ਤਾਜਾ ਖ਼ਬਰਾਂ


ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  1 minute ago
ਮਾਨਸਾ, 26 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਗਣਤੰਤਰਤਾ ਦਿਵਸ ਜ਼ਿਲ੍ਹੇ ਭਰ 'ਚ ਉਤਸ਼ਾਹ ਨਾਲ ਮਨਾਇਆ ਗਿਆ। ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ...
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ
. . .  4 minutes ago
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ..........
ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  15 minutes ago
ਅੰਮ੍ਰਿਤਸਰ, 26 ਜਨਵਰੀ (ਰੇਸ਼ਮ ਸਿੰਘ, ਹਰਿਮੰਦਰ ਸਿੰਘ)- ਅੱਜ ਇੱਥੇ ਗੁਰੂ ਨਾਨਕ ਦੇਵ ਜੀ ਸਟੇਡੀਅਮ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ਇੱਥੇ ਤਿਰੰਗਾ ਲਹਿਰਾਉਣ...
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  21 minutes ago
ਫ਼ਿਰੋਜ਼ਪੁਰ 26 ਜਨਵਰੀ ( ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਅੰਦਰ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ । ਸ਼ਹੀਦ ਭਗਤ ਸਿੰਘ ਸਟੇਡੀਅਮ ਅੰਦਰ ਤਿਰੰਗਾ ਲਹਿਰਾਉਣ ਦੀ ਰਸਮ ਕੈਬਨਿਟ ਮੰਤਰੀ...
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  26 minutes ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਦੇਸ਼ ਦੇ 71ਵੇਂ ਗਣਤੰਤਰਤਾ ਦਿਵਸ ਮੌਕੇ ਤਹਿਸੀਲ ਪੱਧਰੀ ਸਮਾਰੋਹ ਸਥਾਨਿਕ ਆਈ. ਟੀ. ਆਈ. ਦੀ ਖੁੱਲ੍ਹੀ ਗਰਾਊਂਡ 'ਚ ਕਰਵਾਇਆ ਗਿਆ, ਜਿਸ 'ਚ...
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ
. . .  29 minutes ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ....
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ
. . .  35 minutes ago
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ..................
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ
. . .  37 minutes ago
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ ਝੰਡਾ........
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ
. . .  39 minutes ago
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ..............
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ
. . .  40 minutes ago
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ........
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ
. . .  48 minutes ago
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ.........................................
ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਰਾਜਪਾਲ ਪੰਜਾਬ ਨੇ ਲਹਿਰਾਇਆ ਝੰਡਾ
. . .  51 minutes ago
ਗੁਰਦਾਸਪੁਰ, 26 ਜਨਵਰੀ (ਸੁਖਵੀਰ ਸਿੰਘ ਸੈਣੀ)- ਗੁਰਦਾਸਪੁਰ ਵਿਖੇ ਮਨਾਏ ਜਾ ਰਹੇ ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਪੰਜਾਬ ਦੇ...
ਲੁਧਿਆਣਾ ਵਿਖੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਝੰਡਾ ਲਹਿਰਾਇਆ
. . .  55 minutes ago
ਲੁਧਿਆਣਾ, 26 ਜਨਵਰੀ (ਪੁਨੀਤ ਬਾਵਾ, ਰੁਪੇਸ਼ ਕੁਮਾਰ)- ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਪੁੱਜੀ ਕੈਬਨਿਟ ਮੰਤਰੀ ਸਮਾਜਿਕ...
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'
. . .  57 minutes ago
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'............
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰ ਰਹੀਆਂ ਹਨ ਸੈਨਾ ਦੀ ਟੁਕੜੀਆਂ
. . .  44 minutes ago
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰ ਰਹੀਆਂ ਹਨ ਸੈਨਾ ਦੀ ਟੁਕੜੀਆਂ......
ਤਲਵੰਡੀ ਸਾਬੋ : ਗਣਤੰਤਰਤਾ ਦਿਵਸ ਮੌਕੇ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਨੇ ਲਹਿਰਾਇਆ ਝੰਡਾ
. . .  about 1 hour ago
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ
. . .  about 1 hour ago
21 ਤੋਪਾਂ ਨਾਲ ਦਿੱਤੀ ਗਈ ਸਲਾਮੀ
. . .  about 1 hour ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ
. . .  about 1 hour ago
ਰਾਜਪਥ 'ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਜੇਠ ਸੰਮਤ 551

ਪੰਜਾਬ / ਜਨਰਲ

2 ਕਰੋੜ ਵੋਟਰ ਅੱਜ ਕਰਨਗੇ 278 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ

ਚੰਡੀਗੜ੍ਹ, 18 ਮਈ (ਅਜੀਤ ਬਿਊਰੋ)- ਪੰਜਾਬ ਰਾਜ ਦੇ 13 ਲੋਕ ਸਭਾ ਹਲਕਿਆਂ ਲਈ ਵੋਟਾਂ ਪੈਣ ਦਾ ਕੰਮ ਭਲਕੇ ਮਿਤੀ 19 ਮਈ ਨੂੰ ਹੋਵੇਗਾ | ਭਾਰਤੀ ਚੋਣ ਕਮਿਸ਼ਨ ਵਲੋਂ ਵੋਟਾਂ ਪਾਉਣ ਲਈ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਦਾ ਸਮਾਂ ਨਿਸ਼ਚਿਤ ਕੀਤਾ ਗਿਆ ਹੈ | ਪੰਜਾਬ ਰਾਜ ਦੇ ਮੁੱਖ ...

ਪੂਰੀ ਖ਼ਬਰ »

254 ਪੁਰਸ਼ ਅਤੇ 24 ਮਹਿਲਾ ਉਮੀਦਵਾਰ ਚੋਣ ਮੈਦਾਨ 'ਚ

ਚੰਡੀਗੜ੍ਹ, (ਵਿਕਰਮਜੀਤ ਸਿੰਘ ਮਾਨ)- ਲੋਕ ਸਭ ਚੋਣਾਂ 2019 ਲਈ ਪੰਜਾਬ 'ਚ ਕੱਲ੍ਹ ਵੋਟਾਂ ਪੈਣ ਜਾ ਰਹੀਆਂ ਹਨ | ਸੂਬੇ 'ਚ 278 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ 2.7 ਕਰੋੜ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਕੇ ਕਰਨਗੇ | ਮੁੱਖ ਚੋਣ ਅਧਿਕਾਰੀ ਅਨੁਸਾਰ ਲੋਕ ਸਭਾ ਚੋਣਾਂ ਲਈ ਸੂਬੇ ...

ਪੂਰੀ ਖ਼ਬਰ »

ਅੱਜ ਆਪਣੀ ਵੋਟ ਨਹੀਂ ਪਾ ਸਕਣਗੇ ਜਾਖੜ ਤੇ ਸੰਨੀ ਦਿਓਲ

ਗੁਰਦਾਸਪੁਰ, 18 ਮਈ (ਸੈਣੀ)-ਪੰਜਾਬ ਅੰਦਰ ਚੋਣਾਂ ਦਾ ਬਿਗਲ ਵਜਦਿਆਂ ਹੀ ਵੱਖ-ਵੱਖ ਰਾਜਨੀਤਕ ਪਾਰਟੀਆਂ ਵਲੋਂ ਚੋਣ ਪ੍ਰਚਾਰ ਨੰੂ ਸਿਖ਼ਰਾਂ ਤੱਕ ਲਿਆਉਣ 'ਚ ਦਿਨ-ਰਾਤ ਇਕ ਕਰ ਦਿੱਤਾ ਗਿਆ | ਇਸ ਮੌਕੇ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਵਲੋਂ ਆਪਣੇ ਹੱਕ 'ਚ ਵੋਟਾਂ ਪਾਉਣ ...

ਪੂਰੀ ਖ਼ਬਰ »

ਭਗਵੰਤ ਮਾਨ ਆਪਣੀ ਵੋਟ ਪਿੰਡ ਸਤੌਜ 'ਚ ਪਾਉਣਗੇ ਜਾਂ ਮੁਹਾਲੀ!

ਧਰਮਗੜ੍ਹ, 18 ਮਈ (ਗੁਰਜੀਤ ਸਿੰਘ ਚਹਿਲ)-ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਦੀ ਵੋਟ ਨੂੰ ਲੈ ਕੇ ਲੋਕ ਭੰਬਲਭੂਸੇ 'ਚ ਪਏ ਹੋਏ ਹਨ, ਕਿਉਂਕਿ 2014 ਦੀਆਂ ਲੋਕ ਸਭਾ ਚੋਣਾਂ ਵਾਂਗ ਇਸ ਵਾਰ ਵੀ ਭਗਵੰਤ ਮਾਨ ਦੀ ਵੋਟਰ ਸੂਚੀ ਮੁਤਾਬਿਕ ਜਿਥੇ ...

ਪੂਰੀ ਖ਼ਬਰ »

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ 'ਚ ਆਬਕਾਰੀ ਤੇ ਕਰ ਇੰਸਪੈਕਟਰ ਮੁਅੱਤਲ

ਚੰਡੀਗੜ੍ਹ, 18 ਮਈ (ਅਜੀਤ ਬਿਊਰੋ)- ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ 'ਚ ਅੱਜ ਇਕ ਕਾਰਵਾਈ ਕਰਦਿਆਂ ਆਬਕਾਰੀ ਤੇ ਕਰ ਵਿਭਾਗ ਪੰਜਾਬ ਵਲੋਂ ਬਠਿੰਡਾ ਸਥਿਤ ਦਫ਼ਤਰ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਵਿਖੇ ਤਾਇਨਾਤ ਗੁਰਸੇਵਕ ਸਿੰਘ, ਆਬਕਾਰੀ ਤੇ ਕਰ ਇੰਸਪੈਕਟਰ ...

ਪੂਰੀ ਖ਼ਬਰ »

ਚੋਣ ਕਮਿਸ਼ਨ ਵਲੋਂ ਸੰਨੀ ਦਿਓਲ ਨੂੰ ਨੋਟਿਸ ਜਾਰੀ

ਪਠਾਨਕੋਟ, 18 ਮਈ (ਸੰਧੂ/ਆਰ. ਸਿੰਘ)- ਸੂਬੇ ਭਰ 'ਚ ਸਭ ਤੋਂ ਚਰਚਿਤ ਸੀਟ ਮੰਨੀ ਜਾ ਰਹੀ ਲੋਕ ਸਭਾ ਸੰਸਦੀ ਖੇਤਰ ਗੁਰਦਾਸਪੁਰ ਦੇ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਸੰਨੀ ਦਿਓਲ ਨੂੰ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਚੋਣ ਨਿਯਮਾਂ ਦੀ ਉਲੰਘਣਾ ਨੰੂ ਲੈ ਕੇ ਇਕ ਨੋਟਿਸ ਜਾਰੀ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

ਅੰਮਿ੍ਤਸਰ, 18 ਮਈ (ਜਸਵੰਤ ਸਿੰਘ ਜੱਸ)-ਲੋਕ ਸਭਾ ਚੋਣਾਂ ਤੋਂ ਇਕ ਦਿਨ ਪਹਿਲਾਂ ਸ਼ੋੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਹਲਕਾ ਲੋਕ ਸਭਾ ਫ਼ਿਰੋਜ਼ਪੁਰ ਤੋਂ ਉਮੀਦਵਾਰ ਸੁਖਬੀਰ ਸਿੰਘ ਬਾਦਲ ਅਤੇ ਬਠਿੰਡਾ ਹਲਕੇ ਤੋਂ ਮੁੜ ਚੋਣ ਲੜ ਰਹੀ ਉਨ੍ਹਾਂ ਦੀ ਪਤਨੀ ਤੇ ਸਾਬਕਾ ਕੇਂਦਰੀ ਰਾਜ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਸਵੇਰੇ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ | ਉਨ੍ਹਾਂ ਪਰਿਵਾਰ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਕੰਪਲੈਕਸ ਵਿਖੇ ਰਖਵਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮੇਂ ਹਾਜ਼ਰੀ ਭਰੀ ਤੇ ਆਪਣੀ ਤੇ ਪਾਰਟੀ ਦੀ ਚੋਣਾਂ 'ਚ ਜਿੱਤ ਲਈ ਅਰਦਾਸ ਕੀਤੀ | ਸ: ਬਾਦਲ ਤੇ ਸ੍ਰੀਮਤੀ ਬਾਦਲ ਨੇ ਆਪਣੀਆਂ ਪਹਿਲੀਆਂ ਅੰਮਿ੍ਤਸਰ ਫੇਰੀਆਂ ਵਾਂਗ ਅੱਜ ਮੀਡੀਆ ਨਾਲ ਕੋਈ ਵੀ ਗੱਲਬਾਤ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਅੱਜ ਉਹ ਕੇਵਲ ਗੁਰੂ ਘਰ ਦਰਸ਼ਨ ਪੁੱਜੇ ਹਨ |


ਖ਼ਬਰ ਸ਼ੇਅਰ ਕਰੋ

ਪੰਜਾਬ 'ਚ 45 ਆਈ.ਏ.ਐਸ. ਅਤੇ 29 ਪੀ.ਸੀ.ਐਸ. ਅਧਿਕਾਰੀ ਵੋਟਾਂ ਦੀ ਗਿਣਤੀ ਲਈ ਤਾਇਨਾਤ

ਚੰਡੀਗੜ੍ਹ, 18 ਮਈ (ਵਿਕਰਮਜੀਤ ਸਿੰਘ ਮਾਨ)- ਲੋਕ ਸਭਾ ਚੋਣਾਂ 2019 ਲਈ ਕੱਲ ਪੈਣ ਜਾ ਰਾਹੀਆਂ ਵੋਟਾਂ ਦੇ ਬਾਅਦ ਗਿਣਤੀ ਕਰਨ ਲਈ ਅਧਿਕਾਰੀਆਂ ਦੀ ਡਿਊਟੀ ਲਗਾ ਦਿੱਤੀ ਗਈ ਹੈ | ਵੋਟਾਂ ਦੀ ਗਿਣਤੀ ਲਈ ਪੰਜਾਬ ਦੇ 45 ਆਈ.ਏ.ਐਸ. ਅਤੇ 29 ਪੀ.ਸੀ.ਐਸ. ਅਧਿਕਾਰੀਆਂ ਨੂੰ ਨਿਯੁਕਤ ਕੀਤਾ ...

ਪੂਰੀ ਖ਼ਬਰ »

ਪੈਸੇ ਵੰਡਣ ਦੇ ਦੋਸ਼ਾਂ ਨੂੰ ਲੈ ਕੇ ਬਠਿੰਡਾ 'ਚ ਭਿੜੇ ਅਕਾਲੀ-ਕਾਂਗਰਸੀ

ਬਠਿੰਡਾ, 18 ਮਈ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਸ਼ਹਿਰ ਦੀ ਅਫ਼ੀਮ ਵਾਲੀ ਗਲੀ 'ਚ ਅੱਜ ਦੇਰ ਸ਼ਾਮ ਅਕਾਲੀ-ਕਾਂਗਰਸੀ ਆਪਸ 'ਚ ਭਿੜ ਗਏ, ਇਸ ਦੌਰਾਨ ਕੁਝ ਵਿਅਕਤੀਆਂ ਦੇ ਸੱਟਾਂ ਲੱਗਣ ਦੀ ਵੀ ਖ਼ਬਰ ਹੈ | ਕਾਂਗਰਸੀ ਆਗੂ ਅਨਿਲ ਭੋਲਾ ਨੇ ਅਕਾਲੀ ਦਲ ਦੇ ਬਾਹਰੀ ਬੰਦਿਆਂ ...

ਪੂਰੀ ਖ਼ਬਰ »

ਰਾਜਸਥਾਨ 'ਚ 3 ਨਾਬਾਲਗ ਲੜਕੀਆਂ ਨਾਲ ਜਬਰ ਜਨਾਹ

ਜੈਪੁਰ, 18 ਮਈ (ਏਜੰਸੀ)-ਰਾਜਸਥਾਨ ਦੇ ਵੱਖ ਵੱਖ ਭਾਗਾਂ 'ਚ ਤਿੰਨ ਨਾਬਾਲਗ ਲੜਕੀਆਂ ਨਾਲ ਜਬਰ ਜਨਾਹ ਹੋਣ ਦੀ ਘਟਨਾ ਸਾਹਮਣੇ ਆਈ ਹੈ | ਅਲਵਰ 'ਚ ਵਾਪਰੀ ਘਟਨਾ ਦੌਰਾਨ ਪੀੜਤਾ ਦੇ ਪਰਿਵਾਰ ਵਲੋਂ 3 ਦੋਸ਼ੀਆਂ 'ਚੋਂ ਇਕ ਨੂੰ ਕੁੱਟ ਕੁੱਟ ਕੇ ਮਾਰ ਦਿੱਤਾ | ਐਸ.ਪੀ. ਅਨਿਲ ...

ਪੂਰੀ ਖ਼ਬਰ »

878 ਪੋਲਿੰਗ ਸਟੇਸ਼ਨਾਂ ਨੂੰ 'ਮਾਡਲ ਪੋਲਿੰਗ ਸਟੇਸ਼ਨ' ਬਣਾਉਣ ਵਾਲਾ ਦੇਸ਼ ਦਾ ਪਹਿਲਾ ਜ਼ਿਲ੍ਹਾ ਬਣਿਆ ਤਰਨ ਤਾਰਨ

ਤਰਨ ਤਾਰਨ, 18 ਮਈ (ਹਰਿੰਦਰ ਸਿੰਘ)-ਭਾਰਤੀ ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ਲੋਕ ਸਭਾ ਚੋਣਾਂ-2019 ਨੂੰ ਮਹਾਂ ਤਿਉਹਾਰ ਵਜੋਂ ਮਨਾਉਣ ਲਈ ਜ਼ਿਲ੍ਹਾ ਤਰਨ ਤਾਰਨ 'ਚ ਪੁਖਤਾ ਪ੍ਰਬੰਧ ਕੀਤੇ ਗਏ ਹਨ | ਜ਼ਿਲ੍ਹੇ 'ਚ ਪੈਂਦੇ ਸਾਰੇ 878 ਪੋਿਲੰਗ ਸਟੇਸ਼ਨਾਂ ਨੂੰ ਮਾਡਲ ਪੋਿਲੰਗ ...

ਪੂਰੀ ਖ਼ਬਰ »

ਸਮਾਣਾ 'ਚ ਸ਼ਰਾਬ ਦੀਆਂ 2756 ਬੋਤਲਾਂ ਬਰਾਮਦ-ਚੌਲ ਮਿੱਲ ਿਖ਼ਲਾਫ਼ ਮੁਕੱਦਮਾ ਦਰਜ

ਸਮਾਣਾ, 18 ਮਈ (ਪ੍ਰੀਤਮ ਸਿੰਘ ਨਾਗੀ)-ਸਮਾਣਾ ਪੁਲਿਸ ਨੇ ਇਕ ਚੌਲ ਮਿੱਲ 'ਤੇ ਛਾਪਾ ਮਾਰ ਕੇ 2756 ਬੋਤਲਾਂ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ | ਪੁਲਿਸ ਨੇ ਇਸ ਸਬੰਧ ਵਿਚ ਚੌਲ ਮਿਲ ਮਾਲਕ ਖਿਲਾਫ਼ ਆਬਕਾਰੀ ਕਾਨੂੰਨ ਅਧੀਨ ਮਾਮਲਾ ਦਰਜ ਕਰਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਪੰਜਾਬ 'ਚ ਚੋਣਾਂ ਤੋਂ ਐਨ ਪਹਿਲਾਂ ਸਰਕਾਰੀ ਤੌਰ 'ਤੇ ਹੋਈ ਚੋਣ ਜ਼ਾਬਤੇ ਦੀ ਉਲੰਘਣਾ

ਅਬੋਹਰ, 18 ਮਈ (ਸੁਖਜਿੰਦਰ ਸਿੰਘ ਢਿੱਲੋਂ)-ਸੂਬੇ ਵਿਚ ਅੱਜ 19 ਮਈ ਨੂੰ ਲੋਕ ਸਭਾ ਚੋਣਾਂ ਦੇ ਆਖਰੀ ਗੇੜ ਤਹਿਤ ਤਹਿਤ ਵੋਟਾਂ ਪੈਣ ਜਾ ਰਹੀਆਂ ਹਨ | ਪਰ ਸੂਬੇ 'ਚ ਚੋਣਾਂ ਤੋਂ ਐਨ ਪਹਿਲਾ ਮੋਦੀ ਵਲੋਂ ਹੀ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਗਈ ਹੈ ਜਿਸ ਤਹਿਤ ਸੂਬੇ 'ਚ ਪ੍ਰਧਾਨ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵਲੋਂ ਖ਼ੁਦਕੁਸ਼ੀ

ਖੰਨਾ/ਸਮਰਾਲਾ, 18 ਮਈ (ਦਵਿੰਦਰ ਸਿੰਘ ਗੋਗੀ/ਬਲਜੀਤ ਸਿੰਘ ਬਘੌਰ)- ਖੰਨਾ ਨਜ਼ਦੀਕ ਪਿੰਡ ਨੌਲੜੀ ਖ਼ੁਰਦ ਦੇ ਰਹਿਣ ਵਾਲੇ ਜਸਦੀਪ ਸਿੰਘ ਪੁੱਤਰ ਹਰਜਿੰਦਰ ਸਿੰਘ ਵਲੋਂ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ | ਮਿ੍ਤਕ ਦੇ ਰਿਸ਼ਤੇਦਾਰਾਂ ਅਨੁਸਾਰ ਜਸਦੀਪ ਸਿੰਘ ਨੇ ਆਪਣੇ ...

ਪੂਰੀ ਖ਼ਬਰ »

ਚੋਣਾਂ ਕਾਰਨ ਭਾਖੜਾ ਡੈਮ ਸੈਲਾਨੀਆਂ ਲਈ ਬੰਦ ਰਹੇਗਾ

ਨੰਗਲ, 18 ਮਈ (ਗੁਰਪ੍ਰੀਤ ਸਿੰਘ ਗਰੇਵਾਲ)-ਲੋਕ ਸਭਾ ਚੋਣਾਂ ਕਾਰਨ 19 ਮਈ ਨੂੰ ਭਾਖੜਾ ਡੈਮ ਸੈਲਾਨੀਆਂ ਲਈ ਬੰਦ ਰਹੇਗਾ | ਭਾਖੜਾ ਬਿਆਸ ਪ੍ਰਬੰਧ ਬੋਰਡ ਦੇ ਇਕ ਅਧਿਕਾਰੀ ਨੇ ਦੱਸਿਆ ਕਿ 19 ਮਈ ਨੂੰ ਬੋਰਡ ਦਾ ਲੋਕ ਸੰਪਰਕ ਦਫ਼ਤਰ ਬੰਦ ਰਹੇਗਾ ਅਤੇ ਸੈਲਾਨੀਆਂ ਨੂੰ ਭਾਖੜਾ ਦੇਖਣ ...

ਪੂਰੀ ਖ਼ਬਰ »

ਦੇਰ ਰਾਤ ਘਰ ਪਰਤ ਰਹੀ ਔਰਤ 'ਤੇ ਤੇਜ਼ਾਬ ਸੁੱਟਿਆ

ਮਾਨਸਾ, 18 ਮਈ (ਸਟਾਫ਼ ਰਿਪੋਰਟਰ)-ਬੀਤੀ ਦੇਰ ਰਾਤ ਇਕ ਸਮਾਗਮ 'ਚੋਂ ਘਰ ਪਰਤ ਰਹੀ ਇਕ ਔਰਤ 'ਤੇ ਕੁਝ ਵਿਅਕਤੀਆਂ ਵਲੋਂ ਤੇਜ਼ਾਬ ਸੁੱਟ ਦਿੱਤਾ ਜੋ ਇਸ ਸਮੇਂ ਸਿਵਲ ਹਸਪਤਾਲ ਮਾਨਸਾ ਵਿਖੇ ਜ਼ੇਰੇ ਇਲਾਜ ਹੈ | ਔਰਤ ਨੇ ਪੁਲਿਸ ਨੂੰ ਦਿੱਤੀ ਰਿਪੋਰਟ 'ਚ ਦੱਸਿਆ ਕਿ ਕੁਝ ਸਮਾਂ ...

ਪੂਰੀ ਖ਼ਬਰ »

ਮਨੀਸ਼ ਤਿਵਾੜੀ ਦੀ ਫ਼ਰਜ਼ੀ ਵੀਡੀਓ ਮਾਮਲੇ 'ਚ ਪੁਲਿਸ ਵਲੋਂ ਐਫ.ਆਈ.ਆਰ. ਦਰਜ

ਰੂਪਨਗਰ, 18 ਮਈ (ਗੁਰਪ੍ਰੀਤ ਸਿੰਘ ਹੁੰਦਲ)-ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਮੁਨੀਸ਼ ਤਿਵਾੜੀ ਦੀ ਇਕ ਫ਼ਰਜ਼ੀ ਵੀਡੀਓ ਕਲਿੱਪ ਚੋਣਾਂ ਤੋਂ ਪਹਿਲਾਂ ਵਾਇਰਲ ਹੋਈ ਹੈ | ਜਿਸ 'ਚ ਵਾਲਮੀਕਿ ਵਰਗ ਸਮੇਤ ਸੈਣੀ ਤੇ ਗੁੱਜਰ ਬਰਾਦਰੀ ਲਈ ਅਪਸ਼ਬਦ ...

ਪੂਰੀ ਖ਼ਬਰ »

ਮੁੱਖ ਚੋਣ ਕਮਿਸ਼ਨ ਵਲੋਂ ਸਮਾਣਾ ਦੇ ਡੀ.ਐਸ.ਪੀ. ਅਤੇ ਐਸ.ਐਚ.ਓ. ਦਾ ਤਬਾਦਲਾ

ਸਮਾਣਾ, 18 ਮਈ (ਪ੍ਰੀਤਮ ਸਿੰਘ ਨਾਗੀ)-ਇੱਥੋਂ ਦੇ ਇਕ ਚਾਵਲ ਮਿੱਲ 'ਚੋਂ ਸ਼ਰਾਬ ਦੇ ਵੱਡੇ ਜ਼ਖੀਰੇ ਫੜੇ ਜਾਣ ਕਾਰਨ ਜ਼ਿਲ੍ਹਾ ਚੋਣ ਅਧਿਕਾਰੀ ਦੀ ਸਿਫ਼ਾਰਿਸ਼ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਨੇ ਇਥੋਂ ਦੇ ਡੀ.ਐਸ.ਪੀ. ਅਤੇ ਐਸ.ਐਚ.ਓ ਸਿਟੀ ਦਾ ਤਬਾਦਲਾ ਕਰ ਦਿੱਤਾ ਹੈ ...

ਪੂਰੀ ਖ਼ਬਰ »

ਸਰਕਾਰੀ ਮੈਡੀਕਲ ਕਾਲਜ ਅੰਮਿ੍ਤਸਰ ਤੇ ਪਟਿਆਲਾ 'ਚ ਪ੍ਰੋਫ਼ੈਸਰਾਂ ਅਤੇ ਐਸੋਸੀਏਟ ਪ੍ਰੋਫ਼ੈਸਰਾਂ ਦੀ ਭਰਤੀ ਦੇ ਨਿਯਮਾਂ ਤੋਂ ਡਾਕਟਰ ਨਿਰਾਸ਼

ਫ਼ਰੀਦਕੋਟ, 18 ਮਈ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਸਰਕਾਰੀ ਮੈਡੀਕਲ ਕਾਲਜ ਅੰਮਿ੍ਤਸਰ ਅਤੇ ਪਟਿਆਲਾ ਵਿਖੇ ਪ੍ਰੋਫ਼ੈਸਰਾਂ ਅਤੇ ਐਸੋਸੀਏਟ ਪ੍ਰੋਫ਼ੈਸਰਾਂ ਦੀਆਂ ਅਸਾਮੀਆਂ ਲਈ ਭਰਤੀ ਨਿਯਮਾਂ ਤੋਂ ਨਿਰਾਸ਼ ਡਾਕਟਰਾਂ ਜਿਨ੍ਹਾਂ ਨੂੰ ਇਨ੍ਹਾਂ ਅਸਾਮੀਆਂ ...

ਪੂਰੀ ਖ਼ਬਰ »

ਆਲ ਇੰਡੀਆ ਸਿੱਖ ਸਟੂਡੈਂਟ ਦੇ ਮੁੱਖ ਬਾਨੀ ਡਾ: ਸੰਤੋਖ ਸਿੰਘ ਨਹੀਂ ਰਹੇ

ਖੰਨਾ, 18 ਮਈ (ਹਰਜਿੰਦਰ ਸਿੰਘ ਲਾਲ)-ਆਲ ਇੰਡੀਆ ਸਿੱਖ ਸਟੂਡੈਂਟ ਦੇ ਮੁੱਖ ਬਾਨੀ ਡਾ: ਸੰਤੋਖ ਸਿੰਘ ਅੱਜ ਭੋਪਾਲ 'ਚ ਅਕਾਲ ਚਲਾਣਾ ਕਰ ਗਏ | ਉਹ 96 ਸਾਲਾਂ ਦੇ ਸਨ | ਉਨ੍ਹਾਂ ਨੇ 1944 'ਚ ਲਾਹੌਰ ਮੈਡੀਕਲ ਕਾਲਜ 'ਚ ਪੜ੍ਹਦਿਆਂ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਬਣਾਉਣ ਬਾਰੇ ...

ਪੂਰੀ ਖ਼ਬਰ »

ਇਸਲਾਮਾਬਾਦ ਹਾਈਕੋਰਟ ਵਲੋਂ ਧਰਮ ਪਰਿਵਰਤਨ ਕਰਨ ਵਾਲੀਆਂ ਹਿੰਦੂ ਕੁੜੀਆਂ ਦੀ ਪਟੀਸ਼ਨ ਖ਼ਾਰਜ

ਅੰਮਿ੍ਤਸਰ, 18 ਮਈ (ਸੁਰਿੰਦਰ ਕੋਛੜ)-ਇਸਲਾਮਾਬਾਦ ਹਾਈਕੋਰਟ ਨੇ ਕਥਿਤ ਤੌਰ 'ਤੇ ਆਪਣੀ ਸਵੈ-ਇੱਛਾ ਨਾਲ ਧਰਮ ਪਰਿਵਰਤਨ ਕਰਨ ਵਾਲੀਆਂ ਦੋ ਹਿੰਦੂ ਕੁੜੀਆਂ ਵਲੋਂ ਅਦਾਲਤ ਤੋਂ ਸੁਰੱਖਿਆ ਦੀ ਮੰਗ ਨੂੰ ਲੈ ਕੇ ਦਾਇਰ ਕੀਤੀ ਪਟੀਸ਼ਨ ਖ਼ਾਰਜ ਕਰ ਦਿੱਤੀ ਹੈ | ਇਸਲਾਮਾਬਾਦ ...

ਪੂਰੀ ਖ਼ਬਰ »

ਪੂਸਾ 1884 ਕੋਈ ਪ੍ਰਮਾਣਿਤ ਕਿਸਮ ਨਹੀਂ-ਡਾ. ਅਸ਼ੋਕ ਕੁਮਾਰ ਸਿੰਘ

ਭਗਵਾਨ ਦਾਸ ਪਟਿਆਲਾ, 18 ਮਈ : – ਬਾਸਮਤੀ ਕਿਸਮਾਂ ਦੇ ਬਰੀਡਰ ਤੇ ਆਈ.ਸੀ.ਏ.ਆਰ.–ਭਾਰਤੀ ਖੇਤੀ ਖੋਜ ਸੰਸਥਾਨ ਦੇ ਸੰਯੁਕਤ ਡਾਇਰੈਕਟਰ (ਖੋਜ) ਡਾ. ਅਸ਼ੋਕ ਕੁਮਾਰ ਸਿੰਘ ਨੇ ਸਪਸ਼ਟੀਕਰਨ ਦਿੰਦੇ ਹੋਏ ਦੱਸਿਆ ਕਿ ਪੂਸਾ ਬਾਸਮਤੀ 1884 ਕਿਸਮ ਦੀ ਕੇਵਲ ਪਹਿਚਾਣ ਕੀਤੀ ਗਈ ਹੈ | ਇਹ ...

ਪੂਰੀ ਖ਼ਬਰ »

ਪਾਕਿ ਦਾ ਸੈਂਟਰਲ ਬੈਂਕ ਕੱਲ੍ਹ ਲਵੇਗਾ ਵਿਆਜ ਦਰਾਂ 'ਤੇ ਫ਼ੈਸਲਾ

ਅੰਮਿ੍ਤਸਰ, 18 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦਾ ਸੈਂਟਰਲ ਬੈਂਕ ਪਾਕਿ ਦੀ ਆਰਥਿਕ ਸਥਿਤੀ ਨੂੰ ਲੈ ਕੇ ਸੋਮਵਾਰ 20 ਮਈ ਨੂੰ ਵੱਡੇ ਕਦਮ ਚੁੱਕਣ ਦੀ ਤਿਆਰੀ 'ਚ ਹੈ ਅਤੇ ਮੰਨਿਆ ਜਾ ਰਿਹਾ ਹੈ ਕਿ ਬੈਂਕ ਵਿਆਜ ਦਰਾਂ ਬਾਰੇ ਕੋਈ ਵੱਡਾ ਫ਼ੈਸਲਾ ਲਵੇਗਾ | ਇਸ ਤੋਂ ਇਲਾਵਾ ਰੁਪਏ ...

ਪੂਰੀ ਖ਼ਬਰ »

ਰਮਜ਼ਾਨ-ਉਲ-ਮੁਬਾਰਕ ਦਾ 13ਵਾਂ ਰੋਜ਼ਾ ਅੱਜ

ਮਲੇਰਕੋਟਲਾ, 18 ਮਈ (ਹਨੀਫ਼ ਥਿੰਦ) - ਰੋਜ਼ਾ ਰੱਖਣ ਦੀ ਸਮਾਂ ਸਾਰਣੀ ਇਸ ਪ੍ਰਕਾਰ ਹੈ | ਅੱਜ 19 ਮਈ ਦਿਨ ਐਤਵਾਰ ਨੂੰ ਰਮਜ਼ਾਨ-ਉਲ-ਮੁਬਾਰਕ ਦਾ 13ਵਾਂ ਰੋਜ਼ਾ ਖੋਲ੍ਹਣ ਦਾ ਸਮਾਂ ਸ਼ਾਮ 7:17 ਵਜੇ ਹੋਵੇਗਾ ਅਤੇ ਕੱਲ੍ਹ 20 ਮਈ ਨੂੰ ਰਮਜ਼ਾਨ-ਉਲ-ਮੁਬਾਰਕ ਦਾ 14ਵਾਂ ਰੋਜ਼ਾ ਸਵੇਰੇ 3:58 ...

ਪੂਰੀ ਖ਼ਬਰ »

ਕੈਨੇਡੀਅਨ ਅਕੈਡਮੀ ਵਲੋਂ ਆਸਟੇ੍ਰਲੀਆ ਵੀਜ਼ੇ ਸਬੰਧੀ ਅਫ਼ਵਾਹਾਂ ਖ਼ਾਰਜ

ਫ਼ਰੀਦਕੋਟ, 18 ਮਈ (ਜਸਵੰਤ ਸਿੰਘ ਪੁਰਬਾ)-ਇਮੀਗੇ੍ਰਸ਼ਨ ਦੇ ਖੇਤਰ 'ਚ ਲਗਾਤਾਰ ਅਫ਼ਵਾਹ ਫੈਲੀ ਹੋਈ ਹੈ ਕਿ ਆਸਟੇ੍ਰਲੀਆ ਦਾ ਸਟੱਡੀ ਵੀਜ਼ਾ ਨਹੀਂ ਆ ਰਿਹਾ | ਉਸ ਨੂੰ ਖ਼ਾਰਜ ਕਰਦਿਆਂ ਕੈਨੇਡੀਅਨ ਅਕੈਡਮੀ ਦੇ ਡਾਇਰੈਕਟਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਇਹ ਇਕ ਅਫ਼ਵਾਹ ਹੈ | ...

ਪੂਰੀ ਖ਼ਬਰ »

ਹਨੇਰੀ ਤੇ ਬਾਰਿਸ਼ ਕਾਰਨ ਮੈਟਰੋ ਰੇਲ ਹੋ ਰਹੀ ਹੈ ਪ੍ਰਭਾਵਿਤ

ਨਵੀਂ ਦਿੱਲੀ, 18 ਮਈ (ਬਲਵਿੰਦਰ ਸਿੰਘ ਸੋਢੀ)-ਹਨੇਰੀ ਅਤੇ ਬਰਿਸ਼ ਨਾਲ ਦਿੱਲੀ ਵਿਚ ਚੱਲ ਰਹੀ ਮੈਟਰੋ ਰੇਲ ਕਾਫ਼ੀ ਪ੍ਰਭਾਵਿਤ ਹੋ ਰਹੀ ਹੈ ਅਤੇ ਇਸ ਦਾ ਸਭ ਤੋਂ ਵੱਡਾ ਅਸਰ ਮੈਟਰੋ ਰੇਲ ਦੀ ਵਾਇਲਟ ਲਾਈਨ 'ਤੇ ਵੇਖਿਆ ਜਾ ਸਕਦਾ ਹੈ | ਇਸ ਹਾਲਤ ਵਿਚ ਮੈਟਰੋ ਰੇਲ ਵਿਚ ਸਫ਼ਰ ਕਰਨ ...

ਪੂਰੀ ਖ਼ਬਰ »

ਦਿੱਲੀ ਕਮੇਟੀ 'ਚ ਭਿ੍ਸ਼ਟਾਚਾਰ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਸੁਪਰੀਮ ਕੋਰਟ ਤੱਕ ਜਾਵਾਂਗੇ-ਸ਼ੰਟੀ

ਨਵੀਂ ਦਿੱਲੀ, 18 ਮਈ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ 'ਚ ਕਥਿਤ ਭਿ੍ਸ਼ਟਾਚਾਰ ਦੇ ਮਾਮਲਿਆਂ 'ਚ ਕਾਨੂੰਨੀ ਚਾਰਾਜੋਈ ਕਰਨ ਵਾਲੇ ਸ਼ਿਕਾਇਤਕਰਤਾ ਗੁਰਮੀਤ ਸਿੰਘ ਸ਼ੰਟੀ (ਮੈਂਬਰ ਦਿੱਲੀ ਕਮੇਟੀ) ਨੇ ਅੱਜ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ...

ਪੂਰੀ ਖ਼ਬਰ »

ਚਾਂਦਨੀ ਚੌਕ ਦੀ ਪੁਨਰ ਵਿਕਾਸ ਯੋਜਨਾ 'ਤੇ ਹੋਵੇਗੀ ਸੋਧ

ਨਵੀਂ ਦਿੱਲੀ, 18 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਚਾਂਦਨੀ ਚੌਕ ਦੇ ਪੁਨਰ ਵਿਕਾਸ ਦਾ ਕੰਮ ਪਿਛਲੇ ਸਮੇਂ ਤੋਂ ਚੱਲ ਰਿਹਾ ਹੈ ਪਰ ਇਹ ਯੋਜਨਾ ਹੁਣ ਦੁਬਾਰਾ ਸੋਧ ਕਰ ਕੇ ਤਿਆਰ ਕੀਤੀ ਜਾਵੇਗੀ ਅਤੇ ਕੁਝ ਬਦਲਾਅ ਵੀ ਕੀਤੇ ਜਾਣਗੇ | ਇਸ ਪ੍ਰਤੀ ਦਿੱਲੀ ਦੇ ਉਪ ਰਾਜਪਾਲ ...

ਪੂਰੀ ਖ਼ਬਰ »

ਰਾਜ ਭਾਸ਼ਾ ਹਿੰਦੀ 'ਚ ਚੰਗਾ ਕੰਮ ਕਰਨ ਵਾਲਿਆਂ ਨੂੰ ਮਿਲੇ ਪੁਰਸਕਾਰ

ਨਵੀਂ ਦਿੱਲੀ, 18 ਮਈ (ਬਲਵਿੰਦਰ ਸਿੰਘ ਸੋਢੀ)-ਰਾਜ ਭਾਸ਼ਾ ਚੋਣ ਕਮੇਟੀ ਵਲੋਂ ਐੱਨ.ਟੀ.ਪੀ.ਸੀ. ਦੇ ਆਡੀਟੋਰੀਅਮ ਵਿਖੇ ਹੋਈ ਇਕ ਸਮਾਰੋਹ ਵਿਚ ਸਾਲ 2018-19 ਦੇ ਲਈ ਪੁਲਿਸ ਉਪ ਮਹਾਂਨਿਰੀਖਕ, ਗਰੁੱਪ ਕੇਂਦਰ ਸੀ.ਆਰ.ਪੀ.ਐੱਫ਼. ਦਫ਼ਤਰਾਂ ਨੂੰ ਰਾਜ ਭਾਸ਼ਾ ਹਿੰਦੀ ਵਿਚ ਬਹੁਤ ਵਧੀਆ ...

ਪੂਰੀ ਖ਼ਬਰ »

ਵਿਆਹ ਤੋਂ ਬਾਅਦ ਸਰੀਰਕ ਸ਼ੋਸ਼ਣ ਕਰਨ ਦੇ ਦੋਸ਼ 'ਚ ਪਤੀ, ਸੱਸ ਤੇ ਨਨਾਣ ਨਾਮਜ਼ਦ

ਹੁਸ਼ਿਆਰਪੁਰ, 18 ਮਈ (ਬਲਜਿੰਦਰਪਾਲ ਸਿੰਘ)- ਵਿਆਹ ਦਾ ਝਾਂਸਾ ਦੇ ਕੇ ਕਥਿਤ ਤੌਰ 'ਤੇ ਇਕ ਸਾਜ਼ਿਸ਼ ਤਹਿਤ ਸਰੀਰਕ ਸ਼ੋਸ਼ਣ ਕਰਨ ਦੇ ਦੋਸ਼ 'ਚ ਥਾਣਾ ਸਿਟੀ ਪੁਲਿਸ ਨੇ ਪਤੀ, ਸੱਸ ਤੇ ਨਨਾਣ ਨੂੰ ਨਾਮਜ਼ਦ ਕਰਕੇ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਸਥਾਨਕ ਇਕ ਪਿੰਡ ...

ਪੂਰੀ ਖ਼ਬਰ »

ਵੁੱਡਬਰੀ ਵਰਲਡ ਸਕੂਲ 'ਚ ਮਨਾਇਆ ਡੇਂਗੂ ਦਿਵਸ

ਮੁਕੇਰੀਆਂ, 18 ਮਈ (ਰਾਮਗੜ੍ਹੀਆ)- ਵੁੱਡਬਰੀ ਵਰਲਡ ਸਕੂਲ ਵਿਚ ਡੇਂਗੂ ਦਿਵਸ ਮਨਾਇਆ ਗਿਆ | ਇਸ ਮੌਕੇ ਸਟੂਡੈਂਟ ਕਾਊਾਸਲ ਕਮੇਟੀ ਨੇ ਪ੍ਰਾਰਥਨਾ ਸਭਾ ਵਿਚ ਡੇਂਗੂ ਬੁਖਾਰ ਤੋਂ ਬਚਣ ਦੇ ਉਪਾਅ ਦੱਸੇ ਤੇ ਇਲਾਜ ਸਬੰਧੀ ਨਾਟਕ ਵੀ ਪੇਸ਼ ਕੀਤਾ ਗਿਆ | ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

ਸੋਹਣ ਲਾਲ ਦੀ ਸੇਵਾ ਮੁਕਤੀ 'ਤੇ ਸਮਾਗਮ

ਬੁੱਲ੍ਹੋਵਾਲ, 18 ਮਈ (ਰਵਿੰਦਰਪਾਲ ਸਿੰਘ ਲੁਗਾਣਾ)- ਵੈਟਨਰੀ ਇੰਸਪੈਕਟਰ ਐਸ਼ੋਸੀਏਸ਼ਨ ਹੁਸ਼ਿਆਰਪੁਰ ਵਲੋਂ ਸੀਨੀਅਰ ਵੈਟਰਨਰੀ ਇੰਸਪੈਕਟਰ ਸੋਹਣ ਲਾਲ ਦੀ ਸੇਵਾ ਮੁਕਤੀ ਹੋਣ 'ਤੇ ਸਨਮਾਨ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਵੈਟਰਨਰੀ ਇੰਸਪੈਕਟਰ ਐਸ਼ੋਸੀਏਸ਼ਨ ...

ਪੂਰੀ ਖ਼ਬਰ »

ਪਿੰਡ ਖਿੱਚੀਆਂ ਵਿਖੇ ਦਿਨ ਦਿਹਾੜੇ ਦੁਕਾਨ 'ਚ ਚੋਰੀ

ਮੁਕੇਰੀਆਂ, 18 ਮਈ (ਰਾਮਗੜ੍ਹੀਆ)- ਮੁਕੇਰੀਆਂ ਖੇਤਰ ਵਿਚ ਚੋਰੀ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ, ਜਿਸ ਕਾਰਨ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਜਾਣਕਾਰੀ ਅਨੁਸਾਰ ਮੁਕੇਰੀਆਂ-ਗੁਰਦਾਸਪੁਰ ਰੋਡ 'ਤੇ ਪੈਂਦੇ ਬਸੰਤ ਬਿਹਾਰ ਕਾਲੋਨੀ ਪਿੰਡ ...

ਪੂਰੀ ਖ਼ਬਰ »

ਕਲਚਰਲ ਵੈੱਲਫੇਅਰ ਸੋਸਾਇਟੀ ਦਾ ਨਵਾਂ ਜ਼ਿਲ੍ਹਾ ਪ੍ਰਧਾਨ ਨਿਯੁਕਤ

ਨੂਰਪੁਰ ਬੇਦੀ, 18 ਮਈ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ)-ਸੈਣੀ ਕਲਚਰਲ ਵੈੱਲਫੇਅਰ ਸੋਸਾਇਟੀ ਦੇ ਸੂਬਾ ਪ੍ਰਧਾਨ ਹਰਭਾਗ ਸਿੰਘ ਸੈਣੀ ਵਲੋਂ ਯੂਥ ਆਗੂ ਮੋਹਨ ਸਿੰਘ ਨੰਗਲ ਨੂੰ ਜ਼ਿਲ੍ਹਾ ਰੂਪਨਗਰ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ | ਮੋਹਨ ਸਿੰਘ ਨੇ ਕਿਹਾ ਉਹ ਆਪਣੀ ...

ਪੂਰੀ ਖ਼ਬਰ »

ਸਿਹਤ ਵਿਭਾਗ ਸ੍ਰੀ ਚਮਕੌਰ ਸਾਹਿਬ ਵਲੋਂ ਮਨਾਇਆ ਕੌਮੀ ਡੇਂਗੂ ਦਿਵਸ

ਸ੍ਰੀ ਚਮਕੌਰ ਸਾਹਿਬ, 18 ਮਈ (ਜਗਮੋਹਣ ਸਿੰਘ ਨਾਰੰਗ)-ਸਿਹਤ ਵਿਭਾਗ ਸ੍ਰੀ ਚਮਕੌਰ ਸਾਹਿਬ ਵਲੋਂ ਸਥਾਨਕ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਮਿੰਦਰ ਸਿੰਘ ਅਗਵਾਈ ਹੇਠ ਅੱਜ ਸਰਕਾਰੀ ਹਾਈ ਸਕੂਲ ਕੋਟਲਾ ਸੁਰਮੁਖ ਸਿੰਘ ਵਿਖੇ ਕੌਮੀ ਡੇਂਗੂ ਜਾਗਰੂਕਤਾ ਦਿਵਸ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਚੋਰਾਂ ਨੇ ਹਾਦਸਾਗ੍ਰਸਤ ਕਾਰ ਦੇ ਚੋਰੀ ਕੀਤੇ ਟਾਇਰ ਤੇ ਬੈਟਰੀ

ਸ੍ਰੀ ਚਮਕੌਰ ਸਾਹਿਬ, 18 ਮਈ (ਜਗਮੋਹਣ ਸਿੰਘ ਨਾਰੰਗ)-ਸਥਾਨਕ ਖ਼ਾਲਸਾ ਕਾਲਜ ਦੇ ਮੋੜ ਨੇੜੇ ਮੋਰਿੰਡਾ ਮਾਰਗ 'ਤੇ ਸੋਮਵਾਰ ਦੀ ਰਾਤ ਸਾਹਮਣੇ ਤੋਂ ਤੇਜ਼ ਲਾਈਟਾਂ ਪੈਣ ਕਾਰਨ ਆਈ ਟਵੰਟੀ ਕਾਰ ਹਾਦਸਾਗ੍ਰਸਤ ਹੋ ਗਈ ਸੀ ਤੇ ਚਾਲਕ ਦੇ ਗੰਭੀਰ ਸੱਟਾਂ ਹੋਣ ਕਾਰਨ ਉਸ ਨੂੰ ...

ਪੂਰੀ ਖ਼ਬਰ »

ਨੌਜਵਾਨਾਾ ਨੇ ਸ਼ਰਧਾਲੂ ਦਾ ਪਰਸ ਮੋੜ ਕੇ ਦਿਖਾਈ ਇਮਾਨਦਾਰੀ

ਨੰਗਲ, 18 ਮਈ (ਪ੍ਰੋ: ਅਵਤਾਰ ਸਿੰਘ)-ਇਲਾਕੇ ਦੇ ਨੌਜਵਾਨਾਂ ਵਲੋਂ ਇਕ ਸ਼ਰਧਾਲੂ ਦਾ ਪਰਸ ਮੋੜ ਕੇ ਇਮਾਨਦਾਰੀ ਦੀ ਮਿਸਾਲ ਦਿੱਤੀ ਗਈ | ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਵਾਰਡ ਨੰਬਰ 2 ਦੇ ਵਾਸੀ ਦੀਪਕ ਕੁਮਾਰ, ਗੁਰਦੇਵ ਪੁਰੀ, ਵਿਕਰਮ, ਸਾਜਨ, ਦਿਨੇਸ਼ ਨੇ ਕਿਹਾ ਕਿ ...

ਪੂਰੀ ਖ਼ਬਰ »

ਜਤੌਲੀ ਵਿਖੇ 3 ਰੋਜ਼ਾ ਸੰਤ ਸਮਾਗਮ ਸ਼ੁਰੂ

ਨੂਰਪੁਰ ਬੇਦੀ, 18 ਮਈ (ਵਿੰਦਰਪਾਲ ਝਾਂਡੀਆਂ, ਹਰਦੀਪ ਢੀਂਡਸਾ)-ਪਿੰਡ ਜਤੌਲੀ ਵਿਖੇ ਸਥਿਤ ਭੂਰੀ ਵਾਲਿਆਂ ਦੀ ਕੁਟੀਆ 'ਚ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਤਿੰਨ ਰੌਜ਼ਾ ਸੰਤ ਸਮਾਗਮ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਸ਼ੁਰੂ ਹੋ ਗਿਆ ਹੈ | ...

ਪੂਰੀ ਖ਼ਬਰ »

ਟਰੱਕ ਚਾਲਕ ਨੇ ਦਰੜੇ ਮੋਟਰਸਾਈਕਲ ਸਵਾਰ ਨੌਜਵਾਨ, 1 ਦੀ ਮੌਤ 2 ਜ਼ਖ਼ਮੀ

ਨੰਗਲ, 18 ਮਈ (ਅਵਤਾਰ ਸਿੰਘ)-ਨੰਗਲ ਦੇ ਬਿਲਕੁਲ ਨਾਲ ਲੱਗਦੇ ਨੰਗਲ-ਊਨਾ ਮੁੱਖ ਮਾਰਗ 'ਤੇ ਪੈਂਦੇ ਪਿੰਡ ਚਤਾੜਾ ਕੋਲ ਦਿਨ ਵੀਰਵਾਰ ਸ਼ਾਮ ਸਮੇਂ ਇਕ ਟਰੱਕ ਵਲੋਂ ਮੋਟਰ ਸਾਈਕਲ ਨੂੰ ਟੱਕਰ ਮਾਰ ਦਿੱਤੀ ਗਈ, ਜਿਸ ਦੌਰਾਨ ਇਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਦੋ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਜ਼ਖ਼ਮੀ

ਮਿਆਣੀ, 18 ਮਈ (ਹਰਜਿੰਦਰ ਸਿੰਘ ਮੁਲਤਾਨੀ)- ਪਿੰਡ ਭੂਲਪੁਰ ਨਜ਼ਦੀਕ ਸਵੇਰੇ ਵਾਪਰੇ ਸੜਕ ਹਾਦਸੇ ਵਿਚ ਟਾਟਾ 407 ਦਾ ਚਾਲਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਹਾਦਸਾ ਸਵੇਰੇ 4 ਵਜੇ ਦੇ ਕਰੀਬ ਹੋਇਆ | ਦੱਸਿਆ ਜਾ ਰਿਹਾ ਹੈ ਕਿ ਹੁਸ਼ਿਆਰਪੁਰ ਵੱਲ ਲੱਕੜ ਲੈ ਕੇ ਜਾ ਰਹੀ ਟਾਟਾ 407 ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX