ਤਾਜਾ ਖ਼ਬਰਾਂ


ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਗੁਰੂ ਹਰ ਸਹਾਏ ,22 ਜਨਵਰੀ {ਕਪਿਲ ਕੰਧਾਰੀ } -ਅੱਜ ਪਿੰਡ ਮਾਦੀ ਕੇ ਵਿਖੇ ਸਤਸੰਗ ਘਰ ਦੇ ਲਾਗੇ ਚੌਕ ਵਿਚ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੀ ਟੱਕਰ ਹੋ ਜਾਣ ਦੀ ਖ਼ਬਰ ਮਿਲੀ ਹੈ ਜਿਸ ਵਿਚ ਇੱਕ ਮੋਟਰਸਾਈਕਲ ਸਵਾਰ ਦਰਸ਼ਨ ...
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਬਟਾਲਾ , 22 ਜਨਵਰੀ { ਡਾ. ਕਮਲ ਕਾਹਲੋਂ}- ਬਟਾਲਾ ਜਲੰਧਰ ਰੋਡ 'ਤੇ ਪੈਂਦੇ ਅੱਡਾ ਅੰਮੋਨੰਗਲ ਵਿਖੇ ਅੱਜ ਖੜ੍ਹੇ ਟਰਾਲੇ ਵਿਚ ਬੱਸ ਵੱਜਣ ਕਾਰਨ ਕਰੀਬ ਦਸ ਤੋਂ ਪੰਦਰਾਂ ਦੇ ਸਵਾਰੀਆਂ ਗੰਭੀਰ ਜ਼ਖ਼ਮੀ ਹੋਈਆਂ ਹਨ । ਪਨ ਬੱਸ ਜਲੰਧਰ ਤੋਂ ਬਟਾਲੇ ...
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਤਰਨ ਤਾਰਨ, 22 ਜਨਵਰੀ (ਹਰਿੰਦਰ ਸਿੰਘ)ਂਸੀ.ਆਈ.ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਇਕ ਅੰਤਰਰਾਜੀ ਵਾਹਨ ਚੋਰ ਗਰੋਹ ਦਾ ਪਰਦਾਫਾਸ਼ ਕਰਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਵੱਖ-ਵੱਖ ਰਾਜਾਂ ਤੋਂ ਚੋਰੀ ਕੀਤੀਆਂ 15 ਲਗਜ਼ਰੀ ...
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
ਡੇਰਾਬਸੀ, 22 ਜਨਵਰੀ ( ਸ਼ਾਮ ਸਿੰਘ ਸੰਧੂ )-ਅੰਬਾਲਾ- ਕਾਲਕਾ ਰੇਲਵੇ ਲਾਈਨ 'ਤੇ ਡੇਰਾਬਸੀ ਨੇੜਲੇ ਪਿੰਡ ਜਵਾਹਰ ਪੁਰ ਨੇੜੇ ਇੱਕ ਬਜ਼ੁਰਗ ਨੇ ਰੇਲ ਗੱਡੀ ਅੱਗੇ ਲੇਟ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਰਾਜਿੰਦਰ ਸਿੰਘ ...
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਚੰਡੀਗੜ੍ਹ, 22 ਜਨਵਰੀ - ਹਵਾ ਪ੍ਰਦੂਸ਼ਣ ਨਾਲ ਨਜਿੱਠਣ ਦੇ ਮੱਦੇਨਜ਼ਰ ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਵਾਤਾਵਰਨ ਤੇ ਜਲਵਾਯੂ ਵਿਭਾਗ ਨੇ 15 ਸਾਲ ਪੁਰਾਣੇ 3 ਪਹੀਆ ਵਾਹਨਾਂ ਨੂੰ...
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਮੁੱਦਕੀ, 22 ਜਨਵਰੀ (ਭੁਪਿੰਦਰ ਸਿੰਘ) - ਇੱਥੋਂ ਨਜ਼ਦੀਕੀ ਪਿੰਡ ਕੱਬਰ ਵੱਛਾ ਤੋਂ ਕੈਲਾਸ਼ 'ਤੇ ਸਰਹਿੰਦ ਫੀਡਰ ਅਤੇ ਰਾਜਸਥਾਨ ਫੀਡਰ (ਨਹਿਰ) ਦੇ ਪੁਲ ਕੋਲ ਰਾਜਸਥਾਨ ਫੀਡਰ (ਨਹਿਰ ) ਵਿਚ ਤਿੰਨ ਜਣਿਆਂ...
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮੋਰਿੰਡਾ, 22 ਜਨਵਰੀ - (ਤਰਲੋਚਨ ਸਿੰਘ ਕੰਗ,ਪ੍ਰਿਤਪਾਲ ਸਿੰਘ) - ਵਿਜੀਲੈਂਸ ਬਿਉਰੋ ਰੂਪਨਗਰ ਨੇ ਅੱਜ ਬੀ.ਡੀ.ਪੀ.ਓ ਦਫ਼ਤਰ ਮੋਰਿੰਡਾ ਵਿਖੇ ਛਾਪਾ ਮਾਰ ਕੇ ਬੀ.ਡੀ.ਪੀ.ਓ ਅਮਰਦੀਪ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਰ ਲਿਆ। ਇਸ ਸਬੰਧੀ...
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਮਲੌਦ, 22 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ) - ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਕਮਲਜੀਤ ਸਿੰਘ ਸਿਆੜ ਤੇ ਉਪ-ਚੇਅਰਮੈਨ ਗੁਰਦੀਪ ਸਿੰਘ ਜ਼ੁਲਮਗੜ...
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  1 day ago
ਨਵੀਂ ਦਿੱਲੀ, 22 ਜਨਵਰੀ - ਉੱਤਰ ਰੇਲਵੇ ਦੇ ਜਨ ਸੰਪਰਕ ਅਧਿਕਾਰੀ ਦੀਪਕ ਕੁਮਾਰ ਨੇ ਦੱਸਿਆ ਕਿ ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ 23 ਜਨਵਰੀ ਅਤੇ 26 ਜਨਵਰੀ ਨੂੰ ਇੱਕ ਟਰੇਨ ਰੱਦ...
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  1 day ago
ਚੇਨਈ, 22 ਜਨਵਰੀ - ਕਸਟਮ ਵਿਭਾਗ ਨੇ ਚੇਨਈ ਹਵਾਈ ਅੱਡੇ ਵਿਖੇ ਆਬੂ ਧਾਬੀ ਤੋਂ ਆਏ ਇੱਕ ਯਾਤਰੀ ਤੋਂ 2.6 ਕਿੱਲੋ ਸੋਨਾ ਬਰਾਮਦ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 1.1 ਕਰੋੜ...
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  1 day ago
ਮੋਗਾ, 22 ਜਨਵਰੀ (ਗੁਰਤੇਜ ਬੱਬੀ)- ਅੱਜ ਮੋਗਾ 'ਚ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਮੈਡਮ ਅੰਜਨਾ ਦੀ ਅਦਾਲਤ ਨੇ ਔਰਤ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਮਸਤ ਬਾਬਾ ਜੀਵਨ ਸਿੰਘ ਨੂੰ ਦੋਸ਼ ਸਾਬਤ...
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  1 day ago
ਪਟਿਆਲਾ, 22 ਜਨਵਰੀ (ਅਮਨਦੀਪ ਸਿੰਘ)- ਲੰਡਨ 'ਚ ਕਤਲ ਹੋਏ ਨੌਜਵਾਨ ਹਰਿੰਦਰ ਕੁਮਾਰ ਦੇ ਘਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਪਹੁੰਚੇ। ਇਸ...
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  1 day ago
ਫ਼ਾਜ਼ਿਲਕਾ, 22 ਜਨਵਰੀ (ਪ੍ਰਦੀਪ ਕੁਮਾਰ)- ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਵਲੋਂ ਸਰਹੱਦੀ ਇਲਾਕੇ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਸਰਹੱਦ ਦੇ ਨਾਲ ਲੱਗਦੀ ਸੈਕਿੰਡ ਡਿਫੈਂਸ ਲਾਈਨ...
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  1 day ago
ਨਵੀਂ ਦਿੱਲੀ, 22 ਜਨਵਰੀ- ਇੰਟਰਪੋਲ ਨੇ ਗੁਜਰਾਤ ਪੁਲਿਸ ਦੇ ਕਹਿਣ 'ਤੇ ਨਿਤਿਆਨੰਦ ਵਿਰੁੱਧ 'ਬਲੂ ਨੋਟਿਸ' ਜਾਰੀ ਕੀਤਾ ਹੈ। ਇਹ ਨੋਟਿਸ ਗੁੰਮਸ਼ੁਦਾ ਜਾਂ...
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  1 day ago
ਜ਼ੀਰਾ, 22 ਜਨਵਰੀ (ਪ੍ਰਤਾਪ ਸਿੰਘ ਹੀਰਾ)- ਜ਼ੀਰਾ-ਅੰਮ੍ਰਿਤਸਰ ਰੋਡ 'ਤੇ ਬਸਤੀ ਹਾਜੀਵਾਲੀ ਦੇ ਨਜ਼ਦੀਕ ਅੱਜ ਆਲਟੋ ਕਾਰ ਨੇ ਖੜ੍ਹੇ ਟਰੱਕ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਕਾਰ ਸਵਾਰ...
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  1 day ago
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  1 day ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  1 day ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਜੇਠ ਸੰਮਤ 551

ਰੂਪਨਗਰ

ਸ੍ਰੀ ਅਨੰਦਪੁਰ ਸਾਹਿਬ ਹਲਕੇ 'ਚ 26 ਉਮੀਦਵਾਰਾਂ ਦੀ ਕਿਸਮਤ ਦਾ ਇਮਤਿਹਾਨ ਅੱਜ

ਰੂਪਨਗਰ, 18 ਮਈ (ਸਤਨਾਮ ਸਿੰਘ ਸੱਤੀ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ 26 ਉਮੀਦਵਾਰਾਂ ਦੀ ਕਿਸਮਤ ਦਾ ਇਮਤਿਹਾਨ 19 ਮਈ ਨੂੰ ਹੋ ਰਹੀਆਂ ਚੋਣਾਂ 'ਚ 16 ਲੱਖ 89 ਹਜ਼ਾਰ 933 ਵੋਟਰਾਂ ਦੇ ਹੱਥ ਹੋਵੇਗਾ। ਇਸ ਹਲਕੇ ਤੋਂ ਚੋਣ ਲੜ ਰਹੇ ਕੁੱਲ 26 ਉਮੀਦਵਾਰਾਂ 'ਚ ਅਕਾਲੀ-ਭਾਜਪਾ ...

ਪੂਰੀ ਖ਼ਬਰ »

ਮੋਰਿੰਡਾ ਇਲਾਕੇ ਵਿਚ 5 ਬੂਥ ਸੰਵੇਦਨਸ਼ੀਲ ਐਲਾਨੇ ਚੋਣਾਂ ਦੇ ਪ੍ਰਬੰਧ ਮੁਕੰਮਲ

ਮੋਰਿੰਡਾ, 18 ਮਈ (ਕੰਗ)-ਮੋਰਿੰਡਾ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਚੋਣ ਪ੍ਰਬੰਧ ਮੁਕੰਮਲ ਹੋ ਗਏ ਹਨ | ਇਸ ਇਲਾਕੇ ਵਿਚ 33 ਪੋਿਲੰਗ ਬੂਥ ਬਣਾਏ ਹਨ ਜਿਨ੍ਹਾਂ ਵਿਚੋਂ ਮੜੌਲੀ ਕਲਾਂ, ਮੜੌਲੀ ਖੁਰਦ, ਮਾਨਖੇੜੀ ਅਤੇ ਸ਼ਹਿਰ ਦੇ ਦੋ ਬੂਥ ਸੰਵੇਦਨਸ਼ੀਲ ਐਲਾਨੇ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਇਰਾਦਾ ਕਤਲ ਅਤੇ ਅਗਵਾ ਦਾ ਮਾਮਲਾ ਦਰਜ

ਸ੍ਰੀ ਅਨੰਦਪੁਰ ਸਾਹਿਬ, 18 ਮਈ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਥਾਨਕ ਪੁਲਿਸ ਵਲੋਂ ਬੀਤੇ ਦਿਨ ਇਕ ਵਿਅਕਤੀ ਨੂੰ ਅੱਧੀ ਦਰਜਨ ਤੋਂ ਵੱਧ ਵਿਅਕਤੀ ਵਲੋਂ ਅਗਵਾ ਕਰਕੇ ਕਤਲ ਕਰਨ ਦੇ ਦੋਸ਼ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਸੂਤਰਾਂ ਤੋਂ ਪ੍ਰਾਪਤ ਹੋਈ ਜਾਣਕਾਰੀ ...

ਪੂਰੀ ਖ਼ਬਰ »

ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਵਲੋਂ ਮਨੀਸ਼ ਤਿਵਾੜੀ ਦੇ ਹੱਕ 'ਚ ਵੋਟਾਂ ਪਾਉਣ ਦੀ ਅਪੀਲ

ਚੰਡੀਗੜ੍ਹ, 18 ਮਈ (ਅ.ਬ)- ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਡਾ: ਮਨਮੋਹਨ ਸਿੰਘ ਨੇ ਅੱਜ ਇਕ ਵੀਡੀਓ ਜਾਰੀ ਕਰਦਿਆਂ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਹੱਕ 'ਚ ਵੋਟਾਂ ਪਾਉਣ ਦੀ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੇ 1943 ਪੋਿਲੰਗ ਬੂਥਾਂ ਲਈ ਵੱਖ-ਵੱਖ ਥਾਵਾਂ ਤੋਂ ਈ. ਵੀ. ਐਮ. ਮਸ਼ੀਨਾਂ ਲੈ ਕੇ ਪਾਰਟੀਆਂ ਹੋਈਆਂ ਰਵਾਨਾ

ਰੂਪਨਗਰ, 18 ਮਈ (ਸਤਨਾਮ ਸਿੰਘ ਸੱਤੀ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ 9 ਵਿਧਾਨ ਸਭਾ ਹਲਕਿਆਂ 'ਚ ਬਣਾਏ ਗਏ 1943 ਪੋਿਲੰਗ ਬੂਥਾ ਲਈ ਅੱਜ ਪੋਿਲੰਗ ਪਾਰਟੀਆਂ ਜ਼ਿਲ੍ਹਾ ਸਦਰ ਮੁਕਾਮਾਂ ਤੋਂ ਈ. ਵੀ. ਐਮ. ਮਸ਼ੀਨਾਂ ਅਤੇ ਹੋਰ ਚੋਣ ਸਮਗਰੀ ਸਮੇਤ ਰਵਾਨਾ ਹੋ ਗਈਆਂ | ...

ਪੂਰੀ ਖ਼ਬਰ »

ਬੜਾ ਪਿੰਡ 'ਚ ਦੋ ਦਿਨਾ ਪ੍ਰੋਗਰਾਮ 23 ਤੋਂ

ਭਰਤਗੜ੍ਹ, 18 ਮਈ (ਜਸਬੀਰ ਸਿੰਘ ਬਾਵਾ)-ਬੜਾ ਪਿੰਡ ਸਥਿਤ ਦਰਗਾਹ ਮੀਆਂ ਮੁਰਾਦ ਸ਼ਾਹ ਤੇ ਬਾਬਾ ਅਬਦੁਲ ਕਾਦਲ ਜਲਾਲ ਵਿਖੇ 23 ਤੇ 24 ਮਈ ਨੂੰ ਕੱਵਾਲੀ, ਨਾਟਕ, ਸੱਭਿਆਚਾਰਕ ਪ੍ਰੋਗਰਾਮ ਤੇ ਸੂਫ਼ਿਆਨਾ ਮਹਿਫ਼ਲ ਸਮੂਹ ਪ੍ਰਬੰਧਕਾਂ ਵਲੋਂ ਸਮੂਹ ਗ੍ਰਾਮ ਪੰਚਾਇਤ ਅਤੇ ਇਲਾਕਾ ...

ਪੂਰੀ ਖ਼ਬਰ »

ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਵੱਖ-ਵੱਖ ਪੋਿਲੰਗ ਬੂਥਾਂ ਲਈ 221 ਪਾਰਟੀਆਂ ਹੋਈਆਂ ਰਵਾਨਾ

ਸ੍ਰੀ ਅਨੰਦਪੁਰ ਸਾਹਿਬ, 18 ਮਈ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਲੋਕ ਸਭਾ ਚੋਣਾਂ ਲਈ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਵੱਖ-ਵੱਖ 221 ਪੋਲਿੰਗ ਬੂਥਾਂ 'ਤੇ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਅੱਜ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤੋਂ 221 ...

ਪੂਰੀ ਖ਼ਬਰ »

ਮਧੂਵਨ ਵਾਟਿਕਾ ਸਕੂਲ ਵਿਖੇ ਸਾਹਿਤਕ ਹਫ਼ਤਾ ਮਨਾਇਆ

ਨੂਰਪੁਰ ਬੇਦੀ, 18 ਮਈ (ਰਾਜੇਸ਼ ਚੌਧਰੀ ਤਖ਼ਤਗੜ੍ਹ•, ਹਰਦੀਪ ਢੀਂਡਸਾ)-ਮਧੂਵਨ ਵਾਟਿਕਾ ਪਬਲਿਕ ਸਕੂਲ ਅਸਮਾਨਪੁਰ ਵਿਖੇ ਸਾਹਿਤਿਕ ਹਫ਼ਤਾ ਮਨਾਇਆ ਗਿਆ | ਇਸ ਦੌਰਾਨ ਸਕੂਲੀ ਵਿਦਿਆਰਥੀਆਂ ਵਲੋਂ ਕਵਿਤਾ ਉਚਾਰਣ, ਬਹਿਸ, ਸਟੋਰੀ ਤੇ ਭਾਸ਼ਣ ਆਦਿ ਈਵੈਂਟ ਦੇ ਮੁਕਾਬਲੇ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਕਰਵਾਏ ਕਵਿਤਾ ਉਚਾਰਨ ਮੁਕਾਬਲੇ

ਸ੍ਰੀ ਅਨੰਦਪੁਰ ਸਾਹਿਬ, 18 ਮਈ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਥਾਨਕ ਐਸ. ਜੀ. ਐਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਾਇਮਰੀ ਵਿੰਗ ਵਿਚ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਜਿਸ ਵਿਚ ਵਿਦਿਆਰਥੀਆਂ ਦੁਆਰਾ ਜਾਣਕਾਰੀ ਭਰਪੂਰ ਵਿਸ਼ੇ 'ਤੇ ਕਵਿਤਾਵਾਂ ਦਾ ...

ਪੂਰੀ ਖ਼ਬਰ »

ਤਕਨੀਕੀ ਸਿੱਖਿਆ ਕੌਾਸਲ ਨਵੀਂ ਦਿੱਲੀ ਦੇ ਚੇਅਰਮੈਨ ਅਨਿਲ ਡੀ ਸਹਾਸਰਾਬੁਧੇ ਤਖ਼ਤ ਸ੍ਰੀ ਕੇਸਗੜ੍ਹ• ਸਾਹਿਬ ਵਿਖੇ ਹੋਏ ਨਤਮਸਤਕ

ਸ੍ਰੀ ਅਨੰਦਪੁਰ ਸਾਹਿਬ, 18 ਮਈ (ਕਰਨੈਲ ਸਿੰਘ, ਜੇ. ਐਸ. ਨਿੱਕਵਾਲ)-ਸਰਬ ਭਾਰਤੀ ਤਕਨੀਕੀ ਸਿੱਖਿਆ ਕੌਾਸਲ ਨਵੀਂ ਦਿੱਲੀ ਦੇ ਚੇਅਰਮੈਨ ਅਨਿਲ ਡੀ. ਸਹਾਸਰਾਬੁਧੇ ਅੱਜ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ•੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ...

ਪੂਰੀ ਖ਼ਬਰ »

ਸੇਂਟ ਕਾਰਮਲ ਸਕੂਲ ਰੂਪਨਗਰ 'ਚ ਧਾਰਮਿਕ ਸਮਾਗਮ ਕਰਵਾਇਆ

ਰੂਪਨਗਰ, 18 ਮਈ (ਸਤਨਾਮ ਸਿੰਘ ਸੱਤੀ)-ਸੇਂਟ ਕਾਰਮਲ ਸਕੂਲ, ਕਟਲੀ, ਰੂਪਨਗਰ ਵਿਖੇ ਸਕੂਲ ਦੀ ਤਰੱਕੀ, ਚੜ੍ਹਦੀ ਕਲਾ ਅਤੇ ਸੀ. ਬੀ. ਐਸ. ਈ. ਬੋਰਡ ਦੇ 10ਵੀਂ ਅਤੇ 12ਵੀਂ ਦੇ ਸ਼ਾਨਦਾਰ ਨਤੀਜੇ ਲਈ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ | ਇਸ ਪਵਿੱਤਰ ਮੌਕੇ 'ਤੇ ਸਕੂਲ ਦੇ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ

ਰੂਪਨਗਰ, 18 ਮਈ (ਸਤਨਾਮ ਸਿੰਘ ਸੱਤੀ)-ਡਾ. ਐਮ. ਪੀ. ਸਿੰਘ ਓਬਰਾਏ ਦੀ ਸੁਯੋਗ ਤੇ ਗਤੀਸ਼ੀਲ ਅਗਵਾਈ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਮਹਾਰਾਜ ਗੰਗਾ ਨੰਦ ਜੀ ਭੂਰੀ ਵਾਲੇ ਮਹਾਰਾਜ ਜੀ ਦੇ ਜਨਮ ਦਿਹਾੜੇ 'ਤੇ ਰੱਤੇਵਾਲ ਵਿਖੇ ਇਕ ਮੁਫ਼ਤ ਮੈਡੀਕਲ ਚੈੱਕਅਪ ਕੈਂਪ ...

ਪੂਰੀ ਖ਼ਬਰ »

ਧਾਰਮਿਕ ਅਸਥਾਨ ਖੁਰਾਲਗੜ੍ਹ ਪ੍ਰਦੂਸ਼ਣ ਰਹਿਤ ਤੇ ਮਨ ਨੂੰ ਸਕੂਨ ਦੇਣ ਵਾਲੀ ਪਵਿੱਤਰ ਧਰਤੀ ਹੈ-ਜੱਜ ਸਾਹਿਬਾਨ

ਸੰਤੋਖ ਗੜ੍ਹ, 18 ਮਈ (ਮਲਕੀਅਤ ਸਿੰਘ)-ਬੀਤੇ ਦਿਨ ਪਿੰਡ ਬਾਖੜੀ (ਊਨਾ) ਤੋਂ ਕੁੱਝ ਦੂਰ ਪੰਜਾਬ ਹਿਮਾਚਲ ਪ੍ਰਦੇਸ਼ ਦੀ ਸਰਹੱਦ ਨਾਲ ਲਗਦੇ ਸ੍ਰੀ ਗੁਰੂ ਰਵਿਦਾਸ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਸਥਾਨ ਚਰਨ ਗੰਗਾ ਖੁਰਾਲਗੜ੍ਹ ਵਿਖੇ ਪੰਜਾਬ ਦੇ ਜ਼ਿਲ੍ਹਾ ਰੂਪਨਗਰ ਦੇ ...

ਪੂਰੀ ਖ਼ਬਰ »

ਕਲੱਬ ਤੇ ਪੰਚਾਇਤ ਨੇ ਵੋਟਰਾਂ ਨੂੰ ਕੀਤਾ ਜਾਗਰੂਕ

ਔੜ, 18 ਮਈ (ਜਰਨੈਲ ਸਿੰਘ ਖ਼ੁਰਦ)- ਨਹਿਰੂ ਯੁਵਾ ਕੇਂਦਰ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਕੋਆਰਡੀਨੇਟਰ ਸੁਰਿੰਦਰ ਸੈਣੀ ਦੀ ਅਗਵਾਈ ਹੇਠ ਸ਼ੇਰੇ-ਏ-ਪੰਜਾਬ ਸਪੋਰਟਸ ਐਾਡ ਵੈੱਲਫੇਅਰ ਕਲੱਬ ਅਤੇ ਸਮੂਹ ਗਰਾਮ ਪੰਚਾਇਤ ਗੜੀ ਭਾਰਟੀ ਵਲੋਂ ਰਲ ਮਿਲ ਕਿ ਪਿੰਡ ਵਿਚ ਘਰ-ਘਰ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ 29 ਤੋਂ

ਨਵਾਂਸ਼ਹਿਰ, 18 ਮਈ (ਹਰਵਿੰਦਰ ਸਿੰਘ)- ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਤਰੀ ਗੁਰਮਤਿ ਸਮਾਗਮ ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ 29 ਮਈ ਤੋਂ 8 ਜੂਨ ਤੱਕ ਰਾਤ 7 ਵਜੇ ਤੋਂ 9:30 ਵਜੇ ਤੱਕ ਕਰਵਾਏ ਜਾ ਰਹੇ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਵਿਕਲਾਂਗ ਸਹਾਇਤਾ ਅੰਗਦਾਨ ਕੈਂਪ

ਬਹਿਰਾਮ, 18 ਮਈ (ਨਛੱਤਰ ਸਿੰਘ ਬਹਿਰਾਮ)-ਕਿਸੇ ਜ਼ਰੂਰਤਮੰਦ ਇਨਸਾਨ ਨੂੰ ਬਨਾਉਟੀ ਅੰਗ ਲਗਵਾ ਕੇ ਦੇਣੇ ਸਭ ਤੋਂ ਵੱਡਾ ਪੁੰਨ ਹੈ | ਇਹ ਸ਼ਬਦ ਬਾਬਾ ਦਿਆਲ ਸਿੰਘ ਗੁਰੂ ਨਾਨਕ ਬਿਰਧ ਆਸ਼ਰਮ ਵਿਰਕਾਂ ਨੇ ਚਿਲਡਰਨ ਪਬਲਿਕ ਸਕੂਲ ਜੱਸੋਮਜਾਰਾ ਵਿਖੇ ਭਾਰਤ ਵਿਕਾਸ ਪ੍ਰੀਸ਼ਦ ...

ਪੂਰੀ ਖ਼ਬਰ »

ਜੱਬੋਵਾਲ ਮੇਲੇ ਸਬੰਧੀ ਪੋਸਟਰ ਜਾਰੀ

ਮੱਲਪੁਰ ਅੜਕਾਂ, 18 ਮਈ (ਮਨਜੀਤ ਸਿੰਘ ਜੱਬੋਵਾਲ) - ਪਿੰਡ ਜੱਬੋਵਾਲ ਵਿਖੇ ਲੱਖ ਦਾਤਾ ਪੀਰ ਦੇ ਦਰਬਾਰ 'ਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਜੋੜ ਮੇਲਾ ਕਰਵਾਇਆ ਜਾ ਰਿਹਾ ਹੈ ਜਿਸ ਸਬੰਧੀ ਸਮੂਹ ਪ੍ਰਬੰਧਕਾਂ ਨੇ ਪੋਸਟਰ ਜਾਰੀ ਕੀਤਾ ਤੇ ਮੇਲੇ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸਮਾਜ ਸੇਵੀ ਰਾਮੇਸ਼ ਬੱਬਾ ਨੂੰ ਅੰਤਿਮ ਵਿਦਾਇਗੀ

ਸੜੋਆ, 18 ਮਈ (ਪੱਤਰ ਪ੍ਰੇਰਕ)- ਸਮਾਜ ਸੇਵੀ ਅਤੇ ਨਿਊ ਆਦਰਸ਼ ਸੈਕੰਡਰੀ ਸਕੂਲ ਸੜੋਆ ਦੇ ਸਲਾਹਕਾਰ ਰਾਮੇਸ਼ ਬੱਬਾ ਜਿਨ੍ਹਾਂ ਦੀ ਬੀਤੇ ਦਿਨ ਦਿਲ ਦੀ ਧੜਕਣ ਬੰਦ ਹੋਣ ਕਾਰਨ ਅਚਾਨਕ ਮੌਤ ਹੋ ਗਈ ਸੀ, ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਸੜੋਆ ਵਿਖੇ ਸੈਂਕੜੇ ਲੋਕਾਂ ...

ਪੂਰੀ ਖ਼ਬਰ »

ਬੱਚਿਆਂ ਦੀ ਬਹੁਪੱਖੀ ਪ੍ਰਤਿਭਾ ਨਿਖਾਰਨਾ ਅਤੀ ਜ਼ਰੂਰੀ - ਪਿ੍ੰ: ਅਮਰੀਕ ਸਿੰਘ

ਉੜਾਪੜ/ਲਸਾੜਾ, 18 ਮਈ (ਲਖਵੀਰ ਸਿੰਘ ਖੁਰਦ) - ਡਾਅਨ ਪਬਲਿਕ ਸਕੂਲ ਉੜਾਪੜ ਵਿਚ ਪੜ੍ਹਦੇ ਨਰਸਰੀ, ਐਲ. ਕੇ. ਜੀ ਅਤੇ ਯੂ. ਕੇ. ਜੀ ਕਲਾਸਾਂ ਦੇ ਛੋਟੇ ਬੱਚਿਆਂ ਵਿਚ ਆਪਸੀ ਪਿਆਰ ਅਤੇ ਮਿਲਵਰਤਨ ਦੀ ਭਾਵਨਾ ਵਧਾਉਣ ਹਿੱਤ ਉਨਾਂ ਦੇ ਜਨਮ ਦਿਨ ਸੰਯੁਕਤ ਰੂਪ ਵਿਚ ਮਨਾਉਣ ਦਾ ...

ਪੂਰੀ ਖ਼ਬਰ »

ਅਰੋੜਾ ਇਮੀਗ੍ਰੇਸ਼ਨ ਵਲੋਂ ਆਸਟ੍ਰੇਲੀਆ ਸਟੱਡੀ ਵੀਜ਼ੇ ਸਬੰਧੀ ਸੈਮੀਨਾਰ 20 ਤੇ 24 ਨੂੰ - ਕੰਵਰ ਅਰੋੜਾ

ਗੜ੍ਹਸ਼ੰਕਰ, 18 ਮਈ (ਧਾਲੀਵਾਲ)- ਅਰੋੜਾ ਇਮੀਗ੍ਰੇਸ਼ਨ ਐਾਡ ਐਜੂਕੇਸ਼ਨਲ ਕੰਸਲਟੈਂਟਸ ਨਵਾਂਸ਼ਹਿਰ/ਗੜ੍ਹਸ਼ੰਕਰ ਦੇ ਰਿਜਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਦੱਸਿਆ ਕਿ ਕੰਪਨੀ ਵਲੋਂ ਨਵਾਂਸ਼ਹਿਰ ਮੁੱਖ ਦਫ਼ਤਰ ਵਿਖੇ 20 ਤੇ 24 ਮਈ ਆਸਟ੍ਰੇਲੀਆ ਸਟੱਡੀ ਵੀਜ਼ੇ ...

ਪੂਰੀ ਖ਼ਬਰ »

ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ

ਔੜ/ਝਿੰਗੜਾਂ, 18 ਮਈ (ਕੁਲਦੀਪ ਸਿੰਘ ਝਿੰਗੜ)-ਇੱਥੋਂ ਨੇੜਲੇ ਪਿੰਡ ਲੜੋਆ ਦੇ ਇਤਿਹਾਸਕ ਗੁਰਦੁਆਰਾ ਪੰਜ ਤੀਰਥ ਸਾਹਿਬ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਤੀਸਰੇ ਸਤਿਗੁਰੂ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ...

ਪੂਰੀ ਖ਼ਬਰ »

ਪਿੰਡ ਚੰਦਿਆਣੀ ਖ਼ੁਰਦ ਵਿਖੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ

ਪੋਜੇਵਾਲ ਸਰਾਂ, 18 ਮਈ (ਰਮਨ ਭਾਟੀਆ)- ਦਰਬਾਰ ਖ਼ੁਆਜਾ ਪੀਰ ਚੰਦਿਆਣੀ ਖੁਰਦ ਵਿਖੇ ਸਾਲਾਨਾ ਮੇਲੇ ਸਬੰਧੀ ਨਗਰ ਦੀਆ ਸੰਗਤਾਂ ਵਲੋਂ ਪਿੰਡ ਵਿਖੇ ਆਉਣ ਜਾਣ ਵਾਲੀਆ ਸੰਗਤਾਂ ਲਈ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਮੌਕੇ ਦਰਗਾਹ ਤੋ ਚਾਦਰ ਦੀ ਪ੍ਰਕਰਮਾ ਕਰਵਾ ਰਹੀਆਂ ...

ਪੂਰੀ ਖ਼ਬਰ »

ਕਰਾਟੇ ਖਿਡਾਰੀ ਪ੍ਰਭਵੀਰ ਸਿੰਘ ਕੈਂਥ ਦਾ ਸਨਮਾਨ

ਬੰਗਾ, 18 ਮਈ (ਜਸਬੀਰ ਸਿੰਘ ਨੂਰਪੁਰ) - ਕਰਾਟੇ ਦੇ ਖਿਡਾਰੀ ਪ੍ਰਭਵੀਰ ਸਿੰਘ ਕੈਂਥ ਦਾ ਬੰਗਾ ਵਿਖੇ ਇਕ ਸਮਾਗਮ ਦੌਰਾਨ ਹਰਿੰਦਰਪਾਲ ਸਿੰਘ ਚੰਦੂਮਾਜਰਾ ਵਿਧਾਇਕ ਹਲਕਾ ਸਨੌਰ ਨੇ ਸਨਮਾਨ ਕੀਤਾ | ਇਹ ਸਨਮਾਨ ਉਸ ਦੀਆਂ ਵੱਖ-ਵੱਖ ਕਰਾਟੇ ਮੁਕਾਬਲਿਆਂ 'ਚ ਪ੍ਰਾਪਤੀਆਂ ਕਰਨ 'ਤੇ ...

ਪੂਰੀ ਖ਼ਬਰ »

ਜ਼ਿਲ੍ਹਾ ਕੁਸ਼ਤੀ ਸੰਸਥਾ ਨਵਾਂਸ਼ਹਿਰ ਦੀ ਮੀਟਿੰਗ ਕੱਲ੍ਹ

ਬਹਿਰਾਮ, 18 ਮਈ (ਨਛੱਤਰ ਸਿੰਘ ਬਹਿਰਾਮ) - ਜ਼ਿਲ੍ਹਾ ਨਵਾਂਸ਼ਹਿਰ ਕੁਸ਼ਤੀ ਸੰਸਥਾ ਦੀ ਮੀਟਿੰਗ 20 ਮਈ ਦਿਨ ਸੋਮਵਾਰ ਨੂੰ ਚਿਲਡਰਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੱਸੋਮਜਾਰਾ ਵਿਖੇ ਪ੍ਰਧਾਨ ਜਰਨੈਲ ਸੋਂਧੀ ਦੀ ਅਗਵਾਈ ਵਿਚ ਹੋਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਨਵੋਦਿਆ ਵਿਦਿਆਲਿਆ ਵਿਖੇ ਗਿਆਰ੍ਹਵੀਂ ਜਮਾਤ ਦੇ ਦਾਖ਼ਲੇ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ

ਪੋਜੇਵਾਲ ਸਰਾਂ, 18 ਮਈ (ਰਮਨ ਭਾਟੀਆ)- ਜਵਾਹਰ ਨਵੋਦਿਆ ਵਿਦਿਆਲਿਆ ਪੋਜੇਵਾਲ ਵਿਖੇ ਗਿਆਰ੍ਹਵੀਂ ਜਮਾਤ ਆਰਟਸ ਅਤੇ ਸਾਇੰਸ ਦੇ ਵਿਸ਼ਿਆਂ ਦੀਆ ਖ਼ਾਲੀ ਪਈਆਂ ਸੀਟਾਂ 'ਤੇ ਦਾਖ਼ਲੇ ਲਈ ਆਨ ਲਾਈਨ ਰਜਿਸਟ੍ਰੇਸ਼ਨ ਦੀ 13 ਮਈ ਤੋ ਆਰੰਭ ਹੋ ਚੁੱਕੀ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਟੀ.ਐਸ.ਯੂ. ਨੇ ਕੀਤੀ ਕਨਵੈਨਸ਼ਨ

ਨਵਾਂਸ਼ਹਿਰ, 18 ਮਈ (ਹਰਵਿੰਦਰ ਸਿੰਘ)- ਪੀ.ਐਸ.ਈ.ਬੀ. ਜੁਆਇੰਟ ਫੋਰਮ ਪੰਜਾਬ ਦੇ ਸੱਦੇ ਤੇ ਟੈਕਨੀਕਲ ਸਰਵਿਸ ਯੂਨੀਅਨ ਵਲੋਂ ਸਰਕਲ ਪ੍ਰਧਾਨ ਰਾਮ ਲੁਭਾਇਆ ਦੀ ਪ੍ਰਧਾਨਗੀ ਹੇਠ ਵਿਸ਼ਵਕਰਮਾ ਮੰਦਿਰ ਨਵਾਂਸ਼ਹਿਰ ਵਿਖੇ ਕਨਵੈੱਨਸ਼ਨ ਕਰਵਾਈ ਗਈ, ਜਿਸ ਵਿਚ ਪਾਵਰਕਾਮ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ

ਬੰਗਾ, 18 ਮਈ (ਜਸਬੀਰ ਸਿੰਘ ਨੂਰਪੁਰ)- ਨਗਰ ਕੌਾਸਲ ਬੰਗਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਉਤਸਵ ਸਮਾਗਮਾਂ ਸਬੰਧੀ ਸਕੂਲ ਪੱਧਰ 'ਤੇ ਵਿਦਿਆਰਥੀਆਂ ਦੇ ਵੱਖ-ਵੱਖ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ | ਕਾਰਜ ਸਾਧਕ ਅਫ਼ਸਰ ਰਾਜੀਵ ਓਬਰਾਏ ਨੇ ...

ਪੂਰੀ ਖ਼ਬਰ »

ਖਮਾਚੋਂ 'ਚ ਡੇਂਗੂ ਦਿਵਸ ਮਨਾਇਆ

ਬੰਗਾ, 18 ਮਈ (ਕਰਮ ਲਧਾਣਾ) - ਪਿੰਡ ਪੂੰਨੀਆ ਅਤੇ ਖਮਾਚੋਂ ਵਿਖੇ ਸਿਹਤ ਵਿਭਾਗ ਵਲੋਂ ਨੈਸ਼ਨਲ ਡੇਂਗੂ ਦਿਵਸ ਮਨਾਇਆ ਗਿਆ, ਜਿਸ ਦੌਰਾਨ ਗੁਰਮੇਲ ਕੌਰ, ਗੁਰਦੀਪ ਕੌਰ, ਸੋਮਾ ਦੇਵੀ ਅਤੇ ਮਨੀਸ਼ ਰਾਣੀ (ਸਾਰੇ ਏ. ਐਨ. ਐਮ) ਨੇ ਇਕੱਤਰ ਲੋਕਾਂ ਨੂੰ ਡੇਂਗੂ ਬੁਖਾਰ ਬਾਰੇ ਵਿਸਥਾਰ ...

ਪੂਰੀ ਖ਼ਬਰ »

ਡੇਂਗੂ ਦਿਵਸ ਮੌਕੇ ਕੱਢੀ ਜਾਗਰੂਕਤਾ ਰੈਲੀ

ਮੁਕੰਦਪੁਰ, 18 ਮਈ (ਅਮਰੀਕ ਸਿੰਘ ਢੀਂਡਸਾ)- ਸੀ. ਐਚ. ਟੀ ਮੁਕੰਦਪੁਰ ਵਿਖੇ ਨੈਸ਼ਨਲ ਡੇਂਗੂ ਦਿਵਸ 'ਤੇ ਮਲੇਰੀਆ ਕਿਵੇਂ ਫੈਲਦਾ ਹੈ ਤੇ ਇਸ ਦੀ ਰੋਕਥਾਮ ਅਤੇ ਬਚਾਅ ਸਬੰਧੀ ਐਸ. ਐਮ. ਓ ਡਾ: ਮਹਿੰਦਰ ਸਿੰਘ ਦੁੱਗ ਦੀ ਅਗਵਾਈ ਹੇਠ ਇਕ ਸਮਾਗਮ ਦੌਰਾਨ ਇਸ ਸਬੰਧੀ ਜਾਣਕਾਰੀ ਦਿੱਤੀ ...

ਪੂਰੀ ਖ਼ਬਰ »

ਡੇਂਗੂ ਦੇ ਬਚਾਅ ਸਬੰਧੀ ਸਕੂਲ ਦੇ ਬੱਚਿਆਂ ਨੂੰ ਜਾਗਰੂਕ ਕੀਤਾ

ਮਜਾਰੀ/ਸਾਹਿਬਾ, 18 ਮਈ (ਨਿਰਮਲਜੀਤ ਸਿੰਘ ਚਾਹਲ)- ਸਿਹਤ ਵਿਭਾਗ ਪੰਜਾਬ ਵਲੋਂ ਡਾ: ਨਰਿੰਦਰ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ ਸੜੋਆ ਦੀ ਅਗਵਾਈ ਹੇਠ ਸਰਕਾਰੀ ਮਿਡਲ ਸਕੂਲ ਜੈਨਪੁਰ ਵਿਖੇ ਗਰਮੀਆਂ ਦੇ ਮੌਸਮ ਵਿਚ ਫੈਲਣ ਵਾਲੀ ਬਿਮਾਰੀ ਡੇਂਗੂ ਦੇ ਬਚਾਅ ਸਬੰਧੀ ਕੈਂਪ ਲਗਾ ...

ਪੂਰੀ ਖ਼ਬਰ »

108 ਐਾਬੂਲੈਂਸ ਵਿਚ ਸੇਵਾਵਾਂ ਦੇ ਰਹੇ ਦੀਪਕ ਕੁਮਾਰ ਤੇ ਸੁਨੀਲ ਲਹਿਰੀ ਨੰੂ ਕੀਤਾ ਸਨਮਾਨਿਤ

ਨਵਾਂਸ਼ਹਿਰ, 18 ਮਈ (ਹਰਵਿੰਦਰ ਸਿੰਘ)-ਪੰਜਾਬ ਵਿਚ ਜੈਡ.ਐਚ.ਐਲ. ਕੰਪਨੀ ਵਲੋਂ ਦਿੱਤੀ ਜਾ ਰਹੀ 108 ਅਾੈਬੂਲੈਂਸ ਸੇਵਾਵਾਂ ਤਹਿਤ ਨਵਾਂਸ਼ਹਿਰ ਵਿਖੇ ਪਿਛਲੇ 8 ਸਾਲਾਂ ਤੋਂ ਬਤੌਰ ਡਰਾਈਵਰ ਦੀਪਕ ਕੁਮਾਰ ਅਤੇ ਈ.ਐਮ.ਟੀ. ਸੁਨੀਲ ਲਹਿਰੀ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਲਸਟਰ ਲੀਡਰ ਜਗਦੀਪ ਸਿੰਘ ਨੇ ਦੱਸਿਆ ਕਿ ਪਿਛਲੇ 8 ਸਾਲਾਂ ਵਿਚ ਕੁਲ 40124 ਕੇਸਾਂ ਵਿਚ ਸੇਵਾਵਾਂ ਦਿੱਤੀਆਂ ਜਿਸ ਵਿਚੋਂ 79 ਡਲਿਵਰੀ ਕੇਸਾਂ ਨੂੰ ਵੀ ਮਾਹਿਰਾਂ ਦੀ ਮਦਦ ਨਾਲ ਮਰੀਜ਼ ਨੂੰ ਬਣਦੀ ਸਿਹਤ ਸਹੂਲਤ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਉਹ ਭਵਿੱਖ ਵਿਚ ਵੀ ਇਸੇ ਤਰਾਂ ਲੋਕਾਂ ਨੂੰ ਆਪਣੀਆਂ ਸੇਵਾਵਾਂ ਦੇਣ ਲਈ ਆਪਣੀ ਬਣਦੀ ਡਿਊਟੀ ਤਨਦੇਹੀ ਨਾਲ ਨਿਭਾਉਣਗੇ |


ਖ਼ਬਰ ਸ਼ੇਅਰ ਕਰੋ

ਧਾਰਮਿਕ ਪ੍ਰੀਖਿਆ 'ਚੋਂ ਪਾਸ ਬੱਚਿਆਂ ਨੂੰ ਸਰਟੀਫਿਕੇਟ ਵੰਡੇ

ਜਾਡਲਾ, 18 ਮਈ (ਬੱਲੀ)- ਬੱਚਿਆਂ ਅਤੇ ਸਮੂਹ ਪ੍ਰਾਣੀਆਂ ਨੂੰ ਆਪਣੇ ਜੀਵਨ ਨੂੰ ਉੱਚਾ ਅਤੇ ਸੁੱਚਾ ਰੱਖਣ ਲਈ ਗੁਰਬਾਣੀ ਦੇ ਸਿਧਾਂਤ ਅਨੁਸਾਰ ਢਾਲਣ ਦੀ ਲੋੜ ਹੈ | ਇਹ ਵਿਚਾਰ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੇ ਨਵਾਂਸ਼ਹਿਰ ਜ਼ੋਨ ਦੇ ਇੰਚਾਰਜ ਗੁਰਮੁਖ ਸਿੰਘ ਲੰਗੜੋਆ ਨੇ ...

ਪੂਰੀ ਖ਼ਬਰ »

ਰੋਟਰੀ ਕਲੱਬ ਬੰਗਾ ਵਲੋਂ ਮੈਡੀਕਲ ਜਾਂਚ ਕੈਂਪ ਦੌਰਾਨ 200 ਮਰੀਜ਼ਾਂ ਦੀ ਜਾਂਚ

ਬੰਗਾ, 18 ਮਈ (ਜਸਬੀਰ ਸਿੰਘ ਨੂਰਪੁਰ) - ਰੋਟਰੀ ਕਲੱਬ ਬੰਗਾ ਵਲੋਂ ਸਮਾਜ ਸੇਵਾ ਦੀ ਆਰੰਭੀ ਲੜੀ ਨੂੰ ਅੱਗੇ ਤੋਰਦੇ ਹੋਏ ਰੋਟਰੀ ਕਲੱਬ ਬੰਗਾ ਦੇ ਪ੍ਰਧਾਨ ਦਿਲਬਾਗ ਸਿੰਘ ਬਾਗੀ ਦੀ ਅਗਵਾਈ ਹੇਠ ਟਰੱਕ ਯੂਨੀਅਨ ਬੰਗਾ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਇਸ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਸੈਮੀਨਾਰ ਕਰਵਾਇਆ

ਰਾਹੋਂ, 18 ਮਈ (ਬਲਬੀਰ ਸਿੰਘ ਰੂਬੀ)- ਪੰਜਾਬ ਕਾਨੂੰਨੀ ਸੇਵਾ ਅਥਾਰਿਟੀ ਵਲੋਂ ਪ੍ਰਦਾਨ ਕੀਤੀ ਜਾਂਦੀ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਸੀ-ਪਾਈਟ ਕੈਂਪ ਅਤੇ ਇਕ ਸੈਮੀਨਾਰ ਨਵਾਂਸ਼ਹਿਰ ਰਾਹੋਂ ਰੋਡ 'ਤੇ ਸਥਿਤ ਨਹਿਰੀ ਵਿਸਰਾਮ ਘਰ ਵਿਖੇ ਕਰਵਾਇਆ ਗਿਆ | ਇਸ ਮੌਕੇ ਚੀਫ਼ ...

ਪੂਰੀ ਖ਼ਬਰ »

ਪਿੰਡ ਸ਼ਾਹਪੁਰ ਪੱਟੀ ਵਿਖੇ ਸਾਲਾਨਾ ਜੋੜ ਮੇਲਾ ਧੂਮਧਾਮ ਨਾਲ ਕਰਵਾਇਆ

ਉਸਮਾਨਪੁਰ, 18 ਮਈ (ਮਝੂਰ)- ਪਿੰਡ ਸ਼ਾਹਪੁਰ ਪੱਟੀ ਵਿਖੇ ਦਰਬਾਰ ਗੋਂਸਪਾਕ ਗਿਆਰ੍ਹਵੀਂ ਵਾਲੀ ਸੱਚੀ ਸਰਕਾਰ ਪੰਜ ਪੀਰ ਵਿਖੇ 20ਵਾਂ ਸਾਲਾਨਾ ਜੋੜ ਮੇਲਾ ਸਮੂਹ ਸੰਗਤ, ਪ੍ਰਬੰਧਕ ਕਮੇਟੀ ਵਲੋਂ ਦਰਬਾਰ ਦੇ ਸੇਵਾਦਾਰ ਅਤੇ ਸੂਫ਼ੀ ਦਰਗਾਹ ਐਕਸ਼ਨ ਕਮੇਟੀ ਦੇ ਚੇਅਰਮੈਨ ਬਾਬਾ ...

ਪੂਰੀ ਖ਼ਬਰ »

ਰੋਟਰੀ ਕਲੱਬ ਵਲੋਂ 3 ਰੋਜ਼ਾ ਮੁੱਢਲੀ ਡਾਕਟਰੀ ਸਹਾਇਤਾ ਸਿਖਲਾਈ ਕੈਂਪ

ਰੂਪਨਗਰ, 18 ਮਈ (ਸਤਨਾਮ ਸਿੰਘ ਸੱਤੀ)-ਰੋਟਰੀ ਕਲੱਬ ਰੂਪਨਗਰ ਵਲੋਂ ਰੋਟਰੀ ਭਵਨ ਵਿਖੇ ਤਿੰਨ ਰੋਜ਼ਾ ਮੁੱਢਲੀ ਚਿਕਿਤਸਾ ਕੈਂਪ ਲਗਾਇਆ ਗਿਆ | ਜਿਸ 'ਚ ਰੈੱਡ ਕਰਾਸ ਦੇ ਨਿਰਦੇਸ਼ਕ ਗੁਰਸੋਹਣ ਸਿੰਘ ਨੇ ਆਪਣੀ ਟੀਮ ਨਾਲ ਆਕੇ ਬੱਚਿਆ ਨੂੰ ਅਚਾਨਕ ਜ਼ਖਮੀ ਲੋਕਾਂ ਦੀ ਸਹਾਇਤਾ ...

ਪੂਰੀ ਖ਼ਬਰ »

ਮੁਫ਼ਤ ਬੱਸ ਸੇਵਾ ਲਈ ਪਾਇਆ 5100 ਸੌ ਰੁਪਏ ਦਾ ਯੋਗਦਾਨ

ਸ੍ਰੀ ਚਮਕੌਰ ਸਾਹਿਬ, 18 ਮਈ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਦੇ ਖੇਤਰ ਦੇ ਮਰੀਜ਼ਾਂ ਲਈ ਸ੍ਰੀ ਚਮਕੌਰ ਸਾਹਿਬ ਉਪਕਾਰ ਸੇਵਾ ਸੁਸਾਇਟੀ ਵਲੋਂ ਪੀ. ਜੀ. ਆਈ. ਚੰਡੀਗੜ੍ਹ ਲਈ ਚਲਾਈ ਜਾ ਰਹੀ ਮੁਫ਼ਤ ਬੱਸ ਸੇਵਾ ਲਈ ਸਥਾਨਕ ਸਟੇਡੀਅਮ ਕਾਲੋਨੀ ਦੇ ਵਸਨੀਕ ਸਤਨਾਮ ...

ਪੂਰੀ ਖ਼ਬਰ »

ਭਗਵਤੀ ਜਾਗਰਣ ਦੇ ਸਬੰਧ 'ਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ

ਨੂਰਪੁਰ ਬੇਦੀ, 18 ਮਈ (ਵਿੰਦਰਪਾਲ ਝਾਂਡੀਆ, ਹਰਦੀਪ ਢੀਂਡਸਾ)-ਪਿੰਡ ਜਟਵਾਹੜ ਵਿਖੇ ਸਥਿਤ ਮਾਤਾ ਨੈਣਾਂ ਦੇਵੀ ਮੰਦਰ 'ਚ ਹਰ ਸਾਲ ਦੀ ਤਰ੍ਹਾਂ ਸੰਗਤਾਂ ਦੇ ਪੂਰਨ ਸਹਿਯੋਗ ਨਾਲ ਸ੍ਰੀ ਮਹੰਤ ਬਾਬਾ ਭਗਵਾਨ ਦਾਸ ਨੰਦਪੁਰ ਕੇਸ਼ੋ ਵਾਲਿਆਂ ਦੀ ਸਰਪ੍ਰਸਤੀ ਹੇਠ ਕਰਵਾਏ ਜਾ ਰਹੇ ...

ਪੂਰੀ ਖ਼ਬਰ »

ਕਤਲੌਰ ਦੇ ਰਿਵਰਲੈਂਡ ਇੰਟਰਨੈਸ਼ਨਲ ਸਕੂਲ 'ਚ ਕਰਵਾਏ ਪ੍ਰਤਿਭਾ ਖੋਜ ਮੁਕਾਬਲੇ

ਸ੍ਰੀ ਚਮਕੌਰ ਸਾਹਿਬ, 18 ਮਈ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਕਤਲੌਰ ਦੇ ਰਿਵਰਲੈਂਡ ਇੰਟਰਨੈਸ਼ਨਲ ਸਕੂਲ 'ਚ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਵਿਚ ਜੇਤੂ ਰਹੇ ਵਿਦਿਆਰਥੀਆਂ ਨੂੰ ਸੰਸਥਾ ਦੇ ਨਿਰਦੇਸ਼ਕ ਕੁਲਦੀਪ ਸਿੰਘ ਕੰਗ ਨੇ ਸਨਮਾਨਿਤ ਕਰਨ ਦੀ ...

ਪੂਰੀ ਖ਼ਬਰ »

ਕਾਂਗਰਸ ਉਮੀਦਵਾਰ ਮਨੀਸ਼ ਤਿਵਾੜੀ ਪੁੱਜੇ ਬਾਰ ਰੂਮ

ਰੂਪਨਗਰ, 18 ਮਈ (ਸਤਨਾਮ ਸਿੰਘ ਸੱਤੀ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਐਡਵੋਕੇਟ ਮੁਨੀਸ਼ ਤਿਵਾੜੀ ਅੱਜ ਜ਼ਿਲ੍ਹਾ ਬਾਰ ਐਸੋ: ਰੂਪਨਗਰ ਦੇ ਪ੍ਰੋਗਰਾਮ 'ਚ ਬਾਰ ਰੂਮ 'ਚ ਪੁੱਜੇ ਜਿੱਥੇ ਐਸੋ: ਦੇ ਪ੍ਰਧਾਨ ਜੇ.ਪੀ. ਐਸ ਢੇਰ ਅਤੇ ...

ਪੂਰੀ ਖ਼ਬਰ »

ਜ਼ਿਲ੍ਹਾ ਸਿਵਲ ਹਸਪਤਾਲ 'ਚ ਜਣੇਪੇ ਸਮੇਂ ਨਵਜੰਮੇ ਬੱਚੇ ਦੀ ਮੌਤ

ਨਵਾਂਸ਼ਹਿਰ, 18 ਮਈ (ਗੁਰਬਖਸ਼ ਸਿੰਘ ਮਹੇ)- ਸਰਕਾਰ ਵਲੋਂ ਸਿਹਤ ਸੇਵਾਵਾਂ ਦੇ ਨਾਂਅ 'ਤੇ ਕੀਤੇ ਜਾਂਦੇ ਖੋਖਲੇ ਦਾਅਵੇ ਜੱਗ-ਜ਼ਾਹਿਰ ਹੁੰਦੇ ਜਾ ਰਹੇ ਹਨ | ਵਿਭਾਗ ਵਲੋਂ ਸਰਕਾਰ ਦੀਆਂ ਹਦਾਇਤਾਂ 'ਤੇ ਜਣੇਪੇ ਦੇ ਕੇਸ ਸਰਕਾਰੀ ਹਸਪਤਾਲਾਂ 'ਚ ਕਰਵਾਉਣ ਲਈ ਵੱਡੇ ਪੱਧਰ 'ਤੇ ...

ਪੂਰੀ ਖ਼ਬਰ »

ਕਿਰਪਾਲ ਸਾਗਰ ਅਕੈਡਮੀ ਵਿਖੇ ਸੁਪਰੀਮ ਕੌ ਾਸਲ ਦੀ ਚੋਣ ਤੇ ਤਾਜਪੋਸ਼ੀ

ਰਾਹੋਂ, 18 ਮਈ (ਬਲਬੀਰ ਸਿੰਘ ਰੂਬੀ)- ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਸਮਰਪਿਤ ਕਿਰਪਾਲ ਸਾਗਰ ਅਕੈਡਮੀ ਵਿਖੇ ਸਾਲ 2019-20 ਦੀ ਸੁਪਰੀਮ ਕੌਾਸਲ ਦੀ ਚੋਣ ਤੇ ਤਾਜਪੋਸ਼ੀ ਸਮਾਰੋਹ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਮੁੱਖ ਮਹਿਮਾਨ ਡਾ: ਕਰਮਜੀਤ ਸਿੰਘ ਚੇਅਰਮੈਨ ਪਿ੍ੰਸੀਪਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX