ਤਾਜਾ ਖ਼ਬਰਾਂ


ਪੈਰਾਸ਼ੂਟ ਰੈਜ਼ੀਮੈਂਟ ਬਟਾਲੀਅਨ ਨਾਲ ਟਰੇਨਿੰਗ ਕਰਨਗੇ ਧੋਨੀ
. . .  13 minutes ago
ਨਵੀਂ ਦਿੱਲੀ, 21 ਜੁਲਾਈ - ਫ਼ੌਜ ਦੇ ਸੂਤਰਾਂ ਅਨੁਸਾਰ ਫ਼ੌਜ ਮੁਖੀ ਬਿਪਿਨ ਰਾਵਤ ਨੇ ਭਾਰਤੀ ਕ੍ਰਿਕਟਰ ਮਹਿੰਦਰ ਸਿੰਘ ਧੋਨੀ ਦੀ ਭਾਰਤੀ ਫ਼ੌਜ ਨਾਲ ਸਿਖਲਾਈ ਲੈਣ ਦੀ ਅਪੀਲ ਸਵੀਕਾਰ ਕਰ ਲਈ ਹੈ। ਧੋਨੀ ਪੈਰਾਸ਼ੂਟ ਰੈਜ਼ੀਮੈਂਟ...
ਅਣਪਛਾਤੇ ਵਿਅਕਤੀ ਸੋਨੇ ਦੀ ਚੈਨੀ ਅਤੇ ਨਕਦੀ ਝਪਟ ਕੇ ਹੋਏ ਫ਼ਰਾਰ
. . .  about 1 hour ago
ਕੋਟਕਪੂਰਾ, 21 ਜੁਲਾਈ (ਮੋਹਰ ਸਿੰਘ ਗਿੱਲ)- ਸਥਾਨਕ ਫ਼ਰੀਦਕੋਟ ਸੜਕ 'ਤੇ ਸਥਿੱਤ ਟੀਟੂ ਕਰੀਏਸ਼ਨ ਦੁਕਾਨ ਦੇ ਮਾਲਕ ਵਿਜੈ ਕੁਮਾਰ ਟੀਟੂ ਦੇ ਬੇਟੇ ਰੋਹਿਤ ਛਾਬੜਾ ਉਰਫ਼ ਟੋਨੀ 'ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਦਿਨ ਦਿਹਾੜੇ ਹਮਲਾ ਕਰਦਿਆਂ ਉਸਦੇ ਗਲ 'ਚ ...
ਨਾਲੀਆਂ ਅਤੇ ਟਾਇਲਟ ਸਾਫ ਕਰਵਾਉਣ ਦੇ ਲਈ ਨਹੀਂ ਬਣੀ ਹਾਂ ਸੰਸਦ ਮੈਂਬਰ- ਪ੍ਰਗਿਆ ਠਾਕੁਰ
. . .  about 2 hours ago
ਨਵੀਂ ਦਿੱਲੀ, 21 ਜੁਲਾਈ- ਮੱਧ ਪ੍ਰਦੇਸ਼ ਦੇ ਭੋਪਾਲ ਤੋਂ ਭਾਜਪਾ ਸੰਸਦ ਪ੍ਰਗਿਆ ਠਾਕੁਰ ਨੇ ਸਿਹੋਰ ਜ਼ਿਲ੍ਹੇ 'ਚ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀ ਨਾਲੀਆਂ ਅਤੇ ਟਾਇਟਲ ਸਾਫ ਕਰਵਾਉਣ ਦੇ ਲਈ ਸੰਸਦ ਮੈਂਬਰ ਨਹੀਂ ਬਣੇ। ਪ੍ਰਗਿਆ ਠਾਕੁਰ ਨੇ ਕਿਹਾ ਕਿ ਜਿਸ ..
ਮੱਧ ਪ੍ਰਦੇਸ਼ ਵਿੱਚ ਜ਼ਮੀਨੀ ਝਗੜੇ ਵਿੱਚ 13 ਲੋਕ ਹੋਏ ਜ਼ਖਮੀ
. . .  about 2 hours ago
ਭੋਪਾਲ, 21 ਜੁਲਾਈ- ਮੱਧ ਪ੍ਰਦੇਸ਼ ਦੇ ਰਾਜਗੜ੍ਹ ਵਿੱਚ ਦੋ ਧੜਿਆਂ ਵਿਚਾਲੇ ਜ਼ਮੀਨ ਨੂੰ ਲੈ ਕੇ ਹੋਏ ਝਗੜੇ ਵਿੱਚ 13 ਲੋਕ ਜ਼ਖਮੀ ਹੋਏ ਹਨ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਮੁਕੱਦਮਾ ਦਰਜ ਕਰ ਲਿਆ ...
ਕਿਸਾਨਾਂ ਦੀਆਂ ਫ਼ਸਲਾਂ ਦੀ ਗਿਰਦਾਵਰੀ ਕਰਵਾ ਕੇ ਦਿੱਤਾ ਜਾਵੇਗਾ ਪੂਰਾ ਮੁਆਵਜ਼ਾ- ਸਰਕਾਰੀਆ
. . .  about 2 hours ago
ਲਹਿਰਾਗਾਗਾ, 21 ਜੁਲਾਈ (ਸੂਰਜ ਭਾਨ ਗੋਇਲ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਘੱਗਰ ਦਰਿਆ ਦੇ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਅਧਿਕਾਰੀ ਸਮੇਂ ਸਮੇਂ 'ਤੇ ਸੰਵੇਦਨਸ਼ੀਲ ਥਾਵਾਂ ਦਾ ਜਾਇਜ਼ਾ ਲੈ ਰਹੇ ...
ਭਿਆਨਕ ਸੜਕ ਹਾਦਸੇ ਵਿੱਚ ਪਤੀ-ਪਤਨੀ ਸਮੇਤ ਬੇਟੀ ਦੀ ਮੌਤ
. . .  about 3 hours ago
ਚੰਡੀਗੜ੍ਹ, 21 ਜੁਲਾਈ- ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਵਿੱਚ ਇੱਕ ਟਰੱਕ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋਣ ਦੀ ਖ਼ਬਰ ਮਿਲੀ ਹੈ । ਇਸ ਟੱਕਰ ਇੰਨੀ ਭਿਆਨਕ ਸੀ ਕਿ ਪਤੀ-ਪਤਨੀ ਸਮੇਤ ਬੇਟੀ ਦੀ ਵੀ ਮੌਤ ਹੋ ਗਈ। ਇਸ ਹਾਦਸੇ ਵਿੱਚ ਦੋ ਲੋਕ ਜ਼ਖਮੀ ਵੀ ਹੋਏ ...
ਸੁਖ ਸਰਕਾਰੀਆ ਨੇ ਪਿੰਡ ਫੂਲਦ ਨੇੜੇ ਘੱਗਰ ਦਰਿਆ ਦਾ ਜਾਇਜ਼ਾ ਲਿਆ
. . .  about 3 hours ago
ਸੰਗਰੂਰ, 21 ਜੁਲਾਈ (ਧੀਰਜ ਪਸ਼ੋਰੀਆ)- ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸੁਖ ਸਰਕਾਰੀਆ ਵੱਲੋਂ ਪਿੰਡ ਫੂਲਦ ਨੇੜੇ ਘੱਗਰ ਦਰਿਆ ਦਾ ਜਾਇਜ਼ਾ ਲਿਆ...
ਲੋਕ ਸੰਘਰਸ਼ ਮੋਰਚੇ ਵੱਲੋਂ ਲਗਾਇਆ ਧਰਨਾ ਪ੍ਰਸ਼ਾਸਨ ਦੇ ਭਰੋਸੇ ਨਾਲ ਸਮਾਪਤ
. . .  about 4 hours ago
ਗੜ੍ਹਸ਼ੰਕਰ, 21 ਜੁਲਾਈ (ਧਾਲੀਵਾਲ)- ਬੰਗਾ-ਸ੍ਰੀ ਅਨੰਦਪੁਰ ਸਾਹਿਬ ਦੇ ਜ਼ਿਲ੍ਹੇ ਰੋਪੜ ਵਿੱਚ ਪੈਂਦੇ ਖਸਤਾ ਹਾਲਤ ਹਿੱਸੇ ਦੇ ਸੁਧਾਰ ਲਈ ਪਿਛਲੇ ਸਮੇਂ ਦੌਰਾਨ ਲੰਮਾ ਸਮਾਂ ਧਰਨਾ ਲਗਾ ਕੇ ਸੰਘਰਸ਼ ਕਰਨ ਵਾਲੇ 'ਲੋਕ ਸੰਘਰਸ਼ ਮੋਰਚੇ' ਵੱਲੋਂ ਸੰਘਰਸ਼ ਦੇ ਆਪਣੇ ਦੂਜੇ ਪੜਾਅ ...
ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸਜਾਇਆ ਗਿਆ 27ਵਾਂ ਵਿਸ਼ਾਲ ਮਹਾਨ ਨਗਰ ਕੀਰਤਨ
. . .  about 4 hours ago
ਛੇਹਰਟਾ, 21 ਜੁਲਾਈ (ਵਡਾਲੀ)- ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਦੇ ਮੈਨੇਜਰ ਭਾਈ ਲਾਲ ਸਿੰਘ ਤੇ ਮੀਰੀ ਪੀਰੀ ਦਿਵਸ ਨਗਰ ਕੀਰਤਨ ਕਮੇਟੀ ਦੇ ਪ੍ਰਧਾਨ ਜਗਤਾਰ ਸਿੰਘ ਮਾਨ ਦੀ ਦੇਖ-ਰੇਖ ਹੇਠ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਮੀਰੀ ਪੀਰੀ ਦਿਵਸ ਨੂੰ ...
ਪਾਕਿਸਤਾਨ ਵਿੱਚ ਹੋਏ ਆਤਮਘਾਤੀ ਹਮਲੇ ਵਿੱਚ ਤਿੰਨ ਲੋਕਾਂ ਦੀ ਮੌਤ
. . .  about 4 hours ago
ਇਸਲਾਮਾਬਾਦ, 21 ਜੁਲਾਈ- ਪਾਕਿਸਤਾਨ ਦੇ ਡੇਰਾ ਇਸਮਾਈਲ ਖ਼ਾਨ ਜ਼ਿਲ੍ਹੇ ਦੇ ਇੱਕ ਸਰਕਾਰੀ ਹਸਪਤਾਲ ਦੇ ਮੁੱਖ ਪ੍ਰਵੇਸ਼ ਦੁਆਰ 'ਤੇ ਐਤਵਾਰ ਨੂੰ ਹੋਏ ਆਤਮਘਾਤੀ ਬੰਬ ਧਮਾਕੇ ਵਿੱਚ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਸੱਤ ਹੋਰ ਜ਼ਖਮੀ ਹੋਏ ਹਨ। ਸਥਾਨਕ
ਸਰਕਾਰੀ ਸਨਮਾਨਾਂ ਨਾਲ ਹੋਇਆ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  about 4 hours ago
ਨਵੀਂ ਦਿੱਲੀ, 21 ਜੁਲਾਈ-ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਨਿਗਮ ਬੋਧ ਘਾਟ 'ਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਦੱਸ ਦੇਈਏ ਕਿ ਕੱਲ੍ਹ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ...
ਸੋਨਭੱਦਰ ਹੱਤਿਆ ਕਾਂਡ ਮਾਮਲਾ : ਯੋਗੀ ਸਰਕਾਰ ਵੱਲੋਂ 18.5 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  about 5 hours ago
ਲਖਨਊ, 21 ਜੁਲਾਈ- ਸੋਨਭੱਦਰ ਹੱਤਿਆ ਕਾਂਡ 'ਚ ਮਾਰੇ ਗਏ ਦੇ ਪਰਿਵਾਰਾਂ ਨੂੰ ਉੱਤਰ ਪ੍ਰਦੇਸ਼ ਸਰਕਾਰ ਨੇ 18.5 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਆਦਿੱਤਿਆਨਾਥ ਯੋਗੀ ਨੇ ਐਤਵਾਰ ਨੂੰ ਕਿਹਾ ਕਿ ਐਸ.ਸੀ/ਐਸ.ਟੀ ਪ੍ਰਬੰਧਾਂ ਤਹਿਤ ਮੁੱਖ ...
ਇੰਡੋਨੇਸ਼ੀਆ ਓਪਨ : ਫਾਈਨਲ 'ਚ ਜਾਪਾਨ ਦੀ ਯਾਮਾਗੁਚੀ ਤੋਂ ਹਾਰੀ ਪੀ. ਵੀ. ਸਿੰਧੂ
. . .  about 5 hours ago
ਜਕਾਰਤਾ, 21 ਜੁਲਾਈ- ਭਾਰਤ ਦੀ ਚੋਟੀ ਦੀ ਮਹਿਲਾ ਬੈਡਮਿੰਟਨ ਖਿਡਾਰਨ ਪੀ. ਵੀ. ਸਿੰਧੂ ਨੂੰ ਇੰਡੋਨੇਸ਼ੀਆ ਬੈਡਮਿੰਟਨ ਟੂਰਨਾਮੈਂਟ ਫਾਈਨਲ 'ਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਰਿਓ ਓਲੰਪਿਕ 'ਚ ਚਾਂਦੀ ਦਾ ਤਮਗ਼ਾ ਜਿੱਤਣ ਵਾਲੀ ਸਿੰਧੂ ਨੂੰ ਅੱਜ ਖੇਡੇ ਗਏ ਮਹਿਲਾ...
ਭਾਜਪਾ ਨੇ ਧੋਖੇ ਨਾਲ ਜਿੱਤੀਆਂ ਲੋਕ ਸਭਾ ਚੋਣਾਂ- ਮਮਤਾ
. . .  about 5 hours ago
ਕੋਲਕਾਤਾ, 21 ਜੁਲਾਈ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ 'ਸ਼ਹੀਦ ਦਿਵਸ' 'ਤੇ ਧਰਮਤਲਾ 'ਚ ਇੱਕ ਰੈਲੀ ਨੂੰ ਸੰਬੋਧਨ ਕੀਤਾ। ਰੈਲੀ ਦੌਰਾਨ ਬੋਲਦਿਆਂ ਮਮਤਾ ਨੇ ਕਿਹਾ ਕਿ ਲੋਕ ਸਭਾ ਚੋਣਾਂ 'ਚ ਭਾਜਪਾ ਨੇ ਧੋਖੇ ਨਾਲ ਜਿੱਤ ਹਾਸਲ ਕੀਤੀ ਹੈ। ਈ. ਵੀ...
ਨਿਗਮ ਬੋਧ ਘਾਟ ਲਿਆਂਦੀ ਗਈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ
. . .  about 5 hours ago
ਨਵੀਂ ਦਿੱਲੀ, 21 ਜੁਲਾਈ- ਕਾਂਗਰਸ ਹੈੱਡਕੁਆਟਰ ਤੋਂ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨਿਗਮ ਬੋਧ ਘਾਟ ਲਿਆਂਦੀ ਗਈ ਹੈ। ਥੋੜ੍ਹੀ ਦੇਰ 'ਚ ਉਨ੍ਹਾਂ ਦਾ ਅੰਤਿਮ ਸਸਕਾਰ ਹੋਵੇਗਾ। ਕਈ ਸਿਆਸੀ ਆਗੂ ਨਿਗਮ ਬੋਧ ਘਾਟ ਵਿਖੇ ਸ਼ੀਲਾ ਦੀਕਸ਼ਿਤ ਦੇ ਅੰਤਿਮ ਸਸਕਾਰ 'ਚ ...
2700 ਕਰੋੜ ਰੁਪਏ ਦੀ ਹੈਰੋਇਨ ਬਰਾਮਦਗੀ ਦਾ ਮਾਮਲਾ : ਲੂਣ ਵਪਾਰੀ ਗੁਰਪਿੰਦਰ ਸਿੰਘ ਦੀ ਮੌਤ
. . .  about 6 hours ago
ਕਾਂਗਰਸ ਹੈੱਡਕੁਆਟਰ ਤੋਂ ਸ਼ੀਲਾ ਦੀਕਸ਼ਿਤ ਦੀ ਅੰਤਿਮ ਯਾਤਰਾ ਸ਼ੁਰੂ
. . .  about 6 hours ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਟੀਮ ਦਾ ਐਲਾਨ, ਧੋਨੀ ਦੀ ਥਾਂ ਰਿਸ਼ਭ ਪੰਤ ਨੂੰ ਮਿਲਿਆ ਮੌਕਾ
. . .  about 6 hours ago
ਰੋਹਿਤ ਸ਼ਰਮਾ ਨੂੰ ਟੈਸਟ ਟੀਮ 'ਚ ਮਿਲੀ ਥਾਂ
. . .  about 7 hours ago
ਟੀ.-20 ਲਈ ਧੋਨੀ, ਹਾਰਦਿਕ ਪੰਡਯਾ ਅਤੇ ਜਸਪ੍ਰੀਤ ਬੁਮਰਾਹ ਨੂੰ ਆਰਾਮ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਜੇਠ ਸੰਮਤ 551
ਵਿਚਾਰ ਪ੍ਰਵਾਹ: ਭਵਿੱਖ ਨੂੰ ਸਾਕਾਰ ਕਰ ਦੇਣਾ ਹੀ ਸਭ ਤੋਂ ਵਧੀਆ ਪੇਸ਼ੀਨਗੋਈ ਹੈ। -ਜੋਸਲ ਕਾਫਮੈਨ

ਪਹਿਲਾ ਸਫ਼ਾ

ਚੋਣ ਸਰਵੇਖਣਾਂ ਤੋਂ ਬਾਅਦ ਸਿਆਸੀ ਹਲਚਲ ਵਧੀ

* ਵਿਰੋਧੀ ਧਿਰਾਂ ਦੀ ਮੀਟਿੰਗ ਅੱਜ-ਚੋਣ ਕਮਿਸ਼ਨ ਨਾਲ ਕਰਨਗੇ ਮੁਲਾਕਾਤ * ਸਰਵੇਖਣ ਨੂੰ ਮਨਘੜਤ, ਫ਼ਰਜ਼ੀ ਤੇ ਜ਼ਮੀਨੀ ਹਕੀਕਤ ਤੋਂ ਦੱਸਿਆ ਉਲਟ * ਅੰਤਿਮ ਨਤੀਜੇ ਅਨੁਮਾਨਾਂ ਅਨੁਸਾਰ ਹੀ ਆਉਣਗੇ-ਭਾਜਪਾ

ਪਟਨਾ / ਨਵੀਂ ਦਿੱਲੀ, 20 ਮਈ (ਏਜੰਸੀ)- ਵਿਰੋਧੀ ਪਾਰਟੀਆਂ ਨੇ ਚੋਣ ਸਰਵੇਖਣਾਂ ਤੋਂ ਬਾਅਦ ਭਾਜਪਾ ਦੀ ਅਗਵਾਈ ਵਾਲੇ ਐਨ.ਡੀ.ਏ. ਦੇ ਸੱਤਾ 'ਚ ਆਉਣ ਦੇ ਅਨੁਮਾਨ 'ਤੇ ਸ਼ੱਕ ਜ਼ਾਹਿਰ ਕਰਦਿਆਂ ਇਸ ਨੂੰ ਮਨਘੜਤ, ਫਰਜ਼ੀ ਤੇ ਜ਼ਮੀਨੀ ਹਕੀਕਤ ਤੋਂ ਉਲਟ ਦੱਸਿਆ ਹੈ, ਜਦਕਿ ਸੱਤਾਧਾਰੀ ਧਿਰ ਨੇ ...

ਪੂਰੀ ਖ਼ਬਰ »

ਪਹਿਲੀ ਸਰਜੀਕਲ ਸਟ੍ਰਾਈਕ 2016 'ਚ ਹੀ ਹੋਈ ਸੀ-ਲੈਫ਼: ਜਨ. ਰਣਬੀਰ ਸਿੰਘ

ਜੰਮੂ-ਕਸ਼ਮੀਰ 'ਚ ਇਸ ਸਾਲ ਦੌਰਾਨ 86 ਅੱਤਵਾਦੀ ਮਾਰੇ ਗਏ ਤੇ 20 ਹੋਰ ਗ੍ਰਿਫ਼ਤਾਰ

ਸ੍ਰੀਨਗਰ, 20 ਮਈ (ਮਨਜੀਤ ਸਿੰਘ)- ਫੌਜ ਦੀ ਉੱਤਰੀ ਕਮਾਂਡ ਦੇ ਜੇ.ਓ.ਸੀ. ਲੈਫ: ਜਨਰਲ ਰਣਬੀਰ ਸਿੰਘ ਨੇ ਦੱਸਿਆ ਕਿ ਪਹਿਲੀ ਸਰਜੀਕਲ ਸਟ੍ਰਾਇਕ ਸਤੰਬਰ 2016 'ਚ ਹੋਈ ਸੀ। ਉਨ੍ਹਾਂ ਕਸ਼ਮੀਰੀ ਨੌਜਵਾਨਾਂ ਦੇ ਅੱਤਵਾਦੀ ਸੰਗਠਨਾਂ 'ਚ ਸ਼ਾਮਿਲ ਹੋਣ ਦੇ ਰੁਝਾਨ 'ਤੇ ਚਿੰਤਾ ਪ੍ਰਗਟ ...

ਪੂਰੀ ਖ਼ਬਰ »

ਪੰਜਾਬ 'ਚ 65.96 ਫ਼ੀਸਦੀ ਮਤਦਾਨ ਚੋਣ ਕਮਿਸ਼ਨ ਵਲੋਂ ਨਵਾਂ ਅੰਕੜਾ ਜਾਰੀ

ਚੰਡੀਗੜ੍ਹ, 20 ਮਈ (ਬਿਊਰੋ ਚੀਫ਼)-ਲੋਕ ਸਭਾ ਚੋਣਾਂ ਦੌਰਾਨ ਪੰਜਾਬ ਦੀਆਂ 13 ਸੀਟਾਂ 'ਤੇ 65.96 ਫ਼ੀਸਦੀ ਮਤਦਾਨ ਹੋਇਆ ਹੈ ਜੋ ਕਿ ਸਾਲ 2014 ਦੌਰਾਨ ਪਈਆਂ ਵੋਟਾਂ ਤੋਂ ਕਰੀਬ ਪੰਜ ਫ਼ੀਸਦੀ ਘੱਟ ਹੈ। ਬੀਤੇ ਐਤਵਾਰ ਸੂਬੇ 'ਚ ਕੁੱਲ 2.07 ਕਰੋੜ ਵੋਟਰਾਂ 'ਚੋਂ 1.37 ਕਰੋੜ ਵੋਟਰਾਂ ਨੇ 278 ...

ਪੂਰੀ ਖ਼ਬਰ »

ਇਸ ਵਾਰ ਲੋਕ ਸਭਾ ਚੋਣਾਂ 'ਚ ਹੋਈ ਸਭ ਤੋਂ ਵੱਧ 67.11% ਵੋਟਿੰਗ

ਨਵੀਂ ਦਿੱਲੀ, 20 ਮਈ (ਪੀ. ਟੀ. ਆਈ.)-ਇਸ ਸਾਲ ਸੱਤ ਗੇੜਾਂ ਦੀਆਂ ਹੋਈਆਂ ਲੋਕ ਸਭਾ ਚੋਣਾਂ 'ਚ 67.11 ਫ਼ੀਸਦੀ ਵੋਟਿੰਗ ਹੋਈ ਭਾਵ ਕਰੀਬ 91 ਕਰੋੜ ਲੋਕਾਂ ਨੇ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ। ਇਹ ਭਾਰਤ 'ਚ ਕਿਸੇ ਵੀ ਸੰਸਦੀ ਚੋਣਾਂ 'ਚ ਹੋਈ ਵੋਟਿੰਗ 'ਚੋਂ ਸਭ ਤੋਂ ਵੱਧ ਹੈ। ਸਾਲ ...

ਪੂਰੀ ਖ਼ਬਰ »

ਵਿਵਾਦਿਤ ਬਿਆਨਾਂ ਤੋਂ ਬਾਅਦ 63 ਘੰਟੇ ਲਈ ਮੌਨ ਹੋਈ ਪ੍ਰੱਗਿਆ

ਮੁੜ ਮੰਗੀ ਮੁਆਫ਼ੀ

ਭੁਪਾਲ, 20 ਮਈ (ਪੀ. ਟੀ. ਆਈ.)-ਭਾਜਪਾ ਦੀ ਭੁਪਾਲ ਲੋਕ ਸਭਾ ਸੀਟ ਤੋਂ ਉਮੀਦਵਾਰ ਪ੍ਰੱਗਿਆ ਠਾਕੁਰ, ਜੋ ਪਿਛਲੀ ਦਿਨੀਂ ਆਪਣੇ ਵਿਵਾਦਿਤ ਬਿਆਨਾਂ ਕਰਕੇ ਸੁਰਖੀਆਂ 'ਚ ਸੀ, ਨੇ ਸੋਮਵਾਰ ਨੂੰ ਮੁੜ ਮੁਆਫ਼ੀ ਮੰਗੀ ਅਤੇ ਕਿਹਾ ਕਿ ਉਹ 63 ਘੰਟਿਆਂ ਲਈ ਮੌਨ ਰੱਖਣ ਜਾ ਰਹੀ ਹੈ। 2008 ...

ਪੂਰੀ ਖ਼ਬਰ »

ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਸੈਫ, ਤੱਬੂ, ਸੋਨਾਲੀ ਤੇ ਨੀਲਮ ਨੂੰ ਤਾਜ਼ਾ ਨੋਟਿਸ

ਜੈਪੁਰ, 20 ਮਈ (ਏਜੰਸੀ)- ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ, ਅਦਾਕਾਰਾ ਸੋਨਾਲੀ ਬੇਂਦਰੇ, ਨੀਲਮ ਕੋਠਾਰੀ ਤੇ ਤੱਬੂ ਦੀਆਂ ਮੁਸੀਬਤਾਂ ਵਧਦੀਆਂ ਜਾ ਰਹੀਆਂ ਹਨ। ਰਾਜਸਥਾਨ ਹਾਈ ਕੋਰਟ ਦੀ ਜੋਧਪੁਰ ਬੈਂਚ ਨੇ 1998 ਦੇ ਇਸ ਮਾਮਲੇ 'ਚ ਉਨ੍ਹਾਂ ਨੂੰ ...

ਪੂਰੀ ਖ਼ਬਰ »

ਜ਼ਮਾਨਤ ਲਈ ਮੁੜ ਹਾਈਕੋਰਟ ਪਹੁੰਚੇ ਨਵਾਜ਼ ਸ਼ਰੀਫ਼

ਅੰਮ੍ਰਿਤਸਰ, 20 ਮਈ (ਸੁਰਿੰਦਰ ਕੋਛੜ)-ਭ੍ਰਿਸ਼ਟਾਚਾਰ ਦੇ ਮਾਮਲੇ 'ਚ ਜੇਲ੍ਹ ਦੀ ਸਜ਼ਾ ਭੁਗਤ ਰਹੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੇ ਆਪਣੀ ਖ਼ਰਾਬ ਸਿਹਤ ਦਾ ਹਵਾਲਾ ਦਿੰਦਿਆਂ ਇਕ ਵਾਰ ਫਿਰ ਤੋਂ ਇਸਲਾਮਾਬਾਦ ਹਾਈਕੋਰਟ 'ਚ ਜ਼ਮਾਨਤ ਲਈ ਅਪੀਲ ਦਾਇਰ ਕੀਤੀ ...

ਪੂਰੀ ਖ਼ਬਰ »

ਕਾਂਗਰਸ ਮੱਧ ਪ੍ਰਦੇਸ਼ 'ਚ ਆਪਣਾ ਬਹੁਮਤ ਸਾਬਤ ਕਰੇ-ਭਾਜਪਾ

ਭੁਪਾਲ, 20 ਮਈ (ਏਜੰਸੀ)- ਭਾਜਪਾ ਨੇ ਅੱਜ ਕਿਹਾ ਕਿ ਮੱਧ ਪ੍ਰਦੇਸ਼ 'ਚ ਕਮਲ ਨਾਥ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੂੰ ਵਿਧਾਨ ਸਭਾ 'ਚ ਆਪਣਾ ਬਹੁਮਤ ਸਾਬਤ ਕਰਨਾ ਚਾਹੀਦਾ ਹੈ। ਭੁਪਾਲ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਗੋਪਾਲ ਭਾਰਗਵ ਨੇ ਕਿਹਾ ਕਿ ਪਾਰਟੀ ਸੂਬੇ ਦੀ ...

ਪੂਰੀ ਖ਼ਬਰ »

ਤਜਾਕਿਸਤਾਨ ਦੀ ਜੇਲ੍ਹ 'ਚ ਦੰਗੇ-32 ਮੌਤਾਂ

ਦੁਸ਼ਾਂਬੇ (ਤਜਾਕਿਸਤਾਨ), 20 ਮਈ (ਏ.ਐਫ਼.ਪੀ.)-ਤਜਾਕਿਸਤਾਨ 'ਚ ਇਕ ਜੇਲ੍ਹ 'ਚ ਦੰਗੇ ਹੋ ਜਾਣ ਕਾਰਨ 32 ਲੋਕਾਂ ਦੀ ਮੌਤ ਹੋ ਗਈ, ਮਰਨ ਵਾਲਿਆਂ 'ਚ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ ਦੇ 24 ਅੱਤਵਾਦੀ ਅਤੇ ਤਿੰਨ ਸੁਰੱਖਿਆ ਬਲਾਂ ਦੇ ਜਵਾਨ ਸ਼ਾਮਿਲ ਹਨ। ਨਿਆ ਮੰਤਰਾਲੇ ਨੇ ਆਪਣੇ ਬਿਆਨ 'ਚ ਕਿਹਾ ਕਿ ਐਤਵਾਰ ਸ਼ਾਮ ਨੂੰ ਹੋਏ ਦੰਗਿਆਂ ਦੌਰਾਨ ਪਹਿਲਾਂ ਆਈ.ਐਸ. ਦੇ ਕੈਦੀਆਂ ਨੇ ਪੰਜ ਹੋਰ ਕੈਦੀਆਂ ਅਤੇ ਤਿੰਨ ਜਵਾਨਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਰਾਜਧਾਨੀ ਦੁਸ਼ਾਂਬੇ ਤੋਂ 17 ਕਿਲੋਮੀਟਰ ਦੂਰ ਵਖ਼ਦਤ ਦੀ ਜੇਲ੍ਹ 'ਚ 1500 ਕੈਦੀ ਸਨ। ਆਈ.ਐਸ. ਦੇ ਕੈਦੀਆਂ ਨੇ ਪਹਿਲਾਂ ਤਿੰਨ ਜਵਾਨਾਂ ਨੂੰ ਮੌਤ ਦੇ ਘਾਟ ਉਤਾਰਿਆ ਅਤੇ ਫਿਰ ਹੋਰਨਾਂ ਨੂੰ ਡਰਾਉਣ ਲਈ ਉਨ੍ਹਾਂ 5 ਹੋਰ ਕੈਦੀਆਂ ਨੂੰ ਮਾਰ ਦਿੱਤਾ। ਉਨ੍ਹਾਂ ਹੋਰਨਾਂ ਕੈਦੀਆਂ ਨੂੰ ਬੰਦੀ ਬਣਾਉਣ ਤੋਂ ਪਹਿਲਾਂ ਜੇਲ੍ਹ ਦੀਆਂ ਮੈਡੀਕਲ ਸੁਵਿਧਾਵਾਂ 'ਚ ਅੱਗ ਲਗਾ ਦਿੱਤੀ। ਜਵਾਬੀ ਕਾਰਵਾਈ 'ਚ ਆਈ.ਐਸ. ਦੇ 24 ਅੱਤਵਾਦੀਆਂ ਨੂੰ ਮਾਰ ਦਿੱਤਾ ਗਿਆ ਅਤੇ 35 ਹੋਰਾਂ ਨੂੰ ਗ੍ਰਿਫ਼ਤਾਰ ਕਰ ਲਿਆ। ਬੰਦੀ ਕੈਦੀਆਂ ਨੂੰ ਆਜ਼ਾਦ ਕਰਵਾ ਲਿਆ ਗਿਆ ਹੈ। ਪ੍ਰਸ਼ਾਸਨ ਨੇ ਦੰਗੇ ਫੈਲਾਉਣ ਵਾਲਿਆਂ 'ਚੋਂ ਇਕ ਦੀ ਪਛਾਣ ਬੇਖਰੋਜ਼ ਗੁਲਮਰਦ ਵਜੋਂ ਕੀਤੀ ਹੈ। ਉਸ ਨੂੰ ਜੁਲਾਈ 2017 'ਚ ਸੀਰੀਆ 'ਚ ਆਈ.ਐਸ. 'ਚ ਸ਼ਾਮਿਲ ਹੋਣ ਦੀ ਕੋਸ਼ਿਸ਼ ਕਰਨ ਦੇ ਦੋਸ਼ 'ਚ 10 ਸਾਲ ਦੀ ਸਜ਼ਾ ਦਿੱਤੀ ਗਈ ਸੀ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX