ਤਾਜਾ ਖ਼ਬਰਾਂ


ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਗੁਰੂ ਹਰ ਸਹਾਏ ,22 ਜਨਵਰੀ {ਕਪਿਲ ਕੰਧਾਰੀ } -ਅੱਜ ਪਿੰਡ ਮਾਦੀ ਕੇ ਵਿਖੇ ਸਤਸੰਗ ਘਰ ਦੇ ਲਾਗੇ ਚੌਕ ਵਿਚ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੀ ਟੱਕਰ ਹੋ ਜਾਣ ਦੀ ਖ਼ਬਰ ਮਿਲੀ ਹੈ ਜਿਸ ਵਿਚ ਇੱਕ ਮੋਟਰਸਾਈਕਲ ਸਵਾਰ ਦਰਸ਼ਨ ...
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਬਟਾਲਾ , 22 ਜਨਵਰੀ { ਡਾ. ਕਮਲ ਕਾਹਲੋਂ}- ਬਟਾਲਾ ਜਲੰਧਰ ਰੋਡ 'ਤੇ ਪੈਂਦੇ ਅੱਡਾ ਅੰਮੋਨੰਗਲ ਵਿਖੇ ਅੱਜ ਖੜ੍ਹੇ ਟਰਾਲੇ ਵਿਚ ਬੱਸ ਵੱਜਣ ਕਾਰਨ ਕਰੀਬ ਦਸ ਤੋਂ ਪੰਦਰਾਂ ਦੇ ਸਵਾਰੀਆਂ ਗੰਭੀਰ ਜ਼ਖ਼ਮੀ ਹੋਈਆਂ ਹਨ । ਪਨ ਬੱਸ ਜਲੰਧਰ ਤੋਂ ਬਟਾਲੇ ...
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਤਰਨ ਤਾਰਨ, 22 ਜਨਵਰੀ (ਹਰਿੰਦਰ ਸਿੰਘ)ਂਸੀ.ਆਈ.ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਇਕ ਅੰਤਰਰਾਜੀ ਵਾਹਨ ਚੋਰ ਗਰੋਹ ਦਾ ਪਰਦਾਫਾਸ਼ ਕਰਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਵੱਖ-ਵੱਖ ਰਾਜਾਂ ਤੋਂ ਚੋਰੀ ਕੀਤੀਆਂ 15 ਲਗਜ਼ਰੀ ...
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
ਡੇਰਾਬਸੀ, 22 ਜਨਵਰੀ ( ਸ਼ਾਮ ਸਿੰਘ ਸੰਧੂ )-ਅੰਬਾਲਾ- ਕਾਲਕਾ ਰੇਲਵੇ ਲਾਈਨ 'ਤੇ ਡੇਰਾਬਸੀ ਨੇੜਲੇ ਪਿੰਡ ਜਵਾਹਰ ਪੁਰ ਨੇੜੇ ਇੱਕ ਬਜ਼ੁਰਗ ਨੇ ਰੇਲ ਗੱਡੀ ਅੱਗੇ ਲੇਟ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਰਾਜਿੰਦਰ ਸਿੰਘ ...
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਚੰਡੀਗੜ੍ਹ, 22 ਜਨਵਰੀ - ਹਵਾ ਪ੍ਰਦੂਸ਼ਣ ਨਾਲ ਨਜਿੱਠਣ ਦੇ ਮੱਦੇਨਜ਼ਰ ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਵਾਤਾਵਰਨ ਤੇ ਜਲਵਾਯੂ ਵਿਭਾਗ ਨੇ 15 ਸਾਲ ਪੁਰਾਣੇ 3 ਪਹੀਆ ਵਾਹਨਾਂ ਨੂੰ...
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਮੁੱਦਕੀ, 22 ਜਨਵਰੀ (ਭੁਪਿੰਦਰ ਸਿੰਘ) - ਇੱਥੋਂ ਨਜ਼ਦੀਕੀ ਪਿੰਡ ਕੱਬਰ ਵੱਛਾ ਤੋਂ ਕੈਲਾਸ਼ 'ਤੇ ਸਰਹਿੰਦ ਫੀਡਰ ਅਤੇ ਰਾਜਸਥਾਨ ਫੀਡਰ (ਨਹਿਰ) ਦੇ ਪੁਲ ਕੋਲ ਰਾਜਸਥਾਨ ਫੀਡਰ (ਨਹਿਰ ) ਵਿਚ ਤਿੰਨ ਜਣਿਆਂ...
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮੋਰਿੰਡਾ, 22 ਜਨਵਰੀ - (ਤਰਲੋਚਨ ਸਿੰਘ ਕੰਗ,ਪ੍ਰਿਤਪਾਲ ਸਿੰਘ) - ਵਿਜੀਲੈਂਸ ਬਿਉਰੋ ਰੂਪਨਗਰ ਨੇ ਅੱਜ ਬੀ.ਡੀ.ਪੀ.ਓ ਦਫ਼ਤਰ ਮੋਰਿੰਡਾ ਵਿਖੇ ਛਾਪਾ ਮਾਰ ਕੇ ਬੀ.ਡੀ.ਪੀ.ਓ ਅਮਰਦੀਪ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਰ ਲਿਆ। ਇਸ ਸਬੰਧੀ...
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਮਲੌਦ, 22 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ) - ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਕਮਲਜੀਤ ਸਿੰਘ ਸਿਆੜ ਤੇ ਉਪ-ਚੇਅਰਮੈਨ ਗੁਰਦੀਪ ਸਿੰਘ ਜ਼ੁਲਮਗੜ...
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  1 day ago
ਨਵੀਂ ਦਿੱਲੀ, 22 ਜਨਵਰੀ - ਉੱਤਰ ਰੇਲਵੇ ਦੇ ਜਨ ਸੰਪਰਕ ਅਧਿਕਾਰੀ ਦੀਪਕ ਕੁਮਾਰ ਨੇ ਦੱਸਿਆ ਕਿ ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ 23 ਜਨਵਰੀ ਅਤੇ 26 ਜਨਵਰੀ ਨੂੰ ਇੱਕ ਟਰੇਨ ਰੱਦ...
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  1 day ago
ਚੇਨਈ, 22 ਜਨਵਰੀ - ਕਸਟਮ ਵਿਭਾਗ ਨੇ ਚੇਨਈ ਹਵਾਈ ਅੱਡੇ ਵਿਖੇ ਆਬੂ ਧਾਬੀ ਤੋਂ ਆਏ ਇੱਕ ਯਾਤਰੀ ਤੋਂ 2.6 ਕਿੱਲੋ ਸੋਨਾ ਬਰਾਮਦ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 1.1 ਕਰੋੜ...
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  1 day ago
ਮੋਗਾ, 22 ਜਨਵਰੀ (ਗੁਰਤੇਜ ਬੱਬੀ)- ਅੱਜ ਮੋਗਾ 'ਚ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਮੈਡਮ ਅੰਜਨਾ ਦੀ ਅਦਾਲਤ ਨੇ ਔਰਤ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਮਸਤ ਬਾਬਾ ਜੀਵਨ ਸਿੰਘ ਨੂੰ ਦੋਸ਼ ਸਾਬਤ...
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  1 day ago
ਪਟਿਆਲਾ, 22 ਜਨਵਰੀ (ਅਮਨਦੀਪ ਸਿੰਘ)- ਲੰਡਨ 'ਚ ਕਤਲ ਹੋਏ ਨੌਜਵਾਨ ਹਰਿੰਦਰ ਕੁਮਾਰ ਦੇ ਘਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਪਹੁੰਚੇ। ਇਸ...
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  1 day ago
ਫ਼ਾਜ਼ਿਲਕਾ, 22 ਜਨਵਰੀ (ਪ੍ਰਦੀਪ ਕੁਮਾਰ)- ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਵਲੋਂ ਸਰਹੱਦੀ ਇਲਾਕੇ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਸਰਹੱਦ ਦੇ ਨਾਲ ਲੱਗਦੀ ਸੈਕਿੰਡ ਡਿਫੈਂਸ ਲਾਈਨ...
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  1 day ago
ਨਵੀਂ ਦਿੱਲੀ, 22 ਜਨਵਰੀ- ਇੰਟਰਪੋਲ ਨੇ ਗੁਜਰਾਤ ਪੁਲਿਸ ਦੇ ਕਹਿਣ 'ਤੇ ਨਿਤਿਆਨੰਦ ਵਿਰੁੱਧ 'ਬਲੂ ਨੋਟਿਸ' ਜਾਰੀ ਕੀਤਾ ਹੈ। ਇਹ ਨੋਟਿਸ ਗੁੰਮਸ਼ੁਦਾ ਜਾਂ...
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  1 day ago
ਜ਼ੀਰਾ, 22 ਜਨਵਰੀ (ਪ੍ਰਤਾਪ ਸਿੰਘ ਹੀਰਾ)- ਜ਼ੀਰਾ-ਅੰਮ੍ਰਿਤਸਰ ਰੋਡ 'ਤੇ ਬਸਤੀ ਹਾਜੀਵਾਲੀ ਦੇ ਨਜ਼ਦੀਕ ਅੱਜ ਆਲਟੋ ਕਾਰ ਨੇ ਖੜ੍ਹੇ ਟਰੱਕ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਕਾਰ ਸਵਾਰ...
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  1 day ago
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  1 day ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  1 day ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਜੇਠ ਸੰਮਤ 551

ਬਰਨਾਲਾ

ਜ਼ਿਲ੍ਹੇ ਦੇ 494 ਪੋਿਲੰਗ ਸਟੇਸ਼ਨਾਂ 'ਤੇ ਪੋਿਲੰਗ ਪਾਰਟੀਆਂ ਹੋਈਆਂ ਰਵਾਨਾ

ਬਰਨਾਲਾ, 18 ਮਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਬਰਨਾਲਾ ਜ਼ਿਲ੍ਹੇ ਦੇ 4,88,801 ਵੋਟਰਾਂ ਨੂੰ ਭਲਕੇ ਪੰਜਾਬ 'ਚ ਹੋਣ ਵਾਲੀਆਂ ਲੋਕ ਸਭਾ ਚੋਣਾਂ 'ਚ ਪੂਰੇ ਜੋਸ਼ ਤੇ ਉਤਸ਼ਾਹ ਨਾਲ ਆਪਣੀ ਵੋਟ ਦੇ ...

ਪੂਰੀ ਖ਼ਬਰ »

ਪੋਿਲੰਗ ਸਟੇਸ਼ਨਾਂ ਦੇ 100 ਮੀਟਰ ਦੇ ਘੇਰੇ ਅੰਦਰ ਪੋਸਟਰ/ਬੈਨਰ ਲਗਾਉਣ 'ਤੇ ਪਾਬੰਦੀ

ਬਰਨਾਲਾ, 18 ਮਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਫ਼ੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਿਤੀ 19 ਮਈ ਨੂੰ ਪੋਿਲੰਗ ਵਾਲੇ ਦਿਨ ਪੋਿਲੰਗ ...

ਪੂਰੀ ਖ਼ਬਰ »

ਮਹਿਲ ਕਲਾਂ, ਬੀਹਲਾ, ਸਹਿਜੜਾ ਤੇ ਹਮੀਦੀ 'ਚ ਔਰਤਾਂ ਲਈ ਤਿਆਰ ਹੋਏ ਸਪੈਸ਼ਲ ਪਿੰਕ ਬੂਥ

ਮਹਿਲ ਕਲਾਂ, 18 ਮਈ (ਤਰਸੇਮ ਸਿੰਘ ਚੰਨਣਵਾਲ)-19 ਮਈ ਨੰੂ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਵਿਚ ਬਲਾਕ ਮਹਿਲ ਕਲਾਂ ਦੇ 165 ਬੂਥਾਂ 'ਤੇ 12 ਸੈਕਟਰ ਅਫ਼ਸਰ, 12 ਮਾਸਟਰ ਟ੍ਰੇਨਰ, ਏ. ਆਰ. ਓ. ਅਤੇ ਆਰ.ਓ. ਦੀਆਂ 4 ਟੀਮਾਂ ਸਮੂਹ ਬੂਥਾਂ ਦੀ ਜਾਂਚ ਕਰਨਗੀਆਂ | ਜਾਣਕਾਰੀ ਅਨੁਸਾਰ ਬਲਾਕ ...

ਪੂਰੀ ਖ਼ਬਰ »

ਪਿੰਡ ਜਗਜੀਤਪੁਰਾ ਤੋਂ ਕਣਕ ਦਾ ਟਰੱਕ ਸ੍ਰੀ ਹਜ਼ੂਰ ਸਾਹਿਬ ਭੇਜਿਆ

ਸ਼ਹਿਣਾ, 18 ਮਈ (ਸੁਰੇਸ਼ ਗੋਗੀ)-ਗੁਰਦੁਆਰਾ ਬਾਬਾ ਨਿਧਾਨ ਸਿੰਘ ਲੰਗਰਾਂ ਵਾਲਿਆਂ ਸ੍ਰੀ ਹਜ਼ੂਰ ਸਾਹਿਬ ਲਈ ਪਿੰਡ ਜਗਜੀਤਪੁਰਾ ਦੀ ਸੰਗਤ ਵਲੋਂ ਕਣਕ ਦਾ ਟਰੱਕ ਇਕੱਤਰ ਕਰ ਕੇ ਹਜ਼ੂਰ ਸਾਹਿਬ ਲਈ ਭੇਜਿਆ ਗਿਆ | ਜਥੇਦਾਰ ਜਗਰਾਜ ਸਿੰਘ ਹਰੀਗੜ੍ਹ ਨੇ ਦੱਸਿਆ ਕਿ ਪਿੰਡ ...

ਪੂਰੀ ਖ਼ਬਰ »

ਚੁਟਕਲੇ ਸੁਣਾਉਣ ਵਾਲੇ ਅਤੇ 10 ਸਾਲ ਹਲਕੇ ਦੀ ਸਾਰ ਨਾ ਲੈਣ ਵਾਲਿਆਂ ਨੂੰ ਮੂੰਹ ਨਹੀਂ ਲਾਉਣਗੇ ਲੋਕ-ਕੇਵਲ ਸਿੰਘ ਢਿੱਲੋਂ

ਬਰਨਾਲਾ, 18 ਮਈ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ: ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਉਨ੍ਹਾਂ ਨੂੰ ਚੋਣ ਮੁਹਿੰਮ ਦੌਰਾਨ ਹਰ ਪਾਸਿਉਂ ਭਰਵਾਂ ਹੁੰਗਾਰਾ ਮਿਲਿਆ ਹੈ, ਕਿਉਂਕਿ ਹਲਕਾ ਸੰਗਰੂਰ ਦੇ ਲੋਕ ...

ਪੂਰੀ ਖ਼ਬਰ »

2 ਲੜਕੀਆਂ ਲਾਪਤਾ ਹੋਣ 'ਤੇ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ

ਬਰਨਾਲਾ, 18 ਮਈ (ਰਾਜ ਪਨੇਸਰ)-ਸਥਾਨਕ ਸਿਟੀ-1 ਥਾਣਾ ਪੁਲਿਸ ਵਲੋਂ ਨਾਮਾਲੂਮ ਵਿਅਕਤੀਆਂ ਿਖ਼ਲਾਫ਼ ਦੋ ਲੜਕੀਆਂ ਨੂੰ ਗੁਪਤ ਰੱਖਣ ਦੇ ਮਾਮਲੇ ਵਿਚ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਮੱਘਰ ਸਿੰਘ ਨੇ ਦੱਸਿਆ ਕਿ ਮੱੁਦਈ ...

ਪੂਰੀ ਖ਼ਬਰ »

ਜ਼ਮੀਨ ਦੀ ਰਜਿਸਟਰੀ ਕਰਵਾਉਣ ਦੇ ਮਾਮਲੇ 'ਚ ਧੋਖਾਧੜੀ ਦਾ ਮਾਮਲਾ ਦਰਜ

ਸ਼ਹਿਣਾ, 18 ਮਈ (ਸੁਰੇਸ਼ ਗੋਗੀ)-ਥਾਣਾ ਸ਼ਹਿਣਾ ਪੁਲਿਸ ਨੇ ਧੋਖੇ ਨਾਲ ਜ਼ਮੀਨ ਦੀ ਰਜਿਸਟਰੀ ਕਰਵਾਉਣ ਦੇ ਮਾਮਲੇ 'ਚ ਇਕ ਵਿਅਕਤੀ 'ਤੇ ਧੋਖਾਧੜੀ ਦਾ ਪਰਚਾ ਦਰਜ ਕੀਤਾ ਹੈ | ਪਿੰਡ ਉਗੋਕੇ ਦੇ ਸੁਰਜੀਤ ਸਿੰਘ ਪੁੱਤਰ ਕੌਰ ਸਿੰਘ ਵਲੋਂ ਐਸ.ਐਸ.ਪੀ. ਬਰਨਾਲਾ ਨੂੰ ਦਰਖ਼ਾਸਤ ਨੰਬਰ ...

ਪੂਰੀ ਖ਼ਬਰ »

ਕਮਜ਼ੋਰ ਵਿਦਿਆਰਥੀਆਂ ਲਈ ਲਗਾਈਆਂ ਜਾ ਰਹੀਆਂ ਸਪੈਸ਼ਲ ਕਲਾਸਾਂ-ਗੁਰਮਿਲਾਪ ਸਿੰਘ ਡੱਲਾ

ਬਰਨਾਲਾ, 18 ਮਈ (ਗੁਰਪ੍ਰੀਤ ਸਿੰਘ ਲਾਡੀ)-ਆਈਲੈਟਸ ਅਤੇ ਵੀਜ਼ਾ ਸੇਵਾਵਾਂ ਮੁਹੱਈਆ ਕਰਵਾਉਣਾ ਵਾਲੀ ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਮੋਗਾ ਦੀ ਬ੍ਰਾਂਚ ਬਰਨਾਲਾ ਦੇ ਵਿਦਿਆਰਥੀ ਆਈਲੈਟਸ ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਸੰਸਥਾ ਅਤੇ ਮਾਪਿਆਂ ਦਾ ਨਾਮ ਰੌਸ਼ਨ ਕਰ ਰਹੇ ...

ਪੂਰੀ ਖ਼ਬਰ »

ਨੌਜਵਾਨ ਨਾਲ ਕੁੱਟਮਾਰ ਕਰਨ ਦੇ ਮਾਮਲੇ 'ਚ 9 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਮਹਿਲ ਕਲਾਂ, 18 ਮਈ (ਤਰਸੇਮ ਸਿੰਘ ਚੰਨਣਵਾਲ)-ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕਲਾਲ ਮਾਜਰਾ ਵਿਖੇ ਇਕ ਨੌਜਵਾਨ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ ਪੁਲਿਸ ਥਾਣਾ ਮਹਿਲ ਕਲਾਂ ਵਿਖੇ 9 ਵਿਅਕਤੀਆਂ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਹੈ | ਪੁਲਿਸ ਥਾਣਾ ਮਹਿਲ ਕਲਾਂ ...

ਪੂਰੀ ਖ਼ਬਰ »

ਐਡਵੋਕੇਟ ਜਸਵੀਰ ਸਿੰਘ ਖੇੜੀ ਮੁੜ ਪੰਜਾਬ ਏਕਤਾ ਪਾਰਟੀ 'ਚ ਹੋਏ ਸ਼ਾਮਿਲ

ਮਹਿਲ ਕਲਾਂ, 18 ਮਈ (ਤਰਸੇਮ ਸਿੰਘ ਚੰਨਣਵਾਲ/ਅਵਤਾਰ ਸਿੰਘ ਅਣਖੀ)-ਬੀਤੇ ਕੁਝ ਦਿਨ ਪਹਿਲਾਂ ਵਿਰੋਧੀ ਧਿਰ ਦੇ ਨੇਤਾ ਅਤੇ ਆਪ ਆਗੂ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਪੰਜਾਬ ਏਕਤਾ ਪਾਰਟੀ ਨੰੂ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਪੰਜਾਬੀ ਏਕਤਾ ...

ਪੂਰੀ ਖ਼ਬਰ »

ਔਰਤ ਵਲੋਂ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ

ਟੱਲੇਵਾਲ, 18 ਮਈ (ਸੋਨੀ ਚੀਮਾ)-ਟੱਲੇਵਾਲ ਵਿਖੇ ਅੱਜ ਬਾਅਦ ਦੁਪਹਿਰ ਬਠਿੰਡਾ ਬ੍ਰਾਂਚ ਨਹਿਰ ਵਿਚ ਇਕ ਔਰਤ ਵਲੋਂ ਛਾਲ ਮਾਰ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਸਮਾਚਾਰ ਹੈ | ਇਸ ਸਬੰਧੀ ਥਾਣਾ ਟੱਲੇਵਾਲ ਦੇ ਮੁਖੀ ਗੁਰਦੀਪ ਸਿੰਘ ਨੇ ਦੱਸਿਆ ਕਿ ਉਕਤ ਔਰਤ ਕਰਮਜੀਤ ਕੌਰ ਪਤੀ ਦੇ ...

ਪੂਰੀ ਖ਼ਬਰ »

ਘਰ 'ਚੋਂ ਸੋਨਾ ਤੇ ਨਕਦੀ ਚੋਰੀ, ਮਾਮਲਾ ਦਰਜ

ਹੰਡਿਆਇਆ, 18 ਮਈ (ਗੁਰਜੀਤ ਸਿੰਘ ਖੱੁਡੀ)-ਪਿੰਡ ਖੱੁਡੀ ਕਲਾਂ ਵਿਖੇ ਸੋਨਾ ਅਤੇ ਨਕਦੀ ਚੋਰੀ ਹੋ ਜਾਣ ਦੀ ਖ਼ਬਰ ਹੈ | ਇਸ ਸਬੰਧੀ ਪੁਲਿਸ ਚੌਕੀ ਹੰਡਿਆਇਆ ਦੇ ਹੌਲਦਾਰ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਰੁਪਿੰਦਰ ਕੁਮਾਰ ਪੱੁਤਰ ਬਾਰੂ ਰਾਮ ਵਾਸੀ ਖੱੁਡੀ ਕਲਾਂ ਦੇ ਘਰੋਂ ...

ਪੂਰੀ ਖ਼ਬਰ »

ਚੋਣ ਪ੍ਰਚਾਰ ਬੰਦ ਹੋਣ ਦੇ ਬਾਵਜੂਦ ਸਿਖ਼ਰਾਂ 'ਤੇ ਦਿਖਿਆ ਸਮਰਥਕਾਂ 'ਚ ਉਤਸ਼ਾਹ

ਸੰਗਰੂਰ, 18 ਮਈ (ਚੌਧਰੀ ਨੰਦ ਲਾਲ ਗਾਂਧੀ)- ਬੇਸ਼ੱਕ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣ ਪ੍ਰਚਾਰ ਬੰਦ ਹੋ ਗਿਆ ਹੈ, ਪਰ ਵਰਕਰਾਂ ਤੇ ਵੋਟਰਾਂ ਵਿਚ ਉਤਸ਼ਾਹ ਘਟਣ ਦਾ ਨਾਮ ਨਹੀਂ ਲੈ ਰਿਹਾ | ਜਿੱਥੇ ਇਨੀਂ ਦਿਨੀਂ ਉਮੀਦਵਾਰ ਵੋਟ ਮੰਗਣ ਲਈ ਆਪਣੇ ਵੋਟਰਾਂ ਤੇ ਸਪੋਟਰਾਂ ਤੱਕ ਪਹੁੰਚ ਕਰ ਰਹੇ ਸੀ, ਉੱਥੇ ਅੱਜ ਚੋਣ ਪ੍ਰਚਾਰ ਬੰਦ ਹੋਣ ਉਪਰੰਤ ਉਮੀਦਵਾਰਾਂ ਦੇ ਘਰ ਪਹੁੰਚ ਕੇ ਵੋਟਰਾਂ ਤੇ ਸਪੋਟਰਾਂ ਵੱਲੋਂ ਜਿੱਤ ਦਾ ਭਰੋਸਾ ਦਿਵਾਉਂਦੇ ਹੋਏ ਆਪਣੇ-ਆਪਣੇ ਉਮੀਦਵਾਰਾਂ ਦੀ ਹੌਸਲਾ ਵਧਾਈ ਕੀਤੀ ਜਾ ਰਹੀ ਹੈ | ਇਸੇ ਲੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗੱਠਜੋੜ ਦੇ ਉਮੀਦਵਾਰ ਸ. ਪਰਮਿੰਦਰ ਸਿੰਘ ਢੀਂਡਸਾ ਦੀ ਰਿਹਾਇਸ਼ 'ਤੇ ਅੱਜ ਸੁਵੱਖਤੇ ਹੀ ਹਲਕੇ ਦੇ ਲੋਕ ਵੱਡੀ ਗਿਣਤੀ ਵਿਚ ਪਹੁੰਚਣੇ ਸ਼ੁਰੂ ਹੋ ਗਏ, ਜਿਨ੍ਹਾਂ ਨੂੰ ਸ. ਢੀਂਡਸਾ ਬਹੁਤ ਹੀ ਗਰਮਜੋਸ਼ੀ ਨਾਲ ਮਿਲੇ | ਮਿਲਣ ਲਈ ਆਉਣ ਵਾਲੇ ਸਮਰਥਕਾਂ ਖ਼ਾਸ ਕਰਕੇ ਨੌਜਵਾਨਾਂ ਦਾ ਉਤਸ਼ਾਹ ਦੇਖਦੇ ਹੀ ਬਣਦਾ ਸੀ | ਇਸ ਮੌਕੇ ਵਰਕਰਾਂ ਦੇ ਜਿੱਤ ਨੂੰ ਯਕੀਨੀ ਬਣਾਉਣ ਵਾਲੇ ਜਜ਼ਬੇ ਦੀ ਤਾਰੀਫ਼ ਕਰਦਿਆਂ ਸ. ਢੀਂਡਸਾ ਨੇ ਕਿਹਾ ਕਿ ਭਾਵੇਂ ਜਿੱਤ ਯਕੀਨੀ ਹੋ ਚੁੱਕੀ ਹੈ, ਪਰ ਰਿਕਾਰਡ ਤੋੜ ਜਿੱਤ ਲਈ ਇਕੱਲੇ-ਇਕੱਲੇ ਬੂਥ 'ਤੇ ਡੱਟ ਕੇ ਪਹਿਰਾ ਦੇਣ ਦੀ ਲੋੜ ਹੈ | ਚੋਣ ਪ੍ਰਚਾਰ ਬੰਦ ਹੋਣ ਦੇ ਬਾਵਜੂਦ ਉਨ੍ਹਾਂ ਦੀ ਰਿਹਾਇਸ਼ 'ਤੇ ਵੱਡੀ ਗਿਣਤੀ ਵਿਚ ਨੌਜਵਾਨਾਂ ਅਤੇ ਪਤਵੰਤੇ ਸੱਜਣਾਂ ਦਾ ਸ. ਢੀਂਡਸਾ ਨੂੰ ਮਿਲਣਾ ਜਾਰੀ ਰਿਹਾ | ਸ. ਢੀਂਡਸਾ ਨੇ ਦਾਅਵਾ ਕੀਤਾ ਕਿ ਚੋਣ ਵਿਚ ਯਾਦਗਾਰੀ ਜਿੱਤ ਦਰਜ ਕਰਾਂਗੇ | ਸ. ਢੀਂਡਸਾ ਨੇ ਗੱਲਾਂ-ਗੱਲਾਂ ਵਿਚ ਇਹ ਗੱਲ ਵੀ ਕਹੀ ਕਿ ਲੋਕਾਂ ਦੇ ਸਹਿਯੋਗ ਨਾਲ ਆਪਾਂ ਸਾਰੇ ਅਸੈਂਬਲੀ ਹਲਕਿਆਂ ਵਿਚੋਂ ਲੀਡ ਕਰਾਂਗੇ |


ਖ਼ਬਰ ਸ਼ੇਅਰ ਕਰੋ

ਆਰੀਆ ਭੱਟਾ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਬਰਨਾਲਾ, 18 ਮਈ (ਅਸ਼ੋਕ ਭਾਰਤੀ)-ਆਰੀਆ ਭੱਟਾ ਕਾਲਜ ਬਰਨਾਲਾ ਦਾ ਬੀ.ਬੀ.ਏ. ਦੇ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਕਾਲਜ ਦੇ ਕੈਂਪਸ ਡਾਇਰੈਕਟਰ ਡਾ: ਅਜੇ ਕੁਮਾਰ ਮਿੱਤਲ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥਣ ਅਦਿੱਤੀ ਗਰਗ ਨੇ 85.16 ਫ਼ੀਸਦੀ, ...

ਪੂਰੀ ਖ਼ਬਰ »

ਪੀਰ ਬਾਬਾ ਮਦਰੱਸੇ ਦੀ ਯਾਦ 'ਚ ਸਾਲਾਨਾ ਭੰਡਾਰਾ ਅਤੇ 6ਵਾਂ ਸਭਿਆਚਾਰਕ ਮੇਲਾ 23 ਨੂੰ

ਭਦੌੜ, 18 ਮਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਕਸਬਾ ਭਦੌੜ ਵਿਖੇ ਪੀਰ ਬਾਬਾ ਮਦਰਸਾ ਬਖੂਹੇ ਵੈੱਲਫੇਅਰ ਕਮੇਟੀ (ਰਜਿ:) ਭਦੌੜ ਵਲੋਂ ਨਗਰ ਦੇ ਸਹਿਯੋਗ ਨਾਲ ਪੀਰ ਬਾਬਾ ਮਦਰਸੇ ਦੀ ਯਾਦ ਵਿਚ ਸਾਲਾਨਾ ਭੰਡਾਰਾ ਅਤੇ ਛੇਵਾਂ ਸਭਿਆਚਾਰਕ ਮੇਲਾ 23 ਮਈ ਦਿਨ ਵੀਰਵਾਰ ਨੂੰ ਦੀਪਗੜ੍ਹ ...

ਪੂਰੀ ਖ਼ਬਰ »

ਨਸ਼ਿਆਂ ਦੀ ਤਰਾਸਦੀ ਪੇਸ਼ ਕਰਦਾ ਨਾਟਕ 'ਸੁਲਘਦੀ ਧਰਤੀ' ਖੇਡਿਆ

ਭਦੌੜ, 18 ਮਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਸ਼ਹੀਦ ਭਗਤ ਸਿੰਘ ਕਲਾ ਮੰਚ ਚੜਿੱਕ ਦੀ ਟੀਮ ਵਲੋਂ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਬਹੁ ਚਰਚਿਤ ਨੁੱਕੜ ਨਾਟਕ ਸੁਲਘਦੀ ਧਰਤੀ ਖੇਡਿਆ ਗਿਆ | ਰੰਗ ਕਰਮੀ ਤੀਰਥ ਸਿੰਘ ਚੜਿੱਕ, ਦਲਜਿੰਦਰ ਡਾਲਾ, ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਡੇਂਗੂ ਦਿਵਸ ਮਨਾਇਆ

ਧਨੌਲਾ, 18 ਮਈ (ਚੰਗਾਲ)-ਸਿਵਲ ਸਰਜਨ ਬਰਨਾਲਾ ਡਾ: ਜੁਗਲ ਕਿਸ਼ੋਰ, ਐਸ.ਐਮ.ਓ. ਧਨੌਲਾ ਡਾ: ਸੁਰਿੰਦਰ ਕੁਮਾਰ ਸੰਧੂ ਅਤੇ ਡਾ: ਗੁਰਮਿੰਦਰ ਕੌਰ ਔਜਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦਸਮੇਸ਼ ਅਕਾਲ ਅਕੈਡਮੀ ਹਰੀਗੜ੍ਹ ਵਿਖੇ ਨੈਸ਼ਨਲ ਡੇਂਗੂ ਦਿਵਸ ਮਨਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਪੰਜਾਬ 'ਚ ਆਉਣ ਵਾਲੀ ਕ੍ਰਾਂਤੀ ਦਾ ਕਾਤਲ ਦੇ ਸਿਰਲੇਖ ਹੇਠ ਭਗਵੰਤ ਮਾਨ ਵਿਰੋਧੀ ਪਿੰਡਾਂ 'ਚ ਲੱਗੇ ਪੋਸਟਰ

ਮਹਿਲ ਕਲਾਂ, 18 ਮਈ (ਤਰਸੇਮ ਸਿੰਘ ਚੰਨਣਵਾਲ)-ਆਏ ਦਿਨ ਵਿਵਾਦਾਂ ਵਿਚ ਘਿਰੇ ਰਹਿਣ ਵਾਲੇ ਅਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਦੇ ਵਿਰੁੱਧ ਆਮ ਆਦਮੀ ਪਾਰਟੀ ਦੇ ਹੀ ਸਾਬਕਾ ਵਲੰਟੀਅਰਾਂ ਵਲੋਂ ਤਿੱਖਾ ਹਮਲਾ ਬੋਲਿਆ ਗਿਆ ਹੈ | ਜੋ ...

ਪੂਰੀ ਖ਼ਬਰ »

ਵੋਟਰ 12 ਦਸਤਾਵੇਜ਼ਾਂ 'ਚੋਂ ਕੋਈ ਇਕ ਵਿਖਾ ਕੇ ਪਾ ਸਕਣਗੇ ਵੋਟ-ਜ਼ਿਲ੍ਹਾ ਚੋਣ ਅਫ਼ਸਰ

ਬਰਨਾਲਾ, 18 ਮਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਅਨੁਸਾਰ ਵੋਟਰ ਸ਼ਨਾਖ਼ਤੀ ਕਾਰਡ ਤੋਂ ਵਾਂਝੇ ਵੋਟਰ ਭਾਰਤ ਚੋਣ ਕਮਿਸ਼ਨ ਵਲੋਂ ਪ੍ਰਵਾਨਿਤ 11 ਹੋਰ ਦਸਤਾਵੇਜ਼ਾਂ ਰਾਹੀਂ ਪੋਲਿੰਗ ...

ਪੂਰੀ ਖ਼ਬਰ »

ਪੀ.ਜੀ.ਡੀ.ਸੀ.ਏ. ਦਾ ਨਤੀਜਾ 100 ਫ਼ੀਸਦੀ ਆਇਆ

ਭਦੌੜ, 18 ਮਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੁਆਰਾ ਐਲਾਨੇ ਗਏ ਪੀ. ਜੀ. ਡੀ. ਸੀ. ਏ. ਸਮੈਸਟਰ ਪਹਿਲਾ ਦੇ ਨਤੀਜੇ ਅਨੁਸਾਰ ਮੀਰੀ ਪੀਰੀ ਖਾਲਸਾ ਕਾਲਜ ਭਦੌੜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਮੱਲ੍ਹਾਂ ਮਾਰੀਆਂ ਹਨ | ਪਿ੍ੰਸੀਪਲ ਮਲਵਿੰਦਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX