ਤਾਜਾ ਖ਼ਬਰਾਂ


ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਗੁਰੂ ਹਰ ਸਹਾਏ ,22 ਜਨਵਰੀ {ਕਪਿਲ ਕੰਧਾਰੀ } -ਅੱਜ ਪਿੰਡ ਮਾਦੀ ਕੇ ਵਿਖੇ ਸਤਸੰਗ ਘਰ ਦੇ ਲਾਗੇ ਚੌਕ ਵਿਚ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੀ ਟੱਕਰ ਹੋ ਜਾਣ ਦੀ ਖ਼ਬਰ ਮਿਲੀ ਹੈ ਜਿਸ ਵਿਚ ਇੱਕ ਮੋਟਰਸਾਈਕਲ ਸਵਾਰ ਦਰਸ਼ਨ ...
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਬਟਾਲਾ , 22 ਜਨਵਰੀ { ਡਾ. ਕਮਲ ਕਾਹਲੋਂ}- ਬਟਾਲਾ ਜਲੰਧਰ ਰੋਡ 'ਤੇ ਪੈਂਦੇ ਅੱਡਾ ਅੰਮੋਨੰਗਲ ਵਿਖੇ ਅੱਜ ਖੜ੍ਹੇ ਟਰਾਲੇ ਵਿਚ ਬੱਸ ਵੱਜਣ ਕਾਰਨ ਕਰੀਬ ਦਸ ਤੋਂ ਪੰਦਰਾਂ ਦੇ ਸਵਾਰੀਆਂ ਗੰਭੀਰ ਜ਼ਖ਼ਮੀ ਹੋਈਆਂ ਹਨ । ਪਨ ਬੱਸ ਜਲੰਧਰ ਤੋਂ ਬਟਾਲੇ ...
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਤਰਨ ਤਾਰਨ, 22 ਜਨਵਰੀ (ਹਰਿੰਦਰ ਸਿੰਘ)ਂਸੀ.ਆਈ.ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਇਕ ਅੰਤਰਰਾਜੀ ਵਾਹਨ ਚੋਰ ਗਰੋਹ ਦਾ ਪਰਦਾਫਾਸ਼ ਕਰਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਵੱਖ-ਵੱਖ ਰਾਜਾਂ ਤੋਂ ਚੋਰੀ ਕੀਤੀਆਂ 15 ਲਗਜ਼ਰੀ ...
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
ਡੇਰਾਬਸੀ, 22 ਜਨਵਰੀ ( ਸ਼ਾਮ ਸਿੰਘ ਸੰਧੂ )-ਅੰਬਾਲਾ- ਕਾਲਕਾ ਰੇਲਵੇ ਲਾਈਨ 'ਤੇ ਡੇਰਾਬਸੀ ਨੇੜਲੇ ਪਿੰਡ ਜਵਾਹਰ ਪੁਰ ਨੇੜੇ ਇੱਕ ਬਜ਼ੁਰਗ ਨੇ ਰੇਲ ਗੱਡੀ ਅੱਗੇ ਲੇਟ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਰਾਜਿੰਦਰ ਸਿੰਘ ...
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਚੰਡੀਗੜ੍ਹ, 22 ਜਨਵਰੀ - ਹਵਾ ਪ੍ਰਦੂਸ਼ਣ ਨਾਲ ਨਜਿੱਠਣ ਦੇ ਮੱਦੇਨਜ਼ਰ ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਵਾਤਾਵਰਨ ਤੇ ਜਲਵਾਯੂ ਵਿਭਾਗ ਨੇ 15 ਸਾਲ ਪੁਰਾਣੇ 3 ਪਹੀਆ ਵਾਹਨਾਂ ਨੂੰ...
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਮੁੱਦਕੀ, 22 ਜਨਵਰੀ (ਭੁਪਿੰਦਰ ਸਿੰਘ) - ਇੱਥੋਂ ਨਜ਼ਦੀਕੀ ਪਿੰਡ ਕੱਬਰ ਵੱਛਾ ਤੋਂ ਕੈਲਾਸ਼ 'ਤੇ ਸਰਹਿੰਦ ਫੀਡਰ ਅਤੇ ਰਾਜਸਥਾਨ ਫੀਡਰ (ਨਹਿਰ) ਦੇ ਪੁਲ ਕੋਲ ਰਾਜਸਥਾਨ ਫੀਡਰ (ਨਹਿਰ ) ਵਿਚ ਤਿੰਨ ਜਣਿਆਂ...
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮੋਰਿੰਡਾ, 22 ਜਨਵਰੀ - (ਤਰਲੋਚਨ ਸਿੰਘ ਕੰਗ,ਪ੍ਰਿਤਪਾਲ ਸਿੰਘ) - ਵਿਜੀਲੈਂਸ ਬਿਉਰੋ ਰੂਪਨਗਰ ਨੇ ਅੱਜ ਬੀ.ਡੀ.ਪੀ.ਓ ਦਫ਼ਤਰ ਮੋਰਿੰਡਾ ਵਿਖੇ ਛਾਪਾ ਮਾਰ ਕੇ ਬੀ.ਡੀ.ਪੀ.ਓ ਅਮਰਦੀਪ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਰ ਲਿਆ। ਇਸ ਸਬੰਧੀ...
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਮਲੌਦ, 22 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ) - ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਕਮਲਜੀਤ ਸਿੰਘ ਸਿਆੜ ਤੇ ਉਪ-ਚੇਅਰਮੈਨ ਗੁਰਦੀਪ ਸਿੰਘ ਜ਼ੁਲਮਗੜ...
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  1 day ago
ਨਵੀਂ ਦਿੱਲੀ, 22 ਜਨਵਰੀ - ਉੱਤਰ ਰੇਲਵੇ ਦੇ ਜਨ ਸੰਪਰਕ ਅਧਿਕਾਰੀ ਦੀਪਕ ਕੁਮਾਰ ਨੇ ਦੱਸਿਆ ਕਿ ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ 23 ਜਨਵਰੀ ਅਤੇ 26 ਜਨਵਰੀ ਨੂੰ ਇੱਕ ਟਰੇਨ ਰੱਦ...
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  1 day ago
ਚੇਨਈ, 22 ਜਨਵਰੀ - ਕਸਟਮ ਵਿਭਾਗ ਨੇ ਚੇਨਈ ਹਵਾਈ ਅੱਡੇ ਵਿਖੇ ਆਬੂ ਧਾਬੀ ਤੋਂ ਆਏ ਇੱਕ ਯਾਤਰੀ ਤੋਂ 2.6 ਕਿੱਲੋ ਸੋਨਾ ਬਰਾਮਦ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 1.1 ਕਰੋੜ...
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  1 day ago
ਮੋਗਾ, 22 ਜਨਵਰੀ (ਗੁਰਤੇਜ ਬੱਬੀ)- ਅੱਜ ਮੋਗਾ 'ਚ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਮੈਡਮ ਅੰਜਨਾ ਦੀ ਅਦਾਲਤ ਨੇ ਔਰਤ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਮਸਤ ਬਾਬਾ ਜੀਵਨ ਸਿੰਘ ਨੂੰ ਦੋਸ਼ ਸਾਬਤ...
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  1 day ago
ਪਟਿਆਲਾ, 22 ਜਨਵਰੀ (ਅਮਨਦੀਪ ਸਿੰਘ)- ਲੰਡਨ 'ਚ ਕਤਲ ਹੋਏ ਨੌਜਵਾਨ ਹਰਿੰਦਰ ਕੁਮਾਰ ਦੇ ਘਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਪਹੁੰਚੇ। ਇਸ...
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  1 day ago
ਫ਼ਾਜ਼ਿਲਕਾ, 22 ਜਨਵਰੀ (ਪ੍ਰਦੀਪ ਕੁਮਾਰ)- ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਵਲੋਂ ਸਰਹੱਦੀ ਇਲਾਕੇ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਸਰਹੱਦ ਦੇ ਨਾਲ ਲੱਗਦੀ ਸੈਕਿੰਡ ਡਿਫੈਂਸ ਲਾਈਨ...
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  1 day ago
ਨਵੀਂ ਦਿੱਲੀ, 22 ਜਨਵਰੀ- ਇੰਟਰਪੋਲ ਨੇ ਗੁਜਰਾਤ ਪੁਲਿਸ ਦੇ ਕਹਿਣ 'ਤੇ ਨਿਤਿਆਨੰਦ ਵਿਰੁੱਧ 'ਬਲੂ ਨੋਟਿਸ' ਜਾਰੀ ਕੀਤਾ ਹੈ। ਇਹ ਨੋਟਿਸ ਗੁੰਮਸ਼ੁਦਾ ਜਾਂ...
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  1 day ago
ਜ਼ੀਰਾ, 22 ਜਨਵਰੀ (ਪ੍ਰਤਾਪ ਸਿੰਘ ਹੀਰਾ)- ਜ਼ੀਰਾ-ਅੰਮ੍ਰਿਤਸਰ ਰੋਡ 'ਤੇ ਬਸਤੀ ਹਾਜੀਵਾਲੀ ਦੇ ਨਜ਼ਦੀਕ ਅੱਜ ਆਲਟੋ ਕਾਰ ਨੇ ਖੜ੍ਹੇ ਟਰੱਕ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਕਾਰ ਸਵਾਰ...
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  1 day ago
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  1 day ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  1 day ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਜੇਠ ਸੰਮਤ 551

ਤਰਨਤਾਰਨ

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਵੋਟਾਂ ਦੌਰਾਨ ਅਮਨ, ਕਾਨੂੰਨ ਤੇ ਸਦਭਾਵਨਾ ਪੂਰਨ ਮਾਹੌਲ ਬਣਾਈ ਰੱਖਣ ਦੀ ਅਪੀਲ

ਤਰਨ ਤਾਰਨ, 18 ਮਈ (ਹਰਿੰਦਰ ਸਿੰਘ)-ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਵਿਚ 878 ਪੋਲਿੰਗ ਪਾਰਟੀਆਂ ਈ.ਵੀ.ਐਮਜ਼, ਵੀ.ਵੀ.ਪੀ.ਏ.ਟੀ. ਤੇ ਹੋਰ ਲੋੜੀਂਦੀ ਚੋਣ ਸਮੱਗਰੀ ਪ੍ਰਾਪਤ ਕਰਕੇ ਮੱਤਦਾਨ ਕਰਵਾਉਣ ਲਈ ਅੱਜ ਆਪੋ-ਆਪਣੇ ਬੂਥਾਂ ਲਈ ਰਵਾਨਾ ਹੋਈਆਂ | ਇਹ ਜਾਣਕਾਰੀ ...

ਪੂਰੀ ਖ਼ਬਰ »

ਗੈਰ ਕਾਨੂੰਨੀ ਢੰਗ ਨਾਲ ਚੱਲਦੇ ਨਸ਼ਾ ਛੁਡਾਊ ਕੇਂਦਰ 'ਤੇ ਸਿਹਤ ਵਿਭਾਗ ਦਾ ਛਾਪਾ

ਅਮਰਕੋਟ, 18 ਮਈ (ਭੱਟੀ)-ਸਰਹੱਦੀ ਇਲਾਕੇ ਅੰਦਰ ਮਾਰੂ ਨਸ਼ੇ ਚਿੱਟੇ ਹੈਰੋਇਨ ਨੇ ਕਾਫੀ ਨੁਕਸਾਨ ਕੀਤਾ ਤੇ ਪਿਛਲੇ ਸਮੇਂ 'ਚ ਸਰਕਾਰ ਵਲੋਂ ਨਸ਼ਾ ਛੁਡਾਓ ਕੇਂਦਰ ਖੋਲ ਕੇ ਨਸ਼ਾ ਗ੍ਰਸਤ ਨੌਜਵਾਨਾਂ ਦਾ ਇਲਾਜ ਕਰਵਾਇਆ ਜਾ ਰਿਹਾ ਹੈ, ਪਰ ਇਸਦੇ ਨਾਲ ਹੀ ਜ਼ਿਲੇ੍ਹੇ ਵਿਚ ਨਿੱਜੀ ...

ਪੂਰੀ ਖ਼ਬਰ »

ਪੋਿਲੰਗ ਪਾਰਟੀਆਂ ਦੇ ਪੋਿਲੰਗ ਬੂਥਾਂ 'ਤੇ ਪਹੁੰਚਣ 'ਤੇ ਕੀਤੀ ਫੁੱਲਾਂ ਦੀ ਵਰਖਾ

ਤਰਨ ਤਾਰਨ, 18 ਮਈ (ਹਰਿੰਦਰ ਸਿੰਘ)-ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਅਸੈਂਬਲੀ ਹਲਕਾ ਖਡੂਰ ਸਾਹਿਬ ਅਧੀਨ ਪੈਂਦੇ ਪੋਿਲੰਗ ਬੂਥਾਂ ਤੇ ਪੋਿਲੰਗ ਪਾਰਟੀਆਂ ਦੇ ਪੁੱਜਣ 'ਤੇ ਬੂਥ ਲੈਵਲ ਅਫਸਰਾਂ ਵਲੋਂ ਪੋਿਲੰਗ ਪਾਰਟੀਆਂ ਦਾ ਗੁਲਦਸਤੇ ਭੇਟ ਕਰਕੇ ਸਵਾਗਤ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਮੋਟਰਸਾਇਕਲ ਚੋਰੀ ਕਰਨ 'ਤੇ ਕੇਸ ਦਰਜ

ਤਰਨ ਤਾਰਨ, 18 ਮਈ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਘਰ 'ਚ ਖ਼ੜਾ ਮੋਟਰਸਾਇਕਲ ਚੋਰੀ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਐੱਸ.ਐੱਸ.ਪੀ. ਕੁਲਦੀਪ ਸਿੰਘ ...

ਪੂਰੀ ਖ਼ਬਰ »

ਕਾਰ ਦੀ ਟੱਕਰ ਨਾਲ ਮੋਟਰਸਾਇਕਲ ਚਾਲਕ ਜ਼ਖ਼ਮੀ

ਤਰਨ ਤਾਰਨ, 18 ਮਈ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਕੱਚਾ ਪੱਕਾ ਦੀ ਪੁਲਿਸ ਨੇ ਇਕ ਕਾਰ ਚਾਲਕ ਵਲੋਂ ਮੋਟਰਸਾਇਕਲ ਸਵਾਰ ਨੂੰ ਟੱਕਰ ਮਾਰ ਕੇ ਜ਼ਖਮੀ ਕਰਨ ਦੇ ਦੋਸ਼ ਹੇਠ ਕਾਰ ਚਾਲਕ ਖਿਲਾਫ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਕੁਲਦੀਪ ਸਿੰਘ ਚਾਹਲ ...

ਪੂਰੀ ਖ਼ਬਰ »

ਗੁਦਾਮ 'ਚੋਂ ਕਣਕ ਅਤੇ ਚੌਲ ਚੋਰੀ ਕਰਨ ਵਾਲਾ ਇਕ ਕਾਬੂ

ਤਰਨ ਤਾਰਨ, 18 ਮਈ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਕੱਚਾ ਪੱਕਾ ਦੀ ਪੁਲਿਸ ਨੇ ਗੋਦਾਮ ਚੋਂ ਕਣਕ ਅਤੇ ਚੌਲ ਚੋਰੀ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਤੋਂ ਇਲਾਵਾ ਹੋਰ ਅਣਪਛਾਤੇ ਵਿਅਕਤੀਆਂ ਖਿਲਾਫ ਕੇਸ ਦਰਜ ਕਰਨ ਤੋਂ ਬਾਅਦ ਇਕ ਵਿਅਕਤੀ ਨੂੰ ...

ਪੂਰੀ ਖ਼ਬਰ »

ਲੋਕ ਸਭਾ ਹਲਕਾ ਖਡੂਰ ਸਾਹਿਬ ਵਿਚ ਚੋਣ ਪ੍ਰਚਾਰ 'ਤੇ ਵੱਖ-ਵੱਖ ਉਮੀਦਵਾਰਾਂ ਨੇ ਖਰਚੇ 1 ਕਰੋੜ 7798900 ਰੁਪਏ

ਤਰਨ ਤਾਰਨ, 18 ਮਈ (ਹਰਿੰਦਰ ਸਿੰਘ)-ਲੋਕ ਸਭਾ ਹਲਕਾ ਖਡੂਰ ਸਾਹਿਬ ਵਿਚ ਚੋਣਾਂ ਦੇ ਆਖ਼ਰੀ ਦਿਨ ਤਕ ਚੋਣ ਲੜ ਰਹੇ ਵੱਖ-ਵੱਖ ਉਮੀਦਵਾਰਾਂ ਵਲੋਂ ਆਪਣੀ ਚੋਣ ਮੁਹਿੰਮ ਵਧੀਆ ਢੰਗ ਨਾਲ ਚਲਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਗਈ ਹੈ ਤੇ ਆਪਣੀ ਹੈਸੀਅਤ ਤੋਂ ਵੱਧ ਕੇ ਇਸ ਚੋਣ ਉਪਰ ...

ਪੂਰੀ ਖ਼ਬਰ »

ਪ੍ਰਵਾਨਿਤ ਸ਼ਨਾਖਤੀ ਸਬੂਤਾਂ ਵਿਚੋਂ ਕੋਈ ਇਕ ਨਾਲ ਲੈ ਕੇ ਆਪਣੀ ਵੋਟ ਦੀ ਵਰਤੋਂ ਕਰ ਸਕਦਾ ਹੈ ਵੋਟਰ-ਜ਼ਿਲ੍ਹਾ ਚੋਣ ਅਫ਼ਸਰ

ਤਰਨ ਤਾਰਨ, 18 ਮਈ (ਹਰਿੰਦਰ ਸਿੰਘ)-19 ਮਈ ਨੂੰ ਲੋਕ ਸਭਾ ਦੀਆਂ ਚੋਣਾਂ ਲਈ ਵੋਟ ਪਾਉਣ ਵੇਲੇ ਚੋਣ ਕਮਿਸ਼ਨ ਵੱਲੋਂ ਜਾਰੀ ਕੀਤਾ ਗਿਆ ਵੋਟਰ ਸ਼ਨਾਖਤੀ ਕਾਰਡ ਜਾਂ ਹੋਰ ਦੂਸਰੇ ਸਬੂਤ, ਜਿੰਨ੍ਹਾਂ ਨੂੰ ਚੋਣ ਕਮਿਸ਼ਨ ਨੇ ਪ੍ਰਵਾਨਗੀ ਦਿੱਤੀ ਹੈ, ਜ਼ਰੂਰ ਨਾਲ ਲੈ ਕੇ ਜਾਓ | ਇਹ ...

ਪੂਰੀ ਖ਼ਬਰ »

ਵਿਧਾਇਕ ਡਾ. ਧਰਮਬੀਰ ਦੀ ਅਗਵਾਈ 'ਚ ਵਰਕਰਾਂ ਵਲੋਂ ਚੋਣ ਪ੍ਰਚਾਰ

ਝਬਾਲ, 18 ਮਈ (ਸਰਬਜੀਤ ਸਿੰਘ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਤੇ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਨਾਲ 19 ਮਈ ਨੂੰ ਹੋ ਰਹੀਆਂ ਚੋਣਾਂ ਸਬੰਧੀ ਹਲਕੇ ਦੇ ਸੀ. ਕਾਂਗਰਸੀ ਆਗੂਆਂ ਨੇ ਵਿਚਾਰ ਵਟਾਂਦਰਾ ਕਰਨ ਉਪਰੰਤ ...

ਪੂਰੀ ਖ਼ਬਰ »

ਸਰਪੰਚ ਕੁਲਵਿੰਦਰ ਸਿੰਘ ਵਲੋਂ ਅਕਾਲੀ ਦਲ ਦੇ ਹੱਕ 'ਚ ਚੋਣ ਪ੍ਰਚਾਰ

ਝਬਾਲ, 18 ਮਈ (ਸਰਬਜੀਤ ਸਿੰਘ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋ ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ 'ਚ ਹਲਕੇ ਦੇ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਦੀ ਅਗਵਾਈ ਸਦਕਾ ਸਰਪੰਚ ਕੁਲਵਿੰਦਰ ਸਿੰਘ ਮੂਸੇ ਤੇ ਹੋਰਾਂ ਵਲੋਂ ਪਿੰਡ ਮੂਸੇ ਵਿਖੇ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮੰਨਾ ਅਤੇ ਔਲਖ ਨੇ ਘਰ-ਘਰ ਜਾ ਕੇ ਵੋਟਰਾਂ ਨਾਲ ਕੀਤਾ ਰਾਬਤਾ

ਗੋਇੰਦਵਾਲ ਸਾਹਿਬ, 18 ਮਈ (ਵਰਿੰਦਰ ਸਿੰਘ ਰੰਧਾਵਾ)-ਚੋਣ ਪ੍ਰਚਾਰ ਬੰਦ ਹੋਣ ਤੋਂ ਬਾਅਦ ਅਕਾਲੀ ਦਲ ਦੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਤੇ ਜਥੇਬੰਦਕ ਸਕੱਤਰ ਕੁਲਦੀਪ ਸਿੰਘ ਔਲਖ ਵਲੋਂ ਸਾਥੀਆ ਸਮੇਤ ਘਰ-ਘਰ ਜਾ ਕੇ ਵੋਟਰਾਂ ਨਾਲ ਰਾਬਤਾ ਕੀਤਾ ਗਿਆ ਤੇ ਵੋਟਰਾਂ ਨੂੰ ...

ਪੂਰੀ ਖ਼ਬਰ »

ਪਿੰਡ ਢੰਡ ਵਿਖੇ ਡਿੰਪਾ ਲਈ ਸਰਪੰਚ ਸੁਰਜੀਤ ਸਿੰਘ ਸ਼ਾਹ ਨੇ ਵੋਟਾਂ ਮੰਗੀਆਂ

ਸਰਾਏਾ ਅਮਾਨਤ ਖਾਂ, 18 ਮਈ (ਨਰਿੰਦਰ ਸਿੰਘ ਦੋਦੇ)-ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਦੇ ਹੱਕ ਵਿੱਚ ਹਲਕਾ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਦੀ ਅਗਵਾਈ ਹੇਠ ਪਿੰਡ ਢੰਡ 'ਚ ਸਰਪੰਚ ਸੁਰਜੀਤ ਸਿੰਘ ਸ਼ਾਹ ਅਤੇ ਕਾਂਗਰਸੀ ...

ਪੂਰੀ ਖ਼ਬਰ »

ਬੀਬੀ ਖਾਲੜਾ ਦੀ ਜਿੱਤ ਨੂੰ ਠੱਲਿ੍ਹਆ ਨਹੀਂ ਜਾ ਸਕਦਾ-ਮੋਹਣ ਸਿੰਘ

aਫਤਿਆਬਾਦ, 19 ਮਈ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਆਬਾਦ ਤੋਂ ਬੀਬੀ ਪ੍ਰਮਜੀਤ ਕੌਰ ਖਾਲੜਾ ਦੇ ਹਮਾਇਤੀ ਭਾਪਾ ਮੋਹਣ ਸਿੰਘ, ਅਮਰਜੀਤ ਸਿੰਘ ਕਾਲਾ, ਸੁਰਿੰਦਰ ਸਿੰਘ ਛਿੰਦਾ ਨੇ ਕਸ਼ਮੀਰ ਸਿੰਘ, ਜਗਜੀਤ ਸਿੰਘ, ਤੇਜਿੰਦਰ ਸਿੰਘ ਪਿ੍ੰਸ, ਸੁਰਜੀਤ ਸਿੰਘ ਨੰਡਾ, ਗੁਰਦੇਵ ...

ਪੂਰੀ ਖ਼ਬਰ »

ਸਤਨਾਮ ਸਿੰਘ ਨਾਗੋਕੇ ਦੀ ਅਗਵਾਈ ਹੇਠ ਡਿੰਪਾ ਦੇ ਹੱਕ 'ਚ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਖਡੂਰ ਸਾਹਿਬ, 18 ਮਈ (ਰਸ਼ਪਾਲ ਸਿੰਘ ਕੁਲਾਰ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਜਸਬੀਰ ਸਿੰਘ ਗਿੱਲ (ਡਿੰਪਾ) ਦੇ ਹੱਕ ਵਿਚ ਸੀਨੀ.ਆਗੂ ਸਤਨਾਮ ਸਿੰਘ ਸੱਤੂ ਨਾਗੋਕੇ ਤੇ ਦਵਿੰਦਰ ਸਿੰਘ ਨਾਗੋਕੇ ਦੀ ਅਗਵਾਈ ਹੇਠ ਪਿੰਡ ਨਾਗੋਕੇ ਵਿਖੇ ਘਰ-ਘਰ ਵੋਟਾਂ ...

ਪੂਰੀ ਖ਼ਬਰ »

ਲਾਲੀ ਢਾਲੇ ਨੇ ਬੀਬੀ ਜਗੀਰ ਕੌਰ ਲਈ ਵੋਟਾਂ ਮੰਗੀਆਂ

ਸਰਾਏ ਅਮਾਨਤ ਖਾਂ, 18 ਮਈ (ਨਰਿੰਦਰ ਸਿੰਘ ਦੋਦੇ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਦਲ ਦੀ ਉਮੀਦਵਾਰ ਬੀਬੀ ਜਗੀਰ ਕੌਰ ਲਈ ਸਾਬਕਾ ਹਲਕਾ ਵਿਧਾਇਕ ਹਰਮੀਤ ਸਿੰਘ ਸੰਧੂ ਦੀ ਅਗਵਾਈ ਹੇਠ ਉਘੇ ਅਕਾਲੀ ਆਗੂ ਦਵਿੰਦਰ ਸਿੰਘ ਲਾਲੀ ਢਾਲਾ ਨੇ ਆਪਣੇ ਵਰਕਰਾਂ ਨਾਲ ਗੁਰੂ ...

ਪੂਰੀ ਖ਼ਬਰ »

ਵਿਧਾਇਕ ਮੰਨਾ ਵਲੋਂ ਬੀਬੀ ਜਗੀਰ ਕੌਰ ਦੇ ਹੱਕ 'ਚ ਘਰ-ਘਰ ਜਾ ਕੇ ਚੋਣ ਪ੍ਰਚਾਰ

ਖਡੂਰ ਸਾਹਿਬ, 18 ਮਈ (ਰਸ਼ਪਾਲ ਸਿੰਘ ਕੁਲਾਰ)-ਗੁਰਿੰਦਰਪਾਲ ਸਿੰਘ ਖਹਿਰਾ ਖਡੂਰ ਸਾਹਿਬ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਦੀ ਅਗਵਾਈ ਹੇਠ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਦਲ ਦੀ ਉਮੀਦਵਾਰ ਬੀਬੀ ਜਗੀਰ ਕੌਰ ਲਈ ਘਰ-ਘਰ ਵੋਟਾਂ ਮੰਗੀਆਂ ਗਈਆਂ | ਜਿਸ ਵਿਚ ਹਲਕਾ ...

ਪੂਰੀ ਖ਼ਬਰ »

ਗੋਲਡੀ ਦੀ ਅਗਵਾਈ ਹੇਠ ਡਿੰਪਾ ਦੇ ਹੱਕ 'ਚ ਘਰ-ਘਰ ਵੋਟਾਂ ਮੰਗੀਆਂ

ਖਡੂਰ ਸਾਹਿਬ, 18 ਮਈ (ਰਸ਼ਪਾਲ ਸਿੰਘ ਕੁਲਾਰ)-ਕਾਂਗਰਸ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਜਸਬੀਰ ਸਿੰਘ ਗਿੱਲ (ਡਿੰਪਾ) ਦੇ ਹੱਕ ਵਿਚ ਰਣਜੀਤ ਸਿੰਘ ਗੋਲਡੀ ਸਰਪੰਚ ਰਾਮਪੁਰ (ਭੂਤਵਿੰਡ) ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਘਰ-ਘਰ ਜਾ ਕਿ ਵੋਟਾਂ ਮੰਗੀਆਂ ...

ਪੂਰੀ ਖ਼ਬਰ »

ਜਹਾਂਗੀਰ ਦੀ ਅਗਵਾਈ ਹੇਠ ਬੀਬੀ ਜਗੀਰ ਕੌਰ ਦੇ ਹੱਕ 'ਚ ਘਰ-ਘਰ ਜਾ ਕੇ ਕੀਤਾ ਚੋਣ ਪ੍ਰਚਾਰ

ਖਡੂਰ ਸਾਹਿਬ, 18 ਮਈ (ਰਸ਼ਪਾਲ ਸਿੰਘ ਕੁਲਾਰ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ ਵਿਚ ਜਥੇਦਾਰ ਦਲਬੀਰ ਸਿੰਘ ਜਹਾਂਗੀਰ ਦੀ ਅਗਵਾਈ ਹੇਠ ਕੁਲਦੀਪ ਕੌਰ ਜਹਾਂਗੀਰ ਸਾਬਕਾ ਸਰਪੰਚ ਨੇ ਆਪਣੀਆਂ ਸਾਥਣਾਂ ਕਿਰਨਜੀਤ ...

ਪੂਰੀ ਖ਼ਬਰ »

ਮੀਆਂਵਿੰਡ ਵਿਖੇ ਸ਼ਾਹ ਭਰਾਵਾਂ ਨੇ ਡਿੰਪਾ ਦੇ ਹੱਕ ਵਿਚ ਘਰ ਘਰ ਜਾ ਕੇ ਵੋਟਾਂ ਮੰਗੀਆਂ

ਮੀਆਂਵਿੰਡ, 18 ਮਈ (ਗੁਰਪ੍ਰਤਾਪ ਸਿੰਘ ਸੰਧੂ)-ਚੋਣ ਪ੍ਰਚਾਰ ਦੇ ਆਖਰੀ ਦਿਨ ਮੀਆਂਵਿੰਡ ਵਿਖੇ ਡਿੰਪਾ ਦੇ ਕਰੀਬੀ ਰਿਸ਼ਤੇਦਾਰ ਜਸਵਿੰਦਰ ਸਿੰਘ ਸ਼ਾਹ ਅਤੇ ਤਜਿੰਦਰ ਸਿੰਘ ਸ਼ਾਹ ਨੇ ਆਪਣੇ ਸਾਥੀਆਂ ਸਰਪੰਚ ਦੀਦਾਰ ਸਿੰਘ, ਸਾਬਕਾ ਸਰਪੰਚ ਭਗਵੰਤ ਸਿੰਘ, ਜਤਿੰਦਰ ਸਿੰਘ ...

ਪੂਰੀ ਖ਼ਬਰ »

ਅਕਾਲੀ ਵਰਕਰਾਂ ਨੇ ਮੰਨਾ ਦੀ ਅਗਵਾਈ ਵਿਚ ਚੋਣ ਪ੍ਰਚਾਰ ਕੀਤਾ

ਖਡੂਰ ਸਾਹਿਬ, 18 ਮਈ (ਮਾਨ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂਆਂ ਨੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਦੀ ਅਗਵਾਈ ਵਿਚ ਕਸਬਾ ਖਡੂਰ ਸਾਹਿਬ ਵਿਖੇ ਘਰ-ਘਰ ਜਾ ਕੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਪਾਰਟੀ ਦੇ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ ਵਿਚ ਚੋਣ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਪਿੱਦੀ ਵਿਖੇ ਇੰਟਰ ਹਾਊਸ ਮੁਕਾਬਲੇ ਕਰਵਾਏ

ਤਰਨ ਤਾਰਨ, 18 ਮਈ (ਹਰਿੰਦਰ ਸਿੰਘ)-ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਅਗਵਾਈ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਪਿੱਦੀ ਵਿਖੇ ਤੀਸਰੀ ਪਾਤਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨਾਲ ਸਬੰਧਤ ਕੁਇਜ਼ ਮੁਕਾਬਲੇ ਕਰਵਾਏ ...

ਪੂਰੀ ਖ਼ਬਰ »

ਪੱਟੀ ਹਲਕੇ ਦੇ 213 ਬੂਥਾਂ 'ਚ ਵੋਟਾਂ ਪਵਾਉਣ ਲਈ ਟੀਮਾਂ ਰਵਾਨਾ

ਪੱਟੀ, 18 ਮਈ (ਅਵਤਾਰ ਸਿੰਘ ਖਹਿਰਾ)-19 ਮਈ ਨੂੰ ਲੋਕ ਸਭਾ ਦੀਆਂ ਚੋਣਾਂ ਸਬੰਧੀ ਪੱਟੀ ਹਲਕੇ ਦੇ ਸ਼ਹਿਰਾਂ ਤੇ ਪਿੰਡਾਂ ਲਈ 213 ਬੂਥਾਂ 'ਤੇ ਵੋਟਾਂ ਪੈ ਰਹੀਆਂ ਹਨ, ਜਿਸ ਸਬੰਧੀ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ਼ ਪੱਟੀ ਵਿਖੇ ਚੋਣ ਅਮਲੇ ਨੂੰ ਚੋਣਾਂ ਸਬੰਧੀ ਵੋਟ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਸਹੋਦਿਆ ਤਹਿਤ ਤਰਨ ਤਾਰਨ ਜ਼ਿਲ੍ਹੇ ਦੇ ਸਕੂਲਾਂ ਦੀ ਹੋਈ ਮੀਟਿੰਗ

ਤਰਨ ਤਾਰਨ, 18 ਮਈ (ਲਾਲੀ ਕੈਰੋਂ)-ਮਮਤਾ ਨਿਕੇਤਨ ਸਕੂਲ ਤਰਨ ਤਾਰਨ ਵਿਖੇ ਸ੍ਰੀ ਗੁਰੂ ਅਰਜਨ ਦੇਵ ਸਹੋਦਿਆ ਦੇ ਪ੍ਰਧਾਨ ਮੈਡਮ ਗੁਰਚਰਨ ਕੌਰ ਦੀ ਅਗਵਾਈ ਵਿਚ ਹੋਈ 2019 ਦੀ ਪਹਿਲੀ ਮੀਟਿੰਗ ਵਿਚ ਤਰਨ ਤਾਰਨ ਜ਼ਿਲ੍ਹੇ ਦੇ ਸਹੋਦਿਆ ਦੇ 15 ਸਕੂਲਾਂ ਦੇ ਪਿ੍ੰਸੀਪਲਾਂ ਨੇ ...

ਪੂਰੀ ਖ਼ਬਰ »

ਵਾਲਮੀਕਿ ਸੰਤ ਸਮਾਜ ਬੱਬਰ ਦਲ ਦੀ ਮੀਟਿੰਗ

ਪੱਟੀ, 18 ਮਈ (ਕਾਲੇਕੇ)-ਵਾਲਮੀਕਿ ਸੰਤ ਸਮਾਜ ਬੱਬਰ ਦਲ ਦੀ ਮੀਟਿੰਗ ਵਾਰਡ ਨੰ: 1 ਪੱਟੀ ਵਿਖੇ ਬੱਬਰ ਦਲ ਦੇ ਮੁਖੀ ਸੰਤ ਕਾਬਲ ਨਾਥ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਬੱਬਰ ਦਲ ਦੇ ਮੁਖੀ ਨੇ ਕਿਹਾ ਕਿ ਦੇਸ਼ ਆਜ਼ਾਦ ਹੋਏ ਨੂੰ 72 ਸਾਲ ਹੋ ਗਏ ਹਨ ਅਤੇ ...

ਪੂਰੀ ਖ਼ਬਰ »

ਗੋਇੰਦਵਾਲ ਸਾਹਿਬ ਵਿਖੇ ਪੋਲਿੰਗ ਬੂਥ ਦੁਲਹਨ ਵਾਂਗ ਸ਼ਿੰਗਾਰੇ

ਗੋਇੰਦਵਾਲ ਸਾਹਿਬ, 18 ਮਈ (ਵਰਿੰਦਰ ਸਿੰਘ ਰੰਧਾਵਾ)-ਲੋਕ ਸਭਾ ਚੋਣਾਂ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਵਿਖੇ ਮਾਡਲ ਚੋਣ ਬੂਥ ਬਣਾਏ ਗਏ ਹਨ | ਦੁਲਹਨ ਵਾਂਗ ਸ਼ਿੰਗਾਰੇ ਪੋਲਿੰਗ ਬੂਥਾਂ ਤੇ ਪੁੱਜੇ ਪੋਲਿੰਗ ਅਧਿਕਾਰੀਆਂ ਦਾ ਸ਼ਾਨਦਾਰ ਸਵਾਗਤ ...

ਪੂਰੀ ਖ਼ਬਰ »

ਪੋਿਲੰਗ ਪਾਰਟੀਆਂ ਲਈ ਪਟਵਾਰ ਯੂਨੀਅਨ ਨੇ ਲਗਾਇਆ ਲੰਗਰ

ਪੱਟੀ, 18 ਮਈ (ਅਵਤਾਰ ਸਿੰਘ ਖਹਿਰਾ)-19 ਮਈ ਨੂੰ ਹੋ ਰਹੀਆਂ ਲੋਕ ਸਭਾ ਦੀਆਂ ਚੋਣਾਂ ਲਈ ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਪੱਟੀ ਵਲੋਂ ਪ੍ਰਧਾਨ ਜਸਬੀਰ ਸਿੰਘ ਪੰਨੂ ਨੇ ਆਪਣੇ ਸਾਥੀਆਂ ਦੇ ਸਹਿਯੋਗ ਨਾਲ ਲੰਗਰ ਲਗਾਇਆ | ਇਸ ਮੌਕੇ ਜਾਣਕਾਰੀ ਦਿੰਦਿਆਂ ਪ੍ਰਧਾਨ ਜਸਬੀਰ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਲਈ ਖਡੂਰ ਸਾਹਿਬ ਤੋਂ ਪੋਲਿੰਗ ਪਾਰਟੀਆਂ ਰਵਾਨਾ ਕੀਤੀਆਂ

ਖਡੂਰ ਸਾਹਿਬ, 18 ਮਈ (ਰਸ਼ਪਾਲ ਸਿੰਘ ਕੁਲਾਰ)-ਲੋਕ ਸਭਾ ਦੇ ਸਤਵੇਂ ਅਤੇ ਆਖਰੀ ਗੇੜ ਦੀ ਪੰਜਾਬ ਵਿਚ 19 ਮਈ ਨੂੰ ਹੋ ਰਹੀਆਂ ਲੋਕ ਸਭਾ ਦੀਆਂ ਚੋਣਾਂ ਲਈ 024 ਹਲਕਾ ਖਡੂਰ ਸਾਹਿਬ ਲਈ ਸ੍ਰੀ ਗੁਰੂੁ ਅੰਗਦ ਦੇਵ ਕਾਲਜ ਖਡੂਰ ਸਾਹਿਬ ਤੋਂ ਪੋਲਿੰਗ ਪਾਰਟੀਆਂ ਨੂੰ ਚੋਣ ਸਮੱਗਰੀ ਦੇ ...

ਪੂਰੀ ਖ਼ਬਰ »

ਮਮਤਾ ਨਿਕੇਤਨ ਵਿਖੇ 'ਵਿਸ਼ਵ ਦੂਰ ਸੰਚਾਰ ਦਿਵਸ' ਪ੍ਰਤੀ ਕੀਤਾ ਜਾਗਰੂਕ

ਤਰਨ ਤਾਰਨ, 18 ਮਈ (ਲਾਲੀ ਕੈਰੋਂ)-ਮਮਤਾ ਨਿਕੇਤਨ ਸਕੂਲ ਵਿਖੇ ਸੰਚਾਰ ਦੇ ਮਹੱਤਵ ਪ੍ਰਤੀ ਜਾਗਰੂਕਤਾ ਵਧਾਉਣ ਲਈ 'ਵਿਸ਼ਵ ਦੂਰ ਸੰਚਾਰ ਦਿਵਸ' ਮਨਾਇਆ ਗਿਆ | ਇਸ ਮੌਕੇ ਪੰਜਵੀਂ ਕਲਾਸ ਦੀ ਪਲਕਪ੍ਰੀਤ ਕੌਰ ਨੇ ਸੰਚਾਰ ਸੇਵਾਵਾਂ ਪ੍ਰਤੀ ਵਿਚਾਰ ਪੇਸ਼ ਕੀਤੇ, ਦਸਵੀਂ ਕਲਾਸ ਦੀ ...

ਪੂਰੀ ਖ਼ਬਰ »

ਚੋਣਾਂ ਦੌਰਾਨ ਹੁੱਲ੍ਹੜਬਾਜ਼ੀ ਕਰਨ ਵਾਲਿਆਂ ਿਖ਼ਲਾਫ਼ ਹੋਵੇਗੀ ਸਖ਼ਤ ਕਾਰਵਾਈ-ਡੀ. ਐਸ. ਪੀ.

ਅਜਨਾਲਾ, 18 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਕੱਲ੍ਹ ਐਤਵਾਰ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਕਿਸੇ ਕਿਸਮ ਦੀ ਹੁੱਲੜਬਾਜੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਕਿਸੇ ਵੀ ਸ਼ਰਾਰਤੀ ਅਨਸਰ ਨੇ ਅਜਿਹਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਿਖ਼ਲਾਫ਼ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਗੋਇੰਦਵਾਲ ਸਾਹਿਬ, 18 ਮਈ (ਵਰਿੰਦਰ ਸਿੰਘ ਰੰਧਾਵਾ)- ਸ੍ਰੀ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਵਿਖੇ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਟਾਫ਼ ਅਤੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਸਕੂਲ ਕੈਂਪਸ ਵਿਚ ਪਾਲਕੀ ਸਾਹਿਬ ਸਜਾ ਕੇ ਨਗਰ ਕੀਰਤਨ ਸਜਾਇਆ ਗਿਆ | ਵਿਦਿਆਰਥੀਆਂ ਵਲੋਂ ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਕੀਤੀ ਗਈ, ਜਿਸ ਉਪਰੰਤ ਵਿਦਿਆਰਥੀਆਂ ਦੇ ਕਵੀਸ਼ਰੀ ਤੇ ਕਵਿਤਾਵਾਂ ਰਾਹੀਂ ਗੁਰੂ ਅਮਰਦਾਸ ਜੀ ਦੇ ਜੀਵਨ ਸਬੰਧੀ ਚਾਨਣਾ ਪਾਇਆ | ਸੰਸਥਾ ਦੇ ਚੇਅਰਮੈਨ ਜਸਪਾਲ ਸਿੰਘ ਰੰਧਾਵਾ, ਪ੍ਰੈਜੀਡੈਂਟ ਸ੍ਰੀਮਤੀ ਬਲਜੀਤ ਕੌਰ ਰੰਧਾਵਾ ਅਤੇ ਡਾਇਰੈਕਟਰ ਜਤਿੰਦਰਪਾਲ ਸਿੰਘ ਰੰਧਾਵਾ ਨੇ ਬੱਚਿਆਂ ਨੂੰ ਗੁਰੂ ਸਾਹਿਬ ਦੀ ਸਿਖਿਆਵਾਂ ਤੇ ਚੱਲਣ ਦਾ ਉਪਦੇਸ਼ ਦਿੱਤਾ | ਸੰਸਥਾ ਦੀ ਪਿੰ੍ਰਸੀਪਲ ਮੈਡਮ ਮਨੀਸ਼ਾ ਸੂਦ ਨੇ ਵਿਦਿਆਰਥੀਆਂ ਵਲੋਂ ਕੀਤੇ ਗਏ ਸਮਾਗਮ ਦੀ ਸ਼ਲਾਘਾ ਕਰਦਿਆਂ ਹੋਇਆਂ ਵਿਦਿਆਰਥੀਆਂ ਸਖਤ ਮਿਹਨਤ ਕਰਨ ਦਾ ਸੰਦੇਸ਼ ਦਿੱਤਾ


ਖ਼ਬਰ ਸ਼ੇਅਰ ਕਰੋ

ਪਿੰਡ ਬੂੜੇ ਨੰਗਲ ਵਿਖੇ ਜੂਨ 84 ਦੇ ਘਲੂਘਾਰੇ ਨੂੰ ਸਮਰਪਿਤ ਸ਼ਹੀਦੀ ਸਮਾਗਮ

ਚੌਕ ਮਹਿਤਾ, 18 ਮਈ (ਜਗਦੀਸ਼ ਸਿੰਘ ਬਮਰਾਹ)-ਜੂਨ 1984 ਘਲੂਘਾਰੇ ਦੇ ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ ਅਤੇ ਹੋਰ ਬੇਅੰਤ ਸ਼ਹੀਦ ਸਿੰਘਾਂ-ਸਿੰਘਣੀਆਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਲੜੀਵਾਰ ਸ਼ਹੀਦੀ ਸਮਾਗਮ ਪਿੰਡ ਬੂੜੇ ਨੰਗਲ ਦੇ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਨਰਸਿੰਗ ਟ੍ਰੇਨਿੰਗ ਸੈਂਟਰ 'ਚ ਮਨਾਇਆ ਕੌਮਾਂਤਰੀ ਨਰਸਿੰਗ ਦਿਵਸ

ਮਾਨਾਂਵਾਲਾ, 18 ਮਈ (ਗੁਰਦੀਪ ਸਿੰਘ ਨਾਗੀ)-ਗੁਰੂ ਗੋਬਿੰਦ ਸਿੰਘ ਨਰਸਿੰਗ ਟਰੇਨਿੰਗ ਸੈਂਟਰ ਰਾਮਪੁਰਾ, ਨੇੜੇ ਦੋਬੁਰਜੀ ਵਿਖੇ ਕੌਮਾਂਤਰੀ ਨਰਸਿੰਗ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਡਾਇਰੈਕਟਰ ਸ੍ਰੀਮਤੀ ਗੁਰਸ਼ਰਨਜੀਤ ਕੌਰ ਰੰਧਾਵਾ ਦੀ ਰਹਿਨੁਮਾਈ ਹੇਠ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਸ਼ੁਕਰਚੱਕ ਚੀਮਾ 'ਚ 'ਮਾਡਲ ਬੂਥ' ਬਣਾਇਆ

ਸਰਾਏਾ ਅਮਾਨਤ ਖਾਂ, 18 ਮਈ (ਨਰਿੰਦਰ ਸਿੰਘ ਦੋਦੇ)-ਜ਼ਿਲ੍ਹਾ ਤਰਨਤਾਰਨ ਦੇ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ, ਜ਼ਿਲ੍ਹਾ ਸਿੱਖਿਆ ਅਫਸਰ (ਐ:ਸਿੱ:) ਕੰਵਲਜੀਤ ਸਿੰਘ ਸੰਧੂ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਰੇਖਾ ਮਹਾਜਨ ਦੇ ਦਿਸ਼ਾ ...

ਪੂਰੀ ਖ਼ਬਰ »

ਦਾਣਾ ਮੰਡੀ ਖਡੂਰ ਸਾਹਿਬ 'ਚ ਖੁਲ੍ਹੇ ਅਸਮਾਨ ਹੇਠ ਪਈ ਸਰਕਾਰ ਵਲੋਂ ਖਰੀਦੀਆਂ ਹਜ਼ਾਰਾਂ ਬੋਰੀ ਕਣਕ

ਖਡੂਰ ਸਾਹਿਬ, 18 ਮਈ (ਰਸ਼ਪਾਲ ਸਿੰਘ ਕੁਲਾਰ)- ਬੀਤੇ ਕਈ ਦਿਨਾਂ ਤੋਂ ਦਾਣਾ ਮੰਡੀ ਖਡੂਰ ਸਾਹਿਬ ਵਿਚ ਸਰਕਾਰ ਦੀਆਂ ਏਜੰਸੀਆਂ ਵਲੋਂ ਖ੍ਰੀਦ ਕੀਤੀ ਗਈ ਹਜ਼ਾਰਾਂ ਬੋਰੀਆਂ ਕਣਕ ਦੀ ਲਿਫਟਿੰਗ ਨਾ ਹੋਣ ਕਰਕੇ ਖੁਲ੍ਹੇ ਅਸਮਾਨ ਹੇਠ ਪਈ ਕਣਕ 'ਤੇ ਅੱਜ ਸਾਰਾ ਦਿਨ ਮੀਂਹ ਵਰ੍ਹਦਾ ...

ਪੂਰੀ ਖ਼ਬਰ »

ਬਾਬਾ ਮੰਗਲ ਦਾਸ ਨੇ ਸਾਬਕਾ ਵਿਧਾਇਕ ਮੰਨਾ ਨੂੰ ਕੀਤਾ ਸਨਮਾਨਿਤ

ਮੀਆਂਵਿੰਡ, 18 ਮਈ (ਗੁਰਪ੍ਰਤਾਪ ਸਿੰਘ ਸੰਧੂ)-ਨੇੜਲੇ ਪਿੰਡ ਕੋਟਲੀ ਸਰ ੂਖਾਂ ਵਿਖੇ ਜਗ੍ਹਾ ਬਾਬਾ ਕੁਲੀ ਸ਼ਾਹ ਦੇ ਅਸਥਾਨ ਤੇ ਸਲਾਨਾ ਜੋੜ ਮੇਲਾ ਮਨਾਇਆ ਗਿਆ ਸਵੇਰ ਤੋਂ ਹੀ ਦੂਰ ਦੁਰਾਡੇ ਪਿੰਡਾਂ ਤੋਂ ਬਾਬਾ ਕੁਲੀ ਸ਼ਾਹ ਦੀ ਮਜ਼ਾਰ ਤੇ ਸ਼ਰਧਾਲੂ ਨਤਮਸਤਕ ਹੋਏ ਇਸ ਮੌਕੇ ...

ਪੂਰੀ ਖ਼ਬਰ »

ਵਿਸ਼ਵ ਤੰਬਾਕੂ ਰਹਿਤ ਦਿਵਸ ਨੂੰ ਸਮਰਪਿਤ ਪੇਟਿੰਗ ਮੁਕਾਬਲੇ ਕਰਵਾਏ

ਪੱਟੀ, 18 ਮਈ (ਅਵਤਾਰ ਸਿੰਘ ਖਹਿਰਾ)- ਸਿਵਲ ਸਰਜਨ ਤਰਨਤਾਰਨ ਦੇ ਦਿਸ਼ਾ ਨਿਰਦੇਸ਼ਾ 'ਤੇ ਐੱਸ.ਐੱਮ.ਓ. ਪੱਟੀ ਡਾ. ਗੁਰਪ੍ਰੀਤ ਸਿੰਘ ਰਾਏ ਦੀ ਯੋਗ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਦੇ ਵਿਦਿਆਰਥੀਆਂ ਦੇ ਵਿਸ਼ਵ ਤੰਬਾਕੂ ਰਹਿਤ ਦਿਵਸ ਨੂੰ ਸਮਰਪਿਤ ...

ਪੂਰੀ ਖ਼ਬਰ »

ਤੰਬਾਕੂ ਮੁਕਤ ਜਾਗਰੂਕਤਾ ਮੁਹਿੰਮ 24 ਤੋਂ ਚਲਾਈ ਜਾਵੇਗੀ- ਅਗਰਵਾਲ

ਪੱਟੀ 18 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ)- ਡਾ. ਨਵਦੀਪ ਸਿੰਘ ਸਿਵਲ ਸਰਜਨ ਤਰਨਤਾਰਨ ਦੀਆਂ ਹਦਾਇਤਾ ਤੇ ਸੀ.ਐੱਚ.ਸੀ ਕੈਰੋਂ ਦੇ ਐੱਸ.ਐੱਮ.ਓ ਡਾ. ਪਵਨ ਕੁਮਾਰ ਅਗਰਵਾਲ ਦੀ ਅਗਵਾਈ ਹੇਠ 24 ਤੋਂ 31 ਮਈ ਤੱਕ ਤੰਬਾਕੁ ਮੁਕਤ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਵਿਚ ...

ਪੂਰੀ ਖ਼ਬਰ »

ਗੁਰਮਤਿ ਪ੍ਰਚਾਰ ਕੇਂਦਰ ਨੇ ਗੁਰਮਤਿ ਸਿਖ਼ਲਾਈ ਕੈਂਪ ਲਗਾਇਆ

ਗੋਇੰਦਵਾਲ ਸਾਹਿਬ, 18 ਮਈ (ਵਰਿੰਦਰ ਸਿੰਘ ਰੰਧਾਵਾ)- ਸਿੱਖੀ ਦੇ ਪ੍ਰਚਾਰ ਲਈ ਸਰਗਰਮ ਸੰਸਥਾ ਗੁਰਮਤਿ ਪ੍ਰਚਾਰ ਕੇਂਦਰ ਗੋਇੰਦਵਾਲ ਸਾਹਿਬ ਵਲੋਂ ਸ਼ੁਰੂ ਕੀਤੇ ਗਏ ਗੁਰਮਤਿ ਸਿਖ਼ਲਾਈ ਕੈਂਪਾਂ ਦੀ ਲੜੀ ਤਹਿਤ ਚਾਰ ਰੋਜ਼ਾ ਗੁਰਮਤਿ ਸਿਖ਼ਲਾਈ ਕਾੈਪ ਗੋਬਿੰਦਪੁਰੀ ਮਾਡਰਨ ...

ਪੂਰੀ ਖ਼ਬਰ »

ਚੋਰਾਂ ਵਲੋਂ ਘਰ 'ਚੋਂ ਨਗਦੀ, ਦੋ ਮੋਬਾਈਲ ਫ਼ੋਨ ਤੇ ਗਹਿਣੇ ਚੋਰੀ

ਖਡੂਰ ਸਾਹਿਬ, 18 ਮਈ (ਮਾਨ ਸਿੰਘ)- ਪੁਲਿਸ ਥਾਣਾ ਵੈਰੋਵਾਲ ਅਧੀਨ ਆਉਂਦੇ ਪਿੰਡ ਵੈਰੋਵਾਲ ਬਾਵਿਆਂ ਵਿਖੇ ਇਕ ਘਰ ਵਿਚ ਬੀਤੀ ਸ਼ਾਮ ਚੋਰੀ ਹੋ ਜਾਣ ਸਬੰਧੀ ਖ਼ਬਰ ਮਿਲੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹੋਏ ਜਸਪ੍ਰੀਤ ਕੌਰ ਪਤਨੀ ਸਵ. ਸਤਨਾਮ ਸਿੰਘ ਨੇ ਦੱਸਿਆ ਉਹ ...

ਪੂਰੀ ਖ਼ਬਰ »

ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਤਰਨ ਤਾਰਨ, 18 ਮਈ (ਹਰਿੰਦਰ ਸਿੰਘ)- ਪੁਲਿਸ ਐਸੋਸੀਏਸ਼ਨ ਜ਼ਿਲ੍ਹਾ ਤਰਨ ਤਾਰਨ ਦੀ ਜ਼ਿਲ੍ਹਾ ਇਕਾਈ ਤਰਨ ਤਾਰਨ ਦੇ ਅਹੁਦੇਦਾਰਾਂ ਦੀ ਚੋਣ ਰਿਟਰਨਿੰਗ ਅਫ਼ਸਰ ਸੇਵਾ ਸਿੰਘ ਸੁਪਰਡੰਟ ਕਪੂਰਥਲਾ ਅਤੇ ਡੀ. ਐੱਸ. ਪੀ. ਦਿਲਬਾਗ ਸਿੰਘ ਦੀ ਨਿਗਰਾਨੀ ਹੇਠ ਹੋਈ, ਜਿਸ ਵਿਚ ਇੰਸ: ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਦੀ ਰੰਜਸ਼ ਤਹਿਤ ਮਾਰੀਆਂ ਸੱਟਾਂ, ਕੇਸ ਦਰਜ

ਤਰਨ ਤਾਰਨ, 18 ਮਈ (ਹਰਿੰਦਰ ਸਿੰਘ)- ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਪੰਚਾਇਤੀ ਚੋਣਾਂ ਦੀ ਰੰਜਿਸ਼ ਨੂੰ ਲੈ ਕੇ ਇਕ ਵਿਅਕਤੀ 'ਤੇ ਹਮਲਾ ਅਤੇ ਘਰ ਦੀ ਭੰਨਤੋੜ ਕਰਨ ਦੇ ਦੋਸ਼ ਹੇਠ 11 ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਬੱਚਿਆਂ 'ਚ ਅਲਰਜੀ ਦੇ ਕਈ ਲੱਛਣ ਹੋ ਸਕਦੇ- ਡਾ. ਸੁਪਿ੍ਯਾ

ਤਰਨ ਤਾਰਨ, 18 ਮਈ (ਹਰਿੰਦਰ ਸਿੰਘ)- ਬੱਚਿਆਂ ਵਿਚ ਅਲਰਜੀ ਦੇ ਕਈ ਲੱਛਣ ਹੋ ਸਕਦੇ ਹਨ, ਕਿਉਂਕਿ ਬੱਚਿਆਂ ਵਿਚ ਅਲਰਜੀ ਵੱਡਿਆ ਨਾਲੋਂ ਜ਼ਿਆਦਾ ਹੁੰਦੀ ਹੈ ਅਤੇ ਜੇਕਰ ਕਿਸੇ ਦੇ ਬੱਚੇ ਵਿਚ ਅਲਰਜੀ ਦੇ ਲੱਛਣ ਦਿਖਾਈ ਦੇਣ ਤਾਂ ਉਹ ਤੁਰੰਤ ਮਾਹਿਰ ਡਾਕਟਰ ਪਾਸੋਂ ਬੱਚਿਆਂ ਦਾ ...

ਪੂਰੀ ਖ਼ਬਰ »

ਐਲਪਾਈਨ ਕਿਡਜ਼ ਸਕੂਲ ਵਿਖੇ ਵੱਖ-ਵੱਖ ਜਮਾਤਾਂ ਦੇ ਹੈੱਡ ਬੁਆਏ ਤੇ ਹੈੱਡ ਗਰਲ ਦੀ ਚੋਣ ਹੋਈ

ਤਰਨ ਤਾਰਨ, 18 ਮਈ (ਲਾਲੀ ਕੈਰੋਂ)-ਐਲਪਾਈਨ ਕਿਡਜ਼ ਸਕੂਲ ਤਰਨਤਾਰਨ ਵਿਖੇ ਓਥ ਸੈਰਾਮਨੀ ਫਾਰ ਸਟੂਡੈਂਟ ਕਾਊਾਸਲ ਕਰਵਾਈ ਗਈ, ਜਿਸ ਵਿਚ ਵੱਖ ਵੱਖ ਜਮਾਤਾਂ ਦੇ ਵਿਦਿਆਰਥੀਆਂ ਵਿਚੋਂ ਹੈੱਡ ਬੁਆਏ ਅਤੇ ਹੈੱਡ ਗਰਲ ਅਤੇ ਹੋਣਹਾਰ ਵਿਦਿਆਰਥੀ ਚੁਣੇ ਗਏ, ਜਿਸ ਵਿਚ ਨੌਵੀਂ ਜਮਾਤ ...

ਪੂਰੀ ਖ਼ਬਰ »

ਪਾਵਰਕਾਮ ਦੇ ਅਧਿਕਾਰੀਆਂ ਵਲੋਂ ਜੇ. ਈ. ਨੌਨਿਹਾਲ ਸਿੰਘ ਦੀ ਬਦਲੀ ਬਾਰੇ ਕੀਤਾ ਜਾ ਰਿਹੈ ਗੁੰਮਰਾਹ- ਕਿਸਾਨ ਆਗੂ

ਤਰਨ ਤਾਰਨ, 18 ਮਈ (ਕੱਦਗਿੱਲ)- ਜਮਹੂਰੀ ਕਿਸਾਨ ਸਭਾ ਪੰਜਾਬ ਦੇ ਤਹਿਸੀਲ ਪ੍ਰਧਾਨ ਜਸਬੀਰ ਸਿੰਘ ਗੰਡੀਵਿੰਡ, ਗੁਰਵਿੰਦਰ ਸਿੰਘ ਭੋਲਾ ਆਦਿ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੇ ਦਿਨੀਂ ਸਬ ਡਵੀਜ਼ਨ ਸਰਾਏਾ ਅਮਾਨਤ ਖ਼ਾਂ ਵਿਖੇ ਡਿਊਟੀ ਕਰ ਰਹੇ ਜੇ. ਈ. ਨੌਨਿਹਾਲ ...

ਪੂਰੀ ਖ਼ਬਰ »

ਅਕਾਲ ਅਕੈਡਮੀ ਢੋਟੀਆਂ ਵਿਖੇ ਲੋਕ ਸਭਾ ਚੋਣਾਂ ਲਈ ਸਵੀਪ ਮੁਹਿੰਮ ਤਹਿਤ ਬੱਚਿਆਂ ਨੂੰ ਜਾਗਰੂਕ ਕੀਤਾ

ਤਰਨ ਤਾਰਨ, 18 ਮਈ (ਹਰਿੰਦਰ ਸਿੰਘ)-19 ਮਈ ਨੂੰ ਪੰਜਾਬ ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਅਕਾਲ ਅਕੈਡਮੀ ਢੋਟੀਆਂ ਵਿਖੇ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੱਚਿਆਂ ਨੂੰ ਵੋਟਾਂ ਪ੍ਰਤੀ ਜਾਗਰੂਕ ਕੀਤਾ ਗਿਆ | ਇਸ ਮੌਕੇ ਦਵਿੰਦਰ ਸਿੰਘ ...

ਪੂਰੀ ਖ਼ਬਰ »

ਸੀਨੀ. ਸੈਕ. ਸਕੂਲ ਮੀਆਂਵਿੰਡ ਵਿਖੇ ਤੰਬਾਕੂ ਵਿਸ਼ੇ 'ਤੇ ਆਧਾਰਿਤ ਪੇਂਟਿੰਗ ਮੁਕਾਬਲੇ ਕਰਵਾਏ

ਮੀਆਂਵਿੰਡ, 18 ਮਈ (ਗੁਰਪ੍ਰਤਾਪ ਸਿੰਘ ਸੰਧੂ)-ਸ.ਸ.ਸ. ਮੀਆਂਵਿੰਡ ਵਿਖੇ ਮੈਡੀਕਲ ਅਫਸਰ ਡਾ.ਜੁਗਲ ਕੁਮਾਰ ਦੀ ਅਗਵਾਈ ਵਿਚ ਤੰਬਾਕੂ ਵਿਸ਼ੇ 'ਤੇ ਵਿਦਿਆਰਥੀਆਂ ਦੇ ਪੇਟਿੰਗ ਮੁਕਾਬਲੇ ਕਰਵਾਏ ਗਏ | ਇਨ੍ਹਾਂ ਪੇਟਿੰਗ ਮੁਕਾਬਲਿਆਂ ਵਿਚ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਕਾਨਵੈਂਟ ਸਕੂਲ ਵਿਖੇ ਸਵੀਪ ਪ੍ਰੋਗਰਾਮ

ਫਤਿਆਬਾਦ, 18 ਮਈ (ਹਰਵਿੰਦਰ ਸਿੰਘ ਧੂੰਦਾ)-ਡੀ.ਸੀ. ਤਰ ਨਤਾਰਨ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਕਾਨਵੈਂਟ ਸਕੂਲ ਜਾਮਾਰਾਏ ਵਿਖੇ ਸਵੀਪ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ 19 ਮਈ ਨੂੰ ਆ ਰਹੀਆਂ ਲੋਕ ਸਭਾ ਚੋਣਾਂ ਸਬੰਧੀ ਜਾਗਰੂਕ ਕੀਤਾ ਗਿਆ | ...

ਪੂਰੀ ਖ਼ਬਰ »

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਸਮੂਹ ਵਕੀਲਾਂ ਨਾਲ ਵਿਸ਼ੇਸ਼ ਮੀਟਿੰਗ

ਤਰਨ ਤਾਰਨ, 18 ਮਈ (ਹਰਿੰਦਰ ਸਿੰਘ)-ਹਰਪ੍ਰੀਤ ਕੌਰ ਰੰਧਾਵਾ, ਜਿਲ੍ਹਾ ਅਤੇ ਸ਼ੈਸਨਜ਼ ਜੱਜ ਸਹਿਤ-ਚੇਅਰਪਰਸਨ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨਤਾਰਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਸ ਪਲਵਿੰਦਰ ਜੀਤ ਕੌਰ ਸੀ. ਜੇ. ਐੱਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ...

ਪੂਰੀ ਖ਼ਬਰ »

ਰਾਜਸਥਾਨ ਦੇ ਸ਼ਰਧਾਲੂ ਪਰਿਵਾਰ ਨੇ ਸ੍ਰੀ ਗੁਰੂ ਰਾਮਦਾਸ ਜੀ ਲੰਗਰ 'ਚ ਭੇਟ ਕੀਤੀ 101 ਕੁਇੰਟਲ ਕਣਕ

ਅੰਮਿ੍ਤਸਰ, 18 ਮਈ (ਸਟਾਫ ਰਿਪੋਰਟਰ)-ਰਾਜਸਥਾਨ ਤੋਂ ਆਏ ਗੁਰੂ ਨਾਨਕ ਨਾਮ ਲੇਵਾ ਸ਼ਰਧਾਲੂਆਂ ਵਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਵਿਖੇ 101 ਕੁਇੰਟਲ ਕਣਕ ਭੇਟਾ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ | ਇਹ ਸ਼ਰਧਾਲੂ ਰਾਜਸਥਾਨ ਦੇ ...

ਪੂਰੀ ਖ਼ਬਰ »

ਖੰਡਵਾਲਾ ਵਿਕਾਸ ਨਗਰ ਵਿਖੇ ਘਰੇਲੂ ਝਗੜਾ ਪੁੱਜਾ ਥਾਣੇ

ਛੇਹਰਟਾ, 18 ਮਈ (ਸੁਰਿੰਦਰ ਸਿੰਘ ਵਿਰਦੀ)-ਥਾਣਾ ਛੇਹਰਟਾ ਅਧੀਨ ਆਉਂਦੇ ਇਲਾਕਾ ਵਿਕਾਸ ਨਗਰ ਖੰਡਵਾਲਾ ਵਿਖੇ ਘਰੇਲੂ ਕਲੇਸ਼ ਦੇ ਚੱਲਦਿਆਂ ਬਾਹਰੋ ਵਿਅਕਤੀ ਬੁਲਾ ਕੇ ਮਾਰਕੁਟਾਈ ਕਰਨ ਦਾ ਮਾਮਲਾ ਸਾਹਮਣੇ ਆਇਆ | ਝਗੜੇ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਆਸ਼ਾ ਸ਼ਰਮਾ (63) ...

ਪੂਰੀ ਖ਼ਬਰ »

ਮਜੀਠਾ ਵਿਖੇ ਜਾਗੋ ਤੇ ਬੋਲੀਆਂ ਪਾ ਕੇ ਲੋਕਾਂ ਨੂੰ ਵੋਟ ਪਾਉਣ ਲਈ ਕੀਤਾ ਜਾਗਰੂਕ

ਮਜੀਠਾ, 18 ਮਈ (ਜਗਤਾਰ ਸਿੰਘ ਸਹਿਮੀ)-ਮੁੱਖ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਅੰਮਿ੍ਤਸਰ ਦੇ ਜ਼ਿਲ੍ਹਾ ਚੋਣ ਅਧਿਕਾਰੀ ਸ਼ਿਵਦੁਲਾਰ ਸਿੰਘ ਢਿੱਲੋਂ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਹਰਦੀਪ ਕੌਰ ਵਲੋਂ ਵੋਟਰਾਂ ਨੂੰ ਆਪਣੀ ਵੋਟ ਦਾ ...

ਪੂਰੀ ਖ਼ਬਰ »

ਹਰਿਕਿ੍ਸ਼ਨ ਸਕੂਲ ਸੁਲਤਾਨਵਿੰਡ ਵਿਖੇ ਮਾਂ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ

ਸੁਲਤਾਨਵਿੰਡ, 18 ਮਈ (ਗੁਰਨਾਮ ਸਿੰਘ ਬੁੱਟਰ)¸ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੁਲਤਾਨਵਿੰਡ ਲਿੰਕ ਰੋਡ ਵਿਖੇ ਪਿ੍ੰਸੀਪਲ ਗੁਰਪ੍ਰੀਤ ਕੌਰ ਸੇਠੀ ਦੀ ਅਗਵਾਈ ਹੇਠ ਮਾਂ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਾਮ ...

ਪੂਰੀ ਖ਼ਬਰ »

ਸਾਬਕਾ ਇੰਸਪੈਕਟਰ ਦੇ ਖਾਤੇ 'ਚੋਂ ਨੌਸਰਬਾਜ਼ ਨੇ ਧੋਖੇ ਨਾਲ 50 ਹਜ਼ਾਰ ਰੁਪਈਆ ਕਢਵਾਇਆ

ਅੰਮਿ੍ਤਸਰ, 18 ਮਈ (ਰੇਸ਼ਮ ਸਿੰਘ)- ਇਕ ਸਾਬਕਾ ਇੰਸਪੈਕਟਰ ਦੇ ਖਾਤੇ 'ਚੋਂ ਇਕ ਨੌਸਰਬਾਜ਼ ਵਲੋਂ ਧੋਖੇ ਨਾਲ 50 ਹਜ਼ਾਰ ਰੁਪਏ ਕਢਵਾ ਲਏ | ਪੁਲਿਸ ਵਲੋਂ ਇਸ ਸਬੰਧੀ ਅਣਪਛਾਤੇ ਵਿਅਕਤੀ ਿਖ਼ਲਾਫ਼ ਧੋਖਾਧੜੀ ਦੇ ਦੋਸ਼ਾਂ ਤਹਿਤ ਪਰਚਾ ਦਰਜ ਕਰ ਲਿਆ ਗਿਆ ਹੈ | ਇਹ ਸ਼ਿਕਾਇਤ ਸਾਬਕਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX