ਤਾਜਾ ਖ਼ਬਰਾਂ


ਵਿਜ਼ਟਰ ਬੁੱਕ 'ਚ ਟਰੰਪ ਨੇ ਪ੍ਰਧਾਨ ਮੰਤਰੀ ਮੋਦੀ ਲਈ ਲਿਖਿਆ ਸੰਦੇਸ਼
. . .  5 minutes ago
ਅਹਿਮਦਾਬਾਦ, 24 ਫਰਵਰੀ- ਸਾਬਰਮਤੀ ਆਸ਼ਰਮ 'ਚ ਗਏ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਸੰਦੇਸ਼ ਲਿਖਿਆ...
ਸਾਬਰਮਤੀ ਆਸ਼ਰਮ ਤੋਂ ਮੋਟੇਰਾ ਸਟੇਡੀਅਮ ਲਈ ਰਵਾਨਾ ਹੋਏ ਟਰੰਪ
. . .  17 minutes ago
ਅਹਿਮਦਾਬਾਦ, 24 ਫਰਵਰੀ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਸਾਬਰਮਤੀ ਆਸ਼ਰਮ ਤੋਂ ਮੋਟੇਰਾ ਸਟੇਡੀਅਮ ਲਈ ਰਵਾਨਾ ਹੋ ਚੁੱਕੇ ਹਨ। ਇੱਥੇ...
ਟਰੰਪ ਅਤੇ ਮੇਲਾਨੀਆ ਨੇ ਵਿਜ਼ਟਰ ਬੁੱਕ 'ਚ ਲਿਖਿਆ ਸੰਦੇਸ਼
. . .  23 minutes ago
ਅਹਿਮਦਾਬਾਦ, 24 ਫਰਵਰੀ- ਸਾਬਰਮਤੀ ਆਸ਼ਰਮ 'ਚ ਪਹੁੰਚੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉਨ੍ਹਾਂ ਦੀ ਪਤਨੀ ਮੇਲਾਨੀਆ ਟਰੰਪ...
ਟਰੰਪ ਅਤੇ ਮੇਲਾਨੀਆ ਨੇ ਸਾਬਰਮਤੀ ਆਸ਼ਰਮ 'ਚ ਚਲਾਇਆ ਚਰਖਾ
. . .  31 minutes ago
ਅਹਿਮਦਾਬਾਦ, 24 ਫਰਵਰੀ- ਸਾਬਰਮਤੀ ਆਸ਼ਰਮ 'ਚ ਪਹੁੰਚੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉਨ੍ਹਾਂ ਦੀ ਪਤਨੀ ਮੇਲਾਨੀਆ ਟਰੰਪ ਨੇ ਚਰਖਾ ਚਲਾਇਆ...
ਪ੍ਰਧਾਨ ਮੰਤਰੀ ਮੋਦੀ, ਰਾਸ਼ਟਰਪਤੀ ਟਰੰਪ ਅਤੇ ਉਨ੍ਹਾਂ ਦੀ ਪਤਨੀ ਨੇ ਦਿੱਤੀ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ
. . .  33 minutes ago
ਅਹਿਮਦਾਬਾਦ, 24 ਫਰਵਰੀ- ਸਾਬਰਮਤੀ ਆਸ਼ਰਮ 'ਚ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉਨ੍ਹਾਂ ਦੀ ਪਤਨੀ...
ਸਾਬਰਮਤੀ ਆਸ਼ਰਮ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਥੋੜ੍ਹੀ ਦੇਰ ਤੱਕ ਟਰੰਪ ਵੀ ਪਹੁੰਚਣਗੇ
. . .  38 minutes ago
ਅਹਿਮਦਾਬਾਦ, 24 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਬਰਮਤੀ ਆਸ਼ਰਮ 'ਚ ਪਹੁੰਚ ਚੁੱਕੇ ਹਨ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ...
ਅਹਿਮਦਾਬਾਦ 'ਚ ਟਰੰਪ ਅਤੇ ਮੋਦੀ ਦਾ ਰੋਡ ਸ਼ੋਅ
. . .  45 minutes ago
ਅਹਿਮਦਾਬਾਦ, 24 ਫਰਵਰੀ- ਗੁਜਰਾਤ ਦੇ ਅਹਿਮਦਾਬਾਦ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਰੋਡ ਸ਼ੋਅ ਕੱਢਿਆ ਜਾ ਹੈ। ਸਾਬਰਮਤੀ ਆਸ਼ਰਮ ਨੂੰ...
ਅਹਿਮਦਾਬਾਦ ਹਵਾਈ ਅੱਡੇ ਤੋਂ ਸਾਬਰਮਤੀ ਆਸ਼ਰਮ ਲਈ ਰਵਾਨਾ ਹੋਏ ਟਰੰਪ
. . .  59 minutes ago
ਅਹਿਮਦਾਬਾਦ, 24 ਫਰਵਰੀ- ਅਹਿਮਦਾਬਾਦ ਹਵਾਈ ਅੱਡੇ ਤੋਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਆਪਣੇ ਪਰਿਵਾਰ ਸਣੇ...
ਅਹਿਮਦਾਬਾਦ ਪਹੁੰਚੇ ਡੋਨਾਲਡ ਟਰੰਪ ਦਾ ਪ੍ਰਧਾਨ ਮੰਤਰੀ ਮੋਦੀ ਨੇ ਜੱਫੀ ਪਾ ਕੇ ਕੀਤਾ ਸਵਾਗਤ
. . .  about 1 hour ago
ਅਹਿਮਦਾਬਾਦ, 24 ਫਰਵਰੀ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉਨ੍ਹਾਂ ਦੀ ਪਤਨੀ ਮੇਲਾਨੀਆ ਟਰੰਪ ਅਹਿਮਦਾਬਾਦ ਹਵਾਈ ਅੱਡੇ 'ਤੇ ਪਹੁੰਚ ਚੁੱਕੇ ਹਨ। ਇਸ ਦੌਰਾਨ...
ਅਹਿਮਦਾਬਾਦ ਹਵਾਈ ਅੱਡੇ 'ਤੇ ਪਹੁੰਚੀ ਇਵਾਂਕਾ ਟਰੰਪ
. . .  about 1 hour ago
ਅਹਿਮਦਾਬਾਦ, 24 ਫਰਵਰੀ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਬੇਟੀ ਇਵਾਂਕਾ ਟਰੰਪ ਅਹਿਮਦਾਬਾਦ...
ਟਰੰਪ ਦੇ ਸਵਾਗਤ ਲਈ ਅਹਿਮਦਾਬਾਦ ਹਵਾਈ ਅੱਡੇ 'ਤੇ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 1 hour ago
ਅਹਿਮਦਾਬਾਦ, 24 ਫਰਵਰੀ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਵਾਗਤ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਅਹਿਮਦਾਬਾਦ ਹਵਾਈ ਅੱਡੇ 'ਤੇ ਉਤਰਿਆ ਟਰੰਪ ਦਾ ਜਹਾਜ਼
. . .  about 1 hour ago
ਅਹਿਮਦਾਬਾਦ, 24 ਫਰਵਰੀ- ਆਪਣੇ ਦੋ ਦਿਨਾਂ ਦੌਰੇ 'ਤੇ ਅੱਜ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਫਸਟ ਲੇਡੀ ਮੇਲਾਨੀਆ ਟਰੰਪ ਅਹਿਮਦਾਬਾਦ ਹਵਾਈ ਅੱਡੇ 'ਤੇ ਪਹੁੰਚ...
ਫੇਕ ਨਿਊਜ਼ ਮਾਮਲੇ 'ਚ ਮਨੀਸ਼ ਸਿਸੋਦੀਆ ਨੂੰ ਮਿਲੀ ਕਲੀਨ ਚਿੱਟ
. . .  about 1 hour ago
ਨਵੀਂ ਦਿੱਲੀ, 24 ਫਰਵਰੀ- ਦਿੱਲੀ ਪੁਲਿਸ ਨੇ ਦਿੱਲੀ ਦੇ 'ਆਪ' ਨੇਤਾ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਫੇਕ ਨਿਊਜ਼ ਮਾਮਲੇ 'ਚ ਕਲੀਨ ਚਿੱਟ ਦੇ ਦਿੱਤੀ ਹੈ। ਸਿਸੋਦੀਆ 'ਤੇ ਦੋਸ਼ ਲੱਗਾ ਸੀ ਕਿ ਉਨ੍ਹਾਂ ਨੇ...
ਭੇਦਭਰੇ ਹਾਲਾਤ 'ਚ ਗੋਲੀ ਲੱਗਣ ਕਾਰਨ ਥਾਣੇ 'ਚ ਮੁਨਸ਼ੀ ਦੀ ਮੌਤ
. . .  about 1 hour ago
ਕਪੂਰਥਲਾ, 24 ਫਰਵਰੀ (ਅਮਰਜੀਤ ਸਿੰਘ ਸਡਾਨਾ)- ਕਪੂਰਥਲਾ ਜ਼ਿਲ੍ਹੇ ਦੇ ਅਧੀਨ ਆਉਂਦੇ ਥਾਣਾ ਫੱਤੂ ਢੀਂਗਾ ਵਿਖੇ ਤਾਇਨਾਤ ਮੁਨਸ਼ੀ ਸੁਖਵਿੰਦਰ ਸਿੰਘ ਦੀ ਅੱਜ ਸਵੇਰੇ ਭੇਦਭਰੇ ਹਾਲਾਤ 'ਚ ਗੋਲੀ ਲੱਗਣ ਕਾਰਨ ਥਾਣੇ...
ਮੋਟੇਰਾ ਸਟੇਡੀਅਮ ਪਹੁੰਚੇ ਬੀ.ਸੀ.ਸੀ.ਆਈ ਦੇ ਪ੍ਰਧਾਨ ਸੌਰਵ ਗਾਂਗੁਲੀ
. . .  about 1 hour ago
ਗੁਜਰਾਤ, 24 ਫਰਵਰੀ- ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਪ੍ਰਧਾਨ ਸੌਰਵ ਗਾਂਗੁਲੀ ਅਤੇ ਸੈਕਟਰੀ ਜੇ ਸ਼ਾਹ ਅਹਿਮਦਾਬਾਦ...
ਟਰੱਕ ਅਤੇ ਕੈਂਟਰ ਵਿਚਾਲੇ ਹੋਈ ਟੱਕਰ 'ਚ ਇੱਕ ਵਿਅਕਤੀ ਦੀ ਮੌਤ
. . .  about 2 hours ago
ਅਹਿਮਦਾਬਾਦ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਭਾਰਤ ਪਹੁੰਚਣ ਤੋਂ ਪਹਿਲਾਂ ਟਰੰਪ ਨੇ ਹਿੰਦੀ 'ਚ ਕੀਤਾ ਟਵੀਟ, ਕਿਹਾ- ਭਾਰਤ ਆਉਣ ਲਈ ਤਤਪਰ ਹਾਂ
. . .  about 2 hours ago
ਅਹਿਮਦਾਬਾਦ ਲਈ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਦਿੱਲੀ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਚੁਣੇ ਗਏ ਰਾਮਵੀਰ ਸਿੰਘ ਬਿਧੁਰੀ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਜੇਠ ਸੰਮਤ 551

ਬਰਨਾਲਾ

ਜ਼ਿਲ੍ਹੇ ਦੇ 494 ਪੋਿਲੰਗ ਸਟੇਸ਼ਨਾਂ 'ਤੇ ਪੋਿਲੰਗ ਪਾਰਟੀਆਂ ਹੋਈਆਂ ਰਵਾਨਾ

ਬਰਨਾਲਾ, 18 ਮਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਬਰਨਾਲਾ ਜ਼ਿਲ੍ਹੇ ਦੇ 4,88,801 ਵੋਟਰਾਂ ਨੂੰ ਭਲਕੇ ਪੰਜਾਬ 'ਚ ਹੋਣ ਵਾਲੀਆਂ ਲੋਕ ਸਭਾ ਚੋਣਾਂ 'ਚ ਪੂਰੇ ਜੋਸ਼ ਤੇ ਉਤਸ਼ਾਹ ਨਾਲ ਆਪਣੀ ਵੋਟ ਦੇ ...

ਪੂਰੀ ਖ਼ਬਰ »

ਪੋਿਲੰਗ ਸਟੇਸ਼ਨਾਂ ਦੇ 100 ਮੀਟਰ ਦੇ ਘੇਰੇ ਅੰਦਰ ਪੋਸਟਰ/ਬੈਨਰ ਲਗਾਉਣ 'ਤੇ ਪਾਬੰਦੀ

ਬਰਨਾਲਾ, 18 ਮਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਫ਼ੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਿਤੀ 19 ਮਈ ਨੂੰ ਪੋਿਲੰਗ ਵਾਲੇ ਦਿਨ ਪੋਿਲੰਗ ...

ਪੂਰੀ ਖ਼ਬਰ »

ਮਹਿਲ ਕਲਾਂ, ਬੀਹਲਾ, ਸਹਿਜੜਾ ਤੇ ਹਮੀਦੀ 'ਚ ਔਰਤਾਂ ਲਈ ਤਿਆਰ ਹੋਏ ਸਪੈਸ਼ਲ ਪਿੰਕ ਬੂਥ

ਮਹਿਲ ਕਲਾਂ, 18 ਮਈ (ਤਰਸੇਮ ਸਿੰਘ ਚੰਨਣਵਾਲ)-19 ਮਈ ਨੰੂ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਵਿਚ ਬਲਾਕ ਮਹਿਲ ਕਲਾਂ ਦੇ 165 ਬੂਥਾਂ 'ਤੇ 12 ਸੈਕਟਰ ਅਫ਼ਸਰ, 12 ਮਾਸਟਰ ਟ੍ਰੇਨਰ, ਏ. ਆਰ. ਓ. ਅਤੇ ਆਰ.ਓ. ਦੀਆਂ 4 ਟੀਮਾਂ ਸਮੂਹ ਬੂਥਾਂ ਦੀ ਜਾਂਚ ਕਰਨਗੀਆਂ | ਜਾਣਕਾਰੀ ਅਨੁਸਾਰ ਬਲਾਕ ...

ਪੂਰੀ ਖ਼ਬਰ »

ਪਿੰਡ ਜਗਜੀਤਪੁਰਾ ਤੋਂ ਕਣਕ ਦਾ ਟਰੱਕ ਸ੍ਰੀ ਹਜ਼ੂਰ ਸਾਹਿਬ ਭੇਜਿਆ

ਸ਼ਹਿਣਾ, 18 ਮਈ (ਸੁਰੇਸ਼ ਗੋਗੀ)-ਗੁਰਦੁਆਰਾ ਬਾਬਾ ਨਿਧਾਨ ਸਿੰਘ ਲੰਗਰਾਂ ਵਾਲਿਆਂ ਸ੍ਰੀ ਹਜ਼ੂਰ ਸਾਹਿਬ ਲਈ ਪਿੰਡ ਜਗਜੀਤਪੁਰਾ ਦੀ ਸੰਗਤ ਵਲੋਂ ਕਣਕ ਦਾ ਟਰੱਕ ਇਕੱਤਰ ਕਰ ਕੇ ਹਜ਼ੂਰ ਸਾਹਿਬ ਲਈ ਭੇਜਿਆ ਗਿਆ | ਜਥੇਦਾਰ ਜਗਰਾਜ ਸਿੰਘ ਹਰੀਗੜ੍ਹ ਨੇ ਦੱਸਿਆ ਕਿ ਪਿੰਡ ...

ਪੂਰੀ ਖ਼ਬਰ »

ਚੁਟਕਲੇ ਸੁਣਾਉਣ ਵਾਲੇ ਅਤੇ 10 ਸਾਲ ਹਲਕੇ ਦੀ ਸਾਰ ਨਾ ਲੈਣ ਵਾਲਿਆਂ ਨੂੰ ਮੂੰਹ ਨਹੀਂ ਲਾਉਣਗੇ ਲੋਕ-ਕੇਵਲ ਸਿੰਘ ਢਿੱਲੋਂ

ਬਰਨਾਲਾ, 18 ਮਈ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ: ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਉਨ੍ਹਾਂ ਨੂੰ ਚੋਣ ਮੁਹਿੰਮ ਦੌਰਾਨ ਹਰ ਪਾਸਿਉਂ ਭਰਵਾਂ ਹੁੰਗਾਰਾ ਮਿਲਿਆ ਹੈ, ਕਿਉਂਕਿ ਹਲਕਾ ਸੰਗਰੂਰ ਦੇ ਲੋਕ ...

ਪੂਰੀ ਖ਼ਬਰ »

2 ਲੜਕੀਆਂ ਲਾਪਤਾ ਹੋਣ 'ਤੇ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ

ਬਰਨਾਲਾ, 18 ਮਈ (ਰਾਜ ਪਨੇਸਰ)-ਸਥਾਨਕ ਸਿਟੀ-1 ਥਾਣਾ ਪੁਲਿਸ ਵਲੋਂ ਨਾਮਾਲੂਮ ਵਿਅਕਤੀਆਂ ਿਖ਼ਲਾਫ਼ ਦੋ ਲੜਕੀਆਂ ਨੂੰ ਗੁਪਤ ਰੱਖਣ ਦੇ ਮਾਮਲੇ ਵਿਚ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਮੱਘਰ ਸਿੰਘ ਨੇ ਦੱਸਿਆ ਕਿ ਮੱੁਦਈ ...

ਪੂਰੀ ਖ਼ਬਰ »

ਜ਼ਮੀਨ ਦੀ ਰਜਿਸਟਰੀ ਕਰਵਾਉਣ ਦੇ ਮਾਮਲੇ 'ਚ ਧੋਖਾਧੜੀ ਦਾ ਮਾਮਲਾ ਦਰਜ

ਸ਼ਹਿਣਾ, 18 ਮਈ (ਸੁਰੇਸ਼ ਗੋਗੀ)-ਥਾਣਾ ਸ਼ਹਿਣਾ ਪੁਲਿਸ ਨੇ ਧੋਖੇ ਨਾਲ ਜ਼ਮੀਨ ਦੀ ਰਜਿਸਟਰੀ ਕਰਵਾਉਣ ਦੇ ਮਾਮਲੇ 'ਚ ਇਕ ਵਿਅਕਤੀ 'ਤੇ ਧੋਖਾਧੜੀ ਦਾ ਪਰਚਾ ਦਰਜ ਕੀਤਾ ਹੈ | ਪਿੰਡ ਉਗੋਕੇ ਦੇ ਸੁਰਜੀਤ ਸਿੰਘ ਪੁੱਤਰ ਕੌਰ ਸਿੰਘ ਵਲੋਂ ਐਸ.ਐਸ.ਪੀ. ਬਰਨਾਲਾ ਨੂੰ ਦਰਖ਼ਾਸਤ ਨੰਬਰ ...

ਪੂਰੀ ਖ਼ਬਰ »

ਕਮਜ਼ੋਰ ਵਿਦਿਆਰਥੀਆਂ ਲਈ ਲਗਾਈਆਂ ਜਾ ਰਹੀਆਂ ਸਪੈਸ਼ਲ ਕਲਾਸਾਂ-ਗੁਰਮਿਲਾਪ ਸਿੰਘ ਡੱਲਾ

ਬਰਨਾਲਾ, 18 ਮਈ (ਗੁਰਪ੍ਰੀਤ ਸਿੰਘ ਲਾਡੀ)-ਆਈਲੈਟਸ ਅਤੇ ਵੀਜ਼ਾ ਸੇਵਾਵਾਂ ਮੁਹੱਈਆ ਕਰਵਾਉਣਾ ਵਾਲੀ ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਮੋਗਾ ਦੀ ਬ੍ਰਾਂਚ ਬਰਨਾਲਾ ਦੇ ਵਿਦਿਆਰਥੀ ਆਈਲੈਟਸ ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਸੰਸਥਾ ਅਤੇ ਮਾਪਿਆਂ ਦਾ ਨਾਮ ਰੌਸ਼ਨ ਕਰ ਰਹੇ ...

ਪੂਰੀ ਖ਼ਬਰ »

ਨੌਜਵਾਨ ਨਾਲ ਕੁੱਟਮਾਰ ਕਰਨ ਦੇ ਮਾਮਲੇ 'ਚ 9 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਮਹਿਲ ਕਲਾਂ, 18 ਮਈ (ਤਰਸੇਮ ਸਿੰਘ ਚੰਨਣਵਾਲ)-ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕਲਾਲ ਮਾਜਰਾ ਵਿਖੇ ਇਕ ਨੌਜਵਾਨ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ ਪੁਲਿਸ ਥਾਣਾ ਮਹਿਲ ਕਲਾਂ ਵਿਖੇ 9 ਵਿਅਕਤੀਆਂ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਹੈ | ਪੁਲਿਸ ਥਾਣਾ ਮਹਿਲ ਕਲਾਂ ...

ਪੂਰੀ ਖ਼ਬਰ »

ਐਡਵੋਕੇਟ ਜਸਵੀਰ ਸਿੰਘ ਖੇੜੀ ਮੁੜ ਪੰਜਾਬ ਏਕਤਾ ਪਾਰਟੀ 'ਚ ਹੋਏ ਸ਼ਾਮਿਲ

ਮਹਿਲ ਕਲਾਂ, 18 ਮਈ (ਤਰਸੇਮ ਸਿੰਘ ਚੰਨਣਵਾਲ/ਅਵਤਾਰ ਸਿੰਘ ਅਣਖੀ)-ਬੀਤੇ ਕੁਝ ਦਿਨ ਪਹਿਲਾਂ ਵਿਰੋਧੀ ਧਿਰ ਦੇ ਨੇਤਾ ਅਤੇ ਆਪ ਆਗੂ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਪੰਜਾਬ ਏਕਤਾ ਪਾਰਟੀ ਨੰੂ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਪੰਜਾਬੀ ਏਕਤਾ ...

ਪੂਰੀ ਖ਼ਬਰ »

ਔਰਤ ਵਲੋਂ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ

ਟੱਲੇਵਾਲ, 18 ਮਈ (ਸੋਨੀ ਚੀਮਾ)-ਟੱਲੇਵਾਲ ਵਿਖੇ ਅੱਜ ਬਾਅਦ ਦੁਪਹਿਰ ਬਠਿੰਡਾ ਬ੍ਰਾਂਚ ਨਹਿਰ ਵਿਚ ਇਕ ਔਰਤ ਵਲੋਂ ਛਾਲ ਮਾਰ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਸਮਾਚਾਰ ਹੈ | ਇਸ ਸਬੰਧੀ ਥਾਣਾ ਟੱਲੇਵਾਲ ਦੇ ਮੁਖੀ ਗੁਰਦੀਪ ਸਿੰਘ ਨੇ ਦੱਸਿਆ ਕਿ ਉਕਤ ਔਰਤ ਕਰਮਜੀਤ ਕੌਰ ਪਤੀ ਦੇ ...

ਪੂਰੀ ਖ਼ਬਰ »

ਘਰ 'ਚੋਂ ਸੋਨਾ ਤੇ ਨਕਦੀ ਚੋਰੀ, ਮਾਮਲਾ ਦਰਜ

ਹੰਡਿਆਇਆ, 18 ਮਈ (ਗੁਰਜੀਤ ਸਿੰਘ ਖੱੁਡੀ)-ਪਿੰਡ ਖੱੁਡੀ ਕਲਾਂ ਵਿਖੇ ਸੋਨਾ ਅਤੇ ਨਕਦੀ ਚੋਰੀ ਹੋ ਜਾਣ ਦੀ ਖ਼ਬਰ ਹੈ | ਇਸ ਸਬੰਧੀ ਪੁਲਿਸ ਚੌਕੀ ਹੰਡਿਆਇਆ ਦੇ ਹੌਲਦਾਰ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਰੁਪਿੰਦਰ ਕੁਮਾਰ ਪੱੁਤਰ ਬਾਰੂ ਰਾਮ ਵਾਸੀ ਖੱੁਡੀ ਕਲਾਂ ਦੇ ਘਰੋਂ ਲੰਘੀ 16-17 ਮਈ ਦੀ ਰਾਤ ਨੂੰ ਅਲਮਾਰੀ ਵਿਚੋਂ 4 ਤੋਲੇ ਸੋਨਾ ਅਤੇ 40 ਹਜ਼ਾਰ ਰੁਪਏ ਨਕਦੀ ਚੋਰੀ ਹੋ ਗਏ | ਇਸ ਸਬੰਧੀ ਥਾਣਾ ਸਦਰ ਬਰਨਾਲਾ ਵਿਖੇ ਮੱੁਦਈ ਰੁਪਿੰਦਰ ਕੁਮਾਰ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |



ਖ਼ਬਰ ਸ਼ੇਅਰ ਕਰੋ

ਚੋਣ ਪ੍ਰਚਾਰ ਬੰਦ ਹੋਣ ਦੇ ਬਾਵਜੂਦ ਸਿਖ਼ਰਾਂ 'ਤੇ ਦਿਖਿਆ ਸਮਰਥਕਾਂ 'ਚ ਉਤਸ਼ਾਹ

ਸੰਗਰੂਰ, 18 ਮਈ (ਚੌਧਰੀ ਨੰਦ ਲਾਲ ਗਾਂਧੀ)- ਬੇਸ਼ੱਕ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣ ਪ੍ਰਚਾਰ ਬੰਦ ਹੋ ਗਿਆ ਹੈ, ਪਰ ਵਰਕਰਾਂ ਤੇ ਵੋਟਰਾਂ ਵਿਚ ਉਤਸ਼ਾਹ ਘਟਣ ਦਾ ਨਾਮ ਨਹੀਂ ਲੈ ਰਿਹਾ | ਜਿੱਥੇ ਇਨੀਂ ਦਿਨੀਂ ਉਮੀਦਵਾਰ ਵੋਟ ਮੰਗਣ ਲਈ ਆਪਣੇ ਵੋਟਰਾਂ ਤੇ ...

ਪੂਰੀ ਖ਼ਬਰ »

ਆਰੀਆ ਭੱਟਾ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਬਰਨਾਲਾ, 18 ਮਈ (ਅਸ਼ੋਕ ਭਾਰਤੀ)-ਆਰੀਆ ਭੱਟਾ ਕਾਲਜ ਬਰਨਾਲਾ ਦਾ ਬੀ.ਬੀ.ਏ. ਦੇ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਕਾਲਜ ਦੇ ਕੈਂਪਸ ਡਾਇਰੈਕਟਰ ਡਾ: ਅਜੇ ਕੁਮਾਰ ਮਿੱਤਲ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥਣ ਅਦਿੱਤੀ ਗਰਗ ਨੇ 85.16 ਫ਼ੀਸਦੀ, ...

ਪੂਰੀ ਖ਼ਬਰ »

ਪੀਰ ਬਾਬਾ ਮਦਰੱਸੇ ਦੀ ਯਾਦ 'ਚ ਸਾਲਾਨਾ ਭੰਡਾਰਾ ਅਤੇ 6ਵਾਂ ਸਭਿਆਚਾਰਕ ਮੇਲਾ 23 ਨੂੰ

ਭਦੌੜ, 18 ਮਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਕਸਬਾ ਭਦੌੜ ਵਿਖੇ ਪੀਰ ਬਾਬਾ ਮਦਰਸਾ ਬਖੂਹੇ ਵੈੱਲਫੇਅਰ ਕਮੇਟੀ (ਰਜਿ:) ਭਦੌੜ ਵਲੋਂ ਨਗਰ ਦੇ ਸਹਿਯੋਗ ਨਾਲ ਪੀਰ ਬਾਬਾ ਮਦਰਸੇ ਦੀ ਯਾਦ ਵਿਚ ਸਾਲਾਨਾ ਭੰਡਾਰਾ ਅਤੇ ਛੇਵਾਂ ਸਭਿਆਚਾਰਕ ਮੇਲਾ 23 ਮਈ ਦਿਨ ਵੀਰਵਾਰ ਨੂੰ ਦੀਪਗੜ੍ਹ ...

ਪੂਰੀ ਖ਼ਬਰ »

ਨਸ਼ਿਆਂ ਦੀ ਤਰਾਸਦੀ ਪੇਸ਼ ਕਰਦਾ ਨਾਟਕ 'ਸੁਲਘਦੀ ਧਰਤੀ' ਖੇਡਿਆ

ਭਦੌੜ, 18 ਮਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਸ਼ਹੀਦ ਭਗਤ ਸਿੰਘ ਕਲਾ ਮੰਚ ਚੜਿੱਕ ਦੀ ਟੀਮ ਵਲੋਂ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਬਹੁ ਚਰਚਿਤ ਨੁੱਕੜ ਨਾਟਕ ਸੁਲਘਦੀ ਧਰਤੀ ਖੇਡਿਆ ਗਿਆ | ਰੰਗ ਕਰਮੀ ਤੀਰਥ ਸਿੰਘ ਚੜਿੱਕ, ਦਲਜਿੰਦਰ ਡਾਲਾ, ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਡੇਂਗੂ ਦਿਵਸ ਮਨਾਇਆ

ਧਨੌਲਾ, 18 ਮਈ (ਚੰਗਾਲ)-ਸਿਵਲ ਸਰਜਨ ਬਰਨਾਲਾ ਡਾ: ਜੁਗਲ ਕਿਸ਼ੋਰ, ਐਸ.ਐਮ.ਓ. ਧਨੌਲਾ ਡਾ: ਸੁਰਿੰਦਰ ਕੁਮਾਰ ਸੰਧੂ ਅਤੇ ਡਾ: ਗੁਰਮਿੰਦਰ ਕੌਰ ਔਜਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦਸਮੇਸ਼ ਅਕਾਲ ਅਕੈਡਮੀ ਹਰੀਗੜ੍ਹ ਵਿਖੇ ਨੈਸ਼ਨਲ ਡੇਂਗੂ ਦਿਵਸ ਮਨਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਪੰਜਾਬ 'ਚ ਆਉਣ ਵਾਲੀ ਕ੍ਰਾਂਤੀ ਦਾ ਕਾਤਲ ਦੇ ਸਿਰਲੇਖ ਹੇਠ ਭਗਵੰਤ ਮਾਨ ਵਿਰੋਧੀ ਪਿੰਡਾਂ 'ਚ ਲੱਗੇ ਪੋਸਟਰ

ਮਹਿਲ ਕਲਾਂ, 18 ਮਈ (ਤਰਸੇਮ ਸਿੰਘ ਚੰਨਣਵਾਲ)-ਆਏ ਦਿਨ ਵਿਵਾਦਾਂ ਵਿਚ ਘਿਰੇ ਰਹਿਣ ਵਾਲੇ ਅਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਦੇ ਵਿਰੁੱਧ ਆਮ ਆਦਮੀ ਪਾਰਟੀ ਦੇ ਹੀ ਸਾਬਕਾ ਵਲੰਟੀਅਰਾਂ ਵਲੋਂ ਤਿੱਖਾ ਹਮਲਾ ਬੋਲਿਆ ਗਿਆ ਹੈ | ਜੋ ...

ਪੂਰੀ ਖ਼ਬਰ »

ਵੋਟਰ 12 ਦਸਤਾਵੇਜ਼ਾਂ 'ਚੋਂ ਕੋਈ ਇਕ ਵਿਖਾ ਕੇ ਪਾ ਸਕਣਗੇ ਵੋਟ-ਜ਼ਿਲ੍ਹਾ ਚੋਣ ਅਫ਼ਸਰ

ਬਰਨਾਲਾ, 18 ਮਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਅਨੁਸਾਰ ਵੋਟਰ ਸ਼ਨਾਖ਼ਤੀ ਕਾਰਡ ਤੋਂ ਵਾਂਝੇ ਵੋਟਰ ਭਾਰਤ ਚੋਣ ਕਮਿਸ਼ਨ ਵਲੋਂ ਪ੍ਰਵਾਨਿਤ 11 ਹੋਰ ਦਸਤਾਵੇਜ਼ਾਂ ਰਾਹੀਂ ਪੋਲਿੰਗ ...

ਪੂਰੀ ਖ਼ਬਰ »

ਪੀ.ਜੀ.ਡੀ.ਸੀ.ਏ. ਦਾ ਨਤੀਜਾ 100 ਫ਼ੀਸਦੀ ਆਇਆ

ਭਦੌੜ, 18 ਮਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੁਆਰਾ ਐਲਾਨੇ ਗਏ ਪੀ. ਜੀ. ਡੀ. ਸੀ. ਏ. ਸਮੈਸਟਰ ਪਹਿਲਾ ਦੇ ਨਤੀਜੇ ਅਨੁਸਾਰ ਮੀਰੀ ਪੀਰੀ ਖਾਲਸਾ ਕਾਲਜ ਭਦੌੜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਮੱਲ੍ਹਾਂ ਮਾਰੀਆਂ ਹਨ | ਪਿ੍ੰਸੀਪਲ ਮਲਵਿੰਦਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX