ਤਾਜਾ ਖ਼ਬਰਾਂ


ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਗੁਰੂ ਹਰ ਸਹਾਏ ,22 ਜਨਵਰੀ {ਕਪਿਲ ਕੰਧਾਰੀ } -ਅੱਜ ਪਿੰਡ ਮਾਦੀ ਕੇ ਵਿਖੇ ਸਤਸੰਗ ਘਰ ਦੇ ਲਾਗੇ ਚੌਕ ਵਿਚ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੀ ਟੱਕਰ ਹੋ ਜਾਣ ਦੀ ਖ਼ਬਰ ਮਿਲੀ ਹੈ ਜਿਸ ਵਿਚ ਇੱਕ ਮੋਟਰਸਾਈਕਲ ਸਵਾਰ ਦਰਸ਼ਨ ...
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਬਟਾਲਾ , 22 ਜਨਵਰੀ { ਡਾ. ਕਮਲ ਕਾਹਲੋਂ}- ਬਟਾਲਾ ਜਲੰਧਰ ਰੋਡ 'ਤੇ ਪੈਂਦੇ ਅੱਡਾ ਅੰਮੋਨੰਗਲ ਵਿਖੇ ਅੱਜ ਖੜ੍ਹੇ ਟਰਾਲੇ ਵਿਚ ਬੱਸ ਵੱਜਣ ਕਾਰਨ ਕਰੀਬ ਦਸ ਤੋਂ ਪੰਦਰਾਂ ਦੇ ਸਵਾਰੀਆਂ ਗੰਭੀਰ ਜ਼ਖ਼ਮੀ ਹੋਈਆਂ ਹਨ । ਪਨ ਬੱਸ ਜਲੰਧਰ ਤੋਂ ਬਟਾਲੇ ...
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਤਰਨ ਤਾਰਨ, 22 ਜਨਵਰੀ (ਹਰਿੰਦਰ ਸਿੰਘ)ਂਸੀ.ਆਈ.ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਇਕ ਅੰਤਰਰਾਜੀ ਵਾਹਨ ਚੋਰ ਗਰੋਹ ਦਾ ਪਰਦਾਫਾਸ਼ ਕਰਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਵੱਖ-ਵੱਖ ਰਾਜਾਂ ਤੋਂ ਚੋਰੀ ਕੀਤੀਆਂ 15 ਲਗਜ਼ਰੀ ...
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
ਡੇਰਾਬਸੀ, 22 ਜਨਵਰੀ ( ਸ਼ਾਮ ਸਿੰਘ ਸੰਧੂ )-ਅੰਬਾਲਾ- ਕਾਲਕਾ ਰੇਲਵੇ ਲਾਈਨ 'ਤੇ ਡੇਰਾਬਸੀ ਨੇੜਲੇ ਪਿੰਡ ਜਵਾਹਰ ਪੁਰ ਨੇੜੇ ਇੱਕ ਬਜ਼ੁਰਗ ਨੇ ਰੇਲ ਗੱਡੀ ਅੱਗੇ ਲੇਟ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਰਾਜਿੰਦਰ ਸਿੰਘ ...
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਚੰਡੀਗੜ੍ਹ, 22 ਜਨਵਰੀ - ਹਵਾ ਪ੍ਰਦੂਸ਼ਣ ਨਾਲ ਨਜਿੱਠਣ ਦੇ ਮੱਦੇਨਜ਼ਰ ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਵਾਤਾਵਰਨ ਤੇ ਜਲਵਾਯੂ ਵਿਭਾਗ ਨੇ 15 ਸਾਲ ਪੁਰਾਣੇ 3 ਪਹੀਆ ਵਾਹਨਾਂ ਨੂੰ...
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਮੁੱਦਕੀ, 22 ਜਨਵਰੀ (ਭੁਪਿੰਦਰ ਸਿੰਘ) - ਇੱਥੋਂ ਨਜ਼ਦੀਕੀ ਪਿੰਡ ਕੱਬਰ ਵੱਛਾ ਤੋਂ ਕੈਲਾਸ਼ 'ਤੇ ਸਰਹਿੰਦ ਫੀਡਰ ਅਤੇ ਰਾਜਸਥਾਨ ਫੀਡਰ (ਨਹਿਰ) ਦੇ ਪੁਲ ਕੋਲ ਰਾਜਸਥਾਨ ਫੀਡਰ (ਨਹਿਰ ) ਵਿਚ ਤਿੰਨ ਜਣਿਆਂ...
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮੋਰਿੰਡਾ, 22 ਜਨਵਰੀ - (ਤਰਲੋਚਨ ਸਿੰਘ ਕੰਗ,ਪ੍ਰਿਤਪਾਲ ਸਿੰਘ) - ਵਿਜੀਲੈਂਸ ਬਿਉਰੋ ਰੂਪਨਗਰ ਨੇ ਅੱਜ ਬੀ.ਡੀ.ਪੀ.ਓ ਦਫ਼ਤਰ ਮੋਰਿੰਡਾ ਵਿਖੇ ਛਾਪਾ ਮਾਰ ਕੇ ਬੀ.ਡੀ.ਪੀ.ਓ ਅਮਰਦੀਪ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਰ ਲਿਆ। ਇਸ ਸਬੰਧੀ...
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਮਲੌਦ, 22 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ) - ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਕਮਲਜੀਤ ਸਿੰਘ ਸਿਆੜ ਤੇ ਉਪ-ਚੇਅਰਮੈਨ ਗੁਰਦੀਪ ਸਿੰਘ ਜ਼ੁਲਮਗੜ...
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  1 day ago
ਨਵੀਂ ਦਿੱਲੀ, 22 ਜਨਵਰੀ - ਉੱਤਰ ਰੇਲਵੇ ਦੇ ਜਨ ਸੰਪਰਕ ਅਧਿਕਾਰੀ ਦੀਪਕ ਕੁਮਾਰ ਨੇ ਦੱਸਿਆ ਕਿ ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ 23 ਜਨਵਰੀ ਅਤੇ 26 ਜਨਵਰੀ ਨੂੰ ਇੱਕ ਟਰੇਨ ਰੱਦ...
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  1 day ago
ਚੇਨਈ, 22 ਜਨਵਰੀ - ਕਸਟਮ ਵਿਭਾਗ ਨੇ ਚੇਨਈ ਹਵਾਈ ਅੱਡੇ ਵਿਖੇ ਆਬੂ ਧਾਬੀ ਤੋਂ ਆਏ ਇੱਕ ਯਾਤਰੀ ਤੋਂ 2.6 ਕਿੱਲੋ ਸੋਨਾ ਬਰਾਮਦ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 1.1 ਕਰੋੜ...
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  1 day ago
ਮੋਗਾ, 22 ਜਨਵਰੀ (ਗੁਰਤੇਜ ਬੱਬੀ)- ਅੱਜ ਮੋਗਾ 'ਚ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਮੈਡਮ ਅੰਜਨਾ ਦੀ ਅਦਾਲਤ ਨੇ ਔਰਤ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਮਸਤ ਬਾਬਾ ਜੀਵਨ ਸਿੰਘ ਨੂੰ ਦੋਸ਼ ਸਾਬਤ...
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  1 day ago
ਪਟਿਆਲਾ, 22 ਜਨਵਰੀ (ਅਮਨਦੀਪ ਸਿੰਘ)- ਲੰਡਨ 'ਚ ਕਤਲ ਹੋਏ ਨੌਜਵਾਨ ਹਰਿੰਦਰ ਕੁਮਾਰ ਦੇ ਘਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਪਹੁੰਚੇ। ਇਸ...
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  1 day ago
ਫ਼ਾਜ਼ਿਲਕਾ, 22 ਜਨਵਰੀ (ਪ੍ਰਦੀਪ ਕੁਮਾਰ)- ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਵਲੋਂ ਸਰਹੱਦੀ ਇਲਾਕੇ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਸਰਹੱਦ ਦੇ ਨਾਲ ਲੱਗਦੀ ਸੈਕਿੰਡ ਡਿਫੈਂਸ ਲਾਈਨ...
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  1 day ago
ਨਵੀਂ ਦਿੱਲੀ, 22 ਜਨਵਰੀ- ਇੰਟਰਪੋਲ ਨੇ ਗੁਜਰਾਤ ਪੁਲਿਸ ਦੇ ਕਹਿਣ 'ਤੇ ਨਿਤਿਆਨੰਦ ਵਿਰੁੱਧ 'ਬਲੂ ਨੋਟਿਸ' ਜਾਰੀ ਕੀਤਾ ਹੈ। ਇਹ ਨੋਟਿਸ ਗੁੰਮਸ਼ੁਦਾ ਜਾਂ...
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  1 day ago
ਜ਼ੀਰਾ, 22 ਜਨਵਰੀ (ਪ੍ਰਤਾਪ ਸਿੰਘ ਹੀਰਾ)- ਜ਼ੀਰਾ-ਅੰਮ੍ਰਿਤਸਰ ਰੋਡ 'ਤੇ ਬਸਤੀ ਹਾਜੀਵਾਲੀ ਦੇ ਨਜ਼ਦੀਕ ਅੱਜ ਆਲਟੋ ਕਾਰ ਨੇ ਖੜ੍ਹੇ ਟਰੱਕ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਕਾਰ ਸਵਾਰ...
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  1 day ago
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  1 day ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  1 day ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਜੇਠ ਸੰਮਤ 551

ਜਲੰਧਰ

ਜਲੰਧਰ ਲੋਕ ਸਭਾ ਹਲਕੇ 'ਚ 16.15 ਲੱਖ ਵੋਟਰ 19 ਉਮੀਦਵਾਰਾਂ ਦੇ ਭਵਿੱਖ ਦਾ ਕਰਨਗੇ ਫ਼ੈਸਲਾ

ਜਲੰਧਰ, 18 ਮਈ (ਚੰਦੀਪ ਭੱਲਾ)- ਜਲੰਧਰ ਲੋਕ ਸਭਾ ਸੀਟ ਲਈ ਚੋਣਾਂ ਕਰਵਾਉਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ 16.15 ਲੱਖ ਵੋਟਰ ਜੋ ਕਿ ਚੋਣ ਮੈਦਾਨ ਵਿੱਚ ਰਹਿ ਗਏ 19 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ | ਇਸ ਸਬੰਧੀ ਜਾਣਕਾਰੀ ਡਿਪਟੀ ਡਿਪਟੀ ...

ਪੂਰੀ ਖ਼ਬਰ »

439 ਸੰਵੇਦਨਸ਼ੀਲ ਬੂਥਾਂ 'ਤੇ ਤਾਇਨਾਤ ਹੋਣਗੇ ਕੇਂਦਰੀ ਅਰਧ ਸੈਨਿਕ ਬਲ

ਲੋਕ ਸਭਾ ਚੋਣਾਂ ਨੂੰ ਨਿਰਪੱਖ, ਸ਼ਾਂਤਮਈ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਹ ਫ਼ੈਸਲਾ ਲਿਆ ਗਿਆ ਹੈ ਕਿ ਜਲੰਧਰ ਲੋਕ ਸਭਾ ਸੀਟ ਦੇ 439 ਸੰਵੇਦਨਸ਼ੀਲ ਬੂਥਾਂ 'ਤੇ ਕੇਂਦਰੀ ਅਰਧ ਸੁਰੱਖਿਆ ਬਲ, ਮਾਈਕਰੋ ਆਬਜ਼ਰਵਰ ...

ਪੂਰੀ ਖ਼ਬਰ »

ਪਿਸਤੌਲ ਤੇ ਪੰਜ ਰੌਾਦਾ ਸਮੇਤ 1 ਕਾਬੂ

ਗੁਰਾਇਆ, 18 ਮਈ (ਬਲਵਿੰਦਰ ਸਿੰਘ)- ਸਥਾਨਕ ਪੁਲਿਸ ਨੇ 315 ਬੋਰ ਦੇ ਪਿਸਤੌਲ ਸਮੇਤ 5 ਰੌਾਦ ਬਰਾਮਦ ਕਰਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ | ਲਖਵੀਰ ਸਿੰਘ ਐੱਸ.ਐੱਚ.ਓ. ਗੁਰਾਇਆ ਨੇ ਦੱਸਿਆ ਕਿ ਜਗਦੀਸ਼ ਰਾਜ ਐੱਸ.ਆਈ. ਅਤੇ ਸੁਰਜੀਤ ਸਿੰਘ ਐੱਸ.ਆਈ. ਨਾਰਕੋਟਿਕ ਸੈੱਲ ...

ਪੂਰੀ ਖ਼ਬਰ »

ਜਮਸ਼ੇਰ 'ਚ 5 ਬੂਥਾਂ ਤੇ 4928 ਵੋਟਰ

ਜਮਸ਼ੇਰ ਖ਼ਾਸ, 18 ਮਈ (ਜਸਬੀਰ ਸਿੰਘ ਸੰਧੂ)-ਇਲਾਕੇ ਦੇ ਵੱਡੇ ਪਿੰਡ ਜਮਸ਼ੇਰ ਖਾਸ 'ਚ ਪ੍ਰਾਪਤ ਹੋਈ ਜਾਣਕਾਰੀ ਤਹਿਤ ਬਣੇ 5 ਬੂਥਾਂ ਤੇ 4928 ਵੋਟਰ ਆਪਣੇ ਵੋਟ ਦਾ ਇਸਤੇਮਾਲ ਕਰਨਗੇ | ਇਨ੍ਹਾਂ ਬੂਥਾਂ ਤੇ 20 ਚੋਣ ਅਮਲੇ ਦੇ ਨਾਲ ਪੰਜਾਬ ਪੁਲਿਸ, ਪੈਰਾ ਮਿਲਟਰੀ ਦੇ ਜਵਾਨਾਂ ਨੇ ...

ਪੂਰੀ ਖ਼ਬਰ »

ਅਟਵਾਲ ਦੀ ਕਾਮਯਾਬੀ ਲਈ ਸਮਰਥਕਾਂ ਨੇ ਘਰ-ਘਰ ਜਾ ਕੇ ਮੰਗੀਆਂ ਵੋਟਾਂ

ਚੁਗਿੱਟੀ/ਜੰਡੂਸਿੰਘਾ, 18 ਮਈ (ਨਰਿੰਦਰ ਲਾਗੂ)-ਨਗਰ ਨਿਗਮ ਜਲੰਧਰ 'ਚ ਵਿਰੋਧੀ ਧਿਰ ਦੇ ਨੇਤਾ ਕੌਾਸਲਰ ਮਨਜਿੰਦਰ ਸਿੰਘ ਚੱਠਾ ਵਲੋਂ ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਡਾ: ਚਰਨਜੀਤ ਸਿੰਘ ਅਟਵਾਲ ਦੀ ਸਫ਼ਲਤਾ ਲਈ ਘਰ-ਘਰ ਜਾ ਕੇ ਵੋਟਾਂ ਦੀ ਮੰਗ ਕੀਤੀ ਗਈ | ਇਸ ...

ਪੂਰੀ ਖ਼ਬਰ »

ਪਿਆਕੜ ਲੈਣ ਲੱਗੇ ਉਬਾਸੀਆਂ

ਜਲੰਧਰ, 18 ਮਈ (ਮੇਜਰ ਸਿੰਘ)-ਪੰਜਾਬ ਅੰਦਰ ਚੋਣਾਂ ਭਾਵੇਂ ਪੰਚਾਇਤੀ ਹੋਣ, ਭਾਵੇਂ ਵਿਧਾਨ ਸਭਾ ਤੇ ਭਾਵੇਂ ਲੋਕ ਸਭਾ ਪਰ ਨਸ਼ੇ ਖ਼ਾਸ ਕਰ ਸ਼ਰਾਬ ਤੇ ਭੱਕੀ ਵਰਗੇ ਨਸ਼ੇ ਵੰਡਣ ਦਾ ਦੌਰ ਖ਼ੂਬ ਚੱਲਦਾ ਹੈ | ਕਈ ਚੋਣਾਂ ਵਿਚ ਤਾਂ ਲੋਕਾਂ ਨੂੰ ਪ੍ਰਭਾਵਿਤ ਕਰਨ ਲਈ ਪ੍ਰਮੁੱਖ ...

ਪੂਰੀ ਖ਼ਬਰ »

ਜਲੰਧਰ 'ਚ ਪ੍ਰਮੁੱਖ ਉਮੀਦਵਾਰ ਨਹੀਂ ਵੰਡ ਰਹੇ ਸ਼ਰਾਬ ਪਿਆਕੜ ਲੈਣ ਲੱਗੇ ਉਬਾਸੀਆਂ

ਜਲੰਧਰ, 18 ਮਈ (ਮੇਜਰ ਸਿੰਘ)-ਪੰਜਾਬ ਅੰਦਰ ਚੋਣਾਂ ਭਾਵੇਂ ਪੰਚਾਇਤੀ ਹੋਣ, ਭਾਵੇਂ ਵਿਧਾਨ ਸਭਾ ਤੇ ਭਾਵੇਂ ਲੋਕ ਸਭਾ ਪਰ ਨਸ਼ੇ ਖ਼ਾਸ ਕਰ ਸ਼ਰਾਬ ਤੇ ਭੱਕੀ ਵਰਗੇ ਨਸ਼ੇ ਵੰਡਣ ਦਾ ਦੌਰ ਖ਼ੂਬ ਚੱਲਦਾ ਹੈ | ਕਈ ਚੋਣਾਂ ਵਿਚ ਤਾਂ ਲੋਕਾਂ ਨੂੰ ਪ੍ਰਭਾਵਿਤ ਕਰਨ ਲਈ ਪ੍ਰਮੁੱਖ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਉਮੀਦਵਾਰ ਅਟਵਾਲ ਵਲੋਂ ਜਿੱਤ ਯਕੀਨੀ ਹੋਣ ਦਾ ਦਾਅਵਾ 8 ਸ਼ਹਿਰੀ ਵੋਟਰਾਂ 'ਚ ਮੋਦੀ ਪ੍ਰੇਮ ਦਿਖਣ ਲੱਗਾ

ਜਲੰਧਰ, 18 ਮਈ (ਮੇਜਰ ਸਿੰਘ)-ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਸ. ਚਰਨਜੀਤ ਸਿੰਘ ਅਟਵਾਲ ਨੇ ਕਰੀਬ ਸਵਾ ਮਹੀਨਾ ਲਗਾਤਾਰ ਚਲਾਈ ਸਰਗਰਮ ਚੋਣ ਮੁਹਿੰਮ ਦੇ ਅਖੀਰ 'ਚ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਜਿੱਤ ਯਕੀਨੀ ਹੈ ਤੇ ਲੋਕਾਂ ਵਲੋਂ ਮਿਲੇ ਭਰਵੇਂ ਹੁੰਗਾਰੇ ਨੇ ...

ਪੂਰੀ ਖ਼ਬਰ »

ਚੋਣ ਜਿੱਤਣ 'ਤੇ ਦੇਸ਼ ਦੇ ਕੈਂਟ ਬੋਰਡਾਂ 'ਚੋਂ 'ਈਸਟ ਇੰਡੀਆ ਕੰਪਨੀ' ਵੇਲੇ ਦੇ ਕਾਨੂੰਨਾਂ ਨੂੰ ਖ਼ਤਮ ਕਰਾਵਾਂਗਾ-ਡਾ: ਅਟਵਾਲ

ਜਲੰਧਰ, 18 ਮਈ (ਮੇਜਰ ਸਿੰਘ)- ਜਲੰਧਰ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਡਾ: ਚਰਨਜੀਤ ਸਿੰਘ ਅਟਵਾਲ ਨੇ ਕਿਹਾ ਹੈ ਕਿ ਉਹ ਜਲੰਧਰ ਲੋਕ ਸਭਾ ਹਲਕੇ ਤੋਂ ਚੋਣ ਜਿੱਤਣ ਪਿੱਛੋਂ ਦੇਸ਼ ਦੇ ਸਾਰੇ 62 ਕੈਂਟੋਨਮੈਂਟ ਬੋਰਡ ...

ਪੂਰੀ ਖ਼ਬਰ »

ਜੱਟ ਸਿੱਖ ਕੌ ਾਸਲ ਵਲੋਂ ਹੋਣਹਾਰ ਵਿਦਿਆਰਥਣ ਦੀ ਆਰਥਿਕ ਸਹਾਇਤਾ

ਜਲੰਧਰ, 18 ਮਈ (ਜਸਪਾਲ ਸਿੰਘ)- ਜੱਟ ਸਿੱਖ ਕੌਾਸਲ ਪਿਛਲੇ ਲੰਬੇ ਸਮੇਂ ਤੋਂ ਹੋਣਹਾਰ ਅਤੇ ਗਰੀਬ ਵਰਗ ਨਾਲ ਸਬੰਧਤ ਵਿਦਿਆਰਥੀਆਂ ਦੀ ਆਰਥਿਕ ਮਦਦ ਕਰਦੀ ਆ ਰਹੀ ਹੈ ਤੇ ਇਸੇ ਸਿਲਸਿਲੇ ਵਿਚ ਜੱਟ ਸਿੱਖ ਕੌਾਸਲ ਵਲੋਂ ਇਕ ਹੋਰ ਵਿਦਿਆਰਥਣ ਸੁਖਪ੍ਰੀਤ ਕੌਰ ਪੁੱਤਰੀ ਜਸਵਿੰਦਰ ...

ਪੂਰੀ ਖ਼ਬਰ »

ਚੋਣਾਂ ਸਬੰਧੀ ਭਾਜਪਾ ਨੇ ਲਗਾਈਆਂ ਡਿਊਟੀਆਂ

ਜਲੰਧਰ, 18 ਮਈ (ਸ਼ਿਵ)- ਮਿਸ਼ਨ ਮੋਦੀ ਅਗੇਨ ਪੀ. ਐਮ. ਜਲੰਧਰ ਵੱਲੋਂ ਚੋਣ ਤਿਆਰੀਆਂ ਕਰਕੇ ਕੀਤੀ ਗਈ ਮੀਟਿੰਗ ਵਿਚ ਮਿਸ਼ਨ ਦੇ ਪ੍ਰਧਾਨ ਰਮੇਸ਼ ਸ਼ਰਮਾ ਤੇ ਕੌਮੀ ਸਕੱਤਰ ਰਾਕੇਸ਼ ਸ਼ਾਂਤੀਦੂਤ ਨੇ ਚੋਣ ਦਿਵਸ ਲਈ ਆਗੂਆਂ ਦੀਆਂ ਵਿਸ਼ੇਸ਼ ਜ਼ਿੰਮੇਵਾਰੀਆਂ ਲਗਾ ਦਿੱਤੀਆਂ ਹਨ ...

ਪੂਰੀ ਖ਼ਬਰ »

ਚੋਣਾਂ ਕਰਕੇ ਮੇਲੇ ਦੀ ਤਰੀਕ ਬਦਲੀ

ਫਗਵਾੜਾ, 18 ਮਈ (ਵਾਲੀਆ)-ਇੱਥੋਂ ਥੋੜ੍ਹੀ ਦੂਰ ਪਿੰਡ ਭਾਣੋਕੀ ਵਿਖੇ ਬਾਲੂ ਜਠੇਰਿਆਂ ਦੇ ਮੇਲਾ 19 ਮਈ ਨੂੰ ਮਨਾਇਆ ਜਾਣਾ ਸੀ, ਜੋ ਚੋਣਾਂ ਕਰਕੇ ਮੁਲਤਵੀ ਕਰ ਦਿੱਤਾ ਗਿਆ ਹੈ | ਇਹ ਜਾਣਕਾਰੀ ਕਮੇਟੀ ਦੇ ਸਰਪ੍ਰਸਤ ਪਿਰਥੀ ਸਿੰਘ ਬਾਲੀ ਤੇ ਕਮੇਟੀ ਦੇ ਚੇਅਰਮੈਨ ਹਰਬਲਾਸ ਬਾਲੂ ...

ਪੂਰੀ ਖ਼ਬਰ »

ਮਲੂਕ ਚੰਦ ਕਲੇਰ ਦਾ ਪੰਜਾਬੀ ਨਾਵਲ 'ਤਲਾਸ਼ ਜਾਰੀ ਹੈ' ਰਿਲੀਜ਼

ਜਲੰਧਰ, 18 ਮਈ (ਹਰਵਿੰਦਰ ਸਿੰਘ ਫੁੱਲ)- ਪੰਜਾਬੀ ਸਹਿਤ ਸਭਾ ਜਲੰਧਰ ਛਾਉਣੀ ਵਲੋਂ ਸੰਸਥਾ ਦੇ ਪ੍ਰਧਾਨ ਹਰਮੀਤ ਸਿੰਘ ਅਟਵਾਲ ਦੀ ਪ੍ਰਧਾਨਗੀ ਹੇਠ ਦੇਸ਼ ਭਗਤ ਯਾਦਗਾਰ ਹਾਲ ਵਿਖੇ ਕਰਵਾਏ ਗਏ ਇਕ ਸਾਦਾ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸੇਵਾ ਮੁਕਤ ਪਿੰੰਸੀਪਲ ਮਲੂਕ ਚੰਦ ...

ਪੂਰੀ ਖ਼ਬਰ »

ਲਾਇਲਪੁਰ ਖਾਲਸਾ ਕਾਲਜ (ਲੜਕੀਆਂ) ਵਲੋਂ ਹੋਣਹਾਰ ਵਿਦਿਆਰਥਣਾਂ ਲਈ ਵਜ਼ੀਫ਼ੇ

ਜਲੰਧਰ, 18 ਮਈ (ਰਣਜੀਤ ਸਿੰਘ ਸੋਢੀ)- ਲਾਇਲਪੁਰ ਖ਼ਾਲਸਾ ਕਾਲਜ (ਲੜਕੀਆਂ) ਜਲੰਧਰ ਦੇ ਵਿਦਿਆਰਥੀਆਂ ਨੂੰ ਇਸ ਵਾਰ ਫਿਰ ਕਾਲਜ ਗਵਰਨਿੰਗ ਕੌਾਸਲ ਵਲੋਂ ਸਰਦਾਰ ਬਲਬੀਰ ਸਿੰਘ ਮੈਮੋਰੀਅਲ ਸਕਾਲਰਸ਼ਿਪ ਦੇਣ ਦਾ ਐਲਾਨ ਕੀਤਾ ਗਿਆ ਹੈ | ਇਸ ਵਿਚ 70 ਫ਼ੀਸਦੀ ਤੋਂ ਵਧੇਰੇ ਅੰਕਾਂ ...

ਪੂਰੀ ਖ਼ਬਰ »

ਕੇ.ਐਮ.ਵੀ. ਦੀਆਂ ਵਿਦਿਆਰਥਣਾਂ ਨੇ ਅੰਦਰੇਟਾ ਵਿਖੇ ਕੀਤਾ ਵਿੱਦਿਅਕ ਦੌਰਾ

ਜਲੰਧਰ, 18 ਮਈ (ਰਣਜੀਤ ਸਿੰਘ ਸੋਢੀ)- ਭਾਰਤ ਦੀ ਵਿਰਾਸਤ ਤੇ ਖ਼ੁਦਮੁਖ਼ਤਿਆਰ ਸੰਸਥਾ ਕੰਨਿਆ ਮਹਾਂਵਿਦਿਆਲਾ ਕਾਲਜ ਜਲੰਧਰ ਦੇ ਪੋਸਟ ਗ੍ਰੈਜੂਏਟ ਡਿਪਾਰਟਮੈਂਟ ਆਫ਼ ਪੰਜਾਬੀ ਵਲੋਂ ਵਿਦਿਆਰਥਣਾਂ ਲਈ ਅੰਦਰੇਟਾ ਹਿਮਾਚਲ ਪ੍ਰਦੇਸ਼ ਵਿਖੇ ਤਿੰਨ ਰੋਜ਼ਾ ਵਿੱਦਿਅਕ ਫੇਰੀ ...

ਪੂਰੀ ਖ਼ਬਰ »

ਪੰਜਾਬੀ ਲਿਖਾਰੀ ਸਭਾ ਵਲੋਂ ਮਹੀਨਾਵਾਰੀ ਸਾਹਿਤਕ ਸਮਾਗਮ

ਜਲੰਧਰ, 18 ਮਈ (ਹਰਵਿੰਦਰ ਸਿੰਘ ਫੁੱਲ)-ਪੰਜਾਬੀ ਲਿਖਾਰੀ ਸਭਾ ਵਲੋਂ ਕਰਵਾਏ ਗਏ ਮਹੀਨਾਵਾਰੀ ਸਾਹਿਤਕ ਸਮਾਗਮ ਦੀ ਪ੍ਰਧਾਨਗੀ ਪ੍ਰਸਿੱਧ ਗ਼ਜ਼ਲਗੋ ਅਮਰਜੀਤ ਸਿੰਘ ਸੰਧੂ ਮੁਹਾਲੀ ਨੇ ਕੀਤੀ | ਉਘੀ ਸਮਾਜ ਸੇਵਿਕਾ ਅਤੇ ਲਿਖਾਰੀ ਬੀਬੀ ਪਰਵੀਨ ਅਬਰੋਲ ਦੀ ਪੁਸਤਕ 'ਆਦਰਸ਼ ...

ਪੂਰੀ ਖ਼ਬਰ »

ਨਵੀਆਂ ਨਾਜਾਇਜ਼ ਉਸਾਰੀਆਂ 'ਤੇ ਲੱਗੇਗੀ ਰੋਕ r ਹਾਈਕੋਰਟ ਦੇ ਸਖ਼ਤ ਆਦੇਸ਼ਾਂ ਕਰਕੇ ਨਿਗਮ ਦੀ ਉੱਡੀ ਨੀਂਦ

ਚੋਣਾਂ ਤੋਂ ਬਾਅਦ ਜੇਕਰ ਨਿਗਮ ਪ੍ਰਸ਼ਾਸਨ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ ਕਰਕੇ ਕਾਰਵਾਈ ਕਰਨੀ ਪਈ ਤਾਂ ਇਸ ਮਾਮਲੇ ਵਿਚ ਕਈ ਕਾਲੋਨੀਆਂ ਵੀ ਨਿਸ਼ਾਨੇ 'ਤੇ ਆ ਸਕਦੀਆਂ ਹਨ ਕਿਉਂਕਿ ਹਾਈਕੋਰਟ ਵਿਚ ਵੀ ਇਹ ਮਾਮਲਾ ਪੁੱਜ ਗਿਆ ਦੱਸਿਆ ਜਾ ਰਿਹਾ ਹੈ ਕਿ ...

ਪੂਰੀ ਖ਼ਬਰ »

ਆਈਡੇਅਟ ਫ਼ਾਰ ਇੰਡੀਆ ਮੁਕਾਬਲੇ 'ਚ ਸ਼ਾਨਦਾਰ ਪ੍ਰਦਰਸ਼ਨ

ਜਲੰਧਰ, 18 ਮਈ (ਰਣਜੀਤ ਸਿੰਘ ਸੋਢੀ)- ਸ਼ਿਵ ਜਯੋਤੀ ਪਬਲਿਕ ਸਕੂਲ ਦੀ ਵਿਦਿਆਰਥਣ ਹਿਤੈਸ਼ੀ ਜੈਨ ਨੇ ਦਿੱਲੀ ਵਿਖੇ ਆਈਡੇਅਟ ਫ਼ਾਰ ਇੰਡੀਆ ਮੁਕਾਬਲੇ 'ਚ ਹਿੱਸਾ ਲੈ ਕੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਇਸ ਮੁਕਾਬਲੇ 'ਚ ਦੇਸ਼ ਭਰ 'ਚੋਂ ...

ਪੂਰੀ ਖ਼ਬਰ »

ਜਲੰਧਰ ਦੇ 9 ਪੋਲਿੰਗ ਕੇਂਦਰਾਂ ਨੂੰ ਮਹਿਲਾਵਾਂ ਵਲੋਂ ਚਲਾਇਆ ਜਾਵੇਗਾ-ਡਿਪਟੀ ਕਮਿਸ਼ਨਰ

ਜਲੰਧਰ, 18 ਮਈ (ਚੰਦੀਪ ਭੱਲਾ)- ਮਹਿਲਾਵਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਫ਼ੈਸਲਾ ਲਿਆ ਗਿਆ ਹੈ ਕਿ ਲੋਕ ਸਭਾ ਚੋਣਾਂ ਲਈ 19 ਮਈ ਨੂੰ ਪੈਣ ਵਾਲੀਆਂ ਵੋਟਾਂ ਦੌਰਾਨ 9 ਪੋਲਿੰਗ ...

ਪੂਰੀ ਖ਼ਬਰ »

ਐਕਸਾਈਜ਼ ਵਿਭਾਗ ਵਲੋਂ ਠੇਕਿਆਂ 'ਤੇ ਲੱਗੀਆਂ ਸੀਲਾਂ ਦੀ ਜਾਂਚ

ਜਲੰਧਰ, 18 ਮਈ (ਸ਼ਿਵ)- ਠੇਕਿਆਂ ਨੂੰ ਸੀਲ ਕਰਨ ਤੋਂ ਬਾਅਦ ਹੁਣ ਐਕਸਾਈਜ਼ ਵਿਭਾਗ ਅਜੇ ਜੀ. ਐਸ. ਟੀ. ਵਿਭਾਗ ਦੀਆਂ ਟੀਮਾਂ ਹੁਣ ਨਾਜਾਇਜ ਸ਼ਰਾਬ ਦੀ ਆਮਦ 'ਤੇ ਨਜ਼ਰ ਰੱਖਣ ਲਈ ਤਾਇਨਾਤ ਕਰ ਦਿੱਤੀਆਂ ਗਈਆਂ ਹਨ ਜਿਨ੍ਹਾਂ ਨੇ ਸਨਿਚਰਵਾਰ ਸ਼ਾਮ ਨੂੰ ਸਾਰੇ ਠੇਕਿਆਂ ਨੂੰ ...

ਪੂਰੀ ਖ਼ਬਰ »

ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਇਆ ਬਿਲਡਿੰਗ ਮੈਟੀਰੀਅਲ ਮਿਕਸਚਰ ਟਰੱਕ

ਮਕਸੂਦਾਂ, 18 ਮਈ (ਲਖਵਿੰਦਰ ਪਾਠਕ)-ਥਾਣਾ 8 ਦੇ ਅਧੀਨ ਆਉਂਦੀ ਗੁਲਮਰਗ ਕਾਲੋਨੀ 'ਚ ਅੱਜ ਦੇਰ ਰਾਤ ਇਕ ਬਿਲਡਿੰਗ ਮੈਟੀਰੀਅਲ ਮਿਕਸਚਰ ਟਰੱਕ 11 ਹਜ਼ਾਰ ਹਾਈ ਵੋਲਟੇਜ ਦੀਆਂ ਤਾਰਾਂ ਦੀ ਲਪੇਟ 'ਚ ਆ ਗਿਆ ਜਿਸ ਕਾਰਨ ਟਰੱਕ ਚਾਲਕ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ | ਮੁਹੱਲਾਵਾਸੀ ...

ਪੂਰੀ ਖ਼ਬਰ »

ਮਨਜੀਤ ਲਾਲ ਖ਼ੁਦਕੁਸ਼ੀ ਮਾਮਲੇ 'ਚ ਪਰਿਵਾਰਕ ਮੈਂਬਰ ਦੋਸ਼ੀਆਂ ਦੀ ਗਿ੍ਫ਼ਤਾਰੀ ਤੱਕ ਸੰਸਕਾਰ ਨਾ ਕਰਨ 'ਤੇ ਅੜੇ

ਮਕਸੂਦਾਂ, 18 ਮਈ (ਲਖਵਿੰਦਰ ਪਾਠਕ)- ਬੀਤੇ ਦਿਨੀਂ ਆਪਣੇ ਉੱਪਰ ਹੋਏ ਹਮਲਾਵਰਾਂ ਦੇ ਿਖ਼ਲਾਫ਼ ਪੁਲਿਸ ਵਲੋਂ ਕੋਈ ਕਾਨੂੰਨੀ ਕਾਰਵਾਈ ਨਾ ਕਰਨ ਤੋਂ ਮਾਯੂਸ ਹੋ ਕੇ ਖ਼ੁਦਕੁਸ਼ੀ ਕਰਨ ਵਾਲੇ ਸੰਤੋਖਪੁਰਾ ਵਾਸੀ ਮਨਜੀਤ ਲਾਲ ਦਾ ਪਰਿਵਾਰ ਮੈਂਬਰਾਂ ਵਲੋਂ ਪੋਸਟਮਾਰਟਮ ...

ਪੂਰੀ ਖ਼ਬਰ »

ਚੋਣਾ 'ਚ ਵੰਡਣੀ ਸੀ ਸ਼ਰਾਬ, ਟਰੱਕ 'ਚੋਂ 400 ਪੇਟੀਆਂ ਬਰਾਮਦ

ਜਲੰਧਰ, 18 ਮਈ (ਐੱਮ. ਐੱਸ. ਲੋਹੀਆ) - ਚੋਣਾਂ 'ਚ ਵੋਟਰਾਂ ਨੂੰ ਭਰਮਾਉਣ ਲਈ ਵੰਡੀ ਜਾਣ ਵਾਲੀ ਸ਼ਰਾਬ ਦੀਆਂ 400 ਦੇ ਕਰੀਬ ਪੇਟੀਆਂ ਬਰਾਮਦ ਕਰਕੇ ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਮੁਖੀ ਬਲਵਿੰਦਰ ਸਿੰਘ ਜੋੜਾ ਨੇ ਜਾਣਕਾਰੀ ਦਿੱਤੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਸਲਾਹਕਾਰ ਅਮਰਜੀਤ ਸਿੰਘ ਬਰਮੀ ਦਾ ਸਨਮਾਨ

ਜਲੰਧਰ, 18 ਮਈ (ਜਸਪਾਲ ਸਿੰਘ)- ਸਮਾਜ ਸੇਵੀ ਸੰਸਥਾ ਜਜ਼ਬਾ ਦੇ ਪ੍ਰਧਾਨ ਤੇ ਯੂਥ ਅਕਾਲੀ ਆਗੂ ਗਗਨਦੀਪ ਸਿੰਘ ਨਾਗੀ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਨਵ-ਨਿਯੁਕਤ ਸਲਾਹਕਾਰ ਅਮਰਜੀਤ ਸਿੰਘ ਬਰਮੀ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਜਾ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ...

ਪੂਰੀ ਖ਼ਬਰ »

ਐਕਸਾਈਜ਼ ਵਿਭਾਗ ਵਲੋਂ ਠੇਕਿਆਂ 'ਤੇ ਲੱਗੀਆਂ ਸੀਲਾਂ ਦੀ ਜਾਂਚ

ਜਲੰਧਰ, 18 ਮਈ (ਸ਼ਿਵ)- ਠੇਕਿਆਂ ਨੂੰ ਸੀਲ ਕਰਨ ਤੋਂ ਬਾਅਦ ਹੁਣ ਐਕਸਾਈਜ਼ ਵਿਭਾਗ ਅਜੇ ਜੀ. ਐਸ. ਟੀ. ਵਿਭਾਗ ਦੀਆਂ ਟੀਮਾਂ ਹੁਣ ਨਾਜਾਇਜ ਸ਼ਰਾਬ ਦੀ ਆਮਦ 'ਤੇ ਨਜ਼ਰ ਰੱਖਣ ਲਈ ਤਾਇਨਾਤ ਕਰ ਦਿੱਤੀਆਂ ਗਈਆਂ ਹਨ ਜਿਨ੍ਹਾਂ ਨੇ ਸਨਿਚਰਵਾਰ ਸ਼ਾਮ ਨੂੰ ਸਾਰੇ ਠੇਕਿਆਂ ਨੂੰ ...

ਪੂਰੀ ਖ਼ਬਰ »

ਸੋਫ਼ੀ ਪਿੰਡ 'ਚ ਬੁੱਧ ਪੂਰਨਿਮਾ ਮਨਾਈ

ਜਲੰਧਰ ਛਾਉਣੀ, 18 ਮਈ (ਪਵਨ ਖਰਬੰਦਾ)- ਬੁੱਧ ਬਿਹਾਰ ਟਰੱਸਟ ਸੋਫੀ ਪਿੰਡ ਵਲੋਂ ਬੁੱਧ ਪੂਰਨੀਮਾ ਬਹੁਤ ਧੂਮਧਾਮ ਅਤੇ ਸ਼ਰਧਾ ਨਾਲ ਮਨਾਈ ਗਈ | ਇਸ ਮੌਕੇ ਬਿਖਸ਼ੂ ਸੰਗ ਪਰੀਆ ਨੇ ਬੁੱਧ ਵੰਦਨਾ ਤੇ ਪੰਚਸ਼ੀਲ ਦੇ ਪਾਠ ਪੜ੍ਹਦੇ ਹੋਏ ਪ੍ਰਵਚਨ ਕੀਤੇ | ਉਨ੍ਹਾਂ ਕਿਹਾ ਕਿ ਭਗਵਾਨ ...

ਪੂਰੀ ਖ਼ਬਰ »

ਸਨਸ਼ਾਈਨ ਐਵੇਨਿਊ 'ਚ ਪਾਰਕ ਦਾ ਉਦਘਾਟਨ

ਚੁਗਿੱਟੀ/ਜੰਡੂਸਿੰਘਾ, 18 ਮਈ (ਨਰਿੰਦਰ ਲਾਗੂ)-ਸਨਸ਼ਾਈਨ ਐਵੇਨਿਊ ਵੈੱਲਫ਼ੇਅਰ ਸੁਸਾਇਟੀ ਵਲੋਂ ਸਨਸ਼ਾਈਨ ਐਵੇਨਿਊ ਖੇਤਰ 'ਚ ਬਣਾਏ ਗਏ ਇਕ ਪਾਰਕ ਦਾ ਉਦਘਾਟਨ ਨਿੱਕੀ ਉਮਰ ਦੀ ਇਕ ਬਾਲੜੀ ਵਲੋਂ ਕੀਤਾ ਗਿਆ | ਇਸ ਮੌਕੇ ਉਕਤ ਸੁਸਾਇਟੀ ਦੇ ਨੁਮਾਇੰਦਿਆਂ ਤੇ ਇਲਾਕਾ ...

ਪੂਰੀ ਖ਼ਬਰ »

ਕੋਟਲੀ ਕੰਬੋਜ ਦੀ ਸਮੁੱਚੀ ਪੰਚਾਇਤ ਸਮੇਤ 21 ਪਰਿਵਾਰ ਕਾਂਗਰਸ 'ਚ ਸ਼ਾਮਿਲ

ਲੋਹੀਆਂ ਖਾਸ, 18 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ) - ਸ਼ਾਹਕੋਟ ਹਲਕੇ 'ਚ ਸ਼ੋ੍ਰਮਣੀ ਅਕਾਲੀ ਦਲ ਨੂੰ ਉਸ ਵੇਲੇ ਜ਼ਬਰਦਸਤ ਝਟਕਾ ਲੱਗਾ ਜਦੋਂ ਜਿਲ੍ਹਾ ਪ੍ਰੀਸ਼ਦ ਜਲੰਧਰ ਦੇ ਮੈਂਬਰ ਸਰਪੰਚ ਦਲਜੀਤ ਸਿੰਘ ਗੱਟੀ, ਸ਼ੂਗਰ ਮਿਲ ਨਕੋਦਰ ਦੇ ਚੇਅਰਮੈਨ ਅਸ਼ਵਿੰਦਰ ਸਿੰਘ ਨੀਟੂ ...

ਪੂਰੀ ਖ਼ਬਰ »

ਨਸੀਰਪੁਰ 'ਚ ਸਾਲਾਨਾ ਧਾਰਮਿਕ ਮੇਲਾ ਅੱਜ

ਲੋਹੀਆਂ ਖਾਸ, 18 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ) - ਸੰਤ ਬਾਬਾ ਬੂੜ ਸਿੰਘ ਜੀ ਪ੍ਰਬੰਧਕ ਕਮੇਟੀ ਨਸੀਰਪੁਰ ਵਲੋਂ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸੰਤ ਬਾਬਾ ਬੂੜ ਸਿੰਘ ਦੀ ਯਾਦ ਨੂੰ ਸਮਰਪਿਤ ਕਰਵਾਇਆ ਜਾਂਦਾ ਸਾਲਾਨਾ ਜੋੜ ਮੇਲਾ 19 ਮਈ ਦਿਨ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੀ ਪੜ੍ਹਾਈ ਵੇਖ ਲੋ, ਬੱਲੇ-ਬੱਲੇ ਜਾਂਦੇ ਨੇ ਕਰਾਈ ਵੇਖ ਲੋ' ਗੀਤ ਦਾ ਫ਼ਿਲਮਾਂਕਣ ਸ਼ੁਰੂ

ਮੱਲ੍ਹੀਆਂ ਕਲਾਂ, 18 ਮਈ (ਮਨਜੀਤ ਮਾਨ)-ਸਰਕਾਰੀ ਸਕੂਲਾਂ ਦੇ ਸਿੱਖਿਆ ਪੱਧਰ ਵਿਚ ਗੁਣਤਾਮਿਕ ਪੱਖ ਤੋਂ ਬਹੁਤ ਵੱਡਾ ਸੁਧਾਰ ਆਇਆ ਹੈ | ਦਸਵੀਂ ਤੇ ਬਾਰ੍ਹਵੀਂ ਦੇ ਸਾਲਾਨਾ ਨਤੀਜਿਆਂ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਸਰਕਾਰੀ ਸਕੂਲ ਹੁਣ ਕਿਸੇ ਵੀ ਪੱਖ ਤੋੋਂ ਘੱਟ ਨਹੀਂ ਹਨ | ...

ਪੂਰੀ ਖ਼ਬਰ »

ਰਾਏਪੁਰ ਨੇੜੇ ਟਿੱਪਰ ਤੇ ਟਰੱਕ ਦੀ ਟੱਕਰ 'ਚ 2 ਗੰਭੀਰ ਜ਼ਖ਼ਮੀ

ਕਿਸ਼ਨਗੜ੍ਹ, 18 ਮਈ (ਹਰਬੰਸ ਸਿੰਘ ਹੋਠੀ)-ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਸਥਿਤ ਪਿੰਡ ਰਾਏਪੁਰ ਰਸੂਲਪਰ ਨਜ਼ਦੀਕੀ ਸਥਿਤ ਬਿਜਲੀ ਘਰ ਦੇ ਸਾਹਮਣੇ ਟਿੱਪਰ ਤੇ ਟਰੱਕ ਦੀ ਟੱਕਰ ਹੋ ਜਾਣ ਕਾਰਨ ਦੋ ਗੰਭੀਰ ਜ਼ਖ਼ਮੀ ਹੋ ਗਏ ਹਨ | ਜਾਣਕਾਰੀ ਅਨੁਸਾਰ ਟਿੱਪਰ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰ ਤੋਂ ਮੋਬਾਈਲ ਖੋਹਿਆ

ਗੁਰਾਇਆ, 18 ਮਈ (ਬਲਵਿੰਦਰ ਸਿੰਘ)- ਦੇਰ ਸ਼ਾਮ ਇੱਥੇ ਕੰਮ ਤੋਂ ਪਰਤ ਰਹੇ ਇੱਕ ਪ੍ਰਵਾਸੀ ਮਜ਼ਦੂਰ ਕੋਲੋਂ ਮੋਟਰਸਾਈਕਲ ਸਵਾਰ ਲੜਕਾ ਲੜਕੀ ਨੇ ਮੋਬਾਈਲ ਖੋਹ ਲਿਆ | ਮਿਲੀ ਜਾਣਕਾਰੀ ਮੁਤਾਬਿਕ ਵਿਨੋਦ ਕੁਮਾਰ ਪੁੱਤਰ ਪ੍ਰਲਾਦ ਵਾਸੀ ਦਿਲਬਾਗ ਕਾਲੋਨੀ ਫ਼ੈਕਟਰੀ ਵਿਚੋਂ ਕੰਮ ...

ਪੂਰੀ ਖ਼ਬਰ »

ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਕੱਲ੍ਹ ਮਨਾਇਆ ਜਾਵੇਗਾ- ਈਸ਼ਰ ਸਿੰਘ

ਜਲੰਧਰ, 18 ਮਈ (ਹਰਵਿੰਦਰ ਸਿੰਘ ਫੁੱਲ)- ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ 20 ਮਈ ਦਿਨ ਸੋਮਵਾਰ ਨੂੰ ਸ਼ਾਮ 7 ਵਤੇ ਤੋਂ 10 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸੈਂਟਰਲ ਟਾਊਨ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਗੁਰਦੁਆਰਾ ...

ਪੂਰੀ ਖ਼ਬਰ »

ਦੇਸ਼ ਦੇ ਸਰਬੋਤਮ ਸਕੂਲਾਂ ਤੇ ਅਧਿਆਪਕਾਂ ਨੂੰ ਐਲ.ਪੀ.ਯੂ. ਦੇ ਟਰਾਂਸਫ਼ਾਰਮਿੰਗ ਐਜੂਕੇਸ਼ਨ ਪੁਰਸਕਾਰਾਂ ਦੀ ਵੰਡ

ਜਲੰਧਰ, 18 ਮਈ (ਰਣਜੀਤ ਸਿੰਘ ਸੋਢੀ)- ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਸ਼ਾਂਤੀ ਦੇਵੀ ਮਿੱਤਲ ਆਡੀਟੋਰੀਅਮ 'ਚ ਦੂਸਰਾ ਸਾਲਾਨਾ ਟਰਾਂਸਫਾਰਮਿੰਗ ਐਜੂਕੇਸ਼ਨ ਪੁਰਸਕਾਰਜ਼ ਕਰਵਾਇਆ ਗਿਆ | ਸਮਾਗਮ 'ਚ ਨੈਸ਼ਨਲ ਕੌਾਸਲ ਆਫ਼ ਐਜੂਕੇਸ਼ਨਲ ਰਿਸਰਚ ਐਾਡ ਟਰੇਨਿੰਗ (ਐਨ. ...

ਪੂਰੀ ਖ਼ਬਰ »

ਸਕੂਟਰ ਦੀ ਲਪੇਟ 'ਚ ਆਇਆ ਸਾਈਕਲ ਸਵਾਰ ਵਿਅਕਤੀ ਜ਼ਖ਼ਮੀ

ਚੁਗਿੱਟੀ/ਜੰਡੂਸਿੰਘਾ, 18 ਮਈ (ਨਰਿੰਦਰ ਲਾਗੂ)-ਸਥਾਨਕ ਗੁਰੂ ਨਾਨਕਪੁਰਾ ਮਾਰਕੀਟ ਵਿਖੇ ਅੱਜ ਇਕ ਤੇਜ਼ ਰਫ਼ਤਾਰ ਸਕੂਟਰ ਦੀ ਲਪੇਟ 'ਚ ਆਇਆ ਸਾਈਕਲ ਸਵਾਰ ਵਿਅਕਤੀ ਜ਼ਖ਼ਮੀ ਹੋ ਗਿਆ, ਜਿਸ ਨੂੰ ਮੌਕੇ 'ਤੇ ਇਕੱਤਰ ਹੋਏ ਲੋਕਾਂ ਵਲੋਂ ਡਾਕਟਰੀ ਸਹਾਇਤਾ ਲਈ ਲਿਜਾਇਆ ਗਿਆ | ...

ਪੂਰੀ ਖ਼ਬਰ »

ਕੁਤਬੀਵਾਲ ਦੇ ਸਾਬਕਾ ਸਰਪੰਚ ਬਲਕਾਰ ਸਿੰਘ ਨੰਬਰਦਾਰ ਸਮੇਤ 4 ਪਰਿਵਾਰ ਕਾਂਗਰਸ 'ਚ ਸ਼ਾਮਿਲ

ਲੋਹੀਆਂ ਖਾਸ, 18 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ) - ਲੋਕ ਸਭਾ ਚੋਣਾਂ ਦੇ ਮੱਦੇਨਜ਼ਰ 'ਵਫਾਦਾਰੀਆਂ' ਬਦਲਣ ਦਾ ਜ਼ੋਰ ਵੀ ਵੱਧਦਾ ਜਾ ਰਿਹਾ ਹੈ, ਇਸੇ ਤਹਿਤ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵਕਤ ਲਗਾਤਾਰ ਵੱਡਾ ਝਟਕਾ ਲੱਗਾ ਜਦੋਂ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਪਿੰਡ ...

ਪੂਰੀ ਖ਼ਬਰ »

ਸ਼ਾਹਕੋਟ 'ਚ 244 ਪੋਲਿੰਗ ਪਾਰਟੀਆਂ ਨੂੰ ਚੋਣ ਸਮੱਗਰੀ ਦੇ ਕੇ ਪੋਲਿੰਗ ਬੂਥਾਂ ਵੱਲ ਕੀਤਾ ਰਵਾਨਾ

ਸ਼ਾਹਕੋਟ, 18 ਮਈ (ਦਲਜੀਤ ਸਿੰਘ ਸਚਦੇਵਾ, ਬਾਂਸਲ, ਸੁਖਦੀਪ ਸਿੰਘ)- ਲੋਕ ਸਭਾ ਚੋਣਾਂ ਸਬੰਧੀ ਹਲਕਾ ਸ਼ਾਹਕੋਟ ਦੇ ਚੋਣ ਅਮਲੇ ਨੂੰ ਪ੍ਰਸ਼ਾਸਨ ਵਲੋਂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ਼ਾਹਕੋਟ ਤੋਂ ਚੋਣ ਸਮੱਗਰੀ ਮੁਹੱਈਆ ਕਰਵਾ ਕੇ ਸਹਾਇਕ ਰਿਟਰਨਿੰਗ ...

ਪੂਰੀ ਖ਼ਬਰ »

ਹਲਕਾ ਸ਼ਾਹਕੋਟ 'ਚ ਚੋਣਾਂ ਸਬੰਧੀ ਪੁਲਿਸ ਵਲੋਂ ਕੀਤੇ ਗਏ ਸਖ਼ਤ ਸੁਰੱਖਿਆ ਪ੍ਰਬੰਧ-ਐੱਸ.ਪੀ.

ਸ਼ਾਹਕੋਟ, 18 ਮਈ (ਦਲਜੀਤ ਸਿੰਘ ਸਚਦੇਵਾ, ਬਾਂਸਲ, ਸੁਖਦੀਪ ਸਿੰਘ)- ਹਲਕਾ ਸ਼ਾਹਕੋਟ 'ਚ ਲੋਕ ਸਭਾ ਚੋਣਾਂ ਨੂੰ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ | ਐੱਸ.ਪੀ. (ਇਨਵੈਸਟੀਗੇਸ਼ਨ) ਜਲੰਧਰ (ਦਿਹਾਤੀ) ਰਾਜਵੀਰ ਸਿੰਘ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ 'ਗੁਰਮਤਿ ਸਮਾਗਮ'

ਸ਼ਾਹਕੋਟ, 18 ਮਈ (ਸੁਖਦੀਪ ਸਿੰਘ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਾਹਕੋਟ ਵਿਖੇ 'ਗੁਰਮਤਿ ਸਮਾਗਮ' ਕਰਵਾਇਆ ਗਿਆ | ਰਹਿਰਾਸ ਸਾਹਿਬ ਦੇ ਪਾਠ ਉਪਰੰਤ ਸਿੱਖ ਸੰਗਤ ਨਿਊਜ਼ੀਲੈਂਡ ਗੁਰਮਤਿ ਸੰਗੀਤ ਅਕੈਡਮੀ ਦੇ ਬੱਚਿਆਂ ਵਲੋਂ ਕੀਰਤਨ ਕੀਤਾ ਗਿਆ | ਬਾਬਾ ਗੁਰਿੰਦਰਪਾਲ ...

ਪੂਰੀ ਖ਼ਬਰ »

ਲੋਕ ਮੋਦੀ ਸਰਕਾਰ ਨੂੰ ਮੁੜ ਸੱਤਾ 'ਚ ਲਿਆਉਣ ਲਈ ਉਤਾਵਲੇ-ਜਥੇ: ਵਡਾਲਾ

ਮਲਸੀਆਂ, 18 ਮਈ (ਸੁਖਦੀਪ ਸਿੰਘ)- ਦੇਸ਼ ਵਿਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਲਹਿਰ ਚੱਲ ਰਹੀ ਹੈ ਅਤੇ ਦੇਸ਼ ਦੇ ਲੋਕ ਮੋਦੀ ਸਰਕਾਰ ਨੂੰ ਮੁੜ ਸਤ੍ਹਾ ਵਿਚ ਲਿਆਉਣ ਲਈ ਉਤਾਵਲੇ ਹਨ | ਇਹ ਪ੍ਰਗਟਾਵਾ ਹਲਕਾ ਨਕੋਦਰ ਦੇ ਵਿਧਾਇਕ ਜਥੇ: ਗੁਰਪ੍ਰਤਾਪ ਸਿੰਘ ਵਡਾਲਾ ਨੇ 'ਅਜੀਤ' ਦੇ ਇਸ ਪੱਤਰਕਾਰ ਨਾਲ ਖਾਸ ਗੱਲਬਾਤ ਕਰਦਿਆਂ ਕੀਤਾ | ਜਥੇ. ਵਡਾਲਾ ਨੇ ਕਿਹਾ ਕਿ ਮੋਦੀ ਸਰਕਾਰ ਦੇ ਸਮੇਂ ਦੇਸ਼ ਵਿਚ ਜਿੰਨਾ ਵਿਕਾਸ ਹੋਇਆ, ਉਨਾਂ ਹੋਰ ਕੋਈ ਨਹੀਂ ਕਰ ਸਕਿਆ | ਉਨ੍ਹਾਂ ਲੋਕ ਸਭਾ ਹਲਕਾ ਜਲੰਧਰ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਡਾ. ਚਰਨਜੀਤ ਸਿੰਘ ਅਟਵਾਲ ਦੀ ਸ਼ਖਸੀਅਤ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਹ ਇਕ ਸੁਲਝੇ ਹੋਏ ਸਿਆਸਤਦਾਨ ਹਨ, ਜਿੰਨ੍ਹਾਂ ਨੇ ਹਮੇਸ਼ਾ ਲੋਕਾਂ ਦਾ ਭਲਾ ਚਾਹਿਆ ਹੈ | ਉਨ੍ਹਾਂ ਕਿਹਾ ਕਿ ਡਾ: ਅਟਵਾਲ ਨੂੰ ਲੋਕਾਂ ਦਾ ਜੋ ਪਿਆਰ ਤੇ ਸਤਿਕਾਰ ਮਿਲਿਆ ਹੈ, ਉਸ ਤੋਂ ਸਾਫ਼ ਪਤਾ ਲੱਗਦਾ ਹੈ ਡਾ: ਅਟਵਾਲ ਬਹੁਤ ਵੱਡੇ ਫਰਕ ਨਾਲ ਜਿੱਤ ਹਾਸਲ ਕਰਨਗੇ |


ਖ਼ਬਰ ਸ਼ੇਅਰ ਕਰੋ

ਵਿਹੜੇ 'ਚ ਤੇਜ਼ਾਬ ਸੁੱਟਣ ਦੀ ਪੰਜਾਬ ਚੋਣ ਕਮਿਸ਼ਨਰ ਨੂੰ ਸ਼ਿਕਾਇਤ

ਨੂਰਮਹਿਲ, 18 ਮਈ (ਗੁਰਦੀਪ ਸਿੰਘ ਲਾਲੀ)- ਸਾਬਕਾ ਜਨਰਲ ਸਕੱਤਰ ਪੰਜਾਬ ਯੂਥ ਕਾਂਗਰਸ ਅਤੇ ਸਾਬਕਾ ਪੰਜਾਬ ਸਟੇਟ ਸਲਾਹਕਾਰ ਕਮੇਟੀ ਫੂਡ ਕਾਰਪੋਰੇਸ਼ਨ ਆਫ ਇੰਡੀਆ ਦਵਿੰਦਰ ਕੁਮਾਰ ਸੰਧੂ ਪੱੁਤਰ ਤੀਰਥ ਰਾਮ ਸੰਧੂ ਵਾਸੀ ਨੂਰਮਹਿਲ ਨੇ ਆਪਣੇ ਘਰ ਦੇ ਵਿਹੜੇ 'ਚ ਕਿਸੇ ਵਲੋਂ ...

ਪੂਰੀ ਖ਼ਬਰ »

ਗੰਭੀਰ ਹੋ ਚੁੱਕੇ ਮਸਲਿਆਂ ਦੇ ਹੱਲ ਲਈ ਕੇਂਦਰ 'ਚ ਕਾਂਗਰਸ ਸਰਕਾਰ ਦਾ ਆਉਣਾ ਜ਼ਰੂਰੀ-ਸ਼ੇਰੋਵਾਲੀਆ

ਮਲਸੀਆਂ, 18 ਮਈ (ਸੁਖਦੀਪ ਸਿੰਘ)- ਮੋਦੀ ਸਰਕਾਰ ਨੇ ਆਰਥਿਕ ਪੱਖ ਤੋਂ ਦੇਸ਼ ਦਾ ਜੋ ਹਾਲ ਕੀਤਾ, ਕਿਸੇ ਵੀ ਸਰਕਾਰ ਸਮੇਂ ਅੱਜ ਤੱਕ ਨਹੀਂ ਹੋਇਆ | ਦੇਸ਼ ਦਾ ਵਿਕਾਸ ਕਰਨ ਦੀ ਬਿਜਾਏ ਲੋਕਾਂ ਨੂੰ ਜੀ.ਐਸ.ਟੀ. ਜਾਂ ਨੋਟਬੰਦੀ ਦੇ ਮੱਦਿਆਂ 'ਚ ਉਲਝਾ ਕੇ ਮੋਦੀ ਸਰਕਾਰ ਨੇ ਇੰਨਾਂ ...

ਪੂਰੀ ਖ਼ਬਰ »

'ਮਾਂ ਆਈ ਲਵ ਯੂ' ਲਘੂ ਫ਼ਿਲਮ ਰਿਲੀਜ਼-ਸੀਟੂ ਬਾਈ

ਮੱਲ੍ਹੀਆਂ ਕਲਾਂ, 18 ਮਈ (ਮਨਜੀਤ ਮਾਨ)-ਦੇਸ਼ ਭਰ ਵਿਚ ਮਾਂ ਦਿਵਸ ਬਹੁਤ ਹੀ ਸਤਿਕਾਰ ਨਾਲ ਮਨਾਇਆ ਗਿਆ | ਸੀਟੂ ਬਾਈ ਦੀ ਲਿਖੀ ਅਤੇ ਨਿਰਦੇਸ਼ਨ ਕੀਤੀ ਕਹਾਣੀ 'ਮਾਂ ਆਈ ਲਵ ਯੂ' ਪ੍ਰਸਿੱਧ ਸੰਗੀਤਕ ਕੰਪਨੀ ਆਰ.ਕੇ. ਸਟਾਰ ਦੇ ਬੈਨਰ ਹੇਠ ਪੋ੍ਰਡਿਊਸਰ ਰਾਜ ਅੱਪਰਾ ਇਟਲੀ ਵਲੋਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX