ਤਾਜਾ ਖ਼ਬਰਾਂ


ਦਰਦਨਾਕ ਸੜਕ ਹਾਦਸੇ ਦੌਰਾਨ 4 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ
. . .  2 minutes ago
ਬੁੱਲ੍ਹੋਵਾਲ, 19 ਜੁਲਾਈ (ਲੁਗਾਣਾ)- ਟੋਲ ਪਲਾਜ਼ਾ ਅੱਡਾ ਲਾਚੋਵਾਲ (ਹੁਸ਼ਿਆਰਪੁਰ) ਨੇੜੇ ਅੱਜ ਸਵੇਰੇ ਆਪਣੀ ਡਿਊਟੀ 'ਤੇ ਜਾ ਰਹੇ ਇੱਕ 22 ਸਾਲਾ ਨੌਜਵਾਨ ਦੀ ਤੇਜ਼ ਰਫ਼ਤਾਰ ਟਿੱਪਰ ਹੇਠ ਆ ਜਾਣ ਕਾਰਨ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ...
ਅਯੁੱਧਿਆ ਮਾਮਲੇ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ
. . .  30 minutes ago
ਨਵੀਂ ਦਿੱਲੀ, 19 ਜੁਲਾਈ - ਅਯੁੱਧਿਆ ਮਾਮਲੇ 'ਚ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗਾ। ਪਿਛਲੀ ਸੁਣਵਾਈ 'ਚ ਸੁਪਰੀਮ ਕੋਰਟ ਨੇ ਯੂ.ਪੀ ਸਰਕਾਰ ਨੂੰ ਸੀ.ਬੀ.ਆਈ ਜੱਜ...
ਪ੍ਰਿਅੰਕਾ ਗਾਂਧੀ ਅੱਜ ਜਾਣਗੇ ਸੋਨਭੱਦਰ
. . .  about 1 hour ago
ਲਖਨਊ, 19 ਜੁਲਾਈ - ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਅੱਜ ਸੋਨਭੱਦਰ ਜਾਣਗੇ, ਜਿੱਥੇ ਕਿ ਉਹ ਜ਼ਮੀਨੀ ਵਿਵਾਦ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ...
ਪਸ਼ੂ ਚੋਰੀ ਦੇ ਸ਼ੱਕ 'ਚ ਲੋਕਾਂ ਵੱਲੋਂ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  about 1 hour ago
ਪਟਨਾ, 19 ਜੁਲਾਈ - ਬਿਹਾਰ ਦੇ ਸਾਰਨ 'ਚ ਪੈਂਦੇ ਬਨਿਆਪੁਰ ਵਿਖੇ ਪਸ਼ੂ ਚੋਰੀ ਕਰਨ ਦੇ ਸ਼ੱਕ 'ਚ ਲੋਕਾਂ ਨੇ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ ਕਰ...
ਵੈਸਟ ਇੰਡੀਜ਼ ਦੌਰੇ ਲਈ ਟੀਮ ਇੰਡੀਆ ਦੀ ਚੋਣ ਨੂੰ ਲੈ ਕੇ ਅੱਜ ਮੀਟਿੰਗ ਨਹੀ - ਬੀ.ਸੀ.ਸੀ.ਆਈ
. . .  about 1 hour ago
ਮੁੰਬਈ, 19 ਜੁਲਾਈ - ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ) ਦਾ ਕਹਿਣਾ ਹੈ ਕਿ ਵੈਸਟ ਇੰਡੀਜ਼ ਦੌਰੇ ਲਈ ਟੀਮ ਇੰਡੀਆ ਦੀ ਚੋਣ ਨੂੰ ਲੈ ਕੇ ਮੁੰਬਈ 'ਚ ਅੱਜ ਮੀਟਿੰਗ...
ਅਸਮ 'ਚ ਐਨ.ਆਰ.ਸੀ ਮਾਮਲੇ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 1 hour ago
ਨਵੀਂ ਦਿੱਲੀ, 19 ਜੁਲਾਈ - ਅਸਮ 'ਚ ਐਨ.ਆਰ.ਸੀ ਮਾਮਲੇ 'ਚ ਕੇਂਦਰ ਤੇ ਅਸਮ ਸਰਕਾਰ ਦੀਆਂ ਅਰਜ਼ੀਆਂ 'ਤੇ ਸੁਪਰੀਮ ਕੋਰਟ ਅੱਜ ਸੁਣਵਾਈ...
ਕੁਮਾਰਸਵਾਮੀ ਅੱਜ ਦੁਪਹਿਰ ਤੱਕ ਸਾਬਤ ਕਰਨਗੇ ਬਹੁਮਤ
. . .  about 1 hour ago
ਬੈਂਗਲੁਰੂ, 19 ਜੁਲਾਈ ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ ਕੁਮਾਰਸਵਾਮੀ ਅੱਜ ਦੁਪਹਿਰ ਤੱਕ ਬਹੁਮਤ ਸਾਬਤ ਕਰਨਗੇ। ਰਾਜਪਾਲ ਵਜੁਭਾਈ ਬਾਲਾ ਨੇ ਕੁਮਾਰਸਵਾਮੀ ਨੂੰ ਦੁਪਹਿਰ 1.30 ਵਜੇ ਤੱਕ ਬਹੁਮਤ ਸਾਬਤ ਕਰਨ...
ਨਿਊਜ਼ੀਲੈਂਡ ਦੇ ਕ੍ਰਾਈਸਚਰਚ 'ਚ ਜ਼ੋਰਦਾਰ ਧਮਾਕਾ, 7 ਜ਼ਖਮੀ
. . .  about 1 hour ago
ਆਕਲੈਂਡ, 19 ਜੁਲਾਈ (ਹਰਮਨਪ੍ਰੀਤ ਸਿੰਘ ਸੈਣੀ) - ਨਿਊਜ਼ੀਲੈਂਡ ਦੇ ਸ਼ਹਿਰ ਕ੍ਰਾਈਸਚਰਚ ਵਿਚ ਇਕ ਘਰ ਅੰਦਰ ਹੋਏ ਜ਼ੋਰਦਾਰ ਧਮਾਕੇ ਵਿਚ 7 ਲੋਕ ਗੰਭੀਰ ਰੂਪ ਤੋਂ ਜ਼ਖਮੀ ਹੋ...
ਅੱਜ ਦਾ ਵਿਚਾਰ
. . .  about 2 hours ago
ਪਿੰਡ ਰਾਮਪੁਰ ਸੈਣੀਆ ਵਿਖੇ ਤੰਦੂਏ ਹੋਣ ਦੀ ਅਫ਼ਵਾਹ ਨੇ ਉਡਾਈ ਲੋਕਾਂ ਦੀ ਨੀਂਦ
. . .  about 10 hours ago
ਡੇਰਾਬੱਸੀ,18 ਜੁਲਾਈ(ਗੁਰਮੀਤ ਸਿੰਘ)-ਬਰਵਾਲਾ ਸੜਕ ਤੇ ਸਤਿਥ ਪਿੰਡ ਰਾਮ ਪੁਰ ਸੈਣੀਆ ਵਿਖੇ ਦੇਰ ਰਾਤ ਤੇਂਦੁਆ ਵੇਖੇ ਜਾਣ ਦੀ ਅਫ਼ਵਾਹ ਨੇ ਲੋਕਾਂ ਦੀ ਨੀਂਦ ਉਡਾ ਕੇ ਰੱਖ ਦਿੱਤੀ ਹੈ। ਪਿੰਡ ਵਿੱਚ ਗੁੱਗਾ ਮੈੜੀ ਧਾਰਮਿਕ ਸਥਾਨ...
ਸੀਵਰੇਜ ਦੀ ਸਫ਼ਾਈ ਕਰਦੇ ਇੱਕ ਦੀ ਮੌਤ
. . .  1 day ago
ਜਲੰਧਰ ,18 ਜੁਲਾਈ -ਕਬੀਰ ਨਗਰ 'ਚ ਸਫ਼ਾਈ ਕਰਦੇ ਸਮੇਂ ਇਕਦਮ ਸੀਵਰੇਜ 'ਚ ਪਾਣੀ ਆਉਣ ਕਰਕੇ ਮਜ਼ਦੂਰ ਦੀ ਦਮ ਘੁੱਟਣ ਨਾਲ ਮੌਤ ਹੋ ਗਈ , ਜਦਕਿ ਇਕ ਨੂੰ ਬਚਾ ਲਿਆ ...
ਪਾਤੜਾਂ 'ਚ ਹੜ੍ਹ ਕੰਟਰੋਲ ਰੂਮ ਸਥਾਪਤ
. . .  1 day ago
ਪਾਤੜਾਂ, 18 ਜੁਲਾਈ (ਗੁਰਵਿੰਦਰ ਸਿੰਘ ਬੱਤਰਾ)-ਘੱਗਰ ਦਰਿਆ ਵਿਚ ਆਏ ਹੜ੍ਹਾਂ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇੱਕ ਪਾਸੇ ਜਿੱਥੇ ਨਾਜ਼ੁਕ ਥਾਵਾਂ ਦੀ ਨਿਸ਼ਾਨਦੇਹੀ ...
ਭਾਜਪਾ ਵਿਧਾਇਕਾਂ ਦੀ ਮੰਗ- ਰਾਜਪਾਲ ਦੇ ਪੱਤਰ ਦਾ ਜਵਾਬ ਦੇਣ ਸਪੀਕਰ ਤੇ ਕਰਵਾਉਣ ਫਲੋਰ ਟੈੱਸਟ
. . .  1 day ago
ਬੈਂਗਲੁਰੂ, 18 ਜੁਲਾਈ- ਸਦਨ ਦੀ ਕਾਰਵਾਈ ਮੁਲਤਵੀ ਕੀਤੇ ਜਾਣ ਤੋਂ ਬਾਅਦ ਵਿਧਾਨ ਸਭਾ ਦੇ ਅੰਦਰ ਭਾਜਪਾ ਵਿਧਾਇਕ ਮੌਜੂਦ ਹਨ। ਭਾਜਪਾ ਆਗੂ ਯੇਦੀਯੁੱਰਪਾ ਅਤੇ ਭਾਜਪਾ ਵਿਧਾਇਕਾ ਨੇ ਸਾਰੀ ਰਾਤ ਧਰਨਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਵੱਲੋਂ ਮੰਗ ਕੀਤੀ ਜਾ ...
ਕਰਨਾਟਕ ਵਿਧਾਨ ਸਭਾ ਕੱਲ੍ਹ 11 ਵਜੇ ਤੱਕ ਮੁਲਤਵੀ
. . .  1 day ago
ਬੈਗਲੁਰੂ, 18 ਜੁਲਾਈ- ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁੱਕਰਵਾਰ ਸਵੇਰੇ 11 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ, ਭਾਵ ਕਿ ਹੁਣ ਵਿਸ਼ਵਾਸ ਮਤ 'ਤੇ ਵੋਟਿੰਗ ...
250 ਨਸ਼ੀਲੇ ਟੀਕਿਆਂ ਸਮੇਤ ਇਕ ਵਿਅਕਤੀ ਕਾਬੂ
. . .  1 day ago
ਦਿੜ੍ਹਬਾ ਮੰਡੀ, 18 ਜੁਲਾਈ (ਹਰਬੰਸ ਸਿੰਘ ਛਾਜਲੀ) - ਐੱਸ.ਟੀ.ਐਫ ਅਤੇ ਪੁਲਿਸ ਥਾਣਾ ਛਾਜਲੀ ਦੀ ਪੁਲਿਸ ਪਾਰਟੀ ਨੇ ਇਕ ਵਿਅਕਤੀ ਨੂੰ 250 ਨਸ਼ੀਲੇ ਟੀਕਿਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਐੱਸ.ਟੀ.ਐਫ ਦੇ ਇੰਸਪੈਕਟਰ ਰਵਿੰਦਰ ਭੱਲਾ....
ਸਤਵੰਤ ਸਿੰਘ ਬਣੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਧਰਨਾਕਾਰੀਆਂ ਨੂੰ ਕੀਤੀ ਸਖ਼ਤ ਹਦਾਇਤ 'ਤੇ ਧਰਨੇ ਤੋਂ ਲੰਘਾਈਆਂ ਸਕੂਲੀ ਬੱਸਾਂ
. . .  1 day ago
ਰਾਜਪਾਲ ਨੂੰ ਸਦਨ ਦੀ ਕਾਰਵਾਈ 'ਚ ਨਹੀਂ ਦੇਣਾ ਚਾਹੀਦਾ ਦਖ਼ਲ - ਐੱਚ.ਕੇ.ਪਾਟਿਲ
. . .  1 day ago
ਸ੍ਰੀ ਮੁਕਤਸਰ ਸਾਹਿਬ: 2 ਕੁਇੰਟਲ 32 ਕਿੱਲੋ ਨਕਲੀ ਘਿਉ ਬਰਾਮਦ
. . .  1 day ago
ਬਾਲੀਵੁੱਡ ਅਦਾਕਾਰ ਏਜਾਜ ਖਾਨ ਵਲੋਂ ਵਿਵਾਦਿਤ ਵੀਡੀਓ ਬਣਾਉਣ 'ਤੇ ਗ੍ਰਿਫ਼ਤਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਜੇਠ ਸੰਮਤ 551
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਲਿਫਟਿੰਗ ਨਾ ਹੋਣ 'ਤੇ ਦਾਣਾ ਮੰਡੀ ਮੁਕੰਦਪੁਰ ਵਿਖੇ ਮਜ਼ਦੂਰਾਂ ਵਲੋਂ ਨਾਅਰੇਬਾਜ਼ੀ

ਮੁਕੰਦਪੁਰ, 21 ਮਈ (ਅਮਰੀਕ ਸਿੰਘ ਢੀਂਡਸਾ) - ਕਣਕ ਦਾ ਸੀਜਨ ਖ਼ਤਮ ਹੋਏ ਨੂੰ 20 ਦਿਨ ਬੀਤ ਜਾਣ 'ਤੇ ਵੀ ਮੰਡੀਆਂ 'ਚੋਂ ਕਣਕ ਦੀ ਚੁਕਾਈ ਅਜੇ ਤੀਕ ਵੀ ਨਹੀਂ ਹੋਈ ਜਿਸ ਦੀ ਵਜ੍ਹਾ ਕਰਕੇ ਮਜ਼ਦੂਰ ਵਿਹਲੇ ਬੈਠ ਕੇ ਖਾਣ ਲਈ ਮਜ਼ਬੂਰ ਹੋਏ ਪਏ ਨੇ ਤੇ ਕੰਮ ਨਾ ਹੋਣ ਕਰਕੇ ਪਲਿਓਾ ਖਰਚ ...

ਪੂਰੀ ਖ਼ਬਰ »

ਦੋਆਬਾ ਕਾਲਜ ਵਿਖੇ ਚਾਰ ਹਲਕਿਆਂ ਦੇ ਗਿਣਤੀ ਕੇਂਦਰ ਬਣਾਉਣ ਦਾ ਕੰਮ ਮੁਕੰਮਲ

ਨਵਾਂਸ਼ਹਿਰ, 21 ਮਈ (ਗੁਰਬਖਸ਼ ਸਿੰਘ ਮਹੇ)-ਦੋਆਬਾ ਕਾਲਜ ਛੋਕਰਾਂ ਵਿਖੇ 23 ਮਈ ਨੂੰ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੇ ਵਿਧਾਨ ਸਭਾ ਹਲਕਿਆਂ ਬੰਗਾ, ਨਵਾਂਸ਼ਹਿਰ, ਬਲਾਚੌਰ ਅਤੇ ਗੜ੍ਹਸ਼ੰਕਰ ਦੇ ਗਿਣਤੀ ਕੇਂਦਰ ਬਣਾਉਣ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ, ਜਿਸ ...

ਪੂਰੀ ਖ਼ਬਰ »

ਟੈਂਪੂ ਤੇ ਮੋਟਰਸਾਈਕਲ ਦੀ ਟੱਕਰ 'ਚ 1 ਜ਼ਖ਼ਮੀ

ਨਸਰਾਲਾ, 21 ਮਈ (ਸਤਵੰਤ ਸਿੰਘ ਥਿਆੜਾ)-ਸਾਹਰੀ-ਕਾਹਰੀ ਰੋਡ 'ਤੇ ਟੈਂਪੂ ਤੇ ਮੋਟਰਸਾਈਕਲ ਦੀ ਟੱਕਰ 'ਚ ਇਕ ਵਿਅਕਤੀ ਦੇ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਨਵਜੋਤ ਸਿੰਘ ਪੁੱਤਰ ਸਿੰਘ ਸਰਬਜੀਤ ਸਿੰਘ ਵਾਸੀ ਗਗਨੌਲੀ ਡਿਸਕਵਰ ਮੋਟਰਸਾਈਕਲ ...

ਪੂਰੀ ਖ਼ਬਰ »

ਡਾ: ਜੋਗਿੰਦਰ ਕੱੁਲੇਵਾਲ ਤੀਜੀ ਵਾਰ ਤਰਕਸ਼ੀਲ ਸੁਸਾਇਟੀ ਦੇ ਮੁਖੀ ਚੁਣੇ

ਨਵਾਂਸ਼ਹਿਰ, 21 ਮਈ (ਹਰਵਿੰਦਰ ਸਿੰਘ)-ਤਰਕਸ਼ੀਲ ਸੁਸਾਇਟੀ ਪੰਜਾਬ ਜ਼ੋਨ ਨਵਾਂਸ਼ਹਿਰ ਦਾ ਚੋਣ ਅਜਲਾਸ ਕਾਮਰੇਡ ਮਲਕੀਤ ਚੰਦ ਮੇਹਲੀ ਹਾਲ ਨਵਾਂਸ਼ਹਿਰ ਵਿਖੇ ਹੋਇਆ | ਜਿਸ ਵਿਚ ਪਿਛਲੇ ਦੋ ਸਾਲਾਂ ਦੀ ਕਾਰਗੁਜ਼ਾਰੀ ਦੀ ਰਿਪੋਰਟ ਤੀਜੀ ਵਾਰ ਚੁਣੇ ਗਏ ਜ਼ੋਨ ਮੁਖੀ ਡਾ. ...

ਪੂਰੀ ਖ਼ਬਰ »

ਪੌੜ ਗੋਤ ਜਠੇਰਿਆਂ ਦਾ ਮੇਲਾ 26 ਨੂੰ

ਔੜ/ਝਿੰਗੜਾਂ, 21 ਮਈ (ਕੁਲਦੀਪ ਸਿੰਘ ਝਿੰਗੜ)-ਪੌੜ ਗੋਤ ਜਠੇਰਿਆਂ ਦਾ ਮੇਲਾ 26 ਮਈ ਦਿਨ ਐਤਵਾਰ ਨੂੰ ਬਾਬਾ ਮੜ੍ਹ ਵਾਲਾ ਪਿੰਡ ਲਾਲੋ ਮਜਾਰਾ ਵਿਖੇ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਮੁੱਖ ਪ੍ਰਬੰਧਕ ਸੁਦਾਗਰ ਸਿੰਘ ਏ.ਐੱਸ.ਆਈ, ਮਹਿੰਗਾ ਰਾਮ, ਪ੍ਰਸ਼ੋਤਮ ਲਾਲ ...

ਪੂਰੀ ਖ਼ਬਰ »

ਨੰਬਰਦਾਰਾ ਯੂਨੀਅਨ ਦੀ ਮੀਟਿੰਗ 28 ਨੂੰ

ਨਵਾਂਸ਼ਹਿਰ, 21 ਮਈ (ਹਰਮਿੰਦਰ ਸਿੰਘ ਪਿੰਟੂ)-ਜ਼ਿਲ੍ਹਾ ਨੰਬਰਦਾਰਾ ਯੂਨੀਅਨ ਦੀ ਮਹੀਨਾਵਾਰ ਮੀਟਿੰਗ 28 ਮਈ ਦਿਨ ਮੰਗਲਵਾਰ ਸਵੇਰੇ 10 ਵਜੇ ਨੂੰ ਪਾਣੀ ਵਾਲੀ ਟੈਂਕੀ ਨੇੜੇ ਤਹਿਸੀਲ ਕੰਪਲੈਕਸ ਨਵਾਂਸ਼ਹਿਰ ਵਿਖੇ ਹੋਵੇਗੀ ਜਿਸ ਵਿਚ ਨੰਬਰਦਾਰਾਂ ਦੀਆਂ ਮੰਗਾਂ ਸਬੰਧੀ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਹਸਪਤਾਲ ਕੁੱਕੜ ਮਾਜਰਾ ਵਲੋਂ ਮੁਫ਼ਤ ਮੈਡੀਕਲ ਕੈਂਪ

ਪੋਜੇਵਾਲ ਸਰਾਂ, 21 ਮਈ (ਨਵਾਂਗਰਾਈਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਗੁਰੂ ਨਾਨਕ ਮਿਸ਼ਨ ਚੈਰੀਟੇਬਲ ਹਸਪਤਾਲ ਕੁੱਕੜ ਮਾਜਰਾ ਵਲੋਂ ਸਰਕਾਰੀ ਸੈੱਲਫ਼ ਮੇਡ ਸਮਾਰਟ ਪ੍ਰਾਇਮਰੀ ਸਕੂਲ ਮਾਹੀਪੁਰ ਵਿਖੇ ਬੱਚਿਆਂ ਦੀਆਂ ਅੱਖਾਂ ਅਤੇ ...

ਪੂਰੀ ਖ਼ਬਰ »

ਬੱਸਾਂ ਬਲਾਚੌਰ ਸ਼ਹਿਰ ਅੰਦਰ ਨਾ ਆਉਣ 'ਤੇ ਸਵਾਰੀਆਂ ਪ੍ਰੇਸ਼ਾਨ

ਬਲਾਚੌਰ, 21 ਮਈ (ਦੀਦਾਰ ਸਿੰਘ ਬਲਾਚੌਰੀਆ)-ਚੰਡੀਗੜ੍ਹ ਵਲੋਂ ਹੁਸ਼ਿਆਰਪੁਰ, ਪਠਾਨਕੋਟ ਨੂੰ ਜਾਣ ਅਤੇ ਇਸੇ ਤਰਾਂ ਚੰਡੀਗੜ੍ਹ ਨੂੰ ਆਉਣ ਵਾਲੀਆਂ ਪੰਜਾਬ ਰੋਡਵੇਜ਼, ਪਨਬੱਸ ਅਤੇ ਨਿੱਜੀ ਕੰਪਨੀਆਂ ਦੀਆਂ ਬੱਸਾਂ ਦਾ ਬਲਾਚੌਰ ਸ਼ਹਿਰ ਅੰਦਰੋਂ ਆਉਣ ਜਾਣ ਦੀ ਬਜਾਏ ਵਾਇਆ ...

ਪੂਰੀ ਖ਼ਬਰ »

ਮੂੰਹ ਢੱਕ ਦੋਪਹੀਆ ਵਾਹਨ ਚਲਾਉਣ 'ਤੇ ਲੱਗੀ ਰੋਕ

ਨਵਾਂਸ਼ਹਿਰ, 21 ਮਈ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਮੈਜਿਸਟ੍ਰੇਟ ਵਿਨੈ ਬਬਲਾਨੀ ਨੇ ਜ਼ਿਲ੍ਹੇ ਵਿਚ ਦੋ ਪਹੀਆ ਵਾਹਨ ਸਵਾਰਾਂ ਦੇ ਡਰਾਈਵਿੰਗ ਕਰਨ ਸਮੇਂ ਮੂੰਹ 'ਤੇ ਰੁਮਾਲ ਬੰਨ੍ਹਣ ਜਾਂ ਕਿਸੇ ਹੋਰ ਕੱਪੜੇ ਨਾਲ ਢਕਣ 'ਤੇ ਦਫ਼ਾ 144 ਤਹਿਤ ਪਾਬੰਦੀ ਲਾ ਦਿੱਤੀ ਹੈ | ...

ਪੂਰੀ ਖ਼ਬਰ »

ਟਿਊਬਵੈੱਲ ਦੀ ਕੇਬਲ ਚੋਰੀ

ਪੋਜੇਵਾਲ ਸਰਾਂ, 21 ਮਈ (ਨਵਾਂਗਰਾਈਾ)-ਪਿੰਡ ਨਵਾਂਗਰਾਂ ਦੇ ਖੇਤਾਂ ਲੱਗੇ ਟਿਊਬਵੈਲ ਤੋਂ ਮੋਟਰ ਦੀ ਕੇਬਲ ਚੋਰੀ ਹੋਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਦਿਨੀਂ ਇਸ ਟਿਊਬਵੈਲ ਦੀ ਮੋਟਰ ਖ਼ਰਾਬ ਹੋ ਗਈ ਸੀ ਜਿਸ ਕਾਰਨ ਮੋਟਰ ਮੁਰੰਮਤ ਲਈ ਬਾਹਰ ਕਢਵਾਈ ਗਈ ...

ਪੂਰੀ ਖ਼ਬਰ »

ਉੱਚੀ ਆਵਾਜ਼ ਵਿਚ ਸਪੀਕਰ ਚਲਾਉਣ 'ਤੇ ਪਾਬੰਦੀ

ਨਵਾਂਸ਼ਹਿਰ, 21 ਮਈ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਵਿਨੈ ਬਬਲਾਨੀ ਨੇ ਜ਼ਿਲ੍ਹੇ ਦੇ ਮੈਰਿਜ ਪੈਲੇਸਾਂ, ਹੋਟਲਾਂ, ਰੈਸਟੋਰੈਂਟਾਂ ਆਦਿ ਵਿਚ ਰਾਤ ਦੇ ਸਮੇਂ ਉੱਚੀ ਆਵਾਜ਼ ਵਿਚ ਲਾਊਡ ਸਪੀਕਰ, ਡੀ.ਜੇ. ਆਦਿ ਦਾ ਇਸਤੇਮਾਲ ਕਰਨ 'ਤੇ ...

ਪੂਰੀ ਖ਼ਬਰ »

ਅੱਤਵਾਦ ਮਨੁੱਖਤਾ ਲਈ ਵੱਡਾ ਖ਼ਤਰਾ ਹੈ-ਸਿਵਲ ਸਰਜਨ

ਨਵਾਂਸ਼ਹਿਰ, 21 ਮਈ (ਗੁਰਬਖਸ਼ ਸਿੰਘ ਮਹੇ)- ਸਿਵਲ ਸਰਜਨ ਸ਼ਹੀਦ ਭਗਤ ਨਗਰ ਡਾ: ਗੁਰਿੰਦਰ ਕੌਰ ਚਾਵਲਾ ਦੀ ਅਗਵਾਈ ਹੇਠ ਦਫ਼ਤਰ ਸਿਵਲ ਸਰਜਨ ਵਿਖੇ ਅੱਤਵਾਦ ਵਿਰੋਧੀ ਦਿਵਸ ਮਨਾਇਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਸਿਵਲ ਸਰਜਨ ਨੇ ਕਿਹਾ ਕਿ ਅੱਤਵਾਦ ਮਨੁੱਖਤਾ ਲਈ ਘਾਤਕ ...

ਪੂਰੀ ਖ਼ਬਰ »

ਕਣਕ ਦੇ ਨਾੜ ਨੂੰ ਲੱਗੀ ਅੱਗ ਨੇ ਸੜਕ ਕਿਨਾਰੇ ਖੜ੍ਹੇ ਦਰੱਖ਼ਤ ਸਾੜੇ

ਮਜਾਰੀ/ਸਾਹਿਬਾ, 21 ਮਈ (ਨਿਰਮਲਜੀਤ ਸਿੰਘ ਚਾਹਲ)- ਕਿਸਾਨਾਂ ਵਲੋਂ ਕਣਕ ਦੇ ਨਾੜ ਨੂੰ ਸਾੜਨ ਲਈ ਲਗਾਈ ਜਾ ਰਹੀ ਅੱਗ ਨਾਲ ਹਾਈਵੇਅ ਕਿਨਾਰੇ ਖੜ੍ਹੇ ਪੁਰਾਣੇ ਦਰੱਖ਼ਤ ਸੜ ਕੇ ਰਾਖ ਹੋ ਰਹੇ ਹਨ | ਬੀਤੇ ਦਿਨ ਚਸ਼ਮਾ ਨੇੜੇ ਹਾਈਵੇਅ ਕਿਨਾਰੇ ਖੜ੍ਹਾ ਇਕ ਪੁਰਾਣਾ ਹਰਾ ਅੰਬ ਦਾ ...

ਪੂਰੀ ਖ਼ਬਰ »

ਦਰਬਾਰ ਪੀਰ ਬਾਬਾ ਜਾਨੀ ਸ਼ਾਹ 'ਤੇ ਜੋੜ ਮੇਲਾ ਕਰਵਾਇਆ

ਕੋਟਫਤੂਹੀ, 21 ਮਈ (ਅਮਰਜੀਤ ਸਿੰਘ ਰਾਜਾ)-ਪਿੰਡ ਪਰਸੋਤੇ 'ਚ ਦਰਬਾਰ ਪੀਰ ਬਾਬਾ ਜਾਨੀ ਸ਼ਾਹ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪੀਰ ਬਾਬਾ ਜਾਨੀ ਸ਼ਾਹ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਕਰਵਾਇਆ ਗਿਆ | ਇਸ ਮੌਕੇ ਚਾਦਰ, ਚਿਰਾਗ ਤੇ ਝੰਡੇ ...

ਪੂਰੀ ਖ਼ਬਰ »

ਫ਼ਰਨੀਚਰ ਸ਼ੋਅ ਰੂਮ ਦੀ ਉੱਪਰਲੀ ਮੰਜ਼ਿਲ 'ਚ ਲੱਗੀ ਅੱਗ

ਕੋਟਫ਼ਤੂਹੀ, 21 ਮਈ (ਅਟਵਾਲ)-ਸਥਾਨਕ ਬਾਜ਼ਾਰ ਦੇ ਇਕ ਫ਼ਰਨੀਚਰ ਦੇ ਸ਼ੋਅ ਰੂਮ ਦੀ ਉੱਪਰਲੀ ਮੰਜ਼ਿਲ ਦੀ ਛੱਤ ਉੱਪਰ ਬਿਜਲੀ ਦੇ ਸ਼ਾਰਟ ਸਰਕਟ ਹੋਣ ਨਾਲ ਅੱਗ ਲੱਗਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਵਿੱਕੀ ਫਰਨੀਚਰਜ਼ ਦੇ ਸ਼ੋਅ ਦੇ ਮਾਲਕ ਤਜਿੰਦਰ ...

ਪੂਰੀ ਖ਼ਬਰ »

ਕੁੱਤੇ ਨੂੰ ਬਚਾਉਣ ਦੇ ਚੱਕਰ 'ਚ ਨੌਜਵਾਨ ਅੱਗ ਨਾਲ ਬੁਰੀ ਤਰ੍ਹਾਂ ਝੁਲਸਿਆ

ਹੁਸ਼ਿਆਰਪੁਰ, 21 ਮਈ (ਬਲਜਿੰਦਰਪਾਲ ਸਿੰਘ)-ਪੈਟਰੋਲ ਪਾ ਕੇ ਕੁੱਤੇ ਦਾ ਇਲਾਜ ਕਰ ਰਿਹਾ ਇਕ ਨੌਜਵਾਨ ਅਚਾਨਕ ਅੱਗ ਲੱਗਣ ਨਾਲ ਬੁਰੀ ਤਰ੍ਹਾਂ ਝੁਲਸ ਗਿਆ | ਜਾਣਕਾਰੀ ਅਨੁਸਾਰ ਸਥਾਨਕ ਮੁਹੱਲਾ ਅਸਲਾਮਾਬਾਦ ਦੇ ਵਾਸੀ ਜਗਦੀਪ ਸਿੰਘ ਪੁੱਤਰ ਦਵਿੰਦਰ ਸਿੰਘ ਨੇ ਘਰ 'ਚ ਕੁੱਤਾ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਸਿੰਘਾਂ 'ਚ ਗੁਰਮਤਿ ਸਮਾਗਮ ਕਰਵਾਇਆ

ਹੁਸ਼ਿਆਰਪੁਰ, 21 ਮਈ (ਨਰਿੰਦਰ ਸਿੰਘ ਬੱਡਲਾ)-ਗੁਰਦੁਆਰਾ ਸ਼ਹੀਦ ਸਿੰਘਾਂ ਸ਼ਹੀਦ ਬਾਬਾ ਦੀਪ ਸਿੰਘ ਜੀ ਦਸ਼ਮੇਸ਼ ਨਗਰ ਹੁਸ਼ਿਆਰਪੁਰ ਵਿਖੇ ਸੰਤ ਰਣਜੀਤ ਸਿੰਘ ਤੇ ਬੀਬੀ ਸੰਦੀਪ ਕੌਰ ਦੀ ਅਗਵਾਈ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਸ੍ਰੀ ਗੁਰੂ ਅਰਜਨ ...

ਪੂਰੀ ਖ਼ਬਰ »

ਰਮਦਾਸਪੁਰ 'ਚ ਗੁਰਮਤਿ ਸਮਾਗਮ ਸਬੰਧੀ ਪੋਸਟਰ ਜਾਰੀ

ਗੜ੍ਹਦੀਵਾਲਾ, 21 ਮਈ (ਚੱਗਰ)-ਸੰਤ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਲੋਂ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸੇਵਾਦਾਰਾਂ ਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਜੂਨ 1984 'ਚ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਿਖੇ ਸਾਕਾ ਨੀਲਾ ਤਾਰਾ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਨੂੰ ਜ਼ਮੀਨ ਦਾਨ ਕਰਨ ਵਾਲਿਆਂ ਦਾ ਪ੍ਰਬੰਧਕ ਕਮੇਟੀ ਵਲੋਂ ਸਨਮਾਨ

ਅੱਡਾ ਸਰਾਂ, 21 ਮਈ (ਹਰਜਿੰਦਰ ਸਿੰਘ ਮਸੀਤੀ)-ਪਿੰਡ ਝਾਵਾਂ ਦੇ ਗੁਰਦੁਆਰਾ ਗੁਰੂ ਰਵਿਦਾਸ 'ਚ ਹੋਏ ਇਕ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਨੂੰ ਜ਼ਮੀਨ ਦਾਨ ਕਰਨ ਵਾਲੇ ਪ੍ਰਵਾਸੀ ਭਾਰਤੀਆਂ ਨੂੰ ਪ੍ਰਬੰਧਕ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ | ਗੁਰਦੁਆਰਾ ਸਾਹਿਬ ਨੂੰ 6 ...

ਪੂਰੀ ਖ਼ਬਰ »

ਦਸੂਹਾ ਪੁਲਿਸ ਵਲੋਂ ਟਰੈਵਲ ਏਜੰਟ ਗਿ੍ਫ਼ਤਾਰ

ਦਸੂਹਾ, 21 ਮਈ (ਭੁੱਲਰ)-ਦਸੂਹਾ ਪੁਲਿਸ ਵਲੋਂ ਇਕ ਭਗੌੜਾ ਟਰੈਵਲ ਏਜੰਟ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਐੱਸ.ਐੱਚ.ਓ. ਭੂਸ਼ਨ ਸੇਖੜੀ ਅਤੇ ਅਤੇ ਏ.ਐੱਸ.ਆਈ. ਪਵਨ ਕੁਮਾਰ ਨੇ ਦੱਸਿਆ ਕਿ ਟਰੈਵਲ ਏਜੰਟ ਪਲਵਿੰਦਰ ਸਿੰਘ ਪਿੰਡ ਬਲੱਗਣ ਜੋ ਅਣ ਅਧਿਕਾਰਤ ਟਰੈਵਲ ਏਜੰਸੀ ਦਾ ...

ਪੂਰੀ ਖ਼ਬਰ »

ਚਾਈਲਡ ਐਬਿਊਜ਼ ਪ੍ਰਤੀ ਸਕੂਲ ਦੇ ਵਿਦਿਆਰਥੀਆਂ ਨੂੰ ਸੁਚੇਤ ਕਰਨ ਲਈ ਕਰਵਾਇਆ ਜਾਗਰੂਕਤਾ ਸੈਮੀਨਾਰ

ਮਿਆਣੀ, 21 ਮਈ (ਹਰਜਿੰਦਰ ਸਿੰਘ ਮੁਲਤਾਨੀ)-ਇਲਾਕੇ ਦੀ ਪ੍ਰਮੁੱਖ ਸਿੱਖਿਆ ਸੰਸਥਾ ਮੈਰੀ ਲੈਂਡ ਸਕੂਲ ਆਲਮਪੁਰ 'ਚ ਬੱਚਿਆਂ ਨੂੰ ਚਾਈਲਡ ਐਬਿਊਜ਼ ਬਾਰੇ ਜਾਗਰੂਕ ਕਰਨ ਲਈ ਜਾਗਰੂਕਤਾ ਸੈਮੀਨਾਰ ਲਗਾ ਬੱਚਿਆਂ ਨੂੰ 'ਗੁੱਡ ਟੱਚ, ਬੈੱਡ ਟੱਚ' ਫ਼ਿਲਮ ਵੀ ਵਿਖਾਈ ਗਈ | ਸਕੂਲ ...

ਪੂਰੀ ਖ਼ਬਰ »

ਰਾਜਪੁਰ ਕੰਢੀ ਵਿਖੇ ਸਾਲਾਨਾ ਜਾਗਰਣ

ਪੱਸੀ ਕੰਢੀ, 21 ਮਈ (ਜਗਤਾਰ ਸਿੰਘ ਰਜਪਾਲਮਾ)- ਡੇਰਾ ਬਾਬਾ ਭੋਲਾ ਗਿਰ ਪਿੰਡ ਰਾਜਪੁਰ ਕੰਢੀ ਵਿਖੇ ਗੱਦੀ ਨਸ਼ੀਨ ਮਹੰਤ ਰਾਮ ਗਿਰ ਦੀ ਸਰਪ੍ਰਸਤੀ ਹੇਠ ਸਾਲਾਨਾ ਜਾਗਰਣ ਧੂਮਧਾਮ ਤੇ ਸ਼ਰਧਾਪੂਰਵਕ ਨਾਲ ਕਰਵਾਇਆ ਗਿਆ | ਜਾਗਰਣ ਦੌਰਾਨ ਇਲਾਕੇ ਦੇ ਮਸ਼ਹੂਰ ਗਾਇਕ ਵਿਵੇਕ ...

ਪੂਰੀ ਖ਼ਬਰ »

ਤਰਸੇਮ ਸਿੰਘ ਸੈਣੀ ਨੂੰ ਸਦਮਾ ਮਾਤਾ ਦਾ ਦਿਹਾਂਤ-ਸਸਕਾਰ ਅੱਜ

ਜਲੰਧਰ, 21 ਮਈ (ਮੇਜਰ ਸਿੰਘ)-ਆਮ ਆਦਮੀ ਪਾਰਟੀ ਦੇ ਜਲੰਧਰ/ਸ਼ਹਿਰੀ ਦੇ ਪ੍ਰਧਾਨ ਤੇ ਉੱਘੇ ਸਮਾਜ ਸੇਵੀ ਸ: ਤਰਸੇਮ ਸਿੰਘ ਸੈਣੀ ਦੇ ਮਾਤਾ ਸਤਿਆ ਦੇਵੀ (88) ਅਕਾਲ ਚਲਾਣਾ ਕਰ ਗਏ ਹਨ | ਉਹ ਇਥੇ ਜਲੰਧਰ ਵਿਖੇ ਡੀ. ਏ. ਵੀ. ਕਾਲਜ ਨੇੜਲੀ ਫਰੈਂਡਜ਼ ਕਾਲੋਨੀ 'ਚ ਪੈਂਦੀ ਰੈਡੀਸਨ ...

ਪੂਰੀ ਖ਼ਬਰ »

ਰੇਲਵੇ ਮੰਡੀ ਸਕੂਲ 'ਚ ਸਮਾਜ ਸੇਵੀ ਪਿਆਰੇ ਲਾਲ ਸੈਣੀ ਦਾ ਸਨਮਾਨ

ਹੁਸ਼ਿਆਰਪੁਰ, 21 ਮਈ (ਬਲਜਿੰਦਰਪਾਲ ਸਿੰਘ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ 'ਚ ਪਿ੍ੰਸੀਪਲ ਲਲਿਤਾ ਰਾਣੀ ਦੀ ਅਗਵਾਈ 'ਚ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਉਘੇ ਸਮਾਜ ਸੇਵਕ ਪਿਆਰੇ ਲਾਲ ਸੈਣੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ...

ਪੂਰੀ ਖ਼ਬਰ »

ਬਿ੍ਗੇਡੀਅਰ ਮਦਾਨ ਵਲੋਂ ਐਨ.ਸੀ.ਸੀ. 12ਵੀਂ ਪੰਜਾਬ ਬਟਾਲੀਅਨ ਦਾ ਦੌਰਾ

ਹੁਸ਼ਿਆਰਪੁਰ, 21 ਮਈ (ਬਲਜਿੰਦਰਪਾਲ ਸਿੰਘ)-ਐਨ.ਸੀ.ਸੀ. ਦੀ 12ਵੀਂ ਪੰਜਾਬ ਬਟਾਲੀਅਨ ਹੁਸ਼ਿਆਰਪੁਰ ਦਾ ਦੌਰਾ ਐਨ.ਸੀ.ਸੀ ਜਲੰਧਰ ਗਰੁੱਪ ਦੇ ਗਰੱੁਪ ਕਮਾਂਡਰ ਬਿ੍ਗੇਡੀਅਰ ਅਦਵਿੱਤਿਆ ਮਦਾਨ ਵਲੋਂ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੇ ਬਟਾਲੀਅਨ ਦੇ ਕੰਮਕਾਜ ਦੀ ਜਾਂਚ ਕੀਤੀ ...

ਪੂਰੀ ਖ਼ਬਰ »

ਸ਼ਿਵ ਚੰਦ ਪਬਲਿਕ ਸਕੂਲ 'ਚ 'ਲੋਕ ਗੀਤਾਂ' ਦੇ ਮੁਕਾਬਲੇ ਕਰਵਾਏ

ਸਾਹਲੋਂ, 21 ਮਈ (ਜਰਨੈਲ ਸਿੰਘ ਨਿੱਘ੍ਹਾ)-ਸ਼ਿਵ ਚੰਦ ਪਬਲਿਕ ਹਾਈ ਸਕੂਲ ਸਕੋਹਪੁਰ ਵਿਖੇ ਚੇਅਰਮੈਨ ਮਨਜੀਤ ਸਿੰਘ ਢਾਹ ਅਤੇ ਪਿ੍ੰੰ: ਸਪਨਾ ਸਹਿਗਲ ਦੀ ਅਗਵਾਈ ਵਿਚ ਵਿਦਿਆਰਥੀਆਂ ਦੇ ਪੰਜਾਬੀ 'ਲੋਕ ਗੀਤਾਂ' ਦੇ ਮੁਕਾਬਲੇ ਕਰਵਾਏ ਗਏ | ਜਿਸ ਵਿਚ ਵੱਖ-ਵੱਖ ਜਮਾਤਾਂ ਦੇ ...

ਪੂਰੀ ਖ਼ਬਰ »

ਸੇਵਾ ਸੰਮਤੀ ਬੰਗਾ ਵਲੋਂ ਲੋੜਵੰਦ ਪਰਿਵਾਰਾਂ ਦੀ ਮਦਦ

ਬੰਗਾ, 21 ਮਈ (ਕਰਮ ਲਧਾਣਾ) - ਆਦਰਸ਼ ਸਮਾਜ ਸੇਵਾ ਸੁਸਾਇਟੀ ਬੰਗਾ ਵਲੋਂ ਲਾਲਾ ਦੇਵ ਰਾਜ ਅਰੋੜਾ ਦੀ ਪ੍ਰਧਾਨਗੀ ਹੇਠ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਣ ਹਿੱਤ ਮੁਕੰਦਪੁਰ ਰੋਡ ਬੰਗਾ ਉੱਤੇ ਸਥਿਤ ਮਾਤਾ ਨੈਣਾ ਦੇਵੀ ਮੰਦਰ ਦੇ ਹਾਲ ਵਿਖੇ ਸਮਾਗਮ ਕਰਾਇਆ ਗਿਆ | ਜਿਸ ...

ਪੂਰੀ ਖ਼ਬਰ »

ਬਾਬਾ ਗਰੀਬਦਾਸ ਤੇ ਸਵਾਮੀ ਗੰਗਾ ਨੰਦ ਭੂਰੀ ਵਾਲਿਆਂ ਦੇ ਜਨਮ ਦਿਨ ਸਬੰਧੀ ਸਮਾਗਮ ਸਮਾਪਤ

ਲੋਹਟਬੱਦੀ, 21 ਮਈ (ਕੁਲਵਿੰਦਰ ਸਿੰਘ ਡਾਂਗੋਂ)-ਸਵਾਮੀ ਗੰਗਾ ਨੰਦ ਭੂਰੀ ਵਾਲੇ ਯਾਦਗਾਰੀ ਟੈਂਪਲ ਵੁੱਡ ਵਰਿਜ ਉਂਟਾਰੀਓ ਟੋਰਾਂਟੋ ਕੈਨੇਡਾ ਰਜੀਨਾ ਰੋਡ, ਯੂਨਿਟ 4 ਵਿਖੇ ਗਰੀਬਦਾਸੀ ਸੰਪਰਦਾਇ ਮੁਖੀ ਅਤੇ ਗਰੀਬਦਾਸੀ ਬਾਣੀ ਦੇ ਰਚੇਤਾ ਮੁਖੀ ਬਾਬਾ ਗਰੀਬਦਾਸ ਮਹਾਰਾਜ ...

ਪੂਰੀ ਖ਼ਬਰ »

ਪਾਬੰਦੀ ਦੇ ਬਾਵਜੂਦ ਕੁਝ ਲੋਕ ਲਗਾ ਰਹੇ ਨੇ ਕਣਕ ਨਾੜ ਨੂੰ ਅੱਗ

ਭੱਦੀ, 21 ਮਈ (ਨਰੇਸ਼ ਧੌਲ)-ਪਿਛਲੇ ਲੰਬੇ ਸਮੇਂ ਤੋਂ ਸਰਕਾਰ ਵਲੋਂ ਕਣਕ ਦੇ ਨਾੜ ਅਤੇ ਝੋਨੇ ਦੇ ਪਰਾਲੀ ਨੂੰ ਅੱਗ ਲਗਾਉਣ ਸਬੰਧੀ ਪੂਰਨ ਤੌਰ 'ਤੇ ਪਾਬੰਦੀ ਲਗਾਈ ਗਈ ਹੈ ਪ੍ਰੰਤੂ ਇਲਾਕੇ ਅੰਦਰ ਕੁੱਝ ਵਿਅਕਤੀ ਹਾਲੇ ਵੀ ਕਾਨੂੰਨ ਦੀ ਪ੍ਰਵਾਹ ਕੀਤਿਆਂ ਵਗੈਰ ਬੇਖ਼ੌਫ ਕਣਕ ਦੀ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰਾਂ ਦੀਆਂ ਮੰਗਾਂ ਪ੍ਰਤੀ ਸਰਕਾਰ ਸੁਹਿਰਦ ਨਹੀਂ-ਆਗੂ

ਬਲਾਚੌਰ, 21 ਮਈ (ਦੀਦਾਰ ਸਿੰਘ ਬਲਾਚੌਰੀਆ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਬਲਾਚੌਰ ਦੀ ਇਕੱਤਰਤਾ ਪ੍ਰਧਾਨ ਤਜਿੰਦਰ ਸਿੰਘ ਜੋਤ ਦੀ ਅਗਵਾਈ ਹੇਠ ਅਮਨ ਪਿਕਨਿਕ ਜ਼ੋਨ ਵਿਖੇ ਹੋਈ | ਇਸ ਮੌਕੇ ਸੂਬਾਈ ਚੇਅਰਮੈਨ ਦਿਲਦਾਰ ਸਿੰਘ ਚਾਹਲ ਨੇ ਆਖਿਆ ਕਿ ਮੈਡੀਕਲ ...

ਪੂਰੀ ਖ਼ਬਰ »

ਨਿੰਮ, ਪਿੱਪਲ, ਬੋਹੜ ਤੇ ਹਰੇ ਅੰਬ ਦੇ ਰੁੱਖਾਂ ਦੀ ਕਟਾਈ 'ਤੇ ਪਾਬੰਦੀ

ਨਵਾਂਸ਼ਹਿਰ, 21 ਮਈ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਵਿਨੈ ਬਬਲਾਨੀ ਨੇ ਇੱਕ ਮਹੱਤਵਪੂਰਨ ਹੁਕਮ ਰਾਹੀਂ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿਚ ਨਿੰਮ, ਪਿੱਪਲ, ਬੋਹੜ ਤੇ ਹਰੇ ਅੰਬ ਦੇ ਰੁੱਖਾਂ ਦੀ ਬੇਵਜ੍ਹਾ ਕਟਾਈ 'ਤੇ ਪਾਬੰਦੀ ਲਾ ...

ਪੂਰੀ ਖ਼ਬਰ »

ਯਾਦਗਾਰੀ ਗੇਟਾਂ ਦੀ ਮਨਜ਼ੂਰੀ ਲਏ ਬਿਨਾਂ ਉਸਾਰੀ 'ਤੇ ਰੋਕ

ਨਵਾਂਸ਼ਹਿਰ, 21 ਮਈ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹੇ ਵਿਚ ਵੱਖ-ਵੱਖ ਲੋਕਾਂ ਵੱਲੋਂ ਪਿੰਡਾਂ ਨੂੰ ਜਾਂਦੇ ਰਸਤਿਆਂ 'ਤੇ ਆਪਣੇ ਸਕੇ-ਸਬੰਧੀਆਂ ਦੀ ਯਾਦ ਵਿਚ ਸਰਕਾਰੀ/ਪੰਚਾਇਤੀ ਜ਼ਮੀਨ 'ਤੇ ਬਣਾਏ ਜਾਂਦੇ ਯਾਦਗਾਰੀ ਗੇਟਾਂ ਦੀ ਨਕਸ਼ੇ ਅਤੇ ਮਨਜ਼ੂਰੀ ਬਿਨਾਂ ਉਸਾਰੀ ਕਰਨ ...

ਪੂਰੀ ਖ਼ਬਰ »

ਰਿਸ਼ੀ ਚਿੱਤਰਕਾਰ ਦੇ ਕਾਵਿ-ਸੰਗ੍ਰਹਿ 'ਮੇਰੇ ਸੁਪਨੇ' ਦਾ ਲੋਕ ਅਰਪਣ

ਬੰਗਾ, 21 ਮਈ (ਜਸਬੀਰ ਸਿੰਘ ਨੂਰਪੁਰ) - ਇਲਾਕੇ ਪ੍ਰਸਿੱਧ ਚਿੱਤਰਕਾਰ ਅਤੇ ਸ਼ਾਇਰ ਰਿਸ਼ੀ ਚਿੱਤਰਕਾਰ ਦੇ ਤੀਜੇ ਕਾਵਿ-ਸੰਗ੍ਰਹਿ 'ਮੇਰੇ ਸੁਪਨੇ' ਦਾ ਲੋਕ ਅਰਪਣ ਸਮਾਗਮ ਖਾਲਸਾ ਹਾਈ ਸਕੂਲ ਬੰਗਾ ਵਿਖੇ ਕੀਤਾ ਗਿਆ | ਨਵਰੋਜ਼ ਪ੍ਰਕਾਸ਼ਨ ਬੰਗਾ ਵਲੋਂ ਕਰਵਾਏ ਗਏ ਇਸ ਸਮਾਗਮ ...

ਪੂਰੀ ਖ਼ਬਰ »

ਬੰਗਾ 'ਚ ਕਾਂਗਰਸ ਵਲੋਂ ਰਾਜੀਵ ਗਾਂਧੀ ਦੇ ਬਲੀਦਾਨ ਦਿਵਸ 'ਤੇ ਸਮਾਗਮ

ਬੰਗਾ, 21 ਮਈ (ਜਸਬੀਰ ਸਿੰਘ ਨੂਰਪੁਰ)-ਕਾਂਗਰਸ ਪਾਰਟੀ ਬਲਾਕ ਬੰਗਾ ਵਲੋਂ ਸਤਵੀਰ ਸਿੰਘ ਪੱਲੀ ਝਿੱਕੀ ਹਲਕਾ ਇੰਚਾਰਜ ਬੰਗਾ ਦੀ ਅਗਵਾਈ 'ਚ ਸਾਬਕਾ ਪ੍ਰਧਾਨ ਮੰਤਰੀ ਸਵ: ਰਾਜੀਵ ਗਾਂਧੀ ਦੇ ਬਲੀਦਾਨ ਦਿਵਸ 'ਤੇ ਸਮਾਗਮ ਕਰਵਾਇਆ | ਪੱਲੀ ਝਿੱਕੀ ਨੇ ਆਖਿਆ ਮਰਹੂਮ ਰਾਜੀਵ ...

ਪੂਰੀ ਖ਼ਬਰ »

ਦਾਣਾ ਮੰਡੀ ਸਮੁੰਦੜਾ 'ਚ ਕਈ ਦਿਨਾਂ ਤੋਂ ਵਿਹਲੇ ਬੈਠੇ ਮਜ਼ਦੂਰ ਫ਼ਾਕੇ ਕੱਟਣ ਲਈ ਮਜਬੂਰ

ਸਮੁੰਦੜਾ, 21 ਮਈ (ਤੀਰਥ ਸਿੰਘ ਰੱਕੜ)-ਦਾਣਾ ਮੰਡੀ ਸਮੁੰਦੜਾ ਵਿਖੇ ਬੀਤੇ ਲਗਪਗ 10 ਦਿਨਾਂ ਤੋਂ ਵਿਹਲੇ ਬੈਠੇ ਮਜ਼ਦੂਰਾਂ ਨੇ ਕਣਕ ਦੀ ਚੁਕਾਈ ਨਾ ਹੋਣ ਕਰਕੇ ਸਰਕਾਰ ਅਤੇ ਖ਼ਰੀਦ ਏਜੰਸੀ ਿਖ਼ਲਾਫ਼ ਰੋਸ ਦਾ ਪ੍ਰਗਟਾਵਾ ਕੀਤਾ | ਉਕਤ ਮੰਡੀ ਵਿਚ 27 ਅਪ੍ਰੈਲ ਨੂੰ ਕਣਕ ਦੀ ...

ਪੂਰੀ ਖ਼ਬਰ »

ਪਸ਼ੂ ਪਾਲਣ ਵਿਭਾਗ ਵਲੋਂ ਖਟਕੜ ਕਲਾਂ 'ਚ ਸਮਾਗਮ

ਬੰਗਾ, 21 ਮਈ (ਜਸਬੀਰ ਸਿੰਘ ਨੂਰਪੁਰ) - ਪਸ਼ੂ ਪਾਲਣ ਵਿਭਾਗ ਵਲੋਂ ਡਿਪਟੀ ਡਾਇਰੈਕਟਰ ਡਾ: ਰਾਜਿੰਦਰ ਕੁਮਾਰ ਵਾਸਦੇਵ ਦੀ ਅਗਵਾਈ 'ਚ ਬਲਾਕ ਪੱਧਰੀ ਸਮਾਗਮ ਕਰਵਾਇਆ | ਸੀਨੀਅਰ ਵੈਟਨਰੀ ਅਫ਼ਸਰ ਡਾ: ਹਰਮੇਸ਼ ਤਲਵਾੜ ਨੇ ਮਹਿਕਮੇ ਦੀਆਂ ਵੱਖ-ਵੱਖ ਸਕੀਮਾਂ ਬਾਰੇ ਵਿਸਥਾਰ ...

ਪੂਰੀ ਖ਼ਬਰ »

ਨਸ਼ਿਆਂ ਵਿਰੋਧੀ ਸੈਮੀਨਾਰ ਲਗਾਇਆ

ਬੰਗਾ, 21 ਮਈ (ਜਸਬੀਰ ਸਿੰਘ ਨੂਰਪੁਰ) - ਸਵਾਮੀ ਰੂਪ ਚੰਦ ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਬੰਗਾ ਵਿਖੇ ਨੌਵੀਂ ਜਮਾਤ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਨਸ਼ੇ ਵਿਰੁੱਧ ਜਾਗਰੂਕ ਕਰਨ ਲਈ ਭਾਸ਼ਣ ਪ੍ਰਤੀਯੋਗਤਾ ਕਰਵਾਈ ਗਈ | ਸਕੂਲ ਪਿ੍ੰਸੀਪਲ ...

ਪੂਰੀ ਖ਼ਬਰ »

ਠੇਕੇਦਾਰ ਸੁਰਜੀਤ ਬਜਾੜ ਨੇ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ

ਪੋਜੇਵਾਲ ਸਰਾਂ, 21 ਮਈ (ਰਮਨ ਭਾਟੀਆ)- ਪ੍ਰਯਾਸ ਟੀਮ ਕਟਵਾਰਾਂ ਦੇ ਯਤਨਾਂ ਸਦਕਾ ਪਿੰਡ ਕਟਵਾਰਾਂ ਦੇ ਸਮਾਜਸੇਵੀ ਠੇਕੇਦਾਰ ਸੁਰਜੀਤ ਬਜਾੜ ਦਿੱਲੀ ਵਾਲਿਆਂ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਕਟਵਾਰਾ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਸਕੂਲ ਦੇ ਕੁੱਲ 43 ਵਿਦਿਆਰਥੀਆਂ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦਾਂ ਸਿੰਘਾ ਵਿਖੇ ਡੰੂਘੇ ਬੋਰ ਦਾ ਕੰਮ ਸ਼ੁਰੂ ਕਰਵਾਇਆ

ਰਾਹੋਂ, 21 ਮਈ (ਬਲਬੀਰ ਸਿੰਘ ਰੂਬੀ)-ਪਿੰਡ ਭਾਰਟਾ ਕਲਾਂ ਦੇ ਗੁਰਦੁਆਰਾ ਸ਼ਹੀਦਾਂ ਸਿੰਘਾਂ ਵਿਖੇ ਸੰਗਤਾਂ ਦੇ ਪੀਣ ਵਾਲੇ ਸਾਫ਼ ਪਾਣੀ ਲਈ ਡੰੂਘੇ ਬੋਰ ਦਾ ਕੰਮ ਸ਼ੁਰੂ ਕਰਵਾਇਆ ਗਿਆ | ਮੁੱਖ ਸੇਵਾਦਾਰ ਬਾਬਾ ਭਰਭੂਰ ਸਿੰਘ ਨੇ ਅਰਦਾਸ ਕਰਨ ਉਪਰੰਤ ਬੋਰ ਕਰਨ ਵਾਲੀ ਮਸ਼ੀਨ ...

ਪੂਰੀ ਖ਼ਬਰ »

ਸੁੰਮਨ ਗੋਤਰ ਜਠੇਰਿਆਂ ਦਾ ਮੇਲਾ 26 ਨੂੰ

ਔੜ, 21 ਮਈ (ਜਰਨੈਲ ਸਿੰਘ ਖ਼ੁਰਦ)-ਸੁੰਮਨ ਗੋਤਰ ਦੇ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 26 ਮਈ ਦਿਨ ਐਤਵਾਰ ਨੂੰ ਸਤੀ ਮਾਤਾ ਦੇ ਅਸਥਾਨ ਪਿੰਡ ਲਸਾੜਾ (ਜਲੰਧਰ) ਵਿਖੇ ਮਨਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਠੇਕੇਦਾਰ ਕਸ਼ਮੀਰ ਸਿੰਘ ਸੁੰਮਨ ਤੇ ਸੁਰਿੰਦਰ ਸੁੰਮਨ ਪਿੰਡ ਗੜੁੱਪੜ ਨੇ ਦੱਸਿਆ ਕਿ ਇਸ ਧਾਰਮਿਕ ਅਸਥਾਨ 'ਤੇ ਸੁੰਮਨ ਗੋਤਰ ਦੇ ਸਮੂਹ ਪਰਿਵਾਰਾਂ ਵਲੋਂ ਹਵਨ ਧੂਫ਼ ਅਤੇ ਝੰਡਾ ਚੜ੍ਹਾਉਣ ਦੀਆਂ ਧਾਰਮਿਕ ਰਸਮਾਂ ਪੂਰੀਆਂ ਕਰਨ ਉਪਰੰਤ ਧਾਰਮਿਕ ਪ੍ਰੋਗਰਾਮ ਦੀ ਸਟੇਜ ਲਗਾਈ ਜਾਵੇਗੀ, ਜਿਸ ਵਿਚ ਪੰਜਾਬ ਦੇ ਨਾਮਵਰ ਕਲਾਕਾਰ ਧਾਰਮਿਕ ਪ੍ਰੋਗਰਾਮ ਪੇਸ਼ ਕੀਤੇ ਕਰਨਗੇ |


ਖ਼ਬਰ ਸ਼ੇਅਰ ਕਰੋ

ਅੱਤਵਾਦ ਵਿਰੋਧੀ ਦਿਵਸ ਮਨਾਇਆ

ਨਵਾਂਸ਼ਹਿਰ, 21 ਮਈ (ਹਰਮਿੰਦਰ ਸਿੰਘ ਪਿੰਟੂ)- ਅੱਜ ਸਿਵਲ ਹਸਪਤਾਲ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਹਰਵਿੰਦਰ ਸਿੰਘ ਦੀ ਅਗਵਾਈ ਵਿਚ ਅੱਤਵਾਦ ਵਿਰੋਧੀ ਦਿਵਸ ਮਨਾਇਆ ਗਿਆ | ਭਾਰਤ ਸਰਕਾਰ ਵਲੋਂ ਸਾਲ 1992 ਵਿਚ ਫ਼ੈਸਲੇ ਅਨੁਸਾਰ ਹਰ ਸਾਲ 21 ਮਈ ਨੂੰ ਮਨਾਇਆ ਜਾਂਦਾ ਹੈ | ਇਸ ...

ਪੂਰੀ ਖ਼ਬਰ »

ਗਿਆਨੀ ਗੁਰਦਿੱਤ ਸਿੰਘ ਦਲੇਰ ਦੀ ਬਰਸੀ ਮਨਾਈ

ਮੇਹਲੀ, 21 ਮਈ (ਸੰਦੀਪ ਸਿੰਘ)-ਪਿੰਡ ਮੰਢਾਲੀ ਵਿਖੇ ਗਿਆਨੀ ਗੁਰਦਿੱਤ ਸਿੰਘ ਦੀ ਬਰਸੀ ਮਨਾਈ ਗਈ | ਇਸ ਮੌਕੇ 'ਤੇ ਬੋਲਦਿਆਂ ਸੀ. ਪੀ. ਆਈ. ਐਮ ਦੇ ਸੂਬਾ ਕਮੇਟੀ ਮੈਂਬਰ ਕਾਮਰੇਡ ਰਾਮ ਸਿੰਘ ਨੂਰਪੁਰੀ ਨੇ ਕਿਹਾ ਕਿ ਪਿੰਡ ਮੰਢਾਲੀ ਦਾ ਆਜ਼ਾਦੀ ਦੀ ਲਹਿਰ ਵਿਚ ਉੱਘਾ ਰੋਲ ਹੈ | ...

ਪੂਰੀ ਖ਼ਬਰ »

ਜ਼ਿਲੇ੍ਹ ਦੀਆਾ ਸਮੂਹ ਐਨ. ਜੀ. ਓ. ਨੂੰ ਇਕ ਮੰਚ 'ਤੇ ਇਕੱਠਾ ਕਰਨਾ ਸ਼ਲਾਘਾਯੋਗ ਕਦਮ-ਤੂਰ ਛੋਕਰਾਂ

ਨਵਾਂਸ਼ਹਿਰ, 21 ਮਈ (ਗੁਰਬਖਸ਼ ਸਿੰਘ ਮਹੇ)- ਆਸ ਸੋਸ਼ਲ ਵੈੱਲਫੇਅਰ ਸੁਸਾਇਟੀ ਪੰਜਾਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਤੂਰ ਛੋਕਰਾਂ ਨੇ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਕੋਮਲ ਚੋਪੜਾ ਵਲੋਂ ਗਰੀਬ ਬੱਚੇ, ਝੁੱਗੀਆਂ-ਝੋਂਪੜੀਆਂ ਵਾਲੇ ਬੱਚੇ ਅਤੇ ਭੀਖ ਮੰਗਣ ਵਾਲੇ ...

ਪੂਰੀ ਖ਼ਬਰ »

ਸਵਿਮਿੰਗ ਚੈਂਪੀਅਨਸ਼ਿਪ 'ਚ ਤੀਸਰਾ ਸਥਾਨ ਮੱਲਿਆ

ਨਵਾਂਸ਼ਹਿਰ, 21 ਮਈ (ਹਰਮਿੰਦਰ ਸਿੰਘ ਪਿੰਟੂ)- ਡੀ.ਏ.ਵੀ. ਸੈਨਟਨਰੀ ਪਬਲਿਕ ਸਕੂਲ ਨਵਾਂਸ਼ਹਿਰ ਦੇ ਪਿ੍ੰ: ਸੋਨਾਲੀ ਸ਼ਰਮਾ, ਚੇਅਰਮੈਨ ਅਰਵਿੰਦ ਘਈ, ਮੈਨੇਜਰ ਵਿਨੋਦ ਚੁੱਘ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਗੁਨਿਕਾ ਚੌਥੀ ਕਲਾਸ ਨੇ ਸਵੀਵਿੰਗ ਪ੍ਰਤੀਯੋਗਤਾ ਵਿਚ ...

ਪੂਰੀ ਖ਼ਬਰ »

ਦਰਜਾਚਾਰ ਕਰਮਚਾਰੀ ਵਲੋਂ ਟੀਕਾ ਲਗਾਉਣ 'ਤੇ ਗਾਂ ਮਰੀ

ਸੜੋਆ, 21 ਮਈ (ਪੱਤਰ ਪ੍ਰੇਰਕ)- ਪਸ਼ੂ ਹਸਪਤਾਲ ਮਾਲੇਵਾਲ ਵਿਖੇ ਬਤੌਰ ਦਰਜਾਚਾਰ ਕਰਮਚਾਰੀ ਦੀ ਸੇਵਾ ਨਿਭਾਅ ਰਹੇ ਕਰਮਚਾਰੀ ਵਲੋਂ ਪਿੰਡ ਨਿਊ ਚੂਹੜਪੁਰ ਵਿਖੇ ਘਰ-ਘਰ ਜਾ ਕੇ ਪਸ਼ੂਆਂ ਦੇ ਮੁੂੰਹਖੁਰ ਦੀ ਬਿਮਾਰੀ ਦੀ ਰੋਕਥਾਮ ਲਈ ਲਗਾਏ ਟੀਕੇ ਕਾਰਨ ਇਕ ਪਾਲਤੂ ਗਾਂ ਦੇ ...

ਪੂਰੀ ਖ਼ਬਰ »

ਅਨੁਭਵ ਧਾਮ ਨਾਨੋਵਾਲ ਵਿਖੇ ਸੰਤ ਸਮਾਗਮ ਕਰਵਾਇਆ

ਭੱਦੀ, 21 ਮਈ (ਨਰੇਸ਼ ਧੌਲ)- ਸਵਾਮੀ ਅਨੁਭਵਾ ਨੰਦ ਭੂਰੀ ਵਾਲਿਆਂ ਵਲੋਂ ਆਪਣੇ ਸਮਿਆਂ ਦੌਰਾਨ ਕਰਵਾਏ ਜਾਂਦੇ ਸੰਤ ਸਮਾਗਮਾਂ ਦੀ ਲੜੀ ਤਹਿਤ ਬ੍ਰਹਮਲੀਨ ਸਵਾਮੀ ਗੰਗਾ ਨੰਦ, ਸਵਾਮੀ ਓਾਕਾਰਾ ਨੰਦ, ਸਵਾਮੀ ਅਨੁਭਵਾ ਨੰਦ ਭੂਰੀ ਵਾਲਿਆਂ ਦੇ ਗੱਦੀ ਨਸ਼ੀਨ ਪਰਮ ਸੰਤ ਸਵਾਮੀ ...

ਪੂਰੀ ਖ਼ਬਰ »

ਬੈਚਲਰ ਆਫ਼ ਬਿਜ਼ਨਸ ਮੈਨੇਜਮੈਂਟ 'ਚ ਫੁੰਡਿਆ ਸੋਨੇ ਦਾ ਤਗਮਾ

ਬੰਗਾ, 21 ਮਈ (ਪਾਬਲਾ, ਲਾਲੀ ਬੰਗਾ)-ਉਪ ਮੰਡਲ ਮੈਜਿਸਟ੍ਰੇਟ ਦਫ਼ਤਰ ਬੰਗਾ ਵਿਖੇ ਬਤੌਰ ਸੁਪਰਡੰਟ ਸੇਵਾਵਾਂ ਨਿਭਾ ਰਹੇ ਜਤਿੰਦਰ ਪਾਲ ਸਿੰਘ ਸੂਰਾਪੁਰ ਦੀ ਬੇਟੀ ਅਮਨਿੰਦਰ ਕੌਰ ਨੇ ਬੈਚਲਰ ਆਫ਼ ਬਿਜਨਸ ਮੈਨੇਜਮੈਂਟ ਵਿਚ ਸ਼ਾਨਦਾਰ ਵਿੱਦਿਅਕ ਪ੍ਰਾਪਤੀਆਂ ਕਰਦੇ ਹੋਏ ...

ਪੂਰੀ ਖ਼ਬਰ »

ਜੈਨ ਮਾਡਲ ਸਕੂਲ ਬੰਗਾ ਵਿਖੇ ਹਾਊਸ ਕੈਪਟਨ ਚੁਣੇ

ਬੰਗਾ, 21 ਮਈ (ਜਸਬੀਰ ਸਿੰਘ ਨੂਰਪੁਰ, ਲਾਲੀ ਬੰਗਾ)-ਸਵਾਮੀ ਰੂਪ ਚੰਦ ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਚ ਅਨੁਸ਼ਾਸ਼ਨ ਨੂੰ ਕਾਇਮ ਰੱਖਣ ਲਈ ਸਕੂਲ ਵਿਚ ਬਣਾਏ ਚਾਰ ਹਾਊਸ ਸਰੋਜਨੀ ਹਾਊਸ, ਪਟੇਲ ਹਾਊਸ, ਪ੍ਰਤਾਪ ਹਾਊਸ, ਭਗਤ ਹਾਊਸ ਦੇ ਕੈਪਟਨ ਅਤੇ ਵਾਇਸ ਕੈਪਟਨਾਂ ਨੂੰ ...

ਪੂਰੀ ਖ਼ਬਰ »

ਜੀ. ਐੱਨ. ਐੱਮ. ਭਾਗ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ

ਨਵਾਂਸ਼ਹਿਰ, 21 ਮਈ (ਗੁਰਬਖਸ਼ ਸਿੰਘ ਮਹੇ)-ਸੰਧੂ ਇੰਸਟੀਚਿਊਟ ਆਫ਼ ਨਰਸਿੰਗ ਮਹਾਲੋਂ ਨਵਾਂਸ਼ਹਿਰ ਦੇ ਜੀ.ਐਨ.ਐਮ. ਭਾਗ ਤੀਜਾ ਦਾ ਨਤੀਜਾ ਬਹੁਤ ਸ਼ਾਨਦਾਰ ਰਿਹਾ | ਇਹ ਜਾਣਕਾਰੀ ਦਿੰਦੇ ਹੋਏ ਪਿ੍ੰ: ਰਜਿੰਦਰ ਕੌਰ ਨੇ ਦੱਸਿਆ ਕਿ ਜਸਪ੍ਰੀਤ ਕੌਰ ਸਪੁੱਤਰੀ ਹਰਸੁਖਵਿੰਦਰ ਨੇ ...

ਪੂਰੀ ਖ਼ਬਰ »

ਰਾਣੀ ਅਰਮਾਨ ਨੇ ਚੁੰਬਰ ਜਠੇਰਿਆਂ ਦੇ ਮੇਲੇ 'ਤੇ ਸਰੋਤੇ ਕੀਲੇ

ਉੜਾਪੜ/ਲਸਾੜਾ, 21 ਮਈ (ਲਖਵੀਰ ਸਿੰਘ ਖੁਰਦ) - ਉੜਾਪੜ ਸਥਿਤ ਚੁੰਬਰ ਗੋਤ ਦੇ ਜਠੇਰਿਆਂ 'ਤੇ ਮਾਤਾ ਸੰਗੋ ਅਤੇ ਬਾਬਾ ਫੱਕਰ ਕੈਲਾਸ਼ ਦੀ ਯਾਦ ਵਿਚ ਸਾਲਾਨਾ ਜੋੜ ਮੇਲਾ ਸਮੂਹ ਸੰਗਤਾਂ ਵਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਜਿਸ ਵਿਚ ਪੰਜਾਬ ਤੋਂ ਇਲਾਵਾ ਰਾਜਸਥਾਨ, ...

ਪੂਰੀ ਖ਼ਬਰ »

ਲੱਖ ਦਾਤਾ ਕਾਦਰੀ ਦਰਬਾਰ ਜੰਡਿਆਲਾ ਦੇ ਸਾਲਾਨਾ ਜੋੜ ਮੇਲੇ ਦਾ ਪੋਸਟਰ ਜਾਰੀ

ਕਟਾਰੀਆਂ, 21 ਮਈ (ਨਵਜੋਤ ਸਿੰਘ ਜੱਖੂ) - ਪਿੰਡ ਜੰਡਿਆਲਾ ਵਿਖੇ ਲੱਖ ਦਾਤਾ ਕਾਦਰੀ ਦਰਬਾਰ 'ਤੇ ਸਾਲਾਨਾ ਜੋੜ ਮੇਲਾ ਮੁੱਖ ਸੇਵਾਦਾਰ ਰਤਨ ਲਾਲ ਗੋਗੀ ਦੀ ਰਹਿਨੁਮਾਈ ਹੇਠ ਸਮੂਹ ਨਗਰ ਨਿਵਾਸੀਆਂ, ਇਲਾਕਾ ਨਿਵਾਸੀਆਂ, ਐਨ. ਆਈ. ਵੀਰਾਂ ਦੇ ਸਹਿਯੋਗ ਨਾਲ 23 ਅਤੇ 24 ਮਈ ਦਿਨ ...

ਪੂਰੀ ਖ਼ਬਰ »

ਗਾਇਕ ਸੁੱਖਾ ਚੌਹੜੇ ਵਾਲੇ ਦੇ ਦਫ਼ਤਰ ਦਾ ਉਦਘਾਟਨ

ਬੰਗਾ, 21 ਮਈ (ਕਰਮ ਲਧਾਣਾ) - ਸੁਰੀਲੇ ਗਾਇਕ ਸੁੱਖਾ ਚੌਹੜੇ ਵਾਲੇ ਦੇ ਦਫ਼ਤਰ ਦਾ ਉਦਘਾਟਨ ਉਸਤਾਦ ਸੁੱਖਾ ਰਾਮ ਸਰੋਆ ਰਾਹੋਂ ਵਾਲਿਆਂ ਵਲੋਂ ਕੀਤਾ ਗਿਆ | ਸਥਾਨਕ ਝਿੱਕਾ ਰੋਡ ਬੰਗਾ ਨੇੜੇ ਹੀਰੋ ਐਚ. ਆਰ. ਏਜੰਸੀ ਵਿਖੇ ਅਰੰਭ ਹੋਏ ਉਕਤ ਦਫ਼ਤਰ ਦੇ ਉਦਘਾਟਨ ਮੌਕੇ ਗਾਇਕ ...

ਪੂਰੀ ਖ਼ਬਰ »

ਮੱਲ ਗੋਤ ਦੇ ਜਠੇਰਿਆਂ ਦਾ ਮੇਲਾ 26 ਨੂੰ

ਬੰਗਾ, 21 ਮਈ (ਕਰਮ ਲਧਾਣਾ) - ਮੱਲ ਗੋਤ ਦੇ ਜਠੇਰਿਆਂ ਦਾ ਮੇਲਾ 26 ਮਈ ਦਿਨ ਐਤਵਾਰ ਨੂੰ ਪਿੰਡ ਹੱਪੋਵਾਲ ਵਿਖੇ ਜਠੇਰਿਆਂ ਦੇ ਅਸਥਾਨ 'ਤੇ ਹੋਵੇਗਾ | ਭਾਨਾ ਰਾਮ ਮੱਲ ਦੀ ਅਗਵਾਈ ਵਿਚ ਹੋਣ ਵਾਲੇ ਇਸ ਮੇਲੇ ਸਬੰਧੀ 24 ਮਈ ਨੂੰ ਅਖੰਡ ਪਾਠ ਆਰੰਭ ਹੋਣਗੇ ਅਤੇ 26 ਮਈ ਨੂੰ ਭੋਗ ਉਪਰੰਤ ...

ਪੂਰੀ ਖ਼ਬਰ »

ਪਿੰਡ ਪੱਤੀ ਕੋਟ ਵਿਖੇ ਮੇਲਾ ਪੀਰਾਂ ਦਾ ਸਬੰਧੀ ਪੋਸਟਰ ਜਾਰੀ

ਪੱਲੀ ਝਿੱਕੀ, 21 ਮਈ (ਕੁਲਦੀਪ ਸਿੰਘ ਪਾਬਲਾ) - ਬਾਬਾ ਨਗਾਈਆ ਰਾਮ ਦੇ ਅਸਥਾਨ ਪਿੰਡ ਪੱਤੀ ਕੋਟ ਵਿਖੇ ਸਲਾਨਾ ਮੇਲਾ ਪੀਰਾਂ ਦਾ ਸਮੂਹ ਨਗਰ ਵਾਸੀ, ਸਮੂਹ ਲੱਖ ਦਾਤਾ ਪੀਰ ਸਪੋਰਟਸ ਐਾਡ ਵੈਲਫੇਅਰ ਕਲੱਬ (ਰਜਿ), ਐਨ. ਆਰ. ਆਈ ਵੀਰਾਂ ਅਤੇ ਸਾਧ ਸੰਗਤ ਦੇ ਸਹਿਯੋਗ ਨਾਲ ਕਰਵਾਇਆ ...

ਪੂਰੀ ਖ਼ਬਰ »

ਇਲਾਕੇ ਅੰਦਰ ਨਸ਼ੇ ਦੀ ਵਿਕਰੀ ਜ਼ੋਰਾਂ 'ਤੇ, ਪ੍ਰਸ਼ਾਸਨ ਖ਼ਾਮੋਸ਼

ਘੋਗਰਾ, 21 ਮਈ (ਆਰ. ਐੱਸ. ਸਲਾਰੀਆ)- ਕਾਂਗਰਸ ਸਰਕਾਰ ਨੇ ਸੱਤਾ 'ਚ ਆਉਣ ਤੋਂ ਪਹਿਲਾਂ 4 ਹਫ਼ਤਿਆਂ ਵਿਚ ਪੰਜਾਬ ਵਿਚੋਂ ਨਸ਼ਾ ਖ਼ਤਮ ਕਰਨ ਦਾ ਲੋਕਾਂ ਨਾਲ ਵਾਧਾ ਕੀਤਾ ਸੀ, ਹੁਣ 2 ਸਾਲ ਤੋਂ ਵੱਧ ਦਾ ਸਮਾਂ ਬੀਤ ਚੁੱਕਾ ਹੈ, ਪਰ ਫਿਰ ਵੀ ਦਸੂਹਾ ਦੇ ਇਲਾਕੇ ਅੰਦਰ ਚਿੱਟੇ ਦੇ ਨਸ਼ੇ ...

ਪੂਰੀ ਖ਼ਬਰ »

ਪਿੰਡ ਕਾਲੇਵਾਲ ਭਗਤਾਂ ਦੀ ਪੰਚਾਇਤ ਨੇ ਪਿੰਡ 'ਚ ਲਗਵਾਏ ਕੈਮਰੇ

ਮਾਹਿਲਪੁਰ, 21 ਮਈ (ਦੀਪਕ ਅਗਨੀਹੋਤਰੀ)- ਪਿੰਡ ਕਾਲੇਵਾਲ ਭਗਤਾਂ ਵਿਖੇ ਪਿੰਡ ਦੀ ਨਵਨਿਯੁਕਤ ਸਰਪੰਚ ਰਜਨੀ ਬਾਲਾ ਤੇ ਉਸ ਦੇ ਪੰਚ ਪਤੀ ਸਤਵਿੰਦਰ ਮਿੰਟੂ ਦੀ ਅਗਵਾਈ ਹੇਠ ਚੁਣੀ ਗਈ ਪੰਚਾਇਤ ਨੇ ਚੋਰੀ, ਲੁੱਟ-ਖੋਹ ਤੇ ਹੋਰ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਰੋਕਣ ਲਈ ...

ਪੂਰੀ ਖ਼ਬਰ »

ਚੋਣ ਕਮਿਸ਼ਨ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਿਖ਼ਲਾਫ਼ ਮਾਮਲਾ ਦਰਜ

ਹੁਸ਼ਿਆਰਪੁਰ, 21 ਮਈ (ਨਰਿੰਦਰ ਸਿੰਘ ਬੱਡਲਾ)-ਚੋਣ ਕਮਿਸ਼ਨ ਵਲੋਂ ਜਾਰੀ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ 'ਚ ਥਾਣਾ ਮੇਹਟੀਆਣਾ ਪੁਲਿਸ ਨੇ ਇਕ ਕਥਿਤ ਦੋਸ਼ੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਰਾਮਜੀ ...

ਪੂਰੀ ਖ਼ਬਰ »

ਗੁਰਦੁਆਰਾ ਟਿੱਬਾ ਸਾਹਿਬ ਨੂੰ ਜਾਣ ਵਾਲੀ ਸੜਕ ਦੀ ਹਾਲਤ ਹੋਈ ਬੇਹੱਦ ਖ਼ਸਤਾ

ਹੁਸ਼ਿਆਰਪੁਰ, 21 ਮਈ (ਨਰਿੰਦਰ ਸਿੰਘ ਬੱਡਲਾ)-ਨਗਰ ਨਿਗਮ ਵਲੋਂ ਸ਼ਹਿਰ 'ਚ ਕੀਤੇ ਵਿਕਾਸ ਕਾਰਜਾਂ ਦੇ ਦਾਅਵਿਆਂ ਦੀ ਫੂਕ ਉਸ ਸਮੇਂ ਨਿਕਲਦੀ ਨਜ਼ਰ ਆਈ, ਜਦੋਂ ਵਾਰਡ ਨੰਬਰ 23 ਦੇ ਮੁਹੱਲਾ ਟਿੱਬਾ ਸਾਹਿਬ ਦੇ ਗੁਰਦੁਆਰਾ ਸਾਹਿਬ ਨੂੰ ਜਾਣ ਵਾਲੀ ਮੁੱਖ ਸੜਕ ਦੀ ਅਤਿ ਦਰਜੇ ਦੀ ...

ਪੂਰੀ ਖ਼ਬਰ »

ਪਿੰਡ ਘਸੀਟਪੁਰ ਵਿਖੇ ਦੇਸੀ ਲਾਹਣ ਪੀਣ ਕਾਰਨ ਇਕ ਵਿਅਕਤੀ ਦੀ ਮੌਤ

ਮੁਕੇਰੀਆਂ, 21 ਮਈ (ਰਾਮਗੜ੍ਹੀਆ)-ਥਾਣਾ ਮੁਕੇਰੀਆਂ ਅਧੀਨ ਪੈਂਦੇ ਪਿੰਡ ਘਸੀਟਪੁਰ ਵਿਖੇ ਵੋਟਾਂ ਵਾਲੇ ਦਿਨ 19 ਮਈ ਨੂੰ ਪਾਬੰਦੀ ਦੇ ਹੁਕਮਾਂ ਦੀ ਪਾਲਣਾ ਨਾ ਕਰਦਿਆਂ ਧੜੱਲੇ ਨਾਲ ਦੇਸੀ ਘਟੀਆ ਪੱਧਰ ਦੀ ਲਾਹਣ ਵੇਚੀ ਗਈ, ਜਿਸ ਕਾਰਨ ਇਕ ਵਿਅਕਤੀ ਦੀ ਇਹ ਘਟੀਆ ਸ਼ਰਾਬ ਪੀਣ ...

ਪੂਰੀ ਖ਼ਬਰ »

ਵਕੀਲ ਖਿਲਾਫ਼ ਮਾਮਲਾ ਦਰਜ ਕਰਨ 'ਤੇ ਵਕੀਲਾਂ ਵਲੋਂ ਅਦਾਲਤੀ ਕੰਮਕਾਜ ਠੱਪ

ਹੁਸ਼ਿਆਰਪੁਰ, 21 ਮਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਵਕੀਲਾਂ ਵਲੋਂ ਹੁਸ਼ਿਆਰਪੁਰ ਦੇ ਇਕ ਵਕੀਲ ਖਿਲਾਫ਼ ਮਾਮਲਾ ਦਰਜ ਕਰਨ ਦੇ ਰੋਸ 'ਚ ਅਦਾਲਤੀ ਕੰਮਕਾਜ ਦਾ ਬਾਈਕਾਟ ਕਰ ਕੇ ਇਕ ਰੋਜ਼ਾ ਹੜਤਾਲ ਕੀਤੀ ਗਈ ਅਤੇ ਪ੍ਰਧਾਨ ਐਡਵੋਕੇਟ ...

ਪੂਰੀ ਖ਼ਬਰ »

ਸੇਂਟ ਸੋਲਜਰ ਸਕੂਲ 'ਚ ਮਾਡਲ ਬਣਾਉਣ ਦੇ ਮੁਕਾਬਲੇ ਕਰਵਾਏ

ਗੜ੍ਹਸ਼ੰਕਰ, 21 ਮਈ (ਧਾਲੀਵਾਲ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਗੜ੍ਹਸ਼ੰਕਰ ਵਿਖੇ ਇੰਟਰ ਹਾਊਸ ਸਾਇੰਸ ਮਾਡਲ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਅੱਠਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਤਾ ਲਿਆ | ਪਿ੍ੰਸੀਪਲ ਸ਼ੈਲੀ ਭੱਲਾ ਦੀ ਅਗਵਾਈ ...

ਪੂਰੀ ਖ਼ਬਰ »

ਕਾਂਗਰਸੀ ਬੂਥ 'ਤੇ ਬੈਠਣ ਦੀਆਂ ਖ਼ਬਰਾ ਨਿਰਾਧਾਰ-ਵਿਧਾਇਕ ਰੌੜੀ

ਗੜ੍ਹਸ਼ੰਕਰ, 21 ਮਈ (ਸੁਮੇਸ਼ ਬਾਲੀ)-ਗੜ੍ਹਸ਼ੰਕਰ ਤੋਂ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਾਂਗਰਸ ਦੇ ਬੂਥ 'ਤੇ ਬੈਠਣ ਦੀਆਂ ਤਸਵੀਰਾਂ ਵਾਇਰਲ ਹੋਣ ਦਾ ਅੱਜ ਆਪਣੇ ਦਫ਼ਤਰ 'ਚ ਪੱਤਰਕਾਰਾਂ ਨਾਲ ਵਿਸ਼ੇਸ਼ ਮੁਲਾਕਾਤ ਦੌਰਾਨ ਖੰਡਨ ਕੀਤਾ | ਉਨ੍ਹਾਂ ਕਿਹਾ ਕਿ ਬਿੰਜੋ ਦੇ ...

ਪੂਰੀ ਖ਼ਬਰ »

ਸਾਲਾਨਾ ਸਮਾਗਮ ਦੌਰਾਨ ਪ੍ਰਸਿੱਧ ਰਾਗੀ ਜਥਿਆਂ ਨੇ ਹਾਜ਼ਰੀ ਲਗਵਾਈ

ਊਨਾ, 21 ਮਈ (ਗੁਰਪ੍ਰੀਤ ਸਿੰਘ ਸੇਠੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਪਿੰਡ ਚਤਾੜਾ 'ਚ ਬਾਬਾ ਚਰਨਜੀਤ ਸਿੰਘ ਦੇ ਆਸ਼ੀਰਵਾਦ ਤੇ ਪ੍ਰੇਰਣਾ ਸਦਕਾ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼ਰਧਾਪੂਰਵਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX