ਤਾਜਾ ਖ਼ਬਰਾਂ


ਦੋ ਮਹਿਲਾਵਾਂ ਤੋਂ 10 ਕਰੋੜ ਦੇ ਪਾਲਿਸ਼ ਰਹਿਤ ਹੀਰੇ ਬਰਾਮਦ
. . .  1 minute ago
ਗੁਹਾਟੀ, 26 ਜੂਨ - ਅਸਾਮ ਰਾਈਫ਼ਲਜ਼ ਨੇ ਹੈਲਾਕੰਡੀ ਵਿਖੇ ਦੋ ਮਹਿਲਾਵਾਂ ਤੋਂ 10 ਕਰੋੜ ਰੁਪਏ ਕੀਮਤ ਵਾਲੇ 1667 ਗ੍ਰਾਮ ਪਾਲਿਸ਼ ਰਹਿਤ ਹੀਰੇ ਬਰਾਮਦ ਕੀਤੇ...
ਅਮਿਤ ਸ਼ਾਹ ਵੱਲੋਂ ਜੰਮੂ ਕਸ਼ਮੀਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਸਮੀਖਿਆ ਮੀਟਿੰਗ
. . .  6 minutes ago
ਸ੍ਰੀਨਗਰ, 26 ਜੂਨ - ਜੰਮੂ ਕਸ਼ਮੀਰ ਦੇ ਦੌਰੇ 'ਤੇ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਜਪਾਲ ਸਤਿਆਪਾਲ ਮਲਿਕ ਨੇ ਸੂਬੇ ਦੇ ਅਨੇਕਾਂ ਵਿਕਾਸ ਕਾਰਜਾਂ ਨੂੰ ਲੈ ਕੇ ਅਧਿਕਾਰੀਆਂ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 31 ਓਵਰਾਂ ਮਗਰੋਂ 97/5
. . .  11 minutes ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੀ ਅੱਧੀ ਟੀਮ ਆਊਟ, ਸਕੋਰ 83/5
. . .  33 minutes ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਵਲੋਂ ਪਾਰੀ ਨੂੰ ਸੰਭਾਲਣ ਦੀ ਕੋਸ਼ਿਸ਼, 24 ਓਵਰਾਂ ਮਗਰੋਂ 77/4
. . .  45 minutes ago
ਅਧਿਕਾਰੀ ਦੀ ਬੈਟ ਨਾਲ ਕੁੱਟਮਾਰ ਕਰਨ 'ਤੇ ਸੀਨੀਅਰ ਭਾਜਪਾ ਆਗੂ ਦਾ ਵਿਧਾਇਕ ਬੇਟਾ ਗ੍ਰਿਫ਼ਤਾਰ
. . .  53 minutes ago
ਇੰਦੌਰ, 26 ਜੂਨ - ਖਸਤਾ ਹਾਲਤ ਮਕਾਨ ਢਾਹੁਣ ਗਈ ਇੰਦੌਰ ਨਗਰ ਨਿਗਮ ਦੀ ਟੀਮ ਦੇ ਨਾਲ ਵਿਵਾਦ ਦੌਰਾਨ ਬੁੱਧਵਾਰ ਨੂੰ ਭਾਜਪਾ ਦੇ ਸਥਾਨਕ ਵਿਧਾਇਕ ਆਕਾਸ਼ ਵਿਜੈਵਰਗੀਏ ਨੇ ਨਗਰ ਨਿਗਮ ਦੇ ਇਕ ਅਫ਼ਸਰ ਨੂੰ ਕ੍ਰਿਕਟ ਬੈਟ ਨਾਲ ਕੁੱਟਿਆ ਸੀ। ਕੁੱਟਮਾਰ ਕਰਨ 'ਤੇ...
2016 ਤੋਂ ਭਾਰਤੀ ਹਵਾਈ ਫੌਜ ਨੂੰ ਪਿਆ ਭਾਰੀ ਘਾਟਾ, ਸਰਕਾਰ ਨੇ ਲੋਕ ਸਭਾ 'ਚ ਗਿਣਾਇਆ
. . .  about 1 hour ago
ਨਵੀਂ ਦਿੱਲੀ, 26 ਜੂਨ - ਰੱਖਿਆ ਮਾਮਲਿਆਂ ਬਾਰੇ ਰਾਜ ਮੰਤਰੀ ਸ਼੍ਰੀਪਦ ਨਾਇਕ ਨੇ ਅੱਜ ਲੋਕ ਸਭਾ ਵਿਚ ਲਿਖਤੀ ਰੂਪ ਵਿਚ ਜਵਾਬ ਦਿੰਦੇ ਹੋਏ ਕਿਹਾ ਕਿ ਭਾਰਤੀ ਹਵਾਈ ਫੌਜ ਦੇ 2016 ਤੋਂ ਹੁਣ ਤੱਕ 27 ਏਅਰਕ੍ਰਾਫਟ ਹਾਦਸਾਗ੍ਰਸਤ ਹੋਏ ਹਨ। ਜਿਨ੍ਹਾਂ ਵਿਚ 15 ਲੜਾਕੂ ਜਹਾਜ਼...
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੂੰ ਪਾਕਿਸਤਾਨ ਨੇ ਪਾਇਆ ਮੁਸ਼ਕਿਲ 'ਚ, 46 ਦੌੜਾਂ 'ਤੇ 4 ਖਿਡਾਰੀ ਆਊਟ
. . .  about 1 hour ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 11 ਓਵਰਾਂ ਮਗਰੋਂ 44/3
. . .  about 1 hour ago
ਟਰੱਕ ਅੰਦਰ ਬਣਿਆ ਸੀ ਸਪੈਸ਼ਲ ਕੈਬਿਨ, ਜਿਸ ਵਿਚ ਰੱਖੇ ਸਨ ਨਸ਼ੀਲੇ ਪਦਾਰਥ, ਦੋਸ਼ੀ ਕਾਬੂ
. . .  about 1 hour ago
ਜਲੰਧਰ, 26 ਜੂਨ - ਜਲੰਧਰ ਦਿਹਾਤੀ ਪੁਲਿਸ ਨੇ ਗਸ਼ਤ ਦੌਰਾਨ ਫੋਕਲ ਪੁਆਇੰਟ ਪਿੰਡ ਨੌਗੱਜਾ ਦੇ ਨਜ਼ਦੀਕ 2 ਡਰੱਗ ਤਸਕਰਾਂ ਨੂੰ ਟਰੱਕ ਸਮੇਤ ਕਾਬੂ ਕੀਤਾ ਹੈ। ਉੱਥੇ ਹੀ ਟਰੱਕ ਅੰਦਰ ਬਣੇ ਸਪੈਸ਼ਲ ਕੈਬਿਨ ਵਿਚੋਂ 400 ਕਿੱਲੋਗ੍ਰਾਮ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 9 ਓਵਰਾਂ ਮਗਰੋਂ 38/3
. . .  about 1 hour ago
ਝਾਰਖੰਡ 'ਚ ਨੌਜਵਾਨ ਦੀ ਕੁੱਟ ਕੁੱਟ ਕੇ ਹੱਤਿਆ ਮਾਮਲੇ 'ਚ ਦੋਸ਼ੀਆਂ ਨੂੰ ਮਿਲੇ ਸਖ਼ਤ ਸਜ਼ਾ - ਮੋਦੀ
. . .  about 1 hour ago
ਨਵੀਂ ਦਿੱਲੀ, 26 ਜੂਨ - ਝਾਰਖੰਡ 'ਚ ਇਕ ਮੁਸਲਿਮ ਨੌਜਵਾਨ ਦੀ ਭੀੜ ਵਲੋਂ ਕੁੱਟ ਕੁੱਟ ਕੇ ਹੱਤਿਆ ਮਾਮਲੇ 'ਚ ਅੱਜ ਲੋਕ ਸਭਾ ਕੁਝ ਮੈਂਬਰਾਂ ਨੇ ਕੇਂਦਰ ਕੋਲੋਂ ਰਾਜ ਸਰਕਾਰ ਨੂੰ ਇਸ ਮਾਮਲੇ 'ਚ ਕਾਰਵਾਈ ਕਰਨ ਦਾ ਨਿਰਦੇਸ਼ ਦੇਣ ਦੀ ਮੰਗ ਕੀਤੀ। ਉੱਥੇ ਹੀ, ਪ੍ਰਧਾਨ ਮੰਤਰੀ ਮੋਦੀ...
ਪ੍ਰੇਮ ਸਬੰਧਾਂ ਦੇ ਕਾਰਨ ਪਿਤਾ ਨੇ ਅਣਖ ਖ਼ਾਤਰ ਲੜਕੀ ਤੇ ਉਸ ਦੇ ਪ੍ਰੇਮੀ ਦਾ ਦਿਨ ਦਿਹਾੜੇ ਕੀਤਾ ਕਤਲ
. . .  about 2 hours ago
ਮਜੀਠਾ, 26 ਜੂਨ (ਜਗਤਾਰ ਸਿੰਘ ਸਹਿਮੀ) - ਕਸਬਾ ਮਜੀਠਾ ਵਿਖੇ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਅਣਖ ਖ਼ਾਤਰ ਪ੍ਰੇਮੀ ਜੋੜੇ ਦਾ ਕਤਲ ਹੋਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਮਜੀਠਾ ਸਥਿਤ ਕੱਥੂਨੰਗਲ ਰੋਡ, ਓ ਬੀ ਸੀ ਬੈਂਕ ਦੇ ਨਜ਼ਦੀਕ ਸਾਬਕਾ ਕੌਂਸਲਰ ਚੌਧਰੀ ਸ਼ੰਗਾਰਾ...
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਦਾ ਪਹਿਲਾ ਖਿਡਾਰੀ ਆਊਟ, ਮਾਰਟਿਨ ਗੁਪਟਿਲ ਨੇ ਬਣਾਈਆਂ 5 ਦੌੜਾਂ
. . .  about 2 hours ago
ਸ੍ਰੀਨਗਰ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 2 hours ago
ਨਵੀਂ ਦਿੱਲੀ, 26 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਸ੍ਰੀਨਗਰ ਪਹੁੰਚੇ ਹਨ। ਉਹ ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਗਏ ਹਨ। ਇੱਥੇ ਉਹ ਅਮਰਨਾਥ ਯਾਤਰਾ ਅਤੇ ਸੂਬੇ ਦੀ ਸੁਰੱਖਿਆ ਸਥਿਤੀ ਬਾਰੇ ਅਧਿਕਾਰੀਆਂ ਨਾਲ...
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫ਼ੈਸਲਾ
. . .  about 3 hours ago
ਮਹਿੰਦਰਪਾਲ ਬਿੱਟੂ ਹੱਤਿਆ ਮਾਮਲਾ : ਨਿਸ਼ਾਨਦੇਹੀ ਲਈ ਨਵੀਂ ਜ਼ਿਲ੍ਹਾ ਜੇਲ੍ਹ 'ਚ ਲਿਆਂਦੇ ਗਏ ਦੋਵੇਂ ਦੋਸ਼ੀ
. . .  about 2 hours ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਮੈਦਾਨ ਗਿੱਲਾ ਹੋਣ ਕਾਰਨ ਟਾਸ 'ਚ ਦੇਰੀ
. . .  about 3 hours ago
ਜੰਮੂ-ਕਸ਼ਮੀਰ ਦੇ ਦੌਰੇ 'ਤੇ ਰਵਾਨਾ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਨੌਜਵਾਨ ਦੀ ਧੌਣ ਵੱਢ ਕੇ ਭੱਜੇ ਹਮਲਾਵਰਾਂ ਨੇ ਕਾਰ ਹੇਠਾਂ ਕੁਚਲ ਕੇ ਲਈ ਲੜਕੀ ਦੀ ਜਾਨ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਜੇਠ ਸੰਮਤ 551
ਵਿਚਾਰ ਪ੍ਰਵਾਹ: ਭਵਿੱਖ ਨੂੰ ਸਾਕਾਰ ਕਰ ਦੇਣਾ ਹੀ ਸਭ ਤੋਂ ਵਧੀਆ ਪੇਸ਼ੀਨਗੋਈ ਹੈ। -ਜੋਸਲ ਕਾਫਮੈਨ

ਪਹਿਲਾ ਸਫ਼ਾ

ਚੋਣ ਸਰਵੇਖਣਾਂ ਤੋਂ ਬਾਅਦ ਸਿਆਸੀ ਹਲਚਲ ਵਧੀ

* ਵਿਰੋਧੀ ਧਿਰਾਂ ਦੀ ਮੀਟਿੰਗ ਅੱਜ-ਚੋਣ ਕਮਿਸ਼ਨ ਨਾਲ ਕਰਨਗੇ ਮੁਲਾਕਾਤ * ਸਰਵੇਖਣ ਨੂੰ ਮਨਘੜਤ, ਫ਼ਰਜ਼ੀ ਤੇ ਜ਼ਮੀਨੀ ਹਕੀਕਤ ਤੋਂ ਦੱਸਿਆ ਉਲਟ * ਅੰਤਿਮ ਨਤੀਜੇ ਅਨੁਮਾਨਾਂ ਅਨੁਸਾਰ ਹੀ ਆਉਣਗੇ-ਭਾਜਪਾ

ਪਟਨਾ / ਨਵੀਂ ਦਿੱਲੀ, 20 ਮਈ (ਏਜੰਸੀ)- ਵਿਰੋਧੀ ਪਾਰਟੀਆਂ ਨੇ ਚੋਣ ਸਰਵੇਖਣਾਂ ਤੋਂ ਬਾਅਦ ਭਾਜਪਾ ਦੀ ਅਗਵਾਈ ਵਾਲੇ ਐਨ.ਡੀ.ਏ. ਦੇ ਸੱਤਾ 'ਚ ਆਉਣ ਦੇ ਅਨੁਮਾਨ 'ਤੇ ਸ਼ੱਕ ਜ਼ਾਹਿਰ ਕਰਦਿਆਂ ਇਸ ਨੂੰ ਮਨਘੜਤ, ਫਰਜ਼ੀ ਤੇ ਜ਼ਮੀਨੀ ਹਕੀਕਤ ਤੋਂ ਉਲਟ ਦੱਸਿਆ ਹੈ, ਜਦਕਿ ਸੱਤਾਧਾਰੀ ਧਿਰ ਨੇ ...

ਪੂਰੀ ਖ਼ਬਰ »

ਪਹਿਲੀ ਸਰਜੀਕਲ ਸਟ੍ਰਾਈਕ 2016 'ਚ ਹੀ ਹੋਈ ਸੀ-ਲੈਫ਼: ਜਨ. ਰਣਬੀਰ ਸਿੰਘ

ਜੰਮੂ-ਕਸ਼ਮੀਰ 'ਚ ਇਸ ਸਾਲ ਦੌਰਾਨ 86 ਅੱਤਵਾਦੀ ਮਾਰੇ ਗਏ ਤੇ 20 ਹੋਰ ਗ੍ਰਿਫ਼ਤਾਰ

ਸ੍ਰੀਨਗਰ, 20 ਮਈ (ਮਨਜੀਤ ਸਿੰਘ)- ਫੌਜ ਦੀ ਉੱਤਰੀ ਕਮਾਂਡ ਦੇ ਜੇ.ਓ.ਸੀ. ਲੈਫ: ਜਨਰਲ ਰਣਬੀਰ ਸਿੰਘ ਨੇ ਦੱਸਿਆ ਕਿ ਪਹਿਲੀ ਸਰਜੀਕਲ ਸਟ੍ਰਾਇਕ ਸਤੰਬਰ 2016 'ਚ ਹੋਈ ਸੀ। ਉਨ੍ਹਾਂ ਕਸ਼ਮੀਰੀ ਨੌਜਵਾਨਾਂ ਦੇ ਅੱਤਵਾਦੀ ਸੰਗਠਨਾਂ 'ਚ ਸ਼ਾਮਿਲ ਹੋਣ ਦੇ ਰੁਝਾਨ 'ਤੇ ਚਿੰਤਾ ਪ੍ਰਗਟ ...

ਪੂਰੀ ਖ਼ਬਰ »

ਪੰਜਾਬ 'ਚ 65.96 ਫ਼ੀਸਦੀ ਮਤਦਾਨ ਚੋਣ ਕਮਿਸ਼ਨ ਵਲੋਂ ਨਵਾਂ ਅੰਕੜਾ ਜਾਰੀ

ਚੰਡੀਗੜ੍ਹ, 20 ਮਈ (ਬਿਊਰੋ ਚੀਫ਼)-ਲੋਕ ਸਭਾ ਚੋਣਾਂ ਦੌਰਾਨ ਪੰਜਾਬ ਦੀਆਂ 13 ਸੀਟਾਂ 'ਤੇ 65.96 ਫ਼ੀਸਦੀ ਮਤਦਾਨ ਹੋਇਆ ਹੈ ਜੋ ਕਿ ਸਾਲ 2014 ਦੌਰਾਨ ਪਈਆਂ ਵੋਟਾਂ ਤੋਂ ਕਰੀਬ ਪੰਜ ਫ਼ੀਸਦੀ ਘੱਟ ਹੈ। ਬੀਤੇ ਐਤਵਾਰ ਸੂਬੇ 'ਚ ਕੁੱਲ 2.07 ਕਰੋੜ ਵੋਟਰਾਂ 'ਚੋਂ 1.37 ਕਰੋੜ ਵੋਟਰਾਂ ਨੇ 278 ...

ਪੂਰੀ ਖ਼ਬਰ »

ਇਸ ਵਾਰ ਲੋਕ ਸਭਾ ਚੋਣਾਂ 'ਚ ਹੋਈ ਸਭ ਤੋਂ ਵੱਧ 67.11% ਵੋਟਿੰਗ

ਨਵੀਂ ਦਿੱਲੀ, 20 ਮਈ (ਪੀ. ਟੀ. ਆਈ.)-ਇਸ ਸਾਲ ਸੱਤ ਗੇੜਾਂ ਦੀਆਂ ਹੋਈਆਂ ਲੋਕ ਸਭਾ ਚੋਣਾਂ 'ਚ 67.11 ਫ਼ੀਸਦੀ ਵੋਟਿੰਗ ਹੋਈ ਭਾਵ ਕਰੀਬ 91 ਕਰੋੜ ਲੋਕਾਂ ਨੇ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ। ਇਹ ਭਾਰਤ 'ਚ ਕਿਸੇ ਵੀ ਸੰਸਦੀ ਚੋਣਾਂ 'ਚ ਹੋਈ ਵੋਟਿੰਗ 'ਚੋਂ ਸਭ ਤੋਂ ਵੱਧ ਹੈ। ਸਾਲ ...

ਪੂਰੀ ਖ਼ਬਰ »

ਵਿਵਾਦਿਤ ਬਿਆਨਾਂ ਤੋਂ ਬਾਅਦ 63 ਘੰਟੇ ਲਈ ਮੌਨ ਹੋਈ ਪ੍ਰੱਗਿਆ

ਮੁੜ ਮੰਗੀ ਮੁਆਫ਼ੀ

ਭੁਪਾਲ, 20 ਮਈ (ਪੀ. ਟੀ. ਆਈ.)-ਭਾਜਪਾ ਦੀ ਭੁਪਾਲ ਲੋਕ ਸਭਾ ਸੀਟ ਤੋਂ ਉਮੀਦਵਾਰ ਪ੍ਰੱਗਿਆ ਠਾਕੁਰ, ਜੋ ਪਿਛਲੀ ਦਿਨੀਂ ਆਪਣੇ ਵਿਵਾਦਿਤ ਬਿਆਨਾਂ ਕਰਕੇ ਸੁਰਖੀਆਂ 'ਚ ਸੀ, ਨੇ ਸੋਮਵਾਰ ਨੂੰ ਮੁੜ ਮੁਆਫ਼ੀ ਮੰਗੀ ਅਤੇ ਕਿਹਾ ਕਿ ਉਹ 63 ਘੰਟਿਆਂ ਲਈ ਮੌਨ ਰੱਖਣ ਜਾ ਰਹੀ ਹੈ। 2008 ...

ਪੂਰੀ ਖ਼ਬਰ »

ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਸੈਫ, ਤੱਬੂ, ਸੋਨਾਲੀ ਤੇ ਨੀਲਮ ਨੂੰ ਤਾਜ਼ਾ ਨੋਟਿਸ

ਜੈਪੁਰ, 20 ਮਈ (ਏਜੰਸੀ)- ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ, ਅਦਾਕਾਰਾ ਸੋਨਾਲੀ ਬੇਂਦਰੇ, ਨੀਲਮ ਕੋਠਾਰੀ ਤੇ ਤੱਬੂ ਦੀਆਂ ਮੁਸੀਬਤਾਂ ਵਧਦੀਆਂ ਜਾ ਰਹੀਆਂ ਹਨ। ਰਾਜਸਥਾਨ ਹਾਈ ਕੋਰਟ ਦੀ ਜੋਧਪੁਰ ਬੈਂਚ ਨੇ 1998 ਦੇ ਇਸ ਮਾਮਲੇ 'ਚ ਉਨ੍ਹਾਂ ਨੂੰ ਤਾਜ਼ਾ ਨੋਟਿਸ ਜਾਰੀ ਕੀਤਾ ਹੈ। ਜਸਟਿਸ ਮਨੋਜ ਗਰਗ ਦੀ ਇਕਹਿਰੀ ਬੈਂਚ ਨੇ ਰਾਜਸਥਾਨ ਸਰਕਾਰ ਦੀ ਇਕ ਅਪੀਲ 'ਤੇ ਇਹ ਨੋਟਿਸ ਜਾਰੀ ਕੀਤਾ ਹੈ। ਰਾਜਸਥਾਨ ਸਰਕਾਰ ਨੇ ਪਿਛਲੇ ਸਾਲ 5 ਅਪ੍ਰੈਲ ਨੂੰ ਇਨ੍ਹਾਂ ਕਲਾਕਾਰਾਂ ਨੂੰ ਬਰੀ ਕਰਨ ਦੇ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਦੇ ਫੈਸਲੇ ਖਿਲਾਫ ਪਟੀਸ਼ਨ ਦਾਇਰ ਕੀਤੀ ਸੀ। ਇਨ੍ਹਾਂ ਕਲਾਕਾਰਾਂ ਤੋਂ ਇਲਾਵਾ ਇਹ ਨੋਟਿਸ ਦੁਸ਼ਅੰਤ ਸਿੰਘ ਨੂੰ ਵੀ ਭੇਜਿਆ ਗਿਆ ਹੈ। ਘਟਨਾ ਸਮੇਂ ਕਥਿਤ ਤੌਰ 'ਤੇ ਉਹ ਵੀ ਇਨ੍ਹਾਂ ਸਾਰਿਆਂ ਨਾਲ ਮੌਜੂਦ ਸੀ। ਜਸਟਿਸ ਗਰਗ ਨੇ ਨਿਰਦੇਸ਼ ਦਿੱਤਾ ਹੈ ਕਿ 8 ਹਫਤੇ ਬਾਅਦ ਇਹ ਕੇਸ ਸੁਣਵਾਈ ਲਈ ਸੂਚੀਬੱਧ ਕੀਤਾ ਜਾਵੇ। ਇਸ ਤੋਂ ਪਹਿਲਾਂ 11 ਮਾਰਚ ਨੂੰ ਹਾਈ ਕੋਰਟ ਨੇ ਇਨ੍ਹਾਂ ਪੰਜਾਂ ਨੂੰ ਨੋਟਿਸ ਜਾਰੀ ਕੀਤਾ ਸੀ।


ਖ਼ਬਰ ਸ਼ੇਅਰ ਕਰੋ

ਜ਼ਮਾਨਤ ਲਈ ਮੁੜ ਹਾਈਕੋਰਟ ਪਹੁੰਚੇ ਨਵਾਜ਼ ਸ਼ਰੀਫ਼

ਅੰਮ੍ਰਿਤਸਰ, 20 ਮਈ (ਸੁਰਿੰਦਰ ਕੋਛੜ)-ਭ੍ਰਿਸ਼ਟਾਚਾਰ ਦੇ ਮਾਮਲੇ 'ਚ ਜੇਲ੍ਹ ਦੀ ਸਜ਼ਾ ਭੁਗਤ ਰਹੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੇ ਆਪਣੀ ਖ਼ਰਾਬ ਸਿਹਤ ਦਾ ਹਵਾਲਾ ਦਿੰਦਿਆਂ ਇਕ ਵਾਰ ਫਿਰ ਤੋਂ ਇਸਲਾਮਾਬਾਦ ਹਾਈਕੋਰਟ 'ਚ ਜ਼ਮਾਨਤ ਲਈ ਅਪੀਲ ਦਾਇਰ ਕੀਤੀ ...

ਪੂਰੀ ਖ਼ਬਰ »

ਕਾਂਗਰਸ ਮੱਧ ਪ੍ਰਦੇਸ਼ 'ਚ ਆਪਣਾ ਬਹੁਮਤ ਸਾਬਤ ਕਰੇ-ਭਾਜਪਾ

ਭੁਪਾਲ, 20 ਮਈ (ਏਜੰਸੀ)- ਭਾਜਪਾ ਨੇ ਅੱਜ ਕਿਹਾ ਕਿ ਮੱਧ ਪ੍ਰਦੇਸ਼ 'ਚ ਕਮਲ ਨਾਥ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੂੰ ਵਿਧਾਨ ਸਭਾ 'ਚ ਆਪਣਾ ਬਹੁਮਤ ਸਾਬਤ ਕਰਨਾ ਚਾਹੀਦਾ ਹੈ। ਭੁਪਾਲ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਗੋਪਾਲ ਭਾਰਗਵ ਨੇ ਕਿਹਾ ਕਿ ਪਾਰਟੀ ਸੂਬੇ ਦੀ ...

ਪੂਰੀ ਖ਼ਬਰ »

ਤਜਾਕਿਸਤਾਨ ਦੀ ਜੇਲ੍ਹ 'ਚ ਦੰਗੇ-32 ਮੌਤਾਂ

ਦੁਸ਼ਾਂਬੇ (ਤਜਾਕਿਸਤਾਨ), 20 ਮਈ (ਏ.ਐਫ਼.ਪੀ.)-ਤਜਾਕਿਸਤਾਨ 'ਚ ਇਕ ਜੇਲ੍ਹ 'ਚ ਦੰਗੇ ਹੋ ਜਾਣ ਕਾਰਨ 32 ਲੋਕਾਂ ਦੀ ਮੌਤ ਹੋ ਗਈ, ਮਰਨ ਵਾਲਿਆਂ 'ਚ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ ਦੇ 24 ਅੱਤਵਾਦੀ ਅਤੇ ਤਿੰਨ ਸੁਰੱਖਿਆ ਬਲਾਂ ਦੇ ਜਵਾਨ ਸ਼ਾਮਿਲ ਹਨ। ਨਿਆ ਮੰਤਰਾਲੇ ਨੇ ਆਪਣੇ ਬਿਆਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX