ਤਾਜਾ ਖ਼ਬਰਾਂ


ਝਾਰਖੰਡ ਵਿਧਾਨ ਸਭਾ ਚੋਣਾਂ : ਸਵੇਰੇ 9 ਵਜੇ ਤੱਕ 12.89 ਫ਼ੀਸਦੀ ਵੋਟਿੰਗ
. . .  6 minutes ago
ਆਸਾਮ : ਤਣਾਅਪੂਰਨ ਹਾਲਾਤ ਦੇ ਚੱਲਦਿਆਂ ਇੰਡੀਗੋ ਨੇ ਦਿਬਰੂਗੜ੍ਹ ਦੀਆਂ ਸਾਰੀਆਂ ਉਡਾਣਾਂ ਕੀਤੀਆਂ ਰੱਦ
. . .  8 minutes ago
ਨਵੀਂ ਦਿੱਲੀ, 12 ਦਸੰਬਰ- ਆਸਾਮ 'ਚ ਮੌਜੂਦਾ ਹਾਲਾਤ ਨੂੰ ਦੇਖਦਿਆਂ ਇੰਡੀਗੋ ਨੇ ਦਿਬਰੂਗੜ੍ਹ ਤੋਂ ਆਉਣ ਅਤੇ ਜਾਣ ਵਾਲੀ ਸਾਰੀਆਂ ਉਡਾਣਾਂ ਨੂੰ ਅੱਜ (12 ਦਸੰਬਰ) ਲਈ ਰੱਦ ਕਰ ਦਿੱਤਾ ਹੈ। ਇੰਡੀਗੋ ਮੁਤਾਬਕ...
ਆਸਾਮ ਦੇ ਭੈਣ-ਭਰਾਵਾਂ ਨੂੰ ਨਾਗਰਿਕਤਾ ਬਿੱਲ ਨਾਲ ਡਰਨ ਦੀ ਲੋੜ ਨਹੀਂ- ਪ੍ਰਧਾਨ ਮੰਤਰੀ ਮੋਦੀ
. . .  25 minutes ago
ਨਵੀਂ ਦਿੱਲੀ, 12 ਦਸੰਬਰ- ਨਾਗਰਿਕਤਾ ਸੋਧ ਬਿੱਲ ਦੇ ਪਾਸ ਹੋਣ ਮਗਰੋਂ ਆਸਾਮ 'ਚ ਹੋ ਰਹੇ ਪ੍ਰਦਰਸ਼ਨਾਂ ਵਿਚਾਲੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ...
ਅਕਾਲੀ ਦਲ ਦੇ ਸਥਾਪਨਾ ਦਿਵਸ ਦੇ ਸਬੰਧ 'ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ, ਸੁਖਬੀਰ ਬਾਦਲ ਸਮੇਤ ਹੋਰ ਆਗੂ ਹਾਜ਼ਰ
. . .  about 1 hour ago
ਅੰਮ੍ਰਿਤਸਰ, 12 ਦਸੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਪਾਰਟੀ ਦੇ 99ਵੇਂ ਸਥਾਪਨਾ ਦਿਵਸ ਦੇ ਸਬੰਧ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ...
ਆਈ.ਯੂ.ਐਮ.ਐਲ ਅੱਜ ਸੁਪਰੀਮ ਕੋਰਟ 'ਚ ਨਾਗਰਿਕਤਾ ਸੋਧ ਬਿੱਲ ਦੇ ਖ਼ਿਲਾਫ਼ ਦਾਇਰ ਕਰੇਗੀ ਪਟੀਸ਼ਨ
. . .  about 1 hour ago
ਨਵੀਂ ਦਿੱਲੀ, 12 ਦਸੰਬਰ- ਇੰਡੀਅਨ ਯੂਨੀਅਨ ਮੁਸਲਿਮ ਲੀਗ (ਆਈ.ਯੂ.ਐਮ.ਐਲ) ਅੱਜ ਸੁਪਰੀਮ ਕੋਰਟ 'ਚ ਨਾਗਰਿਕਤਾ ਸੋਧ ਬਿੱਲ ...
ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਦਲ ਦੇ 99ਵੇਂ ਸਥਾਪਨਾ ਦਿਵਸ 'ਤੇ ਰਖਵਾਇਆ ਜਾ ਰਿਹਾ ਸ੍ਰੀ ਅਖੰਡ ਪਾਠ ਸਾਹਿਬ
. . .  about 2 hours ago
ਅੰਮ੍ਰਿਤਸਰ, 12 ਦਸੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਦਲ ਦੇ 99ਵੇਂ ਸਥਾਪਨਾ ਦਿਵਸ ਦੇ ਸਬੰਧ ਵਿਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਰਖਵਾਇਆ...
ਪਹਾੜਾਂ ਦੀ ਰਾਣੀ ਸ਼ਿਮਲਾ 'ਚ ਹੋਈ ਬਰਫ਼ਬਾਰੀ,ਦੇਖੋ ਖ਼ੂਬਸੂਰਤ ਨਜ਼ਾਰਾ
. . .  about 2 hours ago
ਸ਼ਿਮਲਾ, 12 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ 'ਚ ਬਰਫ਼ਬਾਰੀ ਹੋਈ...
ਝਾਰਖੰਡ ਵਿਧਾਨ ਸਭਾ ਚੋਣਾਂ : ਸਖਤ ਸੁਰੱਖਿਆ ਹੇਠ ਤੀਸਰੇ ਪੜਾਅ ਲਈ ਵੋਟਿੰਗ ਜਾਰੀ
. . .  about 2 hours ago
ਰਾਂਚੀ, 12 ਦਸੰਬਰ- ਝਾਰਖੰਡ 'ਚ ਸਖਤ ਸੁਰੱਖਿਆ ਹੇਠ ਤੀਸਰੇ ਪੜਾਅ ਲਈ ਮਤਦਾਨ ਸ਼ੁਰੂ ਹੋ ਗਿਆ ਹੈ। ਇਹ ਵੋਟਿੰਗ 17 ਸੀਟਾਂ 'ਤੇ ਹੋ ਰਹੀ ...
ਅੱਜ ਦਾ ਵਿਚਾਰ
. . .  about 3 hours ago
ਭਾਰਤ ਨੇ ਵੈਸਟ ਇੰਡੀਜ਼ ਨੂੰ 67 ਦੌੜਾਂ ਨਾਲ ਹਰਾ ਕੇ ਸੀਰੀਜ਼ 'ਤੇ ਕੀਤਾ ਕਬਜ਼ਾ
. . .  1 day ago
ਨਸ਼ਾ ਤਸਕਰੀ ਦੇ ਮਾਮਲੇ ਵਿਚ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ 'ਤੇ ਹਮਲਾ-ਪੰਜ ਜ਼ਖ਼ਮੀ
. . .  1 day ago
ਕਪੂਰਥਲਾ, 11 ਦਸੰਬਰ (ਅਮਰਜੀਤ ਸਿੰਘ ਸਡਾਨਾ)-ਥਾਣਾ ਸੁਭਾਨਪੁਰ ਜ਼ਿਲ੍ਹਾ ਕਪੂਰਥਲਾ ਅਧੀਨ ਆਉਂਦੇ ਪਿੰਡ ਹਮੀਰਾ ਵਿਖੇ ਅੱਜ ਦੇਰ ਸ਼ਾਮ ਨਸ਼ਾ ਤਸਕਰੀ ਦੇ ਮਾਮਲੇ ਨੂੰ ਲੈ ਕੇ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ ...
ਭਾਰਤ - ਵੈਸਟ ਇੰਡੀਜ਼ ਟੀ-20 : ਭਾਰਤ ਨੇ ਵੈਸਟ ਇੰਡੀਜ਼ ਨੂੰ ਦਿੱਤਾ 241 ਦੌੜਾਂ ਦਾ ਟੀਚਾ
. . .  1 day ago
ਨਵੀਂ ਦਿੱਲੀ : ਰਾਜ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਸੋਧ ਬਿੱਲ 2019
. . .  1 day ago
ਭਾਰਤ - ਵੈਸਟ ਇੰਡੀਜ਼ ਟੀ-20 : ਕੋਹਲੀ ਨੇ ਲਗਾਇਆ ਅਰਧ ਸੈਂਕੜਾ
. . .  1 day ago
ਨਵੀਂ ਦਿੱਲੀ : ਰਾਜ ਸਭਾ 'ਚ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਕੁਲ 14 ਸੋਧਾਂ 'ਤੇ ਵੋਟਿੰਗ ਜਾਰੀ
. . .  1 day ago
ਨਵੀਂ ਦਿੱਲੀ : ਨਾਗਰਿਕਤਾ ਬਿੱਲ ਨੂੰ ਸਿਲੈੱਕਟ ਕਮੇਟੀ 'ਚ ਭੇਜਣ ਦਾ ਪ੍ਰਸਤਾਵ ਖ਼ਾਰਜ
. . .  1 day ago
ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਬਿਲ 'ਤੇ ਰਾਜ ਸਭਾ ਵਿਚ ਹੋ ਰਹੀ ਹੈ ਵੋਟਿੰਗ
. . .  1 day ago
ਨਾਗਰਿਕਤਾ ਸੋਧ ਬਿਲ 2019 : ਅਹਿਮਦੀਆਂ ਜਮਾਤ ਨੂੰ ਬਿਲ ਦੇ ਅੰਦਰ ਲਿਆਂਦਾ ਜਾਵੇ - ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਵਿਚ ਕਿਹਾ
. . .  1 day ago
ਨਾਗਰਿਕਤਾ ਸੋਧ ਬਿਲ 2019 : ਭਾਰਤ ਮੁਸਲਿਮ ਮੁਕਤ ਨਹੀਂ ਹੋ ਸਕਦਾ, ਬਿਲ ਕਿਸੇ ਦੀਆਂ ਭਾਵਨਾਵਾਂ ਦੇ ਖਿਲਾਫ ਨਹੀਂ - ਗ੍ਰਹਿ ਮੰਤਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਜੇਠ ਸੰਮਤ 551

ਲੁਧਿਆਣਾ

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਲੋਕ ਸਭਾ ਹਲਕਾ ਲੁਧਿਆਣਾ ਤੇ ਫ਼ਤਹਿਗੜ੍ਹ ਸਾਹਿਬ ਦੇ ਗਿਣਤੀ ਕੇਂਦਰਾਂ ਦਾ ਜਾਇਜ਼ਾ

ਲੁਧਿਆਣਾ, 21 ਮਈ (ਪਰਮਿੰਦਰ ਸਿੰਘ ਆਹੂਜਾ)-ਲੋਕ ਸਭਾ ਹਲਕਾ ਲੁਧਿਆਣਾ ਲਈ ਵੋਟਾਂ ਦੀ ਗਿਣਤੀ ਵੀਰਵਾਰ ਨੂੰ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਕੀਤੀ ਜਾਵੇਗੀ | ਗਿਣਤੀ ਲਈ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਪ੍ਰਬੰਧ ਲਗਾਤਾਰ ਮੁਕੰਮਲ ਕੀਤੇ ਜਾ ਰਹੇ ਹਨ | ...

ਪੂਰੀ ਖ਼ਬਰ »

ਮਾਡਲ ਮਿਊਾਸਪਲ ਸਾਲਿਡ ਵੇਸਟ ਮੈਨੇਜਮੈਂਟ ਬਾਈਲਾਜ਼ ਨੂੰ ਮਨਜ਼ੂਰੀ ਦਿਵਾਉਣ ਲਈ ਰਾਜ ਸਰਕਾਰ ਨੂੰ ਭੇਜਿਆ ਜਾਵੇਗਾ ਯਾਦ ਪੱਤਰ

ਲੁਧਿਆਣਾ, 21 ਮਈ (ਅਮਰੀਕ ਸਿੰਘ ਬੱਤਰਾ)-ਸ਼ਹਿਰ 'ਚੋਂ ਨਿਕਲਦੇ ਕੂੜੇ ਦੀ ਸਹੀ ਢੰਗ ਨਾਲ ਸੰਭਾਲ ਕਰਨ ਤੇ 'ਸਵੱਛ ਭਾਰਤ ਮੁਹਿੰਮ' ਨੂੰ ਸਫ਼ਲ ਕਰਨ 'ਚ ਨਗਰ ਨਿਗਮ ਪ੍ਰਸ਼ਾਸਨ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਕਿਉਂਕਿ ਮਾਡਲ ਮਿਊਾਸਪਲ ਸਾਲਿਡ ਵੇਸਟ ...

ਪੂਰੀ ਖ਼ਬਰ »

ਮੁੱਖ ਕੂੜਾ ਘਰ 'ਚ ਲੱਗੀ ਅੱਗ

ਲੁਧਿਆਣਾ, 21 ਮਈ (ਅਮਰੀਕ ਸਿੰਘ ਬੱਤਰਾ)-ਮੁੱਖ ਕੂੜਾਘਰ ਜਮਾਲਪੁਰ ਵਿਚ ਮੰਗਲਵਾਰ ਸਵੇਰੇ ਮੁੜ ਅੱਗ ਲੱਗ ਗਈ ਜਿਸ 'ਤੇ ਸ਼ਾਮ 4 ਵਜੇ ਫਾਇਰ ਬਿ੍ਗੇਡ ਵਿਭਾਗ ਦੇ ਸਟਾਫ਼ ਨੇ ਬੜੀ ਜੱਦੋ ਜਹਿਦ ਤੋਂ ਬਾਅਦ ਕਾਬੂ ਪਾਇਆ | ਇਲਾਕਾ ਨਿਵਾਸੀ ਹਰਮਿੰਦਰ ਸਿੰਘ, ਬੰਤ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਸਾਈਕਲ ਸਵਾਰ ਦੀ ਮੌਤ

ਲੁਧਿਆਣਾ, 21 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜਮਾਲਪੁਰ ਨੇੜੇ ਅੱਜ ਸਵੇਰੇ ਹੋਏ ਇਕ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਪ੍ਰੇਮ ਵੱਲਭ ਵਜੋਂ ਕੀਤੀ ਗਈ ਹੈ | ਪ੍ਰੇਮ ਅੱਜ ਸਵੇਰੇ ਜਮਾਲਪੁਰ ਨੇੜੇ ਜਾ ਰਿਹਾ ਸੀ ਕਿ ਇਕ ...

ਪੂਰੀ ਖ਼ਬਰ »

ਚੋਣ ਡਿਊਟੀ ਤੋਂ ਪਰਤਦਿਆਂ ਗਡਵਾਸੂ ਮੁਲਾਜ਼ਮ ਦੀ ਮੌਤ

ਲੁਧਿਆਣਾ, 21 ਮਈ (ਬੀ. ਐਸ. ਬਰਾੜ)-ਗਡਵਾਸੂ ਯੂਨੀਵਰਸਿਟੀ ਦੇ ਮੁਲਾਜ਼ਮ ਸਤਤਿੰਦਰ ਸਿੰਘ ਦੀ ਆਪਣੀ ਚੋਣ ਡਿਊਟੀ ਤੋਂ ਪਰਤਦਿਆਂ ਘਰ ਪਹੁੰਚਣ 'ਤੇ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਬਹਾਦਰ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੇ ਦੱਸਿਆ ਕਿ ਸਤਤਿੰਦਰ ਸਿੰਘ ਗਡਵਾਸੂ 'ਚ ...

ਪੂਰੀ ਖ਼ਬਰ »

ਪੀ. ਏ. ਯੂ. ਮੁਲਾਜ਼ਮਾਂ ਦੀਆਂ ਅਧਿਕਾਰੀਆਂ ਨੇ ਮੰਨੀਆਂ ਮੰਗਾਂ-ਧਰਨਾ ਸਮਾਪਤ

ਲੁਧਿਆਣਾ, 21 ਮਈ (ਬੀ.ਐਸ.ਬਰਾੜ)-ਪੀ.ਏ.ਯੂ ਇੰਪਲਾਈਜ਼ ਯੂਨੀਅਨ ਤੇ ਪੀ.ਏ.ਯੂ ਫੋਰਥ ਕਲਾਸ ਵਰਕਰਜ਼ ਯੂਨੀਅਨ ਵਲੋਂ ਨਾਨ-ਟੀਚਿੰਗ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਮਨਵਾਉਣ ਲਈ 26 ਜੂਨ ਤੋਂ ਸ਼ੂਰੂ ਕੀਤਾ ਸੰਘਰਸ਼ ਅੱਜ ਪੀ.ਏ.ਯੂ ਦੇ ਅਧਿਕਾਰੀਆਂ ਵਲੋਂ ਮੰਗਾਂ ਮੰਨ ਲੈਣ ...

ਪੂਰੀ ਖ਼ਬਰ »

ਸਿਟੀ ਸੈਂਟਰ ਘੁਟਾਲੇ ਦੀ ਅਗਲੀ ਸੁਣਵਾਈ 3 ਤੱਕ ਮੁਲਤਵੀ

ਲੁਧਿਆਣਾ, 21 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਸਿਟੀ ਸੈਂਟਰ ਘੁਟਾਲੇ ਦੀ ਅਗਲੀ ਸੁਣਵਾਈ 3 ਜੂਨ ਤੱਕ ਮੁਲਤਵੀ ਕਰ ਦਿੱਤੀ ਹੈ | ਇਸ ਮਾਮਲੇ ਵਿਚ ਵਿਜੀਲੈਂਸ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਹੋਰਨਾਂ ਨੂੰ ਨਾਮਜ਼ਦ ਕੀਤਾ ਸੀ | ਜਾਣਕਾਰੀ ...

ਪੂਰੀ ਖ਼ਬਰ »

ਓਲੰਪੀਅਨ ਪਿ੍ਥੀਪਾਲ ਦੀ ਬਰਸੀ ਵਧੀਆ ਖਿਡਾਰੀ ਬਣਨ ਦੇ ਪ੍ਰਣ ਵਜੋਂ ਮਨਾਈ

ਡੇਹਲੋਂ, 21 ਮਈ (ਅੰਮਿ੍ਤਪਾਲ ਸਿੰਘ ਕੈਲੇ)-ਮਾਤਾ ਸਾਹਿਬ ਕੌਰ ਖੇਡ ਸਟੇਡੀਅਮ ਜਰਖੜ ਵਿਖੇ ਸਪੋਰਟਸ ਚੈਰੀਟੇਬਲ ਟਰੱਸਟ ਵਲੋਂ ਚਲ ਰਹੇ 9ਵੇਂ ਓਲੰਪੀਅਨ ਪਿ੍ਥੀਪਾਲ ਹਾਕੀ ਫੈਸਟੀਵਲ ਦੌਰਾਨ ਜਿਥੇ ਸਬ-ਜੂਨੀਅਰ ਪੱਧਰ ਦੇ ਹਾਕੀ ਮੁਕਾਬਲੇ ਕਰਵਾਏ ਗਏ, ਉਥੇ ਹੀ ਮਰਹੂਮ ...

ਪੂਰੀ ਖ਼ਬਰ »

ਡਾ: ਮਨਬੀਰ ਸਿੰਘ ਹੁਣ ਲੁਧਿਆਣਾ ਮੈਡੀਵੇਜ਼ ਹਸਪਤਾਲ 'ਚ ਸੇਵਾਵਾਂ ਦੇਣਗੇ

ਲੁਧਿਆਣਾ, 21 ਮਈ (ਸਲੇਮਪੁਰੀ)-ਹੀਰੋ ਡੀ.ਐਮ.ਸੀ. ਹਾਰਟ ਇੰਸਟੀਚਿਊਟ ਦੇ ਕਾਰਡੀਓਲੌਜਿਸਟ ਡਾ. ਮਨਬੀਰ ਸਿੰਘ ਹੁਣ ਫਿਰੋਜ਼ਪੁਰ ਰੋਡ ਸਥਿਤ ਲੁਧਿਆਣਾ ਮੈਡੀਵੇਜ ਹਸਪਤਾਲ ਦੇ ਕਾਰਡੀਅਕ ਕੇਅਰ ਸੈਂਟਰ 'ਚ ਮਰੀਜਾਂ ਦੀ ਸੇਵਾ ਕਰਨਗੇ | ਹਸਪਤਾਲ ਵਿਚ ਪਹੁੰਚਣ 'ਤੇ ਹਸਪਤਾਲ ਦੇ ...

ਪੂਰੀ ਖ਼ਬਰ »

'ਵੋਟ ਐਾਡ ਸਪੋਰਟ' ਨਾਲ ਫਿਰ ਚਰਚਾ 'ਚ ਸੁਖਵਿੰਦਰ ਸੁੱਖੀ

ਮੁੱਲਾਂਪੁਰ-ਦਾਖਾ, 20 ਮਈ (ਨਿਰਮਲ ਸਿੰਘ ਧਾਲੀਵਾਲ)-ਪੰਜਾਬੀ ਲੋਕ ਗਾਇਕ ਸੁਖਵਿੰਦਰ ਸੁੱਖੀ ਨਵੇਂ ਸਿੰਗਲ ਟਰੈਕ 'ਵੋਟ ਐਾਡ ਸਪੋਰਟ' ਨਾਲ ਚਰਚਾ ਵਿਚ ਹੈ | ਗੀਤਕਾਰ ਜਰਨੈਲ ਮੱਲ੍ਹੀ ਵਲੋਂ ਕਲਮਬੰਦ ਇਹ ਗੀਤ ਜੱਸ ਰਿਕਾਰਡਜ਼ ਵਲੋਂ ਜਾਰੀ, ਜਸਵੀਰ ਪਾਲ ਸਿੰਘ ਦੀ ਪੇਸ਼ਕਾਰੀ ...

ਪੂਰੀ ਖ਼ਬਰ »

ਸੜਕ ਨਿਰਮਾਣ ਦੌਰਾਨ ਦਰੱਖ਼ਤਾਂ ਦੇ ਆਸ ਪਾਸ ਪ੍ਰੀਮਿਕਸ ਪਾਉਣ ਦਾ ਦੋਸ਼

ਲੁਧਿਆਣਾ, 21 ਮਈ (ਅਮਰੀਕ ਸਿੰਘ ਬੱਤਰਾ)-ਨਗਰ ਸੁਧਾਰ ਟਰੱਸਟ ਵਲੋਂ ਵਿਕਸਤ ਕੀਤੀ ਸਕੀਮ ਸ਼ਹੀਦ ਭਗਤ ਸਿੰਘ ਨਗਰ (471 ਏਕੜ) ਪੱਖੋਵਾਲ ਰੋਡ ਬਲਾਕ-ਈ 'ਚ ਸੜਕ ਦੇ ਨਿਰਮਾਣ ਦੌਰਾਨ ਠੇਕੇਦਾਰ ਦੇ ਕਰਿੰਦਿਆਂ ਨੇ ਉਥੇ ਮੌਜੂਦ ਵੱਡੇ ਹਰੇ ਭਰੇ ਦਰੱਖ਼ਤਾਂ ਦੇ ਆਸ ਪਾਸ ਪ੍ਰੀਮਿਕਸ ...

ਪੂਰੀ ਖ਼ਬਰ »

ਗਰੇਵਾਲ ਨੇ ਦੋ ਮਸ਼ੀਨਾਂ 'ਚ ਵਾਧੂ ਵੋਟਾਂ ਦਾ ਮੁੱਦਾ ਚੋਣ ਕਮਿਸ਼ਨ ਕੋਲ ਚੁੱਕਿਆ

ਲੁਧਿਆਣਾ, 21 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਲੋਕ ਸਭਾ ਹਲਕੇ ਤੋਂ ਅਕਾਲੀ-ਭਾਜਪਾ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਦੋ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੀਆਂ ਦੋ ਮਸ਼ੀਨਾਂ 'ਚ ਵਾਧੂ ਵੋਟਾਂ ਦਾ ਮੁੱਦਾ ਭਾਰਤੀ ਚੋਣ ਕਮਿਸ਼ਨ ਕੋਲ ਚੁੱਕਿਆ ਹੈ¢ ਜਾਣਕਾਰੀ ...

ਪੂਰੀ ਖ਼ਬਰ »

'ਨਿਫ਼ਟ' ਵਲੋਂ ਫੈਸ਼ਨ ਸ਼ੋਅ 'ਅਨੁ-ਕਾਮਾ 2019' ਅੱਜ

ਲੁਧਿਆਣਾ, 21 ਮਈ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਸਰਕਾਰ ਦੇ ਅਦਾਰੇ 'ਨਾਰਦਰਨ ਇੰਡੀਆ ਇੰਸਟੀਚਿਊਟ ਆਫ਼ ਫੈਸ਼ਨ ਟੈਕਨਾਲੋਜੀ' (ਨਿਫ਼ਟ) ਦੇ ਲੁਧਿਆਣਾ ਕੇਂਦਰ ਵਲੋਂ ਸਾਲਾਨਾ ਫੈਸ਼ਨ ਸ਼ੋਅ 'ਅਨੁ-ਕਾਮਾ 2019' ਦਾ ਆਯੋਜਨ 22 ਮਈ ਬੁੱਧਵਾਰ ਨੂੰ ਸ਼ਾਮ 4 ਵਜੇ ਸਥਾਨਕ ਗੁਰੂ ਨਾਨਕ ...

ਪੂਰੀ ਖ਼ਬਰ »

ਹੁਣ ਲੋਕ ਆਨਲਾਈਨ ਪ੍ਰਣਾਲੀ ਰਾਹੀਂ ਗੈਸ ਕੁਨੈਕਸ਼ਨ ਵੀ ਲੈ ਸਕਦੇ ਹਨ

ਲੁਧਿਆਣਾ, 21 ਮਈ (ਜੁਗਿੰਦਰ ਸਿੰਘ ਅਰੋੜਾ)-ਗੈਸ ਕੰਪਨੀਆਂ ਵਲੋਂ ਖਪਤਕਾਰਾਂ ਦੇ ਹਿੱਤਾਂ ਦਾ ਧਿਆਨ ਰੱਖਦੇ ਹੋਏ ਆਧੁਨਿਕ ਸਹੂਲਤਾਂ ਵੀ ਦਿੱਤੀਆਂ ਜਾ ਰਹੀਆਂ ਹਨ | ਜਾਣਕਾਰੀ ਅਨੁਸਾਰ ਹੁਣ ਲੋਕ ਆਨ ਲਾਈਨ ਪ੍ਰਣਾਲੀ ਰਾਹੀਂ ਵੀ ਰਸੋਈ ਗੈਸ ਦਾ ਕੂਨੈਕਸ਼ਨ ਲੈ ਸਕਦੇ ਹਨ, ...

ਪੂਰੀ ਖ਼ਬਰ »

ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ ਬਰਸੀ ਸਬੰਧੀ ਸਮਾਗਮ ਸ਼ੁਰੂ

ਜਗਰਾਉਂ, 21 ਮਈ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਭਹੋਈ ਸਾਹਿਬ ਅਗਵਾੜ ਲੋਪੋ ਕਾਉਂਕੇ ਰੋਡ ਜਗਰਾਉਂ ਵਿਖੇ ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ ਦਸਵੀਂ ਬਰਸੀ ਨਮਿਤ ਉਨ੍ਹਾਂ ਦੇ ਸਪੁੱਤਰ ਤੇ ਵਰੋਸਾਏ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲਿਆਂ ਦੀ ...

ਪੂਰੀ ਖ਼ਬਰ »

ਅੱਤਵਾਦ ਵਿਰੋਧੀ ਦਿਵਸ ਦੌਰਾਨ ਸ਼ਾਂਤੀ ਤੇ ਸਮਾਜਿਕ ਸਦਭਾਵਨਾ ਨੂੰ ਪ੍ਰਫੱੁਲਿਤ ਕਰਨ ਦਾ ਪ੍ਰਣ

ਲੁਧਿਆਣਾ, 21 ਮਈ (ਪਰਮਿੰਦਰ ਸਿੰਘ ਆਹੂਜਾ)-ਅੱਜ ਅੱਤਵਾਦ ਵਿਰੋਧੀ ਦਿਵਸ ਸ਼ਾਂਤੀ ਤੇ ਸਮਾਜਿਕ ਸਦਭਾਵਨਾ ਨੂੰ ਪ੍ਰਫੁੱਲਿਤ ਕਰਨ ਅਤੇ ਸਮੂਹ ਢਾਹੂ ਤਾਕਤਾਂ ਵਿਰੁੱਧ ਲੜਨ ਦੇ ਅਹਿਦ ਨਾਲ ਜ਼ਿਲ੍ਹੇ ਭਰ 'ਚ ਮਨਾਇਆ ਗਿਆ | ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਬਚਤ ...

ਪੂਰੀ ਖ਼ਬਰ »

ਪੀ.ਏ.ਯੂ.'ਚ ਲੱਗੇਗਾ 2 ਦਿਨਾਂ ਸਿਖਲਾਈ ਕੋਰਸ

ਲੁਧਿਆਣਾ, 21 ਮਈ (ਬੀ.ਐਸ.ਬਰਾੜ)-ਪੀ.ਏ.ਯੂ.ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵਲੋਂ ਨਿਰਦੇਸ਼ਕ ਪਸਾਰ ਸਿੱਖਿਆ ਡਾ. ਜਸਕਰਨ ਸਿੰਘ ਮਾਹਲ ਦੀ ਅਗਵਾਈ ਵਿਚ ਅਨਾਜ ਫ਼ਸਲਾਂ ਤੇ ਦਾਲਾਂ ਦੇ ਮੁੱਲ ਵਾਧੇ ਸਬੰਧੀ ਸਵੈ-ਸਹਾਇਤਾ ਗਰੁੱਪਾਂ ਦਾ ਸਿਖਲਾਈ ਕੈਂਪ 29-30 ਮਈ ਨੰੂ ਲਗਾਇਆ ਜਾ ...

ਪੂਰੀ ਖ਼ਬਰ »

ਸੰਭਾਵੀ ਅੱਗ ਦੁਰਘਟਨਾਵਾਂ ਨਾਲ ਨਜਿੱਠਣ ਲਈ ਕਾਰਜਸ਼ਾਲਾ

ਲੁਧਿਆਣਾ, 21 ਮਈ (ਸਲੇਮਪੁਰੀ)-ਸਿਵਲ ਹਸਪਤਾਲ ਦੇ ਸਵੀਪਰ, ਕਲਾਸਫੋਰ, ਪੈਰਾ-ਮੈਡੀਕਲ ਸਟਾਫ਼, ਡਾਕਟਰਾਂ ਤੇ ਅਧਿਕਾਰੀਆਂ ਨੂੰ ਅੱਗ ਲੱਗਣ ਤੇ ਵਾਪਰਨ ਵਾਲੀਆਂ ਵੱਡੀਆਂ ਘਟਨਾਵਾਂ ਕਾਰਨ ਹੋਣ ਵਾਲੇ ਜਾਨੀ-ਮਾਲੀ ਨੁਕਸਾਨ ਤੋਂ ਬਚਾਅ ਤੇ ਅੱਗ ਬੁਝਾਉਣ ਵਾਲੇ ਯੰਤਰਾਂ ਦੀ ...

ਪੂਰੀ ਖ਼ਬਰ »

ਮਾਮਲਾ ਲੋਕ ਇਨਸਾਫ਼ ਪਾਰਟੀ ਦੇ ਵਰਕਰਾਂ ਤੇ ਕਾਂਗਰਸੀਆਂ ਵਿਚਾਲੇ ਹੋਈ ਲੜਾਈ ਦਾ ਕਾਂਗਰਸੀਆਂ ਦਾ ਵਫ਼ਦ ਪੁਲਿਸ ਕਮਿਸ਼ਨਰ ਨੂੰ ਮਿਲਿਆ

ਲੁਧਿਆਣਾ, 21 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸ਼ਿਵਪੁਰੀ 'ਚ ਐਤਵਾਰ ਦੇਰ ਸ਼ਾਮ ਲੋਕ ਇਨਸਾਫ਼ ਪਾਰਟੀ ਦੇ ਵਰਕਰ ਾਂ ਤੇ ਕਾਂਗਰਸੀਆਂ ਵਿਚਾਲੇ ਹੋਈ ਲੜਾਈ ਦੇ ਮਾਮਲੇ ਨੂੰ ਲੈ ਕੇ ਕਾਂਗਰਸੀ ਵਰਕਰਾਂ ਤੇ ਆਗੂਆਂ ਦਾ ਇਕ ਵਫ਼ਦ ਪੁਲਿਸ ਕਮਿਸ਼ਨਰ ਡਾਕਟਰ ਸੁਖਚੈਨ ਸਿੰਘ ...

ਪੂਰੀ ਖ਼ਬਰ »

ਸੂਬੇ ਦੇ ਸਮੂਹ ਡੀ.ਸੀਜ਼ ਦਫ਼ਤਰਾਂ ਦੇ ਕਾਮੇ 4 ਨੂੰ ਕਰਨਗੇ ਸੂਬਾ ਪੱਧਰੀ ਹੜਤਾਲ

ਲੁਧਿਆਣਾ, 21 ਮਈ (ਸਲੇਮਪੁਰੀ)-ਪੰਜਾਬ ਦੇ ਸਮੂਹ ਜ਼ਿਲਿ੍ਹਆਂ ਦੇ ਡੀ.ਸੀ.ਦਫ਼ਤਰਾਂ 'ਚ ਤਾਇਨਾਤ ਦਫ਼ਤਰੀ ਕਾਮਿਆਂ ਨੇ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼ ਕਰਨ ਦਾ ਫੈਸਲਾ ਕੀਤਾ ਹੈ | ਪੰਜਾਬ ਡੀ.ਸੀਜ਼ ਦਫ਼ਤਰ ਮੁਲਾਜ਼ਮ ਜਥੇਬੰਦੀ ਸੂਬਾਈ ਪ੍ਰਧਾਨ ਗੁਰਨਾਮ ਸਿੰਘ ਵਿਰਕ ਨੇ ...

ਪੂਰੀ ਖ਼ਬਰ »

ਤੰਬਾਕੂ ਸੇਵਨ ਦੇ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ

ਲੁਧਿਆਣਾ, 21 ਮਈ (ਸਲੇਮਪੁਰੀ)-ਸਿਹਤ ਵਿਭਾਗ ਵਲੋਂ ਸਮਾਜ 'ਚ ਤੰਬਾਕੂ ਸੇਵਨ ਦੇ ਬੁਰੇ ਪ੍ਰਭਾਵਾਂ ਬਾਰੇ ਜਾਣਕਾਰੀ ਦੇਣ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ | ਇਸੇ ਲੜੀ ਤਹਿਤ ਨੋਡਲ ਅਫ਼ਸਰ ਡਾ: ਮਨਜੀਤ ਸਿੰਘ ਨੇ ਹੈਬੋਵਾਲ ਵਿਚ ਲੋਕਾਂ ਤੇ ...

ਪੂਰੀ ਖ਼ਬਰ »

ਸਿੱਧੂ ਮੁੱਖ ਮੰਤਰੀ ਬਣਨ ਦੇ ਸੁਪਨੇ ਦੇਖਣੇ ਛੱਡ ਦੇਣ-ਕੜਵਲ

ਲੁਧਿਆਣਾ, 21 ਮਈ (ਕਵਿਤਾ ਖੁੱਲਰ)- ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਚੋਣਾਂ ਦੌਰਾਨ ਦਿੱਤੇ ਬਿਆਨ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ, ਇਸ ਸਬੰਧੀ ਆਪਣਾ ਪ੍ਰਤੀਕਰਮ ਦਿੰਦਿਆਂ ਹਲਕਾ ਆਤਮ ਨਗਰ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਕਮਲਜੀਤ ਸਿੰਘ ਕੜਵਲ ਨੇ ਕਿਹਾ ...

ਪੂਰੀ ਖ਼ਬਰ »

ਨਗਰ ਨਿਗਮ ਮੁੱਖ ਦਫ਼ਤਰ ਦੇ ਬਾਹਰ ਸੜਕ 'ਤੇ ਨਾਜਾਇਜ਼ ਕਬਜ਼ਾ ਕਰ ਕੇ ਲੱਗਦੀਆਂ ਹਨ ਰੇਹੜ੍ਹੀਆਂ ਫੜ੍ਹੀਆਂ

ਲੁਧਿਆਣਾ, 21 ਮਈ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਜਿਸ 'ਤੇ ਸ਼ਹਿਰ ਦੀਆਂ ਸੜਕਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਨ ਦੀ ਜਿੰਮੇਵਾਰੀ ਹੈ, ਦੇ ਆਪਣੇ ਹੀ ਮੁੱਖ ਦਫ਼ਤਰ ਮਾਤਾ ਰਾਣੀ ਚੌਕ ਦੇ ਬਾਹਰ ਨਾਜਾਇਜ਼ ਕਬਜ਼ਿਆਂ ਦੀ ਭਰਮਾਰ ਹੈ, ਜਿਸ ਵਿਰੁੱਧ ...

ਪੂਰੀ ਖ਼ਬਰ »

ਫਾਇਰ ਬਿ੍ਗੇਡ ਵਿਭਾਗ ਦੇ ਕਰਮਚਾਰੀਆਂ ਦੀ ਸਹੂਲਤ ਲਈ ਖਰੀਦੀਆਂ ਜਾਣਗੀਆਂ ਫਾਇਰ ਪਰੂਫ਼ ਵਰਦੀਆਂ-ਮੇਅਰ

ਲੁਧਿਆਣਾ, 21 ਮਈ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਲੁਧਿਆਣਾ ਪ੍ਰਸ਼ਾਸਨ ਵਲੋਂ ਫਾਇਰ ਬਿ੍ਗੇਡ ਵਿਭਾਗ ਦੇ ਕਰਮਚਾਰੀਆਂ ਲਈ ਫਾਇਰ ਪਰੂਫ਼ ਵਰਦੀਆਂ (ਸੂਟ) ਖਰੀਦਣ ਦਾ ਫੈਸਲਾ ਕੀਤਾ ਹੈ ਤਾਂ ਜੋ ਅੱਗ ਲੱਗਣ ਦੀ ਘਟਨਾ 'ਤੇ ਕਾਬੂ ਪਾਉਣ ਸਮੇਂ ਕਰਮਚਾਰੀਆਂ ਦੇ ਸਰੀਰ ਨੂੰ ਅੱਗ ...

ਪੂਰੀ ਖ਼ਬਰ »

ਹੱਡੀਆਂ ਦੇ ਮਾਹਿਰ ਡਾਕਟਰਾਂ ਵਲੋਂ ਮੁਫ਼ਤ ਜਾਂਚ ਕੈਂਪ

ਇਯਾਲੀ/ਥਰੀਕੇ, 21 ਮਈ (ਰਾਜ ਜੋਸ਼ੀ)-ਗੁਰੂ ਨਾਨਕ ਦਰਬਾਰ ਪਿੰਡ ਝਾਂਡੇ ਵਿਖੇ ਹੂੰਝਣ ਹਸਪਤਾਲ ਦੇ ਹੱਡੀਆਂ ਦੇ ਮਾਹਿਰ ਡਾਕਟਰ ਬਲਵੰਤ ਸਿੰਘ ਹੂੰਝਣ ਦੀ ਅਗਵਾਈ ਹੇਠ ਇਕ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ, ਜਿਸ 'ਚ 85 ਮਰੀਜ਼ਾਂ ਦੀ ਜਾਂਚ ਕਰਕੇ ਦਵਾਈਆਂ ਵੀ ਦਿੱਤੀਆਂ ਗਈਆਂ¢ ...

ਪੂਰੀ ਖ਼ਬਰ »

ਘਟੀਆ ਮਿਆਰੀ ਤਕਨੀਕੀ ਸਿੱਖਿਆ ਸਨਅਤ ਦੀ ਤਰੱਕੀ 'ਚ ਰੁਕਾਵਟ-ਆਹੂਜਾ

ਲੁਧਿਆਣਾ, 21 ਮਈ (ਪਰਮਿੰਦਰ ਸਿੰਘ ਆਹੂਜਾ)-ਸਨਅਤੀ ਜਥੇਬੰਦੀ ਸੀਸੂ ਦੇ ਪ੍ਰਧਾਨ ਉਪਕਾਰ ਸਿੰਘ ਆਹੂਜਾ ਨੇ ਕਿਹਾ ਹੈ ਕਿ ਪੰਜਾਬ ਦੇ ਕਾਲਜਾਂ ਵਿਚ ਘਟੀਆ ਮਿਆਰੀ ਤਕਨੀਕੀ ਸਿੱਖਿਆ ਸਨਅਤ ਦੀ ਤਰੱਕੀ ਵਿਚ ਰੁਕਾਵਟ ਪਾ ਰਹੀ ਹੈ | ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਨਾਜਾਇਜ਼ ਕਾਲੋਨੀਆਂ ਬਣਾਉਣ ਵਾਲਿਆਂ 'ਤੇ ਗਲਾਡਾ ਨੇ ਸ਼ਿਕੰਜਾ ਕੱਸਿਆ

ਲੁਧਿਆਣਾ, 21 ਮਈ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਕਾਲੋਨਾਈਜ਼ਰਾਂ ਵਲੋਂ ਕਥਿਤ ਤੌਰ 'ਤੇ ਬਣਾਈਆਂ ਜਾ ਰਹੀਆਂ ਨਾਜਾਇਜ਼ ਕਾਲੋਨੀਆਂ ਦਾ ਗਲਾਡਾ ਅਧਿਕਾਰੀਆਂ ਵਲੋਂ ਗੰਭੀਰ ਨੋਟਿਸ ਲੈਂਦਿਆਂ ਪੰਜ ਅਜਿਹੇ ਕਾਲੋਨਾਈਜ਼ਰਾਂ ਿਖ਼ਲਾਫ਼ ਸੰਗੀਨ ...

ਪੂਰੀ ਖ਼ਬਰ »

ਮੰਗਲੀ ਦੇ ਅਕਾਲ ਚਲਾਣਾ 'ਤੇ ਦੁੱਖ ਦਾ ਪ੍ਰਗਟਾਵਾ

ਲੁਧਿਆਣਾ, 21 ਮਈ (ਬੀ.ਐਸ.ਬਰਾੜ)-ਗੁੱਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਤੇ ਪ੍ਰਵਾਸੀ ਸਾਹਿਤ ਅਧਿਐਨ ਕੇਂਦਰ ਲੋਕ ਕਵੀ ਰਾਜਿੰਦਰ ਸਿੰਘ ਮੰਗਲੀ ਦੇ ਅਕਾਲ ਚਲਾਣਾ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ | ਇਸ ਸਬੰਧ 'ਚ ਸ਼ੋਕ ਸਭਾ ਰੱਖੀ ...

ਪੂਰੀ ਖ਼ਬਰ »

ਸੰਧੂ ਵਲੋਂ ਟੀਮ ਦਾ ਸਨਮਾਨ

ਲੁਧਿਆਣਾ, 21 ਮਈ (ਪਰਮਿੰਦਰ ਸਿੰਘ ਆਹੂਜਾ)-ਅੱਜ ਵਾਰਡ ਨੰ: 78 ਵਿਖੇ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਵਲੋਂ ਵਾਰਡ ਨੰ: 78 ਦੇ ਇੰਚਾਰਜ ਜਥੇਦਾਰ ਅੰਗਰੇਜ ਸਿੰਘ ਸੰਧੂ ਨੇ ਲੋਕ ਸਭਾ ਹਲਕਾ ਲੁਧਿਆਣਾ ਵਿਖੇ ਆਪਣੀ ਟੀਮ 'ਚ ਕੰਮ ਕਰਨ ਵਾਲੇ ਵਾਰਡ ਨੰ :78 ਦੇ ਵਰਕਰ ਤੇ ...

ਪੂਰੀ ਖ਼ਬਰ »

ਸੈਮੀਨਾਰ ਕਰਵਾਇਆ

ਫੁੱਲਾਂਵਾਲ, 21 ਮਈ (ਮਨਜੀਤ ਸਿੰਘ ਦੁੱਗਰੀ)-ਪਿੰਡ ਪਮਾਲ ਸਥਿਤ ਵਾਹਿਗੁਰੂ ਪਬਲਿਕ ਸਕੂਲ ਵਿਖੇ ਪਹਿਲੀ ਜਮਾਤ ਤੋਂ ਲੈ ਕੇ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਾ ਨੂੰ ਬਿਨ੍ਹਾਂ ਅੱਗ ਤੋਂ ਤਿਆਰ ਹੋਣ ਵਾਲੇ ਪੌਸ਼ਟਿਕ ਖਾਣੇ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਸਕੂਲ ਦੀ ...

ਪੂਰੀ ਖ਼ਬਰ »

ਮੁੱਖ ਕੂੜਾ ਘਰ 'ਚ ਜਮ੍ਹਾਂ ਲੱਖਾਂ ਟਨ ਕੂੜਾ ਸ਼ਹਿਰ ਵਾਸੀਆਂ ਲਈ ਖ਼ਤਰੇ ਦੀ ਘੰਟੀ

ਲੁਧਿਆਣਾ, 21 ਮਈ (ਅਮਰੀਕ ਸਿੰਘ ਬੱਤਰਾ)-ਜਮਾਲਪੁਰ ਸਥਿਤ ਮੁੱਖ ਕੂੜਾ ਘਰ ਜਿੱਥੇ ਸ਼ਹਿਰ 'ਚੋਂ ਨਿਕਲਦੇ ਰੋਜ਼ਾਨਾ 1100 ਟਨ ਕੂੜੇ ਨੂੰ ਖਾਦ ਬਣਾਉਣ, ਮਿਥੇਨ ਗੈਸ ਤਿਆਰ ਕਰਨ ਲਈ ਲਿਆਂਦਾ ਜਾ ਰਿਹਾ ਹੈ, 'ਚ ਅੱਗ ਲੱਗਣ ਦੀਆਂ ਵੱਧ ਰਹੀਆਂ ਘਟਨਾਵਾਂ ਕਾਰਨ ਆਸਪਾਸ ਦੀਆਂ ...

ਪੂਰੀ ਖ਼ਬਰ »

ਪਾਲ ਨੈਨੀ ਨੇ ਹੁਣ ਤੱਕ ਲਗਵਾਏ ਕੈਨੇਡਾ ਦੇ ਕਈ ਨੈਨੀ ਵੀਜ਼ੇ

ਲੁਧਿਆਣਾ, 21 ਮਈ (ਭੁਪਿੰਦਰ ਸਿੰਘ ਬਸਰਾ)-ਕੈਨੇਡਾ ਸਰਕਾਰ ਨੇ ਬਜੁਰਗਾਂ ਤੇ ਬੱਚਿਆਂ ਦੀ ਦੇਖਭਾਲ ਲਈ ਚਲਦੇ ਨੈਨੀ ਪ੍ਰੋਗਰਾਮ ਵਿਚ ਬਦਲਾਅ ਕਰਕੇ ਨਵੇਂ ਪ੍ਰੋਗਰਾਮ ਤਹਿਤ ਨੈਨੀ ਕੋਰਸ ਕਰਕੇ ਲੜਕੇ ਲੜਕੀਆਂ ਲਈ ਕੈਨੇਡਾ ਸਥਾਪਤ ਹੋਣਾ ਆਸਾਨ ਹੋ ਗਿਆ ਹੈ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਸ਼ਹਿਰੀ ਡਿਸਪੈਂਸਰੀਆਂ ਉੱਪਰ ਡਾਕਟਰਾਂ ਦੀ ਤਾਇਨਾਤੀ ਜਲਦੀ ਹੋਣ ਦੀ ਸੰਭਾਵਨਾ

ਲੁਧਿਆਣਾ, 21 ਮਈ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਲੁਧਿਆਣਾ 'ਚ ਸਿਹਤ ਵਿਭਾਗ ਦੀਆਂ 40 ਦੇ ਕਰੀਬ ਡਿਸਪੈਂਸਰੀਆਂ ਚੱਲ ਰਹੀਆਂ ਹਨ, ਜਿਨ੍ਹਾਂ ਨੂੰ ਸ਼ਹਿਰੀ ਡਿਸਪੈਂਸਰੀਆਂ ਵੀ ਕਿਹਾ ਜਾਂਦਾ ਹੈ, ਜਿੱਥੋਂ ਸਰਕਾਰ ਵਲੋਂ ਲੋਕਾਂ ਨੂੰ ਸਸਤੀਆਂ ਦਰਾਂ 'ਤੇ ਸਿਹਤ ਸਹੂਲਤਾਂ ...

ਪੂਰੀ ਖ਼ਬਰ »

ਦਿਆਨੰਦ ਹਸਪਤਾਲ 'ਚ ਸਵਾਈਨ ਫਲੂ ਪ੍ਰਯੋਗਸ਼ਾਲਾ ਦਾ ਉਦਘਾਟਨ

ਲੁਧਿਆਣਾ, 21 ਮਈ (ਸਲੇਮਪੁਰੀ)-ਦਿਆਨੰਦ ਹਸਪਤਾਲ 'ਚ ਸਵਾਈਨ ਫਲੂ ਤੋਂ ਪੀੜਤ ਮਰੀਜਾਂ ਲਈ ਵਿਸ਼ੇਸ਼ ਪ੍ਰਯੋਗਸ਼ਾਲਾ ਸਥਾਪਿਤ ਕੀਤੀ ਗਈ ਹੈ | ਪ੍ਰਯੋਗਸ਼ਾਲਾ ਦਾ ਰਸਮੀ ਉਦਘਾਟਨ ਕਰਦਿਆਂ ਹਸਪਤਾਲ/ਕਾਲਜ ਦੀ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰੇਮ ਗੁਪਤਾ ਨੇ ਕਿਹਾ ਕਿ ਇਸ ...

ਪੂਰੀ ਖ਼ਬਰ »

ਵੱਡੀ ਗਿਣਤੀ 'ਚ ਬੈਟਰਥਿੰਕ ਨਾਲ ਜੁੜ ਰਹੇ ਹਨ ਚੰਗੇ ਨਤੀਜੇ ਦੇਣ ਵਾਲੇ ਕੇਂਦਰ

ਲੁਧਿਆਣਾ, 21 ਮਈ (ਭੁਪਿੰਦਰ ਸਿੰਘ ਬਸਰਾ)-ਨਵੇਂ ਦਾਖ਼ਲਿਆਂ ਦੇ ਸੀਜ਼ਨ 'ਚ ਹਰੇਕ ਕੋਟਿੰਗ ਸੈਂਟਰ ਅੱਗੇ ਵੱਧਣ ਲਈ ਭਰਪੂਰ ਕੋਸ਼ਿਸ਼ ਕਰਦਾ ਹੈ, ਜਿਸ ਲਈ ਕੇਵਲ ਅਧਿਐਨ ਸਮੱਗਰੀ, ਪ੍ਰਬੰਧਨ ਸਿਸਟਮ ਤੇ ਪ੍ਰਚਾਰ ਤੋਂ ਵਧੇਰੇ ਦੀ ਲੋੜ ਹੁੰਦੀ ਹੈ | ਬੈਟਰਥਿੰਕ ਦੇ ਬੁਲਾਰੇ ਨੇ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਨੇ ਫੁੱਲ ਮਲਾਵਾਂ ਭੇਟ ਕਰਕੇ ਦਿੱਤੀ ਸ਼ਰਧਾਂਜਲੀ
ਰਾਜੀਵ ਗਾਂਧੀ ਦੇ ਬਲਿਦਾਨ ਦਿਵਸ ਮੌਕੇ ਵੱਖ-ਵੱਖ ਥਾਈਾ ਸਮਾਗਮ

ਲੁਧਿਆਣਾ, 21 ਮਈ (ਕਵਿਤਾ ਖੁੱਲਰ)-ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬਲਿਦਾਨ ਦਿਵਸ ਮੌਕੇ ਕਾਂਗਰਸੀ ਵਰਕਰਾਂ ਤੇ ਆਗੂਆਂ ਵਲੋਂ ਵੱਖ-ਵੱਖ ਥਾਂਈ ਸਮਾਗਮ ਕਰਵਾਏ ਗਏ ਤੇ ਸਵ: ਰਾਜੀਵ ਗਾਂਧੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਜ਼ਿਲ੍ਹਾ ਕਾਂਗਰਸ ...

ਪੂਰੀ ਖ਼ਬਰ »

ਰਾਜੀਵ ਗਾਂਧੀ ਦੇ ਬਲਿਦਾਨ ਦਿਵਸ ਮੌਕੇ ਵੱਖ-ਵੱਖ ਥਾਈਾ ਸਮਾਗਮ

ਲੁਧਿਆਣਾ, 21 ਮਈ (ਕਵਿਤਾ ਖੁੱਲਰ)-ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬਲਿਦਾਨ ਦਿਵਸ ਮੌਕੇ ਕਾਂਗਰਸੀ ਵਰਕਰਾਂ ਤੇ ਆਗੂਆਂ ਵਲੋਂ ਵੱਖ-ਵੱਖ ਥਾਂਈ ਸਮਾਗਮ ਕਰਵਾਏ ਗਏ ਤੇ ਸਵ: ਰਾਜੀਵ ਗਾਂਧੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਜ਼ਿਲ੍ਹਾ ਕਾਂਗਰਸ ...

ਪੂਰੀ ਖ਼ਬਰ »

ਕਾਰ ਨਾਲ ਟੱਕਰ 'ਚ 80 ਸਾਲਾ ਬਜ਼ੁਰਗ ਦੀ ਮੌਤ

ਫੁੱਲਾਂਵਾਲ, 21 ਮਈ (ਮਨਜੀਤ ਸਿੰਘ ਦੁੱਗਰੀ)-ਪਿੰਡ ਲਲਤੋਂ ਕਲਾਂ ਦੇ ਹਰਬੰਸ ਸਿੰਘ 80 ਸਾਲਾ ਜਦੋਂ ਪਿਛਲੇ ਦਿਨੀਂ ਆਪਣੀ ਗਲੀ ਵਿਚ ਸੈਰ ਕਰ ਰਿਹਾ ਸੀ, ਤਾਂ ਹਰਸਿਮਰਨਜੀਤ ਸਿੰਘ ਪੁੱਤਰ ਹਰਪ੍ਰੀਤ ਸਿੰਘ ਵਾਸੀ ਲਲਤੋਂ ਕਲਾਂ ਨੇ ਆਪਣੀ ਕਾਰ ਨੰ: ਪੀ.ਬੀ. 8 (ਟੀ) 2376 ਆਈ 10 ਗਰੈਡ ਹੋਂਡਾ ਨਾਲ ਟੱਕਰ ਮਾਰ ਦਿੱਤੀ ਸੀ¢ ਜਿਸ ਦੀ ਬੀਤੀ ਕੱਲ੍ਹ ਜ਼ੇਰੇ ਇਲਾਜ ਹਸਪਤਾਲ ਵਿਚ ਮੌਤ ਹੋ ਗਈ, ਜਿਸ 'ਤੇ ਕਾਰਵਾਈ ਕਰਦਿਆਾ ਲਲਤੋਂ ਕਲਾਾ ਚੌਕੀ ਵਲੋਂ ਇਸ ਖਿਲਾਫ ਆਈ.ਪੀ.ਸੀ. ਦੀ ਧਾਰਾ 279, 304 ਏ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ¢


ਖ਼ਬਰ ਸ਼ੇਅਰ ਕਰੋ

ਮੇਰਾ ਬਚਪਨ ਫਾਊਾਡੇਸ਼ਨ ਦੀ ਸ਼ੁਰੂਆਤ

ਲੁਧਿਆਣਾ, 21 ਮਈ (ਕਵਿਤਾ ਖੁੱਲਰ)-ਮੇਰਾ ਬਚਪਨ ਫਾਉਂਡੇਸ਼ਨ ਵਲੋਂ ਪਹਿਲੀ ਬੈਠਕ ਨਿਊ ਸ਼ਿਵਪੁਰੀ ਵਿਖੇ ਕੀਤੀ ਗਈ, ਜਿਸ 'ਚ ਰੋਹਿਤ ਪੁਨਿਆਣੀ ਨੂੰ ਸਰਪ੍ਰਸਤ, ਰਵੀ ਮਲਕ ਨੂੰ ਚੇਅਰਮੈਨ ਤੇ ਰਜਤ ਸ਼ਰਮਾ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਤੋਂ ਇਲਾਵਾ ਸੰਸਥਾ 'ਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX