ਤਾਜਾ ਖ਼ਬਰਾਂ


ਤਰਨਜੀਤ ਸੰਧੂ ਅਮਰੀਕਾ 'ਚ ਭਾਰਤ ਦੇ ਰਾਜਦੂਤ ਨਿਯੁਕਤ
. . .  about 2 hours ago
ਨਵੀਂ ਦਿੱਲੀ, ੨੮ ਜਨਵਰੀ - ਭਾਰਤੀ ਵਿਦੇਸ਼ ਮੰਤਰਾਲਾ ਵੱਲੋਂ ਤਰਨਜੀਤ ਸਿੰਘ ਸੰਧੂ ਨੂੰ ਅਮਰੀਕਾ 'ਚ ਭਾਰਤ ਦਾ ਰਾਜਦੂਤ ਨਿਯੁਕਤ ਕੀਤਾ ਗਿਆ ਹੈ। ਉਹ ਇਸ ਸਮੇਂ ਸ੍ਰੀਲੰਕਾ 'ਚ ਭਾਰਤ ਦੇ ਰਾਜਦੂਤ ...
ਸੁਖਦੇਵ ਸਿੰਘ ਢੀਂਡਸਾ ਦੇ ਨਾਲ ਹਨ 80 ਫ਼ੀਸਦੀ ਅਕਾਲੀ ਵਰਕਰ - ਪਰਮਿੰਦਰ ਢੀਂਡਸਾ
. . .  about 3 hours ago
ਤਪਾ ਮੰਡੀ , 28 ਜਨਵਰੀ (ਵਿਜੇ ਸ਼ਰਮਾ) - ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਪਿੰਡ ਤਾਜੋਕੇ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 80 ਫ਼ੀਸਦੀ ਅਕਾਲੀ ਦਲ ਦੇ ਵਰਕਰ ਸੁਖਦੇਵ ਸਿੰਘ ਢੀਂਡਸਾ ਨਾਲ ਹਨ ਇਸ ਕਰ ਕੇ ਜੋ ਵੀ ਫ਼ੈਸਲਾ...
ਕੈਪਟਨ ਵੱਲੋਂ ਸੱਭਿਆਚਾਰਕ ਬੁੱਤ ਕਿਸੇ ਹੋਰ ਜਗ੍ਹਾ ਲਾਉਣ ਦੇ ਹੁਕਮ
. . .  about 3 hours ago
ਚੰਡੀਗੜ੍ਹ, 28 ਜਨਵਰੀ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਸਭਿਆਚਾਰਕ ਵਿਭਾਗ ਨੂੰ ਅੰਮ੍ਰਿਤਸਰ ਦੇ ਵਿਰਾਸਤੀ ਮਾਰਗ 'ਤੇ ਸਥਾਪਿਤ ਸਭਿਆਚਾਰਕ ਬੁੱਤ ਕਿਸੇ ਹੋਰ...
ਸਭਿਆਚਾਰਕ ਬੁੱਤਾਂ ਦੇ ਵਿਵਾਦ ਸਬੰਧੀ ਮੀਂਹ ਦੇ ਬਾਵਜੂਦ ਧਰਨਾ ਜਾਰੀ
. . .  about 4 hours ago
ਅੰਮ੍ਰਿਤਸਰ, 28 ਜਨਵਰੀ (ਜਸਵੰਤ ਸਿੰਘ ਜੱਸ) - ਵਿਰਾਸਤੀ ਮਾਰਗ ਦੇ ਸਭਿਆਚਾਰਕ ਬੁੱਤਾਂ ਨੂੰ ਹਟਾਉਣ ਅਤੇ ਬੁੱਤ ਢਾਹੁਣ ਦੀ ਕੋਸ਼ਿਸ਼ ਕਰਨ ਵਾਲੇ ਸਿੱਖ ਨੌਜਵਾਨਾਂ 'ਤੇ ਦਰਜ ਕੀਤੇ ਪਰਚੇ ਰੱਦ...
ਪਤੀ ਤੋਂ ਦੁਖੀ ਔਰਤ ਨੇ ਸ਼ੱਕੀ ਹਾਲਾਤਾਂ 'ਚ ਲਿਆ ਫਾਹਾ, ਮੌਤ
. . .  about 4 hours ago
ਊਧਨਵਾਲ, 28 ਜਨਵਰੀ (ਪ੍ਰਗਟ ਸਿੰਘ) - ਪਤੀ ਦੀ ਮਾਰ ਕੁਟਾਈ ਹੱਥੋਂ ਦੁਖੀ ਹੋ ਕੇ ਪਤਨੀ ਨੇ ਸ਼ੱਕੀ ਹਾਲਾਤਾਂ 'ਚ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਸੰਬੰਧੀ...
1.735 ਕਿੱਲੋ ਅਫ਼ੀਮ ਸਮੇਤ ਇੱਕ ਗ੍ਰਿਫ਼ਤਾਰ
. . .  about 4 hours ago
ਡਮਟਾਲ, 28 ਜਨਵਰੀ - ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਇੰਦੌਰਾ ਦੇ ਥਾਣਾ ਡਮਟਾਲ ਦੀ ਪੁਲਿਸ ਨੇ ਪਿੰਡ ਮਾਜਰਾ ਵਿਖੇ ਇੱਕ ਵਿਅਕਤੀ ਨੂੰ 1.735 ਕਿੱਲੋ ਅਫ਼ੀਮ ਸਮੇਤ ਗ੍ਰਿਫ਼ਤਾਰ...
ਗੜੇਮਾਰੀ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ
. . .  about 4 hours ago
ਸੁਲਤਾਨਪੁਰ ਲੋਧੀ, 28 ਜਨਵਰੀ (ਥਿੰਦ, ਹੈਪੀ, ਲਾਡੀ) - ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡਾਂ ਚੰਨਣਵਿੰਡੀ ਸ਼ੇਖਮਾਗਾ, ਭਰੋਆਣਾ, ਕਿੱਲੀਵਾੜਾ, ਰਾਮੇ, ਜੈਬੋਵਾਲ ਆਦਿ ਪਿੰਡਾਂ ਵਿਚ ਭਾਰੀ ਗੜੇਮਾਰੀ ਹੋਈ ਹੈ, ਜਿਸ ਕਾਰਨ...
ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਚੜ੍ਹੇ ਫ਼ਾਜ਼ਿਲਕਾ ਪੁਲਿਸ ਦੇ ਹੱਥੇ
. . .  about 5 hours ago
ਫ਼ਾਜ਼ਿਲਕਾ, 28 ਜਨਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਪੰਜ ਮੈਂਬਰਾਂ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ...
ਭਾਰੀ ਬਰਫ਼ਬਾਰੀ ਕਾਰਨ ਸ਼ਿਮਲਾ 'ਚ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ
. . .  about 5 hours ago
ਸ਼ਿਮਲਾ, 28 ਜਨਵਰੀ (ਪੰਕਜ ਸ਼ਰਮਾ)- ਭਾਰੀ ਬਰਫ਼ਬਾਰੀ ਕਾਰਨ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ 'ਚ ਆਮ ਜਨ-ਜੀਵਨ ਅਤੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ...
ਸਿੱਧੂ ਜਿਸ ਵੀ ਪਾਰਟੀ 'ਚ ਜਾਣਗੇ, 2022 'ਚ ਉਸੇ ਪਾਰਟੀ ਦੀ ਸਰਕਾਰ ਬਣੇਗੀ- ਬ੍ਰਹਮਪੁਰਾ
. . .  about 5 hours ago
ਜਲੰਧਰ, 28 ਜਨਵਰੀ (ਚਿਰਾਗ)- ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਕੋਰ ਕਮੇਟੀ ਦੇ ਮੈਂਬਰਾਂ ਦੀ ਸੂਬੇ ਦੇ ਮੌਜੂਦਾ ਹਾਲਾਤ ਲੈ ਕੇ ਜਲੰਧਰ ਦੇ ਸਰਕਿਟ ਹਾਊਸ 'ਚ ਬੈਠਕ ਖ਼ਤਮ ਹੋਣ ਮਗਰੋਂ ਪੱਤਰਕਾਰਾਂ...
ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਸਾਹਮਣੇ ਆਉਣ ਮਗਰੋਂ ਮੋਹਾਲੀ ਹਵਾਈ ਅੱਡੇ 'ਤੇ ਮਰੀਜ਼ਾਂ ਹੋ ਰਹੀ ਹੈ ਥਰਮਲ ਸਕਰੀਨਿੰਗ
. . .  about 6 hours ago
ਮੋਹਾਲੀ, 28 ਜਨਵਰੀ (ਕੇ. ਐੱਸ. ਰਾਣਾ)- ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਸਾਹਮਣੇ ਆਉਣ ਤੋਂ ਬਾਅਦ ਸਿਹਤ ਵਿਭਾਗ ਵੀ ਚੌਕਸ ਹੋ ਗਿਆ ਹੈ ਅਤੇ ਅੱਜ ਸਿਹਤ ਵਿਭਾਗ ਦੀ ਟੀਮ ਨੇ ਮੋਹਾਲੀ...
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਭਲਕੇ ਸੁਣਾਇਆ ਜਾਵੇਗਾ ਫ਼ੈਸਲਾ
. . .  about 6 hours ago
ਨਵੀਂ ਦਿੱਲੀ, 28 ਜਨਵਰੀ- ਸੁਪਰੀਮ ਕੋਰਟ ਨੇ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਅੱਜ ਫ਼ੈਸਲਾ ਸੁਰੱਖਿਅਤ ਰੱਖ ਲਿਆ। ਜਸਟਿਸ ਆਰ. ਭਾਨੂੰਮਤੀ, ਜਸਟਿਸ ਅਸ਼ੋਕ ਭੂਸ਼ਨ ਅਤੇ ਜਸਟਿਸ ਏ. ਐੱਸ. ਬੋਪੰਨਾ...
ਮੁੜ ਸ਼ੁਰੂ ਹੋਏ ਮੀਂਹ ਨੇ ਜਨ-ਜੀਵਨ ਕੀਤਾ ਪ੍ਰਭਾਵਿਤ
. . .  about 6 hours ago
ਬਾਘਾਪੁਰਾਣਾ, 28 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰ ਤੋਂ ਹੀ ਮੌਸਮ ਦੇ ਬਦਲੇ ਮਿਜ਼ਾਜ ਨੇ ਬਾਅਦ ਦੁਪਹਿਰ ਮੁੜ ਕਰਵਟ ਲਈ ਅਤੇ ਜ਼ੋਰਦਾਰ ਮੀਂਹ ਮੁੜ ਸ਼ੁਰੂ ਹੋ ਗਿਆ। ਮੀਂਹ ਸ਼ੁਰੂ ਹੋਣ ਨਾਲ ਠੰਢ 'ਚ ਲੋਕਾਂ ਨੂੰ...
ਨਾਗਰਿਕਤਾ ਕਾਨੂੰਨ ਤਹਿਤ ਮੁਸਲਮਾਨਾਂ ਨੂੰ ਵੀ ਨਾਗਰਿਕਤਾ ਦਿੱਤੀ ਜਾਵੇ- ਭਾਈ ਲੌਂਗੋਵਾਲ
. . .  about 6 hours ago
ਤਪਾ ਮੰਡੀ , 28 ਜਨਵਰੀ (ਵਿਜੇ ਸ਼ਰਮਾ)- ਲੰਬੇ ਸਮੇਂ ਤੋਂ ਅਫ਼ਗ਼ਾਨਿਸਤਾਨ 'ਚ ਵੱਸਦੇ ਸਿੱਖਾਂ ਦੀ ਮੰਗ ਸੀ ਕਿ ਸਾਨੂੰ ਦੇਸ਼ 'ਚ ਨਾਗਰਿਕਤਾ ਮਿਲਣੀ ਚਾਹੀਦੀ ਹੈ, ਇਸ ਕਰਕੇ ਹੀ ਸ਼੍ਰੋਮਣੀ ਅਕਾਲੀ ਦਲ ਨੇ...
ਜੇ. ਐੱਨ. ਯੂ. ਵਿਦਿਆਰਥੀ ਸ਼ਰਜੀਲ ਇਮਾਮ ਨੂੰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 7 hours ago
ਪਟਨਾ, 28 ਜਨਵਰੀ- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਦੇ ਵਿਦਿਆਰਥੀ ਸ਼ਰਜੀਲ ਇਮਾਮ ਨੂੰ ਦਿੱਲੀ ਪੁਲਿਸ ਨੇ ਬਿਹਾਰ ਦੇ ਜਹਾਨਾਬਾਦ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ...
ਪੰਜਾਬ ਦੇ ਮੌਜੂਦਾ ਹਾਲਾਤ 'ਤੇ ਟਕਸਾਲੀਆਂ ਦੀ ਜਲੰਧਰ 'ਚ ਬੈਠਕ ਸ਼ੁਰੂ
. . .  about 7 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦਾ ਤਿਹਾੜ ਜੇਲ੍ਹ 'ਚ ਹੋਇਆ ਜਿਨਸੀ ਸ਼ੋਸ਼ਣ- ਵਕੀਲ
. . .  about 7 hours ago
ਰੁਜ਼ਗਾਰ ਦੀ ਸਮੱਸਿਆ 'ਤੇ ਇੱਕ ਲਫ਼ਜ਼ ਵੀ ਨਹੀਂ ਬੋਲਦੇ ਪ੍ਰਧਾਨ ਮੰਤਰੀ ਮੋਦੀ- ਰਾਹੁਲ ਗਾਂਧੀ
. . .  about 7 hours ago
ਪੰਜਾਬ 'ਚ ਟਿੱਡੀ ਦਲ ਦੀ ਘੁਸਪੈਠ 'ਤੇ ਕੈਪਟਨ ਨੇ ਸਰਕਾਰ ਕੋਲ ਪਾਕਿਸਤਾਨ ਅੱਗੇ ਮਸਲਾ ਚੁੱਕਣ ਦੀ ਕੀਤੀ ਅਪੀਲ
. . .  about 8 hours ago
ਨਿਰਭੈਆ ਮਾਮਲਾ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਜੇਠ ਸੰਮਤ 551

ਮੋਗਾ

-ਮਾਮਲਾ ਔਰਤਾਂ ਦੀ ਕੁੱਟਮਾਰ ਕਰਨ ਤੇ ਜਾਤੀ ਸੂਚਕ ਸ਼ਬਦ ਬੋਲਣ ਵਾਲੇ ਿਖ਼ਲਾਫ਼ ਸਖ਼ਤ ਕਾਰਵਾਈ ਕਰਨ ਦਾ-

ਪੇਂਡੂ ਮਜ਼ਦੂਰ ਯੂਨੀਅਨ ਅਤੇ ਨੌਜਵਾਨ ਸਭਾ ਵਲੋਂ ਡੀ. ਐਸ. ਪੀ. ਦਫ਼ਤਰ ਦਾ ਘਿਰਾਓ

ਬਾਘਾ ਪੁਰਾਣਾ, 21 ਮਈ (ਬਲਰਾਜ ਸਿੰਗਲਾ)-ਅੱਜ ਪੇਂਡੂ ਮਜ਼ਦੂਰ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵਲੋਂ 70 ਸਾਲਾ ਬਜ਼ੁਰਗ ਛੋਟੂ ਸਿੰਘ ਵਾਸੀ ਸਮਾਲਸਰ ਅਤੇ ਔਰਤਾਂ ਦੀ ਕੁੱਟਮਾਰ ਕਰਕੇ ਵਾਲਾਂ ਤੋਂ ਫੜ੍ਹ ਕੇ ਖਿੱਚ-ਧੂਹ ਕਰਨ ਅਤੇ ਜਾਤੀ ਸੂਚਕ ਸ਼ਬਦ ਬੋਲਣ ਵਾਲੇ ਸਮਾਲਸਰ ਦੇ ...

ਪੂਰੀ ਖ਼ਬਰ »

ਆਈ.ਟੀ.ਆਈ. ਦੇ 200 ਮੀਟਰ ਦੇ ਘੇਰੇ ਅੰਦਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਪਾਬੰਦੀ ਦੇ ਹੁਕਮ

ਮੋਗਾ, 21 ਮਈ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਮੋਗਾ ਸੰਦੀਪ ਹੰਸ ਨੇ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.) ਮੋਗਾ ਦੇ 200 ਮੀਟਰ ਦੇ ਘੇਰੇ ਵਿਚ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ...

ਪੂਰੀ ਖ਼ਬਰ »

ਰਾਜੀਵ ਗਾਂਧੀ ਦੇ ਬਲੀਦਾਨ ਦਿਵਸ ਨੂੰ ਅੱਤਵਾਦ ਵਿਰੋਧੀ ਦਿਵਸ ਵਜੋਂ ਮਨਾਇਆ

ਮੋਗਾ, 21 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵਲੋਂ ਭਾਰਤ ਦੇ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬਲੀਦਾਨ ਦੀ 28ਵੀਂ ਵਰ੍ਹੇਗੰਢ ਨੂੰ ਅੱਤਵਾਦ ਵਿਰੋਧੀ ਦਿਵਸ ਵਜੋਂ ਮਨਾਇਆ ਗਿਆ | ਇਸ ਸਬੰਧ ਵਿਚ ਅੱਜ ਇੱਥੇ ਜ਼ਿਲ੍ਹਾ ...

ਪੂਰੀ ਖ਼ਬਰ »

ਐਕਿਊਥਰੈਪੀ ਕੈਂਪ 'ਚ ਕੀਤਾ ਮਰੀਜ਼ਾਂ ਦਾ ਮੁਫ਼ਤ ਇਲਾਜ

ਨਿਹਾਲ ਸਿੰਘ ਵਾਲਾ, 21 ਮਈ (ਪਲਵਿੰਦਰ ਸਿੰਘ ਟਿਵਾਣਾ)-ਨਿਹਾਲ ਸਿੰਘ ਜੱਸਲ ਮੈਮੋਰੀਅਲ ਵੈੱਲਫੇਅਰ ਫਾਊਾਡੇਸ਼ਨ ਮੰਡੀ ਨਿਹਾਲ ਸਿੰਘ ਵਾਲਾ ਵਲੋਂ ਜੱਸਲ ਹਸਪਤਾਲ ਪੁਰਾਣੀ ਦਾਣਾ ਮੰਡੀ ਵਿਖੇ ਮਰੀਜਾਂ ਦੀਆਂ ਵੱਖ ਵੱਖ ਬਿਮਾਰੀਆਂ ਦੇ ਇਲਾਜ ਲਈ ਇਕ ਅਕਿਊਥਰੈਪੀ ਕੈਂਪ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਮਨਾਇਆ ਅੱਤਵਾਦ ਵਿਰੋਧੀ ਜਾਗਰੂਕਤਾ ਦਿਨ

ਮੋਗਾ, 21 ਮਈ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਅੱਜ ਸਿਵਲ ਹਸਪਤਾਲ ਮੋਗਾ ਵਿਖੇ ਐਸ.ਐਮ.ਓ. ਡਾ. ਰਾਜੇਸ਼ ਅੱਤਰੀ ਦੀ ਅਗਵਾਈ ਵਿਚ ਸਮੂਹ ਡਾਕਟਰਾਂ ਅਤੇ ਸਮੁੱਚੇ ਸਟਾਫ਼ ਨੇ ਅੱਤਵਾਦ ਵਿਰੋਧੀ ਦਿਵਸ ਮਨਾਇਆ | ਇਸ ਮੌਕੇ 'ਤੇ ਅੱਤਵਾਦ ਵਿਰੁੱਧ ਲੜਨ ਦੀ ਕਸਮ ਵੀ ਖਾਧੀ ਗਈ | ...

ਪੂਰੀ ਖ਼ਬਰ »

ਰਾਸ਼ਟਰੀ ਬਾਲ ਸੁਰੱਖਿਆ ਟੀਮ ਵਲੋਂ ਬੱਚੀ ਦੇ ਦਿਲ ਦਾ ਸਫਲ ਇਲਾਜ

ਕੋਟ ਈਸੇ ਖਾਂ, 21 ਮਈ (ਨਿਰਮਲ ਸਿੰਘ ਕਾਲੜਾ)-ਸਿਹਤ ਵਿਭਾਗ ਅਤੇ ਸਿਵਲ ਸਰਜਨ ਮੋਗਾ ਡਾ. ਜਸਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਬਲਾਕ ਦੀ ਰਾਸ਼ਟਰੀ ਬਾਲ ਸੁਰੱਖਿਆ ਟੀਮ ਵਲੋਂ ਆਪਣੀਆਂ ...

ਪੂਰੀ ਖ਼ਬਰ »

ਬਾਬਾ ਈਸ਼ਰ ਸਿੰਘ ਸਕੂਲ 'ਚ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ

ਫਤਹਿਗੜ੍ਹ ਪੰਜਤੂਰ, 21 ਮਈ (ਜਸਵਿੰਦਰ ਸਿੰਘ)-ਇਲਾਕੇ ਦੀ ਨਾਮਵਰ ਸੰਸਥਾ ਬਾਬਾ ਈਸ਼ਰ ਸਿੰਘ ਨਾਨਕਸਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੰਦਰ ਮੁਹਾਰ ਵਿਖੇ ਪਿ੍ੰਸੀਪਲ ਦਰਸ਼ਨ ਸਿੰਘ ਦੀ ਅਗਵਾਈ ਹੇਠ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ ਜਿਸ ਵਿਚ ਛੇਵੀਂ ...

ਪੂਰੀ ਖ਼ਬਰ »

-ਮਾਮਲਾ ਫਰਜ਼ੀ ਮੰਗਣੀ ਦੱਸ ਕੇ ਵਿਦੇਸ਼ ਸੱਦਣੋਂ ਇਨਕਾਰ ਕਰਨ 'ਤੇ ਨੌਜਵਾਨ ਵਲੋਂ ਆਤਮ ਹੱਤਿਆ ਕਰਨ ਦਾ-

ਪੁਲਿਸ ਨੇ ਮਾਂ-ਪਿਉ ਅਤੇ ਧੀ ਿਖ਼ਲਾਫ਼ ਮੁਕੱਦਮਾ ਕੀਤਾ ਦਰਜ

ਮੋਗਾ, 21 ਮਈ (ਸ਼ਿੰਦਰ ਸਿੰਘ ਭੁਪਾਲ)-ਮੱਖਣ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਬੁਰਜ ਦੁੱਨਾ ਦੀ ਸ਼ਿਕਾਇਤ ਦੇ ਆਧਾਰ 'ਤੇ ਥਾਣਾ ਬੱਧਨੀ ਕਲਾਂ ਵਿਖੇ ਜਸਪ੍ਰੀਤ ਕੌਰ ਪੁੱਤਰੀ ਗੁਰਮੀਤ ਸਿੰਘ, ਗੁਰਮੀਤ ਸਿੰਘ ਅਤੇ ਬਲਜੀਤ ਕੌਰ ਪਤਨੀ ਗੁਰਮੀਤ ਸਿੰਘ ਵਾਸੀ ਬੱਧਨੀ ...

ਪੂਰੀ ਖ਼ਬਰ »

ਜਥੇ. ਤੋਤਾ ਸਿੰਘ ਨੇ ਤਿੰਨ ਕੌਮੀ ਮੀਤ ਪ੍ਰਧਾਨਾਂ ਨੂੰ ਸੌਾਪੇ ਨਿਯੁਕਤੀ ਪੱਤਰ

ਮੋਗਾ, 21 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਸਾਬਕਾ ਮੰਤਰੀ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀ. ਮੀਤ ਪ੍ਰਧਾਨ ਜਥੇ. ਤੋਤਾ ਸਿੰਘ ਦੀ ਸਿਫ਼ਾਰਿਸ਼ 'ਤੇ ਹਲਕਾ ਧਰਮਕੋਟ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਵਿਅਕਤੀ ਦੀ ਮੌਤ

ਮੋਗਾ, 21 ਮਈ (ਗੁਰਤੇਜ ਸਿੰਘ)-ਬੀਤੇ ਦਿਨ ਇਕ ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ 'ਤੇ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ਮਾਹਣਾ ਸਿੰਘ (50 ਸਾਲ) ਪੁੱਤਰ ਲਾਲ ਸਿੰਘ ਵਾਸੀ ਸਾਧਾਂਵਾਲੀ ਬਸਤੀ ਜੋ ਕਿ ਆਪਣੇ ਸਾਈਕਲ 'ਤੇ ਸਵਾਰ ਹੋ ਕੇ ਕੋਟਕਪੂਰਾ ...

ਪੂਰੀ ਖ਼ਬਰ »

ਪਿੰਡ ਖੋਸਾ ਰਣਧੀਰ ਦੇ ਕਿਸਾਨਾਂ ਵਲੋਂ ਨਵੀਂ ਤਕਨੀਕ ਮੁਤਾਬਿਕ ਝੋਨੇ ਦੀ ਸਿੱਧੀ ਬਿਜਾਈ ਦਾ ਪ੍ਰਦਰਸ਼ਨ

ਕੋਟ ਈਸੇ ਖਾਂ, 21 ਮਈ (ਯਸ਼ਪਾਲ ਗੁਲਾਟੀ)-ਇਸ ਮਹਿੰਗਾਈ, ਮੁਕਾਬਲੇ ਅਤੇ ਆਧੁਨਿਕ ਸਮੇਂ ਦੌਰਾਨ ਜਿਹੜੇ ਕਿਸਾਨ ਖੇਤੀ ਵਿਭਾਗਾਂ, ਮਾਹਿਰਾਂ ਦੀ ਰਾਏ ਮੁਤਾਬਿਕ ਘੱਟ ਖਰਚੇ, ਨਵੀਆਂ ਤਕਨੀਕਾਂ ਮੁਤਾਬਿਕ ਖੇਤੀ ਕਰਦੇ ਹਨ, ਜਿੱਥੇ ਉਨ੍ਹਾਂ ਦੀ ਆਮਦਨ ਵਿਚ ਵਾਧਾ ਹੁੰਦਾ ਹੈ, ...

ਪੂਰੀ ਖ਼ਬਰ »

ਰਣੀਆ ਇੰਟਰਪ੍ਰਾਈਜ਼ਜ਼ ਨੇ ਲਗਵਾਏ ਦੋ ਵਿਜ਼ਟਰ ਵੀਜ਼ੇ

ਮੋਗਾ, 21 ਮਈ (ਸ਼ਿੰਦਰ ਸਿੰਘ ਭੁਪਾਲ)-ਮਾਲਵਾ ਦੀ ਪ੍ਰਸਿੱਧ ਸੰਸਥਾ ਰਣੀਆ ਇੰਟਰਪ੍ਰਾਈਜ਼ਜ਼ ਨੇੜਲੇ ਪੁਰਾਣੀ ਕਚਹਿਰੀ (ਲਾਟਰੀ ਬਾਜ਼ਾਰ) ਮੋਗਾ ਨੇ ਬਲਵਿੰਦਰ ਸਿੰਘ ਵਾਸੀ ਤੋਸਾ, ਤਹਿਸੀਲ ਰਾਏਕੋਟ (ਮੋਗਾ) ਦਾ ਨਿਊਜ਼ੀਲੈਂਡ ਵਿਜ਼ਟਰ ਵੀਜ਼ਾ ਅਤੇ ਕੁਲਵੰਤ ਸਿੰਘ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਜੋਗਿੰਦਰ ਸਿੰਘ ਸੰਧੂ ਮੀਤ ਪ੍ਰਧਾਨ ਨਿਯੁਕਤ

ਫਤਹਿਗੜ੍ਹ ਪੰਜਤੂਰ, 21 ਮਈ (ਜਸਵਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਨਿਧੜਕ ਆਗੂ ਤੇ ਸਾਬਕਾ ਸਰਕਲ ਪ੍ਰਧਾਨ ਜੋਗਿੰਦਰ ਸਿੰਘ ਸੰਧੂ ਮੁੰਡੀ ਜਮਾਲ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਫਤਹਿਗੜ੍ਹ ਪੰਜਤੂਰ ਨੂੰ ਉਨ੍ਹਾਂ ਦੀਆਂ ਬੇਦਾਗ਼ ਸੇਵਾਵਾਂ ਦੇ ਬਦਲੇ ਪਾਰਟੀ ...

ਪੂਰੀ ਖ਼ਬਰ »

ਮਾਂਗਲਿਕ ਮਹਾਂ ਸਤਿਸੰਗ ਕਰਵਾਇਆ

ਮੋਗਾ, 21 ਮਈ (ਰਾਜੇਸ਼ ਕੋਛੜ)-ਦੇਵੀ ਦਾਸ ਕੇਵਲ ਕ੍ਰਿਸ਼ਨ ਚੈਰੀਟੇਬਲ ਟਰੱਸਟ ਵਲੋਂ 42ਵਾਂ ਮਾਂਗਲਿਕ ਮਹਾਂ ਸਤਿਸੰਗ ਕਰਵਾਇਆ ਗਿਆ | ਇਸ ਮੌਕੇ ਧਰਮ ਅਚਾਰਿਆ ਸੁਨੀਲ ਕੁਮਾਰ ਸ਼ਾਸਤਰੀ ਨੇ ਰਾਮ ਕਥਾ ਸੁਣਾਉਂਦੇ ਹੋਏ ਕਿਹਾ ਕਿ ਜਦ ਮਨੁੱਖ ਦਾ ਦਿਲ ਹਮਦਰਦੀ ਨਾਲ ਭਰਿਆ ਹੋਵੇ ...

ਪੂਰੀ ਖ਼ਬਰ »

ਗੁਰਮੇਲ ਬੀਰੋਕੇ ਦੀ ਵਾਰਤਕ ਪੁਸਤਕ 'ਬਾਤਾਂ ਸੜਕ ਦੀਆਂ' ਲੋਕ ਅਰਪਣ

ਮੋਗਾ, 21 ਮਈ (ਸੁਰਿੰਦਰਪਾਲ ਸਿੰਘ)-ਲੋਕ ਸਾਹਿਤ ਅਕਾਡਮੀ ਮੋਗਾ (ਰਜਿ.) ਵਲੋਂ ਸੁਤੰਤਰਤਾ ਸੰਗਰਾਮੀ ਭਵਨ ਮੋਗਾ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਗੁਰਮੇਲ ਬੀਰੋਕੇ (ਸਰੀ) ਦੀ ਵਾਰਤਕ ਪੁਸਤਕ 'ਬਾਤਾਂ ਸੜਕ ਦੀਆਾ' ਲੋਕ ਅਰਪਣ ਕੀਤੀ ਗਈ ¢ ਪੁਸਤਕ ਲੋਕ ਅਰਪਣ ਕਰਨ ਦੀ ਰਸਮ ...

ਪੂਰੀ ਖ਼ਬਰ »

ਕੈਂਬਰਿਜ ਸਕੂਲ 'ਚ ਅੱਤਵਾਦ ਵਿਰੋਧੀ ਦਿਵਸ ਮਨਾਇਆ

ਮੋਗਾ, 21 ਮਈ (ਸੁਰਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ 'ਚ ਅੱਤਵਾਦ ਵਿਰੋਧੀ ਦਿਵਸ ਦੇ ਸਬੰਧ ਵਿਚ ਵਿਸ਼ੇਸ਼ ਪ੍ਰਾਰਥਨਾ ਸਭਾ ਕੀਤੀ ਗਈ | ਇਸ ਮੌਕੇ ਵਿਦਿਆਰਥੀਆਂ ਨੂੰ ਇਸ ਦਿਵਸ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ | ਸਕੂਲ ਦੇ ਅੰਗਰੇਜ਼ੀ ਵਿਭਾਗ ਦੇ ...

ਪੂਰੀ ਖ਼ਬਰ »

ਮੋਹਨ ਐਜੂਕੇਅਰ ਨੇ ਲਗਵਾਇਆ ਕੈਨੇਡਾ ਦਾ ਸਟੂਡੈਂਟ ਵੀਜ਼ਾ

ਮੋਗਾ, 21 ਮਈ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਉੱਘੀ ਆਈਲਟਸ ਐਾਡ ਇਮੀਗਰੇਸ਼ਨ ਸੰਸਥਾ ਮੋਹਨ ਐਜੂਕੇਅਰ ਵਲੋਂ ਜਸਪਾਲ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਮੋਗਾ ਦਾ ਕੈਨੇਡਾ ਦੇ ਸੈਨੇਰਾ ਕਾਲਜ ਦੇ ਮਈ ਇਨਟੇਕ ਦਾ ਵੀਜ਼ਾ ਲਗਵਾਇਆ ਗਿਆ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ...

ਪੂਰੀ ਖ਼ਬਰ »

ਬਲੌਜ਼ਮ ਕਾਨਵੈਂਟ ਸਕੂਲ ਵਿਖੇ 'ਐਨਵੈਸਚਰ ਸੈਰਾਮਨੀ' ਮਨਾਈ

ਕਿਸ਼ਨਪੁਰਾ ਕਲਾਂ, 21 ਮਈ (ਅਮੋਲਕ ਸਿੰਘ ਕਲਸੀ)-ਬਲੌਜ਼ਮ ਕਾਨਵੈਂਟ ਸਕੂਲ ਸਿਧਵਾਂ ਬੇਟ ਰੋਡ, ਵਿਖੇ 'ਐਨਵੈਸਚਰ ਸੈਰਾਮਨੀ' ਮਨਾਈ ਗਈ | ਜਿਸ ਵਿਚ ਹੈੱਡ ਬੁਆਏ ਹਰਬਹਾਦੁਰ ਸਿੰਘ ਅਤੇ ਹੈੱਡ ਗਰਲ ਲਵਪ੍ਰੀਤ ਕੌਰ ਗਿੱਲ ਚੁਣੇ ਗਏ | ਸਕੂਲ ਵਿਚ ਚੱਲ ਰਹੇ ਚਾਰ ਹਾਊਸਾਂ ਵਿਚੋਂ ...

ਪੂਰੀ ਖ਼ਬਰ »

ਸ਼ਾਂਤੀ ਅਤੇ ਸਦਭਾਵਨਾ ਜੀਵਨ ਬਿਤਾਉਣ ਦਾ ਪ੍ਰਣ ਲਿਆ

ਕੋਟ ਈਸੇ ਖਾਂ, 21 ਮਈ (ਨਿਰਮਲ ਸਿੰਘ ਕਾਲੜਾ)-ਸਿਹਤ ਵਿਭਾਗ ਅਤੇ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੇ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਾਜੇਸ਼ ਕੁਮਾਰ ਦੀ ਅਗਵਾਈ ਹੇਠ ਸੀ.ਐਸ.ਸੀ. ਕੋਟ ਈਸੇ ਖਾਂ ਦੇ ਸਮੂਹ ਕਰਮਚਾਰੀਆਂ ਨੇ ਅੱਤਵਾਦ ਵਿਰੋਧੀ ਅਤੇ ਅਹਿੰਸਾ ...

ਪੂਰੀ ਖ਼ਬਰ »

ਬਾਬਾ ਤਪੀਆ ਦੀ ਬਰਸੀ ਸ਼ਰਧਾ ਨਾਲ ਮਨਾਈ

ਕਿਸ਼ਨਪੁਰਾ ਕਲਾਂ, 21 ਮਈ (ਪਰਮਿੰਦਰ ਸਿੰਘ ਗਿੱਲ)-ਮਹਾਨ ਤਪੱਸਵੀ ਧੰਨ ਧੰਨ ਬਾਬਾ ਤਪੀਆ ਦੀ ਬਰਸੀ ਮੁੱਖ ਸੇਵਾਦਾਰ ਸੰਤ ਬਾਬਾ ਅਮਰਜੀਤ ਸਿੰਘ ਦੀ ਸਰਪ੍ਰਸਤੀ ਹੇਠ ਪਿੰਡ ਦਾਤਾ ਦੇ ਗੁਰਦੁਆਰਾ ਬਾਬਾ ਤਪੀਆ ਜੀ ਵਿਖੇ ਗਰਾਮ ਪੰਚਾਇਤ, ਧੰਨ ਧੰਨ ਬਾਬਾ ਕਾਲਾ ਮਹਿਰ ਜੀ ਯੂਥ ...

ਪੂਰੀ ਖ਼ਬਰ »

ਪਰੇਮ ਮਲਹੋਤਰਾ ਦੀ ਮੌਤ 'ਤੇ ਦੁੱਖ ਪ੍ਰਗਟ

ਕੋਟ ਈਸੇ ਖਾਂ, 21 ਮਈ (ਨਿਰਮਲ ਸਿੰਘ ਕਾਲੜਾ)-ਸਾਬਕਾ ਚੇਅਰਮੈਨ ਵਿਜੇ ਕੁਮਾਰ ਧੀਰ ਅਤੇ ਸੰਜੀਵ ਕੁਮਾਰ ਮਲਹੋਤਰਾ, ਸੁਨੀਲ ਕੁਮਾਰ ਮਲਹੋਤਰਾ ਦੇ ਪਿਤਾ ਪਰੇਮ ਕੁਮਾਰ ਮਲਹੋਤਰਾ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕਰਨ ਲਈ ਅਸ਼ੋਕ ਕੁਮਾਰ ਕਪੂਰ ਸੈਸ਼ਨ ਜੱਜ ਮਾਨਸਾ, ਇਕਬਾਲ ...

ਪੂਰੀ ਖ਼ਬਰ »

ਖੱਤਰੀ ਸਭਾ ਵਲੋਂ ਬਨਾਰਸੀ ਦਾਸ ਕੱਕੜ ਦਾ ਵਿਸ਼ੇਸ਼ ਸਨਮਾਨ

ਮੋਗਾ, 21 ਮਈ (ਜਸਪਾਲ ਸਿੰਘ ਬੱਬੀ)-ਖੱਤਰੀ ਭਵਨ ਮੋਗਾ ਵਿਖੇ ਖੱਤਰੀ ਸਭਾ ਮੋਗਾ ਦੀ ਮੀਟਿੰਗ ਪ੍ਰਧਾਨ ਐਡਵੋਕੇਟ ਵਿਜੇ ਧੀਰ ਦੀ ਅਗਵਾਈ ਹੇਠ ਹੋਈ | ਇਸ ਮੌਕੇ ਸਮਾਜ ਸੇਵੀ ਬਨਾਰਸੀ ਦਾਸ ਕੱਕੜ ਨੂੰ ਖੱਤਰੀ ਗੌਰਵ ਐਵਾਰਡ ਨਾਲ ਸਨਮਾਨਿਤ ਕੀਤਾ | ਇਸ ਮੌਕੇ ਪ੍ਰਧਾਨ ਐਡਵੋਕੇਟ ...

ਪੂਰੀ ਖ਼ਬਰ »

ਮਹੰਤ ਬਲਵਿੰਦਰ ਦਾਸ ਨਾਲ ਦੁੱਖ ਪ੍ਰਗਟ

ਕਿਸ਼ਨਪੁਰਾ ਕਲਾਂ, 21 ਮਈ (ਅਮੋਲਕ ਸਿੰਘ ਕਲਸੀ)-ਉਦਾਸੀਨ ਪ੍ਰਾਚੀਨ ਡੇਰਾ ਬਾਬਾ ਸ੍ਰੀ ਚੰਦ ਜੀ ਦੇ ਮੁੱਖ ਸੇਵਾਦਾਰ ਮਹੰਤ ਬਲਵਿੰਦਰ ਦਾਸ ਬਾਲੀ ਕਿਸ਼ਨਪੁਰਾ ਕਲਾਂ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋਂ ਕਿ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਮਹੰਤ ਮਹਿੰਦਰ ਦਾਸ ਦਾ ...

ਪੂਰੀ ਖ਼ਬਰ »

ਸੁਖਵਿੰਦਰ ਸਿੰਘ ਦਾਤੇਵਾਲ ਦੀ ਨਿਯੁਕਤੀ 'ਤੇ ਸਮੱਰਥਕਾਂ ਵਿਚ ਖ਼ੁਸ਼ੀ ਦੀ ਲਹਿਰ

ਕੋਟ ਈਸੇ ਖਾਂ, 21 ਮਈ (ਗੁਰਮੀਤ ਸਿੰਘ ਖਾਲਸਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਮਾਰਕੀਟ ਕਮੇਟੀ ਕੋਟ ਈਸੇ ਖਾਂ ਦੇ ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਦਾਤੇਵਾਲ ਨੂੰ ਸੂਬੇ ਦਾ ਮੀਤ ਪ੍ਰਧਾਨ ਨਿਯੁਕਤ ਕਰਨ 'ਤੇ ਵਰਕਰਾਂ ਵਿਚ ਖੁਸ਼ੀ ਦੀ ...

ਪੂਰੀ ਖ਼ਬਰ »

ਖੇਤੀ ਸੈਕਟਰ ਲਈ ਬਿਜਲੀ ਲਾਈਨਾਂ ਦੀ ਤੁਰੰਤ ਮੁਰੰਮਤ ਕੀਤੀ ਜਾਵੇ-ਕਿਸਾਨ ਆਗੂ

ਨਿਹਾਲ ਸਿੰਘ ਵਾਲਾ, 21 ਮਈ (ਟਿਵਾਣਾ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਕਾਦੀਆਂ ਦੀ ਇਕ ਅਹਿਮ ਮੀਟਿੰਗ ਇੱਥੇ ਬਲਾਕ ਪ੍ਰਧਾਨ ਸੁਖਮੰਦਰ ਸਿੰਘ ਧੂੜਕੋਟ ਦੀ ਪ੍ਰਧਾਨਗੀ ਹੇਠ ਹੋਈ ਜਿਸ ਦੀ ਕਾਰਵਾਈ ਬਲਾਕ ਜਨਰਲ ਸਕੱਤਰ ਬਲਵੀਰ ਸਿੰਘ ਭਾਗੀਕੇ ਨੇ ਚਲਾਈ | ਇਸ ਮੀਟਿੰਗ ਵਿਚ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਮਹੇਸ਼ਇੰਦਰ ਸਿੰਘ ਨੇ ਵੋਟਰਾਂ ਤੇ ਵਰਕਰਾਂ ਦਾ ਕੀਤਾ ਧੰਨਵਾਦ

ਨਿਹਾਲ ਸਿੰਘ ਵਾਲਾ, 21 ਮਈ (ਪਲਵਿੰਦਰ ਸਿੰਘ ਟਿਵਾਣਾ)-ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਨੇ ਸਮੁੱਚੇ ਜ਼ਿਲੇ੍ਹ ਦੇ ਕਾਂਗਰਸੀ ਆਗੂਆਂ, ਵਰਕਰਾਂ ਅਤੇ ਵੋਟਰਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਕਾਂਗਰਸ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ

ਮੋਗਾ, 21 ਮਈ (ਜਸਪਾਲ ਸਿੰਘ ਬੱਬੀ)-ਦੀ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਮੋਗਾ ਵਿਖੇ ਨਰਸਰੀ, ਐਲ.ਕੇ.ਜੀ ਅਤੇ ਯੂ.ਕੇ.ਜੀ ਦੇ ਵਿਦਿਆਰਥੀਆਂ ਦੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ | ਵਿਦਿਆਰਥੀਆਂ ਨੇ ਆਪਣੇ ਪਾਠਕ੍ਰਮ ਵਾਲੀਆਂ ਕਵਿਤਾਵਾਂ ਦਾ ਪਾਠ ਕੀਤਾ | ਇਨ੍ਹਾਂ ...

ਪੂਰੀ ਖ਼ਬਰ »

ਥਾਂ-ਥਾਂ ਉੱਗੇ ਨਸ਼ੇ ਦੀ ਜੜ੍ਹ ਸੁੱਖੇ ਨੂੰ ਨਸ਼ਟ ਕੀਤਾ ਜਾਵੇ-ਪਤਵੰਤੇ

ਬਾਘਾ ਪੁਰਾਣਾ, 21 ਮਈ (ਬਲਰਾਜ ਸਿੰਗਲਾ)-ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਚਾਰ-ਚੁਫੇਰੇ ਖਾਲੀ ਥਾਵਾਂ 'ਤੇ ਨਹਿਰਾਂ, ਡਰੇਨਾਂ ਅਤੇ ਸੜਕਾਂ ਦੇ ਕਿਨਾਰਿਆਂ 'ਤੇ ਉੱਗੇ ਹੋਏ ਸੁੱਖੇ ਨੂੰ ਤੁਰੰਤ ਖ਼ਤਮ ਕੀਤਾ ਜਾਵੇ ਕਿਉਂ ਕਿ ਇਹ ਸੁੱਖਾ ਹੀ ਅਸਲ ਵਿਚ ...

ਪੂਰੀ ਖ਼ਬਰ »

ਖਾਟੂ ਸ਼ਾਮ ਦੇ ਸਾਲਾਨਾ ਜਾਗਰਣ ਸਬੰਧੀ ਬਹੁਰੰਗਾ ਕਾਰਡ ਜਾਰੀ

ਬਾਘਾ ਪੁਰਾਣਾ, 21 ਮਈ (ਬਲਰਾਜ ਸਿੰਗਲਾ)-ਸ਼੍ਰੀ ਕਨ੍ਹਈਆ ਜੀ ਮਿੱਤਰ ਮੰਡਲ ਵਲੋਂ ਖਾਟੂ ਵਾਲੇ ਸ਼ਾਮ ਬਾਬਾ ਦਾ ਵਿਸ਼ਾਲ ਜਗਰਾਤਾ 25 ਮਈ ਦਿਨ ਸਨਿਚਰਵਾਰ ਨੂੰ ਨਿਹਾਲ ਸਿੰਘ ਵਾਲਾ ਰੋਡ ਸਥਿਤ ਸੁਭਾਸ਼ ਦਾਣਾ ਮੰਡੀ ਵਿਖੇ ਕਰਵਾਇਆ ਜਾ ਰਿਹਾ ਹੈ | ਮੰਡਲ ਦੇ ਪ੍ਰਧਾਨ ਮੋਹਿਤ ...

ਪੂਰੀ ਖ਼ਬਰ »

ਅੱਤਵਾਦ ਿਖ਼ਲਾਫ਼ ਸਹੁੰ ਚੁੱਕ ਸਮਾਗਮ ਕਰਵਾਇਆ

ਨਿਹਾਲ ਸਿੰਘ ਵਾਲਾ, 21 ਮਈ (ਟਿਵਾਣਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੁਪਰੀਮ ਕਾਨਵੈਂਟ ਸਕੂਲ ਰਾਮਾਂ ਰੋਡ ਬਿਲਾਸਪੁਰ ਵਿਖੇ ਅੱਜ ਅੱਤਵਾਦ ਵਿਰੋਧੀ ਦਿਵਸ ਮੌਕੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ¢ ਇਸ ਮੌਕੇ ਸਕੂਲ ਦੇ ਪ੍ਰਧਾਨ ਚਰਨ ਸਿੰਘ, ਚੇਅਰਮੈਨ ਯੋਗਿੰਦਰ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੇ ਸਾਹਮਣਿਓਾ ਸਕੂਟਰ ਚੋਰੀ

ਮੋਗਾ, 21 ਮਈ (ਸ਼ਿੰਦਰ ਸਿੰਘ ਭੁਪਾਲ)-ਜਸਵੀਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਲੰਢੇਕੇ ਜੋ ਨਗਰ ਨਿਗਮ ਮੋਗਾ ਵਿਖੇ ਬਤੌਰ ਪੰਪ ਅਪਰੇਟਰ ਕੰਮ ਕਰਦਾ ਹੈ, ਦਾ ਬਜਾਜ ਚੇਤਕ ਸਕੂਟਰ ਨੰਬਰ ਪੀ.ਬੀ. 29 ਡੀ. 7289 ਉਸ ਸਮੇਂ ਚੋਰੀ ਹੋ ਗਿਆ ਜਦੋਂ ਉਹ ਅੱਜ ਬੇਅੰਤ ਨਗਰ ਮੋਗਾ ਦੇ ਬੀਬੀ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਨੇ ਅੱਤਵਾਦ ਵਿਰੋਧੀ ਦਿਵਸ ਮਨਾਇਆ

ਮੋਗਾ, 21 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਮੋਗਾ ਵਲੋਂ ਪਿੰਡ ਵਰ੍ਹੇ ਵਿਖੇ ਉਮੀਦ ਸੁਸਾਇਟੀ ਦੇ ਸਹਿਯੋਗ ਨਾਲ ਅੱਤਵਾਦ ਵਿਰੋਧੀ ਦਿਵਸ ਮਨਾਇਆ ਗਿਆ | ਇਸ ਮੌਕੇ ਆਏ ਪਤਵੰਤਿਆਂ ਅਤੇ ਕਲੱਬ ਮੈਂਬਰਾਂ ਨੇ ਸਹੁੰ ...

ਪੂਰੀ ਖ਼ਬਰ »

ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕੀਤਾ ਵੋਟਰਾਂ ਤੇ ਵਲੰਟੀਅਰਾਂ ਦਾ ਧੰਨਵਾਦ

ਨਿਹਾਲ ਸਿੰਘ ਵਾਲਾ, 21 ਮਈ (ਪਲਵਿੰਦਰ ਸਿੰਘ ਟਿਵਾਣਾ)-ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਦੇ ਸਮੁੱਚੇ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦਾ ਸਾਥ ਦੇਣ ਵਾਲੇ ਹਲਕੇ ਦੇ ਸਮੁੱਚੇ ...

ਪੂਰੀ ਖ਼ਬਰ »

ਬਹੁਜਨ ਕ੍ਰਾਂਤੀ ਮੋਰਚਾ ਦੇ ਆਗੂਆਂ 56 ਡੀ, 57 ਸੀ, 49 ਐਮ. ਏ. ਧਾਰਾ ਦੀਆਂ ਕਾਪੀਆਂ ਸਾੜੀਆਂ

ਕੋਟ ਈਸੇ ਖਾਂ, 21 ਮਈ (ਗੁਰਮੀਤ ਸਿੰਘ ਖਾਲਸਾ)-ਬਹੁਜਨ ਕ੍ਰਾਂਤੀ ਮੋਰਚਾ ਕੋਟ ਈਸੇ ਖਾਂ ਇਕਾਈ ਵਲੋਂ ਸਥਾਨਕ ਸ਼ਹਿਰ ਦੇ ਮੇਨ ਚੌਕ ਵਿਚ ਇਕੱਤਰ ਹੋ ਕੇ ਲੋਕ ਸਭਾ ਹਲਕਾ ਫ਼ਰੀਦਕੋਟ ਦੇ ਇੰਚਾਰਜ ਦਰਸ਼ਨ ਸਿੰਘ ਡਗਰੂ ਦੀ ਅਗਵਾਈ ਹੇਠ ਸੰਵਿਧਾਨ ਦੀਆਂ ਕੁਝ ਧਾਰਾਵਾਂ ਦੀਆਂ ...

ਪੂਰੀ ਖ਼ਬਰ »

ਸਿੱਧ ਸ੍ਰੀ ਬਾਲਾ ਜੀ ਮੰਦਰ 'ਚ ਸੰਕੀਰਤਨ ਕਰਵਾਇਆ

ਮੋਗਾ, 21 ਮਈ (ਰਾਜੇਸ਼ ਕੋਛੜ)-ਸਿੱਧ ਸ੍ਰੀ ਬਾਲਾ ਜੀ ਮੰਦਰ ਪੁਰਾਣੀ ਦਾਣਾ ਮੰਡੀ ਮੋਗਾ ਵਿਖੇ ਸੰਕੀਰਤਨ ਦਾ ਆਯੋਜਨ ਕੀਤਾ ਗਿਆ | ਸ਼ੁਰੂਆਤ ਵਿਚ ਮੈਂਬਰਾਂ ਨੇ ਪੰਡਿਤ ਦਯਾ ਕਿ੍ਸ਼ਨ ਦੀ ਅਗਵਾਈ ਵਿਚ ਗਣਪਤੀ ਪੂਜਨ, ਨਵ ਗ੍ਰਹਿ ਅਤੇ ਕਲਸ਼ ਪੂਜਨ ਕੀਤਾ | ਇਸ ਦੌਰਾਨ ਸ਼ਨੀ ...

ਪੂਰੀ ਖ਼ਬਰ »

ਟਚ ਸਕਾਈ ਮੋਗਾ ਦੀ ਵਿਦਿਆਰਥਣ ਨੇ ਪੀ.ਟੀ.ਈ. ਵਿਚ ਹਾਸਲ ਕੀਤੇ 57 ਨੰਬਰ-ਲਵ ਗੋਇਲ

ਮੋਗਾ, 21 (ਅ.ਬ)-ਮੋਗਾ-ਫ਼ਿਰੋਜ਼ਪੁਰ ਜੀ.ਟੀ.ਰੋਡ ਉੱਤੇ ਸਥਿਤ ਆਈ.ਬੀ.ਟੀ. ਟਚ ਸਕਾਈ ਮੋਗਾ ਦੀ ਵਿਦਿਆਰਥਣ ਹਰਜੋਤ ਕੌਰ ਨੇ ਓਵਰਆਲ 54 ਨੰਬਰ ਪ੍ਰਾਪਤ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਨਿਰਦੇਸ਼ਕ ਲਵ ਗੋਇਲ ਨੇ ਵਿਦਿਆਰਥਣ ਨੂੰ ਵਧਾਈ ਦਿੰਦੇ ਹੋਏ ਦੱਸਿਆ ਕਿ ਹਰਜੋਤ ਕੌਰ ...

ਪੂਰੀ ਖ਼ਬਰ »

ਹੋਮਿਓਪੈਥਿਕ ਮੈਡੀਕਲ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਅਬੋਹਰ, 21 ਮਈ (ਸੁਖਜਿੰਦਰ ਸਿੰਘ ਢਿੱਲੋਂ)-ਹੋਮਿਓਪੈਥਿਕ ਮੈਡੀਕਲ ਕਾਲਜ ਅਬੋਹਰ ਦੇ ਵਿਦਿਆਰਥੀਆਂ ਨੇ ਗੁਰੂ ਰਵਿਦਾਸ ਆਯੁਰਵੈਦਿਕ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ.ਐਚ.ਐਮ.ਐੱਸ. ਦੇ ਤੀਜੇ ਸਾਲ ਦੇ ਨਤੀਜੇ ਸ਼ਾਨਦਾਰ ਰਹੇ ਹਨ | ਕਾਲਜ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ 'ਚ ਪਹਿਲੀਆਂ ਚਾਰ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ | ਪਿ੍ੰਸੀਪਲ ਡਾ: ਅਨਿਲ ਮੂਲੜੀ ਨੇ ਦੱਸਿਆ ਕਿ ਪੁਸ਼ਪਾਸ੍ਰੀ ਪੁੱਤਰੀ ਸ੍ਰੀ ਧੀਨੇਸ਼ਵਰ ਸਿੰਘ ਨੇ 805 ਅੰਕ ਲੈ ਕੇ ਪਹਿਲਾ ਸਥਾਨ, ਡੀਮੋਨਾ ਦੇਵੀ ਪੁੱਤਰੀ ਸ੍ਰੀ ਸੰਤੋਸ਼ ਸ਼ਰਮਾ ਨੇ 782 ਅੰਕ ਲੈ ਕੇ ਦੂਜਾ ਸਥਾਨ, ਵੀਰੇਂਦਰਪਾਲ ਕੌਰ ਪੁੱਤਰੀ ਸ: ਗੁਰਜੰਟ ਸਿੰਘ ਨੇ 781 ਅੰਕ ਲੈ ਕੇ ਤੀਜਾ ਸਥਾਨ, ਆਦੇਸ਼ ਵੀਰ ਸਿੰਘ ਪੁੱਤਰ ਸ੍ਰੀ ਗੁਰਜੰਟ ਸਿੰਘ ਨੇ 778 ਅੰਕ ਲੈ ਕੇ ਚੌਥਾ ਸਥਾਨ ਹਾਸਲ ਕੀਤਾ | ਕਾਲਜ ਦੇ ਪਿ੍ੰਸੀਪਲ ਨੇ ਟਾਪਰ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ | ਕਾਲਜ ਦੀ ਮੈਨੇਜਮੈਂਟ ਦੇ ਚੇਅਰਮੈਨ ਸ: ਲਾਭ ਸਿੰਘ ਆਹਲੂਵਾਲੀਆ ਅਤੇ ਸੈਕਟਰੀ ਸ: ਇਕਬਾਲ ਸਿੰਘ ਆਹਲੂਵਾਲੀਆ ਨੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ ਕਿ ਉਨ੍ਹਾਂ ਨੇ ਇਸ ਵਾਰ ਫਿਰ ਮੈਰਿਟ ਵਿਚ ਆ ਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ | ਉਨ੍ਹਾਂ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ ਹੈ |


ਖ਼ਬਰ ਸ਼ੇਅਰ ਕਰੋ

ਅਜੀਤਵਾਲ ਤੋਂ ਤਲਵੰਡੀ ਭਾਈ ਤੱਕ ਮੁੱਖ ਮਾਰਗ ਅਤੇ ਟਾਵਰਾਂ ਤੋਂ ਐਾਗਲ-ਪੱਤੀਆਂ ਚੋਰਾਂ ਨੇ ਕੀਤੀਆਂ ਗ਼ਾਇਬ

ਅਜੀਤਵਾਲ, 21 ਮਈ (ਸ਼ਮਸ਼ੇਰ ਸਿੰਘ ਗਾਲਿਬ)-ਸਾਡੇ ਦੇਸ਼ ਦੀ ਵੱਡੀ ਤਰਾਸਦੀ ਹੈ ਮਹਿਕਮਾ ਭਾਵੇਂ ਕੋਈ ਵੀ ਹੋਵੇ ਜਦ ਵੱਡਾ ਹਾਦਸਾ ਵਾਪਰ ਜਾਵੇ ਤਦ ਜਾਗਦੈ, ਫਿਰ ਸਰਕਾਰ ਦੋ ਚਾਰ ਅਧਿਕਾਰੀ-ਕਰਮਚਾਰੀ ਮੁਅੱਤਲ ਕਰਕੇ ਆਪਣਾ ਲੜ ਛੁਡਾਉਂਦੀ ਹੈ ਉਹ ਭਾਵੇਂ ਦੇਸ਼ ਵਿਚ ਅੱਤਵਾਦ ...

ਪੂਰੀ ਖ਼ਬਰ »

ਸਰੀਰ ਵਿਚਲੀਆਂ ਹੱਡੀਆਂ ਬਾਰੇ ਦਿੱਤੀ ਜਾਣਕਾਰੀ

ਮੋਗਾ, 21 ਮਈ (ਸੁਰਿੰਦਰਪਾਲ ਸਿੰਘ)-ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਵਿਸ਼ੇਸ਼ ਸੈਸ਼ਨ ਵਿਚ ਬੱਚਿਆਂ ਨੂੰ ਹੱਡੀਆਂ ਦੇ ਪੂਰੇ ਢਾਂਚੇ ਦੀ ਸੀਨੀਅਰ ਲੈਕਚਰਾਰ ਨਿਰਮਲ ਅਤੇ ਦੀਕਸ਼ਾ ਗੁਪਤਾ ਨੇ ਸਕਲਟਨ ਮਾਡਲ ਦੁਆਰਾ ਸਰੀਰ ਵਿਚ ਕੁੱਲ ਪਾਈਆਂ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ

ਮੋਗਾ, 21 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਕਿਰਤੀ ਕਿਸਾਨ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਇੱਥੇ ਸੂਬਾ ਕਨਵੀਨਰ ਦਤਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਕਾਰਵਾਈ ਸਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਆਗੂ ਹਰਦੇਵ ਸਿੰਘ ਸੰਧੂ ਨੇ ਦੱਸਿਆ ...

ਪੂਰੀ ਖ਼ਬਰ »

ਬਾਘਾ ਪੁਰਾਣਾ ਤੋਂ ਪਿੰਡ ਰੋਡਿਆਂ ਵਾਲੀ ਸੜਕ ਦੀ ਹਾਲਤ ਖਸਤਾ

ਬਾਘਾ ਪੁਰਾਣਾ, 21 ਮਈ (ਬਲਰਾਜ ਸਿੰਗਲਾ)-ਬੇਸ਼ੱਕ ਸਰਕਾਰ ਵਲੋਂ ਵਿਕਾਸ ਦੇ ਨਾਂਅ ਦਾ ਢੰਡੋਰਾ ਪਿੱਟਿਆ ਜਾ ਰਿਹਾ ਹੈ, ਲੋਕ ਅਤੇ ਵਿਕਾਸ ਹਿਤ ਹੋਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਸਰਕਾਰ ਦੇ ਹਵਾਈ ਬਿਆਨਾਂ ਦੇ ਉਲਟ ਜ਼ਮੀਨੀ ਹਕੀਕਤ ਕੁੱਝ ਹੋਰ ਹੀ ਹੈ | ਜਿਸ ਦੀ ਮਿਸਾਲ ...

ਪੂਰੀ ਖ਼ਬਰ »

ਗੁਰਪ੍ਰੀਤ ਸਿੰਘ ਅਤੇ ਅਮਨਦੀਪ ਗੋਇਲ ਪ੍ਰਧਾਨ ਨਿਯੁਕਤ

ਮੋਗਾ, 21 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਐਾਟੀ ਕਰੱਪਸ਼ਨ ਅਵੇਰਨੈਂਸ ਆਰਗਨਾਈਜੇਸ਼ਨ ਪੰਜਾਬ ਵਲੋਂ ਵਪਾਰੀਆਂ, ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵੱਖ-ਵੱਖ ਬਾਜ਼ਾਰਾਂ ਅਤੇ ਮਾਰਕੀਟ ਵਿਚ ਟੀਮਾਂ ਦਾ ਗਠਨ ਕੀਤਾ ਜਾ ਰਿਹਾ ਹੈ | ਇਸ ਕੜੀ ਤਹਿਤ ਅੱਜ ...

ਪੂਰੀ ਖ਼ਬਰ »

ਜਸ਼ਨਪੀ੍ਰਤ ਨੂੰ ਮੈਰੀਟੋਰੀਅਸ ਸਕੂਲ ਲਈ ਚੁਣੇ ਜਾਣ 'ਤੇ ਕੀਤਾ ਸਨਮਾਨਿਤ

ਬੱਧਨੀ ਕਲਾਂ, 21 ਮਈ (ਨਿਰਮਲਜੀਤ ਸਿੰਘ ਧਾਲੀਵਾਲ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਹੋਣਹਾਰ ਵਿਦਿਆਰਥੀ ਜਸ਼ਨਪੀ੍ਰਤ ਸਿੰਘ ਪੁੱਤਰ ਜੋਗਿੰਦਰ ਸਿੰਘ ਮੈਰੀਟੋਰੀਅਸ ਸਕੂਲ ਦੀ ਹੋਈ ਦਾਖਲਾ ਪ੍ਰੀਖਿਆ 'ਚ ਚੰਗੇ ਅੰਕ ਪ੍ਰਾਪਤ ਕਰਕੇ ਉਕਤ ਦਾਖ਼ਲੇ ਲਈ ਚੁਣਿਆ ...

ਪੂਰੀ ਖ਼ਬਰ »

ਇਲੈਕਟਰੋ ਹੋਮਿਓਪੈਥਿਕ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਪੰਜਾਬ ਦੀ ਮਹੀਨਾਵਾਰ ਮੀਟਿੰਗ

ਮੋਗਾ, 21 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਇਲੈਕਟਰੋ ਹੋਮਿਉਪੈਥੀ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਪੰਜਾਬ ਦੀ ਮਹੀਨਾਵਾਰ ਮੀਟਿੰਗ ਅੱਜ ਇੱਥੇ ਡਾ. ਮਨਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਸਟੇਜ ਸਕੱਤਰ ਦੀ ਡਿਊਟੀ ਡਾ. ਜਗਜੀਤ ਸਿੰਘ ਨੇ ਨਿਭਾਈ¢ਡਾ ਜਸਪਾਲ ...

ਪੂਰੀ ਖ਼ਬਰ »

ਦੇਸ਼ ਭਗਤ ਕਾਲਜ ਵਲੋਂ ਹੋਣਹਾਰ ਵਿਦਿਆਰਥੀਆਂ ਲਈ ਫ਼ੀਸਾਂ 'ਚ ਭਾਰੀ ਛੋਟ

ਮੋਗਾ, 21 ਮਈ (ਸੁਰਿੰਦਰਪਾਲ ਸਿੰਘ)-ਦੇਸ਼ ਭਗਤ ਕਾਲਜ ਦੇ ਡਾਇਰੈਕਟਰ ਦਵਿੰਦਰਪਾਲ ਸਿੰਘ ਅਤੇ ਡਾਇਰੈਕਟਰ ਗੌਰਵ ਗੁਪਤਾ ਨੇ ਇਹ ਐਲਾਨ ਕੀਤਾ ਕਿ ਜਿਹੜੇ ਵਿਦਿਆਰਥੀ ਬਾਰ੍ਹਵੀਂ ਜਮਾਤ ਵਿਚੋਂ ਆਪਣੇ ਸਕੂਲ ਵਿਚੋਂ ਪਹਿਲੇ ਸਥਾਨ 'ਤੇ ਆਏ ਹਨ ਅਤੇ ਜਿਹੜੇ ਵਿਦਿਆਰਥੀਆਂ ਦੇ 90 ...

ਪੂਰੀ ਖ਼ਬਰ »

ਅਜੀਤਵਾਲ ਕਾਲਜ 'ਚ ਅੱਤਵਾਦ ਵਿਰੋਧੀ ਦਿਵਸ ਮਨਾਇਆ

ਅਜੀਤਵਾਲ, 21 ਮਈ (ਹਰਦੇਵ ਸਿੰਘ ਮਾਨ)-ਲਾਲਾ ਲਾਜਪਤ ਰਾਏ ਗਰੁੱਪ ਆਫ ਕਾਲਜਿਜ਼ ਅਜੀਤਵਾਲ ਵਿਖੇ ਅੱਤਵਾਦ ਵਿਰੋਧੀ ਦਿਵਸ ਮਨਾਉਂਦਿਆਂ ਸਟਾਫ਼ ਅਤੇ ਵਿਦਿਆਰਥੀਆਂ ਨੇ ਅਹਿੰਸਾ, ਸਹਿਣਸ਼ੀਲਤਾ ਅਪਣਾਉਣ, ਹਿੰਸਾ ਅਤੇ ਅੱਤਵਾਦ ਦਾ ਡਟ ਕੇ ਮੁਕਾਬਲਾ ਕਰਨ ਦਾ ਪ੍ਰਣ ਲਿਆ | ...

ਪੂਰੀ ਖ਼ਬਰ »

ਜਗਦੀਪ ਸਿੰਘ ਜੈਮਲਵਾਲਾ ਨੇ ਵੋਟਰਾਂ ਦਾ ਧੰਨਵਾਦ ਕੀਤਾ

ਮੋਗਾ, 21 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਪੰਜਾਬ ਏਕਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਬਰਾੜ ਜੈਮਲ ਵਾਲਾ ਨੇ 'ਅਜੀਤ' ਉਪ ਦਫ਼ਤਰ ਵਿਖੇ ਪੁੱਜ ਕੇ ਗੱਲਬਾਤ ਦੌਰਾਨ ਦੱਸਿਆ ਕਿ ਪਾਰਟੀ ਦੇ ਉਮੀਦਵਾਰ ਮਾ. ਬਲਦੇਵ ਸਿੰਘ ਨੂੰ ਜਿਨ੍ਹਾਂ ਵੋਟਰਾਂ ...

ਪੂਰੀ ਖ਼ਬਰ »

ਇੰਗਲਿਸ਼ ਸਟੂਡੀਓ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਬਾਘਾ ਪੁਰਾਣਾ, 21 ਮਈ (ਬਲਰਾਜ ਸਿੰਗਲਾ)- ਸ਼ਹਿਰ ਦੀ ਕੋਟਕਪੂਰਾ ਸੜਕ 'ਤੇ ਪੈਟਰੋਲ ਪੰਪ ਦੇ ਸਾਹਮਣੇ ਸਥਿਤ ਇਲਾਕੇ ਦੀ ਨਾਮਵਰ ਸੰਸਥਾ ਇੰਗਲਿਸ਼ ਸਟੂਡੀਓ ਦੇ ਮੁਖੀ ਪੰਕਜ ਬਾਂਸਲ ਅਤੇ ਗੌਰਵ ਕਾਲੜਾ ਨੇ ਦੱਸਿਆ ਕਿ ਸੰਸਥਾ ਵਲੋਂ ਅਮਨਦੀਪ ਕੌਰ ਬਰਾੜ ਵਾਸੀ ਰੋਡੇ ਦਾ ...

ਪੂਰੀ ਖ਼ਬਰ »

ਟੀ.ਐਸ.ਯੂ. ਆਗੂ ਦੀ ਕੁੱਟਮਾਰ ਦੇ ਮਾਮਲੇ ਨੂੰ ਲੈ ਕੇ ਕੀਤੀ ਮੀਟਿੰਗ

ਨਿਹਾਲ ਸਿੰਘ ਵਾਲਾ/ਬਿਲਾਸਪੁਰ, 21 ਮਈ (ਟਿਵਾਣਾ, ਗਾਹਲਾ)-ਪਾਵਰ ਕਾਮ ਦੀ ਸਬ ਡਵੀਜ਼ਨ ਬਿਲਾਸਪੁਰ ਵਿਖੇ ਬਿਜਲੀ ਮੁਲਾਜ਼ਮਾਂ ਨੇ ਸਾਥੀ ਨਿਰਮਲ ਸਿੰਘ 'ਤੇ ਹੋਏ ਹਮਲੇ ਦੇ ਰੋਸ ਵਜੋਂ ਇਕ ਵਿਸ਼ੇਸ਼ ਮੀਟਿੰਗ ਕੀਤੀ | ਜਿਸ ਵਿਚ ਸਾਥੀ ਪਾਲ ਸਿੰਘ ਰਾਊਕੇ, ਜਸਵੰਤ ਸਿੰਘ, ਮਹਿੰਦਰ ...

ਪੂਰੀ ਖ਼ਬਰ »

ਬੈਟਰ ਫ਼ਿਊਚਰ ਮੋਗਾ ਪ੍ਰਤੀ ਵਿਦਿਆਰਥੀਆਂ 'ਚ ਉਤਸ਼ਾਹ

ਮੋਗਾ, 21 ਮਈ (ਸੁਰਿੰਦਰਪਾਲ ਸਿੰਘ)-ਸ਼ਹਿਰ ਵਿਚ ਨੇੜੇ ਬੱਸ ਅੱਡਾ ਲੁਧਿਆਣਾ ਜੀ.ਟੀ .ਰੋਡ 'ਤੇ ਸਥਿਤ ਬੈਟਰ ਫ਼ਿਊਚਰ ਆਈਲਟਸ ਅਤੇ ਇਮੀਗਰੇਸ਼ਨ ਸੰਸਥਾ ਜੋ ਕਿ ਨਾਮਵਰ ਸੰਸਥਾ ਹੈ, ਦੇ ਐਮ.ਡੀ. ਇੰਜੀਨੀਅਰ ਅਰਸ਼ਦੀਪ ਸਿੰਘ ਹਠੂਰ ਅਤੇ ਡਾਇਰੈਕਟਰ ਰਾਜਬੀਰ ਸਿੰਘ ਤੂਰ ਨੇ ...

ਪੂਰੀ ਖ਼ਬਰ »

ਪ੍ਰੋਫ਼ੈਸਰ ਰੋਹਤਾਸ਼ ਸਿੰਘ ਫੋਰ ਨਹੀਂ ਰਹੇ

ਅਬੋਹਰ, 21 ਮਈ (ਸੁਖਜਿੰਦਰ ਸਿੰਘ ਢਿੱਲੋਂ)-ਇਲਾਕੇ ਦੀ ਪ੍ਰਮੁੱਖ ਸ਼ਖ਼ਸੀਅਤ ਵਜੋਂ ਜਾਣੇ ਜਾਂਦੇ ਪ੍ਰੋਫ਼ੈਸਰ ਆਰ.ਐੱਸ. ਫੋਰ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਹਨ | ਉਹ 77 ਵਰਿ੍ਹਆਂ ਦੇ ਸਨ | ਸਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਰਜਨੀਤ ਸਿੰਘ ਫੋਰ ਦੇ ਪਿਤਾ ਤੇ ਡੀ.ਏ.ਵੀ. ...

ਪੂਰੀ ਖ਼ਬਰ »

ਜੇਕਰ ਪੁਲਿਸ ਨੇ ਦੋਸ਼ੀਆਂ ਿਖ਼ਲਾਫ਼ ਸਖ਼ਤ ਕਾਰਵਾਈ ਨਾ ਕੀਤੀ ਤਾਂ ਤਿੱਖਾ ਸੰਘਰਸ਼ ਕਰਾਂਗੇ-ਟੀ.ਐ ੱਸ.ਯੂ.

ਅਬੋਹਰ, 21 ਮਈ (ਸੁਖਜਿੰਦਰ ਸਿੰਘ ਢਿੱਲੋਂ)-ਟੀ.ਐ ੱਸ.ਯੂ. ਸਰਕਲ ਸਕੱਤਰ ਸ੍ਰੀ ਸੋਹਨ ਸਿੰਘ ਨੇ ਦੱਸਿਆ ਕਿ ਪੱਛਮੀ ਜ਼ੋਨ ਬਠਿੰਡਾ ਕਮੇਟੀ ਦੇ ਸੱਦੇ 'ਤੇ ਮੁਕਤਸਰ ਸਰਕਲ ਅਧੀਨ ਪੈਂਦੀਆਂ ਸਮੁੱਚੀਆਂ ਡਵੀਜ਼ਨਾਂ ਮਲੋਟ, ਮੁਕਤਸਰ, ਗਿੱਦੜਬਾਹਾ, ਬਾਦਲ, ਫ਼ਾਜ਼ਿਲਕਾ, ਅਬੋਹਰ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਜਲਾਲਾਬਾਦ, 21 ਮਈ (ਹਰਪ੍ਰੀਤ ਸਿੰਘ ਪਰੂਥੀ)-ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਅੱਜ ਸਵੇਰੇ 10 ਵਜੇ ਤੋਂ ਸ਼ਾਮ 1 ਵਜੇ ਤੱਕ ਸੰਪੰਨ ਹੋਇਆ | ਸਮਾਗਮ ਦੇ ਦੌਰਾਨ ...

ਪੂਰੀ ਖ਼ਬਰ »

ਭਾਕਿਯੂ ਏਕਤਾ ਸਿੱਧੂਪੁਰ ਦੀ ਮੀਟਿੰਗ 'ਚ ਕਿਸਾਨੀ ਮੰਗਾਂ ਮੰਨਣ ਦੀ ਅਪੀਲ

ਫ਼ਾਜ਼ਿਲਕਾ, 21 ਮਈ (ਦਵਿੰਦਰ ਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਜ਼ਿਲ੍ਹਾ ਫ਼ਾਜ਼ਿਲਕਾ ਦੀ ਮੀਟਿੰਗ ਸਥਾਨਕ ਮਾਰਕੀਟ ਕਮੇਟੀ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਧਾਨ ਬੁੱਧ ਰਾਮ ਬਿਸ਼ਨੋਈ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਕਿਸਾਨੀ ਮੰਗਾਂ 'ਤੇ ...

ਪੂਰੀ ਖ਼ਬਰ »

ਅਰੋੜਵੰਸ਼ ਸਭਾ ਨੇ ਬੱਚਿਆਂ ਨੂੰ ਸਟੇਸ਼ਨਰੀ ਵੰਡੀ

ਜਲਾਲਾਬਾਦ, 21 ਮਈ (ਹਰਪ੍ਰੀਤ ਸਿੰਘ ਪਰੂਥੀ)-ਸਮਾਜ ਸੇਵੀ ਸੰਸਥਾ ਅਰੋੜਵੰਸ਼ ਸਭਾ (ਰਜ਼ਿ.) ਜਲਾਲਾਬਾਦ ਵਲੋਂ ਪ੍ਰਧਾਨ ਖ਼ਰੈਤੀ ਲਾਲ ਮੋਂਗਾ ਦੀ ਪ੍ਰਧਾਨਗੀ ਹੇਠ ਪਰਸਵਾਰਥ ਸਭਾ ਦੇ ਪ੍ਰਾਇਮਰੀ ਸਕੂਲ ਦੇ ਬੱਚਿਆਂ ਨੂੰ ਸਟੇਸ਼ਨਰੀ ਦਾ ਸਾਰਾ ਸਮਾਨ ਵੰਡਿਆ ਗਿਆ | ਇਸ ਦੌਰਾਨ ...

ਪੂਰੀ ਖ਼ਬਰ »

ਸਵ: ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬਲਿਦਾਨ ਦਿਵਸ 'ਤੇ ਭਾਸ਼ਣ ਮੁਕਾਬਲੇ ਕਰਵਾਏ

ਅਬੋਹਰ, 21 ਮਈ (ਸੁਖਜਿੰਦਰ ਸਿੰਘ ਢਿੱਲੋਂ)-ਸਰਕਾਰੀ ਮਾਡਲ ਸੈਕੰਡਰੀ ਸਕੂਲ ਨਿਹਾਲ ਖੇੜਾ ਵਿਖੇ ਸਵ: ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬਲਿਦਾਨ ਦਿਵਸ 'ਤੇ ਵਿਦਿਆਰਥੀਆਂ ਦੇ ਕਵਿਤਾ-ਭਾਸ਼ਣ ਮੁਕਾਬਲੇ ਕਰਵਾਏ ਗਏ | ਸ੍ਰੀਮਤੀ ਸ਼ਿਮਤਾ ਵਲੋਂ ਵਿਚਾਰ ਪੇਸ਼ ਕੀਤੇ ਗਏ | ...

ਪੂਰੀ ਖ਼ਬਰ »

ਕਾਂਗਰਸ ਵਲੋਂ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਸ਼ਰਧਾਂਜਲੀਆਂ ਭੇਟ

ਅਬੋਹਰ, 21 ਮਈ (ਸੁਖਜਿੰਦਰ ਸਿੰਘ ਢਿੱਲੋਂ)-ਨਗਰ ਕਾਂਗਰਸ ਤੇ ਯੂਥ ਕਾਂਗਰਸ ਵਲੋਂ ਇੱਥੇ ਅੱਜ ਮਰਹੂਮ ਪ੍ਰਧਾਨ ਮੰਤਰੀ ਸ੍ਰੀ ਰਾਜੀਵ ਗਾਂਧੀ ਦੀ ਬਰਸੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ | ਇਸ ਮੌਕੇ 'ਤੇ ਸ੍ਰੀ ਮੋਹਨ ਲਾਲ ਠਠਈ ਪ੍ਰਧਾਨ ਤੇ ਪੁਨੀਤ ...

ਪੂਰੀ ਖ਼ਬਰ »

ਸਾਬਕਾ ਸਰਪੰਚ ਹਰਜਿੰਦਰ ਸਿੰਘ ਸੈਣੀ ਨੇ ਬਾਦਲ ਤੋਂ ਲਿਆ ਥਾਪੜਾ

ਮੰਡੀ ਲਾਧੂਕਾ, 21 ਮਈ (ਮਨਪ੍ਰੀਤ ਸਿੰਘ ਸੈਣੀ)-ਪਿੰਡ ਖੁੰਡਵਾਲਾ ਸੈਣੀਆ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਰਪੰਚ ਹਰਜਿੰਦਰ ਸਿੰਘ ਸੈਣੀ ਨੇ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਸੁਖਬੀਰ ਸਿੰਘ ਬਾਦਲ ...

ਪੂਰੀ ਖ਼ਬਰ »

ਘੁਬਾਇਆ - ਟਾਹਲੀ ਵਾਲਾ ਸੜਕ ਦੀ ਹਾਲਤ ਤਰਸਯੋਗ

ਮੰਡੀ ਘੁਬਾਇਆ,21 ਮਈ (ਅਮਨ ਬਵੇਜਾ)-ਪਿੰਡ ਘੁਬਾਇਆ ਤੋਂ ਟਾਹਲੀ ਵਾਲਾ ਨੂੰ ਜਾਣ ਵਾਲੀ ਸੜਕ 'ਤੇ ਪਿਛਲੇ ਲੰਮੇ ਸਮੇਂ ਤੋਂ ਪੱਥਰ ਵਿਛਾਇਆ ਹੋਇਆ ਹੈ ਜਿਸ ਨਾਲ ਅਕਸਰ ਹੀ ਛੋਟੇ ਮੋਟੇ ਹਾਦਸੇ ਵਾਪਰਦੇ ਰਹਿੰਦੇ ਹਨ ਅਤੇ ਕਈ ਰਾਹਗੀਰ ਡਿਗ ਕੇ ਸੱਟਾਂ ਖਾ ਚੁੱਕੇ ਹਨ | ਜਾਣਕਾਰੀ ...

ਪੂਰੀ ਖ਼ਬਰ »

ਬਲਾਕ ਕਾਂਗਰਸ ਨੇ ਸਵ. ਰਾਜੀਵ ਗਾਂਧੀ ਨੂੰ ਦਿੱਤੀਆਂ ਸ਼ਰਧਾਂਜਲੀਆਂ

ਫ਼ਾਜ਼ਿਲਕਾ, 21 ਮਈ (ਦਵਿੰਦਰ ਪਾਲ ਸਿੰਘ)-ਦੇਸ਼ ਦੇ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ 28ਵੇਂ ਬਲੀਦਾਨ ਦਿਵਸ ਮੌਕੇ ਉਨ੍ਹਾਂ ਨੂੰ ਸ਼ਰਧਾ ਦੇ ਫ਼ੁਲ ਭੇਂਟ ਕੀਤੇ ਗਏ | ਇਸ ਅਵਸਰ 'ਤੇ ਬਲਾਕ ਕਾਂਗਰਸ ਕਮੇਟੀ ਦੇ ਆਗੂਆਂ ਸੁਰਿੰਦਰ ਕਾਲੜਾ, ਸਤਪਾਲ ਭੁਸਰੀ, ਹਰਮਿੰਦਰ ...

ਪੂਰੀ ਖ਼ਬਰ »

ਸੰਤ ਆਸ਼ਰਮ 'ਚ ਗੁਰਮਤਿ ਸਮਾਗਮ ਕਰਵਾਇਆ

ਤਲਵੰਡੀ ਭਾਈ, 21 ਮਈ (ਕੁਲਜਿੰਦਰ ਸਿੰਘ ਗਿੱਲ)- ਗੁਰਦੁਆਰਾ ਆਸ਼ਰਮ ਸੰਤ ਬਾਬਾ ਜੰਗੀਰ ਸਿੰਘ, ਪਿੰਡ ਕੋਟ ਕਰੋੜ ਕਲਾਂ ਵਿਖੇ ਮਹੀਨਾਵਾਰ ਗੁਰਮਤਿ ਸਮਾਗਮ ਮੁੱਖ ਸੇਵਾਦਾਰ ਸੰਤ ਬਾਬਾ ਗੁਰਦੇਵ ਸਿੰਘ ਦੀ ਦੇਖ-ਰੇਖ ਕਰਵਾਇਆ ਗਿਆ | ਇਸ ਮੌਕੇ 'ਤੇ ਸ੍ਰੀ ਅਖੰਡ ਪਾਠ ਦੇ ਭੋਗ ...

ਪੂਰੀ ਖ਼ਬਰ »

ਸਕੂਲ 'ਚ ਇਨਵੈਸਟਰ ਸਮਾਰੋਹ ਕਰਵਾਇਆ

ਤਲਵੰਡੀ ਭਾਈ, 21 ਮਈ (ਕੁਲਜਿੰਦਰ ਸਿੰਘ ਗਿੱਲ)-ਸਥਾਨਕ ਐੱਸ.ਕੇ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਕਿਰਨਪ੍ਰੀਤ ਕੌਰ ਸੋਢੀ ਦੀ ਅਗਵਾਈ ਹੇਠ ਇਨਵੈਸਟਰ ਸਮਾਰੋਹ ਕਰਵਾਇਆ ਗਿਆ, ਜਿਸ ਦੌਰਾਨ ਸਕੂਲ 'ਚ ਹੋਣ ਵਾਲੀਆਂ ਗਤੀਵਿਧੀਆਂ ਲਈ ਵਿਦਿਆਰਥੀਆਂ ਦੀ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਦਾ ਨਤੀਜਾ ਰਿਹਾ ਸੌ ਫ਼ੀਸਦੀ

ਫ਼ਿਰੋਜ਼ਪੁਰ, 21 ਮਈ (ਜਸਵਿੰਦਰ ਸਿੰਘ ਸੰਧੂ)- ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਫ਼ਿਰੋਜ਼ਪੁਰ ਦੇ ਜੀ. ਐਨ. ਐਮ ਤੀਜੇ ਸਾਲ ਦਾ ਨਤੀਜਾ ਸੌ ਫ਼ੀਸਦੀ ਰਿਹਾ | ਕਾਲਜ ਦੇ ਡਾਇਰੈਕਟਰ ਧਰਮਪਾਲ ਬਾਂਸਲ ਨੇ ਦੱਸਿਆ ਕਿ ਜੀ.ਐਨ.ਐਮ ਤੀਜੇ ਸਾਲ ਦੀਆਂ ਲੜਕੀਆਂ ਨੇ ਫਿਰ ਬਾਜ਼ੀ ...

ਪੂਰੀ ਖ਼ਬਰ »

ਲੋਕਾਂ ਨੂੰ ਡੇਂਗੂ ਦੀ ਬਿਮਾਰੀ ਸਬੰਧੀ ਜਾਣਕਾਰੀ ਦਿੱਤੀ

ਜ਼ੀਰਾ, 21 ਮਈ (ਮਨਜੀਤ ਸਿੰਘ ਢਿੱਲੋਂ)- ਸਿਵਲ ਸਰਜਨ ਡਾ: ਰਜਿੰਦਰ ਕੁਮਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਦੇ ਮੁਲਾਜ਼ਮਾਂ ਵਲੋਂ ਸਬ-ਸੈਂਟਰ ਖੋਸਾ ਦਲ ਸਿੰਘ ਵਿਖੇ ਇਕ ਜਾਗਰੂਕਤਾ ਕੈਂਪ ਲਗਾ ਕੇ ਡੇਂਗੂ ਬਿਮਾਰੀ ਤੋਂ ਬਚਣ, ਕਾਰਨ ਅਤੇ ਲੱਛਣਾਂ ਸਬੰਧੀ ...

ਪੂਰੀ ਖ਼ਬਰ »

ਨਿਰਮਲ ਪ੍ਰੀਤ ਕੌਰ ਦੇ ਪਰਿਵਾਰ ਵੱਲੋਂ ਧਰਨਾ ਮੁਲਤਵੀ

ਮੰਡੀ ਅਰਨੀਵਾਲਾ, 21 ਮਈ (ਸੰਧੂ) ਸਥਾਨਕ ਮੰਡੀ ਵਾਸੀ ਗੰ੍ਰਥੀ ਸਿੰਘ ਭਾਈ ਅੰਮਿ੍ਤ ਸਿੰਘ ਦੇ ਪਰਿਵਾਰ , ਰਿਸ਼ਤੇਦਾਰਾਂ ਅਤੇ ਹੋਰ ਸਹਿਯੋਗੀ ਜਥੇਬੰਦੀਆਂ ਵੱਲੋਂ ਉਨ੍ਹਾਂ ਦੀ ਸਪੁੱਤਰੀ ਨਿਰਮਲ ਪ੍ਰੀਤ ਕੌਰ ਦੇ ਕਥਿਤ ਦੋਸ਼ੀਆਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਅੱਜ ...

ਪੂਰੀ ਖ਼ਬਰ »

ਚੁਬਾਰੇ ਵਾਲੀ ਗੀਤ ਦੀ ਸ਼ੂਟਿੰਗ ਹੋਈ ਸੰਪੰਨ

ਜਲਾਲਾਬਾਦ, 21 ਮਈ (ਪਰੂਥੀ ) - ਪੰਜਾਬੀ ਲੋਕ ਗਾਇਕ ਪਾਰਸ ਮੰਨੀ ਦੇ ਗੀਤ ਚੁਬਾਰੇ ਵਾਲੀ ਦੀ ਸ਼ੂਟਿੰਗ ਪਿੰਡ ਹੇਰਾ ਵਾਲਾ ਵਿਖੇ ਕੀਤੀ ਗਈ | ਗੀਤ ਦੇ ਨਿਰਦੇਸ਼ਕ ਅਮਰਜੀਤ ਖੁਰਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਗੀਤ ਨੂੰ ਦੀਪਾ ਹੇਰਾ ਵਾਲਾ ਵੱਲੋਂ ਕਲਮਬੰਦ ਕੀਤਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX