ਸ਼ਾਹਬਾਜ਼ਪੁਰ, 21 ਮਈ (ਪਰਦੀਪ ਬੇਗੇਪੁਰ)- ਨੇੜਲੇ ਪਿੰਡ ਮਾਣੋਚਾਹਲ ਕਲਾਂ ਗੁਰਦੁਆਰਾ ਬਾਬਾ ਜੋਗੀ ਪੀਰ ਵਿਖੇ ਬਿਜਲੀ ਸ਼ਾਟ ਸਰਕਟ ਹੋਣ ਨਾਲ ਦਸ ਗੁਰੂ ਗ੍ਰੰਥ ਸਾਹਿਬ ਦੀਆਂ ਬੀੜਾਂ ਅਗਨ ਭੇਟ ਹੋਣ ਦਾ ਮੰਦਭਾਗਾ ਸਮਾਚਾਰ ਹੈ | ਸੂਚਨਾ ਮਿਲਣ 'ਤੇ ਡੀ. ਐੱਸ. ਪੀ. ਗੋਇੰਦਵਾਲ ...
ਚੰਡੀਗੜ੍ਹ, 21 ਮਈ (ਵਿਕਰਮਜੀਤ ਸਿੰਘ ਮਾਨ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਿਚਾਲੇ ਛਿੜੇ ਵਿਵਾਦ ਨੂੰ ਲੈ ਕੇ ਫ਼ਿਲਹਾਲ ਕਾਂਗਰਸ ਹਾਈ ਕਮਾਂਡ ਨੇ ਚੁੱਪ ਧਾਰੀ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਹਾਈ ਕਮਾਨ ਨੇ ਇਸ ...
ਪੰਜਾਬ ਕਾਂਗਰਸ ਦੇ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਲਾਲ ਸਿੰਘ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਆਪਣੇ ਨਿੱਜੀ ਵਿਚਾਰਾਂ ਨੂੰ ਇਸ ਤਰ੍ਹਾਂ ਚੋਣਾਂ ਦੇ ਮੌਕੇ 'ਤੇ ਜਨਤਕ ਤੌਰ 'ਤੇ ਨਹੀਂ ਪ੍ਰਗਟਾਉਣਾ ਚਾਹੀਦਾ ਸੀ, ਕਿਉਂਕਿ ਇਹ ਬੇਲੋੜੀ ਗ਼ਲਤਫ਼ਹਿਮੀ ਪੈਦਾ ...
ਸੰਗਰੂਰ, 21 ਮਈ (ਸੁਖਵਿੰਦਰ ਸਿੰਘ ਫੁੱਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਕਿਹਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਚੋਣ ਕਰਵਾਉਣ ਲਈ ਉਠ ਰਹੀ ਮੰਗ ਬਾਰੇ ਉਹ ਕੁਝ ਨਹੀਂ ਕਹਿਣਗੇ ਕਿਉਂਕਿ ...
ਫ਼ਰੀਦਕੋਟ, 21 ਮਈ (ਜਸਵੰਤ ਸਿੰਘ ਪੁਰਬਾ)-ਸ਼ੋ੍ਰਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਵਿਧਾਨ ਸਭਾ ਹਲਕਾ ਫ਼ਰੀਦਕੋਟ ਦੇ ਇੰਚਾਰਜ ਪਰਮਬੰਸ ਸਿੰਘ ਰੋਮਾਣਾ ਨੂੰ ਉਸ ਵਕਤ ਵੱਡਾ ਸਦਮਾ ਪੁੱਜਿਆ ਜਦੋਂ ਉਨ੍ਹਾਂ ਦੇ ਪਿਤਾ ਹਰਬੰਸ ਸਿੰਘ ਰੋਮਾਣਾ ਸਾਬਕਾ ਚੇਅਰਮੈਨ ਕੇਂਦਰੀ ...
ਕਾਠਗੜ੍ਹ/ਰੈਲਮਾਜਰਾ, 21 ਮਈ (ਬਲਦੇਵ ਸਿੰਘ ਪਨੇਸਰ, ਰਾਕੇਸ਼ ਰੋਮੀ, ਸੁਭਾਸ਼ ਟੌਾਸਾ)- ਬੀਤੀ ਰਾਤ 11 ਵਜੇ ਦੇ ਕਰੀਬ ਪਿੰਡ ਸੋਭੂਵਾਲ ਦੇ ਖੇਤਾਂ 'ਚ ਕਰਮ ਚੰਦ ਪੱੁਤਰ ਹਾਕੋ ਰਾਮ ਦੀ ਮੋਟਰ ਕੋਲ ਰਹਿੰਦੇ ਪ੍ਰਵਾਸੀ ਖੇਤ ਮਜ਼ਦੂਰਾਂ ਦੀਆਂ 4 ਝੱੁਗੀਆਂ ਨੂੰ ਅੱਗ ਲੱਗਣ ਕਾਰਨ 2 ...
ਸ਼ੁਤਰਾਣਾ, 21 ਮਈ (ਬਲਦੇਵ ਸਿੰਘ ਮਹਿਰੋਕ)-ਪਟਿਆਲਾ ਜ਼ਿਲੇ੍ਹ ਦੇ ਕਸਬਾ ਸ਼ੁਤਰਾਣਾ ਵਿਖੇ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਹਜ਼ੂਰ ਸਿੰਘ ਪੁੱਤਰ ਜੰਗੀਰ ਸਿੰਘ (70) ਵਲੋਂ ਭਾਖੜਾ ਨਹਿਰ 'ਚ ਛਾਲ ਮਾਰ ਕੇ ਖ਼ੁਦਕਸੀ ਕਰਨ ਦੀ ਖ਼ਬਰ ਹੈ | ਮਿ੍ਤਕ ਕਿਸਾਨ ਦੇ ਪੁੱਤਰ ਗੁਰਮੀਤ ...
ਅਮਰਗੜ੍ਹ, 21 ਮਈ (ਬਲਵਿੰਦਰ ਸਿੰਘ ਭੁੱਲਰ)- ਕਿਸਾਨਾਂ ਵਲੋਂ ਸਟੇਟ ਬੈਂਕ ਆਫ਼ ਇੰਡੀਆ ਕੋਲੋਂ ਆਪਣੀ ਵਾਹੀਯੋਗ ਜ਼ਮੀਨ ਤੇ ਕਰਵਾਈਆਂ ਲੋਨ ਲਿਮਟਾਂ ਹਾੜ੍ਹੀ ਦੀ ਫ਼ਸਲ ਦੀਆਂ ਅਦਾਇਗੀਆਂ ਆਉਣ ਕਾਰਨ ਬਹੁਗਿਣਤੀ ਕਿਸਾਨਾਂ ਵਲੋਂ ਆਪਣੇ ਬੈਂਕ ਬਕਾਏ ਦੀਆਂ ਦੇਣਦਾਰੀਆਂ ਤਾਂ ...
ਮਾਲੇਰਕੋਟਲਾ, 21 ਮਈ (ਹਨੀਫ਼ ਥਿੰਦ)- ਰੋਜ਼ਾ ਰੱਖਣ ਦੀ ਸਮਾਂ ਸਾਰਣੀ ਇਸ ਪ੍ਰਕਾਰ ਹੈ | ਅੱਜ 22 ਮਈ ਦਿਨ ਬੁੱਧਵਾਰ ਨੂੰ ਰਮਜ਼ਾਨ-ਉਲ-ਮੁਬਾਰਕ ਦਾ 16ਵਾਂ ਰੋਜ਼ਾ ਖੋਲ੍ਹਣ ਦਾ ਸਮਾਂ ਸ਼ਾਮ 7:19 ਵਜੇ ਹੋਵੇਗਾ ਅਤੇ ਕੱਲ੍ਹ 23 ਮਈ ਨੂੰ ਰਮਜ਼ਾਨ-ਉਲ-ਮੁਬਾਰਕ ਦਾ 17ਵਾਂ ਰੋਜ਼ਾ ਸਵੇਰੇ ...
ਤਰਨ ਤਾਰਨ, 21 ਮਈ (ਹਰਿੰਦਰ ਸਿੰਘ)-ਟੀਮ ਗਲੋਬਲ ਇਮੀਗ੍ਰੇਸ਼ਨ ਦੇ ਵੀਜ਼ਾ ਮਾਹਿਰ ਗੈਵੀ ਕਲੇਰ 1 ਹਫਤੇ ਦੇ ਦੋਰੇ 'ਤੇ ਆਸਟ੍ਰੇਲੀਆ ਪੁੱਜੇ, ਉਨ੍ਹਾਂ ਦਾ ਮੈਲਬੌਰਨ ਹਵਾਈ ਅੱਡੇ 'ਤੇ ਗੁਨੀਤ ਇੰਡੀਆ ਰੈਸਟੋਰੈਂਟ ਦੇ ਮਾਲਕ ਮਨਵੀਰ ਸਿੰਘ ਖਹਿਰਾ, ਅਮਰਬੀਰ ਸਿੰਘ ਔਲਖ, ...
ਜਲੰਧਰ, 21 ਮਈ (ਅ.ਬ.)- ਵਿਦੇਸ਼ ਭੇਜਣ ਦੇ ਨਾਂਅ 'ਤੇ ਹੋ ਰਹੀਆਂ ਠੱਗੀਆਂ ਨੂੰ ਧਿਆਨ 'ਚ ਰੱਖਦੇ ਹੋਏ ਐਕੋਸ (ਐਸੋਸੀਏਸ਼ਨ ਆਫ਼ ਕੰਸਲਟੈਂਟਸ ਫ਼ਾਰ ਓਵਰਸੀਜ਼ ਸਟੱਡੀਜ਼) ਵਲੋਂ ਇਸ ਸਬੰਧੀ ਪੰਜਾਬ ਦੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਰਿਹਾ ਹੈ | ਐਕੋਸ ਇਕ 7 ਸਾਲ ...
ਗੁਰਦੀਪ ਸਿੰਘ ਮਲਕ ਜਗਰਾਉਂ, 21 ਮਈ -ਲੋਕ ਸਭਾ ਚੋਣਾਂ ਦੇ ਨਤੀਜੇ ਚਾਹੇ ਕੁਝ ਵੀ ਹੋਣ ਪਰ ਸੱਤਾਧਾਰੀ ਧਿਰ ਸਮੇਤ ਚੋਣ ਮੈਦਾਨ 'ਚ ਉੱਤਰੀਆਂ ਹੋਰਨਾਂ ਰਾਜਸੀ ਪਾਰਟੀ ਦੇ ਉਮੀਦਵਾਰਾਂ ਨੂੰ ਸ਼ਾਇਦ ਪਹਿਲੀ ਵਾਰ ਆਮ ਜਨਤਾ ਦੇ ਤਿੱਖੇ ਸਵਾਲਾਂ ਦਾ ਸਾਹਮਣਾ ਕਰਨਾ ਪਿਆ | ਸਭ ...
ਚੰਡੀਗੜ੍ਹ, 21 ਮਈ (ਸੁਰਜੀਤ ਸਿੰਘ ਸੱਤੀ)- ਬੇਅਦਬੀ ਦੀਆਂ ਘਟਨਾਵਾਂ ਦੇ ਵਿਰੋਧ 'ਚ ਬਹਿਬਲ ਕਲਾਂ ਵਿਖੇ ਰੋਸ ਵਿਖਾਵਾ ਕਰ ਰਹੀ ਸਿੱਖ ਸੰਗਤ 'ਤੇ ਗੋਲੀ ਚਲਾਉਣ ਦੇ ਮਾਮਲੇ 'ਚ ਫਸੇ ਮੋਗਾ ਦੇ ਤਤਕਾਲੀ ਐੱਸ.ਐੱਚ.ਓ. ਇੰਸਪੈਕਟਰ ਪ੍ਰਦੀਪ ਸਿੰਘ ਨੂੰ ਪੰਜਾਬ ਅਤੇ ਹਰਿਆਣਾ ...
ਹੁਸ਼ਿਆਰਪੁਰ, 21 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਨਵਜੋਤ ਸਿੰਘ ਸਿੱਧੂ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਿਖ਼ਲਾਫ਼ ਕੀਤੀ ਗੈਰ-ਜ਼ਿੰਮੇਵਾਰਨਾਂ ਬਿਆਨਬਾਜ਼ੀ ਦੀ ਸਖ਼ਤ ਨਿਖੇਧੀ ਕਰਦਿਆਂ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਸਿੱਧੂ ਦੀ ਇਸ ਬਿਆਨਬਾਜ਼ੀ ਨੇ ਕਾਂਗਰਸ ਪਾਰਟੀ ਦਾ ਬਹੁਤ ਨੁਕਸਾਨ ਕੀਤਾ ਹੈ | ਅਰੋੜਾ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ 'ਚ ਕਾਨੂੰਨ ਬਹਾਲੀ ਅਤੇ ਸੂਬੇ ਦੀ ਖ਼ੁਸ਼ਹਾਲੀ ਲਈ ਲਏ ਗਏ ਫ਼ੈਸਲਿਆਂ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਕੈਬਨਿਟ ਦੇ ਮੈਂਬਰ ਹਨ ਅਤੇ ਕੈਬਨਿਟ 'ਚ ਲਏ ਗਏ ਫ਼ੈਸਲਿਆਂ ਦੇ ਬਰਾਬਰ ਦੇ ਹਿੱਸੇਦਾਰ ਹਨ ਅਤੇ ਜੇਕਰ ਸਿੱਧੂ ਕਿਸੇ ਫ਼ੈਸਲੇ ਨਾਲ ਸਹਿਮਤ ਨਹੀਂ ਹਨ ਤਾਂ ਉਨ੍ਹਾਂ ਨੂੰ ਮੰਤਰੀ ਮੰਡਲ 'ਚੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ |
ਬਾਘਾ ਪੁਰਾਣਾ, 21 ਮਈ (ਬਲਰਾਜ ਸਿੰਗਲਾ)-ਅੱਜ ਬਾਘਾ ਪੁਰਾਣਾ ਨੇੜਲੇ ਚੰਨੂਵਾਲਾ ਨਹਿਰ ਤੋਂ ਬਾਘਾ ਪੁਰਾਣਾ ਨਿਵਾਸੀ ਹਿਮਾਂਸ਼ੂ ਮਿੱਤਲ ਪੁੱਤਰ ਭਾਰਤ ਭੂਸ਼ਨ ਮਿੱਤਲ ਦੀ ਇਨੋਵਾ ਗੱਡੀ ਪਿਸਤੌਲ ਦੀ ਨੋਕ 'ਤੇ ਮੋਟਰਸਾਈਕਲ ਸਵਾਰ ਦੋ ਲੁਟੇਰਿਆਂ ਵਲੋਂ ਖੋਹ ਕੇ ਫ਼ਰਾਰ ਹੋਣ ...
ਚੰਡੀਗੜ੍ਹ, 21 ਮਈ (ਐਨ.ਐਸ. ਪਰਵਾਨਾ)-ਪੰਜਾਬ ਤੇ ਹਰਿਆਣਾ ਦੇ ਲਗਪਗ ਇਕ ਦਰਜਨ ਵਿਧਾਇਕ ਦਲ ਬਦਲੂ ਵਿਰੋਧੀ ਕਾਨੂੰਨ ਦੀ ਉਲੰਘਣਾ ਕਰਨ ਦੇ ਦੋਸ਼ 'ਚ ਵਿਧਾਇਕੀ ਤੋਂ ਆਯੋਗ ਕਰਨ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਹਨ ਪਰ ਪਿਛਲੇ 6 ਮਹੀਨਿਆਂ ਤੋਂ ਇਹ ਮਾਮਲਾ ਲਟਕਦਾ ਆ ਰਿਹਾ ਹੈ | ...
ਅਹਿਮਦਾਬਾਦ, 21 ਮਈ (ਏਜੰਸੀ)-ਅਨਿਲ ਅੰਬਾਨੀ ਦੇ ਰਿਲਾਇੰਸ ਗਰੁੱਪ ਨੇ ਵਿਵਾਦਤ ਰਾਫ਼ੇਲ ਜਹਾਜ਼ ਸੌਦੇ ਸਬੰਧੀ ਕਾਂਗਰਸੀ ਆਗੂ ਤੇ ਨੈਸ਼ਨਲ ਹੇਰਾਲਡ ਅਖ਼ਬਾਰ ਖਿਲਾਫ਼ ਉਨ੍ਹਾਂ ਦੇ ਬਿਆਨਾਂ 'ਤੇ ਇਕ ਲੇਖ ਨੂੰ ਲੈ ਕੇ ਅਹਿਮਦਾਬਾਦ ਦੀ ਅਦਾਲਤ 'ਚ ਦਰਜ ਕਰਵਾਏ 5000 ਕਰੋੜ ਰੁਪਏ ...
ਨਵੀਂ ਦਿੱਲੀ, 21 ਮਈ (ਏਜੰਸੀਆਂ)-ਈ. ਡੀ. ਨੇ ਆਪਣੇ ਮੁੱਖ ਦਫ਼ਤਰ 'ਚ ਅਧਿਕਾਰੀਆਂ ਨੂੰ ਮੀਡੀਆ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਨ 'ਤੇ ਰੋਕ ਲਗਾਉਣ ਦਾ ਆਦੇਸ਼ ਜਾਰੀ ਕੀਤਾ ਹੈ | ਆਦੇਸ਼ ਅਨੁਸਾਰ ਇਨ੍ਹਾਂ ਨਿਰਦੇਸ਼ਾਂ ਦਾ ਪਾਲਣ ਨਹੀਂ ਕਰਨ ਵਾਲੇ ਅਧਿਕਾਰੀਆਂ 'ਤੇ ਸਖ਼ਤ ...
ਮੈਲਬੌਰਨ, 21 ਮਈ (ਏਜੰਸੀ)-ਲਿਬਰਲ ਉਮੀਦਵਾਰ ਅਤੇ ਇਸਰਾਈਲ 'ਚ ਆਸਟ੍ਰੇਲੀਆ ਦੇ ਰਾਜਦੂਤ ਰਹਿ ਚੁੱਕੇ ਦੇਵ ਸ਼ਰਮਾ ਸੰਘੀ ਚੋਣਾਂ 'ਚ ਸਿਡਨੀ ਉਪਨਗਰ 'ਚ ਇਕ ਸੀਟ ਜਿੱਤ ਕੇ ਦੇਸ਼ ਦੀ ਸੰਸਦ 'ਚ ਪਹੁੰਚਣ ਵਾਲੇ ਪਹਿਲੇ ਭਾਰਤੀ ਮੂਲ ਦੇ ਸੰਸਦ ਮੈਂਬਰ ਬਣ ਗਏ ਹਨ | ਚੋਣਾਂ ਦੇ ਆਖ਼ਰੀ ...
ਨਵੀਂ ਦਿੱਲੀ, 21 ਮਈ (ਏਜੰਸੀਆਂ)-ਵਾਈਸ ਐਡਮਿਰਲ ਕਰਮਬੀਰ ਸਿੰਘ ਨੂੰ ਅਗਲਾ ਜਲ ਸੈਨਾ ਮੁਖੀ ਨਿਯੁਕਤ ਕਰਨ ਦਾ ਮਾਮਲਾ ਹੱਲ ਹੁੰਦਾ ਦਿਖਾਈ ਨਹੀਂ ਦੇ ਰਿਹਾ ਹੈ | ਰੱਖਿਆ ਮੰਤਰਾਲੇ ਤੋਂ ਪਟੀਸ਼ਨ ਖ਼ਾਰਜ ਹੋਣ ਤੋਂ ਬਾਅਦ ਵਾਈਸ ਐਡਮਿਰਲ ਵਰਮਾ ਨੇ ਹੁਣ ਸੈਨਿਕ ਅਦਾਲਤ 'ਚ ...
ਮਕਸੂਦਾਂ, 21 ਮਈ (ਲਖਵਿੰਦਰ ਪਾਠਕ)-ਮਸਤੀ ਭਰੇ ਅੰਦਾਜ਼ 'ਚ ਗਿੱਪੀ ਗਰੇਵਾਲ ਤੇ ਸਰਗੁਣ ਆਪਣੀ 24 ਮਈ ਨੂੰ ਰਿਲੀਜ਼ ਹੋ ਰਹੀ ਫ਼ਿਲਮ ਦੇ ਪ੍ਰਚਾਰ ਲਈ ਵੱਖਰੇ ਅੰਦਾਜ਼ 'ਚ ਅੱਜ ਜਲੰਧਰ ਪੁੱਜੇ | ਗਿੱਪੀ ਗਰੇਵਾਲ ਤੇ ਸਰਗੁਣ ਨੇ ਇਕ ਸਟਾਈਲਿਸ਼ ਮੋਟਰਸਾਈਕਲ 'ਤੇ ਆਪਣੀ ਐਾਟਰੀ ...
ਨਵੀਂ ਦਿੱਲੀ, 21 ਮਈ (ਅ.ਬ.)- ਭਾਰਤ ਦੀ ਪਹਿਲੀ ਸਮਾਰਟ ਮੋਬਿਲਟੀ ਵਾਹਨ ਮੁਹੱਈਆ ਕਰਵਾਉਣ ਵਾਲੀ ਸ਼ੁਰੂਆਤ ਤੋਂ ਹੀ ਯਾਤਰੀ ਕਾਰਾਂ ਦੀ ਸਭ ਤੋਂ ਵੱਡੀ ਨਿਰਯਾਤਕ ਹੁੰਡਈ ਮੋਟਰ ਇੰਡੀਆ ਲਿ: ਵਲੋਂ ਅੱਜ ਭਾਰਤ ਦੀ ਪਹਿਲੀ ਪੂਰੀ ਤਰ੍ਹਾਂ ਕਨੈਕਟਿਡ ਐਸ.ਯੂ.ਵੀ. ਹੁੰਡਈ ਵੈਨਿਊ ...
ਮੁੱਲਾਂਪੁਰ ਦਾਖਾ/ਡੇਹਲੋਂ, 21 ਮਈ (ਨਿਰਮਲ ਸਿੰਘ ਧਾਲੀਵਾਲ/ਅੰਮਿ੍ਤਪਾਲ ਸਿੰਘ ਕੈਲੇ)- ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸ. ਮਲਕੀਤ ਸਿੰਘ ਦਾਖਾ ਨੇ ਕਿਹਾ ਕਿ ਮਰਹੂਮ ਪ੍ਰਧਾਨ ਮੰਤਰੀ ਸ੍ਰੀ ਰਾਜੀਵ ਗਾਂਧੀ ਦੀ ਬਦੌਲਤ ਹੀ 18 ਸਾਲ ਦੇ ਨੌਜਵਾਨਾਂ ਨੂੰ ...
ਪੋਜੇਵਾਲ ਸਰਾਂ, 21 ਮਈ (ਨਵਾਂਗਰਾਈਾ)-ਸਕੱਤਰ ਸਕੂਲ ਸਿੱਖਿਆ ਕਿ੍ਸ਼ਨ ਕੁਮਾਰ ਵਲੋਂ ਪੰਜਾਬ ਦੇ ਸਮੂਹ ਆਰਟ ਤੇ ਕਰਾਫ਼ਟ ਵਿਸ਼ੇ ਦੇ ਅਧਿਆਪਕਾਂ ਦੀ ਮੀਟਿੰਗ ਮਿਤੀ 23 ਮਈ ਦਿਨ ਵੀਰਵਾਰ ਨੂੰ ਦੁਪਹਿਰ 1.00 ਵਜੇ ਐਜੂਸੈਟ ਰਾਹੀਂ ਕੀਤੀ ਜਾ ਰਹੀ | ਇਸ ਸਬੰਧੀ ਡਾਇਰੈਕਟਰ ...
ਅੰਮਿ੍ਤਸਰ, 21 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਨਾਰਕੋਟਿਕਸ ਕੰਟਰੋਲ ਮੰਤਰਾਲੇ ਦੇ ਸੰਘੀ ਮੰਤਰੀ ਸਰਦਾਰ ਅਲੀ ਮੁਹੰਮਦ ਮਾਹਿਰ ਦੀ ਅੱਜ ਗੋਟਕੀ ਜ਼ਿਲ੍ਹੇ ਦੇ ਪਿੰਡ ਖ਼ਾਨਗੜ੍ਹ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ | ਉਹ 52 ਵਰਿ੍ਹਆਂ ਦੇ ਸਨ ਅਤੇ ਲੰਬੇ ਸਮੇਂ ...
ਅੰਮਿ੍ਤਸਰ, 21 ਮਈ (ਸੁਰਿੰਦਰ ਕੋਛੜ)-ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ 'ਤੇ ਜਾਣ ਲਈ ਭਾਰਤੀ ਸਿੱਖ ਯਾਤਰੂਆਂ ਦਾ ਜਥਾ 27 ਜੂਨ ਨੂੰ ਰਵਾਨਾ ਹੋਵੇਗਾ | ਦੱਸਿਆ ਜਾ ਰਿਹਾ ਹੈ ਕਿ 27 ਜੂਨ ਨੂੰ ਭਾਰਤੀ ਯਾਤਰੂਆਂ ਦੇ ...
ਜਲੰਧਰ, 21 ਮਈ (ਮੇਜਰ ਸਿੰਘ)-ਪਿਛਲੇ ਦੋ ਦਹਾਕੇ ਤੋਂ ਪੰਜਾਬ ਦੀਆਂ ਹਰ ਤਰ੍ਹਾਂ ਦੀਆਂ ਚੋਣਾਂ ਵਿਚ ਸ਼ਰਾਬ ਤੇ ਪੈਸੇ ਦੀ ਵਰਤੋਂ ਪਾਣੀ ਵਾਂਗ ਕੀਤੇ ਜਾਣ ਦੀਆਂ ਰਿਪੋਰਟਾਂ ਆਮ ਛੱਪਦੀਆਂ ਰਹੀਆਂ ਹਨ, ਪਰ 2014 'ਚ ਲੋਕ ਸਭਾ ਚੋਣਾਂ ਵਿਚ ਪਹਿਲੀ ਵਾਰ ਆਮ ਆਦਮੀ ਪਾਰਟੀ ਦੇ ਉਭਾਰ 'ਚ ...
ਐੱਸ.ਏ.ਐੱਸ. ਨਗਰ, 21 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬੋਰਡ ਦੇ ਕੰਮਕਾਜ ਦੀ ਸਮੀਖਿਆ ਕਰਨ ਲਈ ਵੱਖ-ਵੱਖ ਅਧਿਕਾਰੀਆਂ ਦੀ ਬਣਾਈ ਗਈ ਵਿਸ਼ੇਸ਼ ਕਮੇਟੀ ਵਲੋਂ ਸਾਲ 2017 'ਚ ਬੋਰਡ ਦੇ ਵੱਖ-ਵੱਖ ਕੇਡਰਾਂ ਦੀਆਂ 748 ਅਸਾਮੀਆਂ ਖ਼ਤਮ ਕਰਨ ਸਬੰਧੀ ...
ਜਲੰਧਰ, 21 ਮਈ (ਸ਼ਿਵ ਸ਼ਰਮਾ)-23 ਮਈ ਨੂੰ ਆਉਣ ਵਾਲੇ ਚੋਣ ਨਤੀਜਿਆਂ ਨਾਲ ਪੰਜਾਬ ਭਾਜਪਾ ਦੇ ਚੰਗੇ ਪ੍ਰਦਰਸ਼ਨ ਨਾਲ ਕਈ ਤਰ੍ਹਾਂ ਦੀ ਹਲਚਲ ਦੇਖਣ ਨੂੰ ਮਿਲ ਸਕਦੀ ਹੈ | ਤਿੰਨ ਸੀਟਾਂ 'ਤੇ ਪਾਰਟੀ ਚੰਗਾ ਪ੍ਰਦਰਸ਼ਨ ਕਰਦੀ ਹੈ ਤਾਂ ਇਸ ਨਾਲ ਕਮਲ ਸ਼ਰਮਾ ਧੜੇ ਨੂੰ ਮਜ਼ਬੂਤੀ ...
ਚੰਡੀਗੜ੍ਹ, 21 ਮਈ (ਅਜੀਤ ਬਿਊਰੋ)- ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵਲੋਂ ਬਿਜਲੀ ਦਰਾਂ 'ਚ ਹੋਰ ਵਾਧੇ ਦੀਆਂ ਤਿਆਰੀਆਂ 'ਤੇ ਤਿੱਖਾ ਪ੍ਰਤੀਕਰਮ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਦਿੱਲੀ ਦੀ ...
ਸ਼ਿਵ ਸ਼ਰਮਾ ਜਲੰਧਰ, 21 ਮਈ- ਅਲੱਗ-ਅਲੱਗ ਚੈਨਲਾਂ ਦੇ ਆਏ ਚੋਣ ਸਰਵੇਖਣ ਦੀ ਚਰਚਾ ਦੇ ਨਾਲ-ਨਾਲ ਸੱਟਾ ਬਾਜ਼ਾਰ 'ਚ ਪੰਜਾਬ 'ਚ ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਦੀ ਜਿੱਤ ਹਾਰ 'ਤੇ ਅਲੱਗ-ਅਲੱਗ ਭਾਅ ਦਾ ਸੱਟਾ ਚੱਲ ਰਿਹਾ ਹੈ | ਆਈ.ਪੀ.ਐਲ. 'ਚ ਤਾਂ ਅਕਸਰ ਦੇਸ਼ ਦੇ ਕਈ ...
ਵਰਿੰਦਰ ਸਹੋਤਾ
ਵਰਸੋਲਾ, 21 ਮਈ -ਗਰਮੀ ਦੇ ਮੌਸਮ ਸ਼ੁਰੂ ਹੁੰਦੇ ਸਾਰ ਦੀ ਪੰਜਾਬ ਅੰਦਰ ਕੋਲਡ ਡਰਿੰਕ ਵੈਨਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ | ਇਨ੍ਹਾਂ ਵੈਨਾਂ ਤੋਂ ਮਿਲਦਾ ਵੱਖ-ਵੱਖ ਸੁਆਦਾਂ (ਫਲੇਵਰਾਂ) ਵਾਲਾ ਸੋਡਾ ਲੋਕਾਂ ਨੂੰ ਖ਼ੂਬ ਪਸੰਦ ਆ ਰਿਹਾ ਹੈ | ਵੈਨਾਂ ...
ਅੰਮਿ੍ਤਸਰ, 21 ਮਈ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਨਕਾਬਪੋਸ਼ਾਂ ਨੇ ਬੰਦੂਕ ਦੀ ਨੋਕ 'ਤੇ ਇਕ ਔਰਤ ਨਾਲ ਸਮੂਹਿਕ ਜਬਰ ਜਨਾਹ ਕੀਤਾ ਅਤੇ ਫਿਰ ਉਸ 'ਤੇ ਤੇਜ਼ਾਬ ਪਾ ਦਿੱਤਾ | ਨਕਾਬਪੋਸ਼ ਹਮਲਾਵਰਾਂ ਨੇ ਉਕਤ ਔਰਤ 'ਤੇ ਤੇਜ਼ਾਬ ਪਾਉਣ ਉਪਰੰਤ ਉਸ ਦੇ ਵਾਲ ਵੀ ਕੱਟ ਦਿੱਤੇ | ...
ਅੰਮਿ੍ਤਸਰ, 21 ਮਈ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਪੰਜਾਬ 'ਚ ਇਕ 'ਵਨ ਡੂਮੇਨ ਯੂਨੀਵਰਸਿਟੀ' ਸਥਾਪਿਤ ਕਰਨ ਦੀ ਯੋਜਨਾ ਉਲੀਕੀ ਜਾ ਰਹੀ ਹੈ ਜਿਸ 'ਚ ਕੇਵਲ ਸਿੱਖ ਧਰਮ, ...
ਗੁਰਦਾਸਪੁਰ, 21 ਮਈ (ਸੈਣੀ)-ਅਧਿਆਪਕ ਨੈਸ਼ਨਲ ਐਵਾਰਡ-2018 ਲਈ ਭਾਰਤ ਸਰਕਾਰ (ਐਮ.ਐਚ.ਆਰ.ਡੀ.) ਵਲੋਂ ਇਕ ਪੱਤਰ ਜਾਰੀ ਕਰਕੇ ਆਨਲਾਈਨ ਅਪਲਾਈ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ | ਆਨਲਾਈਨ ਰਜਿਸਟਰੇਸ਼ਨ ਕਰਨ ਦੀ ਆਖਰੀ ਮਿਤੀ 15 ਜੂਨ ਰੱਖੀ ਗਈ ਹੈ | ਇਸ 'ਚ ਸਮੂਹ ਸਕੂਲ ...
ਐੱਸ.ਏ.ਐੱਸ. ਨਗਰ, 21 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਦੇ ਮੈਰੀਟੋਰੀਅਸ ਸਕੂਲਾਂ 'ਚ ਚਾਲੂ ਅਕਾਦਮਿਕ ਸੈਸ਼ਨ 2019-20 ਦੇ 11ਵੀਂ ਸ਼੍ਰੇਣੀ ਦੇ ਦਾਖ਼ਲਿਆਂ ਲਈ 'ਸੁਸਾਇਟੀ ਫ਼ਾਰ ਪ੍ਰਮੋਸ਼ਨ ਆਫ਼ ਕੁਆਲਿਟੀ ਐਜੂਕੇਸ਼ਨ ਫ਼ਾਰ ਪੂਅਰ ਐਾਡ ਮੈਰੀਟੋਰੀਅਸ ਸਟੂਡੈਂਟਸ ਆਫ਼ ...
ਨਵੀਂ ਦਿੱਲੀ, 21 ਮਈ (ਪੀ.ਟੀ.ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਰਾਤ ਨੂੰ ਪ੍ਰਮੁੱਖ ਮੰਤਰਾਲਿਆਂ ਦੇ ਉੱਚ ਨੌਕਰਸ਼ਾਹਾਂ ਨਾਲ ਮੁਲਾਕਾਤ ਕੀਤੀ | ਮੀਟਿੰਗ ਦਾ ਕੀ ਏਜੰਡਾ ਸੀ, ਇਸ ਬਾਰੇ ਕੋਈ ਅਧਿਕਾਰਕ ਜਾਣਕਾਰੀ ਨਹੀਂ ਹੈ ਪਰ ਸੂਤਰਾਂ ਅਨੁਸਾਰ ਪ੍ਰਧਾਨ ...
ਨਵੀਂ ਦਿੱਲੀ, 21 ਮਈ (ਏਜੰਸੀ)-ਏਸ਼ਿਆਈ ਚੈਂਪੀਅਨਸ਼ਿਪ ਵਿਚ ਪਿਛਲੇ ਮਹੀਨੇ 800 ਮੀਟਰ ਦੌੜ 'ਚ ਸੋਨ ਤਗਮਾ ਜੇਤੂ ਗੋਮਤੀ ਮਾਰੀਮੁਥੂ ਨੂੰ ਡੋਪ ਟੈਸਟ 'ਚ ਫੇਲ੍ਹ ਹੋਣ ਜਾਣ ਦੇ ਬਾਅਦ ਅਸਥਾਈ ਤੌਰ 'ਤੇ ਮੁਅੱਤਲ ਕਰ ਦਿੱਤਾ ਗਿਆ | ਤਾਮਿਲਨਾਡੂ ਦੀ ਗੋਮਤੀ (30) ਨੇ 22 ਅਪ੍ਰੈਲ ਨੂੰ ...
ਸੰਯੁਕਤ ਰਾਸ਼ਟਰ, 21 ਮਈ (ਏਜੰਸੀ)- ਸੰਯੁਕਤ ਰਾਸ਼ਟਰ ਦੀ ਰਿਪੋਰਟ ਮੁਤਾਬਿਕ 2020 ਦੇ ਵਿੱਤੀ ਸਾਲ ਦੌਰਾਨ ਮਜ਼ਬੂਤ ਘਰੇਲੂ ਖਪਤ ਤੇ ਨਿਵੇਸ਼ ਦੇ ਬਾਵਜੂਦ ਭਾਰਤ ਦੀ ਆਰਥਿਕ ਵਿਕਾਸ ਦਰ 7.1 ਰਹਿਣ ਦੀ ਅਨੁਮਾਨ ਹੈ | ਵਿਸ਼ਵ ਆਰਥਿਕ ਸਥਿਤੀ ਤੇ ਸੰਭਾਵਨਾ (ਡਬਲਿਊ.ਈ.ਐਸ.ਪੀ.) ਵਲੋਂ 2019 ...
ਸ੍ਰੀਨਗਰ, 21 ਮਈ (ਮਨਜੀਤ ਸਿੰਘ)-ਭਾਰਤੀ ਹਵਾਈ ਸੈਨਾ ਵਲੋਂ ਕੇਂਦਰੀ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ 'ਚ ਐਮ-17 ਹੈਲੀਕਪਟਰ ਦੇ ਹਾਦਸੇ ਦੇ ਸੰਬਧ 'ਚ ਸ੍ਰੀਨਗਰ ਸਥਿਤ ਭਾਰਤੀ ਹਵਾਈ ਸੈਨਾ ਦੇ ਅੱਡੇ ਦੇ ਏਅਰ ਅਫ਼ਸਰ ਕਮਾਂਡਿੰਗ (ਏ.ਓ.ਸੀ.) ਦਾ ਤਬਾਦਲਾ ਕਰ ਦਿੱਤਾ ਹੈ ਕਿਉਂਕਿ ਇਸ ...
ਫ਼ਰੀਦਕੋਟ, 21 ਮਈ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਸੀ.ਆਈ.ਏ. ਸਟਾਫ਼ ਇੰਚਾਰਜ ਇੰਸਪੈਕਟਰ ਦੀ ਖ਼ੁਦਕੁਸ਼ੀ ਅਤੇ ਮੁਕਤਸਰ ਜ਼ਿਲ੍ਹੇ ਦੇ ਪਿੰਡ ਪੰਜਾਵਾ ਦੇ ਨੌਜਵਾਨ ਜਸਪਾਲ ਸਿੰਘ (22) ਦੇ ਲਾਪਤਾ ਅਤੇ ਕਤਲ ਹੋਣ ਦੇ ਰਾਜ ਉਸ ਸਮੇਂ ਪਰਤ ਦਰ ਪਰਤ ਖੁੱਲ਼ਣੇ ਸ਼ੁਰੂ ਹੋਏ ...
ਮੋਗਾ, 21 ਮਈ (ਸੁਰਿੰਦਰਪਾਲ ਸਿੰਘ)-ਗੋ ਗਲੋਬਲ ਕੰਸਲਟੈਂਟਸ ਜੋ ਕਿ ਨਜ਼ਦੀਕ ਸਬ-ਜੇਲ੍ਹ ਵਾਲੀ ਗਲੀ 'ਚ ਸਥਿਤ ਹੈ | ਗੋ ਗਲੋਬਲ ਸੰਸਥਾ ਵਿਦਿਆਰਥੀਆਂ ਦੇ ਵਿਦੇਸ਼ ਜਾਣ ਦੇ ਸੁਪਨਿਆਂ ਨੂੰ ਬਹੁਤ ਜਲਦੀ ਪੂਰਾ ਕਰ ਰਹੀ ਹੈ | ਸੰਸਥਾ ਦੇ ਡਾਇਰੈਕਟਰ ਦੀਪਕ ਮਨਚੰਦਾ ਅਤੇ ਜਤਿਨ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX