ਤਾਜਾ ਖ਼ਬਰਾਂ


ਸ਼ਿਵ ਸੈਨਾ ਦੀਆਂ ਮੰਗਾਂ ਸਾਨੂੰ ਮਨਜ਼ੂਰ ਨਹੀਂ - ਅਮਿਤ ਸ਼ਾਹ
. . .  5 minutes ago
ਨਵੀਂ ਦਿੱਲੀ, 13 ਅਕਤੂਬਰ - ਸ਼ਿਵ ਸੈਨਾ ਨਾਲ ਮਹਾਰਾਸ਼ਟਰ 'ਚ ਗੱਠਜੋੜ ਟੁੱਟਣ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਤੇ ਉਨ੍ਹਾਂ ਨੇ ਮਹਾਰਾਸ਼ਟਰ ਵਿਧਾਨ...
ਅਕਤੂਬਰ ਮਹੀਨੇ 'ਚ 4.62 ਫ਼ੀਸਦੀ 'ਤੇ ਹੈ ਪਰਚੂਨ ਮਹਿੰਗਾਈ
. . .  16 minutes ago
ਨਵੀਂ ਦਿੱਲੀ, 13 ਅਕਤੂਬਰ - ਭਾਰਤ ਸਰਕਾਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਅਕਤੂਬਰ ਮਹੀਨੇ 'ਚ ਪਰਚੂਨ ਮਹਿੰਗਾਈ ਦਰ 4.62 ਫ਼ੀਸਦੀ...
ਸਕੂਲਾਂ 'ਚ ਕੰਮ ਕਰ ਰਹੇ ਅਧਿਆਪਕਾਂ ਤੇ ਕਰਮਚਾਰੀਆਂ ਉੱਪਰ ਪੱਤਰਕਾਰੀ ਕਰਨ ਤੇ ਰੋਕ
. . .  24 minutes ago
ਐੱਸ. ਏ. ਐੱਸ. ਨਗਰ,੧੩ ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਪੰਜਾਬ ਵੱਲੋਂ ਕਿਸੇ ਅਧਿਕਾਰੀ ਤੋਂ ਪ੍ਰਵਾਨਗੀ ਲੈ ਕੇ ਪੱਤਰਕਾਰੀ ਕਰ ਰਹੇ ਸਰਕਾਰੀ ਸਕੂਲਾਂ ਦੇ ਕਈ ਅਧਿਆਪਕਾਂ ਤੇ ਕਰਮਚਾਰੀਆਂ ਉੱਪਰ ਪ੍ਰਕਾਸ਼ਨ ਜਾਂ ਇਲੈੱਕਟ੍ਰਾਨਿਕ ਮੀਡੀਆ ਦੇ ਸੰਪਾਦਨ ਜਾਂ...
ਕਿਸਾਨ ਆਗੂ ਨੂੰ ਆਇਆ ਧਮਕੀ ਭਰਿਆ ਪੱਤਰ
. . .  54 minutes ago
ਬਠਿੰਡਾ, 13 ਨਵੰਬਰ (ਨਾਇਬ ਸਿੱਧੂ) - ਜ਼ਿਲ੍ਹੇ ਦੇ ਇੱਕ ਕਿਸਾਨ ਆਗੂ ਨੂੰ ਧਮਕੀ ਭਰਿਆ ਪੱਤਰ ਮਿਲਿਆ ਹੈ, ਜਿਸ ਵਿਚ ਧਮਕੀ ਦਿੱਤੀ ਗਈ ਹੈ ਕਿ ਉਹ ਕਿਸਾਨਾਂ ਪੱਖੀ ਸਰਗਰਮੀਆਂ ਬੰਦ...
ਸ਼ੱਕੀ ਹਾਲਾਤ 'ਚ ਵਿਅਕਤੀ ਦੀ ਮੌਤ
. . .  about 1 hour ago
ਗੁਰੂਹਰਸਹਾਏ, 13 ਨਵੰਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਪਿੰਡੀ 'ਚ ਅੱਜ ਇੱਕ 34 ਸਾਲਾ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਜੇ. ਐੱਨ. ਯੂ. : ਵਿਦਿਆਰਥੀਆਂ ਦੇ ਵਿਰੋਧ-ਪ੍ਰਦਰਸ਼ਨ ਅੱਗੇ ਝੁਕੀ ਸਰਕਾਰ, ਘੱਟ ਕੀਤੀ ਵਧੀ ਹੋਈ ਫ਼ੀਸ
. . .  about 1 hour ago
ਨਵੀਂ ਦਿੱਲੀ, 13 ਨਵੰਬਰ- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) 'ਚ ਵਿਦਿਆਰਥੀਆਂ ਦੇ ਵਿਰੋਧ-ਪ੍ਰਦਰਸ਼ਨ ਦੇ ਅੱਗੇ ਸਰਕਾਰ ਨੂੰ ਝੁਕਣਾ ਪਿਆ ਹੈ। ਯੂਨੀਵਰਸਿਟੀ ਪ੍ਰਸ਼ਾਸਨ ਨੇ ਅਖੀਰ ਫ਼ੀਸ 'ਚ ਵਾਧੇ ਦੇ ਫ਼ੈਸਲੇ ਨੂੰ...
ਪ੍ਰਿੰਸ ਚਾਰਲਸ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 13 ਨਵੰਬਰ- ਭਾਰਤ ਦੇ ਦੌਰੇ 'ਤੇ ਆਏ ਪ੍ਰਿੰਸ ਆਫ਼ ਵੇਲਜ਼-ਪ੍ਰਿੰਸ ਚਾਰਲਸ ਨੇ ਅੱਜ ਰਾਸ਼ਟਰਪਤੀ ਰਾਮਨਾਥ...
ਜਗਰਾਉਂ 'ਚ ਬੈਂਕ ਦਾ ਏ. ਟੀ. ਐੱਮ. ਪੁੱਟ ਕੇ ਲਿਜਾਣ ਵਾਲੇ ਗਿਰੋਹ ਦੇ ਤਿੰਨ ਮੈਂਬਰ ਕਾਬੂ
. . .  about 2 hours ago
ਲੁਧਿਆਣਾ, 13 ਨਵੰਬਰ (ਰੁਪੇਸ਼ ਕੁਮਾਰ)- ਲੁਧਿਆਣਾ ਪੁਲਿਸ ਨੇ ਬੀਤੇ ਦਿਨੀਂ ਜਗਰਾਉਂ ਦੇ ਥਾਣਾ ਸੁਧਾਰ ਖੇਤਰ 'ਚ ਸਟੇਟ ਬੈਂਕ ਆਫ਼ ਇੰਡੀਆ ਦੇ ਏ. ਟੀ. ਐੱਮ. ਨੂੰ ਪੁੱਟ ਕੇ ਲਿਜਾਣ ਵਾਲੇ ਇੱਕ ਗਿਰੋਹ...
ਅਦਾਲਤ ਨੇ ਚਿਦੰਬਰਮ ਦੀ ਨਿਆਇਕ ਹਿਰਾਸਤ 14 ਦਿਨਾਂ ਲਈ ਵਧਾਈ
. . .  about 2 hours ago
ਨਵੀਂ ਦਿੱਲੀ, 13 ਨਵੰਬਰ- ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਦਿੱਲੀ ਦੀ ਰਾਉਜ ਅਵੈਨਿਊ ਅਦਾਲਤ ਨੇ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ...
ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਦੀ ਫ਼ੀਸ ਸ਼੍ਰੋਮਣੀ ਕਮੇਟੀ ਦੇਵੇ- ਕੈਪਟਨ
. . .  about 2 hours ago
ਚੰਡੀਗੜ੍ਹ, 13 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਕਿਹਾ ਹੈ ਕਿ ਉਹ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ, ਘੱਟੋ-ਘੱਟ ਪੀਲੇ ਕਾਰਡ ਧਾਰਕਾਂ ਦੀ 20 ਡਾਲਰ ਦੀ...
ਤਰਾਲ 'ਚ ਅੱਤਵਾਦੀਆਂ ਨੇ ਆਮ ਨਾਗਰਿਕ ਨੂੰ ਮਾਰੀ ਗੋਲੀ
. . .  about 2 hours ago
ਸ੍ਰੀਨਗਰ, 13 ਨਵੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਪੈਂਦੇ ਤਰਾਲ ਇਲਾਕੇ 'ਚ ਅੱਤਵਾਦੀਆਂ ਵਲੋਂ ਇੱਕ ਆਮ ਨਾਗਰਿਕ ਨੂੰ ਗੋਲੀ ਮਾਰਨ ਦੀ ਖ਼ਬਰ ਮਿਲੀ ਹੈ। ਕਸ਼ਮੀਰ ਜ਼ੋਨ ਪੁਲਿਸ...
ਆਈ. ਐੱਨ. ਐਕਸ. ਮੀਡੀਆ ਮਾਮਲਾ : ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ ਚਿਦੰਬਰਮ ਦੀ ਪੇਸ਼ੀ
. . .  about 3 hours ago
ਨਵੀਂ ਦਿੱਲੀ, 13 ਨਵੰਬਰ- ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਕੁਝ ਦੇਰ 'ਚ ਦਿੱਲੀ ਦੀ ਇੱਕ ਅਦਾਲਤ 'ਚ...
ਜੇਕਰ ਲੋੜ ਪਈ ਤਾਂ ਦਿੱਲੀ 'ਚ ਵਧਾਇਆ ਜਾ ਸਕਦਾ ਹੈ ਔਡ-ਈਵਨ-ਕੇਜਰੀਵਾਲ
. . .  about 2 hours ago
ਨਵੀਂ ਦਿੱਲੀ, 13 ਨਵੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਹੈ ਕਿ ਦਿੱਲੀ 'ਚ 15 ਨਵੰਬਰ ਤੱਕ ਚੱਲਣ ਵਾਲੇ ਔਡ-ਈਵਨ ਨਿਯਮ ਨੂੰ ਵਧਾਇਆ ਜਾ ਸਕਦਾ...
ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਿੰਸ ਚਾਰਲਸ
. . .  about 3 hours ago
ਨਵੀਂ ਦਿੱਲੀ, 13 ਨਵੰਬਰ- ਪ੍ਰਿੰਸ ਆਫ਼ ਵੇਲਜ਼-ਪ੍ਰਿੰਸ ਚਾਰਲਸ ਅੱਜ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ...
ਹੁਣ ਆਰ. ਟੀ. ਆਈ. ਦੇ ਘੇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  about 3 hours ago
ਨਵੀਂ ਦਿੱਲੀ, 13 ਨਵੰਬਰ- ਸੁਪਰੀਮ ਕੋਰਟ ਦੇ ਪੰਜ ਜੱਜਾਂ ਦੇ ਬੈਂਚ ਨੇ ਅੱਜ ਵੱਡਾ ਫ਼ੈਸਲਾ ਸੁਣਾਇਆ ਹੈ। ਹੁਣ ਭਾਰਤ ਦੇ ਚੀਫ਼ ਜਸਟਿਸ ਦਾ ਦਫ਼ਤਰ ਵੀ ਸੂਚਨਾ ਦੇ ਅਧਿਕਾਰ ਭਾਵ ਕਿ ਆਰ. ਟੀ. ਆਈ. ਦੇ ਤਹਿਤ...
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਹੁਣ ਆਰ. ਟੀ. ਆਈ. ਦੇ ਦਾਇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  about 4 hours ago
ਲਤਾ ਦੀਦੀ ਦੀ ਸਿਹਤ 'ਚ ਹੋ ਰਿਹਾ ਹੈ ਸੁਧਾਰ- ਪਰਿਵਾਰ
. . .  about 4 hours ago
ਬ੍ਰਾਜ਼ੀਲ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 4 hours ago
ਸ਼ਰਦ ਪਵਾਰ ਨੂੰ ਥੱਪੜ ਮਾਰਨ ਵਾਲੇ ਅਰਵਿੰਦਰ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 4 hours ago
ਕੁਲਭੂਸ਼ਨ ਜਾਧਵ ਲਈ ਆਪਣੇ ਆਰਮੀ ਐਕਟ 'ਚ ਸੋਧ ਕਰੇਗਾ ਪਾਕਿਸਤਾਨ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਜੇਠ ਸੰਮਤ 551

ਹਰਿਆਣਾ ਹਿਮਾਚਲ

ਨਾਜਾਇਜ਼ ਸਬੰਧਾਂ ਦੇ ਸ਼ੱਕ 'ਚ ਪਤਨੀ ਦੀ ਗਰਦਨ 'ਚ ਫਾਲੀ ਮਾਰ ਕੇ ਹੱਤਿਆ

ਨਰਵਾਨਾ, 21 ਮਈ (ਅ.ਬ.)-ਨਰਵਾਨਾ-ਟੋਹਾਨਾ ਮਾਰਗ 'ਤੇ ਸਥਿਤ ਪਿੰਡ ਲੌਨ ਵਿਚ ਇਕ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ | ਲੌਨ ਪਿੰਡ ਵਿਚ ਮੰਗਲਵਾਰ ਤੜਕੇ ਇਕ ਵਿਅਕਤੀ ਨੇ ਨਾਜਾਇਜ਼ ਸਬੰਧਾਂ ਦੇ ਸ਼ੱਕ ਵਿਚ ਆਪਣੀ ਸੌਾ ਰਹੀ ਪਤਨੀ ਦੀ ਗਰਦਨ ਵਿਚ ਫਾਲੀ ਮਾਰ ਕੇ ਹੱਤਿਆ ਕਰ ...

ਪੂਰੀ ਖ਼ਬਰ »

ਨੌਕਰ ਨੇ ਸਾਥੀਆਂ ਸਮੇਤ ਚਾਕੂ ਦੀ ਨੋਕ 'ਤੇ 35 ਲੱਖ ਰੁਪਏ ਨਕਦੀ ਤੇ ਗਹਿਣੇ ਲੁੱਟੇ

ਕਰਨਾਲ, 21 ਮਈ (ਗੁਰਮੀਤ ਸਿੰਘ ਸੱਗੂ)– ਸੈਕਟਰ–9 ਦੀ ਇਕ ਕੋਠੀ ਦੇ ਨੌਕਰ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਚਾਕੂ ਦੀ ਨੋਕ 'ਤੇ ਪਰਿਵਾਰ ਨੂੰ ਬੰਧਕ ਬਣਾ ਕੇ ਲੱਖਾਂ ਰੁਪਏ ਅਤੇ ਗਹਿਣੇ ਲੁੱਟ ਲਏ ਤੇ ਜਾਂਦੇ ਹੋਏ ਘਰ ਵਿਚ ਖੜ੍ਹੀ ਆਈ-20 ਕਾਰ ਵੀ ਆਪਣੇ ਨਾਲ ਲੈ ਗਏ | ਸਾਰੀ ਘਟਨਾ ਸੀ. ...

ਪੂਰੀ ਖ਼ਬਰ »

ਬਜ਼ੁਰਗ ਵਿਰੁੱਧ ਪਰਚਾ ਦਰਜ

ਟੋਹਾਣਾ, 21 ਮਈ (ਗੁਰਦੀਪ ਸਿੰਘ ਭੱਟੀ)-ਉਪ ਮੰਡਲ ਦੇ ਇਕ ਪਿੰਡ ਦੀ 6 ਸਾਲਾ ਲੜਕੀ ਨਾਲ ਗਲਤ ਹਰਕਤਾਂ ਕਰਨ 'ਤੇ ਸਦਰ ਥਾਣਾ ਟੋਹਾਣਾ 'ਚ ਲੜਕੀ ਦੇ ਪਿਤਾ ਦੀ ਸ਼ਿਕਾਇਤ 'ਤੇ ਇਕ ਬਜ਼ੁਰਗ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਦੋਸ਼ ਹੈ ਕਿ ਦੋਸ਼ੀ ਬਜ਼ੁਰਗ ਬੱਚੀ ਨੂੰ ਖਾਲੀ ਪਲਾਟ ...

ਪੂਰੀ ਖ਼ਬਰ »

ਵਿਅਕਤੀ ਵਲੋਂ ਰੇਲ ਗੱਡੀ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ

ਨਰਵਾਨਾ, 21 ਮਈ (ਅ.ਬ.)-ਦਿੱਲੀ-ਬਠਿੰਡਾ ਰੇਲਵੇ ਲਾਈਨ 'ਤੇ ਰੇਲ ਗੱਡੀ ਦੇ ਅੱਗੇ ਛਾਲ ਮਾਰ ਕੇ ਇਕ ਵਿਅਕਤੀ ਨੇ ਖ਼ੁਦਕੁਸ਼ੀ ਕਰ ਲਈ | ਰੇਲਵੇ ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਆਜ਼ਾਦ ਨਗਰ ਵਾਸੀ 50 ਸਾਲਾ ਪ੍ਰੇਮ ਨੇ ਰੇਲ ਗੱਡੀ ਸਾਹਮਣੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ | ...

ਪੂਰੀ ਖ਼ਬਰ »

ਕਿਸਾਨਾਂ ਨੇ ਡੀ. ਸੀ. ਨੂੰ ਦਿੱਤਾ ਮੰਗ ਪੱਤਰ

ਸਿਰਸਾ, 21 ਮਈ (ਭੁਪਿੰਦਰ ਪੰਨੀਵਾਲੀਆ)-ਸਰ੍ਹੋਂ ਦੀ ਖ਼ਰੀਦ 'ਚ ਆ ਰਹੀਆਂ ਮੁਸ਼ਕਿਲਾਂ 'ਤੇ ਖ਼ਰੀਦੀ ਸਰ੍ਹੋਂ ਦਾ ਏਜੰਸੀਆਂ ਵਲੋਂ ਕਿਸਾਨਾਂ ਨੂੰ ਭੁਗਤਾਨ ਨਾ ਕੀਤੇ ਜਾਣ ਦੇ ਵਿਰੋਧ 'ਚ ਕਿਸਾਨਾਂ ਨੇ ਨਾਅਰੇਬਾਜ਼ੀ ਕਰਕੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਾਪਿਆ | ...

ਪੂਰੀ ਖ਼ਬਰ »

ਪ੍ਰਾਇਮਰੀ ਅਧਿਆਪਕਾਂ ਵਲੋਂ ਸਰਕਾਰ ਿਖ਼ਲਾਫ਼ ਪ੍ਰਦਰਸ਼ਨ 28 ਨੂੰ

ਨਰਵਾਨਾ, 21 ਮਈ (ਅ.ਬ.)-ਸਰਕਾਰੀ ਪ੍ਰਾਇਮਰੀ ਅਧਿਆਪਕ ਸੰਘ ਉਚਾਨਾ ਇਕਾਈ ਦੀ ਬੈਠਕ ਹੋਈ | ਬੈਠਕ 'ਚ ਸੰਘ ਵਲੋਂ ਜ਼ਿਲ੍ਹਾ ਪੱਧਰ 'ਤੇ ਹੋਣ ਵਾਲੇ ਜੀਂਦ ਵਿਚ 28 ਮਈ ਨੂੰ ਸਰਕਾਰ ਿਖ਼ਲਾਫ਼ ਪ੍ਰਦਰਸ਼ਨ ਵਿਚ ਵੱਧ ਤੋਂ ਵੱਧ ਹਿੱਸੇਦਾਰੀ ਸੁਨਿਸ਼ਚਿਤ ਕਰਨ ਲਈ ਕੀਤਾ ਗਿਆ | ਜ਼ਿਲ੍ਹਾ ...

ਪੂਰੀ ਖ਼ਬਰ »

ਕਮਿਸ਼ਨ ਨੇ ਮਹਾਂਪ੍ਰਬੰਧਕ ਰੋਡਵੇਜ਼ ਨੂੰ 25 ਹਜ਼ਾਰ ਰੁਪਏ ਜੁਰਮਾਨੇ ਦਾ ਨੋਟਿਸ ਭੇਜਿਆ

ਏਲਨਾਬਾਦ, 21 ਮਈ (ਜਗਤਾਰ ਸਮਾਲਸਰ)-ਰਾਜ ਸੂਚਨਾ ਕਮਿਸ਼ਨ ਹਰਿਆਣਾ ਚੰਡੀਗੜ੍ਹ ਨੇ ਮਹਾਂਪ੍ਰਬੰਧਕ ਹਰਿਆਣਾ ਰੋਡਵੇਜ਼ ਫਤਿਹਾਬਾਦ ਨੂੰ ਆਵੇੇਦਕ ਦੁਆਰਾ ਸੂਚਨਾ ਦਾ ਅਧਿਕਾਰ ਐਕਟ ਤਹਿਤ ਮੰਗੀ ਗਈ ਸੂਚਨਾ ਨਾ ਦੇਣ ਕਾਰਨ ਅਤੇ ਰਾਜ ਸੂਚਨਾ ਕਮਿਸ਼ਨ ਦੇ ਆਦੇਸ਼ ਦੀ ਪਾਲਣਾ ...

ਪੂਰੀ ਖ਼ਬਰ »

ਕੰਡਕਟਰ ਲਗਵਾਉਣ ਦੇ ਨਾਂਅ 'ਤੇ ਹੜੱਪੇ 90 ਹਜ਼ਾਰ

ਜੀਂਦ, 21 ਮਈ (ਅ.ਬ.)- ਸ਼ਹਿਰ ਦੀ ਬੁੜ੍ਹਾਬਾਬਾ ਬਸਤੀ ਵਿਚ ਰਹਿਣ ਵਾਲੇ ਇਕ ਨੌਜਵਾਨ ਤੋਂ ਰੋਡਵੇਜ਼ ਵਿਚ ਕੰਡਕਟਰ ਲਗਵਾਉਣ ਦੇ ਨਾਂਅ 'ਤੇ ਇਕ ਵਿਅਕਤੀ ਨੇ 90 ਹਜ਼ਾਰ ਰੁਪਏ ਦੀ ਰਕਮ ਹੜੱਪ ਲਈ | ਪੀੜਤ ਨੌਜਵਾਨ ਨੇ ਇਸ ਦੀ ਸ਼ਿਕਾਇਤ ਸ਼ਹਿਰ ਥਾਣਾ ਪੁਲਿਸ ਨੂੰ ਦਿੱਤੀ | ਪੁਲਿਸ ਨੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਅੱਤਵਾਦ ਵਿਰੋਧੀ ਦਿਵਸ ਮੌਕੇ ਚੁਕਵਾਈ ਸਹੁੰ

ਲਾਡਵਾ, 21 ਮਈ (ਅ.ਬ.)- ਸੰਜੇ ਗਾਂਧੀ ਪਬਲਿਕ ਸਕੂਲ ਵਿਚ ਵਿਦਿਆਰਥੀਆਂ ਨੂੰ ਅੱਤਵਾਦ ਨਾਲ ਲੜਨ ਦੀ ਸਹੁੰ ਚੁੱਕੀ | ਅੱਤਵਾਦ ਵਿਰੋਧੀ ਸਹੁੰ ਲੈਂਦੇ ਹੋਏ ਵਿਦਿਆਰਥੀਆਂ ਨੇ ਕਿਹਾ ਕਿ ਅਸੀਂ ਭਾਰਤ ਵਾਸੀ ਆਪਣੇ ਦੇਸ਼ ਦੀ ਅਹਿੰਸਾ ਅਤੇ ਸਹਿਣਸ਼ੀਲਤਾ ਦੀ ਪ੍ਰੰਪਰਾ ਵਿਚ ਮਜਬੂਤ ...

ਪੂਰੀ ਖ਼ਬਰ »

ਮੇਅਰ ਵਲੋਂ ਔਰੰਗਾਬਾਦ ਤੇ ਰਾਏਪੁਰ ਡੇਅਰੀ ਕੰਪਲੈਕਸ ਦਾ ਨਿਰੀਖਣ

ਜਗਾਧਰੀ, 21 ਮਈ (ਜਗਜੀਤ ਸਿੰਘ)- ਨਗਰ ਨਿਗਮ ਮੇਅਰ ਮਦਨ ਚੌਹਾਨ ਨੇ ਅਧਿਕਾਰੀਆਂ ਨਾਲ ਔਰੰਗਾਬਾਦ ਅਤੇ ਰਾਏਪੁਰ ਸਥਿਤ ਡੇਅਰੀ ਕੰਪਲੈਕਸ ਦਾ ਨਿਰੀਖਣ ਕੀਤਾ | ਜਾਂਚ ਦੌਰਾਨ ਡੇਅਰੀ ਕੰਪਲੈਕਸ 'ਚ ਸਫ਼ਾਈ, ਸੜਕਾਂ ਅਤੇ ਨਾਲੀਆਂ ਦੀਆਂ ਖਾਮੀਆਂ ਮਿਲੀਆਂ, ਜਿਸ 'ਤੇ ਉਨ੍ਹਾਂ ਨੇ ...

ਪੂਰੀ ਖ਼ਬਰ »

ਨਚੀਕੇਤਨ ਪਬਲਿਕ ਸਕੂਲ ਦੀ ਵਿਦਿਆਰਥਣ ਨੇ ਕੌਮੀ ਖੇਡਾਂ 'ਚ ਜਿੱਤਿਆ ਸੋਨੇ ਦਾ ਤਗਮਾ

ਏਲਨਾਬਾਦ, 21 ਮਈ (ਜਗਤਾਰ ਸਮਾਲਸਰ)- ਨਚੀਕੇਤਨ ਪਬਲਿਕ ਸਕੂਲ ਦੀ ਵਿਦਿਆਰਥਣ ਭਜਨ ਕੌਰ ਪੁੱਤਰੀ ਭਗਵਾਨ ਸਿੰਘ ਨੇ 64ਵੀਆਂ ਕੌਮੀ ਸਕੂਲੀ ਖੇਡਾਂ ਦੇ ਤੀਰ-ਅੰਦਾਜ਼ੀ ਦੇ ਅੰਡਰ-14 ਵਰਗ 'ਚ ਭਾਗ ਲੈਂਦਿਆਂ ਪਹਿਲਾ ਸਥਾਨ ਹਾਸਿਲ ਕਰਨ ਦਾ ਮਾਣ ਪ੍ਰਾਪਤ ਕੀਤਾ ਹੈ | ਸਕੂਲ ਦੇ ...

ਪੂਰੀ ਖ਼ਬਰ »

ਥ੍ਰੀ ਟਾਇਰ ਸੁਰੱਖਿਆ ਵਿਵਸਥਾ ਵਿਚਕਾਰ ਹੋਵੇਗੀ ਵੋਟਾਂ ਦੀ ਗਿਣਤੀ-ਡੀ. ਸੀ.

ਕੁਰੂਕਸ਼ੇਤਰ, 21 ਮਈ (ਅ.ਬ.)-ਜ਼ਿਲ੍ਹਾ ਚੋਣ ਅਧਿਕਾਰੀ ਅਤੇ ਡਿਪਟੀ ਕਮਿਸ਼ਨਰ ਡਾ. ਐੱਸ. ਐੱਸ. ਫੁਲੀਆ ਨੇ ਕਿਹਾ ਕਿ ਲੋਕ ਸਭਾ ਆਮ ਚੋਣਾਂ 2019 ਦੀ ਵੋਟਾਂ ਦੀ ਗਿਣਤੀ ਦਾ ਕੰਮ ਪੂਰਾ ਕਰਨ ਲਈ ਥ੍ਰੀ ਟਾਇਰ ਸੁਰੱਖਿਆ ਵਿਵਸਥਾ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ, ਜਿਨ੍ਹਾਂ ...

ਪੂਰੀ ਖ਼ਬਰ »

ਜ਼ਿਲ੍ਹਾ ਚੋਣ ਅਧਿਕਾਰੀ ਵਲੋਂ ਵੋਟਾਂ ਦੇ ਗਿਣਤੀ ਕੇਂਦਰਾਂ ਦਾ ਦੌਰਾ

ਅੰਬਾਲਾ, 21 ਮਈ (ਅ.ਬ.)- ਚੋਣ ਅਧਿਕਾਰੀ ਅਤੇ ਡਿਪਟੀ ਕਮਿਸ਼ਨਰ ਸ਼ਰਨਦੀਪ ਕੌਰ ਬਰਾੜ ਨੇ ਬੀ. ਪੀ. ਐੱਸ. ਪਲੈਨੋਟੋਰੀਅਮ ਵਿਚ ਬਣਾਏ ਗਏ ਵੋਟਾਂ ਦੀ ਗਿਣਤੀ ਕੇਂਦਰ ਸਮੇਤ ਹੋਰ ਵੋਟਾਂ ਦੀ ਗਿਣਤੀ ਕੇਂਦਰਾਂ ਦਾ ਵੀ ਦੌਰਾ ਕੀਤਾ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ | ਉਨ੍ਹਾਂ ਨੇ ...

ਪੂਰੀ ਖ਼ਬਰ »

ਬਾਬਾ ਬੰਦਾ ਬਹਾਦਰ ਨੇ ਸਰਹਿੰਦ ਦੀ ਇੱਟ-ਇੱਟ ਨਾਲ ਖੜਕਾ ਕੇ ਲਿਆ ਸੀ ਬਦਲਾ-ਸੰਤ ਕੰਬਲੀਵਾਲੇ

ਪਟਿਆਲਾ, 21 ਮਈ (ਜਸਪਾਲ ਸਿੰਘ ਢਿੱਲੋਂ)-ਗੁਰਦੁਆਰਾ ਕੰਬਲੀਵਾਲਾ ਵਿਖੇ ਅੱਜ ਪੂਰਨਮਾਸ਼ੀ ਦੇ ਮੌਕੇ ਇਕ ਸਮਾਗਮ ਦੌਰਾਨ ਸੰਤ ਨਛੱਤਰ ਸਿੰਘ ਕੰਬਲੀ ਵਾਲਿਆਂ ਨੇ ਸੰਬੋਧਨ ਕਰਦਿਆਂ ਆਖਿਆ ਕਿ ਬਾਬਾ ਬੰਦਾ ਬਹਾਦਰ ਇਕ ਅਜਿਹੀ ਸ਼ਖ਼ਸੀਅਤ ਸਨ ਜਿਨ੍ਹਾਂ ਨੇ ਸਰਹਿੰਦ ਦੀ ਇੱਟ ...

ਪੂਰੀ ਖ਼ਬਰ »

ਚੋਣਾਂ ਤੋਂ ਬਾਅਦ ਆਮ ਲੋਕ ਹੁਣ ਆਪੋ-ਆਪਣੇ ਕਾਰਜਾਂ 'ਤੇ ਜੁਟੇ

ਪਟਿਆਲਾ, 21 ਮਈ (ਜ.ਸ. ਢਿੱਲੋਂ)-ਲੋਕ ਸਭਾ ਚੋਣਾਂ ਦਾ ਕੰਮ ਹੁਣ ਸਮਾਪਤ ਹੋ ਗਿਆ ਹੈ | ਭਾਵੇਂ ਨਤੀਜੇ ਆਉਣੇ ਹਾਲੇ ਬਾਕੀ ਹਨ ਪਰ ਆਮ ਲੋਕ ਹੁਣ ਆਪੋ ਆਪਣੇ ਕੰਮਾਂ 'ਤੇ ਪਰਤ ਆਏ ਹਨ | ਬਹੁਤ ਸਾਰੇ ਉਹ ਲੋਕ ਜੋ ਪਿਛਲੇ ਦਿਨਾਂ 'ਚ ਸਵੇਰ ਤੋਂ ਹੀ ਵੱਖ ਵੱਖ ਸਿਆਸੀ ਪਾਰਟੀਆਂ ਦੇ ...

ਪੂਰੀ ਖ਼ਬਰ »

ਵਿਸ਼ਵ ਪ੍ਰਸਿੱਧ ਸਿੱਖ ਸ਼ਖ਼ਸੀਅਤ ਡਾ. ਸੰਤੋਖ ਸਿੰਘ ਨੂੰ ਸ਼ਰਧਾਂਜ਼ਲੀਆਂ ਭੇਟ

ਜਗਾਧਰੀ, 21 ਮਈ (ਜਗਜੀਤ ਸਿੰਘ)-ਵਿਸ਼ਵ ਪ੍ਰਸਿੱਧ ਸਿੱਖ ਸ਼ਖ਼ਸੀਅਤ ਅਤੇ ਆਲ ਇੰਡੀਆ ਸਿੱਖ ਸਟੂਡੈਂਟ ਫੈੱਡਰੇਸ਼ਨ ਦੇ ਮੋਢੀ ਡਾ. ਸੰਤੋਖ ਸਿੰਘ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਦੀ ਅੰਤਿਮ ਅਰਦਾਸ ਮੰਗਲਵਾਰ ਗੁਰਦੁਆਰਾ ਸਾਹਿਬ ਈ-4 ਅਰੀਰਾਂ ਕਾਲੋਨੀ ...

ਪੂਰੀ ਖ਼ਬਰ »

ਲੋਕ ਨਿਰਮਾਣ ਮੰਤਰੀ ਦੇ ਹਲਕੇ ਦੇ ਪਿੰਡਾਂ ਨੂੰ ਪਟਿਆਲਾ ਦੇ ਪਿੰਡਾਂ ਨਾਲ ਜੋੜਨ ਵਾਲਾ ਰਸਤਾ ਅਰਧ ਪੱਕਾ

ਸਮਾਣਾ, 21 ਮਈ (ਸਾਹਿਬ ਸਿੰਘ)-ਲੋਕ ਨਿਰਮਾਣ ਮੰਤਰੀ ਵਿਜੇਇੰਦਰ ਸਿੰਗਲਾ ਦੇ ਸੰਗਰੂਰ ਹਲਕੇ ਦੇ ਪਿੰਡਾਂ ਨੂੰ ਪਟਿਆਲਾ ਜ਼ਿਲ੍ਹੇ ਨਾਲ ਜੋੜਨ ਵਾਲਾ ਰਸਤਾ ਅਰਧ ਪੱਕਾ ਹੋਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਲੋਕ ਨਿਰਮਾਣ ਮੰਤਰੀ ਨੂੰ ...

ਪੂਰੀ ਖ਼ਬਰ »

ਜਨਮ ਦਿਨ ਦੀ ਖ਼ੁਸ਼ੀ ਵਿਚ ਖ਼ੂਨਦਾਨ ਕੈਂਪ ਲਗਵਾਇਆ

ਰਾਜਪੁਰਾ, 21 ਮਈ (ਜੀ.ਪੀ. ਸਿੰਘ)-ਅੱਜ ਸਥਾਨਕ ਸਿਵਲ ਹਸਪਤਾਲ ਵਿਖੇ ਸਮਾਜਸੇਵੀ ਅਮਰਨਾਥ ਬਲਰਾਮ ਦੇ ਜਨਮ ਦਿਨ ਦੀ ਖ਼ੁਸ਼ੀ ਵਿਚ ਇਕ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ਐਸ.ਐਮ.ਓ. ਡਾਕਟਰ ਐਸ.ਜੇ. ਸਿੰਘ ਨੇ ਕੀਤਾ | ਇਸ ਮੌਕੇ ਡਾ. ਅਜੈ ਚੌਧਰੀ ਸਮੇਤ ਹੋਰ ਸ਼ਹਿਰ ਦੇ ...

ਪੂਰੀ ਖ਼ਬਰ »

ਗਰੀਨ ਵੈਲ ਹਾਈ ਸਕੂਲ ਵਿਖੇ ਨੇਚਰ ਜਾਗਿ੍ਤੀ ਪ੍ਰੋਗਰਾਮ ਕਰਵਾਇਆ

ਪਟਿਆਲਾ, 21 ਮਈ (ਧਰਮਿੰਦਰ ਸਿੰਘ ਸਿੱਧੂ)-ਗਰੀਨ ਵੈਲ ਹਾਈ ਸਕੂਲ ਰਾਘੋ ਮਾਜਰਾ, ਚਹਿਲ ਕੁਆਰਟਰਜ ਵਿਖੇ ਨੇਚਰ ਜਾਗਿ੍ਤੀ ਪ੍ਰੋਗਰਾਮ ਸਕੂਲ ਡਾਇਰੈਕਟਰ ਮਿਸਜ ਮੰਜੂ ਦੀ ਸਰਪ੍ਰਸਤੀ ਹੇਠ ਕਰਵਾਇਆ | ਇਸ ਮੌਕੇ ਬੱਚਿਆਂ ਨੇ ਤਰ੍ਹਾਂ ਤਰ੍ਹਾਂ ਦੇ ਪੋਸਟਰ ਤੇ ਪੈਟਿੰਗਜ ਬਣਾਕੇ ਘਰਾਂ ਤੇ ਮੁਹੱਲਿਆਂ ਅੰਦਰ ਸੁਨੇਹਾ ਦਿੱਤਾ | ਇਸ ਮੌਕੇ ਪਿ੍ੰਸੀਪਲ ਰੀਨਾ ਸ਼ਰਮਾ, ਜਸਪ੍ਰੀਤ ਕੌਰ, ਰੈਵ, ਦੀਪਾ ਮਿੱਤਲ, ਸੁਨੀਤਾ ਮਲਹੋਤਰਾ ਨੇ ਵੀ ਬੱਚਿਆਂ ਨੂੰ ਵਾਤਾਵਰਨ ਸੰਭਾਲ ਬਾਰੇ ਸਮਝਾਇਆ |


ਖ਼ਬਰ ਸ਼ੇਅਰ ਕਰੋ

ਡੀ.ਐੱਮ.ਆਰ.ਸੀ. ਨੇ ਯਾਤਰੀਆਂ ਨੂੰ ਕੀਤੀ ਅਪੀਲ

ਨਵੀਂ ਦਿੱਲੀ, 21 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (ਡੀ.ਐੱਮ.ਆਰ.ਸੀ.) ਨੇ ਆਪਣੇ ਯਾਤਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਮੈਟਰੋ ਰੇਲ ਵਿਚ ਸਫ਼ਰ ਕਰਨ ਸਮੇਂ ਮੋਬਾਈਲ 'ਤੇ ਕੁਝ ਵੀ ਵੇਖਦੇ ਹੋਏ ਈਅਰ ਫ਼ੋਨ ਦੀ ਵੀ ਵਰਤੋਂ ਕਰਨ ਤਾਂ ਕਿ ਆਸ-ਪਾਸ ਬੈਠੇ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਸਿਰਸਾ, 21 ਮਈ (ਭੁਪਿੰਦਰ ਪੰਨੀਵਾਲੀਆ)-ਸਿਰਸਾ ਜ਼ਿਲ੍ਹਾ ਦੀ ਨਾਥੂਸਰੀ ਚੌਪਟਾ ਪੁਲਿਸ ਨੇ ਗਸ਼ਤ ਦੌਰਾਨ ਇਕ ਨੌਜਵਾਨ ਨੂੰ 40 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਫੜ੍ਹੇ ਗਏ ਨੌਜਵਾਨ ਦੀ ਪਛਾਣ ਨਰੇਸ਼ ਕੁਮਾਰ ਵਾਸੀ ਰੂਪਾਵਾਸ ਵਜੋਂ ਕੀਤੀ ਗਈ ਹੈ | ਇਹ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਲਾਪਤਾ ਹੋਈ ਲੜਕੀ ਬਾਰੇ ਸੁਰਾਗ ਨਾ ਲੱਗਣ 'ਤੇ ਸਮਾਜ ਵਲੋਂ ਸੜਕ 'ਤੇ ਧਰਨਾ

ਟੋਹਾਣਾ, 21 ਮਈ (ਗੁਰਦੀਪ ਸਿੰਘ ਭੱਟੀ)- ਬੀਤੀ 6 ਮਈ ਤੋਂ ਲਾਪਤਾ ਹੋਈ ਨਾਬਾਲਿਗ ਲੜਕੀ ਨੂੰ ਲੱਭਣ ਵਿਚ ਅਸਫ਼ਲ ਰਹੀ ਤੇ ਸਮਾਜ ਦੇ ਲੋਕਾਂ ਨੇ ਟੋਹਾਣਾ-ਰਤੀਆ ਸੜਕ 'ਤੇ ਧਰਨਾ ਮਾਰ ਕੇ ਆਵਾਜਾਈ ਠੱਪ ਕਰ ਦਿੱਤੀ | ਸੂਚਨਾ ਮਿਲਦੇ ਹੀ ਡੀ. ਐੱਸ. ਪੀ. ਉਮੇਦ ਸਿੰਘ ਧਰਨਾ ਮਾਰੀ ਬੈਠੇ ...

ਪੂਰੀ ਖ਼ਬਰ »

ਦਿੱਲੀ ਕਮੇਟੀ ਅਧੀਨ ਹਸਪਤਾਲ ਵਿਖੇ ਅਤਿ ਆਧੁਨਿਕ ਮਸ਼ੀਨਾਂ ਦਾ ਉਦਘਾਟਨ

ਨਵੀਂ ਦਿੱਲੀ, 21 ਮਈ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਚਲਾਏ ਜਾ ਰਹੇ ਗੁਰੂ ਹਰਿਕਿ੍ਸ਼ਨ ਹਸਪਤਾਲ ਵਿਖੇ ਅਤਿ ਆਧੁਨਿਕ ਮਸ਼ੀਨਾਂ ਦਾ ਉਦਘਾਟਨ ਕੀਤਾ ਗਿਆ | ਆਪ੍ਰੇਟਿੰਗ ਮਾਈਕ੍ਰੋਸਕੋਪ ਸਮੇਤ ਅਤਿ ਆਧੁਨਿਕ ਮਸ਼ੀਨਾਂ ਦਾ ਉਦਘਾਟਨ ਕਰਨ ...

ਪੂਰੀ ਖ਼ਬਰ »

ਸਿਰਸਾ 'ਚ ਵੱਖ–ਵੱਖ ਥਾੲੀਂ ਸੰਕਲਪ ਦਿਵਸ ਮਨਾਇਆ

ਸਿਰਸਾ, 21 ਮਈ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹੇ 'ਚ ਅੱਜ ਵੱਖ–ਵੱਖ ਥਾੲੀਂ ਸੰਕਲਪ ਦਿਵਸ ਮਨਾਇਆ ਗਿਆ | ਸਿਰਸਾ ਦੇ ਮਿੰਨੀ ਸਕੱਤਰੇਤ ਤੋਂ ਇਲਾਵਾ ਚੌਧਰੀ ਦੇਵੀ ਲਾਲ ਯੂਨੀਵਰਸਿਟੀ ਅਤੇ ਪੁਲਿਸ ਲਾਈਨ 'ਚ ਵੀ ਸੰਕਲਪ ਦਿਵਸ ਮਨਾਇਆ ਗਿਆ | ਸਿਰਸਾ ਦੇ ਮਿੰਨੀ ਸਕੱਤਰੇਤ 'ਚ ...

ਪੂਰੀ ਖ਼ਬਰ »

ਮਿੰਨੀ ਸਕੱਤਰੇਤ ਵਿਖੇ ਅੱਤਵਾਦ ਵਿਰੋਧੀ ਦਿਵਸ ਮਨਾਇਆ

ਯਮੁਨਾਨਗਰ, 21 ਮਈ (ਗੁਰਦਿਆਲ ਸਿੰਘ ਨਿਮਰ)- ਮਿੰਨੀ ਸਕੱਤਰੇਤ ਵਿਖੇ ਅੱਤਵਾਦ ਵਿਰੋਧੀ ਦਿਵਸ ਮਨਾਇਆ ਗਿਆ | ਹਰਿਆਣਾ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀ ਤੇ ਮੈਂਬਰ ਵਰਕਰ ਵੱਡੀ ਗਿਣਤੀ 'ਚ ਸ਼ਾਮਿਲ ਹੋਏ | ਇਸ ਸਾਰੇ ਪ੍ਰੋਗਰਾਮ ਦੇ ਮੁੱਖ ਮਹਿਮਾਨ ਵਜੋਂ ਡੀ. ਸੀ. ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਕਿੰਗ ਕੌਾਗ ਵਾਟਰ ਪਾਰਕ ਦੀ ਕਰਵਾਈ ਸੈਰ

ਗੂਹਲਾ ਚੀਕਾ, 21 ਮਈ (ਓ.ਪੀ. ਸੈਣੀ)- ਗ੍ਰੀਨ ਫੀਲਡਜ਼ ਸੀ. ਸੈ. ਪਬਲਿਕ ਸਕੂਲ ਕਸੌਰ ਵਲੋਂ ਜਮਾਤ ਨਰਸਰੀ ਤੋਂ ਯੂ. ਕੇ. ਜੀ. ਮਾਵਾਂ ਅਤੇ ਬੱਚਿਆਂ ਤੇ ਜਮਾਤ ਚੌਥੀ ਤੋਂ 12ਵੀਂ ਤੱਕ ਦੇ ਸਾਰੇ ਬੱਚਿਆਂ ਨੂੰ ਇਕ ਰੋਜ਼ਾ ਕਿੰਗ ਕੌਾਗ ਵਾਟਰ ਪਾਰਕ ਕੁਰੂਕਸ਼ੇਤਰ ਯਾਤਰਾ 'ਤੇ ਲਿਜਾਇਆ ...

ਪੂਰੀ ਖ਼ਬਰ »

ਜ਼ਹਿਰੀਲੇ ਸੱਪ ਦੇ ਡੰਗੇ ਲਈ ਵਰਦਾਨ ਸਾਬਿਤ ਹੋਇਆ ਸ੍ਰੀ ਕ੍ਰਿਸ਼ਣਾ ਆਯੁਰਵੈਦਿਕ ਕਾਲਜ

ਥਾਨੇਸਰ, 21 ਮਈ (ਅ.ਬ.)-ਜਿੰਦਗੀ 'ਚ ਸਖਤ ਯਤਨਾਂ ਅਤੇ ਸਹੀ ਦਿਸ਼ਾ ਤੇ ਵਾਜਿਬ ਰਸਤੇ 'ਤੇ ਚੱਲ ਕੇ ਵਿਅਕਤੀ ਵੱਡੇ ਤੋਂ ਵੱਡੀ ਪ੍ਰੇਸ਼ਾਨੀ ਅਤੇ ਬਿਮਾਰੀ 'ਤੇ ਵੀ ਜਿੱਤ ਹਾਸਿਲ ਕਰ ਸਕਦਾ ਹੈ | ਅਜਿਹਾ ਹੀ ਇਕ ਮਾਮਲਾ ਵੇਖਣ ਨੂੰ ਮਿਲਿਆ ਹੈ ਕਰਨਾਲ ਦੇ ਪਿੰਡ ਅਜਰਾਖੇੜੀ ਦੇ ...

ਪੂਰੀ ਖ਼ਬਰ »

ਕਰਮਚਾਰੀਆਂ ਤੇ ਅਧਿਕਾਰੀਆਂ ਨੇ ਆਤੰਕ ਿਖ਼ਲਾਫ਼ ਲੜਨ ਦੀ ਚੁੱਕੀ ਸਹੁੰ

ਅੰਬਾਲਾ, 21 ਮਈ (ਅ.ਬ.)-ਸਿਟੀ ਮੈਜਿਸਟ੍ਰੇਟ ਸੁਸ਼ੀਲ ਕੁਮਾਰ ਨੇ ਡਿਪਟੀ ਕਮਿਸ਼ਨਰ ਦਫ਼ਤਰ ਵਿਚ ਅੱਤਵਾਦ ਵਿਰੋਧੀ ਦਿਵਸ ਦੇ ਮੌਕੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਸਹੁੰ ਚੁਕਵਾਈ ਕਿ ਆਪਣੇ ਦੇਸ਼ ਦੀ ਅਹਿੰਸਾ ਅਤੇ ਸਹਿਣਸ਼ੀਲਤਾ ਦੀ ਪ੍ਰੰਪਰਾ ਵਿਚ ਪੱਕਾ ਭਰੋਸਾ ...

ਪੂਰੀ ਖ਼ਬਰ »

ਪੈਰਾ ਲੀਗਲ ਵਾਲੰਟੀਅਰ ਲਈ ਕੀਤੇ ਜਾ ਸਕਦੇ ਹਨ 30 ਤੱਕ ਬਿਨੈ

ਕੁਰੂਕਸ਼ੇਤਰ, 21 ਮਈ (ਅ.ਬ.)- ਜ਼ਿਲ੍ਹਾ ਕਾਨੂੰਨ ਸੇਵਾ ਵਿਭਾਗ ਦੀ ਸਕੱਤਰ ਅਤੇ ਸੀ. ਜੇ. ਐੱਮ. ਡਾ. ਕਵੀਤਾ ਕੰਬੋਜ ਨੇ ਕਿਹਾ ਕਿ ਜ਼ਿਲ੍ਹਾ ਕਾਨੂੰਨ ਸੇਵਾ ਵਿਭਾਗ ਵਲੋਂ ਸਥਾਨਕ ਲੋਕਾਂ ਤੋਂ ਪੈਰਾ ਲੀਗਲ ਵਾਲੰਟੀਅਰ ਲਈ ਬਿਨੈ ਮੰਗੇ ਗਏ ਹਨ | ਉਨ੍ਹਾਂ ਦੱਸਿਆ ਕਿ ਇੱਛੁਕ ...

ਪੂਰੀ ਖ਼ਬਰ »

ਐਾਟੀ ਟੈਰੋਰਿਜ਼ਮ ਡੇਅ 'ਤੇ ਚੁਕਵਾਈ ਬੱਚਿਆਂ ਨੂੰ ਸਹੰੁ

ਨਰਵਾਨਾ, 21 ਮਈ (ਅ.ਬ.)–ਸਕੂਲ ਸਿੱਖਿਆ ਨਿਰਦੇਸ਼ਾਲਾ ਦੇ ਪੱਤਰ ਮੁਤਾਬਿਕ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਡੀ.ਏ.ਵੀ. ਪਬਲਿਕ ਸਕੂਲ ਵਿਚ 'ਐਾਟੀ ਟੇਰੋਰਿਜ਼ਮ ਡੇਅ' 'ਤੇ ਬੱਚਿਆਂ ਨੂੰ ਸਹੁੰ ਚੁਕਾਈ ਗਈ, ਜਿਸ 'ਚ ਸਕੂਲ ਦੇ ਪਿੰ੍ਰਸੀਪਲ ਡਾ. ਰਵਿੰਦਰ ਕੌਸ਼ਿਕ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਸਕੂਲ 'ਚ ਅੱਤਵਾਦ ਵਿਰੋਧੀ ਦਿਵਸ ਪ੍ਰੋਗਰਾਮ ਕਰਵਾਇਆ

ਨੀਲੋਖੇੜੀ, 21 ਮਈ (ਆਹੂੂਜਾ)- ਗੌਰਮਿੰਟ ਸੀ. ਸੈ. ਸਕੂਲ ਸਾਂਭੀ ਵਿਚ ਅੱਤਵਾਦ ਵਿਰੋਧੀ ਦਿਵਸ ਪ੍ਰੋਗਰਾਮ ਕਰਵਾਇਆ ਗਿਆ | ਸਕੂਲ ਦੇ ਬੱਚਿਆਂ ਨੂੰ ਪ੍ਰਾਰਥਨਾ ਸਭਾ ਵਿਚ ਅੱਤਵਾਦ ਅਤੇ ਹਿੰਸਾ ਬਾਰੇ ਵਿਸਥਾਰ ਨਾਲ ਦੱਸਿਆ ਗਿਆ ਅਤੇ ਬੱਚਿਆਂ ਨੂੰ ਅੱਤਵਾਦ ਆਦਿ ਤੋਂ ਦੂਰ ...

ਪੂਰੀ ਖ਼ਬਰ »

ਸਾਨੂੰ ਦੇਸ਼ ਦੀ ਸੇਵਾ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦੈ-ਰਾਜੇਂਦਰ

ਪਿਹੋਵਾ, 21 ਮਈ (ਅ.ਬ.)- ਐੱਸ. ਡੀ. ਐੱਮ. ਦਫ਼ਤਰ ਸਾਹਮਣੇ ਨਾਇਬ ਤਹਿਸੀਲਦਾਰ ਰਾਜੇਂਦਰ ਰੋਹੀਲਾ ਨੇ ਪਿਹੋਵਾ ਦੇ ਵੱਖ-ਵੱਖ ਵਿਭਾਗਾਂ ਵਿਚ ਤਾਇਨਾਤ ਕਰਮਚਾਰੀਆਂ ਨੂੰ ਦੇਸ਼ ਸੇਵਾ ਲਈ ਤਿਆਰ ਰਹਿਣ ਦੀ ਸਹੁੰ ਚੁੱਕਵਾਈ | ਉਨ੍ਹਾਂ ਕਿਹਾ ਕਿ ਅਸੀਂ ਭਾਰਤ ਵਾਸੀ ਆਪਣੇ ਦੇਸ਼ ਦੀ ...

ਪੂਰੀ ਖ਼ਬਰ »

ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਬਰਸੀ ਨੂੰ ਅੱਤਵਾਦੀ ਵਿਰੋਧੀ ਦਿਵਸ ਵਜੋਂ ਮਨਾਇਆ

ਨਰਾਇਣਗੜ੍ਹ, 21 ਮਈ (ਪੀ ਸਿੰਘ)-ਕਾਂਗਰਸ ਪਾਰਟੀ ਦੇ ਸੂਬਾਈ ਬੁਲਾਰੇ ਐਡਵੋਕੇਟ ਸੁੱਖਵਿੰਦਰ ਸਿੰਘ ਨਾਰਾ ਦੇ ਦਫ਼ਤਰ 'ਚ ਭਾਰਤ ਦੇ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਬਰਸੀ ਨੂੰ ਅੱਤਵਾਦੀ ਵਿਰੋਧੀ ਦਿਵਸ ਵਜੋਂ ਮਨਾਇਆ ਗਿਆ | ਇਸ ਮੌਕੇ ਸਾਬਕਾ ਜ਼ਿਲ੍ਹਾ ...

ਪੂਰੀ ਖ਼ਬਰ »

ਆਰ. ਕੇ. ਸਦਨ 'ਚ ਸਾਲਾਨਾ ਪੁਰਸਕਾਰ ਵੰਡ ਸਮਾਰੋਹ ਕਰਵਾਇਆ

ਥਾਨੇਸਰ, 21 ਮਈ (ਅ.ਬ.)– ਅਧਿਆਪਕ ਸਿਖ਼ਲਾਈ ਅਤੇ ਸੋਧ ਸੰਸਥਾਨ ਵਲੋਂ ਆਰ. ਕੇ. ਸਦਨ ਵਿਚ ਸਾਲਾਨਾ ਪੁਰਸਕਾਰ ਵੰਡ ਸਮਾਰੋਹ ਕਰਵਾਇਆ ਗਿਆ | ਪ੍ਰੋਗਰਾਮ 'ਚ ਕੁਰੂਕਸ਼ੇਤਰ ਯੂਨੀਵਰਸਿਟੀ ਦੀ ਡੀਨ ਅਕਾਦਮਿਕ ਅਫੇਅਰਸ ਪ੍ਰੋ. ਮੰਜੁਲਾ ਚੌਧਰੀ ਮੁੱਖ ਮਹਿਮਾਨ ਵਜੋਂ ਹਾਜ਼ਰ ਸਨ | ...

ਪੂਰੀ ਖ਼ਬਰ »

ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ

ਥਾਨੇਸਰ, 21 ਮਈ (ਅ.ਬ.)–ਹਰਿਆਣਾ ਸੂਬਾਈ ਅਗਰਵਾਲ ਵੈਸ਼ ਸੰਮੇਲਨ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਦੁੱਖ ਨਿਵਾਰਨ ਕਮੇਟੀ ਦੇ ਨਿਵਰਤਮਾਨ ਮੈਂਬਰ ਐਡਵੋਕੇਟ ਅੰਕਿਤ ਗੁਪਤਾ ਦੀ ਅਗਵਾਈ 'ਚ ਉਨ੍ਹਾਂ ਦੇ ਦਫ਼ਤਰ ਨਵੀਂ ਦਾਣਾ ਮੰਡੀ 'ਚ ਮਰਹੂਮ ਪ੍ਰਧਾਨ ਮੰਤਰੀ ਰਾਜੀਵ ...

ਪੂਰੀ ਖ਼ਬਰ »

ਫ਼ਲੱਡ ਕੰਟਰੋਲ ਰੂਮ ਲਈ ਨੋਡਲ ਅਧਿਕਾਰੀਆਂ ਨੂੰ ਕੀਤਾ ਨਿਯੁਕਤ

ਕੁਰੂਕਸ਼ੇਤਰ, 21 ਮਈ (ਅ.ਬ.)-ਡਿਪਟੀ ਕਮਿਸ਼ਨਰ ਡਾ. ਐੱਸ. ਐੱਸ. ਫੁਲੀਆ ਨੇ ਕਿਹਾ ਕਿ ਜ਼ਿਲ੍ਹੇ ਵਿਚ ਫਲੱਡ ਕੰਟਰੋਲ ਰੂਮ ਸਥਾਪਿਤ ਕਰ ਦਿੱਤਾ ਗਿਆ ਹੈ | ਇਸ ਲਈ ਜ਼ਿਲ੍ਹਾ ਅਤੇ ਉਪ ਮੰਡਲ ਪੱਧਰ 'ਤੇ ਨੋਡਲ ਅਧਿਕਾਰੀਆਂ ਦੀ ਨਿਯੁਕਤੀ ਵੀ ਕਰ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਡੀ. ਐੱਲ. ਐੱਸ. ਏ. ਨੇ 4 ਵਿਸ਼ੇਸ਼ ਕਾਨੂੰਨੀ ਜਾਗਰੂਕਤਾ ਕੈਂਪ ਲਗਾ ਕੇ ਕੀਤਾ ਜਾਗਰੂਕ

ਕੁਰੂਕਸ਼ੇਤਰ, 21 ਮਈ (ਅ.ਬ.)- ਜ਼ਿਲ੍ਹਾ ਕਾਨੂੰਨ ਸੇਵਾ ਵਿਭਾਗ ਵਲੋਂ 4 ਪਿੰਡਾਂ ਵਿਚ ਵਿਸ਼ੇਸ਼ ਕਾਨੂੰਨੀ ਜਾਗਰੂਕਤਾ ਕੈਂਪ ਲਗਾ ਕੇ ਆਮ ਲੋਕਾਂ ਨੂੰ ਲੇਬਰ ਕਾਨੂੰਨ ਅਤੇ ਉਨ੍ਹਾਂ ਦੇ ਅਧਿਕਾਰ, ਉਦਯੋਗਿਕ ਕਾਨੂੰਨ, ਬਾਲ ਮਜਦੂਰੀ ਕਾਨੂੰੂਨ ਅਤੇ ਸਮਝੌਤਾ ਸਕੀਮ ਦੀ ...

ਪੂਰੀ ਖ਼ਬਰ »

ਪ੍ਰੈੱਸ ਕਲੱਬ ਮੋਰਿੰਡਾ ਦੀ ਇਕੱਤਰਤਾ ਹੋਈ

ਮੋਰਿੰਡਾ, 21 ਮਈ (ਕੰਗ)-ਪ੍ਰੈੱਸ ਕਲੱਬ ਮੋਰਿੰਡਾ (ਰਜਿ:) ਦੀ ਇੱਕਤਰਤਾ ਚੇਅਰਮੈਨ ਅਮਰਜੀਤ ਸਿੰਘ ਧੀਮਾਨ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਲੋਕ ਸਭਾ ਚੋਣਾ ਦੌਰਾਨ ਮੋਰਿੰਡਾ ਤੋਂ ਕੁਝ ਪੱਤਰਕਾਰਾਂ ਦੇ ਗਰੁੱਪ ਵਲੋਂ ਉਮੀਦਵਾਰਾਂ ਜਾਂ ਉਨ੍ਹਾਂ ਦੇ ਸਹਿਯੋਗੀਆਂ ਤੋਂ ...

ਪੂਰੀ ਖ਼ਬਰ »

ਸੀਵਰ ਤੇ ਪਾਣੀ ਸਪਲਾਈ ਨਿਗਮਾਂ ਨੂੰ ਸੌਾਪਣ 'ਤੇ 23 ਨੂੰ ਵਿਰੋਧ ਦਾ ਫੈਸਲਾ

ਟੋਹਾਣਾ, 21 ਮਈ (ਗੁਰਦੀਪ ਸਿੰਘ ਭੱਟੀ)- ਹਰਿਆਣਾ ਸਰਕਾਰ ਵਲੋਂ ਸੂਬੇ ਦੇ ਨਗਰ ਨਿਗਮਾਂ ਨੂੰ ਪੀਣ ਵਾਲੇ ਪਾਣੀ ਤੇ ਸੀਵਰ ਨਿਕਾਸੀ ਦਾ ਕੰਮ ਸੌਪਣ ਦਾ ਹਰਿਆਣਾ ਨਹਿਰੀ ਮਹਿਕਮੇ ਦੇ ਕਰਮਚਾਰੀਆਂ ਵਲੋਂ ਵਿਰੋਧ ਕਰਦੇ ਹੋਏ 23 ਮਈ ਤੱਕ ਕਾਲੇ ਬਿੱਲੇ ਲਾ ਕੇ ਵਿਰੋਧ ਕਰਨ ਦਾ ...

ਪੂਰੀ ਖ਼ਬਰ »

ਸ਼ਹਿਰ ਨੂੰ ਪੌਲੀਥੀਨ ਮੁਕਤ ਬਣਾਉਣ ਲਈ ਨਗਰਪਾਲਿਕਾ ਚਲਾਵੇਗੀ ਵਿਸ਼ੇਸ਼ ਮੁਹਿੰਮ

ਰਾਦੌਰ, 21 ਮਈ (ਅ.ਬ.)- ਸ਼ਹਿਰ ਨੂੰ ਪੌਲੀਥੀਨ ਮੁਕਤ ਬਣਾਉਣ ਲਈ ਨਗਰਪਾਲਿਕਾ ਸਖ਼ਤ ਕਦਮ ਚੁੱਕ ਰਹੀ ਹੈ, ਜਿਸ ਲਈ ਨਗਰਪਾਲਿਕਾ ਸ਼ਹਿਰ ਦੇ ਦੁਕਾਨਦਾਰਾਂ, ਸਮਾਜਿਕ ਸੰਸਥਾਵਾਂ, ਨਗਰ ਕੌਾਸਲਰਾਂ ਅਤੇ ਪਤਵੰਤੇ ਸੱਜਣਾਂ ਦੇ ਸਹਿਯੋਗ ਨਾਲ ਮੁਹਿੰਮ ਨੂੰ ਕਾਮਯਾਬ ਬਣਾਉਣ ਦੀ ...

ਪੂਰੀ ਖ਼ਬਰ »

ਬੇਅੰਤ ਵਿੱਦਿਆ ਭਵਨ ਜੀਵਨ ਨਗਰ ਵਿਖੇ ਵਿਗਿਆਨ ਪ੍ਰਦਰਸ਼ਨੀ ਲਗਾਈ

ਏਲਨਾਬਾਦ, 21 ਮਈ (ਜਗਤਾਰ ਸਮਾਲਸਰ)- ਬੇਅੰਤ ਵਿੱਦਿਆ ਭਵਨ ਸ੍ਰੀ ਜੀਵਨ ਨਗਰ ਵਿਖੇ ਅੱਜ ਵਿਗਿਆਨ ਪ੍ਰਦਰਸ਼ਨੀ ਲਗਾਈ ਗਈ | ਪ੍ਰਦਰਸ਼ਨੀ 'ਚ ਸਕੂਲ ਦੇ 6ਵੀਂ ਜਮਾਤ ਤੋਂ ਲੈ ਕੇ 10ਵੀ ਕਲਾਸ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਮੌਕੇ ਵਿਦਿਆਰਥੀਆਂ ਨੇ ਵਿਗਿਆਨ ਨਾਲ ...

ਪੂਰੀ ਖ਼ਬਰ »

ਅਗਿਆਨਤਾ ਜੋੜਾਂ ਦੇ ਦਰਦ ਲਈ ਵੱਡੀ ਪ੍ਰੇਸ਼ਾਨੀ-ਡਾ. ਅਰੋੜਾ

ਯਮੁਨਾਨਗਰ, 21 ਮਈ (ਗੁਰਦਿਆਲ ਸਿੰਘ ਨਿਮਰ)-ਪੰਜਾਬ ਦੇ ਮੋਹਾਲੀ ਵਿਖੇ ਪ੍ਰਸਿੱਧ ਫੋਰਟਿਸ ਹਸਪਤਾਲ ਦੇ ਮੋਢਿਆਂ ਤੇ ਗੋਡਿਆਂ ਦੇ ਜੋੜਾਂ ਦੇ ਆਪ੍ਰੇਸ਼ਨਾਂ ਦੇ ਮਾਹਿਰ ਡਾ. ਮੰਨਿਤ ਅਰੋੜਾ ਨੇ ਕਿਹਾ ਕਿ ਇਸ ਸਮੇਂ ਉੱਤਰੀ ਭਾਰਤ 'ਚ ਮੋਢਿਆਂ ਦੇ ਜੋੜਾਂ ਤੋਂ ਪੀੜਤ ਮਰੀਜ ਹਨ | ...

ਪੂਰੀ ਖ਼ਬਰ »

ਰਾਜੀਵ ਗਾਂਧੀ ਦੀ ਦੂਰਦਰਸ਼ੀ ਸੋਚ ਨੇ ਪ੍ਰੌਦਯੋਗਿਕੀ ਕ੍ਰਾਂਤੀ ਨੂੰ ਦਿੱਤਾ ਜਨਮ–ਨਿਰਮਲ ਸਿੰਘ

ਕੁਰੂਕਸ਼ੇਤਰ, 21 ਮਈ (ਅ.ਬ.)–ਕਾਂਗਰਸ ਭਵਨ ਵਿਚ ਮੰਗਲਵਾਰ ਨੂੰ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ 28ਵੀਂ ਬਰਸੀ ਮਨਾਈ ਗਈ | ਇਸ ਮੌਕੇ ਹਾਜ਼ਰ ਕਾਂਗਰਸੀ ਵਰਕਰਾਂ ਤੇ ਸਮਰਥਕਾਂ ਵਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਰਾਜੀਵ ਗਾਂਧੀ ਦੀ 28ਵੀਂ ਬਰਸੀ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਦੇਸ਼ 'ਚ ਅੱਤਵਾਦ ਅਤੇ ਹਿੰਸਾ ਦੇ ਖਤਰੇ ਦੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨਾ ਜ਼ਰੂਰੀ-ਫੁਲੀਆ

ਕੁਰੂਕਸ਼ੇਤਰ, 21 ਮਈ (ਅ.ਬ.)-ਡਿਪਟੀ ਕਮਿਸ਼ਨਰ ਡਾ. ਐੱਸ. ਐੱਸ. ਫੁਲੀਆ ਨੇ ਕਿਹਾ ਕਿ ਦੇਸ਼ ਵਿਚ ਅੱਤਵਾਦ, ਹਿੰਸਾ ਦੇ ਖਤਰੇ ਅਤੇ ਉਸ ਤੋਂ ਸਮਾਜ 'ਤੇ ਪੈਣ ਵਾਲੇ ਪ੍ਰਭਾਵ ਸਬੰਧੀ ਲੋਕਾਂ ਨੂੰ ਜਾਗਰੂਕ ਕਰਨਾ ਜ਼ਰੂਰੀ ਹੈ | ਜਦੋਂ ਸਾਰੇ ਲੋਕ ਦੇਸ਼ ਵਿਚ ਸ਼ਾਂਤੀ ਅਤੇ ਮਨੁੱਖਤਾ ...

ਪੂਰੀ ਖ਼ਬਰ »

ਅੱਗ ਲੱਗਣ ਕਾਰਨ ਗੰਨੇ ਦੀ ਫ਼ਸਲ ਸੜ ਕੇ ਸਵਾਹ

ਟੋਹਾਣਾ, 21 ਮਈ (ਗੁਰਦੀਪ ਸਿੰਘ ਭੱਟੀ)- ਪਿੰਡ ਬੜੋਪਲ ਦੇ ਕਿਸਾਨ ਰਾਮ ਸਿੰਘ ਦੇ ਖੇਤ ਵਿਚੋਂ ਗੰਨੇ ਦੀ 2 ਏਕੜ ਫ਼ਸਲ ਨੂੰ ਅੱਗ ਲੱਗਣ ਨਾਲ ਡੇਢ ਏਕੜ ਗੰਨੇ ਦੀ ਫ਼ਸਲ ਸੜ ਕੇ ਸਵਾਹ ਹੋ ਗਈ | ਕਿਸਾਨ ਰਾਮ ਸਿੰਘ ਨੇ ਦੱਸਿਆ ਕਿ ਗੰਨੇ ਦੇ ਖੇਤ 'ਚੋਂ ਲੰਘਦੀ ਬਿਜਲੀ ਲਾਈਨ ਵਿਚ ...

ਪੂਰੀ ਖ਼ਬਰ »

ਸਿਪਾਹੀ ਦਾ ਕਾਤਲ 16 ਸਾਲਾਂ ਬਾਅਦ ਗਿ੍ਫ਼ਤਾਰ

ਟੋਹਾਣਾ, 21 ਮਈ (ਗੁਰਦੀਪ ਸਿੰਘ ਭੱਟੀ)-16 ਸਾਲ ਪਹਿਲਾਂ ਸਿਵਾਨੀ ਥਾਣੇ ਦੇ ਸਿਪਾਹੀ ਸੁਭਾਸ਼ ਗੁਪਤਾ ਦੇ ਕਾਤਲ ਵਿਨੋਦ ਮਿਤਾਥਲੀਆਂ ਨੂੰ ਹਿਸਾਰ ਪੁਲਿਸ ਦੀ ਵਿਸ਼ੇਸ਼ ਟੀਮ ਨੇ ਰਾਜਸਥਾਨ ਦੇ ਚੁਰੂ ਜ਼ਿਲ੍ਹੇ 'ਚੋਂ ਗਿ੍ਫ਼ਤਾਰ ਕੀਤਾ ਹੈ ਜਦਕਿ ਸਿਪਾਹੀ ਕਤਲ ਦੇ ਕੇਸ 'ਚ ...

ਪੂਰੀ ਖ਼ਬਰ »

ਅੱਤਵਾਦੀ ਵਿਰੋਧੀ ਦਿਵਸ 'ਤੇ ਚੁਕਾਈ ਸਹੁੰ

ਕੁਰੂਕਸ਼ੇਤਰ, 21 ਮਈ (ਅ.ਬ.)-ਕੁਰੂਕਸ਼ੇਤਰ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ 'ਚ ਅੱਤਵਾਦ ਵਿਰੋਧੀ ਦਿਵਸ 'ਤੇ ਅਧਿਆਪਕਾਂ, ਵਿਦਿਆਰਥੀਆਂ ਅਤੇ ਕਰਮਚਾਰੀਆਂ ਨੇ ਹਿੱਸਾ ਅਤੇ ਅੱਤਵਾਦ ਦਾ ਪੂਰਾ ਮੁਕਾਬਲਾ ਕਰਨ ਦੀ ਸਹੁੰ ਚੁੱਕੀ | ਕੁਰੂਕਸ਼ੇਤਰ ਯੂਨੀਵਰਸਿਟੀ ਦੇ ...

ਪੂਰੀ ਖ਼ਬਰ »

ਪੁਲਿਸ ਵਲੋਂ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਉਣ ਦਾ ਦਾਅਵਾ

ਸਿਰਸਾ, 21 ਮਈ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹੇ ਦੇ ਪਿੰਡ ਚੌਬੁਰਜਾ 'ਚ ਬੀਤੀ 15 ਮਈ ਨੂੰ ਇਕ ਨੌਜਵਾਨ ਦੇ ਹੋਏ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਂਦੇ ਹੋਏ ਨਾਥੂਸਰੀ ਚੌਪਟਾ ਪੁਲਿਸ ਨੇ 2 ਜਣਿਆਂ ਨੂੰ ਕਾਬੂ ਕੀਤਾ ਹੈ | ਫੜੇ ਗਏ ਦੋਵੇਂ ਮਿ੍ਤਕ ਦੇ ਦੋਸਤ ਨਿਕਲੇ ਹਨ | ...

ਪੂਰੀ ਖ਼ਬਰ »

ਨਾੜ ਸਾੜਨ ਵਾਲੇ 255 ਕਿਸਾਨਾਂ ਦੀ ਹੋਈ ਸ਼ਨਾਖਤ

ਟੋਹਾਣਾ, 21 ਮਈ (ਗੁਰਦੀਪ ਸਿੰਘ ਭੱਟੀ)-ਜ਼ਿਲ੍ਹਾ ਫਤਿਹਾਬਾਦ 'ਚ ਨਾੜ ਸਾੜਨ ਵਾਲੇ 255 ਕਿਸਾਨਾਂ ਦੀ ਸ਼ਨਾਖਤ ਕੀਤੀ ਗਈ ਹੈ ਤੇ ਡਿਪਟੀ ਕਮਿਸ਼ਨਰ ਖੜਗੱਟਾਂ ਨੇ ਦੱਸਿਆ ਕਿ ਵੱਖ-ਵੱਖ ਏਜੰਸੀਆਂ ਵਲੋਂ ਕੀਤੀ ਗਈ ਸ਼ਨਾਖ਼ਤ ਦੇ ਆਧਾਰ 'ਤੇ ਮਾਲ ਵਿਭਾਗ ਨੂੰ ਸੌਾਪ ਦਿੱਤੀ ਗਈ ਹੈ | ...

ਪੂਰੀ ਖ਼ਬਰ »

ਯੂਨੀਵਰਸਿਟੀ ਵਲੋਂ ਸੈਸ਼ਨ 2019-20 ਲਈ ਅਕੈਡਮਿਕ ਕੈਲੰਡਰ ਜਾਰੀ

ਥਾਨੇਸਰ, 21 ਮਈ (ਅ.ਬ.)-ਕੁਰੂਕਸ਼ੇਤਰ ਯੂਨੀਵਰਸਿਟੀ ਪ੍ਰਸ਼ਾਸਨ ਨੇ ਸੈਸ਼ਨ 2019-20 ਲਈ ਅਕੈਡਮਿਕ ਕੈਲੰਡਰ ਜਾਰੀ ਕਰ ਦਿੱਤਾ ਹੈ | ਕੇ. ਯੂ. ਸਬੰਧੀ ਯੂ. ਜੀ. ਅਤੇ ਪੀ. ਜੀ. ਪਾਠਕ੍ਰਮਾਂ 'ਚ ਦਾਖਲਾ ਜਮਾਤਾਂ ਅਤੇ ਛੁੱਟੀ ਦੇ ਦਿਨਾਂ ਨੂੰ ਇਸ ਕੈਲੰਡਰ ਰਾਹੀਂ ਜਾਰੀ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਵੋਟਾਂ ਦੀ ਗਿਣਤੀ ਦੌਰਾਨ ਸੁਰੱਖਿਆ ਵਿਵਸਥਾ ਬਣਾਈ ਰੱਖਣ ਲਈ 25 ਡਿਊਟੀ ਮੈਜਿਸਟ੍ਰੇਟ ਨਿਯੁਕਤ

ਸਿਰਸਾ, 21 ਮਈ (ਭੁਪਿੰਦਰ ਪੰਨੀਵਾਲੀਆ)- 23 ਮਈ ਨੂੰ ਲੋਕ ਸਭਾ ਦੀਆਂ ਵੋਟਾਂ ਦੀ ਗਿਣਤੀ ਦੌਰਾਨ ਸੁਰੱਖਿਆ ਵਿਵਸਥਾ ਬਣਾਈ ਰੱਖਣ ਲਈ 25 ਡਿਊਟੀ ਮੈਜਿਸਟ੍ਰੇਟ ਨਿਯੁਕਤ ਕੀਤੇ ਗਏ ਹਨ | ਸਿਰਸਾ ਦੇ ਪੰਜਾਂ ਵਿਧਾਨ ਸਭਾ ਹਲਕਿਆਂ ਦੀ ਗਿਣਤੀ ਚੌਧਰੀ ਦੇਵੀ ਲਾਲ ਯੂਨੀਵਰਸਿਟੀ 'ਚ ...

ਪੂਰੀ ਖ਼ਬਰ »

ਲੱਖਾਂ ਰੁਪਏ ਦੇ ਗਹਿਣੇ ਤੇ ਨਕਦੀ ਚੋਰੀ

ਫਤਿਹਾਬਾਦ, 21 ਮਈ (ਹਰਬੰਸ ਮੰਡੇਰ)- ਫਤਿਹਾਬਾਦ ਜ਼ਿਲ੍ਹੇ 'ਚ ਚੋਰੀ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ ਅਤੇ ਰੋਜ਼ਾਨਾ ਚੋਰੀ ਦੇ ਮਾਮਲੇ ਸਾਹਮਣੇ ਆ ਰਹੇ ਹਨ | ਅੱਜ ਫਿਰ ਚੋਰੀ ਦਾ ਮਾਮਲਾ ਸਾਹਮਣੇ ਆਇਆ ਹੈ | ਚੋਰਾਂ ਨੇ ਸ਼ਹਿਰ 'ਚ 2 ਵੱਖ-ਵੱਖ ਘਰਾਂ 'ਚ ਜਿੰਦਰੇ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ 'ਚ ਬਣੇਗੀ ਦਿਲਕਸ਼ ਲਾਇਬਰੇਰੀ

ਨੰਗਲ, 21 ਮਈ (ਗੁਰਪ੍ਰੀਤ ਸਿੰਘ ਗਰੇਵਾਲ)-ਲੁਧਿਆਣਾ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਵਿਸ਼ਵਕਰਮਾ ਲੌਜ ਨੰਬਰ 173 ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਬੇਲਾ ਬਾਹਤੀਆਂ 'ਚ ਦਿਲਕਸ਼ ਲਾਇਬਰੇਰੀ ਬਣਾਈ ਜਾਵੇਗੀ | ਚੇਤੇ ਰਹੇ ਕਿ ਇਸ ਸੰਸਥਾ ਨੇ ਨੰਗਲ ਦਾ ਇਹ ਸਕੂਲ ਗੋਦ ...

ਪੂਰੀ ਖ਼ਬਰ »

ਦੰਦਾਂ ਤੇ ਅੱਖਾਂ ਦੀਆਂ ਬਿਮਾਰੀਆਂ ਸਬੰਧੀ ਜਾਂਚ ਕੈਂਪ ਲਗਾਇਆ

ਪੁਰਖਾਲੀ, 21 ਮਈ (ਅੰਮਿ੍ਤਪਾਲ ਸਿੰਘ ਬੰਟੀ)-ਸਿਹਤ ਵਿਭਾਗ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਮਿਡਲ ਸਕੂਲ ਬਰਦਾਰ ਵਿਖੇ ਦੰਦਾਂ ਅਤੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ¢ ਇਸ ਸਬੰਧੀ ਬੀ.ਈ.ਈ. ਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਡਾ. ...

ਪੂਰੀ ਖ਼ਬਰ »

ਲਾਈਨਜ਼ ਆਈ ਕੇਅਰ ਸੁਸਾਇਟੀ ਵਲੋਂ ਲਗਾਇਆ ਅੱਖਾਂ ਤੇ ਦੰਦਾਂ ਦਾ 65ਵਾਂ ਮੁਫ਼ਤ ਜਾਂਚ ਕੈਂਪ

ਸ੍ਰੀ ਚਮਕੌਰ ਸਾਹਿਬ, 21 ਮਈ (ਜਗਮੋਹਣ ਸਿੰਘ ਨਾਰੰਗ)-ਸਥਾਨਕ ਲਾਇਨਜ਼ ਆਈ ਕੇਅਰ ਸੁਸਾਇਟੀ ਵਲੋਂ ਸ੍ਰੀ ਗੁਰੂ ਹਰਕਿ੍ਸ਼ਨ ਸਾਹਿਬ ਚੈਰੀਟੇਬਲ ਹਸਪਤਾਲ ਸੋਹਾਣਾ ਦੇ ਸਹਿਯੋਗ ਨਾਲ ਲਾਇਨਜ਼ ਆਈ ਚੈਰੀਟੇਬਲ ਹਸਪਤਾਲ ਸ੍ਰੀ ਚਮਕੌਰ ਸਾਹਿਬ ਵਿਖੇ 65ਵਾਂ ਅੱਖਾਂ ਅਤੇ ਦੰਦਾਂ ...

ਪੂਰੀ ਖ਼ਬਰ »

ਚਲੋ ਸਾਈਕਲਾਂ ਦੀ ਕਿਸਮਤ ਵੀ ਖੁੱਲ੍ਹੀ!

ਨੰਗਲ, 21 ਮਈ (ਗੁਰਪ੍ਰੀਤ ਸਿੰਘ ਗਰੇਵਾਲ)-ਆਦਰਸ਼ ਚੋਣ ਜ਼ਾਬਤਾ ਲੱਗਣ ਕਾਰਨ ਨਾ ਸਿਰਫ਼ ਰੁਟੀਨ ਦੇ ਸਰਕਾਰੀ ਕਾਰਜ ਪ੍ਰਭਾਵਿਤ ਹੋ ਰਹੇ ਸਨ ਸਗੋਂ ਲੋਕ ਹਿਤ ਦੇ ਪ੍ਰੋਗਰਾਮਾਂ ਨੂੰ ਵੀ ਗ੍ਰਹਿਣ ਲੱਗ ਗਿਆ ਸੀ | ਵੋਟਾਂ ਦੀ ਗਿਣਤੀ ਮਗਰੋਂ ਸਰਕਾਰੀ ਸਕੂਲਾਂ 'ਚ ਵਿਦਿਆਰਥਣਾਂ ...

ਪੂਰੀ ਖ਼ਬਰ »

ਗੁਰੂ ਨਾਨਕ ਸੇਵਾ ਵੈੱਲਫੇਅਰ ਸੁਸਾਇਟੀ ਵਲੋਂ ਬੱਚਿਆਂ ਨੂੰ ਵਿੱਦਿਅਕ ਸਮੱਗਰੀ ਭੇਟ

ਨੂਰਪੁਰ ਬੇਦੀ, 21 ਮਈ (ਹਰਦੀਪ ਸਿੰਘ ਢੀਂਡਸਾ)-ਗੁਰੂ ਨਾਨਕ ਸੇਵਾ ਵੈੱਲਫੇਅਰ ਸੁਸਾਇਟੀ ਬਲਾਕ ਨੂਰਪੁਰ ਬੇਦੀ ਵਲੋਂ ਆਰੰਭੀ ਸਮਾਜ ਸੇਵੀ ਕਾਰਜਾਂ ਦੀ ਕੜੀ ਦੇ ਤਹਿਤ ਖੇਤਰ ਦੇ ਪਿੰਡ ਬਰਾਰੀ ਦੇ ਸਰਕਾਰੀ ਐਲੀ. ਸਕੂਲ 'ਚ ਉਕਤ ਸੰਸਥਾ ਦੇ ਮੈਂਬਰਾਂ ਨੇ ਬੱਚਿਆ ਨੂੰ ਪੜ੍ਹਾਈ ...

ਪੂਰੀ ਖ਼ਬਰ »

ਅੰਗਰੇਜ਼ੀ ਵਿਸ਼ੇ ਦੀਆਂ ਮੁਫ਼ਤ ਵਿਸ਼ੇਸ਼ ਕਲਾਸਾਂ ਸ਼ੁਰੂ

ਸ੍ਰੀ ਚਮਕੌਰ ਸਾਹਿਬ, 21 ਮਈ (ਜਗਮੋਹਣ ਸਿੰਘ ਨਾਰੰਗ)-ਦੇਸ਼ 'ਚ ਹੀ ਨਹੀਂ ਸਗੋਂ ਵਿਦੇਸ਼ਾਂ 'ਚ ਵੀ, ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ, ਨਜ਼ਦੀਕੀ ਸ: ਗੁਰਦੇਵ ਸਿੰਘ ਕੰਗ ਮੈਮੋਰੀਅਲ ਰੂਰਲ ਇੰਸਟੀਚਿਊਟ ਫ਼ਾਰ ਕੈਰੀਅਰ ਕੋਰਸਿਜ਼, ਬੱਸੀ ਗੁੱਜਰਾਂ ਵਿਖੇ, ...

ਪੂਰੀ ਖ਼ਬਰ »

ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿ: ਦੇ 132 ਕੇ.ਵੀ. ਸਬ ਸਟੇਸ਼ਨ ਸ੍ਰੀ ਅਨੰਦਪੁਰ ਸਾਹਿਬ ਦੇ ਅਧਿਕਾਰੀਆਂ ਵਲੋਂ ਦੌਰਾ

ਸ੍ਰੀ ਅਨੰਦਪੁਰ ਸਾਹਿਬ, 21 ਮਈ (ਕਰਨੈਲ ਸਿੰਘ, ਜੇ.ਐਸ. ਨਿੱਕੂਵਾਲ)-ਪੰਜਾਬ ਰਾਜ ਟਰਾਂਸਮਿਸ਼ਨ ਲਿ: ਦੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ 132 ਕੇ. ਵੀ. ਸਬ ਸਟੇਸ਼ਨ ਦਾ ਵਿਭਾਗੀ ਅਧਿਕਾਰੀਆਂ ਵੱਲੋਂ ਦੌਰਾ ਕੀਤਾ ਗਿਆ | ਇਨ੍ਹਾਂ ਅਧਿਕਾਰੀਆਂ ਨੇ ਸਬ ਸਟੇਸ਼ਨ ਦੇ ਸੰਚਾਲਨ ...

ਪੂਰੀ ਖ਼ਬਰ »

ਜਟਵਾਹੜ ਮੰਦਰ 'ਚ 18ਵਾਂ ਭਗਵਤੀ ਜਾਗਰਣ ਤੇ ਭੰਡਾਰਾ ਕਰਵਾਇਆ

ਨੂਰਪੁਰ ਬੇਦੀ, 21 ਮਈ (ਵਿੰਦਰਪਾਲ ਝਾਂਡੀਆਂ, ਹਰਦੀਪ ਢੀਂਡਸਾ)-ਪਿੰਡ ਜਟਵਾਹੜ ਵਿਖੇ ਸਥਿਤ ਮਾਂ ਨੈਣਾਂ ਮੰਦਰ 'ਚ ਸ੍ਰੀ ਮਹੰਤ ਬਾਬਾ ਭਗਵਾਨ ਦਾਸ ਨੰਦਪੁਰ ਕੇਸ਼ੋ ਵਾਲਿਆਂ ਦੀ ਸਰਪ੍ਰਸਤੀ ਹੇਠ 18ਵਾਂ ਭਗਵਤੀ ਜਾਗਰਣ ਤੇ ਭੰਡਾਰਾ ਕਰਵਾਇਆ ਗਿਆ | ਸਭ ਤੋਂ ਪਹਿਲਾਂ ਆਰੰਭ ...

ਪੂਰੀ ਖ਼ਬਰ »

ਚਰਚਿਤ ਕਾਂਗਰਸ ਆਗੂ ਪਰਮਜੀਤ ਸਿੰਘ ਪੰਮਾ ਦੀ ਕੈਪਟਨ ਅਮਰਿੰਦਰ ਸਿੰਘ ਰਾਹੀਂ ਕਾਂਗਰਸ 'ਚ ਵਾਪਸੀ

ਰੂਪਨਗਰ, 21 ਮਈ (ਸਤਨਾਮ ਸਿੰਘ ਸੱਤੀ, ਗੁਰਪ੍ਰੀਤ ਸਿੰਘ ਹੁੰਦਲ)-ਜ਼ਿਲ੍ਹਾ ਬਾਰ ਐਸੋ: ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕੌਾਸਲਰ ਐਡਵੋਕੇਟ ਪਰਮਜੀਤ ਸਿੰਘ ਪੰਮਾ ਦੀ ਕਾਂਗਰਸ ਪਾਰਟੀ 'ਚ ਮੁੜ ਘਰ ਵਾਪਸੀ ਹੋ ਗਈ ਹੈ | ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਬਰਿੰਦਰ ਸਿੰਘ ...

ਪੂਰੀ ਖ਼ਬਰ »

ਕਮਿਊਨਿਟੀ ਹੈਲਥ ਅਫ਼ਸਰਾਂ ਦੀ ਜ਼ਿਲ੍ਹਾ ਪੱਧਰੀ ਵਰਕਸ਼ਾਪ ਲਗਾਈ

ਰੂਪਨਗਰ, 21 ਮਈ (ਐਮ. ਐਸ. ਚੱਕਲ)-ਅੱਜ ਮਿਤੀ 20-05-2019 ਨੂੰ ਸਿਵਲ ਸਰਜਨ ਰੂਪਨਗਰ ਡਾ. ਅਵਤਾਰ ਸਿੰਘ ਦੀ ਪ੍ਰਧਾਨਗੀ ਹੇਠ ਤੰਦਰੁਸਤ ਪੰਜਾਬ ਸਹਿਤ ਕੇਂਦਰਾਂ 'ਚ ਤਾਇਨਾਤ ਕਮਿਉਨਟੀ ਹੈਲਥ ਅਫ਼ਸਰਾਂ ਦੀ ਇਕ ਰੋਜ਼ਾ ਜ਼ਿਲ੍ਹਾ ਪੱਧਰੀ ਵਰਕਸ਼ਾਪ ਲਗਾਈ¢ ਇਸ 'ਚ ਡਾ. ਅਵਤਾਰ ਸਿੰਘ ਨੇ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਬੱਸੀ ਗੁੱਜਰਾਂ ਵਿਖੇ ਕਰਵਾਏ ਸੁੰਦਰ ਲਿਖਾਈ ਮੁਕਾਬਲੇ

ਸ੍ਰੀ ਚਮਕੌਰ ਸਾਹਿਬ, 21 ਮਈ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਬੱਸੀ ਗੁੱਜਰਾਂ ਦੇ ਸਰਕਾਰੀ ਹਾਈ ਸਕੂਲ 'ਚ ਵਿਦਿਆਰਥੀਆਂ ਦੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ, ਜਿਸ 'ਚ ਸੰਸਥਾ ਦੇ 70 ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਮੌਕੇ ਪੁੱਜੇ ਵਿਗਿਆਨ ਵਿਸ਼ੇ ਦੇ ਬਲਾਕ ...

ਪੂਰੀ ਖ਼ਬਰ »

ਗੁ: ਭੱਠਾ ਸਾਹਿਬ ਵਿਖੇ ਗੁਰਮਤਿ ਸਮਾਗਮ 25 ਨੂੰ

ਰੂਪਨਗਰ, 21 ਮਈ (ਮਨਜਿੰਦਰ ਸਿੰਘ ਚੱਕਲ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾ: 10ਵੀਂ ਕੋਟਲਾ ਨਿਹੰਗ ਰੂਪਨਗਰ ਵਿਖੇ 25 ਮਈ ਨੂੰ ਕਰਵਾਏ ਜਾ ਰਹੇ 'ਗੁਰਮਤਿ ਸਮਾਗਮ' ਸਬੰਧੀ ਗੁਰਮਤਿ ...

ਪੂਰੀ ਖ਼ਬਰ »

ਸਿੰਘਪੁਰ ਹਸਪਤਾਲ ਨੂੰ ਦਵਾਈਆਂ ਭੇਟ

ਨੂਰਪੁਰ ਬੇਦੀ, 21 ਮਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਅੱਜ ਐਾਟੀ ਕਰੱਪਸ਼ਨ ਕ੍ਰਾਈਮ ਪਰੀਵੈਨਸ਼ਨ ਕਮਿਊਨਿਟੀ ਔਰੀਐਨਟਡ ਪ੍ਰੋਲੀਇੰਗ ਸੁਸਾਇਟੀ ਵਲੋਂ ਸਿਵਲ ਹਸਪਤਾਲ ਸਿੰਘਪੁਰ ਨੂਰਪੁਰ ਬੇਦੀ ਵਿਖੇ ਸੀ.ਈ.ਓ ਮੈਡਮ ਮੋਨਿਕਾ ਚਾਵਲਾ ਵਲੋਂ ਦਵਾਈਆਂ ਭੇਟ ਕੀਤੀਆਂ ਗਈਆਂ | ...

ਪੂਰੀ ਖ਼ਬਰ »

ਜੰਗਲਾਤ ਲੇਬਰ ਯੂਨੀਅਨ ਵਲੋਂ 30 ਮਈ ਨੂੰ ਮੁਹਾਲੀ ਵਿਖੇ ਦਿੱਤਾ ਜਾਵੇਗਾ ਰੋਸ ਧਰਨਾ

ਸ੍ਰੀ ਅਨੰਦਪੁਰ ਸਾਹਿਬ, 21 ਮਈ (ਕਰਨੈਲ ਸਿੰਘ, ਜੇ.ਐਸ. ਨਿੱਕੂਵਾਲ)-ਜੰਗਲਾਤ ਲੇਬਰ ਯੂਨੀਅਨ ਪੰਜਾਬ ਵਲੋਂ 30 ਮਈ ਨੂੰ ਮੁਹਾਲੀ ਦੇ ਜੰਗਲਾਤ ਭਵਨ ਵਿਖੇ ਜ਼ੋਰਦਾਰ ਰੋਸ ਧਰਨਾ ਦੇ ਕੇ ਆਪਣੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਸੰਘਰਸ਼ ਸ਼ੁਰੂ ਕੀਤਾ ਜਾਵੇਗਾ | ਜੰਗਲਾਤ ਲੇਬਰ ...

ਪੂਰੀ ਖ਼ਬਰ »

ਸਾਊਪੁਰ ਬੜੀਵਾਲ ਵਿਖੇ ਬਾਬਾ ਜਵਾਹਰ ਸਿੰਘ ਅਸਥਾਨ 'ਤੇ ਧਾਰਮਿਕ ਸਮਾਗਮ

ਨੂਰਪੁਰ ਬੇਦੀ, 21 ਮਈ (ਵਿੰਦਰਪਾਲ ਝਾਂਡੀਆਂ, ਹਰਦੀਪ ਢੀਂਡਸਾ)-ਪਿੰਡ ਬੜੀਵਾਲ (ਸਾਊਪੁਰ) ਵਿਖੇ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਜਵਾਹਰ ਸਿੰਘ ਜੀ ਦੇ ਪਵਿੱਤਰ ਅਸਥਾਨ 'ਤੇ ਧਾਰਮਿਕ ਸਮਾਗਮ ਕਰਵਾਇਆ ਗਿਆ ਜੋ ਬਾਬਾ ਜਵਾਹਰ ਸਿੰਘ ਜੀ ਦਾ ਗਰਾਗੜੇ ਦਾ ਪ੍ਰਸ਼ਾਦ ਸਿੱਖ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX