ਤਾਜਾ ਖ਼ਬਰਾਂ


ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਗੁਰੂ ਹਰ ਸਹਾਏ ,22 ਜਨਵਰੀ {ਕਪਿਲ ਕੰਧਾਰੀ } -ਅੱਜ ਪਿੰਡ ਮਾਦੀ ਕੇ ਵਿਖੇ ਸਤਸੰਗ ਘਰ ਦੇ ਲਾਗੇ ਚੌਕ ਵਿਚ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੀ ਟੱਕਰ ਹੋ ਜਾਣ ਦੀ ਖ਼ਬਰ ਮਿਲੀ ਹੈ ਜਿਸ ਵਿਚ ਇੱਕ ਮੋਟਰਸਾਈਕਲ ਸਵਾਰ ਦਰਸ਼ਨ ...
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਬਟਾਲਾ , 22 ਜਨਵਰੀ { ਡਾ. ਕਮਲ ਕਾਹਲੋਂ}- ਬਟਾਲਾ ਜਲੰਧਰ ਰੋਡ 'ਤੇ ਪੈਂਦੇ ਅੱਡਾ ਅੰਮੋਨੰਗਲ ਵਿਖੇ ਅੱਜ ਖੜ੍ਹੇ ਟਰਾਲੇ ਵਿਚ ਬੱਸ ਵੱਜਣ ਕਾਰਨ ਕਰੀਬ ਦਸ ਤੋਂ ਪੰਦਰਾਂ ਦੇ ਸਵਾਰੀਆਂ ਗੰਭੀਰ ਜ਼ਖ਼ਮੀ ਹੋਈਆਂ ਹਨ । ਪਨ ਬੱਸ ਜਲੰਧਰ ਤੋਂ ਬਟਾਲੇ ...
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਤਰਨ ਤਾਰਨ, 22 ਜਨਵਰੀ (ਹਰਿੰਦਰ ਸਿੰਘ)ਂਸੀ.ਆਈ.ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਇਕ ਅੰਤਰਰਾਜੀ ਵਾਹਨ ਚੋਰ ਗਰੋਹ ਦਾ ਪਰਦਾਫਾਸ਼ ਕਰਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਵੱਖ-ਵੱਖ ਰਾਜਾਂ ਤੋਂ ਚੋਰੀ ਕੀਤੀਆਂ 15 ਲਗਜ਼ਰੀ ...
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
ਡੇਰਾਬਸੀ, 22 ਜਨਵਰੀ ( ਸ਼ਾਮ ਸਿੰਘ ਸੰਧੂ )-ਅੰਬਾਲਾ- ਕਾਲਕਾ ਰੇਲਵੇ ਲਾਈਨ 'ਤੇ ਡੇਰਾਬਸੀ ਨੇੜਲੇ ਪਿੰਡ ਜਵਾਹਰ ਪੁਰ ਨੇੜੇ ਇੱਕ ਬਜ਼ੁਰਗ ਨੇ ਰੇਲ ਗੱਡੀ ਅੱਗੇ ਲੇਟ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਰਾਜਿੰਦਰ ਸਿੰਘ ...
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਚੰਡੀਗੜ੍ਹ, 22 ਜਨਵਰੀ - ਹਵਾ ਪ੍ਰਦੂਸ਼ਣ ਨਾਲ ਨਜਿੱਠਣ ਦੇ ਮੱਦੇਨਜ਼ਰ ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਵਾਤਾਵਰਨ ਤੇ ਜਲਵਾਯੂ ਵਿਭਾਗ ਨੇ 15 ਸਾਲ ਪੁਰਾਣੇ 3 ਪਹੀਆ ਵਾਹਨਾਂ ਨੂੰ...
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਮੁੱਦਕੀ, 22 ਜਨਵਰੀ (ਭੁਪਿੰਦਰ ਸਿੰਘ) - ਇੱਥੋਂ ਨਜ਼ਦੀਕੀ ਪਿੰਡ ਕੱਬਰ ਵੱਛਾ ਤੋਂ ਕੈਲਾਸ਼ 'ਤੇ ਸਰਹਿੰਦ ਫੀਡਰ ਅਤੇ ਰਾਜਸਥਾਨ ਫੀਡਰ (ਨਹਿਰ) ਦੇ ਪੁਲ ਕੋਲ ਰਾਜਸਥਾਨ ਫੀਡਰ (ਨਹਿਰ ) ਵਿਚ ਤਿੰਨ ਜਣਿਆਂ...
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮੋਰਿੰਡਾ, 22 ਜਨਵਰੀ - (ਤਰਲੋਚਨ ਸਿੰਘ ਕੰਗ,ਪ੍ਰਿਤਪਾਲ ਸਿੰਘ) - ਵਿਜੀਲੈਂਸ ਬਿਉਰੋ ਰੂਪਨਗਰ ਨੇ ਅੱਜ ਬੀ.ਡੀ.ਪੀ.ਓ ਦਫ਼ਤਰ ਮੋਰਿੰਡਾ ਵਿਖੇ ਛਾਪਾ ਮਾਰ ਕੇ ਬੀ.ਡੀ.ਪੀ.ਓ ਅਮਰਦੀਪ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਰ ਲਿਆ। ਇਸ ਸਬੰਧੀ...
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਮਲੌਦ, 22 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ) - ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਕਮਲਜੀਤ ਸਿੰਘ ਸਿਆੜ ਤੇ ਉਪ-ਚੇਅਰਮੈਨ ਗੁਰਦੀਪ ਸਿੰਘ ਜ਼ੁਲਮਗੜ...
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  1 day ago
ਨਵੀਂ ਦਿੱਲੀ, 22 ਜਨਵਰੀ - ਉੱਤਰ ਰੇਲਵੇ ਦੇ ਜਨ ਸੰਪਰਕ ਅਧਿਕਾਰੀ ਦੀਪਕ ਕੁਮਾਰ ਨੇ ਦੱਸਿਆ ਕਿ ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ 23 ਜਨਵਰੀ ਅਤੇ 26 ਜਨਵਰੀ ਨੂੰ ਇੱਕ ਟਰੇਨ ਰੱਦ...
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  1 day ago
ਚੇਨਈ, 22 ਜਨਵਰੀ - ਕਸਟਮ ਵਿਭਾਗ ਨੇ ਚੇਨਈ ਹਵਾਈ ਅੱਡੇ ਵਿਖੇ ਆਬੂ ਧਾਬੀ ਤੋਂ ਆਏ ਇੱਕ ਯਾਤਰੀ ਤੋਂ 2.6 ਕਿੱਲੋ ਸੋਨਾ ਬਰਾਮਦ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 1.1 ਕਰੋੜ...
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  1 day ago
ਮੋਗਾ, 22 ਜਨਵਰੀ (ਗੁਰਤੇਜ ਬੱਬੀ)- ਅੱਜ ਮੋਗਾ 'ਚ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਮੈਡਮ ਅੰਜਨਾ ਦੀ ਅਦਾਲਤ ਨੇ ਔਰਤ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਮਸਤ ਬਾਬਾ ਜੀਵਨ ਸਿੰਘ ਨੂੰ ਦੋਸ਼ ਸਾਬਤ...
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  1 day ago
ਪਟਿਆਲਾ, 22 ਜਨਵਰੀ (ਅਮਨਦੀਪ ਸਿੰਘ)- ਲੰਡਨ 'ਚ ਕਤਲ ਹੋਏ ਨੌਜਵਾਨ ਹਰਿੰਦਰ ਕੁਮਾਰ ਦੇ ਘਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਪਹੁੰਚੇ। ਇਸ...
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  1 day ago
ਫ਼ਾਜ਼ਿਲਕਾ, 22 ਜਨਵਰੀ (ਪ੍ਰਦੀਪ ਕੁਮਾਰ)- ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਵਲੋਂ ਸਰਹੱਦੀ ਇਲਾਕੇ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਸਰਹੱਦ ਦੇ ਨਾਲ ਲੱਗਦੀ ਸੈਕਿੰਡ ਡਿਫੈਂਸ ਲਾਈਨ...
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  1 day ago
ਨਵੀਂ ਦਿੱਲੀ, 22 ਜਨਵਰੀ- ਇੰਟਰਪੋਲ ਨੇ ਗੁਜਰਾਤ ਪੁਲਿਸ ਦੇ ਕਹਿਣ 'ਤੇ ਨਿਤਿਆਨੰਦ ਵਿਰੁੱਧ 'ਬਲੂ ਨੋਟਿਸ' ਜਾਰੀ ਕੀਤਾ ਹੈ। ਇਹ ਨੋਟਿਸ ਗੁੰਮਸ਼ੁਦਾ ਜਾਂ...
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  1 day ago
ਜ਼ੀਰਾ, 22 ਜਨਵਰੀ (ਪ੍ਰਤਾਪ ਸਿੰਘ ਹੀਰਾ)- ਜ਼ੀਰਾ-ਅੰਮ੍ਰਿਤਸਰ ਰੋਡ 'ਤੇ ਬਸਤੀ ਹਾਜੀਵਾਲੀ ਦੇ ਨਜ਼ਦੀਕ ਅੱਜ ਆਲਟੋ ਕਾਰ ਨੇ ਖੜ੍ਹੇ ਟਰੱਕ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਕਾਰ ਸਵਾਰ...
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  1 day ago
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  1 day ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  1 day ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਜੇਠ ਸੰਮਤ 551

ਮੋਗਾ

ਜ਼ਿਲ੍ਹੇ ਦੇ 773 ਪੋਲਿੰਗ ਬੂਥਾਂ ਲਈ ਪੋਲਿੰਗ ਪਾਰਟੀਆਂ ਨੂੰ ਚੋਣ ਸਮੱਗਰੀ ਦੇ ਕੇ ਰਵਾਨਾ ਕੀਤਾ ਗਿਆ-ਜ਼ਿਲ੍ਹਾ ਚੋਣ ਅਫ਼ਸਰ

ਮੋਗਾ, 18 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਲੋਕ ਸਭਾ ਹਲਕਾ ਫ਼ਰੀਦਕੋਟ-09 ਲਈ ਅੱਜ ਪੈ ਰਹੀਆਂ ਵੋਟਾਂ ਦੇ ਮੱਦੇ-ਨਜ਼ਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਮੋਗਾ ਜ਼ਿਲ੍ਹੇ ਵਿੱਚ ਪੈਂਦੇ ਚਾਰ ਵਿਧਾਨ ਸਭਾ ਹਲਕਿਆਂ ਦੇ 773 ...

ਪੂਰੀ ਖ਼ਬਰ »

ਸ੍ਰੀ ਸ਼ਿਆਮ ਸੇਵਾ ਸੁਸਾਇਟੀ ਨੇ ਸੰਕੀਰਤਨ ਕਰਵਾਇਆ

ਮੋਗਾ, 18 ਮਈ (ਕੋਛੜ)-ਸ੍ਰੀ ਸ਼ਿਆਮ ਸੇਵਾ ਸੁਸਾਇਟੀ ਵਲੋਂ ਸ੍ਰੀ ਸ਼ਿਆਮ ਪ੍ਰਭੂ ਖਾਟੂ ਵਾਲਿਆਂ ਦਾ ਸੰਕੀਰਤਨ ਭਾਰਤ ਮਾਤਾ ਮੰਦਰ ਪੁਰਾਣੀ ਦਾਣਾ ਮੰਡੀ ਵਿਖੇ ਕਰਵਾਇਆ ਗਿਆ | ਸੰਕੀਰਤਨ ਦੀ ਸ਼ੁਰੂਆਤ ਸਮਾਜ ਸੇਵੀ ਰਾਜੀਵ ਸ਼ਰਮਾ ਤੇ ਗਗਨ ਨੌਹਰੀਆ ਨੇ ਜੋਤੀ ਜਗਾਉਣ ਦੀ ਰਸਮ ...

ਪੂਰੀ ਖ਼ਬਰ »

ਪੁਲਿਸ ਨੇ ਨਾਜਾਇਜ਼ ਹਿਰਾਸਤ ਵਿਚ ਰੱਖ ਕੇ ਜੇ.ਸੀ.ਬੀ. ਚਾਲਕ ਦੀ ਕੀਤੀ ਕੁੱਟਮਾਰ

ਮੋਗਾ, 18 ਮਈ (ਗੁਰਤੇਜ ਸਿੰਘ)-ਥਾਣਾ ਧਰਮਕੋਟ ਪੁਲਿਸ ਵੱਲੋਂ ਇਕ ਜੇ.ਸੀ.ਬੀ. ਚਾਲਕ ਨੂੰ ਨਾਜਾਇਜ਼ ਹਿਰਾਸਤ ਵਿਚ ਰੱਖ ਕੇ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਮੁਤਾਬਿਕ ਜਸਮੇਲ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਮੱਦੋਕੇ ਜੋ ਕਿ ਜੇ.ਸੀ.ਬੀ. ਮਸ਼ੀਨ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਬਾਘਾ ਪੁਰਾਣਾ ਹਲਕੇ ਦੇ ਚੋਣ ਪ੍ਰਬੰਧਾਂ ਦਾ ਲਿਆ ਜਾਇਜ਼ਾ

ਬਾਘਾ ਪੁਰਾਣਾ, 18 ਮਈ (ਬਲਰਾਜ ਸਿੰਗਲਾ)-ਲੋਕ ਸਭਾ ਚੋਣਾਂ ਨੂੰ ਲੈ ਕੇ 19 ਮਈ ਨੂੰ ਹੋਣ ਵਾਲੀ ਪੋਿਲੰਗ ਦੇ ਸਬੰਧ ਵਿਚ ਲੋਕ ਸਭਾ ਹਲਕਾ ਫ਼ਰੀਦਕੋਟ ਦੇ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਵਿਚ ਪ੍ਰਬੰਧਾਂ ਦਾ ਨਿਰੀਖਣ ਕਰਨ ਲਈ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ...

ਪੂਰੀ ਖ਼ਬਰ »

ਆਵਾਰਾ ਪਸ਼ੂ ਨੇ ਲਈ ਮੋਟਰਸਾਈਕਲ ਸਵਾਰ ਦੀ ਜਾਨ

ਬਾਘਾ ਪੁਰਾਣਾ, 18 ਮਈ (ਬਲਰਾਜ ਸਿੰਗਲਾ)-ਆਵਾਰਾ ਪਸ਼ੂਆਂ ਦੀ ਲਪੇਟ ਵਿਚ ਆਉਣ ਨਾਲ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦਾ ਸਮਾਚਾਰ ਹੈ | ਪੁਲਿਸ ਥਾਣਾ ਬਾਘਾ ਪੁਰਾਣਾ ਦੇ ਸਹਾਇਕ ਥਾਣੇਦਾਰ ਗੁਰਤੇਜ ਸਿੰਘ ਨੂੰ ਮਿ੍ਤਕ ਗੁਰਪ੍ਰੀਤ ਸਿੰਘ (29 ਸਾਲ) ਦੇ ਪਿਤਾ ਜਰਨੈਲ ਸਿੰਘ ...

ਪੂਰੀ ਖ਼ਬਰ »

ਵੋਟ ਦੀ ਸਹੀ ਵਰਤੋਂ ਕਰਨ ਦੀ ਕੀਤੀ ਅਪੀਲ

ਮੋਗਾ, 18 ਮਈ (ਰਾਜੇਸ਼ ਕੋਛੜ)-ਫਿਜੀਸ਼ਨ ਫਰੈਂਡਜ਼ ਕਲੱਬ ਮੋਗਾ ਦੇ ਅਹੁਦੇਦਾਰਾਂ ਡਾ. ਸੰਜੀਵ ਮਿੱਤਲ, ਡਾ. ਹਰਮੰਦਰ ਸਿੰਘ ਬੀਰ, ਡਾ. ਕੁਨਾਲ ਕੋਛੜ, ਡਾ. ਹਰੀਸ਼ ਚੌਧਰੀ, ਡਾ. ਅਮਨਦੀਪ ਸਿੰਗਲਾ, ਡਾ. ਸੁਰੇਸ਼ ਵਰਮਾ, ਡਾ. ਕੁਸ਼ ਅਰੋੜਾ, ਡਾ. ਬਲਜੀਤ ਸਿੰਘ ਨੇ 19 ਮਈ ਅੱਜ ਪੈ ਰਹੀਆਂ ...

ਪੂਰੀ ਖ਼ਬਰ »

ਪੁਲਿਸ ਨੇ ਲਾਹਣ ਕੀਤੀ ਬਰਾਮਦ, ਦੋਸ਼ੀ ਫ਼ਰਾਰ

ਬਾਘਾ ਪੁਰਾਣਾ, 18 ਮਈ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਪੁਲਿਸ ਵਲੋਂ ਲਾਹਣ ਬਰਾਮਦ ਕਰਨ ਦਾ ਸਮਾਚਾਰ ਹੈ | ਬਾਘਾ ਪੁਰਾਣਾ ਪੁਲਿਸ ਵਲੋਂ ਮਿਲੀ ਜਾਣਕਾਰੀ ਮੁਤਾਬਿਕ ਹੌਲਦਾਰ ਰਾਜਾ ਸਿੰਘ ਆਪਣੀ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਖ਼ਾਸ ਮੁਖ਼ਬਰ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਕੱਢੀ ਵੋਟਰ ਜਾਗਰੂਕਤਾ ਰੈਲੀ

ਮੋਗਾ, 18 ਮਈ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਰਾਜਿੰਦਰਾ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਲੋਂ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ | ਰੈਲੀ ਨੂੰ ਸਕੂਲ ਚੇਅਰਪਰਸਨ ਮੈਡਮ ਸੀਮਾ ਸ਼ਰਮਾ, ਚੇਅਰਮੈਨ ਵਾਸੂ ਸ਼ਰਮਾ, ਪਿ੍ੰਸੀਪਲ ...

ਪੂਰੀ ਖ਼ਬਰ »

ਚੋਣਾਂ ਨੂੰ ਲੈ ਕੇ ਸੁਰੱਖਿਆ ਦੇ ਸਾਰੇ ਪ੍ਰਬੰਧ ਮੁਕੰਮਲ-ਪਹਿਲੀ ਵਾਰ ਬੱਸਾਂ ਨੂੰ ਜੋੜਿਆ ਜੀ.ਪੀ.ਐਸ. ਨਾਲ

ਨਿਹਾਲ ਸਿੰਘ ਵਾਲਾ, 18 ਮਈ (ਪਲਵਿੰਦਰ ਸਿੰਘ ਟਿਵਾਣਾ)-ਲੋਕ ਸਭਾ ਹਲਕਾ ਫ਼ਰੀਦਕੋਟ ਦੇ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਦੇ ਕਮਲਾ ਨਹਿਰੂ ਸੀਨੀਅਰ ਸੈਕੰਡਰੀ ਸਕੂਲ ਵਿਖੇ ਐਸ.ਡੀ.ਐਮ. ਕਮਲ ਰਿਟਰਨਿੰਗ ਅਫ਼ਸਰ ਡਾ. ਮਨਦੀਪ ਕੌਰ ਤੇ ਸਹਾਇਕ ਆਰ.ਓ. ਨਾਇਬ ਤਹਿਸੀਲਦਾਰ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਔਰਤ ਦੀ ਮੌਤ-ਦੋ ਬੱਚਿਆਂ ਦੀ ਸੀ ਮਾਂ

ਬਾਘਾ ਪੁਰਾਣਾ, 18 ਮਈ (ਬਲਰਾਜ ਸਿੰਗਲਾ)-ਨੇੜਲੇ ਪਿੰਡ ਉਗੋਕੇ ਵਿਖੇ ਇਕ ਸ਼ਾਦੀਸ਼ੁਦਾ ਔਰਤ ਦੀ ਮੌਤ ਹੋਣ ਦਾ ਸਮਾਚਾਰ ਹੈ | ਮਿ੍ਤਕਾ ਬਲਜੀਤ ਕੌਰ ਉਮਰ ਕਰੀਬ 29 ਸਾਲ ਦੇ ਪਿਤਾ ਤੇਗ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਮੋਗਾ ਵਲੋਂ ਸੂਚਨਾ ਦੇਣ 'ਤੇ ਪੁਲਿਸ ਵਲੋਂ ਮਿ੍ਤਕਾ ਦੀ ...

ਪੂਰੀ ਖ਼ਬਰ »

ਡਾ. ਜੀ. ਡੀ. ਗੁਪਤਾ ਚੇਅਰਮੈਨ ਨਿਯੁਕਤ

ਮੋਗਾ, 18 ਮਈ (ਜਸਪਾਲ ਸਿੰਘ ਬੱਬੀ)-ਆਈ. ਐਸ. ਐਫ. ਕਾਲਜ ਆਫ ਫਾਰਮੇਸੀ ਮੋਗਾ ਦੇ ਚੇਅਰਮੈਨ ਪ੍ਰਵੀਨ ਗਰਗ ਨੇ ਦੱਸਿਆ ਕਿ ਡਾਇਰੈਕਟਰ ਡਾ. ਜੀ. ਡੀ. ਗੁਪਤਾ ਨੂੰ ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਵਲੋਂ ਦੋ ਸਾਲ ਲਈ ਬੋਰਡ ਆਫ ਸਟੱਡੀਜ਼ ਫਾਰਮੇਸੀ ਦੇ ...

ਪੂਰੀ ਖ਼ਬਰ »

ਨਵੋਦਿਆ ਵਿਦਿਆਲਿਆ 'ਚ ਗਿਆਰ੍ਹਵੀਂ ਜਮਾਤ ਦੇ ਦਾਖ਼ਲਾ ਫਾਰਮ ਭਰਨੇ ਸ਼ੁਰੂ

ਨਿਹਾਲ ਸਿੰਘ ਵਾਲਾ, ਸਮਾਧ ਭਾਈ 18 ਮਈ (ਪਲਵਿੰਦਰ ਸਿੰਘ ਟਿਵਾਣਾ, ਗੁਰਮੀਤ ਸਿੰਘ ਮਾਣੂੰਕੇ)-ਕੇਂਦਰ ਸਰਕਾਰ ਦੀ ਸੰਸਥਾ ਜਵਾਹਰ ਨਵੋਦਿਆ ਵਿਦਿਆਲਿਆ ਲੁਹਾਰਾ ਵਿਚ ਗਿਆਰ੍ਹਵੀਂ ਜਮਾਤ ਵਾਸਤੇ ਆਨ-ਲਾਈਨ ਦਾਖਲਾ ਫਾਰਮ ਭਰਨੇ ਸ਼ੁਰੂ ਹੋ ਗਏ ਹਨ¢ ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਟਰੇਨਿੰਗ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦਿੱਤੇ

ਅਜੀਤਵਾਲ, 18 ਮਈ (ਹਰਦੇਵ ਸਿੰਘ ਮਾਨ)-ਲਾਲਾ ਲਾਜਪਤ ਰਾਏ ਮੈਮੋਰੀਅਲ ਪੌਲੀਟੈਕਨਿਕ ਕਾਲਜ ਅਜੀਤਵਾਲ ਵਿਖੇ ਸੈਂਟਰਲ ਟੂਲ ਰੂਮ ਲੁਧਿਆਣਾ ਵਲੋਂ ਮਾਸਟਰ ਕੈਮ ਦੀ ਟਰੇਨਿੰਗ ਲਗਾਈ ਗਈ ਅਤੇ ਟਰੇਨਿੰਗ ਪੂਰੀ ਹੋਣ 'ਤੇ ਪ੍ਰੀਖਿਆ 'ਚੋਂ ਸਫਲ ਰਹਿਣ ਵਾਲੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਵਰਲਡ ਟੈਲੀ ਕਮਿਊਨੀਕੇਸ਼ਨ ਡੇ ਮਨਾਇਆ

ਸਮਾਲਸਰ, 18 ਮਈ (ਕਿਰਨਦੀਪ ਸਿੰਘ ਬੰਬੀਹਾ)-ਇਲਾਕੇ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਮਿਲੇਨੀਅਮ ਵਰਲਡ ਸਕੂਲ ਵਿਖੇ ਚੇਅਰਮੈਨ ਵਾਸੂ ਸ਼ਰਮਾ ਅਤੇ ਡਾਇਰੈਕਟਰ ਮੈਡਮ ਸੀਮਾ ਸ਼ਰਮਾ ਦੀ ਅਗਵਾਈ ਹੇਠ ਵਰਲਡ ਟੈਲੀ ਕਮਿਊਨੀਕੇਸ਼ਨ ਡੇ ਮਨਾਇਆ ਗਿਆ | ਇਸ ਮੌਕੇ ਬੱਚਿਆਂ ਨੂੰ ...

ਪੂਰੀ ਖ਼ਬਰ »

ਤੀਸਰੀ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ 'ਤੇ ਸਮਾਗਮ ਕਰਵਾਇਆ

ਬਾਘਾ ਪੁਰਾਣਾ, 18 ਮਈ (ਬਲਰਾਜ ਸਿੰਗਲਾ)-ਮਾਲਵੇ ਦਾ ਪ੍ਰਸਿੱਧ ਸ਼ਹੀਦਾਂ ਦਾ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਜੀ ਤਪ ਅਸਥਾਨ ਸੱਚ ਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ ਜੀ ਚੰਦ ਪੁਰਾਣਾ ਵਿਖੇ ਜੇਠ ਮਹੀਨੇ ਦੀ ਪੂਰਨਮਾਸ਼ੀ ਦਾ ਦਿਹਾੜਾ ਤੀਸਰੀ ਪਾਤਸ਼ਾਹੀ ...

ਪੂਰੀ ਖ਼ਬਰ »

ਅਗਰਵਾਲ ਵੁਮੈਨ ਸੈਲ ਕਮੇਟੀ ਦਾ ਗਠਨ

ਮੋਗਾ, 18 ਮਈ (ਜਸਪਾਲ ਸਿੰਘ ਬੱਬੀ)-ਅਗਰਵਾਲ ਵੁਮੈਨ ਸੈਲ ਕਮੇਟੀ ਮੋਗਾ ਦੇ ਸਰਬਸੰਮਤੀ ਨਾਲ ਜ਼ਿਲ੍ਹਾ ਪ੍ਰਧਾਨ, ਸ਼ੀਨਮ ਬਾਂਸਲ ਸ਼ਹਿਰੀ ਪ੍ਰਧਾਨ, ਲਵਲੀ ਸਿੰਗਲਾ ਜ਼ਿਲ੍ਹਾ ਉਪ ਪ੍ਰਧਾਨ, ਨੇਹਾ ਗੋਇਲ ਜ਼ਿਲ੍ਹਾ ਜਨਰਲ ਸਕੱਤਰ, ਰਚਿਤਾ ਬਾਂਸਲ ਸੰਯੁਕਤ ਸਕੱਤਰ, ਮੁਸਕਾਨ ...

ਪੂਰੀ ਖ਼ਬਰ »

ਵੋਟਰ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਨ-ਭਾਵਨਾ ਬਾਂਸਲ

ਮੋਗਾ, 18 ਮਈ (ਜਸਪਾਲ ਸਿੰਘ ਬੱਬੀ)-ਦਿਹਾਤੀ ਸਵੈ ਰੋਜ਼ਗਾਰ ਸਿਖਲਾਈ ਸੰਸਥਾ (ਆਰਸੇਟੀ) ਦੁੱਨੇਕੇ ਦੇ ਵਿਦਿਆਰਥੀਆਂ ਨੂੰ ਵੋਟ ਪਾਉਣ ਲਈ ਜਾਗਰੂਕ ਕੀਤਾ ਗਿਆ | ਇਸ ਮੌਕੇ ਸਮਾਜ ਸੇਵੀ ਭਾਵਨਾ ਬਾਂਸਲ, ਐਨ.ਜੀ.ਓ ਐਸ.ਕੇ. ਬਾਂਸਲ, ਬੈਂਕ ਅਧਿਕਾਰੀ ਸੀ.ਪੀ. ਸਿੰਘ, ਡਾ. ਮੀਨੂੰ ...

ਪੂਰੀ ਖ਼ਬਰ »

ਕੇ.ਪੀ.ਐਸ. ਸਕੂਲ ਨੇ ਛੋਟੇ ਬੱਚਿਆਂ ਲਈ ਕੀਤੀ ਇਕ ਨਵੀਂ ਪਰੰਪਰਾ ਦੀ ਸ਼ੁਰੂਆਤ

ਮੋਗਾ, 18 ਮਈ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵੱਲੋਂ ਛੋਟੇ ਬੱਚਿਆਂ ਲਈ ਦਾਦਾ-ਦਾਦੀ, ਨਾਨਾ-ਨਾਨੀ ਵਲੋਂ ਕੌਾਸਲਰ ਦੇ ਤੌਰ 'ਤੇ ਬੱਚਿਆਂ ਨੂੰ ਕਹਾਣੀਆਂ ਸੁਣਾ ਕੇ ਉਨ੍ਹਾਂ ਨੂੰ ਆਪਣੇ ...

ਪੂਰੀ ਖ਼ਬਰ »

ਫਿਲਫੌਟ ਦੀ ਦਿਵਿਆ ਅਗਰਵਾਲ ਨੇ ਲਏ 8 ਬੈਂਡ

ਮੋਗਾ, 18 ਮਈ (ਸੁਰਿੰਦਰਪਾਲ ਸਿੰਘ)-ਫਿਲਫੌਟ ਸੰਸਥਾ ਜੋ ਕਿ 1994 ਤੋਂ ਪੱਟੀ ਵਾਲੀ ਗਲੀ ਮੋਗਾ ਵਿਖੇ ਵਿਦਿਆਰਥੀਆਂ ਨੂੰ ਆਇਲੈਟਸ ਦੀ ਤਿਆਰੀ ਕਰਵਾ ਰਹੀ ਹੈ, ਦੇ ਮੁਖੀ ਚਰਨਕਮਲ ਸਿੰਘ ਨੇ ਦੱਸਿਆ ਕਿ ਇੱਥੇ ਵਿਦਿਆਰਥੀਆਂ ਦਾ ਮੌਕ ਟੈਸਟ ਲਿਆ ਜਾਂਦਾ ਹੈ ਅਤੇ ਵਿਦਿਆਰਥੀਆਂ ...

ਪੂਰੀ ਖ਼ਬਰ »

ਸਮਾਜ ਸੇਵੀ ਪ੍ਰੇਮ ਕੁਮਾਰ ਮਲਹੋਤਰਾ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਕੋਟ ਈਸੇ ਖਾਾ, 18 ਮਈ (ਖਾਲਸਾ, ਕਾਲੜਾ, ਗੁਲਾਟੀ)-ਸਥਾਨਕ ਸ਼ਹਿਰ ਦੇ ਨਾਮਵਰ ਪਰਿਵਾਰ ਸੰਜੀਵ ਕੁਮਾਰ ਮਲਹੋਤਰਾ ਆੜ੍ਹਤੀ, ਸੁਨੀਲ ਕੁਮਾਰ ਮਲਹੋਤਰਾ ਦੇ ਪੂਜਨੀਕ ਪਿਤਾ ਪ੍ਰੇਮ ਕੁਮਾਰ ਮਲਹੋਤਰਾ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ ¢ ਇਸ ਮੌਕੇ ਵੱਡੀ ...

ਪੂਰੀ ਖ਼ਬਰ »

ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਸੰਤ ਗੁਰਚਰਨ ਸਿੰਘ ਨਹੀਂ ਰਹੇ

ਬਾਘਾ ਪੁਰਾਣਾ, 18 ਮਈ (ਬਲਰਾਜ ਸਿੰਗਲਾ)-ਸਥਾਨਕ ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਸੰਤ ਗੁਰਚਰਨ ਸਿੰਘ ਨਿਵਾਸੀ ਬਾਘਾ ਪੁਰਾਣਾ ਦਾ ਅੱਜ ਦਿਹਾਂਤ ਹੋ ਗਿਆ | ਸਥਾਨਕ ਨਗਰ ਕੌਾਸਲ ਦੇ ਸਮੂਹ ਸਟਾਫ਼ ਤੇ ਮਿਉਂਸਪਲ ਪੈਨਸ਼ਨਰਜ਼ ਐਸੋਸੀਏਸ਼ਨ ਨਗਰ ਕੌਾਸਲ ਬਾਘਾ ਪੁਰਾਣਾ ਵਲੋਂ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਇਸ ਸਬੰਧੀ ਪ੍ਰਧਾਨ ਪਰਮਜੀਤ ਸਿੰਘ ਪੰਮਾ, ਸੋਹਣ ਸਿੰਘ ਇੰਸ., ਇੰਸ. ਹਰਚੰਦ ਸਿੰਘ, ਇੰਸ. ਤੇਜਾ ਸਿੰਘ, ਜਸਵੰਤ ਸਿੰਘ ਖੋਖਰ ਤੇ ਬਲਵੰਤ ਸਿੰਘ ਨੇ ਦੱਸਿਆ ਕਿ ਨਗਰ ਕੌਾਸਲ ਬਾਘਾ ਪੁਰਾਣਾ 7 ਸਤੰਬਰ 1978 ਨੂੰ ਹੋਂਦ ਵਿਚ ਆਈ ਸੀ | ਉਸ ਸਮੇਂ ਸੰਤ ਗੁਰਚਰਨ ਸਿੰਘ ਨਗਰ ਕੌਾਸਲ ਦੇ ਪਹਿਲੇ ਪ੍ਰਧਾਨ ਨਿਯੁਕਤ ਹੋਏ ਸਨ ਜੋ ਕਿ ਇਕ ਬਹੁਤ ਹੀ ਵਧੀਆ, ਇਮਾਨਦਾਰ ਤੇ ਮਿਹਨਤੀ ਸ਼ਖ਼ਸੀਅਤ ਦੇ ਮਾਲਕ ਸਨ | ਉਨ੍ਹਾਂ ਦੇ ਅਕਾਲ ਚਲਾਣੇ ਨੂੰ ਲੈ ਕੇ ਸ਼ਹਿਰ ਅੰਦਰ ਸੋਗ ਦੀ ਲਹਿਰ ਫੈਲੀ ਹੋਈ ਹੈ |


ਖ਼ਬਰ ਸ਼ੇਅਰ ਕਰੋ

ਜੀਂਦੜਾ ਸਕੂਲ 'ਚ ਸ਼ਬਦ ਗਾਇਨ ਮੁਕਾਬਲਾ ਕਰਵਾਇਆ

ਮੋਗਾ, 18 ਮਈ (ਸੁਰਿੰਦਰਪਾਲ ਸਿੰਘ)-ਬ੍ਰਹਮਲੀਨ ਸੰਤ ਬਾਬਾ ਕਾਰਜ ਸਿੰਘ ਵਲੋਂ ਇਲਾਕੇ ਦੀ ਮੰਗ ਨੂੰ ਮੁੱਖ ਰੱਖ ਕੇ ਉਸਾਰੀ ਗਈ ਸੰਸਥਾ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੀਂਦੜਾ ਵਿਖੇ ਸ਼ਬਦ ਗਾਇਨ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਬੱਚਿਆਂ ...

ਪੂਰੀ ਖ਼ਬਰ »

ਵੀ-ਕੇਅਰ ਸੰਸਥਾ ਨੇ ਦਿੱਤੇ ਲੋੜਵੰਦਾਂ ਨੂੰ ਕੱਪੜੇ

ਮੋਗਾ, 18 ਮਈ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਪਿਛਲੇ ਲੰਮੇ ਸਮੇਂ ਤੋਂ ਸਮਾਜ ਸੇਵਾ ਦੇ ਕੰਮਾਂ ਕਰ ਕੇ ਜਾਣੀ ਜਾਂਦੀ ਵੀ-ਕੇਅਰ ਵੈੱਲਫੇਅਰ ਸੁਸਾਇਟੀ ਦੇ ਸੰਚਾਲਕ ਐਡਵੋਕੇਟ ਦਿਨੇਸ਼ ਗਰਗ ਅਤੇ ਲੜਕੀ ਵੈਸਨਵੀ ਨੇ ਬੇਦੀ ਨਗਰ ਸਥਿਤ ਸ਼ਿਵ ਕਿਰਪਾ ਬਿਰਧ ਆਸ਼ਰਮ ਵਿਚ ...

ਪੂਰੀ ਖ਼ਬਰ »

ਮੈਕਰੋ ਗਲੋਬਲ ਇਮੀਗ੍ਰੇਸ਼ਨ ਨੇ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਮੋਗਾ, 18 ਮਈ (ਸੁਰਿੰਦਰਪਾਲ ਸਿੰਘ)-ਪੰਜਾਬ ਅਤੇ ਕੈਨੇਡਾ ਸਰਕਾਰ ਤੋਂ ਮਾਨਤਾ ਪ੍ਰਾਪਤ ਮੈਕਰੋ ਗਲੋਬਲ ਇਮੀਗ੍ਰੇਸ਼ਨ ਅਕਾਲਸਰ ਚੌਕ ਜੀ.ਟੀ. ਰੋਡ ਮੋਗਾ ਨੇ ਮਨਮਿੰਦਰ ਕੌਰ ਕੰਡਾ ਪੁੱਤਰੀ ਹਰਮਿੰਦਰ ਸਿੰਘ ਵਾਸੀ ਮਲੋਟ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ¢ ...

ਪੂਰੀ ਖ਼ਬਰ »

ਸਕੂਲ 'ਚ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਬਾਘਾ ਪੁਰਾਣਾ, 18 ਮਈ (ਬਲਰਾਜ ਸਿੰਗਲਾ)-ਲੀਗਲ ਲਿਟਰੇਸੀ ਕਲੱਬ ਸਰਕਾਰੀ ਸੀਨੀ. ਸੈਕੰ. ਸਕੂਲ ਲੜਕੇ ਬਾਘਾ ਪੁਰਾਣਾ ਵਲੋਂ ਵਾਤਾਵਰਨ, ਨਸ਼ਿਆਂ, ਦਹੇਜ ਪ੍ਰਥਾ, ਰੁੱਖ ਲਗਾਉਣ ਪ੍ਰਤੀ ਜਾਗਰੂਕ ਕਰਨ ਲਈ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਨੂੰ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ 'ਚ ਕਰਵਾਇਆ ਸਕਾਲਰਸ਼ਿਪ ਟੈੱਸਟ

ਮੋਗਾ, 18 ਮਈ (ਸੁਰਿੰਦਰਪਾਲ ਸਿੰਘ)- ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਦੀ ਪ੍ਰਬੰਧਕ ਕਮੇਟੀ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਅਗਾਂਹ ਵਧਣ ਦੀ ਪ੍ਰੇਰਨਾ ਦਿੱਤੀ ਜਾਂਦੀ ਹੈ | ਅੱਜ ਸਕੂਲ ਕੈਂਪਸ ਵਿਚ ਐਮ.ਬੀ.ਐਮ. ...

ਪੂਰੀ ਖ਼ਬਰ »

ਵੋਟ ਦੀ ਮਹੱਤਤਾ ਬਾਰੇ ਕੀਤਾ ਜਾਗਰੂਕ

ਮੋਗਾ, 18 ਮਈ (ਸੁਰਿੰਦਰਪਾਲ ਸਿੰਘ)-ਮੋਗਾ ਲੁਧਿਆਣਾ ਜੀ.ਟੀ. ਰੋਡ 'ਤੇ ਵਿਖੇ ਸਥਿਤ ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਮਾਉਂਟ ਲਿਟਰਾ ਜੀ ਸਕੂਲ ਵਲੋਂ ਵੋਟਰ ਜਾਗਰੂਕਤਾ ਰੈਲੀ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਕੱਢੀ ਗਈ, ਨੂੰ ਸ੍ਰੀ ਗੁਪਤਾ ਤੇ ਪਿ੍ੰਸੀਪਲ ...

ਪੂਰੀ ਖ਼ਬਰ »

ਮੋਹਨ ਐਜੂਕੇਅਰ ਨੇ ਲਗਵਾਇਆ ਕੈਨੇਡਾ ਦਾ ਸਟੂਡੈਂਟ ਵੀਜ਼ਾ

ਮੋਗਾ, 18 ਮਈ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਉੱਘੀ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾ ਮੋਹਨ ਐਜੂਕੇਅਰ ਨੇ ਕਸ਼ਿਸ਼ ਪੱਬੀ ਪੁੱਤਰੀ ਅਜੇ ਪੱਬੀ ਵਾਸੀ ਮੋਗਾ ਦਾ ਕੈਨੇਡਾ ਦੇ ਲੈਬਟਨ ਕਾਲਜ ਦੇ ਮਈ ਇਨਟੇਕ ਵਿਚ ਵੀਜ਼ਾ ਲਗਵਾ ਕੇ ਦਿੱਤਾ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ...

ਪੂਰੀ ਖ਼ਬਰ »

ਰਣੀਆ ਇੰਟਰਪ੍ਰਾਈਜਜ਼ ਨੇ ਲਗਵਾਇਆ ਕੈਨੇਡਾ ਦਾ ਮਲਟੀਪਲ ਵੀਜ਼ਾ

ਮੋਗਾ, 18 ਮਈ (ਸ਼ਿੰਦਰ ਸਿੰਘ ਭੁਪਾਲ)-ਮਾਲਵਾ ਦੀ ਪ੍ਰਸਿੱਧ ਸੰਸਥਾ ਰਣੀਆ ਇੰਟਰਪ੍ਰਾਈਜਜ਼ ਜੋ ਮੋਗਾ ਦੇ ਲਾਟਰੀ ਬਾਜ਼ਾਰ ਨਜ਼ਦੀਕ ਸਥਿਤ ਹੈ, ਨੇ ਇੰਦਰਜੀਤ ਕੌਰ ਵਾਸੀ ਪਿੰਡ ਰਣੀਆ ਦਾ ਕੈਨੇਡਾ ਲਈ ਮਲਟੀਪਲ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ ਤੇ ਸੰਸਥਾ ਦੇ ਸਮੂਹ ਸਟਾਫ਼ ...

ਪੂਰੀ ਖ਼ਬਰ »

ਗੋਪਾਲ ਗਊਸ਼ਾਲਾ ਨੂੰ ਰਾਸ਼ੀ ਭੇਟ ਕੀਤੀ

ਮੋਗਾ, 18 ਮਈ (ਕੋਛੜ)-ਗੋਪਾਲ ਗਊਸ਼ਾਲਾ ਪ੍ਰਬੰਧਕ ਕਮੇਟੀ ਗਾਂਧੀ ਰੋਡ ਮੋਗਾ ਦੇ ਮੈਂਬਰ ਰਵਿੰਦਰ ਗੋਇਲ ਨੇ ਗੋਪਾਲ ਗਊਸ਼ਾਲਾ ਦੇ ਸੇਵਾਦਾਰਾਂ ਨੂੰ 51 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ | ਗਊਸ਼ਾਲਾ ਕਮੇਟੀ ਦੇ ਮੈਂਬਰ ਰਮਨ ਕੁਮਾਰ ਗੋਇਲ ਅਤੇ ਐਸ.ਕੇ. ਬਾਂਸਲ ਨੇ ਦੱਸਿਆ ...

ਪੂਰੀ ਖ਼ਬਰ »

ਕੈਰੀਅਰ ਜ਼ੋਨ ਦੇ ਵਿਦਿਆਰਥੀ ਨੇ ਹਾਸਲ ਕੀਤੇ 6 ਬੈਂਡ

ਮੋਗਾ, 18 ਮਈ (ਸੁਰਿੰਦਰਪਾਲ ਸਿੰਘ)-ਕੈਰੀਅਰ ਜ਼ੋਨ ਮੋਗਾ ਦੀ ਪੁਰਾਣੀ ਅਤੇ ਪ੍ਰਸਿੱਧ ਸੰਸਥਾ ਹੈ ਜਿਥੇ ਵਿਦਿਆਰਥੀਆਂ ਨੂੰ ਆਇਲਟਸ ਦੀ ਆਧੁਨਿਕ ਅਤੇ ਸੌਖੇ ਢੰਗ ਦੀ ਟਰੇਨਿੰਗ ਕਰਵਾਈ ਜਾਂਦੀ ਹੈ | ਸੰਸਥਾ ਦੇ ਵਿਦਿਆਰਥੀ ਕਰਨ ਸਿੰਘ ਵਾਸੀ ਫ਼ਿਰੋਜ਼ਪੁਰ ਨੇ ਆਪਣੀ ਮਿਹਨਤ ...

ਪੂਰੀ ਖ਼ਬਰ »

ਨਾਈਸ ਕ੍ਰਿਕਟ ਕਲੱਬ ਦੀ ਮੀਟਿੰਗ ਹੋਈ

ਮੋਗਾ, 18 ਮਈ (ਕੋਛੜ)-ਨਾਈਸ ਕ੍ਰਿਕਟ ਕਲੱਬ ਮੋਗਾ ਦੀ ਮੀਟਿੰਗ ਕਲੱਬ ਦੇ ਪ੍ਰਧਾਨ ਰਾਜ ਕੁਮਾਰ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਮੈਂਬਰਾਂ ਨੇ ਲੋਕ ਸਭਾ ਚੋਣਾਂ ਲਈ ਵੋਟਰਾਂ ਨੂੰ ਜਾਗਰੂਕ ਕਰਨ ਦਾ ਪ੍ਰਣ ਲਿਆ ਤੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਚੋਣਾਂ ਵਿਚ ...

ਪੂਰੀ ਖ਼ਬਰ »

ਬੱਚਿਆਂ ਦੀ ਡਰਾਇੰਗ ਪ੍ਰਤੀਯੋਗਤਾ ਕਰਵਾਈ

ਬਾਘਾ ਪੁਰਾਣਾ, 18 ਮਈ (ਸਿੰਗਲਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਹਾਰਵਰਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਚ ਕਿੰਡਰਗਾਰਟਨ ਦੇ ਬੱਚਿਆਂ ਦੀ ਡਰਾਇੰਗ ਪ੍ਰਤੀਯੋਗਤਾ ਆਯੋਜਿਤ ਕੀਤੀ ਗਈ | ਇਸ ਪ੍ਰਤੀਯੋਗਤਾ ਵਿਚ ਬੱਚਿਆਂ ਨੇ ਭਿੰਨ-ਭਿੰਨ ਪ੍ਰਕਾਰ ਦੀਆਂ ...

ਪੂਰੀ ਖ਼ਬਰ »

ਸਹਾਇਕ ਚੋਣ ਰਿਟਰਨਿੰਗ ਅਫ਼ਸਰ ਦੀ ਅਗਵਾਈ ਹੇਠ ਪੋਿਲੰਗ ਪਾਰਟੀਆਂ ਰਵਾਨਾ

ਬਾਘਾ ਪੁਰਾਣਾ, 18 ਮਈ (ਬਲਰਾਜ ਸਿੰਗਲਾ)-19 ਮਈ ਨੂੰ ਪੈਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਲੋਕ ਸਭਾ ਹਲਕਾ ਫ਼ਰੀਦਕੋਟ ਦੇ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਵਿਚ ਚੋਣਾਂ ਸਬੰਧੀ ਚੋਣ ਸਮੱਗਰੀ ਅਤੇ ਈ.ਵੀ.ਐਮ. ਵੀ.ਵੀ. ਪੈਟ ਮਸ਼ੀਨਾਂ ਦੇ ਕੇ ਪੋਿਲੰਗ ਪਾਰਟੀਆਂ ਨੂੰ ...

ਪੂਰੀ ਖ਼ਬਰ »

ਜੈਸਰਤ ਸਿੰਘ ਸੰਧੂ ਨੇ ਸੁਖਬੀਰ ਲਈ ਡੋਰ ਟੂ ਡੋਰ ਵੋਟਾਂ ਮੰਗੀਆਂ

ਮੰਡੀ ਰੋੜਾਂਵਾਲੀ, 18 ਮਈ (ਮਨਜੀਤ ਸਿੰਘ ਬਰਾੜ)- ਪੰਜਾਬ ਰਾਜ ਸਹਿਕਾਰੀ ਬੈਂਕ ਚੰਡੀਗੜ੍ਹ ਦੇ ਵਾਈਸ ਚੇਅਰਮੈਨ ਜੈਸਰਤ ਸਿੰਘ ਸੰਧੂ ਖੁੜੰਜ ਵਲੋਂ ਅੱਜ ਵਰਕਰਾਂ ਨਾਲ ਮਿਲ ਕੇ ਅਕਾਲੀ ਭਾਜਪਾ ਉਮੀਦਵਾਰ ਸੁਖਬੀਰ ਸਿੰਘ ਬਾਦਲ ਦੇ ਹੱਕ ਵਿਚ ਹਲਕੇ ਦੇ ਪਿੰਡ ਖੁੜੰਜ, ਕਾਨਿਆਂ ...

ਪੂਰੀ ਖ਼ਬਰ »

ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਪਹਿਲੀ ਵਾਰ 12 ਹਜ਼ਾਰ ਨਵੇਂ ਵੋਟਰ ਵੋਟ ਦਾ ਕਰਨਗੇ ਇਸਤੇਮਾਲ

ਫ਼ਾਜ਼ਿਲਕਾ, 18 ਮਈ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਜ਼ਿਲੇ੍ਹ ਦੇ 12 ਹਜ਼ਾਰ 87 ਨਵੇਂ ਵੋਟਰ 17ਵੀਆਂ ਲੋਕ-ਸਭਾ ਚੋਣਾ ਵਿਚ ਪਹਿਲੀ ਵਾਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ | ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 29 ਅਪ੍ਰੈਲ 2019 ਤੱਕ ਨਵੀਆਂ ਵੋਟਾਂ ਬਣਾਉਣ ਦਾ ਕੰਮ ਮੁਕੰਮਲ ਕੀਤਾ ...

ਪੂਰੀ ਖ਼ਬਰ »

ਪਿੰਡ ਖੁੰਡ ਵਾਲਾ ਸੈਣੀਆ 'ਚ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਮੰਡੀ ਲਾਧੂਕਾ, 18 ਮਈ (ਮਨਪ੍ਰੀਤ ਸਿੰਘ ਸੈਣੀ)-ਫ਼ਿਰੋਜ਼ਪੁਰ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਦੇ ਹੱਕ ਵਿਚ ਪਿੰਡ ਖੁੰਡ ਵਾਲਾ ਸੈਣੀਆ 'ਚ ਜਲਾਲਾਬਾਦ ਦਿਹਾਤੀ ਸਰਕਲ ਦੇ ਪ੍ਰਧਾਨ ਜਗਸੀਰ ਸਿੰਘ ਬੱਬੂ ਜੈਮਲ ਵਾਲਾ ਵਲੋਂ ਘਰ-ਘਰ ਜਾ ਕੇ ...

ਪੂਰੀ ਖ਼ਬਰ »

ਅਬੋਹਰ ਹਲਕੇ ਦੇ 168,508 ਵੋਟਰ ਤੇ ਬੱਲੂਆਣਾ ਹਲਕੇ ਦੇ 1 ਲੱਖ 76 ਹਜ਼ਾਰ ਵੋਟਰ ਕਰਨਗੇ ਉਮੀਦਵਾਰਾਂ ਦਾ ਭਵਿੱਖ ਮਸ਼ੀਨਾਂ 'ਚ ਬੰਦ

ਅਬੋਹਰ, 18 ਮਈ (ਸੁਖਜਿੰਦਰ ਸਿੰਘ ਢਿੱਲੋਂ)-ਅੱਜ ਲੋਕ ਸਭਾ ਚੋਣ ਲਈ ਵੋਟਾਂ ਪੈਣੀਆਂ ਹਨ | ਚੋਣ ਕਮਿਸ਼ਨਰ ਵਲੋਂ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ | ਅੱਜ ਡੀ.ਏ.ਵੀ. ਕਾਲਜ ਵਿਚ ਚੋਣ ਅਮਲੇ ਦੀ ਆਖ਼ਰੀ ਰਿਹਰਸਲ ਹੋਈ ਤੇ ਇੱਥੋਂ ਹੀ ਪੋਿਲੰਗ ਪਾਰਟੀਆਂ ਬਣਾ ਕੇ ਬੂਥਾਂ 'ਤੇ ...

ਪੂਰੀ ਖ਼ਬਰ »

ਪਿੰਡ ਨਿਓਲਾਂ ਵਿਖੇ ਦਰਜਨਾਂ ਪਰਿਵਾਰਾਂ ਵਲੋਂ ਜਿਆਣੀ ਦੀ ਹਾਜ਼ਰੀ 'ਚ ਸੁਖਬੀਰ ਦੇ ਸਮਰਥਨ ਦਾ ਐਲਾਨ

ਫ਼ਾਜ਼ਿਲਕਾ, 18 ਮਈ (ਦਵਿੰਦਰ ਪਾਲ ਸਿੰਘ)- ਫ਼ਿਰੋਜਪੁਰ ਲੋਕ-ਸਭਾ ਹਲਕੇ ਤੋਂ ਅਕਾਲੀ ਭਾਜਪਾ ਗਠਜੋੜ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਦੇ ਹੱਕ ਵਿਚ ਪਿੰਡ ਨਿਓਲਾਂ ਵਿਚ ਵੋਟਰਾਂ ਨੂੰ ਮਿਲ ਕੇ ਵੋਟਾਂ ਪਾਉਣ ਦੀ ਅਪੀਲ ਕੀਤੀ | ਇਸ ਮੌਕੇ ਮਾਰਕੀਟ ਕਮੇਟੀ ਫਾਜ਼ਿਲਕਾ ਦੇ ...

ਪੂਰੀ ਖ਼ਬਰ »

ਜ਼ਿਲ੍ਹੇ ਦੇ 4 ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫ਼ਸਰਾਂ ਵਲੋਂ ਚੋਣ ਸਮੱਗਰੀ ਦੀ ਵੰਡ

ਫ਼ਾਜ਼ਿਲਕਾ, 18 ਮਈ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਮਨਪ੍ਰੀਤ ਸਿੰਘ ਛਤਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 19 ਮਈ ਨੂੰ ਵੱਧ ਚੜ੍ਹ ਕੇ ਵੋਟਿੰਗ ਕਰਨ ਅਤੇ ਮਤਦਾਨ ਦੌਰਾਨ ਅਮਨ, ਕਾਨੂੰਨ ਤੇ ਸਦਭਾਵਨਾ ਪੂਰਨ ਮਾਹੌਲ ਬਣਾਈ ...

ਪੂਰੀ ਖ਼ਬਰ »

ਬੱਚਿਆਂ ਨੇ ਕੀਤਾ ਲੋਕਾਂ ਨੂੰ ਵੋਟ ਪਾਉਣ ਲਈ ਜਾਗਰੂਕ

ਫ਼ਾਜ਼ਿਲਕਾ, 18 ਮਈ (ਦਵਿੰਦਰ ਪਾਲ ਸਿੰਘ)-ਸਥਾਨਕ ਬਚਪਨ ਪਲੇ ਵੇ ਸਕੂਲ ਦੇ ਨੰਨ੍ਹੇ ਵਿਦਿਆਰਥੀਆਂ ਵਲੋਂ ਵੋਟਰਾਂ ਨੂੰ ਵੋਟ ਪਾਉਣ ਲਈ ਜਾਗਰੂਕ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਨੇ ਦੱਸਿਆ ਕਿ ਵਿਦਿਆਰਥੀਆਂ ਵਲੋਂ ਸਥਾਨਕ ਘੰਟਾਘਰ ਚੌਾਕ, ...

ਪੂਰੀ ਖ਼ਬਰ »

ਨੈਸ਼ਨਲ ਕਾਨਵੈਂਟ ਸਕੂਲ 'ਚ ਸਿਹਤ ਜਾਗਰੂਕਤਾ ਸੈਮੀਨਾਰ ਕਰਵਾਇਆ

ਮੋਗਾ, 18 ਮਈ (ਸੁਰਿੰਦਰਪਾਲ ਸਿੰਘ)-ਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਚ 9ਵੀਂ ਤੋਂ 12ਵੀਂ ਕਲਾਸ ਦੇ ਬੱਚਿਆਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਬਾਇਉਲੋਜੀ ਲੈਕਚਰਾਰ ਮੈਡਮ ਮਨਪ੍ਰੀਤ ਦੀ ਦੇਖ ਰੇਖ 'ਚ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਬੱਚਿਆਂ ਨੇ ...

ਪੂਰੀ ਖ਼ਬਰ »

ਸਰਦਾਰ ਭਾਗ ਸਿੰਘ ਪਬਲਿਕ ਸਕੂਲ ਦੇ ਬੱਚਿਆਂ ਨੇ ਵੋਟਰਾਂ ਨੂੰ ਪ੍ਰੇਰਿਤ ਕੀਤਾ

ਅਬੋਹਰ, 18 ਮਈ (ਸੁਖਜਿੰਦਰ ਸਿੰਘ ਢਿੱਲੋਂ)-ਸਰਦਾਰ ਭਾਗ ਸਿੰਘ ਪਬਲਿਕ ਸਕੂਲ ਕਾਲਾ ਟਿੱਬਾ ਵਿਚ ਬੱਚਿਆਂ ਦੇ ਚੋਣਾਂ ਸਬੰਧੀ ਇਕ ਗਤੀਵਿਧੀ ਕਰਵਾਈ ਗਈ | ਇਸ ਮੌਕੇ 'ਤੇ ਬੱਚਿਆਂ ਨੇ ਹੱਥ ਵਿਚ ਸਲੋਗਨ ਫੜ੍ਹ ਕੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵੋਟ ਦੇ ਅਧਿਕਾਰ ਦੀ ਵਰਤੋਂ ...

ਪੂਰੀ ਖ਼ਬਰ »

ਅਦਾਲਤਾਂ 'ਚ ਲੱਗੀ ਲੋਕ ਅਦਾਲਤ ਦੌਰਾਨ ਕਈ ਮਾਮਲੇ ਨਿਪਟਾਏ

ਅਬੋਹਰ, 18 ਮਈ (ਸੁਖਜਿੰਦਰ ਸਿੰਘ ਢਿੱਲੋਂ)-ਅੱਜ ਇੱਥੋਂ ਦੀਆਂ ਅਦਾਲਤਾਂ ਵਿਚ ਲੋਕ ਅਦਾਲਤ ਲਾਈ ਗਈ | ਸੀਨੀਅਰ ਜੱਜ ਹਰਪ੍ਰੀਤ ਸਿੰਘ ਦੀ ਅਦਾਲਤ ਵਿਚ 150 ਕੇਸ ਰੱਖੇ ਗਏ ਜਿਨ੍ਹਾਂ ਵਿਚੋਂ ਕਾਫ਼ੀ ਕੇਸਾਂ ਦਾ ਨਿਪਟਾਰਾ ਹੋਇਆ | ਸੁਮਿਤ ਸਭਰਵਾਲ ਦੀ ਅਦਾਲਤ ਵਿਚ 100 ਮਾਮਲੇ ਰੱਖੇ ...

ਪੂਰੀ ਖ਼ਬਰ »

ਘਰਾਂ ਦੇ ਬਾਹਰੋਂ ਮੋਟਰਸਾਈਕਲ ਚੋਰੀ ਕਰਨ ਵਾਲਾ ਗਿ੍ਫ਼ਤਾਰ

ਮੰਡੀ ਲਾਧੂਕਾ, 18 ਮਈ (ਰਾਕੇਸ਼ ਛਾਬੜਾ)-ਮੰਡੀ ਦੇ ਘਰਾਂ ਤੇ ਬਾਜ਼ਾਰਾਂ ਵਿਚੋਂ ਮੋਟਰ ਸਾਈਕਲ ਚੋਰੀ ਕਰਨ ਵਾਲੇ ਚੋਰ ਨੂੰ ਮੰਡੀ ਦੀ ਪੁਲਿਸ ਨੇ ਚੋਰੀ ਦੇ ਚਾਰ ਮੋਟਰ ਸਾਈਕਲਾਂ ਸਮੇਤ ਪਕੜਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਚੌਕੀ ਮੁਖੀ ਏ.ਐਸ.ਆਈ ਜੁਗਰਾਜ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਸਰਵ ਹਿਤਕਾਰੀ ਦੇ ਬੱਚਿਆਂ ਨੇ ਸ਼ਹੀਦੀ ਸਮਾਰਕ 'ਤੇ ਟੇਕਿਆ ਮੱਥਾ

ਫ਼ਾਜ਼ਿਲਕਾ, 18 ਮਈ (ਦਵਿੰਦਰ ਪਾਲ ਸਿੰਘ)-ਸਰਵ ਹਿਤਕਾਰੀ ਵਿਦਿਆ ਮੰਦਰ ਦੇ ਤੀਜੀ ਜਮਾਤ ਦੇ ਬੱਚਿਆਂ ਨੂੰ ਸ਼ਹੀਦਾਂ ਦੀ ਸਮਾਧ ਆਸਫ਼ਵਾਲਾ ਵਿਖੇ ਲਿਜਾ ਕੇ ਮੱਥਾ ਟਿਕਾਇਆ ਗਿਆ | ਪਿ੍ੰਸੀਪਲ ਸ੍ਰੀਮਤੀ ਮਧੂ ਸ਼ਰਮਾ ਨੇ ਦੱਸਿਆ ਬੱਚਿਆਂ ਨੂੰ ਇਸ ਸਥਾਨ ਦੀ ਮਹੱਤਤਾ ਤੋਂ ...

ਪੂਰੀ ਖ਼ਬਰ »

ਸ਼ਿਵਾਲਿਕ ਸਕੂਲ ਦੇ ਬੱਚਿਆਂ ਨੇ ਖੇਡ-ਖੇਡ 'ਚ ਸਿੱਖੀ ਪੜ੍ਹਾਈ

ਫ਼ਾਜ਼ਿਲਕਾ, 18 ਮਈ (ਦਵਿੰਦਰ ਪਾਲ ਸਿੰਘ)-ਸਥਾਨਕ ਆਲਮ ਸ਼ਾਹ ਰੋਡ 'ਤੇ ਸਥਿਤ ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਨਰਸਰੀ, ਯੂ.ਕੇ.ਜੀ ਅਤੇ ਐਲ.ਕੇ.ਜੀ. ਦੇ ਬੱਚਿਆਂ ਨੂੰ ਖੇਡ ਖੇਡ ਵਿਚ ਪੜ੍ਹਾਈ ਸਿਖਾਉਣ ਲਈ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਮੈਡਮ ਊਸ਼ਾ ...

ਪੂਰੀ ਖ਼ਬਰ »

ਤੀਜੀ ਪੰਜਾਬ ਸਟੇਟ ਬਾਕਸਿੰਗ ਚੈਂਪੀਅਨਸ਼ਿਪ ਲਈ ਜ਼ਿਲ੍ਹਾ ਟੀਮ ਦੀ ਚੋਣ 21 ਨੂੰ -ਬਰਾੜ

ਫ਼ਾਜ਼ਿਲਕਾ, 18 ਮਈ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਬਾਕਸਿੰਗ ਐਸੋਸੀਏਸ਼ਨ ਫ਼ਾਜ਼ਿਲਕਾ ਦੇ ਪ੍ਰਧਾਨ ਜਗਜੀਤ ਸਿੰਘ ਬਰਾੜ ਨੇ ਦੱਸਿਆ ਕਿ ਤੀਜੀ ਪੰਜਾਬ ਸਟੇਟ ਬਾਕਸਿੰਗ ਚੈਂਪੀਅਨਸ਼ਿਪ ਲੜਕੇ ਲੜਕੀਆਂ ਜੋ ਕਿ ਸੁਨਾਮ (ਸੰਗਰੂਰ) ਵਿਖੇ ਹੋਣ ਜਾ ਰਹੀ ਹੈ | ਇਸ ਲਈ ...

ਪੂਰੀ ਖ਼ਬਰ »

ਮੋਟਰਸਾਈਕਲ 'ਚ ਟੱਕਰ ਮਾਰ ਕੇ ਜ਼ਖਮੀ ਕਰਨ ਦੇ ਦੋਸ਼ 'ਚ ਇਕ ਵਿਅਕਤੀ ਵਿਰੁੱਧ ਪਰਚਾ ਦਰਜ

ਜਲਾਲਾਬਾਦ, 18 ਮਈ (ਹਰਪ੍ਰੀਤ ਸਿੰਘ ਪਰੂਥੀ) - ਮੋਟਰ ਸਾਈਕਲ ਚਾਲਕ ਦੁਆਰਾ ਸਾਹਮਣੇ ਤੋਂ ਆ ਰਹੇ ਮੋਟਰ ਸਾਈਕਲ ਵਿਚ ਟੱਕਰ ਮਾਰ ਕੇ ਜ਼ਖਮੀ ਕਰਨ ਦੇ ਦੋਸ਼ ਵਿਚ ਇਕ ਵਿਅਕਤੀ ਖਿਲਾਫ ਪਰਚਾ ਦਰਜ ਕੀਤਾ ਗਿਆ ਹੈ | ਸਬ ਇੰਸਪੈਕਟਰ ਹਰਮੀਤ ਲਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਮਨਦੀਪ ...

ਪੂਰੀ ਖ਼ਬਰ »

ਕਈ ਕਾਂਗਰਸੀ ਪਰਿਵਾਰ ਹੋਏ ਅਕਾਲੀ ਦਲ 'ਚ ਸ਼ਾਮਿਲ

ਠੱਠੀ ਭਾਈ, 18 ਮਈ (ਜਗਰੂਪ ਸਿੰਘ ਮਠਾੜੂ)-ਲੋਕ ਸਭਾ ਹਲਕਾ ਫ਼ਰੀਦਕੋਟ ਦੇ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਤੀਰਥ ਸਿੰਘ ਮਾਹਲਾ ਦੀ ਅਗਵਾਈ ਵਿਚ ਦਿਨ-ਰਾਤ ਮਿਹਨਤ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ...

ਪੂਰੀ ਖ਼ਬਰ »

ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਸ੍ਰੀਗੰਗਾਨਗਰ, 18 ਮਈ (ਦਵਿੰਦਰਜੀਤ ਸਿੰਘ)-ਸ੍ਰੀ ਗੁਰੂ ਨਾਨਕ ਖ਼ਾਲਸਾ ਲਾਅ ਪੀ.ਜੀ. ਕਾਲਜ ਦਾ ਸਾਲ 2018-19 ਦਾ ਨਤੀਜਾ ਵਧੀਆ ਰਿਹਾ | ਕਾਲਜ ਦੀ ਪਿ੍ੰਸੀਪਲ ਡਾਕਟਰ ਸ਼ਸ਼ੀ ਕਲਾ ਆਚਾਰਿਆ ਨੇ ਦੱਸਿਆ ਕਿ ਕਾਲਜ ਦੀ ਐਲ.ਐਲ.ਬੀ.ਏ. ਦੂਜੇ ਸਾਲ ਦੀ ਵਿਦਿਆਰਥਣ ਅੰਕਿਤਾ ਗੁਪਤਾ ਨੇ 63.44 ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX