ਪਟਿਆਲਾ, 18 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਲੋਕ ਸਭਾ ਚੋਣਾਂ ਲਈ ਵੋਟਾਂ 19 ਮਈ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੁਆਈਆਂ ਜਾਣਗੀਆਂ | ਇਨ੍ਹਾਂ ਚੋਣਾਂ ਨੂੰ ਪੂਰੀ ਤਰ੍ਹਾਂ ਨਿਰਪੱਖ ਤੇ ਅਮਨ-ਅਮਾਨ ਨਾਲ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਅੱਜ ਲੋਕ ਸਭਾ ਹਲਕਾ ...
ਪਟਿਆਲਾ, 18 ਮਈ (ਗੁਰਪ੍ਰੀਤ ਸਿੰਘ ਚੱਠਾ)-ਲੋਕ ਸਭਾ ਹਲਕਾ ਪਟਿਆਲਾ ਦੇ ਸ਼ਹਿਰ ਸਮਾਣਾ ਨਜ਼ਦੀਕ ਪੈਂਦੇ ਇਕ ਸ਼ੈਲਰ 'ਚੋਂ ਸ਼ਰਾਬ ਦੇ ਫੜੇ ਗਏ ਜ਼ਖੀਰੇ ਤੋਂ ਬਾਅਦ ਪਟਿਆਲਾ ਦੀ ਸਿਆਸਤ ਗਰਮਾ ਗਈ ਹੈ¢ ਬੀਤੀ ਰਾਤ ਇਸ ਸ਼ੈਲਰ ਵਿਚ ਸ਼ਰਾਬ ਪਹੁੰਚਣ ਦੀ ਖ਼ਬਰ ਦੀ ਭਿਣਕ ਲੱਗਦਿਆਂ ...
ਪਟਿਆਲਾ, 18 ਮਈ (ਕੁਲਵੀਰ ਸਿੰਘ ਧਾਲੀਵਾਲ)-ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬੀ ਕੰਪਿਊਟਰ ਸਹਾਇਤਾ ਕੇਂਦਰ ਵਲੋਂ ਕਰਵਾਈ ਗਈ 42ਵੀਂ ਸੱਤ ਦਿਨਾ ਕੰਪਿਊਟਰ ਕਾਰਜਸ਼ਾਲਾ ਸਮਾਪਤ ਹੋ ਗਈ | ਸਮਾਪਤੀ ਸਮਾਰੋਹ ਵਿਚ ਸਾਬਕਾ ਰਜਿਸਟਰਾਰ ਡਾ. ਦੇਵਿੰਦਰ ਸਿੰਘ ਨੇ ...
ਪਟਿਆਲਾ, 18 ਮਈ (ਆਤਿਸ਼ ਗੁਪਤਾ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿਖੇ ਸਥਿਤ ਆਰ.ਟੀ.ਆਈ. ਦਫ਼ਤਰ ਚ ਬਤੌਰ ਡਾਟਾ ਅਪਰੇਟਰ ਤੈਨਾਤ ਕਰਮੀ ਦੀ ਕੁੱਟਮਾਰ ਕਰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੀ ਘਟਨਾ ਸਾਹਮਣੇ ਆਈ ਹੈ | ਜਿਸ ਬਾਰੇ ਜਾਣਕਾਰੀ ਮਿਲਦੇ ਹੀ ਪੁਲਿਸ ...
ਪਟਿਆਲਾ, 18 ਮਈ (ਕੁਲਵੀਰ ਸਿੰਘ ਧਾਲੀਵਾਲ)-ਲੋਕ ਸਭਾ ਚੋਣ ਹਲਕਾ ਪਟਿਆਲਾ ਦੀਆਂ ਭਲਕੇ 19 ਮਈ ਨੂੰ ਹੋਣ ਵਾਲੇ ਮਤਦਾਨ ਲਈ ਅੱਜ ਰਾਜਪੁਰਾ-111 ਹਲਕੇ ਅਤੇ ਘਨੌਰ 113 ਨਾਲ ਸਬੰਧਿਤ ਚੋਣ ਬੂਥਾਂ ਲਈ ਸਹਾਇਕ ਰਿਟਰਨਿੰਗ ਅਫਸਰ ਘਨੌਰ ਅਮਿਤ ਬੈਂਬੀ ਤੇ ਐਸ. ਡੀ. ਐਮ. ਰਾਜਪੁਰਾ ਕਮ ਸਹਾਇਕ ਰਿਟਰਨਿੰਗ ਅਫਸਰ ਰਜਨੀਸ਼ ਅਰੋੜਾ ਦੀ ਦੇਖ-ਰੇਖ 'ਚ ਪੰਜਾਬੀ ਯੂਨੀਵਰਸਿਟੀ ਦੇ ਸਪੋਰਟਸ ਕੰਪਲੈਕਸ ਤੋਂ ਪੋਲਿੰਗ ਪਾਰਟੀਆਂ ਸਮੇਂ ਸਿਰ ਰਵਾਨਾ ਹੋ ਗਈਆਂ | ਇਨ੍ਹਾਂ ਹਲਕਿਆਂ ਲਈ ਸਮੁੱਚੇ ਪ੍ਰਬੰਧਾਂ ਦਾ ਨਿਰੀਖਣ ਕਰਨ ਲਈ ਭਾਰਤੀ ਚੋਣ ਕਮਿਸ਼ਨ ਦੇ ਆਬਜ਼ਰਵਰ ਸੌਰਵ ਭਗਤ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਰਜਨੀਸ਼ ਅਰੋੜਾ ਨੇ ਦੱਸਿਆ ਕਿ ਰਾਜਪੁਰਾ ਹਲਕੇ 'ਚ 189 ਪੋਲਿੰਗ ਬੂਥ ਬਣਾਏ ਗਏ ਹਨ | ਜਿਨ੍ਹਾਂ ਲਈ ਲੋੜੀਂਦੀਆਂ ਪੋਲਿੰਗ ਪਾਰਟੀਆਂ ਤੋਂ ਇਲਾਵਾ 50 ਦੇ ਕਰੀਬ ਪੋਲਿੰਗ ਪਾਰਟੀਆਂ ਵੀ ਬਣਾਈਆਂ ਗਈਆਂ ਹਨ ਤਾਂ ਜੋ ਲੋੜ ਪੈਣ 'ਤੇ ਇਨ੍ਹਾਂ ਦੀਆਂ ਸੇਵਾਵਾਂ ਲਈਆਂ ਜਾ ਸਕਣ | ਸਹਾਇਕ ਰਿਟਰਨਿੰਗ ਅਫਸਰ ਘਨੌਰ ਅਮਿੱਤ ਬੈਂਬੀ ਨੇ ਜਾਣਕਾਰੀ ਦਿੱਤੀ ਕਿ ਘਨੌਰ ਹਲਕੇ ਵਿਚ 195 ਪੋਲਿੰਗ ਬੂਥਾਂ ਲਈ ਬਣੀਆਂ 195 ਪੋਲਿੰਗ ਪਾਰਟੀਆਂ ਰਵਾਨਾ ਕੀਤੀਆਂ ਗਈਆਂ ਸਾਰੀਆਂ ਪਾਰਟੀਆਂ ਲਈ ਬਕਾਇਦਾ ਬੱਸਾਂ ਦਾ ਪ੍ਰਬੰਧ ਕੀਤਾ ਗਿਆ ਹੈ | ਮੌਸਮ ਦੇ ਮਜਾਜ਼ ਨੂੰ ਦੇਖਦੇ ਹੋਏ ਪੱਖਿਆਂ ਅਤੇ ਪਾਣੀ ਦਾ ਪ੍ਰਬੰਧ ਕੀਤਾ ਗਿਆ ਸੀ | ਸਮਾਨ ਲੈਣ ਉਪਰੰਤ ਇਸ ਨੂੰ ਚੈੱਕ ਕਰਨ ਵਾਸਤੇ ਪੋਲਿੰਗ ਪਾਰਟੀਆਂ ਲਈ ਮੈਟਾਂ ਅਤੇ ਕੁਰਸੀਆਂ ਦਾ ਵੱਖਰਾ ਪ੍ਰਬੰਧ ਕੀਤਾ ਗਿਆ ਸੀ | ਪੋਲਿੰਗ ਪਾਰਟੀਆਂ ਨੂੰ ਚਾਹ ਅਤੇ ਦੁਪਹਿਰ ਦਾ ਖਾਣਾ ਮੁਹੱਈਆ ਕਰਵਾਇਆ ਗਿਆ | ਇਸ ਮੌਕੇ ਤਹਿਸੀਲਦਾਰ ਰਾਜਪੁਰਾ ਪਰਵੀਨ ਕੁਮਾਰ, ਨਾਇਬ ਤਹਿਸੀਲਦਾਰ ਵਿਸ਼ਵਜੀਤ ਸਿੰਘ, ਗੁਰਦਰਸ਼ਨ ਸਿੰਘ ਅਤੇ ਹਰਨੇਕ ਸਿੰਘ, ਨੋਡਲ ਅਫਸਰ ਚੋਣਾਂ ਮਿਰਦੁਲ ਬਾਂਸਲ, ਚੋਣ ਕਾਨੂੰਗੋ ਸਤਿੰਦਰ ਕੌਰ ਅਤੇ ਨਿਰਮਲਾ ਦੇਵੀ, ਸੀਨੀਅਰ ਅਸਿਸਟੈਂਟ ਦਰਸ਼ਨ ਸਿੰਘ, ਬੀ.ਡੀ.ਪੀ.ਓ. ਰਾਜਪੁਰਾ ਸੁਰਿੰਦਰ ਸਿੰਘ, ਬੀ.ਡੀ.ਪੀ.ਓ.ਸ਼ੰਭੂ ਕਲਾਂ ਦਿਲਾਵਰ ਕੌਰ,ਪੀ.ਏ. ਸੁਖਵੀਰ ਸਿੰਘ,ਪੰਚਾਇਤ ਸੈਕਟਰੀ ਸੁਖਰਾਜ ਸਿੰਘ ਅਤੇ ਚੋਣ ਅਮਲੇ ਦੇ ਬਹੁਤ ਸਾਰੇ ਮੁਲਾਜ਼ਮਾਂ ਨੇ ਸਾਰੇ ਚੋਣ ਪ੍ਰਬੰਧ ਮੁਕੰਮਲ ਕਰਨ 'ਚ ਤਨਦੇਹੀ ਨਾਲ ਜ਼ਿੰਮੇਵਾਰੀ ਨਿਭਾਈ |
ਪਟਿਆਲਾ, 18 ਮਈ (ਆਤਿਸ਼ ਗੁਪਤਾ) ਪਟਿਆਲਾ ਦੇ ਨਜ਼ਦੀਕੀ ਪਿੰਡ ਭੁਨਰਹੇੜੀ ਵਿਖੇ ਸਥਿਤ ਆੜਤ ਦੀ ਦੁਕਾਨ ਤੋਂ 50-50 ਕਿਲੋਂ ਦੀਆਂ 10 ਕਣਕ ਦੀਆਂ ਬੋਰੀਆਂ ਚੋਰੀ ਹੋਣ ਦੀ ਘਟਨਾ ਸਾਹਮਣੇ ਆਈ ਹੈ | ਇਸ ਸਬੰਧੀ ਦਿਲਬਾਗ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਪਿੰਡ ਸ਼ਾਦੀਪੁਰ ਨੇ ਪੁਲਿਸ ...
ਦੇਵੀਗੜ੍ਹ, 18 ਮਈ (ਮੁਖਤਿਆਰ ਸਿੰਘ ਨੌਗਾਵਾਂ)-ਭਾਰਤੀ ਕਿਸਾਨ ਮੰਚ ਸ਼ਾਦੀਪੁਰ ਦੇ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੈਡੀ ਸੀਜ਼ਨ ਨੰੂ ਮੁੱਖ ਰੱਖ ਕੇ ਪੰਜਾਬ ਰਾਜ ਬਿਜਲੀ ਬੋਰਡ ਕਾਰਪੋਰੇਸ਼ਨ ਵਲੋਂ 22 ਮਈ ਨੰੂ ਰੱਖੀ ਬੈਠਕ ਲਈ ...
ਪਟਿਆਲਾ, 18 ਮਈ (ਆਤਿਸ਼ ਗੁਪਤਾ)-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਤਰਜ਼ ਤੇ ਜ਼ਿਲ੍ਹਾ ਅਦਾਲਤ ਪਟਿਆਲਾ ਵਿਖੇ ਵੀ ਹਰੇਕ ਸ਼ਨੀਵਾਰ ਛੁੱਟੀ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਪਟਿਆਲਾ ਵਲੋਂ ਪ੍ਰਧਾਨ ਜੇ.ਪੀ.ਐਸ. ਘੁੰਮਣ ਦੀ ਅਗਵਾਈ 'ਚ ਇਕ ਦਿਨੀਂ ਹੜਤਾਲ ...
ਘਨੌਰ, 18 ਮਈ (ਜਾਦਵਿੰਦਰ ਸਿੰਘ ਜੋਗੀਪੁਰ)-ਲੋਕ ਸਭਾ ਹਲਕਾ ਪਟਿਆਲਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ੍ਰੀਮਤੀ ਨੀਨਾ ਮਿੱਤਲ ਦੇ ਹੱਕ 'ਚ ਵੋਟਾਂ ਭੁਗਤਾਉਣ ਲਈ ਹਲਕਾ ਘਨੌਰ ਦੇ ਇੰਚਾਰਜ ਜਰਨੈਲ ਸਿੰਘ ਮੰਨੁ ਨੇ ਵੱਖ ਵੱਖ ਪਿੰਡਾਂ ਦੇ ਨੌਜਵਾਨਾਂ ਦੀਆਂ ਬੂਥਾਂ 'ਤੇ ...
ਨਾਭਾ, 18 ਮਈ (ਕਰਮਜੀਤ ਸਿੰਘ)-ਲੋਕ ਸਭਾ ਚੋਣਾਂ ਲਈ ਅੱਜ 19 ਮਈ ਨੂੰ ਪੈਣ ਜਾ ਰਹੀਆਂ ਵੋਟਾਂ 'ਚ ਕਾਂਗਰਸ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਲੋਕ ਸਭਾ ਹਲਕਾ ਪਟਿਆਲਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ...
ਪਟਿਆਲਾ, 18 ਮਈ (ਗੁਰਪ੍ਰੀਤ ਸਿੰਘ ਚੱਠਾ)-ਮੈਂਬਰ ਪਾਰਲੀਮੈਂਟ ਡਾ. ਧਰਮਵੀਰ ਗਾਂਧੀ ਨੇ ਪੈੱ੍ਰਸ ਕਾਨਫ਼ਰੰਸ ਕਰਕੇ ਕਾਂਗਰਸੀ ਉਮੀਦਵਾਰ ਸ਼੍ਰੀਮਤੀ ਪ੍ਰਨੀਤ ਕੌਰ 'ਤੇ ਦੋਸ਼ ਲਗਾਏ ਹਨ ਕਿ ਉਹ ਵੋਟਰਾਂ ਨੂੰ ਨਸ਼ਿਆਂ ਦਾ ਲਾਲਚ ਦੇ ਕੇ ਖ਼ਰੀਦ ਰਹੇ ਹਨ, ਜਿਸ ਦਾ ਪ੍ਰਮਾਣ ...
ਰਾਜਪੁਰਾ, 18 ਮਈ (ਰਣਜੀਤ ਸਿੰਘ)-ਹਲਕੇ ਵਿਚ ਬੀਤੇ ਕੱਲ੍ਹ ਹੋਣ ਜਾ ਰਹੀਆਂ ਲੋਕ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਹਰ ਉਮੀਦਵਾਰ ਅਤੇ ਉਨ੍ਹਾਂ ਦੇ ਸਮਰਥਕ ਕੋਈ ਵੀ ਕਸਰ ਬਾਕੀ ਨਹੀ ਛੱਡ ਰਹੇ | ਇਸ ਲਈ ਹਰ ਤਰ੍ਹਾਂ ਦੇ ਪਾਪੜ ਵੇਲੇ ਜਾ ਰਹੇ ਹਨ | ਕਈ ਉਮੀਦਵਾਰਾਂ ਬਾਰੇ ਤਾਂ ...
ਸਮਾਣਾ, 18 ਮਈ (ਸਾਹਿਬ ਸਿੰਘ)-ਵਿਧਾਨ ਸਭਾ ਹਲਕਾ ਸਮਾਣਾ ਅਧੀਨ ਪੈਂਦੇ ਚੋਣ ਕੇਂਦਰਾਂ ਵਿਚ ਵੋਟਾਂ ਪਵਾਉਣ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਸਹਾਇਕ ਚੋਣ ਅਧਿਕਾਰੀ ਨਮਨ ਮੜਕਣ ਨੇ ਦੱਸਿਆ ਕਿ ਸਮਾਣਾ ਹਲਕੇ ਵਿਚ 219 ਚੋਣ ਕੇਂਦਰ ਹਨ | ਵੋਟਰਾਂ ਨੂੰ ...
ਭਾਦਸੋਂ, 18 ਮਈ (ਗੁੁਰਬਖਸ਼ ਸਿੰਘ ਵੜੈਚ)-ਕਾਂਗਰਸੀ ਉਮੀਦਵਾਰ ਪ੍ਰਨੀਤ ਕੌਰ ਲੋਕ ਸਭਾ ਹਲਕਾ ਪਟਿਆਲਾ ਤੋਂ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਕੇ ਰਿਕਾਰਡ ਬਣਾਉਣਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਿੰਡ ਦਿੱਤੂਪਰ ਦੇ ਸਾਬਕਾ ਸਰਪੰਚ ਮਹਿੰਦਰ ਸਿੰਘ ਰੋਡਾ ਨੇੇ ...
ਸਮਾਣਾ, 18 ਮਈ (ਸਾਹਿਬ ਸਿੰਘ)-ਸਮਾਣਾ ਦੇ ਵਿਧਾਇਕ ਰਜਿੰਦਰ ਸਿੰਘ ਨੇ ਆਖਿਆ ਹੈ ਕਿ ਪਟਿਆਲਾ ਤੋਂ ਕਾਂਗਰਸ ਦੇ ਉਮੀਦਵਾਰ ਅਤੇ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਦੀ ਵੱਡੇ ਫ਼ਰਕ ਨਾਲ ਇਤਿਹਾਸਕ ਜਿੱਤ ਹੋਵੇਗੀ | ਚੋਣ ਪ੍ਰਚਾਰ ਮੁਕੰਮਲ ਹੋਣ ਉਪਰੰਤ ਇਹ ...
ਪਟਿਆਲਾ, 18 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਮਾਜ ਵਿਗਿਆਨ ਵਿਭਾਗ ਦੇ ਅਸਿਸਟੈਂਟ ਪ੍ਰੋਫੈਸਰ ਡਾ. ਕਿਰਨ ਨੂੰ ਇਲੈੱਕਸ਼ਨ ਕਮਿਸ਼ਨ ਵਲੋਂ ਪੰਜਾਬ ਦੇ ਦਿਵਿਆਂਗ ਵੋਟਰਾਂ (ਪੀ.ਡਬਲਿਊ.ਡੀ) ਦੇ ਸਟੇਟ ਆਇਕਨ ਵਜੋਂ ਨਿਯੁਕਤ ਕੀਤਾ ਗਿਆ | ...
ਰਾਜਪੁਰਾ, 18 ਮਈ (ਜੀ.ਪੀ. ਸਿੰਘ)-ਚੋਣ ਕਮਿਸ਼ਨ ਵਲੋਂ ਵੱਧ ਤੋਂ ਵੱਧ ਮਤਦਾਨ ਕਰਵਾਉਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤਹਿਤ ਪਟਿਆਲਾ ਲੋਕ ਸਭਾ ਦੇ ਹਲਕਾ ਰਾਜਪੁਰਾ-111 ਵਿਖੇ ਵੀ 4 ਮਾਡਲ ਬੂਥ ਬਣਾਏ ਗਏ ਹਨ ਜੋ ਵੋਟਰਾਂ ਲਈ ਖਿੱਚ ਦਾ ਕੇਂਦਰ ਬਣਨ ਜਾ ਰਹੇ ਹਨ | ਐਸ.ਡੀ.ਐਮ. ...
ਰਾਜਪੁਰਾ, 18 ਮਈ (ਜੀ.ਪੀ. ਸਿੰਘ)-ਲੋਕ ਸਭਾ ਹਲਕਾ ਪਟਿਆਲਾ ਦੀ ਭਲਕੇ 19 ਮਈ ਨੂੰ ਹੋਣ ਵਾਲੀ ਚੋਣ ਲਈ ਅੱਜ ਰਾਜਪੁਰਾ-111 ਹਲਕੇ ਨਾਲ ਸਬੰਧਿਤ ਚੋਣ ਬੂਥਾਂ ਲਈ ਐਸ.ਡੀ.ਐਮ. ਰਾਜਪੁਰਾ ਕਮ-ਸਹਾਇਕ ਚੋਣ ਅਧਿਕਾਰੀ ਰਜਨੀਸ਼ ਅਰੋੜਾ ਦੀ ਦੇਖ ਰੇਖ ਵਿਚ ਪੰਜਾਬੀ ਯੂਨੀਵਰਸਿਟੀ ਦੇ ...
ਪਟਿਆਲਾ, 18 ਮਈ (ਗੁਰਪ੍ਰੀਤ ਸਿੰਘ ਚੱਠਾ)-ਸਿੱਖ ਬੁੱਧੀਜੀਵੀ ਕੌਾਸਲ ਦੇ ਪ੍ਰਧਾਨ ਪ੍ਰੋ. ਬਲਦੇਵ ਸਿੰਘ ਬੱਲੂਆਣਾ ਨੇ ਕਿਹਾ ਹੈ ਕਿ ਉਨਾਂ ਦੀ ਸੰਸਥਾ ਵਲੋਂ ਪਟਿਆਲਾ ਹਲਕੇ ਤੋਂ ਸੁਰਜੀਤ ਸਿੰਘ ਰੱਖੜਾ ਨੂੰ ਵੋਟਾਂ ਪਾਉਣ ਦਾ ਫ਼ੈਸਲਾ ਕੀਤਾ ਹੈ¢ ਪੈੱ੍ਰਸ ਨਾਲ ਗੱਲਬਾਤ ...
ਡਕਾਲਾ, 18 ਮਈ (ਮਾਨ)-ਪਿਛਲੇ ਦਿਨੀਂ ਕਾਂਗਰਸ ਵਿਚ ਸ਼ਾਮਲ ਹੋਏ ਤੇਜਿੰਦਰਪਾਲ ਸਿੰਘ ਸੰਧੂ ਨੇ ਅੱਜ ਸਨੌਰ ਹਲਕੇ ਦੇ ਕਈ ਪਿੰਡਾਂ ਵਿਚ ਘਰ ਘਰ ਜਾ ਕੇ ਕਾਂਗਰਸੀ ਉਮੀਦਵਾਰ ਸ੍ਰੀਮਤੀ ਪ੍ਰਨੀਤ ਕੌਰ ਲਈ ਵੋਟਾਂ ਮੰਗੀਆਂ | ਪਿੰਡ ਨੌਗਾਵਾਂ ਤੋਂ ਕਰਤਾਰਪੁਰ, ਚਰਾਸੋਂ, ਅਲੀਪੁਰ ...
ਪਟਿਆਲਾ, 18 ਮਈ (ਗੁਰਵਿੰਦਰ ਸਿੰਘ ਔਲਖ)-ਪਟਿਆਲਾ ਜ਼ਿਲੇ੍ਹ ਵਿੱਚ ਜ਼ਿਲ੍ਹਾ ਚੋਣ ਅਫਸਰ ਕੁਮਾਰ ਅਮਿਤ ਦੀ ਅਗਵਾਈ ਵਿਚ ਸੌ ਪ੍ਰਤੀਸ਼ਤ ਮਤਦਾਨ ਦੇ ਟਿੱਚੇ ਨੂੰ ਪੂਰਾ ਕਰਨ ਲਈ ਸਵੀਪ ਟੀਮ ਵਲੋਂ ਵੀਰ ਹਕੀਕਤ ਰਾਏ ਸਕੂਲ ਦੇ ਵਿਦਿਆਰਥੀਆਂ ਨਾਲ ਮਿਲ ਕੇ ਰੈਲੀ ਕੀਤੀ | ਇਸ ਵਿਚ ...
ਪਾਤੜਾਂ, 18 ਮਈ (ਜਗਦੀਸ਼ ਸਿੰਘ ਕੰਬੋਜ)-ਚੋਣ ਕਮਿਸ਼ਨ ਵਲੋਂ ਲੋਕ ਸਭਾ ਚੋਣਾਂ ਲਈ ਬਣਾਏ ਗਏ ਮਾਡਲ ਪੋਲਿੰਗ ਬੂਥਾਂ ਤੇ ਇਸ ਵਾਰ ਵੋਟਰਾਂ ਨੂੰ ਵੱਖਰਾ ਨਜ਼ਾਰਾ ਦੇਖਣ ਮਿਲੇਗਾ | ਪ੍ਰਸ਼ਾਸਨ ਵਲੋਂ ਇਸ ਲਈ ਜਿੱਥੇ ਪ੍ਰਬੰਧ ਕੀਤੇ ਗਏ ਹਨ ਉੱਥੇ ਹੀ ਉਪ ਮੰਡਲ ਮਜਿਸਟਰੇਟ ...
ਪਟਿਆਲਾ, 18 ਮਈ (ਧਰਮਿੰਦਰ ਸਿੰਘ ਸਿੱਧੂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਚਕਾਣੀ ਦੇ ਵਿਦਿਆਰਥੀਆਂ ਨੇ ਪਿ੍ੰ. ਦਵਿੰਦਰਜੀਤ ਕੌਰ ਦੀ ਅਗਵਾਈ 'ਚ ਨਸ਼ਿਆਂ ਿਖ਼ਲਾਫ਼ ਸਮਾਜ ਨੂੰ ਜਾਗਰੂਕ ਕਰਨ ਹਿਤ ਇਕ ਰੈਲੀ ਕੱਢੀ | ਜਿਸ ਦੌਰਾਨ ਵਿਦਿਆਰਥੀਆਂ ਨੇ ਨਾਅਰਿਆਂ ਅਤੇ ...
ਬਨੂੜ, 18 ਮਈ (ਭੁਪਿੰਦਰ ਸਿੰਘ)-ਲੋਕ ਸਭਾ ਚੋਣਾ ਨੂੰ ਅਮਨ ਅਮਾਨ ਨਾਲ ਨੇਪਰੇ ਚੜ੍ਹਾਉਣ ਲਈ ਜਿੱਥੇ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੈ | ਥਾਣਾ ਬਨੂੜ ਦੇ ਮੁਖੀ ਨਿਰਮਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਨੂੜ ਖੇਤਰ ਵਿਚ ਸ਼ਾਂਤਮਈ ਢੰਗ ਨਾਲ ਵੋਟਾਂ ਪੋਲ ...
ਸਮਾਣਾ, 18 ਮਈ (ਗੁਰਦੀਪ ਸ਼ਰਮਾ)-ਨਗਰ ਕੌਾਸਲ ਦੇ ਪ੍ਰਧਾਨ ਕਪੂਰ ਚੰਦ ਬਾਂਸਲ ਅਤੇ ਸਾਰੇ ਕੌਾਸਲਰਾਂ ਨੇ ਸ਼੍ਰੋ. ਅਕਾਲੀ ਦਲ ਭਾਜਪਾ ਦੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਦੇ ਹੱਕ ਵਿਚ ਘਰ ਘਰ ਜਾ ਕੇ ਵੋਟਾਂ ਪਾਉਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਰੱਖੜਾ ਇਕ ਦਰਵੇਸ਼ ...
ਪਟਿਆਲਾ, 18 ਮਈ (ਚਹਿਲ)-ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਵਿਖੇ ਸਥਾਪਤ ਮੁੱਕੇਬਾਜ਼ੀ ਸਿਖਲਾਈ ਕੇਂਦਰ 'ਚ ਅੱਜ ਅਭਿਆਸ ਅਤੇ ਮੁਕਾਬਲੇਬਾਜ਼ੀ ਲਈ ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਮੋਹਾਲੀ ਦੇ 35 ਮੁੱਕੇਬਾਜ਼ ਪੁੱਜੇ | ਪੀ.ਆਈ.ਐਸ. ਦੇ ...
ਦੇਵੀਗੜ੍ਹ, 18 ਮਈ (ਮੁਖਤਿਆਰ ਸਿੰਘ ਨੌਗਾਵਾਂ, ਰਾਜਿੰਦਰ ਸਿੰਘ ਮੌਜੀ)-ਐਜੂਕੇਟ ਪੰਜਾਬ ਪ੍ਰੋਜੈਕਟ ਅਤੇ ਗੁਰੂ ਨਾਨਕ ਮਲਟੀਵਰਸਿਟੀ ਵਲੋਂ ਸਾਲ 2018 ਵਿਚ ਪੰਜਾਬ ਅਤੇ ਹਰਿਆਣਾ ਦੇ ਸਕੂਲਾਂ ਕਾਲਜਾਂ ਵਿਚ 55000 ਹਜ਼ਾਰ ਵਿਦਿਆਰਥੀਆਂ ਨੇ ਗੁਰਮਤਿ ਦਾ ਪੇਪਰ ਦਿੱਤਾ ਸੀ, ...
ਪਟਿਆਲਾ, 18 ਮਈ (ਆਤਿਸ਼ ਗੁਪਤਾ)-ਸੀਨੀਅਰ ਅਕਾਲੀ ਆਗੂ ਸੁਰਜੀਤ ਸਿੰਘ ਕੋਹਲੀ ਤੇ ਸਾਬਕਾ ਮੇਅਰ ਅਜੀਤ ਪਾਲ ਸਿੰਘ ਕੋਹਲੀ ਦੀ ਸਫਾਵਾਦੀ ਗੇਟ ਪਟਿਆਲਾ ਵਿਖੇ ਸਥਿਤ ਕੋਹਲੀ ਟ੍ਰਾਂਸਪੋਰਟ ਵਿਖੇ ਦੇਰ ਸ਼ਾਮ ਫਲਾਇੰਗ ਸੁਕਾਇਡ ਦੀ ਟੀਮ ਵਲੋਂ ਪੁਲਿਸ ਦੇ ਸਹਿਯੋਗ ਦੇ ਨਾਲ ...
ਪਟਿਆਲਾ, 18 ਮਈ (ਚਹਿਲ)-ਡੀਜ਼ਲ ਮਾਡਰਨਾਈਜੇਸ਼ਨ ਵਰਕਸ ਦੀਆਂ ਸੁਆਣੀਆਂ ਦੀ ਵੂਮੈਨ ਵੈਲਫੇਅਰ ਆਰਗ਼ੇਨਾਈਜ਼ੇਸ਼ਨ ਵਲੋਂ ਅੱਜ ਸਵੇਰੇ ਸੰਸਥਾ ਦੇ ਸਪੋਰਟਸ ਕੰਪਲੈਕਸ ਵਿਖੇ 4 ਕਿਲੋਮੀਟਰ ਮੈਰਾਥਨ ਦੌੜ ਕਰਵਾਈ ਗਈ ਜਿਸ ਵਿਚ ਹਰ ਉਮਰ ਵਰਗ ਦੇ ਲੋਕਾਂ ਨੇ ਹਿੱਸਾ ਲਿਆ | ਇਸ ...
ਪਟਿਆਲਾ, 18 ਮਈ (ਮਨਦੀਪ ਸਿੰਘ ਖਰੋੜ)-ਬਜ਼ੁਰਗਾਂ ਨੂੰ ਹੁੰਦੀਆਂ ਸਰੀਰਕ ਬਿਮਾਰੀਆਂ ਦੇ ਇਲਾਜ ਲਈ ਆਯੂਸ਼ ਵਿਭਾਗ ਪੰਜਾਬ ਵਲੋਂ ਰਿਟਾਇਰਡ ਆਫਿਸਰਜ਼ ਐਸੋਸੀਏਸ਼ਨ ਦੇ ਸਹਿਯੋਗ ਨਾਲ ਆਯੁਰਵੈਦਿਕ ਚੈੱਕਅੱਪ ਕੈਂਪ ਲਗਾਇਆ ਗਿਆ | ਗਰੀਨ ਪਾਰਕ ਕਾਲੋਨੀ 'ਚ ਲਗਾਏ ਕੈਂਪ ...
ਸ਼ੁਤਰਾਣਾ, 18 ਮਈ (ਬਲਦੇਵ ਸਿੰਘ ਮਹਿਰੋਕ)-ਕਣਕ ਦੀ ਖ਼ਰੀਦ ਸਬੰਧੀ ਕਿਸੇ ਨੂੰ ਕੋਈ ਪਰੇਸ਼ਾਨੀ ਪੇਸ਼ ਨਾ ਆਵੇ, ਇਸ ਸਬੰਧੀ ਸਰਕਾਰ ਵਲੋਂ ਪ੍ਰਸ਼ਾਸਨਿਕ ਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਕੀਤੀਆਂ ਗਈਆਂ ਸਖ਼ਤ ਹਦਾਇਤਾਂ ਲੱਗਦੈ ਹਲਕਾ ਸ਼ੁਤਰਾਣਾ ਦੀਆਂ ...
ਦੇਵੀਗੜ੍ਹ, 18 ਮਈ (ਮੁਖਤਿਆਰ ਸਿੰਘ ਨੌਗਾਵਾਂ)-ਯੂਨੀਵਰਸਿਟੀ ਕਾਲਜ ਮੀਰਾਂਪੁਰ ਦੇ ਸੀਨੀਅਰ ਸਹਾਇਕ ਪ੍ਰੋਫ਼ੈਸਰ ਸ੍ਰੀਮਤੀ ਗੁਰਵਿੰਦਰ ਕੌਰ, ਜਿਨ੍ਹਾਂ ਨੂੰ ਮੀਰਾਂਪੁਰ ਕਾਲਜ ਦੇ ਇੰਚਾਰਜ ਦਾ ਅਹੁਦਾ ਸੌਾਪਿਆ ਗਿਆ ਹੈ, ਨੂੰ ਅੱਜ ਕਾਲਜ ਦੇ ਸਟਾਫ਼ ਨੇ ਵਿਸ਼ੇਸ਼ ਤੌਰ ...
ਭਾਦਸੋਂ, 18 ਮਈ (ਪ੍ਰਦੀਪ ਦੰਦਰਾਲ਼ਾ)-ਮੁੱਢਲਾ ਸਿਹਤ ਕੇਂਦਰ ਭਾਦਸੋਂ ਵਿਖੇ ਅੱਜ ਸਿਵਲ ਸਰਜਨ ਪਟਿਆਲਾ ਡਾ. ਮਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਹੰਸ ਰਾਜ ਸੀਨੀਅਰ ਮੈਡੀਕਲ ਅਫ਼ਸਰ ਦੀ ਰਹਿਨੁਮਾਈ ਹੇਠ ਪੀ.ਐਚ.ਸੀ. ਭਾਦਸੋਂ ਵਲੋਂ ਰਾਸ਼ਟਰੀ ਡੇਂਗੂ ...
ਪਟਿਆਲਾ, 18 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਬੀ.ਐੱਸ. ਘੁੰਮਣ ਵਲੋਂ ਯੂਨੀਵਰਸਿਟੀ ਵਿਖੇ 2019-20 ਦੇ ਸੈਸ਼ਨ ਲਈ ਵੱਖ ਵੱਖ ਕੋਰਸਾਂ ਵਿਚ ਦਾਖ਼ਲਿਆਂ ਦੀ ਪ੍ਰਕਿਰਿਆ ਅਤੇ ਇਸ ਨਾਲ ਸਬੰਧਿਤ ਪ੍ਰਾਸਪੈਕਟਸ ਦੇ ਆਨਲਾਈਨ ਰੂਪ ਦਾ ਰਸਮੀ ...
ਪਟਿਆਲਾ, 18 ਮਈ (ਮਨਦੀਪ ਸਿੰਘ ਖਰੋੜ)-ਵਿਸ਼ਵ ਹਾਈਪਰਟੈਨਸ਼ਨ ਦਿਵਸ ਤੇ ਮਾਤਾ ਕੁਸ਼ੱਲਿਆ ਹਸਪਤਾਲ 'ਚ ਕੈਂਪ ਲਗਾਏ ਗਏ ਕੈਂਪ ਦੌਰਾਨ 300 ਮਰੀਜ਼ਾਂ ਦਾ ਬਲੱਡ ਪੈ੍ਰਸ਼ਰ ਚੈੱਕ ਕੀਤਾ ਗਿਆ | ਇਸ ਦੌਰਾਨ ਮਾਤਾ ਕੁਸ਼ੱਲਿਆ ਹਸਪਤਾਲ ਦੇ ਏ. ਐਮ. ਡੀ. ਮੈਡੀਸਨ ਡਾਕਟਰ ਮਨਜਿੰਦਰ ...
ਪਟਿਆਲਾ, 18 ਮਈ (ਧਰਮਿੰਦਰ ਸਿੰਘ ਸਿੱਧੂ)-ਬਸੰਤ ਰਿਤੂ ਯੂਥ ਕਲੱਬ ਤਿ੍ਪੜੀ ਪਟਿਆਲਾ ਵਲੋਂ ਨਹਿਰੂ ਯੁਵਾ ਕੇਂਦਰ ਪਟਿਆਲਾ ਦੇ ਸਹਿਯੋਗ ਨਾਲ ਸਰਕਾਰੀ ਐਲੀਮੈਂਟਰੀ ਸਕੂਲ ਤਿ੍ਪੜੀ ਵਿਖੇ ਬਾਲ ਵਿਕਾਸ ਕੈਂਪ ਆਯੋਜਿਤ ਕੀਤਾ ਗਿਆ | ਜਿਸ ਦੀ ਪ੍ਰਧਾਨਗੀ ਕਲੱਬ ਦੇ ਚੇਅਰਮੈਨ ...
ਸਮਾਣਾ, 18 ਮਈ (ਪ੍ਰੀਤਮ ਸਿੰਘ ਨਾਗੀ)-ਗਰਮੀ ਦੇ ਮੌਸਮ 'ਚ ਡੇਗੂ ਬੁਖ਼ਾਰ ਅਤੇ ਚਿਕਨਗੁਨੀਆ ਫੈਲ ਜਾਂਦਾ ਹੈ ਉਸ ਦੇ ਬਚਾਅ ਲਈ ਸਿਹਤ ਵਿਭਾਗ ਸਮਾਣਾ ਵਲੋਂ ਸ਼ਹਿਰ 'ਚ ਲੋਕਾਂ ਨੂੰ ਡੇਂਗੂ ਬੁਖ਼ਾਰ ਤੋਂ ਬਚਾਅ ਦੇ ਲਈ ਟੀਮਾਂ ਦਾ ਗਠਨ ਕੀਤਾ ਗਿਆ ਹੈ ਜੋ ਲੋਕਾਂ ਨੂੰ ਡੇਂਗੂ ...
ਪਟਿਆਲਾ, 18 ਮਈ (ਧਰਮਿੰਦਰ ਸਿੰਘ ਸਿੱਧੂ)-ਡੀ.ਏ.ਵੀ. ਪਬਲਿਕ ਸਕੂਲ ਭੁਪਿੰਦਰਾ ਰੋਡ ਪਟਿਆਲਾ ਵਿਖੇ ਨੈਸ਼ਨਲ ਡੇਂਗੂ ਦਿਵਸ ਨੂੰ ਸਮਰਪਿਤ ਡੇਂਗੂ ਬੁਖ਼ਾਰ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਪ੍ਰੋਗਰਾਮ ਕਰਵਾਇਆ ਗਿਆ¢ ਇਸ ਪ੍ਰੋਗਰਾਮ ਦਾ ਮਕਸਦ ਮੱਛਰਾਂ ਤੋਂ ਹੋਣ ਵਾਲੇ ...
ਪਟਿਆਲਾ, 18 ਮਈ (ਮਨਦੀਪ ਸਿੰਘ ਖਰੋੜ)-0 ਤੋਂ 5 ਸਾਲ ਤੱਕ ਦੇ ਬੱਚਿਆਂ ਦੀਆਂ ਦਸਤਾਂ ਨਾਲ ਹੋਣ ਵਾਲੀਆਂ ਮੌਤਾਂ ਨੂੰ ਸਿਫਰ 'ਤੇ ਲਿਆਉਣ ਲਈ 28 ਮਈ ਤੋਂ 8 ਜੂਨ ਤੱਕ ਤੀਵਰ ਦਸਤ ਰੋਕੂ ਪੰਦਰਵਾੜਾ ਮਨਾਇਆ ਜਾ ਰਿਹਾ ਹੈ | ਜਿਸ ਤਹਿਤ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪੂਨਮਦੀਪ ਕੌਰ ...
ਪਟਿਆਲਾ, 18 ਮਈ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਪਟਿਆਲਾ ਵਿਖੇ ਕਾਲਜ ਦੀ ਡਿਸਪੈਂਸਰੀ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਫ਼ਤ ਹੈਲਥ ਚੈੱਕਅਪ ਕੈਂਪ ਲਗਾਇਆ ਗਿਆ | ਜਿਸ ਵਿਚ ਰਜਿੰਦਰਾ ਹਸਪਤਾਲ ਪਟਿਆਲਾ ਦੇ ...
ਪਟਿਆਲਾ, 18 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਸਾਲ 2019 ਲੋਕ ਸਭਾ ਲਈ ਹੁਣ ਤੱਕ ਦੇ ਸਭ ਤੋਂ ਲੰਬੇ ਚੱਲੇ ਅਮਲ ਲਈ ਆਪਣੇ ਆਪ ਨੂੰ ਦਰਜ ਕਰਵਾ ਚੁੱਕਾ ਹੈ | ਦੂਜੇ ਪਾਸੇ ਹਲਕੇ ਦੀ ਨੁਮਾਇੰਦਗੀ ਦੇ ਕੇ ਕਿਸ ਨੂੰ ਸੰਸਦ ਦੀਆਂ ਪੌੜੀਆਂ ਚਾੜਿ੍ਹਆ ਜਾਵੇ ਲਈ ਨਾਗਰਿਕਾਂ ਵਲੋਂ ਵੀ ...
ਪਟਿਆਲਾ, 18 ਮਈ (ਗੁਰਪ੍ਰੀਤ ਸਿੰਘ ਚੱਠਾ)-ਲੋਕ ਸਭਾ ਹਲਕਾ ਪਟਿਆਲਾ ਤੋਂ ਜਿੱਤ, ਹਾਰ ਕਿਸ ਦੀ ਹੋਵੇਗੀ ਇਹ ਭਾਵੇਂ 23 ਮਈ ਨੂੰ ਚੋਣ ਨਤੀਜੇ ਦੱਸਣਗੇ ਪਰ ਇੱਥੋਂ ਦੇ ਸਿਰਜੇ ਨਵੇਂ ਸਿਆਸੀ ਹਲਾਤਾਂ ਨੇ ਮੁਕਾਬਲਾ ਰੌਚਕ ਬਣਾ ਦਿੱਤਾ ਹੈ | ਇਨ੍ਹਾਂ ਚੋਣਾਂ 'ਚ ਪਟਿਆਲਾ ਤੋਂ ਭਾਵੇਂ ...
ਨਾਭਾ, 18 ਮਈ (ਅਮਨਦੀਪ ਸਿੰਘ ਲਵਲੀ)-ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ 9 ਹਲਕਿਆਂ ਦੇ 17 ਲੱਖ 34 ਹਜ਼ਾਰ 245 ਵੋਟਰ 25 ਉਮੀਦਵਾਰਾਂ ਦੇ ਸਿਆਸੀ ਭਵਿੱਖ ਨੂੰ ਤੈਅ ਕਰਨਗੇ ਉੱਥੇ ਹੀ ਲੋਕ ਸਭਾ ਹਲਕਾ ਪਟਿਆਲਾ ਦੇ ਵਿਧਾਨ ਸਭਾ ਨਾਭਾ ਤੋਂ 1 ਲੱਖ 81 ਹਜ਼ਾਰ 340 ਵੋਟਰ ਜਿਨ੍ਹਾਂ ਵਿਚ 95270 ...
ਪਟਿਆਲਾ, 18 ਮਈ (ਆਤਿਸ਼ ਗੁਪਤਾ)-ਲੋਕ ਸਭਾ ਹਲਕਾ ਪਟਿਆਲਾ ਦੇ 1922 ਪੋਲਿੰਗ ਬੂਥਾਂ 'ਤੇ ਪੈਣ ਵਾਲੀਆਂ 17 ਲੱਖ 34 ਹਜਾਰ 245 ਵੋਟਾਂ ਨੂੰ ਲੈ ਕੇ ਜਿਲ੍ਹਾ ਪ੍ਰਸ਼ਾਸਨ ਵਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਨ੍ਹਾਂ ਚੋਣਾਂ ਨੂੰ ਸ਼ਾਂਤਮਈ ਢੰਗ ਨਾਲ ਨੇਪਰੇ ...
ਰਾਜਪੁਰਾ, 18 ਮਈ (ਜੀ.ਪੀ. ਸਿੰਘ)-ਲੋਕ ਸਭਾ ਦੀਆਂ ਚੋਣਾਂ ਦੌਰਾਨ ਆਬਕਾਰੀ ਵਿਭਾਗ ਵਲੋਂ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤੇ ਠੇਕੇ ਅਤੇ ਬੀਅਰ ਬਾਰਾਂ ਵਿਚ ਸ਼ਰਾਬ ਅਤੇ ਬੀਅਰ ਦੀ ਵਿਕਰੀ ਤੇ ਲਗਾਈ ਰੋਕ ਉਪਰੰਤ ਸਰਕਲ ਰਾਜਪੁਰਾ ਦੇ ਆਬਕਾਰੀ ਵਿਭਾਗ ਦੀਆਂ ਟੀਮਾਂ ਵਲੋਂ ਸਰਕਲ ...
ਪਟਿਆਲਾ, 18 ਮਈ (ਗੁਰਪ੍ਰੀਤ ਸਿੰਘ ਚੱਠਾ)-ਤਖਤ ਬਦਲੋ ਤਾਜ ਬਦਲਦੋ, ਬਈਮਾਨਾਂ ਦਾ ਰਾਜ ਬਦਲਦੋ ਵਰਗੇ ਨਾਅਰੇ ਜਦੋਂ ਇੱਕੋ ਧਰਨੇ 'ਚ ਇਕੱਠੇ ਹੋ ਕੇ ਅਕਾਲੀ ਦਲ ਦੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਅਤੇ ਸਾਂਝਾ ਜਮਹੂਰੀ ਗੱਠਜੋੜ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਨੇ ...
ਪਟਿਆਲਾ, 18 ਮਈ (ਗੁਰਪ੍ਰੀਤ ਸਿੰਘ ਚੱਠਾ)-ਲੋਕ ਸਭਾ ਹਲਕਾ ਪਟਿਆਲਾ ਤੋਂ ਜਿੱਤ, ਹਾਰ ਕਿਸ ਦੀ ਹੋਵੇਗੀ ਇਹ ਭਾਵੇਂ 23 ਮਈ ਨੂੰ ਚੋਣ ਨਤੀਜੇ ਦੱਸਣਗੇ ਪਰ ਇੱਥੋਂ ਦੇ ਸਿਰਜੇ ਨਵੇਂ ਸਿਆਸੀ ਹਲਾਤਾਂ ਨੇ ਮੁਕਾਬਲਾ ਰੌਚਕ ਬਣਾ ਦਿੱਤਾ ਹੈ | ਇਨ੍ਹਾਂ ਚੋਣਾਂ 'ਚ ਪਟਿਆਲਾ ਤੋਂ ਭਾਵੇਂ ...
ਦੇਵੀਗੜ੍ਹ, 18 ਮਈ (ਮੁਖਤਿਆਰ ਸਿੰਘ ਨੋਗਾਵਾਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਗਾਮੀਂ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਜੰਡਿਆਲਾ ਗੁਰੂ, ਸ੍ਰੀ ਅੰਮਿ੍ਤਸਰ ਵਿਖੇ ਬਾਬਾ ਸੁੱਚਾ ਸਿੰਘ ਗੁਰਮਤਿ ਸੰਗੀਤ ਅਕੈਡਮੀ ਅਤੇ ਸੁਰ ਅਭਿਆਸ ਕੇਂਦਰ ਵਲੋਂ ਹਰ ਸਾਲ ਦੀ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX