ਤਾਜਾ ਖ਼ਬਰਾਂ


ਸਰਨਾ ਨੇ ਵਲੂੰਧਰੇ ਸਿੱਖ ਸੰਗਤ ਦੇ ਹਿਰਦੇ - ਕਾਲਕਾ
. . .  10 minutes ago
ਨਵੀਂ ਦਿੱਲੀ, 2 ਜੂਨ - ਸ੍ਰੀ ਅਕਾਲ ਤਖਤ ਸਾਹਿਬ 'ਤੇ ਹਮਲਾ ਕਰਨ ਵਾਲੀ ਕਾਂਗਰਸ ਪਾਰਟੀ ਨੇ ਗੁਰੂ ਨਾਨਕ ਦੇਵ ਜੀ...
ਅਣਪਛਾਤੇ ਵਿਅਕਤੀ ਨੇ ਸਮਾਣਾ ਨੇੜੇ ਡਰਾਈਵਰ ਨੂੰ ਗੋਲੀ ਮਾਰ ਕੇ ਖੋਹੀ ਕਾਰ
. . .  23 minutes ago
ਪੰਜਾਬ ਦੇ 5 ਵੱਡੇ ਧਾਰਮਿਕ ਸਥਾਨਾਂ ਨੂੰ ਐਕਸਪ੍ਰੈੱਸ ਮਾਰਗ ਨਾਲ ਜੋੜਨ ਦੀ ਮਿਲੀ ਮਨਜ਼ੂਰੀ : ਕੈਪਟਨ
. . .  28 minutes ago
ਚੰਡੀਗੜ੍ਹ, 2 ਜੂਨ (ਅ.ਬ)- ਪੰਜਾਬ ਦੇ 5 ਵੱਡੇ ਧਾਰਮਿਕ ਸਥਾਨਾਂ ਨੂੰ ਐਕਸਪ੍ਰੈੱਸ ਮਾਰਗ ਨਾਲ ਜੋੜਨ ਲਈ ਮਨਜ਼ੂਰੀ ਮਿਲ ...
ਸੀ.ਐਮ ਸਿਟੀ 'ਚ ਇਕੋ ਦਿਨ ਆਏ ਕੋਰੋਨਾ ਦੇ 11 ਮਾਮਲੇ
. . .  44 minutes ago
ਕਰਨਾਲ, 2 ਜੂਨ (ਗੁਰਮੀਤ ਸਿੰਘ ਸੱਗੂ) - ਸੀ.ਐਮ ਸਿਟੀ ਕੋਰੋਨਾ ਪਾਜ਼ੀਟਿਵ ਮਾਮਲਿਆਂ ਨੂੰ ...
ਡਾ.ਬੀ.ਐੱਸ.ਘੁੰਮਣ ਦੇ ਉਪ-ਕੁਲਪਤੀ ਵਜੋਂ ਕਾਰਜਕਾਲ 'ਚ ਤਿੰਨ ਸਾਲ ਦਾ ਵਾਧਾ
. . .  56 minutes ago
ਅਕਾਲੀ ਦਲ ਦੇ ਸੀਨੀਅਰ ਆਗੂ ਹਰਮਨਜੀਤ ਸਿੰਘ ਨੇ ਅਹੁਦੇ ਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
. . .  46 minutes ago
ਨਵੀਂ ਦਿੱਲੀ, 2 ਜੂਨ(ਜਗਤਾਰ ਸਿੰਘ)- ਦਿੱਲੀ 'ਚ ਅਕਾਲੀ ਦਲ ਦੇ ਕੌਮੀ ਸੀਨੀਅਰ ਪ੍ਰਧਾਨ ਹਰਮਨਜੀਤ ਸਿੰਘ ਨੇ ਆਪਣੇ ਅਹੁਦੇ...
ਅਮਰੀਕਾ ਤੋਂ ਡਿਪੋਰਟ ਕੀਤੇ 162 ਭਾਰਤੀਆਂ ਨੂੰ ਅੰਮ੍ਰਿਤਸਰ ਪਹੁੰਚੀ ਵਿਸ਼ੇਸ਼ ਉਡਾਣ
. . .  55 minutes ago
ਰਾਜਾਸਾਂਸੀ, 2 ਜੂਨ (ਹੇਰ)- ਬੀਤੇ ਵੱਖ-ਵੱਖ ਸਮਿਆਂ ਦੌਰਾਨ ਅਮਰੀਕਾ ਵਿਖੇ ਗੈਰ ਕਾਨੂੰਨੀ ਢੰਗ ਨਾਲ ਅਮਰੀਕਾ 'ਚ ਦਾਖਲ...
ਅੰਮ੍ਰਿਤਸਰ 'ਚ ਕੋਰੋਨਾ ਦੇ ਦੋ ਹੋਰ ਮਾਮਲਿਆਂ ਦੀ ਹੋਈ ਪੁਸ਼ਟੀ
. . .  about 1 hour ago
ਅੰਮ੍ਰਿਤਸਰ, 2 ਜੂਨ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਕੋਰੋਨਾ ਦੇ ਦੋ ਹੋਰ ਮਾਮਲਿਆਂ ਦੀ ਪੁਸ਼ਟੀ ...
ਸਿਵਲ ਸਰਜਨ ਪਠਾਨਕੋਟ ਨੇ ਆਪਣਾ ਅਸਤੀਫ਼ਾ ਲਿਆ ਵਾਪਸ
. . .  about 1 hour ago
ਪਠਾਨਕੋਟ, 2 ਜੂਨ (ਸੰਧੂ)- ਕੋਵਿਡ-19 ਦੇ ਔਖੇ ਸਮੇਂ ਦੇ 'ਚ ਸਿਵਲ ਸਰਜਨ ਪਠਾਨਕੋਟ ਡਾ. ਵਿਨੋਦ ਸਰੀਨ ਵੱਲੋਂ ਬੀਤੇ ਦਿਨੀਂ ਆਪਣੇ ....
ਮੋਗਾ 'ਚ ਦੋ ਔਰਤਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 1 hour ago
ਮੋਗਾ, 2 ਜੂਨ- ਅਹਿਮਦਾਬਾਦ ਤੋਂ ਵਾਪਸ ਪਰਤੀ ਮੋਗਾ ਦੀ ਰਹਿਣ ਵਾਲੀਆਂ ਔਰਤਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ...
ਦਿੱਲੀ ਅੰਮ੍ਰਿਤਸਰ ਕਟੜਾ ਐਕਸਪ੍ਰੈੱਸ ਹਾਈਵੇ ਅਕਾਲੀ ਦਲ ਦੀ ਦੇਣ- ਵਿਰਸਾ ਸਿੰਘ ਵਲਟੋਹਾ
. . .  about 1 hour ago
ਅੰਮ੍ਰਿਤਸਰ, 2 ਜੂਨ(ਰਾਜੇਸ਼ ਕੁਮਾਰ ਸੰਧੂ)- ਦਿੱਲੀ ਅੰਮ੍ਰਿਤਸਰ ਕਟੜਾ ਐਕਸਪ੍ਰੈੱਸ ਹਾਈਵੇ ਨੂੰ ਲੈ ਕੇ ਅੱਜ ਅਕਾਲੀ..
ਜੰਡਿਆਲਾ 'ਚ ਉੱਡੀਆਂ ਸਰਕਾਰੀ ਨਿਯਮਾਂ ਅਤੇ ਸੋਸ਼ਲ ਡਿਸਟੈਂਸ ਦੀਆਂ ਧੱਜੀਆਂ
. . .  about 1 hour ago
ਕਟਾਰੀਆਂ, 2 ਜੂਨ (ਨਵਜੋਤ ਸਿੰਘ ਜੱਖੂ)- ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਦੀ ਭਿਆਨਕ ਬਿਮਾਰੀ ਦੀ ਲਾਗ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਦਾ ਕਾਰਜਕਾਲ 3 ਸਾਲ ਲਈ ਵਧਾਇਆ
. . .  about 1 hour ago
ਅੰਮ੍ਰਿਤਸਰ, 2 ਜੂਨ (ਹਰਜਿੰਦਰ ਸਿੰਘ ਸ਼ੈਲੀ)-ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਵੱਲੋਂ ਇੱਕ ਅਹਿਮ ਫ਼ੈਸਲਾ ਲੈਂਦਿਆਂ ਗੁਰੂ ਨਾਨਕ ਦੇਵ ...
ਕਰੰਟ ਲੱਗਣ ਨਾਲ ਦੋ ਵਿਅਕਤੀਆਂ ਦੀ ਮੌਤ
. . .  about 2 hours ago
ਲਹਿਰਾਗਾਗਾ/ਛਾਹੜ 2 ਜੂਨ (ਸੂਰਜ ਭਾਨ ਗੋਇਲ/ਜਸਵੀਰ ਸਿੰਘ ਔਜਲਾ) - ਨਜ਼ਦੀਕੀ ਪਿੰਡ ਅੜਕਵਾਸ ...
ਸਿਹਤ ਵਿਭਾਗ ਵੱਲੋਂ ਪਨੈਚਾਂ 'ਚੋ ਲਏ 20 ਸ਼ੱਕੀ ਵਿਅਕਤੀਆਂ ਦੇ ਸੈਂਪਲ
. . .  about 2 hours ago
ਸੰਘੋਲ 2 ਜੂਨ (ਹਰਜੀਤ ਸਿੰਘ ਮਾਵੀ) ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੀ ਬਲਾਕ ਖਮਾਣੋਂ ਦੇ ਪਿੰਡ ਪਨੈਚਾਂ 'ਚੋਂ ਪੰਜ ਕੇਸ...
ਝੋਨੇ ਦੇ ਭਾਅ 'ਚ ਕੀਤਾ ਵਾਧਾ ਕਿਸਾਨਾਂ ਨਾਲ ਮਜ਼ਾਕ ਭਾਕਿਯੂ
. . .  about 2 hours ago
ਮਲੌਦ, 2 ਜੂਨ (ਨਿਜ਼ਾਮਪੁਰ/ਚਾਪੜਾ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੁਦਾਗਰ ਸਿੰਘ ਘੁਢਾਣੀ ...
ਦੇਸ਼ 'ਚ ਹੁਣ ਤੱਕ ਕੋਰੋਨਾ ਦੇ 95,527 ਮਰੀਜ਼ ਹੋਏ ਸਿਹਤਯਾਬ : ਸਿਹਤ ਮੰਤਰਾਲੇ
. . .  about 2 hours ago
ਨਵੀਂ ਦਿੱਲੀ, 2 ਜੂਨ- ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਦੱਸਿਆ ਕਿ ਦੇਸ਼ 'ਚ ਹੁਣ ਤੱਕ...
ਲੁਧਿਆਣਾ 'ਚ ਕੋਰੋਨਾ ਕਾਰਨ ਇਕ ਹੋਰ ਮਰੀਜ਼ ਦੀ ਹੋਈ ਮੌਤ
. . .  about 2 hours ago
ਲੁਧਿਆਣਾ, 2 ਜੂਨ (ਸਲੇਮਪੁਰੀ) - ਲੁਧਿਆਣਾ 'ਚ ਕੋਰੋਨਾ ਪੀੜਤ ਇਕ ਹੋਰ ਮਰੀਜ਼ ਦੀ ਮੌਤ ਹੋ ਗਈ ਹੈ ਜੋ ਮੋਹਨਦੇਈ...
ਸਿਹਤ ਮੰਤਰਾਲੇ ਵੱਲੋਂ ਪ੍ਰੈਸ ਕਾਨਫ਼ਰੰਸ ਸ਼ੁਰੂ
. . .  about 2 hours ago
ਜੈਸਿਕਾ ਲਾਲ ਕਤਲ ਮਾਮਲੇ 'ਚ ਮਨੂ ਸ਼ਰਮਾ ਰਿਹਾਅ ਕਰਨ ਦੀ ਮਿਲੀ ਇਜਾਜ਼ਤ
. . .  about 3 hours ago
ਨਵੀਂ ਦਿੱਲੀ, 2 ਜੂਨ- ਦਿੱਲੀ ਦੇ ਉਪ ਰਾਜਪਾਲ ਨੇ ਸਜ਼ਾ ਸਮੀਖਿਆ ਬੋਰਡ ਦੀ ਸਿਫ਼ਾਰਸ਼ ਤੋਂ ਬਾਅਦ ਮਨੂ ਸ਼ਰਮਾ ...
ਭਲਕੇ ਮੁੰਬਈ ਨੂੰ ਮਾਰ ਕਰੇਗਾ ਤੂਫ਼ਾਨ ਨੀਸਰਗ
. . .  about 3 hours ago
ਮੁੰਬਈ, 2 ਜੂਨ - ਭਾਰਤੀ ਮੌਸਮ ਵਿਭਾਗ ਮੁਤਾਬਿਕ ਅਰਬ ਸਾਗਰ ਵਿਚ ਬਣੇ ਚਕਰਵਾਤੀ ਤੂਫ਼ਾਨ ਜਿਸ ਨੂੰ ਨੀਸਰਗ ਨਾਮ ਦਿੱਤਾ ਗਿਆ ਹੈ। ਭਲਕੇ ਬੁੱਧਵਾਰ 3 ਜੂਨ ਨੂੰ ਮੁੰਬਈ ਨਜ਼ਦੀਕ ਕਹਿਰ ਢਾਹ ਸਕਦਾ ਹੈ, ਰਿਪੋਰਟ ਮੁਤਾਬਿਕ ਇਕ ਸਦੀ ਮਗਰੋਂ ਇਹ ਪਹਿਲਾ ਤੂਫ਼ਾਨ ਹੈ ਜੋ ਮੁੰਬਈ 'ਤੇ ਮਾਰ ਕਰੇਗਾ। ਉੱਥੇ ਹੀ...
ਆਦੇਸ਼ ਗੁਪਤਾ ਬਣੇ ਭਾਜਪਾ ਦਿੱਲੀ ਪ੍ਰਦੇਸ਼ ਦੇ ਨਵੇਂ ਪ੍ਰਧਾਨ
. . .  about 3 hours ago
ਨਵੀਂ ਦਿੱਲੀ, 2 ਜੂਨ(ਜਗਤਾਰ ਸਿੰਘ)- ਭਾਜਪਾ ਹਾਈ ਕਮਾਨ ਵੱਲੋਂ ਆਦੇਸ਼ ਗੁਪਤਾ ਨੂੰ ਦਿੱਲੀ ਪ੍ਰਦੇਸ਼ ਦਾ ਨਵਾਂ ਪ੍ਰਧਾਨ ਬਣਾਇਆ...
ਉੱਤਰਾਖੰਡ 'ਚ ਸਕੱਤਰੇਤ ਤੋਂ ਇਲਾਵਾ ਸੈਰ ਸਪਾਟਾ ਤੇ ਸਿੰਜਾਈ ਵਿਭਾਗ 3 ਦਿਨ ਰਹੇਗਾ ਬੰਦ
. . .  about 3 hours ago
ਦੇਹਰਾਦੂਨ, 2 ਜੂਨ- ਉੱਤਰਾਖੰਡ ਸਰਕਾਰ ਦੇ ਇਕ ਕੈਬਨਿਟ ਮੰਤਰੀ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਮੁੱਖ ਮੰਤਰੀ ਸਕੱਤਰੇਤ ...
ਉੱਤਰਾਖੰਡ 'ਚ ਕੋਰੋਨਾ ਦੇ 41 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ
. . .  about 4 hours ago
ਦੇਹਰਾਦੂਨ, 2 ਜੂਨ- ਉੱਤਰਾਖੰਡ 'ਚ ਕੋਰੋਨਾ ਵਾਇਰਸ ਦੇ 41 ਨਵੇਂ ਕੇਸ ਪਾਏ ਗਏ ਹਨ ਜਿਸ ਨਾਲ ਰਾਜ...
ਜੇਲ੍ਹ 'ਚੋਂ ਰਿਹਾਅ ਹੋ ਕੇ ਆਇਆ ਇੱਕ ਵਿਅਕਤੀ ਨਿਕਲਿਆ ਕੋਰੋਨਾ ਪਾਜ਼ੀਟਿਵ
. . .  about 4 hours ago
ਦਸੂਹਾ 2 ਜੂਨ (ਕੌਸ਼ਲ)- ਦਸੂਹਾ ਦੇ ਨੇੜੇ ਦੇ ਪਿੰਡ ਭਾਨੇ ਦਾ ਇੱਕ ਵਿਅਕਤੀ ਕੋਰੋਨਾ ਪਾਜ਼ੀਟਿਵ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਜੇਠ ਸੰਮਤ 551

ਜਲੰਧਰ

ਸਟਰਾਂਗ ਰੂਮ 'ਚ ਲੈਪਟਾਪ ਲੈ ਕੇ ਜਾਣ 'ਤੇ ਭੜਕੇ ਬਸਪਾ ਵਰਕਰ

ਜਲੰਧਰ, 21 ਮਈ (ਜਸਪਾਲ ਸਿੰਘ)-ਸਟਰਾਂਗ ਰੂਮ 'ਚ ਲੈਪਟਾਪ ਲੈ ਕੇ ਜਾਣ 'ਤੇ ਬਸਪਾ ਵਰਕਰ ਭੜਕ ਗਏ ਤੇ ਉਨ੍ਹਾਂ ਜ਼ਿਲ੍ਹੇ ਦੇ ਚੋਣ ਅਧਿਕਾਰੀਆਂ ਕੋਲ ਇਸ ਗੱਲ ਦਾ ਸਖਤ ਇਤਰਾਜ਼ ਜਤਾਇਆ | ਹਾਲਾਂਕਿ ਲੈਪਟਾਪ ਲੈ ਕੇ ਜਾਣ ਵਾਲੇ ਵਿਅਕਤੀ ਚੋਣ ਅਮਲੇ ਨਾਲ ਸਬੰਧਿਤ ਸਨ ਤੇ ਉਨ੍ਹਾਂ ...

ਪੂਰੀ ਖ਼ਬਰ »

ਈ.ਵੀ.ਐਮਜ਼ ਦੀ ਕਰੜੀ ਨਿਗਰਾਨੀ ਲਈ 900 ਸੁਰੱਖਿਆ ਕਰਮੀ ਤਾਇਨਾਤ

ਜਲੰਧਰ, 21 ਮਈ (ਚੰਦੀਪ ਭੱਲਾ)-ਜਲੰਧਰ ਲੋਕ ਸਭਾ ਹਲਕੇ ਲਈ ਪਈਆਂ ਵੋਟਾਂ ਪਿੱਛੋਂ ਈ.ਵੀ.ਐਮਜ਼ ਦੀ ਕਰੜੀ ਸੁਰੱਖਿਆ ਤੇ ਨਿਗਰਾਨੀ ਲਈ ਡਾਇਰੈਕਟਰ ਲੈਂਡ ਰਿਕਾਰਡਜ਼ ਦੇ ਦਫਤਰ ਵਿਖੇ ਪੰਜਾਬ ਪੁਲਿਸ, ਪੀ.ਏ.ਪੀ. ਤੇ ਅਰਧ ਸੈਨਿਕ ਬਲਾਂ ਦੇ 900 ਜਵਾਨਾਂ ਨੂੰ ਤਾਇਨਾਤ ਕੀਤਾ ਗਿਆ ਹੈ ...

ਪੂਰੀ ਖ਼ਬਰ »

ਦੀਪ ਨਗਰ 'ਚ ਤਾਲਾਬੰਦ ਘਰ 'ਚੋਂ ਟੂਟੀਆਂ ਚੋਰੀ

ਜਲੰਧਰ ਛਾਉਣੀ, 21 ਮਈ (ਪਵਨ ਖਰਬੰਦਾ)-ਥਾਣਾ ਛਾਉਣੀ ਅਧੀਨ ਆਉਂਦੀ ਪਰਾਗਪੁਰ ਚੌਕੀ ਦੇ ਅਧੀਨ ਆਉਂਦੇ ਖੇਤਰ ਦੀਪ ਨਗਰ ਵਿਖੇ ਇਕ ਤਾਲਾਬੰਦ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਚੋਰਾਂ ਨੇ ਉਸ ਅੰਦਰੋਂ ਟੂਟੀਆਂ ਚੋਰੀ ਕਰ ਲਈਆਂ, ਜਿਸ ਸਬੰਧੀ ਪੀੜਤ ਵਿਅਕਤੀ ਵਲੋਂ ਪੁਲਿਸ ਨੂੰ ...

ਪੂਰੀ ਖ਼ਬਰ »

ਕਾਰ ਦੀ ਲਪੇਟ 'ਚ ਆਉਣ ਕਾਰਨ ਬਜ਼ੁਰਗ ਔਰਤ ਦੀ ਮੌਤ

ਮਕਸੂਦਾਂ, 21 ਮਈ (ਲਖਵਿੰਦਰ ਪਾਠਕ)-ਥਾਣਾ ਮਕਸੂਦਾਂ ਅਧੀਨ ਆਉਂਦੇ ਪਠਾਨਕੋਟ ਰੋਡ ਹਾਈਵੇ 'ਤੇ ਕਾਨਪੁਰ ਪਿੰਡ ਨੇੜੇ ਇਕ ਕਾਰ ਦੀ ਟੱਕਰ ਕਾਰਨ ਇਕ ਬਜ਼ੁਰਗ ਔਰਤ ਦੀ ਮੌਤ ਹੋ ਗਈ | ਮਿ੍ਤਕਾ ਦੀ ਪਛਾਣ ਨਿੰਮੋ (67) ਪਤਨੀ ਖਾਦਮ ਵਾਸੀ ਦੁੱਗਰੀ ਵਜੋਂ ਹੋਈ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਸਮਾਰਟ ਸਿਟੀ ਦੇ ਪ੍ਰਾਜੈਕਟਾਂ ਦੀ ਜਾਣਕਾਰੀ ਲੈਣਗੇ ਮੁੱਖ ਮੰਤਰੀ

ਜਲੰਧਰ, 21 ਮਈ (ਸ਼ਿਵ ਸ਼ਰਮਾ)- ਚੋਣ ਨਤੀਜਿਆਂ ਤੋਂ ਬਾਅਦ ਕਈ ਸ਼ਹਿਰਾਂ 'ਚ ਹੌਲੀ ਗਤੀ ਨਾਲ ਚੱਲ ਰਹੇ ਸਮਾਰਟ ਸਿਟੀ ਦੇ ਪ੍ਰਾਜੈਕਟਾਂ 'ਚ ਤੇਜ਼ੀ ਆਉਣ ਦੀ ਸੰਭਾਵਨਾ ਜ਼ਾਹਰ ਕੀਤੀ ਜਾ ਰਹੀ ਹੈ ਕਿਉਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਮਾਮਲੇ 'ਚ 29 ਮਈ ਨੂੰ ...

ਪੂਰੀ ਖ਼ਬਰ »

ਵਾਟਰ ਸ਼ੇਅਰਿੰਗ ਫ਼ੀਸ ਘੁਟਾਲੇ 'ਚ ਫਸਿਆ ਲੋਕਾਂ ਦਾ 4 ਕਰੋੜ

ਜਲੰਧਰ, 21 ਮਈ (ਸ਼ਿਵ ਸ਼ਰਮਾ) -ਵੱਡੇ ਅਦਾਰਿਆਂ ਤੋਂ ਸੀਵਰ ਦੇ ਕੁਨੈਕਸ਼ਨ ਜੋੜਨ ਦੇ ਮਾਮਲੇ 'ਚ ਵਾਟਰ ਸ਼ੇਅਰਿੰਗ ਚਾਰਜ ਦੇ ਨਾਂਅ 'ਤੇ ਵਸੂਲੀ ਗਈ 4 ਕਰੋੜ ਦੀ ਰਕਮ ਨਿਗਮ ਕੋਲ ਫਸ ਗਈ ਹੈ | ਚੋਣ ਨਤੀਜਿਆਂ ਤੋਂ ਬਾਅਦ ਇਸ ਮਾਮਲੇ ਦੇ ਇਕ ਵਾਰ ਫਿਰ ਤੂਲ ਫੜ ਜਾਣ ਦੀ ਸੰਭਾਵਨਾ ਹੈ | ...

ਪੂਰੀ ਖ਼ਬਰ »

ਸ਼ਾਹਕੋਟ ਵਿਖੇ ਚੱਲਦੀ ਬੱਸ 'ਚੋਂ ਡਿਗਣ ਕਾਰਨ ਨੌਜਵਾਨ ਦੀ ਮੌਤ

ਸ਼ਾਹਕੋਟ, 21 ਮਈ (ਸੁਖਦੀਪ ਸਿੰਘ, ਬਾਂਸਲ, ਸਚਦੇਵਾ)- ਸ਼ਾਹਕੋਟ ਵਿਖੇ ਅੱਜ ਸਵੇਰੇ ਚੱਲਦੀ ਬੱਸ 'ਚੋਂ ਡਿੱਗਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਅੱਜ ਸਵੇਰੇ ਡੱਬਵਾਲੀ ਟਰਾਂਸਪੋਰਟ ਕੰਪਨੀ ਦੀ ਔਰਬਿਟ ਬੱਸ ਨੰਬਰ- ਪੀ.ਬੀ.03-ਏ.ਵਾਈ.-2353 ...

ਪੂਰੀ ਖ਼ਬਰ »

ਘਰੋਂ ਮੇਲਾ ਵੇਖਣ ਗਏ ਵਿਅਕਤੀ ਦੀ ਲਾਸ਼ ਮਿਲੀ

ਸ਼ਾਹਕੋਟ, 21 ਮਈ (ਸੁਖਦੀਪ ਸਿੰਘ, ਬਾਂਸਲ , ਸਚਦੇਵਾ)- ਬੀਤੇ ਦਿਨ ਘਰੋਂ ਮੇਲਾ ਵੇਖਣ ਗਏ ਵਿਅਕਤੀ ਦੀ ਅੱਜ ਸਵੇਰੇ ਸ਼ਾਹਕੋਟ ਦੇ ਮੁਹੱਲਾ ਬਾਗਵਾਲਾ ਵਿਖੇ ਸ਼ਮਸ਼ਾਨਘਾਟ ਨੇੜੇ ਲਾਸ਼ ਬਰਾਮਦ ਹੋਈ ਹੈ | ਜਾਣਕਾਰੀ ਅਨੁਸਾਰ ਸ਼ੌਾਕੀ (63) ਪੁੱਤਰ ਕੁੰਦਨ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਫੇਟ ਲੱਗਣ ਨਾਲ ਬੈਂਕ ਮੈਨੇਜਰ ਦੀ ਮੌਤ

ਨੂਰਮਹਿਲ, 21 ਮਈ(ਗੁਰਦੀਪ ਸਿੰਘ ਲਾਲੀ)-ਨੂਰਮਹਿਲ ਦੇ ਲਾਗਲੇ ਪਿੰਡ ਡੱਲਾ ਕੋਲ ਕਿਸੇ ਅਣਪਛਾਤੇ ਵਾਹਨ ਦੀ ਫੇਟ ਲੱਗਣ ਨਾਲ ਬੈਂਕ ਮੈਨੇਜਰ ਦੀ ਮੌਤ ਹੋ ਗਈ ਜਾਣਕਾਰੀ ਮੁਤਾਬਕ ਅਜੀਤ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਪੂਨੀਆ ਥਾਣਾ ਸ਼ਾਹਕੋਟ ਜੋ ਕਿ ਨੂਰਮਹਿਲ ਦੀ ...

ਪੂਰੀ ਖ਼ਬਰ »

ਸ਼ਾਹਕੋਟ ਪੁਲਿਸ ਨੇ ਮਨਾਇਆ ਅੱਤਵਾਦ ਵਿਰੋਧੀ ਦਿਵਸ

ਸ਼ਾਹਕੋਟ, 21 ਮਈ (ਸੁਖਦੀਪ ਸਿੰਘ)- ਡੀ.ਐਸ.ਪੀ. ਸ਼ਾਹਕੋਟ ਲਖਵੀਰ ਸਿੰਘ ਦੀ ਅਗਵਾਈ 'ਚ ਅੱਜ ਮਾਡਲ ਥਾਣਾ ਸ਼ਾਹਕੋਟ ਵਿਖੇ ਪੁਲਿਸ ਵਲੋਂ 'ਅੱਤਵਾਦ ਵਿਰੋਧੀ ਦਿਵਸ' ਮਨਾਇਆ ਗਿਆ | ਇਸ ਮੌਕੇ ਡੀ.ਐੱਸ.ਪੀ. ਦਫ਼ਤਰ ਸ਼ਾਹਕੋਟ, ਮਾਡਲ ਥਾਣਾ ਸ਼ਾਹਕੋਟ, ਪੁਲੀਸਿੰਗ ਸਾਂਝ ਕੇਂਦਰ ...

ਪੂਰੀ ਖ਼ਬਰ »

ਬੇਰੀਜ਼ ਗਲੋਬਲ ਡਿਸਕਵਰੀ ਸਕੂਲ 'ਚ ਸਹੁੰ ਚੁੱਕ ਸਮਾਗਮ

ਮਲਸੀਆਂ, 21 ਮਈ (ਸੁਖਦੀਪ ਸਿੰਘ)- ਬੇਰੀਜ਼ ਗਲੋਬਲ ਡਿਸਕਵਰੀ ਸਕੂਲ, ਮਲਸੀਆਂ ਵਿਖੇ ਸਕੂਲ ਦੇ ਟਰੱਸਟੀ ਰਾਮ ਮੂਰਤੀ ਦੀ ਅਗਵਾਈ ਤੇ ਪਿ੍ੰਸੀਪਲ ਵੰਦਨਾ ਧਵਨ ਤੇ ਜਨਰਲ ਮੈਨੇਜਰ ਇਜੈ ਦੱਤ ਦੀ ਦੇਖ-ਰੇਖ ਹੇਠ ਸੈਸ਼ਨ 2019-20 ਲਈ ਸਕੂਲ ਦੇ ਵਿਦਿਆਰਥੀਆਂ ਵਲੋਂ ਹੈੱਡ ਬੁਆਏ, ਹੈੱਡ ...

ਪੂਰੀ ਖ਼ਬਰ »

ਪੰਜਾਬੀ ਗ਼ਜ਼ਲ 'ਰਹਿਣ ਦੇ ਕਾਫ਼ਰ' ਦਾ ਪੋਸਟਰ ਰਿਲੀਜ਼

ਫਿਲੌਰ, ਅੱਪਰਾ, 21 ਮਈ (ਸੁਰਜੀਤ ਸਿੰਘ ਬਰਨਾਲਾ)-ਸੁਪਰ ਸੰਗੀਤ ਮਿਊਜ਼ਿਕ ਕੰਪਨੀ ਤੇ ਪ੍ਰਸਿੱਧ ਪ੍ਰਮੋਟਰ, ਪੇਸ਼ਕਾਰ ਤੇ ਸ਼ਾਇਰ ਜਨਾਬ ਦਿਲਬਹਾਰ ਸ਼ੌਕਤ ਵਲ਼ੋਂ ਸੂਫ਼ੀ ਗਾਇਕ ਜ਼ਾਕਿਰ ਹੁਸੈਨ ਦੀ ਆਵਾਜ਼ 'ਚ 'ਰਹਿਣ ਦੇ ਕਾਫ਼ਰ' ਗ਼ਜ਼ਲ ਦਾ ਪੋਸਟਰ ਸਿਰਮੌਰ ਸ਼ਾਇਰ ਜਨਾਬ ...

ਪੂਰੀ ਖ਼ਬਰ »

ਜਨਤਾ ਕਾਲਜ ਵਿਖੇ ਅੱਤਵਾਦ ਵਿਰੋਧੀ ਦਿਵਸ ਮਨਾਇਆ

ਕਰਤਾਰਪੁਰ, 21 ਮਈ (ਜਸਵੰਤ ਵਰਮਾ, ਧੀਰਪੁਰ)-ਮਾਸਟਰ ਗੁਰਬੰਤਾ ਸਿੰਘ ਮੈਮੋਰੀਅਲ ਜਨਤਾ ਕਾਲਜ ਕਰਤਾਰਪੁਰ ਵਿਖੇ ਡਾ: ਪ੍ਰੈਟੀ ਸੋਢੀ ਦੀ ਕਰਤਾਰਪੁਰ ਵਿਖੇ ਵਿਰੋਧੀ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਜਾਗਰੂਕਤਾ ਰੈਲੀ ਵੀ ਕੱਢੀ ਗਈ ਅਤੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਦਾਦੂਵਾਲ ਦੇ ਜੋੜ ਮੇਲੇ ਦਾ ਪੋਸਟਰ ਜਾਰੀ

ਜੰਡਿਆਲਾ ਮੰਜਕੀ, 21 ਮਈ (ਸੁਰਜੀਤ ਸਿੰਘ ਜੰਡਿਆਲਾ)-ਨਜ਼ਦੀਕੀ ਪਿੰਡ ਦਾਦੂਵਾਲ ਦੇ ਦਰਬਾਰ ਪੰਜ ਪੀਰ ਵਿਚ ਸਾਲਾਨਾ ਜੋੜ ਮੇਲਾ 2, 3 ਅਤੇ 4 ਜੂਨ ਨੂੰ ਕਰਵਾਇਆ ਜਾ ਰਿਹਾ ਹੈ | ਮੇਲੇ ਸਬੰਧੀ ਪੋਸਟਰ ਸਾੲੀਂ ਉਮਰੇ ਸ਼ਾਹ ਮੰਢਾਲੀ, ਸਾੲੀਂ ਫੱਕਰ ਸ਼ਾਹ, ਸਾੲੀਂ ਜੀਤ ਸ਼ਾਹ ਵਲੋਂ ...

ਪੂਰੀ ਖ਼ਬਰ »

ਪਹਿਲਾ 7 ਸਾਈਡ ਫੁੱਟਬਾਲ ਟੂਰਨਾਮੈਂਟ ਸ਼ੁਰੂ

ਡਰੋਲੀ ਕਲਾਂ, 21 ਮਈ (ਸੰਤੋਖ ਸਿੰਘ)-ਪਿੰਡ ਲੁਟੇਰਾ ਕਲਾਂ ਵਿਖੇ ਹਰਗੋਬਿੰਦ ਸਪੋਰਟਸ ਕਲੱਬ ਵਲੋਂ ਪਹਿਲਾ ਸੈਵਨ ਸਾਈਡ ਫੁੱਟਬਾਲ ਟੂਰਨਾਮੈਂਟ ਐਨ.ਆਰ.ਆਈ ਵੀਰਾਂ, ਗ੍ਰਾਮ ਪੰਚਾਇਤ ਤੇ ਇਲਾਕੇ ਦੇ ਖੇਡ ਪ੍ਰੇਮੀਆਂ ਦੇ ਸਹਿਯੋਗ ਨਾਲ ਅੱਜ ਤੋਂ 2 ਜੂਨ ਤੱਕ ਕਰਵਾਇਆ ਜਾ ਰਿਹਾ ...

ਪੂਰੀ ਖ਼ਬਰ »

ਮਾਮਲਾ ਹਾਈਵੇ 'ਤੇ ਪ੍ਰਵਾਸੀ ਮਜ਼ਦੂਰਾ ਦੀ ਲੁੱਟ ਖੋਹ ਦਾ ਤਿੰਨ ਲੁਟੇਰਿਆ 'ਚੋਂ ਇੱਕ ਕਾਬੂ, 2 ਫ਼ਰਾਰ

ਫਿਲੌਰ, 21 ਮਈ ( ਸੁਰਜੀਤ ਸਿੰਘ ਬਰਨਾਲਾ)-ਫਿਲੌਰ ਦੇ ਨਜ਼ਦੀਕੀ ਪਿੰਡ ਬੱਕਾਪੁਰ ਤੇ ਪਿੰਡ ਬੱਛੋਵਾਲ ਹਾਈਵੇ 'ਤੇ ਕਈ ਪ੍ਰਵਾਸੀ ਮਜ਼ਦੂਰ ਤੇ ਰਾਹਗੀਰ ਵੱਡੀ ਗਿਣਤੀ 'ਚ ਲੁਟੇਰਿਆ ਦਾ ਸ਼ਿਕਾਰ ਹੁੰਦੇ ਹਨ | ਪ੍ਰਵਾਸੀ ਮਜ਼ਦੂਰ ਜੋ ਕਰਿਮਕਾ ਬਿਸਕੁਟ ਫ਼ੈਕਟਰੀ, ਪੈਪਸੀ ਕੋਲ ...

ਪੂਰੀ ਖ਼ਬਰ »

ਨਾਲੀਆਂ ਦੀ ਸਮੱਸਿਆ ਨਾਲ ਜੂਝ ਰਹੇ ਹਨ ਗੁਰੂ ਨਾਨਕ ਕਾਲੋਨੀ ਵਾਸੀ

ਲੋਹੀਆਂ ਖਾਸ, 21 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ)-ਪਿਛਲੇ ਢਾਈ ਸਾਲ ਤੋਂ ਗੁਰੂ ਨਾਨਕ ਕਾਲੋਨੀ ਦੀਆਂ ਗਲੀਆਂ ਨਾਲੀਆਂ ਦੀ ਮਾੜੀ ਹਾਲਤ ਦਾ ਰੌਲਾ ਪਾ ਕੇ ਵੋਟਾਂ ਬਟੋਰ ਰਹੀ ਤੇ ਹੋਂਦ 'ਚ ਆਈ ਕਾਂਗਰਸ ਸਰਕਾਰ ਦੇ ਮੰਤਰੀਆਂ ਤੇ ਵਿਧਾਇਕਾਂ ਵਲੋਂ 2018 'ਚ ਲੰਘੀ ਸ਼ਾਹਕੋਟ ਦੀ ...

ਪੂਰੀ ਖ਼ਬਰ »

ਲੁਟੇਰਿਆਂ ਨੇ ਦਿਨ-ਦਿਹਾੜੇ ਤੇਜ਼ ਹਥਿਆਰਾਂ ਦੀ ਨੋਕ 'ਤੇ 63 ਹਜ਼ਾਰ ਰੁਪਏ ਲੁੱਟੇ

ਮੱਲ੍ਹੀਆਂ ਕਲਾਂ, ਨਕੋਦਰ, 21 ਮਈ (ਮਨਜੀਤ ਮਾਨ, ਗੁਰਵਿੰਦਰ ਸਿੰਘ)-ਨਕੋਦਰ-ਕਪੂਰਥਲਾ ਮਾਰਗ 'ਤੇ ਸਥਿਤ ਪਿੰਡ ਟੁੱਟ ਕਲਾਂ (ਜਲੰਧਰ) ਗੈਪਾਂ ਨੇੜਿਓਾ ਬਲੈਰੋ ਗੱਡੀ ਵਿਚ ਕੇਲਿਆਂ ਦੀ ਉਗਰਾਹੀ ਕਰ ਕੇ ਨਕੋਦਰ ਤੋਂ ਕਪੂਰਥਲਾ ਵੱਲ ਨੂੰ ਆ ਰਹੇ ਡਰਾਈਵਰ ਕੋਲੋਂ ਅਣਪਛਾਤੇ ...

ਪੂਰੀ ਖ਼ਬਰ »

ਪੀਣ ਵਾਲੇ ਪਾਣੀ ਦੀ ਸਮੱਸਿਆ ਸਬੰਧੀ ਵਫ਼ਦ ਐਕਸੀਅਨ ਨੂੰ ਮਿਲਿਆ

ਨਕੋਦਰ, 21 ਮਈ (ਭੁਪਿੰਦਰ ਅਜੀਤ ਸਿੰਘ)-ਨਕੋਦਰ ਵਿਚ ਪਿਛਲੇ ਕਈ ਮਹੀਨਿਆਂ ਤੋਂ ਸੀਵਰੇਜ ਜਾਮ ਰਹਿਣ ਕਾਰਨ ਪਾਣੀ ਦੀ ਸਮੱਸਿਆ ਨਾਲ ਸ਼ਹਿਰ ਵਾਸੀ ਜੂਝ ਰਹੇ ਹਨ | ਇਸ ਸਬੰਧੀ ਇਕ ਵਫ਼ਦ ਐਕਸੀਅਨ ਪੰਜਾਬ ਸੀਵਰੇਜ ਅਤੇ ਵਾਟਰ ਸਪਲਾਈ ਬੋਰਡ ਨੂੰ ਮਿਲਿਆ | ਘਰਾਂ ਨੂੰ ਪੀਣ ਵਾਲਾ ...

ਪੂਰੀ ਖ਼ਬਰ »

ਲਾਵਾਰਸ ਵਿਅਕਤੀ ਦੀ ਮੌਤ

ਨਕੋਦਰ, 21 ਮਈ (ਗੁਰਵਿੰਦਰ ਸਿੰਘ)-ਮੁਰਾਦਸ਼ਾਹ ਰੋਡ ਤੇ ਇਕ ਅਣਪਛਾਤੇ ਬਜ਼ੁਰਗ ਵਿਅਕਤੀ ਦੀ ਮੌਤ ਹੋ ਗਈ | ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਲਾਸ਼ ਦੀ ਪਹਿਚਾਣ ਲਈ ਸਿਵਲ ਹਸਪਤਾਲ ਨਕੋਦਰ ਦੇ ਲਾਸ਼ ਘਰ 'ਚ 72 ਘੰਟਿਆਂ ਲਈ ਰਖਵਾ ਦਿੱਤੀ ਹੈ | ਜਾਣਕਾਰੀ ਅਨੁਸਾਰ ਮਿ੍ਤਕ ਭਿਖਾਰੀ ਦੱਸਿਆ ਜਾ ਰਿਹਾ ਹੈ ਤੇ ਇਸੇ ਏਰੀਏ 'ਚ ਮੰਗ ਕੇ ਗੁਜ਼ਾਰਾ ਕਰਦਾ ਸੀ | ਪੁਲਿਸ ਨੇ ਰਾਜੇਸ਼ ਕੁਮਾਰ ਪੁੱਤਰ ਸਰਦਾਰੀ ਲਾਲ ਵਾਸੀ ਬਾਬਾ ਮੁਰਾਦਸ਼ਾਹ ਰੋਡ ਨਕੋਦਰ ਦੇ ਬਿਆਨਾਂ 'ਤੇ 174 ਦੀ ਕਾਰਵਾਈ ਕਰਦੇ ਹੋਏ ਲਾਸ਼ ਨੂੰ ਸਿਵਲ ਹਸਪਤਾਲ ਦੇ ਲਾਸ਼ ਘਰ 'ਚ ਰਖਵਾ ਦਿੱਤਾ ਹੈ | ਬਿਆਨਾਂ ਅਨੁਸਾਰ ਅਣਪਛਾਤਾ ਵਿਅਕਤੀ ਮੰਗਤਾ ਸੀ, ਜੋ ਇਸੇ ਰੋਡ 'ਤੇ ਘੁੰਮਦਾ ਰਹਿੰਦਾ ਸੀ ਤੇ ਦੁਕਾਨਾਂ ਅੱਗੇ ਬਰਾਂਡਿਆਂ 'ਚ ਸੌ ਜਾਂਦਾ ਸੀ | ਮੰਗਲਵਾਰ ਉਸ ਦੀ ਸਿਹਤ ਠੀਕ ਨਾ ਹੋਣ ਕਾਰਨ ਉਸ ਦੀ ਮੌਤ ਹੋ ਗਈ |


ਖ਼ਬਰ ਸ਼ੇਅਰ ਕਰੋ

ਜਲੰਧਰ ਰੇਲਵੇ ਸਟੇਸ਼ਨ 'ਤੇ ਆਰ.ਪੀ.ਐਫ. ਨੇ ਚਲਾਇਆ ਸਰਚ ਅਭਿਆਨ

ਜਲੰਧਰ, 21 ਮਈ (ਹਰਵਿੰਦਰ ਸਿੰਘ ਫੁੱਲ)-ਦੂਸਰੇ ਰਾਜਾਂ ਤੋਂ ਬੱਚਿਆਂ ਦੇ ਗੁੰਮ ਹੋਣ ਜਾਂ ਘਰੋਂ ਭਗੌੜੇ ਹੋਣ ਵਾਲੇ ਬੱਚਿਆਂ ਦੀਆਂ ਆ ਰਹੀਆਂ ਸ਼ਿਕਾਇਤਾਂ ਦੇ ਮੱਦੇ ਨਜ਼ਰ ਜਲੰਧਰ ਰੇਲਵੇ ਸਟੇਸ਼ਨ 'ਤੇ ਇੰਸਪੈਕਟਰ ਪੀ.ਕੇ.ਵਰਮਾ ਦੀ ਅਗਵਾਈ 'ਚ ਵਿਸ਼ੇਸ਼ ਸਰਚ ਅਭਿਆਨ ਚਲਾਇਆ ...

ਪੂਰੀ ਖ਼ਬਰ »

ਜਬਰ ਜਨਾਹ ਦੇ ਮਾਮਲੇ 'ਚ ਦੋ ਭਰਾਵਾਂ ਨੂੰ 20-20 ਸਾਲ ਦੀ ਕੈਦ

ਜਲੰਧਰ, 21 ਮਈ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਮਨਦੀਪ ਕੌਰ ਦੀ ਅਦਾਲਤ ਨੇ ਮਹਿਲਾ ਨੂੰ ਧੋਖੇ ਨਾਲ ਲਿਜਾ ਕੇ ਉਸ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਦੋ ਭਰਾਵਾਂ ਜੋਗਿੰਦਰ ਸਿੰਘ ਪੁੱਤਰ ਦਿਲਾਵਰ ਸਿੰਘ ਅਤੇ ਸ਼ਿੰਦਰ ਸਿੰਘ ...

ਪੂਰੀ ਖ਼ਬਰ »

ਰਾਮਾ ਮੰਡੀ 'ਚ ਪੈਟਰੋਲ ਪੰਪ ਨੇੜੇ ਸ਼ਰ੍ਹੇਆਮ ਚੱਲ ਰਿਹਾ ਨਾਜਾਇਜ਼ ਲਾਟਰੀ ਸਟਾਲ 8 ਰਾਹਗੀਰ ਔਰਤਾਂ ਤੇ ਲੜਕੀਆਂ ਹੋ ਰਹੀਆਂ ਹਨ ਪ੍ਰੇਸ਼ਾਨ

ਜਲੰਧਰ ਛਾਉਣੀ, 21 ਮਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਅਧੀਨ ਆਉਂਦੇ ਜਲੰਧਰ-ਹੁਸ਼ਿਆਰਪੁਰ ਰੋਡ ਨੇੜੇ ਸਥਿਤ ਇਕ ਪੈਟਰੋਲ ਪੰਪ ਦੇ ਨਾਲ ਲਗਦੀ ਗਲੀ 'ਚ ਕੁਝ ਸ਼ਰਾਰਤੀ ਅਨਸਰਾਂ ਵਲੋਂ ਸਬੰਧਤ ਥਾਣੇ ਦੇ ਕੁਝ ਭਿ੍ਸ਼ਟ ਪੁਲਿਸ ਕਰਮਚਾਰੀਆਂ ਤੇ ਖੇਤਰ ਦੇ ਹੀ ਇਕ ਸਿਆਸੀ ਆਗੂ ...

ਪੂਰੀ ਖ਼ਬਰ »

ਇਕ ਕਿੱਲੋ ਅਫ਼ੀਮ ਸਮੇਤ ਪ੍ਰਵਾਸੀ ਔਰਤ ਗਿ੍ਫ਼ਤਾਰ

ਜਲੰਧਰ, 21 ਮਈ (ਐੱਮ. ਐੱਸ. ਲੋਹੀਆ) - ਦਿਹਾਤ ਪੁਲਿਸ ਦੇ ਸੀ.ਆਈ.ਏ. ਸਟਾਫ-2 ਦੀ ਟੀਮ ਨੇ ਕਾਰਵਾਈ ਕਰਦੇ ਹੋਏ ਇਕ ਪ੍ਰਵਾਸੀ ਔਰਤ ਤੋਂ ਇਕ ਕਿਲੋ ਅਫ਼ੀਮ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ਕੀਤੀ ਔਰਤ ਦੀ ਪਹਿਚਾਣ ਸੁਸ਼ੀਲਾ ਦੇਵੀ ਪਤਨੀ ਚਿਰੰਜੀ ਲਾਲ ...

ਪੂਰੀ ਖ਼ਬਰ »

ਕੇਂਦਰੀ ਵਸਤੂ ਤੇ ਸੇਵਾ ਕਰਨ ਵਿਭਾਗ ਦੇ ਨਵੇਂ ਰਿਹਾਇਸ਼ੀ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

ਜਲੰਧਰ, 21 ਮਈ (ਸ਼ਿਵ)- ਕੇਂਦਰੀ ਜੀ. ਐੱਸ. ਟੀ. ਵਿਭਾਗ ਜਲੰਧਰ ਦਫ਼ਤਰ ਤੇ ਰਿਹਾਇਸ਼ੀ ਕੰਪਲੈਕਸ ਦੀ ਉਸਾਰੀ ਦਾ ਨੀਂਹ ਪੱਥਰ ਮਨੋਰੰਜਨ ਕੌਰ ਪ੍ਰਧਾਨ ਪ੍ਰਮੁੱਖ ਕਮਿਸ਼ਨਰ ਕੇਂਦਰੀ ਜੀ. ਐੱਸ. ਟੀ. ਚੰਡੀਗੜ੍ਹ ਵਲੋਂ ਰੱਖਿਆ ਗਿਆ | ਇਸ ਮੌਕੇ ਕੰਪਲੈਕਸ ਨੂੰ ਹਰਾ ਭਰਾ ਕਰਨ ਲਈ ...

ਪੂਰੀ ਖ਼ਬਰ »

ਲੜਕੀ ਨੇ ਗੁਆਂਢੀ ਲੜਕਿਆਂ ਿਖ਼ਲਾਫ਼ ਲਗਾਏ ਕੁੱਟਮਾਰ ਕਰਨ ਦੇ ਦੋਸ਼

ਮਕਸੂਦਾਂ, 21 ਮਈ (ਲਖਵਿੰਦਰ ਪਾਠਕ)-ਥਾਣਾ 8 ਅਧੀਨ ਆਉਂਦੇ ਸੰਤੋਖਪੁਰਾ ਵਾਸੀ ਸੁਰਜੀਤ ਕੌਰ ਪੱੁਤਰੀ ਪ੍ਰਦੀਪ ਕੁਮਾਰ ਨੇ ਆਪਣੇ ਗੁਆਂਢ ਦੇ ਲੜਕਿਆਂ ਿਖ਼ਲਾਫ਼ ਉਸ ਨਾਲ ਕੁੱਟਮਾਰ ਦੇ ਦੋਸ਼ ਲਗਾਏ ਹਨ | ਸਿਵਲ ਹਸਪਤਾਲ 'ਚ ਦਾਖਲ ਸੁਰਜੀਤ ਕੌਰ ਨੇ ਦੱਸਿਆ ਕਿ ਸਨਿਚਰਵਾਰ ...

ਪੂਰੀ ਖ਼ਬਰ »

ਘਰ ਅੰਦਰ ਦਾਖ਼ਲ ਹੋ ਕੇ ਹਮਲਾ ਕਰਨ ਦੇ ਮਾਮਲੇ 'ਚ ਇਕ ਗਿ੍ਫ਼ਤਾਰ

ਜਲੰਧਰ, 21 ਮਈ (ਐੱਮ. ਐੱਸ. ਲੋਹੀਆ) - ਥਾਣਾ ਡਵੀਜ਼ਨ ਨੰਬਰ 3 ਦੀ ਪੁਲਿਸ ਨੇ ਘਰ ਅੰਦਰ ਦਾਖ਼ਲ ਹੋ ਕੇ ਹਮਲਾ ਕਰਨ ਦੇ ਮਾਮਲੇ 'ਚ ਮੁਲਜ਼ਮ ਸੰਦੀਪ ਗਗਨ ਨੂੰ ਗਿ੍ਫ਼ਤਾਰ ਕਰ ਲਿਆ ਹੈ | ਮਿਲੀ ਜਾਣਕਾਰੀ ਅਨੁਸਾਰ ਸੁਮਿਤ ਮਾਗੋ ਪੁੱਤਰ ਅਸ਼ੋਕ ਕੁਮਾਰ ਮਾਗੋ ਵਾਸੀ ਪ੍ਰਤਾਪ ਰੋਡ ...

ਪੂਰੀ ਖ਼ਬਰ »

ਵਧੀਆ ਅੰਕ ਲੈਣ ਵਾਲੇ ਵਿਦਿਆਰਥੀਆਂ ਦਾ ਸਨਮਾਨ

ਜਲੰਧਰ, 21 ਮਈ (ਰਣਜੀਤ ਸਿੰਘ ਸੋਢੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਰਗੋ ਨਗਰ ਵਿਖੇ ਦਸਵੀਂ ਤੇ ਬਾਰ੍ਹਵੀਂ ਜਮਾਤ 'ਚ ੋਂਵਧੀਆ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਨਿਰਮਲਾ ਕੁਮਾਰੀ ...

ਪੂਰੀ ਖ਼ਬਰ »

ਗੁਰਦੇ ਦੀ ਬਿਮਾਰੀ ਦਾ ਸਮੇਂ 'ਤੇ ਇਲਾਜ ਕਰਨ ਨਾਲ ਮਿਲਦੇ ਹਨ ਵਧੀਆ ਨਤੀਜੇ-ਡਾ. ਗਰੋਵਰ

ਜਲੰਧਰ, 21 ਮਈ (ਐੱਮ. ਐੱਸ. ਲੋਹੀਆ) - ਗੁਰਦੇ ਦੀ ਬਿਮਾਰੀ ਦਾ ਸਮੇਂ 'ਤੇ ਇਲਾਜ ਕਰਨ ਨਾਲ ਵਧੀਆ ਨਤੀਜੇ ਮਿਲਦੇ ਹਨ | ਇਹ ਜਾਣਕਾਰੀ ਗੁਰਦੇ ਦੀਆਂ ਬਿਮਾਰੀਆਂ ਦੇ ਮਾਹਿਰ ਨਿਊ ਰੂਬੀ ਹਸਪਤਾਲ ਦੇ ਡਾ. ਐੱਸ.ਪੀ.ਐੱਸ. ਗਰੋਵਰ ਨੇ ਡਾਕਟਰਾਂ ਲਈ ਕਰਵਾਏ ਇਕ ਵਿਸ਼ੇਸ਼ ਸੈਮੀਨਾਰ ...

ਪੂਰੀ ਖ਼ਬਰ »

ਬੌਰੀ ਮੈਮੋਰੀਅਲ ਟਰੱਸਟ ਦੇ ਪ੍ਰਧਾਨ ਡਾ. ਐਮ.ਡੀ. ਬੌਰੀ ਨੂੰ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਇਗੀ

ਜਲੰਧਰ, 21 ਮਈ (ਰਣਜੀਤ ਸਿੰਘ ਸੋਢੀ)-ਬੌਰੀ ਮੈਮੋਰੀਅਲ ਐਜੂਕੇਸ਼ਨ ਐਾਡ ਮੈਡੀਕਲ ਟਰੱਸਟ ਦੇ ਪ੍ਰਧਾਨ ਡਾ. ਐਮ.ਡੀ. ਬੌਰੀ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਇਸ ਫਾਨੀ ਦੁਨੀਆਂ ਨੂੰ ਅਲਵਿਦਾ ਕਹਿ ਗਏ ਹਨ | ਸੰਖੇਪ ਜਿਹੀ ਬਿਮਾਰੀ ਉਪਰੰਤ ਉਨ੍ਹਾਂ ਨੇ ਸਵੇਰੇ 6.00 ਵਜੇ ਦੇ ...

ਪੂਰੀ ਖ਼ਬਰ »

ਵਿਸ਼ੇਸ਼ ਗੁਰਮਤਿ ਸਮਾਗਮ ਅੱਜ

ਜਲੰਧਰ, 21 ਮਈ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ 22 ਮਈ ਨੂੰ ਸ਼ਾਮ 6.30 ਤੋਂ ਰਾਤ 10 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੁਹੱਲਾ ਗੋਬਿੰਦਗੜ੍ਹ ਵਿਖੇ ਬੜੀ ਸ਼ਰਧਾ ਨਾਲ ...

ਪੂਰੀ ਖ਼ਬਰ »

ਜਲੰਧਰ-ਨੂਰਮਹਿਲ ਦੇ ਸਵੇਰੇ-ਦੁਪਹਿਰ ਬੱਸ ਰੂਟ ਵਧਾਏ ਜਾਣ ਦੀ ਮੰਗ

ਜਮਸ਼ੇਰ ਖਾਸ, 21 ਮਈ (ਜਸਬੀਰ ਸਿੰਘ ਸੰਧੂ)-ਜਲੰਧਰ-ਨੂਰਮਹਿਲ ਦੀ ਸੜਕ 'ਤੇ ਸਕੂਲ, ਕਾਲਜ, ਤਕਨੀਕੀ ਅਦਾਰੇ ਤੇ ਰੋਜ਼ਗਾਰ ਲਈ ਰੋਜ਼ਾਨਾ ਜਾ ਰਹੇ ਲੜਕੇ-ਲੜਕੀਆਾਂ ਖਾਸੇ ਪ੍ਰੇਸ਼ਾਨ ਹਨ ਬੱਸਾਂ ਦੇ ਰੂਟ ਘੱਟ ਹੋਣ ਕਾਰਨ ਬੱਸਾਂ ਸਵੇਰੇ-ਦੁਪਹਿਰੇ ਓਵਰ ਲੋਡਡ ਹੋ ਜਾਂਦੀਆਂ ਹਨ ...

ਪੂਰੀ ਖ਼ਬਰ »

ਸਤੀਸ਼ ਸਿਆਲ ਨੂੰ ਨਹੀਂ ਮਿਲੇ ਦਸਤਾਵੇਜ਼

ਜਲੰਧਰ, 21 ਮਈ (ਸ਼ਿਵ)- ਬੀਬੀ ਭਾਨੀ ਕੰਪਲੈਕਸ ਦੇ ਇਕ ਅਲਾਟੀ ਸਤੀਸ਼ ਸਿਆਲ ਨੂੰ ਉਨ੍ਹਾਂ ਦੇ ਗੁਆਚੇ ਹੋਏ ਦਸਤਾਵੇਜ਼ਾਂ ਦਾ ਫ਼ੋਟੋ ਕਾਪੀ ਰਿਕਾਰਡ ਦੇਣ ਤੋਂ ਇਹ ਕਹਿ ਕੇ ਨਾਂਹ ਕਰ ਦਿੱਤੀ ਗਈ ਕਿ ਉਨ੍ਹਾਂ ਕੋਲ ਇਸ ਦੇ ਦਸਤਾਵੇਜ਼ ਮੌਜੂਦ ਨਹੀਂ ਹਨ | ਬਜ਼ੁਰਗ ਸਤੀਸ਼ ਸਿਆਲ ...

ਪੂਰੀ ਖ਼ਬਰ »

ਰਾਏਪੁਰ ਤੇ ਬੱਲਾਂ ਵਿਚਕਾਰ ਬਿਸਤ ਦੁਆਬ ਨਹਿਰ 'ਚ ਫੈਕਟਰੀਆਂ ਵਾਲੇ ਸੁੱਟ ਰਹੇ ਹਨ ਕੂੜਾ, ਲੋਕ ਪ੍ਰੇਸ਼ਾਨ

ਕਿਸ਼ਨਗੜ੍ਹ, 21 ਮਈ (ਹਰਬੰਸ ਸਿੰਘ ਹੋਠੀ)-ਪਿੰਡ ਬੱਲਾਂ ਤੇ ਰਾਏਪੁਰ ਰਸੂਲਪੁਰ ਵਿਚ ਦੀ ਗੁਜ਼ਰਦੀ ਬਿਸਤ ਦੁਆਬ ਨਹਿਰ 'ਚ ਨਹਿਰ ਕਿਨਾਰੇ ਬਣੀ ਲਿੰਕ ਸੜਕ ਤੇ ਫੈਕਟਰੀਆਂ ਵਾਲਿਆਂ ਵਲੋਂ ਭਾਰੀ ਮਾਤਰਾ ਵਿਚ ਕੂੜਾ ਕਰਕਟ ਸੁੱਟਿਆ ਜਾ ਰਿਹਾ ਹੈ ਜੋ ਕਿ ਉੱਥੋਂ ਲੰਘਣ ਵਾਲੇ ...

ਪੂਰੀ ਖ਼ਬਰ »

ਪੁੱਤਰ ਨਾਲ ਜਾ ਰਹੀ ਔਰਤ ਦਾ ਮੋਟਰਸਾਈਕਲ ਸਵਾਰਾਂ ਨੇ ਪਰਸ ਝਪਟਿਆ

ਜਲੰਧਰ, 21 ਮਈ (ਐੱਮ. ਐੱਸ. ਲੋਹੀਆ) - ਆਪਣੇ ਪੁੱਤਰ ਨਾਲ ਮੋਟਰਸਾਈਕਲ 'ਤੇ ਜਾ ਰਹੀ ਇਕ ਔਰਤ ਦਾ 2 ਮੋਟਰਸਾਈਕਲ ਸਵਾਰਾਂ ਨੇ ਪਰਸ ਝਪਟ ਲਿਆ, ਪਰਸ 'ਚ 10 ਹਜ਼ਾਰ ਰੁਪਏ, ਇਕ ਮੋਬਾਈਲ ਫੋਨ ਤੇ ਦਸਤਾਵੇਜ਼ ਸਨ | ਲੁੱਟ ਦੀ ਸ਼ਿਕਾਰ ਕਿਰਨ ਸ਼ਰਮਾ ਪਤਨੀ ਲਲਿਤ ਸ਼ਰਮਾ ਵਾਸੀ ਬਸਤੀ ...

ਪੂਰੀ ਖ਼ਬਰ »

ਕਾਂਗਰਸੀਆਂ ਨੇ ਰਾਜੀਵ ਗਾਂਧੀ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ

ਕਰਤਾਰਪੁਰ, 21 ਮਈ (ਜਸਵੰਤ ਵਰਮਾ, ਧੀਰਪੁਰ)-ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਸਵਰਗੀ ਰਾਜੀਵ ਗਾਂਧੀ ਦੀ ਬਰਸੀ 'ਤੇ ਅੱਜ ਕਰਤਾਰਪੁਰ ਦੇ ਕਾਂਗਰਸੀਆਂ ਨੇ ਉਨ੍ਹਾਂ ਦੀ ਫੋਟੋ 'ਤੇ ਫੁੱਲ ਮਾਲਾ ਪਾ ਕੇ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਪਿ੍ੰਸੀਪਲ ਆਰ.ਐੱਲ.ਸ਼ੈਲੀ, ਵੇਦ ...

ਪੂਰੀ ਖ਼ਬਰ »

ਪਿੰਡ ਉੱਗੀ 'ਚ ਗੋਰਾ ਖਹਿਰੇ ਦੀ ਯਾਦ 'ਚ 7ਵਾਂ ਕ੍ਰਿਕਟ ਟੂਰਨਾਮੈਂਟ 23 ਤੋਂ 26 ਤੱਕ

ਮੱਲ੍ਹੀਆਂ ਕਲਾਂ, 21 ਮਈ (ਮਨਜੀਤ ਮਾਨ)-ਪਿੰਡ ਉੱਗੀ (ਜਲੰਧਰ) ਵਿਖੇ ਬਾਬਾ ਮੁਰਾਦ ਸ਼ਾਹ ਕ੍ਰਿਕਟ ਕਲੱਬ ਵਲੋਂ ਗੋਰਾ ਖਹਿਰੇ ਦੀ ਯਾਦ ਨੂੰ ਸਮਰਪਿਤ 7ਵਾਂ ਵਿਸ਼ਾਲ ਕ੍ਰਿਕਟ ਟੂਰਨਾਮੈਂਟ ਪਿੰਡ ਦੀ ਸਮੂਹ ਗ੍ਰਾਮ ਪੰਚਾਇਤ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਸਰਕਾਰੀ ...

ਪੂਰੀ ਖ਼ਬਰ »

ਬੈਂਕ ਵਿਚ ਚੋਰੀ ਦਾ ਅਸਫਲ ਯਤਨ

ਫਗਵਾੜਾ, 21 ਮਈ (ਵਿਸ਼ੇਸ਼ ਪ੍ਰਤੀਨਿਧ)-ਸਥਾਨਕ ਅਰਬਨ ਅਸਟੇਟ ਇਲਾਕੇ ਵਿਚ ਸਥਿਤ ਇਕ ਸਹਿਕਾਰੀ ਬੈਂਕ ਦੇ ਵਿਚ ਚੋਰਾਂ ਵਲੋਂ ਚੋਰੀ ਦਾ ਯਤਨ ਕੀਤਾ ਗਿਆ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਅਰਬਨ ਅਸਟੇਟ ਦੇ ਨੇੜੇ ਸਥਿਤ ਦੀ ਕਪੂਰਥਲਾ ਸੈਂਟਰਲ ਕੋਆਪਰੇਟਿਵ ਬੈਂਕ ਦੇ ਮੈਨੇਜਰ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ ਬਲਾਕ ਚੋਗਾਵਾਂ ਦੀ ਮੀਟਿੰਗ

ਚੋਗਾਵਾਂ, 21 ਮਈ (ਗੁਰਬਿੰਦਰ ਸਿੰਘ ਬਾਗੀ)- ਪੰਜਾਬ ਪੈਨਸ਼ਨਰਜ ਯੂਨੀਅਨ ਬਲਾਕ ਚੋਗਾਵਾਂ ਅੰਮਿ੍ਤਸਰ ਦੀ ਮੀਟਿੰਗ ਬਲਾਕ ਚੋਗਾਵਾਂ ਦੇ ਪ੍ਰਧਾਨ ਸੱਜਣ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਛੀਨਾ, ਡਿਪਟੀ ਜਨਰਲ ਸਕੱਤਰ ਪੰਜਾਬ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਚੂਹੜ 'ਚ ਕਾਪੀਆਂ, ਕਿਤਾਬਾਂ ਵੰਡੀਆਂ

ਮੱਲ੍ਹੀਆਂ ਕਲਾਂ, 21 ਮਈ (ਮਨਜੀਤ ਮਾਨ)-ਸਰਕਾਰੀ ਪ੍ਰਾਇਮਰੀ ਸਕੂਲ ਚੂਹੜ ਜਲੰਧਰ ਵਿਖੇ ਸਵਾਮੀ ਪ੍ਰਕਾਸ਼ਾ ਨੰਦ ਸੇਵਾ ਸੰਮਤੀ (ਰਜਿ) ਵਲੋਂ ਬੱਚਿਆਂ ਨੂੰ ਕਾਪੀਆਂ, ਕਿਤਾਬਾਂ ਵੰਡੀਆਂ ਗਈਆਂ | ਇਹ ਸਟੇਸ਼ਨਰੀ ਬਲਦੇਵ ਸਿੰਘ ਆਦਰਸ਼ ਰਾਕੇਸ਼ ਗੁਪਤਾ, ਸੁਰਿੰਦਰ ਆਦਿ ਦੇ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਦੀ ਚੋਣ

ਕਪੂਰਥਲਾ, 21 ਮਈ (ਵਿ. ਪ੍ਰ.)- ਕਿਰਤੀ ਕਿਸਾਨ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਦੀ ਹੋਈ ਚੋਣ ਵਿਚ ਕਾਮਰੇਡ ਬਲਵਿੰਦਰ ਸਿੰਘ ਬਾਜਵਾ ਸਰਬਸੰਮਤੀ ਨਾਲ ਯੂਨੀਅਨ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਚੁਣੇ ਗਏ | ਇੱਥੇ ਵਰਨਣਯੋਗ ਹੈ ਕਿ ਯੂਨੀਅਨ ਦੇ ...

ਪੂਰੀ ਖ਼ਬਰ »

ਥਾਣਾ ਪਤਾਰਾ ਵਿਖੇ ਮਨਾਇਆ ਅੱਤਵਾਦ ਵਿਰੋਧੀ ਦਿਵਸ

ਚੁਗਿੱਟੀ/ਜੰਡੂਸਿੰਘਾ, 21 ਮਈ (ਨਰਿੰਦਰ ਲਾਗੂ)-ਉੱਚ ਪੁਲਿਸ ਅਫਸਰਾਂ ਦੇ ਦਿਸ਼ਾ-ਨਿਰਦੇਸ਼ਾਂ 'ਤੇ ਮੰਗਲਵਾਰ ਨੂੰ ਥਾਣਾ ਪਤਾਰਾ ਦੀ ਪੁਲਿਸ ਵਲੋਂ ਅੱਤਵਾਦ ਵਿਰੋਧੀ ਦਿਵਸ ਮਨਾਇਆ ਗਿਆ | ਇਸ ਮੌਕੇ ਪਰੇਡ ਕਰਨ ਉਪਰੰਤ ਥਾਣਾ ਮੁਖੀ ਐੱਸ.ਆਈ. ਅਰਸ਼ਪ੍ਰੀਤ ਕੌਰ ਗਰੇਵਾਲ ਤੇ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ ਕੱਲ੍ਹ- ਇੰਜ. ਖਰਬੰਦਾ

ਕਪੂਰਥਲਾ, 21 ਮਈ (ਅਮਰਜੀਤ ਕੋਮਲ)- ਲੋਕ ਸਭਾ ਹਲਕਾ ਖਡੂਰ ਸਾਹਿਬ 'ਚ ਪੈਂਦੇ ਕਪੂਰਥਲਾ ਤੇ ਸੁਲਤਾਨਪੁਰ ਲੋਧੀ ਵਿਧਾਨ ਸਭਾ ਹਲਕਿਆਂ ਵਿਚ ਪਈਆਂ ਵੋਟਾਂ ਦੀ ਗਿਣਤੀ ਲਈ ਵਿਰਸਾ ਵਿਹਾਰ ਕਪੂਰਥਲਾ ਵਿਚ ਬਣਾਏ ਗਏ ਗਿਣਤੀ ਕੇਂਦਰ ਦਾ ਅੱਜ ਚੋਣ ਕਮਿਸ਼ਨ ਵਲੋਂ ਤਾਇਨਾਤ ਗਿਣਤੀ ...

ਪੂਰੀ ਖ਼ਬਰ »

ਡੀ.ਸੀ. ਤੇ ਸੀ.ਪੀ ਵਲੋਂ ਵੋਟਾਂ ਦੀ ਗਿਣਤੀ ਦੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ

ਜਲੰਧਰ, 21 ਮਈ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਕਮ ਜ਼ਿਲਾ ਚੋਣ ਅਫਸਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ 23 ਮਈ ਨੂੰ ਹੋਣ ਵਾਲੀ ਲੋਕ ਸਭਾ ਚੋਣਾਂ ਦੀ ਗਿਣਤੀ ਦੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੰਦੇ ਹੋਏ ਅੱਜ ਕਿਹਾ ਕਿ ...

ਪੂਰੀ ਖ਼ਬਰ »

ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਜਲੰਧਰ, 21 ਮਈ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸੈਂਟਰਲ ਟਾਊਨ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਨਾਲ ਮਨਾਇਆ ਗਿਆ | ਰਾਤ ਨੂੰ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਨੇ ਵੋਟਾਂ ਦੀ ਗਿਣਤੀ ਲਈ ਤਾਇਨਾਤ ਅਮਲੇ ਨੂੰ ਦਿੱਤੀ ਸਿਖਲਾਈ

ਜਲੰਧਰ, 21 ਮਈ (ਚੰਦੀਪ ਭੱਲਾ)-ਜਲੰਧਰ ਲੋਕ ਸਭਾ ਹਲਕੇ ਲਈ 23 ਮਈ ਨੂੰ ਵੋਟਾਂ ਦੀ ਗਿਣਤੀ ਨੂੰ ਨਿਰਵਿਘਨ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਤਾਇਨਾਤ ਕੀਤੇ ਗਏ ਅਮਲੇ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਗਈ ਹੈ | ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦੀਵਾਨ ਸਜਾਏ

ਜਲੰਧਰ, 21 ਮਈ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਤਿਹਾਸਕ ਅਸਥਾਨ ਗੁਰਦਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ ਚੱਲ ਰਹੇ 50 ਦੀਵਾਨਾਂ ਦੀ ਲੜੀ ਤਹਿਤ ਵਿਸ਼ੇਸ਼ ਦੀਵਾਨ ਸਜਾਏ ਗਏ | ਜਿਨ੍ਹਾਂ ਵਿਚ ਉੱਘੇ ...

ਪੂਰੀ ਖ਼ਬਰ »

ਪੀ.ਏ.ਪੀ. 'ਚ ਅੱਤਵਾਦ ਵਿਰੋਧੀ ਦਿਵਸ ਮਨਾਇਆ

ਜਲੰਧਰ ਛਾਉਣੀ, 21 ਮਈ (ਪਵਨ ਖਰਬੰਦਾ)-ਭਾਰਤ ਸਰਕਾਰ ਦੇ ਗ੍ਰਹਿ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਅੱਜ ਪੀ.ਏ.ਪੀ. ਵਿਖੇ ਅੱਤਵਾਦ ਵਿਰੋਧੀ ਦਿਵਸ ਮਨਾਇਆ ਗਿਆ ਤੇ ਇਸ ਸਬੰਧੀ ਇਕ ਸਮਾਗਮ ਵੀ ਕੀਤਾ ਗਿਆ | ਸਮਾਗਮ ਦੀ ਪ੍ਰਧਾਨਗੀ ਇਕਬਾਲਪ੍ਰੀਤ ਸਿੰਘ ਸਹੋਤਾ (ਵਧੀਕ ਡੀ.ਜੀ.ਪੀ) ...

ਪੂਰੀ ਖ਼ਬਰ »

ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਨੇ ਹਫ਼ਤਾਵਾਰੀ ਸਮਾਗਮ ਕਰਵਾਇਆ

ਜਲੰਧਰ, 21 ਮਈ (ਹਰਵਿੰਦਰ ਸਿੰਘ ਫੁੱਲ)- ਸਰਵ ਸਾਂਝੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਗੋਪਾਲ ਨਗਰ ਵਲੋਂ ਹਫਤਾਵਾਰੀ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬੋਹੜ ਵਾਲਾ ਚੌਾਕ ਮੁਹੱਲਾ ਕਰਾਰਾ ਖਾਂ ਵਿਖੇ ਬੜੀ ਸ਼ਰਧਾ ਨਾਲ ਕਰਵਾਇਆ ਗਿਆ | ਜਿਸ ਵਿਚ ਹਜ਼ੂਰੀ ...

ਪੂਰੀ ਖ਼ਬਰ »

ਭਾਰਤੀ ਚੋਣ ਕਮਿਸ਼ਨ ਵਲੋਂ ਵੋਟਾਂ ਦੀ ਗਿਣਤੀ ਲਈ 5 ਆਬਜ਼ਰਵਰ ਨਿਯੁਕਤ

ਜਲੰਧਰ, 21 ਮਈ (ਚੰਦੀਪ ਭੱਲਾ)-ਭਾਰਤੀ ਚੋਣ ਕਮਿਸ਼ਨ ਵਲੋਂ ਜਲੰਧਰ ਲੋਕ ਸਭਾ ਹਲਕੇ ਦੀ ਗਿਣਤੀ ਨੂੰ ਹੋਰ ਸੁਚਾਰੂ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ 5 ਆਬਜ਼ਰਵਰਾਂ ਨੂੰ ਨਿਯੁਕਤ ਕੀਤਾ ਗਿਆ ਹੈ | ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣ ਅਫਸਰ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ...

ਪੂਰੀ ਖ਼ਬਰ »

ਅੱਤਵਾਦ ਵਿਰੋਧੀ ਦਿਵਸ 'ਤੇ ਪੁਲਿਸ ਅਧਿਕਾਰੀਆਂ ਤੇ ਜਵਾਨਾਂ ਨੇ ਸ਼ਾਂਤੀ ਤੇ ਸਮਾਜਿਕ ਸਦਭਾਵਨਾ ਬਣਾਈ ਰੱਖਣ ਦੀ ਚੁੱਕੀ ਸਹੁੰ

ਜਲੰਧਰ, 21 ਮਈ (ਐੱਮ.ਐੱਸ. ਲੋਹੀਆ)- ਅੱਜ ਅੱਤਵਾਦੀ ਵਿਰੋਧੀ ਦਿਵਸ ਮੌਕੇ ਪੰਜਾਬ 'ਚ ਸ਼ਾਂਤੀ ਤੇ ਸਮਾਜਿਕ ਸਦਭਾਵਨਾ ਬਣਾਈ ਰੱਖਣ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ ਤੇ ਜਵਾਨਾਂ ਨੇ ਸਹੁੰ ਚੁੱਕੀ | ਇਸ ਸਬੰਧੀ ਵੱਖ-ਵੱਖ ਜਗ੍ਹਾ 'ਤੇ ਕਰਵਾਏ ਗਏ ਸਮਾਗਮਾਂ ਦੌਰਾਨ ...

ਪੂਰੀ ਖ਼ਬਰ »

ਜਨਮ ਦਿਨ 'ਤੇ ਖ਼ੂਨ ਦਾਨ ਕਰ ਕੇ ਨੌਜਵਾਨਾਂ ਨੂੰ ਦਿੱਤਾ ਸੰਦੇਸ਼

ਜਲੰਧਰ, 21 ਮਈ (ਜਸਪਾਲ ਸਿੰਘ)-ਉੱਘੇ ਸਮਾਜ ਸੇਵਕ ਵਰੁਣ ਚੱਢਾ ਹੁਣ ਤੱਕ 30 ਵਾਰ ਤੋਂ ਉੱਪਰ ਖੂਨਦਾਨ ਕਰ ਚੁੱਕੇ ਹਨ ਤੇ ਇਸ ਵਾਰ ਵੀ ਉਨ੍ਹਾਂ ਨੇ ਆਪਣੇ ਜਨਮ ਦਿਨ 'ਤੇ ਖੂਨਦਾਨ ਕਰਕੇ ਨਾ ਕੇਵਲ ਮਿਸਾਲ ਪੈਦਾ ਕੀਤੀ ਹੈ, ਬਲਕਿ ਨੌਜਵਾਨਾਂ ਨੂੰ ਵੀ ਖੂਨਦਾਨ ਕਰਨ ਲਈ ਪ੍ਰੇਰਿਆ ਹੈ ...

ਪੂਰੀ ਖ਼ਬਰ »

ਆਦਿੱਤ ਮਿੱਤਲ ਤੇ ਆਯਾਨ ਮਿੱਤਲ ਨੇ ਅੰਗ ਦਾਨ ਜਾਗਰੂਕਤਾ ਮੁਹਿੰਮ ਦੀ ਕੀਤੀ ਸ਼ੁਰੂਆਤ

ਜਲੰਧਰ, 21 ਮਈ (ਰਣਜੀਤ ਸਿੰਘ ਸੋਢੀ)-ਆਦਿੱਤ ਮਿੱਤਲ ਤੇ ਆਯਾਨ ਮਿੱਤਲ ਨੇ ਅੰਗ ਦਾਨ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਮੇਅਰ ਵਰਲਡ ਸਕੂਲ ਤੋਂ ਕੀਤੀ | ਇਸ ਜਾਗਰੂਕਤਾ ਮੁਹਿੰਮ ਮੌਕੇ ਸੰਸਥਾ ਦੇ ਪਿ੍ੰਸੀਪਲ, ਡਾਇਰੈਕਟਰ, ਅਧਿਆਪਕਾਂ ਤੋਂ ਇਲਾਵਾ ਵਿਦਿਆਰਥੀ ਮੌਜੂਦ ਸਨ | ...

ਪੂਰੀ ਖ਼ਬਰ »

ਪੰਜਾਬ ਦੀ ਧਰਤੀ, ਖੇਤੀ ਤੇ ਪਾਣੀ ਨੂੰ ਬਚਾਉਣ ਲਈ ਕੈਪਟਨ ਸਰਕਾਰ ਡਾ. ਵਿਰਕ ਦਾ ਸਹਿਯੋਗ ਕਰੇ-ਖਾਲਸਾ

ਜਲੰਧਰ, 21 ਮਈ (ਹਰਵਿੰਦਰ ਸਿੰਘ ਫੁੱਲ)-ਵਿਸ਼ਵ ਪ੍ਰਸਿੱਧ ਸਾਇੰਸਦਾਨ, ਖੋਜੀ ਤੇ ਵਿਦਿਅਕ ਖੇਤਰ 'ਚ ਨਾਂਅ ਕਮਾਉਣ ਵਾਲੇ ਪ੍ਰੋ ਦਲਜੀਤ ਸਿੰਘ ਨੂੰ ਸਿੱਖ ਸੇਵਕ ਸੁਸਾਇਟੀ ਦੇ ਪ੍ਰਧਾਨ ਪਰਮਿੰਦਰਪਾਲ ਸਿੰਘ ਖਾਲਸਾ ਦੇ ਗ੍ਰਹਿ ਵਿਖੇ ਪੁਹੰਚਣ 'ਤੇ ਸਨਮਾਨਿਤ ਕੀਤਾ ਗਿਆ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX