ਤਾਜਾ ਖ਼ਬਰਾਂ


ਪਿੰਡ ਰਾਮਪੁਰ ਸੈਣੀਆ ਵਿਖੇ ਤੰਦੂਏ ਹੋਣ ਦੀ ਅਫ਼ਵਾਹ ਨੇ ਉਡਾਈ ਲੋਕਾਂ ਦੀ ਨੀਂਦ
. . .  39 minutes ago
ਡੇਰਾਬੱਸੀ,18 ਜੁਲਾਈ(ਗੁਰਮੀਤ ਸਿੰਘ)-ਰਵਾਲਾ ਸੜਕ ਤੇ ਸਤਿਥ ਪਿੰਡ ਰਾਮ ਪੁਰ ਸੈਣੀਆ ਵਿਖੇ ਦੇਰ ਰਾਤ ਤੇਂਦੁਆ ਵੇਖੇ ਜਾਣ ਦੀ ਅਫ਼ਵਾਹ ਨੇ ਲੋਕਾਂ ਦੀ ਨੀਂਦ ਉਡਾ ਕੇ ਰੱਖ ਦਿੱਤੀ ਹੈ। ਪਿੰਡ ਵਿੱਚ ਗੁੱਗਾ ਮੈੜੀ ਧਾਰਮਿਕ ਸਥਾਨ...
ਸੀਵਰੇਜ ਦੀ ਸਫ਼ਾਈ ਕਰਦੇ ਇੱਕ ਦੀ ਮੌਤ
. . .  1 minute ago
ਜਲੰਧਰ ,18 ਜੁਲਾਈ -ਕਬੀਰ ਨਗਰ 'ਚ ਸਫ਼ਾਈ ਕਰਦੇ ਸਮੇਂ ਇਕਦਮ ਸੀਵਰੇਜ 'ਚ ਪਾਣੀ ਆਉਣ ਕਰਕੇ ਮਜ਼ਦੂਰ ਦੀ ਦਮ ਘੁੱਟਣ ਨਾਲ ਮੌਤ ਹੋ ਗਈ , ਜਦਕਿ ਇਕ ਨੂੰ ਬਚਾ ਲਿਆ ...
ਪਾਤੜਾਂ 'ਚ ਹੜ੍ਹ ਕੰਟਰੋਲ ਰੂਮ ਸਥਾਪਤ
. . .  about 3 hours ago
ਪਾਤੜਾਂ, 18 ਜੁਲਾਈ (ਗੁਰਵਿੰਦਰ ਸਿੰਘ ਬੱਤਰਾ)-ਘੱਗਰ ਦਰਿਆ ਵਿਚ ਆਏ ਹੜ੍ਹਾਂ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇੱਕ ਪਾਸੇ ਜਿੱਥੇ ਨਾਜ਼ੁਕ ਥਾਵਾਂ ਦੀ ਨਿਸ਼ਾਨਦੇਹੀ ...
ਭਾਜਪਾ ਵਿਧਾਇਕਾਂ ਦੀ ਮੰਗ- ਰਾਜਪਾਲ ਦੇ ਪੱਤਰ ਦਾ ਜਵਾਬ ਦੇਣ ਸਪੀਕਰ ਤੇ ਕਰਵਾਉਣ ਫਲੋਰ ਟੈੱਸਟ
. . .  about 3 hours ago
ਬੈਂਗਲੁਰੂ, 18 ਜੁਲਾਈ- ਸਦਨ ਦੀ ਕਾਰਵਾਈ ਮੁਲਤਵੀ ਕੀਤੇ ਜਾਣ ਤੋਂ ਬਾਅਦ ਵਿਧਾਨ ਸਭਾ ਦੇ ਅੰਦਰ ਭਾਜਪਾ ਵਿਧਾਇਕ ਮੌਜੂਦ ਹਨ। ਭਾਜਪਾ ਆਗੂ ਯੇਦੀਯੁੱਰਪਾ ਅਤੇ ਭਾਜਪਾ ਵਿਧਾਇਕਾ ਨੇ ਸਾਰੀ ਰਾਤ ਧਰਨਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਵੱਲੋਂ ਮੰਗ ਕੀਤੀ ਜਾ ...
ਕਰਨਾਟਕ ਵਿਧਾਨ ਸਭਾ ਕੱਲ੍ਹ 11 ਵਜੇ ਤੱਕ ਮੁਲਤਵੀ
. . .  about 4 hours ago
ਬੈਗਲੁਰੂ, 18 ਜੁਲਾਈ- ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁੱਕਰਵਾਰ ਸਵੇਰੇ 11 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ, ਭਾਵ ਕਿ ਹੁਣ ਵਿਸ਼ਵਾਸ ਮਤ 'ਤੇ ਵੋਟਿੰਗ ...
250 ਨਸ਼ੀਲੇ ਟੀਕਿਆਂ ਸਮੇਤ ਇਕ ਵਿਅਕਤੀ ਕਾਬੂ
. . .  about 4 hours ago
ਦਿੜ੍ਹਬਾ ਮੰਡੀ, 18 ਜੁਲਾਈ (ਹਰਬੰਸ ਸਿੰਘ ਛਾਜਲੀ) - ਐੱਸ.ਟੀ.ਐਫ ਅਤੇ ਪੁਲਿਸ ਥਾਣਾ ਛਾਜਲੀ ਦੀ ਪੁਲਿਸ ਪਾਰਟੀ ਨੇ ਇਕ ਵਿਅਕਤੀ ਨੂੰ 250 ਨਸ਼ੀਲੇ ਟੀਕਿਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਐੱਸ.ਟੀ.ਐਫ ਦੇ ਇੰਸਪੈਕਟਰ ਰਵਿੰਦਰ ਭੱਲਾ....
ਸਤਵੰਤ ਸਿੰਘ ਬਣੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ
. . .  about 4 hours ago
ਅਟਾਰੀ, 18 ਜੁਲਾਈ - ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਸਤਵੰਤ ਸਿੰਘ ਨੂੰ ਬਣਾਇਆ ਗਿਆ। ਇਸ ਦੇ ਨਾਲ ਹੀ ਸ.ਅਮੀਰ ਸਿੰਘ ਜੋ ਕਿ ਸਾਬਕਾ ਪ੍ਰਧਾਨ ਸ.ਬਿਸ਼ਨ ਸਿੰਘ ਦੇ ਛੋਟੋਂ ਭਰਾ ਹਨ, ਨੂੰ ਪਾਕਿਸਤਾਨ ਕਮੇਟੀ ਦੇ ਜਰਨਲ ਸਕੱਤਰ ...
ਡਿਪਟੀ ਕਮਿਸ਼ਨਰ ਵੱਲੋਂ ਧਰਨਾਕਾਰੀਆਂ ਨੂੰ ਕੀਤੀ ਸਖ਼ਤ ਹਦਾਇਤ 'ਤੇ ਧਰਨੇ ਤੋਂ ਲੰਘਾਈਆਂ ਸਕੂਲੀ ਬੱਸਾਂ
. . .  about 4 hours ago
ਜੈਤੋ, 18 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸਬਡਵੀਜ਼ਨ ਦੇ ਕਈ ਪਿੰਡਾਂ ਵਿਚ ਡਰੇਨਾਂ ਦੇ ਉਵਰਫਲੋਅ ਹੋਣ ਕਰ ਕੇ ਮੀਂਹ ਦਾ ਪਾਣੀ ਕਿਸਾਨਾਂ ਦੀ ਝੋਨਾ ਅਤੇ ਨਰਮੇ ਦੀਆਂ ਫ਼ਸਲਾਂ ਨੂੰ ਨੁਕਸਾਨ ਪਹੁੰਚਾਉਣ 'ਤੇ ਗ਼ੁੱਸੇ 'ਚ ਆਏ ਕਿਸਾਨਾਂ ਨੇ ਜੈਤੋ...
ਰਾਜਪਾਲ ਨੂੰ ਸਦਨ ਦੀ ਕਾਰਵਾਈ 'ਚ ਨਹੀਂ ਦੇਣਾ ਚਾਹੀਦਾ ਦਖ਼ਲ - ਐੱਚ.ਕੇ.ਪਾਟਿਲ
. . .  about 5 hours ago
ਬੈਂਗਲੁਰੂ, 18 ਜੁਲਾਈ- ਕਾਂਗਰਸ ਦੇ ਆਚ.ਕੇ.ਪਾਟਿਲ ਨੇ ਕਿਹਾ ਕਿ ਰਾਜਪਾਲ ਨੂੰ ਸਦਨ ਦੀ ਕਾਰਵਾਈ 'ਚ ਦਖ਼ਲ ਨਹੀਂ ਦੇਣਾ ਚਾਹੀਦਾ। ਪਾਟਿਲ ਨੇ ਕਿਹਾ ਕਿ ਉਨ੍ਹਾਂ ਦੇਖਿਆ ਹੈ ਕਿ ਰਾਜਪਾਲ ਦੇ ਨੁਮਾਇੰਦੇ ਇੱਥੇ ਮੌਜੂਦ...
ਸ੍ਰੀ ਮੁਕਤਸਰ ਸਾਹਿਬ: 2 ਕੁਇੰਟਲ 32 ਕਿੱਲੋ ਨਕਲੀ ਘਿਉ ਬਰਾਮਦ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 18 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਸਿਹਤ ਵਿਭਾਗ ਦੀ ਟੀਮ ਵੱਲੋਂ 232 ਕਿੱਲੋ ਨਕਲੀ ਦੇਸੀ ਘਿਉ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ...
ਬਾਲੀਵੁੱਡ ਅਦਾਕਾਰ ਏਜਾਜ ਖਾਨ ਵਲੋਂ ਵਿਵਾਦਿਤ ਵੀਡੀਓ ਬਣਾਉਣ 'ਤੇ ਗ੍ਰਿਫ਼ਤਾਰ
. . .  about 5 hours ago
ਮੁੰਬਈ, 18 ਜੁਲਾਈ - ਬਾਲੀਵੁੱਡ ਅਦਾਕਾਰ ਏਜਾਜ ਖਾਨ ਨੂੰ ਮੁੰਬਈ ਪੁਲਿਸ ਨੇ ਅੱਜ ਵੀਰਵਾਰ ਗ੍ਰਿਫ਼ਤਾਰ ਕਰ ਲਿਆ। ਉਸ 'ਤੇ ਟਿਕ ਟਾਕ ਦੇ ਸਟਾਰ ਫੈਜੂ ਦੇ ਸਮਰਥਨ ਵਿਚ ਵੀਡੀਓ ਬਣਾਉਣ ਦਾ ਦੋਸ਼ ਹੈ। ਇਹ ਮਾਮਲਾ ਅਸਲ ਵਿਚ ਮਹਾਰਾਸ਼ਟਰ ਦੇ ਭੀੜ ਤੰਤਰ ਨਾਲ ਜੁੜਿਆ...
ਹਰਪ੍ਰੀਤ ਸਿੰਘ ਸਿੱਧੂ ਦੁਬਾਰਾ ਐਸ.ਟੀ.ਐਫ. ਚੀਫ਼ ਨਿਯੁਕਤ
. . .  about 6 hours ago
ਪਟਿਆਲਾ, 18 ਜੁਲਾਈ (ਮੋਹਿਤ ਸਿੰਗਲਾ) - ਪਟਿਆਲਾ, 18 ਜੁਲਾਈ (ਮੋਹਿਤ ਸਿੰਗਲਾ) - ਪੰਜਾਬ ਸਰਕਾਰ ਦੇ ਗ੍ਰਹਿ ਮਾਮਲਿਆਂ ਤੇ ਨਿਆਂ ਵਿਭਾਗ ਵੱਲੋਂ ਜਾਰੀ ਸੂਚੀ ਮੁਤਾਬਿਕ ਪੰਜਾਬ ਦੇ ਗਵਰਨਰ ਦੇ ਨਿਰਦੇਸ਼ਾਂ ਤਹਿਤ 6 ਆਈ.ਪੀ.ਐਸ. ਦੀ ਅਧਿਕਾਰੀਆਂ ਟਰਾਂਸਫ਼ਰ/ਪੋਸਟਿੰਗ ਕੀਤੀ ਗਈ ਹੈ। ਜਿਨ੍ਹਾਂ ਵਿਚੋਂ ਹਰਪ੍ਰੀਤ ਸਿੰਘ...
ਜੀ.ਕੇ. ਤੇ ਹੋਰਨਾ ਖ਼ਿਲਾਫ਼ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ ਹੁਣ ਕਰਾਈਮ ਬ੍ਰਾਂਚ ਕਰੇਗੀ
. . .  about 6 hours ago
ਨਵੀਂ ਦਿੱਲੀ, 18 ਜੁਲਾਈ (ਜਗਤਾਰ ਸਿੰਘ)- ਦਿੱਲੀ ਕਮੇਟੀ ਪ੍ਰਬੰਧ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਨੂੰ ਲੈ ਕੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਤੇ ਹੋਰਨਾ ਖ਼ਿਲਾਫ਼ ਚਲ ਰਹੀ ਜਾਂਚ ਨੂੰ ਦਿੱਲੀ ਪੁਲਿਸ ਤੋਂ ਬਦਲ ਕੇ ਅਪਰਾਧ ਸ਼ਾਖਾ ਕੋਲ ਭੇਜ ਦਿੱਤਾ...
ਰਮਨਦੀਪ ਸਿੰਘ ਭੰਗੂ ਨੇ ਨਾਭਾ ਦੀ ਅਤਿ ਸੁਰੱਖਿਅਤ ਜੇਲ੍ਹ ਦੇ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ
. . .  about 6 hours ago
ਨਾਭਾ, 18 ਜੁਲਾਈ (ਕਰਮਜੀਤ ਸਿੰਘ) - ਪੰਜਾਬ ਵਿਚ ਨਾਭਾ ਜੇਲ੍ਹ ਨੂੰ ਅਤਿ ਸੁਰੱਖਿਅਤ ਜੇਲ੍ਹ ਮੰਨਿਆ ਜਾਂਦਾ ਹੈ। ਜਿਸ ਦਾ ਅੱਜ ਰਮਨਦੀਪ ਸਿੰਘ ਭੰਗੂ ਨੇ ਸੁਪਰਡੈਂਟ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਜੇਲ੍ਹ ਵਿਚ ਕਈ ਖ਼ਤਰਨਾਕ ਅੱਤਵਾਦੀ, ਗੈਂਗਸਟਰਾਂ ਸਮੇਤ ਕਈ ਅਪਰਾਧੀ...
ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਸਪਲੀਮੈਂਟਰੀ ਪ੍ਰਯੋਗੀ ਪ੍ਰੀਖਿਆ ਦਾ ਸ਼ਡਿਊਲ ਜਾਰੀ
. . .  about 6 hours ago
ਐੱਸ. ਏ. ਐੱਸ. ਨਗਰ, 18 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਸਪਲੀਮੈਂਟਰੀ ਪ੍ਰਯੋਗੀ ਪ੍ਰੀਖਿਆ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਮੁਹੰਮਦ ਤਈਅਬ...
ਮੋਟਰ ਐਕਸੀਡੈਂਟ ਕਲੇਮਜ਼ ਟ੍ਰਿਬਿਊਨਲ ਨੇ ਸੜਕ ਹਾਦਸੇ ਵਿਚ ਮਾਰੇ ਗਏ ਨੌਜਵਾਨ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦਾ ਸੁਣਾਇਆ ਫ਼ੈਸਲਾ
. . .  about 7 hours ago
ਪਾਕਿਸਤਾਨ ਦਾ ਸਾਬਕਾ ਪ੍ਰਧਾਨ ਮੰਤਰੀ ਗ੍ਰਿਫ਼ਤਾਰ
. . .  about 7 hours ago
ਅਦਾਲਤ ਦੀ ਸੁਣਵਾਈ ਲਈ ਜਾ ਰਹੇ ਸਾਬਕਾ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ
. . .  about 7 hours ago
ਖ਼ਾਲਸਾ ਸੰਘਰਸ਼ ਜਥੇਬੰਦੀ ਵੱਲੋਂ ਥਾਣਾ ਲੋਪੋਕੇ ਦਾ ਘਿਰਾਓ
. . .  about 8 hours ago
ਅੰਡਰਵਰਲਡ ਡਾਨ ਦਾਊਦ ਇਬਰਾਹੀਮ ਦਾ ਭਤੀਜਾ ਗ੍ਰਿਫ਼ਤਾਰ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਜੇਠ ਸੰਮਤ 551
ਵਿਚਾਰ ਪ੍ਰਵਾਹ: ਭਵਿੱਖ ਨੂੰ ਸਾਕਾਰ ਕਰ ਦੇਣਾ ਹੀ ਸਭ ਤੋਂ ਵਧੀਆ ਪੇਸ਼ੀਨਗੋਈ ਹੈ। -ਜੋਸਲ ਕਾਫਮੈਨ

ਫ਼ਤਹਿਗੜ੍ਹ ਸਾਹਿਬ

ਕਾਂਗਰਸ ਉਮੀਦਵਾਰ ਡਾ. ਅਮਰ ਸਿੰਘ ਅੱਜ ਆਪਣੇ ਨਿਵਾਸ 'ਤੇ ਰਹੇ

ਕਾਂਗਰਸ ਪਾਰਟੀ ਦੇ ਉਮੀਦਵਾਰ ਸੇਵਾ ਮੁਕਤ ਆਈ.ਏ.ਐਸ. ਡਾ. ਅਮਰ ਸਿੰਘ ਨੇ ਦੱਸਿਆ ਕਿ ਉਸ ਨੇ ਚੋਣਾਂ ਦੌਰਾਨ ਦਿਨ ਰਾਤ ਸਖ਼ਤ ਮਿਹਨਤ ਕੀਤੀ ਅੱਜ ਉਹ ਬਾਕੀ ਚੋਣਾਂ ਦੇ ਦਿਨਾਂ ਦੇ ਮੁਕਾਬਲੇ ਦੇਰੀ ਨਾਲ ਉੱਠੇ ਅਤੇ ਚਾਹ ਪਾਣੀ ਪੀਣ ਉਪਰੰਤ ਕੁਝ ਸਮਾਂ ਅਖ਼ਬਾਰ ਪੜ੍ਹਨ ਨੂੰ ...

ਪੂਰੀ ਖ਼ਬਰ »

ਸਾਰਾ ਦਿਨ ਪਰਿਵਾਰ ਨੂੰ ਸਮਰਪਿਤ ਕੀਤਾ-ਦਰਬਾਰਾ ਸਿੰਘ ਗੁਰੂ

ਅਕਾਲੀ-ਭਾਜਪਾ ਦੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਸੇਵਾ ਮੁਕਤ ਆਈ.ਏ.ਐਸ. ਨੇ ਕਿਹਾ ਕਿ ਕਰੀਬ ਦੋ ਮਹੀਨੇ ਦੇ ਸਮੇਂ ਦੌਰਾਨ ਉਸ ਨੇ 2 ਤੋਂ 4 ਘੰਟੇ ਹੀ ਮੁਸ਼ਕਿਲ ਨਾਲ ਆਰਾਮ ਕੀਤਾ ਕਿਉਂਕਿ ਰਾਤ ਨੂੰ 12-1 ਵਜੇ ਤੱਕ ਚੋਣ ਪ੍ਰਚਾਰ ਤੋਂ ਬਾਅਦ ਉਹ ਘਰ ਪਹੁੰਚਦੇ ਸਨ ਅਤੇ ਔਸਤਨ 3 ...

ਪੂਰੀ ਖ਼ਬਰ »

ਅੱਜ ਦਾ ਦਿਨ ਵੀ ਲੋਕਾਂ ਨੂੰ ਸਮਰਪਿਤ ਰਿਹਾ-ਗਿਆਸਪੁਰਾ

ਪੰਜਾਬ ਡੈਮੋਕਰੈਟਿਕ ਅਲਾਇੰਸ ਦੇ ਉਮੀਦਵਾਰ ਇੰਜੀ: ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਉਹ ਚੋਣਾਂ ਤੋਂ ਬਾਅਦ ਅੱਜ ਵੀ ਆਰਾਮ ਨਹੀਂ ਕਰ ਸਕੇ | ਉਨ੍ਹਾਂ ਕਿਹਾ ਕਿ ਕੱਲ੍ਹ ਰਾਤ ਦੇਰ ਤੱਕ ਵੋਟਾਂ ਦੀਆਂ ਮਸ਼ੀਨਾਂ ਨੂੰ ਵਰਕਰਾਂ ਦੀ ਹਾਜ਼ਰੀ ਵਿਚ ਅਮਲੇ ਵਲੋਂ ...

ਪੂਰੀ ਖ਼ਬਰ »

ਬਿਮਾਰ ਹੋਣ ਕਾਰਨ ਘਰ ਜਾਂ ਡਾਕਟਰ ਪਾਸ ਰਿਹਾ-ਬਨੀ ਦੂਲੋ

ਆਮ ਆਦਮੀ ਪਾਰਟੀ ਦੇ ਉਮੀਦਵਾਰ ਬਨਦੀਪ ਸਿੰਘ ਬਨੀ ਦੂਲੋ ਨੇ ਦੱਸਿਆ ਕਿ ਉਸ ਦੇ ਕੱਲ੍ਹ 40 ਹਜ਼ਾਰ ਸੈੱਲ ਰਹਿਣ ਕਾਰਨ ਉਸ ਨੰੂ ਹਸਪਤਾਲ ਦਾਖਲ ਹੋਣਾ ਪਿਆ ਅਤੇ ਅੱਜ ਵੱਧ ਕੇ ਇਹ 80 ਹਜ਼ਾਰ ਤੇ ਪਹੁੰਚ ਗਏ ਜਿਸ ਕਾਰਨ ਅੱਜ ਵੀ ਉਸ ਦਾ ਜ਼ਿਆਦਾ ਸਮਾਂ ਘਰ ਜਾਂ ਡਾਕਟਰ ਪਾਸ ਰਿਹਾ | ...

ਪੂਰੀ ਖ਼ਬਰ »

ਮਤਰੇਏ ਪਿਤਾ ਵਲੋਂ ਨਾਬਾਲਗ ਧੀ ਨਾਲ ਜਬਰ ਜਨਾਹ ਦੀ ਕੋਸ਼ਿਸ਼-ਮਾਮਲਾ ਦਰਜ

ਸਮਾਣਾ, 20 ਮਈ (ਪ੍ਰੀਤਮ ਸਿੰਘ ਨਾਗੀ)-ਸਮਾਣਾ ਵਿਖੇ ਇਕ ਮਤਰੇਏ ਪਿਤਾ ਵਲੋਂ ਨਾਬਾਲਗ ਧੀ ਨਾਲ ਜਬਰ ਜਨਾਹ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਸੂਤਰਾਂ ਮੁਤਾਬਿਕ ਲੜਕੀ ਦੀ ਮਾਂ ਦਾ ਕਥਿਤ ਦੋਸ਼ੀ ਕਮਲ ਕੁਮਾਰ ਪੁੱਤਰ ਓਮ ਪ੍ਰਕਾਸ਼ ਵਾਸੀ ਸਮਾਣਾ ...

ਪੂਰੀ ਖ਼ਬਰ »

ਆਪਣੀ ਵੋਟ ਪਾਉਣ ਵੇਲੇ ਵੀਡੀਓ ਬਣਾਉਣ ਦੇ ਦੋਸ਼ 'ਚ ਅਰਸ਼ਦੀਪ ਸਿੰਘ ਵਿਰੁੱਧ ਐਫ.ਆਈ.ਆਰ. ਦਰਜ

ਫ਼ਤਹਿਗੜ੍ਹ ਸਾਹਿਬ, 20 ਮਈ (ਭੂਸ਼ਨ ਸੂਦ)-ਫ਼ਤਹਿਗੜ੍ਹ ਸਾਹਿਬ ਲੋਕ ਸਭਾ ਹਲਕੇ ਲਈ 19 ਮਈ ਨੂੰ ਹੋਈਆਂ ਲੋਕ ਸਭਾ ਦੀਆਂ ਚੋਣਾਂ ਮੌਕੇ ਅਰਸ਼ਦੀਪ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਪਿੰਡ ਚਨਾਰਥਲ ਖ਼ੁਰਦ, ਜਿਸ ਨੇ ਬੂਥ ਨੰ: 83 'ਤੇ ਆਪਣੀ ਵੋਟ ਪਾਉਣ ਵੇਲੇ ਵੀਡੀਓ ਬਣਾਉਣ ਦੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਸਰਕਲ ਖਮਾਣੋਂ ਨੇ ਕੀਤਾ ਵੋਟਰਾਂ ਦਾ ਧੰਨਵਾਦ

ਖਮਾਣੋਂ, 20 ਮਈ (ਜੋਗਿੰਦਰ ਪਾਲ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਸਲਾਹਕਾਰ ਡਾ. ਜਗਦੀਪ ਸਿੰਘ ਰਾਣਾਂ ਨੇ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ-ਭਾਜਪਾ ਦੇ ਸਾਂਝੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਵਲੋਂ ਸ਼੍ਰੋਮਣੀ ਅਕਾਲੀ ...

ਪੂਰੀ ਖ਼ਬਰ »

ਸੀਖਾਂ ਅੰਦਰ ਬੰਦ 35 ਸਾਲਾ ਮਾਨਸਿਕ ਰੋਗੀ ਪਰਵੀਨ ਕੁਮਾਰ ਦਾ ਇਲਾਜ ਸ਼ੁਰੂ

ਬਸੀ ਪਠਾਣਾਂ, 20 ਮਈ (ਗੁਰਬਚਨ ਸਿੰਘ ਰੁਪਾਲ)-ਜਾਣਕਾਰੀ ਅਨੁਸਾਰ ਇੱਥੇ ਪੁਰਾ ਮੁਹੱਲਾ ਦੇ ਵੱਡਾ ਬਾਲਮੀਕ ਨਗਰ ਵਿਖੇ ਜਗਦੀਸ਼ ਚੰਦ ਪੁੱਤਰ ਸ਼ਾਦੀ ਰਾਮ ਆਪਣੀ ਅੱਤ ਦੀ ਗ਼ਰੀਬੀ ਅਤੇ ਰੁਜ਼ਗਾਰ ਸਾਧਨ ਨਾਂ ਹੋਣ ਦੇ ਨਾਲ ਹੀ ਪੁੱਤਰ ਦੇ ਰੋਗ ਕਾਰਨ ਨਗਰ ਦੇ ਭਗਵਾਨ ਬਾਲਮੀਕ ...

ਪੂਰੀ ਖ਼ਬਰ »

ਈ.ਵੀ.ਐਮ. ਤੇ ਵੀ.ਵੀ. ਪੈਟ ਮਸ਼ੀਨਾਂ ਦੀ ਸੁਰੱਖਿਆ ਲਈ ਥ੍ਰੀ ਟਾਈਰ ਸਿਸਟਮ ਸਕਿਉਰਿਟੀ ਦਾ ਕੀਤਾ ਇੰਤਜ਼ਾਮ-ਅਮਨੀਤ ਕੌਾਡਲ

ਫ਼ਤਹਿਗੜ੍ਹ ਸਾਹਿਬ, 20 ਮਈ (ਭੂਸ਼ਨ ਸੂਦ)-ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ 'ਚ ਪੈਂਦੇ ਹਲਕਾ ਬਸੀ ਪਠਾਣਾ, ਫ਼ਤਹਿਗੜ੍ਹ ਸਾਹਿਬ, ਅਮਲੋਹ ਅਤੇ ਸੰਗਰੂਰ ਜ਼ਿਲ੍ਹੇ ਦੇ ਹਲਕੇ ਅਮਰਗੜ੍ਹ ਦੀਆਂ ਈ.ਵੀ.ਐਮ. ਅਤੇ ਵੀ.ਵੀ. ਪੈਟ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਹੋਣ ਤੋਂ ਬਾਅਦ ਉਮੀਦਵਾਰਾਂ ਨੇ ਅੱਜ ਜ਼ਿਆਦਾ ਸਮਾਂ ਪਰਿਵਾਰਾਂ ਨੂੰ ਦਿੱਤਾ

ਫ਼ਤਹਿਗੜ੍ਹ ਸਾਹਿਬ, 20 ਮਈ (ਭੂਸ਼ਨ ਸੂਦ)-ਲੋਕ ਸਭਾ ਚੋਣਾਂ ਦਾ ਕਾਰਜ ਕੱਲ੍ਹ ਸਮਾਪਤ ਹੋ ਗਿਆ ਅਤੇ ਫ਼ਤਹਿਗੜ੍ਹ ਸਾਹਿਬ (ਰਿਜ਼ਰਵ) ਲੋਕ ਸਭਾ ਹਲਕੇ ਤੋਂ ਵੱਖ-ਵੱਖ ਮੁੱਖ ਸਿਆਸੀ ਪਾਰਟੀਆਂ ਦੇ ਕਾਰਕੁੰਨਾਂ ਨੇ ਅੱਜ ਆਪਣਾ ਜ਼ਿਆਦਾ ਸਮਾਂ ਆਪਣੇ ਘਰਾਂ ਵਿਚ ਪਰਿਵਾਰਕ ...

ਪੂਰੀ ਖ਼ਬਰ »

ਦਸਤਾਂ ਦੌਰਾਨ ਪਾਣੀ ਦੀ ਕਮੀ ਨੂੰ ਪੂਰਾ ਕਰਨ ਲਈ ਓ.ਆਰ.ਐਸ. ਘੋਲ ਜ਼ਰੂਰੀ-ਡਾ. ਅਗਰਵਾਲ

ਫ਼ਤਹਿਗੜ੍ਹ ਸਾਹਿਬ, 20 ਮਈ (ਭੂਸ਼ਨ ਸੂਦ)-ਗਰਮੀਂ ਅਤੇ ਬਰਸਾਤੀ ਮੌਸਮ ਦੌਰਾਨ ਬੱਚਿਆਂ ਵਿਚ ਡਾਇਰੀਆ ਦੀ ਬਿਮਾਰੀ ਆਮ ਹੋ ਜਾਂਦੀ ਹੈ ਜਿਸ ਲਈ ਸਿਹਤ ਵਿਭਾਗ ਫ਼ਤਹਿਗੜ੍ਹ ਸਾਹਿਬ ਵਲੋਂ 28 ਮਈ ਤੋਂ 8 ਜੂਨ ਤੱਕ ਬੱਚਿਆਂ ਵਿਚ ਡਾਇਰੀਆ ਬਿਮਾਰੀ ਤੇ ਕਾਬੂ ਪਾਉਣ ਲਈ ਤੀਬਰ ਦਸਤ ...

ਪੂਰੀ ਖ਼ਬਰ »

ਬਰਤਾਨੀਆ ਦੀ ਸੰਸਦ ਵਲੋਂ ਕਿਰਪਾਨ ਪਹਿਨਣ ਦੀ ਇਜਾਜ਼ਤ ਦੇਣਾ ਸਵਾਗਤ ਯੋਗ-ਮਾਨ

ਫ਼ਤਹਿਗੜ੍ਹ ਸਾਹਿਬ, 20 ਮਈ (ਭੂਸ਼ਨ ਸੂਦ)-“ਬਰਤਾਨੀਆ ਦੀ ਹਕੂਮਤ ਨਾਲ ਸਬੰਧਿਤ ਦੋਵੇਂ ਸਦਨਾਂ ਹਾਊਸ ਆਫ਼ ਕਾਮਨਜ਼ ਅਤੇ ਹਾਊਸ ਆਫ਼ ਲਾਰਡਜ਼ ਵਲੋਂ ਸਿੱਖ ਕੌਮ ਨੂੰ ਛੋਟੀ ਅਤੇ ਵੱਡੀ ਕਿਰਪਾਨ ਪਹਿਨਣ ਦੀ ਇਜਾਜ਼ਤ ਦੇਣ ਲਈ ਜੋ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਹੈ ਅਤੇ ...

ਪੂਰੀ ਖ਼ਬਰ »

ਜੀ. ਐਸ. ਟੀ. ਅਤੇ ਨੋਟਬੰਦੀ ਵਪਾਰੀਆਂ ਦੇ ਲਈ ਫ਼ਾਇਦੇਮੰਦ ਰਿਹਾ-ਗੁਪਤਾ

ਮੰਡੀ ਗੋਬਿੰਦਗੜ੍ਹ, 20 ਮਈ (ਮੁਕੇਸ਼ ਘਈ)-ਪੰਜਾਬ ਪ੍ਰਦੇਸ਼ ਵਪਾਰ ਮੰਡਲ ਯੂਨਿਟ ਮੰਡੀ ਗੋਬਿੰਦਗੜ੍ਹ ਦੀ ਅਹਿਮ ਬੈਠਕ ਪ੍ਰਧਾਨ ਓਮ ਪ੍ਰਕਾਸ਼ ਗੁਪਤਾ ਦੀ ਪ੍ਰਧਾਨਗੀ ਹੇਠ ਸਥਾਨਕ ਗੋਬਿੰਦਗੜ੍ਹ ਕਲੱਬ ਲਿਮਟਿਡ ਵਿਖੇ ਹੋਈ | ਇਸ ਮੌਕੇ ਤੇ ਸ੍ਰੀ ਗੁਪਤਾ ਨੇ ਪੱਤਰਕਾਰਾਂ ...

ਪੂਰੀ ਖ਼ਬਰ »

15 ਤੋਂ 35 ਸਾਲ ਤੱਕ ਹੁੰਦਾ ਹੈ ਆਈ.ਬੀ.ਡੀ. ਰੋਗ-ਡਾ. ਬਹਿਲ

ਫ਼ਤਹਿਗੜ੍ਹ ਸਾਹਿਬ, 20 ਮਈ (ਰਾਜਿੰਦਰ ਸਿੰਘ)-ਵਿਸ਼ਵ ਇੰਨਫਲਾਮੈਂਟਰੀ ਬਉਲ ਡਿਜ਼ੀਜ਼ (ਆਈ.ਬੀ.ਡੀ.) ਦਿਵਸ ਮੌਕੇ ਡਾ. ਨਿਤਿਨ ਸ਼ੰਕਰ ਬਹਿਲ ਐਡੀਸ਼ਨਲ ਡਾਇਰੈਕਟਰ ਗੈਸਟਰੋ ਨੇ ਪਿੰਡ ਰੈਲੀ ਵਿਚ ਕਰਵਾਏ ਸੈਮੀਨਾਰ ਵਿਚ ਲੋਕਾਂ ਨੰੂ ਜਾਗਰੂਕ ਕਰਦਿਆਂ ਦੱਸਿਆ ਕਿ ਪੇਟ ਦੀ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਉਮੀਦਵਾਰ 'ਗੁਰੂ' ਸ਼ਾਨਦਾਰ ਜਿੱਤ ਹਾਸਲ ਕਰੇਗਾ-ਦਰਸ਼ਨ ਬੱਬੀ

ਅਮਲੋਹ/ਸਲਾਣਾ, 20 ਮਈ (ਕੁਲਦੀਪ ਸ਼ਾਰਦਾ, ਗੁਰਚਰਨ ਸਿੰਘ ਜੰਜੂਆ)-ਅਕਾਲੀ-ਭਾਜਪਾ ਦੇ ਫ਼ਤਹਿਗੜ੍ਹ ਸਾਹਿਬ ਹਲਕੇ ਤੋਂ ਉਮੀਦਵਾਰ ਦਰਬਾਰਾ ਸਿੰਘ ਗੁਰੂ ਸ਼ਾਨਦਾਰ ਜਿੱਤ ਹਾਸਲ ਕਰਨਗੇ, ਇਹ ਗੱਲ ਪੇਂਡੂ ਵਿਕਾਸ ਬੈਂਕ ਅਮਲੋਹ ਦੇ ਚੇਅਰਮੈਨ ਦਰਸ਼ਨ ਸਿੰਘ ਬੱਬੀ ਨੇ ਪਿੰਡ ...

ਪੂਰੀ ਖ਼ਬਰ »

ਸਰਕਾਰ ਗਊ ਸੈੱਸ ਦਾ ਕੁਝ ਹਿੱਸਾ ਗਰਾਂਟ ਦੇ ਤੌਰ 'ਤੇ ਨਿੱਜੀ ਗਊਸ਼ਾਲਾਵਾਂ ਨੂੰ ਭੇਜੇ-ਗਊ ਸੇਵਕ

ਨੋਗਾਵਾਂ, 20 ਮਈ (ਰਵਿੰਦਰ ਮੌਦਗਿਲ)-ਬਸੀ ਪਠਾਣਾਂ ਬਾਈਪਾਸ ਤੇ ਸਥਿਤ ਸ੍ਰੀ ਰਾਧਾ ਕ੍ਰਿਸ਼ਨ ਗਊਸ਼ਾਲਾ 'ਚ ਰਹਿ ਰਹੀਆਂ ਕਰੀਬ 200 ਗਊਆਂ ਦੀ ਲੰਮੇ ਸਮੇਂ ਤੋਂ ਸੇਵਾ ਕਰ ਰਹੇ ਗਊ ਸੇਵਕ ਭੀਮ ਸੇਨ ਸੇਤੀਆ, ਮੋਹਨ ਲਾਲ ਗੋਗਨਾ, ਨਰਿੰਦਰ ਕੁਮਾਰ, ਭਰਤ ਸ਼ਰਮਾ, ਅਸ਼ੋਕ ਮੜਕਨ, ਦੱਤਾ ...

ਪੂਰੀ ਖ਼ਬਰ »

ਵਿਧਾਇਕ ਕੁਲਜੀਤ ਸਿੰਘ ਨਾਗਰਾ ਵਲੋਂ ਵੋਟਰਾਂ ਦਾ ਧੰਨਵਾਦ

ਫ਼ਤਹਿਗੜ੍ਹ ਸਾਹਿਬ, 20 ਮਈ (ਭੂਸ਼ਨ ਸੂਦ)-ਲੋਕ ਸਭਾ ਚੋਣਾਂ ਲਈ ਵੋਟਾਂ ਪਾਉਣ ਅਤੇ ਵੋਟਿੰਗ ਅਮਨ ਅਮਾਨ ਨਾਲ ਸਿਰੇ ਚੜ੍ਹਾਉਣ ਲਈ ਫ਼ਤਹਿਗੜ੍ਹ ਸਾਹਿਬ ਹਲਕੇ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਹਲਕੇ ਦੇ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਵੋਟਰਾਂ ਨੇ ਉਤਸ਼ਾਹ ...

ਪੂਰੀ ਖ਼ਬਰ »

ਦੇਸ਼ ਭਗਤ ਯੂਨੀਵਰਸਿਟੀ 'ਚ ਵਿਸ਼ਵ ਆਰਥੋਡੋਂਟਿਕ ਦਿਵਸ ਮਨਾਇਆ

ਅਮਲੋਹ, 20 ਮਈ (ਸੂਦ)-ਦੇਸ਼ ਭਗਤ ਯੂਨੀਵਰਸਿਟੀ 'ਚ 'ਸਮਾਈਲ ਇਜ਼ ਦਾ ਬੈੱਸਟ ਲਾਈਫ਼ ਟਾਈਮ ਗਿਫ਼ਟ' ਥੀਮ ਦੇ ਤਹਿਤ ਆਰਥੋਡੋਂਟਿਕ ਦਿਵਸ ਮਨਾਇਆ ਗਿਆ | ਡਬਲਯੂ.ਐਫ.ਓ. (ਵਰਲਡ ਫੈਡਰੇਸ਼ਨ ਆਫ ਆਰਥੋਡੋਂਟਿਸਟਸ) ਵਲੋਂ ਇਹ ਦਿਹਾੜਾ ਮਈ ਵਿਚ ਮਨਾਉਣ ਦਾ ਫ਼ੈਸਲਾ ਲਿਆ ਗਿਆ ਹੈ, ਇਸ ...

ਪੂਰੀ ਖ਼ਬਰ »

ਕਾਂਗਰਸ ਆਗੂਆਂ ਨੇ ਸ਼ਾਂਤੀਪੂਰਵਕ ਵੋਟਾਂ ਪਾਉਣ 'ਤੇ ਕੀਤਾ ਧੰਨਵਾਦ

ਅਮਲੋਹ, 20 ਮਈ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਅਮਲੋਹ ਹਲਕੇ ਦੇ ਵਿਧਾਇਕ ਰਣਦੀਪ ਸਿੰਘ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ. ਅਮਰ ਸਿੰਘ ਵਲੋਂ ਅੱਜ ਇੱਥੇ ਕਾਂਗਰਸ ਦੇ ਲੋਕਲ ਨੇਤਾਵਾਂ ਵਲੋਂ ਪਾਰਟੀ ਵਰਕਰਾਂ ਅਤੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਇਹ ਚੋਣਾਂ ਦਾ ਕਾਰਜ ਸ਼ਾਂਤੀ ਪੂਰਵਕ ਸੰਪੰਨ ਹੋਇਆ | ਕਾਂਗਰਸ ਦਫ਼ਤਰ ਵਿਚ ਅੱਜ ਇੱਥੇ ਹੋਈ ਇਕ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਅਮਲੋਹ ਹਲਕੇ ਦੇ ਵਿਧਾਇਕ ਰਣਦੀਪ ਸਿੰਘ ਦੇ ਨਿੱਜੀ ਸਕੱਤਰ ਰਾਮ ਕਿ੍ਸ਼ਨ ਭੱਲਾ, ਬਲਾਕ ਕਾਂਗਰਸ ਅਮਲੋਹ ਦੇ ਪ੍ਰਧਾਨ ਜਗਵੀਰ ਸਿੰਘ ਸਲਾਣਾ, ਸ਼ਹਿਰੀ ਪ੍ਰਧਾਨ ਮਹਿੰਦਰ ਸਿੰਘ ਪਜਨੀ, ਪ੍ਰਦੇਸ਼ ਕਾਂਗਰਸ ਦੇ ਮੈਂਬਰ ਜਸਮੀਤ ਸਿੰਘ ਰਾਜਾ, ਹਲਕੇ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਬਲਜਿੰਦਰ ਸਿੰਘ ਭੱਟੋ, ਸੂਬਾ ਸਕੱਤਰ ਅਤੇ ਬਲਾਕ ਸੰਮਤੀ ਮੈਂਬਰ ਬਲਵੀਰ ਸਿੰਘ ਮਿੰਟੂ ਆਦਿ ਨੇ ਵਿਚਾਰ ਪੇਸ਼ ਕੀਤੇ | ਉਨ੍ਹਾਂ ਦੱਸਿਆ ਕਿ ਵਿਧਾਇਕ ਰਣਦੀਪ ਸਿੰਘ ਨੇ ਪਾਰਟੀ ਵਰਕਰਾਂ ਵਲੋਂ ਬੂਥਾਂ ਤੇ ਵਧੀਆ ਢੰਗ ਨਾਲ ਡਿਊਟੀ ਦੇਣ ਅਤੇ ਪਾਰਟੀ ਉਮੀਦਵਾਰ ਨੂੰ ਭਾਰੀ ਬਹੁਮਤ ਨਾਲ ਕਾਮਯਾਬ ਕਰਨ ਲਈ ਕੀਤੇ ਯਤਨਾਂ ਦੀ ਸ਼ਲਾਘਾ ਕਰਦਿਆਂ ਧੰਨਵਾਦ ਕੀਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਕੁਲਵਿੰਦਰ ਨਾਭਾ, ਸੀਨੀ. ਕਾਂਗਰਸੀ ਆਗੂ ਹੈਪੀ ਸੂਦ, ਜੱਗਾ ਸਿੰਘ ਸ਼ਮਸਪੁਰ, ਗੁਰਪ੍ਰੀਤ ਸਿੰਘ ਗਰੇਵਾਲ ਸਰਪੰਚ ਕਲਾਲਮਾਜਰਾ, ਰਘਬੀਰ ਸਿੰਘ ਸਰਪੰਚ ਲੱਲੋਂ, ਰਛਪਾਲ ਸਿੰਘ ਸਰਪੰਚ ਮੁਢੜ੍ਹੀਆਂ, ਗਊਸ਼ਾਲਾ ਅਮਲੋਹ ਦੇ ਪ੍ਰਧਾਨ ਸ਼ਿਵ ਕੁਮਾਰ ਗਰਗ, ਕੋਆਰਡੀਨੇਟਰ ਸੁਰਿੰਦਰ ਕੁਮਾਰ, ਰਾਕੇਸ਼ ਕੁਮਾਰ ਗੋਗੀ, ਲੇਖਰਾਜ ਗਾਂਧੀ, ਡਾ. ਸ਼ਮਸ਼ੇਰ ਚੰਦ ਗੋਇਲ, ਪ੍ਰਧਾਨ ਨਛੱਤਰ ਸਿੰਘ ਸਲਾਣਾ, ਦੇਸ਼ ਰਾਜ ਨੰਦਾ, ਮਲਕੀਤ ਸਿੰਘ ਸ਼ੇਰਗੜ੍ਹ, ਮੀਡੀਆ ਇੰਚਾਰਜ ਸ਼ਰਨ ਭੱਟੀ ਅਤੇ ਬਾਬੂ ਸਿੰਘ ਰੰਘੇੜੀ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਵਿਦਿਆਰਥੀ ਪੋਲੀਟੈਕਨਿਕ ਕਾਲਜ 'ਚ ਦਾਖ਼ਲਾ ਲੈ ਕੇ ਸਹੂਲਤਾਂ ਦਾ ਫ਼ਾਇਦਾ ਉਠਾਉਣ-ਪਿੰ੍ਰ: ਹਰਜਿੰਦਰ

ਖਮਾਣੋਂ, 20 ਮਈ (ਜੋਗਿੰਦਰ ਪਾਲ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸਰਕਾਰੀ ਬਹੁਤਕਨੀਕੀ ਕਾਲਜ ਰਾਣਵਾਂ ਜੋ ਇਲਾਕੇ ਦਾ ਇੱਕੋ-ਇਕ ਸਰਕਾਰੀ ਪੋਲੀਟੈਕਨਿਕ ਕਾਲਜ ਹੈ ਵਿਖੇ ਰਜਿਸਟ੍ਰੇਸ਼ਨ ਅਤੇ ਦਾਖ਼ਲੇ ਦਾ ਕੰਮ ਪੂਰੇ ਉਤਸ਼ਾਹ ਨਾਲ ਚੱਲ ਰਿਹਾ ਹੈ | ਕਾਲਜ ਦੇ ਪਿ੍ੰਸੀਪਲ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ 'ਚ ਇਨਾਮ ਵੰਡ ਸਮਾਗਮ ਕਰਵਾਇਆ

ਸੰਘੋਲ, 20 ਮਈ (ਗੁਰਨਾਮ ਸਿੰਘ ਚੀਨਾ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੰਘੋਲ ਵਿਖੇ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਪਿ੍ੰਸੀਪਲ ਡਾ. ਗੁਰਦੀਪ ਕੌਰ ਨੇ ਦੱਸਿਆ ਕਿ ਸਿੱਖਿਆ ਬੋਰਡ ਵਲੋਂ ਐਲਾਨੇ ਨਤੀਜਿਆਂ 'ਚ ਸਕੂਲ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਸਪੁੱਤਰ ਰਣਇੰਦਰ ਨੇ ਬਿੱਟੂ ਦੁਗਾਲ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਪਾਤੜਾਂ, 20 ਮਈ (ਗੁਰਵਿੰਦਰ ਸਿੰਘ ਬੱਤਰਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਪੁੱਤਰ ਰਣਇੰਦਰ ਸਿੰਘ ਵਲੋਂ ਅੱਜ ਪਿੰਡ ਦੁਗਾਲ ਵਿਖੇ ਕੌਮਾਂਤਰੀ ਕਬੱਡੀ ਖਿਡਾਰੀ ਬਿੱਟੂ ਦੁਗਾਲ ਦੀ ਮੌਤ 'ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਡੇਂਗੂ ਅਤੇ ਚਿਕਨਗੁਨੀਆ ਦੀ ਜਾਣਕਾਰੀ ਲਈ ਡਰਾਇੰਗ ਮੁਕਾਬਲੇ ਕਰਵਾਏ

ਦੇਵੀਗੜ੍ਹ, 20 ਮਈ (ਰਜਿੰਦਰ ਸਿੰਘ ਮੌਜੀ)-ਸਿਵਲ ਸਰਜਨ ਪਟਿਆਲਾ ਡਾ. ਮਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਭੁਪਿੰਦਰ ਕੌਰ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇਵੀਗੜ੍ਹ ਵਿਖੇ ਨੈਸ਼ਨਲ ਡੇਂਗੂ ਦਿਵਸ ਮਨਾਇਆ ਗਿਆ | ...

ਪੂਰੀ ਖ਼ਬਰ »

ਬਾਬਾ ਬੰਦਾ ਬਹਾਦਰ ਨੇ ਸਰਹਿੰਦ ਦੀ ਇੱਟ-ਇੱਟ ਨਾਲ ਖੜਕਾ ਕੇ ਲਿਆ ਸੀ ਬਦਲਾ-ਸੰਤ ਕੰਬਲੀਵਾਲੇ

ਪਟਿਆਲਾ, 20 ਮਈ (ਜਸਪਾਲ ਸਿੰਘ ਢਿੱਲੋਂ)-ਗੁਰਦੁਆਰਾ ਕੰਬਲੀਵਾਲਾ ਵਿਖੇ ਅੱਜ ਪੂਰਨਮਾਸ਼ੀ ਦੇ ਮੌਕੇ ਇਕ ਸਮਾਗਮ ਦੌਰਾਨ ਸੰਤ ਨਛੱਤਰ ਸਿੰਘ ਕੰਬਲੀ ਵਾਲਿਆਂ ਨੇ ਸੰਬੋਧਨ ਕਰਦਿਆਂ ਆਖਿਆ ਕਿ ਬਾਬਾ ਬੰਦਾ ਬਹਾਦਰ ਇਕ ਅਜਿਹੀ ਸ਼ਖ਼ਸੀਅਤ ਸਨ ਜਿਨ੍ਹਾਂ ਨੇ ਸਰਹਿੰਦ ਦੀ ਇੱਟ ...

ਪੂਰੀ ਖ਼ਬਰ »

ਚੋਣਾਂ ਤੋਂ ਬਾਅਦ ਆਮ ਲੋਕ ਹੁਣ ਆਪੋ-ਆਪਣੇ ਕਾਰਜਾਂ 'ਤੇ ਜੁਟੇ

ਪਟਿਆਲਾ, 20 ਮਈ (ਜ.ਸ. ਢਿੱਲੋਂ)-ਲੋਕ ਸਭਾ ਚੋਣਾਂ ਦਾ ਕੰਮ ਹੁਣ ਸਮਾਪਤ ਹੋ ਗਿਆ ਹੈ | ਭਾਵੇਂ ਨਤੀਜੇ ਆਉਣੇ ਹਾਲੇ ਬਾਕੀ ਹਨ ਪਰ ਆਮ ਲੋਕ ਹੁਣ ਆਪੋ ਆਪਣੇ ਕੰਮਾਂ 'ਤੇ ਪਰਤ ਆਏ ਹਨ | ਬਹੁਤ ਸਾਰੇ ਉਹ ਲੋਕ ਜੋ ਪਿਛਲੇ ਦਿਨਾਂ 'ਚ ਸਵੇਰ ਤੋਂ ਹੀ ਵੱਖ ਵੱਖ ਸਿਆਸੀ ਪਾਰਟੀਆਂ ਦੇ ...

ਪੂਰੀ ਖ਼ਬਰ »

ਸਰਕਾਰੀ ਚਿਲਡਰਨ ਹੋਮ ਦੇ ਦਿਵਿਆਂਗ ਬੱਚੇ ਦੀ ਇਲਾਜ ਦੌਰਾਨ ਮੌਤ

ਰਾਜਪੁਰਾ, 20 ਮਈ (ਜੀ.ਪੀ. ਸਿੰਘ)-ਸਥਾਨਕ ਸਰਕਾਰੀ ਚਿਲਡਰਨ ਹੋਮ ਵਿਚ ਰਹਿ ਰਹੇ ਦਿਵਿਆਂਗ ਬੱਚੇ ਦੀ ਲੰਘੀ ਰਾਤ ਮੌਤ ਹੋ ਗਈ | ਚਿਲਡਰਨ ਹੋਮ ਦੇ ਅਧਿਕਾਰੀਆਂ ਨੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਬੱਚੇ ਦੇ ਪਿਤਾ ਦੀ ਹਾਜ਼ਰੀ ਵਿਚ ਇੱਥੋਂ ਦੇ ਇਸਲਾਮਪੁਰ ਵਾਲੇ ...

ਪੂਰੀ ਖ਼ਬਰ »

ਜਨਮ ਦਿਨ ਦੀ ਖ਼ੁਸ਼ੀ ਵਿਚ ਖ਼ੂਨਦਾਨ ਕੈਂਪ ਲਗਵਾਇਆ

ਰਾਜਪੁਰਾ, 20 ਮਈ (ਜੀ.ਪੀ. ਸਿੰਘ)-ਅੱਜ ਸਥਾਨਕ ਸਿਵਲ ਹਸਪਤਾਲ ਵਿਖੇ ਸਮਾਜਸੇਵੀ ਅਮਰਨਾਥ ਬਲਰਾਮ ਦੇ ਜਨਮ ਦਿਨ ਦੀ ਖ਼ੁਸ਼ੀ ਵਿਚ ਇਕ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ਐਸ.ਐਮ.ਓ. ਡਾਕਟਰ ਐਸ.ਜੇ. ਸਿੰਘ ਨੇ ਕੀਤਾ | ਇਸ ਮੌਕੇ ਡਾ. ਅਜੈ ਚੌਧਰੀ ਸਮੇਤ ਹੋਰ ਸ਼ਹਿਰ ਦੇ ...

ਪੂਰੀ ਖ਼ਬਰ »

ਗ੍ਰੰਥੀ ਸਿੰਘ ਨੇ ਲਗਾਏ ਸਥਾਨਕ ਗੁਰਦੁਆਰਾ ਕਮੇਟੀ ਮੈਂਬਰ 'ਤੇ ਕੇਸਾਂ ਦੀ ਬੇਅਦਬੀ ਕਰਨ ਦੇ ਦੋਸ਼

ਰਾਜਪੁਰਾ, 20 ਮਈ (ਜੀ.ਪੀ. ਸਿੰਘ)-ਪਿੰਡ ਖਰਾਜਪੁਰ ਗੁਰਦੁਆਰਾ ਸਾਹਿਬ ਦੀ ਇਕ ਵੀਡੀਓ ਇੰਨੀ ਦਿਨੀਂ ਵਾਇਰਲ ਹੋ ਰਹੀ ਸੀ ਜਿਸ ਵਿਚ ਗ੍ਰੰਥੀ ਸਿੰਘ ਵੱਲੋਂ ਇੱਕ ਕਮੇਟੀ ਮੈਂਬਰ ਵਲੋਂ ਦੇਗ ਬਣਾਉਣ ਵਾਸਤੇ ਗੈਸ ਸਿਲੰਡਰ ਦੀ ਮੰਗ ਕੀਤੀ ਜਾ ਰਹੀ ਸੀ | ਇਸੇ ਦੌਰਾਨ ਕਿਸੇ ਗਲ ਨੂੰ ...

ਪੂਰੀ ਖ਼ਬਰ »

ਬਲੱਡ ਬੈਂਕ ਵਿਚ ਕੈਂਪ ਲਗਾਉਣੇ ਸ਼ਲਾਘਾਯੋਗ-ਡਾ: ਭਾਰਦਵਾਜ

ਪਟਿਆਲਾ, 20 ਮਈ (ਮਨਦੀਪ ਸਿੰਘ ਖਰੋੜ)-ਮਨੁੱਖਤਾ ਦੀ ਸੇਵਾ ਵਿਚ ਯੂਨੀਵਰਸਲ ਵੈਲਫੇਅਰ ਕਲੱਬ ਪੰਜਾਬ ਵਲੋਂ ਬਲੱਡ ਬੈਂਕ ਰਜਿੰਦਰਾ ਹਸਪਤਾਲ ਵਿਖੇ ਮਿਸ਼ਨ ਲਾਲੀ ਤੇ ਹਰਿਆਲੀ ਤਹਿਤ ਡਾਕਟਰ ਕੰਚਨ ਭਾਰਦਵਾਜ ਮੁਖੀ ਬਲੱਡ ਬੈਂਕ ਦੀ ਅਗਵਾਈ ਹੇਠ ਖ਼ੂਨਦਾਨ ਕੈਂਪ ਲਗਾਇਆ ਗਿਆ | ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਅਜਾਪਾਲ ਸਿੰਘ ਵਿਖੇ ਵਾਤਾਵਰਨ ਪਾਰਕ ਦੀ ਉਸਾਰੀ ਦਾ ਕੰਮ ਜ਼ੋਰਾਂ 'ਤੇ

ਨਾਭਾ, 20 ਮਈ (ਕਰਮਜੀਤ ਸਿੰਘ)-ਸਥਾਨਕ ਇਤਿਹਾਸਕ ਗੁਰਦੁਆਰਾ ਬਾਬਾ ਜੈ ਪਾਲ ਸਿੰਘ ਵਿਖੇ ਪੰਥ ਰਤਨ ਸੱਚਖੰਡ ਵਾਸੀ ਬਾਬਾ ਹਰਬੰਸ ਸਿੰਘ ਦੇ ਵਰੋਸਾਏ ਸੰਤ ਬਾਬਾ ਮੱਖਣ ਸਿੰਘ ਕਾਰ ਸੇਵਾ ਵਾਲਿਆਂ ਦੀ ਨਿਗਰਾਨੀ ਹੇਠ ਅਤੇ ਮੈਨੇਜਰ ਨਰਿੰਦਰਜੀਤ ਸਿੰਘ ਭਵਾਨੀਗੜ੍ਹ ਦੇ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਸਪੁੱਤਰ ਰਣਇੰਦਰ ਨੇ ਬਿੱਟੂ ਦੁਗਾਲ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਪਾਤੜਾਂ, 20 ਮਈ (ਗੁਰਵਿੰਦਰ ਸਿੰਘ ਬੱਤਰਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਪੁੱਤਰ ਰਣਇੰਦਰ ਸਿੰਘ ਵਲੋਂ ਅੱਜ ਪਿੰਡ ਦੁਗਾਲ ਵਿਖੇ ਕੌਮਾਂਤਰੀ ਕਬੱਡੀ ਖਿਡਾਰੀ ਬਿੱਟੂ ਦੁਗਾਲ ਦੀ ਮੌਤ 'ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਡੇਂਗੂ ਅਤੇ ਚਿਕਨਗੁਨੀਆ ਦੀ ਜਾਣਕਾਰੀ ਲਈ ਡਰਾਇੰਗ ਮੁਕਾਬਲੇ ਕਰਵਾਏ

ਦੇਵੀਗੜ੍ਹ, 20 ਮਈ (ਰਜਿੰਦਰ ਸਿੰਘ ਮੌਜੀ)-ਸਿਵਲ ਸਰਜਨ ਪਟਿਆਲਾ ਡਾ. ਮਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਭੁਪਿੰਦਰ ਕੌਰ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇਵੀਗੜ੍ਹ ਵਿਖੇ ਨੈਸ਼ਨਲ ਡੇਂਗੂ ਦਿਵਸ ਮਨਾਇਆ ਗਿਆ | ...

ਪੂਰੀ ਖ਼ਬਰ »

ਬਾਬਾ ਬੰਦਾ ਬਹਾਦਰ ਨੇ ਸਰਹਿੰਦ ਦੀ ਇੱਟ-ਇੱਟ ਨਾਲ ਖੜਕਾ ਕੇ ਲਿਆ ਸੀ ਬਦਲਾ-ਸੰਤ ਕੰਬਲੀਵਾਲੇ

ਪਟਿਆਲਾ, 20 ਮਈ (ਜਸਪਾਲ ਸਿੰਘ ਢਿੱਲੋਂ)-ਗੁਰਦੁਆਰਾ ਕੰਬਲੀਵਾਲਾ ਵਿਖੇ ਅੱਜ ਪੂਰਨਮਾਸ਼ੀ ਦੇ ਮੌਕੇ ਇਕ ਸਮਾਗਮ ਦੌਰਾਨ ਸੰਤ ਨਛੱਤਰ ਸਿੰਘ ਕੰਬਲੀ ਵਾਲਿਆਂ ਨੇ ਸੰਬੋਧਨ ਕਰਦਿਆਂ ਆਖਿਆ ਕਿ ਬਾਬਾ ਬੰਦਾ ਬਹਾਦਰ ਇਕ ਅਜਿਹੀ ਸ਼ਖ਼ਸੀਅਤ ਸਨ ਜਿਨ੍ਹਾਂ ਨੇ ਸਰਹਿੰਦ ਦੀ ਇੱਟ ...

ਪੂਰੀ ਖ਼ਬਰ »

ਚੋਣਾਂ ਤੋਂ ਬਾਅਦ ਆਮ ਲੋਕ ਹੁਣ ਆਪੋ-ਆਪਣੇ ਕਾਰਜਾਂ 'ਤੇ ਜੁਟੇ

ਪਟਿਆਲਾ, 20 ਮਈ (ਜ.ਸ. ਢਿੱਲੋਂ)-ਲੋਕ ਸਭਾ ਚੋਣਾਂ ਦਾ ਕੰਮ ਹੁਣ ਸਮਾਪਤ ਹੋ ਗਿਆ ਹੈ | ਭਾਵੇਂ ਨਤੀਜੇ ਆਉਣੇ ਹਾਲੇ ਬਾਕੀ ਹਨ ਪਰ ਆਮ ਲੋਕ ਹੁਣ ਆਪੋ ਆਪਣੇ ਕੰਮਾਂ 'ਤੇ ਪਰਤ ਆਏ ਹਨ | ਬਹੁਤ ਸਾਰੇ ਉਹ ਲੋਕ ਜੋ ਪਿਛਲੇ ਦਿਨਾਂ 'ਚ ਸਵੇਰ ਤੋਂ ਹੀ ਵੱਖ ਵੱਖ ਸਿਆਸੀ ਪਾਰਟੀਆਂ ਦੇ ...

ਪੂਰੀ ਖ਼ਬਰ »

ਸਰਕਾਰੀ ਚਿਲਡਰਨ ਹੋਮ ਦੇ ਦਿਵਿਆਂਗ ਬੱਚੇ ਦੀ ਇਲਾਜ ਦੌਰਾਨ ਮੌਤ

ਰਾਜਪੁਰਾ, 20 ਮਈ (ਜੀ.ਪੀ. ਸਿੰਘ)-ਸਥਾਨਕ ਸਰਕਾਰੀ ਚਿਲਡਰਨ ਹੋਮ ਵਿਚ ਰਹਿ ਰਹੇ ਦਿਵਿਆਂਗ ਬੱਚੇ ਦੀ ਲੰਘੀ ਰਾਤ ਮੌਤ ਹੋ ਗਈ | ਚਿਲਡਰਨ ਹੋਮ ਦੇ ਅਧਿਕਾਰੀਆਂ ਨੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਬੱਚੇ ਦੇ ਪਿਤਾ ਦੀ ਹਾਜ਼ਰੀ ਵਿਚ ਇੱਥੋਂ ਦੇ ਇਸਲਾਮਪੁਰ ਵਾਲੇ ...

ਪੂਰੀ ਖ਼ਬਰ »

ਜਨਮ ਦਿਨ ਦੀ ਖ਼ੁਸ਼ੀ ਵਿਚ ਖ਼ੂਨਦਾਨ ਕੈਂਪ ਲਗਵਾਇਆ

ਰਾਜਪੁਰਾ, 20 ਮਈ (ਜੀ.ਪੀ. ਸਿੰਘ)-ਅੱਜ ਸਥਾਨਕ ਸਿਵਲ ਹਸਪਤਾਲ ਵਿਖੇ ਸਮਾਜਸੇਵੀ ਅਮਰਨਾਥ ਬਲਰਾਮ ਦੇ ਜਨਮ ਦਿਨ ਦੀ ਖ਼ੁਸ਼ੀ ਵਿਚ ਇਕ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ਐਸ.ਐਮ.ਓ. ਡਾਕਟਰ ਐਸ.ਜੇ. ਸਿੰਘ ਨੇ ਕੀਤਾ | ਇਸ ਮੌਕੇ ਡਾ. ਅਜੈ ਚੌਧਰੀ ਸਮੇਤ ਹੋਰ ਸ਼ਹਿਰ ਦੇ ...

ਪੂਰੀ ਖ਼ਬਰ »

ਗ੍ਰੰਥੀ ਸਿੰਘ ਨੇ ਲਗਾਏ ਸਥਾਨਕ ਗੁਰਦੁਆਰਾ ਕਮੇਟੀ ਮੈਂਬਰ 'ਤੇ ਕੇਸਾਂ ਦੀ ਬੇਅਦਬੀ ਕਰਨ ਦੇ ਦੋਸ਼

ਰਾਜਪੁਰਾ, 20 ਮਈ (ਜੀ.ਪੀ. ਸਿੰਘ)-ਪਿੰਡ ਖਰਾਜਪੁਰ ਗੁਰਦੁਆਰਾ ਸਾਹਿਬ ਦੀ ਇਕ ਵੀਡੀਓ ਇੰਨੀ ਦਿਨੀਂ ਵਾਇਰਲ ਹੋ ਰਹੀ ਸੀ ਜਿਸ ਵਿਚ ਗ੍ਰੰਥੀ ਸਿੰਘ ਵੱਲੋਂ ਇੱਕ ਕਮੇਟੀ ਮੈਂਬਰ ਵਲੋਂ ਦੇਗ ਬਣਾਉਣ ਵਾਸਤੇ ਗੈਸ ਸਿਲੰਡਰ ਦੀ ਮੰਗ ਕੀਤੀ ਜਾ ਰਹੀ ਸੀ | ਇਸੇ ਦੌਰਾਨ ਕਿਸੇ ਗਲ ਨੂੰ ...

ਪੂਰੀ ਖ਼ਬਰ »

ਬਲੱਡ ਬੈਂਕ ਵਿਚ ਕੈਂਪ ਲਗਾਉਣੇ ਸ਼ਲਾਘਾਯੋਗ-ਡਾ: ਭਾਰਦਵਾਜ

ਪਟਿਆਲਾ, 20 ਮਈ (ਮਨਦੀਪ ਸਿੰਘ ਖਰੋੜ)-ਮਨੁੱਖਤਾ ਦੀ ਸੇਵਾ ਵਿਚ ਯੂਨੀਵਰਸਲ ਵੈਲਫੇਅਰ ਕਲੱਬ ਪੰਜਾਬ ਵਲੋਂ ਬਲੱਡ ਬੈਂਕ ਰਜਿੰਦਰਾ ਹਸਪਤਾਲ ਵਿਖੇ ਮਿਸ਼ਨ ਲਾਲੀ ਤੇ ਹਰਿਆਲੀ ਤਹਿਤ ਡਾਕਟਰ ਕੰਚਨ ਭਾਰਦਵਾਜ ਮੁਖੀ ਬਲੱਡ ਬੈਂਕ ਦੀ ਅਗਵਾਈ ਹੇਠ ਖ਼ੂਨਦਾਨ ਕੈਂਪ ਲਗਾਇਆ ਗਿਆ | ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਅਜਾਪਾਲ ਸਿੰਘ ਵਿਖੇ ਵਾਤਾਵਰਨ ਪਾਰਕ ਦੀ ਉਸਾਰੀ ਦਾ ਕੰਮ ਜ਼ੋਰਾਂ 'ਤੇ

ਨਾਭਾ, 20 ਮਈ (ਕਰਮਜੀਤ ਸਿੰਘ)-ਸਥਾਨਕ ਇਤਿਹਾਸਕ ਗੁਰਦੁਆਰਾ ਬਾਬਾ ਜੈ ਪਾਲ ਸਿੰਘ ਵਿਖੇ ਪੰਥ ਰਤਨ ਸੱਚਖੰਡ ਵਾਸੀ ਬਾਬਾ ਹਰਬੰਸ ਸਿੰਘ ਦੇ ਵਰੋਸਾਏ ਸੰਤ ਬਾਬਾ ਮੱਖਣ ਸਿੰਘ ਕਾਰ ਸੇਵਾ ਵਾਲਿਆਂ ਦੀ ਨਿਗਰਾਨੀ ਹੇਠ ਅਤੇ ਮੈਨੇਜਰ ਨਰਿੰਦਰਜੀਤ ਸਿੰਘ ਭਵਾਨੀਗੜ੍ਹ ਦੇ ...

ਪੂਰੀ ਖ਼ਬਰ »

ਬਜ਼ੁਰਗ ਵਿਅਕਤੀ ਨੇ ਫਾਹਾ ਲਗਾ ਕੇ ਕੀਤੀ ਖੁਦਕੁਸ਼ੀ

ਚੰਡੀਗੜ੍ਹ, 20 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 41 ਦੇ ਰਹਿਣ ਵਾਲੇ ਇਕ ਬਜ਼ੁਰਗ ਵਿਅਕਤੀ ਨੇ ਆਪਣੇ ਘਰ ਅੰਦਰ ਫਾਹਾ ਲਗਾ ਕੇ ਆਤਮ ਹੱਤਿਆ ਕਰ ਲਈ | ਮਿਲੀ ਜਾਣਕਾਰੀ ਅਨੁਸਾਰ ਮਿ੍ਤਕ ਵਿਅਕਤੀ ਦੀ ਪਛਾਣ ਵਿਜੇ ਸ਼ਰਮਾ (62) ਵਜੋਂ ਹੋਈ ਹੈ | ਪੁਲਿਸ ਨੂੰ ਸੂਚਨਾ ਮਿਲੀ ਸੀ ...

ਪੂਰੀ ਖ਼ਬਰ »

ਮੁਹਾਲੀ ਵਿਖੇ ਲੱਗਦੀ ਕਿਸਾਨ ਮੰਡੀ 'ਚ ਬੇਗਾਨੇ ਹੋਏ ਪੰਜਾਬੀ ਕਿਸਾਨ

ਕੀ ਕਹਿਣਾ ਹੈ ਕੰਜ਼ਿਊਮਰ ਪ੍ਰੋਟੈਕਸ਼ਨ ਫੋਰਮ ਦੇ ਪ੍ਰਧਾਨ ਕੰਜ਼ਿਊਮਰ ਪ੍ਰੋਟੈਕਸ਼ਨ ਫੋਰਮ ਦੇ ਪ੍ਰਧਾਨ ਇੰਜ: ਪੀ. ਐੱਸ. ਵਿਰਦੀ ਨੇ ਕਿਹਾ ਕਿ ਕਿਸਾਨ ਮੰਡੀ ਵਿਖੇ ਆ ਰਹੀਆਂ ਸਮੱਸਿਆਵਾਂ ਸਬੰਧੀ ਉਹ ਕਈ ਵਾਰ ਪ੍ਰਸ਼ਾਸਨ ਨਾਲ ਮੀਟਿੰਗਾਂ ਕਰ ਚੁੱਕੇ ਹਨ, ਪਰ ...

ਪੂਰੀ ਖ਼ਬਰ »

ਘੜੂੰਆਂ ਸਕੂਲ ਨੂੰ ਲੜਕੀਆਂ ਦੀ ਭਲਾਈ ਲਈ 1 ਲੱਖ ਦੀ ਰਾਸ਼ੀ ਭੇਟ

ਖਰੜ, 20 ਮਈ (ਗੁਰਮੁੱਖ ਸਿੰਘ ਮਾਨ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਘੜੂੰਆਂ ਨੂੰ ਪਿੰਡ ਫੱੁਲਪੁਰ ਗਰੇਵਾਲ ਦੇ ਵਸਨੀਕ ਸ਼ੇਰ ਸਿੰਘ ਗਿੱਲ (ਪੰਜਾਬੀ ਲੈਕਚਰਾਰ) ਵਲੋਂ ਆਪਣੇ ਨਾਨਾ ਅਮਰ ਸਿੰਘ ਨਿਹੰਗ ਦੀ ਯਾਦ ਵਿਚ ਵਿਸ਼ੇਸ਼ ਕਰਕੇ ਲੜਕੀਆਂ ਦੀ ਭਲਾਈ ਲਈ 1 ਲੱਖ ...

ਪੂਰੀ ਖ਼ਬਰ »

ਸ਼ੈਮਰਾਕ ਸਕੂਲ ਵਿਖੇ ਇੰਟਰ ਹਾਊਸ ਨੁੱਕੜ ਨਾਟਕ ਮੁਕਾਬਲੇ ਕਰਵਾਏ

ਐੱਸ. ਏ. ਐੱਸ. ਨਗਰ, 20 ਮਈ (ਤਰਵਿੰਦਰ ਸਿੰਘ ਬੈਨੀਪਾਲ)-ਸ਼ੈਮਰਾਕ ਸੀਨੀਅਰ ਸੈਕੰਡਰੀ ਸਕੂਲ ਸੈਕਟਰ-69 ਵਿਖੇ ਇੰਟਰ ਹਾਊਸ ਨੁੱਕੜ ਨਾਟਕ ਮੁਕਾਬਲੇ ਕਰਵਾਏ ਗਏ | ਵੱਖ-ਵੱਖ ਬੁਰਾਈਆਂ 'ਤੇ ਕਰਾਰੀ ਸੱਟ ਮਾਰਦੇ ਇਨ੍ਹਾਂ ਨੁੱਕੜ ਨਾਟਕਾਂ ਦੌਰਾਨ ਵਿਦਿਆਰਥੀਆਂ ਨੇ ਸਮਾਜਿਕ ...

ਪੂਰੀ ਖ਼ਬਰ »

ਡਾ. ਰਾਣੂ ਨੇ ਆਪਣੇ ਮਿੱਤਰਾਂ, ਪਰਿਵਾਰਕ ਮੈਂਬਰਾਂ ਤੇ ਮਰੀਜ਼ਾਂ ਨਾਲ ਗੱਲਬਾਤ ਕਰਕੇ ਚੋਣਾਂ ਦਾ ਥਕੇਵਾਂ ਲਾਹਿਆ

ਐਸ. ਏ. ਐਸ. ਨਗਰ, 20 ਮਈ (ਕੇ. ਐੱਸ. ਰਾਣਾ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਡਾ. ਪਰਮਜੀਤ ਸਿੰਘ ਰਾਣੂ ਨਾਲ ਚੋਣਾਂ ਤੋਂ ਬਾਅਦ ਪਹਿਲੇ ਦਿਨ ਕੀਤੀ ਮੁਲਾਕਾਤ ਦੌਰਾਨ ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਵਿਚ ਉਨ੍ਹਾਂ ਨਸ਼ਿਆਂ, ਭਿ੍ਸ਼ਟਾਚਾਰ, ...

ਪੂਰੀ ਖ਼ਬਰ »

ਮਿਡਲੈਂਡ ਲੰਗਰ ਸੇਵਾ ਸੁਸਾਇਟੀ ਨੇ ਸਿਵਲ ਹਸਪਤਾਲ ਵਿਖੇ ਲੰਗਰ ਲਗਾਇਆ

ਫ਼ਤਹਿਗੜ੍ਹ ਸਾਹਿਬ, 20 ਮਈ (ਭੂਸ਼ਨ ਸੂਦ)-ਗ਼ਰੀਬ ਅਤੇ ਜ਼ਰੂਰਤਮੰਦ ਲੋਕਾਾ ਦੀ ਸੇਵਾ ਕਰਨਾ ਸਾਡਾ ਸਭ ਤੋਂ ਪਹਿਲਾ ਫ਼ਰਜ਼ ਹੈ ਕਿਉਂਕਿ ਗੁਰੂਆਂ ਪੀਰਾਂ ਨੇ ਹਮੇਸ਼ਾ ਮਾਨਵਤਾ ਦੇ ਭਲੇ ਦਾ ਕੰਮ ਕਰਨ ਦਾ ਉਪਦੇਸ਼ ਦੇਣ ਦੇ ਨਾਲ-ਨਾਲ ਆਪਸੀ ਭਾਈਚਾਰਕ ਸਾਂਝ ਤੇ ਸਮਾਜਿਕ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ ਲੋਕਾਂ ਦਾ ਸਹਿਯੋਗ ਮਿਲਿਆ-ਯੂਨੀਅਨ

ਭੜੀ, 20 ਮਈ (ਭਰਪੂਰ ਸਿੰਘ ਹਵਾਰਾ)-ਲੋਕ ਸਭਾ ਚੋਣਾਂ 'ਚ ਲੱਗੀ ਡਿਊਟੀ ਦੇ ਮੱਦੇਨਜ਼ਰ ਲੋਕਾਂ ਦਾ ਭਰਵਾਂ ਸਹਿਯੋਗ ਮਿਲਿਆ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਚਾਇਤ ਸਕੱਤਰ ਯੂਨੀਅਨ ਖਮਾਣੋਂ ਨੇ ਕੀਤਾ | ਪੋਿਲੰਗ ਸਟੇਸ਼ਨ ਬੂਥ ਨੰਬਰ 86 ਤੇ ਡਿਊਟੀ ਦੇ ਚੁੱਕੇ ਸਕੱਤਰ ਤੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਮਾਨ) ਵਲੋਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਚੇਅਰਮੈਨ ਨਾਲ ਮੀਟਿੰਗ

ਫ਼ਤਹਿਗੜ੍ਹ ਸਾਹਿਬ, 20 ਮਈ (ਭੂਸ਼ਨ ਸੂਦ)-ਭਾਰਤੀ ਕਿਸਾਨ ਯੂਨੀਅਨ (ਮਾਨ) ਦੇ ਸੂਬਾ ਪ੍ਰਧਾਨ ਬਲਦੇਵ ਸਿੰਘ ਦੀ ਅਗਵਾਈ ਹੇਠ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਚੇਅਰਮੈਨ ਇੰਜੀ: ਬਲਦੇਵ ਸਿੰਘ ਸਰਾਂ ਦੀ ਪ੍ਰਧਾਨਗੀ ਹੇਠ ਇਕ ਵਿਸ਼ੇਸ਼ ਮੀਟਿੰਗ ਹੋਈ | ਮੀਟਿੰਗ ਸਬੰਧੀ ਅੱਜ ...

ਪੂਰੀ ਖ਼ਬਰ »

ਰੌਲੂ ਮਾਜਰਾ ਦੀ ਟੀਮ ਨੇ ਜਿੱਤਿਆ ਕ੍ਰਿਕਟ ਟੂਰਨਾਮੈਂਟ ਦਾ ਿਖ਼ਤਾਬ

ਨੋਗਾਵਾਂ, 20 ਮਈ (ਰਵਿੰਦਰ ਮੌਦਗਿਲ)-ਬਾਬਾ ਦੀਪ ਸਿੰਘ ਸਪੋਰਟਸ ਕਲੱਬ ਵਲੋਂ ਪਿੰਡ ਸਿਕੰਦਰਪੁਰ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਦੂਜਾ ਸਾਲਾਨਾ ਕ੍ਰਿਕੇਟ ਟੂਰਨਾਮੈਂਟ ਕਰਵਾਇਆ ਗਿਆ | ਜਿਸ ਦੇ ਇਨਾਮ ਵੰਡ ਸਮਾਗਮ ਵਿਚ ਸਾਬਕਾ ਬਲਾਕ ਕਾਂਗਰਸ ਪ੍ਰਧਾਨ ਸਤਵੀਰ ਸਿੰਘ ...

ਪੂਰੀ ਖ਼ਬਰ »

ਖਾਟੂ ਵਾਲੇ ਸ਼ਿਆਮ ਬਾਬਾ ਦੇ ਸੰਕੀਰਤਨ 'ਚ ਝੂਮੇ ਸ਼ਰਧਾਲੂ

ਮੰਡੀ ਗੋਬਿੰਦਗੜ੍ਹ, 20 ਮਈ (ਮੁਕੇਸ਼ ਘਈ)-ਸ੍ਰੀ ਰਾਮ ਮੰਦਰ ਜੀ.ਟੀ. ਰੋਡ ਮੰਡੀ ਗੋਬਿੰਦਗੜ੍ਹ ਵਿਖੇ ਸ੍ਰੀ ਸ਼ਿਆਮ ਸੰਕੀਤਨ ਕਰਵਾਇਆ ਗਿਆ¢ ਜਿਸ ਵਿਚ ਖਾਟੂ ਧਾਮ (ਰਾਜਸਥਾਨ) ਤੋਂ ਵਿਸ਼ੇਸ਼ ਤੌਰ ਤੇ ਪਹੁੰਚੇ ਸ੍ਰੀ ਸ਼ਿਆਮ ਭਗਤ ਵਿਜੇ ਮਹਾਰਾਜ ਨੇ ਬਾਬਾ ਜੀ ਦਾ ਗੁਣਗਾਨ ...

ਪੂਰੀ ਖ਼ਬਰ »

ਬਸੀ ਪਠਾਣਾਂ ਮੁੱਖ ਸੜਕ 'ਤੇ ਜਮ੍ਹਾਂ ਬਦਬੂ ਮਾਰਦੇ ਗੰਦੇ ਪਾਣੀ ਦੇ ਨਿਕਾਸ ਦਾ ਪ੍ਰਬੰਧ ਕਰਨ ਦੀ ਮੰਗ

ਬਸੀ ਪਠਾਣਾਂ, 20 ਮਈ (ਗੁਰਬਚਨ ਸਿੰਘ ਰੁਪਾਲ, ਗੌਤਮ)-ਇੱਥੋਂ ਦੀ ਸਰਹਿੰਦ ਮੋਰਿੰਡਾ ਰੋਡ ਦੇ ਸਾਬਕਾ ਰੋਪੜ ਵਾਲੇ ਬੱਸ ਸਟਾਪ ਖੇਤਰ ਵਿਚ ਪਿਛਲੇ ਇਕ ਹਫ਼ਤੇ ਤੋਂ ਸੜਕ ਉੱਤੇ ਜਮ੍ਹਾਂ ਬਦਬੂ ਮਾਰਦੇ ਗੰਦੇ ਪਾਣੀ ਨੇ ਸੜਕ ਦੇ ਨਾਲ ਲਗਦੇ ਦੁਕਾਨਦਾਰਾਂ ਦੇ ਨਾਲ ਹੀ ਆਮ ...

ਪੂਰੀ ਖ਼ਬਰ »

ਘੱਟ ਗਿਣਤੀ ਦਲਿਤ ਵਿੰਗ ਵਲੋਂ ਸਫ਼ਾਈ ਮੁਹਿੰਮ ਦੀ ਸ਼ੁਰੂਆਤ

ਨੋਗਾਵਾਂ, 20 ਮਈ (ਰਵਿੰਦਰ ਮੌਦਗਿਲ)-ਘੱਟ ਗਿਣਤੀ ਦਲਿਤ ਵਿੰਗ ਵਲੋਂ ਜ਼ਿਲ੍ਹਾ ਪ੍ਰਧਾਨ ਮਨਪ੍ਰੀਤ ਹੈਪੀ ਅਗਵਾਈ ਹੇਠ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਬਸੀ ਪਠਾਣਾਂ ਦੇ ਮੁਹੱਲਾ ਪੁਰਾ ਵਾਸੀਆਂ ਦੀ ਮੰਗ ਤੇ ਪੁਰਾਣੀ ਅਨਾਜ ਮੰਡੀ ਦੇ ਨਜ਼ਦੀਕ ਪਹੰੁਚੀ ਮਨਪ੍ਰੀਤ ...

ਪੂਰੀ ਖ਼ਬਰ »

ਪਿੰਡ ਅੱਤੇਵਾਲੀ ਵਿਖੇ ਖੱਟੀ ਲੱਸੀ ਦੀ ਛਬੀਲ ਲਗਾਈ

ਫ਼ਤਹਿਗੜ੍ਹ ਸਾਹਿਬ, 20 ਮਈ (ਭੂਸ਼ਨ ਸੂਦ)-ਪਿੰਡ ਅੱਤੇਵਾਲੀ ਵਿਖੇ ਪਿੰਡ ਵਾਸੀਆਂ ਵਲੋਂ ਹਰ ਸਾਲ 5 ਮਈ ਤੋਂ 7 ਜੂਨ ਤੱਕ ਖੱਟੀ ਲੱਸੀ ਦੀ ਛਬੀਲ ਲਗਾਈ ਜਾ ਰਹੀ ਹੈ | ਜਾਣਕਾਰੀ ਦਿੰਦਿਆਂ ਕਮੇਟੀ ਪ੍ਰਧਾਨ ਅਮਰੀਕ ਸਿੰਘ ਤੇ ਕਰਮਜੀਤ ਸਿੰਘ ਨੇ ਦੱਸਿਆ ਕਿ ਖੱਟੀ ਲੱਸੀ ਦੀ ਇਹ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX