ਤਾਜਾ ਖ਼ਬਰਾਂ


ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਗੁਰੂ ਹਰ ਸਹਾਏ ,22 ਜਨਵਰੀ {ਕਪਿਲ ਕੰਧਾਰੀ } -ਅੱਜ ਪਿੰਡ ਮਾਦੀ ਕੇ ਵਿਖੇ ਸਤਸੰਗ ਘਰ ਦੇ ਲਾਗੇ ਚੌਕ ਵਿਚ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੀ ਟੱਕਰ ਹੋ ਜਾਣ ਦੀ ਖ਼ਬਰ ਮਿਲੀ ਹੈ ਜਿਸ ਵਿਚ ਇੱਕ ਮੋਟਰਸਾਈਕਲ ਸਵਾਰ ਦਰਸ਼ਨ ...
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਬਟਾਲਾ , 22 ਜਨਵਰੀ { ਡਾ. ਕਮਲ ਕਾਹਲੋਂ}- ਬਟਾਲਾ ਜਲੰਧਰ ਰੋਡ 'ਤੇ ਪੈਂਦੇ ਅੱਡਾ ਅੰਮੋਨੰਗਲ ਵਿਖੇ ਅੱਜ ਖੜ੍ਹੇ ਟਰਾਲੇ ਵਿਚ ਬੱਸ ਵੱਜਣ ਕਾਰਨ ਕਰੀਬ ਦਸ ਤੋਂ ਪੰਦਰਾਂ ਦੇ ਸਵਾਰੀਆਂ ਗੰਭੀਰ ਜ਼ਖ਼ਮੀ ਹੋਈਆਂ ਹਨ । ਪਨ ਬੱਸ ਜਲੰਧਰ ਤੋਂ ਬਟਾਲੇ ...
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਤਰਨ ਤਾਰਨ, 22 ਜਨਵਰੀ (ਹਰਿੰਦਰ ਸਿੰਘ)ਂਸੀ.ਆਈ.ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਇਕ ਅੰਤਰਰਾਜੀ ਵਾਹਨ ਚੋਰ ਗਰੋਹ ਦਾ ਪਰਦਾਫਾਸ਼ ਕਰਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਵੱਖ-ਵੱਖ ਰਾਜਾਂ ਤੋਂ ਚੋਰੀ ਕੀਤੀਆਂ 15 ਲਗਜ਼ਰੀ ...
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
ਡੇਰਾਬਸੀ, 22 ਜਨਵਰੀ ( ਸ਼ਾਮ ਸਿੰਘ ਸੰਧੂ )-ਅੰਬਾਲਾ- ਕਾਲਕਾ ਰੇਲਵੇ ਲਾਈਨ 'ਤੇ ਡੇਰਾਬਸੀ ਨੇੜਲੇ ਪਿੰਡ ਜਵਾਹਰ ਪੁਰ ਨੇੜੇ ਇੱਕ ਬਜ਼ੁਰਗ ਨੇ ਰੇਲ ਗੱਡੀ ਅੱਗੇ ਲੇਟ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਰਾਜਿੰਦਰ ਸਿੰਘ ...
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਚੰਡੀਗੜ੍ਹ, 22 ਜਨਵਰੀ - ਹਵਾ ਪ੍ਰਦੂਸ਼ਣ ਨਾਲ ਨਜਿੱਠਣ ਦੇ ਮੱਦੇਨਜ਼ਰ ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਵਾਤਾਵਰਨ ਤੇ ਜਲਵਾਯੂ ਵਿਭਾਗ ਨੇ 15 ਸਾਲ ਪੁਰਾਣੇ 3 ਪਹੀਆ ਵਾਹਨਾਂ ਨੂੰ...
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਮੁੱਦਕੀ, 22 ਜਨਵਰੀ (ਭੁਪਿੰਦਰ ਸਿੰਘ) - ਇੱਥੋਂ ਨਜ਼ਦੀਕੀ ਪਿੰਡ ਕੱਬਰ ਵੱਛਾ ਤੋਂ ਕੈਲਾਸ਼ 'ਤੇ ਸਰਹਿੰਦ ਫੀਡਰ ਅਤੇ ਰਾਜਸਥਾਨ ਫੀਡਰ (ਨਹਿਰ) ਦੇ ਪੁਲ ਕੋਲ ਰਾਜਸਥਾਨ ਫੀਡਰ (ਨਹਿਰ ) ਵਿਚ ਤਿੰਨ ਜਣਿਆਂ...
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮੋਰਿੰਡਾ, 22 ਜਨਵਰੀ - (ਤਰਲੋਚਨ ਸਿੰਘ ਕੰਗ,ਪ੍ਰਿਤਪਾਲ ਸਿੰਘ) - ਵਿਜੀਲੈਂਸ ਬਿਉਰੋ ਰੂਪਨਗਰ ਨੇ ਅੱਜ ਬੀ.ਡੀ.ਪੀ.ਓ ਦਫ਼ਤਰ ਮੋਰਿੰਡਾ ਵਿਖੇ ਛਾਪਾ ਮਾਰ ਕੇ ਬੀ.ਡੀ.ਪੀ.ਓ ਅਮਰਦੀਪ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਰ ਲਿਆ। ਇਸ ਸਬੰਧੀ...
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਮਲੌਦ, 22 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ) - ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਕਮਲਜੀਤ ਸਿੰਘ ਸਿਆੜ ਤੇ ਉਪ-ਚੇਅਰਮੈਨ ਗੁਰਦੀਪ ਸਿੰਘ ਜ਼ੁਲਮਗੜ...
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  1 day ago
ਨਵੀਂ ਦਿੱਲੀ, 22 ਜਨਵਰੀ - ਉੱਤਰ ਰੇਲਵੇ ਦੇ ਜਨ ਸੰਪਰਕ ਅਧਿਕਾਰੀ ਦੀਪਕ ਕੁਮਾਰ ਨੇ ਦੱਸਿਆ ਕਿ ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ 23 ਜਨਵਰੀ ਅਤੇ 26 ਜਨਵਰੀ ਨੂੰ ਇੱਕ ਟਰੇਨ ਰੱਦ...
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  1 day ago
ਚੇਨਈ, 22 ਜਨਵਰੀ - ਕਸਟਮ ਵਿਭਾਗ ਨੇ ਚੇਨਈ ਹਵਾਈ ਅੱਡੇ ਵਿਖੇ ਆਬੂ ਧਾਬੀ ਤੋਂ ਆਏ ਇੱਕ ਯਾਤਰੀ ਤੋਂ 2.6 ਕਿੱਲੋ ਸੋਨਾ ਬਰਾਮਦ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 1.1 ਕਰੋੜ...
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  1 day ago
ਮੋਗਾ, 22 ਜਨਵਰੀ (ਗੁਰਤੇਜ ਬੱਬੀ)- ਅੱਜ ਮੋਗਾ 'ਚ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਮੈਡਮ ਅੰਜਨਾ ਦੀ ਅਦਾਲਤ ਨੇ ਔਰਤ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਮਸਤ ਬਾਬਾ ਜੀਵਨ ਸਿੰਘ ਨੂੰ ਦੋਸ਼ ਸਾਬਤ...
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  1 day ago
ਪਟਿਆਲਾ, 22 ਜਨਵਰੀ (ਅਮਨਦੀਪ ਸਿੰਘ)- ਲੰਡਨ 'ਚ ਕਤਲ ਹੋਏ ਨੌਜਵਾਨ ਹਰਿੰਦਰ ਕੁਮਾਰ ਦੇ ਘਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਪਹੁੰਚੇ। ਇਸ...
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  1 day ago
ਫ਼ਾਜ਼ਿਲਕਾ, 22 ਜਨਵਰੀ (ਪ੍ਰਦੀਪ ਕੁਮਾਰ)- ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਵਲੋਂ ਸਰਹੱਦੀ ਇਲਾਕੇ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਸਰਹੱਦ ਦੇ ਨਾਲ ਲੱਗਦੀ ਸੈਕਿੰਡ ਡਿਫੈਂਸ ਲਾਈਨ...
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  1 day ago
ਨਵੀਂ ਦਿੱਲੀ, 22 ਜਨਵਰੀ- ਇੰਟਰਪੋਲ ਨੇ ਗੁਜਰਾਤ ਪੁਲਿਸ ਦੇ ਕਹਿਣ 'ਤੇ ਨਿਤਿਆਨੰਦ ਵਿਰੁੱਧ 'ਬਲੂ ਨੋਟਿਸ' ਜਾਰੀ ਕੀਤਾ ਹੈ। ਇਹ ਨੋਟਿਸ ਗੁੰਮਸ਼ੁਦਾ ਜਾਂ...
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  1 day ago
ਜ਼ੀਰਾ, 22 ਜਨਵਰੀ (ਪ੍ਰਤਾਪ ਸਿੰਘ ਹੀਰਾ)- ਜ਼ੀਰਾ-ਅੰਮ੍ਰਿਤਸਰ ਰੋਡ 'ਤੇ ਬਸਤੀ ਹਾਜੀਵਾਲੀ ਦੇ ਨਜ਼ਦੀਕ ਅੱਜ ਆਲਟੋ ਕਾਰ ਨੇ ਖੜ੍ਹੇ ਟਰੱਕ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਕਾਰ ਸਵਾਰ...
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  1 day ago
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  1 day ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  1 day ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਜੇਠ ਸੰਮਤ 551

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ ਤੋਂ ਭਾਜਪਾ, ਕਾਂਗਰਸ ਅਤੇ ਆਪ ਦੇ ਉਮੀਦਵਾਰਾਂ ਦਾ ਪੰਜਾਬ ਯੂਨੀਵਰਸਿਟੀ ਨਾਲ ਰਿਹੈ ਗਹਿਰਾ ਸਬੰਧ

ਚੰਡੀਗੜ੍ਹ, 18 ਮਈ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਕਿਰਨ ਖੇਰ, ਕਾਂਗਰਸ ਦੇ ਪਵਨ ਕੁਮਾਰ ਬਾਂਸਲ ਅਤੇ ਆਮ ਆਦਮੀ ਪਾਰਟੀ ਦੇ ਹਰਮੋਹਨ ਧਵਨ ਦਾ ਪੰਜਾਬ ਯੂਨੀਵਰਸਿਟੀ ਨਾਲ ਗਹਿਰਾ ਸਬੰਧ ਰਿਹਾ ਹੈ | ਇਹ ਤਿੰਨੋਂ ਉਮੀਦਵਾਰ ਪੰਜਾਬ ਯੂਨੀਵਰਸਿਟੀ ਅਤੇ ...

ਪੂਰੀ ਖ਼ਬਰ »

ਸੈਕਟਰ 22 ਵਿਚ ਜੀਪ ਤੇ ਟੈਕਸੀ 'ਚ ਭਿਆਨਕ ਟੱਕਰ

ਚੰਡੀਗੜ੍ਹ, 18 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 22 ਕਿਰਨ ਸਿਨੇਮਾ ਚੌਕ ਨੇੜੇ ਸ਼ੁੱਕਰਵਾਰ ਦੇਰ ਰਾਤ ਇਕ ਥਾਰ ਜੀਪ ਅਤੇ ਟੈਕਸੀ ਦੀ ਭਿਆਨਕ ਟੱਕਰ ਹੋ ਗਈ | ਇਸ ਹਾਦਸੇ 'ਚ ਟੈਕਸੀ ਚਾਲਕ ਦੀ ਮੌਤ ਹੋ ਗਈ ਹੈ ਜਦਕਿ ਟੈਕਸੀ ਤੇ ਜੀਪ ਵਿਚ ਸਵਾਰ ਹੋਰ ਲੋਕ ਵੀ ਜ਼ਖ਼ਮੀ ਹੋਏ ...

ਪੂਰੀ ਖ਼ਬਰ »

ਸੈਕਟਰ-56 ਵਿਚ ਹੋਈ ਲੁੱਟ ਦਾ ਮਾਮਲਾ ਨਿਕਲਿਆ ਝੂਠਾ ਮਹਿਲਾ ਦੋਸਤ ਨੂੰ ਮਿਲਣ ਗਏ ਨਾਲ ਹੋਈ ਸੀ ਕੁੱਟਮਾਰ, ਪੁਲਿਸ ਨੂੰ ਦਰਜ ਕਰਵਾਈ ਲੁੱਟ ਦੀ ਸ਼ਿਕਾਇਤ

ਚੰਡੀਗੜ੍ਹ, 18 ਮਈ (ਗੁਰਪ੍ਰੀਤ ਸਿੰਘ ਜਾਗੋਵਾਲ) - ਸੈਕਟਰ 56 ਦੇ ਪੈਟਰੋਲ ਪੰਪ ਨੇੜੇ ਹੋਈ 15 ਹਜ਼ਾਰ ਰੁਪਏ ਦੀ ਲੁੱਟ ਦਾ ਮਾਮਲਾ ਝੂਠਾ ਨਿਕਲਿਆ | ਮਾਮਲੇ 'ਚ ਸ਼ਿਕਾਇਤ ਕਰਤਾ ਆਪਣੀ ਦੋਸਤ ਨੂੰ ਮਿਲਣ ਸਕੇਤੜੀ ਗਿਆ ਸੀ ਜਿੱਥੇ ਉਸ ਨਾਲ ਲੜਕੀ ਦੇ ਗੁਆਂਢ ਵਿਚ ਰਹਿੰਦੇ ਲੋਕਾਂ ਨੇ ...

ਪੂਰੀ ਖ਼ਬਰ »

ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਵਲੋਂ ਮਨੀਸ਼ ਤਿਵਾੜੀ ਦੇ ਹੱਕ 'ਚ ਵੋਟਾਂ ਪਾਉਣ ਦੀ ਅਪੀਲ

ਚੰਡੀਗੜ੍ਹ, 18 ਮਈ (ਅ.ਬ)- ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਡਾ: ਮਨਮੋਹਨ ਸਿੰਘ ਨੇ ਅੱਜ ਇਕ ਵੀਡੀਓ ਜਾਰੀ ਕਰਦਿਆਂ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਹੱਕ 'ਚ ਵੋਟਾਂ ਪਾਉਣ ਦੀ ...

ਪੂਰੀ ਖ਼ਬਰ »

ਡੇਰਾਬੱਸੀ ਵਿਖੇ ਟੈਂਕਰਾਂ ਨਾਲ ਦੂਸ਼ਿਤ ਪਾਣੀ ਸੁੱਟ ਕੇ ਬਰਸਾਤੀ ਨਾਲਿਆਂ ਨੂੰ ਦੂਸ਼ਿਤ ਕਰਨ ਦਾ ਸਿਲਸਿਲਾ ਜਾਰੀ

ਡੇਰਾਬੱਸੀ, 18 ਮਈ (ਗੁਰਮੀਤ ਸਿੰਘ)-ਡੇਰਾਬੱਸੀ ਖੇਤਰ ਨੂੰ ਪ੍ਰਦੂਸ਼ਿਤ ਕਰਨ ਦੇ ਦੋਸ਼ ਹੇਠ ਕੁਝ ਸਮਾਂ ਪਹਿਲਾਂ ਐੱਨ. ਜੀ. ਟੀ. ਨੇ ਵੱਡੀ ਕਾਰਵਾਈ ਕਰਦੇ ਹੋਏ ਕਰੀਬ 60 ਫ਼ੈਕਟਰੀਆਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਸਨ | ਉਸ ਤੋਂ ਬਾਅਦ ਪ੍ਰਦੂਸ਼ਣ ਫ਼ੈਲਾ ਕੇ ਵਾਤਾਵਰਨ ...

ਪੂਰੀ ਖ਼ਬਰ »

-ਮਾਮਲਾ ਢਿੱਲੋਂ ਵਲੋਂ ਅਕਾਲੀ ਦਲ 'ਚ ਹੋਣ ਸਮੇਂ ਪ੍ਰਨੀਤ ਕੌਰ ਨੂੰ ਵੋਟ ਨਾ ਪਾਉਣ ਦੇ ਵਾਇਰਲ ਵੀਡੀਓ ਦਾ- ਢਿੱਲੋਂ ਦੀ ਪੁਰਾਣੀ ਵੀਡੀਓ ਦਾ ਸਿਆਸੀ ਲਾਹਾ ਲੈ ਰਿਹਾ ਹੈ ਅਕਾਲੀ ਦਲ

ਜ਼ੀਰਕਪੁਰ, 18 ਮਈ (ਅਵਤਾਰ ਸਿੰਘ)-ਕਾਂਗਰਸ ਦੇ ਸੀਨੀਅਰ ਅਕਾਲੀ ਆਗੂ ਦੀਪਇੰਦਰ ਸਿੰਘ ਢਿੱਲੋਂ ਵਲੋਂ 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਅਕਾਲੀ ਦਲ ਵਲੋਂ ਚੋਣ ਲੜੀ ਗਈ ਹੋਣ ਕਾਰਨ ਇਸ ਵਾਰ ਅਕਾਲੀ ਦਲ ਉਸ ਸਮੇਂ ਉਨ੍ਹਾਂ ਲਈ ਕੀਤੇ ਚੋਣ ਪ੍ਰਚਾਰ ਦਾ ਪੂਰਾ ਲਾਹਾ ਲੈਣ ਦੇ ਮੂਡ ...

ਪੂਰੀ ਖ਼ਬਰ »

ਰਾੜਾ ਸਾਹਿਬ ਵਾਲਿਆਂ ਦੇ ਧਾਰਮਿਕ ਦੀਵਾਨ 22 ਤੋਂ

ਐੱਸ. ਏ. ਐੱਸ. ਨਗਰ, 18 ਮਈ (ਝਾਂਮਪੁਰ)-ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ ਫ਼ੇਜ਼-8 ਮੁਹਾਲੀ ਵਿਖੇ ਸਮੁੱਚੀ ਸੰਗਤ ਦੇ ਸਹਿਯੋਗ ਨਾਲ ਸੰਤ ਮਹਿੰਦਰ ਸਿੰਘ ਲੰਬਿਆਂ ਵਾਲਿਆਂ ਦੇ ਉਪਰਾਲੇ ਸਦਕਾ ਸੰਤ ਬਾਬਾ ਈਸ਼ਰ ਸਿੰਘ ਜੀ ਸੰਤ ਮੰਡਲ ਫਾਊਾਡੇਸ਼ਨ ਵਲੋਂ ਸੰਤ ...

ਪੂਰੀ ਖ਼ਬਰ »

ਅੱਜ ਦੀ ਚੋਣ ਨੂੰ ਲੈ ਕੇ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ 'ਆਪ' ਦੇ ਵਰਕਰਾਂ ਦੇ ਹੌਾਸਲੇ ਬੁਲੰਦ

ਐੱਸ. ਏ. ਐੱਸ. ਨਗਰ, 18 ਮਈ (ਨਰਿੰਦਰ ਸਿੰਘ ਝਾਂਮਪੁਰ)- 19 ਮਈ ਨੂੰ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਜਿੱਥੇ ਪੰਜਾਬ ਅੰਦਰ ਮਾਹੌਲ ਗਰਮਾਇਆ ਪਿਆ ਹੈ, ਉੱਥੇ ਸੂਝਵਾਨ ਵੋਟਰ ਆਪਣੀ ਕੀਮਤੀ ਵੋਟ ਬਿਨਾਂ ਕਿਸੇ ਲਾਲਚ ਦੇ ਉਸ ਉਮੀਦਵਾਰ ਨੂੰ ਦੇਣ ਲਈ ਉਤਾਵਲੇ ਹਨ, ਜਿਸ ਨੇ ਲੋਕਾਂ ...

ਪੂਰੀ ਖ਼ਬਰ »

ਆਜ਼ਾਦ ਉਮੀਦਵਾਰ ਜਗਨੀਤ ਸਿੰਘ ਵਲੋਂ ਪ੍ਰੇਮ ਸਿੰਘ ਚੰਦੂਮਾਜਰਾ ਦੀ ਹਮਾਇਤ ਕਰਨ ਦਾ ਐਲਾਨ

ਐੱਸ. ਏ. ਐੱਸ. ਨਗਰ, 18 ਮਈ (ਰਾਣਾ)-ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਆਜ਼ਾਦ ਉਮੀਦਵਾਰ ਜਗਨੀਤ ਸਿੰਘ ਨੇ ਅਕਾਲੀ-ਭਾਜਪਾ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ ਵਿਚ ਚੋਣ ਮੈਦਾਨ 'ਚੋਂ ਹਟਣ ਅਤੇ ਚੰਦੂਮਾਜਰਾ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਹੈ | ਇੱਥੇ ਜਾਰੀ ਇਕ ...

ਪੂਰੀ ਖ਼ਬਰ »

ਚੰਦੂਮਾਜਰਾ ਵਲੋਂ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ 'ਚ ਵੋਟਾਂ ਪਾਉਣ ਦੀ ਅਪੀਲ

ਐੱਸ. ਏ. ਐੱਸ. ਨਗਰ, 18 ਮਈ (ਕੇ. ਐੱਸ. ਰਾਣਾ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਲੋਕਤੰਤਰ ਨੂੰ ਮਜ਼ਬੂਤ ਕਰਨ ਦੀ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਲਈ ਪ੍ਰਸ਼ਾਸਨ ਨੇ ਚੋਣ ਸਮੱਗਰੀ ਦੇ ਕੇ ਚੋਣ ਅਮਲੇ ਨੂੰ ਕੀਤਾ ਰਵਾਨਾ

ਖਰੜ, 18 ਮਈ (ਜੰਡਪੁਰੀ)-ਅੱਜ ਲੋਕ ਸਭਾ ਚੋਣਾਂ ਲਈ ਹੋ ਰਹੀਆਂ ਵੋਟਾਂ ਲਈ ਸਥਾਨਕ ਹਲਕੇ ਅਧੀਨ ਆਉਣ ਵਾਲੇ ਪਿੰਡਾਂ ਵਿਚ ਬਣਾਏ ਪੋਿਲੰਗ ਬੂਥਾਂ ਲਈ ਵੋਟਾਂ ਦਾ ਭੁਗਤਾਨ ਕਰਾਉਣ ਲਈ ਚੋਣ ਅਮਲੇ ਨੂੰ ਚੋਣ ਸਮੱਗਰੀ ਦੇ ਕੇ ਰਵਾਨਾ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਕੈਪਟਨ-ਬਾਦਲ ਦੀ ਗਿਟਮਿਟ ਬਾਰੇ 'ਆਪ' ਦੇ ਦੋਸ਼ਾਂ 'ਤੇ ਨਵਜੋਤ ਸਿੱਧੂ ਨੇ ਲਗਾਈ ਮੋਹਰ - ਭਗਵੰਤ ਮਾਨ

ਚੰਡੀਗੜ੍ਹ, 18 ਮਈ (ਅਜੀਤ ਬਿਊਰੋ)- ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਸ਼ੁੱਕਰਵਾਰ ਨੂੰ ਬਠਿੰਡਾ 'ਚ ਚੋਣ ਰੈਲੀਆਂ ਦੌਰਾਨ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਦੇ ਵਿਦਿਆਰਥੀਆਂ ਦੀ ਮਾਰਸ਼ਲ ਆਰਟ ਦੀ ਪੇਸ਼ਕਾਰੀ ਖ਼ੂਬ ਰਹੀ

ਚੰਡੀਗੜ੍ਹ, 18 ਮਈ (ਅਜਾਇਬ ਸਿੰਘ ਔਜਲਾ)- ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੈਕਟਰ 40 ਵਿਖੇ ਪਿ੍ੰਸੀਪਲ ਸ੍ਰੀਮਤੀ ਪ੍ਰੀਤਿੰਦਰ ਕੌਰ ਜੀ ਦੀ ਯੋਗ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਐਜੂਕੇਸ਼ਨਲ ...

ਪੂਰੀ ਖ਼ਬਰ »

ਵੋਟ ਦਿਵਸ ਦੀ ਤਿਆਰੀਆਂ ਨੂੰ ਲੈ ਕੇ ਭਾਜਪਾ ਵਲੋਂ ਬੈਠਕ

ਚੰਡੀਗੜ੍ਹ, 18 ਮਈ (ਮਨਜੋਤ ਸਿੰਘ ਜੋਤ)- ਵੋਟਾਂ ਵਾਲੇ ਦਿਨ ਪ੍ਰਬੰਧਾਂ ਆਦਿ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਚੰਡੀਗੜ੍ਹ ਦੇ ਪਾਰਟੀ ਦਫ਼ਤਰ ਵਿਚ ਬੈਠਕਾਂ ਦਾ ਦੌਰ ਜਾਰੀ ਰਿਹਾ | ਸਾਰੀਆਂ ਬੈਠਕਾਂ ਦੀ ਪ੍ਰਧਾਨਗੀ ਪ੍ਰਦੇਸ਼ ਪ੍ਰਧਾਨ ਸੰਜੇ ਟੰਡਨ ਨੇ ਕੀਤੀ | ਬੈਠਕ ਸਬੰਧੀ ...

ਪੂਰੀ ਖ਼ਬਰ »

ਚੋਰੀ ਦੇ ਐਕਟਿਵਾ 'ਤੇ ਘੁੰਮਦਾ 1 ਕਾਬੂ

ਚੰਡੀਗੜ੍ਹ, 18 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਵਾਹਨ ਚੋਰੀ ਦੇ ਮਾਮਲੇ ਵਿਚ ਪੁਲਿਸ ਨੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਤਰਨਜੀਤ ਸਿੰਘ ਵਜੋਂ ਹੋਈ ਹੈ ਜੋ ਸੈਕਟਰ 40 ਸੀ ਵਿਚ ਰਹਿੰਦਾ ਹੈ | ਮਿਲੀ ਜਾਣਕਾਰੀ ਅਨੁਸਾਰ ਪੁਲਿਸ ਟੀਮ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ ਹੈਰੋਇਨ ਸਮੇਤ ਦੋ ਗਿ੍ਫ਼ਤਾਰ

ਚੰਡੀਗੜ੍ਹ, 18 ਮਈ (ਗੁਰਪ੍ਰੀਤ ਸਿੰਘ ਜਾਗੋਵਾਲ) - ਸਥਾਨਕ ਪੁਲਿਸ ਨੇ ਵੱਖ-ਵੱਖ ਮਾਮਲਿਆਂ 'ਚ ਨਸ਼ੇ ਸਮੇਤ ਦੋ ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਪਹਿਲੇ ਮਾਮਲੇ ਵਿਚ ਪੁਲਿਸ ਨੇ ਸੈਕਟਰ 41/ਬੀ ਦੇ ਰਾਮ ਉਰਫ਼ ਰਾਮੂ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਟੀਮ ਨੇ ...

ਪੂਰੀ ਖ਼ਬਰ »

ਕਾਂਗਰਸ 5 ਸੀਟਾਂ ਜਿੱਤੇਗੀ, ਬਾਕੀ ਭਾਜਪਾ ਦੇ ਪੱਲੇ- ਹੁੱਡਾ

ਚੰਡੀਗੜ੍ਹ, 18 ਮਈ (ਐਨ.ਐਸ.ਪਰਵਾਨਾ)- ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਜੋ ਕੱਲ੍ਹ ਹਿਮਾਚਲ ਪ੍ਰਦੇਸ਼ ਦੇ ਚੋਣ ਦੌਰੇ 'ਤੇ ਗਏ ਹੋਏ ਸਨ, ਨੇ ਵਾਪਸੀ 'ਤੇ ਅੱਜ ਇੱਥੇ ਆਪਣੇ ਸਮਰਥਕਾਂ ਨਾਲ ਨਿੱਜੀ ਗੱਲਬਾਤ ਵਿਚ ਇਹ ਪ੍ਰਗਟਾਵਾ ਕੀਤਾ ਕਿ ਹਰਿਆਣਾ ਦੀਆਂ ...

ਪੂਰੀ ਖ਼ਬਰ »

ਏਲਾਂਤੇ ਮਾਲ ਦੀ ਪਾਰਕਿੰਗ 'ਚ ਖੜ੍ਹੀ ਜੀਪ ਦੀ ਬੈਟਰੀ ਚੋਰੀ

ਚੰਡੀਗੜ੍ਹ, 18 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਏਲਾਂਤੇ ਮਾਲ ਦੀ ਪਾਰਕਿੰਗ ਵਿਚ ਖੜ੍ਹੀ ਇਕ ਥਾਰ ਜੀਪ ਦੀ ਬੈਟਰੀ ਕਿਸੇ ਨੇ ਚੋਰੀ ਕਰ ਲਈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਸੈਕਟਰ 19 ਦੇ ਰਹਿਣ ਵਾਲੇ ਅਮਿਤ ਭਾਟੀਆ ਨੇ ਪੁਲਿਸ ਨੂੰ ਦਿੱਤੀ ਹੈ | ...

ਪੂਰੀ ਖ਼ਬਰ »

ਭਾਰਤ 'ਚ 20 ਕਰੋੜ ਤੋਂ ਵੱਧ ਬਲੱਡ ਪ੍ਰੈਸ਼ਰ ਦੇ ਰੋਗੀ, ਹਾਲਤ ਚਿੰਤਾਜਨਕ-

ਚੰਡੀਗੜ੍ਹ, 18 ਮਈ (ਐਨ.ਐਸ.ਪਰਵਾਨਾ)- ਪ੍ਰਸਿੱਧ ਡਾਕਟਰ ਸੰਜੀਵ ਮਿਗਲਾਨੀ ਨੇ ਪ੍ਰਗਟਾਵਾ ਕੀਤਾ ਹੈ ਕਿ ਜਿਸ ਤਰ੍ਹਾਂ ਭਾਰਤ 'ਚ ਦਿਨ ਪ੍ਰਤੀ ਦਿਨ ਸ਼ੂਗਰ ਦੀ ਬਿਮਾਰੀ ਵੱਧ ਰਹੀ ਹੈ, ਉਸੇ ਤਰ੍ਹਾਂ ਬਲੱਡ ਪ੍ਰੈਸ਼ਰ ਦੀ ਬਿਮਾਰੀ 'ਚ ਵੀ ਚਿੰਤਾਜਨਕ ਵਾਧਾ ਹੋ ਰਿਹਾ ਹੈ | ...

ਪੂਰੀ ਖ਼ਬਰ »

ਸ਼ਹਿਰ ਦੇ 17 ਵਾਰਡਾਂ ਲਈ 9 ਇਮਾਰਤਾਂ 'ਚ 28 ਪੋਿਲੰਗ ਬੂਥ ਬਣਾਏ

ਕੁਰਾਲੀ, 18 ਮਈ (ਹਰਪ੍ਰੀਤ ਸਿੰਘ)-ਅੱਜ 19 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਥਾਨਕ ਸ਼ਹਿਰ ਵਿਚਲੇ ਪੋਿਲੰਗ ਬੂਥਾਂ 'ਤੇ ਜਿੱਥੇ ਪੋਿਲੰਗ ਪਾਰਟੀਆਂ ਆਪਣੀਆਂ ਡਿਊਟੀਆਂ 'ਤੇ ਪਹੁੰਚ ਗਈਆਂ, ਉੱਥੇ ਪੁਲਿਸ ਵਲੋਂ ਵੀ ਸੁਰੱਖਿਆ ਦੇ ਪ੍ਰਬੰਧਾਂ ਨੂੰ ਲੈ ...

ਪੂਰੀ ਖ਼ਬਰ »

2 ਮਾਡਲ ਬੂਥਾਂ ਨੂੰ ਵਿਆਹ ਵਰਗੇ ਪੰਡਾਲ ਵਾਂਗ ਸਜਾਇਆ

ਡੇਰਾਬੱਸੀ, 18 ਮਈ (ਗੁਰਮੀਤ ਸਿੰਘ)-ਬੀ.ਡੀ.ਪੀ.ਓ. ਦਫ਼ਤਰ ਡੇਰਾਬੱਸੀ ਵਿਖੇ ਬੂਥ ਨਬੰਰ 142 'ਚ ਵੋਟ ਪਾਉਣ ਆਉਣ ਵਾਲੇ ਵੋਟਰਾਂ ਨੂੰ ਚੋਣ ਅਮਲੇ ਸਮੇਤ ਸਾਰੀ ਸੁਰੱਖਿਆ ਕਰਮੀ ਔਰਤਾਂ ਹੀ ਮਿਲਣਗੀਆਂ | ਬੂਥ ਨੂੰ ਅੰਦਰੋਂ ਗੁਲਾਬੀ ਰੰਗ ਕਰਵਾ ਕੇ ਗੁਬਾਰਿਆ ਨਾਲ ਸਜਾਇਆ ਗਿਆ ਹੈ | ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਮੋਟਰਸਾਈਕਲ ਮਾਰਚ ਦਾ 'ਪਵਿੱਤਰਾ ਜਵੈਲਰਜ਼' ਵਲੋਂ ਸਵਾਗਤ

ਐੱਸ. ਏ. ਐੱਸ. ਨਗਰ, 18 ਮਈ (ਨਰਿੰਦਰ ਸਿੰਘ ਝਾਂਮਪੁਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਮੋਟਰਸਾਈਕਲ ਕਲੱਬ ਵਰਲਡ ਟੂਰ ਅਤੇ ਖ਼ਾਲਸਾ ਏਡ ਵਲੋਂ ਕੈਨੇਡਾ ਤੋਂ ਕੱਢੇ ਜਾ ਰਹੇ ਸਿੱਖ ਮੋਟਰਸਾਈਕਲ ਮਾਰਚ ਦਾ ਅੱਜ ਮੁਹਾਲੀ ਵਿਖੇ ...

ਪੂਰੀ ਖ਼ਬਰ »

ਜੰਗਲਾਤ ਵਰਕਰ ਯੂਨੀਅਨ ਰੇਂਜ਼ ਖਰੜ ਦੇ ਗੁਰਪ੍ਰੀਤ ਸਿੰਘ ਪ੍ਰਧਾਨ ਚੁਣੇ

ਖਰੜ, 18 ਮਈ (ਮਾਨ)-ਜੰਗਲਾਤ ਵਰਕਰ ਯੂਨੀਅਨ ਰੇਂਜ਼ ਖਰੜ ਦੀ ਚੋਣ ਕੀਤੀ ਗਈ, ਜਿਸ 'ਚ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਬਲਬੀਰ ਸਿੰਘ ਮੰਢੋਲੀ, ਪੰਜਾਬ ਸੁਬਾਰਡੀਨੇਟ ਸਰਵਿਸ ਫੈੱਡਰੇਸ਼ਨ ਦੇ ਆਗੂ ਸੁਲੱਖਣ ਸਿੰਘ ਚਤਾਮਲਾ, ਸਵਰਨ ਸਿੰਘ ਮੜੌਲੀ ਕਲਾਂ, ਬਲਬੀਰ ਸਿੰਘ ਬਡਾਲੀ ...

ਪੂਰੀ ਖ਼ਬਰ »

ਅਰਜਨ ਹਸਪਤਾਲ 'ਚ ਪੁਰਾਣੀ ਖ਼ੂਨੀ ਬਵਾਸੀਰ ਤੋਂ ਮਰੀਜ਼ਾਂ ਨੂੰ ਮਿਲ ਰਿਹੈ ਛੁਟਕਾਰਾ

ਐੱਸ. ਏ. ਐੱਸ. ਨਗਰ, 18 ਮਈ (ਕੇ. ਐੱਸ. ਰਾਣਾ)-ਗੋਡਿਆਂ, ਸਰਵਾਈਕਲ, ਡਿਸਕ, ਸੈਟਿਕਾ ਪੈਨ, ਬਵਾਸੀਰ, ਦਮਾ ਤੇ ਨਸ਼ਾ ਛੱਡਣ ਵਾਲੇ ਮਰੀਜ਼ਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ, ਅਰਜਨ ਆਯੂਰਵੈਦਿਕ ਹਸਪਤਾਲ ਰੋਪੜ, ਜੋ ਕਿ ਲਹਿਰੀ ਸ਼ਾਹ ਮੰਦਰ ਰੋਡ ਨਜ਼ਦੀਕ ਡਾ. ਸਰਦਾਨਾ ਬੱਚਿਆਂ ਵਾਲੇ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਵਲੋਂ ਹਾਦਸੇ ਤੋਂ ਬਾਅਦ ਗੱਡੀ ਚਾਲਕ 'ਤੇ ਕੁੱਟਮਾਰ ਦੇ ਦੋਸ਼

ਐੱਸ. ਏ. ਐੱਸ. ਨਗਰ, 18 ਮਈ (ਕੇ. ਐੱਸ. ਰਾਣਾ)-ਇੱਥੋਂ ਦੇ ਵਾਈ. ਪੀ. ਐਸ. ਚੌਕ 'ਤੇ ਗੱਡੀ ਅਤੇ ਮੋਟਰਸਾਈਕਲ ਦੀ ਟੱਕਰ 'ਚ ਇਕ ਨੌਜਵਾਨ ਜ਼ਖ਼ਮੀ ਹੋ ਗਿਆ | ਇਸ ਸਬੰਧੀ ਅਵਿਨਾਸ਼ ਰਾਣਾ ਵਾਸੀ ਫ਼ਤਹਿਗੜ੍ਹ ਸਾਹਿਬ ਨੇ ਦੱਸਿਆ ਕਿ ਉਹ ਮੋਟਰਸਾਈਕਲ 'ਤੇ ਸੈਕਟਰ 68 ਤੋਂ ਚੰਡੀਗੜ੍ਹ ਵੱਲ ...

ਪੂਰੀ ਖ਼ਬਰ »

ਬਸਪਾ ਨੇ ਮੁੱਲ ਦੀਆਂ ਖ਼ਬਰਾਂ ਲਗਾਉਣ ਵਾਲੇ ਅਸ਼ਲੀਲ ਅਖ਼ਬਾਰ ਦੀਆਂ ਕਾਪੀਆਂ ਸਾੜ ਕੇ ਕੀਤਾ ਰੋਸ ਮੁਜ਼ਾਹਰਾ

ਖਰੜ, 18 ਮਈ (ਗੁਰਮੁੱਖ ਸਿੰਘ ਮਾਨ)-ਬਹੁਜਨ ਸਮਾਜ ਪਾਰਟੀ ਵਲੋਂ ਬਸਪਾ ਪੰਜਾਬ ਦੇ ਜਨਰਲ ਸਕੱਤਰ ਰਾਜਿੰਦਰ ਸਿੰਘ ਨਨਹੇੜੀਆਂ ਦੀ ਅਗਵਾਈ ਵਿਚ ਬੱਸ ਅੱਡਾ ਖਰੜ ਚੌਕ ਵਿਚ ਮੁੱਲ ਦੀਆਂ ਖ਼ਬਰਾਂ ਲਗਾਉਣ ਵਾਲੇ ਜਲੰਧਰ ਦੇ ਅਸ਼ਲੀਲ ਅਖ਼ਬਾਰ ਦੀਆਂ ਕਾਪੀਆਂ ਸਾੜ ਕੇ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਕਾਲਜ ਵਲੋਂ ਮਨਾਇਆ ਨਰਸਿੰਗ ਹਫ਼ਤਾ ਸ਼ਾਨੋ ਸ਼ੌਕਤ ਨਾਲ ਸਮਾਪਤ

ਐੱਸ. ਏ. ਐੱਸ. ਨਗਰ, 18 ਮਈ (ਕੇ. ਐੱਸ. ਰਾਣਾ)-ਮਾਤਾ ਸਾਹਿਬ ਕੌਰ ਕਾਲਜ ਆਫ਼ ਨਰਸਿੰਗ ਮੁਹਾਲੀ ਵਿਖੇ ਨਰਸਿੰਗ ਹਫ਼ਤੇ ਦੇ ਸਮਾਪਤੀ ਸਮਾਰੋਹ ਮੌਕੇ ਸੱਭਿਆਚਾਰਕ ਪ੍ਰੋਗਰਾਮ ਦੇ ਨਾਲ ਇਨਾਮ ਵੰਡ ਸਮਾਰੋਹ ਵੀ ਕਰਵਾਇਆ ਗਿਆ | ਕਾਲਜ ਦੇ ਚੇਅਰਮੈਨ ਚਰਨਜੀਤ ਸਿੰਘ ਵਾਲੀਆ, ...

ਪੂਰੀ ਖ਼ਬਰ »

ਬੀ. ਐਲ. ਓ. 'ਤੇ ਵੋਟ ਨਾ ਬਣਾਏ ਜਾਣ ਦਾ ਦੋਸ਼, ਨਵੇਂ ਵੋਟਰ ਨਿਰਾਸ਼

ਡੇਰਾਬੱਸੀ, 18 ਮਈ (ਗੁਰਮੀਤ ਸਿੰਘ)-ਇਕ ਪਾਸੇ ਜਿੱਥੇ ਚੋਣ ਕਮਿਸ਼ਨ ਨਵੇਂ ਵੋਟਰਾਂ ਖਾਸ ਕਰਕੇ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਲਈ ਉਨ੍ਹਾਂ ਨੂੰ ਪਹਿਲੀ ਵਾਰ ਵੋਟ ਪਾਉਣ 'ਤੇ ਹੌਸਲਾ ਵਧਾਉਂਦੇ ਗਿਫ਼ਟ ਦੇ ਕੇ ਸਨਮਾਨ ਕਰਨ ਦਾ ਐਲਾਨ ਕਰ ਰਿਹਾ ਹੈ, ਉੱਥੇ ਹੀ ਡੇਰਾਬੱਸੀ ...

ਪੂਰੀ ਖ਼ਬਰ »

ਖਰੜ ਹਲਕੇ ਦੇ ਮਾਡਲ ਪੋਿਲੰਗ ਬੂਥਾਂ ਦਾ ਨੋਡਲ ਅਫ਼ਸਰ ਨੇ ਲਿਆ ਜਾਇਜ਼ਾ

ਖਰੜ, 18 ਮਈ (ਗੁਰਮੁੱਖ ਸਿੰਘ ਮਾਨ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤਹਿਤ ਪੈਂਦੇ ਵਿਧਾਨ ਸਭਾ ਹਲਕਾ ਖਰੜ-52 ਤਹਿਤ ਵੋਟਰਾਂ ਦੀ ਸਹੂਲਤ ਲਈ 256 ਪੋਿਲੰਗ ਸਟੇਸ਼ਨ ਬਣਾਏ ਗਏ ਹਨ ਅਤੇ ਇਸ ਹਲਕੇ ਵਿਚ 242530 ਵੋਟਰ ਹਨ ਜਿਨ੍ਹਾਂ ਵਿਚ 127816 ਪੁਰਸ਼ ਅਤੇ 114708 ਇਸਤਰੀ ਅਤੇ ਤੀਜਾ ਿਲੰਗ 6 ਵੋਟਰ ਹਨ | ਪੋਿਲੰਗ ਬੂਥਾਂ ਦੇ ਨੋਡਲ ਅਫਸਰ-ਕਮ-ਨਾਇਬ ਤਹਿਸੀਲਦਾਰ ਦੀਪਕ ਭਾਰਦਵਾਜ਼ ਨੇ ਦੱਸਿਆ ਕਿ ਐਨੀਜ਼ ਸਕੂਲ ਖਰੜ ਵਿਚ ਪੋਿਲੰਗ ਬੂਥ ਨੰਬਰ 192, 193 ਅਤੇ ਏ.ਪੀ.ਜੇ. ਸਕੂਲ ਮੁੰਡੀ ਖਰੜ ਵਿਚ ਪੋਿਲੰਗ ਬੂਥ ਨੰਬਰ 227, 228 ਤੇ ਸਾਰਾ ਮਹਿਲਾ ਸਟਾਫ਼ ਤਾਇਨਾਤ ਕੀਤਾ ਗਿਆ ਤੇ ਇਨ੍ਹਾਂ ਪੋਿਲੰਗ ਸਟੇਸ਼ਨਾਂ ਨੂੰ ਪਿੰਕ ਪੋਿਲੰਗ ਸਟੇਸ਼ਨ ਦਾ ਨਾਂਅ ਦਿੱਤਾ ਗਿਆ ਹੈ | ਇਸੇ ਤਰ੍ਹਾਂ ਮਾਡਲ ਸਕੂਲ ਖਰੜ ਦੇ 198, 198, 199, 200, ਖਾਲਸਾ ਸਕੂਲ ਖਰੜ ਦੇ 201, 202, 203, 204, ਖਾਲਸਾ ਸਕੂਲ ਕੁਰਾਲੀ ਦੇ 151, 152, 153, 154, ਸਰਕਾਰੀ ਗਰਲਜ਼ ਸਕੂਲ ਕੁਰਾਲੀ ਦੇ 147, 148, 149, 150, ਸਰਕਾਰੀ ਸੀ. ਸੈ. ਸਕੂਲ ਸਿਆਲਬਾ ਦੇ 90, ਸਰਕਾਰੀ ਸੀ. ਸੈ. ਸਕੂਲ ਖਿਜ਼ਰਾਬਾਦ ਦਾ 62, 63, ਮੁੰਨਾ ਲਾਲ ਪੁਰੀ ਸਕੂਲ ਮੁੱਲਾਂਪੁਰ ਗਰੀਬਦਾਸ ਦਾ 45, 46, ਗਰਲਜ਼ ਹਾਈ ਸਕੂਲ ਮੁੱਲਾਂਪੁਰ ਗਰੀਬਦਾਸ ਦਾ 47, 48 ਅਤੇ ਸਰਕਾਰੀ ਹਾਈ ਸਕੂਲ ਬੂਥਗੜ੍ਹ ਦਾ ਪੋਿਲੰਗ ਬੂਥ 65 ਮਾਡਲ ਹੋਣਗੇ | ਇਸੇ ਤਰ੍ਹਾਂ ਟੈਗੋਰ ਨਿਕੇਤਨ ਮਾਡਲ ਸਕੂਲ ਖਰੜ ਦੇ 209, 210, 211, 212, ਵਿਕਰਮ ਪਬਲਿਕ ਸਕੂਲ ਖਰੜ 218, 219, 220, ਸਰਕਾਰੀ ਐਲੀਮੈਂਟਰੀ ਸਕੂਲ ਮੁੰਡੀ ਖਰੜ ਦੇ 223, 224, 225, 226, ਸੈਰੀ ਪਬਲਿਕ ਸਕੂਲ ਕਰੌਰਾਂ ਦੇ 14, 15, 16, 17, ਹਿਮਾਲੀਆਂ ਪਬਲਿਕ ਸਕੂਲ ਕਰੌਰਾਂ ਦੇ 30, 31, 32, 33, ਸੀਨੀਅਰ ਸੈਕਡੰਰੀ ਸਕੂਲ ਹੁਸ਼ਿਆਰਪੁਰ ਦੇ 51, 52 ਤੇ ਸਰਕਾਰੀ ਹਾਈ ਸਕੂਲ ਮਾਣਕਪੁਰ ਸ਼ਰੀਫ ਦੇ 54, 55, ਸਰਕਾਰੀ ਹਾਈ ਸਕੂਲ ਰਸਨਹੇੜੀ ਦਾ 242, ਸਰਕਾਰੀ ਸਕੂਲ ਝੰਜੇੜੀ ਦਾ 245, 246 ਮਾਡਲ ਪੋਿਲੰਗ ਬੂਥ ਹੋਣਗੇ, ਜਿੱਥੇ ਕਿ ਵੋਟਰਾਂ ਦੇ ਬੈਠਣ ਲਈ ਕੁਰਸੀਆਂ, ਪੀਣ ਵਾਲੇ ਪਾਣੀ ਦਾ ਵਿਸ਼ੇਸ਼ ਤੌਰ 'ਤੇ ਪ੍ਰਬੰਧ ਕੀਤਾ ਗਿਆ | ਇਸ ਤੋਂ ਇਲਾਵਾ ਅੰਗਹੀਣ ਲਈ ਵੀਲ੍ਹ ਚੇਅਰ ਦੀ ਸਹੂਲਤ ਹਰ ਪੋਿਲੰਗ ਬੂਥ 'ਤੇ ਹੋਵੇਗੀ |


ਖ਼ਬਰ ਸ਼ੇਅਰ ਕਰੋ

ਜ਼ਿਲ੍ਹੇ 'ਚ ਲੋਕ ਸਭਾ ਚੋਣਾਂ ਦੇ ਸਾਰੇ ਪ੍ਰਬੰਧ ਮੁਕੰਮਲ, ਚੋਣਾਂ ਅੱਜ

ਐੱਸ. ਏ. ਐੱਸ. ਨਗਰ, 18 ਮਈ (ਕੇ. ਐੱਸ. ਰਾਣਾ)-ਲੋਕ ਸਭਾ ਹਲਕਾ 06­­ -ਸ੍ਰੀ ਅਨੰਦਪੁਰ ਸਾਹਿਬ ਅਤੇ 13-ਪਟਿਆਲਾ ਲਈ ਜ਼ਿਲ੍ਹੇ 'ਚ ਅੱਜ ਲੋਕ ਸਭਾ ਚੋਣਾਂ ਲਈ ਪੈਣ ਜਾ ਰਹੀਆਂ ਵੋਟਾਂ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਜ਼ਿਲ੍ਹੇ ਦੇ ਸਾਰੇ 749 ਪੋਲਿੰਗ ਬੂਥਾਂ 'ਤੇ ਪੋਲਿੰਗ ...

ਪੂਰੀ ਖ਼ਬਰ »

ਮੁਹਾਲੀ ਦੇ ਨੌਜਵਾਨ ਦੀ ਕੁਲੂ ਵਿਖੇ ਪੈਰਾ ਗਲਾਈਡਿੰਗ ਦੇ ਹਾਦਸਾਗ੍ਰਸਤ ਹੋਣ ਕਾਰਨ ਮੌਤ

ਐੱਸ. ਏ. ਐੱਸ. ਨਗਰ, 18 ਮਈ (ਕੇ. ਐੱਸ. ਰਾਣਾ)-ਇੱਥੋਂ ਦੇ ਫ਼ੇਜ਼ 2 ਦੇ ਰਹਿਣ ਵਾਲੇ ਅਮਨਦੀਪ ਸਿੰਘ ਦੀ ਕੁਲੂ ਵਿਖੇ ਪੈਰਾ ਗਲਾਈਡਿੰਗ ਦੇ ਹਾਦਸਾਗ੍ਰਸਤ ਹੋਣ ਕਾਰਨ ਮੌਤ ਹੋ ਗਈ | ਮਿ੍ਤਕ ਅਮਨਦੀਪ ਸਿੰਘ (24) ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਉਹ ਘੁੰਮਣ ਲਈ ਕੁਲੂ-ਮਨਾਲੀ ਗਿਆ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਟੱਕਰ ਨਾਲ 4 ਸਾਲਾ ਬੱਚੇ ਦੀ ਮੌਤ

ਜ਼ੀਰਕਪੁਰ, 18 ਮਈ (ਹੈਪੀ ਪੰਡਵਾਲਾ)-ਪਿੰਡ ਭਬਾਤ ਲਾਗੇ ਪੈਂਦੇ ਭੱਠੇ 'ਤੇ ਕੰਮ ਕਰਨ ਵਾਲੇ ਇਕ ਪ੍ਰਵਾਸੀ ਮਜਦੂਰ ਦੇ 4 ਸਾਲਾ ਬੱਚੇ ਦੀ ਕਿਸੇ ਅਣਪਛਾਤੇ ਵਾਹਨ ਦੀ ਫੇਟ ਲੱਗਣ ਨਾਲ ਮੌਕੇ 'ਤੇ ਮੌਤ ਹੋ ਗਈ | ਜਾਣਕਾਰੀ ਅਨੁਸਾਰ ਪਿੰਡ ਝਰੀਆ ਜ਼ਿਲ੍ਹਾ ਝਾਰਖੰਡ ਦੇ ਸੁਦਾਮਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX