ਤਾਜਾ ਖ਼ਬਰਾਂ


ਐਤਵਾਰ ਨੂੰ ਤਾਲਾਬੰਦੀ ਰਹੇਗੀ ਲਾਗੂ - ਕੈਪਟਨ
. . .  3 minutes ago
ਸ਼ਨੀਵਾਰ ਨੂੰ ਲਾਗੂ ਨਹੀਂ ਕਰ ਰਹੇ ਤਾਲਾਬੰਦੀ - ਕੈਪਟਨ
. . .  4 minutes ago
ਟਿੱਡੀ ਦਲ ਦੇ ਸੰਭਾਵੀ ਹਮਲੇ ਤੋਂ ਪੰਜਾਬ ਦੇ ਚਾਰ ਜ਼ਿਲ੍ਹੇ ਹਾਈ ਅਲਰਟ 'ਤੇ
. . .  6 minutes ago
ਕੌਹਰੀਆਂ, 12 ਜੁਲਾਈ (ਮਾਲਵਿੰਦਰ ਸਿੰਘ ਸਿੱਧੂ) - ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੇ ਕੁੱਝ ਜ਼ਿਲ੍ਹਿਆਂ ਵਿਚ ਟਿੱਡੀ ਦਲ ਦਾ ਹਮਲਾ ਹੋਇਆ ਹੈ।ਜਿਸ ਕਾਰਨ ਕਾਹਨ ਸਿੰਘ ਪੰਨੂ ਸਕੱਤਰ ਖੇਤੀਬਾੜੀ ਵਿਭਾਗ ਪੰਜਾਬ ਦੇ ਆਦੇਸ਼ਾਂ ਅਨੁਸਾਰ ਬਠਿੰਡਾ,ਮਾਨਸਾ,ਸੰਗਰੂਰ ਅਤੇ ਬਰਨਾਲਾ ਜ਼ਿਲ੍ਹਿਆਂ ਨੂੰ ਹਾਈ ਅਲਰਟ 'ਤੇ ਰੱਖਿਆ...
ਸਿੱਖਿਆ ਬੋਰਡ ਵੱਲੋਂ ਕੋਰੋਨਾ ਮਹਾਂਮਾਰੀ ਕਾਰਨ ਅਕਾਦਮਿਕ ਸਾਲ 2020-21 ਲਈ 9ਵੀਂ ਤੋਂ 12ਵੀਂ ਸ਼੍ਰੇਣੀ ਦੇ ਸਿਲੇਬਸ 'ਚ ਕਟੌਤੀ
. . .  10 minutes ago
ਐੱਸ. ਏ. ਐੱਸ. ਨਗਰ, 12 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕੋਰੋਨਾ ਮਹਾਂਮਾਰੀ ਕਾਰਨ ਸਕੂਲ ਬੰਦ ਰਹਿਣ ਦੇ ਚੱਲਦਿਆਂ ਸੀ. ਬੀ. ਐੱਸ. ਈ. ਦੀ ਤਰਜ਼ 'ਤੇ ਅਕਾਦਮਿਕ ਸਾਲ 2020-21 ਲਈ 9ਵੀਂ ਤੋਂ 12ਵੀਂ ਸ਼੍ਰੇਣੀ ਲਈ ਸਿਲੇਬਸ ਵਿਚ ਕਟੌਤੀ ਕਰ ਕੇ ਸੋਧਿਆ ਹੋਇਆ ਸਿਲੇਬਸ...
ਸਕੂਲ ਫ਼ੀਸ ਮਾਮਲੇ 'ਚ ਹਾਈਕੋਰਟ ਦੇ ਫ਼ੈਸਲੇ 'ਤੇ ਪੁਨਰ ਵਿਚਾਰ ਅਪੀਲ ਦਾਇਰ ਕਰੇਗੀ ਸਰਕਾਰ - ਕੈਪਟਨ
. . .  25 minutes ago
ਡੀ.ਸੀ ਰਾਹੀਂ ਲੋਕ ਪ੍ਰਾਪਤ ਕਰ ਸਕਦੇ ਨੇ ਮਾਸਕ - ਕੈਪਟਨ
. . .  29 minutes ago
ਗ਼ਰੀਬਾਂ ਨੂੰ ਸਰਕਾਰ ਮੁਫ਼ਤ ਮੁਹੱਈਆ ਕਰਵਾਏਗੀ ਮਾਸਕ - ਕੈਪਟਨ
. . .  30 minutes ago
ਟੈਸਟਿੰਗ ਵਧਣ ਕਾਰਨ ਕੋਰੋਨਾ ਦੇ ਮਾਮਲਿਆਂ 'ਚ ਹੋ ਰਿਹੈ ਵਾਧਾ - ਕੈਪਟਨ
. . .  33 minutes ago
ਕੋਰੋਨਾ ਨੂੰ ਲੈ ਕੇ ਕੈਪਟਨ ਹੋਏ ਲਾਈਵ, ਲੋਕਾਂ ਦੇ ਸਵਾਲਾਂ ਦੇ ਰਹੇ ਨੇ ਜਵਾਬ
. . .  34 minutes ago
ਸੀਵਰੇਜ ਪੁੱਟ ਰਹੇ ਦੋ ਮਜ਼ਦੂਰਾਂ ਦੀ ਮਿੱਟੀ ਹੇਠਾਂ ਦੱਬਣ ਕਾਰਨ ਹੋਈ ਮੌਤ
. . .  51 minutes ago
ਨਸ਼ੇ ਕਾਰਨ ਝੁਨੀਰ ਵਿਖੇ ਨੌਜਵਾਨ ਦੀ ਮੌਤ
. . .  52 minutes ago
ਝੁਨੀਰ, 12 ਜੁਲਾਈ (ਰਮਨਦੀਪ ਸਿੰਘ ਸੰਧੂ)- ਸਥਾਨਕ ਕਸਬੇ 'ਚ ਨਸ਼ੇ ਕਾਰਨ ਨੌਜਵਾਨ ਦੀ ਮੌਤ ਹੋ ਗਈ ...
'ਕਸੌਟੀ ਜ਼ਿੰਦਗੀ ਕੀ' ਦੇ ਅਨੁਰਾਗ ਉਰਫ ਪਾਰਥ ਨੂੰ ਹੋਇਆ ਕੋਰੋਨਾ
. . .  about 1 hour ago
ਮੁੰਬਈ, 12 ਜੁਲਾਈ (ਇੰਦਰਮੋਹਨ ਪਨੂੰ)- ਮਸ਼ਹੂਰ ਟੈਲੀਵਿਜ਼ਨ ਅਦਾਕਾਰ ਪਾਰਥ ਸਮਥਾਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ...
ਬੇਰੁਜ਼ਗਾਰੀ ਤੋਂ ਪ੍ਰੇਸ਼ਾਨ ਨੌਜਵਾਨ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 1 hour ago
ਬੋਹਾ, 12 ਜੁਲਾਈ (ਰਮੇਸ਼ ਤਾਂਗੜੀ)- ਨੇੜਲੇ ਪਿੰਡ ਰਾਮਨਗਰ ਭੱਠਲ ਦੇ ਬੇਰੁਜ਼ਗਾਰੀ ਤੋਂ ਪ੍ਰੇਸ਼ਾਨ ਨੌਜਵਾਨ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ...
ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕਾਂ 'ਚ ਰੋਸ
. . .  about 1 hour ago
ਸੂਲਰ ਘਰਾਟ, 12 ਜੁਲਾਈ (ਜਸਵੀਰ ਸਿੰਘ ਔਜਲਾ) - ਕਸਬਾ ਸੂਲਰ ਘਰਾਟ ਦੇ ਹੋ ਰਹੇ ਵਿਕਾਸ ਕਾਰਜਾਂ ਦੀ ਪੋਲ ਉਸ ਸਮੇਂ ਖੁੱਲ੍ਹੀ ...
ਰੁਕ ਰੁਕ ਕੇ ਪੈ ਰਹੇ ਮੀਂਹ ਨੇ ਕਿਸਾਨਾਂ ਦੀ ਚਿੰਤਾ 'ਚ ਕੀਤਾ ਵਾਧਾ
. . .  about 1 hour ago
ਸੰਗਰੂਰ, 12 ਜੁਲਾਈ (ਧੀਰਜ ਪਸ਼ੋਰੀਆ) - ਬੀਤੀ ਰਾਤ ਤੋਂ ਰੁਕ ਰੁਕ ਕੇ ਹੋ ਰਹੀ ਬਾਰਸ਼ ਕਾਰਣ ਇਲਾਕਿਆਂ...
ਲੁਧਿਆਣਾ 'ਚ ਕੋਰੋਨਾ ਦੇ 37 ਨਵੇਂ ਆਏ ਮਾਮਲੇ ਸਾਹਮਣੇ, 2 ਮੌਤਾਂ
. . .  about 1 hour ago
ਲੁਧਿਆਣਾ, 12 ਜੁਲਾਈ (ਸਿਹਤ ਪ੍ਰਤੀਨਿਧੀ) - ਲੁਧਿਆਣਾ 'ਚ ਕੋਰੋਨਾ ਵਾਇਰਸ ਦਾ ਕਹਿਰ ਨਿਰਵਿਘਨ ਜਾਰੀ...
ਸਰਦੂਲਗੜ੍ਹ ਵਿਖੇ ਪਾਣੀ ਵਾਲੇ ਟੈਂਕ 'ਚ ਡੁੱਬਣ ਕਾਰਨ ਦੋ ਸਕੇ ਭਰਾਵਾਂ ਦੀ ਮੌਤ
. . .  about 1 hour ago
2 ਕਰੋੜ 90 ਲੱਖ ਦੀ ਹੈਰੋਇਨ ਸਮੇਤ ਜੱਜ ਦਾ ਸਟੈਨੋ ਅਤੇ ਉਸ ਦਾ ਸਾਥੀ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ, 12 ਜੁਲਾਈ (ਪਰਮਿੰਦਰ ਸਿੰਘ ਆਹੂਜਾ)- ਐੱਸ.ਟੀ.ਐਫ਼ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ...
ਐੱਸ.ਡੀ.ਐੱਮ. ਅਤੇ ਤਹਿਸੀਲ ਦਫ਼ਤਰ ਸ਼ਾਹਕੋਟ ਦੇ ਅਧਿਕਾਰੀਆਂ ਸਮੇਤ 32 ਮੁਲਾਜ਼ਮਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ
. . .  about 2 hours ago
ਸ਼ਾਹਕੋਟ, 12 ਜੁਲਾਈ (ਅਜ਼ਾਦ ਸਚਦੇਵਾ/ਸੁਖਦੀਪ ਸਿੰਘ) - ਸਬ ਡਵੀਜ਼ਨ ਸ਼ਾਹਕੋਟ ਦੇ ਐੱਸ.ਡੀ.ਐੱਮ. ਡਾ. ਸੰਜੀਵ ਸ਼ਰਮਾ...
5 ਕਿੱਲੋ ਅਫ਼ੀਮ ਸਮੇਤ ਇਕ ਕਾਬੂ
. . .  about 2 hours ago
ਆਪ ਆਦਮੀ ਪਾਰਟੀ ਨੂੰ ਛੱਡ ਨੌਜਵਾਨਾਂ ਨੇ ਫੜਿਆ ਅਕਾਲੀ ਦਲ ਦਾ ਪੱਲਾ
. . .  about 2 hours ago
ਤਪਾ ਮੰਡੀ,12 ਜੁਲਾਈ (ਪ੍ਰਵੀਨ ਗਰਗ)- ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਇਲਾਕੇ ਦੇ ਕੁੱਝ...
ਕੋਰੀਅਰ ਕੰਪਨੀ ਦੇ ਦਫ਼ਤਰ 'ਚੋਂ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਲੁੱਟੀ ਨਗਦੀ
. . .  about 2 hours ago
ਭਿੱਖੀਵਿੰਡ, 13ਜੁਲਾਈ (ਬੌਬੀ)- ਭਿਖੀਵਿੰਡ ਪੁਹਲਾ ਰੋਡ ਗੇਟ ਦੇ ਨਜ਼ਦੀਕ ਈ ਕਾਮ ਕੋਰੀਅਰ ਕੰਪਨੀ ਦੇ ਦਫ਼ਤਰ 'ਚੋਂ ਅੱਜ ਲੁਟੇਰਿਆਂ ਪਿਸਤੌਲ...
ਪੁਲਿਸ ਵੱਲੋਂ ਕਾਬੂ ਭਗੌੜਾ ਕੋਰੋਨਾ ਪਾਜ਼ੀਟਿਵ ਹਸਪਤਾਲ ਦੀ ਖਿੜਕੀ ਤੋੜ ਕੇ ਫ਼ਰਾਰ
. . .  1 minute ago
ਬਾਘਾ ਪੁਰਾਣਾ, 12 ਜੁਲਾਈ (ਬਲਰਾਜ ਸਿੰਗਲਾ)- ਪੁਲਿਸ ਵੱਲੋਂ ਕਾਬੂ ਕੀਤਾ ਗਿਆ ਭਗੌੜਾ ਕੋਰੋਨਾ ਪਾਜ਼ੀਟਿਵ ਵਿਅਕਤੀ ਬਾਘਾ ਪੁਰਾਣਾ ...
ਅੰਮ੍ਰਿਤਸਰ 'ਚ ਕੋਰੋਨਾ ਦੇ 22 ਮਾਮਲਿਆਂ ਦੀ ਪੁਸ਼ਟੀ, ਦੋ ਮੌਤਾਂ
. . .  about 3 hours ago
ਅੰਮ੍ਰਿਤਸਰ, 12 ਜੁਲਾਈ (ਸੁਰਿੰਦਰ ਵਰਪਾਲ)- ਦੁਨੀਆ ਭਰ 'ਚ ਕੋਰੋਨਾ ਦਾ ਕਹਿਰ ਦਿਨੋਂ ਦਿਨ ਵਧਦਾ ਜਾ ਰਿਹਾ...
ਸ਼ਿਵ ਸੈਨਾ (ਟਕਸਾਲੀ) ਦੇ ਪ੍ਰਧਾਨ ਸੁਧੀਰ ਸੂਰੀ ਗ੍ਰਿਫ਼ਤਾਰ
. . .  about 3 hours ago
ਚੰਡੀਗੜ੍ਹ, 12 ਜੁਲਾਈ (ਸੁਰਜੀਤ ਸਿੰਘ ਸੱਤੀ)- ਪੰਜਾਬ ਪੁਲਿਸ ਨੇ ਐਤਵਾਰ ਨੂੰ ਮੱਧ ਪ੍ਰਦੇਸ਼ ਦੇ ਇੰਦੌਰ ਵਿਖੇ ਤਕਰੀਬਨ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਜੇਠ ਸੰਮਤ 551

ਖੰਨਾ / ਸਮਰਾਲਾ

ਲੁਧਿਆਣਾ ਜ਼ਿਲੇ੍ਹ ਦੇ ਪੰਜਾਬੀ ਵਿਸ਼ੇ ਦੇ ਅਧਿਆਪਕਾਂ ਦੇ ਸੈਮੀਨਾਰ ਡਾ: ਸੰਦੀਪ ਸ਼ਰਮਾ ਦੀ ਅਗਵਾਈ ਖੰਨਾ 'ਚ ਜਾਰੀ

ਖੰਨਾ, 23 ਮਈ (ਹਰਜਿੰਦਰ ਸਿੰਘ ਲਾਲ)-ਸਿੱਖਿਆ ਵਿਭਾਗ ਪੰਜਾਬ ਦੁਆਰਾ ਦੇ ਹੁਕਮਾਂ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਲੁਧਿਆਣਾ ਸਵਰਨਜੀਤ ਕੌਰ ਅਤੇ ਡਾਈਟ ਦੇ ਪਿ੍ੰਸੀਪਲ ਰਾਜਵਿੰਦਰ ਕੌਰ ਦੀ ਅਗਵਾਈ ਵਿਚ ਪੜ੍ਹਾਈ ਦੇ ਮਿਆਰ ਨੂੰ ਉੱਚਾ ਚੁੱਕਣ ਲਈ 'ਪੜੋ੍ਹ ...

ਪੂਰੀ ਖ਼ਬਰ »

ਵਿਆਹੁਤਾ ਨੂੰ ਜ਼ਹਿਰੀਲੀ ਚੀਜ਼ ਦੇ ਕੇ ਮਾਰਨ ਦੇ ਦੋਸ਼ 'ਚ ਪਤੀ ਸਮੇਤ ਸਹੁਰਾ, ਜੇਠ ਤੇ ਸੱਸ 'ਤੇ ਪਰਚਾ ਦਰਜ

ਦੋਰਾਹਾ, 23 ਮਈ (ਜਸਵੀਰ ਝੱਜ)-ਥਾਣਾ ਦੋਰਾਹਾ ਵਿਖੇ ਇਕ ਵਿਆਹੁਤਾ ਨੂੰ ਪਤੀ, ਸਹੁਰਾ, ਜੇਠ ਅਤੇ ਸੱਸ ਵਿਰੁੱਧ ਵਲੋਂ ਕੋਈ ਜ਼ਹਿਰੀਲੀ ਚੀਜ਼ ਦੇ ਕੇ ਮਾਰ ਦੇਣ ਦਾ ਪਰਚਾ ਦਰਜ ਹੋਇਆ ਹੈ | ਮਿ੍ਤਕਾ ਦੇ ਪਿਤਾ ਸੁਖਦੇਵ ਸਿੰਘ ਵਾਸੀ ਧੂਲਕੋਟ ਨੇ ਬਿਆਨ ਦਿੱਤੇ ਹਨ ਕਿ ਉਸ ਦੀ ਲੜਕੀ ...

ਪੂਰੀ ਖ਼ਬਰ »

ਖੰਨਾ ਤੇ ਲਾਡੀ 'ਤੇ ਹਮਲੇ ਦੇ ਮਾਮਲੇ 'ਚ ਹੋਰਾਂ ਦੇ ਨਾਂਅ ਦਰਜ

ਖੰਨਾ, 23 ਮਈ (ਪੱਤਰ ਪ੍ਰੇਰਕਾਂ ਰਾਹੀਂ)-19 ਮਈ ਦੀ ਰਾਤ ਨੂੰ ਜੀ.ਟੀ.ਬੀ. ਮਾਰਕੀਟ 'ਚ ਬਾਰ ਐਸੋਸੀਏਸ਼ਨ ਖੰਨਾ ਦੇ ਸਾਬਕਾ ਪ੍ਰਧਾਨ ਐਡਵੋਕੇਟ ਮਨੀਸ਼ ਖੰਨਾ ਅਤੇ ਕਾਂਗਰਸੀ ਆਗੂ ਰਣਵੀਰ ਸਿੰਘ ਲਾਡੀ ਮਾਨ ਉੱਪਰ ਹੋਏ ਹਮਲੇ ਦੇ ਮਾਮਲੇ ਵਿਚ ਪੁਲਿਸ ਨੇ ਲਾਡੀ ਮਾਨ ਦੇ ਬਿਆਨਾਂ ਦੇ ...

ਪੂਰੀ ਖ਼ਬਰ »

ਜਬਰ ਜਨਾਹ ਮਾਮਲੇ 'ਚ ਲੜਕੀ ਦੇ ਮੈਡੀਕਲ ਉਪਰੰਤ ਅਦਾਲਤ 'ਚ ਬਿਆਨ ਲਏ

ਸਮਰਾਲਾ, 23 ਮਈ (ਬਲਜੀਤ ਸਿੰਘ ਬਘੌਰ)-ਨੇੜਲੇ ਪਿੰਡ ਘੁਲਾਲ ਦੇ ਵਸਨੀਕ ਸੁਰਜੀਤ ਸਿੰਘ ਵਲੋਂ ਆਪਣੀ ਸਾਲੀ ਦੀ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਤਹਿਤ ਪੁਲਿਸ ਵਲੋਂ ਧਾਰਾ 376 ਅਤੇ ਪੋਸਕੋ ਐਕਟ ਅਧੀਨ ਕੇਸ ਦਰਜ ਕੀਤਾ ਗਿਆ ਸੀ, ਜਿਸ ਦੀ ਗਿ੍ਫ਼ਤਾਰੀ ਲਈ ਪੁਲਿਸ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਡਾ: ਅਮਰ ਸਿੰਘ ਦੀ ਜਿੱਤ 'ਤੇ ਥਾਂ-ਥਾਂ ਜਸ਼ਨ ਮਨਾਏ

ਕਸਬਾ ਬੀਜਾ ਵਿਖੇ ਡਾ: ਅਮਰ ਸਿੰਘ ਦੀ ਜਿੱਤ 'ਤੇ ਲੱਡੂ ਵੰਡੇ ਬੀਜਾ, (ਰਣਧੀਰ ਸਿੰਘ ਧੀਰਾ)-ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ: ਅਮਰ ਸਿੰਘ ਦੀ ਹੋਈ ਸ਼ਾਨਦਾਰ ਜਿੱਤ 'ਤੇ ਕਸਬਾ ਬੀਜਾ ਵਿਖੇ ਬਲਾਕ ਕਾਂਗਰਸ ਦੇ ਪ੍ਰਧਾਨ ਬੇਅੰਤ ...

ਪੂਰੀ ਖ਼ਬਰ »

ਕੁਲਾਰ ਸਕੂਲ ਆਫ਼ ਨਰਸਿੰਗ ਬੀਜਾ ਦਾ ਜੀ.ਐਨ.ਐਮ. ਭਾਗ ਤੀਜੇ ਦਾ ਨਤੀਜਾ ਸ਼ਾਨਦਾਰ

ਬੀਜਾ, 23 ਮਈ (ਕਸ਼ਮੀਰਾ ਸਿੰਘ ਬਗ਼ਲੀ)-ਕੁਲਾਰ ਹਸਪਤਾਲ ਬੀਜਾ ਦੀ ਅਗਵਾਈ ਹੇਠ ਪਿਛਲੇ ਇਕ ਦਹਾਕੇ ਤੋਂ ਚੱਲ ਰਹੀ ਅੰਤਰਰਾਸ਼ਟਰੀ ਪੱਧਰ ਦੀ ਮੈਡੀਕਲ ਸਿੱਖਿਆ ਖੇਤਰ ਵਿਚ ਚੰਗਾ ਰੁਤਬਾ ਹਾਸਿਲ ਕਰਿਨ ਵਾਲੀ ਸੂਬੇ ਦੀ ਨਾਮਵਰ ਸੰਸਥਾ ਕੁਲਾਰ ਸਕੂਲ ਆਫ਼ ਨਰਸਿੰਗ ਵਿਖੇ ਜੀ. ...

ਪੂਰੀ ਖ਼ਬਰ »

ਭਗਤ ਸਿੰਘ ਕਾਲੋਨੀ 'ਚ ਭਾਜਪਾ ਦੀ ਜਿੱਤ 'ਤੇ ਵੰਡੇ ਲੱਡੂ

ਖੰਨਾ, 23 ਮਈ (ਹਰਜਿੰਦਰ ਸਿੰਘ ਲਾਲ)-ਦੇਸ਼ ਭਰ ਵਿਚ ਭਾਜਪਾ ਨੂੰ ਮਿਲੀ ਜਿੱਤ ਦੀ ਖ਼ੁਸ਼ੀ ਵਿਚ ਭਗਤ ਸਿੰਘ ਕਾਲੋਨੀ ਵਿਚ ਮੈਡਮ ਰੰਜਨਾ ਵਿਗ ਦੀ ਅਗਵਾਈ ਵਿਚ ਢੋਲ ਦੀ ਥਾਪ ਤੇ ਇਲਾਕਾ ਨਿਵਾਸੀਆਂ ਨੇ ਖ਼ੁਸ਼ੀ ਮਨਾਈ | ਇਸ ਮੌਕੇ ਤੇ ਵਰਕਰਾਂ ਨੇ ਲੱਡੂ ਵੰਡੇ ਅਤੇ ਪ੍ਰਧਾਨ ...

ਪੂਰੀ ਖ਼ਬਰ »

ਭਾਜਪਾ ਦੀ ਸ਼ਾਨਦਾਰ ਜਿੱਤ 'ਤੇ ਲੋਕਾਂ ਦਾ ਧੰਨਵਾਦ

ਖੰਨਾ, 23 ਮਈ (ਹਰਜਿੰਦਰ ਸਿੰਘ ਲਾਲ)-ਪੰਜਾਬ ਭਾਜਪਾ ਕਿਸਾਨ ਮੋਰਚੇ ਦੇ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ, ਯੂਥ ਅਕਾਲੀ ਦਲ ਦੇ ਮੁੱਖ ਬੁਲਾਰੇ ਭੁਪਿੰਦਰ ਸਿੰਘ ਚੀਮਾ, ਜ਼ਿਲ੍ਹਾ ਭਾਜਪਾ ਦੇ ਸਾਬਕਾ ਪ੍ਰਧਾਨ ਰਣਜੀਤ ਸਿੰਘ ਹੀਰਾ ਨੇ ਵੱਖ ਵੱਖ ਬਿਆਨਾਂ ਵਿਚ ਦੇਸ਼ ਵਿਚ ...

ਪੂਰੀ ਖ਼ਬਰ »

ਭਾਜਪਾ ਸਰਕਾਰ ਬਣਨ 'ਤੇ ਸਾਹਨੇਵਾਲ 'ਚ ਵੰਡੇ ਲੱਡੂ

ਸਾਹਨੇਵਾਲ, 23 ਮਈ (ਅਮਰਜੀਤ ਸਿੰਘ ਮੰਗਲੀ)-ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਬਣਨ'ਤੇ ਹਲਕਾ ਸਾਹਨੇਵਾਲ ਦੇ ਅਕਾਲੀ ਦਲ ਅਤੇ ਭਾਜਪਾ ਦੇ ਵਰਕਰਾਂ ਵਲੋਂ ਜਿੱਤ ਦੀ ਖ਼ੁਸ਼ੀ ਵਿੱਚ ਢੋਲ ਵਜਾ ਕੇ ਲੱਡੂ ਵੰਡ ਕੇ ਜਿੱਤ ਦੇ ਜਸ਼ਨ ਮਨਾਏ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਆਗੂਆਂ ਨੇ ਲੱਡੂ ਵੰਡੇ, ਭੰਗੜੇ ਪਾ ਕੇ ਪਟਾਕੇ ਚਲਾਏ

ਖੰਨਾ, 23 ਮਈ (ਹਰਜਿੰਦਰ ਸਿੰਘ ਲਾਲ)-ਅੱਜ ਦੇਸ਼ ਵਿਚ ਭਾਜਪਾ ਸਰਕਾਰ ਬਣਨ 'ਤੇ ਖੰਨਾ ਵਿਚ ਭਾਜਪਾ ਆਗੂਆਂ ਵਲੋਂ ਲੱਡੂ ਵੰਡੇ ਗਏ ਅਤੇ ਭੰਗੜੇ ਪਾਏ ਗਏ, ਜਿਸ ਵਿਚ ਇਕ ਪਾਸੇ ਲਲਹੇੜੀ ਰੋਡ ਪੁਲ ਹੇਠਾਂ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ, ਭਾਜਪਾ ਦੇ 5 ਕੌਾਸਲਰ, ਇਕ ਸਾਬਕਾ ...

ਪੂਰੀ ਖ਼ਬਰ »

ਖੰਨਾ ਦੇ ਤਿੰਨੇ ਵਿਧਾਨ ਸਭਾ ਹਲਕਿਆਂ 'ਚ ਕਾਂਗਰਸ ਜਿੱਤੀ

ਖੰਨਾ, 23 ਮਈ (ਹਰਜਿੰਦਰ ਸਿੰਘ ਲਾਲ)-ਖੰਨਾ ਪੁਲਿਸ ਜ਼ਿਲ੍ਹੇ ਵਿਚ ਪੈਂਦੀਆਂ ਤਿੰਨੇ ਵਿਧਾਨ ਸਭਾ ਸੀਟਾਂ ਖੰਨਾ, ਪਾਇਲ, ਸਮਰਾਲਾ ਜੋ ਫ਼ਤਹਿਗੜ੍ਹ ਸਾਹਿਬ ਲੋਕ ਸਭਾ ਸੀਟਾਂ ਦਾ ਹਿੱਸਾ ਹਨ, ਦੀਆਂ ਤਿੰਨਾਂ ਸੀਟਾਂ ਤੇ ਹੀ ਕਾਂਗਰਸੀ ਵਿਧਾਇਕ ਹਨ | ਬੇਸ਼ੱਕ ਇਹ ਤਿੰਨੇ ...

ਪੂਰੀ ਖ਼ਬਰ »

ਰਸਤਾ ਪੁੱਛਣ ਬਹਾਨੇ ਦਿਨ-ਦਿਹਾੜੇ ਲੁਟੇਰੇ ਔਰਤ ਦੀ ਵੰਗ ਲਾਹ ਕੇ ਫ਼ਰਾਰ

ਮਾਛੀਵਾੜਾ ਸਾਹਿਬ, 23 ਮਈ (ਮਨੋਜ ਕੁਮਾਰ)-ਸਥਾਨਕ ਸਮਰਾਲਾ ਰੋਡ 'ਤੇ ਮੰਡੀ ਸਾਹਮਣੇ ਕਾਫ਼ੀ ਆਵਾਜਾਈ ਵਾਲੇ ਮਾਹੌਲ ਵਿਚੋਂ ਰਸਤਾ ਪੁੱਛਣ ਦੇ ਬਹਾਨੇ ਲੁਟੇਰੇ ਦਿਨ ਦਿਹਾੜੇ ਔਰਤ ਦੀ ਬਾਂਹ ਵਿਚ ਪਾਈ ਸੋਨੇ ਦੀ ਵੰਗ ਲੈ ਕੇ ਫ਼ਰਾਰ ਹੋ ਗਏ | ਜਦ ਤੱਕ ਔਰਤ ਦੇ ਨੌਜਵਾਨ ਪੁੱਤਰ ...

ਪੂਰੀ ਖ਼ਬਰ »

ਭਾਜਪਾ ਮੰਡਲ ਅਹਿਮਦਗੜ੍ਹ ਨੇ ਲੱਡੂ ਵੰਡੇ

ਅਹਿਮਦਗੜ੍ਹ, 23 ਮਈ (ਰਣਧੀਰ ਸਿੰਘ ਮਹੋਲੀ)-ਕੇਂਦਰ ਵਿਚ ਐਨ. ਡੀ. ਏ. ਸਰਕਾਰ ਦੀ ਸ਼ਾਨਦਾਰ ਵਾਪਸੀ 'ਤੇ ਭਾਰਤੀ ਜਨਤਾ ਪਾਰਟੀ ਮੰਡਲ ਅਹਿਮਦਗੜ੍ਹ ਵਲੋਂ ਸ਼ਹੀਦ ਭਗਤ ਸਿੰਘ ਚੌਕ ਵਿਚ ਲੱਡੂ ਵੰਡ ਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ | ਭਾਜਪਾ ਆਗੂਆਂ ਅਤੇ ਵਰਕਰਾਂ ਵਲੋਂ ...

ਪੂਰੀ ਖ਼ਬਰ »

ਘੁਡਾਣੀ ਕਲਾਂ ਸਕੂਲ 'ਚ ਸੂਚਨਾ ਅਤੇ ਟੈਕਨਾਲੋਜੀ ਵਿਸ਼ੇ ਦਾ ਸੈਮੀਨਾਰ

ਰਾੜਾ ਸਾਹਿਬ, 23 ਮਈ (ਸਰਬਜੀਤ ਸਿੰਘ ਬੋਪਾਰਾਏ)-ਸ਼ਹੀਦ ਸੁਖਚੈਨਦੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਘੁਡਾਣੀ ਕਲਾਂ ਵਿਖੇ ਪਿ੍ੰਸੀਪਲ ਸੁਰਿੰਦਰ ਕੌਰ ਦੀ ਅਗਵਾਈ ਹੇਠ ਵੋਕੇਸ਼ਨਲ ਵਿਸ਼ੇ ਸੂਚਨਾ ਅਤੇ ਟੈਕਨਾਲੋਜੀ ਦਾ ਸੈਮੀਨਾਰ ਕਰਵਾਇਆ ਗਿਆ ¢ ਇਸ ...

ਪੂਰੀ ਖ਼ਬਰ »

ਭਾਜਪਾ ਦੀ ਜਿੱਤ 'ਤੇ ਵਰਕਰਾਂ ਨੇ ਦੋਰਾਹਾ 'ਚ ਲੱਡੂ ਵੰਡੇ

ਦੋਰਾਹਾ, 23 ਮਈ (ਜਸਵੀਰ ਝੱਜ, ਮਨਜੀਤ ਗਿੱਲ, ਜੋਗਿੰਦਰ ਸਿੰਘ ਓਬਰਾਏ)- ਦੇਸ਼ ਵਿਚ ਦੂਸਰੀ ਵਾਰ ਮੋਦੀ ਸਰਕਾਰ ਬਣਨ 'ਤੇ ਦੋਰਾਹਾ ਵਿਖੇ ਭਾਜਪਾ ਤੇ ਅਕਾਲੀ ਦਲ ਦੇ ਆਗੂਆਂ ਨੇ ਪੁਰਾਣਾ ਬਾਜ਼ਾਰ ਵਾਰਡ ਨੰਬਰ-4 ਦੋਰਾਹਾ ਵਿਖੇ ਸੀਨੀਅਰ ਭਾਜਪਾ ਨੇਤਾ ਅਸੀਸ ਸੂਦ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਪੈਰਾਗੌਨ ਸਕੂਲ ਡੇਹਲੋਂ 'ਚ 'ਪੌਸ਼ਟਿਕ ਭੋਜਨ ਦਿਵਸ' ਮਨਾਇਆ

ਡੇਹਲੋਂ, 23 ਮਈ (ਅੰਮਿ੍ਤਪਾਲ ਸਿੰਘ ਕੈਲੇ)-ਪੈਰਾਗੌਨ ਇੰਟਰਨੈਸ਼ਨਲ ਸਕੂਲ ਡੇਹਲੋਂ ਵਿਖੇ 'ਪੌਸ਼ਟਿਕ ਭੋਜਨ ਦਿਵਸ' ਮਨਾਇਆ ਗਿਆ¢ਇਸ ਦੌਰਾਨ ਵਿਦਿਆਰਥੀਆਂ ਨੂੰ ਪੌਸ਼ਟਿਕ ਭੋਜਨ ਦੇ ਗੁਣਾਂ ਬਾਰੇ ਜਾਣਕਾਰੀ ਦਿੱਤੀ ਗਈ¢ ਅਧਿਆਪਕਾਂ ਵਲੋਂ ਉਨ੍ਹਾਂ ਨੂੰ ਸਿਹਤਮੰਦ ਰਹਿਣ ...

ਪੂਰੀ ਖ਼ਬਰ »

ਬਾਬਾ ਹਸਤ ਲਾਲ ਮਾਡਲ ਸਕੂਲ 'ਚ ਖੇਡ ਮੁਕਾਬਲੇ ਕਰਵਾਏ

ਸਮਰਾਲਾ, 23 ਮਈ (ਬਲਜੀਤ ਸਿੰਘ ਬਘੌਰ)-ਪੇਂਡੂ ਇਲਾਕੇ ਦੀ ਨਾਮੀਂ ਵਿੱਦਿਅਕ ਸੰਸਥਾ ਬਾਬਾ ਹਸਤ ਲਾਲ ਮਾਡਲ ਸਕੂਲ, ਮਾਦਪੁਰ ਰੋਡ ਖੱਟਰਾਂ ਵਿਚ ਵਿਦਿਆਰਥੀਆਂ ਦੇ ਖੇਡ ਮੁਕਾਬਲੇ ਕਰਵਾਏ, ਜਿਸ ਵਿਚ ਪਹਿਲੀਆਂ ਪੁਜ਼ੀਸ਼ਨਾਂ 'ਤੇ ਰਹਿਣ ਵਾਲੇ ਖਿਡਾਰੀ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਪੰਜਾਬ 'ਚ ਕਾਂਗਰਸ ਦੀ ਜਿੱਤ 'ਤੇ ਕਾਂਗਰਸੀ ਬੇਅੰਤ ਸਿੰਘ ਨੂੰ ਹੋਏ ਨਤਮਸਤਕ

ਦੋਰਾਹਾ, 23 ਮਈ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ)-ਲੋਕ ਸਭਾ ਲਈ ਪੰਜਾਬ ਖ਼ਾਸ ਕਰਕੇ ਲੁਧਿਆਣਾ ਤੇ ਫ਼ਤਹਿਗੜ੍ਹ ਸਾਹਿਬ ਵਿਚ ਕਾਂਗਰਸ ਦੀ ਵੱਡੇ ਪੱਧਰ 'ਤੇ ਹੋਈ ਜਿੱਤ ਸਮੇਂ ਹਲਕਾ ਪਾਇਲ ਦੇ ਕਾਂਗਰਸੀ ਆਗੂ ਤੇ ਵਰਕਰ ਆਪਣੀ ਖ਼ੁਸ਼ੀ ਦਾ ਪ੍ਰਗਟਾਵਾ ਕਰਨ ਸਮੇਂ ਮਰਹੂਮ ...

ਪੂਰੀ ਖ਼ਬਰ »

ਭਾਜਪਾ ਨੇਤਾਵਾਂ ਨੇ ਜਿੱਤ 'ਤੇ ਵੰਡੇ ਲੱਡੂ ਤੇ ਵਧਾਈਆਂ ਦਿੱਤੀਆਂ

ਖੰਨਾ, 23 ਮਈ (ਹਰਜਿੰਦਰ ਸਿੰਘ ਲਾਲ)- ਅੱਜ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੇ ਸੂਦ ਦੇ ਦਫ਼ਤਰ ਵਿਚ ਇਕ ਪ੍ਰੋਗਰਾਮ ਆਯੋਜਿਤ ਕਰ ਕੇ ਭਾਜਪਾ ਨੇਤਾਵਾਂ ਅਤੇ ਵਰਕਰਾਂ ਨੇ ਲੱਡੂ ਵੰਡੇ ਅਤੇ ਇਕ ਦੂਜੇ ਨੂੰ ੂ ਜਿੱਤ ਦੀਆਂ ਵਧਾਈਆਂ ਦਿੱਤੀਆਂ | ਅਜੇ ਸੂਦ ਨੇ ਕਿਹਾ ਕਿ ਦੇਸ਼ ...

ਪੂਰੀ ਖ਼ਬਰ »

ਗੁਰਕੀਰਤ, ਲੱਖਾ ਤੇ ਰਾਜਾ ਗਿੱਲ ਵਲੋਂ ਲੋਕਾਂ ਦਾ ਧੰਨਵਾਦ

ਖੰਨਾ, 23 ਮਈ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ, ਪਾਇਲ ਦੇ ਵਿਧਾਇਕ ਲਖਵੀਰ ਸਿੰਘ ਅਤੇ ਸੀਨੀਅਰ ਕਾਂਗਰਸੀ ਆਗੂ ਰੁਪਿੰਦਰ ਸਿੰਘ ਰਾਜਾ ਗਿੱਲ ਨੇ ਫਤਹਿਗੜ੍ਹ ਸਾਹਿਬ ਹਲਕੇ ਤੋਂ ਡਾ: ਅਮਰ ਸਿੰਘ ਦੀ ਜਿੱਤ ਅਤੇ ਪੰਜਾਬ ਵਿਚੋਂ ਕਾਂਗਰਸ ਵਲੋਂ 8 ...

ਪੂਰੀ ਖ਼ਬਰ »

ਪ੍ਰਤਾਪ ਸਿੰਘ ਵਾਲਾ ਵਿਖੇ ਬਿੱਟੂ ਦੀ ਜਿੱਤ ਦਾ ਜਸ਼ਨ ਮਨਾਇਆ

ਇਯਾਲੀ/ਥਰੀਕੇ, 23 ਮਈ (ਰਾਜ ਜੋਸ਼ੀ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਾਗਰਸ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੀ ਆਪਣੇ ਵਿਰੋਧੀਆਾ ਨੂੰ ਭਾਰੀ ਬਹੁਮਤ ਨਾਲ ਹਰਾ ਕੇ ਹੋਈ ਸ਼ਾਨਦਾਰ ਜਿੱਤ ਤੇ ਵਿਧਾਨ ਸਭਾ ਹਲਕਾ ਗਿੱਲ ਵਿੱਚ ਪੈਂਦੇ ਪਿੰਡ ਪ੍ਰਤਾਪ ਸਿੰਘ ਵਾਲਾ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਖ਼ੂਨਦਾਨ ਕੈਂਪ ਵੱਡੀ ਪੱਧਰ 'ਤੇ ਲੱਗਣ-ਸੰਤ ਨਾਨਕਸਰ

ਜਗਰਾਉਂ, 23 ਮਈ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਭਹੋਈ ਸਾਹਿਬ ਅਗਵਾੜ ਲੋਪੋ ਕਾਉਂਕੇ ਰੋਡ ਜਗਰਾਉਂ ਵਿਖੇ ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ ਦਸਵੀਂ ਬਰਸੀ ਨਮਿਤ ਚੱਲੇ ਰਹੇ ਪੰਜ ਰੋਜ਼ਾ ਸਮਾਗਮਾਂ ਤਹਿਤ ਤੀਸਰੇ ਦਿਨ ਸਰਬੱਤ ਦੇ ਭਲੇ ਲਈ ਖ਼ੂਨਦਾਨ ...

ਪੂਰੀ ਖ਼ਬਰ »

ਸੰਨੀ ਦਿਓਲ ਦੀ ਵੱਕਾਰੀ ਜਿੱਤ ਦੀ ਖੁਸ਼ੀ 'ਚ ਜੱਦੀ ਪਿੰਡ ਡਾਂਗੋਂ 'ਚ ਖੁਸ਼ੀ ਦਾ ਮਾਹੌਲ

ਲੋਹਟਬੱਦੀ, 23 ਮਈ (ਕੁਲਵਿੰਦਰ ਸਿੰਘ ਡਾਂਗੋਂ)-ਬਾਲੀਵੁੱਡ ਦੇ ਹੀਮੈਨ ਧਰਮਿੰਦਰ ਦਿਓਲ ਦੇ ਸਪੁੱਤਰ ਸੰਨੀ ਦਿਓਲ ਦੀ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਹੋਈ ਵੱਕਾਰੀ ਜਿੱਤ ਨੂੰ ਲੈ ਕੇ ਜਿੱਥੇ ਅਕਾਲੀ-ਭਾਜਪਾ ਗੱਠਜੋੜ ਵਲੋਂ ਖੁਸ਼ੀ ਮਨਾਈ ਜਾ ਰਹੀ ਹੈ, ਉੱਥੇ ਹੀ ਸੰਨੀ ...

ਪੂਰੀ ਖ਼ਬਰ »

ਸੰਨੀ ਦਿਓਲ ਦੀ ਵੱਕਾਰੀ ਜਿੱਤ ਦੀ ਖੁਸ਼ੀ 'ਚ ਜੱਦੀ ਪਿੰਡ ਡਾਂਗੋਂ 'ਚ ਖੁਸ਼ੀ ਦਾ ਮਾਹੌਲ

ਲੋਹਟਬੱਦੀ, 23 ਮਈ (ਕੁਲਵਿੰਦਰ ਸਿੰਘ ਡਾਂਗੋਂ)-ਬਾਲੀਵੁੱਡ ਦੇ ਹੀਮੈਨ ਧਰਮਿੰਦਰ ਦਿਓਲ ਦੇ ਸਪੁੱਤਰ ਸੰਨੀ ਦਿਓਲ ਦੀ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਹੋਈ ਵੱਕਾਰੀ ਜਿੱਤ ਨੂੰ ਲੈ ਕੇ ਜਿੱਥੇ ਅਕਾਲੀ-ਭਾਜਪਾ ਗੱਠਜੋੜ ਵਲੋਂ ਖੁਸ਼ੀ ਮਨਾਈ ਜਾ ਰਹੀ ਹੈ, ਉੱਥੇ ਹੀ ਸੰਨੀ ...

ਪੂਰੀ ਖ਼ਬਰ »

ਸ਼ਰਨਜੀਤ ਸਿੰਘ ਢਿੱਲੋਂ ਨੇ ਹਲਕਾ ਸਾਹਨੇਵਾਲ ਤੋਂ ਫਿਰ ਬਾਜ਼ੀ ਮਾਰੀ

ਸਾਹਨੇਵਾਲ, 23 ਮਈ (ਅਮਰਜੀਤ ਸਿੰਘ ਮੰਗਲੀ)- ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ 9 ਹਲਕਾ ਵਿਚੋਂ 8 ਹਲਕਿਆ ਅੰਦਰ ਕਾਂਗਰਸ ਪਾਰਟੀ ਦੇ ਉਮੀਦਵਾਰ ਦੀ ਜਿੱਤ ਹੋਈ, ਪਰ ਵਿਧਾਨ ਸਭਾ ਸਾਹਨੇਵਾਲ ਹਲਕੇ ਤੋਂ ਫਿਰ ਹਰ ਸਿਆਸੀ ਚੋਣ ਜਿੱਤਣ ਦੀ ਸਮਰਥਾ ਰੱਖਣ ਵਾਲਾ ਸ਼ਰਨਜੀਤ ...

ਪੂਰੀ ਖ਼ਬਰ »

ਲੁਧਿਆਣਾ ਦੇ ਦਿਹਾਤੀ ਹਲਕਿਆਂ 'ਚੋਂ ਜਗਰਾਉਂ 'ਚ ਛਾਈ ਕਾਂਗਰਸ

ਜਗਰਾਉਂ, 23 ਮਈ (ਜੋਗਿੰਦਰ ਸਿੰਘ)-ਲੁਧਿਆਣਾ ਹਲਕੇ 'ਚ ਪੈਂਦੇ ਤਿੰਨ ਦਿਹਾਤੀ ਹਲਕਿਆਂ 'ਚੋਂ ਜਗਰਾਉਂ ਹਲਕੇ 'ਚ ਕਾਂਗਰਸ ਛਾ ਗਈ ਹੈ, ਜਦੋਂਕਿ ਦੋ ਦਿਹਾਤੀ ਹਲਕਿਆਂ ਦਾਖਾ ਤੇ ਗਿੱਲ 'ਚੋਂ ਕਾਂਗਰਸ ਮੁੜ ਪਛੜ ਗਈ ਹੈ | ਜਗਰਾਉਂ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਰਵਨੀਤ ਸਿੰਘ ...

ਪੂਰੀ ਖ਼ਬਰ »

ਭਾਈ ਗਰੇਵਾਲ ਵਲੋਂ ਸ: ਬਾਦਲ ਤੇ ਬੀਬਾ ਹਰਸਿਮਰਤ ਕੌਰ ਨੂੰ ਵਧਾਈ

ਜਗਰਾਉਂ, 23 ਮਈ (ਜੋਗਿੰਦਰ ਸਿੰਘ, ਗੁਰਦੀਪ ਸਿੰਘ ਮਲਕ)-ਸ਼ੋ੍ਰਮਣੀ ਅਕਾਲੀ ਦਲ ਦੇ ਪੀ.ਏ.ਸੀ. ਮੈਂਬਰ ਤੇ ਫੈੱਡਰੇਸ਼ਨ ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਸੁਖਬੀਰ ਸਿੰਘ ਬਾਦਲ ਤੇ ਬੀਬੀ ਹਰਸਿਮਰਤ ਕੌਰ ਬਾਦਲ ਦੀ ਜਿੱਤ 'ਤੇ ਜਿੱਥੇ ਗੁਰੂ ਦਾ ਸ਼ੁਕਰ ਕੀਤਾ, ਉੱਥੇ ...

ਪੂਰੀ ਖ਼ਬਰ »

ਕਸਬਾ ਹੰਬੜਾਂ ਵਿਖੇ ਪ੍ਰਧਾਨ ਹੰਬੜਾਂ ਤੇ ਸਰਪੰਚ ਜੱਗਾ ਦੀ ਅਗਵਾਈ 'ਚ ਵਰਕਰਾਂ ਨੇ ਲੱਡੂ ਵੰਡੇ

ਹੰਬੜਾਂ, 23 ਮਈ (ਜਗਦੀਸ਼ ਸਿੰਘ ਗਿੱਲ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੀ ਹੋਈ ਜਿੱਤ 'ਤੇ ਕਸਬਾ ਹੰਬੜਾਂ ਵਿਚ ਆਲ ਇੰਡੀਆ ਸ਼ੂਗਰਫ਼ੈੱਡ ਦੇ ਡਾਇਰੈਕਟਰ ਮਨਜੀਤ ਸਿੰਘ ਹੰਬੜਾਂ ਅਤੇ ਸਰਪੰਚ ਰਣਜੋਧ ਸਿੰਘ ਜੱਗਾ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਖੁਸ਼ੀ ਵਿਚ ਸਾਰੀ ਮਾਰਕੀਟ ਵਿਚ ਲੱਡੂ ਵੰਡੇ ਤੇ ਢੋਲ ਦੀ ਤਾਲ 'ਤੇ ਭੰਗੜੇ ਪਾਏ ਗਏ | ਇਸ ਮੌਕੇ ਪ੍ਰਧਾਨ ਹਰਮੋਹਣ ਸਿੰਘ ਚੌਹਾਨ, ਗੁਰਦੁਆਰਾ ਪ੍ਰਧਾਨ ਤੇਜਾ ਸਿੰਘ ਗਿੱਲ, ਸਾਬਕਾ ਸਰਪੰਚ ਬਲਵੰਤ ਸਿੰਘ ਭੰਦੋਲ, ਨੰਬਰਦਾਰ ਬਲਵੀਰ ਸਿੰਘ ਕਲੇਰ, ਮਨਦੀਪ ਮੱਲਣ, ਰਾਹੁਲ ਜਿੰਦਲ, ਅਵਤਾਰ ਸਿੰਘ ਭੰਦੋਲ, ਜਸਪਾਲ ਸਿੰਘ ਪਾਲੀ, ਸੋਹਣ ਸਿੰਘ ਹੀਰਾ, ਲਾਲ ਸਿੰਘ ਸੁਧਾਰੀਆ, ਅਮਰਜੀਤ ਸਿੰਘ ਕੁੱਕੂ, ਗੁਰਸੇਵਕ ਸਿੰਘ ਧਾਲੀਵਾਲ, ਪੰਚ ਰਣਜੀਤ ਸਿੰਘ ਚੀਮਾਂ, ਪੰਚ ਜਸਪਾਲ ਸਿੰਘ, ਪੰਚ ਹਰਪਾਲ ਸਿੰਘ ਫ਼ੌਜੀ, ਹਰਜੀਤ ਸਿੰਘ ਨਿੱਕਾ ਭਨੋਹੜ, ਬਲਵਿੰਦਰ ਸਿੰਘ ਫ਼ੌਜੀ, ਸ਼ਿੰਗਾਰਾ ਸਿੰਘ, ਜਸਵੰਤ ਸਿੰਘ ਵਿਰਕ, ਰਣਬੀਰ ਸਿੰਘ ਹੰਬੜਾਂ, ਕਸ਼ਮੀਰ ਸਿੰਘ, ਜਸਵੰਤ ਸਿੰਘ, ਇੰਦਰਜੀਤ ਸਿੰਘ ਮੰਗਾ, ਬੁਨੀਤ ਜਿੰਦਲ, ਗੱਜਣ ਸਿੰਘ ਆਦਿ ਸ਼ਾਮਿਲ ਸਨ |


ਖ਼ਬਰ ਸ਼ੇਅਰ ਕਰੋ

ਜ਼ੋਨ ਸਿੱਧਵਾਂ ਬੇਟ ਦੇ ਸਾਰੇ ਬੂਥਾਂ 'ਚੋਂ ਕਾਂਗਰਸ ਨੂੰ 3688 ਵੋਟਾਂ ਮਿਲੀਆਂ

ਸਿੱਧਵਾਂ ਬੇਟ, 23 ਮਈ (ਜਸਵੰਤ ਸਿੰਘ ਸਲੇਮਪੁਰੀ)-ਲੋਕ ਸਭਾ ਹਲਕਾ ਲੁਧਿਆਣਾ ਦੇ ਅੱਜ ਐਲਾਨੇ ਗਏ ਨਤੀਜਿਆਂ ਦੌਰਾਨ ਜ਼ੋਨ ਸਿੱਧਵਾਂ ਬੇਟ ਦੇ ਸਾਰੇ ਬੂਥਾਂ 'ਤੇ ਵੋਟਾਂ ਦੀ ਹੋਈ ਗਿਣਤੀ ਦੌਰਾਨ ਕਾਂਗਰਸ ਪਾਰਟੀ ਦੇ ਰਵਨੀਤ ਸਿੰਘ ਬਿੱਟੂ ਨੂੰ 3688, ਪੀ.ਡੀ.ਏ. ਦੇ ਸਿਮਰਜੀਤ ...

ਪੂਰੀ ਖ਼ਬਰ »

ਦੋਰਾਹਾ 'ਚ ਡਾ: ਅਮਰ ਸਿੰਘ ਦੀ ਜਿੱਤ ਤੇ ਕਾਂਗਰਸੀਆਂ ਨੇ ਪਾਏ ਭੰਗੜੇ

ਦੋਰਾਹਾ, 23 ਮਈ (ਜੋਗਿੰਦਰ ਸਿੰਘ ਓਬਰਾਏ)-ਲੋਕ ਸਭਾ ਚੋਣਾਂ ਵਿਚ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਟਿਕਟ ਤੇ ਜਿੱਤੇ ਡਾ. ਅਮਰ ਸਿੰਘ ਦੇ ਸਮਰਥਕਾਂ ਵਿਚ ਅੱਜ ਖ਼ੁਸ਼ੀ ਮਨਾਈ ਗਈ | ਇਸ ਸਬੰਧੀ ਦੋਰਾਹਾ ਵਿਚ ਇਲਾਕੇ ਦੇ ਵਿਧਾਇਕ ਲਖਵੀਰ ਸਿੰਘ ਲੱਖਾ, ਖੰਨਾ ਦੇ ਵਿਧਾਇਕ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੀ ਜਿੱਤ ਤੇ ਜਗਰਾਉਂ 'ਚ ਥਾਂ-ਥਾਂ ਜਸ਼ਨ

ਜਗਰਾਉਂ, 23 ਮਈ (ਜੋਗਿੰਦਰ ਸਿੰਘ, ਗੁਰਦੀਪ ਸਿੰਘ ਮਲਕ, ਅਜੀਤ ਸਿੰਘ ਅਖਾੜਾ)-ਲੁਧਿਆਣਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੀ ਜਿੱਤ ਦੇ ਥਾਂ-ਥਾਂ ਜਸ਼ਨ ਮਨਾਏ ਜਾ ਰਹੇ ਹਨ | ਇਸ ਦੌਰਾਨ ਅੱਜ ਜਿਥੇ ਦਿਹਾਤੀ ਹਲਕਿਆਂ 'ਚ ਕਾਂਗਰਸ ਪਾਰਟੀ ਦੀ ਚੋਣ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX