ਬਾਘਾ ਪੁਰਾਣਾ, 21 ਮਈ (ਬਲਰਾਜ ਸਿੰਗਲਾ)-ਅੱਜ ਪੇਂਡੂ ਮਜ਼ਦੂਰ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵਲੋਂ 70 ਸਾਲਾ ਬਜ਼ੁਰਗ ਛੋਟੂ ਸਿੰਘ ਵਾਸੀ ਸਮਾਲਸਰ ਅਤੇ ਔਰਤਾਂ ਦੀ ਕੁੱਟਮਾਰ ਕਰਕੇ ਵਾਲਾਂ ਤੋਂ ਫੜ੍ਹ ਕੇ ਖਿੱਚ-ਧੂਹ ਕਰਨ ਅਤੇ ਜਾਤੀ ਸੂਚਕ ਸ਼ਬਦ ਬੋਲਣ ਵਾਲੇ ਸਮਾਲਸਰ ਦੇ ...
ਮੋਗਾ, 21 ਮਈ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਮੋਗਾ ਸੰਦੀਪ ਹੰਸ ਨੇ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.) ਮੋਗਾ ਦੇ 200 ਮੀਟਰ ਦੇ ਘੇਰੇ ਵਿਚ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ...
ਮੋਗਾ, 21 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵਲੋਂ ਭਾਰਤ ਦੇ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬਲੀਦਾਨ ਦੀ 28ਵੀਂ ਵਰ੍ਹੇਗੰਢ ਨੂੰ ਅੱਤਵਾਦ ਵਿਰੋਧੀ ਦਿਵਸ ਵਜੋਂ ਮਨਾਇਆ ਗਿਆ | ਇਸ ਸਬੰਧ ਵਿਚ ਅੱਜ ਇੱਥੇ ਜ਼ਿਲ੍ਹਾ ...
ਨਿਹਾਲ ਸਿੰਘ ਵਾਲਾ, 21 ਮਈ (ਪਲਵਿੰਦਰ ਸਿੰਘ ਟਿਵਾਣਾ)-ਨਿਹਾਲ ਸਿੰਘ ਜੱਸਲ ਮੈਮੋਰੀਅਲ ਵੈੱਲਫੇਅਰ ਫਾਊਾਡੇਸ਼ਨ ਮੰਡੀ ਨਿਹਾਲ ਸਿੰਘ ਵਾਲਾ ਵਲੋਂ ਜੱਸਲ ਹਸਪਤਾਲ ਪੁਰਾਣੀ ਦਾਣਾ ਮੰਡੀ ਵਿਖੇ ਮਰੀਜਾਂ ਦੀਆਂ ਵੱਖ ਵੱਖ ਬਿਮਾਰੀਆਂ ਦੇ ਇਲਾਜ ਲਈ ਇਕ ਅਕਿਊਥਰੈਪੀ ਕੈਂਪ ...
ਮੋਗਾ, 21 ਮਈ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਅੱਜ ਸਿਵਲ ਹਸਪਤਾਲ ਮੋਗਾ ਵਿਖੇ ਐਸ.ਐਮ.ਓ. ਡਾ. ਰਾਜੇਸ਼ ਅੱਤਰੀ ਦੀ ਅਗਵਾਈ ਵਿਚ ਸਮੂਹ ਡਾਕਟਰਾਂ ਅਤੇ ਸਮੁੱਚੇ ਸਟਾਫ਼ ਨੇ ਅੱਤਵਾਦ ਵਿਰੋਧੀ ਦਿਵਸ ਮਨਾਇਆ | ਇਸ ਮੌਕੇ 'ਤੇ ਅੱਤਵਾਦ ਵਿਰੁੱਧ ਲੜਨ ਦੀ ਕਸਮ ਵੀ ਖਾਧੀ ਗਈ | ...
ਕੋਟ ਈਸੇ ਖਾਂ, 21 ਮਈ (ਨਿਰਮਲ ਸਿੰਘ ਕਾਲੜਾ)-ਸਿਹਤ ਵਿਭਾਗ ਅਤੇ ਸਿਵਲ ਸਰਜਨ ਮੋਗਾ ਡਾ. ਜਸਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਬਲਾਕ ਦੀ ਰਾਸ਼ਟਰੀ ਬਾਲ ਸੁਰੱਖਿਆ ਟੀਮ ਵਲੋਂ ਆਪਣੀਆਂ ...
ਫਤਹਿਗੜ੍ਹ ਪੰਜਤੂਰ, 21 ਮਈ (ਜਸਵਿੰਦਰ ਸਿੰਘ)-ਇਲਾਕੇ ਦੀ ਨਾਮਵਰ ਸੰਸਥਾ ਬਾਬਾ ਈਸ਼ਰ ਸਿੰਘ ਨਾਨਕਸਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੰਦਰ ਮੁਹਾਰ ਵਿਖੇ ਪਿ੍ੰਸੀਪਲ ਦਰਸ਼ਨ ਸਿੰਘ ਦੀ ਅਗਵਾਈ ਹੇਠ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ ਜਿਸ ਵਿਚ ਛੇਵੀਂ ...
ਮੋਗਾ, 21 ਮਈ (ਸ਼ਿੰਦਰ ਸਿੰਘ ਭੁਪਾਲ)-ਮੱਖਣ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਬੁਰਜ ਦੁੱਨਾ ਦੀ ਸ਼ਿਕਾਇਤ ਦੇ ਆਧਾਰ 'ਤੇ ਥਾਣਾ ਬੱਧਨੀ ਕਲਾਂ ਵਿਖੇ ਜਸਪ੍ਰੀਤ ਕੌਰ ਪੁੱਤਰੀ ਗੁਰਮੀਤ ਸਿੰਘ, ਗੁਰਮੀਤ ਸਿੰਘ ਅਤੇ ਬਲਜੀਤ ਕੌਰ ਪਤਨੀ ਗੁਰਮੀਤ ਸਿੰਘ ਵਾਸੀ ਬੱਧਨੀ ...
ਮੋਗਾ, 21 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਸਾਬਕਾ ਮੰਤਰੀ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀ. ਮੀਤ ਪ੍ਰਧਾਨ ਜਥੇ. ਤੋਤਾ ਸਿੰਘ ਦੀ ਸਿਫ਼ਾਰਿਸ਼ 'ਤੇ ਹਲਕਾ ਧਰਮਕੋਟ ...
ਮੋਗਾ, 21 ਮਈ (ਗੁਰਤੇਜ ਸਿੰਘ)-ਬੀਤੇ ਦਿਨ ਇਕ ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ 'ਤੇ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ਮਾਹਣਾ ਸਿੰਘ (50 ਸਾਲ) ਪੁੱਤਰ ਲਾਲ ਸਿੰਘ ਵਾਸੀ ਸਾਧਾਂਵਾਲੀ ਬਸਤੀ ਜੋ ਕਿ ਆਪਣੇ ਸਾਈਕਲ 'ਤੇ ਸਵਾਰ ਹੋ ਕੇ ਕੋਟਕਪੂਰਾ ...
ਕੋਟ ਈਸੇ ਖਾਂ, 21 ਮਈ (ਯਸ਼ਪਾਲ ਗੁਲਾਟੀ)-ਇਸ ਮਹਿੰਗਾਈ, ਮੁਕਾਬਲੇ ਅਤੇ ਆਧੁਨਿਕ ਸਮੇਂ ਦੌਰਾਨ ਜਿਹੜੇ ਕਿਸਾਨ ਖੇਤੀ ਵਿਭਾਗਾਂ, ਮਾਹਿਰਾਂ ਦੀ ਰਾਏ ਮੁਤਾਬਿਕ ਘੱਟ ਖਰਚੇ, ਨਵੀਆਂ ਤਕਨੀਕਾਂ ਮੁਤਾਬਿਕ ਖੇਤੀ ਕਰਦੇ ਹਨ, ਜਿੱਥੇ ਉਨ੍ਹਾਂ ਦੀ ਆਮਦਨ ਵਿਚ ਵਾਧਾ ਹੁੰਦਾ ਹੈ, ...
ਮੋਗਾ, 21 ਮਈ (ਸ਼ਿੰਦਰ ਸਿੰਘ ਭੁਪਾਲ)-ਮਾਲਵਾ ਦੀ ਪ੍ਰਸਿੱਧ ਸੰਸਥਾ ਰਣੀਆ ਇੰਟਰਪ੍ਰਾਈਜ਼ਜ਼ ਨੇੜਲੇ ਪੁਰਾਣੀ ਕਚਹਿਰੀ (ਲਾਟਰੀ ਬਾਜ਼ਾਰ) ਮੋਗਾ ਨੇ ਬਲਵਿੰਦਰ ਸਿੰਘ ਵਾਸੀ ਤੋਸਾ, ਤਹਿਸੀਲ ਰਾਏਕੋਟ (ਮੋਗਾ) ਦਾ ਨਿਊਜ਼ੀਲੈਂਡ ਵਿਜ਼ਟਰ ਵੀਜ਼ਾ ਅਤੇ ਕੁਲਵੰਤ ਸਿੰਘ ...
ਫਤਹਿਗੜ੍ਹ ਪੰਜਤੂਰ, 21 ਮਈ (ਜਸਵਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਨਿਧੜਕ ਆਗੂ ਤੇ ਸਾਬਕਾ ਸਰਕਲ ਪ੍ਰਧਾਨ ਜੋਗਿੰਦਰ ਸਿੰਘ ਸੰਧੂ ਮੁੰਡੀ ਜਮਾਲ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਫਤਹਿਗੜ੍ਹ ਪੰਜਤੂਰ ਨੂੰ ਉਨ੍ਹਾਂ ਦੀਆਂ ਬੇਦਾਗ਼ ਸੇਵਾਵਾਂ ਦੇ ਬਦਲੇ ਪਾਰਟੀ ...
ਮੋਗਾ, 21 ਮਈ (ਰਾਜੇਸ਼ ਕੋਛੜ)-ਦੇਵੀ ਦਾਸ ਕੇਵਲ ਕ੍ਰਿਸ਼ਨ ਚੈਰੀਟੇਬਲ ਟਰੱਸਟ ਵਲੋਂ 42ਵਾਂ ਮਾਂਗਲਿਕ ਮਹਾਂ ਸਤਿਸੰਗ ਕਰਵਾਇਆ ਗਿਆ | ਇਸ ਮੌਕੇ ਧਰਮ ਅਚਾਰਿਆ ਸੁਨੀਲ ਕੁਮਾਰ ਸ਼ਾਸਤਰੀ ਨੇ ਰਾਮ ਕਥਾ ਸੁਣਾਉਂਦੇ ਹੋਏ ਕਿਹਾ ਕਿ ਜਦ ਮਨੁੱਖ ਦਾ ਦਿਲ ਹਮਦਰਦੀ ਨਾਲ ਭਰਿਆ ਹੋਵੇ ...
ਮੋਗਾ, 21 ਮਈ (ਸੁਰਿੰਦਰਪਾਲ ਸਿੰਘ)-ਲੋਕ ਸਾਹਿਤ ਅਕਾਡਮੀ ਮੋਗਾ (ਰਜਿ.) ਵਲੋਂ ਸੁਤੰਤਰਤਾ ਸੰਗਰਾਮੀ ਭਵਨ ਮੋਗਾ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਗੁਰਮੇਲ ਬੀਰੋਕੇ (ਸਰੀ) ਦੀ ਵਾਰਤਕ ਪੁਸਤਕ 'ਬਾਤਾਂ ਸੜਕ ਦੀਆਾ' ਲੋਕ ਅਰਪਣ ਕੀਤੀ ਗਈ ¢ ਪੁਸਤਕ ਲੋਕ ਅਰਪਣ ਕਰਨ ਦੀ ਰਸਮ ...
ਮੋਗਾ, 21 ਮਈ (ਸੁਰਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ 'ਚ ਅੱਤਵਾਦ ਵਿਰੋਧੀ ਦਿਵਸ ਦੇ ਸਬੰਧ ਵਿਚ ਵਿਸ਼ੇਸ਼ ਪ੍ਰਾਰਥਨਾ ਸਭਾ ਕੀਤੀ ਗਈ | ਇਸ ਮੌਕੇ ਵਿਦਿਆਰਥੀਆਂ ਨੂੰ ਇਸ ਦਿਵਸ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ | ਸਕੂਲ ਦੇ ਅੰਗਰੇਜ਼ੀ ਵਿਭਾਗ ਦੇ ...
ਮੋਗਾ, 21 ਮਈ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਉੱਘੀ ਆਈਲਟਸ ਐਾਡ ਇਮੀਗਰੇਸ਼ਨ ਸੰਸਥਾ ਮੋਹਨ ਐਜੂਕੇਅਰ ਵਲੋਂ ਜਸਪਾਲ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਮੋਗਾ ਦਾ ਕੈਨੇਡਾ ਦੇ ਸੈਨੇਰਾ ਕਾਲਜ ਦੇ ਮਈ ਇਨਟੇਕ ਦਾ ਵੀਜ਼ਾ ਲਗਵਾਇਆ ਗਿਆ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ...
ਕਿਸ਼ਨਪੁਰਾ ਕਲਾਂ, 21 ਮਈ (ਅਮੋਲਕ ਸਿੰਘ ਕਲਸੀ)-ਬਲੌਜ਼ਮ ਕਾਨਵੈਂਟ ਸਕੂਲ ਸਿਧਵਾਂ ਬੇਟ ਰੋਡ, ਵਿਖੇ 'ਐਨਵੈਸਚਰ ਸੈਰਾਮਨੀ' ਮਨਾਈ ਗਈ | ਜਿਸ ਵਿਚ ਹੈੱਡ ਬੁਆਏ ਹਰਬਹਾਦੁਰ ਸਿੰਘ ਅਤੇ ਹੈੱਡ ਗਰਲ ਲਵਪ੍ਰੀਤ ਕੌਰ ਗਿੱਲ ਚੁਣੇ ਗਏ | ਸਕੂਲ ਵਿਚ ਚੱਲ ਰਹੇ ਚਾਰ ਹਾਊਸਾਂ ਵਿਚੋਂ ...
ਕੋਟ ਈਸੇ ਖਾਂ, 21 ਮਈ (ਨਿਰਮਲ ਸਿੰਘ ਕਾਲੜਾ)-ਸਿਹਤ ਵਿਭਾਗ ਅਤੇ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੇ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਾਜੇਸ਼ ਕੁਮਾਰ ਦੀ ਅਗਵਾਈ ਹੇਠ ਸੀ.ਐਸ.ਸੀ. ਕੋਟ ਈਸੇ ਖਾਂ ਦੇ ਸਮੂਹ ਕਰਮਚਾਰੀਆਂ ਨੇ ਅੱਤਵਾਦ ਵਿਰੋਧੀ ਅਤੇ ਅਹਿੰਸਾ ...
ਕਿਸ਼ਨਪੁਰਾ ਕਲਾਂ, 21 ਮਈ (ਪਰਮਿੰਦਰ ਸਿੰਘ ਗਿੱਲ)-ਮਹਾਨ ਤਪੱਸਵੀ ਧੰਨ ਧੰਨ ਬਾਬਾ ਤਪੀਆ ਦੀ ਬਰਸੀ ਮੁੱਖ ਸੇਵਾਦਾਰ ਸੰਤ ਬਾਬਾ ਅਮਰਜੀਤ ਸਿੰਘ ਦੀ ਸਰਪ੍ਰਸਤੀ ਹੇਠ ਪਿੰਡ ਦਾਤਾ ਦੇ ਗੁਰਦੁਆਰਾ ਬਾਬਾ ਤਪੀਆ ਜੀ ਵਿਖੇ ਗਰਾਮ ਪੰਚਾਇਤ, ਧੰਨ ਧੰਨ ਬਾਬਾ ਕਾਲਾ ਮਹਿਰ ਜੀ ਯੂਥ ...
ਕੋਟ ਈਸੇ ਖਾਂ, 21 ਮਈ (ਨਿਰਮਲ ਸਿੰਘ ਕਾਲੜਾ)-ਸਾਬਕਾ ਚੇਅਰਮੈਨ ਵਿਜੇ ਕੁਮਾਰ ਧੀਰ ਅਤੇ ਸੰਜੀਵ ਕੁਮਾਰ ਮਲਹੋਤਰਾ, ਸੁਨੀਲ ਕੁਮਾਰ ਮਲਹੋਤਰਾ ਦੇ ਪਿਤਾ ਪਰੇਮ ਕੁਮਾਰ ਮਲਹੋਤਰਾ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕਰਨ ਲਈ ਅਸ਼ੋਕ ਕੁਮਾਰ ਕਪੂਰ ਸੈਸ਼ਨ ਜੱਜ ਮਾਨਸਾ, ਇਕਬਾਲ ...
ਮੋਗਾ, 21 ਮਈ (ਜਸਪਾਲ ਸਿੰਘ ਬੱਬੀ)-ਖੱਤਰੀ ਭਵਨ ਮੋਗਾ ਵਿਖੇ ਖੱਤਰੀ ਸਭਾ ਮੋਗਾ ਦੀ ਮੀਟਿੰਗ ਪ੍ਰਧਾਨ ਐਡਵੋਕੇਟ ਵਿਜੇ ਧੀਰ ਦੀ ਅਗਵਾਈ ਹੇਠ ਹੋਈ | ਇਸ ਮੌਕੇ ਸਮਾਜ ਸੇਵੀ ਬਨਾਰਸੀ ਦਾਸ ਕੱਕੜ ਨੂੰ ਖੱਤਰੀ ਗੌਰਵ ਐਵਾਰਡ ਨਾਲ ਸਨਮਾਨਿਤ ਕੀਤਾ | ਇਸ ਮੌਕੇ ਪ੍ਰਧਾਨ ਐਡਵੋਕੇਟ ...
ਕਿਸ਼ਨਪੁਰਾ ਕਲਾਂ, 21 ਮਈ (ਅਮੋਲਕ ਸਿੰਘ ਕਲਸੀ)-ਉਦਾਸੀਨ ਪ੍ਰਾਚੀਨ ਡੇਰਾ ਬਾਬਾ ਸ੍ਰੀ ਚੰਦ ਜੀ ਦੇ ਮੁੱਖ ਸੇਵਾਦਾਰ ਮਹੰਤ ਬਲਵਿੰਦਰ ਦਾਸ ਬਾਲੀ ਕਿਸ਼ਨਪੁਰਾ ਕਲਾਂ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋਂ ਕਿ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਮਹੰਤ ਮਹਿੰਦਰ ਦਾਸ ਦਾ ...
ਕੋਟ ਈਸੇ ਖਾਂ, 21 ਮਈ (ਗੁਰਮੀਤ ਸਿੰਘ ਖਾਲਸਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਮਾਰਕੀਟ ਕਮੇਟੀ ਕੋਟ ਈਸੇ ਖਾਂ ਦੇ ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਦਾਤੇਵਾਲ ਨੂੰ ਸੂਬੇ ਦਾ ਮੀਤ ਪ੍ਰਧਾਨ ਨਿਯੁਕਤ ਕਰਨ 'ਤੇ ਵਰਕਰਾਂ ਵਿਚ ਖੁਸ਼ੀ ਦੀ ...
ਨਿਹਾਲ ਸਿੰਘ ਵਾਲਾ, 21 ਮਈ (ਟਿਵਾਣਾ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਕਾਦੀਆਂ ਦੀ ਇਕ ਅਹਿਮ ਮੀਟਿੰਗ ਇੱਥੇ ਬਲਾਕ ਪ੍ਰਧਾਨ ਸੁਖਮੰਦਰ ਸਿੰਘ ਧੂੜਕੋਟ ਦੀ ਪ੍ਰਧਾਨਗੀ ਹੇਠ ਹੋਈ ਜਿਸ ਦੀ ਕਾਰਵਾਈ ਬਲਾਕ ਜਨਰਲ ਸਕੱਤਰ ਬਲਵੀਰ ਸਿੰਘ ਭਾਗੀਕੇ ਨੇ ਚਲਾਈ | ਇਸ ਮੀਟਿੰਗ ਵਿਚ ...
ਨਿਹਾਲ ਸਿੰਘ ਵਾਲਾ, 21 ਮਈ (ਪਲਵਿੰਦਰ ਸਿੰਘ ਟਿਵਾਣਾ)-ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਨੇ ਸਮੁੱਚੇ ਜ਼ਿਲੇ੍ਹ ਦੇ ਕਾਂਗਰਸੀ ਆਗੂਆਂ, ਵਰਕਰਾਂ ਅਤੇ ਵੋਟਰਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਕਾਂਗਰਸ ...
ਮੋਗਾ, 21 ਮਈ (ਜਸਪਾਲ ਸਿੰਘ ਬੱਬੀ)-ਦੀ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਮੋਗਾ ਵਿਖੇ ਨਰਸਰੀ, ਐਲ.ਕੇ.ਜੀ ਅਤੇ ਯੂ.ਕੇ.ਜੀ ਦੇ ਵਿਦਿਆਰਥੀਆਂ ਦੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ | ਵਿਦਿਆਰਥੀਆਂ ਨੇ ਆਪਣੇ ਪਾਠਕ੍ਰਮ ਵਾਲੀਆਂ ਕਵਿਤਾਵਾਂ ਦਾ ਪਾਠ ਕੀਤਾ | ਇਨ੍ਹਾਂ ...
ਬਾਘਾ ਪੁਰਾਣਾ, 21 ਮਈ (ਬਲਰਾਜ ਸਿੰਗਲਾ)-ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਚਾਰ-ਚੁਫੇਰੇ ਖਾਲੀ ਥਾਵਾਂ 'ਤੇ ਨਹਿਰਾਂ, ਡਰੇਨਾਂ ਅਤੇ ਸੜਕਾਂ ਦੇ ਕਿਨਾਰਿਆਂ 'ਤੇ ਉੱਗੇ ਹੋਏ ਸੁੱਖੇ ਨੂੰ ਤੁਰੰਤ ਖ਼ਤਮ ਕੀਤਾ ਜਾਵੇ ਕਿਉਂ ਕਿ ਇਹ ਸੁੱਖਾ ਹੀ ਅਸਲ ਵਿਚ ...
ਬਾਘਾ ਪੁਰਾਣਾ, 21 ਮਈ (ਬਲਰਾਜ ਸਿੰਗਲਾ)-ਸ਼੍ਰੀ ਕਨ੍ਹਈਆ ਜੀ ਮਿੱਤਰ ਮੰਡਲ ਵਲੋਂ ਖਾਟੂ ਵਾਲੇ ਸ਼ਾਮ ਬਾਬਾ ਦਾ ਵਿਸ਼ਾਲ ਜਗਰਾਤਾ 25 ਮਈ ਦਿਨ ਸਨਿਚਰਵਾਰ ਨੂੰ ਨਿਹਾਲ ਸਿੰਘ ਵਾਲਾ ਰੋਡ ਸਥਿਤ ਸੁਭਾਸ਼ ਦਾਣਾ ਮੰਡੀ ਵਿਖੇ ਕਰਵਾਇਆ ਜਾ ਰਿਹਾ ਹੈ | ਮੰਡਲ ਦੇ ਪ੍ਰਧਾਨ ਮੋਹਿਤ ...
ਨਿਹਾਲ ਸਿੰਘ ਵਾਲਾ, 21 ਮਈ (ਟਿਵਾਣਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੁਪਰੀਮ ਕਾਨਵੈਂਟ ਸਕੂਲ ਰਾਮਾਂ ਰੋਡ ਬਿਲਾਸਪੁਰ ਵਿਖੇ ਅੱਜ ਅੱਤਵਾਦ ਵਿਰੋਧੀ ਦਿਵਸ ਮੌਕੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ¢ ਇਸ ਮੌਕੇ ਸਕੂਲ ਦੇ ਪ੍ਰਧਾਨ ਚਰਨ ਸਿੰਘ, ਚੇਅਰਮੈਨ ਯੋਗਿੰਦਰ ...
ਮੋਗਾ, 21 ਮਈ (ਸ਼ਿੰਦਰ ਸਿੰਘ ਭੁਪਾਲ)-ਜਸਵੀਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਲੰਢੇਕੇ ਜੋ ਨਗਰ ਨਿਗਮ ਮੋਗਾ ਵਿਖੇ ਬਤੌਰ ਪੰਪ ਅਪਰੇਟਰ ਕੰਮ ਕਰਦਾ ਹੈ, ਦਾ ਬਜਾਜ ਚੇਤਕ ਸਕੂਟਰ ਨੰਬਰ ਪੀ.ਬੀ. 29 ਡੀ. 7289 ਉਸ ਸਮੇਂ ਚੋਰੀ ਹੋ ਗਿਆ ਜਦੋਂ ਉਹ ਅੱਜ ਬੇਅੰਤ ਨਗਰ ਮੋਗਾ ਦੇ ਬੀਬੀ ...
ਮੋਗਾ, 21 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਮੋਗਾ ਵਲੋਂ ਪਿੰਡ ਵਰ੍ਹੇ ਵਿਖੇ ਉਮੀਦ ਸੁਸਾਇਟੀ ਦੇ ਸਹਿਯੋਗ ਨਾਲ ਅੱਤਵਾਦ ਵਿਰੋਧੀ ਦਿਵਸ ਮਨਾਇਆ ਗਿਆ | ਇਸ ਮੌਕੇ ਆਏ ਪਤਵੰਤਿਆਂ ਅਤੇ ਕਲੱਬ ਮੈਂਬਰਾਂ ਨੇ ਸਹੁੰ ...
ਨਿਹਾਲ ਸਿੰਘ ਵਾਲਾ, 21 ਮਈ (ਪਲਵਿੰਦਰ ਸਿੰਘ ਟਿਵਾਣਾ)-ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਦੇ ਸਮੁੱਚੇ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦਾ ਸਾਥ ਦੇਣ ਵਾਲੇ ਹਲਕੇ ਦੇ ਸਮੁੱਚੇ ...
ਕੋਟ ਈਸੇ ਖਾਂ, 21 ਮਈ (ਗੁਰਮੀਤ ਸਿੰਘ ਖਾਲਸਾ)-ਬਹੁਜਨ ਕ੍ਰਾਂਤੀ ਮੋਰਚਾ ਕੋਟ ਈਸੇ ਖਾਂ ਇਕਾਈ ਵਲੋਂ ਸਥਾਨਕ ਸ਼ਹਿਰ ਦੇ ਮੇਨ ਚੌਕ ਵਿਚ ਇਕੱਤਰ ਹੋ ਕੇ ਲੋਕ ਸਭਾ ਹਲਕਾ ਫ਼ਰੀਦਕੋਟ ਦੇ ਇੰਚਾਰਜ ਦਰਸ਼ਨ ਸਿੰਘ ਡਗਰੂ ਦੀ ਅਗਵਾਈ ਹੇਠ ਸੰਵਿਧਾਨ ਦੀਆਂ ਕੁਝ ਧਾਰਾਵਾਂ ਦੀਆਂ ...
ਮੋਗਾ, 21 ਮਈ (ਰਾਜੇਸ਼ ਕੋਛੜ)-ਸਿੱਧ ਸ੍ਰੀ ਬਾਲਾ ਜੀ ਮੰਦਰ ਪੁਰਾਣੀ ਦਾਣਾ ਮੰਡੀ ਮੋਗਾ ਵਿਖੇ ਸੰਕੀਰਤਨ ਦਾ ਆਯੋਜਨ ਕੀਤਾ ਗਿਆ | ਸ਼ੁਰੂਆਤ ਵਿਚ ਮੈਂਬਰਾਂ ਨੇ ਪੰਡਿਤ ਦਯਾ ਕਿ੍ਸ਼ਨ ਦੀ ਅਗਵਾਈ ਵਿਚ ਗਣਪਤੀ ਪੂਜਨ, ਨਵ ਗ੍ਰਹਿ ਅਤੇ ਕਲਸ਼ ਪੂਜਨ ਕੀਤਾ | ਇਸ ਦੌਰਾਨ ਸ਼ਨੀ ...
ਮੋਗਾ, 21 (ਅ.ਬ)-ਮੋਗਾ-ਫ਼ਿਰੋਜ਼ਪੁਰ ਜੀ.ਟੀ.ਰੋਡ ਉੱਤੇ ਸਥਿਤ ਆਈ.ਬੀ.ਟੀ. ਟਚ ਸਕਾਈ ਮੋਗਾ ਦੀ ਵਿਦਿਆਰਥਣ ਹਰਜੋਤ ਕੌਰ ਨੇ ਓਵਰਆਲ 54 ਨੰਬਰ ਪ੍ਰਾਪਤ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਨਿਰਦੇਸ਼ਕ ਲਵ ਗੋਇਲ ਨੇ ਵਿਦਿਆਰਥਣ ਨੂੰ ਵਧਾਈ ਦਿੰਦੇ ਹੋਏ ਦੱਸਿਆ ਕਿ ਹਰਜੋਤ ਕੌਰ ...
ਅਬੋਹਰ, 21 ਮਈ (ਸੁਖਜਿੰਦਰ ਸਿੰਘ ਢਿੱਲੋਂ)-ਹੋਮਿਓਪੈਥਿਕ ਮੈਡੀਕਲ ਕਾਲਜ ਅਬੋਹਰ ਦੇ ਵਿਦਿਆਰਥੀਆਂ ਨੇ ਗੁਰੂ ਰਵਿਦਾਸ ਆਯੁਰਵੈਦਿਕ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ.ਐਚ.ਐਮ.ਐੱਸ. ਦੇ ਤੀਜੇ ਸਾਲ ਦੇ ਨਤੀਜੇ ਸ਼ਾਨਦਾਰ ਰਹੇ ਹਨ | ਕਾਲਜ ਦੇ ਵਿਦਿਆਰਥੀਆਂ ਨੇ ...
ਅਜੀਤਵਾਲ, 21 ਮਈ (ਸ਼ਮਸ਼ੇਰ ਸਿੰਘ ਗਾਲਿਬ)-ਸਾਡੇ ਦੇਸ਼ ਦੀ ਵੱਡੀ ਤਰਾਸਦੀ ਹੈ ਮਹਿਕਮਾ ਭਾਵੇਂ ਕੋਈ ਵੀ ਹੋਵੇ ਜਦ ਵੱਡਾ ਹਾਦਸਾ ਵਾਪਰ ਜਾਵੇ ਤਦ ਜਾਗਦੈ, ਫਿਰ ਸਰਕਾਰ ਦੋ ਚਾਰ ਅਧਿਕਾਰੀ-ਕਰਮਚਾਰੀ ਮੁਅੱਤਲ ਕਰਕੇ ਆਪਣਾ ਲੜ ਛੁਡਾਉਂਦੀ ਹੈ ਉਹ ਭਾਵੇਂ ਦੇਸ਼ ਵਿਚ ਅੱਤਵਾਦ ਘਟਨਾ ਹੋਵੇ, ਰੇਲਵੇ ਮਹਿਕਮਾ ਹੋਵੇ ਜਾਂ ਬਿਜਲੀ | ਮੋਗਾ ਜ਼ਿਲ੍ਹੇ ਵਿਚ ਬਣ ਰਿਹਾ ਚਾਰ ਮਾਰਗੀ ਰਸਤਾ ਪਿਛਲੇ ਸਾਲਾਂ ਤੋਂ ਹਾਦਸਿਆਂ ਦਾ ਕਾਰਨ ਬਣਿਆ ਹੋਇਆ ਹੈ, ਉੱਥੇ ਹੁਣ ਬਿਜਲੀ ਬੋਰਡ ਦੇ ਦੋਨੇਂ ਪਾਸੇ ਅਜੀਤਵਾਲ ਤੋਂ ਤਲਵੰਡੀ ਭਾਈ ਤੱਕ ਲੱਗੇ ਬਿਜਲੀ ਦੇ ਟਾਵਰਾਂ ਦੇ ਐਾਗਲ-ਪੱਤੀਆਂ ਚੋਰੀ ਹੋਣ ਕਾਰਨ ਕਦੇ ਵੀ ਵੱਡਾ ਹਾਦਸਾ ਵਾਪਰ ਸਕਦਾ ਹੈ | ਪਿਛਲੇ ਕਈ ਮਹੀਨਿਆਂ ਤੋਂ ਕਈ ਟਾਵਰ ਬਿਨਾਂ ਪੱਤੀਆਂ-ਐਾਗਲਾਂ ਤੋਂ ਖੜ੍ਹੇ ਹਨ, ਕਦੇ ਵੀ ਹਨ੍ਹੇਰੀ ਕਾਰਨ 11 ਕੇ.ਵੀ. ਦੀਆਂ ਜਗ੍ਹਾ-ਜਗ੍ਹਾ ਲੰਘਦੀਆਂ ਦੋਨੋਂ ਪਾਸੇ ਲਾਈਨਾਂ ਖ਼ਤਰਾ ਬਣ ਸਕਦੀਆਂ ਹਨ | ਚੋਰਾਂ ਨੇ ਬੜੀ ਮੁਸਤੈਦੀ ਨਾਲ ਟਾਵਰਾਂ ਦੀਆਂ ਸਪੋਰਟ ਐਾਗਲਾਂ ਉਤਾਰ ਲਈਆਂ ਹਨ, ਢਾਂਚੇ ਇਕੱਲੇ ਘੋਨੇ-ਮੋਨੇ ਹੀ ਖੜ੍ਹੇ ਹਨ | ਮੁੱਖ ਮਾਰਗ ਫ਼ਿਰੋਜ਼ਪੁਰ-ਲੁਧਿਆਣਾ ਤੇ ਅਜੀਤਵਾਲ-ਕਿਲੀ ਚਾਹਲਾਂ ਨਜ਼ਦੀਕ ਮਟਵਾਣੀ ਤੋਂ ਮਹਿਣਾ ਵਿਚਕਾਰ ਮੋਗਾ ਤੋਂ ਤਲਵੰਡੀ ਭਾਈ ਤੱਕ ਡਗਰੂ ਅਤੇ ਤਲਵੰਡੀ ਭਾਈ, ਸਬ-ਡਵੀਜ਼ਨਾਂ ਦੇ ਦਰਜਨਾਂ ਟਾਵਰਾਂ ਤੋਂ ਪੱਤੀਆਂ ਦਾ ਲਹਿਣਾ ਜਾਰੀ ਹੈ | ਮਹਿਕਮਾ ਬਿਜਲੀ ਬੋਰਡ ਸਬ-ਡਿਵੀਜ਼ਨਾਂ ਅਜੀਤਵਾਲ, ਨੱਥੂਵਾਲਾ ਜਦੀਦ, ਮੋਗਾ, ਡਗਰੂ, ਤਲਵੰਡੀ ਭਾਈ ਦੇ ਐਸ.ਡੀ.ਓਜ ਨੇ ਥਾਣਿਆਂ ਵਿਚ ਚੋਰੀ ਦੀਆਂ ਸ਼ਿਕਾਇਤਾਂ ਤਾਂ ਦਰਜ ਕਰਵਾ ਦਿੱਤੀਆਂ, ਨਾ ਪੁਲਿਸ ਨੇ ਕਈ ਮਹਿਕਮਿਆਂ ਤੋਂ ਕੋਈ ਟਾਵਰ ਚੋਰ ਫੜਿਆ ਅਤੇ ਨਾ ਹੀ ਮਹਿਕਮੇ ਨੇ ਐਾਗਲ-ਪੱਤੀਆਂ ਲਗਵਾਈਆਂ | ਦਫ਼ਤਰਾਂ ਮੁਤਾਬਿਕ ਐਸਟੀਮੇਟ ਬਣਾ ਕੇ ਮਹਿਕਮਿਆਂ ਨੂੰ ਭੇਜ ਦਿੱਤੇ ਗਏ ਪਰ ਪਰਨਾਲਾ ਉੱਥੇ ਦਾ ਉੱਥੇ ਹੀ ਹੈ | ਇਸ ਸਬੰਧੀ ਜਦ ਐਕਸੀਅਨ ਕੁਲਦੀਪ ਸਿੰਘ ਧੰਜੂ ਅਤੇ ਦਮਨਜੀਤ ਸਿੰਘ ਤੂਰ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਜਲਦੀ ਇਨ੍ਹਾਂ ਟਾਵਰਾਂ ਦੀ ਮੁਰੰਮਤ ਕਰਵਾਈ ਜਾਵੇਗੀ | ਉਨ੍ਹਾਂ ਮੰਨਿਆ ਕੇ ਸ਼ਾਤਰ ਚੋਰਾਂ ਨੇ ਬੜੀ ਚਲਾਕੀ ਨਾਲ ਟਾਵਰਾਂ ਤੋਂ ਪੱਤੀਆਂ ਲਾਹੀਆਂ | ਇਸ ਸਬੰਧੀ ਮੁੱਖ ਮਾਰਗ ਬਣਾਉਣ ਵਾਲੀ ਕੰਪਨੀ ਦੇ ਅਧਿਕਾਰੀ ਸੰਜੀਵ ਮਿਸ਼ਰਾ ਨੇ ਕਿਹਾ ਕਿ ਇਸ ਦੀ ਜ਼ਿੰਮੇਵਾਰੀ ਬਿਜਲੀ ਬੋਰਡ ਦੀ ਮੁਕੰਮਲ ਤੌਰ 'ਤੇ ਹੈ | ਜੇਕਰ ਬਿਜਲੀ ਦੀਆਂ ਵੱਡੀਆਂ ਲਾਈਨਾਂ ਕਰਕੇ ਕੋਈ ਘਟਨਾ ਵਾਪਰਦੀ ਹੈ ਤਾਂ ਸਬੰਧਿਤ ਬਿਜਲੀ ਬੋਰਡ ਜ਼ਿੰਮੇਵਾਰ ਹੋਵੇਗਾ |
ਮੋਗਾ, 21 ਮਈ (ਸੁਰਿੰਦਰਪਾਲ ਸਿੰਘ)-ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਵਿਸ਼ੇਸ਼ ਸੈਸ਼ਨ ਵਿਚ ਬੱਚਿਆਂ ਨੂੰ ਹੱਡੀਆਂ ਦੇ ਪੂਰੇ ਢਾਂਚੇ ਦੀ ਸੀਨੀਅਰ ਲੈਕਚਰਾਰ ਨਿਰਮਲ ਅਤੇ ਦੀਕਸ਼ਾ ਗੁਪਤਾ ਨੇ ਸਕਲਟਨ ਮਾਡਲ ਦੁਆਰਾ ਸਰੀਰ ਵਿਚ ਕੁੱਲ ਪਾਈਆਂ ...
ਮੋਗਾ, 21 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਕਿਰਤੀ ਕਿਸਾਨ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਇੱਥੇ ਸੂਬਾ ਕਨਵੀਨਰ ਦਤਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਕਾਰਵਾਈ ਸਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਆਗੂ ਹਰਦੇਵ ਸਿੰਘ ਸੰਧੂ ਨੇ ਦੱਸਿਆ ...
ਬਾਘਾ ਪੁਰਾਣਾ, 21 ਮਈ (ਬਲਰਾਜ ਸਿੰਗਲਾ)-ਬੇਸ਼ੱਕ ਸਰਕਾਰ ਵਲੋਂ ਵਿਕਾਸ ਦੇ ਨਾਂਅ ਦਾ ਢੰਡੋਰਾ ਪਿੱਟਿਆ ਜਾ ਰਿਹਾ ਹੈ, ਲੋਕ ਅਤੇ ਵਿਕਾਸ ਹਿਤ ਹੋਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਸਰਕਾਰ ਦੇ ਹਵਾਈ ਬਿਆਨਾਂ ਦੇ ਉਲਟ ਜ਼ਮੀਨੀ ਹਕੀਕਤ ਕੁੱਝ ਹੋਰ ਹੀ ਹੈ | ਜਿਸ ਦੀ ਮਿਸਾਲ ...
ਮੋਗਾ, 21 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਐਾਟੀ ਕਰੱਪਸ਼ਨ ਅਵੇਰਨੈਂਸ ਆਰਗਨਾਈਜੇਸ਼ਨ ਪੰਜਾਬ ਵਲੋਂ ਵਪਾਰੀਆਂ, ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵੱਖ-ਵੱਖ ਬਾਜ਼ਾਰਾਂ ਅਤੇ ਮਾਰਕੀਟ ਵਿਚ ਟੀਮਾਂ ਦਾ ਗਠਨ ਕੀਤਾ ਜਾ ਰਿਹਾ ਹੈ | ਇਸ ਕੜੀ ਤਹਿਤ ਅੱਜ ...
ਬੱਧਨੀ ਕਲਾਂ, 21 ਮਈ (ਨਿਰਮਲਜੀਤ ਸਿੰਘ ਧਾਲੀਵਾਲ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਹੋਣਹਾਰ ਵਿਦਿਆਰਥੀ ਜਸ਼ਨਪੀ੍ਰਤ ਸਿੰਘ ਪੁੱਤਰ ਜੋਗਿੰਦਰ ਸਿੰਘ ਮੈਰੀਟੋਰੀਅਸ ਸਕੂਲ ਦੀ ਹੋਈ ਦਾਖਲਾ ਪ੍ਰੀਖਿਆ 'ਚ ਚੰਗੇ ਅੰਕ ਪ੍ਰਾਪਤ ਕਰਕੇ ਉਕਤ ਦਾਖ਼ਲੇ ਲਈ ਚੁਣਿਆ ...
ਮੋਗਾ, 21 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਇਲੈਕਟਰੋ ਹੋਮਿਉਪੈਥੀ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਪੰਜਾਬ ਦੀ ਮਹੀਨਾਵਾਰ ਮੀਟਿੰਗ ਅੱਜ ਇੱਥੇ ਡਾ. ਮਨਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਸਟੇਜ ਸਕੱਤਰ ਦੀ ਡਿਊਟੀ ਡਾ. ਜਗਜੀਤ ਸਿੰਘ ਨੇ ਨਿਭਾਈ¢ਡਾ ਜਸਪਾਲ ...
ਮੋਗਾ, 21 ਮਈ (ਸੁਰਿੰਦਰਪਾਲ ਸਿੰਘ)-ਦੇਸ਼ ਭਗਤ ਕਾਲਜ ਦੇ ਡਾਇਰੈਕਟਰ ਦਵਿੰਦਰਪਾਲ ਸਿੰਘ ਅਤੇ ਡਾਇਰੈਕਟਰ ਗੌਰਵ ਗੁਪਤਾ ਨੇ ਇਹ ਐਲਾਨ ਕੀਤਾ ਕਿ ਜਿਹੜੇ ਵਿਦਿਆਰਥੀ ਬਾਰ੍ਹਵੀਂ ਜਮਾਤ ਵਿਚੋਂ ਆਪਣੇ ਸਕੂਲ ਵਿਚੋਂ ਪਹਿਲੇ ਸਥਾਨ 'ਤੇ ਆਏ ਹਨ ਅਤੇ ਜਿਹੜੇ ਵਿਦਿਆਰਥੀਆਂ ਦੇ 90 ...
ਅਜੀਤਵਾਲ, 21 ਮਈ (ਹਰਦੇਵ ਸਿੰਘ ਮਾਨ)-ਲਾਲਾ ਲਾਜਪਤ ਰਾਏ ਗਰੁੱਪ ਆਫ ਕਾਲਜਿਜ਼ ਅਜੀਤਵਾਲ ਵਿਖੇ ਅੱਤਵਾਦ ਵਿਰੋਧੀ ਦਿਵਸ ਮਨਾਉਂਦਿਆਂ ਸਟਾਫ਼ ਅਤੇ ਵਿਦਿਆਰਥੀਆਂ ਨੇ ਅਹਿੰਸਾ, ਸਹਿਣਸ਼ੀਲਤਾ ਅਪਣਾਉਣ, ਹਿੰਸਾ ਅਤੇ ਅੱਤਵਾਦ ਦਾ ਡਟ ਕੇ ਮੁਕਾਬਲਾ ਕਰਨ ਦਾ ਪ੍ਰਣ ਲਿਆ | ...
ਮੋਗਾ, 21 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਪੰਜਾਬ ਏਕਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਬਰਾੜ ਜੈਮਲ ਵਾਲਾ ਨੇ 'ਅਜੀਤ' ਉਪ ਦਫ਼ਤਰ ਵਿਖੇ ਪੁੱਜ ਕੇ ਗੱਲਬਾਤ ਦੌਰਾਨ ਦੱਸਿਆ ਕਿ ਪਾਰਟੀ ਦੇ ਉਮੀਦਵਾਰ ਮਾ. ਬਲਦੇਵ ਸਿੰਘ ਨੂੰ ਜਿਨ੍ਹਾਂ ਵੋਟਰਾਂ ...
ਬਾਘਾ ਪੁਰਾਣਾ, 21 ਮਈ (ਬਲਰਾਜ ਸਿੰਗਲਾ)- ਸ਼ਹਿਰ ਦੀ ਕੋਟਕਪੂਰਾ ਸੜਕ 'ਤੇ ਪੈਟਰੋਲ ਪੰਪ ਦੇ ਸਾਹਮਣੇ ਸਥਿਤ ਇਲਾਕੇ ਦੀ ਨਾਮਵਰ ਸੰਸਥਾ ਇੰਗਲਿਸ਼ ਸਟੂਡੀਓ ਦੇ ਮੁਖੀ ਪੰਕਜ ਬਾਂਸਲ ਅਤੇ ਗੌਰਵ ਕਾਲੜਾ ਨੇ ਦੱਸਿਆ ਕਿ ਸੰਸਥਾ ਵਲੋਂ ਅਮਨਦੀਪ ਕੌਰ ਬਰਾੜ ਵਾਸੀ ਰੋਡੇ ਦਾ ...
ਨਿਹਾਲ ਸਿੰਘ ਵਾਲਾ/ਬਿਲਾਸਪੁਰ, 21 ਮਈ (ਟਿਵਾਣਾ, ਗਾਹਲਾ)-ਪਾਵਰ ਕਾਮ ਦੀ ਸਬ ਡਵੀਜ਼ਨ ਬਿਲਾਸਪੁਰ ਵਿਖੇ ਬਿਜਲੀ ਮੁਲਾਜ਼ਮਾਂ ਨੇ ਸਾਥੀ ਨਿਰਮਲ ਸਿੰਘ 'ਤੇ ਹੋਏ ਹਮਲੇ ਦੇ ਰੋਸ ਵਜੋਂ ਇਕ ਵਿਸ਼ੇਸ਼ ਮੀਟਿੰਗ ਕੀਤੀ | ਜਿਸ ਵਿਚ ਸਾਥੀ ਪਾਲ ਸਿੰਘ ਰਾਊਕੇ, ਜਸਵੰਤ ਸਿੰਘ, ਮਹਿੰਦਰ ...
ਮੋਗਾ, 21 ਮਈ (ਸੁਰਿੰਦਰਪਾਲ ਸਿੰਘ)-ਸ਼ਹਿਰ ਵਿਚ ਨੇੜੇ ਬੱਸ ਅੱਡਾ ਲੁਧਿਆਣਾ ਜੀ.ਟੀ .ਰੋਡ 'ਤੇ ਸਥਿਤ ਬੈਟਰ ਫ਼ਿਊਚਰ ਆਈਲਟਸ ਅਤੇ ਇਮੀਗਰੇਸ਼ਨ ਸੰਸਥਾ ਜੋ ਕਿ ਨਾਮਵਰ ਸੰਸਥਾ ਹੈ, ਦੇ ਐਮ.ਡੀ. ਇੰਜੀਨੀਅਰ ਅਰਸ਼ਦੀਪ ਸਿੰਘ ਹਠੂਰ ਅਤੇ ਡਾਇਰੈਕਟਰ ਰਾਜਬੀਰ ਸਿੰਘ ਤੂਰ ਨੇ ...
ਅਬੋਹਰ, 21 ਮਈ (ਸੁਖਜਿੰਦਰ ਸਿੰਘ ਢਿੱਲੋਂ)-ਇਲਾਕੇ ਦੀ ਪ੍ਰਮੁੱਖ ਸ਼ਖ਼ਸੀਅਤ ਵਜੋਂ ਜਾਣੇ ਜਾਂਦੇ ਪ੍ਰੋਫ਼ੈਸਰ ਆਰ.ਐੱਸ. ਫੋਰ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਹਨ | ਉਹ 77 ਵਰਿ੍ਹਆਂ ਦੇ ਸਨ | ਸਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਰਜਨੀਤ ਸਿੰਘ ਫੋਰ ਦੇ ਪਿਤਾ ਤੇ ਡੀ.ਏ.ਵੀ. ...
ਅਬੋਹਰ, 21 ਮਈ (ਸੁਖਜਿੰਦਰ ਸਿੰਘ ਢਿੱਲੋਂ)-ਟੀ.ਐ ੱਸ.ਯੂ. ਸਰਕਲ ਸਕੱਤਰ ਸ੍ਰੀ ਸੋਹਨ ਸਿੰਘ ਨੇ ਦੱਸਿਆ ਕਿ ਪੱਛਮੀ ਜ਼ੋਨ ਬਠਿੰਡਾ ਕਮੇਟੀ ਦੇ ਸੱਦੇ 'ਤੇ ਮੁਕਤਸਰ ਸਰਕਲ ਅਧੀਨ ਪੈਂਦੀਆਂ ਸਮੁੱਚੀਆਂ ਡਵੀਜ਼ਨਾਂ ਮਲੋਟ, ਮੁਕਤਸਰ, ਗਿੱਦੜਬਾਹਾ, ਬਾਦਲ, ਫ਼ਾਜ਼ਿਲਕਾ, ਅਬੋਹਰ ...
ਜਲਾਲਾਬਾਦ, 21 ਮਈ (ਹਰਪ੍ਰੀਤ ਸਿੰਘ ਪਰੂਥੀ)-ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਅੱਜ ਸਵੇਰੇ 10 ਵਜੇ ਤੋਂ ਸ਼ਾਮ 1 ਵਜੇ ਤੱਕ ਸੰਪੰਨ ਹੋਇਆ | ਸਮਾਗਮ ਦੇ ਦੌਰਾਨ ...
ਫ਼ਾਜ਼ਿਲਕਾ, 21 ਮਈ (ਦਵਿੰਦਰ ਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਜ਼ਿਲ੍ਹਾ ਫ਼ਾਜ਼ਿਲਕਾ ਦੀ ਮੀਟਿੰਗ ਸਥਾਨਕ ਮਾਰਕੀਟ ਕਮੇਟੀ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਧਾਨ ਬੁੱਧ ਰਾਮ ਬਿਸ਼ਨੋਈ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਕਿਸਾਨੀ ਮੰਗਾਂ 'ਤੇ ...
ਜਲਾਲਾਬਾਦ, 21 ਮਈ (ਹਰਪ੍ਰੀਤ ਸਿੰਘ ਪਰੂਥੀ)-ਸਮਾਜ ਸੇਵੀ ਸੰਸਥਾ ਅਰੋੜਵੰਸ਼ ਸਭਾ (ਰਜ਼ਿ.) ਜਲਾਲਾਬਾਦ ਵਲੋਂ ਪ੍ਰਧਾਨ ਖ਼ਰੈਤੀ ਲਾਲ ਮੋਂਗਾ ਦੀ ਪ੍ਰਧਾਨਗੀ ਹੇਠ ਪਰਸਵਾਰਥ ਸਭਾ ਦੇ ਪ੍ਰਾਇਮਰੀ ਸਕੂਲ ਦੇ ਬੱਚਿਆਂ ਨੂੰ ਸਟੇਸ਼ਨਰੀ ਦਾ ਸਾਰਾ ਸਮਾਨ ਵੰਡਿਆ ਗਿਆ | ਇਸ ਦੌਰਾਨ ...
ਅਬੋਹਰ, 21 ਮਈ (ਸੁਖਜਿੰਦਰ ਸਿੰਘ ਢਿੱਲੋਂ)-ਸਰਕਾਰੀ ਮਾਡਲ ਸੈਕੰਡਰੀ ਸਕੂਲ ਨਿਹਾਲ ਖੇੜਾ ਵਿਖੇ ਸਵ: ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬਲਿਦਾਨ ਦਿਵਸ 'ਤੇ ਵਿਦਿਆਰਥੀਆਂ ਦੇ ਕਵਿਤਾ-ਭਾਸ਼ਣ ਮੁਕਾਬਲੇ ਕਰਵਾਏ ਗਏ | ਸ੍ਰੀਮਤੀ ਸ਼ਿਮਤਾ ਵਲੋਂ ਵਿਚਾਰ ਪੇਸ਼ ਕੀਤੇ ਗਏ | ...
ਅਬੋਹਰ, 21 ਮਈ (ਸੁਖਜਿੰਦਰ ਸਿੰਘ ਢਿੱਲੋਂ)-ਨਗਰ ਕਾਂਗਰਸ ਤੇ ਯੂਥ ਕਾਂਗਰਸ ਵਲੋਂ ਇੱਥੇ ਅੱਜ ਮਰਹੂਮ ਪ੍ਰਧਾਨ ਮੰਤਰੀ ਸ੍ਰੀ ਰਾਜੀਵ ਗਾਂਧੀ ਦੀ ਬਰਸੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ | ਇਸ ਮੌਕੇ 'ਤੇ ਸ੍ਰੀ ਮੋਹਨ ਲਾਲ ਠਠਈ ਪ੍ਰਧਾਨ ਤੇ ਪੁਨੀਤ ...
ਮੰਡੀ ਲਾਧੂਕਾ, 21 ਮਈ (ਮਨਪ੍ਰੀਤ ਸਿੰਘ ਸੈਣੀ)-ਪਿੰਡ ਖੁੰਡਵਾਲਾ ਸੈਣੀਆ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਰਪੰਚ ਹਰਜਿੰਦਰ ਸਿੰਘ ਸੈਣੀ ਨੇ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਸੁਖਬੀਰ ਸਿੰਘ ਬਾਦਲ ...
ਮੰਡੀ ਘੁਬਾਇਆ,21 ਮਈ (ਅਮਨ ਬਵੇਜਾ)-ਪਿੰਡ ਘੁਬਾਇਆ ਤੋਂ ਟਾਹਲੀ ਵਾਲਾ ਨੂੰ ਜਾਣ ਵਾਲੀ ਸੜਕ 'ਤੇ ਪਿਛਲੇ ਲੰਮੇ ਸਮੇਂ ਤੋਂ ਪੱਥਰ ਵਿਛਾਇਆ ਹੋਇਆ ਹੈ ਜਿਸ ਨਾਲ ਅਕਸਰ ਹੀ ਛੋਟੇ ਮੋਟੇ ਹਾਦਸੇ ਵਾਪਰਦੇ ਰਹਿੰਦੇ ਹਨ ਅਤੇ ਕਈ ਰਾਹਗੀਰ ਡਿਗ ਕੇ ਸੱਟਾਂ ਖਾ ਚੁੱਕੇ ਹਨ | ਜਾਣਕਾਰੀ ...
ਫ਼ਾਜ਼ਿਲਕਾ, 21 ਮਈ (ਦਵਿੰਦਰ ਪਾਲ ਸਿੰਘ)-ਦੇਸ਼ ਦੇ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ 28ਵੇਂ ਬਲੀਦਾਨ ਦਿਵਸ ਮੌਕੇ ਉਨ੍ਹਾਂ ਨੂੰ ਸ਼ਰਧਾ ਦੇ ਫ਼ੁਲ ਭੇਂਟ ਕੀਤੇ ਗਏ | ਇਸ ਅਵਸਰ 'ਤੇ ਬਲਾਕ ਕਾਂਗਰਸ ਕਮੇਟੀ ਦੇ ਆਗੂਆਂ ਸੁਰਿੰਦਰ ਕਾਲੜਾ, ਸਤਪਾਲ ਭੁਸਰੀ, ਹਰਮਿੰਦਰ ...
ਤਲਵੰਡੀ ਭਾਈ, 21 ਮਈ (ਕੁਲਜਿੰਦਰ ਸਿੰਘ ਗਿੱਲ)- ਗੁਰਦੁਆਰਾ ਆਸ਼ਰਮ ਸੰਤ ਬਾਬਾ ਜੰਗੀਰ ਸਿੰਘ, ਪਿੰਡ ਕੋਟ ਕਰੋੜ ਕਲਾਂ ਵਿਖੇ ਮਹੀਨਾਵਾਰ ਗੁਰਮਤਿ ਸਮਾਗਮ ਮੁੱਖ ਸੇਵਾਦਾਰ ਸੰਤ ਬਾਬਾ ਗੁਰਦੇਵ ਸਿੰਘ ਦੀ ਦੇਖ-ਰੇਖ ਕਰਵਾਇਆ ਗਿਆ | ਇਸ ਮੌਕੇ 'ਤੇ ਸ੍ਰੀ ਅਖੰਡ ਪਾਠ ਦੇ ਭੋਗ ...
ਤਲਵੰਡੀ ਭਾਈ, 21 ਮਈ (ਕੁਲਜਿੰਦਰ ਸਿੰਘ ਗਿੱਲ)-ਸਥਾਨਕ ਐੱਸ.ਕੇ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਕਿਰਨਪ੍ਰੀਤ ਕੌਰ ਸੋਢੀ ਦੀ ਅਗਵਾਈ ਹੇਠ ਇਨਵੈਸਟਰ ਸਮਾਰੋਹ ਕਰਵਾਇਆ ਗਿਆ, ਜਿਸ ਦੌਰਾਨ ਸਕੂਲ 'ਚ ਹੋਣ ਵਾਲੀਆਂ ਗਤੀਵਿਧੀਆਂ ਲਈ ਵਿਦਿਆਰਥੀਆਂ ਦੀ ...
ਫ਼ਿਰੋਜ਼ਪੁਰ, 21 ਮਈ (ਜਸਵਿੰਦਰ ਸਿੰਘ ਸੰਧੂ)- ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਫ਼ਿਰੋਜ਼ਪੁਰ ਦੇ ਜੀ. ਐਨ. ਐਮ ਤੀਜੇ ਸਾਲ ਦਾ ਨਤੀਜਾ ਸੌ ਫ਼ੀਸਦੀ ਰਿਹਾ | ਕਾਲਜ ਦੇ ਡਾਇਰੈਕਟਰ ਧਰਮਪਾਲ ਬਾਂਸਲ ਨੇ ਦੱਸਿਆ ਕਿ ਜੀ.ਐਨ.ਐਮ ਤੀਜੇ ਸਾਲ ਦੀਆਂ ਲੜਕੀਆਂ ਨੇ ਫਿਰ ਬਾਜ਼ੀ ...
ਜ਼ੀਰਾ, 21 ਮਈ (ਮਨਜੀਤ ਸਿੰਘ ਢਿੱਲੋਂ)- ਸਿਵਲ ਸਰਜਨ ਡਾ: ਰਜਿੰਦਰ ਕੁਮਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਦੇ ਮੁਲਾਜ਼ਮਾਂ ਵਲੋਂ ਸਬ-ਸੈਂਟਰ ਖੋਸਾ ਦਲ ਸਿੰਘ ਵਿਖੇ ਇਕ ਜਾਗਰੂਕਤਾ ਕੈਂਪ ਲਗਾ ਕੇ ਡੇਂਗੂ ਬਿਮਾਰੀ ਤੋਂ ਬਚਣ, ਕਾਰਨ ਅਤੇ ਲੱਛਣਾਂ ਸਬੰਧੀ ...
ਮੰਡੀ ਅਰਨੀਵਾਲਾ, 21 ਮਈ (ਸੰਧੂ) ਸਥਾਨਕ ਮੰਡੀ ਵਾਸੀ ਗੰ੍ਰਥੀ ਸਿੰਘ ਭਾਈ ਅੰਮਿ੍ਤ ਸਿੰਘ ਦੇ ਪਰਿਵਾਰ , ਰਿਸ਼ਤੇਦਾਰਾਂ ਅਤੇ ਹੋਰ ਸਹਿਯੋਗੀ ਜਥੇਬੰਦੀਆਂ ਵੱਲੋਂ ਉਨ੍ਹਾਂ ਦੀ ਸਪੁੱਤਰੀ ਨਿਰਮਲ ਪ੍ਰੀਤ ਕੌਰ ਦੇ ਕਥਿਤ ਦੋਸ਼ੀਆਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਅੱਜ ...
ਜਲਾਲਾਬਾਦ, 21 ਮਈ (ਪਰੂਥੀ ) - ਪੰਜਾਬੀ ਲੋਕ ਗਾਇਕ ਪਾਰਸ ਮੰਨੀ ਦੇ ਗੀਤ ਚੁਬਾਰੇ ਵਾਲੀ ਦੀ ਸ਼ੂਟਿੰਗ ਪਿੰਡ ਹੇਰਾ ਵਾਲਾ ਵਿਖੇ ਕੀਤੀ ਗਈ | ਗੀਤ ਦੇ ਨਿਰਦੇਸ਼ਕ ਅਮਰਜੀਤ ਖੁਰਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਗੀਤ ਨੂੰ ਦੀਪਾ ਹੇਰਾ ਵਾਲਾ ਵੱਲੋਂ ਕਲਮਬੰਦ ਕੀਤਾ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX