ਤਾਜਾ ਖ਼ਬਰਾਂ


ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਗੁਰੂ ਹਰ ਸਹਾਏ ,22 ਜਨਵਰੀ {ਕਪਿਲ ਕੰਧਾਰੀ } -ਅੱਜ ਪਿੰਡ ਮਾਦੀ ਕੇ ਵਿਖੇ ਸਤਸੰਗ ਘਰ ਦੇ ਲਾਗੇ ਚੌਕ ਵਿਚ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੀ ਟੱਕਰ ਹੋ ਜਾਣ ਦੀ ਖ਼ਬਰ ਮਿਲੀ ਹੈ ਜਿਸ ਵਿਚ ਇੱਕ ਮੋਟਰਸਾਈਕਲ ਸਵਾਰ ਦਰਸ਼ਨ ...
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਬਟਾਲਾ , 22 ਜਨਵਰੀ { ਡਾ. ਕਮਲ ਕਾਹਲੋਂ}- ਬਟਾਲਾ ਜਲੰਧਰ ਰੋਡ 'ਤੇ ਪੈਂਦੇ ਅੱਡਾ ਅੰਮੋਨੰਗਲ ਵਿਖੇ ਅੱਜ ਖੜ੍ਹੇ ਟਰਾਲੇ ਵਿਚ ਬੱਸ ਵੱਜਣ ਕਾਰਨ ਕਰੀਬ ਦਸ ਤੋਂ ਪੰਦਰਾਂ ਦੇ ਸਵਾਰੀਆਂ ਗੰਭੀਰ ਜ਼ਖ਼ਮੀ ਹੋਈਆਂ ਹਨ । ਪਨ ਬੱਸ ਜਲੰਧਰ ਤੋਂ ਬਟਾਲੇ ...
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਤਰਨ ਤਾਰਨ, 22 ਜਨਵਰੀ (ਹਰਿੰਦਰ ਸਿੰਘ)ਂਸੀ.ਆਈ.ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਇਕ ਅੰਤਰਰਾਜੀ ਵਾਹਨ ਚੋਰ ਗਰੋਹ ਦਾ ਪਰਦਾਫਾਸ਼ ਕਰਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਵੱਖ-ਵੱਖ ਰਾਜਾਂ ਤੋਂ ਚੋਰੀ ਕੀਤੀਆਂ 15 ਲਗਜ਼ਰੀ ...
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
ਡੇਰਾਬਸੀ, 22 ਜਨਵਰੀ ( ਸ਼ਾਮ ਸਿੰਘ ਸੰਧੂ )-ਅੰਬਾਲਾ- ਕਾਲਕਾ ਰੇਲਵੇ ਲਾਈਨ 'ਤੇ ਡੇਰਾਬਸੀ ਨੇੜਲੇ ਪਿੰਡ ਜਵਾਹਰ ਪੁਰ ਨੇੜੇ ਇੱਕ ਬਜ਼ੁਰਗ ਨੇ ਰੇਲ ਗੱਡੀ ਅੱਗੇ ਲੇਟ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਰਾਜਿੰਦਰ ਸਿੰਘ ...
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਚੰਡੀਗੜ੍ਹ, 22 ਜਨਵਰੀ - ਹਵਾ ਪ੍ਰਦੂਸ਼ਣ ਨਾਲ ਨਜਿੱਠਣ ਦੇ ਮੱਦੇਨਜ਼ਰ ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਵਾਤਾਵਰਨ ਤੇ ਜਲਵਾਯੂ ਵਿਭਾਗ ਨੇ 15 ਸਾਲ ਪੁਰਾਣੇ 3 ਪਹੀਆ ਵਾਹਨਾਂ ਨੂੰ...
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਮੁੱਦਕੀ, 22 ਜਨਵਰੀ (ਭੁਪਿੰਦਰ ਸਿੰਘ) - ਇੱਥੋਂ ਨਜ਼ਦੀਕੀ ਪਿੰਡ ਕੱਬਰ ਵੱਛਾ ਤੋਂ ਕੈਲਾਸ਼ 'ਤੇ ਸਰਹਿੰਦ ਫੀਡਰ ਅਤੇ ਰਾਜਸਥਾਨ ਫੀਡਰ (ਨਹਿਰ) ਦੇ ਪੁਲ ਕੋਲ ਰਾਜਸਥਾਨ ਫੀਡਰ (ਨਹਿਰ ) ਵਿਚ ਤਿੰਨ ਜਣਿਆਂ...
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮੋਰਿੰਡਾ, 22 ਜਨਵਰੀ - (ਤਰਲੋਚਨ ਸਿੰਘ ਕੰਗ,ਪ੍ਰਿਤਪਾਲ ਸਿੰਘ) - ਵਿਜੀਲੈਂਸ ਬਿਉਰੋ ਰੂਪਨਗਰ ਨੇ ਅੱਜ ਬੀ.ਡੀ.ਪੀ.ਓ ਦਫ਼ਤਰ ਮੋਰਿੰਡਾ ਵਿਖੇ ਛਾਪਾ ਮਾਰ ਕੇ ਬੀ.ਡੀ.ਪੀ.ਓ ਅਮਰਦੀਪ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਰ ਲਿਆ। ਇਸ ਸਬੰਧੀ...
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਮਲੌਦ, 22 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ) - ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਕਮਲਜੀਤ ਸਿੰਘ ਸਿਆੜ ਤੇ ਉਪ-ਚੇਅਰਮੈਨ ਗੁਰਦੀਪ ਸਿੰਘ ਜ਼ੁਲਮਗੜ...
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  1 day ago
ਨਵੀਂ ਦਿੱਲੀ, 22 ਜਨਵਰੀ - ਉੱਤਰ ਰੇਲਵੇ ਦੇ ਜਨ ਸੰਪਰਕ ਅਧਿਕਾਰੀ ਦੀਪਕ ਕੁਮਾਰ ਨੇ ਦੱਸਿਆ ਕਿ ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ 23 ਜਨਵਰੀ ਅਤੇ 26 ਜਨਵਰੀ ਨੂੰ ਇੱਕ ਟਰੇਨ ਰੱਦ...
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  1 day ago
ਚੇਨਈ, 22 ਜਨਵਰੀ - ਕਸਟਮ ਵਿਭਾਗ ਨੇ ਚੇਨਈ ਹਵਾਈ ਅੱਡੇ ਵਿਖੇ ਆਬੂ ਧਾਬੀ ਤੋਂ ਆਏ ਇੱਕ ਯਾਤਰੀ ਤੋਂ 2.6 ਕਿੱਲੋ ਸੋਨਾ ਬਰਾਮਦ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 1.1 ਕਰੋੜ...
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  1 day ago
ਮੋਗਾ, 22 ਜਨਵਰੀ (ਗੁਰਤੇਜ ਬੱਬੀ)- ਅੱਜ ਮੋਗਾ 'ਚ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਮੈਡਮ ਅੰਜਨਾ ਦੀ ਅਦਾਲਤ ਨੇ ਔਰਤ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਮਸਤ ਬਾਬਾ ਜੀਵਨ ਸਿੰਘ ਨੂੰ ਦੋਸ਼ ਸਾਬਤ...
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  1 day ago
ਪਟਿਆਲਾ, 22 ਜਨਵਰੀ (ਅਮਨਦੀਪ ਸਿੰਘ)- ਲੰਡਨ 'ਚ ਕਤਲ ਹੋਏ ਨੌਜਵਾਨ ਹਰਿੰਦਰ ਕੁਮਾਰ ਦੇ ਘਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਪਹੁੰਚੇ। ਇਸ...
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  1 day ago
ਫ਼ਾਜ਼ਿਲਕਾ, 22 ਜਨਵਰੀ (ਪ੍ਰਦੀਪ ਕੁਮਾਰ)- ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਵਲੋਂ ਸਰਹੱਦੀ ਇਲਾਕੇ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਸਰਹੱਦ ਦੇ ਨਾਲ ਲੱਗਦੀ ਸੈਕਿੰਡ ਡਿਫੈਂਸ ਲਾਈਨ...
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  1 day ago
ਨਵੀਂ ਦਿੱਲੀ, 22 ਜਨਵਰੀ- ਇੰਟਰਪੋਲ ਨੇ ਗੁਜਰਾਤ ਪੁਲਿਸ ਦੇ ਕਹਿਣ 'ਤੇ ਨਿਤਿਆਨੰਦ ਵਿਰੁੱਧ 'ਬਲੂ ਨੋਟਿਸ' ਜਾਰੀ ਕੀਤਾ ਹੈ। ਇਹ ਨੋਟਿਸ ਗੁੰਮਸ਼ੁਦਾ ਜਾਂ...
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  1 day ago
ਜ਼ੀਰਾ, 22 ਜਨਵਰੀ (ਪ੍ਰਤਾਪ ਸਿੰਘ ਹੀਰਾ)- ਜ਼ੀਰਾ-ਅੰਮ੍ਰਿਤਸਰ ਰੋਡ 'ਤੇ ਬਸਤੀ ਹਾਜੀਵਾਲੀ ਦੇ ਨਜ਼ਦੀਕ ਅੱਜ ਆਲਟੋ ਕਾਰ ਨੇ ਖੜ੍ਹੇ ਟਰੱਕ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਕਾਰ ਸਵਾਰ...
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  1 day ago
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  1 day ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  1 day ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਜੇਠ ਸੰਮਤ 551

ਸ੍ਰੀ ਮੁਕਤਸਰ ਸਾਹਿਬ

ਪੋਿਲੰਗ ਪਾਰਟੀਆਂ ਬੂਥਾਂ ਲਈ ਰਵਾਨਾ, ਚੋਣਾਂ ਅੱਜ

ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ)-19 ਮਈ 2019 ਨੂੰ ਲੋਕ ਸਭਾ ਦੇ ਸੱਤਵੇਂ ਤੇ ਆਖ਼ਰੀ ਪੜਾਅ ਦੀਆਂ ਚੋਣਾਂ ਹਨ | ਸਤਾਰ੍ਹਵੀਂ ਲੋਕ ਸਭਾ ਦੀ ਚੋਣ ਲਈ ਵੋਟਰਾਂ ਨੇ ਆਪਣੇ ਵੋਟ ਹੱਕ ਦਾ ਇਸਤੇਮਾਲ ਕਰਨਾ ਹੈ | ਇਸ ਲਈ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਜੋ ...

ਪੂਰੀ ਖ਼ਬਰ »

ਬਾਰਿਸ਼ ਕਾਰਨ ਨਰਮਾ ਕਰੰਡ-ਕਿਸਾਨ ਆਗੂਆਂ ਵਲੋਂ ਮੁਆਵਜ਼ੇ ਦੀ ਮੰਗ

ਮੰਡੀ ਬਰੀਵਾਲਾ, 18 ਮਈ (ਨਿਰਭੋਲ ਸਿੰਘ)-ਬੀਤੇ ਦਿਨ ਹੋਈ ਬਾਰਿਸ਼ ਕਾਰਨ ਕਿਸਾਨਾਂ ਦਾ ਸੈਂਕੜੇ ਏਕੜ ਨਰਮਾ ਕਰੰਡ ਹੋ ਗਿਆ ਹੈ | ਦਲਜੀਤ ਸਿੰਘ ਰੰਧਾਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨਾਂ ਨੇ ਨਰਮੇ ਦਾ ਮਹਿੰਗੇ ਭਾਅ ਦਾ ਬੀਜ ਖ਼ਰੀਦਿਆ | ਉਨ੍ਹਾਂ ਕਿਹਾ ਕਿ ਨਰਮੇ ...

ਪੂਰੀ ਖ਼ਬਰ »

ਨਸ਼ੇ ਦੀ ਵੱਧ ਮਾਤਰਾ ਨਾਲ ਹੈਪੇਟਾਈਟਸ ਪੀੜਤ ਨੌਜਵਾਨ ਦੀ ਮੌਤ

ਮਲੋਟ, 18 ਮਈ (ਗੁਰਮੀਤ ਸਿੰਘ ਮੱਕੜ)-ਪਿੰਡ ਸ਼ਾਮਖੇੜਾ ਵਿਖੇ ਨਸ਼ੇ ਦੇ ਟੀਕੇ ਲਗਾਉਣ ਵਾਲੇ ਇਕ ਹੈਪੇਟਾਈਟਸ ਦੀ ਬਿਮਾਰੀ ਤੋਂ ਪੀੜਤ 32 ਸਾਲਾਂ ਨੌਜਵਾਨ ਦੀ ਵੱਧ ਮਾਤਰਾ ਵਿਚ ਨਸ਼ਾ ਲੈਣ ਕਰਕੇ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕ ਜਿੰਦੂ ਮਜ਼ਦੂਰੀ ਕਰਦਾ ਸੀ ਤੇ ਉਸ ਦੇ 2 ...

ਪੂਰੀ ਖ਼ਬਰ »

ਵਿਆਹੁਤਾ ਨਾਲ ਜ਼ਬਰਦਸਤੀ ਕਰਨ 'ਤੇ ਮਾਮਲਾ ਦਰਜ

ਸ੍ਰੀ ਮੁਕਤਸਰ ਸਾਹਿਬ, 18 ਮਈ (ਹਰਮਹਿੰਦਰ ਪਾਲ)-ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਵਿਆਹੁਤਾ ਔਰਤ ਨਾਲ ਜ਼ਬਰਦਸਤੀ ਕਰਨ 'ਤੇ ਇੱਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ | ਸ੍ਰੀ ਮੁਕਤਸਰ ਸਾਹਿਬ ਦੇ ਗੋਬਿੰਦ ਨਗਰੀ ਦੀ ਮਹਿਲਾ ਨੇ ਥਾਣਾ ਸਿਟੀ ਦੀ ਪੁਲਿਸ ਨੂੰ ...

ਪੂਰੀ ਖ਼ਬਰ »

ਰੇਲਵੇ ਪੁਲ ਦੀ ਉਸਾਰੀ ਦਾ ਕੰਮ ਜੂਨ ਤੋਂ ਹੋਵੇਗਾ ਸ਼ੁਰੂ-ਗੋਇਲ

ਸ੍ਰੀ ਮੁਕਤਸਰ ਸਾਹਿਬ, 18 ਮਈ (ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਵਿਖੇ ਬਣਨ ਵਾਲੇ ਰੇਲਵੇ ਪੁਲ ਦਾ ਨਿਰਮਾਣ ਰੁਕਣ ਸਬੰਧੀ ਜਾਣਕਾਰੀ ਦਿੰਦਿਆਂ ਨੈਸ਼ਨਲ ਕੰਜ਼ਿਊਮਰ ਅਵੈਅਰਨੈਸ ਗਰੁੱਪ ਦੇ ਪ੍ਰਧਾਨ ਸ਼ਾਮ ਲਾਲ ਗੋਇਲ ਨੇ ਦੱਸਿਆ ਕਿ ਪੁਲ ਦਾ ਨਿਰਮਾਣ ਕੁਝ ਤਕਨੀਕੀ ...

ਪੂਰੀ ਖ਼ਬਰ »

ਮੈਡੀ ਲਾਈਫ਼ ਆਯੁਰਵੈਦਿਕ ਵਲੋਂ ਮਰੀਜ਼ਾਂ ਦੀ ਜਾਂਚ 20 ਤੇ 21 ਮਈ ਨੂੰ

ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ)-ਮੈਡੀ ਲਾਈਫ਼ ਆਯੂਰਵੈਦਿਕ ਕਲੀਨਿਕ ਅਬੋਹਰ ਬਾਈਪਾਸ ਰੋਡ ਸਾਹਮਣੇ ਪਟਿਆਲਾ ਦੰਦਾਂ ਦਾ ਹਸਪਤਾਲ ਮਾਨਸਾ ਕਾਲੋਨੀ ਨੇੜੇ ਬੱਸ ਸਟੈਂਡ ਸ੍ਰੀ ਮੁਕਤਸਰ ਸਾਹਿਬ ਵਿਖੇ 20 ਅਤੇ 21 ਮਈ (ਸੋਮਵਾਰ ਤੇ ਮੰਗਲਵਾਰ) ਨੂੰ ...

ਪੂਰੀ ਖ਼ਬਰ »

'ਬੰਦੇ ਖਾਣੀ' ਨਹਿਰ ਕੰਢਿਓਾ ਲਾਵਾਰਸ ਮੋਟਰਸਾਈਕਲ ਬਰਾਮਦ

ਮੰਡੀ ਕਿੱਲਿਆਂਵਾਲੀ, 18 ਮਈ (ਇਕਬਾਲ ਸਿੰਘ ਸ਼ਾਂਤ)-ਪਿੰਡ ਮਿੱਡੂਖੇੜਾ 'ਚ 'ਬੰਦੇ ਖਾਣੀ' ਰਾਜਸਥਾਨ ਨਹਿਰ ਦੀ ਪਟੜੀ 'ਤੇ ਲਾਵਾਰਸ ਹਾਲਤ 'ਚ ਕਾਲੇ ਰੰਗ ਦਾ ਮੋਟਰਸਾਇਕਲ ਮਿਲਿਆ ਹੈ | ਹੀਰੋ ਹਾਂਡਾ ਸੀ.ਡੀ. ਡੀਲਕਸ ਮੋਟਰ ਸਾਈਕਲ ਨੰਬਰ ਪੀ.ਬੀ. 22 ਜੀ. 4559 ਪਿਛਲੇ ਪੰਜ ਦਿਨਾਂ ਤੋਂ ...

ਪੂਰੀ ਖ਼ਬਰ »

ਮੌਲਾਨਾ ਆਜ਼ਾਦ ਐਜੂਕੇਸ਼ਨ ਐਾਡ ਫਾਊਾਡੇਸ਼ਨ ਕੋਟਭਾਈ ਵਲੋਂ ਵੋਟਰ ਜਾਗਰੂਕਤਾ ਰੈਲੀ

ਗਿੱਦੜਬਾਹਾ, 18 ਮਈ (ਬਲਦੇਵ ਸਿੰਘ ਘੱਟੋਂ)-ਕੇਂਦਰ ਸਰਕਾਰ ਵਲੋਂ ਚਲਾਏ ਜਾ ਰਹੇ ਮੌਲਾਨਾ ਆਜ਼ਾਦ ਐਜੂਕੇਸ਼ਨ ਐਾਡ ਫਾਊਾਡੇਸ਼ਨ ਸੰਸਥਾ ਪਿੰਡ ਕੋਟਭਾਈ ਦੇ ਇੰਚਾਰਜ ਮੁਹੰਮਦ ਇਰਸ਼ਾਦ ਦੀ ਅਗਵਾਈ ਵਿਚ ਪਿੰਡ 'ਚ ਵੋਟਰ ਜਾਗਰੂਕਤਾ ਰੈਲੀ ਕੱਢ ਕੇ ਲੋਕਾਂ ਨੂੰ ਵੋਟਾਂ ਪਾਉਣ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਵਿਅਕਤੀ ਲਾਪਤਾ

ਸ੍ਰੀ ਮੁਕਤਸਰ ਸਾਹਿਬ, 18 ਮਈ (ਹਰਮਹਿੰਦਰ ਪਾਲ)-ਸਥਾਨਕ ਬਾਗਵਾਲੀ ਗਲੀ ਨਿਵਾਸੀ ਸਤਪਾਲ ਗਰਗ ਉਰਫ਼ ਰਾਮ ਜੀ ਦਾਸ (67) ਭੇਦਭਰੀ ਹਾਲਤ 'ਚ ਲਾਪਤਾ ਹੋ ਗਿਆ | ਸਤਪਾਲ ਗਰਗ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਸੀ | ਉਸਦੇ ਦੇ ਬੇਟੇ ਰਾਜੇਸ਼ ਗਰਗ ਨੇ ਦੱਸਿਆ ਕਿ ਉਨ੍ਹਾਂ ਕਾਫ਼ੀ ਭਾਲ ਕੀਤੀ, ਪਰ ਉਹ ਕਿਤੋਂ ਨਹੀਂ ਮਿਲ ਸਕਿਆ ਤਾਂ ਉਨ੍ਹਾਂ ਥਾਣਾ ਸਿਟੀ ਪੁਲਿਸ ਸ੍ਰੀ ਮੁਕਤਸਰ ਸਾਹਿਬ ਨੂੰ ਸੂਚਿਤ ਕੀਤਾ | ਥਾਣਾ ਸਿਟੀ ਪੁਲਿਸ ਮੁਕਤਸਰ ਵਲੋਂ ਲਾਪਤਾ ਵਿਅਕਤੀ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ |


ਖ਼ਬਰ ਸ਼ੇਅਰ ਕਰੋ

ਨੈਸ਼ਨਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਵੱਖ-ਵੱਖ ਮੁਕਾਬਲੇ

ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ)-ਨੈਸ਼ਨਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਮੁਕਾਬਲੇ ਕਰਵਾਏ ਗਏ, ਜਿਸ ਵਿਚ ਸੱਤਵੀਂ ਤੋਂ ਲੈ ਕੇ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੌਕੇ ਬੱਚਿਆਂ ਨੂੰ ...

ਪੂਰੀ ਖ਼ਬਰ »

ਪਿੰਡ ਜੱਸੇਆਣਾ ਵਿਖੇ ਟੀਕਾਕਰਨ

ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਪ੍ਰਾਇਮਰੀ ਸਕੂਲ ਜੱਸੇਆਣਾ ਵਿਖੇ ਸਿਹਤ ਵਿਭਾਗ ਦੀ ਟੀਮ ਦੇ ਮੈਂਬਰ ਰਜਿੰਦਰ ਕੌਰ, ਪਰਮਜੀਤ ਕੌਰ, ਮਨੀਸ਼ ਕੁਮਾਰ ਮੁਜਰਾਲ, ਆਸ਼ਾ ਵਰਕਰ ਸਰਬਜੀਤ ਕੌਰ ਅਤੇ ਰਜਿੰਦਰ ਕੌਰ ਨੇ ਐੱਸ.ਐੱਮ.ਓ. ਕਿਰਨਦੀਪ ਕੌਰ ਦੀ ...

ਪੂਰੀ ਖ਼ਬਰ »

ਸਿਵਲ ਸਰਜਨ ਦੀ ਪ੍ਰਧਾਨਗੀ 'ਚ ਜ਼ਿਲ੍ਹਾ ਸਿਹਤ ਵਿਭਾਗ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਡਾ: ਸੁਖਪਾਲ ਸਿੰਘ ਸਿਵਲ ਸਰਜਨ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸਿਹਤ ਵਿਭਾਗ ਵਲੋਂ 19 ਮਈ 2019 ਦੀਆਂ ਚੋਣਾਂ ਨੂੰ ਮੁੱਖ ਰੱਖਦੇ ਹੋਏ ਸਮੂਹ ਪ੍ਰੋਗਰਾਮ ਅਫ਼ਸਰ ਦਫ਼ਤਰ ਸਿਵਲ ਅਤੇ ਐਸ.ਐਮ.ਓ. ਇੰਚਾਰਜ ...

ਪੂਰੀ ਖ਼ਬਰ »

ਪਿੰਡ ਬੱਲਮਗੜ੍ਹ ਵਿਖੇ ਮੈਡੀਕਲ ਚੈੱਕਅਪ ਕੈਂਪ

ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ)-ਡਾ: ਕਿਰਨਦੀਪ ਕੌਰ ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ. ਚੱਕ ਸ਼ੇਰੇਵਾਲਾ ਦੀ ਅਗਵਾਈ ਵਿਚ ਪਿੰਡ ਬੱਲਮਗੜ੍ਹ ਵਿਖੇ ਗਰਭਵਤੀ ਔਰਤਾਂ ਦਾ ਵਿਸ਼ੇਸ਼ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ | ਇਸ ਮੌਕੇ ਡਾ: ਕਿਰਨਦੀਪ ...

ਪੂਰੀ ਖ਼ਬਰ »

ਕਾਂਗਰਸ ਦੀ ਕਾਰਗੁਜ਼ਾਰੀ ਨੇ ਲੋਕਾਂ ਨੂੰ ਨਿਰਾਸ਼ ਕੀਤਾ-ਕਾਕਾ ਬਰਾੜ

ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਦੇ ਹਲਕਾ ਫ਼ਿਰੋਜ਼ਪੁਰ ਤੋਂ ਉਮੀਦਵਾਰ ਹਰਜਿੰਦਰ ਸਿੰਘ ਕਾਕਾ ਸਰਾਂ ਦੇ ਹੱਕ ਵਿਚ ਅੱਜ ਮਲੋਟ ਰੋਡ ਵਿਖੇ ਹਲਕਾ ਪ੍ਰਧਾਨ ਜਗਦੀਪ ਸਿੰਘ ਕਾਕਾ ਬਰਾੜ ਅਤੇ ਹੋਰ ਆਗੂਆਂ ਨੇ ਘਰ-ਘਰ ਜਾ ਕੇ ਵੋਟਰਾਂ ਨੂੰ ...

ਪੂਰੀ ਖ਼ਬਰ »

ਹਨੀ ਫ਼ੱਤਣਵਾਲਾ ਵਲੋਂ ਘੁਬਾਇਆ ਦੇ ਹੱਕ ਵਿਚ ਡੋਰ-ਟੂ-ਡੋਰ ਪ੍ਰਚਾਰ

ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਵਲੋਂ ਫ਼ਿਰੋਜ਼ਪੁਰ ਲੋਕ ਸਭਾ ਹਲਕਾ ਤੋਂ ਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਦੇ ਹੱਕ ਵਿਚ ਡੋਰ-ਟੂ-ਡੋਰ ਚੋਣ ਪ੍ਰਚਾਰ ...

ਪੂਰੀ ਖ਼ਬਰ »

ਪਿੰਡ ਭਲਾਈਆਣਾ ਦੇ ਕਈ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਦੋਦਾ 18 ਮਈ (ਰਵੀਪਾਲ)-ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਬਲ ਮਿਲਿਆ, ਜਦ ਪਿੰਡ ਭਲਾਈਆਣਾ ਦੇ ਕਈ ਪਰਿਵਾਰ ਹਲਕੇ ਦੇ ਮੁੱਖ ਸੇਵਾਦਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਅਗਵਾਈ 'ਚ ਅਤੇ ...

ਪੂਰੀ ਖ਼ਬਰ »

ਲੋਕ ਸਭਾ ਹਲਕਾ ਬਠਿੰਡਾ ਦੇ ਲੰਬੀ ਹਲਕੇ ਵਿਚ 1,60,542 ਵੋਟਰਾਂ ਲਈ 168 ਬੂਥਾਂ 'ਤੇ ਪੈਣਗੀਆਂ ਵੋਟਾਂ

ਮਲੋਟ, 18 ਮਈ (ਪਾਟਿਲ)-ਮਿਮਿਟ ਕਾਲਜ ਮਲੋਟ ਵਿਖੇ ਲੋਕ ਸਭਾ ਹਲਕਾ ਬਠਿੰਡਾ ਦੇ ਲੰਬੀ ਹਲਕੇ ਵਿਚ ਸ਼ਨਿਚਰਵਾਰ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਏ.ਡੀ.ਸੀ. ਕਮ ਏ.ਆਰ.ਓ. ਵਿਧਾਨ ਸਭਾ ਹਲਕਾ ਲੰਬੀ 083 ਡਾ: ਰਿਚਾ ਦੀ ਅਗਵਾਈ ਹੇਠ ਪੋਲਿੰਗ ਪ੍ਰਬੰਧ ਕੀਤੇ ਗਏ | ਏ.ਆਰ.ਓ. ਦੇ ...

ਪੂਰੀ ਖ਼ਬਰ »

ਸੁਖਬੀਰ ਦੀ ਚੋਣ ਮੁਹਿੰਮ ਵਰਕਰਾਂ ਨੇ ਉਤਸ਼ਾਹ ਨਾਲ ਚਲਾਈ-ਵੜਿੰਗ

ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ)-ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਦੀ ਚੋਣ ਮੁਹਿੰਮ ਨੂੰ ਸ੍ਰੀ ਮੁਕਤਸਰ ਸਾਹਿਬ ਹਲਕੇ ਵਿਚ ਚੰਗਾ ਹੁੰਗਾਰਾ ਮਿਲਿਆ ਅਤੇ ਉਨ੍ਹਾਂ ਦੀ ਚੋਣ ਮੁਹਿੰਮ ...

ਪੂਰੀ ਖ਼ਬਰ »

ਆਸਾ ਬੁੱਟਰ ਦੇ 25 ਪਰਿਵਾਰ ਭਾਜਪਾ 'ਚ ਸ਼ਾਮਿਲ

ਦੋਦਾ, 18 ਮਈ (ਰਵੀਪਾਲ)-ਭਾਰਤੀ ਜਨਤਾ ਪਾਰਟੀ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਰਾਜੇਸ਼ ਗੋਰਾ ਪਠੇਲਾ ਅਤੇ ਬਰੀਵਾਲਾ ਮੰਡਲ ਦੇ ਪ੍ਰਧਾਨ ਡਾ: ਸੁਖਦੇਵ ਸਿੰਘ ਬੁੱਟਰ ਅਤੇ ਮਹਿਲਾ ਮੰਡਲ ਦੀ ਪ੍ਰਧਾਨਰ ਸ੍ਰੀਮਤੀ ਉਰਮਿਲਾ ਦੀ ਅਗਵਾਈ ਵਿਚ ਵੱਖ-ਵੱਖ ਪਾਰਟੀਆਂ ਨੂੰ ...

ਪੂਰੀ ਖ਼ਬਰ »

ਆਗੂਆਂ ਵਲੋਂ ਵੋਟਰਾਂ ਦੇ ਘਰ-ਘਰ ਤੱਕ ਪਹੁੰਚ

ਮੰਡੀ ਬਰੀਵਾਲਾ, 18 ਮਈ (ਨਿਰਭੋਲ ਸਿੰਘ)-ਚੋਣ ਪ੍ਰਚਾਰ ਬੰਦ ਹੋਣ ਤੋਂ ਬਾਅਦ ਵੱਖ-ਵੱਖ ਰਾਜਸੀ ਪਾਰਟੀਆਂ ਦੇ ਆਗੂ ਪਿੰਡਾਂ ਵਿਚ ਘਰ-ਘਰ ਪਹੁੰਚ ਕਰ ਰਹੇ ਸਨ ਅਤੇ ਆਪਣੇ-ਆਪਣੇ ਉਮੀਦਵਾਰ ਦੇ ਹੱਕ ਵਿਚ ਵੋਟ ਪਾਉਣ ਲਈ ਪ੍ਰੇਰਿਤ ਕਰ ਰਹੇ ਹਨ | ਸਾਰੇ ਰਾਜਸੀ ਆਗੂ ਆਪਣੇ ਆਪਣੇ ...

ਪੂਰੀ ਖ਼ਬਰ »

ਬਰਗਾੜੀ ਦੇ ਕਈ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਬਰਗਾੜੀ, 18 ਮਈ (ਲਖਵਿੰਦਰ ਸ਼ਰਮਾ)-ਦਸਮੇਸ਼ ਨਗਰ ਬਰਗਾੜੀ ਬਸਤੀ ਬਾਵਰੀਆ ਸਿੱਖ ਦੇ ਅਨੇਕਾਂ ਪਰਿਵਾਰ ਯੂਥ ਆਗੂ ਰਵਿੰਦਰ ਸਿੰਘ ਰਵੀ ਸ਼ਰਮਾ ਦੀ ਪ੍ਰੇਰਨਾ ਨਾਲ ਕਾਂਗਰਸ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ, ਜਿੰਨਾਂ ਨੂੰ ਹਲਕਾ ਇੰਚਾਰਜ ਸੂਬਾ ...

ਪੂਰੀ ਖ਼ਬਰ »

ਗਿੱਦੜਬਾਹਾ 'ਚ ਰਣੀਕੇ ਲਈ ਦੁਕਾਨਾਂ 'ਤੇ ਜਾ ਕੇ ਵੋਟਾਂ ਮੰਗੀਆਂ

ਗਿੱਦੜਬਾਹਾ, 18 ਮਈ (ਬਲਦੇਵ ਸਿੰਘ ਘੱਟੋਂ)-ਚੋਣ ਪ੍ਰਚਾਰ ਬੰਦ ਹੋਣ ਤੋਂ ਬਾਅਦ ਅੱਜ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਦੇ ਹੱਕ 'ਚ ਅਕਾਲੀ-ਭਾਜਪਾ ਆਗੂਆਂ ਤੇ ਵਰਕਰਾਂ ਨੇ ਗਿੱਦੜਬਾਹਾ ...

ਪੂਰੀ ਖ਼ਬਰ »

ਦੁਲਹਨ ਵਾਂਗ ਸਜਾਇਆ ਗਿਆ ਹੈ ਮਾਡਲ ਪੋਿਲੰਗ ਬੂਥਾਂ ਨੂੰ

ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ)-ਭਾਰਤੀ ਚੋਣ ਕਮਿਸ਼ਨ ਵਲੋਂ ਕੀਤੀ ਗਈ ਨਿਵੇਕਲੀ ਪਹਿਲਕਦਮੀ ਅਤੇ ਡਿਪਟੀ ਕਮਿਸ਼ਨਰ ਐੱਮ.ਕੇ. ਅਰਾਵਿੰਦ ਕੁਮਾਰ ਤੇ ਸਮੂਹ ਜ਼ਿਲ੍ਹਾ ਪ੍ਰਸ਼ਾਸਨ ਦੇ ਉਪਰਾਲੇ ਨਾਲ ਬਣਾਏ ਗਏ ਵੱਖ-ਵੱਖ ਮਾਡਲ ਪੋਿਲੰਗ ਬੂਥਾਂ ਨੂੰ ਸਜ ...

ਪੂਰੀ ਖ਼ਬਰ »

ਬਾਬਾ ਨਾਮਦੇਵ ਭਵਨ ਵਿਖੇ ਪੂਰਨਮਾਸ਼ੀ ਦਿਹਾੜਾ ਮਨਾਇਆ

ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ)-ਟਾਂਕ ਕਸ਼ੱਤਰੀ ਸਭਾ ਸ੍ਰੀ ਮੁਕਤਸਰ ਸਾਹਿਬ ਵਲੋਂ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਭਵਨ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ, ਜਿਸ ਦੀ ਸੇਵਾ ਭਾਈ ਪਿ੍ਤਪਾਲ ...

ਪੂਰੀ ਖ਼ਬਰ »

ਅਕਾਲੀ ਆਗੂਆਂ ਨੂੰ ਕਾਲੀਆਂ ਝੰਡੀਆਂ ਵਿਖਾਉਣ ਵਾਲੇ ਕਾਂਗਰਸੀਆਂ ਨੂੰ ਕਿਉਂ ਨਹੀਂ ਵਿਖਾਉਂਦੇ-ਸੂਰੇਵਾਲਾ

ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ)- ਕੁਝ ਵਿਅਕਤੀ ਅਕਾਲੀ ਆਗੂਆਂ ਨੂੰ ਚੋਣ ਮੁਹਿੰਮ ਦੌਰਾਨ ਕਾਲੀਆਂ ਝੰਡੀਆਂ ਵਿਖਾ ਰਹੇ ਹਨ, ਪ੍ਰੰਤੂ ਉਹ ਕਾਂਗਰਸੀ ਆਗੂਆਂ ਨੂੰ ਕਾਲੀਆਂ ਝੰਡੀਆਂ ਕਿਉਂ ਨਹੀਂ ਵਿਖਾਉਂਦੇ | ਇਹ ਪ੍ਰਗਟਾਵਾ ਅਕਾਲੀ ਆਗੂ ਸਵਰਨ ਸਿੰਘ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ ਵਿਚ ਕੈਂਸਰ ਸਬੰਧੀ ਜਾਗਰੂਕ ਕੀਤਾ

ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਐੱਮ.ਕੇ. ਅਰਾਵਿੰਦ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਤੇ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ 9ਵੀਂ ਤੋਂ 12 ਕਲਾਸ ਤੱਕ ਦੇ ਬੱਚਿਆਂ ਨੂੰ ਕੈਂਸਰ ਬਾਰੇ ...

ਪੂਰੀ ਖ਼ਬਰ »

ਸਰਕਾਰੀ ਹਾਈ ਅਤੇ ਪ੍ਰਾਇਮਰੀ ਸਕੂਲ ਕ੍ਰਿਪਾਲਕੇ ਵਿਖੇ ਟੀਕਾਕਰਨ

ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ)-ਐੱਸ. ਐੱਮ. ਓ. ਚੱਕ ਸ਼ੇਰੇਵਾਲਾ ਡਾ: ਕਿਰਨਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿੰਡ ਕ੍ਰਿਪਾਲਕੇ ਦੇ ਸਰਕਾਰੀ ਹਾਈ ਸਕੂਲ ਅਤੇ ਪ੍ਰਾਇਮਰੀ ਸਕੂਲ ਵਿਖੇ ਬੱਚਿਆਂ ਦਾ ਟੀਕਾਕਰਨ ਕੀਤਾ ਗਿਆ | ਇਸ ਦੌਰਾਨ ਸਿਹਤ ...

ਪੂਰੀ ਖ਼ਬਰ »

ਪਿ੍ੰਸੀਪਲ ਜੀ.ਸੀ. ਸ਼ਰਮਾ ਦੀ ਸੇਵਾ ਮੁਕਤੀ ਮੌਕੇ ਸਮਾਗਮ

ਮਲੋਟ, 18 ਮਈ (ਪਾਟਿਲ, ਮੱਕੜ)-ਡੀ.ਏ.ਵੀ. ਐਡਵਰਡ ਗੰਜ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਲੋਟ ਦੇ ਪਿ੍ੰਸੀਪਲ ਜੀ.ਸੀ. ਸ਼ਰਮਾ ਅਤੇ ਉਨ੍ਹਾਂ ਦੀ ਧਰਮਪਤਨੀ ਨਿਸ਼ਾ ਸ਼ਰਮਾ ਦੀ ਸੇਵਾ ਮੁਕਤੀ ਮੌਕੇ ਸਕੂਲ ਕੈਂਪਸ ਦੇ 'ਚ ਇਕ ਸਮਾਗਮ ਹੋਇਆ, ਜਿਸ ਦੀ ਪ੍ਰਧਾਨਗੀ ਸਥਾਨਕ ਮੈਨੇਜਿੰਗ ...

ਪੂਰੀ ਖ਼ਬਰ »

ਨੌਜਵਾਨਾਂ ਨੇ ਮੰਗਾਂ ਨੂੰ ਲੈ ਕੇ ਬੀਬੀ ਪ੍ਰਨੀਤ ਕੌਰ ਨੂੰ ਸੌਾਪਿਆ ਮੰਗ ਪੱਤਰ

ਮਲੋਟ, 18 ਮਈ (ਗੁਰਮੀਤ ਸਿੰਘ ਮੱਕੜ)-ਮਲੋਟ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਨੌਜਵਾਨਾਂ ਵਲੋਂ ਪਿਛਲੇ ਕਰੀਬ 3 ਸਾਲਾਂ ਤੋਂ ਲਟਕ ਰਹੀ ਕਲਰਕਾਂ ਦੀ ਭਰਤੀ ਨੂੰ ਨੇਪਰੇ ਚਾੜ੍ਹਨ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧਰਮਪਤਨੀ ਪ੍ਰਨੀਤ ਕੌਰ ਨੂੰ ਮੰਗ ...

ਪੂਰੀ ਖ਼ਬਰ »

ਆਖ਼ਰੀ ਦਿਨ ਵੱਖ-ਵੱਖ ਪਾਰਟੀ ਦੇ ਵਰਕਰਾਂ ਵਲੋਂ ਸੋਸ਼ਲ ਮੀਡੀਆ ਦੀ ਖੂਬ ਵਰਤੋਂ

ਮੰਡੀ ਲੱਖੇਵਾਲੀ, 18 ਮਈ (ਮਿਲਖ ਰਾਜ)-ਵੋਟਾਂ ਪੈਣ ਤੋਂ ਇਕ ਦਿਨ ਪਹਿਲਾਂ ਲਗਪਗ ਸਾਰੀਆਂ ਪਾਰਟੀਆਂ ਦੇ ਉੱਚ ਆਗੂਆਂ ਤੋਂ ਲੈ ਕੇ ਵਰਕਰਾਂ ਤੱਕ ਨੇ ਆਖ਼ਰੀ ਹਥਿਆਰ ਵਜੋਂ ਆਪਣੇ ਉਮੀਦਵਾਰ ਦੇ ਹੱਕ ਵਿਚ ਵੋਟਾਂ ਪਾਉਣ ਲਈ ਸੋਸ਼ਲ ਮੀਡੀਆ ਦੀ ਰੱਜ ਕੇ ਵਰਤੋਂ ਕੀਤੀ | ਸਾਰਾ ਦਿਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX