਣ ਜਾ ਰਹੀਆਂ ਚੋਣਾਂ ਦਾ ਪ੍ਰਚਾਰ ਅੱਜ ਸ਼ਾਮ ਨੂੰ 5 ਵਜੇ ਸਮਾਪਤ ਹੋ ਚੁੱਕਾ ਪ੍ਰੰਤੂ ਕਿਸੇ ਵੀ ਪਾਰਟੀ ਦੇ ਉਮੀਦਵਾਰ ਜਾਂ ਹਲਕਾ ...

ਪੂਰੀ ਖ਼ਬਰ »

ਔਜਲਾ ਦੀ ਜਿੱਤ ਯਕੀਨੀ-ਸ਼ਰਮਾ

ਵੇਰਕਾ, 18 ਮਈ (ਪਰਮਜੀਤ ਸਿੰਘ ਬੱਗਾ)- ਲੋਕ ਸਭਾ ਚੋਣਾਂ ਸਬੰਧੀ ਹਲਕਾ ਪੂਰਬੀ ਦੀ ਵਾਰਡ ਨੰ: 20 ਦੇ ਕਾਂਗਰਸ ਪਾਰਟੀ ਨਾਲ ਸਬੰਧਿਤ ਬੂਥ ਇੰਚਾਰਜ਼ਾਂ ਅਤੇ ਵਰਕਰਾਂ ਦੀ ਮੀਟਿੰਗ ਅਬਾਦੀ ਗੁਰੂ ਨਗਰ ਵੇਰਕਾ ਵਿਖੇ ਬੁਲਾਈ ਗਈ | ਬਲਾਕ ਕਾਂਗਰਸ ਕਮੇਟੀ ਵੇਰਕਾ ਦੇ ਪ੍ਰਧਾਨ ਅਤੇ ...

ਪੂਰੀ ਖ਼ਬਰ »

ਪੀ. ਡੀ. ਏ. ਦੇ ਹੱਕ 'ਚ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਆਰ. ਐਮ. ਪੀ. ਆਈ. ਨੇ ਵਿੱਢੀ ਮੁਹਿੰਮ

ਅਜਨਾਲਾ, 18 ਮਈ (ਐਸ. ਪ੍ਰਸ਼ੋਤਮ)- ਅਜਨਾਲਾ ਸ਼ਹਿਰ 'ਚ ਢੋਲ-ਢਮੱਕੇ ਤੇ ਰੋਡ ਸ਼ੋਅ ਦੇ ਚੋਣ ਪ੍ਰਚਾਰ ਦਾ ਸਮਾਂ ਖ਼ਤਮ ਹੋਣ ਪਿਛੋਂ ਅੰਮਿ੍ਤਸਰ ਲੋਕ ਸਭਾ ਹਲਕੇ ਤੋਂ ਪੀ. ਡੀ. ਏ. ਉਮੀਦਵਾਰ ਤੇ ਸੀ. ਪੀ. ਆਈ. ਮਹਿਲਾ ਆਗੂ ਬੀਬੀ ਦਸਵਿੰਦਰ ਕੌਰ ਦੇ ਹੱਕ 'ਚ ਦੁਕਾਨਾਂ ਤੇ ਘਰਾਂ 'ਚ ...

ਪੂਰੀ ਖ਼ਬਰ »

ਡਿੰਪਾ ਲਈ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਤਰਸਿੱਕਾ, 18 ਮਈ (ਅਤਰ ਸਿੰਘ ਤਰਸਿੱਕਾ)-ਬਲਾਕ ਤਰਸਿੱਕਾ ਦੇ ਪ੍ਰਮੁੱਖ ਕਾਂਗਰਸੀ ਆਗੂ ਤੇ ਵਰਕਰਾਂ ਨੇ ਅੱਜ ਚੋਣ ਪ੍ਰਚਾਰ ਬੰਦ ਹੋਣ 'ਤੇ ਪਿੰਡ ਤਰਸਿੱਕਾ ਦੇ ਵੋਟਰਦਾ ਘਰੋ ਘਰੀਂ ਜਾ ਕੇ ਸ: ਜਸਬੀਰ ਸਿੰਘ ਡਿੰਪਾ ਲਈ ਵੋਟਾਂ ਮੰਗੀਆਂ | ਇਸ ਵਿਸ਼ਾਲ ਕਾਫ਼ਲੇ ਦੀ ਅਗਵਾਈ ...

ਪੂਰੀ ਖ਼ਬਰ »

ਸਾਬਕਾ ਇੰਸਪੈਕਟਰ ਦੇ ਖਾਤੇ 'ਚੋਂ ਨੌਸਰਬਾਜ਼ ਨੇ ਧੋਖੇ ਨਾਲ 50 ਹਜ਼ਾਰ ਰੁਪਈਆ ਕਢਵਾਇਆ

ਅੰਮਿ੍ਤਸਰ, 18 ਮਈ (ਰੇਸ਼ਮ ਸਿੰਘ)- ਇਕ ਸਾਬਕਾ ਇੰਸਪੈਕਟਰ ਦੇ ਖਾਤੇ 'ਚੋਂ ਇਕ ਨੌਸਰਬਾਜ਼ ਵਲੋਂ ਧੋਖੇ ਨਾਲ 50 ਹਜ਼ਾਰ ਰੁਪਏ ਕਢਵਾ ਲਏ | ਪੁਲਿਸ ਵਲੋਂ ਇਸ ਸਬੰਧੀ ਅਣਪਛਾਤੇ ਵਿਅਕਤੀ ਿਖ਼ਲਾਫ਼ ਧੋਖਾਧੜੀ ਦੇ ਦੋਸ਼ਾਂ ਤਹਿਤ ਪਰਚਾ ਦਰਜ ਕਰ ਲਿਆ ਗਿਆ ਹੈ | ਇਹ ਸ਼ਿਕਾਇਤ ਸਾਬਕਾ ...

ਪੂਰੀ ਖ਼ਬਰ »

ਅਜਨਾਲਾ ਹਲਕੇ 'ਚ 91 ਪੋਲਿੰਗ ਬੂਥਾਂ 'ਤੇ ਵੈਬ ਕੈਮਰੇ ਲਾਏ ਤੇ 32 ਮਾਈਕੋ੍ਰ ਆਬਜ਼ਰਵਰ ਕੀਤੇ ਤਾਇਨਾਤ-ਡਾ: ਓਬਰਾਏ

ਅਜਨਾਲਾ, 18 ਮਈ (ਐਸ. ਪ੍ਰਸ਼ੋਤਮ, ਗੁਰਪ੍ਰੀਤ ਸਿੰਘ ਢਿੱਲੋਂ)-19 ਮਈ ਨੂੰ ਲੋਕ ਸਭਾ ਹਲਕਾ ਅੰਮਿ੍ਤਸਰ ਤਹਿਤ ਪੈਂਦੇ ਵਿਧਾਨ ਸਭਾ ਹਲਕਾ ਅਜਨਾਲਾ ਦੇ ਕੁੱਲ 182 ਪੋਲਿੰਗ ਬੂਥਾਂ 'ਤੇ ਪੈਣ ਵਾਲੀਆਂ ਵੋਟਾਂ ਲਈ ਅੱਜ ਸਰਕਾਰੀ ਕਾਲਜ ਅਜਨਾਲਾ ਤੋਂ ਲੋਕ ਸਭਾ ਹਲਕਾ ਅੰਮਿ੍ਤਸਰ ਦੇ ...

ਪੂਰੀ ਖ਼ਬਰ »

ਸੰਨੀ ਦਿਓਲ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਮਗਰੋਂ ਮੁੰਬਈ ਰਵਾਨਾ ਹੋਏ ਧਰਮਿੰਦਰ

ਰਾਜਾਸਾਂਸੀ, 18 ਮਈ (ਹੇਰ/ਖੀਵਾ)- ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਅਤੇ ਆਪਣੇ ਪੁੱਤਰ ਸੰਨੀ ਦਿਓਲ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਮਗਰੋਂ ਧਰਮਿੰਦਰ ਮੁੰਬਈ ਨੂੰ ਰਵਾਨਾ ਹੋ ਗਏ | ਸੰਨੀ ਦਿਓਲ ਦੀ ਚੋਣ ਕਮਾਂਡ ਸੰਭਾਲਣ ...

ਪੂਰੀ ਖ਼ਬਰ »

ਰਾਜਸਥਾਨ ਦੇ ਸ਼ਰਧਾਲੂ ਪਰਿਵਾਰ ਨੇ ਸ੍ਰੀ ਗੁਰੂ ਰਾਮਦਾਸ ਜੀ ਲੰਗਰ 'ਚ ਭੇਟ ਕੀਤੀ 101 ਕੁਇੰਟਲ ਕਣਕ

ਅੰਮਿ੍ਤਸਰ, 18 ਮਈ (ਸਟਾਫ ਰਿਪੋਰਟਰ)-ਰਾਜਸਥਾਨ ਤੋਂ ਆਏ ਗੁਰੂ ਨਾਨਕ ਨਾਮ ਲੇਵਾ ਸ਼ਰਧਾਲੂਆਂ ਵਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਵਿਖੇ 101 ਕੁਇੰਟਲ ਕਣਕ ਭੇਟਾ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ | ਇਹ ਸ਼ਰਧਾਲੂ ਰਾਜਸਥਾਨ ਦੇ ...

ਪੂਰੀ ਖ਼ਬਰ »

ਖੰਡਵਾਲਾ ਵਿਕਾਸ ਨਗਰ ਵਿਖੇ ਘਰੇਲੂ ਝਗੜਾ ਪੁੱਜਾ ਥਾਣੇ

ਛੇਹਰਟਾ, 18 ਮਈ (ਸੁਰਿੰਦਰ ਸਿੰਘ ਵਿਰਦੀ)-ਥਾਣਾ ਛੇਹਰਟਾ ਅਧੀਨ ਆਉਂਦੇ ਇਲਾਕਾ ਵਿਕਾਸ ਨਗਰ ਖੰਡਵਾਲਾ ਵਿਖੇ ਘਰੇਲੂ ਕਲੇਸ਼ ਦੇ ਚੱਲਦਿਆਂ ਬਾਹਰੋ ਵਿਅਕਤੀ ਬੁਲਾ ਕੇ ਮਾਰਕੁਟਾਈ ਕਰਨ ਦਾ ਮਾਮਲਾ ਸਾਹਮਣੇ ਆਇਆ | ਝਗੜੇ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਆਸ਼ਾ ਸ਼ਰਮਾ (63) ਨੇ ਦੱਸਿਆ ਕਿ ਉਸਦੇ ਪੁੱਤਰ ਮਨਪ੍ਰੀਤ ਸ਼ਰਮਾ ਦਾ ਵਿਆਹ 2 ਸਾਲ ਪਹਿਲਾਂ ਸ਼ਿਵਾਨੀ ਨਾਲ ਹੋਇਆ ਸੀ ਅਤੇ ਨਿੱਕੀ-ਨਿੱਕੀ ਗੱਲ ਨੂੰ ਲੈ ਕੇ ਉਨ੍ਹਾਂ ਦੋਵਾਂ ਜੀਆਂ ਦਾ ਆਪਸੀ ਕਲੇਸ਼ ਝਗੜਾ ਹੁੰਦਾ ਰਹਿੰਦਾ ਸੀ | ਉਨ੍ਹਾਂ ਦੋਨਾਂ ਨੂੰ ਕਈ ਵਾਰ ਸਮਝਾਇਆ | ਮਨਪ੍ਰੀਤ ਆਪਣੇ ਪਰਿਵਾਰ ਦੇ ਪਾਲਣ-ਪੋਸ਼ਣ ਲਈ ਦੁਬਈ 'ਚ ਨੌਕਰੀ ਕਰਦਾ ਹੈ ਅਤੇ ਕੁਝ ਦਿਨ ਪਹਿਲਾਂ ਹੀ ਉਹ ਦੁਬਈ ਤੋਂ ਘਰ ਪਰਤਿਆ ਹੈ | ਉਨ੍ਹਾਂ ਦੀ ਇਕ ਛੋਟੀ ਬੇਟੀ ਵੀ ਹੈ | ਮਨਪ੍ਰੀਤ ਸ਼ਰਮਾ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਹੀ ਉਸਦੀ ਪਤਨੀ ਦਾ ਪੱਥਰੀ ਦਾ ਆਪ੍ਰੇਸ਼ਨ ਹੋਇਆ ਸੀ ਅਤੇ ਘਰ 'ਚ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ ਅਤੇ ਮੈਂ ਝਗੜਾ ਵੱਧ ਜਾਣ ਦੇ ਡਰੋ ਸ਼ਿਵਾਨੀ ਨੂੰ ਉਸਦੇ ਪੇਕੇ ਘਰ ਛੱਡ ਆਇਆ ਸੀ | ਅੱਜ ਸ਼ਾਮ 5:00 ਵਜੇ ਦੇ ਕਰੀਬ ਮੇਰੀ ਪਤਨੀ ਸ਼ਿਵਾਨੀ, ਮੇਰੀ ਸੱਸ ਅਤੇ 3-4 ਹੋਰ ਵਿਅਕਤੀਆਂ ਨਾਲ ਮੇਰੇ ਘਰ ਦਾਖਲ ਹੁੰਦਿਆਂ ਹੀ ਮੇਰੀ ਅਤੇ ਮੇਰੀ ਮੰਮੀ ਆਸ਼ਾ ਸ਼ਰਮਾ ਤੇ ਮੇਰੇ ਭਰਾ ਗੁਰਪ੍ਰੀਤ ਦੀ ਮਾਰਕੁਟਾਈ ਕਰਨੀ ਸ਼ੁਰੂ ਕਰ ਦਿੱਤੀ ਅਤੇ ਧਮਕੀਆਂ ਦਿੰਦੇ ਫ਼ਰਾਰ ਹੋ ਗਏ | ਜਿਸ ਸਬੰਧੀ ਥਾਣਾ ਛੇਹਰਟਾ ਵਿਖੇ ਲਿਖ਼ਤੀ ਦਰਖਾਸਤ ਦਿੱਤੀ ਗਈ ਹੈ | ਉਧਰ ਜਦ ਸ਼ਿਵਾਨੀ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਸਾਰੇ ਦੋਸ਼ਾਂ ਨੂੰ ਨਕਾਰਦਿਆਂ ਦੱਸਿਆ ਕਿ ਉਸ ਦਾ ਪਤੀ ਮਨਪ੍ਰੀਤ ਸ਼ਰਮਾ ਅਤੇ ਉਸਦੀ ਸੱਸ ਆਸ਼ਾ ਸ਼ਰਮਾ ਅਕਸਰ ਉਸ ਨੂੰ ਦਾਜ ਦੀ ਮੰਗ ਕਰਦਿਆਂ ਤੰਗ-ਪ੍ਰੇਸ਼ਾਨ ਕਰਦੇ ਰਹਿੰਦੇ ਹਨ | ਬੀਤੇ ਦਿਨ ਮੇਰਾ ਪੇਟ 'ਚ ਪੱਥਰੀ ਆਪ੍ਰੇਸ਼ਨ ਹੋਇਆ ਹੈ ਅਜੇ ਟਾਂਕੇ ਵੀ ਨਹੀਂ ਖੁੱਲ੍ਹੇ ਅਤੇ ਮੈਨੂੰ ਮਨਪ੍ਰੀਤ ਦਾ ਫ਼ੋਨ ਆਇਆ ਕਿ ਆਪ੍ਰੇਸ਼ਨ 'ਤੇ ਜਿੰਨ੍ਹੇ ਪੈਸੈ ਲੱਗੇ ਹਨ ਆਪਣੇ ਮਾਪਿਆਂ ਤੋਂ ਲੈ ਕੇ ਆ, ਨਹੀਂ ਤਾਂ ਮੈਂ ਕੁਝ ਕਰਕੇ ਮਰ ਜਾਣਾ ਹੈ, ਇਹ ਸੁਣ ਕੇ ਮੈਂ ਜਲਦ ਆਪਣੀ ਮੰਮੀ ਨਾਲ ਆਪਣੇ ਸੁਹਰੇ ਘਰ ਪੁੱਜ ਗਈ ਤਾਂ ਉਨ੍ਹਾਂ ਪਹਿਲਾਂ ਤੋਂ ਹੀ ਹਮਸਲਾਹ ਹੋ ਕੇ ਮੇਰੇ ਪਤੀ ਮਨਪ੍ਰੀਤ, ਜੇਠ ਗੁਰਪ੍ਰੀਤ ਅਤੇ ਸੱਸ ਆਸ਼ਾ ਸ਼ਰਮਾ ਨੇ ਸਾਨੂੰ ਕੁੱਟਮਾਰ ਅਤੇ ਧੱਕੇ ਮਾਰਨੇ ਸ਼ੁਰੂ ਕਰ ਦਿੱਤੇ ਜਿਸ ਦੌਰਾਨ ਮੇਰੇ ਜੇਠ ਗੁਰਪ੍ਰੀਤ ਨੇ ਮੇਰੇ ਢਿੱਡ 'ਚ ਲੱਤਾਂ ਮਾਰੀਆਂ ਜਿਸ ਨਾਲ ਮੇਰੇ ਟਾਂਕਿਆਂ 'ਚੋਂ ਖ਼ੂਨ ਨਿਕਲਣਾ ਸ਼ੁਰੂ ਹੋ ਗਿਆ ਅਤੇ ਮੈ ਖ਼ਬਰਾ ਕੇ ਉਥੇ ਡਿੱਗ ਪਈ ਤਾਂ ਕਿਸੇ ਤਰ੍ਹਾਂ ਮੇਰੀ ਮੰਮੀ ਨੇ ਮੈਨੂੰ ਉਥੋ ਬਚਾ ਕੇ ਲਿਆਂਦਾ, ਜਿਸ ਬਾਰੇ ਥਾਣਾ ਛੇਹਰਟਾ ਵਿਖੇ ਲਿਖ਼ਤੀ ਦਰਖਾਸਤ ਦਿੱਤੀ ਗਈ ਹੈ | ਮੌਕੇ ਤੋਂ ਪੁੱਜੇ ਏ. ਐਸ. ਆਈ. ਸਰਵਨ ਸਿੰਘ ਨੇ ਦੱਸਿਆ ਕਿ ਦੋਨੋਂ ਪਾਰਟੀਆਂ ਦੀਆਂ ਦਰਖ਼ਾਸਤਾਂ ਆਈਆਂ ਹਨ ਅਤੇ ਦੋਨਾਂ ਨੂੰ ਕੱਲ੍ਹ ਸ਼ਾਮ ਦਾ ਸਮਾਂ ਦਿੱਤਾ ਗਿਆ ਹੈ ਅਤੇ ਜੋ ਵੀ ਦੋਸ਼ੀ ਪਾਇਆ ਗਿਆ ਉਸ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ |


ਖ਼ਬਰ ਸ਼ੇਅਰ ਕਰੋ

ਰੰਜਿਸ਼ ਤਹਿਤ ਇਕ ਧਿਰ ਵਲੋਂ ਦੂਸਰੀ ਧਿਰ 'ਤੇ ਹਮਲੇ ਦਾ ਦੋਸ਼

ਬਾਬਾ ਬਕਾਲਾ ਸਾਹਿਬ, 18 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)- ਵੋਟਾਂ ਤੋਂ ਕੁਝ ਦਿਨ ਪਹਿਲਾਂ ਹੀ ਸਿਆਸੀ ਰੰਜਿਸ਼ ਦੇ ਚੱਲਦਿਆਂ ਇਕ ਧਿਰ ਵਲੋਂ ਦੂਸਰੀ ਧਿਰ 'ਤੇ ਹਮਲਾ ਕਰਨ, ਦੂਸਰੀ ਧਿਰ ਦੇ 2 ਵਿਅਕਤੀ ਜ਼ਖਮੀਂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿੰਨ੍ਹਾਂ ਨੂੰ ਕਿ ਸਿਵਲ ...

ਪੂਰੀ ਖ਼ਬਰ »

ਚੋਣਾਂ ਦੌਰਾਨ ਹੁੱਲ੍ਹੜਬਾਜ਼ੀ ਕਰਨ ਵਾਲਿਆਂ ਿਖ਼ਲਾਫ਼ ਹੋਵੇਗੀ ਸਖ਼ਤ ਕਾਰਵਾਈ-ਡੀ. ਐਸ. ਪੀ.

ਅਜਨਾਲਾ, 18 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਕੱਲ੍ਹ ਐਤਵਾਰ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਕਿਸੇ ਕਿਸਮ ਦੀ ਹੁੱਲੜਬਾਜੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਕਿਸੇ ਵੀ ਸ਼ਰਾਰਤੀ ਅਨਸਰ ਨੇ ਅਜਿਹਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਿਖ਼ਲਾਫ਼ ...

ਪੂਰੀ ਖ਼ਬਰ »

ਬਾਬਾ ਹੰਦਾਲ ਸਾਹਿਬ ਦਾ ਜਨਮ ਦਿਹਾੜਾ ਮਨਾਇਆ

ਜੰਡਿਆਲਾ ਗੁਰੂ, 18 ਮਈ-(ਰਣਜੀਤ ਸਿੰਘ ਜੋਸਨ)-ਗੁਰਦੁਆਰਾ ਬਾਬਾ ਹੰਦਾਲ ਸਾਹਿਬ ਜੀ ਜੰਡਿਆਲਾ ਗੁਰੂ ਦੇ ਮੁੱਖ ਸੰਚਾਲਕ ਬਾਬਾ ਪ੍ਰਮਾਨੰਦ ਦੀ ਰਹਿਨੁਮਾਈ ਹੇਠ ਬਾਬਾ ਹੰਦਾਲ ਸਾਹਿਬ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ | ...

ਪੂਰੀ ਖ਼ਬਰ »

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਵਿਚ ਬਾਬਾ ਬਕਾਲਾ ਸਾਹਿਬ ਦਾ ਸਰਪੰਚ ਸਰਬਜੀਤ ਸਿੰਘ ਸੰਧੂ ਮੁਅੱਤਲ

ਬਾਬਾ ਬਕਾਲਾ ਸਾਹਿਬ, 18 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਦੇ ਵੱਡੀ ਲੀਡ ਨਾਲ ਜੇਤੂ ਰਹੇ ਕਾਂਗਰਸੀ ਸਰਪੰਚ ਸਰਬਜੀਤ ਸਿੰਘ ਸੰਧੂ ਨੂੰ ਚੋਣ ਕਮਿਸ਼ਨਰ ਪੰਜਾਬ ਦੀਆਂ ਹਦਾਇਤਾਂ 'ਤੇ ਚੋਣ ਜਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ਤਹਿਤ ਨੂੰ ...

ਪੂਰੀ ਖ਼ਬਰ »

ਪਿੰਡ ਬੂੜੇ ਨੰਗਲ ਵਿਖੇ ਜੂਨ '84 ਦੇ ਘੱਲੂਘਾਰੇ ਨੂੰ ਸਮਰਪਿਤ ਸ਼ਹੀਦੀ ਸਮਾਗਮ

ਚੌਕ ਮਹਿਤਾ, 18 ਮਈ (ਜਗਦੀਸ਼ ਸਿੰਘ ਬਮਰਾਹ)-ਜੂਨ 1984 ਘਲੂਘਾਰੇ ਦੇ ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ ਅਤੇ ਹੋਰ ਬੇਅੰਤ ਸ਼ਹੀਦ ਸਿੰਘਾਂ-ਸਿੰਘਣੀਆਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਲੜੀਵਾਰ ਸ਼ਹੀਦੀ ਸਮਾਗਮ ਪਿੰਡ ਬੂੜੇ ਨੰਗਲ ਦੇ ...

ਪੂਰੀ ਖ਼ਬਰ »

ਮਜੀਠਾ ਵਿਖੇ ਜਾਗੋ ਤੇ ਬੋਲੀਆਂ ਪਾ ਕੇ ਲੋਕਾਂ ਨੂੰ ਵੋਟ ਪਾਉਣ ਲਈ ਕੀਤਾ ਜਾਗਰੂਕ

ਮਜੀਠਾ, 18 ਮਈ (ਜਗਤਾਰ ਸਿੰਘ ਸਹਿਮੀ)-ਮੁੱਖ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਅੰਮਿ੍ਤਸਰ ਦੇ ਜ਼ਿਲ੍ਹਾ ਚੋਣ ਅਧਿਕਾਰੀ ਸ਼ਿਵਦੁਲਾਰ ਸਿੰਘ ਢਿੱਲੋਂ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਹਰਦੀਪ ਕੌਰ ਵਲੋਂ ਵੋਟਰਾਂ ਨੂੰ ਆਪਣੀ ਵੋਟ ਦਾ ...

ਪੂਰੀ ਖ਼ਬਰ »

ਹਰਿਕਿ੍ਸ਼ਨ ਸਕੂਲ ਸੁਲਤਾਨਵਿੰਡ ਵਿਖੇ ਮਾਂ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ

ਸੁਲਤਾਨਵਿੰਡ, 18 ਮਈ (ਗੁਰਨਾਮ ਸਿੰਘ ਬੁੱਟਰ)¸ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੁਲਤਾਨਵਿੰਡ ਲਿੰਕ ਰੋਡ ਵਿਖੇ ਪਿ੍ੰਸੀਪਲ ਗੁਰਪ੍ਰੀਤ ਕੌਰ ਸੇਠੀ ਦੀ ਅਗਵਾਈ ਹੇਠ ਮਾਂ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਾਮ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਮੈਨੇਜਮੈਂਟ ਨੇ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਅੰਮਿ੍ਤਸਰ, 18 ਮਈ (ਜੱਸ)-ਖ਼ਾਲਸਾ ਕਾਲਜ ਮੈਨੈਜਮੈਂਟ ਕਮੇਟੀ ਵਲੋਂ ਤੀਜੀ ਪਾਤਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਖ਼ਾਲਸਾ ਕਾਲਜ ਕੈਂਪਸ 'ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਉਤਸ਼ਾਹ ਤੇ ਸ਼ਰਧਾ ਸਹਿਤ ਮਨਾਇਆ ਗਿਆ | ਇਸ ਮੌਕੇ ਖ਼ਾਲਸਾ ਕਾਲਜ ਗਰਲਜ਼ ...

ਪੂਰੀ ਖ਼ਬਰ »

ਆਨੰਦ ਕਾਲਜ ਜੇਠੂਵਾਲ 'ਚ ਅੰਤਰਰਾਸ਼ਟਰੀ ਨਰਸਿੰਗ ਦਿਵਸ ਨੂੰ ਸਮਰਪਿਤ ਮੁਕਾਬਲੇ ਕਰਵਾਏ

ਜੇਠੂਵਾਲ, 18 ਮਈ (ਮਿੱਤਰਪਾਲ ਸਿੰਘ ਰੰਧਾਵਾ)-ਅੰਮਿ੍ਤਸਰ-ਬਟਾਲਾ ਜੀ. ਟੀ. ਰੋਡ 'ਤੇ ਸਥਿਤ ਆਨੰਦ ਕਾਲਜ ਆਫ਼ ਐਜ਼ੂਕੇਸ਼ਨ ਫ਼ਾਰ ਵੂਮੈਨ ਜੇਠੂਵਾਲ ਵਿਖੇ ਮਨਾਏ ਗਏ ਅੰਤਰ ਰਾਸ਼ਟਰੀ ਨਰਸਿੰਗ ਦਿਵਸ ਨੂੰ ਸਮਰਪਿਤ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਨਰਸਿੰਗ ਟ੍ਰੇਨਿੰਗ ਸੈਂਟਰ 'ਚ ਮਨਾਇਆ ਕੌਮਾਂਤਰੀ ਨਰਸਿੰਗ ਦਿਵਸ

ਮਾਨਾਂਵਾਲਾ, 18 ਮਈ (ਗੁਰਦੀਪ ਸਿੰਘ ਨਾਗੀ)-ਗੁਰੂ ਗੋਬਿੰਦ ਸਿੰਘ ਨਰਸਿੰਗ ਟਰੇਨਿੰਗ ਸੈਂਟਰ ਰਾਮਪੁਰਾ, ਨੇੜੇ ਦੋਬੁਰਜੀ ਵਿਖੇ ਕੌਮਾਂਤਰੀ ਨਰਸਿੰਗ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਡਾਇਰੈਕਟਰ ਸ੍ਰੀਮਤੀ ਗੁਰਸ਼ਰਨਜੀਤ ਕੌਰ ਰੰਧਾਵਾ ਦੀ ਰਹਿਨੁਮਾਈ ਹੇਠ ...

ਪੂਰੀ ਖ਼ਬਰ »

ਬੀਬੀ ਖਾਲੜਾ ਦੇ ਪੋਲਿਗ ਬੂਥਾਂ 'ਤੇ ਲਾਈਆਂ ਡਿਊਟੀਆਂ

ਟਾਂਗਰਾ, 18 ਮਈ (ਹਰਜਿੰਦਰ ਸਿੰਘ ਕਲੇਰ)¸ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਪੀ. ਡੀ. ਏ. ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਦੀ ਜਿੱਤ 'ਤੇ ਸੱਤਾਧਾਰੀ ਪਾਰਟੀ ਦੀਆਂ ਧੱਕੇਸ਼ਾਹੀਆਂ ਨੂੰ ਰੋਕਣ ਲਈ ਸਰਗਰਮ ਵਰਕਰਾਂ ਦੀਆਂ ਚੋਣ ਪੋਲਿਗ ਬੂਥਾਂ 'ਤੇ ਡਿਊਟੀਆਂ ਲਾਈਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX