ਲੁਧਿਆਣਾ, 21 ਮਈ (ਪਰਮਿੰਦਰ ਸਿੰਘ ਆਹੂਜਾ)-ਲੋਕ ਸਭਾ ਹਲਕਾ ਲੁਧਿਆਣਾ ਲਈ ਵੋਟਾਂ ਦੀ ਗਿਣਤੀ ਵੀਰਵਾਰ ਨੂੰ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਕੀਤੀ ਜਾਵੇਗੀ | ਗਿਣਤੀ ਲਈ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਪ੍ਰਬੰਧ ਲਗਾਤਾਰ ਮੁਕੰਮਲ ਕੀਤੇ ਜਾ ਰਹੇ ਹਨ | ...
ਲੁਧਿਆਣਾ, 21 ਮਈ (ਅਮਰੀਕ ਸਿੰਘ ਬੱਤਰਾ)-ਸ਼ਹਿਰ 'ਚੋਂ ਨਿਕਲਦੇ ਕੂੜੇ ਦੀ ਸਹੀ ਢੰਗ ਨਾਲ ਸੰਭਾਲ ਕਰਨ ਤੇ 'ਸਵੱਛ ਭਾਰਤ ਮੁਹਿੰਮ' ਨੂੰ ਸਫ਼ਲ ਕਰਨ 'ਚ ਨਗਰ ਨਿਗਮ ਪ੍ਰਸ਼ਾਸਨ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਕਿਉਂਕਿ ਮਾਡਲ ਮਿਊਾਸਪਲ ਸਾਲਿਡ ਵੇਸਟ ...
ਲੁਧਿਆਣਾ, 21 ਮਈ (ਅਮਰੀਕ ਸਿੰਘ ਬੱਤਰਾ)-ਮੁੱਖ ਕੂੜਾਘਰ ਜਮਾਲਪੁਰ ਵਿਚ ਮੰਗਲਵਾਰ ਸਵੇਰੇ ਮੁੜ ਅੱਗ ਲੱਗ ਗਈ ਜਿਸ 'ਤੇ ਸ਼ਾਮ 4 ਵਜੇ ਫਾਇਰ ਬਿ੍ਗੇਡ ਵਿਭਾਗ ਦੇ ਸਟਾਫ਼ ਨੇ ਬੜੀ ਜੱਦੋ ਜਹਿਦ ਤੋਂ ਬਾਅਦ ਕਾਬੂ ਪਾਇਆ | ਇਲਾਕਾ ਨਿਵਾਸੀ ਹਰਮਿੰਦਰ ਸਿੰਘ, ਬੰਤ ਸਿੰਘ ਨੇ ਦੱਸਿਆ ...
ਲੁਧਿਆਣਾ, 21 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜਮਾਲਪੁਰ ਨੇੜੇ ਅੱਜ ਸਵੇਰੇ ਹੋਏ ਇਕ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਪ੍ਰੇਮ ਵੱਲਭ ਵਜੋਂ ਕੀਤੀ ਗਈ ਹੈ | ਪ੍ਰੇਮ ਅੱਜ ਸਵੇਰੇ ਜਮਾਲਪੁਰ ਨੇੜੇ ਜਾ ਰਿਹਾ ਸੀ ਕਿ ਇਕ ...
ਲੁਧਿਆਣਾ, 21 ਮਈ (ਬੀ. ਐਸ. ਬਰਾੜ)-ਗਡਵਾਸੂ ਯੂਨੀਵਰਸਿਟੀ ਦੇ ਮੁਲਾਜ਼ਮ ਸਤਤਿੰਦਰ ਸਿੰਘ ਦੀ ਆਪਣੀ ਚੋਣ ਡਿਊਟੀ ਤੋਂ ਪਰਤਦਿਆਂ ਘਰ ਪਹੁੰਚਣ 'ਤੇ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਬਹਾਦਰ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੇ ਦੱਸਿਆ ਕਿ ਸਤਤਿੰਦਰ ਸਿੰਘ ਗਡਵਾਸੂ 'ਚ ...
ਲੁਧਿਆਣਾ, 21 ਮਈ (ਬੀ.ਐਸ.ਬਰਾੜ)-ਪੀ.ਏ.ਯੂ ਇੰਪਲਾਈਜ਼ ਯੂਨੀਅਨ ਤੇ ਪੀ.ਏ.ਯੂ ਫੋਰਥ ਕਲਾਸ ਵਰਕਰਜ਼ ਯੂਨੀਅਨ ਵਲੋਂ ਨਾਨ-ਟੀਚਿੰਗ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਮਨਵਾਉਣ ਲਈ 26 ਜੂਨ ਤੋਂ ਸ਼ੂਰੂ ਕੀਤਾ ਸੰਘਰਸ਼ ਅੱਜ ਪੀ.ਏ.ਯੂ ਦੇ ਅਧਿਕਾਰੀਆਂ ਵਲੋਂ ਮੰਗਾਂ ਮੰਨ ਲੈਣ ਉਪਰੰਤ ਸਮਾਪਤ ਕਰ ਦਿੱਤਾ ਗਿਆ | ਯੂਨੀਅਨ ਤੇ ਪੀ.ਏ.ਯੂ ਫੋਰਥ ਕਲਾਸ ਵਰਕਰਜ਼ ਯੂਨੀਅਨ ਵਲੋਂ ਵਿਸ਼ਾਲ ਰੈਲੀ ਕੀਤੀ ਗਈ | ਜਿਸ ਵਿਚ ਵੱਡੀ ਗਿਣਤੀ 'ਚ ਪੁਰਸ਼ ਤੇ ਮਹਿਲਾ ਮੁਲਾਜ਼ਮ ਇੱਕਠੇ ਹੋਏ | ਇਸ ਮੌਕੇ ਯੂਨੀਅਨ ਦੇ ਪ੍ਰਧਾਨ ਬਲਦੇਵ ਸਿੰਘ ਵਾਲੀਆ ਨੇ ਦੱਸਿਆ ਕਿ ਅਧਿਕਾਰੀ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਦੇ ਸਬੰਧ 'ਚ ਹੋਈ ਮੀਟਿੰਗ ਵਿਚ ਅਧਿਕਾਰੀਆਂ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਮੰਨ ਲਈਆਂ ਗਈਆਂ ਹਨ | ਰੈਲੀ ਨੂੰ ਮਨਮੋਹਣ ਸਿੰਘ ਜਨਰਲ ਸਕੱਤਰ, ਗੁਰਪ੍ਰੀਤ ਸਿੰਘ ਢਿੱਲੋਂ, ਲਾਲ ਬਹਾਦਰ ਯਾਦਵ, ਨਵਨੀਤ ਸ਼ਰਮਾ, ਦਰਸਨ ਸਿੰਘ, ਗੁਰਇਕਬਾਲ ਸਿੰਘ ਸੋਹੀ, ਧਰਮਿੰਦਰ ਸਿੰਘ ਤੇ ਪੀ.ਏ.ਯੂ ਫੋਰਥ ਕਲਾਸ ਵਰਕਰਜ਼ ਯੂਨੀਅਨ ਦੇ ਪ੍ਰਧਾਨ ਮੋਹਨ ਚੰਦ ਨੇ ਸੰਬੋਧਨ ਕੀਤਾ | ਇਸ ਤੋਂ ਇਲਾਵਾ ਮੋਹਣ ਲਾਲ, ਕੇਸ਼ਵ ਰਾਏ ਸੈਣੀ, ਗੁਰਚੇਤ ਸਿੰਘ, ਜਸਵਿੰਦਰ ਸਿੰਘ ਘੋਲੀਆ, ਹਰਮਿੰਦਰ ਸਿੰਘ ਅਤੇ ਨੰਦ ਕਿਸ਼ੋਰ ਹਾਜ਼ਰ ਸਨ |
ਲੁਧਿਆਣਾ, 21 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਸਿਟੀ ਸੈਂਟਰ ਘੁਟਾਲੇ ਦੀ ਅਗਲੀ ਸੁਣਵਾਈ 3 ਜੂਨ ਤੱਕ ਮੁਲਤਵੀ ਕਰ ਦਿੱਤੀ ਹੈ | ਇਸ ਮਾਮਲੇ ਵਿਚ ਵਿਜੀਲੈਂਸ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਹੋਰਨਾਂ ਨੂੰ ਨਾਮਜ਼ਦ ਕੀਤਾ ਸੀ | ਜਾਣਕਾਰੀ ...
ਡੇਹਲੋਂ, 21 ਮਈ (ਅੰਮਿ੍ਤਪਾਲ ਸਿੰਘ ਕੈਲੇ)-ਮਾਤਾ ਸਾਹਿਬ ਕੌਰ ਖੇਡ ਸਟੇਡੀਅਮ ਜਰਖੜ ਵਿਖੇ ਸਪੋਰਟਸ ਚੈਰੀਟੇਬਲ ਟਰੱਸਟ ਵਲੋਂ ਚਲ ਰਹੇ 9ਵੇਂ ਓਲੰਪੀਅਨ ਪਿ੍ਥੀਪਾਲ ਹਾਕੀ ਫੈਸਟੀਵਲ ਦੌਰਾਨ ਜਿਥੇ ਸਬ-ਜੂਨੀਅਰ ਪੱਧਰ ਦੇ ਹਾਕੀ ਮੁਕਾਬਲੇ ਕਰਵਾਏ ਗਏ, ਉਥੇ ਹੀ ਮਰਹੂਮ ...
ਲੁਧਿਆਣਾ, 21 ਮਈ (ਸਲੇਮਪੁਰੀ)-ਹੀਰੋ ਡੀ.ਐਮ.ਸੀ. ਹਾਰਟ ਇੰਸਟੀਚਿਊਟ ਦੇ ਕਾਰਡੀਓਲੌਜਿਸਟ ਡਾ. ਮਨਬੀਰ ਸਿੰਘ ਹੁਣ ਫਿਰੋਜ਼ਪੁਰ ਰੋਡ ਸਥਿਤ ਲੁਧਿਆਣਾ ਮੈਡੀਵੇਜ ਹਸਪਤਾਲ ਦੇ ਕਾਰਡੀਅਕ ਕੇਅਰ ਸੈਂਟਰ 'ਚ ਮਰੀਜਾਂ ਦੀ ਸੇਵਾ ਕਰਨਗੇ | ਹਸਪਤਾਲ ਵਿਚ ਪਹੁੰਚਣ 'ਤੇ ਹਸਪਤਾਲ ਦੇ ...
ਮੁੱਲਾਂਪੁਰ-ਦਾਖਾ, 20 ਮਈ (ਨਿਰਮਲ ਸਿੰਘ ਧਾਲੀਵਾਲ)-ਪੰਜਾਬੀ ਲੋਕ ਗਾਇਕ ਸੁਖਵਿੰਦਰ ਸੁੱਖੀ ਨਵੇਂ ਸਿੰਗਲ ਟਰੈਕ 'ਵੋਟ ਐਾਡ ਸਪੋਰਟ' ਨਾਲ ਚਰਚਾ ਵਿਚ ਹੈ | ਗੀਤਕਾਰ ਜਰਨੈਲ ਮੱਲ੍ਹੀ ਵਲੋਂ ਕਲਮਬੰਦ ਇਹ ਗੀਤ ਜੱਸ ਰਿਕਾਰਡਜ਼ ਵਲੋਂ ਜਾਰੀ, ਜਸਵੀਰ ਪਾਲ ਸਿੰਘ ਦੀ ਪੇਸ਼ਕਾਰੀ ...
ਲੁਧਿਆਣਾ, 21 ਮਈ (ਅਮਰੀਕ ਸਿੰਘ ਬੱਤਰਾ)-ਨਗਰ ਸੁਧਾਰ ਟਰੱਸਟ ਵਲੋਂ ਵਿਕਸਤ ਕੀਤੀ ਸਕੀਮ ਸ਼ਹੀਦ ਭਗਤ ਸਿੰਘ ਨਗਰ (471 ਏਕੜ) ਪੱਖੋਵਾਲ ਰੋਡ ਬਲਾਕ-ਈ 'ਚ ਸੜਕ ਦੇ ਨਿਰਮਾਣ ਦੌਰਾਨ ਠੇਕੇਦਾਰ ਦੇ ਕਰਿੰਦਿਆਂ ਨੇ ਉਥੇ ਮੌਜੂਦ ਵੱਡੇ ਹਰੇ ਭਰੇ ਦਰੱਖ਼ਤਾਂ ਦੇ ਆਸ ਪਾਸ ਪ੍ਰੀਮਿਕਸ ...
ਲੁਧਿਆਣਾ, 21 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਲੋਕ ਸਭਾ ਹਲਕੇ ਤੋਂ ਅਕਾਲੀ-ਭਾਜਪਾ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਦੋ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੀਆਂ ਦੋ ਮਸ਼ੀਨਾਂ 'ਚ ਵਾਧੂ ਵੋਟਾਂ ਦਾ ਮੁੱਦਾ ਭਾਰਤੀ ਚੋਣ ਕਮਿਸ਼ਨ ਕੋਲ ਚੁੱਕਿਆ ਹੈ¢ ਜਾਣਕਾਰੀ ...
ਲੁਧਿਆਣਾ, 21 ਮਈ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਸਰਕਾਰ ਦੇ ਅਦਾਰੇ 'ਨਾਰਦਰਨ ਇੰਡੀਆ ਇੰਸਟੀਚਿਊਟ ਆਫ਼ ਫੈਸ਼ਨ ਟੈਕਨਾਲੋਜੀ' (ਨਿਫ਼ਟ) ਦੇ ਲੁਧਿਆਣਾ ਕੇਂਦਰ ਵਲੋਂ ਸਾਲਾਨਾ ਫੈਸ਼ਨ ਸ਼ੋਅ 'ਅਨੁ-ਕਾਮਾ 2019' ਦਾ ਆਯੋਜਨ 22 ਮਈ ਬੁੱਧਵਾਰ ਨੂੰ ਸ਼ਾਮ 4 ਵਜੇ ਸਥਾਨਕ ਗੁਰੂ ਨਾਨਕ ...
ਲੁਧਿਆਣਾ, 21 ਮਈ (ਜੁਗਿੰਦਰ ਸਿੰਘ ਅਰੋੜਾ)-ਗੈਸ ਕੰਪਨੀਆਂ ਵਲੋਂ ਖਪਤਕਾਰਾਂ ਦੇ ਹਿੱਤਾਂ ਦਾ ਧਿਆਨ ਰੱਖਦੇ ਹੋਏ ਆਧੁਨਿਕ ਸਹੂਲਤਾਂ ਵੀ ਦਿੱਤੀਆਂ ਜਾ ਰਹੀਆਂ ਹਨ | ਜਾਣਕਾਰੀ ਅਨੁਸਾਰ ਹੁਣ ਲੋਕ ਆਨ ਲਾਈਨ ਪ੍ਰਣਾਲੀ ਰਾਹੀਂ ਵੀ ਰਸੋਈ ਗੈਸ ਦਾ ਕੂਨੈਕਸ਼ਨ ਲੈ ਸਕਦੇ ਹਨ, ...
ਜਗਰਾਉਂ, 21 ਮਈ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਭਹੋਈ ਸਾਹਿਬ ਅਗਵਾੜ ਲੋਪੋ ਕਾਉਂਕੇ ਰੋਡ ਜਗਰਾਉਂ ਵਿਖੇ ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ ਦਸਵੀਂ ਬਰਸੀ ਨਮਿਤ ਉਨ੍ਹਾਂ ਦੇ ਸਪੁੱਤਰ ਤੇ ਵਰੋਸਾਏ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲਿਆਂ ਦੀ ...
ਲੁਧਿਆਣਾ, 21 ਮਈ (ਪਰਮਿੰਦਰ ਸਿੰਘ ਆਹੂਜਾ)-ਅੱਜ ਅੱਤਵਾਦ ਵਿਰੋਧੀ ਦਿਵਸ ਸ਼ਾਂਤੀ ਤੇ ਸਮਾਜਿਕ ਸਦਭਾਵਨਾ ਨੂੰ ਪ੍ਰਫੁੱਲਿਤ ਕਰਨ ਅਤੇ ਸਮੂਹ ਢਾਹੂ ਤਾਕਤਾਂ ਵਿਰੁੱਧ ਲੜਨ ਦੇ ਅਹਿਦ ਨਾਲ ਜ਼ਿਲ੍ਹੇ ਭਰ 'ਚ ਮਨਾਇਆ ਗਿਆ | ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਬਚਤ ...
ਲੁਧਿਆਣਾ, 21 ਮਈ (ਬੀ.ਐਸ.ਬਰਾੜ)-ਪੀ.ਏ.ਯੂ.ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵਲੋਂ ਨਿਰਦੇਸ਼ਕ ਪਸਾਰ ਸਿੱਖਿਆ ਡਾ. ਜਸਕਰਨ ਸਿੰਘ ਮਾਹਲ ਦੀ ਅਗਵਾਈ ਵਿਚ ਅਨਾਜ ਫ਼ਸਲਾਂ ਤੇ ਦਾਲਾਂ ਦੇ ਮੁੱਲ ਵਾਧੇ ਸਬੰਧੀ ਸਵੈ-ਸਹਾਇਤਾ ਗਰੁੱਪਾਂ ਦਾ ਸਿਖਲਾਈ ਕੈਂਪ 29-30 ਮਈ ਨੰੂ ਲਗਾਇਆ ਜਾ ...
ਲੁਧਿਆਣਾ, 21 ਮਈ (ਸਲੇਮਪੁਰੀ)-ਸਿਵਲ ਹਸਪਤਾਲ ਦੇ ਸਵੀਪਰ, ਕਲਾਸਫੋਰ, ਪੈਰਾ-ਮੈਡੀਕਲ ਸਟਾਫ਼, ਡਾਕਟਰਾਂ ਤੇ ਅਧਿਕਾਰੀਆਂ ਨੂੰ ਅੱਗ ਲੱਗਣ ਤੇ ਵਾਪਰਨ ਵਾਲੀਆਂ ਵੱਡੀਆਂ ਘਟਨਾਵਾਂ ਕਾਰਨ ਹੋਣ ਵਾਲੇ ਜਾਨੀ-ਮਾਲੀ ਨੁਕਸਾਨ ਤੋਂ ਬਚਾਅ ਤੇ ਅੱਗ ਬੁਝਾਉਣ ਵਾਲੇ ਯੰਤਰਾਂ ਦੀ ...
ਲੁਧਿਆਣਾ, 21 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸ਼ਿਵਪੁਰੀ 'ਚ ਐਤਵਾਰ ਦੇਰ ਸ਼ਾਮ ਲੋਕ ਇਨਸਾਫ਼ ਪਾਰਟੀ ਦੇ ਵਰਕਰ ਾਂ ਤੇ ਕਾਂਗਰਸੀਆਂ ਵਿਚਾਲੇ ਹੋਈ ਲੜਾਈ ਦੇ ਮਾਮਲੇ ਨੂੰ ਲੈ ਕੇ ਕਾਂਗਰਸੀ ਵਰਕਰਾਂ ਤੇ ਆਗੂਆਂ ਦਾ ਇਕ ਵਫ਼ਦ ਪੁਲਿਸ ਕਮਿਸ਼ਨਰ ਡਾਕਟਰ ਸੁਖਚੈਨ ਸਿੰਘ ...
ਲੁਧਿਆਣਾ, 21 ਮਈ (ਸਲੇਮਪੁਰੀ)-ਪੰਜਾਬ ਦੇ ਸਮੂਹ ਜ਼ਿਲਿ੍ਹਆਂ ਦੇ ਡੀ.ਸੀ.ਦਫ਼ਤਰਾਂ 'ਚ ਤਾਇਨਾਤ ਦਫ਼ਤਰੀ ਕਾਮਿਆਂ ਨੇ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼ ਕਰਨ ਦਾ ਫੈਸਲਾ ਕੀਤਾ ਹੈ | ਪੰਜਾਬ ਡੀ.ਸੀਜ਼ ਦਫ਼ਤਰ ਮੁਲਾਜ਼ਮ ਜਥੇਬੰਦੀ ਸੂਬਾਈ ਪ੍ਰਧਾਨ ਗੁਰਨਾਮ ਸਿੰਘ ਵਿਰਕ ਨੇ ...
ਲੁਧਿਆਣਾ, 21 ਮਈ (ਸਲੇਮਪੁਰੀ)-ਸਿਹਤ ਵਿਭਾਗ ਵਲੋਂ ਸਮਾਜ 'ਚ ਤੰਬਾਕੂ ਸੇਵਨ ਦੇ ਬੁਰੇ ਪ੍ਰਭਾਵਾਂ ਬਾਰੇ ਜਾਣਕਾਰੀ ਦੇਣ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ | ਇਸੇ ਲੜੀ ਤਹਿਤ ਨੋਡਲ ਅਫ਼ਸਰ ਡਾ: ਮਨਜੀਤ ਸਿੰਘ ਨੇ ਹੈਬੋਵਾਲ ਵਿਚ ਲੋਕਾਂ ਤੇ ...
ਲੁਧਿਆਣਾ, 21 ਮਈ (ਕਵਿਤਾ ਖੁੱਲਰ)- ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਚੋਣਾਂ ਦੌਰਾਨ ਦਿੱਤੇ ਬਿਆਨ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ, ਇਸ ਸਬੰਧੀ ਆਪਣਾ ਪ੍ਰਤੀਕਰਮ ਦਿੰਦਿਆਂ ਹਲਕਾ ਆਤਮ ਨਗਰ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਕਮਲਜੀਤ ਸਿੰਘ ਕੜਵਲ ਨੇ ਕਿਹਾ ...
ਲੁਧਿਆਣਾ, 21 ਮਈ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਜਿਸ 'ਤੇ ਸ਼ਹਿਰ ਦੀਆਂ ਸੜਕਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਨ ਦੀ ਜਿੰਮੇਵਾਰੀ ਹੈ, ਦੇ ਆਪਣੇ ਹੀ ਮੁੱਖ ਦਫ਼ਤਰ ਮਾਤਾ ਰਾਣੀ ਚੌਕ ਦੇ ਬਾਹਰ ਨਾਜਾਇਜ਼ ਕਬਜ਼ਿਆਂ ਦੀ ਭਰਮਾਰ ਹੈ, ਜਿਸ ਵਿਰੁੱਧ ...
ਲੁਧਿਆਣਾ, 21 ਮਈ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਲੁਧਿਆਣਾ ਪ੍ਰਸ਼ਾਸਨ ਵਲੋਂ ਫਾਇਰ ਬਿ੍ਗੇਡ ਵਿਭਾਗ ਦੇ ਕਰਮਚਾਰੀਆਂ ਲਈ ਫਾਇਰ ਪਰੂਫ਼ ਵਰਦੀਆਂ (ਸੂਟ) ਖਰੀਦਣ ਦਾ ਫੈਸਲਾ ਕੀਤਾ ਹੈ ਤਾਂ ਜੋ ਅੱਗ ਲੱਗਣ ਦੀ ਘਟਨਾ 'ਤੇ ਕਾਬੂ ਪਾਉਣ ਸਮੇਂ ਕਰਮਚਾਰੀਆਂ ਦੇ ਸਰੀਰ ਨੂੰ ਅੱਗ ...
ਇਯਾਲੀ/ਥਰੀਕੇ, 21 ਮਈ (ਰਾਜ ਜੋਸ਼ੀ)-ਗੁਰੂ ਨਾਨਕ ਦਰਬਾਰ ਪਿੰਡ ਝਾਂਡੇ ਵਿਖੇ ਹੂੰਝਣ ਹਸਪਤਾਲ ਦੇ ਹੱਡੀਆਂ ਦੇ ਮਾਹਿਰ ਡਾਕਟਰ ਬਲਵੰਤ ਸਿੰਘ ਹੂੰਝਣ ਦੀ ਅਗਵਾਈ ਹੇਠ ਇਕ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ, ਜਿਸ 'ਚ 85 ਮਰੀਜ਼ਾਂ ਦੀ ਜਾਂਚ ਕਰਕੇ ਦਵਾਈਆਂ ਵੀ ਦਿੱਤੀਆਂ ਗਈਆਂ¢ ...
ਲੁਧਿਆਣਾ, 21 ਮਈ (ਪਰਮਿੰਦਰ ਸਿੰਘ ਆਹੂਜਾ)-ਸਨਅਤੀ ਜਥੇਬੰਦੀ ਸੀਸੂ ਦੇ ਪ੍ਰਧਾਨ ਉਪਕਾਰ ਸਿੰਘ ਆਹੂਜਾ ਨੇ ਕਿਹਾ ਹੈ ਕਿ ਪੰਜਾਬ ਦੇ ਕਾਲਜਾਂ ਵਿਚ ਘਟੀਆ ਮਿਆਰੀ ਤਕਨੀਕੀ ਸਿੱਖਿਆ ਸਨਅਤ ਦੀ ਤਰੱਕੀ ਵਿਚ ਰੁਕਾਵਟ ਪਾ ਰਹੀ ਹੈ | ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...
ਲੁਧਿਆਣਾ, 21 ਮਈ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਕਾਲੋਨਾਈਜ਼ਰਾਂ ਵਲੋਂ ਕਥਿਤ ਤੌਰ 'ਤੇ ਬਣਾਈਆਂ ਜਾ ਰਹੀਆਂ ਨਾਜਾਇਜ਼ ਕਾਲੋਨੀਆਂ ਦਾ ਗਲਾਡਾ ਅਧਿਕਾਰੀਆਂ ਵਲੋਂ ਗੰਭੀਰ ਨੋਟਿਸ ਲੈਂਦਿਆਂ ਪੰਜ ਅਜਿਹੇ ਕਾਲੋਨਾਈਜ਼ਰਾਂ ਿਖ਼ਲਾਫ਼ ਸੰਗੀਨ ...
ਲੁਧਿਆਣਾ, 21 ਮਈ (ਬੀ.ਐਸ.ਬਰਾੜ)-ਗੁੱਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਤੇ ਪ੍ਰਵਾਸੀ ਸਾਹਿਤ ਅਧਿਐਨ ਕੇਂਦਰ ਲੋਕ ਕਵੀ ਰਾਜਿੰਦਰ ਸਿੰਘ ਮੰਗਲੀ ਦੇ ਅਕਾਲ ਚਲਾਣਾ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ | ਇਸ ਸਬੰਧ 'ਚ ਸ਼ੋਕ ਸਭਾ ਰੱਖੀ ...
ਲੁਧਿਆਣਾ, 21 ਮਈ (ਪਰਮਿੰਦਰ ਸਿੰਘ ਆਹੂਜਾ)-ਅੱਜ ਵਾਰਡ ਨੰ: 78 ਵਿਖੇ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਵਲੋਂ ਵਾਰਡ ਨੰ: 78 ਦੇ ਇੰਚਾਰਜ ਜਥੇਦਾਰ ਅੰਗਰੇਜ ਸਿੰਘ ਸੰਧੂ ਨੇ ਲੋਕ ਸਭਾ ਹਲਕਾ ਲੁਧਿਆਣਾ ਵਿਖੇ ਆਪਣੀ ਟੀਮ 'ਚ ਕੰਮ ਕਰਨ ਵਾਲੇ ਵਾਰਡ ਨੰ :78 ਦੇ ਵਰਕਰ ਤੇ ...
ਫੁੱਲਾਂਵਾਲ, 21 ਮਈ (ਮਨਜੀਤ ਸਿੰਘ ਦੁੱਗਰੀ)-ਪਿੰਡ ਪਮਾਲ ਸਥਿਤ ਵਾਹਿਗੁਰੂ ਪਬਲਿਕ ਸਕੂਲ ਵਿਖੇ ਪਹਿਲੀ ਜਮਾਤ ਤੋਂ ਲੈ ਕੇ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਾ ਨੂੰ ਬਿਨ੍ਹਾਂ ਅੱਗ ਤੋਂ ਤਿਆਰ ਹੋਣ ਵਾਲੇ ਪੌਸ਼ਟਿਕ ਖਾਣੇ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਸਕੂਲ ਦੀ ...
ਲੁਧਿਆਣਾ, 21 ਮਈ (ਅਮਰੀਕ ਸਿੰਘ ਬੱਤਰਾ)-ਜਮਾਲਪੁਰ ਸਥਿਤ ਮੁੱਖ ਕੂੜਾ ਘਰ ਜਿੱਥੇ ਸ਼ਹਿਰ 'ਚੋਂ ਨਿਕਲਦੇ ਰੋਜ਼ਾਨਾ 1100 ਟਨ ਕੂੜੇ ਨੂੰ ਖਾਦ ਬਣਾਉਣ, ਮਿਥੇਨ ਗੈਸ ਤਿਆਰ ਕਰਨ ਲਈ ਲਿਆਂਦਾ ਜਾ ਰਿਹਾ ਹੈ, 'ਚ ਅੱਗ ਲੱਗਣ ਦੀਆਂ ਵੱਧ ਰਹੀਆਂ ਘਟਨਾਵਾਂ ਕਾਰਨ ਆਸਪਾਸ ਦੀਆਂ ...
ਲੁਧਿਆਣਾ, 21 ਮਈ (ਭੁਪਿੰਦਰ ਸਿੰਘ ਬਸਰਾ)-ਕੈਨੇਡਾ ਸਰਕਾਰ ਨੇ ਬਜੁਰਗਾਂ ਤੇ ਬੱਚਿਆਂ ਦੀ ਦੇਖਭਾਲ ਲਈ ਚਲਦੇ ਨੈਨੀ ਪ੍ਰੋਗਰਾਮ ਵਿਚ ਬਦਲਾਅ ਕਰਕੇ ਨਵੇਂ ਪ੍ਰੋਗਰਾਮ ਤਹਿਤ ਨੈਨੀ ਕੋਰਸ ਕਰਕੇ ਲੜਕੇ ਲੜਕੀਆਂ ਲਈ ਕੈਨੇਡਾ ਸਥਾਪਤ ਹੋਣਾ ਆਸਾਨ ਹੋ ਗਿਆ ਹੈ | ਇਹ ਪ੍ਰਗਟਾਵਾ ...
ਲੁਧਿਆਣਾ, 21 ਮਈ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਲੁਧਿਆਣਾ 'ਚ ਸਿਹਤ ਵਿਭਾਗ ਦੀਆਂ 40 ਦੇ ਕਰੀਬ ਡਿਸਪੈਂਸਰੀਆਂ ਚੱਲ ਰਹੀਆਂ ਹਨ, ਜਿਨ੍ਹਾਂ ਨੂੰ ਸ਼ਹਿਰੀ ਡਿਸਪੈਂਸਰੀਆਂ ਵੀ ਕਿਹਾ ਜਾਂਦਾ ਹੈ, ਜਿੱਥੋਂ ਸਰਕਾਰ ਵਲੋਂ ਲੋਕਾਂ ਨੂੰ ਸਸਤੀਆਂ ਦਰਾਂ 'ਤੇ ਸਿਹਤ ਸਹੂਲਤਾਂ ...
ਲੁਧਿਆਣਾ, 21 ਮਈ (ਸਲੇਮਪੁਰੀ)-ਦਿਆਨੰਦ ਹਸਪਤਾਲ 'ਚ ਸਵਾਈਨ ਫਲੂ ਤੋਂ ਪੀੜਤ ਮਰੀਜਾਂ ਲਈ ਵਿਸ਼ੇਸ਼ ਪ੍ਰਯੋਗਸ਼ਾਲਾ ਸਥਾਪਿਤ ਕੀਤੀ ਗਈ ਹੈ | ਪ੍ਰਯੋਗਸ਼ਾਲਾ ਦਾ ਰਸਮੀ ਉਦਘਾਟਨ ਕਰਦਿਆਂ ਹਸਪਤਾਲ/ਕਾਲਜ ਦੀ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰੇਮ ਗੁਪਤਾ ਨੇ ਕਿਹਾ ਕਿ ਇਸ ...
ਲੁਧਿਆਣਾ, 21 ਮਈ (ਭੁਪਿੰਦਰ ਸਿੰਘ ਬਸਰਾ)-ਨਵੇਂ ਦਾਖ਼ਲਿਆਂ ਦੇ ਸੀਜ਼ਨ 'ਚ ਹਰੇਕ ਕੋਟਿੰਗ ਸੈਂਟਰ ਅੱਗੇ ਵੱਧਣ ਲਈ ਭਰਪੂਰ ਕੋਸ਼ਿਸ਼ ਕਰਦਾ ਹੈ, ਜਿਸ ਲਈ ਕੇਵਲ ਅਧਿਐਨ ਸਮੱਗਰੀ, ਪ੍ਰਬੰਧਨ ਸਿਸਟਮ ਤੇ ਪ੍ਰਚਾਰ ਤੋਂ ਵਧੇਰੇ ਦੀ ਲੋੜ ਹੁੰਦੀ ਹੈ | ਬੈਟਰਥਿੰਕ ਦੇ ਬੁਲਾਰੇ ਨੇ ...
ਲੁਧਿਆਣਾ, 21 ਮਈ (ਕਵਿਤਾ ਖੁੱਲਰ)-ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬਲਿਦਾਨ ਦਿਵਸ ਮੌਕੇ ਕਾਂਗਰਸੀ ਵਰਕਰਾਂ ਤੇ ਆਗੂਆਂ ਵਲੋਂ ਵੱਖ-ਵੱਖ ਥਾਂਈ ਸਮਾਗਮ ਕਰਵਾਏ ਗਏ ਤੇ ਸਵ: ਰਾਜੀਵ ਗਾਂਧੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਜ਼ਿਲ੍ਹਾ ਕਾਂਗਰਸ ...
ਲੁਧਿਆਣਾ, 21 ਮਈ (ਕਵਿਤਾ ਖੁੱਲਰ)-ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬਲਿਦਾਨ ਦਿਵਸ ਮੌਕੇ ਕਾਂਗਰਸੀ ਵਰਕਰਾਂ ਤੇ ਆਗੂਆਂ ਵਲੋਂ ਵੱਖ-ਵੱਖ ਥਾਂਈ ਸਮਾਗਮ ਕਰਵਾਏ ਗਏ ਤੇ ਸਵ: ਰਾਜੀਵ ਗਾਂਧੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਜ਼ਿਲ੍ਹਾ ਕਾਂਗਰਸ ...
ਫੁੱਲਾਂਵਾਲ, 21 ਮਈ (ਮਨਜੀਤ ਸਿੰਘ ਦੁੱਗਰੀ)-ਪਿੰਡ ਲਲਤੋਂ ਕਲਾਂ ਦੇ ਹਰਬੰਸ ਸਿੰਘ 80 ਸਾਲਾ ਜਦੋਂ ਪਿਛਲੇ ਦਿਨੀਂ ਆਪਣੀ ਗਲੀ ਵਿਚ ਸੈਰ ਕਰ ਰਿਹਾ ਸੀ, ਤਾਂ ਹਰਸਿਮਰਨਜੀਤ ਸਿੰਘ ਪੁੱਤਰ ਹਰਪ੍ਰੀਤ ਸਿੰਘ ਵਾਸੀ ਲਲਤੋਂ ਕਲਾਂ ਨੇ ਆਪਣੀ ਕਾਰ ਨੰ: ਪੀ.ਬੀ. 8 (ਟੀ) 2376 ਆਈ 10 ਗਰੈਡ ...
ਲੁਧਿਆਣਾ, 21 ਮਈ (ਕਵਿਤਾ ਖੁੱਲਰ)-ਮੇਰਾ ਬਚਪਨ ਫਾਉਂਡੇਸ਼ਨ ਵਲੋਂ ਪਹਿਲੀ ਬੈਠਕ ਨਿਊ ਸ਼ਿਵਪੁਰੀ ਵਿਖੇ ਕੀਤੀ ਗਈ, ਜਿਸ 'ਚ ਰੋਹਿਤ ਪੁਨਿਆਣੀ ਨੂੰ ਸਰਪ੍ਰਸਤ, ਰਵੀ ਮਲਕ ਨੂੰ ਚੇਅਰਮੈਨ ਤੇ ਰਜਤ ਸ਼ਰਮਾ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਤੋਂ ਇਲਾਵਾ ਸੰਸਥਾ 'ਚ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX