ਤਾਜਾ ਖ਼ਬਰਾਂ


ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  22 minutes ago
ਅਜਨਾਲਾ/ਫਗਵਾੜਾ, 19 ਨਵੰਬਰ (ਢਿੱਲੋਂ/ਕਿੰਨੜਾ) - ਪੰਜਾਬ ਸਰਕਾਰ ਵੱਲੋਂ ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ...
ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
. . .  59 minutes ago
ਵੇਰਕਾ, 19 ਨਵੰਬਰ (ਪਰਮਜੀਤ ਸਿੰਘ ਬੱਗਾ) - ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਅੱਜ ਸ਼ਾਮੇ ਮੋਟਰਸਾਈਕਲ ਸਵਾਰ ਅਣਪਛਾਤ ਨੌਜਵਾਨਾਂ...
ਖਾਲੜਾ ਸੈਕਟਰ ਤੋਂ ਤਿੰਨ ਪਾਕਿਸਤਾਨੀ ਕਾਬੂ
. . .  about 1 hour ago
ਖਾਲੜਾ, 19 ਨਵੰਬਰ (ਜੱਜਪਾਲ ਸਿੰਘ)¸ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐੱਸ.ਐੱਫ. ਦੀ ਸਰਹੱਦੀ ਚੌਂਕੀ ਡੱਲ ਅਧੀਨ ਆਉਂਦੇ ਏਰੀਏ ਵਿਚੋਂ ਤਿੰਨ ਪਾਕਿਸਤਾਨੀ ਵਿਅਕਤੀ ਜੋ ਕੰਡਿਆਲੀ ਤਾਰ ਪਾਰ ਕਰ ਕੇ ਭਾਰਤ ਆਉਣ ਦੀ ਕੋਸ਼ਿਸ਼ ਕਰ ਰਹੇ ਸਨ, ਨੂੰ...
ਯੂਥ ਕਾਂਗਰਸ ਵੱਲੋਂ ਕੱਲ੍ਹ ਕੀਤਾ ਜਾਵੇਗਾ ਸੰਸਦ ਦਾ ਘਿਰਾਓ
. . .  about 1 hour ago
ਨਵੀਂ ਦਿੱਲੀ, 19 ਨਵੰਬਰ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਕਾਂਗਰਸੀ ਆਗੂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦੀ ਐੱਸ.ਪੀ.ਜੀ ਸੁਰੱਖਿਆ ਵਾਪਸ ਲਏ ਜਾਣ ਦੇ ਰੋਸ ਵਜੋਂ ਯੂਥ ਕਾਂਗਰਸ...
ਨਵਾਂਸ਼ਹਿਰ ਤੋਂ ਵਿਧਾਇਕ ਅੰਗਦ ਸਿੰਘ ਸੈਣੀ ਦੇ ਵਿਆਹ ਸਮਾਗਮ ਦੀਆ ਤਸਵੀਰਾਂ
. . .  about 2 hours ago
ਲੋਕ ਸਭਾ ਦੀ ਕਾਰਵਾਈ ਕੱਲ੍ਹ ਤੱਕ ਦੇ ਲਈ ਮੁਲਤਵੀ
. . .  about 3 hours ago
ਨਵੀਂ ਦਿੱਲੀ, 19 ਨਵੰਬਰ- ਲੋਕ ਸਭਾ ਦੀ ਕਾਰਵਾਈ ਬੁੱਧਵਾਰ ਸਵੇਰੇ 11 ਵਜੇ ਤੱਕ ਦੇ ਲਈ ਮੁਲਤਵੀ ਕਰ ਦਿੱਤੀ...
ਹੈਰੋਇਨ ਸਮੇਤ ਪੁਲਿਸ ਕਾਂਸਟੇਬਲ ਕਾਬੂ
. . .  about 3 hours ago
ਲੁਧਿਆਣਾ, 19 ਨਵੰਬਰ (ਰੁਪੇਸ਼)- ਲੁਧਿਆਣਾ ਪੁਲਿਸ 'ਚ ਤਾਇਨਾਤ ਸੀਨੀਅਰ ਕਾਂਸਟੇਬਲ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਐੱਸ.ਟੀ.ਐਫ ਰੇਂਜ ਲੁਧਿਆਣਾ...
ਉੜੀਸਾ 'ਚ ਕਮਲ ਹਾਸਨ ਡਾਕਟਰੇਟ ਦੀ ਆਨਰੇਰੀ ਡਿਗਰੀ ਨਾਲ ਸਨਮਾਨਿਤ
. . .  about 3 hours ago
ਭੁਵਨੇਸ਼ਵਰ, 19 ਨਵੰਬਰ- ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਅੱਜ ਭੁਵਨੇਸ਼ਵਰ 'ਚ ਸਿਨੇਮਾ ਦੇ ਖੇਤਰ 'ਚ ਦਿੱਤੇ ਯੋਗਦਾਨ ਦੇ ਲਈ ਦੱਖਣੀ ਫ਼ਿਲਮ ਇੰਡਸਟਰੀ ਦੇ ਸੁਪਰਸਟਾਰ ਕਮਲ ਹਾਸਨ..
ਵਿਜੀਲੈਂਸ ਟੀਮ ਵੱਲੋਂ ਰਿਸ਼ਵਤ ਲੈਂਦੇ ਏ.ਐੱਸ.ਆਈ ਕਾਬੂ
. . .  about 3 hours ago
ਪਠਾਨਕੋਟ, 19 ਨਵੰਬਰ (ਆਰ. ਸਿੰਘ) - ਵਿਜੀਲੈਂਸ ਵਿਭਾਗ ਦੀ ਟੀਮ ਵੱਲੋਂ ਥਾਣਾ ਮਾਮੂਨ 'ਚ ਤੈਨਾਤ ਇੱਕ ਸਹਾਇਕ ਸਬ ਇੰਸਪੈਕਟਰ ਨੂੰ ਚਾਰ ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ...
ਚੰਗਾਲੀਵਾਲਾ ਮਾਮਲਾ : ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਜਗਮੇਲ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  about 4 hours ago
ਲਹਿਰਾਗਾਗਾ, 19 ਨਵੰਬਰ (ਸੂਰਜ ਭਾਨ ਗੋਇਲ) - ਪਿੰਡ ਚੰਗਾਲੀਵਾਲਾ ਵਿਖੇ ਜਗਮੇਲ ਸਿੰਘ ਦੀ ਲਾਸ਼ ਦਾ ਪੀ.ਜੀ.ਆਈ ਚੰਡੀਗੜ੍ਹ ਤੋਂ ਇੱਥੇ ਪਹੁੰਚਣ 'ਤੇ ਸਖ਼ਤ ਸੁਰੱਖਿਆ...
ਰਾਜਸਥਾਨ ਨਗਰ ਨਿਗਮ ਚੋਣਾਂ 'ਚ ਕਾਂਗਰਸ ਦੀ ਬੱਲੇ-ਬੱਲੇ
. . .  about 4 hours ago
ਜੈਪੁਰ, 19 ਨਵੰਬਰ- ਰਾਜਸਥਾਨ ਨਗਰ ਨਿਗਮ ਦੇ ਨਤੀਜੇ ਐਲਾਨ ਦਿੱਤੇ ਗਏ ਹਨ ਜਿਸ 'ਚ ਕਾਂਗਰਸ ਜੇਤੂ ਰਹੀ ਹੈ। ਉੱਥੇ ਹੀ ਇਨ੍ਹਾਂ ਚੋਣਾਂ 'ਚ ਭਾਜਪਾ ਦੂਸਰੇ ...
ਕੈਪਟਨ ਦੀ ਮੰਗ ਨੂੰ ਮੰਨਦਿਆਂ ਗੂਗਲ ਨੇ ਹਟਾਈ ਭਾਰਤ ਵਿਰੋਧੀ ਮੋਬਾਇਲ ਐਪ
. . .  about 4 hours ago
ਚੰਡੀਗੜ੍ਹ, 19 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੰਗ ਨੂੰ ਮੰਨਦਿਆਂ ਗੂਗਲ ਨੇ ਆਪਣੇ ਪਲੇ ਸਟੋਰ ਤੋਂ ਭਾਰਤ ਵਿਰੋਧੀ ਮੋਬਾਇਲ ਐਪਲੀਕੇਸ਼ਨ '2020 ਸਿੱਖ ਰੈਫਰੈਂਡਮ' ਨੂੰ ਤੁਰੰਤ...
ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ (ਸੋਧ) ਬਿੱਲ ਰਾਜ ਸਭਾ 'ਚ ਪਾਸ
. . .  about 4 hours ago
ਨਵੀਂ ਦਿੱਲੀ, 19 ਨਵੰਬਰ- ਲੋਕ ਸਭਾ ਤੋਂ ਬਾਅਦ ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ (ਸੋਧ) ਬਿੱਲ ਅੱਜ ਰਾਜ...
ਵਿਜੀਲੈਂਸ ਪੁਲਿਸ ਮੋਗਾ ਵਲੋਂ ਰਿਸ਼ਵਤ ਲੈਂਦਾ ਥਾਣੇਦਾਰ ਰੰਗੇ ਹੱਥੀਂ ਕਾਬੂ
. . .  about 5 hours ago
ਮੋਗਾ, 19 ਨਵੰਬਰ (ਗੁਰਤੇਜ ਸਿੰਘ ਬੱਬੀ)- ਅੱਜ ਵਿਜੀਲੈਂਸ ਪੁਲਿਸ ਮੋਗਾ ਵਲੋਂ ਇੱਕ ਥਾਣੇਦਾਰ ਨੂੰ 2500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਜਗਰਾਜ ਸਿੰਘ...
ਦਿੱਲੀ 'ਚ ਇੱਕ ਪੇਪਰ ਗੋਦਾਮ 'ਚ ਲੱਗੀ ਭਿਆਨਕ ਅੱਗ
. . .  about 5 hours ago
ਨਵੀਂ ਦਿੱਲੀ, 19 ਨਵੰਬਰ- ਦਿੱਲੀ ਦੇ ਅਲੀਪੁਰ 'ਚ ਸਥਿਤ ਪੇਪਰ ਗੋਦਾਮ 'ਚ ਮੰਗਲਵਾਰ ਨੂੰ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਖ਼ਬਰ ਮਿਲਦਿਆਂ ...
ਦਿੱਲੀ 'ਚ ਪ੍ਰਦੂਸ਼ਣ ਗੰਭੀਰ ਚਿੰਤਾ ਦਾ ਵਿਸ਼ਾ ਹੈ : ਮਨੀਸ਼ ਤਿਵਾੜੀ
. . .  about 5 hours ago
ਪ੍ਰਿਯੰਕਾ ਨੇ ਬਚਪਨ ਦੀ ਤਸਵੀਰ ਸਾਂਝੀ ਕਰਕੇ ਕੀਤਾ ਦਾਦੀ ਇੰਦਰਾ ਗਾਂਧੀ ਨੂੰ ਯਾਦ
. . .  about 6 hours ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਨੇ ਬੰਬੇ ਹਾਈਕੋਰਟ ਦੇ ਬਾਹਰ ਕੀਤਾ ਪ੍ਰਦਰਸ਼ਨ
. . .  about 6 hours ago
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਗੱਲਬਾਤ ਰਹੀ ਬੇਸਿੱਟਾ
. . .  about 6 hours ago
ਆਈ. ਪੀ. ਐੱਸ. ਅਧਿਕਾਰੀ ਖੱਟੜਾ ਬਣੇ ਪੀ. ਏ. ਪੀ. ਜਲੰਧਰ ਦੇ ਡੀ. ਆਈ. ਜੀ.
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਜੇਠ ਸੰਮਤ 551

ਗੁਰਦਾਸਪੁਰ / ਬਟਾਲਾ / ਪਠਾਨਕੋਟ

ਵੱਖ ਰਹਿ ਰਹੀ ਪਤਨੀ ਨੰੂ ਜਬਰਦਸਤੀ ਅਗਵਾ ਕਰਨ ਦੀ ਅਸਫ਼ਲ ਕੋਸ਼ਿਸ਼-ਪਤੀ ਸਮੇਤ ਅਣਪਛਾਤਿਆਂ ਿਖ਼ਲਾਫ਼ ਮਾਮਲਾ ਦਰਜ

ਗੁਰਦਾਸਪੁਰ, 21 ਮਈ (ਆਰਿਫ਼)-ਅੱਜ ਗੀਤਾ ਭਵਨ ਮੁਹੱਲੇ ਆਪਣੇ ਪਤੀ ਤੋਂ ਵੱਖ ਰਹਿ ਰਹੀ ਇਕ ਔਰਤ ਨੰੂ ਉਸੇ ਦੇ ਪਤੀ ਵਲੋਂ ਜਬਰਦਸਤੀ ਕੁੱਟਮਾਰ ਕਰਕੇ ਅਗਵਾ ਕੀਤੇ ਜਾਣ ਦੀ ਅਸਫਲ ਕੋਸ਼ਿਸ਼ ਕੀਤੀ ਗਈ | ਇਸ ਸਬੰਧੀ ਪੀੜਤ ਔਰਤ ਸਰਬਜੀਤ ਕੌਰ ਪਤਨੀ ਮਨਜੀਤ ਸਿੰਘ ਨੇ ਪੁਲਿਸ ਨੰੂ ...

ਪੂਰੀ ਖ਼ਬਰ »

ਥਰੀ ਫੇਜ਼ ਬਿਜਲੀ ਸਪਲਾਈ ਨੂੰ ਤਰਸਣ ਲੱਗੇ ਵੋਟਾਂ ਲੰਘਣ ਤੋਂ ਬਾਅਦ ਕਿਸਾਨ

ਵਡਾਲਾ ਬਾਂਗਰ, 21 ਮਈ (ਭੁੰਬਲੀ)-ਲੋਕ ਸਭਾ ਚੋਣਾਂ ਦੀ 19 ਤਾਰੀਕ ਲੰਘਣ ਤੋਂ ਬਾਅਦ ਹੁਣ ਕਿਸਾਨ ਟਿਊਬਵੈੱਲਾਂ ਦੀ ਥਰੀ ਫੇਜ਼ ਬਿਜਲੀ ਸਪਲਾਈ ਨੂੰ ਤਰਸਣ ਲੱਗੇ ਹਨ | ਵੋਟਾਂ ਤੋਂ ਪਹਿਲਾਂ ਇਹ ਥਰੀ ਫੇਜ਼ ਬਿਜਲੀ ਸਪਲਾਈ ਕਿਸਾਨਾਂ ਨੂੰ ਕਰੀਬ 20-25 ਦਿਨਾਂ ਤੋਂ 8-10 ਘੰਟੇ ਲਗਾਤਾਰ ...

ਪੂਰੀ ਖ਼ਬਰ »

ਸੰਜੀਵ ਸ਼ਰਮਾ ਪੰਜਾਬ ਪ੍ਰਦੇਸ਼ ਕਾਂਗਰਸ ਦਾ ਬੁਲਾਰਾ ਨਿਯੁਕਤ

ਬਟਾਲਾ, 21 ਮਈ (ਕਾਹਲੋਂ)-ਪੰਜਾਬ ਪ੍ਰਦੇਸ਼ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ ਵਲੋਂ ਬਟਾਲਾ ਦੇ ਨੌਜਵਾਨ ਕਾਂਗਰਸੀ ਆਗੂ ਸੰਜੀਵ ਸ਼ਰਮਾ ਪੁੱਤਰ ਰਾਮ ਕੁਮਾਰ ਸ਼ਰਮਾ ਨੂੰ ਮੀਡੀਆ ਤੇ ਪਾਰਟੀ ਦੇ ਬੁਲਾਰੇ ਵਜੋਂ ਜ਼ਿੰਮੇਵਾਰੀ ਦਿੱਤੀ ਗਈ ਹੈ | ਸ੍ਰੀ ਜਾਖੜ ਨੇ ਸੰਜੀਵ ...

ਪੂਰੀ ਖ਼ਬਰ »

ਬੇਰਿੰਗ ਕਾਲਜ ਬਟਾਲਾ ਦਾ ਪ੍ਰਾਸਪੈਕਟ ਰਿਲੀਜ਼

ਬਟਾਲਾ, 21 ਮਈ (ਕਾਹਲੋਂ)-ਬੇਰਿੰਗ ਯੂਨੀਅਨ ਕ੍ਰਿਸ਼ਚੀਅਨ ਕਾਲਜ ਬਟਾਲਾ ਵਿਖੇ ਪਿ੍ੰਸੀਪਲ ਪ੍ਰੋ: ਡਾ: ਐਡਵਰਡ ਮਸੀਹ ਦੀ ਰਹਿਨੁਮਾਈ ਹੇਠ 2019-20 ਦਾ ਪ੍ਰਾਸਪੈਕਟ ਰਿਲੀਜ਼ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਪਿ੍ੰਸੀਪਲ ਪ੍ਰੋ: ਡਾ: ਐਡਵਰਡ ਮਸੀਹ ਨੇ ਦੱਸਿਆ ...

ਪੂਰੀ ਖ਼ਬਰ »

ਹਸਪਤਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ

ਫਤਹਿਗੜ੍ਹ ਚੂੜੀਆਂ, 21 ਮਈ (ਬਾਠ, ਫੁੱਲ)-ਬੀਤੇ ਦਿਨੀ ਫਤਹਿਗੜ੍ਹ ਚੂੜੀਆਂ ਦੇ ਸਰਕਾਰੀ ਹਸਪਤਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ ਹੋ ਜਾਣ ਦੀ ਖ਼ਬਰ ਹੈ | ਇਸ ਸਬੰਧੀ ਅਵਤਾਰ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਤਲਵੰਡੀ ਰਾਮਾ ਨੇ ਦੱਸਿਆ ਕਿ ਉਹ ਆਪਣਾ ਸਪਲੈਂਡਰ ਮੋਟਰਸਾਈਕਲ ...

ਪੂਰੀ ਖ਼ਬਰ »

ਸਰਕਾਰੀ ਸੀਨੀ: ਸੈਕੰ: ਸਕੂਲ ਬੱਲਪੁਰੀਆਂ ਦੇ ਮਿਡ-ਡੇਅ-ਮੀਲ ਦਾ ਰਾਸ਼ਨ ਚੋਰੀ

ਬਟਾਲਾ, 21 ਮਈ (ਬੁੱਟਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਲਪੁਰੀਆਂ ਦੇ ਮਿਡ-ਡੇਅ-ਮੀਲ ਦਾ ਰਾਸ਼ਨ ਚੋਰੀ ਹੋਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਸੁਰਜੀਤ ਸਿੰਘ ਤੇ ਮੈਡਮ ਗੁਰਦੀਸ਼ ਕੌਰ ਨੇ ਦੱਸਿਆ ਕਿ ਜਦ ਉਨ੍ਹਾਂ ਸਕੂਲ ਪਹੰੁਚ ਕੇ ਦੇਖਿਆ ...

ਪੂਰੀ ਖ਼ਬਰ »

ਅੱਗ ਦੀ ਲਪੇਟ 'ਚ ਆਉਣ ਨਾਲ ਇਕ ਖੋਖਾ ਤੇ ਗੰਨੇ ਦੇ ਰਸ ਵਾਲੀ ਬੇਲਣਾ ਰੇਹੜੀ ਸੜ ਕੇ ਸੁਆਹ

ਗੁਰਦਾਸਪੁਰ, 21 ਮਈ (ਸੈਣੀ)-ਸਥਾਨਿਕ ਹਰਦੋਛੰਨੀ ਰੋਡ 'ਤੇ ਸਥਿਤ ਬਿਜਲੀ ਘਰ ਨੇੜੇ ਅਚਾਨਕ ਲੱਗੀ ਅੱਗ ਨਾਲ ਇਕ ਖੋਖੇ ਅਤੇ ਗੰਨੇ ਦਾ ਰਸ ਵੇਚਣ ਵਾਲੀ ਰੇਹੜੀ ਸੜ ਕੇ ਸੁਆਹ ਹੋਣ ਸਬੰਧੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼ਿੰਦਾ ਪੁੱਤਰ ਦੌਲਤ ਰਾਮ ...

ਪੂਰੀ ਖ਼ਬਰ »

ਬੱਬੇਹਾਲੀ ਵਲੋਂ ਵੋਟਰਾਂ ਦੇ ਸਹਿਯੋਗ ਲਈ ਧੰਨਵਾਦ

ਗੁਰਦਾਸਪੁਰ, 21 ਮਈ (ਆਰਿਫ਼)-ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਨੇ ਲੋਕ ਸਭਾ ਚੋਣਾਂ ਦੌਰਾਨ ਭਰਵਾਂ ਸਹਿਯੋਗ ਦੇਣ ਵਾਲੇ ਸਮੂਹ ਵੋਟਰਾਂ ਅਤੇ ਅਕਾਲੀ-ਭਾਜਪਾ ਵਰਕਰਾਂ ਦਾ ਧੰਨਵਾਦ ਕੀਤਾ ਹੈ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

-ਮਾਮਲਾ ਨਾਬਾਲਗ ਲੜਕੀ ਨਾਲ ਕੀਤੇ ਜਬਰ ਜਨਾਹ ਦਾ-

ਮਤਰਏ ਪਿਤਾ ਨੂੰ 10 ਸਾਲ ਦੀ ਕੈਦ ਤੇ 1 ਲੱਖ 20 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ

ਗੁਰਦਾਸਪੁਰ, 21 ਮਈ (ਸੈਣੀ)-ਮਾਣਯੋਗ ਅਦਾਲਤ ਵਲੋਂ ਇਕ ਵਿਅਕਤੀ ਨੰੂ ਜਬਰ ਜਨਾਹ ਦੇ ਮਾਮਲੇ 'ਚ 10 ਸਾਲ ਕੈਦ ਅਤੇ 1 ਲੱਖ 20 ਹਜ਼ਾਰ ਰੁਪਏ ਜੁਰਮਾਨੇ ਦੀ ਸਜਾ ਸੁਣਾਏ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਅਡੀਸ਼ਨਲ ਜੱਜ ਪ੍ਰੇਮ ਕੁਮਾਰ ਵਲੋਂ ਕੇਸ 'ਤੇ ...

ਪੂਰੀ ਖ਼ਬਰ »

ਪੁਰਾਣਾ ਸ਼ਾਲਾ ਫੋਕਲ ਪੁਆਇੰਟ ਦੀ ਇਮਾਰਤ ਖੰਡਰ ਬਣੀ

ਪੁਰਾਣਾ ਸ਼ਾਲਾ, 21 ਮਈ (ਅਸ਼ੋਕ ਸ਼ਰਮਾ)-ਸਥਾਨਿਕ ਫੋਕਲ ਪੁਆਇੰਟ ਦੀ ਇਮਾਰਤ ਦੀ ਹਾਲਤ ਬੇਹੱਦ ਖਸਤਾ ਹੋਈ ਪਈ ਹੈ | ਇਸ ਪਾਸੇ ਸਹਿਕਾਰੀ ਸਭਾਵਾਂ ਮਹਿਕਮਾ ਗੁਰਦਾਸਪੁਰ ਬਿਲਕੁਲ ਧਿਆਨ ਨਹੀਂ ਦੇ ਰਿਹਾ | ਜਿਸ ਕਰਕੇ ਕਿਸਾਨ, ਆੜ੍ਹਤੀ ਮਹਿਕਮੇ ਤੋਂ ਕਾਫ਼ੀ ਖਫ਼ਾ ਹੋਏ ਪਏ ਹਨ | ...

ਪੂਰੀ ਖ਼ਬਰ »

ਅੱਗ ਨਾਲ ਤਿੰਨ ਮੂਸਲ ਸੜੇ

ਧਿਆਨਪੁਰ, 21 ਮਈ (ਰਿਆੜ)-ਨਜ਼ਦੀਕ ਪਿੰਡ ਸ਼ਾਹਪੁਰ ਜਾਜਨ ਨਹਿਰ ਦੇ ਕੋਲ ਅਚਾਨਕ ਲੱਗੀ ਅੱਗ ਦੇ ਕਾਰਨ ਕਿਸਾਨਾਂ ਦੇ ਤਿੰਨ ਮੁੂਸਲ ਸੜ ਗਏ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਕਿਸਾਨ ਰਣਜੀਤ ਸਿੰਘ ਤੇ ਕਸ਼ਮੀਰ ਸਿੰਘ ਵਾਸੀ ਸ਼ਾਹਪੁਰ ਜਾਜਨ ਨੇ ਦੱਸਿਆ ਕਿ ਉਨ੍ਹਾਂ ...

ਪੂਰੀ ਖ਼ਬਰ »

ਰਿਆਲੀ 'ਚ ਕਣਕ ਦੀ ਫ਼ਸਲ ਸੜ ਜਾਣ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਐਨ.ਆਰ.ਆਈ. ਸੱਜਣਾਂ ਵਲੋਂ ਰਾਹਤ

ਅਲੀਵਾਲ, 21 ਮਈ (ਅਵਤਾਰ ਸਿੰਘ ਰੰਧਾਵਾ)-ਬੀਤੇ ਦਿਨੀ ਬਿਜਲੀ ਦੀਆਂ ਤਾਰਾਂ ਦਾ ਸ਼ਾਟ-ਸ਼ਰਕਟ ਹੋ ਜਾਣ ਕਰਕੇ ਪਿੰਡ ਰਿਆਲੀ ਦੇ ਕਿਸਾਨਾਂ ਦੀ ਕਰੀਬ 70 ਏਕੜ ਕਣਕ ਸੜ ਕੇ ਸੁਆਹ ਹੋ ਗਈ ਸੀ, ਜਿਸ ਕਰਕੇ ਗਰੀਬ ਕਿਸਾਨਾਂ ਦੀ ਸਮੇਂ ਮਾਰ ਹੋ ਜਾਣ ਕਰਕੇ ਉਨ੍ਹਾਂ ਨੂੰ ਆਰਥਿਕ ਤੰਗੀ ...

ਪੂਰੀ ਖ਼ਬਰ »

ਭਾਜਪਾ ਆਗੂਆਂ ਵਲੋਂ ਸਮੂਹ ਵਰਕਰਾਂ ਤੇ ਅਹੁਦੇਦਾਰਾਂ ਦਾ ਧੰਨਵਾਦ

ਦੀਨਾਨਗਰ/ਪੁਰਾਣਾ ਸ਼ਾਲਾ, 21 ਮਈ (ਸੰਧੂ/ਸੋਢੀ/ਸ਼ਰਮਾ/ਅਸ਼ੋਕ ਸ਼ਰਮਾ)-ਭਾਜਪਾ ਸ਼ਹਿਰੀ ਮੰਡਲ ਪ੍ਰਧਾਨ ਸੰਦੀਪ ਠਾਕੁਰ, ਭਾਜਪਾ ਅਨੁਸੂਚਿਤ ਜਾਤੀ ਮੋਰਚਾ ਦੇ ਸੂਬਾ ਉਪ ਪ੍ਰਧਾਨ ਕਮਲਜੀਤ ਚਾਵਲਾ, ਭਾਜਪਾ ਦੀ ਸੂਬਾ ਕਾਰਜਕਾਰਨੀ ਕਮੇਟੀ ਦੇ ਮੈਂਬਰ ਜੋਗਿੰਦਰ ਸਿੰਘ ਛੀਨਾ ...

ਪੂਰੀ ਖ਼ਬਰ »

ਫਾਦਰ ਜੋਸਫ਼ ਮੈਥਿਊ ਵਲੋਂ ਨਾਹਰ ਡਾਇਗਨੋਸਟਿਕ ਲੈਬੋਰਟਰੀ ਦਾ ਉਦਘਾਟਨ

ਧਾਰੀਵਾਲ, 21 ਮਈ (ਜੇਮਸ ਨਾਹਰ)-ਸਥਾਨਕ ਪੁਰਾਣਾ ਬੱਸ ਸਟੈਂਡ ਜੀ.ਟੀ. ਰੋਡ ਧਾਰੀਵਾਲ ਵਿਖੇ ਨਵੀਂ ਖੁੱਲੀ 'ਨਾਹਰ' ਡਾਇਗਨੋਸਟਿਕ ਲੈਬੋਰਟਰੀ ਦੇ ਉਦਘਾਟਨੀ ਸਮਾਰੋਹ ਦੌਰਾਨ ਸੰਤਨੀ ਤਰੀਜਾ ਕੈਥੋਲਿਕ ਚਰਚ ਸੋਹਲ ਦੇ ਪੈਰਿਸ਼ ਪ੍ਰੀਸ਼ਟ ਤੇ ਡੀਨ ਫਾਦਰ ਜੋਸਫ਼ ਮੈਥਿਊ ਨੇ ...

ਪੂਰੀ ਖ਼ਬਰ »

ਆੜ੍ਹਤੀ ਯੂਨੀਅਨ ਦੇ ਪ੍ਰਧਾਨ ਮਨਬੀਰ ਸਿੰਘ ਦੇਹੜ ਗਵਾਰ ਨਾਲ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

ਵਡਾਲਾ ਬਾਂਗਰ, 21 ਮਈ (ਭੁੰਬਲੀ)-ਇਲਾਕੇ ਦੇ ਸੀਨੀ: ਕਾਂਗਰਸੀ ਆਗੂ ਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਅਤੀ ਕਰੀਬੀ ਸਾਥੀਆਂ ਵਿਚੋਂ ਇਕ ਸਮਝੇ ਜਾਂਦੇ ਆੜ੍ਹਤੀ ਮਨਬੀਰ ਸਿੰਘ ਦੇਹੜ ਗਵਾਰ ਪ੍ਰਧਾਨ ਆੜ੍ਹਤੀ ਯੂਨੀ: ਨੂੰ ਉਸ ਵੇਲੇ ਡੂੰਘਾ ਸਦਮਾ ਲੱਗਾ, ਜਦੋਂ ...

ਪੂਰੀ ਖ਼ਬਰ »

ਵੁੱਡ ਬਲਾਜ਼ਮ ਸਕੂਲ 'ਚ ਇਨਾਮ ਵੰਡ ਸਮਾਰੋਹ ਕਰਵਾਇਆ

ਬਟਾਲਾ, 21 ਮਈ (ਕਾਹਲੋਂ)-ਵੁੱਡ ਬਲਾਜਮ ਸਕੂਲ ਬਟਾਲਾ 'ਚ ਪਿ੍ੰਸੀਪਲ ਐਨਸੀ ਦੀ ਅਗਵਾਈ ਹੇਠ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ 'ਚ ਵਿਦਿਆਰਥੀਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕਰਦਿਆਂ ਦਿੱਤੀਆਂ ਪੇਸ਼ਕਾਰੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਬਣੀਆਂ ਅਤੇ ਬੱਚਿਆਂ ...

ਪੂਰੀ ਖ਼ਬਰ »

ਸਹਾਰਾ ਕਲੱਬ ਨੇ ਬੇਰਿੰਗ ਕਾਲਜੀਏਟ ਸਕੂਲ 'ਚ ਪਾਣੀ ਬਚਾਓ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਬਟਾਲਾ, 21 ਮਈ (ਬੁੱਟਰ)-ਸਹਾਰਾ ਕਲੱਬ (ਰਜਿ:) ਬਟਾਲਾ ਵਲੋਂ ਪਾਣੀ ਬਚਾਓ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਬੇਰਿੰਗ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਵਿਖੇ ਪਾਣੀ ਬਚਾਉਣ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਦਿਨੋਂ-ਦਿਨ ਧਰਤੀ ਹੇਠਾਂ ਪਾਣੀ ਦਾ ...

ਪੂਰੀ ਖ਼ਬਰ »

ਫਾਦਰ ਪੌਲ ਨੂੰ ਸਕੂਲ ਕਮੇਟੀ ਤੇ ਬੱਚਿਆਂ ਵਲੋਂ ਨਿੱਘੀ ਵਿਦਾਇਗੀ

ਡੇਰਾ ਬਾਬਾ ਨਾਨਕ, 21 ਮਈ (ਸ਼ਰਮਾ, ਵਤਨ)-ਸੰਤ ਫਰਾਂਸਿਸ ਕਾਨਵੈਂਟ ਸਕੂਲ ਡੇਰਾ ਬਾਬਾ ਨਾਨਕ ਵਿਖੇ ਪੰਜ ਸਾਲ ਤੋਂ ਬਤੌਰ ਡਾਇਰੈਕਟਰ ਸੇਵਾਵਾਂ ਨਿਭਾਅ ਰਹੇ ਫਾਦਰ ਪੌਲ ਦੇ ਤਬਾਦਲੇ 'ਤੇ ਸਕੂਲ ਦੀ ਪਿ੍ੰਸੀਪਲ ਸਿਸਟਰ ਐਨਸਲੈਟ ਸਹਿਤ ਸਕੂਲ ਦੀ ਪ੍ਰਬੰਧਕ ਕਮੇਟੀ ਅਤੇ ...

ਪੂਰੀ ਖ਼ਬਰ »

ਵਿਸ਼ਵ ਕੈਂਸਰ ਸੰਭਾਲ ਚੈਰੀਟੇਬਲ ਟਰੱਸਟ ਵਲੋਂ ਮੁਫ਼ਤ ਮੈਡੀਕਲ ਕੈਂਪ ਕੱਲ੍ਹ

ਹਰਚੋਵਾਲ, 21 ਮਈ (ਰਣਜੋਧ ਸਿੰਘ ਭਾਮ)-ਵਿਸ਼ਵ ਕੈਂਸਰ ਸਿਹਤ ਚੈਰੀਟੇਬਲ ਟਰੱਸਟ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਇਕ ਮੁਫ਼ਤ ਮੈਡੀਕਲ ਚੈਕਅੱਪ ਕੈਂਪ 23 ਮਈ ਨੂੰ ਪਿੰਡ ਭਾਮੜੀ ਨੇੜੇ ਹਰਚੋਵਾਲ ਵਿਖੇ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

'ਅੱਤਵਾਦ ਵਿਰੋਧੀ ਦਿਵਸ' ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ

ਗੁਰਦਾਸਪੁਰ, 21 ਮਈ (ਸੈਣੀ)-ਅੱਤਵਾਦ ਵਿਰੋਧੀ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਸਥਾਨਿਕ ਪੰਚਾਇਤ ਭਵਨ ਵਿਖੇ ਕਰਵਾਇਆ ਗਿਆ | ਜਿਸ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਤੇਜਿੰਦਰਪਾਲ ਸਿੰਘ ਸੰਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਸਮੂਹ ਵਿਭਾਗਾਂ ਦੇ ...

ਪੂਰੀ ਖ਼ਬਰ »

ਤੰਬਾਕੂ ਦੀ ਵਰਤੋਂ ਨਾਲ ਮੂੰਹ ਤੇ ਗਲੇ ਦਾ ਕੈਂਸਰ ਤੇ ਸਾਹ ਰੋਗ ਹੋਣ ਦਾ ਖ਼ਦਸ਼ਾ-ਐਸ.ਐਮ.ਓ.

ਨੌਸ਼ਹਿਰਾ ਮੱਝਾ ਸਿੰਘ, 21 ਮਈ (ਤਰਸੇਮ ਸਿੰਘ ਤਰਾਨਾ)-ਮਨੁੱਖੀ ਸਿਹਤ ਲਈ ਅਤੀ ਖ਼ਤਰਨਾਕ ਤੰਬਾਕੂ ਦੀ ਵਰਤੋਂ ਤੋਂ ਪਰੇ ਰਹਿ ਕੇ ਮੂੰਹ ਤੇ ਗਲੇ ਦੇ ਕੈਂਸਰ ਤੇ ਸ਼ਾਹ ਵਾਲੀਆਂ ਬਿਮਾਰੀਆਂ ਦੀ ਗਿ੍ਫ਼ਤ ਤੋਂ ਬਚਿਆ ਜਾ ਸਕਦਾ ਹੈ | ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਸਿਹਤ ...

ਪੂਰੀ ਖ਼ਬਰ »

ਗਾਜੀਕੋਟ ਨਹਿਰੀ ਪੁਲ ਤੇ ਜੱਟੂਵਾਲ ਪੁਲ ਦੀ ਹਾਲਤ ਖਸਤਾ

ਪੁਰਾਣਾ ਸ਼ਾਲਾ, 21 ਮਈ (ਅਸ਼ੋਕ ਸ਼ਰਮਾ)-ਗੁਰਦਾਸਪੁਰ ਪੰਡੋਰੀ ਮਹੰਤਾਂ ਮੁੱਖ ਸੜਕ 'ਤੇ ਬਣੇ ਨਹਿਰੀ ਪੁਲ ਯੂ.ਬੀ.ਡੀ.ਸੀ. ਅਤੇ ਪਿੰਡ ਜੱਟੂਵਾਲ ਦੇ ਸਿਲਟਰ ਇਜੈਕਟਰ ਪੁਲ ਦੀ ਹਾਲਤ ਬੇਹੱਦ ਖਸਤਾ ਹੋਈ ਪਈ ਹੈ | ਮਹਿਕਮਾ ਲੋਕ ਨਿਰਮਾਣ ਵਿਭਾਗ ਗੁਰਦਾਸਪੁਰ ਨੇ ਪਿਛਲੇ 10 ਸਾਲਾਂ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਬਾਜੇਚੱਕ ਵਿਖੇ ਲਗਾਏ ਝੂਲਿਆਂ ਦਾ ਕੀਤਾ ਉਦਘਾਟਨ

ਗੁਰਦਾਸਪੁਰ, 21 ਮਈ (ਆਲਮਬੀਰ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਬਾਜੇਚੱਕ ਵਿਖੇ ਐਨ.ਆਰ.ਆਈ. ਮਨਜਿੰਦਰ ਸਿੰਘ ਧਾਲੀਵਾਲ ਵਲੋਂ ਬੱਚਿਆਂ ਲਈ ਝੂਲੇ ਲਗਾਏ ਗਏ ਝੂਲਿਆਂ ਉਦਘਾਟਨ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਵਿਨੋਦ ਮੱਤਰੀ ਵਲੋਂ ਕੀਤਾ ਗਿਆ | ਇਸ ਮੌਕੇ ਸਕੂਲ ਦੀ ਹੈੱਡ ...

ਪੂਰੀ ਖ਼ਬਰ »

'ਅੱਤਵਾਦ ਵਿਰੋਧੀ ਦਿਵਸ' ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ

ਗੁਰਦਾਸਪੁਰ, 21 ਮਈ (ਸੈਣੀ)-ਅੱਤਵਾਦ ਵਿਰੋਧੀ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਸਥਾਨਿਕ ਪੰਚਾਇਤ ਭਵਨ ਵਿਖੇ ਕਰਵਾਇਆ ਗਿਆ | ਜਿਸ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਤੇਜਿੰਦਰਪਾਲ ਸਿੰਘ ਸੰਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਸਮੂਹ ਵਿਭਾਗਾਂ ਦੇ ...

ਪੂਰੀ ਖ਼ਬਰ »

ਪੰਜਾਬ ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ ਵਿਖੇ ਅੱਤਵਾਦ ਵਿਰੋਧੀ ਦਿਵਸ ਸਬੰਧੀ ਸਮਾਗਮ ਕਰਵਾਇਆ

ਬਟਾਲਾ, 21 ਮਈ (ਕਾਹਲੋਂ)-ਗ੍ਰਹਿ ਵਿਭਾਗ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ ਵਲੋਂ ਦਫ਼ਤਰ ਨੰ: 2 ਬਟਾਲੀਅਨ ਬਟਾਲਾ ਵਿਖੇ ਵਿਸ਼ਵ ਅੱਤਵਾਦ ਵਿਰੋਧੀ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਲੋਕ ਨਿਰਮਾਣ ਵਿਭਾਗ ਨੇ ਕਰਮਚਾਰੀਆਂ ਨੂੰ ਬਿਨਾਂ ਕਿਸੇ ਨੋਟਿਸ ਦੇ ਨੌਕਰੀ ਤੋਂ ਕੀਤਾ ਬਰਖਾਸਤ

ਪਠਾਨਕੋਟ, 21 ਮਈ (ਚੌਹਾਨ)-ਬਿਨਾਂ ਕਿਸੇ ਸੂਚਨਾ ਦੇ ਨੌਕਰੀ ਤੋਂ ਬਰਖਾਸਤ ਕੀਤੇ ਲੋਕ ਨਿਰਮਾਣ ਵਿਭਾਗ ਦੇ ਕਰਮਚਾਰੀਆਂ ਨੇ ਆਪਣੀ ਨੌਕਰੀ ਬਹਾਲੀ ਦੀ ਮੰਗ ਰੱਖੀ ਹੈ | ਵਿਭਾਗ ਅਧੀਨ ਇਲੈਕਟ੍ਰੀਕਲ ਆਊਟ ਸੋਰਸਿਜ਼ ਸਟਾਫ਼ ਕਰਮਚਾਰੀਆਂ ਜਿਨ੍ਹਾਂ 'ਚ ਸ਼ਿਵ ਕੈਲਾਸ਼, ਸੁਖਦੇਵ ...

ਪੂਰੀ ਖ਼ਬਰ »

ਮਾਡਰਨ ਸੰਦੀਪਨੀ ਸਕੂਲ ਵਿਖੇ ਏਥਿਕਲ ਹੈਕਿੰਗ ਅਤੇ ਸਾਈਬਰ ਸਕਿਊਰਿਟੀ ਵਿਸ਼ੇ 'ਤੇ ਦੋ ਰੋਜ਼ਾ ਸੈਮੀਨਾਰ

ਪਠਾਨਕੋਟ, 21 ਮਈ (ਆਰ.ਸਿੰਘ)-ਮਾਡਰਨ ਸੰਦੀਪਨੀ ਸਕੂਲ ਪਠਾਨਕੋਟ ਵਿਖੇ ਕੰਪਿਊਟਰ ਵਿਭਾਗ ਵੱਲੋਂ ਪਿ੍ੰਸੀਪਲ ਨੀਰਜ ਮੋਹਨ ਪੁਰੀ ਦੀ ਪ੍ਰਧਾਨਗੀ ਵਿਚ ਏਥਿਕਲ ਹੈਕਿੰਗ ਅਤੇ ਸਾਈਬਰ ਸਕਿਉਰਿਟੀ ਵਿਸ਼ੇ 'ਤੇ ਦੋ ਰੋਜ਼ਾ ਸੈਮੀਨਾਰ ਲਗਾਇਆ ਗਿਆ | ਜਿਸ 'ਚ ਆਈ. ਆਈ. ਟੀ. ਰੁੜਕੀ ਦੇ ...

ਪੂਰੀ ਖ਼ਬਰ »

ਕਰਮਚਾਰੀਆਂ ਦੀਆਂ ਮੰਗਾਂ ਵੱਲ ਧਿਆਨ ਦੇਵੇ ਪ੍ਰਦੇਸ਼ ਸਰਕਾਰ-ਰਜਿੰਦਰ ਕੁਮਾਰ

ਪਠਾਨਕੋਟ, 21 ਮਈ (ਚੌਹਾਨ)-ਪੰਜਾਬ ਵਿਚ ਕਰਮਚਾਰੀਆਂ ਦੀਆਂ ਮੰਗਾਂ ਨੰੂ ਲੈ ਕੇ ਪਿਛਲੇਦੋ ਸਾਲਾਂ ਤੋਂ ਸੜਕਾਂ 'ਤੇ ਉਤਰ ਕੇ ਸੰਘਰਸ਼ ਕਰ ਰਹੇ ਹਨ | ਕਰਮਚਾਰੀਆਂ ਨੇ ਆਪਣਾ ਗੁੱਸਾ ਲੋਕ ਸਭਾ ਚੋਣਾਂ ਵਿਚ ਦਿਖਾਇਆ | ਪਰ ਕਾਂਗਰਸ ਸਰਕਾਰ ਸ਼ਾਇਦ ਅਜੇ ਵੀ ਨਹੀਂ ਜਾਗੀ | ਜਿਸ ਕਰਕੇ ...

ਪੂਰੀ ਖ਼ਬਰ »

ਜ਼ਿਲ੍ਹਾ ਪਠਾਨਕੋਟ ਵਿਖੇ ਵੋਟਾਂ ਦੀ ਗਿਣਤੀ ਲਈ ਲਗਾਏ ਸਟਾਫ਼ ਨੂੰ ਦਿੱਤੀ ਟ੍ਰੇਨਿੰਗ

ਪਠਾਨਕੋਟ, 21 ਮਈ (ਆਰ. ਸਿੰਘ)-ਲੋਕ ਸਭਾ ਦੀਆਂ ਚੋਣਾਂ-2019 ਦੇ ਸਬੰਧ 'ਚ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਤਿੰਨਾਂ ਅਸੈਂਬਲੀ ਸੈਗਮੈਂਟਾਂ ਦੇ 574 ਪੋਲਿੰਗ ਸਟੇਸ਼ਨਾਂ ਤੇ ਕਰਵਾਈ ਵੋਟਿੰਗ ਦੀ ਗਿਣਤੀ 23 ਮਈ ਨੂੰ ਐਸ.ਐਮ.ਡੀ.ਆਰ.ਐਸ.ਡੀ. ਕਾਲਜ ਪਠਾਨਕੋਟ ...

ਪੂਰੀ ਖ਼ਬਰ »

ਸ਼ਹੀਦ ਮੱਖਣ ਸਿੰਘ ਸਕੂਲ ਦੀ ਹਰਪ੍ਰੀਤ ਦਾ ਪੀ.ਐਸ.ਟੀ.ਐਮ.ਈ. ਪ੍ਰੀਖਿਆ ਵਿਚ ਜ਼ਿਲੇ੍ਹ 'ਚੋਂ ਪਹਿਲਾ ਸਥਾਨ

ਪਠਾਨਕੋਟ, 21 ਮਈ (ਸੰਧੂ)-ਸ਼ਹੀਦ ਮੱਖਣ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਪਠਾਨਕੋਟ ਦੀ ਵਿਦਿਆਰਥਣ ਹਰਪ੍ਰੀਤ ਕੌਰ ਨੇ ਪੀ.ਐਸ.ਟੀ.ਐਮ.ਈ. ਪ੍ਰੀਖਿਆ ਵਿਚ ਜ਼ਿਲੇ੍ਹ ਵਿਚੋਂ ਪਹਿਲਾਂ ਅਤੇ ਸ਼ਿਵਾਨੀ ਨੇ ਦੂਜਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕਰ ...

ਪੂਰੀ ਖ਼ਬਰ »

ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਅੱਤਵਾਦ ਅਤੇ ਹਿੰਸਾ ਦਾ ਡਟ ਕੇ ਵਿਰੋਧ ਕਰਨ ਦਾ ਪ੍ਰਣ ਦਿਵਾਇਆ

ਪਠਾਨਕੋਟ, 21 ਮਈ (ਸੰਧੂ/ਆਰ. ਸਿੰਘ)-ਅੱਤਵਾਦ ਵਿਰੋਧੀ ਦਿਵਸ ਦੇ ਸਬੰਧ 'ਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਵਧੀਕ ਡਿਪਟੀ ਕਮਿਸ਼ਨਰ(ਜ) ਰਾਜੀਵ ਕੁਮਾਰ ਵਰਮਾ ਦੀ ਅਗਵਾਈ ਹੇਠ ਅੱਤਵਾਦ ਵਿਰੋਧੀ ਦਿਵਸ ਮਨਾਇਆ ਗਿਆ | ਇਸ ਮੌਕੇ ਉਨ੍ਹਾਂ ਜ਼ਿਲ੍ਹਾ ...

ਪੂਰੀ ਖ਼ਬਰ »

ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ ਵਜ਼ੀਫ਼ਾ ਰਾਸ਼ੀ ਭੇਟ

ਪਠਾਨਕੋਟ, 21 ਮਈ (ਸੰਧੂ)-ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ ਸੁਸਾਇਟੀ ਦੇ ਪ੍ਰਧਾਨ ਵਿਜੇ ਪਾਸੀ ਦੀ ਪ੍ਰਧਾਨਗੀ ਹੇਠ ਸਥਾਨਿਕ ਹੈਪੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਮਾਗਮ ਹੋਇਆ | ਜਿਸ ਵਿਚ ਸਕੂਲ ਦੇ ਪਿ੍ੰਸੀਪਲ ਰਾਮ ਮੂਰਤੀ ਸ਼ਰਮਾ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ...

ਪੂਰੀ ਖ਼ਬਰ »

ਪੈਪਸੀਕੋ ਕੰਪਨੀ 'ਚ ਲੇਬਰ ਦਾ ਕੰਮ ਕਰਦੇ ਮਜ਼ਦੂਰ ਦੀ ਮੌਤ

ਮਾਧੋਪੁਰ, 21 ਮਈ (ਨਰੇਸ਼ ਮਹਿਰਾ)-ਇੰਡਸਟਰੀ ਗ੍ਰੋਥ ਸੈਂਟਰ ਵਿਖੇ ਪੈਪਸੀਕੋ ਕੰਪਨੀ 'ਚ ਕੰਮ ਕਰਦੇ ਇਕ ਮਜ਼ਦੂਰ ਦੀ ਢਿੱਡ ਪੀੜ ਪੈਣ ਕਰਕੇ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਥਾਣਾ ਸ਼ਾਹਪੁਰ ਕੰਢੀ ਦੇ ਏ.ਐਸ.ਆਈ. ਦਿਲਬਾਗ ਸਿੰਘ ਨੇ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਵਾਰਡ ਨੰਬਰ-35 'ਚ ਪਾਣੀ ਦੀ ਕਿੱਲਤ ਨੂੰ ਲੈ ਕੇ ਲੋਕ ਪ੍ਰੇਸ਼ਾਨ

ਪਠਾਨਕੋਟ, 21 ਮਈ (ਆਰ. ਸਿੰਘ)- ਵਾਰਡ ਨੰਬਰ-35 ਪਠਾਨਕੋਟ ਦੇ ਅਧੀਨ ਆਉਂਦੇ ਇਲਾਕੇ ਵਿਚ ਪੀਣ ਯੋਗ ਪਾਣੀ ਦੀ ਕਿੱਲਤ ਨੂੰ ਲੈ ਕੇ ਲੋਕ ਕਾਫ਼ੀ ਪ੍ਰੇਸ਼ਾਨ ਹਨ | ਪਰ ਉਕਤ ਸਮੱਸਿਆ ਬਾਰੇ ਪਤਾ ਹੋਣ ਦੇ ਬਾਵਜੂਦ ਵੀ ਪ੍ਰਸ਼ਾਸਨ ਹੱਥ 'ਤੇ ਹੱਥ ਧਰ ਕੇ ਬੈਠਾ ਹੈ | ਇਸ ਸਬੰਧ ਵਿਚ ...

ਪੂਰੀ ਖ਼ਬਰ »

ਰੋਜ਼ਾਨਾ ਲੱਖਾਂ ਰੁਪਏ ਦੇ ਦਰੱਖ਼ਤ ਹੋ ਰਹੇ ਚੋਰੀ, ਵਣ ਵਿਭਾਗ ਬਣਿਆ ਮੂਕ ਦਰਸ਼ਕ

ਮਾਧੋਪੁਰ, 21 ਮਈ (ਨਰੇਸ਼ ਮਹਿਰਾ)-ਮਾਧੋਪੁਰ ਤੋਂ ਸੁਜਾਨਪੁਰ ਨੰੂ ਜਾਂਦੀ ਨਹਿਰ ਦੇ ਪਟੜੀ ਕਿਨਾਰੇ ਲੱਗੇ ਬਣ ਵਿਭਾਗ ਦੇ ਸਰਕਾਰੀ ਕੀਮਤੀ ਦਰਖਤਾਂ ਨੰੂ ਰੋਜ਼ਾਨਾ ਹੀ ਵਣ ਮਾਫ਼ੀਆ ਵਲੋਂ ਕੱਟਿਆ ਤੇ ਅੱਗ ਲਗਾ ਕੇ ਫੂਕਿਆ ਜਾ ਰਿਹਾ ਹੈ | ਪਰ ਵਣ ਵਿਭਾਗ ਸਭ ਕੁਝ ਦੇਖਦੇ ਹੋਏ ...

ਪੂਰੀ ਖ਼ਬਰ »

ਅੱਤਵਾਦ ਦਾ ਡਟ ਕੇ ਵਿਰੋਧ ਕਰਨ ਦਾ ਲਿਆ ਪ੍ਰਣ

ਸ਼ਾਹਪੁਰ ਕੰਢੀ, 21 ਮਈ (ਰਣਜੀਤ ਸਿੰਘ)-ਰਣਜੀਤ ਸਾਗਰ ਡੈਮ ਪ੍ਰਸ਼ਾਸਨ ਵਲੋਂ ਨਿਗਰਾਨ ਇੰਜੀ: ਸੁਧੀਰ ਗੁਪਤਾ ਦੀ ਅਗਵਾਈ ਹੇਠ ਮੁੱਖ ਇੰਜੀਨੀਅਰ ਦੇ ਦਫ਼ਤਰ ਸਾਹਮਣੇ ਸਹੰੁ ਚੁੱਕ ਸਮਾਗਮ ਕਰਵਾਇਆ ਗਿਆ | ਜਿਸ 'ਚ ਰਣਜੀਤ ਸਾਗਰ ਡੈਮ ਦੇ ਉੱਚ ਅਧਿਕਾਰੀਆਂ ਤੇ ਕਰਮਚਾਰੀਆਂ ਨੇ ...

ਪੂਰੀ ਖ਼ਬਰ »

ਕੰਪਿਊਟਰ ਲੈਬ ਦਾ ਕੀਤਾ ਉਦਘਾਟਨ

ਸ਼ਾਹਪੁਰ ਕੰਢੀ, 21 ਮਈ (ਰਣਜੀਤ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਾਹਪੁਰ ਕੰਢੀ ਟਾਊਨਸ਼ਿਪ ਵਿਖੇ ਪਿ੍ੰਸੀਪਲ ਮਧੂਰਮਾ ਗੁਰਨਾਲ ਦੀ ਪ੍ਰਧਾਨਗੀ ਹੇਠ ਉਦਘਾਟਨ ਸਮਾਗਮ ਕਰਵਾਇਆ ਗਿਆ | ਜਿਸ ਵਿਚ ਐਸ.ਈ. ਹੈੱਡ ਕਵਾਟਰ ਰਣਜੀਤ ਸਾਗਰ ਡੈਮ ਸੁਧੀਰ ਗੁਪਤਾ ਅਤੇ ...

ਪੂਰੀ ਖ਼ਬਰ »

ਪੰਜਾਬ ਸਟੇਟ ਬਾਕਸਿੰਗ ਚੈਂਪੀਅਨਸ਼ਿਪ ਲਈ ਟ੍ਰਾਇਲ ਗੁਰਦਾਸ ਨੰਗਲ ਵਿਖ਼ੇ ਹੋਣਗੇ

ਧਾਰੀਵਾਲ, 21 ਮਈ (ਸਵਰਨ ਸਿੰਘ)-ਤੀਸਰੀ ਯੂਥ ਪੰਜਾਬ ਸਟੇਟ ਬਾਕਸਿੰਗ ਚੈਂਪੀਅਨਸ਼ਿਪ 2019 ਵਿਚ ਹਿੱਸਾ ਲੈਣ ਲਈ ਜ਼ਿਲ੍ਹਾ ਗੁਰਦਾਸਪੁਰ ਦੀ ਵਧੀਆ ਟੀਮ ਬਣਾਉਣ ਲਈ ਬਾਕਸਿੰਗ ਖਿਡਾਰੀਆਂ ਦੇ ਟ੍ਰਾਇਲ ਬਾਬਾ ਅਜੈ ਸਿੰਘ ਖ਼ਾਲਸਾ ਕਾਲਜ ਗੁਰਦਾਸ ਨੰਗਲ ਵਿਖੇ 25 ਮਈ ਨੂੰ ਹੋਣ ਜਾ ...

ਪੂਰੀ ਖ਼ਬਰ »

ਓਵਰਲੋਡ ਟਰੈਕਟਰ ਪਲਟਿਆ-ਡਰਾਈਵਰ ਵਾਲ ਵਾਲ ਬਚਿਆ

ਡਮਟਾਲ, 21 ਮਈ (ਰਾਕੇਸ਼ ਕੁਮਾਰ)- ਪਠਾਨਕੋਟ-ਜਲੰਧਰ ਕੌਮੀ ਮਾਰਗ 'ਤੇ ਕੁਝ ਟਰੈਕਟਰ ਟਰਾਲੀ ਵਾਲੇ ਆਪਣੇ ਟਰੈਕਟਰ ਟਰਾਲੀ ਓਵਰਲੋਡ ਧੂੜੀ ਭਰ ਕੇ ਸ਼ਰੇਆਮ ਵਿਭਾਗ ਦੀਆਂ ਧੱਜੀਆਂ ਉਡਾ ਰਹੇ ਹਨ | ਜਿਸ 'ਤੇ ਅੱਜ ਇਕ ਟਰੈਕਟਰ ਟਰਾਲੀ ਵਾਲਾ ਆਪਣੀ ਟਰਾਲੀ ਵਿਚ ਓਵਰਲੋਡ ਧੂੜੀ ਭਰ ...

ਪੂਰੀ ਖ਼ਬਰ »

ਲੋਕ ਆਪਣੇ ਬੱਚਿਆਂ ਦਾ ਕਲਾਨੌਰ ਦੇ ਸਰਕਾਰੀ ਕਾਲਜ 'ਚ ਦਾਖ਼ਲਾ ਕਰਵਾਉਣ-ਗੋਰਾਇਆ

* ਸਰਕਾਰੀ ਕਾਲਜ 'ਚ ਕਿੱਤਾ ਮੁਖੀ ਕੋਰਸ ਲਈ ਵੀ ਬੱਚਿਆਂ 'ਚ ਉਤਸ਼ਾਹ ਕਲਾਨੌਰ, 21 ਮਈ (ਪੁਰੇਵਾਲ)-ਮਾਰਕੀਟ ਕਮੇਟੀ ਕਲਾਨੌਰ ਦੇ ਸਾਬਕਾ ਵਾਇਸ ਚੇਅਰਮੈਨ ਜਥੇ: ਬਲਰਾਜ ਸਿੰਘ ਗੋਰਾਇਆ ਨੇ ਸਾਥੀ ਕਾਂਗਰਸੀ ਵਰਕਰਾਂ ਸਮੇਤ ਗੱਲਬਾਤ ਦੌਰਾਨ 12ਵੀਂ ਪਾਸ ਕਰਨ ਵਾਲੇ ਬੱਚਿਆਂ ਨੂੰ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੇ ਬਾਹਰ ਲੱਗਾ ਗੰਦਗੀ ਦਾ ਢੇਰ ਦੇ ਰਿਹੈ ਬਿਮਾਰੀਆਂ ਨੂੰ ਸੱਦਾ

ਵਡਾਲਾ ਗ੍ਰੰਥੀਆਂ, 21 ਮਈ (ਕਾਹਲੋਂ)-ਬੇਸ਼ੱਕ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ ਅਤੇ ਸਕੂਲਾਂ ਨੂੰ ਸਮਾਰਟ ਸਕੂਲ ਵੀ ਬਣਾਇਆ ਜਾ ਰਿਹਾ ਹੈ, ਪਰ ਕਾਦੀਆਂ-ਬਟਾਲਾ ਰੋਡ ਉਪਰ ਅੱਡਾ ਵਡਾਲਾ ...

ਪੂਰੀ ਖ਼ਬਰ »

ਨਾਨਕਸਰ ਗੁਰਦੁਆਰੇ ਦੀ ਗੋਲਕ ਭੰਨੀ-ਲੱਖਾਂ ਰੁਪਏ ਚੋਰੀ

ਕਾਹਨੂੰਵਾਨ, 21 ਮਈ (ਹਰਜਿੰਦਰ ਸਿੰਘ ਜੱਜ)-ਥਾਣਾ ਕਾਹਨੂੰਵਾਨ ਅਧੀਨ ਪੈਂਦੇ ਗੁਰਦੁਆਰਾ ਨਾਨਕਸਰ ਭਿੱਟੇਵੱਡ ਵਿਖੇ ਬੀਤੀ ਰਾਤ ਚੋਰ ਗਿਰੋਹ ਵਲੋਂ ਗੁਰਦੁਆਰੇ ਦੀ ਗੋਲਕ ਦਾ ਤਾਲਾ ਖੋਲ੍ਹ ਕੇ ਉਸ ਵਿਚੋਂ ਲੱਖਾਂ ਰੁਪਏ ਚੋਰੀ ਕਰ ਲਏ ਜਾਣ ਦੀ ਖ਼ਬਰ ਮਿਲੀ ਹੈ | ਮੌਕੇ 'ਤੇ ...

ਪੂਰੀ ਖ਼ਬਰ »

ਜੀਆ ਲਾਲ ਮਿੱਤਲ ਸਕੂਲ ਵਿਖੇ ਯੈਲੋ ਡੇਅ ਮਨਾਇਆ

ਗੁਰਦਾਸਪੁਰ, 21 ਮਈ (ਸੈਣੀ)-ਸਥਾਨਿਕ ਜੀਆ ਲਾਲ ਮਿੱਤਲ ਡੀ.ਏ.ਵੀ. ਪਬਲਿਕ ਸਕੂਲ ਵਿਖੇ ਪ੍ਰਾਇਮਰੀ ਰੰਗਾਂ ਦੇ ਅੰਤਰਗਤ ਯੈਲੋ ਡੇਅ ਮਨਾਇਆ ਗਿਆ | ਇਸ ਮੌਕੇ ਬੱਚੇ ਯੈਲੋ ਕੱਪੜੇ ਪਾ ਕੇ ਸਕੂਲ ਪਹੰੁਚੇ ਅਤੇ ਨਾਲ ਖਿਡੌਣੇ ਤੇ ਫਲ ਵੀ ਲੈ ਕੇ ਆਏ | ਇਸ ਮੌਕੇ ਸਮੂਹ ਸਕੂਲ ਸਟਾਫ਼ ਵੀ ...

ਪੂਰੀ ਖ਼ਬਰ »

ਕੌਣ ਬਣੇਗਾ ਗੁਰਸਿੱਖ ਪਿਆਰਾ ਦੀ ਪ੍ਰੀਖਿਆ 'ਚ ਘੱਲੂਘਾਰਾ ਸਕੂਲ ਦੀ ਸਿਮਰਨਜੀਤ ਕੌਰ ਨੇ ਦੂਸਰਾ ਰਾਉਂਡ ਕੀਤਾ ਪਾਸ

* 10 ਹਜ਼ਾਰ ਦਾ ਸਨਮਾਨ ਕੀਤਾ ਹਾਸਲ ਕਾਹਨੂੰਵਾਨ, 21 ਮਈ (ਹਰਜਿੰਦਰ ਸਿੰਘ ਜੱਜ)-ਗੁਰੂ ਨਾਨਕ ਇੰਟਰਨੈਸ਼ਨਲ ਕੀਰਤਨ ਕੌਾਸਲ ਜੰਮੂ ਵਲੋਂ ਚਲਾਈ ਗਈ ਪ੍ਰਤੀਯੋਗਤਾ ਕੌਣ ਬਣੇਗਾ ਗੁਰਸਿੱਖ ਪਿਆਰਾ ਦੀ ਧਾਰਮਿਕ ਪ੍ਰੀਖਿਆਵਾਂ ਦੀ ਲੜੀ ਵਿਚੋਂ ਛੋਟਾ ਘੱਲੂਘਾਰਾ ਸ਼ਹੀਦ ...

ਪੂਰੀ ਖ਼ਬਰ »

ਨੰਗਲੀ ਅਕੈਡਮਿਕਸ ਸਕੂਲ ਦੀ ਵਿਦਿਆਰਥਣ ਭਾਸ਼ਣ ਪ੍ਰਤੀਯੋਗਤਾ 'ਚ ਦੂਸਰੇ ਸਥਾਨ 'ਤੇ

ਗੁਰਦਾਸਪੁਰ, 21 ਮਈ (ਆਰਿਫ਼)-ਨੰਗਲੀ ਅਕੈਡਮਿਕਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਬਿਆਸ ਸਹੋਦਿਆ ਇੰਟਰਨੈਸ਼ਨਲ ਸਕੂਲ ਵਲੋਂ ਕਰਵਾਈ ਗਈ ਭਾਸ਼ਣ ਪ੍ਰਤੀਯੋਗਤਾ 'ਚ ਭਾਗ ਲਿਆ | ਜਿਸ 'ਚ ਸਕੂਲ ਦੀ 6ਵੀਂ ਜਮਾਤ ਤੋਂ 10ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਇਸ ਪ੍ਰਤੀਯੋਗਤਾ ...

ਪੂਰੀ ਖ਼ਬਰ »

ਬੀ.ਐਮ.ਐਸ.ਐਮ. ਕਾਲਜ ਆਫ਼ ਐਜੂਕੇਸ਼ਨ ਵਲੋਂ ਐਨ.ਐਸ.ਐਸ. ਕੈਂਪ ਲਗਾਇਆ

ਕਲਾਨੌਰ, 21 ਮਈ (ਪੁਰੇਵਾਲ)-ਸਥਾਨਕ ਕਸਬੇ 'ਚ ਸਥਿਤ ਬਾਬਾ ਮੇਹਰ ਸਿੰਘ ਮੈਮੋਰੀਅਲ ਕਾਲਜ ਆਫ਼ ਐਜੂਕੇਸ਼ਨ ਕਲਾਨੌਰ ਵਲੋਂ ਐਨ.ਐਸ.ਐਸ. ਦਾ ਇਕ ਦਿਨ ਕੈਂਪ ਲਗਾਇਆ ਗਿਆ | ਇਸ ਸਬੰਧ 'ਚ ਕਾਲਜ ਦੇ ਬੱਚਿਆਂ ਨੂੰ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਇੰਜੀ. ਕੁਲਵਿੰਦਰ ਸਿੰਘ ਵਲੋਂ ...

ਪੂਰੀ ਖ਼ਬਰ »

ਐਸ.ਐਸ. ਬਾਜਵਾ ਮੈਮੋਰੀਅਲ ਸਕੂਲ ਕਾਦੀਆਂ 'ਚ ਦਾਖ਼ਲੇ ਲਈ ਭਾਰੀ ਉਤਸ਼ਾਹ

ਬਟਾਲਾ, 21 ਮਈ (ਕਾਹਲੋਂ)-ਸਥਾਨਕ ਐਸ.ਐਸ. ਬਾਜਵਾ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਦਾਖਲੇ ਲਈ ਭਾਰੀ ਉਤਸ਼ਾਹ ਪਾਇਆ ਗਿਆ | ਸਕੂਲ ਵਿਚ ਨਰਸਰੀ ਦਾਖਲੇ ਲਈ 160 ਬੱਚਿਆਂ ਦੀ ਰਜਿਸਟ੍ਰੇਸ਼ਨ ਵਿਚੋਂ 100 ਬੱਚਿਆਂ ਦੀ ਚੋਣ ਨਾਲ ਦਾਖਲਾ ਪੂਰਾ ਹੋ ਗਿਆ ਹੈ | ਇਸੇ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਸੈਮੀਨਾਰ ਕਰਵਾਇਆ

ਗੁਰਦਾਸਪੁਰ, 21 ਮਈ (ਸੈਣੀ)-ਸਥਾਨਿਕ ਬਹਿਰਾਮਪੁਰ ਰੋਡ 'ਤੇ ਸਥਿਤ ਗੁਰਦਾਸਪੁਰ ਪਬਲਿਕ ਸਕੂਲ ਵਿਖੇ ਰੈੱਡ ਕਰਾਸ ਨਸ਼ਾ ਛਡਾਓ ਅਤੇ ਪੁਨਰਵਾਸ ਕੇਂਦਰ ਵਲੋਂ ਨਸ਼ਿਆਂ ਸਬੰਧੀ ਇਕ ਸੈਮੀਨਾਰ ਲਗਾਇਆ ਗਿਆ | ਜਿਸ ਵਿਚ ਪ੍ਰੋਜੈਕਟ ਡਾਇਰੈਕਟ ਰੋਮੇਸ਼ ਮਹਾਜਨ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਨੌਜਵਾਨ ਪੀੜ੍ਹੀ ਨੂੰ ਮਾਨਮੱਤੇ ਇਤਿਹਾਸ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ-ਬਾਬਾ ਲੱਖਾ ਸਿੰਘ

ਪਠਾਨਕੋਟ, 21 ਮਈ (ਚੌਹਾਨ)-ਸਿੱਖ ਨੌਜਵਾਨਾਂ ਵਿਚ ਵੱਧ ਰਹੇ ਪਤਿਤਪੁਣੇ ਅਤੇ ਨਸ਼ਿਆਂ ਦੇ ਰੁਝਾਨ ਨੰੂ ਠੱਲ੍ਹ ਪਾਉਣ ਲਈ ਸਿੱਖ ਪੰਥ ਦੇ ਗੌਰਵਮਈ ਵਿਰਸੇ ਅਤੇ ਮਾਨਮੱਤੇ ਇਤਿਹਾਸ ਪ੍ਰਤੀ ਜਾਗਰੂਕ ਕਰਨਾ ਸਮੇਂ ਦੀ ਮੁੱਖ ਲੋੜ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਧਿਆਨਪੁਰ ਤੋਂ ਖਹਿਰਾ ਸੁਲਤਾਨ ਤੱਕ ਲਾਈਟਾਂ ਲਗਾਉਣ ਦੀ ਮੰਗ

ਧਿਆਨਪੁਰ, 21 ਮਈ (ਰਿਆੜ)-ਲੋਕ ਯੁਵਾ ਸ਼ਕਤੀ ਪਾਰਟੀ ਦੇ ਕੌਮੀ ਚੇਅਰਮੈਨ ਸਤਿਨਾਮ ਸਿੰਘ ਬਾਜਵਾ ਦੀ ਵਿਸ਼ੇਸ਼ ਮੀਟਿੰਗ ਪਿੰਡ ਖਹਿਰਾ ਸੁਲਤਾਨ 'ਚ ਹੋਣ ਮੌਕੇ ਉਨ੍ਹਾਂ ਨੇ ਜ਼ੇਲ੍ਹ ਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਕੋਲੋਂ ਧਿਆਨਪੁਰ ਤੋਂ ਖਹਿਰਾ ਸੁਲਤਾਨ ...

ਪੂਰੀ ਖ਼ਬਰ »

ਗਊ ਸੇਵਾ ਸੰਗਠਨ ਦੀ ਗਊਸ਼ਾਲਾ ਦੀਆਂ ਮੁਸ਼ਕਿਲਾਂ ਸਬੰਧੀ ਮੀਟਿੰਗ

ਪਠਾਨਕੋਟ, 21 ਮਈ (ਆਰ. ਸਿੰਘ)-ਗਊ ਸੇਵਾ ਸੰਗਠਨ ਵਲੋਂ ਡੇਹਰੀਵਾਲ ਸਥਿਤ ਗਊਸ਼ਾਲਾ ਵਿਚ ਪ੍ਰਧਾਨ ਮਨਮਹੇਸ਼ ਬਿੱਲਾ ਦੀ ਅਗਵਾਈ ਹੇਠ ਮੀਟਿੰਗ ਹੋਈ | ਗਊਸ਼ਾਲਾ ਵਿਚ ਆਉਣ ਵਾਲੇ ਪਸ਼ੂਆਂ ਦੀ ਸਾਂਭ-ਸੰਭਾਲ ਵਿਚ ਪੇਸ਼ ਆ ਰਹੀਆਂ ਸਮੱਸਿਆਵਾਂ ਤੇ ਵਿਚਾਰ-ਵਟਾਂਦਰਾ ਕੀਤਾ ਗਿਆ | ...

ਪੂਰੀ ਖ਼ਬਰ »

ਵੋਟਾਂ ਦੀ ਗਿਣਤੀ ਨੂੰ ਲੈ ਕੇ ਤਿਆਰ ਕਰਵਾਏ ਜਾ ਰਹੇ ਹਨ ਹਾਲ

ਪਠਾਨਕੋਟ, 21 ਮਈ (ਆਰ.ਸਿੰਘ)-ਲੋਕ ਸਭਾ ਚੋਣ ਦੀ ਜ਼ਿਲ੍ਹਾ ਪਠਾਨਕੋਟ ਦੀ ਕਾਊਾਟਿੰਗ ਇਕ ਹੀ ਜਗ੍ਹਾ 'ਤੇ ਐਸ.ਐਮ.ਡੀ.ਆਰ.ਐਸ.ਡੀ. ਕਾਲਜ ਪਠਾਨਕੋਟ ਵਿਚ ਹੋਵੇਗੀ | ਇਸ ਦੇ ਲਈ ਤਿੰਨਾਂ ਹਲਕਿਆਂ ਦੇ ਵੱਖ-ਵੱਖ ਕਾਊਾਟਿੰਗ ਹਾਲ ਬਣਾਏ ਗਏ ਹਨ | ਭੋਆ ਹਲਕੇ ਦੀ ਕਾਊਾਟਿੰਗ ਬਾਕਸਿੰਗ ...

ਪੂਰੀ ਖ਼ਬਰ »

ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਨੂੰ ਦਿੱਤੀਆਂ ਸ਼ਰਧਾਂਜਲੀਆਂ

ਪਠਾਨਕੋਟ, 21 ਮਈ (ਚੌਹਾਨ)-ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਭਾਰਤ ਰਤਨ ਰਾਜੀਵ ਗਾਂਧੀ ਨੰੂ ਉਨ੍ਹਾਂ ਦੇ 28ਵੇਂ ਸ਼ਹੀਦੀ ਦਿਹਾੜੇ 'ਤੇ ਯਾਦ ਕੀਤਾ ਗਿਆ | ਇੱਥੇ ਜ਼ਿਲ੍ਹਾ ਕਾਂਗਰਸ ਭਵਨ ਵਿਖੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਬੈਂਸ ਅਤੇ ਸੀਨੀਅਰ ਕਾਂਗਰਸੀ ਆਗੂ ਤੇ ...

ਪੂਰੀ ਖ਼ਬਰ »

ਆਰ.ਆਰ. ਬਾਵਾ ਕਾਲਜੀਏਟ ਸਕੂਲ ਵਿਖੇ ਤੰਬਾਕੂ ਦਿਵਸ ਸਬੰਧੀ ਗਤੀਵਿਧੀਆਂ ਕਰਵਾਈਆਂ

ਬਟਾਲਾ, 21 ਮਈ (ਕਾਹਲੋਂ)-ਆਰ.ਆਰ. ਬਾਵਾ ਡੀ.ਏ.ਵੀ. ਕਾਲਜੀਏਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਾਲਜ ਪਿ੍ੰ: ਪ੍ਰੋ: ਡਾ: ਨੀਰੂ ਚੱਢਾ ਦੀ ਆਗਿਆ ਨਾਲ ਸਕੂਲ ਕੋਆਰਡੀਨੇਟਰ ਪ੍ਰੋ: ਸੁਨੀਲ ਤੇ ਸਕੂਲ ਦੇ ਇੰਚਾਰਜ ਪ੍ਰੋ: ਏਕਤਾ ਭੰਡਾਰੀ (ਮੁਖੀ ਸਾਇੰਸ ਵਿਭਾਗ) ਦੀ ਅਗਵਾਈ ...

ਪੂਰੀ ਖ਼ਬਰ »

ਚੋਣਾਂ ਤੋਂ ਅਗਲੇ ਦਿਨ ਸ਼ਰਾਬੀਆਂ ਨੂੰ ਸ਼ਰਾਬ ਦੀ ਜਗ੍ਹਾ ਮਿਲੀਆਂ 'ਝਿੜਕਾਂ'

ਕਾਲਾ ਅਫਗਾਨਾ, 21 ਮਈ (ਅਵਤਾਰ ਸਿੰਘ ਰੰਧਾਵਾ)-ਹੋਈਆਂ ਲੋਕ ਸਭਾ ਚੋਣਾਂ ਤੋਂ ਕਈ ਦਿਨ ਪਹਿਲਾਂ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵਲੋਂ ਆਪਣੇ-ਆਪਣੇ ਉਮੀਦਵਾਰਾਂ ਨੂੰ ਜ਼ਿਆਦਾ ਵੋਟਾਂ ਪਵਾਉਣ ਦੇ ਮਨਸੂਬੇ ਦੇ ਨਾਲ ਕਈ ਤਰ੍ਹਾਂ ਦੇ ਵੋਟਰਾਂ ਨੂੰ ਲਾਲਚ ਦੇਣ ਦੇ ਨਾਲ-ਨਾਲ ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ 'ਤੇ ਹੋਵੇ ਅਨੁਸ਼ਾਸਨੀ ਕਾਰਵਾਈ-ਜਗਦੀਸ਼ ਧਾਰੀਵਾਲ

ਧਾਰੀਵਾਲ, 21 ਮਈ (ਸਵਰਨ ਸਿੰਘ)-ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਿਖ਼ਲਾਫ ਬੇਫ਼ਜ਼ੂਲ ਬਿਆਨਬਾਜ਼ੀ ਬੇਹੱਦ ਨਿੰਦਣਯੋਗ ਹੈ | ਇਸ ਗੱਲ ਦਾ ਪ੍ਰਗਟਾਵਾ ਪੰਜਾਬ ਕਾਾਗਰਸ ਯੂਥ ਵੈਲਫ਼ੇਅਰ ਸੈੱਲ ਦੇ ਉਪ ...

ਪੂਰੀ ਖ਼ਬਰ »

ਬਰੇਨਵੇਵਜ਼ ਨੇ ਲਗਵਾਇਆ 12 ਦਿਨਾਂ 'ਚ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ * ਆਈਲਟਸ ਤੇ ਪੀ.ਟੀ.ਈ. 'ਚ ਵੀ ਕਰ ਰਿਹੈ ਰਿਕਾਰਡ ਕਾਇਮ

ਗੁਰਦਾਸਪੁਰ, 21 ਮਈ (ਆਰਿਫ਼)-ਸਥਾਨਿਕ ਜੇਲ੍ਹ ਰੋਡ, ਗੁਰਦਾਸਪੁਰ ਵਿਖੇ ਵਿਦਿਆਰਥੀਆਂ ਨੰੂ ਆਈਲੈਟਸ ਅਤੇ ਪੀ.ਟੀ.ਈ. ਦੀਆਂ ਬਿਹਤਰੀਨ ਸੇਵਾਵਾਂ ਪ੍ਰਦਾਨ ਕਰਨ ਵਿਚ ਜ਼ਿਲ੍ਹਾ ਗੁਰਦਾਸਪੁਰ ਦੀ ਨਾਮਵਰ ਸੰਸਥਾ ਬਰੇਨਵੇਵਜ ਨੇ 12 ਦਿਨਾਂ 'ਚ ਟੀ.ਐਸ. ਸੈਣੀ, ਗੁਰਦਾਸਪੁਰ ਦਾ ...

ਪੂਰੀ ਖ਼ਬਰ »

ਸਿਟੀ ਕਾਂਗਰਸ ਬਟਾਲਾ ਨੇ ਰਾਜੀਵ ਗਾਂਧੀ ਦੀ ਬਰਸੀ ਮਨਾਈ

ਬਟਾਲਾ, 21 ਮਈ (ਬੁੱਟਰ)-ਸਥਾਨਕ ਕਾਂਗਰਸ ਭਵਨ ਵਿਖੇ ਸਿਟੀ ਕਾਂਗਰਸ ਵਲੋਂ ਸਿਟੀ ਪ੍ਰਧਾਨ ਸਵਰਨ ਮੁੱਢ ਦੀ ਅਗਵਾਈ 'ਚ ਭਾਰਤ ਦੇ ਸਵਰਗੀ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਬਰਸੀ ਮਨਾਈ ਗਈ | ਹਾਜ਼ਰ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਰਾਜੀਵ ਗਾਂਧੀ ਦੀ ਤਸਵੀਰ 'ਤੇ ਫੁੱਲ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਰਾਜੀਵ ਗਾਂਧੀ ਨੂੰ ਨਿੱਘੀ ਸ਼ਰਧਾਂਜਲੀ

ਗੁਰਦਾਸਪੁਰ, 21 ਮਈ (ਆਰਿਫ਼)-ਜ਼ਿਲ੍ਹਾ ਕਾਂਗਰਸ ਪ੍ਰਧਾਨ ਰੌਸ਼ਨ ਜੋਸਫ਼ ਅਤੇ ਸਮੂਹ ਪਾਰਟੀ ਅਹੁਦੇਦਾਰਾਂ ਨੇ ਰਾਜੀਵ ਗਾਂਧੀ ਦੀ 28ਵੀਂ ਬਰਸੀ 'ਤੇ ਉਨ੍ਹਾਂ ਨੰੂ ਨਿੱਘੀ ਸ਼ਰਧਾਂਜਲੀ ਦਿੱਤੀ | ਇਸ ਮੌਕੇ ਪ੍ਰਧਾਨ ਰੌਸ਼ਨ ਜੋਸਫ਼ ਨੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਸਵ: ਰਾਜੀਵ ਗਾਂਧੀ ਨੰੂ ਯਾਦ ਕਰਦਿਆਂ ਦੱਸਿਆ ਕਿ 21 ਮਈ 1991 ਨੰੂ ਉਹ ਦੇਸ ਸੇਵਾ ਦੌਰਾਨ ਸ਼ਹੀਦ ਹੋਏ ਅਤੇ ਪੂਰਾ ਦੇਸ਼ ਉਨ੍ਹਾਂ ਵਲੋਂ ਕੀਤੇ ਕੰਮਾਂ ਨੰੂ ਹਮੇਸ਼ਾ ਯਾਦ ਰੱਖੇਗਾ | ਇਸ ਮੌਕੇ ਪ੍ਰਧਾਨ ਦਰਸ਼ਨ ਮਹਾਜਨ, ਰਮਨ ਨਈਅਰ, ਰਜਵੰਤ ਕੌਰ, ਅਸ਼ੋਕ ਕੁਮਾਰ, ਜਸਵੰਤ ਸਿੰਘ, ਪਲਵਿੰਦਰ ਕੌਰ, ਵਰਿੰਦਰ ਕੁਮਾਰ, ਵਿਰੂ ਮਸੀਹ, ਸੱਤਿਆ ਦੇਵੀ, ਪਾਲ ਪਲਵਾਰ, ਐਡਮਿਨ ਮੈਥਿਊ, ਜੋਫ਼ਨ, ਜਸਪਾਲ ਸਿੰਘ, ਨਰਿੰਦਰ ਕੁਮਾਰ, ਮੰਗਲ ਸਿੰਘ, ਯੁੱਧਵੀਰ ਹੱਲਾ, ਅਮਨਦੀਪ ਕੌਰ ਰੰਧਾਵਾ, ਰਾਜ ਕੁਮਾਰ ਐਸ.ਸੀ., ਬਲਵਿੰਦਰ ਸਿੰਘ, ਰਮਨ ਕੋਛੜ, ਪੰਕਜ ਮਹਾਜਨ, ਸੁਭਾਸ਼ ਮੱਲ, ਲਾਲ ਮਸੀਹ ਲਾਲੀ, ਓਮ ਪ੍ਰਕਾਸ਼ ਸ਼ਰਮਾ, ਗੁਰਵਿੰਦਰ ਲਾਲ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX