ਤਾਜਾ ਖ਼ਬਰਾਂ


ਉੱਘੇ ਅਦਾਕਾਰ ਨਰਿੰਦਰ ਜੱਟੂ ਦਾ ਹੋਇਆ ਦਿਹਾਂਤ
. . .  21 minutes ago
ਅੰਮ੍ਰਿਤਸਰ 15 ਨਵੰਬਰ (ਜਸਵੰਤ ਸਿੰਘ ਜੱਸ ) - ਟੀਵੀ, ਰੰਗਮੰਚ ਅਤੇ ਫ਼ਿਲਮਾਂ ਦੇ ਉੱਘੇ ਅਦਾਕਾਰ ਨਰਿੰਦਰ ਜੱਟੂ ਹੁਣ ਇਸ ਦੁਨੀਆਂ ਵਿਚ ਨਹੀਂ ਰਹੇ। ਬੀਤੀ ਦੇਰ ਰਾਤ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਹ ਪਿਛਲੇ ਪੰਜ ਛੇ ਵਰ੍ਹਿਆਂ ਤੋਂ ਯਾਦਦਾਸ਼ਤ ਭੁੱਲ ਜਾਣ ਕਾਰਨ ਬਿਮਾਰ ਸਨ ਅਤੇ ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਕੀਤਾ...
ਦੀਪਿਕਾ ਰਣਵੀਰ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  51 minutes ago
ਅੰਮ੍ਰਿਤਸਰ, 15 ਨਵੰਬਰ (ਰਾਜੇਸ਼ ਕੁਮਾਰ) - ਬਾਲੀਵੁੱਡ ਦੇ ਮਸ਼ਹੂਰ ਸਟਾਰ ਰਣਵੀਰ ਸਿੰਘ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਮੌਕੇ ਆਪਣੀ ਪਤਨੀ ਅਤੇ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਦੀਪਿਕਾ ਪਾਦੂਕੋਣ ਨਾਲ ਅੱਜ ਤੜਕੇ 4:30 ਵਜੇ ਦੇ ਕਰੀਬ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ...
ਦਿੱਲੀ 'ਚ ਪ੍ਰਦੂਸ਼ਣ ਕਾਰਨ ਹਾਲਾਤ ਖ਼ਰਾਬ, ਨਹੀਂ ਮਿਲ ਰਹੀ ਰਾਹਤ
. . .  about 1 hour ago
ਨਵੀਂ ਦਿੱਲੀ, 15 ਨਵੰਬਰ - ਦਿੱਲੀ ਵਿਚ ਪ੍ਰਦੂਸ਼ਣ ਦੀ ਸਥਿਤੀ ਬੇਹੱਦ ਗੰਭੀਰ ਹੈ। ਪੂਰੀ ਦਿੱਲੀ 'ਤੇ ਧੁੰਦ ਦੀ ਚਾਦਰ ਛਾਈ ਹੋਈ ਹੈ। ਜਿਸ ਦੇ ਚੱਲਦਿਆਂ ਵਿਜ਼ੀਬਿਲਿਟੀ (ਦ੍ਰਿਸ਼ਟਤਾ) ਸਿਰਫ਼ 400 ਮੀਟਰ ਰਹਿ ਗਈ ਹੈ। ਏਅਰ ਕੁਆਲਿਟੀ ਇੰਡੈਕਸ ਦਿੱਲੀ 'ਚ ਪੀ.ਐਮ 2.5 ਤੇ ਪੀ.ਐਮ 10 ਦਾ ਪੱਧਰ 500 ਤੱਕ ਪਹੁੰਚ...
ਅੱਜ ਦਾ ਵਿਚਾਰ
. . .  about 1 hour ago
ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  1 day ago
ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਲੋਕ ਆਗੂ ਮਨਜੀਤ ਧਨੇਰ ਨੂੰ ਰਾਜਪਾਲ ਪੰਜਾਬ ਵਲੋਂ ਉਮਰ ਕੈਦ ਦੀ ਸਜ਼ਾ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਦੇਰ ਸ਼ਾਮ ...
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  1 day ago
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਦੇਰ ਸ਼ਾਮ ਸਥਾਨਕ ਮਲੇਰਕੋਟਲਾ ਰੋਡ ਤੋਂ ਮੁੜਦੀ ਇਕ ਸੜਕ 'ਤੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਦਾਹ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ...
ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਪੱਧਰੀ ਧਰਨਾ ਜੈਤੋ 'ਚ ਦਿੱਤਾ
. . .  1 day ago
ਜੈਤੋ, 14 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪੰਜਾਬ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਪੰਜਾਬ ਪੱਧਰ 'ਤੇ ਵੱਡੀ ਗਿਣਤੀ 'ਚ ਕਿਸਾਨਾਂ ...
ਖਾੜਕੂ ਸਿੰਘ ਲਾਲ ਸਿੰਘ ਦੀ ਰਿਹਾਈ ਅੱਜ ਨਾ ਹੋ ਸਕੀ ਸੰਭਵ
. . .  1 day ago
ਨਾਭਾ ,14 ਨਵੰਬਰ (ਕਰਮਜੀਤ ਸਿੰਘ ) -ਕੇਂਦਰ ਸਰਕਾਰ ਵੱਲੋਂ ਸਿੱਖ ਕੈਦੀਆ ਦੀ ਰਿਹਾਈ ਦੇ ਜਾਰੀ ਕੀਤੇ ਹੁਕਮਾਂ ਤੇ ਪੰਜਾਬ ਦੇ 8 ਸਿੱਖ ਕੈਦੀਆ ਦੇ ਨਾਮ ਸਾਹਮਣੇ ਆਏ ਜਿਨ੍ਹਾਂ ਵਿਚੋਂ ਦੋ ਸਿੱਖ ਕੈਦੀ ਮੈਕਸੀਮਮ ਸਿਕਉਰਟੀ ...
ਜ਼ਿਲ੍ਹਾ ਮੋਹਾਲੀ ਦੇ ਪਿੰਡ ਦਿਆਲਪੁਰਾ 'ਚ ਰੱਖਿਆ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ
. . .  1 day ago
ਚੰਡੀਗੜ੍ਹ, 14 ਨਵੰਬਰ, {ਹੈਪੀ ਪੰਡਵਾਲਾ}-ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਵਿਖੇ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ...
ਪਿੰਡ ਕਾਲੇ ਕੇ ਦੇ ਨੌਜਵਾਨ ਦੀ ਵਧੇਰੇ ਨਸ਼ੇ ਦੀ ਡੋਜ਼ ਲੈਣ ਕਾਰਣ ਮੌਤ
. . .  1 day ago
ਟਾਂਗਰਾ, 14 ਨਵੰਬਰ ( ਹਰਜਿੰਦਰ ਸਿੰਘ ਕਲੇਰ )-ਪਿੰਡ ਕਾਲੇ ਕੇ ਦੇ ਇਕ ਨੌਜਵਾਨ ਵੱਲੋਂ ਵਧੇਰੇ ਨਸ਼ੇ ਦੀ ਓਵਰ ਡੋਜ਼ ਕਾਰਣ ਮੌਤ ਹੋ ਗਈ ਹੈ। ਪਿੰਡ ਵਾਸੀਆ ਨੇ ਦੱਸਿਆ ਕਿ ਰਣਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਿਆਹਿਆ ਹੋਇਆ ਸੀ...
14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ
. . .  1 day ago
ਸੰਗਰੂਰ, 14 ਨਵੰਬਰ (ਧੀਰਜ ਪਿਸ਼ੋਰੀਆ) - ਤਕਰੀਬਨ 10 ਸਾਲ ਪਹਿਲਾ ਸ੍ਰੀ ਅਕਾਲ ਤਖਤ ਤੋਂ ਜਾਰੀ ਹੋਏ ਹੁਕਮਨਾਮੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿਲ੍ਹਾ ਸੰਗਰੂਰ ਦੇ ਮਸਤੂਆਣਾ...
ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  1 day ago
ਰਾਏਕੋਟ, 14 ਨਵੰਬਰ (ਸੁਸ਼ੀਲ) ਸਥਾਨਕ ਸ਼ਹਿਰ ਚੋਂ ਲੰਘਦੇ ਲੁਧਿਆਣਾ-ਬਠਿੰਡਾ ਰਾਜ ਮਾਰਗ 'ਤੇ ਇੱਕ ਮੋਟਰਸਾਈਕਲ ਅਤੇ ਇੱਕ ਸਵਿਫ਼ਟ ਕਾਰ ਦਰਮਿਆਨ ਹੋਈ ਜ਼ਬਰਦਸਤ ਟੱਕਰ...
ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ
. . .  1 day ago
ਅੰਮ੍ਰਿਤਸਰ, 14 ਨਵੰਬਰ (ਰਾਜੇਸ਼ ਕੁਮਾਰ) - ਵਿਵਾਦਾਂ 'ਚ ਘਿਰੇ ਗਾਇਕ ਸਿੱਧੂ ਮੂਸੇਵਾਲਾ ਦੀ ਅੰਮ੍ਰਿਤਸਰ ਫੇਰੀ ਦੌਰਾਨ ਪੱਤਰਕਾਰਾਂ ਵੱਲੋਂ ਸਵਾਲ ਪੁੱਛੇ ਜਾਣ 'ਤੇ ਸਿੱਧੂ ਮੂਸੇਵਾਲਾ ਦੇ...
ਐੱਸ.ਪੀ ਸਿੰਘ ਓਬਰਾਏ 1100 ਸ਼ਰਧਾਲੂਆਂ ਨੂੰ ਹਰ ਸਾਲ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨ
. . .  1 day ago
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ) - ਉੱਘੇ ਸਮਾਜ ਸੇਵੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ: ਐੱਸ ਪੀ ਸਿੰਘ ਓਬਰਾਏ 1100 ਲੋੜਵੰਦ ਸ਼ਰਧਾਲੂਆਂ ਨੂੰ ਇੱਕ ਸਾਲ ਦੌਰਾਨ ਆਪਣੇ ਖਰਚੇ 'ਤੇ ਪਾਕਿਸਤਾਨ ਸਥਿਤ ਗੁ: ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ...
ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਦੇ ਪਹਿਲੇ ਦਿਨ ਭਾਰਤ ਦੀ ਸਥਿਤੀ ਮਜ਼ਬੂਤ
. . .  1 day ago
ਇੰਦੌਰ, 14 ਨਵੰਬਰ - ਭਾਰਤ ਬੰਗਲਾਦੇਸ਼ ਵਿਚਕਾਰ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਟਾਸ ਜਿੱਤ ਕੇ ਬੰਗਲਾਦੇਸ਼ ਨੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਤੇ ਬੰਗਲਾਦੇਸ਼ ਦੀ ਪੂਰੀ ਟੀਮ...
ਰਣਬੀਰ ਸਿੰਘ ਤੇ ਦੀਪਿਕਾ ਪਾਦੂਕੋਣ ਪਹੁੰਚੇ ਰਾਜਾਸਾਂਸੀ
. . .  1 day ago
ਭਾਰਤ-ਬੰਗਲਾਦੇਸ਼ ਪਹਿਲਾ ਟੈਸਟ : ਪਹਿਲੇ ਦਿਨ ਦੀ ਖੇਡ ਖ਼ਤਮ ਹੋਣ 'ਤੇ ਭਾਰਤ 86/1
. . .  1 day ago
ਜੇ.ਐਨ.ਯੂ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜੀ
. . .  1 day ago
ਸੁਪਰੀਮ ਕੋਰਟ ਦੇ ਫ਼ੈਸਲੇ ਉੱਪਰ ਬੋਲੇ ਅਮਿਤ ਸ਼ਾਹ
. . .  1 day ago
ਰੇਲਵੇਂ ਨੇ ਡੇਰਾ ਬਾਬਾ ਨਾਨਕ ਰੇਲਵੇ ਸਟੇਸ਼ਨ 'ਚ ਸਥਾਪਿਤ ਕੀਤਾ ਵਾਈ ਫਾਈ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਜੇਠ ਸੰਮਤ 551

ਪੰਜਾਬ / ਜਨਰਲ

ਸ਼ਾਰਟ ਸਰਕਟ ਨਾਲ ਗੁਰੂ ਗ੍ਰੰਥ ਸਾਹਿਬ ਦੀਆਂ ਦਸ ਬੀੜਾਂ ਹੋਈਆਂ ਅਗਨ ਭੇਟ

ਸ਼ਾਹਬਾਜ਼ਪੁਰ, 21 ਮਈ (ਪਰਦੀਪ ਬੇਗੇਪੁਰ)- ਨੇੜਲੇ ਪਿੰਡ ਮਾਣੋਚਾਹਲ ਕਲਾਂ ਗੁਰਦੁਆਰਾ ਬਾਬਾ ਜੋਗੀ ਪੀਰ ਵਿਖੇ ਬਿਜਲੀ ਸ਼ਾਟ ਸਰਕਟ ਹੋਣ ਨਾਲ ਦਸ ਗੁਰੂ ਗ੍ਰੰਥ ਸਾਹਿਬ ਦੀਆਂ ਬੀੜਾਂ ਅਗਨ ਭੇਟ ਹੋਣ ਦਾ ਮੰਦਭਾਗਾ ਸਮਾਚਾਰ ਹੈ | ਸੂਚਨਾ ਮਿਲਣ 'ਤੇ ਡੀ. ਐੱਸ. ਪੀ. ਗੋਇੰਦਵਾਲ ...

ਪੂਰੀ ਖ਼ਬਰ »

ਕੈਪਟਨ-ਸਿੱਧੂ ਵਿਵਾਦ

ਚੋਣ ਨਤੀਜਿਆਂ ਮਗਰੋਂ ਹਾਈ ਕਮਾਨ ਨੂੰ ਭੇਜੀ ਜਾਵੇਗੀ ਪੰਜਾਬ ਕਾਂਗਰਸ ਦੀ ਰਿਪੋਰਟ

ਚੰਡੀਗੜ੍ਹ, 21 ਮਈ (ਵਿਕਰਮਜੀਤ ਸਿੰਘ ਮਾਨ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਿਚਾਲੇ ਛਿੜੇ ਵਿਵਾਦ ਨੂੰ ਲੈ ਕੇ ਫ਼ਿਲਹਾਲ ਕਾਂਗਰਸ ਹਾਈ ਕਮਾਂਡ ਨੇ ਚੁੱਪ ਧਾਰੀ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਹਾਈ ਕਮਾਨ ਨੇ ਇਸ ...

ਪੂਰੀ ਖ਼ਬਰ »

ਮਿਸ਼ਨ 13 ਨੂੰ ਢਾਅ ਲਾਏਗੀ ਸਿੱਧੂ ਦੀ ਬਿਆਨਬਾਜ਼ੀ-ਲਾਲ ਸਿੰਘ

ਪੰਜਾਬ ਕਾਂਗਰਸ ਦੇ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਲਾਲ ਸਿੰਘ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਆਪਣੇ ਨਿੱਜੀ ਵਿਚਾਰਾਂ ਨੂੰ ਇਸ ਤਰ੍ਹਾਂ ਚੋਣਾਂ ਦੇ ਮੌਕੇ 'ਤੇ ਜਨਤਕ ਤੌਰ 'ਤੇ ਨਹੀਂ ਪ੍ਰਗਟਾਉਣਾ ਚਾਹੀਦਾ ਸੀ, ਕਿਉਂਕਿ ਇਹ ਬੇਲੋੜੀ ਗ਼ਲਤਫ਼ਹਿਮੀ ਪੈਦਾ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਚੋਣਾਂ ਦਾ ਮਾਮਲਾ ਅਦਾਲਤ 'ਚ ਵਿਚਾਰ ਅਧੀਨ-ਭਾਈ ਲੌਾਗੋਵਾਲ

ਸੰਗਰੂਰ, 21 ਮਈ (ਸੁਖਵਿੰਦਰ ਸਿੰਘ ਫੁੱਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਕਿਹਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਚੋਣ ਕਰਵਾਉਣ ਲਈ ਉਠ ਰਹੀ ਮੰਗ ਬਾਰੇ ਉਹ ਕੁਝ ਨਹੀਂ ਕਹਿਣਗੇ ਕਿਉਂਕਿ ...

ਪੂਰੀ ਖ਼ਬਰ »

ਸਾਬਕਾ ਚੇਅਰਮੈਨ ਹਰਬੰਸ ਸਿੰਘ ਰੋਮਾਣਾ ਦਾ ਦਿਹਾਂਤ-ਅੰਤਿਮ ਸੰਸਕਾਰ ਅੱਜ

ਫ਼ਰੀਦਕੋਟ, 21 ਮਈ (ਜਸਵੰਤ ਸਿੰਘ ਪੁਰਬਾ)-ਸ਼ੋ੍ਰਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਵਿਧਾਨ ਸਭਾ ਹਲਕਾ ਫ਼ਰੀਦਕੋਟ ਦੇ ਇੰਚਾਰਜ ਪਰਮਬੰਸ ਸਿੰਘ ਰੋਮਾਣਾ ਨੂੰ ਉਸ ਵਕਤ ਵੱਡਾ ਸਦਮਾ ਪੁੱਜਿਆ ਜਦੋਂ ਉਨ੍ਹਾਂ ਦੇ ਪਿਤਾ ਹਰਬੰਸ ਸਿੰਘ ਰੋਮਾਣਾ ਸਾਬਕਾ ਚੇਅਰਮੈਨ ਕੇਂਦਰੀ ...

ਪੂਰੀ ਖ਼ਬਰ »

ਝੁੱਗੀਆਂ ਨੂੰ ਅੱਗ ਲੱਗਣ ਨਾਲ 2 ਲੜਕੀਆਂ ਦੀ ਮੌਤ

ਕਾਠਗੜ੍ਹ/ਰੈਲਮਾਜਰਾ, 21 ਮਈ (ਬਲਦੇਵ ਸਿੰਘ ਪਨੇਸਰ, ਰਾਕੇਸ਼ ਰੋਮੀ, ਸੁਭਾਸ਼ ਟੌਾਸਾ)- ਬੀਤੀ ਰਾਤ 11 ਵਜੇ ਦੇ ਕਰੀਬ ਪਿੰਡ ਸੋਭੂਵਾਲ ਦੇ ਖੇਤਾਂ 'ਚ ਕਰਮ ਚੰਦ ਪੱੁਤਰ ਹਾਕੋ ਰਾਮ ਦੀ ਮੋਟਰ ਕੋਲ ਰਹਿੰਦੇ ਪ੍ਰਵਾਸੀ ਖੇਤ ਮਜ਼ਦੂਰਾਂ ਦੀਆਂ 4 ਝੱੁਗੀਆਂ ਨੂੰ ਅੱਗ ਲੱਗਣ ਕਾਰਨ 2 ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ 2 ਕਿਸਾਨਾਂ ਵਲੋਂ ਖ਼ੁਦਕੁਸ਼ੀ

ਸ਼ੁਤਰਾਣਾ, 21 ਮਈ (ਬਲਦੇਵ ਸਿੰਘ ਮਹਿਰੋਕ)-ਪਟਿਆਲਾ ਜ਼ਿਲੇ੍ਹ ਦੇ ਕਸਬਾ ਸ਼ੁਤਰਾਣਾ ਵਿਖੇ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਹਜ਼ੂਰ ਸਿੰਘ ਪੁੱਤਰ ਜੰਗੀਰ ਸਿੰਘ (70) ਵਲੋਂ ਭਾਖੜਾ ਨਹਿਰ 'ਚ ਛਾਲ ਮਾਰ ਕੇ ਖ਼ੁਦਕਸੀ ਕਰਨ ਦੀ ਖ਼ਬਰ ਹੈ | ਮਿ੍ਤਕ ਕਿਸਾਨ ਦੇ ਪੁੱਤਰ ਗੁਰਮੀਤ ...

ਪੂਰੀ ਖ਼ਬਰ »

ਕਿਸਾਨੀ ਕਰਜ਼ਿਆਂ ਜਾਂ ਲਿਮਟਾਂ ਦੀ ਤੈਅਸ਼ੁਦਾ ਹੱਦ ਘਟਣ ਕਾਰਨ ਕਿਸਾਨੀ ਭਾਰੀ ਸੰਕਟ 'ਚ ਘਿਰੀ

ਅਮਰਗੜ੍ਹ, 21 ਮਈ (ਬਲਵਿੰਦਰ ਸਿੰਘ ਭੁੱਲਰ)- ਕਿਸਾਨਾਂ ਵਲੋਂ ਸਟੇਟ ਬੈਂਕ ਆਫ਼ ਇੰਡੀਆ ਕੋਲੋਂ ਆਪਣੀ ਵਾਹੀਯੋਗ ਜ਼ਮੀਨ ਤੇ ਕਰਵਾਈਆਂ ਲੋਨ ਲਿਮਟਾਂ ਹਾੜ੍ਹੀ ਦੀ ਫ਼ਸਲ ਦੀਆਂ ਅਦਾਇਗੀਆਂ ਆਉਣ ਕਾਰਨ ਬਹੁਗਿਣਤੀ ਕਿਸਾਨਾਂ ਵਲੋਂ ਆਪਣੇ ਬੈਂਕ ਬਕਾਏ ਦੀਆਂ ਦੇਣਦਾਰੀਆਂ ਤਾਂ ...

ਪੂਰੀ ਖ਼ਬਰ »

ਰਮਜ਼ਾਨ-ਉਲ-ਮੁਬਾਰਕ ਦਾ 16ਵਾਂ ਰੋਜ਼ਾ ਅੱਜ

ਮਾਲੇਰਕੋਟਲਾ, 21 ਮਈ (ਹਨੀਫ਼ ਥਿੰਦ)- ਰੋਜ਼ਾ ਰੱਖਣ ਦੀ ਸਮਾਂ ਸਾਰਣੀ ਇਸ ਪ੍ਰਕਾਰ ਹੈ | ਅੱਜ 22 ਮਈ ਦਿਨ ਬੁੱਧਵਾਰ ਨੂੰ ਰਮਜ਼ਾਨ-ਉਲ-ਮੁਬਾਰਕ ਦਾ 16ਵਾਂ ਰੋਜ਼ਾ ਖੋਲ੍ਹਣ ਦਾ ਸਮਾਂ ਸ਼ਾਮ 7:19 ਵਜੇ ਹੋਵੇਗਾ ਅਤੇ ਕੱਲ੍ਹ 23 ਮਈ ਨੂੰ ਰਮਜ਼ਾਨ-ਉਲ-ਮੁਬਾਰਕ ਦਾ 17ਵਾਂ ਰੋਜ਼ਾ ਸਵੇਰੇ ...

ਪੂਰੀ ਖ਼ਬਰ »

ਵੀਜ਼ਾ ਮਾਹਿਰ ਗੈਵੀ ਕਲੇਰ 1 ਹਫ਼ਤੇ ਦੇ ਦੌਰੇ 'ਤੇ ਆਸਟ੍ਰੇਲੀਆ ਪੁੱਜੇ

ਤਰਨ ਤਾਰਨ, 21 ਮਈ (ਹਰਿੰਦਰ ਸਿੰਘ)-ਟੀਮ ਗਲੋਬਲ ਇਮੀਗ੍ਰੇਸ਼ਨ ਦੇ ਵੀਜ਼ਾ ਮਾਹਿਰ ਗੈਵੀ ਕਲੇਰ 1 ਹਫਤੇ ਦੇ ਦੋਰੇ 'ਤੇ ਆਸਟ੍ਰੇਲੀਆ ਪੁੱਜੇ, ਉਨ੍ਹਾਂ ਦਾ ਮੈਲਬੌਰਨ ਹਵਾਈ ਅੱਡੇ 'ਤੇ ਗੁਨੀਤ ਇੰਡੀਆ ਰੈਸਟੋਰੈਂਟ ਦੇ ਮਾਲਕ ਮਨਵੀਰ ਸਿੰਘ ਖਹਿਰਾ, ਅਮਰਬੀਰ ਸਿੰਘ ਔਲਖ, ...

ਪੂਰੀ ਖ਼ਬਰ »

ਐਕੋਸ ਸੰਸਥਾ ਨੇ ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨਾਂ ਨੂੰ ਕੀਤਾ ਜਾਗਰੂਕ

ਜਲੰਧਰ, 21 ਮਈ (ਅ.ਬ.)- ਵਿਦੇਸ਼ ਭੇਜਣ ਦੇ ਨਾਂਅ 'ਤੇ ਹੋ ਰਹੀਆਂ ਠੱਗੀਆਂ ਨੂੰ ਧਿਆਨ 'ਚ ਰੱਖਦੇ ਹੋਏ ਐਕੋਸ (ਐਸੋਸੀਏਸ਼ਨ ਆਫ਼ ਕੰਸਲਟੈਂਟਸ ਫ਼ਾਰ ਓਵਰਸੀਜ਼ ਸਟੱਡੀਜ਼) ਵਲੋਂ ਇਸ ਸਬੰਧੀ ਪੰਜਾਬ ਦੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਰਿਹਾ ਹੈ | ਐਕੋਸ ਇਕ 7 ਸਾਲ ...

ਪੂਰੀ ਖ਼ਬਰ »

ਚੋਣ ਪ੍ਰਚਾਰ ਦੌਰਾਨ ਸੂਬੇ 'ਚ ਨਸ਼ਿਆਂ ਦਾ ਮੁੱਦਾ ਰਿਹਾ ਭਾਰੂ

ਗੁਰਦੀਪ ਸਿੰਘ ਮਲਕ ਜਗਰਾਉਂ, 21 ਮਈ -ਲੋਕ ਸਭਾ ਚੋਣਾਂ ਦੇ ਨਤੀਜੇ ਚਾਹੇ ਕੁਝ ਵੀ ਹੋਣ ਪਰ ਸੱਤਾਧਾਰੀ ਧਿਰ ਸਮੇਤ ਚੋਣ ਮੈਦਾਨ 'ਚ ਉੱਤਰੀਆਂ ਹੋਰਨਾਂ ਰਾਜਸੀ ਪਾਰਟੀ ਦੇ ਉਮੀਦਵਾਰਾਂ ਨੂੰ ਸ਼ਾਇਦ ਪਹਿਲੀ ਵਾਰ ਆਮ ਜਨਤਾ ਦੇ ਤਿੱਖੇ ਸਵਾਲਾਂ ਦਾ ਸਾਹਮਣਾ ਕਰਨਾ ਪਿਆ | ਸਭ ...

ਪੂਰੀ ਖ਼ਬਰ »

ਬਹਿਬਲ ਕਲਾਂ ਗੋਲੀ ਕਾਂਡ ਦੇ ਚਲਾਨ ਦੀ ਕਾਪੀ ਤਲਬ

ਚੰਡੀਗੜ੍ਹ, 21 ਮਈ (ਸੁਰਜੀਤ ਸਿੰਘ ਸੱਤੀ)- ਬੇਅਦਬੀ ਦੀਆਂ ਘਟਨਾਵਾਂ ਦੇ ਵਿਰੋਧ 'ਚ ਬਹਿਬਲ ਕਲਾਂ ਵਿਖੇ ਰੋਸ ਵਿਖਾਵਾ ਕਰ ਰਹੀ ਸਿੱਖ ਸੰਗਤ 'ਤੇ ਗੋਲੀ ਚਲਾਉਣ ਦੇ ਮਾਮਲੇ 'ਚ ਫਸੇ ਮੋਗਾ ਦੇ ਤਤਕਾਲੀ ਐੱਸ.ਐੱਚ.ਓ. ਇੰਸਪੈਕਟਰ ਪ੍ਰਦੀਪ ਸਿੰਘ ਨੂੰ ਪੰਜਾਬ ਅਤੇ ਹਰਿਆਣਾ ...

ਪੂਰੀ ਖ਼ਬਰ »

ਅਰੋੜਾ ਵਲੋਂ ਸਿੱਧੂ ਿਖ਼ਲਾਫ਼ ਸਖ਼ਤ ਕਾਰਵਾਈ ਦੀ ਮੰਗ

ਹੁਸ਼ਿਆਰਪੁਰ, 21 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਨਵਜੋਤ ਸਿੰਘ ਸਿੱਧੂ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਿਖ਼ਲਾਫ਼ ਕੀਤੀ ਗੈਰ-ਜ਼ਿੰਮੇਵਾਰਨਾਂ ਬਿਆਨਬਾਜ਼ੀ ਦੀ ਸਖ਼ਤ ਨਿਖੇਧੀ ਕਰਦਿਆਂ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਸਿੱਧੂ ...

ਪੂਰੀ ਖ਼ਬਰ »

ਦੋ ਮੋਟਰਸਾਈਕਲ ਸਵਾਰਾਂ ਨੇ ਪਿਸਤੌਲ ਦਿਖਾ ਕੇ ਖੋਹੀ ਇਨੋਵਾ ਗੱਡੀ

ਬਾਘਾ ਪੁਰਾਣਾ, 21 ਮਈ (ਬਲਰਾਜ ਸਿੰਗਲਾ)-ਅੱਜ ਬਾਘਾ ਪੁਰਾਣਾ ਨੇੜਲੇ ਚੰਨੂਵਾਲਾ ਨਹਿਰ ਤੋਂ ਬਾਘਾ ਪੁਰਾਣਾ ਨਿਵਾਸੀ ਹਿਮਾਂਸ਼ੂ ਮਿੱਤਲ ਪੁੱਤਰ ਭਾਰਤ ਭੂਸ਼ਨ ਮਿੱਤਲ ਦੀ ਇਨੋਵਾ ਗੱਡੀ ਪਿਸਤੌਲ ਦੀ ਨੋਕ 'ਤੇ ਮੋਟਰਸਾਈਕਲ ਸਵਾਰ ਦੋ ਲੁਟੇਰਿਆਂ ਵਲੋਂ ਖੋਹ ਕੇ ਫ਼ਰਾਰ ਹੋਣ ...

ਪੂਰੀ ਖ਼ਬਰ »

6 ਮਹੀਨਿਆਂ ਤੋਂ ਲਟਕ ਰਿਹਾ ਹੈ ਪੰਜਾਬ ਤੇ ਹਰਿਆਣਾ ਦੇ ਇਕ ਦਰਜਨ ਦਲ ਬਦਲੂ ਵਿਧਾਇਕਾਂ ਦਾ ਮਾਮਲਾ

ਚੰਡੀਗੜ੍ਹ, 21 ਮਈ (ਐਨ.ਐਸ. ਪਰਵਾਨਾ)-ਪੰਜਾਬ ਤੇ ਹਰਿਆਣਾ ਦੇ ਲਗਪਗ ਇਕ ਦਰਜਨ ਵਿਧਾਇਕ ਦਲ ਬਦਲੂ ਵਿਰੋਧੀ ਕਾਨੂੰਨ ਦੀ ਉਲੰਘਣਾ ਕਰਨ ਦੇ ਦੋਸ਼ 'ਚ ਵਿਧਾਇਕੀ ਤੋਂ ਆਯੋਗ ਕਰਨ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਹਨ ਪਰ ਪਿਛਲੇ 6 ਮਹੀਨਿਆਂ ਤੋਂ ਇਹ ਮਾਮਲਾ ਲਟਕਦਾ ਆ ਰਿਹਾ ਹੈ | ...

ਪੂਰੀ ਖ਼ਬਰ »

ਹੇਰਾਲਡ ਮਾਮਲਾ : ਅਨਿਲ ਅੰਬਾਨੀ ਵਲੋਂ ਕਾਂਗਰਸ ਿਖ਼ਲਾਫ਼ ਦਰਜ ਮਾਣਹਾਨੀ ਦੀ ਸ਼ਿਕਾਇਤ ਵਾਪਸ

ਅਹਿਮਦਾਬਾਦ, 21 ਮਈ (ਏਜੰਸੀ)-ਅਨਿਲ ਅੰਬਾਨੀ ਦੇ ਰਿਲਾਇੰਸ ਗਰੁੱਪ ਨੇ ਵਿਵਾਦਤ ਰਾਫ਼ੇਲ ਜਹਾਜ਼ ਸੌਦੇ ਸਬੰਧੀ ਕਾਂਗਰਸੀ ਆਗੂ ਤੇ ਨੈਸ਼ਨਲ ਹੇਰਾਲਡ ਅਖ਼ਬਾਰ ਖਿਲਾਫ਼ ਉਨ੍ਹਾਂ ਦੇ ਬਿਆਨਾਂ 'ਤੇ ਇਕ ਲੇਖ ਨੂੰ ਲੈ ਕੇ ਅਹਿਮਦਾਬਾਦ ਦੀ ਅਦਾਲਤ 'ਚ ਦਰਜ ਕਰਵਾਏ 5000 ਕਰੋੜ ਰੁਪਏ ...

ਪੂਰੀ ਖ਼ਬਰ »

ਈ.ਡੀ. ਵਲੋਂ ਅਧਿਕਾਰੀਆਂ ਨੂੰ ਮੀਡੀਆ ਨਾਲ ਗੱਲਬਾਤ ਕਰਨ 'ਤੇ ਲਗਾਈ ਰੋਕ

ਨਵੀਂ ਦਿੱਲੀ, 21 ਮਈ (ਏਜੰਸੀਆਂ)-ਈ. ਡੀ. ਨੇ ਆਪਣੇ ਮੁੱਖ ਦਫ਼ਤਰ 'ਚ ਅਧਿਕਾਰੀਆਂ ਨੂੰ ਮੀਡੀਆ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਨ 'ਤੇ ਰੋਕ ਲਗਾਉਣ ਦਾ ਆਦੇਸ਼ ਜਾਰੀ ਕੀਤਾ ਹੈ | ਆਦੇਸ਼ ਅਨੁਸਾਰ ਇਨ੍ਹਾਂ ਨਿਰਦੇਸ਼ਾਂ ਦਾ ਪਾਲਣ ਨਹੀਂ ਕਰਨ ਵਾਲੇ ਅਧਿਕਾਰੀਆਂ 'ਤੇ ਸਖ਼ਤ ...

ਪੂਰੀ ਖ਼ਬਰ »

ਆਸਟ੍ਰੇਲੀਆ 'ਚ ਭਾਰਤੀ ਮੂਲ ਦੇ ਪਹਿਲੇ ਸੰਸਦ ਮੈਂਬਰ ਬਣੇ ਦੇਵ ਸ਼ਰਮਾ

ਮੈਲਬੌਰਨ, 21 ਮਈ (ਏਜੰਸੀ)-ਲਿਬਰਲ ਉਮੀਦਵਾਰ ਅਤੇ ਇਸਰਾਈਲ 'ਚ ਆਸਟ੍ਰੇਲੀਆ ਦੇ ਰਾਜਦੂਤ ਰਹਿ ਚੁੱਕੇ ਦੇਵ ਸ਼ਰਮਾ ਸੰਘੀ ਚੋਣਾਂ 'ਚ ਸਿਡਨੀ ਉਪਨਗਰ 'ਚ ਇਕ ਸੀਟ ਜਿੱਤ ਕੇ ਦੇਸ਼ ਦੀ ਸੰਸਦ 'ਚ ਪਹੁੰਚਣ ਵਾਲੇ ਪਹਿਲੇ ਭਾਰਤੀ ਮੂਲ ਦੇ ਸੰਸਦ ਮੈਂਬਰ ਬਣ ਗਏ ਹਨ | ਚੋਣਾਂ ਦੇ ਆਖ਼ਰੀ ...

ਪੂਰੀ ਖ਼ਬਰ »

ਵਾਈਸ ਐਡਮਿਰਲ ਵਰਮਾ ਨੇ ਟਿ੍ਬਿਊਨਲ 'ਚ ਦਾਇਰ ਕੀਤੀ ਨਵੀਂ ਪਟੀਸ਼ਨ

ਨਵੀਂ ਦਿੱਲੀ, 21 ਮਈ (ਏਜੰਸੀਆਂ)-ਵਾਈਸ ਐਡਮਿਰਲ ਕਰਮਬੀਰ ਸਿੰਘ ਨੂੰ ਅਗਲਾ ਜਲ ਸੈਨਾ ਮੁਖੀ ਨਿਯੁਕਤ ਕਰਨ ਦਾ ਮਾਮਲਾ ਹੱਲ ਹੁੰਦਾ ਦਿਖਾਈ ਨਹੀਂ ਦੇ ਰਿਹਾ ਹੈ | ਰੱਖਿਆ ਮੰਤਰਾਲੇ ਤੋਂ ਪਟੀਸ਼ਨ ਖ਼ਾਰਜ ਹੋਣ ਤੋਂ ਬਾਅਦ ਵਾਈਸ ਐਡਮਿਰਲ ਵਰਮਾ ਨੇ ਹੁਣ ਸੈਨਿਕ ਅਦਾਲਤ 'ਚ ...

ਪੂਰੀ ਖ਼ਬਰ »

ਮਸਤੀ ਭਰੇ ਅੰਦਾਜ਼ 'ਚ ਗਿੱਪੀ ਗਰੇਵਾਲ ਤੇ ਸਰਗੁਣ ਨੇ ਕੀਤਾ ਫ਼ਿਲਮ 'ਚੰਡੀਗੜ੍ਹ-ਅੰਮਿ੍ਤਸਰ-ਚੰਡੀਗੜ੍ਹ' ਦਾ ਪ੍ਰਚਾਰ

ਮਕਸੂਦਾਂ, 21 ਮਈ (ਲਖਵਿੰਦਰ ਪਾਠਕ)-ਮਸਤੀ ਭਰੇ ਅੰਦਾਜ਼ 'ਚ ਗਿੱਪੀ ਗਰੇਵਾਲ ਤੇ ਸਰਗੁਣ ਆਪਣੀ 24 ਮਈ ਨੂੰ ਰਿਲੀਜ਼ ਹੋ ਰਹੀ ਫ਼ਿਲਮ ਦੇ ਪ੍ਰਚਾਰ ਲਈ ਵੱਖਰੇ ਅੰਦਾਜ਼ 'ਚ ਅੱਜ ਜਲੰਧਰ ਪੁੱਜੇ | ਗਿੱਪੀ ਗਰੇਵਾਲ ਤੇ ਸਰਗੁਣ ਨੇ ਇਕ ਸਟਾਈਲਿਸ਼ ਮੋਟਰਸਾਈਕਲ 'ਤੇ ਆਪਣੀ ਐਾਟਰੀ ...

ਪੂਰੀ ਖ਼ਬਰ »

ਹੁੰਡਈ ਵਲੋਂ ਭਾਰਤ 'ਚ ਪਹਿਲੀ ਪੂਰਨ ਕੁਨੈਕਟਿਡ ਐਸ.ਯੂ.ਵੀ. ਵੈਨਿਊ ਲਾਂਚ

ਨਵੀਂ ਦਿੱਲੀ, 21 ਮਈ (ਅ.ਬ.)- ਭਾਰਤ ਦੀ ਪਹਿਲੀ ਸਮਾਰਟ ਮੋਬਿਲਟੀ ਵਾਹਨ ਮੁਹੱਈਆ ਕਰਵਾਉਣ ਵਾਲੀ ਸ਼ੁਰੂਆਤ ਤੋਂ ਹੀ ਯਾਤਰੀ ਕਾਰਾਂ ਦੀ ਸਭ ਤੋਂ ਵੱਡੀ ਨਿਰਯਾਤਕ ਹੁੰਡਈ ਮੋਟਰ ਇੰਡੀਆ ਲਿ: ਵਲੋਂ ਅੱਜ ਭਾਰਤ ਦੀ ਪਹਿਲੀ ਪੂਰੀ ਤਰ੍ਹਾਂ ਕਨੈਕਟਿਡ ਐਸ.ਯੂ.ਵੀ. ਹੁੰਡਈ ਵੈਨਿਊ ...

ਪੂਰੀ ਖ਼ਬਰ »

ਇੰਟਰਨੈੱਟ, ਟੈਲੀਫ਼ੋਨ ਤੇ ਸੂਚਨਾ ਤਕਨਾਲੋਜੀ ਰਾਜੀਵ ਦੀ ਦੇਣ-ਦਾਖਾ

ਮੁੱਲਾਂਪੁਰ ਦਾਖਾ/ਡੇਹਲੋਂ, 21 ਮਈ (ਨਿਰਮਲ ਸਿੰਘ ਧਾਲੀਵਾਲ/ਅੰਮਿ੍ਤਪਾਲ ਸਿੰਘ ਕੈਲੇ)- ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸ. ਮਲਕੀਤ ਸਿੰਘ ਦਾਖਾ ਨੇ ਕਿਹਾ ਕਿ ਮਰਹੂਮ ਪ੍ਰਧਾਨ ਮੰਤਰੀ ਸ੍ਰੀ ਰਾਜੀਵ ਗਾਂਧੀ ਦੀ ਬਦੌਲਤ ਹੀ 18 ਸਾਲ ਦੇ ਨੌਜਵਾਨਾਂ ਨੂੰ ...

ਪੂਰੀ ਖ਼ਬਰ »

ਏ.ਸੀ.ਟੀ. ਅਧਿਆਪਕਾਂ ਦੀ ਐਜੂਸੈਟ ਰਾਹੀ ਸਕੱਤਰ ਸਕੂਲ ਸਿੱਖਿਆ ਵਲੋਂ ਮੀਟਿੰਗ ਕੱਲ੍ਹ

ਪੋਜੇਵਾਲ ਸਰਾਂ, 21 ਮਈ (ਨਵਾਂਗਰਾਈਾ)-ਸਕੱਤਰ ਸਕੂਲ ਸਿੱਖਿਆ ਕਿ੍ਸ਼ਨ ਕੁਮਾਰ ਵਲੋਂ ਪੰਜਾਬ ਦੇ ਸਮੂਹ ਆਰਟ ਤੇ ਕਰਾਫ਼ਟ ਵਿਸ਼ੇ ਦੇ ਅਧਿਆਪਕਾਂ ਦੀ ਮੀਟਿੰਗ ਮਿਤੀ 23 ਮਈ ਦਿਨ ਵੀਰਵਾਰ ਨੂੰ ਦੁਪਹਿਰ 1.00 ਵਜੇ ਐਜੂਸੈਟ ਰਾਹੀਂ ਕੀਤੀ ਜਾ ਰਹੀ | ਇਸ ਸਬੰਧੀ ਡਾਇਰੈਕਟਰ ...

ਪੂਰੀ ਖ਼ਬਰ »

ਪਾਕਿਸਤਾਨ ਦੇ ਨਾਰਕੋਟਿਕਸ ਕੰਟਰੋਲ ਮੰਤਰੀ ਦਾ ਦਿਹਾਂਤ

ਅੰਮਿ੍ਤਸਰ, 21 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਨਾਰਕੋਟਿਕਸ ਕੰਟਰੋਲ ਮੰਤਰਾਲੇ ਦੇ ਸੰਘੀ ਮੰਤਰੀ ਸਰਦਾਰ ਅਲੀ ਮੁਹੰਮਦ ਮਾਹਿਰ ਦੀ ਅੱਜ ਗੋਟਕੀ ਜ਼ਿਲ੍ਹੇ ਦੇ ਪਿੰਡ ਖ਼ਾਨਗੜ੍ਹ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ | ਉਹ 52 ਵਰਿ੍ਹਆਂ ਦੇ ਸਨ ਅਤੇ ਲੰਬੇ ਸਮੇਂ ...

ਪੂਰੀ ਖ਼ਬਰ »

ਸ਼ੇਰ-ਏ-ਪੰਜਾਬ ਦੀ ਬਰਸੀ ਮੌਕੇ 27 ਜੂਨ ਨੂੰ ਜਥਾ ਪਾਕਿ ਹੋਵੇਗਾ ਰਵਾਨਾ

ਅੰਮਿ੍ਤਸਰ, 21 ਮਈ (ਸੁਰਿੰਦਰ ਕੋਛੜ)-ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ 'ਤੇ ਜਾਣ ਲਈ ਭਾਰਤੀ ਸਿੱਖ ਯਾਤਰੂਆਂ ਦਾ ਜਥਾ 27 ਜੂਨ ਨੂੰ ਰਵਾਨਾ ਹੋਵੇਗਾ | ਦੱਸਿਆ ਜਾ ਰਿਹਾ ਹੈ ਕਿ 27 ਜੂਨ ਨੂੰ ਭਾਰਤੀ ਯਾਤਰੂਆਂ ਦੇ ...

ਪੂਰੀ ਖ਼ਬਰ »

ਪੰਜਾਬ 'ਚ ਵੱਡਾ ਚੋਣ ਸੁਧਾਰ : ਬਹੁਤੇ ਹਲਕਿਆਂ 'ਚ ਪੈਸੇ ਤੇ ਸ਼ਰਾਬ ਵੰਡਣ ਤੋਂ ਕੀਤੀ ਤੋਬਾ

ਜਲੰਧਰ, 21 ਮਈ (ਮੇਜਰ ਸਿੰਘ)-ਪਿਛਲੇ ਦੋ ਦਹਾਕੇ ਤੋਂ ਪੰਜਾਬ ਦੀਆਂ ਹਰ ਤਰ੍ਹਾਂ ਦੀਆਂ ਚੋਣਾਂ ਵਿਚ ਸ਼ਰਾਬ ਤੇ ਪੈਸੇ ਦੀ ਵਰਤੋਂ ਪਾਣੀ ਵਾਂਗ ਕੀਤੇ ਜਾਣ ਦੀਆਂ ਰਿਪੋਰਟਾਂ ਆਮ ਛੱਪਦੀਆਂ ਰਹੀਆਂ ਹਨ, ਪਰ 2014 'ਚ ਲੋਕ ਸਭਾ ਚੋਣਾਂ ਵਿਚ ਪਹਿਲੀ ਵਾਰ ਆਮ ਆਦਮੀ ਪਾਰਟੀ ਦੇ ਉਭਾਰ 'ਚ ...

ਪੂਰੀ ਖ਼ਬਰ »

ਸਿੱਖਿਆ ਬੋਰਡ ਦੇ ਸਟਾਫ਼ ਦੀ ਰੀ-ਸਟਰੱਕਚਰਿੰਗ/ ਰੈਸਨੇਲਾਈਜੇਸ਼ਨ ਕਰਨ ਸਬੰਧੀ ਵਿਸ਼ੇਸ਼ ਪੈਨਲ ਦਾ ਗਠਨ

ਐੱਸ.ਏ.ਐੱਸ. ਨਗਰ, 21 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬੋਰਡ ਦੇ ਕੰਮਕਾਜ ਦੀ ਸਮੀਖਿਆ ਕਰਨ ਲਈ ਵੱਖ-ਵੱਖ ਅਧਿਕਾਰੀਆਂ ਦੀ ਬਣਾਈ ਗਈ ਵਿਸ਼ੇਸ਼ ਕਮੇਟੀ ਵਲੋਂ ਸਾਲ 2017 'ਚ ਬੋਰਡ ਦੇ ਵੱਖ-ਵੱਖ ਕੇਡਰਾਂ ਦੀਆਂ 748 ਅਸਾਮੀਆਂ ਖ਼ਤਮ ਕਰਨ ਸਬੰਧੀ ...

ਪੂਰੀ ਖ਼ਬਰ »

ਤਿੰਨ ਸੀਟਾਂ ਦੇ ਨਤੀਜਿਆਂ ਨਾਲ ਪੰਜਾਬ ਭਾਜਪਾ 'ਚ ਵੀ ਦੇਖਣ ਨੂੰ ਮਿਲ ਸਕਦੀ ਹੈ ਹਲਚਲ

ਜਲੰਧਰ, 21 ਮਈ (ਸ਼ਿਵ ਸ਼ਰਮਾ)-23 ਮਈ ਨੂੰ ਆਉਣ ਵਾਲੇ ਚੋਣ ਨਤੀਜਿਆਂ ਨਾਲ ਪੰਜਾਬ ਭਾਜਪਾ ਦੇ ਚੰਗੇ ਪ੍ਰਦਰਸ਼ਨ ਨਾਲ ਕਈ ਤਰ੍ਹਾਂ ਦੀ ਹਲਚਲ ਦੇਖਣ ਨੂੰ ਮਿਲ ਸਕਦੀ ਹੈ | ਤਿੰਨ ਸੀਟਾਂ 'ਤੇ ਪਾਰਟੀ ਚੰਗਾ ਪ੍ਰਦਰਸ਼ਨ ਕਰਦੀ ਹੈ ਤਾਂ ਇਸ ਨਾਲ ਕਮਲ ਸ਼ਰਮਾ ਧੜੇ ਨੂੰ ਮਜ਼ਬੂਤੀ ਮਿਲਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ | ਸਾਬਕਾ ਪੰਜਾਬ ਭਾਜਪਾ ਪ੍ਰਧਾਨ ਕਮਲ ਸ਼ਰਮਾ ਨੇ ਪੰਜਾਬ 'ਚ ਭਾਜਪਾ ਦੀਆਂ ਤਿੰਨ ਸੀਟਾਂ 'ਤੇ ਜਿੱਤ ਲਈ ਕਾਫ਼ੀ ਮਿਹਨਤ ਕੀਤੀ ਹੈ ਤੇ ਉਨ੍ਹਾਂ ਦੇ ਧੜੇ ਨੇ ਦੋਵੇਂ ਸੀਟਾਂ 'ਤੇ ਵਿਸ਼ੇਸ਼ ਕੰਮ ਕੀਤਾ ਹੈ ਜਿਨ੍ਹਾਂ 'ਚ ਗੁਰਦਾਸਪੁਰ ਲੋਕ-ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਅਤੇ ਪ੍ਰਸਿੱਧ ਬਾਲੀਵੁੱਡ ਸਟਾਰ ਸੰਨੀ ਦਿਓਲ ਅਤੇ ਦੂਜੀ ਹੁਸ਼ਿਆਰਪੁਰ ਲੋਕ-ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਸੋਮ ਪ੍ਰਕਾਸ਼ ਸ਼ਾਮਿਲ ਹਨ | ਗੁਰਦਾਸਪੁਰ ਲੋਕ-ਸਭਾ ਹਲਕੇ 'ਚ ਭਾਜਪਾ ਦੇ ਉਮੀਦਵਾਰ ਸੰਨੀ ਦਿਓਲ ਨਾਲ ਪੰਜਾਬ ਭਾਜਪਾ ਦੇ ਪ੍ਰਧਾਨ ਕਮਲ ਸ਼ਰਮਾ ਨੇ ਕਾਫ਼ੀ ਕੰਮ ਕੀਤਾ ਹੈ ਤੇ ਉਹ ਇਹ ਸੀਟ ਜਿੱਤਣ ਲਈ ਪੂਰੀ ਤਰ੍ਹਾਂ ਨਾਲ ਆਸਵੰਦ ਹਨ | ਦੂਜੇ ਪਾਸੇ ਸੋਮ ਪ੍ਰਕਾਸ਼ ਨੂੰ ਟਿਕਟ ਮਿਲਣ ਤੋਂ ਬਾਅਦ ਚਾਹੇ ਵਿਜੇ ਸਾਂਪਲਾ ਧੜਾ ਨਾਰਾਜ਼ ਹੋ ਗਿਆ ਸੀ ਪਰ ਬਾਅਦ 'ਚ ਇਸ ਧੜੇ ਨੇ ਪਾਰਟੀ ਹਿਤਾਂ ਨੂੰ ਦੇਖਦੇ ਹੋਏ ਸੋਮ ਪ੍ਰਕਾਸ਼ ਲਈ ਪੂਰੀ ਮਿਹਨਤ ਕੀਤੀ ਸੀ | ਜੇਕਰ ਦੋਵੇਂ ਸੀਟਾਂ ਪਾਰਟੀ ਜਿੱਤ ਜਾਂਦੀ ਹੈ ਤਾਂ ਇਸ ਦਾ ਸਿਹਰਾ ਕਮਲ ਸ਼ਰਮਾ ਧੜੇ ਨੂੰ ਜ਼ਰੂਰ ਮਿਲੇਗਾ ਤੇ ਉਨ੍ਹਾਂ ਦਾ ਪੰਜਾਬ ਭਾਜਪਾ 'ਚ ਹੋਰ ਦਬਦਬਾ ਵਧਣ ਦੀ ਸੰਭਾਵਨਾ ਹੈ | ਅੰਮਿ੍ਤਸਰ ਲੋਕ-ਸਭਾ ਹਲਕੇ 'ਚ ਭਾਜਪਾ ਦੇ ਉਮੀਦਵਾਰ ਅਤੇ ਸਾਬਕਾ ਕੇਂਦਰੀ ਸ਼ਹਿਰੀ ਵਿਕਾਸ ਰਾਜ ਮੰਤਰੀ ਹਰਦੀਪ ਸਿੰਘ ਪੁਰੀ ਦੀ ਜਿੱਤ ਲਈ ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਡਟੇ ਰਹੇ ਹਨ ਕਿਉਂਕਿ ਅੰਮਿ੍ਤਸਰ ਦੇ ਹੋਣ ਕਰਕੇ ਸ੍ਰੀ ਪੁਰੀ ਦੀ ਜਿੱਤ ਲਈ ਉਨ੍ਹਾਂ ਨੇ ਕੰਮ ਕੀਤਾ ਹੈ | ਇਸ ਕਰਕੇ ਚੋਣ ਨਤੀਜਿਆਂ ਦਾ ਅਸਰ ਉਨ੍ਹਾਂ ਦੀ ਪ੍ਰਧਾਨਗੀ 'ਤੇ ਵੀ ਪੈਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਹੈ | ਹਰਦੀਪ ਸਿੰਘ ਪੁਰੀ ਦੀ ਜਿੱਤ ਹੋਣ ਦੀ ਸੂਰਤ 'ਚ ਸ਼ਵੇਤ ਮਲਿਕ ਦੀ ਪ੍ਰਧਾਨਗੀ ਨੂੰ ਹੋਰ ਵੀ ਮਜ਼ਬੂਤੀ ਮਿਲੇਗੀ | ਇਹ ਕਿਸੇ ਤੋਂ ਲੁਕਿਆ ਹੋਇਆ ਨਹੀਂ ਹੈ ਕਿ ਉਨ੍ਹਾਂ ਦੇ ਪ੍ਰਧਾਨ ਬਣਨ ਤੋਂ ਬਾਅਦ ਪੰਜਾਬ 'ਚ ਹੀ ਭਾਜਪਾ ਦੇ ਨਾਰਾਜ਼ ਆਗੂਆਂ ਦਾ 'ਮਿਸ਼ਨ ਮੋਦੀ ਅਗੇਨ ਪੀ.ਐਮ.' ਦਾ ਗਠਨ ਕੀਤਾ ਗਿਆ ਸੀ ਜਿਸ ਨਾਲ ਇਹ ਵੀ ਚਰਚਾ ਸੀ ਕਿ ਕਈ ਪਾਰਟੀ ਵਰਕਰ ਵੀ ਇਸ ਨਵੀਂ ਜਥੇਬੰਦੀ ਨੂੰ ਲੈ ਕੇ ਦੁਚਿੱਤੀ 'ਚ ਪੈ ਗਏ ਸਨ | ਇਹ ਕਿਹਾ ਜਾਂਦਾ ਹੈ ਕਿ ਭਾਜਪਾ ਦੀਆਂ ਤਿੰਨ ਲੋਕ-ਸਭਾ ਸੀਟਾਂ 'ਤੇ ਸਾਰਿਆਂ ਦੀਆਂ ਨਜ਼ਰਾਂ ਹਨ | ਪੰਜਾਬ ਭਾਜਪਾ 'ਚ ਅਜੇ ਫੇਰਬਦਲ ਹੋਣ ਲਈ ਚਾਹੇ ਕੁਝ ਸਮਾਂ ਪਿਆ ਹੈ ਪਰ ਦੂਜੇ ਪਾਸੇ ਪੰਜਾਬ ਭਾਜਪਾ 'ਚ ਇਕ ਧੜੇ ਨੂੰ ਮਜ਼ਬੂਤੀ ਜ਼ਰੂਰ ਮਿਲ ਜਾਵੇਗੀ | ਜਥੇਬੰਦੀ 'ਚ ਕੁਝ ਆਗੂ ਅਜੇ ਜ਼ਰੂਰ ਸਰਗਰਮ ਨਹੀਂ ਸੀ ਤੇ ਚੋਣ ਨਤੀਜੇ ਉਨ੍ਹਾਂ ਨੂੰ ਦੁਬਾਰਾ ਸਰਗਰਮ ਕਰ ਸਕਦੇ ਹਨ |


ਖ਼ਬਰ ਸ਼ੇਅਰ ਕਰੋ

'ਆਪ' ਵਲੋਂ ਬਿਜਲੀ ਦਰਾਂ 'ਚ ਵਾਧੇ ਬਾਰੇ ਕੈਪਟਨ ਸਰਕਾਰ ਨੂੰ ਚਿਤਾਵਨੀ

ਚੰਡੀਗੜ੍ਹ, 21 ਮਈ (ਅਜੀਤ ਬਿਊਰੋ)- ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵਲੋਂ ਬਿਜਲੀ ਦਰਾਂ 'ਚ ਹੋਰ ਵਾਧੇ ਦੀਆਂ ਤਿਆਰੀਆਂ 'ਤੇ ਤਿੱਖਾ ਪ੍ਰਤੀਕਰਮ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਦਿੱਲੀ ਦੀ ...

ਪੂਰੀ ਖ਼ਬਰ »

ਸੰਨੀ ਦਿਓਲ ਸਮੇਤ ਕਈ ਮੁੱਖ ਉਮੀਦਵਾਰਾਂ ਦੀ ਜਿੱਤ ਹਾਰ 'ਤੇ ਲੱਗਾ ਹੈ ਕਰੋੜਾਂ ਦਾ ਸੱਟਾ

ਸ਼ਿਵ ਸ਼ਰਮਾ ਜਲੰਧਰ, 21 ਮਈ- ਅਲੱਗ-ਅਲੱਗ ਚੈਨਲਾਂ ਦੇ ਆਏ ਚੋਣ ਸਰਵੇਖਣ ਦੀ ਚਰਚਾ ਦੇ ਨਾਲ-ਨਾਲ ਸੱਟਾ ਬਾਜ਼ਾਰ 'ਚ ਪੰਜਾਬ 'ਚ ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਦੀ ਜਿੱਤ ਹਾਰ 'ਤੇ ਅਲੱਗ-ਅਲੱਗ ਭਾਅ ਦਾ ਸੱਟਾ ਚੱਲ ਰਿਹਾ ਹੈ | ਆਈ.ਪੀ.ਐਲ. 'ਚ ਤਾਂ ਅਕਸਰ ਦੇਸ਼ ਦੇ ਕਈ ...

ਪੂਰੀ ਖ਼ਬਰ »

ਗਰਮੀ ਦੇ ਮੌਸਮ ਦੌਰਾਨ ਦਿਨ ਪ੍ਰਤੀ ਦਿਨ ਵੱਧ ਰਹੀ ਹੈ ਕੋਲਡ ਡਰਿੰਕ ਵੈਨਾਂ ਦੀ ਗਿਣਤੀ

ਵਰਿੰਦਰ ਸਹੋਤਾ ਵਰਸੋਲਾ, 21 ਮਈ -ਗਰਮੀ ਦੇ ਮੌਸਮ ਸ਼ੁਰੂ ਹੁੰਦੇ ਸਾਰ ਦੀ ਪੰਜਾਬ ਅੰਦਰ ਕੋਲਡ ਡਰਿੰਕ ਵੈਨਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ | ਇਨ੍ਹਾਂ ਵੈਨਾਂ ਤੋਂ ਮਿਲਦਾ ਵੱਖ-ਵੱਖ ਸੁਆਦਾਂ (ਫਲੇਵਰਾਂ) ਵਾਲਾ ਸੋਡਾ ਲੋਕਾਂ ਨੂੰ ਖ਼ੂਬ ਪਸੰਦ ਆ ਰਿਹਾ ਹੈ | ਵੈਨਾਂ ...

ਪੂਰੀ ਖ਼ਬਰ »

ਪਾਕਿ 'ਚ ਔਰਤ ਨਾਲ ਸਮੂਹਿਕ ਜਬਰ ਜਨਾਹ ਕਰ ਕੇ ਨਕਾਬਪੋਸ਼ਾਂ ਨੇ ਸੁੱਟਿਆ ਤੇਜ਼ਾਬ

ਅੰਮਿ੍ਤਸਰ, 21 ਮਈ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਨਕਾਬਪੋਸ਼ਾਂ ਨੇ ਬੰਦੂਕ ਦੀ ਨੋਕ 'ਤੇ ਇਕ ਔਰਤ ਨਾਲ ਸਮੂਹਿਕ ਜਬਰ ਜਨਾਹ ਕੀਤਾ ਅਤੇ ਫਿਰ ਉਸ 'ਤੇ ਤੇਜ਼ਾਬ ਪਾ ਦਿੱਤਾ | ਨਕਾਬਪੋਸ਼ ਹਮਲਾਵਰਾਂ ਨੇ ਉਕਤ ਔਰਤ 'ਤੇ ਤੇਜ਼ਾਬ ਪਾਉਣ ਉਪਰੰਤ ਉਸ ਦੇ ਵਾਲ ਵੀ ਕੱਟ ਦਿੱਤੇ | ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਜਥੇਬੰਦੀਆਂ ਦੀ ਵਿਸ਼ਵ ਪੱਧਰੀ ਤਾਲਮੇਲ ਕਮੇਟੀ ਦੀ ਇਕੱਤਰਤਾ

ਅੰਮਿ੍ਤਸਰ, 21 ਮਈ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਪੰਜਾਬ 'ਚ ਇਕ 'ਵਨ ਡੂਮੇਨ ਯੂਨੀਵਰਸਿਟੀ' ਸਥਾਪਿਤ ਕਰਨ ਦੀ ਯੋਜਨਾ ਉਲੀਕੀ ਜਾ ਰਹੀ ਹੈ ਜਿਸ 'ਚ ਕੇਵਲ ਸਿੱਖ ਧਰਮ, ...

ਪੂਰੀ ਖ਼ਬਰ »

ਅਧਿਆਪਕ ਨੈਸ਼ਨਲ ਐਵਾਰਡ 2018 ਲਈ ਆਨਲਾਈਨ ਰਜਿਸਟਰੇਸ਼ਨ ਕਰਨ ਦਾ ਸਮਾਂ 15 ਜੂਨ ਤੱਕ

ਗੁਰਦਾਸਪੁਰ, 21 ਮਈ (ਸੈਣੀ)-ਅਧਿਆਪਕ ਨੈਸ਼ਨਲ ਐਵਾਰਡ-2018 ਲਈ ਭਾਰਤ ਸਰਕਾਰ (ਐਮ.ਐਚ.ਆਰ.ਡੀ.) ਵਲੋਂ ਇਕ ਪੱਤਰ ਜਾਰੀ ਕਰਕੇ ਆਨਲਾਈਨ ਅਪਲਾਈ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ | ਆਨਲਾਈਨ ਰਜਿਸਟਰੇਸ਼ਨ ਕਰਨ ਦੀ ਆਖਰੀ ਮਿਤੀ 15 ਜੂਨ ਰੱਖੀ ਗਈ ਹੈ | ਇਸ 'ਚ ਸਮੂਹ ਸਕੂਲ ...

ਪੂਰੀ ਖ਼ਬਰ »

ਮੈਰੀਟੋਰੀਅਸ ਸਕੂਲਾਂ 'ਚ 11ਵੀਂ ਸ਼੍ਰੇਣੀ 'ਚ ਦਾਖ਼ਲੇ ਲਈ ਕੌ ਾਸਲਿੰਗ 27 ਤੋਂ ਸ਼ੁਰੂ

ਐੱਸ.ਏ.ਐੱਸ. ਨਗਰ, 21 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਦੇ ਮੈਰੀਟੋਰੀਅਸ ਸਕੂਲਾਂ 'ਚ ਚਾਲੂ ਅਕਾਦਮਿਕ ਸੈਸ਼ਨ 2019-20 ਦੇ 11ਵੀਂ ਸ਼੍ਰੇਣੀ ਦੇ ਦਾਖ਼ਲਿਆਂ ਲਈ 'ਸੁਸਾਇਟੀ ਫ਼ਾਰ ਪ੍ਰਮੋਸ਼ਨ ਆਫ਼ ਕੁਆਲਿਟੀ ਐਜੂਕੇਸ਼ਨ ਫ਼ਾਰ ਪੂਅਰ ਐਾਡ ਮੈਰੀਟੋਰੀਅਸ ਸਟੂਡੈਂਟਸ ਆਫ਼ ...

ਪੂਰੀ ਖ਼ਬਰ »

ਮੋਦੀ ਵਲੋਂ ਪ੍ਰਮੁੱਖ ਮੰਤਰਾਲਿਆਂ ਦੇ ਉੱਚ ਨੌਕਰਸ਼ਾਹਾਂ ਨਾਲ ਮੁਲਾਕਾਤ

ਨਵੀਂ ਦਿੱਲੀ, 21 ਮਈ (ਪੀ.ਟੀ.ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਰਾਤ ਨੂੰ ਪ੍ਰਮੁੱਖ ਮੰਤਰਾਲਿਆਂ ਦੇ ਉੱਚ ਨੌਕਰਸ਼ਾਹਾਂ ਨਾਲ ਮੁਲਾਕਾਤ ਕੀਤੀ | ਮੀਟਿੰਗ ਦਾ ਕੀ ਏਜੰਡਾ ਸੀ, ਇਸ ਬਾਰੇ ਕੋਈ ਅਧਿਕਾਰਕ ਜਾਣਕਾਰੀ ਨਹੀਂ ਹੈ ਪਰ ਸੂਤਰਾਂ ਅਨੁਸਾਰ ਪ੍ਰਧਾਨ ...

ਪੂਰੀ ਖ਼ਬਰ »

ਏਸ਼ਿਆਈ ਚੈਂਪੀਅਨਸ਼ਿਪ ਜੇਤੂ ਗੋਮਤੀ ਡੋਪ ਟੈਸਟ 'ਚ ਫੇਲ੍ਹ

ਨਵੀਂ ਦਿੱਲੀ, 21 ਮਈ (ਏਜੰਸੀ)-ਏਸ਼ਿਆਈ ਚੈਂਪੀਅਨਸ਼ਿਪ ਵਿਚ ਪਿਛਲੇ ਮਹੀਨੇ 800 ਮੀਟਰ ਦੌੜ 'ਚ ਸੋਨ ਤਗਮਾ ਜੇਤੂ ਗੋਮਤੀ ਮਾਰੀਮੁਥੂ ਨੂੰ ਡੋਪ ਟੈਸਟ 'ਚ ਫੇਲ੍ਹ ਹੋਣ ਜਾਣ ਦੇ ਬਾਅਦ ਅਸਥਾਈ ਤੌਰ 'ਤੇ ਮੁਅੱਤਲ ਕਰ ਦਿੱਤਾ ਗਿਆ | ਤਾਮਿਲਨਾਡੂ ਦੀ ਗੋਮਤੀ (30) ਨੇ 22 ਅਪ੍ਰੈਲ ਨੂੰ ...

ਪੂਰੀ ਖ਼ਬਰ »

ਭਾਰਤੀ ਦੀ 2020 ਦੇ ਵਿੱਤੀ ਸਾਲ ਦੌਰਾਨ ਵਿਕਾਸ ਦਰ 7.1 ਫ਼ੀਸਦੀ ਰਹਿਣ ਦਾ ਅਨੁਮਾਨ

ਸੰਯੁਕਤ ਰਾਸ਼ਟਰ, 21 ਮਈ (ਏਜੰਸੀ)- ਸੰਯੁਕਤ ਰਾਸ਼ਟਰ ਦੀ ਰਿਪੋਰਟ ਮੁਤਾਬਿਕ 2020 ਦੇ ਵਿੱਤੀ ਸਾਲ ਦੌਰਾਨ ਮਜ਼ਬੂਤ ਘਰੇਲੂ ਖਪਤ ਤੇ ਨਿਵੇਸ਼ ਦੇ ਬਾਵਜੂਦ ਭਾਰਤ ਦੀ ਆਰਥਿਕ ਵਿਕਾਸ ਦਰ 7.1 ਰਹਿਣ ਦੀ ਅਨੁਮਾਨ ਹੈ | ਵਿਸ਼ਵ ਆਰਥਿਕ ਸਥਿਤੀ ਤੇ ਸੰਭਾਵਨਾ (ਡਬਲਿਊ.ਈ.ਐਸ.ਪੀ.) ਵਲੋਂ 2019 ...

ਪੂਰੀ ਖ਼ਬਰ »

ਬਡਗਾਮ ਹੈਲੀਕਾਪਟਰ ਹਾਦਸਾ ਮਾਮਲਾ

ਭਾਰਤੀ ਹਵਾਈ ਸੈਨਾ ਦੇ ਸ੍ਰੀਨਗਰ ਹਵਾਈ ਅੱਡੇ ਦੇ ਕਮਾਂਡਿੰਗ ਅਫ਼ਸਰ ਦਾ ਤਬਾਦਲਾ

ਸ੍ਰੀਨਗਰ, 21 ਮਈ (ਮਨਜੀਤ ਸਿੰਘ)-ਭਾਰਤੀ ਹਵਾਈ ਸੈਨਾ ਵਲੋਂ ਕੇਂਦਰੀ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ 'ਚ ਐਮ-17 ਹੈਲੀਕਪਟਰ ਦੇ ਹਾਦਸੇ ਦੇ ਸੰਬਧ 'ਚ ਸ੍ਰੀਨਗਰ ਸਥਿਤ ਭਾਰਤੀ ਹਵਾਈ ਸੈਨਾ ਦੇ ਅੱਡੇ ਦੇ ਏਅਰ ਅਫ਼ਸਰ ਕਮਾਂਡਿੰਗ (ਏ.ਓ.ਸੀ.) ਦਾ ਤਬਾਦਲਾ ਕਰ ਦਿੱਤਾ ਹੈ ਕਿਉਂਕਿ ਇਸ ...

ਪੂਰੀ ਖ਼ਬਰ »

ਲਾਪਤਾ ਨੌਜਵਾਨ ਦੇ ਵਾਰਸਾਂ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਦੇ ਦਫ਼ਤਰ ਦਾ ਘਿਰਾਓ

ਫ਼ਰੀਦਕੋਟ, 21 ਮਈ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਸੀ.ਆਈ.ਏ. ਸਟਾਫ਼ ਇੰਚਾਰਜ ਇੰਸਪੈਕਟਰ ਦੀ ਖ਼ੁਦਕੁਸ਼ੀ ਅਤੇ ਮੁਕਤਸਰ ਜ਼ਿਲ੍ਹੇ ਦੇ ਪਿੰਡ ਪੰਜਾਵਾ ਦੇ ਨੌਜਵਾਨ ਜਸਪਾਲ ਸਿੰਘ (22) ਦੇ ਲਾਪਤਾ ਅਤੇ ਕਤਲ ਹੋਣ ਦੇ ਰਾਜ ਉਸ ਸਮੇਂ ਪਰਤ ਦਰ ਪਰਤ ਖੁੱਲ਼ਣੇ ਸ਼ੁਰੂ ਹੋਏ ...

ਪੂਰੀ ਖ਼ਬਰ »

ਗੋ ਗਲੋਬਲ ਕੰਸਲਟੈਂਟਸ ਮੋਗਾ ਨੇ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਮੋਗਾ, 21 ਮਈ (ਸੁਰਿੰਦਰਪਾਲ ਸਿੰਘ)-ਗੋ ਗਲੋਬਲ ਕੰਸਲਟੈਂਟਸ ਜੋ ਕਿ ਨਜ਼ਦੀਕ ਸਬ-ਜੇਲ੍ਹ ਵਾਲੀ ਗਲੀ 'ਚ ਸਥਿਤ ਹੈ | ਗੋ ਗਲੋਬਲ ਸੰਸਥਾ ਵਿਦਿਆਰਥੀਆਂ ਦੇ ਵਿਦੇਸ਼ ਜਾਣ ਦੇ ਸੁਪਨਿਆਂ ਨੂੰ ਬਹੁਤ ਜਲਦੀ ਪੂਰਾ ਕਰ ਰਹੀ ਹੈ | ਸੰਸਥਾ ਦੇ ਡਾਇਰੈਕਟਰ ਦੀਪਕ ਮਨਚੰਦਾ ਅਤੇ ਜਤਿਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX