ਤਾਜਾ ਖ਼ਬਰਾਂ


ਵੀ.ਨਿਰਜਾ ਆਈ.ਜੀ. ਕਮਿਊਨਿਟੀ ਪੋਲਿਸਿੰਗ ਨੂੰ ਮਿਲਿਆ ਏ.ਡੀ.ਜੀ.ਪੀ ਜੇਲ੍ਹਾਂ ਦਾ ਵਾਧੂ ਚਾਰਜ
. . .  9 minutes ago
ਚੰਡੀਗੜ੍ਹ, 20 ਸਤੰਬਰ (ਵਿਕਰਮਜੀਤ ਸਿੰਘ ਮਾਨ)- ਸ੍ਰੀਮਤੀ ਵੀ.ਨਿਰਜਾ ਆਈ.ਜੀ. ਕਮਿਊਨਿਟੀ ਪੋਲਿਸਿੰਗ ਨੂੰ ਏ.ਡੀ.ਜੀ.ਪੀ ਜੇਲ੍ਹਾਂ ਦਾ ਵਾਧੂ ਚਾਰਜ ਦਿੱਤਾ...
ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਖ਼ਿਲਾਫ਼ ਦਲ ਖ਼ਾਲਸਾ ਨੇ ਐੱਸ.ਐੱਸ.ਪੀ ਨੂੰ ਕੀਤੀ ਸ਼ਿਕਾਇਤ
. . .  30 minutes ago
ਬਠਿੰਡਾ, 20 ਸਤੰਬਰ (ਨਾਇਬ ਸਿੱਧੂ)- ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਖ਼ਿਲਾਫ਼ ਦਲ ਖ਼ਾਲਸਾ ਨੇ ਐੱਸ.ਐੱਸ.ਪੀ ਨੂੰ ਸ਼ਿਕਾਇਤ ਕੀਤੀ ਹੈ। ਜਾਣਕਾਰੀ ਦੇ ਅਨੁਸਾਰ, ਸਿੱਧੂ ਮੁਸੇਵਾਲਾ ਦੇ ਨਵੇਂ ਗੀਤ ...
ਅਗਸਤਾ ਵੈਸਟਲੈਂਡ : ਕੋਰਟ ਨੇ ਸੀ.ਬੀ.ਆਈ ਨੂੰ ਕ੍ਰਿਸਚੀਅਨ ਮਿਸ਼ੇਲ ਤੋਂ ਪੁੱਛਗਿੱਛ ਕਰਨ ਦੀ ਦਿੱਤੀ ਇਜਾਜ਼ਤ
. . .  55 minutes ago
ਨਵੀਂ ਦਿੱਲੀ, 20 ਸਤੰਬਰ- ਦਿੱਲੀ ਦੀ ਇਕ ਅਦਾਲਤ ਨੇ ਕੇਂਦਰੀ ਜਾਂਚ ਬਿਉਰੋ (ਸੀ.ਬੀ.ਆਈ) ਨੂੰ ਤਿਹਾੜ ਕੇਂਦਰੀ ਜੇਲ੍ਹ 'ਚ ਬੰਦ ਅਗਸਤਾ ਵੈਸਟਲੈਂਡ ਮਾਮਲੇ ਦੇ ਕਥਿਤ ਵਿਚੋਲੀਏ ...
ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ
. . .  about 1 hour ago
ਤਪਾ ਮੰਡੀ, 20 ਸਤੰਬਰ (ਪ੍ਰਵੀਨ ਗਰਗ)- ਬਰਨਾਲਾ-ਬਠਿੰਡਾ ਮੁੱਖ ਮਾਰਗ ਅਤੇ ਧਾਗਾ ਮਿੱਲ ਨਜ਼ਦੀਕ ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ ...
ਪਿੰਡ ਸੁਖਾਨੰਦ ਦੀ ਹੱਡਾ ਰੋੜੀ ਦਾ ਭਖਿਆ ਮਾਮਲਾ, ਐੱਸ.ਸੀ ਅਤੇ ਜਨਰਲ ਵਰਗ ਹੋਏ ਆਹਮੋ ਸਾਹਮਣੇ
. . .  about 1 hour ago
ਠੱਠੀ ਭਾਈ, 20 ਸਤੰਬਰ (ਜਗਰੂਪ ਸਿੰਘ ਮਠਾੜੂ)- ਥਾਣਾ ਸਮਾਲਸਰ ਹੇਠਲੇ ਪਿੰਡ ਸੁਖਾਨੰਦ ਅਤੇ ਸੁਖਾਨੰਦ ਖ਼ੁਰਦ ਦੀ ਹੱਡਾ ਰੋੜੀ ਦਾ ਮਾਮਲਾ ਭਖਣ ਕਾਰਨ ਅੱਜ ਉਸ ਸਮੇਂ ਮਾਹੌਲ...
ਆਈ.ਏ.ਐੱਸ ਤੇ ਪੀ.ਸੀ.ਐੱਸ ਦੇ 6 ਅਫ਼ਸਰਾਂ ਦੇ ਤਬਾਦਲੇ
. . .  about 1 hour ago
ਚੰਡੀਗੜ੍ਹ, 19 ਸਤੰਬਰ - ਪੰਜਾਬ ਸਰਕਾਰ ਵੱਲੋਂ ਆਈ.ਏ.ਐੱਸ ਅਤੇ 6 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ ਕੀਤੇ ...
ਅੱਜ ਸ੍ਰੀਨਗਰ ਦੌਰੇ 'ਤੇ ਜਾਣਗੇ ਕਾਂਗਰਸੀ ਨੇਤਾ ਗ਼ੁਲਾਮ ਨਬੀ ਆਜ਼ਾਦ
. . .  about 1 hour ago
ਸ੍ਰੀਨਗਰ, 20 ਸਤੰਬਰ- ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਨੇਤਾ ਗ਼ੁਲਾਮ ਨਬੀ ਆਜ਼ਾਦ ਅੱਜ ਸ੍ਰੀਨਗਰ ਜਾਣਗੇ ਅਤੇ ਅਗਲੇ ਦੋ ਦਿਨਾਂ 'ਚ ਬਾਰਾਮੂਲਾ ...
30 ਕਰੋੜ ਦੀ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 20 ਸਤੰਬਰ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦੋ ਵਿਅਕਤੀਆਂ ਨੂੰ 30 ਕਰੋੜ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ...
ਵੱਖ-ਵੱਖ ਜਥੇਬੰਦੀਆਂ ਦੇ ਕਾਰਕੁਨਾਂ ਨੇ ਪਟਿਆਲਾ-ਸੰਗਰੂਰ ਮਾਰਗ 'ਤੇ ਆਵਾਜਾਈ ਕੀਤੀ ਬੰਦ
. . .  about 2 hours ago
ਪਟਿਆਲਾ, 20 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)- ਸੰਗਰੂਰ ਰੋਡ 'ਤੇ ਸਥਿਤ ਮਹਿਮਦਪੁਰ ਮੰਡੀ ਵਿਖੇ ਸੰਘਰਸ਼ ਕਮੇਟੀ ਦੇ ਸੱਦ 'ਤੇ 39 ਦੇ ਕਰੀਬ ਪੁੱਜੀਆਂ ਵੱਖ ਵੱਖ ਜਥੇਬੰਦੀਆਂ ...
ਪਾਕਿ ਨਾਲ ਮੋਬਾਈਲ ਫ਼ੋਨ ਰਾਹੀਂ ਤਾਰਾਂ ਜੋੜੀ ਬੈਠੇ ਸ਼ੱਕੀ ਜਾਸੂਸ ਨੂੰ ਮਾਣਯੋਗ ਅਦਾਲਤ 'ਚ ਕੀਤਾ ਪੇਸ਼
. . .  about 2 hours ago
ਗੁਰਦਾਸਪੁਰ, 20 ਸਤੰਬਰ (ਭਾਗਦੀਪ ਸਿੰਘ ਗੋਰਾਇਆ)- ਜ਼ਿਲ੍ਹਾ ਗੁਰਦਾਸਪੁਰ 'ਚ ਸਥਿਤ ਤਿੱਬੜੀ ਛਾਉਣੀ ਦੀ ਫ਼ੌਜ ਦੀ ਇਕ ਖ਼ੁਫ਼ੀਆ ਟੀਮ ਵੱਲੋਂ ਬੀਤੇ ਦਿਨੀਂ ਪਾਕਿਸਤਾਨ ਨਾਲ ਮੋਬਾਈਲ ਫ਼ੋਨ ਰਾਹੀਂ ਤਾਰਾਂ ਜੋੜੀ ਬੈਠੇ ਇਕ...
ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਯੂਨੀਅਨ ਵੱਲੋਂ ਸੰਗਰੂਰ-ਪਟਿਆਲਾ ਰੋਡ ਜਾਮ
. . .  about 2 hours ago
ਪਟਿਆਲਾ, 20 ਸਤੰਬਰ (ਅਮਨਦੀਪ ਸਿੰਘ) - ਮਨਜੀਤ ਸਿੰਘ ਧਨੇਰ ਨੂੰ ਇਨਸਾਫ਼ ਦਿਵਾਉਣ, ਕਰਜ਼ਾ ਮਾਫ਼ੀ ਨੂੰ ਲਾਗੂ ਕਰਵਾਉਣ ਅਤੇ ਪਰਾਲੀ ਦੀ ਸਮੱਸਿਆ ਨੂੰ ਲੈ ਕੇ ਅੱਜ ਪੰਜਾਬ ਭਰ ਦੇ ਕਿਸਾਨ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ...
ਪਟਾਕਾ ਫ਼ੈਕਟਰੀ ਧਮਾਕੇ 'ਚ ਪੀੜਤਾਂ ਨੂੰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦਿੱਤੇ 2-2 ਲੱਖ ਦੇ ਚੈੱਕ
. . .  about 3 hours ago
ਬਟਾਲਾ, 20 ਸਤੰਬਰ (ਕਾਹਲੋਂ)- ਬਟਾਲਾ ਵਿਖੇ ਅੱਜ ਲੁਧਿਆਣਾ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਉਨ੍ਹਾਂ ਦੇ ਭਰਾ ਵਿਧਾਇਕ ਬਲਜਿੰਦਰ ਸਿੰਘ ਬੈਂਸ ਵੱਲੋਂ ...
ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਬਲਜਿੰਦਰ ਸਿੰਘ ਬੈਂਸ ਵੱਲੋਂ ਹਜ਼ਾਰਾਂ ਸਮਰਥਕਾਂ ਸਮੇਤ ਧਰਨਾ
. . .  about 3 hours ago
ਬਟਾਲਾ, 20 ਸਤੰਬਰ (ਕਾਹਲੋਂ) - ਪਿਛਲੇ ਦਿਨੀਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਡੀ.ਸੀ. ਗੁਰਦਾਸਪੁਰ ਸ੍ਰੀ ਵਿਪੁਲ ਉਜਵਲ ਦੀ ਆਪਸ ਚ ਬਟਾਲਾ ਪਟਾਕਾ ਫ਼ੈਕਟਰੀ ਦੇ ਪੀੜਤਾਂ ਨੂੰ ਲੈ....
ਮੰਗੋਲੀਆ ਦੇ ਰਾਸ਼ਟਰਪਤੀ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 20 ਸਤੰਬਰ- ਮੰਗੋਲੀਆ ਦੇ ਰਾਸ਼ਟਰਪਤੀ ਖਾਲਤਮਾਗਿਨ ਬਤੂਲਗਾ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ...
ਮੁੰਬਈ 'ਚ ਢਹਿ ਢੇਰੀ ਹੋਇਆ ਚਾਰ ਮੰਜ਼ਿਲਾਂ ਇਮਾਰਤ ਦਾ ਇਕ ਹਿੱਸਾ
. . .  about 3 hours ago
ਮੁੰਬਈ, 20 ਸਤੰਬਰ- ਮੁੰਬਈ ਦੇ ਲੋਕਮਾਨਯ ਤਿਲਕ ਰੋਡ 'ਤੇ ਸ਼ੁੱਕਰਵਾਰ ਨੂੰ ਚਾਰ ਮੰਜ਼ਿਲਾਂ ਇਮਾਰਤ ਦਾ ਇਕ ਹਿੱਸਾ ਢਹਿ ਢੇਰੀ ਹੋ ਗਿਆ...
ਗੋਆ 'ਚ ਜੀ.ਐੱਸ.ਟੀ. ਕੌਂਸਲ ਦੀ ਬੈਠਕ ਸ਼ੁਰੂ
. . .  about 4 hours ago
ਸੁਨਾਮ 'ਚ ਆਵਾਰਾ ਪਸ਼ੂਆਂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਕੀਤਾ ਗੰਭੀਰ ਜ਼ਖਮੀ
. . .  about 4 hours ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ ਤਿੰਨ ਨੌਜਵਾਨ ਗੰਭੀਰ ਜ਼ਖਮੀ
. . .  about 4 hours ago
ਉਤਰੀ ਖੇਤਰੀ ਪ੍ਰੀਸ਼ਦ ਦੀ 29ਵੀਂ ਬੈਠਕ ਦੀ ਗ੍ਰਹਿ ਮੰਤਰੀ ਕਰ ਰਹੇ ਹਨ ਪ੍ਰਧਾਨਗੀ
. . .  about 4 hours ago
ਵਿੱਤ ਮੰਤਰੀ ਦੇ ਐਲਾਨ ਮਗਰੋਂ ਸ਼ੇਅਰ ਬਾਜ਼ਾਰ 'ਚ ਤੇਜੀ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਜੇਠ ਸੰਮਤ 551
ਵਿਚਾਰ ਪ੍ਰਵਾਹ: ਖੁਸ਼ਕਿਸਮਤੀ, ਸਖ਼ਤ ਮਿਹਨਤ ਅਤੇ ਜ਼ੋਰਦਾਰ ਤਿਆਰੀ \'ਚੋਂ ਹੀ ਜਨਮ ਲੈਂਦੀ ਹੈ। -ਅਗਿਆਤ

ਪੰਜਾਬ / ਜਨਰਲ

ਕੈਪਟਨ ਦਾ ਪੰਜਾਬ 'ਚ 13 ਮਿਸ਼ਨ ਫ਼ੇਲ੍ਹ ਹੋਇਆ-ਸੁਖਬੀਰ

ਬਾਦਲ (ਸ੍ਰੀ ਮੁਕਤਸਰ ਸਾਹਿਬ), 23 ਮਈ (ਰਣਜੀਤ ਸਿੰਘ ਢਿੱਲੋਂ, ਸ਼ਿਵਰਾਜ ਸਿੰਘ ਬਰਾੜ, ਮੇਵਾ ਸਿੰਘ)-ਬਠਿੰਡਾ ਲੋਕ ਸਭਾ ਹਲਕੇ ਤੋਂ ਬੀਬੀ ਹਰਸਿਮਰਤ ਕੌਰ ਬਾਦਲ ਦੀ ਜਿੱਤ ਦਾ ਪਤਾ ਲਗਦਿਆਂ ਹੀ ਉਨ੍ਹਾਂ ਦੇ ਗ੍ਰਹਿ ਪਿੰਡ ਬਾਦਲ (ਸ੍ਰੀ ਮੁਕਤਸਰ ਸਾਹਿਬ) ਵਿਖੇ ਵਧਾਈਆਂ ਦੇਣ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਸਿੱਧੂ ਦਾ ਵਿਭਾਗ ਤਬਦੀਲ ਕਰਨ ਦਾ ਸੰਕੇਤ

ਚੰਡੀਗੜ੍ਹ, 23 ਮਈ (ਹਰਕਵਲਜੀਤ ਸਿੰਘ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼ਾਮ ਇੱਥੇ ਇਸ ਗੱਲ ਦਾ ਸੰਕੇਤ ਦਿੱਤਾ ਕਿ ਲੋਕ ਸਭਾ ਚੋਣਾਂ ਦੌਰਾਨ ਸ਼ਹਿਰੀ ਖੇਤਰਾਂ 'ਚ ਪਾਰਟੀ ਦੀ ਰਹੀ ਮਾੜੀ ਕਾਰਗੁਜ਼ਾਰੀ ਅਤੇ ਸ਼ਹਿਰਾਂ 'ਚ ਲੋੜੀਂਦੇ ਕੰਮ ਨਾ ਹੋ ਸਕਣ ...

ਪੂਰੀ ਖ਼ਬਰ »

ਜੇਤੂ ਉਮੀਦਵਾਰਾਂ ਦੀ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ

ਨੌਜਵਾਨਾਂ ਲਈ ਨੌਕਰੀਆਂ ਦੇ ਪ੍ਰਬੰਧ ਕਰਨਾ ਮੇਰੀ ਪਹਿਲੀ ਤਰਜੀਹ-ਪ੍ਰਨੀਤ ਕੌਰ

ਪਟਿਆਲਾ, 23 ਮਈ (ਗੁਰਪ੍ਰੀਤ ਸਿੰਘ ਚੱਠਾ, ਜਸਪਾਲ ਸਿੰਘ ਢਿੱਲੋਂ, ਅਮਰਬੀਰ ਸਿੰਘ ਆਹਲੂਵਾਲੀਆ)-ਲੋਕ ਸਭਾ ਹਲਕਾ ਪਟਿਆਲਾ ਤੋਂ ਕਾਂਗਰਸੀ ਉਮੀਦਵਾਰ ਪ੍ਰਨੀਤ ਕੌਰ ਨੇ 162718 ਵੋਟਾਂ ਦੇ ਫਰਕ ਨਾਲ ਜਿੱਤ ਪ੍ਰਾਪਤ ਕਰਨ ਦਾ ਸਿਹਰਾ ਜਨਤਾ, ਹਲਕਾ ਇੰਚਾਰਜਾਂ ਤੇ ਵਰਕਰਾਂ ਦੇ ਸਿਰ ...

ਪੂਰੀ ਖ਼ਬਰ »

ਵੋਟ ਨਾ ਪਾਉਣ ਵਾਲਿਆਂ ਦਾ ਵੀ ਜਲਦੀ ਦਿਲ ਜਿੱਤਾਂਗਾ-ਸੰਨੀ ਦਿਓਲ

ਗੁਰਦਾਸਪੁਰ, 23 ਮਈ (ਆਰਿਫ਼)-ਜਿੱਤਣ ਤੋਂ ਬਾਅਦ ਸੰਨੀ ਦਿਓਲ ਵਲੋਂ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੈਂ ਬਹੁਤ ਖ਼ੁਸ਼ ਹਾਂ ਕਿ ਮੋਦੀ ਇਕ ਵਾਰ ਫਿਰ ਪ੍ਰਧਾਨ ਮੰਤਰੀ ਬਣੇ ਹਨ ਅਤੇ ਗੁਰਦਾਸਪੁਰ ਤੋਂ ਉਨ੍ਹਾਂ ਨੰੂ ਲੋਕਾਂ ਨੇ ਦਿਲ ਖੋਲ੍ਹ ਕੇ ਪਿਆਰ ਦਿੱਤਾ ਹੈ | ਜਿਸ ...

ਪੂਰੀ ਖ਼ਬਰ »

ਹਲਕੇ 'ਚੋਂ ਮਿਲੀ ਵੱਡੀ ਜਿੱਤ ਦਾ ਸਿਹਰਾ ਪਾਰਟੀ ਵਰਕਰਾਂ ਨੂੰ-ਸੋਮ ਪ੍ਰਕਾਸ਼

ਹੁਸ਼ਿਆਰਪੁਰ, 23 ਮਈ (ਬਲਜਿੰਦਰਪਾਲ ਸਿੰਘ)- ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਜੇਤੂ ਰਹੇ ਉਮੀਦਵਾਰ ਸੋਮ ਪ੍ਰਕਾਸ਼ ਨੇ ਕਿਹਾ ਕਿ ਉਨ੍ਹਾਂ ਦੀ ਜਿੱਤ ਹਲਕੇ ਦੇ ਸਮੂਹ ਵਰਕਰਾਂ ਦੀ ਜਿੱਤ ਹੈ, ਜਿਨ੍ਹਾਂ ਨੇ ਦਿਨ-ਰਾਤ ਮਿਹਨਤ ਕਰਕੇ ਉਨ੍ਹਾਂ ...

ਪੂਰੀ ਖ਼ਬਰ »

ਕੀਤੇ ਕੰਮਾਂ ਕਰਕੇ ਜਿੱਤ ਹਾਸਲ ਹੋਈ-ਚੌਧਰੀ ਸੰਤੋਖ ਸਿੰਘ

ਜਲੰਧਰ, 23 ਮਈ (ਸ਼ਿਵ)- ਜਲੰਧਰ ਲੋਕ-ਸਭਾ ਹਲਕੇ ਤੋਂ ਜੇਤੂ ਕਾਂਗਰਸ ਦੇ ਉਮੀਦਵਾਰ ਚੌਧਰੀ ਸੰਤੋਖ ਸਿੰਘ ਨੇ ਆਪਣੀ ਜਿੱਤ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਲੋਕਪੱਖੀ ਨੀਤੀਆਂ ਅਤੇ ਆਪਣੇ ਵਲੋਂ ਕੀਤੇ ਗਏ ਕੰਮਾਂ ਨੂੰ ਦਿੱਤਾ ਹੈ ਤੇ ਕਿਹਾ ਹੈ ਕਿ ਜਲੰਧਰ 'ਚ ...

ਪੂਰੀ ਖ਼ਬਰ »

ਹਲਕੇ ਦੇ ਵੋਟਰਾਂ ਨਾਲ ਕੀਤੇ ਵਾਅਦੇ ਪੂਰੇ ਕਰਾਂਗਾ-ਮਨੀਸ਼ ਤਿਵਾੜੀ

ਰੂਪਨਗਰ, 23 ਮਈ (ਸਤਨਾਮ ਸਿੰਘ ਸੱਤੀ, ਗੁਰਪ੍ਰੀਤ ਸਿੰਘ ਹੁੰਦਲ)— ਮਨੀਸ਼ ਤਿਵਾੜੀ ਨੇ ਜਿੱਤ ਦੇ ਐਲਾਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਵੋਟਰਾਂ ਨਾਲ ਕੀਤੇ ਵਾਅਦੇ ਹਰ ਹਾਲਤ 'ਚ ਪੂਰੇ ਕੀਤੇ ਜਾਣਗੇ | ਉਨ੍ਹਾਂ ...

ਪੂਰੀ ਖ਼ਬਰ »

ਵਿਕਾਸ ਕਾਰਜ ਕਰਵਾ ਕੇ ਵੋਟਰਾਂ ਦਾ ਕਰਜ਼ ਉਤਾਰਾਂਗਾ-ਮੁਹੰਮਦ ਸਦੀਕ

ਫ਼ਰੀਦਕੋਟ, 23 ਮਈ (ਜਸਵੰਤ ਸਿੰਘ ਪੁਰਬਾ)-ਲੋਕ ਸਭਾ ਚੋਣਾਂ 'ਚ ਫ਼ਰੀਦਕੋਟ ਲੋਕ ਸਭਾ ਹਲਕੇ ਤੋਂ ਜੇਤੂ ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਮੁਹੰਮਦ ਸਦੀਕ ਨੇ ਆਪਣੀ ਜਿੱਤ ਲਈ ਸਮੂਹ ਵੋਟਰਾਂ, ਆਪਣੇ ਸਮਰਥਕਾਂ ਅਤੇ ਕਾਂਗਰਸ ਪਾਰਟੀ ਦੇ ਆਗੂਆਂ ਦਾ ਤਹਿ ਦਿਲੋਂ ...

ਪੂਰੀ ਖ਼ਬਰ »

ਹੁਣ ਨਿਸ਼ਾਨਾ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ-ਭਗਵੰਤ ਮਾਨ

ਸੰਗਰੂਰ, 23 ਮਈ (ਸੁਖਵਿੰਦਰ ਸਿੰਘ ਫੁੱਲ)-'ਆਪ' ਦੇ ਸੰਗਰੂਰ ਲੋਕ ਸਭਾ ਹਲਕੇ ਤੋਂ ਜੇਤੂ ਰਹੇ ਉਮੀਦਵਾਰ ਭਗਵੰਤ ਮਾਨ ਨੇ ਚੋਣ ਗਿਣਤੀ ਤੋਂ ਬਾਅਦ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕਾਂ ਨੰੂ ਮੇਰੀ ਕਾਰਗੁਜ਼ਾਰੀ ਚੰਗੀ ਲੱਗੀ ਹੈ ਤੇ ਇਸੇ ਕਾਰਨ ਮੈਨੰੂ ...

ਪੂਰੀ ਖ਼ਬਰ »

ਹਲਕੇ ਦੇ ਵਿਕਾਸ ਲਈ ਮੋਦੀ ਦੇ ਪੈਰ ਫੜਨ ਤੋਂ ਵੀ ਪਿੱਛੇ ਨਹੀਂ ਹਟਾਂਗਾ-ਬਿੱਟੂ

ਲੁਧਿਆਣਾ, 23 ਮਈ (ਕਵਿਤਾ ਖੁੱਲਰ/ਪੁਨੀਤ ਬਾਵਾ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਚੋਣ ਜਿੱਤਣ ਵਾਲੇ ਕਾਂਗਰਸ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਆਪਣੀ ਜਿੱਤ ਦੀ ਖੁਸ਼ੀ ਸਾਂਝੀ ਕੀਤੀ ਅਤੇ ਕਿਹਾ ਕਿ ਇਹ ਜਿੱਤ ਉਨ੍ਹਾਂ ...

ਪੂਰੀ ਖ਼ਬਰ »

ਕੈਪਟਨ ਦੀ ਬਦੌਲਤ ਪੰਜਾਬ 'ਚ ਨਹੀਂ ਚੱਲ ਸਕਿਆ ਮੋਦੀ ਦਾ ਜਾਦੂ-ਡਿੰਪਾ

ਤਰਨ ਤਾਰਨ, 23 ਮਈ (ਹਰਿੰਦਰ ਸਿੰਘ)-ਭਾਵੇਂ ਦੇਸ਼ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਾਦੂ ਸਿਰ ਚੜ੍ਹ ਕੇ ਬੋਲਿਆ ਹੈ, ਪਰ ਪੰਜਾਬ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬਦੌਲਤ ਮੋਦੀ ਦਾ ਜਾਦੂ ਨਹੀਂ ਚੱਲ ਸਕਿਆ ਅਤੇ ਪੰਜਾਬ ਦੇ ਵੋਟਰਾਂ ਨੇ ਕਾਂਗਰਸ ਪਾਰਟੀ ਦੇ ...

ਪੂਰੀ ਖ਼ਬਰ »

ਮੇਰੀ ਜਿੱਤ ਦਾ ਸਿਹਰਾ ਅੰਮਿ੍ਤਸਰ ਦੇ ਲੋਕਾਂ ਸਿਰ-ਔਜਲਾ

ਅੰਮਿ੍ਤਸਰ, 23 ਮਈ (ਰੇਸ਼ਮ ਸਿੰਘ)-ਅੰਮਿ੍ਤਸਰ ਲੋਕ ਸਭਾ ਹਲਕੇ ਤੋਂ ਇਕ ਲੱਖ ਤੋਂ ਵਧੇਰੇ ਵੋਟਾਂ ਨਾਲ ਜੇਤੂ ਰਹੇ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਉਹ ਲੋਕਾਂ ਵਲੋਂ ਮਿਲੇ ਪਿਆਰ ਦੇ ਤਹਿ ਦਿਲੋਂ ਧੰਨਵਾਦੀ ਹਨ ਜਿਨ੍ਹਾਂ ਵਲੋਂ ਉਨ੍ਹਾਂ ਨੂੰ ...

ਪੂਰੀ ਖ਼ਬਰ »

ਹਲਕੇ ਦੇ ਲੋਕਾਂ ਦੀਆਂ ਆਸਾਂ 'ਤੇ ਪੂਰਾ ਉਤਰਾਂਗਾ-ਡਾ: ਅਮਰ ਸਿੰਘ

ਫ਼ਤਹਿਗੜ੍ਹ ਸਾਹਿਬ, 23 ਮਈ (ਭੂਸ਼ਨ ਸੂਦ)-ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਜੇਤੂ ਰਹੇ ਉਮੀਦਵਾਰ ਡਾ. ਅਮਰ ਸਿੰਘ ਨੇ 'ਅਜੀਤ' ਨਾਲ ਵਿਸ਼ੇਸ਼ ਭੇਟ ਵਾਰਤਾ ਦੌਰਾਨ ਹਲਕੇ ਦੇ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਲੋਕਾਂ ਦੀਆਂ ਆਸਾਂ 'ਤੇ ...

ਪੂਰੀ ਖ਼ਬਰ »

ਰਮਜ਼ਾਨ-ਉਲ-ਮੁਬਾਰਕ ਦਾ 18ਵਾਂ ਰੋਜ਼ਾ ਅੱਜ

ਮਲੇਰਕੋਟਲਾ, 23 ਮਈ (ਹਨੀਫ਼ ਥਿੰਦ)- ਰੋਜ਼ਾ ਰੱਖਣ ਦੀ ਸਮਾਂ ਸਾਰਣੀ ਇਸ ਪ੍ਰਕਾਰ ਹੈ | ਅੱਜ 24 ਮਈ ਦਿਨ ਸ਼ੁੱਕਰਵਾਰ ਨੂੰ ਰਮਜ਼ਾਨ-ਉਲ-ਮੁਬਾਰਕ ਦਾ 18ਵਾਂ ਰੋਜ਼ਾ ਖੋਲ੍ਹਣ ਦਾ ਸਮਾਂ ਸ਼ਾਮ 7:20 ਵਜੇ ਹੋਵੇਗਾ ਅਤੇ ਕੱਲ੍ਹ 25 ਮਈ ਨੂੰ ਰਮਜ਼ਾਨ-ਉਲ-ਮੁਬਾਰਕ ਦਾ 19ਵਾਂ ਰੋਜ਼ਾ ਸਵੇਰੇ ...

ਪੂਰੀ ਖ਼ਬਰ »

ਪਾਕਿ ਭਾਰਤ ਵਿਰੁੱਧ ਪਰਾਕਸੀ ਜੰਗ ਬੰਦ ਕਰੇ-ਅਜੈ ਬਿਸੇਰੀਆ

ਅੰਮਿ੍ਤਸਰ, 23 ਮਈ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਭਾਰਤੀ ਹਾਈ ਕਮਿਸ਼ਨਰ ਅਜੈ ਬਿਸੇਰੀਆ ਨੇ ਕਿਹਾ ਹੈ ਕਿ ਪਾਕਿ ਨੂੰ ਭਾਰਤ ਵਿਰੁੱਧ ਪਰਾਕਸੀ ਵਾਰ ਬੰਦ ਕਰਕੇ ਨਵੀਂ ਦਿੱਲੀ ਦੇ ਨਾਲ ਭਰੋਸਾ ਬਹਾਲੀ ਦੇ ਉਪਾਵਾਂ ਦੇ ਯਤਨ ਕਰਨੇ ਚਾਹੀਦੇ ਹਨ | ਉਨ੍ਹਾਂ ਨੇ ਪਾਕਿਸਤਾਨੀ ...

ਪੂਰੀ ਖ਼ਬਰ »

ਹੁਣ ਪੰਜਾਬ ਦੀਆਂ ਬਰੂੰਹਾਂ 'ਤੇ ਖੜ੍ਹੀ ਹੈ ਕਈ ਵਿਧਾਨ ਸਭਾ ਹਲਕਿਆਂ ਦੀ ਜ਼ਿਮਨੀ ਚੋਣ

ਬਲਵਿੰਦਰ ਸਿੰਘ ਧਾਲੀਵਾਲ
ਮਾਨਸਾ, 23 ਮਈ- ਪੰਜਾਬ 'ਚ ਵੱਖ-ਵੱਖ ਲੋਕ ਸਭਾ ਹਲਕਿਆਂ ਤੋਂ ਕਿਸਮਤ ਅਜ਼ਮਾ ਰਹੇ ਰਾਜ ਦੇ 9 ਵਿਧਾਇਕਾਂ 'ਚੋਂ ਭਾਵੇਂ 2 ਵਿਧਾਇਕ ਹੀ ਲੋਕ ਸਭਾ ਦੀਆਂ ਪੌੜੀਆਂ ਚੜ੍ਹੇ ਹਨ ਪਰ ਅਗਲੇ ਮਹੀਨਿਆਂ 'ਚ ਸੂਬੇ ਦੇ ਬਰੰੂਹਾਂ 'ਤੇ ਕਈ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਆ ਖੜ੍ਹੀਆਂ ਹਨ | ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਜਲਾਲਾਬਾਦ ਹਲਕੇ ਤੋਂ ਵਿਧਾਇਕ ਸੁਖਬੀਰ ਸਿੰਘ ਬਾਦਲ ਨੇ ਫ਼ਿਰੋਜ਼ਪੁਰ ਸੰਸਦੀ ਹਲਕੇ ਤੋਂ ਕਾਂਗਰਸ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਅਤੇ ਫਗਵਾੜਾ ਹਲਕੇ ਤੋਂ ਭਾਜਪਾ ਦੇ ਵਿਧਾਇਕ ਸੋਮ ਪ੍ਰਕਾਸ਼ ਨੇ ਹੁਸ਼ਿਆਰਪੁਰ ਤੋਂ ਕਾਂਗਰਸ ਉਮੀਦਵਾਰ ਡਾ: ਰਾਜ ਕੁਮਾਰ ਚੱਬੇਵਾਲ ਨੂੰ ਹਰਾ ਕੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ | ਦੱਸਣਾ ਬਣਦਾ ਹੈ ਕਿ 'ਆਪ' ਤੋਂ ਬਾਗ਼ੀ ਹੋ ਕੇ ਕਾਂਗਰਸ 'ਚ ਸ਼ਾਮਿਲ ਹੋਏ ਮਾਨਸਾ ਤੋਂ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਤੇ ਰੋਪੜ ਤੋਂ ਅਮਰਜੀਤ ਸਿੰਘ ਸਦੋਆ ਤੋਂ ਇਲਾਵਾ ਦਾਖਾ ਤੋਂ ਹਰਵਿੰਦਰ ਸਿੰਘ ਫੂਲਕਾ, ਭੁਲੱਥ ਤੋਂ ਸੁਖਪਾਲ ਸਿੰਘ ਖਹਿਰਾ ਪਹਿਲਾਂ ਹੀ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ ਚੁੱਕੇ ਹਨ ਜਦਕਿ 'ਆਪ' ਦੇ ਹੀ ਜੈਤੋ ਤੋਂ ਵਿਧਾਇਕ ਮਾ. ਬਲਦੇਵ ਸਿੰਘ ਨੇ ਫ਼ਰੀਦਕੋਟ ਸੰਸਦੀ ਹਲਕੇ ਤੋਂ ਪੀ.ਡੀ.ਏ. ਉਮੀਦਵਾਰ ਦੀ ਚੋਣ ਲੜੀ ਹੈ, ਦੇ ਭਵਿੱਖ 'ਤੇ ਵੀ ਸਵਾਲੀਆ ਚਿੰਨ੍ਹ ਲੱਗਿਆ ਹੋਇਆ ਹੈ | ਬੇਸ਼ੱਕ ਸਿਆਸੀ ਹਲਕਿਆਂ 'ਚ ਕਈ ਤਰ੍ਹਾਂ ਦੀਆਂ ਚਰਚਾਵਾਂ ਛਿੜੀਆਂ ਹੋਈਆਂ ਹਨ ਪਰ ਇਸ ਗੱਲ 'ਚ ਕੋਈ ਦੋ ਰਾਵਾਂ ਨਹੀਂ ਅਗਲੇ ਮਹੀਨਿਆਂ 'ਚ ਇਨ੍ਹਾਂ ਵਿਧਾਇਕਾਂ ਦੇ ਅਸਤੀਫ਼ੇ ਪ੍ਰਵਾਨ ਹੋਣ ਦੀ ਸੰਭਾਵਨਾ ਹੈ, ਜਿਸ ਦੇ ਫਲਸਰੂਪ ਜ਼ਿਮਨੀ ਚੋਣਾਂ ਯਕੀਨੀ ਹਨ | ਪਿਛਲੇ ਦਿਨੀਂ ਕਾਂਗਰਸ ਪਾਰਟੀ 'ਚ ਸ਼ਾਮਿਲ ਹੋਏ ਮਾਨਸਾ ਹਲਕੇ ਤੋਂ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਨੇ 'ਅਜੀਤ' ਵਲੋਂ ਸੰਪਰਕ ਕਰਨ 'ਤੇ ਸਪਸ਼ਟ ਕਿਹਾ ਕਿ ਭਾਵੇਂ ਉਹ ਵਿਧਾਨ ਸਭਾ ਦੇ ਸਪੀਕਰ ਦੇ ਬੁਲਾਵੇ 'ਤੇ ਕੁਝ ਜ਼ਰੂਰੀ ਕਾਰਨਾਂ ਕਰ ਕੇ ਨਹੀਂ ਗਏ ਸਨ ਪ੍ਰੰਤੂ ਹੁਣ ਜਦੋਂ ਵੀ ਸਪੀਕਰ ਵਲੋਂ ਸੱਦਾ ਮਿਲੇਗਾ ਤਾਂ ਉਹ ਲਾਜ਼ਮੀ ਹਾਜ਼ਰ ਹੋਣਗੇ | ਉਨ੍ਹਾਂ ਦੱਸਿਆ ਕਿ ਆਪਣਾ ਅਸਤੀਫ਼ਾ ਉਹ ਪਹਿਲਾਂ ਹੀ ਭੇਜ ਚੁੱਕੇ ਹਨ | ਜਿਹੜੇ ਵਿਧਾਇਕਾਂ ਨੂੰ ਹਾਰ ਦਾ ਮੂੰਹ ਵੇਖਣਾ ਪਿਆ ਹੈ, ਉਨ੍ਹਾਂ 'ਚ ਗਿੱਦੜਬਾਹਾ ਹਲਕੇ ਦੇ ਵਿਧਾਇਕ ਤੇ ਬਠਿੰਡਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ, ਤਲਵੰਡੀ ਸਾਬੋ ਤੋਂ ਵਿਧਾਇਕਾ ਤੇ ਬਠਿੰਡਾ ਤੋਂ 'ਆਪ' ਦੀ ਉਮੀਦਵਾਰ ਪੋ੍ਰ: ਬਲਜਿੰਦਰ ਕੌਰ, ਭੁਲੱਥ ਹਲਕੇ ਤੋਂ ਵਿਧਾਇਕ ਤੇ ਬਠਿੰਡਾ ਤੋਂ ਪੀ.ਡੀ.ਏ. ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ, ਲਹਿਰਾਗਾਗਾ ਹਲਕੇ ਤੋਂ ਵਿਧਾਇਕ ਤੇ ਸੰਗਰੂਰ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ, ਆਤਮ ਨਗਰ ਲੁਧਿਆਣਾ ਤੋਂ ਵਿਧਾਇਕ ਤੇ ਪੀ.ਡੀ.ਏ. ਦੇ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਲੁਧਿਆਣਾ, ਚੱਬੇਵਾਲ ਹਲਕੇ ਤੋਂ ਵਿਧਾਇਕ ਤੇ ਹੁਸ਼ਿਆਰਪੁਰ ਲੋਕ ਸਭਾ ਤੋਂ ਕਾਂਗਰਸ ਦੇ ਉਮੀਦਵਾਰ ਡਾ: ਰਾਜ ਕੁਮਾਰ ਚੱਬੇਵਾਲ, 'ਆਪ' ਦੇ ਜੈਤੋ ਹਲਕੇ ਤੋਂ ਬਾਗ਼ੀ ਵਿਧਾਇਕ ਤੇ ਫ਼ਰੀਦਕੋਟ ਤੋਂ ਪੀ.ਡੀ.ਏ. ਦੇ ਉਮੀਦਵਾਰ ਮਾਸਟਰ ਬਲਦੇਵ ਸਿੰਘ ਸ਼ਾਮਿਲ ਹਨ |
4 ਰਾਜਸੀ ਪਾਰਟੀਆਂ ਦੇ ਪ੍ਰਧਾਨਾਂ ਨੂੰ ਵੇਖਣਾ ਪਿਆ ਹਾਰ ਦਾ ਮੂੰਹ
ਪੰਜਾਬ 'ਚ ਲੋਕ ਸਭਾ ਚੋਣਾਂ ਰਾਜਸੀ ਤੌਰ 'ਤੇ ਕੀ ਪ੍ਰਭਾਵ ਛੱਡਦੀਆਂ ਹਨ, ਇਹ ਤਾਂ ਭਵਿੱਖ ਦੀ ਕੁੱਖ 'ਚ ਪਿਆ ਹੈ ਪ੍ਰੰਤੂ ਇਨ੍ਹਾਂ ਚੋਣਾਂ 'ਚ 4 ਰਾਜਸੀ ਪਾਰਟੀਆਂ ਦੇ ਪ੍ਰਧਾਨਾਂ ਨੂੰ ਵੀ ਹਾਰ ਦਾ ਮੂੰਹ ਵੇਖਣਾ ਪਿਆ ਹੈ | ਦੱਸਣਾ ਬਣਦਾ ਹੈ ਕਿ ਇਨ੍ਹਾਂ ਚੋਣਾਂ 'ਚ 6 ਪਾਰਟੀਆਂ ਦੇ ਸੂਬਾ ਪ੍ਰਧਾਨਾਂ ਦਾ ਵੀ ਵੱਕਾਰ ਦਾਅ 'ਤੇ ਲੱਗਿਆ ਹੋਇਆ ਸੀ ਪਰ ਉਨ੍ਹਾਂ 'ਚੋਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਹੀ ਚੋਣ ਜਿੱਤੇ ਹਨ | ਹਾਕਮ ਧਿਰ ਕਾਂਗਰਸ ਪਾਰਟੀ ਦੇ ਪ੍ਰਧਾਨ ਸੁਨੀਲ ਜਾਖੜ ਸੰਸਦੀ ਹਲਕਾ ਗੁਰਦਾਸਪੁਰ, ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਲੁਧਿਆਣਾ, ਨਵਾਂ ਪੰਜਾਬ ਪਾਰਟੀ ਦੇ ਪ੍ਰਧਾਨ ਧਰਮਵੀਰ ਗਾਂਧੀ ਪਟਿਆਲਾ ਅਤੇ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਬਠਿੰਡਾ ਹਲਕੇ ਤੋਂ ਚੋਣ ਹਾਰ ਗਏ ਹਨ |


ਖ਼ਬਰ ਸ਼ੇਅਰ ਕਰੋ

ਵਾਰਸ ਟੈੱਸਟ ਟਿਊਬ ਬੇਬੀ ਸੈਂਟਰ ਮੋਗਾ ਬੇ-ਔਲਾਦ ਲਈ ਵਰਦਾਨ

ਮੋਗਾ, 23 ਮਈ (ਸੁਰਿੰਦਰਪਾਲ ਸਿੰਘ)-ਮੋਗਾ ਫ਼ਿਰੋਜ਼ਪੁਰ ਰੋਡ 'ਤੇ ਸਥਿਤ ਰਾਜੀਵ ਹਸਪਤਾਲ 'ਚ ਸਥਾਪਿਤ ਵਾਰਿਸ ਟੈੱਸਟ ਟਿਊਬ, ਬੇਬੀ ਸੈਂਟਰ ਮੋਗਾ ਬੇ-ਔਲਾਦ ਜੋੜਿਆਂ ਦੇ ਸੁਪਨੇ ਸਾਕਾਰ ਕਰ ਰਿਹਾ ਹੈ | ਇਸੇ ਲੜੀ ਤਹਿਤ ਪਰਮਿੰਦਰ ਕੌਰ ਪਤਨੀ ਸੁਖਦੇਵ ਸਿੰਘ ਪਿੰਡ ਲੋਕੇ ...

ਪੂਰੀ ਖ਼ਬਰ »

ਜੀ.ਐੱਨ.ਐੱਮ./ਬੀ.ਐੱਸ.ਸੀ. ਨਰਸਿੰਗ ਆਸਟ੍ਰੇਲੀਆ ਪ੍ਰੋਗਰਾਮ ਦੇ ਦਾਖ਼ਲੇ ਦੀ ਆਖ਼ਰੀ ਮਿਤੀ 30 ਮਈ

ਜਲੰਧਰ, 23 ਮਈ (ਅ.ਬ)-ਜੇਕਰ ਤੁਸੀਂ ਜੀ.ਐੱਨ.ਐੱਮ./ਬੀ.ਐੱਸ.ਸੀ. ਪਾਸ ਹੋ ਜਾਂ ਅਤੇ ਭਾਰਤ ਵਿਚ ਇੰਡੀਅਨ ਨੈਸ਼ਨਲ ਕਾਊਾਸਲ ਤੋਂ ਰਜਿਸਟਰਡ ਨਰਸ ਹੋ ਤਾਂ ਤੁਸੀਂ ਸਕੂਲ ਆਫ਼ ਇੰਟਰਨੈਸ਼ਨਲ ਸਟੱਡੀਜ਼, ਡੀ-6, ਇੰਡਸਟ੍ਰੀਅਲ ਏਰੀਆ, ਫੇਜ-1, ਮੁਹਾਲੀ ਤੋਂ ਇਕ ਸਾਲ ਦਾ ਨਰਸਿੰਗ ਬਰਿਜਿੰਗ ...

ਪੂਰੀ ਖ਼ਬਰ »

ਚੋਣ ਨਤੀਜਿਆਂ ਨੂੰ ਦੇਖਦੇ ਹੋਏ ਮੁੱਖ ਮੰਤਰੀ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ-ਮਲਿਕ

ਹੁਸ਼ਿਆਰਪੁਰ, 23 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਚੋਣ ਨਤੀਜਿਆਂ ਤੋਂ ਬਾਅਦ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਐਲਾਨ ਮੁਤਾਬਿਕ ਬਿਨਾਂ ਦੇਰੀ ਕੀਤਿਆਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਲੈਂਡਮਾਰਕ ਇੰਮੀਗ੍ਰੇਸ਼ਨ ਵਲੋਂ ਕੈਨੇਡਾ ਸਟੱਡੀ ਵੀਜ਼ਾ ਸੈਮੀਨਾਰ ਅੱਜ ਤੋਂ

ਜਲੰਧਰ, 23 ਮਈ (ਏਜੰਸੀ)-ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਲਈ ਲੈਂਡਮਾਰਕ ਇੰਮੀਗ੍ਰੇਸ਼ਨ ਵਲੋਂ ਵੱਖ ਵੱਖ ਸ਼ਹਿਰਾਂ 'ਚ ਮੁਫ਼ਤ ਸੈਮੀਨਾਰ ਕਰਵਾਇਆ ਜਾ ਰਿਹਾ ਹੈ | 24 ਮਈ ਨੂੰ ਜਲੰਧਰ, ਦਫ਼ਤਰ ਨੰਬਰ 317, ਪ੍ਰੈਸਟੀਜ਼ ਚੈਂਬਰ, ਨੇੜੇ ਬੱਸ ਸਟੈਂਡ, 25 ਮਈ ਨੂੰ ਨਵਾਂਸ਼ਹਿਰ, ਦੀ ...

ਪੂਰੀ ਖ਼ਬਰ »

ਜਨਤਾ ਦੇ ਫ਼ਤਵੇ ਅੱਗੇ ਸਿਰ ਝੁਕਾਉਂਦੇ ਹਾਂ-ਬਾਦਲ

ਬਾਦਲ (ਸ੍ਰੀ ਮੁਕਤਸਰ ਸਾਹਿਬ), 23 ਮਈ (ਰਣਜੀਤ ਸਿੰਘ ਢਿੱਲੋਂ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੇ ਪਿੰਡ ਬਾਦਲ ਵਿਖੇ ਆਪਣੇ ਗ੍ਰਹਿ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੇਸ਼ 'ਚ ਐੱਨ.ਡੀ.ਏ. ਨੂੰ ਪੂਰਨ ਬਹੁਮਤ ਮਿਲਣ 'ਤੇ ਕਿਹਾ ਕਿ ਉਹ ਨਰਿੰਦਰ ...

ਪੂਰੀ ਖ਼ਬਰ »

ਚੌਟਾਲਾ ਸਰਕਾਰ ਵੇਲੇ ਭਰਤੀ ਜੀ.ਆਰ.ਪੀ. ਸਿਪਾਹੀਆਂ ਨੂੰ ਰਾਹਤ

ਚੰਡੀਗੜ੍ਹ, 23 ਮਈ (ਸੁਰਜੀਤ ਸਿੰਘ ਸੱਤੀ)- ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੇ ਸ਼ਾਸਨ ਕਾਲ 'ਚ ਸਾਲ 2004 ਦੌਰਾਨ ਜੀ.ਆਰ.ਪੀ. ਵਿਚ ਭਰਤੀ ਕੀਤੇ ਗਏ ਲਗਭਗ 293 ਸੌ ਸਿਪਾਹੀਆਂ ਨੂੰ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ | ਇਸ ਭਰਤੀ ਵਿਚ ਗੜਬੜੀ ਦਾ ਦੋਸ਼ ...

ਪੂਰੀ ਖ਼ਬਰ »

ਹੁੱਡਾ ਮਲਟੀਪਲ ਅਲਾਟਮੈਂਟ 'ਚ ਘਪਲੇ ਦੀ ਜਾਂਚ ਲਈ ਹਾਈਕੋਰਟ ਜੱਜ ਦੀ ਅਗਵਾਈ 'ਚ ਕਮੇਟੀ ਗਠਿਤ

ਚੰਡੀਗੜ੍ਹ, 23 ਮਈ (ਸੁਰਜੀਤ ਸਿੰਘ ਸੱਤੀ)- ਹਰਿਆਣਾ ਵਿਚ ਪਿਛਲੇ ਤਿੰਨ ਦਹਾਕਿਆਂ ਵਿਚ ਹਰਿਆਣਾ ਸ਼ਹਿਰੀ ਵਿਕਾਸ ਅਥਾਰਟੀ (ਹੁਡਾ) ਵਲੋਂ ਕੀਤੀ ਗਈ ਅਖਤਿਆਰੀ ਕੋਟੇ ਦੀ ਅਲਾਟਮੈਂਟ 'ਚ ਕਥਿਤ ਤੌਰ 'ਤੇ ਹੋਈ ਘਪਲੇਬਾਜ਼ੀ ਦੀ ਜਾਂਚ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ...

ਪੂਰੀ ਖ਼ਬਰ »

ਕਰੰਟ ਲੱਗਣ ਕਾਰਨ ਵਿਅਕਤੀ ਦੀ ਮੌਤ

ਚੰਡੀਗੜ੍ਹ, 23 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 44 ਵਿਚ ਇਕ ਸ਼ੋਅਰੂਮ ਦੇ ਸ਼ਟਰ ਨਾਲੋਂ ਕਰੰਟ ਲੱਗਣ ਕਰਕੇ ਇਕ 34 ਸਾਲਾ ਵਿਅਕਤੀ ਦੀ ਮੌਤ ਹੋ ਗਈ | ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮਿ੍ਤਕ ਦੀ ਪਛਾਣ ਹਰਪ੍ਰੀਤ ਸਿੰਘ ਵਜੋਂ ਹੋਈ ਹੈ | ਪੀੜਤ ਅਤੇ ਉਸ ਦਾ ਇਕ ...

ਪੂਰੀ ਖ਼ਬਰ »

ਮਾਮਲਾ ਫ਼ਰੀਦਕੋਟ ਪੁਲਿਸ ਹਿਰਾਸਤ 'ਚ ਮਾਰੇ ਗਏ ਨੌਜਵਾਨ ਦੀ ਲਾਸ਼ ਨੂੰ ਖ਼ੁਰਦ ਬੁਰਦ ਕਰਨ ਦਾ

ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥੀਆਂ ਵਲੋਂ ਰੋਸ ਪ੍ਰਦਰਸ਼ਨ

ਚੰਡੀਗੜ੍ਹ, 23 ਮਈ (ਮਨਜੋਤ ਸਿੰਘ ਜੋਤ)- ਫ਼ਰੀਦਕੋਟ ਸੀ.ਆਈ.ਏ ਸਟਾਫ਼ ਵਿਖੇ ਪੁਲਿਸ ਹਿਰਾਸਤ 'ਚ ਮਾਰੇ ਜਾਣ ਤੋਂ ਬਾਅਦ ਰਾਜਸਥਾਨ ਨਹਿਰ ਵਿਚ ਲਾਸ਼ ਸੁੱਟ ਕੇ ਖਪਾ ਦਿੱਤੇ ਗਏ ਨੌਜਵਾਨ ਜਸਪਾਲ ਸਿੰਘ ਲਈ ਇਨਸਾਫ਼ ਦੀ ਆਵਾਜ਼ ਫ਼ਰੀਦਕੋਟ ਤੋਂ ਹੁੰਦਿਆਂ ਚੰਡੀਗੜ੍ਹ ਵੀ ਆ ...

ਪੂਰੀ ਖ਼ਬਰ »

ਔਰਤ ਨਾਲ ਛੇੜਛਾੜ ਕਰਨ ਵਾਲੇ ਿਖ਼ਲਾਫ਼ ਮਾਮਲਾ ਦਰਜ

ਚੰਡੀਗੜ੍ਹ, 23 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਦੀ ਰਹਿਣ ਵਾਲੀ ਇਕ ਔਰਤ ਨਾਲ ਛੇੜਛਾੜ ਕਰਨ 'ਤੇ ਪੁਲਿਸ ਨੇ ਹੱਲੋਮਾਜਰਾ ਦੇ ਰਹਿਣ ਵਾਲੇ ਇਕ ਲੜਕੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮ ਦੀ ਪਛਾਣ ਅਭਿਸ਼ੇਕ ਵਜੋਂ ਹੋਈ ਹੈ | ਮਾਮਲੇ ...

ਪੂਰੀ ਖ਼ਬਰ »

4 ਪੰਜਾਬੀ ਕਲਾਕਾਰ ਇਸ ਵਾਰ ਸੰਸਦ ਦੀਆਂ ਚੜ੍ਹਨਗੇ ਪੌੜੀਆਂ

ਸੰਗਰੂਰ, 23 ਮਈ (ਅਮਨਦੀਪ ਸਿੰਘ ਬਿੱਟਾ)-ਨਵ ਗਠਿਤ ਲੋਕ ਸਭਾ 'ਚ ਪੰਜਾਬ ਨਾਲ ਸਬੰਧਿਤ ਚਾਰ ਅਜਿਹੇ ਕਲਾਕਾਰ ਹਨ ਜਿਨ੍ਹਾਂ ਨੂੰ ਦੇਸ਼ ਦੀ ਸਰਵਉੱਚ ਪੰਚਾਇਤ 'ਚ ਬੈਠਣ ਦਾ ਮਾਨ ਹਾਸਲ ਹੋਇਆ ਹੈ। ਸੰਗਰੂਰ ਤੋਂ ਭਗਵੰਤ ਮਾਨ ਜੋ 'ਆਪ' ਦੇ ਇਕਲੌਤੇ ਸੰਸਦ ਮੈਂਬਰ ਹਨ ਨੂੰ ਲਗਾਤਾਰ ...

ਪੂਰੀ ਖ਼ਬਰ »

28 ਮੌਜੂਦਾ ਸੰਸਦ ਮੈਂਬਰ ਔਰਤਾਂ ਆਪਣੀਆਂ ਸੀਟਾਂ ਬਰਕਰਾਰ ਰੱਖਣ 'ਚ ਕਾਬਯਾਬ

ਨਵੀਂ ਦਿੱਲੀ, 23 ਮਈ (ਏਜੰਸੀਆਂ)-ਲੋਕ ਸਭਾ ਚੋਣਾਂ ਲਈ ਚਲ ਰਹੀ ਵੋਟਾਂ ਦੀ ਗਿਣਤੀ 'ਚ 41 ਮੌਜੂਦਾ ਮਹਿਲਾ ਸੰਸਦ ਮੈਂਬਰਾਂ 'ਚੋਂ ਸੋਨੀਆ ਗਾਂਧੀ, ਹੇਮਾ ਮਾਲਿਨੀ ਅਤੇ ਕਿਰਨ ਖੇਰ ਸਮੇਤ 28 ਮਹਿਲਾ ਸੰਸਦ ਮੈਂਬਰ ਆਪਣੀਆ ਸੀਟਾਂ ਬਰਕਰਾਰ ਰੱਖਣ ਕਾਮਯਾਬ ਹੋ ਗਈਆਂ ਹਨ | ਜਿਹੜੀਆਂ ...

ਪੂਰੀ ਖ਼ਬਰ »

ਜੇਤਲੀ ਨੂੰ ਏਮਜ਼ ਤੋਂ ਮਿਲੀ ਛੁੱਟੀ

ਨਵੀਂ ਦਿੱਲੀ, 23 ਮਈ (ਏਜੰਸੀ)- ਕੇਂਦਰੀ ਵਿੱਤ ਮੰਤਰੀ ਅਰੁਨ ਜੇਤਲੀ (66) ਨੂੰ ਅੱਜ ਏਮਜ਼ ਤੋਂ ਛੁੱਟੀ ਦੇ ਦਿੱਤੀ ਗਈ ਹੈ ਜੋ ਬੀਤੇ ਦਿਨ ਤੋਂ ਇਥੇ ਆਪਣੀ ਕਿਸੇ ਗੁੱਝੀ ਬਿਮਾਰੀ ਦਾ ਇਲਾਜ ਕਰਵਾ ਰਹੇ ਸਨ | ਸੂਤਰਾਂ ਮੁਤਾਬਿਕ ਬੀਤੇ ਕਰੀਬ 3 ਹਫ਼ਤਿਆਂ ਤੋਂ ਜੇਤਲੀ ਆਪਣੇ ਦਫ਼ਤਰ ...

ਪੂਰੀ ਖ਼ਬਰ »

5 ਨੂੰ ਰਿਲੀਜ਼ ਹੋਵੇਗੀ 3ਡੀ ਐਨੀਮੇਟਡ ਫ਼ਿਲਮ 'ਦਾਸਤਾਨ-ਏ-ਮੀਰੀ-ਪੀਰੀ'

ਛੇਹਰਟਾ, 23 ਮਈ (ਸੁੱਖ ਵਡਾਲੀ)- 1604 ਈ: 'ਤੇ ਆਧਾਰਤ ਫ਼ਿਲਮ ਦਾਸਤਾਨ-ਏ-ਮੀਰੀ-ਪੀਰੀ ਸਿੱਖਾਂ ਦੇ ਪੰਜਵੇਂ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਅਤੇ ਛੇਵੇਂ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੁਗ਼ਲਾਂ ਦੇ ਅੱਤਿਆਚਾਰਾਂ ਦੇ ਿਖ਼ਲਾਫ਼ ਦੋ ਤਲਵਾਰਾਂ ਮੀਰੀ ਅਤੇ ਪੀਰੀ ਧਾਰਨ ਕਰਨ ...

ਪੂਰੀ ਖ਼ਬਰ »

ਚੋਟੀ ਦਾ ਅੱਤਵਾਦੀ ਕਮਾਂਡਰ ਜ਼ਾਕਿਰ ਮੂਸਾ ਮੁਕਾਬਲੇ 'ਚ ਢੇਰ

ਸ੍ਰੀਨਗਰ, 23 ਮਈ (ਏਜੰਸੀ)-ਜੰਮੂ-ਕਸ਼ਮੀਰ 'ਚ ਫ਼ੌਜ ਨੇ ਵੱਡੇ ਆਪ੍ਰੇਸ਼ਨ ਨੂੰ ਅੰਜਾਮ ਦਿੱਤਾ ਹੈ | ਤਰਾਲ 'ਚ ਸੁਰੱਖਿਆ ਬਲਾਂ ਨੇ ਚੋਟੀ ਦੇ ਅੱਤਵਾਦੀ ਕਮਾਂਡਰ ਜ਼ਾਕਿਰ ਮੂਸਾ ਨੂੰ ਮੁਕਾਬਲੇ 'ਚ ਢੇਰ ਕਰ ਦਿੱਤਾ ਹੈ | ਜ਼ਾਕਿਰ ਮੂਸਾ ਅੱਤਵਾਦੀ ਸੰਗਠਨ ਅੰਸਾਰ ਗਜਵਾਤ ਉੱਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX