ਤਾਜਾ ਖ਼ਬਰਾਂ


ਗੌਤਮ ਗੰਭੀਰ ਦੇ ਲੱਗੇ ਲਾਪਤਾ ਹੋਣ ਦੇ ਪੋਸਟਰ
. . .  7 minutes ago
ਨਵੀਂ ਦਿੱਲੀ, 17 ਨਵੰਬਰ - ਦਿੱਲੀ 'ਚ ਭਾਜਪਾ ਦੇ ਸੰਸਦ ਮੈਂਬਰ ਤੇ ਸਾਬਕਾ ਕ੍ਰਿਕਟ ਖਿਡਾਰੀ ਗੌਤਮ ਗੰਭੀਰ ਦੇ ਲਾਪਤਾ ਹੋਣ ਦੇ ਆਈ.ਟੀ.ਓ. ਖੇਤਰ ਵਿਚ ਪੋਸਟਰ ਚਿਪਕਾ ਦਿੱਤੇ ਗਏ ਹਨ। 15 ਨਵੰਬਰ ਨੂੰ ਦਿੱਲੀ ਦੇ ਪ੍ਰਦੂਸ਼ਣ ਸਬੰਧੀ ਸ਼ਹਿਰੀ ਵਿਕਾਸ ਦੀ ਪਾਰਲੀਮੈਂਟਰੀ ਸਟੈਂਡਿੰਗ ਕਮੇਟੀ ਵੱਲੋਂ ਰੱਖੀ ਗਈ ਮੀਟਿੰਗ...
ਕਾਂਗਰਸ ਦੇ ਤੇਜ਼ ਤਰਾਰ ਬੁਲਾਰੇ ਗੌਰਵ ਵੱਲਭ ਮੁੱਖ ਮੰਤਰੀ ਖਿਲਾਫ ਲੜਨਗੇ ਚੋਣ
. . .  49 minutes ago
ਰਾਂਚੀ, 17 ਨਵੰਬਰ - ਝਾਰਖੰਡ ਵਿਧਾਨ ਸਭਾ ਵਿਚ ਮੁੱਖ ਮੰਤਰੀ ਰਘੁਵਰ ਦਾਸ ਨੂੰ ਜਮਸ਼ੇਦਪੁਰ ਪੁਰਬੀ ਸੀਟ ਤੋਂ ਕਾਂਗਰਸ ਦੇ ਤੇਜ਼ ਤਰਾਰ ਬੁਲਾਰੇ ਗੌਰਵ ਵੱਲਭ ਉਨ੍ਹਾਂ ਨੂੰ ਟੱਕਰ ਦੇਣਗੇ। ਕਾਂਗਰਸ ਨੇ ਸਨਿੱਚਰਵਾਰ ਰਾਤ ਇਸ ਦਾ ਐਲਾਨ ਕੀਤਾ ਹੈ। ਗੌਰਵ ਵੱਲਭ ਜਮਸ਼ੇਦਪੁਰ ਦੇ ਐਕਸ.ਐਲ.ਆਰ.ਆਈ. ਵਿਚ ਪ੍ਰੋਫੈਸਰ...
ਅੱਜ ਦਾ ਵਿਚਾਰ
. . .  about 1 hour ago
ਝਾਰਖੰਡ ਚੋਣਾਂ : ਭਾਜਪਾ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
. . .  1 day ago
ਬਰਾਤ ਤੋਂ ਵਾਪਸ ਪਰਤੀ ਤੇਜ਼ ਰਫ਼ਤਾਰ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ
. . .  1 day ago
ਬਾਲਿਆਂਵਾਲੀ, 17 ਨਵੰਬਰ (ਕੁਲਦੀਪ ਮਤਵਾਲਾ)-ਪਿੰਡ ਕੋਟੜਾ ਕੌੜਾ ਵਿਖੇ ਬਰਾਤ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋਣ ਦੀ ਖ਼ਬਰ ਹੈ।ਜਿਸ ਕਾਰਨ ਸਾਰੇ ਇਲਾਕੇ 'ਚ ਸੋਗ ...
ਦਲਿਤ ਨੌਜਵਾਨ ਜਗਮੇਲ ਦੀ ਮੌਤ 'ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਲਗਾਇਆ ਧਰਨਾ
. . .  1 day ago
ਲਹਿਰਾਗਾਗਾ, 16 ਨਵੰਬਰ (ਅਸ਼ੋਕ ਗਰਗ,ਸੂਰਜ ਭਾਨ ਗੋਇਲ,ਕੰਵਲਜੀਤ ਢੀਂਡਸਾ) - ਪਿੰਡ ਚੰਗਾਲੀਵਾਲਾ ਵਿਖੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਪਿੰਡ ਦੇ ਧਨਾਢ ਲੋਕਾਂ ਵੱਲੋਂ ਕੁੱਟਮਾਰ ਕਾਰਨ, ਪਿਸ਼ਾਬ ਪਿਲਾਉਣ ਅਤੇ ਪੈਰਾਂ ...
ਭਾਰਤ ਨੇ ਅਗਨੀ -2 ਬੈਲਿਸਟਿਕ ਮਿਜ਼ਾਈਲ ਦਾ ਕੀਤਾ ਸਫਲਤਾਪੂਰਵਕ ਪ੍ਰੀਖਣ
. . .  1 day ago
ਸਰਸਾ ਨੰਗਲ 'ਚ ਕਰੀਬ 5 ਘੰਟਿਆਂ ਮਗਰੋਂ ਤੇਂਦੂਏ ਨੂੰ ਫੜਨ 'ਚ ਸਬੰਧਿਤ ਅਧਿਕਾਰੀ ਹੋਏ ਸਫਲ
. . .  1 day ago
ਭਰਤ ਗੜ੍ਹ ,16 ਨਵੰਬਰ (ਜਸਬੀਰ ਸਿੰਘ ਬਾਵਾ)- ਥਾਣਾ ਕੀਰਤਪੁਰ ਸਾਹਿਬ ਅਧੀਨ ਆਉਂਦੇ ਪਿੰਡ ਸਰਸਾ ਨੰਗਲ 'ਚ ਅੱਜ ਉਦੋਂ ਮਾਹੌਲ ਤਣਾਓ ਪੂਰਣ ਹੋ ਗਿਆ, ਜਦੋਂ ੇ ਬਾਅਦ ਦੁਪਹਿਰ ਇੱਥੋਂ ਦੇ ਵਸਨੀਕ ਮੋਹਣ ਸਿੰਘ ਦੇ ਘਰ ਦੇ ...
ਅਨਿਲ ਅੰਬਾਨੀ ਨੇ ਦਿੱਤਾ ਰਿਲਾਇੰਸ ਕਮਨੀਕੇਸ਼ਨ ਦੇ ਨਿਰਦੇਸ਼ਕ ਅਹੁਦੇ ਤੋਂ ਅਸਤੀਫ਼ਾ
. . .  1 day ago
ਮੁੰਬਈ ,16 ਨਵੰਬਰ - ਅਨਿਲ ਅੰਬਾਨੀ ਨੇ ਅੱਜ ਕਰਜ਼ੇ ਦੇ ਬੋਝ ਹੇਠ ਦੱਬੀ ਰਿਲਾਇੰਸ ਕਮਨੀਕੇਸ਼ਨ ਦੇ ਨਿਰਦੇਸ਼ਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਸ਼ੁੱਕਰਵਾਰ ਨੂੰ ਜਾਰੀ ਤਿਮਾਹੀ 'ਚ ਕੰਪਨੀ ਨੂੰ 30 ਹਜ਼ਾਰ ਕਰੋੜ ਤੋਂ ਵੱਧ ਘਾਟਾ ...
ਲਾਹੌਰ ਹਾਈਕੋਰਟ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਵਿਦੇਸ਼ ਜਾਣ ਦੀ ਦਿਤੀ ਇਜਾਜ਼ਤ
. . .  1 day ago
ਅਟਾਰੀ ਵਾਹਗਾ ਸਰਹੱਦ ਵਿਖੇ ਰੀਟਰੀਟ ਸੈਰਾਮਨੀ ਦਾ ਸਮਾਂ ਸ਼ਾਮ ਸਾਢੇ 4 ਵਜੇ ਹੋਇਆ
. . .  1 day ago
ਅਟਾਰੀ ,16 ਨਵੰਬਰ ( ਰੁਪਿੰਦਰਜੀਤ ਸਿੰਘ ਭਕਨਾ) - ਭਾਰਤ ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ ਵਾਹਗਾ ਸਰਹੱਦ ਵਿਖੇ ਭਾਰਤ ਪਾਕਿਸਤਾਨ ਦੀਆਂ ਸੁਰੱਖਿਆ ਫੋਰਸਾਂ ਵੱਲੋਂ ਨਿਭਾਈ ਜਾਂਦੀ ਰੀਟਰੀਟ ਸੈਰਾਮਨੀ (ਝੰਡਾ ਉਤਾਰਨ ਦੀ ਰਸਮ )ਜਿਸ ਨੂੰ ...
ਐੱਸ ਜੀ ਪੀ ਸੀ ਕੋਲ ਫ਼ੰਡਾਂ ਦੀ ਘਾਟ ਨਹੀਂ , 20 ਡਾਲਰ ਦੇ ਸਕਦੇ ਹਨ - ਪ੍ਰਨੀਤ ਕੌਰ
. . .  1 day ago
ਨਾਭਾ , 16 ਨਵੰਬਰ ( ਅਮਨਦੀਪ ਸਿੰਘ ਲਵਲੀ)- ਇਤਿਹਾਸਿਕ ਨਗਰੀ ਨਾਭਾ ਵਿਖੇ ਮੈਂਬਰ ਪਾਰਲੀਮੈਂਟ ਮਹਾਰਾਣੀ ਪ੍ਰਨੀਤ ਕੌਰ ਵੱਲੋਂ ਧੰਨਵਾਦੀ ਦੌਰਾ ਕੀਤਾ ਗਿਆ। ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਜੋ ਸੰਗਤ ਨੂੰ ਪਾਸਪੋਰਟ ...
ਰਾਮਾ ਮੰਡੀ ਵਿਖੇ ਆਪਸ 'ਚ ਭਿੜੇ ਭਾਜਪਾ ਆਗੂ ਅਤੇ ਵਰਕਰ
. . .  1 day ago
ਜਲੰਧਰ, 16 ਨਵੰਬਰ (ਪਵਨ)- ਅੱਜ ਰਾਮਾ ਮੰਡੀ ਵਿਖੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਅਤੇ ਸਾਬਕਾ ਮੇਅਰ ਰਾਕੇਸ਼ ਰਾਠੌਰ ਦੇ ਸਮਰਥਕ ਆਪਸ 'ਚ ਕਿਸੇ ਗੱਲ ਨੂੰ...
1 ਕਿਲੋ, 55 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 16 ਨਵੰਬਰ (ਹਰਿੰਦਰ ਸਿੰਘ)- ਸੀ. ਆਈ. ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਕਾਰ ਚਾਲਕ ਪਾਸੋਂ 1 ਕਿਲੋ, 55 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ...
ਸੇਵਾਮੁਕਤ ਸਿਵਲ ਅਧਿਕਾਰੀ ਡਾ. ਜਸਪਾਲ ਨੇ ਕਰਤਾਰਪੁਰ ਲੈਂਡਸਕੇਪ ਯੋਜਨਾ ਇਮਰਾਨ ਖ਼ਾਨ ਨਾਲ ਵਿਚਾਰੀ
. . .  1 day ago
ਅੰਮ੍ਰਿਤਸਰ, 16 ਨਵੰਬਰ (ਸੁਰਿੰਦਰ ਕੋਛੜ)- ਚੜ੍ਹਦੇ ਪੰਜਾਬ ਦੇ ਸੇਵਾਮੁਕਤ ਸਿਵਲ ਅਧਿਕਾਰੀ ਅਤੇ ਲੇਖਕ ਖੋਜ-ਕਰਤਾ ਡਾ. ਡੀ. ਐੱਸ. ਜਸਪਾਲ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨਾਲ ਮੁਲਾਕਾਤ...
ਮੋਬਾਇਲ ਵਿੰਗ ਦੀ ਟੀਮ ਵਲੋਂ ਇੱਕ ਕਿਲੋ ਤੋਂ ਵੱਧ ਸੋਨਾ ਅਤੇ 40 ਕਿਲੋ ਚਾਂਦੀ ਬਰਾਮਦ
. . .  1 day ago
ਜੰਮੂ-ਕਸ਼ਮੀਰ ਦੇ ਸੋਪੋਰ 'ਚ ਪੰਜ ਸ਼ੱਕੀ ਅੱਤਵਾਦੀ ਗ੍ਰਿਫ਼ਤਾਰ
. . .  1 day ago
ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸਰਬ ਪਾਰਟੀ ਬੈਠਕ ਸ਼ੁਰੂ
. . .  1 day ago
ਡਾ. ਓਬਰਾਏ ਨੇ ਹੁਣ ਕਰਤਾਰਪੁਰ ਸਾਹਿਬ ਜਾਣ ਦੇ ਚਾਹਵਾਨਾਂ ਦੇ ਫਾਰਮ ਭਰਨ ਦੀ ਨਿਸ਼ਕਾਮ ਸੇਵਾ ਦਾ ਚੁੱਕਿਆ ਬੀੜਾ
. . .  1 day ago
ਦਿੱਲੀ ਦਾ ਪਾਣੀ ਵੀ ਸਭ ਤੋਂ ਵੱਧ ਖ਼ਰਾਬ, ਸਰਕਾਰ ਨੇ ਜਾਰੀ ਕੀਤੀ 21 ਸ਼ਹਿਰਾਂ ਦੀ ਰੈਂਕਿੰਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਜੇਠ ਸੰਮਤ 551

ਪੰਜਾਬ / ਜਨਰਲ

ਸ਼ਾਰਟ ਸਰਕਟ ਨਾਲ ਗੁਰੂ ਗ੍ਰੰਥ ਸਾਹਿਬ ਦੀਆਂ ਦਸ ਬੀੜਾਂ ਹੋਈਆਂ ਅਗਨ ਭੇਟ

ਸ਼ਾਹਬਾਜ਼ਪੁਰ, 21 ਮਈ (ਪਰਦੀਪ ਬੇਗੇਪੁਰ)- ਨੇੜਲੇ ਪਿੰਡ ਮਾਣੋਚਾਹਲ ਕਲਾਂ ਗੁਰਦੁਆਰਾ ਬਾਬਾ ਜੋਗੀ ਪੀਰ ਵਿਖੇ ਬਿਜਲੀ ਸ਼ਾਟ ਸਰਕਟ ਹੋਣ ਨਾਲ ਦਸ ਗੁਰੂ ਗ੍ਰੰਥ ਸਾਹਿਬ ਦੀਆਂ ਬੀੜਾਂ ਅਗਨ ਭੇਟ ਹੋਣ ਦਾ ਮੰਦਭਾਗਾ ਸਮਾਚਾਰ ਹੈ | ਸੂਚਨਾ ਮਿਲਣ 'ਤੇ ਡੀ. ਐੱਸ. ਪੀ. ਗੋਇੰਦਵਾਲ ...

ਪੂਰੀ ਖ਼ਬਰ »

ਕੈਪਟਨ-ਸਿੱਧੂ ਵਿਵਾਦ

ਚੋਣ ਨਤੀਜਿਆਂ ਮਗਰੋਂ ਹਾਈ ਕਮਾਨ ਨੂੰ ਭੇਜੀ ਜਾਵੇਗੀ ਪੰਜਾਬ ਕਾਂਗਰਸ ਦੀ ਰਿਪੋਰਟ

ਚੰਡੀਗੜ੍ਹ, 21 ਮਈ (ਵਿਕਰਮਜੀਤ ਸਿੰਘ ਮਾਨ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਿਚਾਲੇ ਛਿੜੇ ਵਿਵਾਦ ਨੂੰ ਲੈ ਕੇ ਫ਼ਿਲਹਾਲ ਕਾਂਗਰਸ ਹਾਈ ਕਮਾਂਡ ਨੇ ਚੁੱਪ ਧਾਰੀ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਹਾਈ ਕਮਾਨ ਨੇ ਇਸ ...

ਪੂਰੀ ਖ਼ਬਰ »

ਮਿਸ਼ਨ 13 ਨੂੰ ਢਾਅ ਲਾਏਗੀ ਸਿੱਧੂ ਦੀ ਬਿਆਨਬਾਜ਼ੀ-ਲਾਲ ਸਿੰਘ

ਪੰਜਾਬ ਕਾਂਗਰਸ ਦੇ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਲਾਲ ਸਿੰਘ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਆਪਣੇ ਨਿੱਜੀ ਵਿਚਾਰਾਂ ਨੂੰ ਇਸ ਤਰ੍ਹਾਂ ਚੋਣਾਂ ਦੇ ਮੌਕੇ 'ਤੇ ਜਨਤਕ ਤੌਰ 'ਤੇ ਨਹੀਂ ਪ੍ਰਗਟਾਉਣਾ ਚਾਹੀਦਾ ਸੀ, ਕਿਉਂਕਿ ਇਹ ਬੇਲੋੜੀ ਗ਼ਲਤਫ਼ਹਿਮੀ ਪੈਦਾ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਚੋਣਾਂ ਦਾ ਮਾਮਲਾ ਅਦਾਲਤ 'ਚ ਵਿਚਾਰ ਅਧੀਨ-ਭਾਈ ਲੌਾਗੋਵਾਲ

ਸੰਗਰੂਰ, 21 ਮਈ (ਸੁਖਵਿੰਦਰ ਸਿੰਘ ਫੁੱਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਕਿਹਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਚੋਣ ਕਰਵਾਉਣ ਲਈ ਉਠ ਰਹੀ ਮੰਗ ਬਾਰੇ ਉਹ ਕੁਝ ਨਹੀਂ ਕਹਿਣਗੇ ਕਿਉਂਕਿ ...

ਪੂਰੀ ਖ਼ਬਰ »

ਸਾਬਕਾ ਚੇਅਰਮੈਨ ਹਰਬੰਸ ਸਿੰਘ ਰੋਮਾਣਾ ਦਾ ਦਿਹਾਂਤ-ਅੰਤਿਮ ਸੰਸਕਾਰ ਅੱਜ

ਫ਼ਰੀਦਕੋਟ, 21 ਮਈ (ਜਸਵੰਤ ਸਿੰਘ ਪੁਰਬਾ)-ਸ਼ੋ੍ਰਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਵਿਧਾਨ ਸਭਾ ਹਲਕਾ ਫ਼ਰੀਦਕੋਟ ਦੇ ਇੰਚਾਰਜ ਪਰਮਬੰਸ ਸਿੰਘ ਰੋਮਾਣਾ ਨੂੰ ਉਸ ਵਕਤ ਵੱਡਾ ਸਦਮਾ ਪੁੱਜਿਆ ਜਦੋਂ ਉਨ੍ਹਾਂ ਦੇ ਪਿਤਾ ਹਰਬੰਸ ਸਿੰਘ ਰੋਮਾਣਾ ਸਾਬਕਾ ਚੇਅਰਮੈਨ ਕੇਂਦਰੀ ...

ਪੂਰੀ ਖ਼ਬਰ »

ਝੁੱਗੀਆਂ ਨੂੰ ਅੱਗ ਲੱਗਣ ਨਾਲ 2 ਲੜਕੀਆਂ ਦੀ ਮੌਤ

ਕਾਠਗੜ੍ਹ/ਰੈਲਮਾਜਰਾ, 21 ਮਈ (ਬਲਦੇਵ ਸਿੰਘ ਪਨੇਸਰ, ਰਾਕੇਸ਼ ਰੋਮੀ, ਸੁਭਾਸ਼ ਟੌਾਸਾ)- ਬੀਤੀ ਰਾਤ 11 ਵਜੇ ਦੇ ਕਰੀਬ ਪਿੰਡ ਸੋਭੂਵਾਲ ਦੇ ਖੇਤਾਂ 'ਚ ਕਰਮ ਚੰਦ ਪੱੁਤਰ ਹਾਕੋ ਰਾਮ ਦੀ ਮੋਟਰ ਕੋਲ ਰਹਿੰਦੇ ਪ੍ਰਵਾਸੀ ਖੇਤ ਮਜ਼ਦੂਰਾਂ ਦੀਆਂ 4 ਝੱੁਗੀਆਂ ਨੂੰ ਅੱਗ ਲੱਗਣ ਕਾਰਨ 2 ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ 2 ਕਿਸਾਨਾਂ ਵਲੋਂ ਖ਼ੁਦਕੁਸ਼ੀ

ਸ਼ੁਤਰਾਣਾ, 21 ਮਈ (ਬਲਦੇਵ ਸਿੰਘ ਮਹਿਰੋਕ)-ਪਟਿਆਲਾ ਜ਼ਿਲੇ੍ਹ ਦੇ ਕਸਬਾ ਸ਼ੁਤਰਾਣਾ ਵਿਖੇ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਹਜ਼ੂਰ ਸਿੰਘ ਪੁੱਤਰ ਜੰਗੀਰ ਸਿੰਘ (70) ਵਲੋਂ ਭਾਖੜਾ ਨਹਿਰ 'ਚ ਛਾਲ ਮਾਰ ਕੇ ਖ਼ੁਦਕਸੀ ਕਰਨ ਦੀ ਖ਼ਬਰ ਹੈ | ਮਿ੍ਤਕ ਕਿਸਾਨ ਦੇ ਪੁੱਤਰ ਗੁਰਮੀਤ ...

ਪੂਰੀ ਖ਼ਬਰ »

ਕਿਸਾਨੀ ਕਰਜ਼ਿਆਂ ਜਾਂ ਲਿਮਟਾਂ ਦੀ ਤੈਅਸ਼ੁਦਾ ਹੱਦ ਘਟਣ ਕਾਰਨ ਕਿਸਾਨੀ ਭਾਰੀ ਸੰਕਟ 'ਚ ਘਿਰੀ

ਅਮਰਗੜ੍ਹ, 21 ਮਈ (ਬਲਵਿੰਦਰ ਸਿੰਘ ਭੁੱਲਰ)- ਕਿਸਾਨਾਂ ਵਲੋਂ ਸਟੇਟ ਬੈਂਕ ਆਫ਼ ਇੰਡੀਆ ਕੋਲੋਂ ਆਪਣੀ ਵਾਹੀਯੋਗ ਜ਼ਮੀਨ ਤੇ ਕਰਵਾਈਆਂ ਲੋਨ ਲਿਮਟਾਂ ਹਾੜ੍ਹੀ ਦੀ ਫ਼ਸਲ ਦੀਆਂ ਅਦਾਇਗੀਆਂ ਆਉਣ ਕਾਰਨ ਬਹੁਗਿਣਤੀ ਕਿਸਾਨਾਂ ਵਲੋਂ ਆਪਣੇ ਬੈਂਕ ਬਕਾਏ ਦੀਆਂ ਦੇਣਦਾਰੀਆਂ ਤਾਂ ...

ਪੂਰੀ ਖ਼ਬਰ »

ਰਮਜ਼ਾਨ-ਉਲ-ਮੁਬਾਰਕ ਦਾ 16ਵਾਂ ਰੋਜ਼ਾ ਅੱਜ

ਮਾਲੇਰਕੋਟਲਾ, 21 ਮਈ (ਹਨੀਫ਼ ਥਿੰਦ)- ਰੋਜ਼ਾ ਰੱਖਣ ਦੀ ਸਮਾਂ ਸਾਰਣੀ ਇਸ ਪ੍ਰਕਾਰ ਹੈ | ਅੱਜ 22 ਮਈ ਦਿਨ ਬੁੱਧਵਾਰ ਨੂੰ ਰਮਜ਼ਾਨ-ਉਲ-ਮੁਬਾਰਕ ਦਾ 16ਵਾਂ ਰੋਜ਼ਾ ਖੋਲ੍ਹਣ ਦਾ ਸਮਾਂ ਸ਼ਾਮ 7:19 ਵਜੇ ਹੋਵੇਗਾ ਅਤੇ ਕੱਲ੍ਹ 23 ਮਈ ਨੂੰ ਰਮਜ਼ਾਨ-ਉਲ-ਮੁਬਾਰਕ ਦਾ 17ਵਾਂ ਰੋਜ਼ਾ ਸਵੇਰੇ 3:55 ਵਜੇ ਤੱਕ ਰੱਖਿਆ ਜਾ ਸਕੇਗਾ | ਜਦਕਿ ਲੁਧਿਆਣਾ, ਧੂਰੀ 'ਤੇ ਫਗਵਾੜਾ ਹਰ ਰੋਜ਼ (ਰੋਜ਼ਾ ਖੋਲ੍ਹਣ ਅਤੇ ਬੰਦ ਕਰਨ ਦਾ ਸਮਾਂ) ਮਾਲੇਰਕੋਟਲਾ ਅਨੁਸਾਰ ਹੋਵੇਗਾ | ਨਾਭਾ 1/2, ਸਰਹਿੰਦ 2 ਮਿੰਟ, ਹੁਸ਼ਿਆਰਪੁਰ 1/2, ਚੰਡੀਗੜ੍ਹ 3 ਮਿੰਟ, ਖੰਨਾ 1 ਮਿੰਟ, ਰੋਪੜ 3 ਮਿੰਟ, ਪਟਿਆਲਾ 2 ਮਿੰਟ, ਅੰਬਾਲਾ 4 ਮਿੰਟ, ਰਾਜਪੁਰਾ 2 ਮਿੰਟ ਪਹਿਲਾਂ ਹੋਵੇਗਾ | ਸੰਗਰੂਰ 1/2, ਮਾਨਸਾ 2 ਮਿੰਟ, ਸੁਨਾਮ 1/2, ਜਲੰਧਰ 2.1/2 ਮਿੰਟ, ਅਹਿਮਦਗੜ੍ਹ 1/2 ਮਿੰਟ, ਪਠਾਨਕੋਟ 3 ਮਿੰਟ, ਬਰਨਾਲਾ 2 ਮਿੰਟ, ਮੋਗਾ 3 ਮਿੰਟ, ਫੂਲ ਮੰਡੀ 2 ਮਿੰਟ, ਬਟਾਲਾ 3 ਮਿੰਟ, ਕਪੂਰਥਲਾ 2 ਮਿੰਟ, ਬਠਿੰਡਾ 4 ਮਿੰਟ, ਅੰਮਿ੍ਤਸਰ 4 ਮਿੰਟ, ਫਰੀਦਕੋਟ 4 ਮਿੰਟ ਬਾਅਦ ਹੋਵੇਗਾ |


ਖ਼ਬਰ ਸ਼ੇਅਰ ਕਰੋ

ਵੀਜ਼ਾ ਮਾਹਿਰ ਗੈਵੀ ਕਲੇਰ 1 ਹਫ਼ਤੇ ਦੇ ਦੌਰੇ 'ਤੇ ਆਸਟ੍ਰੇਲੀਆ ਪੁੱਜੇ

ਤਰਨ ਤਾਰਨ, 21 ਮਈ (ਹਰਿੰਦਰ ਸਿੰਘ)-ਟੀਮ ਗਲੋਬਲ ਇਮੀਗ੍ਰੇਸ਼ਨ ਦੇ ਵੀਜ਼ਾ ਮਾਹਿਰ ਗੈਵੀ ਕਲੇਰ 1 ਹਫਤੇ ਦੇ ਦੋਰੇ 'ਤੇ ਆਸਟ੍ਰੇਲੀਆ ਪੁੱਜੇ, ਉਨ੍ਹਾਂ ਦਾ ਮੈਲਬੌਰਨ ਹਵਾਈ ਅੱਡੇ 'ਤੇ ਗੁਨੀਤ ਇੰਡੀਆ ਰੈਸਟੋਰੈਂਟ ਦੇ ਮਾਲਕ ਮਨਵੀਰ ਸਿੰਘ ਖਹਿਰਾ, ਅਮਰਬੀਰ ਸਿੰਘ ਔਲਖ, ...

ਪੂਰੀ ਖ਼ਬਰ »

ਐਕੋਸ ਸੰਸਥਾ ਨੇ ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨਾਂ ਨੂੰ ਕੀਤਾ ਜਾਗਰੂਕ

ਜਲੰਧਰ, 21 ਮਈ (ਅ.ਬ.)- ਵਿਦੇਸ਼ ਭੇਜਣ ਦੇ ਨਾਂਅ 'ਤੇ ਹੋ ਰਹੀਆਂ ਠੱਗੀਆਂ ਨੂੰ ਧਿਆਨ 'ਚ ਰੱਖਦੇ ਹੋਏ ਐਕੋਸ (ਐਸੋਸੀਏਸ਼ਨ ਆਫ਼ ਕੰਸਲਟੈਂਟਸ ਫ਼ਾਰ ਓਵਰਸੀਜ਼ ਸਟੱਡੀਜ਼) ਵਲੋਂ ਇਸ ਸਬੰਧੀ ਪੰਜਾਬ ਦੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਰਿਹਾ ਹੈ | ਐਕੋਸ ਇਕ 7 ਸਾਲ ...

ਪੂਰੀ ਖ਼ਬਰ »

ਚੋਣ ਪ੍ਰਚਾਰ ਦੌਰਾਨ ਸੂਬੇ 'ਚ ਨਸ਼ਿਆਂ ਦਾ ਮੁੱਦਾ ਰਿਹਾ ਭਾਰੂ

ਗੁਰਦੀਪ ਸਿੰਘ ਮਲਕ ਜਗਰਾਉਂ, 21 ਮਈ -ਲੋਕ ਸਭਾ ਚੋਣਾਂ ਦੇ ਨਤੀਜੇ ਚਾਹੇ ਕੁਝ ਵੀ ਹੋਣ ਪਰ ਸੱਤਾਧਾਰੀ ਧਿਰ ਸਮੇਤ ਚੋਣ ਮੈਦਾਨ 'ਚ ਉੱਤਰੀਆਂ ਹੋਰਨਾਂ ਰਾਜਸੀ ਪਾਰਟੀ ਦੇ ਉਮੀਦਵਾਰਾਂ ਨੂੰ ਸ਼ਾਇਦ ਪਹਿਲੀ ਵਾਰ ਆਮ ਜਨਤਾ ਦੇ ਤਿੱਖੇ ਸਵਾਲਾਂ ਦਾ ਸਾਹਮਣਾ ਕਰਨਾ ਪਿਆ | ਸਭ ...

ਪੂਰੀ ਖ਼ਬਰ »

ਬਹਿਬਲ ਕਲਾਂ ਗੋਲੀ ਕਾਂਡ ਦੇ ਚਲਾਨ ਦੀ ਕਾਪੀ ਤਲਬ

ਚੰਡੀਗੜ੍ਹ, 21 ਮਈ (ਸੁਰਜੀਤ ਸਿੰਘ ਸੱਤੀ)- ਬੇਅਦਬੀ ਦੀਆਂ ਘਟਨਾਵਾਂ ਦੇ ਵਿਰੋਧ 'ਚ ਬਹਿਬਲ ਕਲਾਂ ਵਿਖੇ ਰੋਸ ਵਿਖਾਵਾ ਕਰ ਰਹੀ ਸਿੱਖ ਸੰਗਤ 'ਤੇ ਗੋਲੀ ਚਲਾਉਣ ਦੇ ਮਾਮਲੇ 'ਚ ਫਸੇ ਮੋਗਾ ਦੇ ਤਤਕਾਲੀ ਐੱਸ.ਐੱਚ.ਓ. ਇੰਸਪੈਕਟਰ ਪ੍ਰਦੀਪ ਸਿੰਘ ਨੂੰ ਪੰਜਾਬ ਅਤੇ ਹਰਿਆਣਾ ...

ਪੂਰੀ ਖ਼ਬਰ »

ਅਰੋੜਾ ਵਲੋਂ ਸਿੱਧੂ ਿਖ਼ਲਾਫ਼ ਸਖ਼ਤ ਕਾਰਵਾਈ ਦੀ ਮੰਗ

ਹੁਸ਼ਿਆਰਪੁਰ, 21 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਨਵਜੋਤ ਸਿੰਘ ਸਿੱਧੂ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਿਖ਼ਲਾਫ਼ ਕੀਤੀ ਗੈਰ-ਜ਼ਿੰਮੇਵਾਰਨਾਂ ਬਿਆਨਬਾਜ਼ੀ ਦੀ ਸਖ਼ਤ ਨਿਖੇਧੀ ਕਰਦਿਆਂ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਸਿੱਧੂ ...

ਪੂਰੀ ਖ਼ਬਰ »

ਦੋ ਮੋਟਰਸਾਈਕਲ ਸਵਾਰਾਂ ਨੇ ਪਿਸਤੌਲ ਦਿਖਾ ਕੇ ਖੋਹੀ ਇਨੋਵਾ ਗੱਡੀ

ਬਾਘਾ ਪੁਰਾਣਾ, 21 ਮਈ (ਬਲਰਾਜ ਸਿੰਗਲਾ)-ਅੱਜ ਬਾਘਾ ਪੁਰਾਣਾ ਨੇੜਲੇ ਚੰਨੂਵਾਲਾ ਨਹਿਰ ਤੋਂ ਬਾਘਾ ਪੁਰਾਣਾ ਨਿਵਾਸੀ ਹਿਮਾਂਸ਼ੂ ਮਿੱਤਲ ਪੁੱਤਰ ਭਾਰਤ ਭੂਸ਼ਨ ਮਿੱਤਲ ਦੀ ਇਨੋਵਾ ਗੱਡੀ ਪਿਸਤੌਲ ਦੀ ਨੋਕ 'ਤੇ ਮੋਟਰਸਾਈਕਲ ਸਵਾਰ ਦੋ ਲੁਟੇਰਿਆਂ ਵਲੋਂ ਖੋਹ ਕੇ ਫ਼ਰਾਰ ਹੋਣ ...

ਪੂਰੀ ਖ਼ਬਰ »

6 ਮਹੀਨਿਆਂ ਤੋਂ ਲਟਕ ਰਿਹਾ ਹੈ ਪੰਜਾਬ ਤੇ ਹਰਿਆਣਾ ਦੇ ਇਕ ਦਰਜਨ ਦਲ ਬਦਲੂ ਵਿਧਾਇਕਾਂ ਦਾ ਮਾਮਲਾ

ਚੰਡੀਗੜ੍ਹ, 21 ਮਈ (ਐਨ.ਐਸ. ਪਰਵਾਨਾ)-ਪੰਜਾਬ ਤੇ ਹਰਿਆਣਾ ਦੇ ਲਗਪਗ ਇਕ ਦਰਜਨ ਵਿਧਾਇਕ ਦਲ ਬਦਲੂ ਵਿਰੋਧੀ ਕਾਨੂੰਨ ਦੀ ਉਲੰਘਣਾ ਕਰਨ ਦੇ ਦੋਸ਼ 'ਚ ਵਿਧਾਇਕੀ ਤੋਂ ਆਯੋਗ ਕਰਨ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਹਨ ਪਰ ਪਿਛਲੇ 6 ਮਹੀਨਿਆਂ ਤੋਂ ਇਹ ਮਾਮਲਾ ਲਟਕਦਾ ਆ ਰਿਹਾ ਹੈ | ...

ਪੂਰੀ ਖ਼ਬਰ »

ਹੇਰਾਲਡ ਮਾਮਲਾ : ਅਨਿਲ ਅੰਬਾਨੀ ਵਲੋਂ ਕਾਂਗਰਸ ਿਖ਼ਲਾਫ਼ ਦਰਜ ਮਾਣਹਾਨੀ ਦੀ ਸ਼ਿਕਾਇਤ ਵਾਪਸ

ਅਹਿਮਦਾਬਾਦ, 21 ਮਈ (ਏਜੰਸੀ)-ਅਨਿਲ ਅੰਬਾਨੀ ਦੇ ਰਿਲਾਇੰਸ ਗਰੁੱਪ ਨੇ ਵਿਵਾਦਤ ਰਾਫ਼ੇਲ ਜਹਾਜ਼ ਸੌਦੇ ਸਬੰਧੀ ਕਾਂਗਰਸੀ ਆਗੂ ਤੇ ਨੈਸ਼ਨਲ ਹੇਰਾਲਡ ਅਖ਼ਬਾਰ ਖਿਲਾਫ਼ ਉਨ੍ਹਾਂ ਦੇ ਬਿਆਨਾਂ 'ਤੇ ਇਕ ਲੇਖ ਨੂੰ ਲੈ ਕੇ ਅਹਿਮਦਾਬਾਦ ਦੀ ਅਦਾਲਤ 'ਚ ਦਰਜ ਕਰਵਾਏ 5000 ਕਰੋੜ ਰੁਪਏ ...

ਪੂਰੀ ਖ਼ਬਰ »

ਈ.ਡੀ. ਵਲੋਂ ਅਧਿਕਾਰੀਆਂ ਨੂੰ ਮੀਡੀਆ ਨਾਲ ਗੱਲਬਾਤ ਕਰਨ 'ਤੇ ਲਗਾਈ ਰੋਕ

ਨਵੀਂ ਦਿੱਲੀ, 21 ਮਈ (ਏਜੰਸੀਆਂ)-ਈ. ਡੀ. ਨੇ ਆਪਣੇ ਮੁੱਖ ਦਫ਼ਤਰ 'ਚ ਅਧਿਕਾਰੀਆਂ ਨੂੰ ਮੀਡੀਆ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਨ 'ਤੇ ਰੋਕ ਲਗਾਉਣ ਦਾ ਆਦੇਸ਼ ਜਾਰੀ ਕੀਤਾ ਹੈ | ਆਦੇਸ਼ ਅਨੁਸਾਰ ਇਨ੍ਹਾਂ ਨਿਰਦੇਸ਼ਾਂ ਦਾ ਪਾਲਣ ਨਹੀਂ ਕਰਨ ਵਾਲੇ ਅਧਿਕਾਰੀਆਂ 'ਤੇ ਸਖ਼ਤ ...

ਪੂਰੀ ਖ਼ਬਰ »

ਆਸਟ੍ਰੇਲੀਆ 'ਚ ਭਾਰਤੀ ਮੂਲ ਦੇ ਪਹਿਲੇ ਸੰਸਦ ਮੈਂਬਰ ਬਣੇ ਦੇਵ ਸ਼ਰਮਾ

ਮੈਲਬੌਰਨ, 21 ਮਈ (ਏਜੰਸੀ)-ਲਿਬਰਲ ਉਮੀਦਵਾਰ ਅਤੇ ਇਸਰਾਈਲ 'ਚ ਆਸਟ੍ਰੇਲੀਆ ਦੇ ਰਾਜਦੂਤ ਰਹਿ ਚੁੱਕੇ ਦੇਵ ਸ਼ਰਮਾ ਸੰਘੀ ਚੋਣਾਂ 'ਚ ਸਿਡਨੀ ਉਪਨਗਰ 'ਚ ਇਕ ਸੀਟ ਜਿੱਤ ਕੇ ਦੇਸ਼ ਦੀ ਸੰਸਦ 'ਚ ਪਹੁੰਚਣ ਵਾਲੇ ਪਹਿਲੇ ਭਾਰਤੀ ਮੂਲ ਦੇ ਸੰਸਦ ਮੈਂਬਰ ਬਣ ਗਏ ਹਨ | ਚੋਣਾਂ ਦੇ ਆਖ਼ਰੀ ...

ਪੂਰੀ ਖ਼ਬਰ »

ਵਾਈਸ ਐਡਮਿਰਲ ਵਰਮਾ ਨੇ ਟਿ੍ਬਿਊਨਲ 'ਚ ਦਾਇਰ ਕੀਤੀ ਨਵੀਂ ਪਟੀਸ਼ਨ

ਨਵੀਂ ਦਿੱਲੀ, 21 ਮਈ (ਏਜੰਸੀਆਂ)-ਵਾਈਸ ਐਡਮਿਰਲ ਕਰਮਬੀਰ ਸਿੰਘ ਨੂੰ ਅਗਲਾ ਜਲ ਸੈਨਾ ਮੁਖੀ ਨਿਯੁਕਤ ਕਰਨ ਦਾ ਮਾਮਲਾ ਹੱਲ ਹੁੰਦਾ ਦਿਖਾਈ ਨਹੀਂ ਦੇ ਰਿਹਾ ਹੈ | ਰੱਖਿਆ ਮੰਤਰਾਲੇ ਤੋਂ ਪਟੀਸ਼ਨ ਖ਼ਾਰਜ ਹੋਣ ਤੋਂ ਬਾਅਦ ਵਾਈਸ ਐਡਮਿਰਲ ਵਰਮਾ ਨੇ ਹੁਣ ਸੈਨਿਕ ਅਦਾਲਤ 'ਚ ...

ਪੂਰੀ ਖ਼ਬਰ »

ਮਸਤੀ ਭਰੇ ਅੰਦਾਜ਼ 'ਚ ਗਿੱਪੀ ਗਰੇਵਾਲ ਤੇ ਸਰਗੁਣ ਨੇ ਕੀਤਾ ਫ਼ਿਲਮ 'ਚੰਡੀਗੜ੍ਹ-ਅੰਮਿ੍ਤਸਰ-ਚੰਡੀਗੜ੍ਹ' ਦਾ ਪ੍ਰਚਾਰ

ਮਕਸੂਦਾਂ, 21 ਮਈ (ਲਖਵਿੰਦਰ ਪਾਠਕ)-ਮਸਤੀ ਭਰੇ ਅੰਦਾਜ਼ 'ਚ ਗਿੱਪੀ ਗਰੇਵਾਲ ਤੇ ਸਰਗੁਣ ਆਪਣੀ 24 ਮਈ ਨੂੰ ਰਿਲੀਜ਼ ਹੋ ਰਹੀ ਫ਼ਿਲਮ ਦੇ ਪ੍ਰਚਾਰ ਲਈ ਵੱਖਰੇ ਅੰਦਾਜ਼ 'ਚ ਅੱਜ ਜਲੰਧਰ ਪੁੱਜੇ | ਗਿੱਪੀ ਗਰੇਵਾਲ ਤੇ ਸਰਗੁਣ ਨੇ ਇਕ ਸਟਾਈਲਿਸ਼ ਮੋਟਰਸਾਈਕਲ 'ਤੇ ਆਪਣੀ ਐਾਟਰੀ ...

ਪੂਰੀ ਖ਼ਬਰ »

ਹੁੰਡਈ ਵਲੋਂ ਭਾਰਤ 'ਚ ਪਹਿਲੀ ਪੂਰਨ ਕੁਨੈਕਟਿਡ ਐਸ.ਯੂ.ਵੀ. ਵੈਨਿਊ ਲਾਂਚ

ਨਵੀਂ ਦਿੱਲੀ, 21 ਮਈ (ਅ.ਬ.)- ਭਾਰਤ ਦੀ ਪਹਿਲੀ ਸਮਾਰਟ ਮੋਬਿਲਟੀ ਵਾਹਨ ਮੁਹੱਈਆ ਕਰਵਾਉਣ ਵਾਲੀ ਸ਼ੁਰੂਆਤ ਤੋਂ ਹੀ ਯਾਤਰੀ ਕਾਰਾਂ ਦੀ ਸਭ ਤੋਂ ਵੱਡੀ ਨਿਰਯਾਤਕ ਹੁੰਡਈ ਮੋਟਰ ਇੰਡੀਆ ਲਿ: ਵਲੋਂ ਅੱਜ ਭਾਰਤ ਦੀ ਪਹਿਲੀ ਪੂਰੀ ਤਰ੍ਹਾਂ ਕਨੈਕਟਿਡ ਐਸ.ਯੂ.ਵੀ. ਹੁੰਡਈ ਵੈਨਿਊ ...

ਪੂਰੀ ਖ਼ਬਰ »

ਇੰਟਰਨੈੱਟ, ਟੈਲੀਫ਼ੋਨ ਤੇ ਸੂਚਨਾ ਤਕਨਾਲੋਜੀ ਰਾਜੀਵ ਦੀ ਦੇਣ-ਦਾਖਾ

ਮੁੱਲਾਂਪੁਰ ਦਾਖਾ/ਡੇਹਲੋਂ, 21 ਮਈ (ਨਿਰਮਲ ਸਿੰਘ ਧਾਲੀਵਾਲ/ਅੰਮਿ੍ਤਪਾਲ ਸਿੰਘ ਕੈਲੇ)- ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸ. ਮਲਕੀਤ ਸਿੰਘ ਦਾਖਾ ਨੇ ਕਿਹਾ ਕਿ ਮਰਹੂਮ ਪ੍ਰਧਾਨ ਮੰਤਰੀ ਸ੍ਰੀ ਰਾਜੀਵ ਗਾਂਧੀ ਦੀ ਬਦੌਲਤ ਹੀ 18 ਸਾਲ ਦੇ ਨੌਜਵਾਨਾਂ ਨੂੰ ...

ਪੂਰੀ ਖ਼ਬਰ »

ਏ.ਸੀ.ਟੀ. ਅਧਿਆਪਕਾਂ ਦੀ ਐਜੂਸੈਟ ਰਾਹੀ ਸਕੱਤਰ ਸਕੂਲ ਸਿੱਖਿਆ ਵਲੋਂ ਮੀਟਿੰਗ ਕੱਲ੍ਹ

ਪੋਜੇਵਾਲ ਸਰਾਂ, 21 ਮਈ (ਨਵਾਂਗਰਾਈਾ)-ਸਕੱਤਰ ਸਕੂਲ ਸਿੱਖਿਆ ਕਿ੍ਸ਼ਨ ਕੁਮਾਰ ਵਲੋਂ ਪੰਜਾਬ ਦੇ ਸਮੂਹ ਆਰਟ ਤੇ ਕਰਾਫ਼ਟ ਵਿਸ਼ੇ ਦੇ ਅਧਿਆਪਕਾਂ ਦੀ ਮੀਟਿੰਗ ਮਿਤੀ 23 ਮਈ ਦਿਨ ਵੀਰਵਾਰ ਨੂੰ ਦੁਪਹਿਰ 1.00 ਵਜੇ ਐਜੂਸੈਟ ਰਾਹੀਂ ਕੀਤੀ ਜਾ ਰਹੀ | ਇਸ ਸਬੰਧੀ ਡਾਇਰੈਕਟਰ ...

ਪੂਰੀ ਖ਼ਬਰ »

ਪਾਕਿਸਤਾਨ ਦੇ ਨਾਰਕੋਟਿਕਸ ਕੰਟਰੋਲ ਮੰਤਰੀ ਦਾ ਦਿਹਾਂਤ

ਅੰਮਿ੍ਤਸਰ, 21 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਨਾਰਕੋਟਿਕਸ ਕੰਟਰੋਲ ਮੰਤਰਾਲੇ ਦੇ ਸੰਘੀ ਮੰਤਰੀ ਸਰਦਾਰ ਅਲੀ ਮੁਹੰਮਦ ਮਾਹਿਰ ਦੀ ਅੱਜ ਗੋਟਕੀ ਜ਼ਿਲ੍ਹੇ ਦੇ ਪਿੰਡ ਖ਼ਾਨਗੜ੍ਹ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ | ਉਹ 52 ਵਰਿ੍ਹਆਂ ਦੇ ਸਨ ਅਤੇ ਲੰਬੇ ਸਮੇਂ ...

ਪੂਰੀ ਖ਼ਬਰ »

ਸ਼ੇਰ-ਏ-ਪੰਜਾਬ ਦੀ ਬਰਸੀ ਮੌਕੇ 27 ਜੂਨ ਨੂੰ ਜਥਾ ਪਾਕਿ ਹੋਵੇਗਾ ਰਵਾਨਾ

ਅੰਮਿ੍ਤਸਰ, 21 ਮਈ (ਸੁਰਿੰਦਰ ਕੋਛੜ)-ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ 'ਤੇ ਜਾਣ ਲਈ ਭਾਰਤੀ ਸਿੱਖ ਯਾਤਰੂਆਂ ਦਾ ਜਥਾ 27 ਜੂਨ ਨੂੰ ਰਵਾਨਾ ਹੋਵੇਗਾ | ਦੱਸਿਆ ਜਾ ਰਿਹਾ ਹੈ ਕਿ 27 ਜੂਨ ਨੂੰ ਭਾਰਤੀ ਯਾਤਰੂਆਂ ਦੇ ...

ਪੂਰੀ ਖ਼ਬਰ »

ਪੰਜਾਬ 'ਚ ਵੱਡਾ ਚੋਣ ਸੁਧਾਰ : ਬਹੁਤੇ ਹਲਕਿਆਂ 'ਚ ਪੈਸੇ ਤੇ ਸ਼ਰਾਬ ਵੰਡਣ ਤੋਂ ਕੀਤੀ ਤੋਬਾ

ਜਲੰਧਰ, 21 ਮਈ (ਮੇਜਰ ਸਿੰਘ)-ਪਿਛਲੇ ਦੋ ਦਹਾਕੇ ਤੋਂ ਪੰਜਾਬ ਦੀਆਂ ਹਰ ਤਰ੍ਹਾਂ ਦੀਆਂ ਚੋਣਾਂ ਵਿਚ ਸ਼ਰਾਬ ਤੇ ਪੈਸੇ ਦੀ ਵਰਤੋਂ ਪਾਣੀ ਵਾਂਗ ਕੀਤੇ ਜਾਣ ਦੀਆਂ ਰਿਪੋਰਟਾਂ ਆਮ ਛੱਪਦੀਆਂ ਰਹੀਆਂ ਹਨ, ਪਰ 2014 'ਚ ਲੋਕ ਸਭਾ ਚੋਣਾਂ ਵਿਚ ਪਹਿਲੀ ਵਾਰ ਆਮ ਆਦਮੀ ਪਾਰਟੀ ਦੇ ਉਭਾਰ 'ਚ ...

ਪੂਰੀ ਖ਼ਬਰ »

ਸਿੱਖਿਆ ਬੋਰਡ ਦੇ ਸਟਾਫ਼ ਦੀ ਰੀ-ਸਟਰੱਕਚਰਿੰਗ/ ਰੈਸਨੇਲਾਈਜੇਸ਼ਨ ਕਰਨ ਸਬੰਧੀ ਵਿਸ਼ੇਸ਼ ਪੈਨਲ ਦਾ ਗਠਨ

ਐੱਸ.ਏ.ਐੱਸ. ਨਗਰ, 21 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬੋਰਡ ਦੇ ਕੰਮਕਾਜ ਦੀ ਸਮੀਖਿਆ ਕਰਨ ਲਈ ਵੱਖ-ਵੱਖ ਅਧਿਕਾਰੀਆਂ ਦੀ ਬਣਾਈ ਗਈ ਵਿਸ਼ੇਸ਼ ਕਮੇਟੀ ਵਲੋਂ ਸਾਲ 2017 'ਚ ਬੋਰਡ ਦੇ ਵੱਖ-ਵੱਖ ਕੇਡਰਾਂ ਦੀਆਂ 748 ਅਸਾਮੀਆਂ ਖ਼ਤਮ ਕਰਨ ਸਬੰਧੀ ...

ਪੂਰੀ ਖ਼ਬਰ »

ਤਿੰਨ ਸੀਟਾਂ ਦੇ ਨਤੀਜਿਆਂ ਨਾਲ ਪੰਜਾਬ ਭਾਜਪਾ 'ਚ ਵੀ ਦੇਖਣ ਨੂੰ ਮਿਲ ਸਕਦੀ ਹੈ ਹਲਚਲ

ਜਲੰਧਰ, 21 ਮਈ (ਸ਼ਿਵ ਸ਼ਰਮਾ)-23 ਮਈ ਨੂੰ ਆਉਣ ਵਾਲੇ ਚੋਣ ਨਤੀਜਿਆਂ ਨਾਲ ਪੰਜਾਬ ਭਾਜਪਾ ਦੇ ਚੰਗੇ ਪ੍ਰਦਰਸ਼ਨ ਨਾਲ ਕਈ ਤਰ੍ਹਾਂ ਦੀ ਹਲਚਲ ਦੇਖਣ ਨੂੰ ਮਿਲ ਸਕਦੀ ਹੈ | ਤਿੰਨ ਸੀਟਾਂ 'ਤੇ ਪਾਰਟੀ ਚੰਗਾ ਪ੍ਰਦਰਸ਼ਨ ਕਰਦੀ ਹੈ ਤਾਂ ਇਸ ਨਾਲ ਕਮਲ ਸ਼ਰਮਾ ਧੜੇ ਨੂੰ ਮਜ਼ਬੂਤੀ ...

ਪੂਰੀ ਖ਼ਬਰ »

'ਆਪ' ਵਲੋਂ ਬਿਜਲੀ ਦਰਾਂ 'ਚ ਵਾਧੇ ਬਾਰੇ ਕੈਪਟਨ ਸਰਕਾਰ ਨੂੰ ਚਿਤਾਵਨੀ

ਚੰਡੀਗੜ੍ਹ, 21 ਮਈ (ਅਜੀਤ ਬਿਊਰੋ)- ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵਲੋਂ ਬਿਜਲੀ ਦਰਾਂ 'ਚ ਹੋਰ ਵਾਧੇ ਦੀਆਂ ਤਿਆਰੀਆਂ 'ਤੇ ਤਿੱਖਾ ਪ੍ਰਤੀਕਰਮ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਦਿੱਲੀ ਦੀ ...

ਪੂਰੀ ਖ਼ਬਰ »

ਸੰਨੀ ਦਿਓਲ ਸਮੇਤ ਕਈ ਮੁੱਖ ਉਮੀਦਵਾਰਾਂ ਦੀ ਜਿੱਤ ਹਾਰ 'ਤੇ ਲੱਗਾ ਹੈ ਕਰੋੜਾਂ ਦਾ ਸੱਟਾ

ਸ਼ਿਵ ਸ਼ਰਮਾ ਜਲੰਧਰ, 21 ਮਈ- ਅਲੱਗ-ਅਲੱਗ ਚੈਨਲਾਂ ਦੇ ਆਏ ਚੋਣ ਸਰਵੇਖਣ ਦੀ ਚਰਚਾ ਦੇ ਨਾਲ-ਨਾਲ ਸੱਟਾ ਬਾਜ਼ਾਰ 'ਚ ਪੰਜਾਬ 'ਚ ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਦੀ ਜਿੱਤ ਹਾਰ 'ਤੇ ਅਲੱਗ-ਅਲੱਗ ਭਾਅ ਦਾ ਸੱਟਾ ਚੱਲ ਰਿਹਾ ਹੈ | ਆਈ.ਪੀ.ਐਲ. 'ਚ ਤਾਂ ਅਕਸਰ ਦੇਸ਼ ਦੇ ਕਈ ...

ਪੂਰੀ ਖ਼ਬਰ »

ਗਰਮੀ ਦੇ ਮੌਸਮ ਦੌਰਾਨ ਦਿਨ ਪ੍ਰਤੀ ਦਿਨ ਵੱਧ ਰਹੀ ਹੈ ਕੋਲਡ ਡਰਿੰਕ ਵੈਨਾਂ ਦੀ ਗਿਣਤੀ

ਵਰਿੰਦਰ ਸਹੋਤਾ ਵਰਸੋਲਾ, 21 ਮਈ -ਗਰਮੀ ਦੇ ਮੌਸਮ ਸ਼ੁਰੂ ਹੁੰਦੇ ਸਾਰ ਦੀ ਪੰਜਾਬ ਅੰਦਰ ਕੋਲਡ ਡਰਿੰਕ ਵੈਨਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ | ਇਨ੍ਹਾਂ ਵੈਨਾਂ ਤੋਂ ਮਿਲਦਾ ਵੱਖ-ਵੱਖ ਸੁਆਦਾਂ (ਫਲੇਵਰਾਂ) ਵਾਲਾ ਸੋਡਾ ਲੋਕਾਂ ਨੂੰ ਖ਼ੂਬ ਪਸੰਦ ਆ ਰਿਹਾ ਹੈ | ਵੈਨਾਂ ...

ਪੂਰੀ ਖ਼ਬਰ »

ਪਾਕਿ 'ਚ ਔਰਤ ਨਾਲ ਸਮੂਹਿਕ ਜਬਰ ਜਨਾਹ ਕਰ ਕੇ ਨਕਾਬਪੋਸ਼ਾਂ ਨੇ ਸੁੱਟਿਆ ਤੇਜ਼ਾਬ

ਅੰਮਿ੍ਤਸਰ, 21 ਮਈ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਨਕਾਬਪੋਸ਼ਾਂ ਨੇ ਬੰਦੂਕ ਦੀ ਨੋਕ 'ਤੇ ਇਕ ਔਰਤ ਨਾਲ ਸਮੂਹਿਕ ਜਬਰ ਜਨਾਹ ਕੀਤਾ ਅਤੇ ਫਿਰ ਉਸ 'ਤੇ ਤੇਜ਼ਾਬ ਪਾ ਦਿੱਤਾ | ਨਕਾਬਪੋਸ਼ ਹਮਲਾਵਰਾਂ ਨੇ ਉਕਤ ਔਰਤ 'ਤੇ ਤੇਜ਼ਾਬ ਪਾਉਣ ਉਪਰੰਤ ਉਸ ਦੇ ਵਾਲ ਵੀ ਕੱਟ ਦਿੱਤੇ | ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਜਥੇਬੰਦੀਆਂ ਦੀ ਵਿਸ਼ਵ ਪੱਧਰੀ ਤਾਲਮੇਲ ਕਮੇਟੀ ਦੀ ਇਕੱਤਰਤਾ

ਅੰਮਿ੍ਤਸਰ, 21 ਮਈ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਪੰਜਾਬ 'ਚ ਇਕ 'ਵਨ ਡੂਮੇਨ ਯੂਨੀਵਰਸਿਟੀ' ਸਥਾਪਿਤ ਕਰਨ ਦੀ ਯੋਜਨਾ ਉਲੀਕੀ ਜਾ ਰਹੀ ਹੈ ਜਿਸ 'ਚ ਕੇਵਲ ਸਿੱਖ ਧਰਮ, ...

ਪੂਰੀ ਖ਼ਬਰ »

ਅਧਿਆਪਕ ਨੈਸ਼ਨਲ ਐਵਾਰਡ 2018 ਲਈ ਆਨਲਾਈਨ ਰਜਿਸਟਰੇਸ਼ਨ ਕਰਨ ਦਾ ਸਮਾਂ 15 ਜੂਨ ਤੱਕ

ਗੁਰਦਾਸਪੁਰ, 21 ਮਈ (ਸੈਣੀ)-ਅਧਿਆਪਕ ਨੈਸ਼ਨਲ ਐਵਾਰਡ-2018 ਲਈ ਭਾਰਤ ਸਰਕਾਰ (ਐਮ.ਐਚ.ਆਰ.ਡੀ.) ਵਲੋਂ ਇਕ ਪੱਤਰ ਜਾਰੀ ਕਰਕੇ ਆਨਲਾਈਨ ਅਪਲਾਈ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ | ਆਨਲਾਈਨ ਰਜਿਸਟਰੇਸ਼ਨ ਕਰਨ ਦੀ ਆਖਰੀ ਮਿਤੀ 15 ਜੂਨ ਰੱਖੀ ਗਈ ਹੈ | ਇਸ 'ਚ ਸਮੂਹ ਸਕੂਲ ...

ਪੂਰੀ ਖ਼ਬਰ »

ਮੈਰੀਟੋਰੀਅਸ ਸਕੂਲਾਂ 'ਚ 11ਵੀਂ ਸ਼੍ਰੇਣੀ 'ਚ ਦਾਖ਼ਲੇ ਲਈ ਕੌ ਾਸਲਿੰਗ 27 ਤੋਂ ਸ਼ੁਰੂ

ਐੱਸ.ਏ.ਐੱਸ. ਨਗਰ, 21 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਦੇ ਮੈਰੀਟੋਰੀਅਸ ਸਕੂਲਾਂ 'ਚ ਚਾਲੂ ਅਕਾਦਮਿਕ ਸੈਸ਼ਨ 2019-20 ਦੇ 11ਵੀਂ ਸ਼੍ਰੇਣੀ ਦੇ ਦਾਖ਼ਲਿਆਂ ਲਈ 'ਸੁਸਾਇਟੀ ਫ਼ਾਰ ਪ੍ਰਮੋਸ਼ਨ ਆਫ਼ ਕੁਆਲਿਟੀ ਐਜੂਕੇਸ਼ਨ ਫ਼ਾਰ ਪੂਅਰ ਐਾਡ ਮੈਰੀਟੋਰੀਅਸ ਸਟੂਡੈਂਟਸ ਆਫ਼ ...

ਪੂਰੀ ਖ਼ਬਰ »

ਮੋਦੀ ਵਲੋਂ ਪ੍ਰਮੁੱਖ ਮੰਤਰਾਲਿਆਂ ਦੇ ਉੱਚ ਨੌਕਰਸ਼ਾਹਾਂ ਨਾਲ ਮੁਲਾਕਾਤ

ਨਵੀਂ ਦਿੱਲੀ, 21 ਮਈ (ਪੀ.ਟੀ.ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਰਾਤ ਨੂੰ ਪ੍ਰਮੁੱਖ ਮੰਤਰਾਲਿਆਂ ਦੇ ਉੱਚ ਨੌਕਰਸ਼ਾਹਾਂ ਨਾਲ ਮੁਲਾਕਾਤ ਕੀਤੀ | ਮੀਟਿੰਗ ਦਾ ਕੀ ਏਜੰਡਾ ਸੀ, ਇਸ ਬਾਰੇ ਕੋਈ ਅਧਿਕਾਰਕ ਜਾਣਕਾਰੀ ਨਹੀਂ ਹੈ ਪਰ ਸੂਤਰਾਂ ਅਨੁਸਾਰ ਪ੍ਰਧਾਨ ...

ਪੂਰੀ ਖ਼ਬਰ »

ਏਸ਼ਿਆਈ ਚੈਂਪੀਅਨਸ਼ਿਪ ਜੇਤੂ ਗੋਮਤੀ ਡੋਪ ਟੈਸਟ 'ਚ ਫੇਲ੍ਹ

ਨਵੀਂ ਦਿੱਲੀ, 21 ਮਈ (ਏਜੰਸੀ)-ਏਸ਼ਿਆਈ ਚੈਂਪੀਅਨਸ਼ਿਪ ਵਿਚ ਪਿਛਲੇ ਮਹੀਨੇ 800 ਮੀਟਰ ਦੌੜ 'ਚ ਸੋਨ ਤਗਮਾ ਜੇਤੂ ਗੋਮਤੀ ਮਾਰੀਮੁਥੂ ਨੂੰ ਡੋਪ ਟੈਸਟ 'ਚ ਫੇਲ੍ਹ ਹੋਣ ਜਾਣ ਦੇ ਬਾਅਦ ਅਸਥਾਈ ਤੌਰ 'ਤੇ ਮੁਅੱਤਲ ਕਰ ਦਿੱਤਾ ਗਿਆ | ਤਾਮਿਲਨਾਡੂ ਦੀ ਗੋਮਤੀ (30) ਨੇ 22 ਅਪ੍ਰੈਲ ਨੂੰ ...

ਪੂਰੀ ਖ਼ਬਰ »

ਭਾਰਤੀ ਦੀ 2020 ਦੇ ਵਿੱਤੀ ਸਾਲ ਦੌਰਾਨ ਵਿਕਾਸ ਦਰ 7.1 ਫ਼ੀਸਦੀ ਰਹਿਣ ਦਾ ਅਨੁਮਾਨ

ਸੰਯੁਕਤ ਰਾਸ਼ਟਰ, 21 ਮਈ (ਏਜੰਸੀ)- ਸੰਯੁਕਤ ਰਾਸ਼ਟਰ ਦੀ ਰਿਪੋਰਟ ਮੁਤਾਬਿਕ 2020 ਦੇ ਵਿੱਤੀ ਸਾਲ ਦੌਰਾਨ ਮਜ਼ਬੂਤ ਘਰੇਲੂ ਖਪਤ ਤੇ ਨਿਵੇਸ਼ ਦੇ ਬਾਵਜੂਦ ਭਾਰਤ ਦੀ ਆਰਥਿਕ ਵਿਕਾਸ ਦਰ 7.1 ਰਹਿਣ ਦੀ ਅਨੁਮਾਨ ਹੈ | ਵਿਸ਼ਵ ਆਰਥਿਕ ਸਥਿਤੀ ਤੇ ਸੰਭਾਵਨਾ (ਡਬਲਿਊ.ਈ.ਐਸ.ਪੀ.) ਵਲੋਂ 2019 ...

ਪੂਰੀ ਖ਼ਬਰ »

ਬਡਗਾਮ ਹੈਲੀਕਾਪਟਰ ਹਾਦਸਾ ਮਾਮਲਾ

ਭਾਰਤੀ ਹਵਾਈ ਸੈਨਾ ਦੇ ਸ੍ਰੀਨਗਰ ਹਵਾਈ ਅੱਡੇ ਦੇ ਕਮਾਂਡਿੰਗ ਅਫ਼ਸਰ ਦਾ ਤਬਾਦਲਾ

ਸ੍ਰੀਨਗਰ, 21 ਮਈ (ਮਨਜੀਤ ਸਿੰਘ)-ਭਾਰਤੀ ਹਵਾਈ ਸੈਨਾ ਵਲੋਂ ਕੇਂਦਰੀ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ 'ਚ ਐਮ-17 ਹੈਲੀਕਪਟਰ ਦੇ ਹਾਦਸੇ ਦੇ ਸੰਬਧ 'ਚ ਸ੍ਰੀਨਗਰ ਸਥਿਤ ਭਾਰਤੀ ਹਵਾਈ ਸੈਨਾ ਦੇ ਅੱਡੇ ਦੇ ਏਅਰ ਅਫ਼ਸਰ ਕਮਾਂਡਿੰਗ (ਏ.ਓ.ਸੀ.) ਦਾ ਤਬਾਦਲਾ ਕਰ ਦਿੱਤਾ ਹੈ ਕਿਉਂਕਿ ਇਸ ...

ਪੂਰੀ ਖ਼ਬਰ »

ਲਾਪਤਾ ਨੌਜਵਾਨ ਦੇ ਵਾਰਸਾਂ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਦੇ ਦਫ਼ਤਰ ਦਾ ਘਿਰਾਓ

ਫ਼ਰੀਦਕੋਟ, 21 ਮਈ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਸੀ.ਆਈ.ਏ. ਸਟਾਫ਼ ਇੰਚਾਰਜ ਇੰਸਪੈਕਟਰ ਦੀ ਖ਼ੁਦਕੁਸ਼ੀ ਅਤੇ ਮੁਕਤਸਰ ਜ਼ਿਲ੍ਹੇ ਦੇ ਪਿੰਡ ਪੰਜਾਵਾ ਦੇ ਨੌਜਵਾਨ ਜਸਪਾਲ ਸਿੰਘ (22) ਦੇ ਲਾਪਤਾ ਅਤੇ ਕਤਲ ਹੋਣ ਦੇ ਰਾਜ ਉਸ ਸਮੇਂ ਪਰਤ ਦਰ ਪਰਤ ਖੁੱਲ਼ਣੇ ਸ਼ੁਰੂ ਹੋਏ ...

ਪੂਰੀ ਖ਼ਬਰ »

ਗੋ ਗਲੋਬਲ ਕੰਸਲਟੈਂਟਸ ਮੋਗਾ ਨੇ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਮੋਗਾ, 21 ਮਈ (ਸੁਰਿੰਦਰਪਾਲ ਸਿੰਘ)-ਗੋ ਗਲੋਬਲ ਕੰਸਲਟੈਂਟਸ ਜੋ ਕਿ ਨਜ਼ਦੀਕ ਸਬ-ਜੇਲ੍ਹ ਵਾਲੀ ਗਲੀ 'ਚ ਸਥਿਤ ਹੈ | ਗੋ ਗਲੋਬਲ ਸੰਸਥਾ ਵਿਦਿਆਰਥੀਆਂ ਦੇ ਵਿਦੇਸ਼ ਜਾਣ ਦੇ ਸੁਪਨਿਆਂ ਨੂੰ ਬਹੁਤ ਜਲਦੀ ਪੂਰਾ ਕਰ ਰਹੀ ਹੈ | ਸੰਸਥਾ ਦੇ ਡਾਇਰੈਕਟਰ ਦੀਪਕ ਮਨਚੰਦਾ ਅਤੇ ਜਤਿਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX