ਤਾਜਾ ਖ਼ਬਰਾਂ


ਕਰਨਾਟਕ ਵਿਧਾਨ ਸਭਾ ਕੱਲ੍ਹ 11 ਵਜੇ ਤੱਕ ਮੁਲਤਵੀ
. . .  15 minutes ago
ਬੈਗਲੁਰੂ, 18 ਜੁਲਾਈ- ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁੱਕਰਵਾਰ ਸਵੇਰੇ 11 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ, ਭਾਵ ਕਿ ਹੁਣ ਵਿਸ਼ਵਾਸ ਮਤ 'ਤੇ ਵੋਟਿੰਗ ...
250 ਨਸ਼ੀਲੇ ਟੀਕਿਆਂ ਸਮੇਤ ਇਕ ਵਿਅਕਤੀ ਕਾਬੂ
. . .  31 minutes ago
ਦਿੜ੍ਹਬਾ ਮੰਡੀ, 18 ਜੁਲਾਈ (ਹਰਬੰਸ ਸਿੰਘ ਛਾਜਲੀ) - ਐੱਸ.ਟੀ.ਐਫ ਅਤੇ ਪੁਲਿਸ ਥਾਣਾ ਛਾਜਲੀ ਦੀ ਪੁਲਿਸ ਪਾਰਟੀ ਨੇ ਇਕ ਵਿਅਕਤੀ ਨੂੰ 250 ਨਸ਼ੀਲੇ ਟੀਕਿਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਐੱਸ.ਟੀ.ਐਫ ਦੇ ਇੰਸਪੈਕਟਰ ਰਵਿੰਦਰ ਭੱਲਾ....
ਸਤਵੰਤ ਸਿੰਘ ਬਣੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ
. . .  39 minutes ago
ਅਟਾਰੀ, 18 ਜੁਲਾਈ - ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਸਤਵੰਤ ਸਿੰਘ ਨੂੰ ਬਣਾਇਆ ਗਿਆ। ਇਸ ਦੇ ਨਾਲ ਹੀ ਸ.ਅਮੀਰ ਸਿੰਘ ਜੋ ਕਿ ਸਾਬਕਾ ਪ੍ਰਧਾਨ ਸ.ਬਿਸ਼ਨ ਸਿੰਘ ਦੇ ਛੋਟੋਂ ਭਰਾ ਹਨ, ਨੂੰ ਪਾਕਿਸਤਾਨ ਕਮੇਟੀ ਦੇ ਜਰਨਲ ਸਕੱਤਰ ...
ਡਿਪਟੀ ਕਮਿਸ਼ਨਰ ਵੱਲੋਂ ਧਰਨਾਕਾਰੀਆਂ ਨੂੰ ਕੀਤੀ ਸਖ਼ਤ ਹਦਾਇਤ 'ਤੇ ਧਰਨੇ ਤੋਂ ਲੰਘਾਈਆਂ ਸਕੂਲੀ ਬੱਸਾਂ
. . .  49 minutes ago
ਜੈਤੋ, 18 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸਬਡਵੀਜ਼ਨ ਦੇ ਕਈ ਪਿੰਡਾਂ ਵਿਚ ਡਰੇਨਾਂ ਦੇ ਉਵਰਫਲੋਅ ਹੋਣ ਕਰ ਕੇ ਮੀਂਹ ਦਾ ਪਾਣੀ ਕਿਸਾਨਾਂ ਦੀ ਝੋਨਾ ਅਤੇ ਨਰਮੇ ਦੀਆਂ ਫ਼ਸਲਾਂ ਨੂੰ ਨੁਕਸਾਨ ਪਹੁੰਚਾਉਣ 'ਤੇ ਗ਼ੁੱਸੇ 'ਚ ਆਏ ਕਿਸਾਨਾਂ ਨੇ ਜੈਤੋ...
ਰਾਜਪਾਲ ਨੂੰ ਸਦਨ ਦੀ ਕਾਰਵਾਈ 'ਚ ਨਹੀਂ ਦੇਣਾ ਚਾਹੀਦਾ ਦਖ਼ਲ - ਐੱਚ.ਕੇ.ਪਾਟਿਲ
. . .  59 minutes ago
ਬੈਂਗਲੁਰੂ, 18 ਜੁਲਾਈ- ਕਾਂਗਰਸ ਦੇ ਆਚ.ਕੇ.ਪਾਟਿਲ ਨੇ ਕਿਹਾ ਕਿ ਰਾਜਪਾਲ ਨੂੰ ਸਦਨ ਦੀ ਕਾਰਵਾਈ 'ਚ ਦਖ਼ਲ ਨਹੀਂ ਦੇਣਾ ਚਾਹੀਦਾ। ਪਾਟਿਲ ਨੇ ਕਿਹਾ ਕਿ ਉਨ੍ਹਾਂ ਦੇਖਿਆ ਹੈ ਕਿ ਰਾਜਪਾਲ ਦੇ ਨੁਮਾਇੰਦੇ ਇੱਥੇ ਮੌਜੂਦ...
ਸ੍ਰੀ ਮੁਕਤਸਰ ਸਾਹਿਬ: 2 ਕੁਇੰਟਲ 32 ਕਿੱਲੋ ਨਕਲੀ ਘਿਉ ਬਰਾਮਦ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 18 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਸਿਹਤ ਵਿਭਾਗ ਦੀ ਟੀਮ ਵੱਲੋਂ 232 ਕਿੱਲੋ ਨਕਲੀ ਦੇਸੀ ਘਿਉ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ...
ਬਾਲੀਵੁੱਡ ਅਦਾਕਾਰ ਏਜਾਜ ਖਾਨ ਵਲੋਂ ਵਿਵਾਦਿਤ ਵੀਡੀਓ ਬਣਾਉਣ 'ਤੇ ਗ੍ਰਿਫ਼ਤਾਰ
. . .  about 1 hour ago
ਮੁੰਬਈ, 18 ਜੁਲਾਈ - ਬਾਲੀਵੁੱਡ ਅਦਾਕਾਰ ਏਜਾਜ ਖਾਨ ਨੂੰ ਮੁੰਬਈ ਪੁਲਿਸ ਨੇ ਅੱਜ ਵੀਰਵਾਰ ਗ੍ਰਿਫ਼ਤਾਰ ਕਰ ਲਿਆ। ਉਸ 'ਤੇ ਟਿਕ ਟਾਕ ਦੇ ਸਟਾਰ ਫੈਜੂ ਦੇ ਸਮਰਥਨ ਵਿਚ ਵੀਡੀਓ ਬਣਾਉਣ ਦਾ ਦੋਸ਼ ਹੈ। ਇਹ ਮਾਮਲਾ ਅਸਲ ਵਿਚ ਮਹਾਰਾਸ਼ਟਰ ਦੇ ਭੀੜ ਤੰਤਰ ਨਾਲ ਜੁੜਿਆ...
ਹਰਪ੍ਰੀਤ ਸਿੰਘ ਸਿੱਧੂ ਦੁਬਾਰਾ ਐਸ.ਟੀ.ਐਫ. ਚੀਫ਼ ਨਿਯੁਕਤ
. . .  about 1 hour ago
ਪਟਿਆਲਾ, 18 ਜੁਲਾਈ (ਮੋਹਿਤ ਸਿੰਗਲਾ) - ਪਟਿਆਲਾ, 18 ਜੁਲਾਈ (ਮੋਹਿਤ ਸਿੰਗਲਾ) - ਪੰਜਾਬ ਸਰਕਾਰ ਦੇ ਗ੍ਰਹਿ ਮਾਮਲਿਆਂ ਤੇ ਨਿਆਂ ਵਿਭਾਗ ਵੱਲੋਂ ਜਾਰੀ ਸੂਚੀ ਮੁਤਾਬਿਕ ਪੰਜਾਬ ਦੇ ਗਵਰਨਰ ਦੇ ਨਿਰਦੇਸ਼ਾਂ ਤਹਿਤ 6 ਆਈ.ਪੀ.ਐਸ. ਦੀ ਅਧਿਕਾਰੀਆਂ ਟਰਾਂਸਫ਼ਰ/ਪੋਸਟਿੰਗ ਕੀਤੀ ਗਈ ਹੈ। ਜਿਨ੍ਹਾਂ ਵਿਚੋਂ ਹਰਪ੍ਰੀਤ ਸਿੰਘ...
ਜੀ.ਕੇ. ਤੇ ਹੋਰਨਾ ਖ਼ਿਲਾਫ਼ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ ਹੁਣ ਕਰਾਈਮ ਬ੍ਰਾਂਚ ਕਰੇਗੀ
. . .  about 2 hours ago
ਨਵੀਂ ਦਿੱਲੀ, 18 ਜੁਲਾਈ (ਜਗਤਾਰ ਸਿੰਘ)- ਦਿੱਲੀ ਕਮੇਟੀ ਪ੍ਰਬੰਧ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਨੂੰ ਲੈ ਕੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਤੇ ਹੋਰਨਾ ਖ਼ਿਲਾਫ਼ ਚਲ ਰਹੀ ਜਾਂਚ ਨੂੰ ਦਿੱਲੀ ਪੁਲਿਸ ਤੋਂ ਬਦਲ ਕੇ ਅਪਰਾਧ ਸ਼ਾਖਾ ਕੋਲ ਭੇਜ ਦਿੱਤਾ...
ਰਮਨਦੀਪ ਸਿੰਘ ਭੰਗੂ ਨੇ ਨਾਭਾ ਦੀ ਅਤਿ ਸੁਰੱਖਿਅਤ ਜੇਲ੍ਹ ਦੇ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ
. . .  about 2 hours ago
ਨਾਭਾ, 18 ਜੁਲਾਈ (ਕਰਮਜੀਤ ਸਿੰਘ) - ਪੰਜਾਬ ਵਿਚ ਨਾਭਾ ਜੇਲ੍ਹ ਨੂੰ ਅਤਿ ਸੁਰੱਖਿਅਤ ਜੇਲ੍ਹ ਮੰਨਿਆ ਜਾਂਦਾ ਹੈ। ਜਿਸ ਦਾ ਅੱਜ ਰਮਨਦੀਪ ਸਿੰਘ ਭੰਗੂ ਨੇ ਸੁਪਰਡੈਂਟ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਜੇਲ੍ਹ ਵਿਚ ਕਈ ਖ਼ਤਰਨਾਕ ਅੱਤਵਾਦੀ, ਗੈਂਗਸਟਰਾਂ ਸਮੇਤ ਕਈ ਅਪਰਾਧੀ...
ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਸਪਲੀਮੈਂਟਰੀ ਪ੍ਰਯੋਗੀ ਪ੍ਰੀਖਿਆ ਦਾ ਸ਼ਡਿਊਲ ਜਾਰੀ
. . .  about 2 hours ago
ਐੱਸ. ਏ. ਐੱਸ. ਨਗਰ, 18 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਸਪਲੀਮੈਂਟਰੀ ਪ੍ਰਯੋਗੀ ਪ੍ਰੀਖਿਆ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਮੁਹੰਮਦ ਤਈਅਬ...
ਮੋਟਰ ਐਕਸੀਡੈਂਟ ਕਲੇਮਜ਼ ਟ੍ਰਿਬਿਊਨਲ ਨੇ ਸੜਕ ਹਾਦਸੇ ਵਿਚ ਮਾਰੇ ਗਏ ਨੌਜਵਾਨ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦਾ ਸੁਣਾਇਆ ਫ਼ੈਸਲਾ
. . .  about 3 hours ago
ਸੰਗਰੂਰ, 18 ਜੁਲਾਈ (ਧੀਰਜ ਪਸ਼ੋਰੀਆ) - ਮੋਟਰ ਐਕਸੀਡੈਂਟ ਕਲੇਮਜ਼ ਟ੍ਰਿਬਿਊਨਲ ਸੰਗਰੂਰ ਨੇ ਇਕ ਸੜਕ ਹਾਦਸੇ ਵਿਚ ਹੋਈ ਮੌਤ ਦੇ ਸਬੰਧ ਵਿਚ ਕਾਰ ਚਾਲਕ, ਕਾਰ ਮਾਲਕ ਤੇ ਬੀਮਾ ਕੰਪਨੀ ਹੁਕਮ ਦਿੱਤਾ ਹੈ ਕਿ ਮ੍ਰਿਤਕ ਦੇ ਵਾਰਸਾਂ ਨੂੰ 17.53 ਲੱਖ ਰੁਪਏ ਦਾ ਮੁਆਵਜ਼ਾ...
ਪਾਕਿਸਤਾਨ ਦਾ ਸਾਬਕਾ ਪ੍ਰਧਾਨ ਮੰਤਰੀ ਗ੍ਰਿਫ਼ਤਾਰ
. . .  about 3 hours ago
ਲਾਹੌਰ, 18 ਜੁਲਾਈ - ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਾਹਿਦ ਖਕਾਨ ਅੱਬਾਸੀ ਨੂੰ 12 ਮੈਂਬਰੀ ਕੌਮੀ ਜਵਾਬਦੇਹੀ ਬਿਉਰੋ (ਐਨ.ਏ.ਬੀ) ਦੀ ਟੀਮ ਵੱਲੋਂ ਐਲ.ਐਨ.ਜੀ. ਦਰਾਮਦ ਕੰਟਰੈਕਟ ਮਾਮਲੇ ਵਿਚ ਗ੍ਰਿਫ਼ਤਾਰ ਕਰ ਲਿਆ ਗਿਆ...
ਅਦਾਲਤ ਦੀ ਸੁਣਵਾਈ ਲਈ ਜਾ ਰਹੇ ਸਾਬਕਾ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ
. . .  about 3 hours ago
ਬਿਆਸ, 18 ਜੁਲਾਈ (ਅ.ਬ) - ਬਿਆਸ ਦੇ ਪਿੰਡ ਕਾਮੋਕੇ ਦੇ ਸਾਬਕਾ ਸਰਪੰਚ ਦੀ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਤੇ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਏ। ਮ੍ਰਿਤਕ ਦੀ ਪਹਿਚਾਣ ਮਨਮੋਹਨ ਸਿੰਘ ਵਜੋਂ ਹੋਈ। ਇਹ ਵਾਰਦਾਤ...
ਖ਼ਾਲਸਾ ਸੰਘਰਸ਼ ਜਥੇਬੰਦੀ ਵੱਲੋਂ ਥਾਣਾ ਲੋਪੋਕੇ ਦਾ ਘਿਰਾਓ
. . .  about 4 hours ago
ਲੋਪੋਕੇ,18 ਜੁਲਾਈ (ਗੁਰਵਿੰਦਰ ਸਿੰਘ ਕਲਸੀ) - ਜ਼ਿਲ੍ਹਾ ਅੰਮ੍ਰਿਤਸਰ ਅਧੀਨ ਆਉਂਦੇ ਪਿੰਡ ਚੁਗਾਵਾ ਵਿਖੇ ਖ਼ਾਲਸਾ ਸੰਘਰਸ਼ ਜਥੇਬੰਦੀ ਦੇ ਆਗੂ ਬਾਬਾ ਰਾਜਨ ਸਿੰਘ ਦੀ ਗੱਡੀ ਉੱਪਰ ਕੁੱਝ ਲੋਕਾ ਵੱਲੋਂ ਗੋਲੀਆਂ ਚਲਾਕੇ ਹਮਲਾ ਕਰਨ ਵਾਲੇ ਦੋਸ਼ੀਆਂ ਖਿਲਾਫ ਅੱਜ 4 ਦਿਨ ਬੀਤ...
ਅੰਡਰਵਰਲਡ ਡਾਨ ਦਾਊਦ ਇਬਰਾਹੀਮ ਦਾ ਭਤੀਜਾ ਗ੍ਰਿਫ਼ਤਾਰ
. . .  about 4 hours ago
ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਰੋਡ ਤੇ ਚੱਕਾ ਜਾਮ
. . .  about 4 hours ago
ਘੱਗਰ ਵਿਚ ਪਏ ਪਾੜ ਨੂੰ ਬੰਦ ਕਰਨ ਲਈ ਐਨ.ਡੀ.ਆਰ.ਐਫ. ਟੀਮਾਂ ਜੁੱਟੀਆਂ
. . .  about 4 hours ago
ਜਾਪਾਨ ਵਿਚ ਇਮਾਰਤ ਨੂੰ ਲਗਾਈ ਅੱਗ ਵਿਚ 24 ਮੌਤਾਂ
. . .  about 4 hours ago
ਪੰਜਾਬ ਵਿਚ ਵੱਡੇ ਪੱਧਰ 'ਤੇ ਆਈ.ਪੀ.ਐਸ. ਤੇ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਜੇਠ ਸੰਮਤ 551
ਵਿਚਾਰ ਪ੍ਰਵਾਹ: ਖੁਸ਼ਕਿਸਮਤੀ, ਸਖ਼ਤ ਮਿਹਨਤ ਅਤੇ ਜ਼ੋਰਦਾਰ ਤਿਆਰੀ \'ਚੋਂ ਹੀ ਜਨਮ ਲੈਂਦੀ ਹੈ। -ਅਗਿਆਤ

ਖੰਨਾ / ਸਮਰਾਲਾ

ਲੁਧਿਆਣਾ ਜ਼ਿਲੇ੍ਹ ਦੇ ਪੰਜਾਬੀ ਵਿਸ਼ੇ ਦੇ ਅਧਿਆਪਕਾਂ ਦੇ ਸੈਮੀਨਾਰ ਡਾ: ਸੰਦੀਪ ਸ਼ਰਮਾ ਦੀ ਅਗਵਾਈ ਖੰਨਾ 'ਚ ਜਾਰੀ

ਖੰਨਾ, 23 ਮਈ (ਹਰਜਿੰਦਰ ਸਿੰਘ ਲਾਲ)-ਸਿੱਖਿਆ ਵਿਭਾਗ ਪੰਜਾਬ ਦੁਆਰਾ ਦੇ ਹੁਕਮਾਂ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਲੁਧਿਆਣਾ ਸਵਰਨਜੀਤ ਕੌਰ ਅਤੇ ਡਾਈਟ ਦੇ ਪਿ੍ੰਸੀਪਲ ਰਾਜਵਿੰਦਰ ਕੌਰ ਦੀ ਅਗਵਾਈ ਵਿਚ ਪੜ੍ਹਾਈ ਦੇ ਮਿਆਰ ਨੂੰ ਉੱਚਾ ਚੁੱਕਣ ਲਈ 'ਪੜੋ੍ਹ ...

ਪੂਰੀ ਖ਼ਬਰ »

ਵਿਆਹੁਤਾ ਨੂੰ ਜ਼ਹਿਰੀਲੀ ਚੀਜ਼ ਦੇ ਕੇ ਮਾਰਨ ਦੇ ਦੋਸ਼ 'ਚ ਪਤੀ ਸਮੇਤ ਸਹੁਰਾ, ਜੇਠ ਤੇ ਸੱਸ 'ਤੇ ਪਰਚਾ ਦਰਜ

ਦੋਰਾਹਾ, 23 ਮਈ (ਜਸਵੀਰ ਝੱਜ)-ਥਾਣਾ ਦੋਰਾਹਾ ਵਿਖੇ ਇਕ ਵਿਆਹੁਤਾ ਨੂੰ ਪਤੀ, ਸਹੁਰਾ, ਜੇਠ ਅਤੇ ਸੱਸ ਵਿਰੁੱਧ ਵਲੋਂ ਕੋਈ ਜ਼ਹਿਰੀਲੀ ਚੀਜ਼ ਦੇ ਕੇ ਮਾਰ ਦੇਣ ਦਾ ਪਰਚਾ ਦਰਜ ਹੋਇਆ ਹੈ | ਮਿ੍ਤਕਾ ਦੇ ਪਿਤਾ ਸੁਖਦੇਵ ਸਿੰਘ ਵਾਸੀ ਧੂਲਕੋਟ ਨੇ ਬਿਆਨ ਦਿੱਤੇ ਹਨ ਕਿ ਉਸ ਦੀ ਲੜਕੀ ...

ਪੂਰੀ ਖ਼ਬਰ »

ਖੰਨਾ ਤੇ ਲਾਡੀ 'ਤੇ ਹਮਲੇ ਦੇ ਮਾਮਲੇ 'ਚ ਹੋਰਾਂ ਦੇ ਨਾਂਅ ਦਰਜ

ਖੰਨਾ, 23 ਮਈ (ਪੱਤਰ ਪ੍ਰੇਰਕਾਂ ਰਾਹੀਂ)-19 ਮਈ ਦੀ ਰਾਤ ਨੂੰ ਜੀ.ਟੀ.ਬੀ. ਮਾਰਕੀਟ 'ਚ ਬਾਰ ਐਸੋਸੀਏਸ਼ਨ ਖੰਨਾ ਦੇ ਸਾਬਕਾ ਪ੍ਰਧਾਨ ਐਡਵੋਕੇਟ ਮਨੀਸ਼ ਖੰਨਾ ਅਤੇ ਕਾਂਗਰਸੀ ਆਗੂ ਰਣਵੀਰ ਸਿੰਘ ਲਾਡੀ ਮਾਨ ਉੱਪਰ ਹੋਏ ਹਮਲੇ ਦੇ ਮਾਮਲੇ ਵਿਚ ਪੁਲਿਸ ਨੇ ਲਾਡੀ ਮਾਨ ਦੇ ਬਿਆਨਾਂ ਦੇ ...

ਪੂਰੀ ਖ਼ਬਰ »

ਜਬਰ ਜਨਾਹ ਮਾਮਲੇ 'ਚ ਲੜਕੀ ਦੇ ਮੈਡੀਕਲ ਉਪਰੰਤ ਅਦਾਲਤ 'ਚ ਬਿਆਨ ਲਏ

ਸਮਰਾਲਾ, 23 ਮਈ (ਬਲਜੀਤ ਸਿੰਘ ਬਘੌਰ)-ਨੇੜਲੇ ਪਿੰਡ ਘੁਲਾਲ ਦੇ ਵਸਨੀਕ ਸੁਰਜੀਤ ਸਿੰਘ ਵਲੋਂ ਆਪਣੀ ਸਾਲੀ ਦੀ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਤਹਿਤ ਪੁਲਿਸ ਵਲੋਂ ਧਾਰਾ 376 ਅਤੇ ਪੋਸਕੋ ਐਕਟ ਅਧੀਨ ਕੇਸ ਦਰਜ ਕੀਤਾ ਗਿਆ ਸੀ, ਜਿਸ ਦੀ ਗਿ੍ਫ਼ਤਾਰੀ ਲਈ ਪੁਲਿਸ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਡਾ: ਅਮਰ ਸਿੰਘ ਦੀ ਜਿੱਤ 'ਤੇ ਥਾਂ-ਥਾਂ ਜਸ਼ਨ ਮਨਾਏ

ਕਸਬਾ ਬੀਜਾ ਵਿਖੇ ਡਾ: ਅਮਰ ਸਿੰਘ ਦੀ ਜਿੱਤ 'ਤੇ ਲੱਡੂ ਵੰਡੇ ਬੀਜਾ, (ਰਣਧੀਰ ਸਿੰਘ ਧੀਰਾ)-ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ: ਅਮਰ ਸਿੰਘ ਦੀ ਹੋਈ ਸ਼ਾਨਦਾਰ ਜਿੱਤ 'ਤੇ ਕਸਬਾ ਬੀਜਾ ਵਿਖੇ ਬਲਾਕ ਕਾਂਗਰਸ ਦੇ ਪ੍ਰਧਾਨ ਬੇਅੰਤ ...

ਪੂਰੀ ਖ਼ਬਰ »

ਕੁਲਾਰ ਸਕੂਲ ਆਫ਼ ਨਰਸਿੰਗ ਬੀਜਾ ਦਾ ਜੀ.ਐਨ.ਐਮ. ਭਾਗ ਤੀਜੇ ਦਾ ਨਤੀਜਾ ਸ਼ਾਨਦਾਰ

ਬੀਜਾ, 23 ਮਈ (ਕਸ਼ਮੀਰਾ ਸਿੰਘ ਬਗ਼ਲੀ)-ਕੁਲਾਰ ਹਸਪਤਾਲ ਬੀਜਾ ਦੀ ਅਗਵਾਈ ਹੇਠ ਪਿਛਲੇ ਇਕ ਦਹਾਕੇ ਤੋਂ ਚੱਲ ਰਹੀ ਅੰਤਰਰਾਸ਼ਟਰੀ ਪੱਧਰ ਦੀ ਮੈਡੀਕਲ ਸਿੱਖਿਆ ਖੇਤਰ ਵਿਚ ਚੰਗਾ ਰੁਤਬਾ ਹਾਸਿਲ ਕਰਿਨ ਵਾਲੀ ਸੂਬੇ ਦੀ ਨਾਮਵਰ ਸੰਸਥਾ ਕੁਲਾਰ ਸਕੂਲ ਆਫ਼ ਨਰਸਿੰਗ ਵਿਖੇ ਜੀ. ...

ਪੂਰੀ ਖ਼ਬਰ »

ਭਗਤ ਸਿੰਘ ਕਾਲੋਨੀ 'ਚ ਭਾਜਪਾ ਦੀ ਜਿੱਤ 'ਤੇ ਵੰਡੇ ਲੱਡੂ

ਖੰਨਾ, 23 ਮਈ (ਹਰਜਿੰਦਰ ਸਿੰਘ ਲਾਲ)-ਦੇਸ਼ ਭਰ ਵਿਚ ਭਾਜਪਾ ਨੂੰ ਮਿਲੀ ਜਿੱਤ ਦੀ ਖ਼ੁਸ਼ੀ ਵਿਚ ਭਗਤ ਸਿੰਘ ਕਾਲੋਨੀ ਵਿਚ ਮੈਡਮ ਰੰਜਨਾ ਵਿਗ ਦੀ ਅਗਵਾਈ ਵਿਚ ਢੋਲ ਦੀ ਥਾਪ ਤੇ ਇਲਾਕਾ ਨਿਵਾਸੀਆਂ ਨੇ ਖ਼ੁਸ਼ੀ ਮਨਾਈ | ਇਸ ਮੌਕੇ ਤੇ ਵਰਕਰਾਂ ਨੇ ਲੱਡੂ ਵੰਡੇ ਅਤੇ ਪ੍ਰਧਾਨ ...

ਪੂਰੀ ਖ਼ਬਰ »

ਭਾਜਪਾ ਦੀ ਸ਼ਾਨਦਾਰ ਜਿੱਤ 'ਤੇ ਲੋਕਾਂ ਦਾ ਧੰਨਵਾਦ

ਖੰਨਾ, 23 ਮਈ (ਹਰਜਿੰਦਰ ਸਿੰਘ ਲਾਲ)-ਪੰਜਾਬ ਭਾਜਪਾ ਕਿਸਾਨ ਮੋਰਚੇ ਦੇ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ, ਯੂਥ ਅਕਾਲੀ ਦਲ ਦੇ ਮੁੱਖ ਬੁਲਾਰੇ ਭੁਪਿੰਦਰ ਸਿੰਘ ਚੀਮਾ, ਜ਼ਿਲ੍ਹਾ ਭਾਜਪਾ ਦੇ ਸਾਬਕਾ ਪ੍ਰਧਾਨ ਰਣਜੀਤ ਸਿੰਘ ਹੀਰਾ ਨੇ ਵੱਖ ਵੱਖ ਬਿਆਨਾਂ ਵਿਚ ਦੇਸ਼ ਵਿਚ ...

ਪੂਰੀ ਖ਼ਬਰ »

ਭਾਜਪਾ ਸਰਕਾਰ ਬਣਨ 'ਤੇ ਸਾਹਨੇਵਾਲ 'ਚ ਵੰਡੇ ਲੱਡੂ

ਸਾਹਨੇਵਾਲ, 23 ਮਈ (ਅਮਰਜੀਤ ਸਿੰਘ ਮੰਗਲੀ)-ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਬਣਨ'ਤੇ ਹਲਕਾ ਸਾਹਨੇਵਾਲ ਦੇ ਅਕਾਲੀ ਦਲ ਅਤੇ ਭਾਜਪਾ ਦੇ ਵਰਕਰਾਂ ਵਲੋਂ ਜਿੱਤ ਦੀ ਖ਼ੁਸ਼ੀ ਵਿੱਚ ਢੋਲ ਵਜਾ ਕੇ ਲੱਡੂ ਵੰਡ ਕੇ ਜਿੱਤ ਦੇ ਜਸ਼ਨ ਮਨਾਏ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਆਗੂਆਂ ਨੇ ਲੱਡੂ ਵੰਡੇ, ਭੰਗੜੇ ਪਾ ਕੇ ਪਟਾਕੇ ਚਲਾਏ

ਖੰਨਾ, 23 ਮਈ (ਹਰਜਿੰਦਰ ਸਿੰਘ ਲਾਲ)-ਅੱਜ ਦੇਸ਼ ਵਿਚ ਭਾਜਪਾ ਸਰਕਾਰ ਬਣਨ 'ਤੇ ਖੰਨਾ ਵਿਚ ਭਾਜਪਾ ਆਗੂਆਂ ਵਲੋਂ ਲੱਡੂ ਵੰਡੇ ਗਏ ਅਤੇ ਭੰਗੜੇ ਪਾਏ ਗਏ, ਜਿਸ ਵਿਚ ਇਕ ਪਾਸੇ ਲਲਹੇੜੀ ਰੋਡ ਪੁਲ ਹੇਠਾਂ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ, ਭਾਜਪਾ ਦੇ 5 ਕੌਾਸਲਰ, ਇਕ ਸਾਬਕਾ ...

ਪੂਰੀ ਖ਼ਬਰ »

ਭਾਜਪਾ ਨੇਤਾਵਾਂ ਨੇ ਜਿੱਤ 'ਤੇ ਵੰਡੇ ਲੱਡੂ ਤੇ ਵਧਾਈਆਂ ਦਿੱਤੀਆਂ

ਖੰਨਾ, 23 ਮਈ (ਹਰਜਿੰਦਰ ਸਿੰਘ ਲਾਲ)- ਅੱਜ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੇ ਸੂਦ ਦੇ ਦਫ਼ਤਰ ਵਿਚ ਇਕ ਪ੍ਰੋਗਰਾਮ ਆਯੋਜਿਤ ਕਰ ਕੇ ਭਾਜਪਾ ਨੇਤਾਵਾਂ ਅਤੇ ਵਰਕਰਾਂ ਨੇ ਲੱਡੂ ਵੰਡੇ ਅਤੇ ਇਕ ਦੂਜੇ ਨੂੰ ੂ ਜਿੱਤ ਦੀਆਂ ਵਧਾਈਆਂ ਦਿੱਤੀਆਂ | ਅਜੇ ਸੂਦ ਨੇ ਕਿਹਾ ਕਿ ਦੇਸ਼ ...

ਪੂਰੀ ਖ਼ਬਰ »

ਬਾਬਾ ਹਸਤ ਲਾਲ ਮਾਡਲ ਸਕੂਲ 'ਚ ਖੇਡ ਮੁਕਾਬਲੇ ਕਰਵਾਏ

ਸਮਰਾਲਾ, 23 ਮਈ (ਬਲਜੀਤ ਸਿੰਘ ਬਘੌਰ)-ਪੇਂਡੂ ਇਲਾਕੇ ਦੀ ਨਾਮੀਂ ਵਿੱਦਿਅਕ ਸੰਸਥਾ ਬਾਬਾ ਹਸਤ ਲਾਲ ਮਾਡਲ ਸਕੂਲ, ਮਾਦਪੁਰ ਰੋਡ ਖੱਟਰਾਂ ਵਿਚ ਵਿਦਿਆਰਥੀਆਂ ਦੇ ਖੇਡ ਮੁਕਾਬਲੇ ਕਰਵਾਏ, ਜਿਸ ਵਿਚ ਪਹਿਲੀਆਂ ਪੁਜ਼ੀਸ਼ਨਾਂ 'ਤੇ ਰਹਿਣ ਵਾਲੇ ਖਿਡਾਰੀ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਪੰਜਾਬ 'ਚ ਕਾਂਗਰਸ ਦੀ ਜਿੱਤ 'ਤੇ ਕਾਂਗਰਸੀ ਬੇਅੰਤ ਸਿੰਘ ਨੂੰ ਹੋਏ ਨਤਮਸਤਕ

ਦੋਰਾਹਾ, 23 ਮਈ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ)-ਲੋਕ ਸਭਾ ਲਈ ਪੰਜਾਬ ਖ਼ਾਸ ਕਰਕੇ ਲੁਧਿਆਣਾ ਤੇ ਫ਼ਤਹਿਗੜ੍ਹ ਸਾਹਿਬ ਵਿਚ ਕਾਂਗਰਸ ਦੀ ਵੱਡੇ ਪੱਧਰ 'ਤੇ ਹੋਈ ਜਿੱਤ ਸਮੇਂ ਹਲਕਾ ਪਾਇਲ ਦੇ ਕਾਂਗਰਸੀ ਆਗੂ ਤੇ ਵਰਕਰ ਆਪਣੀ ਖ਼ੁਸ਼ੀ ਦਾ ਪ੍ਰਗਟਾਵਾ ਕਰਨ ਸਮੇਂ ਮਰਹੂਮ ...

ਪੂਰੀ ਖ਼ਬਰ »

ਪੈਰਾਗੌਨ ਸਕੂਲ ਡੇਹਲੋਂ 'ਚ 'ਪੌਸ਼ਟਿਕ ਭੋਜਨ ਦਿਵਸ' ਮਨਾਇਆ

ਡੇਹਲੋਂ, 23 ਮਈ (ਅੰਮਿ੍ਤਪਾਲ ਸਿੰਘ ਕੈਲੇ)-ਪੈਰਾਗੌਨ ਇੰਟਰਨੈਸ਼ਨਲ ਸਕੂਲ ਡੇਹਲੋਂ ਵਿਖੇ 'ਪੌਸ਼ਟਿਕ ਭੋਜਨ ਦਿਵਸ' ਮਨਾਇਆ ਗਿਆ¢ਇਸ ਦੌਰਾਨ ਵਿਦਿਆਰਥੀਆਂ ਨੂੰ ਪੌਸ਼ਟਿਕ ਭੋਜਨ ਦੇ ਗੁਣਾਂ ਬਾਰੇ ਜਾਣਕਾਰੀ ਦਿੱਤੀ ਗਈ¢ ਅਧਿਆਪਕਾਂ ਵਲੋਂ ਉਨ੍ਹਾਂ ਨੂੰ ਸਿਹਤਮੰਦ ਰਹਿਣ ...

ਪੂਰੀ ਖ਼ਬਰ »

ਭਾਜਪਾ ਦੀ ਜਿੱਤ 'ਤੇ ਵਰਕਰਾਂ ਨੇ ਦੋਰਾਹਾ 'ਚ ਲੱਡੂ ਵੰਡੇ

ਦੋਰਾਹਾ, 23 ਮਈ (ਜਸਵੀਰ ਝੱਜ, ਮਨਜੀਤ ਗਿੱਲ, ਜੋਗਿੰਦਰ ਸਿੰਘ ਓਬਰਾਏ)- ਦੇਸ਼ ਵਿਚ ਦੂਸਰੀ ਵਾਰ ਮੋਦੀ ਸਰਕਾਰ ਬਣਨ 'ਤੇ ਦੋਰਾਹਾ ਵਿਖੇ ਭਾਜਪਾ ਤੇ ਅਕਾਲੀ ਦਲ ਦੇ ਆਗੂਆਂ ਨੇ ਪੁਰਾਣਾ ਬਾਜ਼ਾਰ ਵਾਰਡ ਨੰਬਰ-4 ਦੋਰਾਹਾ ਵਿਖੇ ਸੀਨੀਅਰ ਭਾਜਪਾ ਨੇਤਾ ਅਸੀਸ ਸੂਦ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਭਾਜਪਾ ਮੰਡਲ ਅਹਿਮਦਗੜ੍ਹ ਨੇ ਲੱਡੂ ਵੰਡੇ

ਅਹਿਮਦਗੜ੍ਹ, 23 ਮਈ (ਰਣਧੀਰ ਸਿੰਘ ਮਹੋਲੀ)-ਕੇਂਦਰ ਵਿਚ ਐਨ. ਡੀ. ਏ. ਸਰਕਾਰ ਦੀ ਸ਼ਾਨਦਾਰ ਵਾਪਸੀ 'ਤੇ ਭਾਰਤੀ ਜਨਤਾ ਪਾਰਟੀ ਮੰਡਲ ਅਹਿਮਦਗੜ੍ਹ ਵਲੋਂ ਸ਼ਹੀਦ ਭਗਤ ਸਿੰਘ ਚੌਕ ਵਿਚ ਲੱਡੂ ਵੰਡ ਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ | ਭਾਜਪਾ ਆਗੂਆਂ ਅਤੇ ਵਰਕਰਾਂ ਵਲੋਂ ...

ਪੂਰੀ ਖ਼ਬਰ »

ਘੁਡਾਣੀ ਕਲਾਂ ਸਕੂਲ 'ਚ ਸੂਚਨਾ ਅਤੇ ਟੈਕਨਾਲੋਜੀ ਵਿਸ਼ੇ ਦਾ ਸੈਮੀਨਾਰ

ਰਾੜਾ ਸਾਹਿਬ, 23 ਮਈ (ਸਰਬਜੀਤ ਸਿੰਘ ਬੋਪਾਰਾਏ)-ਸ਼ਹੀਦ ਸੁਖਚੈਨਦੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਘੁਡਾਣੀ ਕਲਾਂ ਵਿਖੇ ਪਿ੍ੰਸੀਪਲ ਸੁਰਿੰਦਰ ਕੌਰ ਦੀ ਅਗਵਾਈ ਹੇਠ ਵੋਕੇਸ਼ਨਲ ਵਿਸ਼ੇ ਸੂਚਨਾ ਅਤੇ ਟੈਕਨਾਲੋਜੀ ਦਾ ਸੈਮੀਨਾਰ ਕਰਵਾਇਆ ਗਿਆ ¢ ਇਸ ...

ਪੂਰੀ ਖ਼ਬਰ »

ਰਸਤਾ ਪੁੱਛਣ ਬਹਾਨੇ ਦਿਨ-ਦਿਹਾੜੇ ਲੁਟੇਰੇ ਔਰਤ ਦੀ ਵੰਗ ਲਾਹ ਕੇ ਫ਼ਰਾਰ

ਮਾਛੀਵਾੜਾ ਸਾਹਿਬ, 23 ਮਈ (ਮਨੋਜ ਕੁਮਾਰ)-ਸਥਾਨਕ ਸਮਰਾਲਾ ਰੋਡ 'ਤੇ ਮੰਡੀ ਸਾਹਮਣੇ ਕਾਫ਼ੀ ਆਵਾਜਾਈ ਵਾਲੇ ਮਾਹੌਲ ਵਿਚੋਂ ਰਸਤਾ ਪੁੱਛਣ ਦੇ ਬਹਾਨੇ ਲੁਟੇਰੇ ਦਿਨ ਦਿਹਾੜੇ ਔਰਤ ਦੀ ਬਾਂਹ ਵਿਚ ਪਾਈ ਸੋਨੇ ਦੀ ਵੰਗ ਲੈ ਕੇ ਫ਼ਰਾਰ ਹੋ ਗਏ | ਜਦ ਤੱਕ ਔਰਤ ਦੇ ਨੌਜਵਾਨ ਪੁੱਤਰ ...

ਪੂਰੀ ਖ਼ਬਰ »

ਖੰਨਾ ਦੇ ਤਿੰਨੇ ਵਿਧਾਨ ਸਭਾ ਹਲਕਿਆਂ 'ਚ ਕਾਂਗਰਸ ਜਿੱਤੀ

ਖੰਨਾ, 23 ਮਈ (ਹਰਜਿੰਦਰ ਸਿੰਘ ਲਾਲ)-ਖੰਨਾ ਪੁਲਿਸ ਜ਼ਿਲ੍ਹੇ ਵਿਚ ਪੈਂਦੀਆਂ ਤਿੰਨੇ ਵਿਧਾਨ ਸਭਾ ਸੀਟਾਂ ਖੰਨਾ, ਪਾਇਲ, ਸਮਰਾਲਾ ਜੋ ਫ਼ਤਹਿਗੜ੍ਹ ਸਾਹਿਬ ਲੋਕ ਸਭਾ ਸੀਟਾਂ ਦਾ ਹਿੱਸਾ ਹਨ, ਦੀਆਂ ਤਿੰਨਾਂ ਸੀਟਾਂ ਤੇ ਹੀ ਕਾਂਗਰਸੀ ਵਿਧਾਇਕ ਹਨ | ਬੇਸ਼ੱਕ ਇਹ ਤਿੰਨੇ ...

ਪੂਰੀ ਖ਼ਬਰ »

ਜ਼ੋਨ ਸਿੱਧਵਾਂ ਬੇਟ ਦੇ ਸਾਰੇ ਬੂਥਾਂ 'ਚੋਂ ਕਾਂਗਰਸ ਨੂੰ 3688 ਵੋਟਾਂ ਮਿਲੀਆਂ

ਸਿੱਧਵਾਂ ਬੇਟ, 23 ਮਈ (ਜਸਵੰਤ ਸਿੰਘ ਸਲੇਮਪੁਰੀ)-ਲੋਕ ਸਭਾ ਹਲਕਾ ਲੁਧਿਆਣਾ ਦੇ ਅੱਜ ਐਲਾਨੇ ਗਏ ਨਤੀਜਿਆਂ ਦੌਰਾਨ ਜ਼ੋਨ ਸਿੱਧਵਾਂ ਬੇਟ ਦੇ ਸਾਰੇ ਬੂਥਾਂ 'ਤੇ ਵੋਟਾਂ ਦੀ ਹੋਈ ਗਿਣਤੀ ਦੌਰਾਨ ਕਾਂਗਰਸ ਪਾਰਟੀ ਦੇ ਰਵਨੀਤ ਸਿੰਘ ਬਿੱਟੂ ਨੂੰ 3688, ਪੀ.ਡੀ.ਏ. ਦੇ ਸਿਮਰਜੀਤ ...

ਪੂਰੀ ਖ਼ਬਰ »

ਕਸਬਾ ਹੰਬੜਾਂ ਵਿਖੇ ਪ੍ਰਧਾਨ ਹੰਬੜਾਂ ਤੇ ਸਰਪੰਚ ਜੱਗਾ ਦੀ ਅਗਵਾਈ 'ਚ ਵਰਕਰਾਂ ਨੇ ਲੱਡੂ ਵੰਡੇ

ਹੰਬੜਾਂ, 23 ਮਈ (ਜਗਦੀਸ਼ ਸਿੰਘ ਗਿੱਲ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੀ ਹੋਈ ਜਿੱਤ 'ਤੇ ਕਸਬਾ ਹੰਬੜਾਂ ਵਿਚ ਆਲ ਇੰਡੀਆ ਸ਼ੂਗਰਫ਼ੈੱਡ ਦੇ ਡਾਇਰੈਕਟਰ ਮਨਜੀਤ ਸਿੰਘ ਹੰਬੜਾਂ ਅਤੇ ਸਰਪੰਚ ਰਣਜੋਧ ਸਿੰਘ ਜੱਗਾ ਦੀ ...

ਪੂਰੀ ਖ਼ਬਰ »

ਭਾਈ ਗਰੇਵਾਲ ਵਲੋਂ ਸ: ਬਾਦਲ ਤੇ ਬੀਬਾ ਹਰਸਿਮਰਤ ਕੌਰ ਨੂੰ ਵਧਾਈ

ਜਗਰਾਉਂ, 23 ਮਈ (ਜੋਗਿੰਦਰ ਸਿੰਘ, ਗੁਰਦੀਪ ਸਿੰਘ ਮਲਕ)-ਸ਼ੋ੍ਰਮਣੀ ਅਕਾਲੀ ਦਲ ਦੇ ਪੀ.ਏ.ਸੀ. ਮੈਂਬਰ ਤੇ ਫੈੱਡਰੇਸ਼ਨ ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਸੁਖਬੀਰ ਸਿੰਘ ਬਾਦਲ ਤੇ ਬੀਬੀ ਹਰਸਿਮਰਤ ਕੌਰ ਬਾਦਲ ਦੀ ਜਿੱਤ 'ਤੇ ਜਿੱਥੇ ਗੁਰੂ ਦਾ ਸ਼ੁਕਰ ਕੀਤਾ, ਉੱਥੇ ...

ਪੂਰੀ ਖ਼ਬਰ »

ਲੁਧਿਆਣਾ ਦੇ ਦਿਹਾਤੀ ਹਲਕਿਆਂ 'ਚੋਂ ਜਗਰਾਉਂ 'ਚ ਛਾਈ ਕਾਂਗਰਸ

ਜਗਰਾਉਂ, 23 ਮਈ (ਜੋਗਿੰਦਰ ਸਿੰਘ)-ਲੁਧਿਆਣਾ ਹਲਕੇ 'ਚ ਪੈਂਦੇ ਤਿੰਨ ਦਿਹਾਤੀ ਹਲਕਿਆਂ 'ਚੋਂ ਜਗਰਾਉਂ ਹਲਕੇ 'ਚ ਕਾਂਗਰਸ ਛਾ ਗਈ ਹੈ, ਜਦੋਂਕਿ ਦੋ ਦਿਹਾਤੀ ਹਲਕਿਆਂ ਦਾਖਾ ਤੇ ਗਿੱਲ 'ਚੋਂ ਕਾਂਗਰਸ ਮੁੜ ਪਛੜ ਗਈ ਹੈ | ਜਗਰਾਉਂ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਰਵਨੀਤ ਸਿੰਘ ...

ਪੂਰੀ ਖ਼ਬਰ »

ਸ਼ਰਨਜੀਤ ਸਿੰਘ ਢਿੱਲੋਂ ਨੇ ਹਲਕਾ ਸਾਹਨੇਵਾਲ ਤੋਂ ਫਿਰ ਬਾਜ਼ੀ ਮਾਰੀ

ਸਾਹਨੇਵਾਲ, 23 ਮਈ (ਅਮਰਜੀਤ ਸਿੰਘ ਮੰਗਲੀ)- ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ 9 ਹਲਕਾ ਵਿਚੋਂ 8 ਹਲਕਿਆ ਅੰਦਰ ਕਾਂਗਰਸ ਪਾਰਟੀ ਦੇ ਉਮੀਦਵਾਰ ਦੀ ਜਿੱਤ ਹੋਈ, ਪਰ ਵਿਧਾਨ ਸਭਾ ਸਾਹਨੇਵਾਲ ਹਲਕੇ ਤੋਂ ਫਿਰ ਹਰ ਸਿਆਸੀ ਚੋਣ ਜਿੱਤਣ ਦੀ ਸਮਰਥਾ ਰੱਖਣ ਵਾਲਾ ਸ਼ਰਨਜੀਤ ...

ਪੂਰੀ ਖ਼ਬਰ »

ਸੰਨੀ ਦਿਓਲ ਦੀ ਵੱਕਾਰੀ ਜਿੱਤ ਦੀ ਖੁਸ਼ੀ 'ਚ ਜੱਦੀ ਪਿੰਡ ਡਾਂਗੋਂ 'ਚ ਖੁਸ਼ੀ ਦਾ ਮਾਹੌਲ

ਲੋਹਟਬੱਦੀ, 23 ਮਈ (ਕੁਲਵਿੰਦਰ ਸਿੰਘ ਡਾਂਗੋਂ)-ਬਾਲੀਵੁੱਡ ਦੇ ਹੀਮੈਨ ਧਰਮਿੰਦਰ ਦਿਓਲ ਦੇ ਸਪੁੱਤਰ ਸੰਨੀ ਦਿਓਲ ਦੀ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਹੋਈ ਵੱਕਾਰੀ ਜਿੱਤ ਨੂੰ ਲੈ ਕੇ ਜਿੱਥੇ ਅਕਾਲੀ-ਭਾਜਪਾ ਗੱਠਜੋੜ ਵਲੋਂ ਖੁਸ਼ੀ ਮਨਾਈ ਜਾ ਰਹੀ ਹੈ, ਉੱਥੇ ਹੀ ਸੰਨੀ ...

ਪੂਰੀ ਖ਼ਬਰ »

ਸੰਨੀ ਦਿਓਲ ਦੀ ਵੱਕਾਰੀ ਜਿੱਤ ਦੀ ਖੁਸ਼ੀ 'ਚ ਜੱਦੀ ਪਿੰਡ ਡਾਂਗੋਂ 'ਚ ਖੁਸ਼ੀ ਦਾ ਮਾਹੌਲ

ਲੋਹਟਬੱਦੀ, 23 ਮਈ (ਕੁਲਵਿੰਦਰ ਸਿੰਘ ਡਾਂਗੋਂ)-ਬਾਲੀਵੁੱਡ ਦੇ ਹੀਮੈਨ ਧਰਮਿੰਦਰ ਦਿਓਲ ਦੇ ਸਪੁੱਤਰ ਸੰਨੀ ਦਿਓਲ ਦੀ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਹੋਈ ਵੱਕਾਰੀ ਜਿੱਤ ਨੂੰ ਲੈ ਕੇ ਜਿੱਥੇ ਅਕਾਲੀ-ਭਾਜਪਾ ਗੱਠਜੋੜ ਵਲੋਂ ਖੁਸ਼ੀ ਮਨਾਈ ਜਾ ਰਹੀ ਹੈ, ਉੱਥੇ ਹੀ ਸੰਨੀ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਖ਼ੂਨਦਾਨ ਕੈਂਪ ਵੱਡੀ ਪੱਧਰ 'ਤੇ ਲੱਗਣ-ਸੰਤ ਨਾਨਕਸਰ

ਜਗਰਾਉਂ, 23 ਮਈ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਭਹੋਈ ਸਾਹਿਬ ਅਗਵਾੜ ਲੋਪੋ ਕਾਉਂਕੇ ਰੋਡ ਜਗਰਾਉਂ ਵਿਖੇ ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ ਦਸਵੀਂ ਬਰਸੀ ਨਮਿਤ ਚੱਲੇ ਰਹੇ ਪੰਜ ਰੋਜ਼ਾ ਸਮਾਗਮਾਂ ਤਹਿਤ ਤੀਸਰੇ ਦਿਨ ਸਰਬੱਤ ਦੇ ਭਲੇ ਲਈ ਖ਼ੂਨਦਾਨ ...

ਪੂਰੀ ਖ਼ਬਰ »

ਪ੍ਰਤਾਪ ਸਿੰਘ ਵਾਲਾ ਵਿਖੇ ਬਿੱਟੂ ਦੀ ਜਿੱਤ ਦਾ ਜਸ਼ਨ ਮਨਾਇਆ

ਇਯਾਲੀ/ਥਰੀਕੇ, 23 ਮਈ (ਰਾਜ ਜੋਸ਼ੀ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਾਗਰਸ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੀ ਆਪਣੇ ਵਿਰੋਧੀਆਾ ਨੂੰ ਭਾਰੀ ਬਹੁਮਤ ਨਾਲ ਹਰਾ ਕੇ ਹੋਈ ਸ਼ਾਨਦਾਰ ਜਿੱਤ ਤੇ ਵਿਧਾਨ ਸਭਾ ਹਲਕਾ ਗਿੱਲ ਵਿੱਚ ਪੈਂਦੇ ਪਿੰਡ ਪ੍ਰਤਾਪ ਸਿੰਘ ਵਾਲਾ ...

ਪੂਰੀ ਖ਼ਬਰ »

ਗੁਰਕੀਰਤ, ਲੱਖਾ ਤੇ ਰਾਜਾ ਗਿੱਲ ਵਲੋਂ ਲੋਕਾਂ ਦਾ ਧੰਨਵਾਦ

ਖੰਨਾ, 23 ਮਈ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ, ਪਾਇਲ ਦੇ ਵਿਧਾਇਕ ਲਖਵੀਰ ਸਿੰਘ ਅਤੇ ਸੀਨੀਅਰ ਕਾਂਗਰਸੀ ਆਗੂ ਰੁਪਿੰਦਰ ਸਿੰਘ ਰਾਜਾ ਗਿੱਲ ਨੇ ਫਤਹਿਗੜ੍ਹ ਸਾਹਿਬ ਹਲਕੇ ਤੋਂ ਡਾ: ਅਮਰ ਸਿੰਘ ਦੀ ਜਿੱਤ ਅਤੇ ਪੰਜਾਬ ਵਿਚੋਂ ਕਾਂਗਰਸ ਵਲੋਂ 8 ...

ਪੂਰੀ ਖ਼ਬਰ »

ਦੋਰਾਹਾ 'ਚ ਡਾ: ਅਮਰ ਸਿੰਘ ਦੀ ਜਿੱਤ ਤੇ ਕਾਂਗਰਸੀਆਂ ਨੇ ਪਾਏ ਭੰਗੜੇ

ਦੋਰਾਹਾ, 23 ਮਈ (ਜੋਗਿੰਦਰ ਸਿੰਘ ਓਬਰਾਏ)-ਲੋਕ ਸਭਾ ਚੋਣਾਂ ਵਿਚ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਟਿਕਟ ਤੇ ਜਿੱਤੇ ਡਾ. ਅਮਰ ਸਿੰਘ ਦੇ ਸਮਰਥਕਾਂ ਵਿਚ ਅੱਜ ਖ਼ੁਸ਼ੀ ਮਨਾਈ ਗਈ | ਇਸ ਸਬੰਧੀ ਦੋਰਾਹਾ ਵਿਚ ਇਲਾਕੇ ਦੇ ਵਿਧਾਇਕ ਲਖਵੀਰ ਸਿੰਘ ਲੱਖਾ, ਖੰਨਾ ਦੇ ਵਿਧਾਇਕ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੀ ਜਿੱਤ ਤੇ ਜਗਰਾਉਂ 'ਚ ਥਾਂ-ਥਾਂ ਜਸ਼ਨ

ਜਗਰਾਉਂ, 23 ਮਈ (ਜੋਗਿੰਦਰ ਸਿੰਘ, ਗੁਰਦੀਪ ਸਿੰਘ ਮਲਕ, ਅਜੀਤ ਸਿੰਘ ਅਖਾੜਾ)-ਲੁਧਿਆਣਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੀ ਜਿੱਤ ਦੇ ਥਾਂ-ਥਾਂ ਜਸ਼ਨ ਮਨਾਏ ਜਾ ਰਹੇ ਹਨ | ਇਸ ਦੌਰਾਨ ਅੱਜ ਜਿਥੇ ਦਿਹਾਤੀ ਹਲਕਿਆਂ 'ਚ ਕਾਂਗਰਸ ਪਾਰਟੀ ਦੀ ਚੋਣ ਮੁਹਿੰਮ 'ਚ ਅਹਿਮ ਭੂਮਿਕਾ ਨਿਭਾਉਂਣ ਵਾਲੇ ਸਾਬਕਾ ਲੋਕ ਸਭਾ ਮੈਂਬਰ ਅਮਰੀਕ ਸਿੰਘ ਆਲੀਵਾਲ ਵਲੋਂ ਬਿੱਟੂ ਨੂੰ ਮਿਲ ਕੇ ਉਨ੍ਹਾਂ ਦਾ ਮੂੰਹ ਮਿੱਠਾ ਕਰਦਿਆਂ ਵਧਾਈ ਦਿੱਤੀ ਹੈ, ਉੱਥੇ ਉਨ੍ਹਾਂ ਕਾਂਗਰਸ ਪਾਰਟੀ ਦੀ ਪੰਜਾਬ ਵਿਚ ਜਿੱਤ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਵਧਾਈ ਦਿੱਤੀ ਹੈ | ਸ. ਆਲੀਵਾਲ ਨੇ 'ਅਜੀਤ' ਨਾਲ ਗੱਲਬਾਤ ਦੌਰਾਨ ਕਿਹਾ ਕਿ ਬਿੱਟੂ ਦੀ ਹਲਕੇ 'ਚ ਦੂਸਰੀ ਵਾਰ ਜਿੱਤ, ਹਲਕੇ ਦੇ ਲੋਕਾਂ ਦਾ ਉਨ੍ਹਾਂ 'ਤੇ ਵਿਸਵਾਸ ਪ੍ਰਗਟਾਉਣਾ ਹੈ | ਉਨ੍ਹਾਂ ਇਸ ਮੌਕੇ ਹਲਕੇ ਦੇ ਪਾਰਟੀ ਆਗੂਆਂ ਤੇ ਵਰਕਰਾਂ ਦਾ ਵੀ ਧੰਨਵਾਦ ਕੀਤਾ | ਇਸ ਮੌਕੇ ਬੈਂਕ ਦੇ ਡਾਇਰੈਕਟਰ ਰਛਪਾਲ ਸਿੰਘ ਤਲਵਾੜਾ, ਸਾਬਕਾ ਚੇਅਰਮੈਨ ਸਵਰਨ ਸਿੰਘ ਤਿਹਾੜਾ, ਸਾਬਕਾ ਸਰਪੰਚ ਹਰਪਾਲ ਸਿੰਘ ਹਾਂਸ, ਸਾਬਕਾ ਚੇਅਰਮੈਨ ਮਨਜੀਤਇੰਦਰਪਾਲ ਸਿੰਘ ਢਿੱਲੋਂ, ਬਲੌਰ ਸਿੰਘ ਭੁੱਲਰ, ਐਡਵੋਕੇਟ ਗੁਰਦੀਪ ਸਿੰਘ ਗਿੱਲ, ਸਾਬਕਾ ਚੇਅਰਮੈਨ ਦਰਸ਼ਨ ਸਿੰਘ ਸਿੱਧਵਾਂ, ਹਰਜਿੰਦਰ ਸਿੰਘ ਬੱਬੂ, ਬਲਵਿੰਦਰ ਸਿੰਘ ਸੇਖਕੁਤਬ, ਗੁਰਬਚਨ ਸਿੰਘ ਮਲਸੀਹਾਂ, ਜਗਤਾਰ ਸਿੰਘ ਤਿਹਾੜਾ, ਐਡਵੋਕੇਟ ਗੁਰਵਿੰਦਰ ਸਿੰਘ ਸਿੱਧੂ, ਸਿਮਰਜੀਤ ਸਿੰਘ ਗਿੱਲ, ਗੁਰਚਰਨ ਸਿੰਘ ਸਰਪੰਚ ਤਲਵਾੜਾ, ਅਮਨਦੀਪ ਸਿੰਘ ਤਲਵਾੜਾ, ਸੁਰੇਸ਼ ਕੁਮਾਰ ਗਰਗ, ਗੁਰਸੇੇਵਕ ਸਿੰਘ ਗੈਰੀ ਮਲਸੀਹਾਂ, ਮਨੀ ਗਰਗ ਆਦਿ ਹਾਜ਼ਰ ਸਨ |
ਸੰਦੀਪ ਕੁਮਾਰ ਟਿੰਕਾ ਦੀ ਅਗਵਾਈ 'ਚ ਲੱਡੂ ਵੰਡੇ
ਕਾਂਗਰਸੀ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੀ ਜਿੱਤ 'ਤੇ ਸਥਾਨਕ ਬਾਬਾ ਰੱਬ ਜੀ ਮਾਰਕੀਟ ਵਿਖੇ ਕਾਂਗਰਸੀ ਆਗੂ ਸੰਦੀਪ ਕੁਮਾਰ ਟਿੰਕਾ ਦੀ ਅਗਵਾਈ 'ਚ ਲੱਡੂ ਵੰਡੇ ਗਏ | ਇਸ ਮੌਕੇ ਕਾਂਗਰਸ ਦੇ ਸੀਨੀਅਰ ਆਗੂ ਸ੍ਰੀ ਗੋਪਾਲ ਸ਼ਰਮਾ ਵਲੋਂ ਟਿੰਕਾ ਦੀ ਮੂੰਹ ਮਿੱਠਾ ਕਰਵਾਉਂਦਿਆਂ ਸਮੂਹ ਆਗੂਆਂ ਤੇ ਵਰਕਰਾਂ ਨੂੰ ਵਧਾਈ ਦਿੱਤੀ | ਇਸ ਮੌਕੇ ਸ੍ਰੀ ਟਿੰਕਾ ਨੇ ਕਾਂਗਰਸੀਆਂ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕੀਤਾ | ਲੱਡੂ ਵੰਡਣ ਸਮੇਂ ਬਲਾਕ ਸੰਮਤੀ ਮੈਂਬਰ ਭਵਨਜੀਤ ਸਿੰਘ ਕਮਾਲਪੁਰਾ, ਸੈਕਟਰੀ ਬਲਵੀਰ ਸਿੰਘ ਨੱਥੋਵਾਲ, ਜਰਨੈਲ ਸਿੰਘ ਲੋਹਟ, ਜਗਰੂਪ ਸਿੰਘ ਹੈਪੀ, ਬੀਬੀ ਬਲਜੀਤ ਕੌਰ, ਨਿਸ਼ਾ ਕਲਿਆਣਾ ਆਦਿ ਹਾਜ਼ਰ ਸਨ |
ਜਗਰਾਉਂ ਦੇ ਰੇਲਵੇ ਰੋਡ 'ਤੇ ਕਾਂਗਰਸੀਆਂ ਨੇ ਲੱਡੂ ਵੰਡੇ
ਜਗਰਾਉਂ, 23 ਮਈ (ਜੋਗਿੰਦਰ ਸਿੰਘ)-ਜਗਰਾਉਂ ਸ਼ਹਿਰ ਦੇ ਰੇਲਵੇ ਰੋਡ 'ਤੇ ਕਾਂਗਰਸ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੀ ਜਿੱਤ 'ਤੇ ਬਜੁਰਗ ਕਾਂਗਰਸੀ ਨੇਤਾ ਸ੍ਰੀ ਵੈਦ ਨਸੀਬ ਚੰਦ ਦੀ ਅਗਵਾਈ 'ਚ ਲੱਡੂ ਵੰਡੇ ਗਏ | ਇਸ ਮੌਕੇ ਸ੍ਰੀ ਵੈਦ ਨਸੀਬ ਚੰਦ ਨੇ ਬਿੱਟੂ ਦੀ ਜਿੱਤ 'ਤੇ ਪੰਜਾਬ ਕਾਂਗਰਸ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵਧਾਈ ਦਿੱਤੀ | ਇਸ ਮੌਕੇ ਸੰਨੀ ਕੱਕੜ, ਬਲਰਾਜ ਕੁਮਾਰ, ਰਾਜੂ ਬਾਂਸਲ ਸਮੇਤ ਹੋਰ ਆਗੂ ਹਾਜ਼ਰ ਸਨ |
ਬਿੱਟੂ ਦੀ ਜਿੱਤ ਦੀ ਖੁਸ਼ੀ 'ਚ ਮਲਕ ਦੇ ਕਾਂਗਰਸੀਆਂ ਨੇ ਲੱਡੂ ਵੰਡੇ
ਜਗਰਾਉਂ, 23 ਮਈ (ਗੁਰਦੀਪ ਸਿੰਘ ਮਲਕ)-ਲੋਕ ਸਭਾ ਹਲਕਾ ਲੁਧਿਆਣਾ 'ਚ ਰਵਨੀਤ ਸਿੰਘ ਬਿੱਟੂ ਦੀ ਜਿੱਤ ਦਾ ਐਲਾਨ ਹੁੰਦੇ ਸਾਰ ਜਗਰਾਉਂ ਖੇਤਰ ਦੇ ਪਿੰਡਾਂ 'ਚ ਵਿਆਹ ਦੀ ਖੁਸ਼ੀ ਵਾਲਾ ਮਾਹੌਲ ਦੇਖਣ ਨੂੰ ਮਿਲਿਆ | ਪਿੰਡ ਮਲਕ 'ਚ ਬਿੱਟੂ ਦੀ ਜਿੱਤ ਦੀ ਖ਼ਬਰ ਮਿਲਦੇ ਸਾਰ ਪਿੰਡ ਦੇ ਕਾਂਗਰਸੀਆਂ ਵਲੋਂ ਖੁਸ਼ੀ ਮਨਾਉਂਦੇ ਹੋਏ ਭੰਗੜੇ ਪਾਉਂਦਿਆਂ ਲੱਡੂ ਵੰਡਣੇ ਸ਼ੁਰੂ ਕਰ ਦਿੱਤੇ | ਇਸ ਮੌਕੇ ਸਰਪੰਚ ਬਲਵੀਰ ਸਿੰਘ, ਸਾਬਕਾ ਸਰਪੰਚ ਦਰਸ਼ਨ ਸਿੰਘ ਤੱਤਲਾ, ਇਕਬਾਲ ਸਿੰਘ ਰਾਏ, ਪ੍ਰਧਾਨ ਸੁਖਦੇਵ ਸਿੰਘ ਤੱਤਲਾ, ਕੁਲਵੰਤ ਸਿੰਘ ਛੋਕਰ ਦੀ ਅਗਵਾਈ 'ਚ ਕਾਂਗਰਸੀਆਂ ਵਲੋਂ ਲੱਡੂ ਵੰਡਦੇ ਹੋਏ ਇਕ-ਦੂਜੇ ਨੂੰ ਵਧਾਈ ਦਿੱਤੀ | ਇਸ ਮੌਕੇ ਸੁਖਵਿੰਦਰ ਸਿੰਘ ਬਿੱਲੂ ਬੜਿੰਗ, ਸਰਵਨਜੀਤ ਸਿੰਘ ਬੜਿੰਗ, ਇੰਦਰਜੀਤ ਸਿੰਘ, ਜਰਨੈਲ ਸਿੰਘ, ਮਲਕੀਤ ਸਿੰਘ ਬਿੰਨੀ, ਸੋਨੀ ਸਿੰਘ, ਮੁਕੰਦ ਸਿੰਘ ਛੋਕਰ, ਦਵਿੰਦਰ ਸਿੰਘ ਉਪਲ, ਦਿਆ ਸਿੰਘ ਰੀਹਲ, ਬਾਲਕੂ ਪ੍ਰਸ਼ਾਦ ਆਦਿ ਹਾਜ਼ਰ ਸਨ |
ਪਿੰਡ ਬਸੈਮੀਂ 'ਚ ਬਿੱਟੂ ਦੀ ਜਿੱਤ 'ਤੇ ਲੱਡੂ ਵੰਡੇ
ਹੰਬੜਾਂ, 23 ਮਈ (ਜਗਦੀਸ਼ ਸਿੰਘ ਗਿੱਲ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੀ ਹੋਈ ਜਿੱਤ 'ਤੇ ਹਲਕਾ ਦਾਖਾ ਦੇ ਪਿੰਡ ਬਸੈਮੀਂ ਵਿਚ ਸਰਪੰਚ ਸੁਖਮਿੰਦਰ ਸਿੰਘ ਬਸੈਮੀਂ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਖੁਸ਼ੀ ਵਿਚ ਲੱਡੂ ਵੰਡੇ | ਇਸ ਮੌਕੇ ਸੇਵਾ-ਮੁਕਤ ਐਸ.ਐਸ.ਪੀ. ਮੋਹਕਮ ਸਿੰਘ ਝੱਜ, ਪੰਚ ਮਹਿੰਦਰਪਾਲ ਸਿੰਘ ਝੱਜ, ਗੁਰਿੰਦਰ ਸਿੰਘ ਗਿੰਦੂ, ਨੰਬਰਦਾਰ ਸੁਰਿੰਦਰਪਾਲ ਸਿੰਘ ਝੱਜ, ਗੁਰਨਾਮ ਸਿੰਘ ਝੱਜ, ਸਤਿੰਦਰਪਾਲ ਸਿੰਘ ਝੱਜ, ਅਮਿ੍ਤਪਾਲ ਸਿੰਘ ਬਸੈਮੀਂ, ਪੰਚ ਬਲਵਿੰਦਰ ਸਿੰਘ ਫ਼ੌਜੀ, ਸਾਬਕਾ ਸਰਪੰਚ ਬਲਜਿੰਦਰ ਕੌਰ ਝੱਜ, ਨਿਰਮਲ ਸਿੰਘ ਚੌਕੀਦਾਰ, ਬਲਵੀਰ ਸਿੰਘ, ਬਿੰਦਰ ਸਿੰਘ ਬਸੈਮੀਂ, ਮਹਾਰਾਜ ਪਾਸਵਾਨ, ਜੈ ਰਾਮ ਪਾਸਵਾਨ ਆਦਿ ਸ਼ਾਮਿਲ ਸਨ |
ਭੈਣੀ, ਦਾਖਾ ਤੇ ਗਰਗ ਦੀ ਅਗਵਾਈ 'ਚ ਬਿੱਟੂ ਦੀ ਜਿੱਤ 'ਤੇ ਲੱਡੂ ਵੰਡੇ
ਸਿੱਧਵਾਂ ਬੇਟ, 23 ਮਈ (ਜਸਵੰਤ ਸਿੰਘ ਸਲੇਮਪੁਰੀ)-ਲੋਕ ਸਭਾ ਹਲਕ੍ਹਾ ਲੁਧਿਆਣਾ ਤੋਂ ਕਾਂਗਰਸ ਦੀ ਟਿਕਟ 'ਤੇ ਮੁੜ ਜੇਤੂ ਰਹੇ ਰਵਨੀਤ ਸਿੰਘ ਬਿੱਟੂ ਦੀ ਜਿੱਤ 'ਤੇ ਸਥਾਨਕ ਕਸਬੇ ਦੇ ਸੀਨੀਅਰ ਕਾਂਗਰਸੀ ਆਗੂ ਸੁਰੇਸ਼ ਕੁਮਾਰ ਗਰਗ ਤੇ ਯੂਥ ਕਾਂਗਰਸੀ ਆਗੂ ਮਨੀ ਗਰਗ ਦੇ ਗ੍ਰਹਿ ਵਿਖੇ ਹਲਕਾ ਦਾਖਾ ਦੇ ਇੰਚਾਰਜ ਮੇਜਰ ਸਿੰਘ ਭੈਣੀ ਤੇ ਹਲਕਾ ਜਗਰਾਉਂ ਦੇ ਇੰਚਾਰਜ ਮਲਕੀਤ ਸਿੰਘ ਦਾਖਾ ਦੀ ਰਹਿਨੁਮਾਈ ਹੇਠ ਲੱਡੂ ਵੰਡੇ | ਇਸ ਮੌਕੇ ਦਾਖਾ ਅਤੇ ਭੈਣੀ ਨੇ ਬਿੱਟੂ ਨੂੰ ਵਧਾਈ ਦਿੱਤੀ | ਇਸ ਮੌਕੇ ਨੰਬਰਦਾਰ ਸੁਰਿੰਦਰ ਸਿੰਘ ਟੀਟੂ, ਯੂਥ ਕਾਂਗਰਸੀ ਆਗੂ ਮਨੀ ਗਰਗ, ਸਰਪੰਚ ਪਰਮਜੀਤ ਸਿੰਘ ਪੱਪੀ, ਸਰਪੰਚ ਕਮਲਜੀਤ ਸਿੰਘ ਗਰੇਵਾਲ ਸੰਮਤੀ ਮੈਂਬਰ ਜਗਜੀਤ ਸਿੰਘ ਕਾਕੜ, ਸੰਮਤੀ ਮੈਂਬਰ ਜੀਵਨ ਸਿੰਘ ਬਾਘੀਆਂ, ਸੰਮਤੀ ਮੈਂਬਰ ਸੁਖਵਿੰਦਰ ਸਿੰਘ, ਗੁਰਜੀਤ ਸਿੰਘ ਗੀਟਾ, ਕਰਮਜੀਤ ਸਿੰਘ ਕੈਂਥ, ਸੰੰਮਤੀ ਮੈਂਬਰ ਕੁਲਵਿੰਦਰ ਸਿੰਘ ਕਾਲਾ, ਸਰਪੰਚ ਪਰਮਿੰਦਰ ਸਿੰਘ ਟੂਸਾ, ਸਰਪੰਚ ਵਰਕਪਾਲ ਸਿੰਘ ਲੀਲਾਂ, ਸਰਪੰਚ ਰਣਜੀਤ ਸਿੰਘ ਸੋਢੀਵਾਲ, ਸਰਪੰਚ ਜੋਗਿੰਦਰ ਸਿੰਘ ਢਿੱਲੋ, ਸਰਪੰਚ ਰਜਿੰਦਰ ਸਿੰਘ ਮੰਡ, ਬਚਿੱਤਰ ਸਿੰਘ, ਸਾਬਕਾ ਸਰਪੰਚ ਬਲਵਿੰਦਰ ਸਿੰਘ ਤੂਰ, ਕਰਨੈਲ ਸਿੰਘ ਗਰੇਵਾਲ, ਸਾਬਕਾ ਸਰਪੰਚ ਅਮਰਜੀਤ ਸਿੰਘ, ਨੰਬਰਦਾਰ ਮੇਜਰ ਸਿੰਘ, ਬਲਜਿੰਦਰ ਸਿੰਘ ਬੱਲੀ, ਸਾਬਕਾ ਸਰਪੰਚ ਰਾਜਵਿੰਦਰ ਸਿੰਘ, ਸਰਪੰਚ ਜਸਵੀਰ ਸਿੰਘ, ਸਰਪੰਚ ਛਿੰਦਰਪਾਲ ਸਿੰਘ, ਸਰਪੰਚ ਨਾਹਰ ਸਿੰਘ, ਸਰਪੰਚ ਮਹਿੰਦਰ ਸਿੰਘ, ਸਰਪੰਚ ਗੁਰਮੀਤ ਸਿੰਘ, ਜਸਵੀਰ ਸਿੰਘ ਲੱਡੂ, ਅਮਰ ਸਿੰਘ, ਸਾਬਕਾ ਸਰਪੰਚ ਪ੍ਰੀਤਮ ਸਿੰਘ, ਕਾਮ. ਨਛੱਤਰ ਸਿੰਘ, ਸਾਬਕਾ ਸਰਪੰਚ ਮਨਜੀਤ ਕੌਰ, ਕਰਮਜੀਤ ਸਿੰਘ ਮੰਡ, ਗੁਰਮੀਤ ਸਿੰਘ ਤਿਵਾੜੀ, ਡਾ. ਬਲਵਿੰਦਰ ਸਿੰਘ, ਗੁਰਦੀਪ ਸਿੰਘ ਟਿੰਕੂ, ਸਰਪੰਚ ਮੋਤਾ ਸਿੰਘ, ਗੁਰਮੀਤ ਕੌਰ ਰਾਣੀ, ਸਰਪੰਚ ਅਮਰਦੀਪ ਸਿੰਘ, ਸਰਪੰਚ ਬਲਦੇਵ ਸਿੰਘ ਤੋਂ ਇਲਾਵਾ ਕਈ ਹੋਰ ਸਰਗਰਮ ਵਰਕਰ ਮੌਜੂਦ ਸਨ |
ਭੈਣੀ ਦੀ ਅਗਵਾਈ ਹੇਠ ਬਿੱਟੂ ਦੀ ਹੈਟਿ੍ਕ 'ਤੇ ਲੱਡੂ ਵੰਡੇ
ਮੁੱਲਾਂਪੁਰ-ਦਾਖਾ, 23 ਮਈ (ਨਿਰਮਲ ਸਿੰਘ ਧਾਲੀਵਾਲ)-ਲੋਕ ਸਭਾ ਚੋਣ ਹਲਕਾ ਲੁਧਿਆਣਾ ਤੋਂ ਕਾਂਗਰਸ ਪਾਰਟੀ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੀ ਵੱਡੀ ਜਿੱਤ 'ਤੇ ਅੱਜ ਕਾਂਗਰਸ ਦੇ ਹਲਕਾ ਦਾਖਾ ਮੰਡੀ ਮੁੱਲਾਂਪੁਰ ਮੁੱਖ ਚੋਣ ਦਫਤਰ ਸਾਹਮਣੇ ਬਿੱਟੂ ਸਮਰਥਕਾਂ ਆਤਿਸ਼ਬਾਜ਼ੀ ਕੀਤੀ ਗਈ | ਕਾਂਗਰਸ ਦੇ ਹਲਕਾ ਦਾਖਾ ਇੰਚਾਰਜ ਮੇਜਰ ਸਿੰਘ ਭੈਣੀ ਦੀ ਅਗਵਾਈ ਹੇਠ ਕਾਂਗਰਸ ਸਮਰਥਕਾਂ ਵਲੋਂ ਲੱਡੂ ਵੰਡੇ ਗਏ | ਹਲਕਾ ਦਾਖਾ ਵਿਚ ਕਾਂਗਰਸ ਭਾਵੇਂ ਕੁਝ ਵੋਟਾਂ ਨਾਲ ਪਛੜ ਗਈ, ਪਰ ਰਵਨੀਤ ਸਿੰਘ ਬਿੱਟੂ ਦੀ ਹੈਟਿ੍ਕ 'ਤੇ ਸ਼ਹਿਰ 'ਚ ਜਸ਼ਨ ਮਨਾਏ ਗਏ | ਮੇਜਰ ਸਿੰਘ ਭੈਣੀ ਕਾਂਗਰਸ ਪਾਰਟੀ ਸਮਰਥਕਾਂ ਅਤੇ ਚੋਣ 'ਚ ਤਨਦੇਹੀ ਨਾਲ ਕੰਮ ਕਰਨ ਵਾਲੇ ਸਮਰਥਕਾਂ ਨੂੰ ਵਧਾਈ ਦੇ ਨਾਲ ਵੋਟਰਾਂ ਦੇ ਧੰਨਵਾਦ ਅਤੇ ਜਸ਼ਨਾਂ ਦੀ ਸ਼ੁਰੂਆਤ ਸਮੇਂ ਸੀਨੀਅਰ ਆਗੂ ਮੇਜਰ ਸਿੰਘ ਮੁੱਲਾਂਪੁਰ, ਨਗਰ ਕੌਾਸਲ ਮੁੱਲਾਂਪੁਰ ਦਾਖਾ ਪ੍ਰਧਾਨ ਤੇਲੂ ਰਾਮ ਬਾਂਸਲ, ਮੀਤ ਪ੍ਰਧਾਨ ਮਹਿੰਦਰਪਾਲ ਸਿੰਘ ਲਾਲੀ, ਚੇਅਰਮੈਨ ਮਨਜੀਤ ਸਿੰਘ ਭਰੋਵਾਲ, ਮੁੱਲਾਂਪੁਰ ਬਲਾਕ ਕਾਂਗਰਸ ਪ੍ਰਧਾਨ ਮਨਪ੍ਰੀਤ ਸਿੰਘ ਈਸੇਵਾਲ, ਦਰਸ਼ਨ ਸਿੰਘ ਬੀਰਮੀ, ਸਰਪੰਚ ਸੁਖਮਿੰਦਰ ਸਿੰਘ ਬਸੈਮੀ, ਗੁਰਬੰਤ ਸਿੰਘ ਬੌਬੀ ਕੋਟਲੀ, ਕੌਾਸਲਰ ਕਰਨਵੀਰ ਸਿੰਘ ਸੇਖੋਂ, ਕੌਾਸਲਰ ਸੁਭਾਸ਼ ਮੁਨੀਮ, ਸ਼ਹਿਰੀ ਪ੍ਰਧਾਨ ਪਵਨ ਸਿਡਾਨਾ, ਕਾਂਗਰਸ ਕਮੇਟੀ ਦੇ ਜ਼ਿਲ੍ਹਾ ਜਨ: ਸਕੱਤਰ ਆੜ੍ਹਤੀ ਸ਼ਾਮ ਲਾਲ ਜਿੰਦਲ, ਬਲਵੰਤ ਸਿੰਘ ਧਨੋਆ ਮੁੱਲਾਂਪੁਰ, ਈਸ਼ਰ ਇਕਬਾਲ ਸਿੰਘ ਦਿਓਲ, ਸੁਖਦੇਵ ਸਿੰਘ ਹੈਪੀ, ਮੈਂਬਰ ਜਿਲ੍ਹਾ ਪ੍ਰੀਸ਼ਦ ਕੁਲਦੀਪ ਸਿੰਘ ਬੱਦੋਵਾਲ, ਆੜ੍ਹਤੀ ਸੇਵਾ ਸਿੰਘ ਖੇਲਾ ਤਲਵੰਡੀ ਖੁਰਦ, ਸਰਪੰਚ ਭਜਨ ਸਿੰਘ ਦੇਤਵਾਲ, ਕਮਲਜੀਤ ਸਿੰਘ ਢਿੱਲੋਂ, ਸਰਪੰਚ ਸੁਖਪਾਲ ਸਿੰਘ ਸੈਂਪੀ ਭੱਠਲ, ਸਰਪੰਚ ਹਰਿੰਦਰ ਸਿੰਘ ਗਹੌਰ, ਚੇਅਰਮੈਨ ਹਰਪਾਲ ਸਿੰਘ ਗਹੌਰ, ਤਰਨਦੀਪ ਸਿੰਘ ਬੱਦੋਵਾਲ, ਨਿਰਮਲ ਸਿੰਘ ਬੱਦੋਵਾਲ, ਦਲਜੀਤ ਸਿੰਘ ਹੈਪੀ ਬਾਜਵਾ, ਮੈਂਬਰ ਬਲਾਕ ਸੰਮਤੀ ਹਰਨੇਕ ਸਿੰਘ ਸਰਾਭਾ, ਸਰਪੰਚ ਸੁਰਿੰਦਰ ਸਿੰਘ ਢੱਟ, ਸਰਪੰਚ ਹਰਬੰਸ ਸਿੰਘ ਖੰਜਰਵਾਲ, ਬਿੰਦਰ ਸੇਖੋਂ, ਜਬਰਜੰਗ ਸਿੰਘ ਸੇਖੋਂ, ਜਿੰਮੀ ਸੇਖੋਂ, ਕੌਾਸਲਰ ਜਤਿੰਦਰ ਸਿੰਘ ਮੱਕੜ, ਮੀਡੀਆ ਅਡਵਾਈਜ਼ਰ ਵਿਨੇ ਵਰਮਾ, ਗੁਰਜੀਤ ਸਿੰਘ ਈਸੇਵਾਲ, ਜਗਦੇਵ ਸਿੰਘ ਈਸੇਵਾਲ, ਸਰਪੰਚ ਸੁਰਿੰਦਰ ਸਿੰਘ ਰਾਜੂ ਕੈਲਪੁਰ, ਕੇਵਲ ਸਿੰਘ ਕੈਲਪੁਰ, ਜਗਰੂਪ ਸਿੰਘ ਹਸਨਪੁਰ, ਸਰਪੰਚ ਜਗਦੀਸ਼ ਸਿੰਘ ਜੱਗੀ ਪਮਾਲ, ਅਰਵਿੰਦ ਸ਼ਰਮਾ ਦਾਖਾ, ਸਾਬਕਾ ਸਰਪੰਚ ਹਰਨੇਕ ਸਿੰਘ ਦਾਖਾ, ਮੈਂਬਰ ਬਲਾਕ ਸੰਮਤੀ ਮਨਜੀਤ ਕੌਰ ਪਮਾਲ, ਕੌਾਸਲਰ ਤਰਸੇਮ ਕੌਰ ਮਾਨ, ਮਹਿਲਾ ਕਾਂਗਰਸ ਬਲਾਕ ਪ੍ਰਧਾਨ ਸਰਬਜੀਤ ਕੌਰ ਨਾਹਰ, ਮਨਜਿੰਦਰ ਕੌਰ ਸ਼ੇਖੂਪੁਰਾ, ਤੇਜਿੰਦਰ ਕੌਰ ਰਕਬਾ, ਸੁਖਵੀਰ ਕੌਰ ਸੱਗੂ, ਸਰਬਜੋਤ ਕੌਰ ਬਰਾੜ, ਪਰਮਜੀਤ ਕੌਰ ਖੰਡੂਰ, ਇਕਬਾਲ ਕੌਰ ਸਵੱਦੀ ਤੇ ਸੈਂਕੜੇ ਹੋਰ ਮੌਜੂਦ ਸਨ |
ਜ਼ਿਲ੍ਹਾ ਪ੍ਰੀਸ਼ਦ ਰਿੱਕੀ ਤੇ ਚਾਵਲਾ ਦੀ ਅਗਵਾਈ 'ਚ ਵਰਕਰਾਂ ਨੇ ਲੱਡੂ ਵੰਡੇ
ਹੰਬੜਾਂ, 23 ਮਈ (ਜਗਦੀਸ਼ ਸਿੰਘ ਗਿੱਲ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੀ ਹੋਈ ਜਿੱਤ 'ਤੇ ਹਲਕਾ ਦਾਖਾ ਦੇ ਪਿੰਡ ਵਲੀਪੁਰ ਵਿਚ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਮਨਦੀਪ ਸਿੰਘ ਰਿੱਕੀ ਅਤੇ ਕਾਂਗਰਸੀ ਆਗੂ ਭੁਪਿੰਦਰਪਾਲ ਸਿੰਘ ਚਾਵਲਾ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਖੁਸ਼ੀ ਵਿੱਚ ਲੱਡੂ ਵੰਡੇ | ਇਸ ਮੌਕੇ ਚੇਅਰਮੈਨ ਹਰਮੋਹਣ ਸਿੰਘ ਠੇਕੇਦਾਰ, ਕੁਲਦੀਪ ਸਿੰਘ ਧਾਲੀਵਾਲ, ਲਖਵਿੰਦਰ ਸਿੰਘ ਘਮਨੇਵਾਲ, ਸਾਬਕਾ ਸਰਪੰਚ ਉਜਾਗਰ ਸਿੰਘ, ਪੰਚ ਜਗਜੀਤ ਸਿੰਘ, ਬਲਵੀਰ ਸਿੰਘ, ਸੁਖਵਿੰਦਰ ਸਿੰਘ ਟੋਨੀ, ਸਰਪੰਚ ਅਲਬੇਲ ਸਿੰਘ, ਗੁਰਚਰਨ ਸਿੰਘ, ਸ਼ਿੰਦਰ ਸਿੰਘ ਭੱਠਾਧੂਹਾ, ਹਰਨੇਕ ਸਿੰਘ, ਬੂਟਾ ਸਿੰਘ ਆਦਿ ਸ਼ਾਮਿਲ ਸਨ |
ਹਠੂਰ ਇਲਾਕੇ 'ਚ ਬਿੱਟੂ ਦੀ ਜਿੱਤ 'ਤੇ ਲੱਡੂ ਵੰਡੇ
ਹਠੂਰ, 23 ਮਈ (ਜਸਵਿੰਦਰ ਸਿੰਘ ਛਿੰਦਾ)-ਕਾਂਗਰਸੀ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੀ ਸ਼ਾਨਦਾਰ ਜਿੱਤ ਅਤੇ ਲੁਧਿਆਣਾ ਤੋਂ ਦੂਜੀ ਵਾਰ ਐਮ.ਪੀ. ਬਣਨ ਦੀ ਖੁਸ਼ੀ 'ਚ ਬੁਰਜ ਕੁਲਾਰਾ ਵਿਖੇ ਸੀਨੀਅਰ ਆਗੂ ਅਵਤਾਰ ਸਿੰਘ ਬੁਰਜ ਕੁਲਾਰਾ ਦੀ ਅਗਵਾਈ ਵਿਚ, ਚਕਰ ਵਿਖੇ ਸਰਪੰਚ ਬੂਟਾ ਸਿੰਘ, ਜਸਵਿੰਦਰ ਸਿੰਘ ਮਨੋਜ ਕੁਮਾਰ, ਮਾਣੂੰਕੇ ਵਿਖੇ ਸਰਪੰਚ ਗੁਰਮੁਖ ਸਿੰਘ ਸੰਧੂ ਤੇ ਬਲਦੇਵ ਸਿੰਘ ਮਾਣੂੰਕੇ, ਲੱਖਾ ਵਿਖੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦਰਸ਼ਨ ਸਿੰਘ ਲੱਖਾ, ਮੱਲ੍ਹਾ ਵਿਖੇ ਸੀਨੀਅਰ ਆਗੂ ਜਗਦੀਪ ਸਿੰਘ ਸਿੱਧੂ, ਰਸੂਲਪੁਰ ਵਿਖੇ ਸਰਪੰਚ ਗੁਰਸਿਮਰਨ ਸਿੰਘ ਰਸੂਲਪੁਰ, ਚੀਮਾ ਵਿਖੇ ਐਡਵੋਕੇਟ ਕਰਮ ਸਿੰਘ ਸਿੱਧੂ ਅਤੇ ਸਾਬਕਾ ਸਰਪੰਚ ਪਰਗਟ ਸਿੰਘ ਬੱਸੂਬਾਲ ਨੇ ਆਪਣੇ ਸਮਰਥਕਾਂ ਨੂੰ ਲੱਡੂ ਵੰਡ ਕੇ ਖੁਸ਼ੀ ਸਾਂਝੀ ਕੀਤੀ | ਇਸ ਮੌਕੇ ਦਰਸ਼ਨ ਸਿੰਘ ਲੱਖਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਗੁਰਮੇਲ ਸਿੰਘ, ਗੁਰਚਰਨ ਸਿੰਘ, ਅਮਰਜੀਤ ਕੌਰ, ਕੁਲਦੀਪ ਸ਼ਰਮਾ, ਸੁਰੇਸ਼ ਕੁਮਾਰ, ਸੇਵਕ ਸਿੰਘ, ਪਰਗਟ ਸਿੰਘ, ਕਾਕਾ ਸਿੰਘ, ਸੁੱਖੀ ਸਿੰਘ, ਮੱਖਣ ਸਿੰਘ, ਜਸਵਿੰਦਰ ਸਿੰਘ ਛਿੰਦਾ, ਪਿ੍ੰ: ਸਤਨਾਮ ਸਿੰਘ, ਮਨਪ੍ਰੀਤ ਸਿੰਘ, ਜਵਾਹਰ ਸਿੰਘ, ਦਰਸ਼ਨ ਸਿੰਘ, ਬਲਵੀਰ ਸਿੰਘ, ਜਸਵਿੰਦਰ ਸਿੰਘ, ਗੁਰਮੇਲ ਸਿੰਘ, ਜਗਤਾਰ ਸਿੰਘ ਜੱਗਾ, ਅਰਸ਼ਦੀਪ ਸਿੰਘ ਆਦਿ ਹਾਜ਼ਰ ਸਨ |
ਭੱਠਾਧੂਹਾ 'ਚ ਬਿੱਟੂ ਦੀ ਜਿੱਤ 'ਤੇ ਲੱਡੂ ਵੰਡੇ
ਹੰਬੜਾਂ, 23 ਮਈ (ਜਗਦੀਸ਼ ਸਿੰਘ ਗਿੱਲ)-ਹਲਕਾ ਦਾਖਾ ਦੇ ਪਿੰਡ ਭੱਠਾਧੂਹਾ ਵਿਖੇ ਸਰਪੰਚ ਸੁਖਮਿੰਦਰ ਸਿੰਘ ਟੋਨੀ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਵਲੋਂ ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੇ ਤੀਸਰੀ ਵਾਰ ਜਿੱਤ ਦਰਜ ਕਰਨ 'ਤੇ ਲੱਡੂ ਵੰਡੇ ਗਏ | ਇਸ ਮੌਕੇ ਠੇਕੇਦਾਰ ਛਿੰਦਰ ਸਿੰਘ, ਰੇਸ਼ਮ ਸਿੰਘ ਗਰਚਾ, ਜਗਵਿੰਦਰ ਸਿੰਘ ਜੱਗਾ ਗਰਚਾ, ਪੰਚ ਭੁਪਿੰਦਰ ਕੌਰ, ਰਣਬੀਰ ਕੌਰ ਭੱਠਾਧੂਹਾ, ਪੰਚ ਸੁਖਵਿੰਦਰ ਕੌਰ, ਗੁਰਜਿੰਦਰ ਕੌਰ ਭੰਗੂ, ਭੁਪਿੰਦਰ ਕੌਰ ਯੂ.ਅੱੈਸ.ਏ, ਮਨਜੀਤ ਕੌਰ ਭੰਗੂ, ਹਰਜਿੰਦਰ ਕੌਰ ਚੀਮਾ, ਕੁਲਵੰਤ ਕੌਰ ਚੀਮਾਂ, ਦਵਿੰਦਰ ਕੌਰ ਚੀਮਾ, ਹਰਪ੍ਰੀਤ ਕੌਰ, ਪ੍ਰਧਾਨ ਰਾਮ ਸਿੰਘ, ਪੰਚ ਅਵਤਾਰ ਸਿੰਘ, ਜਸਵਿੰਦਰ ਸਿੰਘ ਭੰਗੂ, ਜੋਗਾ ਸਿੰਘ ਯੂ.ਐੱਸ.ਏ, ਮਹਿੰਦਰ ਸਿੰਘ, ਸਰੂਪ ਸਿੰਘ, ਗੁਰਚਰਨ ਸਿੰਘ, ਸੰਤੋਖ ਸਿੰਘ, ਮੰਗਲ ਸਿੰਘ, ਨੌਨਿਹਾਲ ਸਿੰਘ ਭੱਠਾਧੂਹਾ ਆਦਿ ਮੌਜੂਦ ਸਨ |
ਡਾ: ਅਮਰ ਸਿੰਘ ਦੀ ਜਿੱਤ 'ਤੇ ਕਾਂਗਰਸੀਆਂ ਨੇ ਵੰਡੇ ਲੱਡੂ
ਰਾਏਕੋਟ, 23 ਮਈ (ਸੁਸ਼ੀਲ)-ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਡਾ. ਅਮਰ ਸਿੰਘ ਨੇ ਆਪਣੇ ਨੇੜਲੇ ਵਿਰੋਧੀ ਸ਼੍ਰੋਮਣੀ ਅਕਾਲੀ ਦਲ ਦੇ ਦਰਬਾਰਾ ਸਿੰਘ ਗੁਰੂ ਨੂੰ 93,558 ਵੋਟਾਂ ਦੇ ਫਰਕ ਨਾਲ ਹਰਾ ਕੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ | ਡਾ. ਅਮਰ ਸਿੰਘ ਦੀ ਜਿੱਤ ਦੀ ਖਬਰ ਮਿਲਦਿਆਂ ਹੀ ਹਲਕਾ ਰਾਏਕੋਟ ਦੇ ਕਾਂਗਰਸੀ ਵਰਕਰਾਂ 'ਚ ਖੁਸ਼ੀ ਦੀ ਲਹਿਰ ਫੈਲ ਗਈ | ਉਨ੍ਹਾਂ ਦੀ ਜਿੱਤ 'ਤੇ ਕਾਂਗਰਸੀ ਵਰਕਰਾਂ ਨੇ ਸ਼ਹਿਰੀ ਪ੍ਰਧਾਨ ਸੁਦਰਸ਼ਨ ਜੋਸ਼ੀ ਦੀ ਅਗਵਾਈ 'ਚ ਸਥਾਨਕ ਤਲਵੰਡੀ ਗੇਟ 'ਚ ਇਕੱਠੇ ਹੋ ਕੋ ਲੱਡੂ ਵੰਡੇ ਅਤੇ ਸ਼ਾਨਦਾਰ ਜਿੱਤ ਦੀ ਵਧਾਈ ਦਿੱਤੀ | ਇਸ ਮੌਕੇ ਪ੍ਰਧਾਨ ਸੁਦਰਸ਼ਨ ਜੋਸ਼ੀ, ਏਬੰਤ ਜੈਨ, ਭੋਲਾ ਜੈਨ, ਦਿਨੇਸ਼ ਜੈਨ ਦੇਸ਼ੀ, ਵਿਨੋਦ ਜੈਨ, ਬਲਜਿੰਦਰ ਸਿੰਘ ਰਿੰਪਾ, ਵਿਨੋਦ ਜੈਨ ਰਾਜੂ, ਅਰਸ਼ਦ ਖਾਨ, ਜਗਦੇਵ ਸਿੰਘ ਜੱਗਾ, ਗਿਆਨੀ ਗੁਰਦਿਆਲ ਸਿੰਘ, ਠੇਕੇਦਾਰ ਮੁਖਤਿਆਰ ਸਿੰਘ, ਸੁਮਨਦੀਪ ਸਿੰਘ ਦੀਪਾ, ਸੁਰਜੀਤ ਸਿੰਘ ਪ੍ਰਧਾਨ, ਰਜਿੰਦਰ ਭੀਲ, ਰਜਿੰਦਰ ਸਿੰਘ, ਜਗਨਨਾਥ ਜੱਗੀ, ਮਹੰਤ ਸਾਧੂ ਰਾਮ, ਲਲਿਤ ਜੈਨ, ਮੁਹੰਮਦ ਇਮਰਾਨ ਖਾਨ, ਸੰਜੇ ਬਾਂਸਲ, ਰਾਕੇਸ਼ ਬਾਂਸਲ, ਰਾਜੇਸ਼ ਜੈਨ, ਪ੍ਰਦੀਪ ਜੋਸ਼ੀ, ਨਰਾਇਣ ਦੱਤ ਕੌਸ਼ਿਕ ਆਦਿ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX